ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  16 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  48 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  57 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  1 minute ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 1 hour ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  13 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  37 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  50 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਮਾਨਸਾ

ਅੱਖਾਂ 'ਚ ਮਿਰਚਾਂ ਪਾ ਕੇ ਲੱੁਟ ਖੋਹ ਦਾ ਮਾਮਲਾ 24 ਘੰਟਿਆਂ 'ਚ ਪੁਲਿਸ ਵਲੋਂ ਹੱਲ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਲੱੁਟ ਖੋਹ ਦਾ ਮਾਮਲਾ 24 ਘੰਟਿਆਂ 'ਚ ਹੱਲ ਕਰ ਕੇ ਖੋਹੀ ਰਕਮ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਸਰਦੂਲਗੜ੍ਹ ਖੇਤਰ ਵਿਚ 2 ਨਾ-ਮਾਲੂਮ ਵਿਅਕਤੀਆਂ ਵਲੋਂ 15 ਅਕਤੂਬਰ ਨੂੰ ਤਰਾਸਨਾ ਫਾਈਨਾਂਸ ਸਰਵਿਸ ਲਿਮਟਿਡ ਸ਼ਾਖਾ ਸਰਦੂਲਗੜ੍ਹ ਦੇ ਮੁਲਾਜ਼ਮ ਗੁਰਬਾਜ ਸਿੰਘ ਵਾਸੀ ਭਾਗਸਰ ਜੋ ਪਿੰਡਾਂ 'ਚੋਂ ਕਿਸ਼ਤਾਂ ਦੇ ਲਗਭਗ 85 ਹਜ਼ਾਰ ਰੁਪਏ ਇਕੱਠੇ ਕਰ ਕੇ ਮੋਟਰਸਾਈਕਲ 'ਤੇ ਦਫ਼ਤਰ ਵਿਚ ਜਮ੍ਹਾਂ ਕਰਵਾਉਣ ਆ ਰਿਹਾ ਸੀ, ਨੂੰ ਪਿੰਡ ਸਰਦੂਲੇਵਾਲਾ ਕੋਲ ਮੋਟਰਸਾਈਕਲ ਸਵਾਰ ਦੋ ਨਾ-ਮਾਲੂਮ ਵਿਅਕਤੀਆਂ ਨੇ ਘੇਰ ਕੇ ਉਸ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਨਗਦੀ ਵਾਲਾ ਬੈਗ, ਇਕ ਟੈਬ ਅਤੇ ਮੋਬਾਈਲ ਫੋਨ ਖੋਹ ਕਰਨ ਦਾ ਮੁਕੱਦਮਾ ਮੈਨੇਜਰ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਸੀ | ਐਸ.ਐਸ.ਪੀ. ਅਨੁਸਾਰ ਪੁਲਿਸ ਵਲੋਂ ਮਾਮਲੇ ਦੀ ਵਿਗਿਆਨਿਕ ਢੰਗ ਨਾਲ ਜਾਂਚ ਕਰ ਕੇ ਤਫ਼ਤੀਸ਼ ਦੇ ਅਰੰਭ 'ਚ ਹੀ 3 ਦੋਸ਼ੀ ਨੌਜਵਾਨਾਂ ਗੁਰਬਾਜ ਸਿੰਘ, ਹਰਮਨਪ੍ਰੀਤ ਸਿੰਘ ਤੇ ਅਰਸ਼ਦੀਪ ਸਿੰਘ ਵਾਸੀਆਨ ਭਾਗਸਰ (ਮੁਕਤਸਰ ਸਾਹਿਬ) ਨੂੰ ਬੀਤੇ ਕੱਲ੍ਹ ਗਿ੍ਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਖੋਹ ਕੀਤੀ ਰਕਮ 75 ਹਜ਼ਾਰ ਰੁਪਏ ਸਮੇਤ ਮੋਬਾਈਲ ਤੇ ਖੋਹ ਲਈ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਮੁੱਢਲੀ ਪੁੱਛਗਿੱਛ 'ਚ ਮੰਨਿਆਂ ਕਿ ਕੰਪਨੀ ਮੁਲਾਜ਼ਮ ਗੁਰਬਾਜ ਸਿੰਘ ਦੀ ਭੈਣ ਦਾ ਵਿਆਹ ਰੱਖਿਆ ਹੋਇਆ ਸੀ ,ਨੂੰ ਪੈਸਿਆਂ ਦੀ ਜ਼ਰੂਰਤ ਸੀ, ਨੇ ਆਪਣੇ ਨਾਲ ਹੋਰ ਸਾਥੀ ਰਲ ਕੇ ਪੈਸੇ ਹੜੱਪ ਕਰਨ ਲਈ ਇਹ ਡਰਾਮਾ ਰਚਿਆ ਗਿਆ ਸੀ | ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਰਿਮਾਂਡ ਹਾਸਲ ਕਰ ਕੇ ਹੋਰ ਪੱੁਛਗਿੱਛ ਕੀਤੀ ਜਾਵੇਗੀ, ਤੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਜਟਾਈ ਜਾ ਰਹੀ ਹੈ |

ਆਦਰਸ਼ ਸਕੂਲ ਬੋਹਾ ਦੀ ਸਕੂਲ ਵਿਕਾਸ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਬੋਹਾ, 17 ਅਕਤੂਬਰ (ਰਮੇਸ਼ ਤਾਂਗੜੀ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬੋਹਾ ਦੀ ਸਕੂਲ ਵਿਕਾਸ ਕਮੇਟੀ ਨੇ ਸਕੂਲ, ਬੱਚਿਆਂ ਅਤੇ ਅਧਿਆਪਕਾਂ ਦੇ ਸਾਂਝੇ ਹਿਤਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾਉਣ ਦੀ ਸੂਬਾ ਸਰਕਾਰ ਅਤੇ ਸਿੱਖਿਆ ਬੋਰਡ ਨੂੰ ਚਿਤਾਵਨੀ ਦੇ ਦਿੱਤੀ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦਾ ਧਰਨਾ ਅੱਜ

ਬੁਢਲਾਡਾ, 17 ਅਕਤੂਬਰ (ਪ.ਪ.)- ਨੇੜਲੇ ਪਿੰਡ ਗੁੜੱਦੀ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਸ਼ਿੰਗਾਰਾ ਸਿੰਘ ਦੋਦੜਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਸਤੀਕੇ ਨੇ ਦੱਸਿਆ ਕਿ ਭੱਖਦੀਆਂ ...

ਪੂਰੀ ਖ਼ਬਰ »

25 ਹਜ਼ਾਰ 800 ਨਸ਼ੀਲੀਆਂ ਗੋਲੀਆਂ ਸਮੇਤ 2 ਚੜ੍ਹੇ ਪੁਲਿਸ ਅੜਿੱਕੇ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਦਬੋਚ ਕੇ ਮੁਕੱਦਮੇ ਦਰਜ ਕੀਤੇ ਹਨ ਉੱਥੇ ਇਕ ...

ਪੂਰੀ ਖ਼ਬਰ »

ਕਸ਼ਮੀਰ ਤੋਂ ਆਏ ਸੇਬਾਂ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖੇ ਹੋਣ ਕਾਰਨ ਲੋਕਾਂ 'ਚ ਚਰਚਾ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਾਕਿਸਤਾਨ ਤੋਂ ਆਏ ਸੇਬਾਂ 'ਤੇ 'ਹਮ ਹੈਂ ਪਾਕਿਸਤਾਨੀ' ਅਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਉੱਕਰੇ ਹੋਏ ਨਾਅਰਿਆਂ ਨੇ ਵੱਖਰੀ ਤਰ੍ਹਾਂ ਦੀ ਚਰਚਾ ਛੇੜ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਠੂਆ 'ਚ ਵੀ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਪੀ.ਓ. ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ਜਸਵੰਤ ਸਿੰਘ ਤੇ ਪਾਰਟੀ ਵਲੋਂ ਇਕ ਭਗੌੜੇ ਨੂੰ ਵੀ ਕਾਬੂ ਕੀਤਾ ਹੈ | ਉਨ੍ਹਾਂ ਦੱਸਿਆ ਕਿ ਰਕੇਸ਼ ਕੁਮਾਰ ਪੱੁਤਰ ਰਾਮ ਲਾਲ ਵਾਸੀ ਮਾਨਸਾ ...

ਪੂਰੀ ਖ਼ਬਰ »

ਝੋਨੇ ਦੀ ਮੰਡੀਆਂ ਅੰਦਰ ਬੰਪਰ ਆਮਦ ਨੂੰ ਲੈ ਕੇ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵਲੋਂ ਮੀਟਿੰਗ

ਬੁਢਲਾਡਾ, 17 ਅਕਤੂਬਰ (ਸੁਨੀਲ ਮਨਚੰਦਾ)- ਸਥਾਨਕ ਰਾਮ-ਲੀਲ੍ਹਾ ਗਰਾਊਾਡ ਵਿਖੇ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਬੰਪਰ ਆਦਮ ਨੂੰ ਲੈ ਕੇ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਦੇ ਮਕਸਦ ਨਾਲ ਅੱਜ ਆੜ੍ਹਤੀਆ ਐਸੋਸੀਏਸ਼ਨ ਅਤੇ ਸ਼ੈਲਰ ...

ਪੂਰੀ ਖ਼ਬਰ »

ਕਸਬਾ ਜੋਗਾ ਦੇ ਵਿਕਾਸ ਕਾਰਜਾਂ 'ਚ ਪੱਖਪਾਤ ਕਰਨ ਦੇ ਲਗਾਏ ਦੋਸ਼

ਜੋਗਾ, 17 ਅਕਤੂਬਰ (ਮਨਜੀਤ ਸਿੰਘ ਘੜੈਲੀ)- ਕਸਬਾ ਜੋਗਾ ਵਿਖੇ ਕਾਂਗਰਸ ਤੇ ਅਕਾਲੀ ਦਲ ਨਾਲ ਸਬੰਧਤ ਕੁਝ ਕੌਾਸਲਰਾਂ ਵਲੋਂ ਨਗਰ ਦਾ ਸਾਂਝਾ ਇਕੱਠ ਕਰ ਕੇ ਸਥਾਨਕ ਨਗਰ ਪੰਚਾਇਤ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਕਥਿਤ ਪੱਖਪਾਤ ਕਰਨ ਦੇ ਦੋਸ਼ ਲਗਾਏ ਗਏ ਤੇ ਸਥਾਨਕ ...

ਪੂਰੀ ਖ਼ਬਰ »

ਰਤੀਆ ਹਲਕੇ ਤੋਂ ਗੱਠਜੋੜ ਉਮੀਦਵਾਰ ਚੋਣ ਜਿੱਤੇਗਾ-ਟੋਡਰਪੁਰ

ਬਰੇਟਾ, 17 ਅਕਤੂਬਰ (ਮੰਡੇਰ)- ਹਰਿਆਣਾ ਵਿਧਾਨ ਸਭਾ ਲਈ 21 ਜੂਨ ਨੂੰ ਹੋ ਰਹੀਆਂ ਚੋਣਾ 'ਚ ਇਨੈਲੋ ਅਤੇ ਅਕਾਲੀ ਦਲ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ, ਇਹ ਪ੍ਰਗਟਾਵਾ ਅਕਾਲੀ ਦਲ ਯੂਥ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ ਨੇ ਹਰਿਆਣਾ ਦੇ ਵੱਖ ...

ਪੂਰੀ ਖ਼ਬਰ »

'ਫੁਟ ਸੋਲਜ਼ਰ ਆਫ਼ ਪੰਜਾਬ' ਐਪ ਬਾਰੇ ਜਾਣਕਾਰੀ ਦਿੱਤੀ

ਸਰਦੂਲਗੜ੍ਹ, 17 ਅਕਤੂਬਰ (ਪ. ਪ.)- ਸਥਾਨਕ ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ: ਸੋਹਣ ਲਾਲ ਅਰੋੜਾ ਦੀ ਅਗਵਾਈ 'ਚ ਸ਼ਹਿਰ ਦੇ ਸਵਰਗੀ ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਵਿਖੇ ਪੰਜਾਬ ਸਿਹਤ ਮਹਿਕਮੇ ਦੁਆਰਾ ਜਾਰੀ ਕੀਤੀ ਜਾ ਰਹੀ 'ਫੁਟ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸਮਾਗਮ

ਮਾਨਸਾ, 17 ਅਕਤੂਬਰ (ਵਿ.ਪ੍ਰਤੀ)- ਬੀ. ਐੱਚ. ਐੱਸ. ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਐਡਵੋਕੇਟ ਅੰਗਰੇਜ਼ ਸਿੰਘ ਕਲੇਰ ਤੇ ਸਰਬਜੀਤ ਕੌਰ ਪੈਰਾ ਲੀਗਲ ਵਲੰਟੀਅਰ ਨੇ ਵਿਦਿਆਰਥੀਆਂ ਨੂੰ ਮੁਫ਼ਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਤੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਤੇਜਿੰਦਰ ਸਿੰਘ ਖ਼ਾਲਸਾ ਵਲੋਂ ਸਾਈਕਲ ਯਾਤਰਾ ਆਰੰਭ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਫਲਤਾ ਲਈ ਖ਼ੁਦ ...

ਪੂਰੀ ਖ਼ਬਰ »

ਗੁਰਦੁਆਰਾ ਪਾਹਿਨ ਸਾਹਿਬ ਸੱਚੀ ਮੰਜੀ ਸੈਦੇਵਾਲਾ ਵਿਖੇ ਸਮਾਪਤ ਹੋਇਆ ਗੁਰਮਤਿ ਸਮਾਗਮ

ਬੋਹਾ, 17 ਅਕਤੂਬਰ (ਰਮੇਸ਼ ਤਾਂਗੜੀ)- ਨਜ਼ਦੀਕੀ ਪਿੰਡ ਸੈਦੇਵਾਲਾ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਪੰਜਾਬ ਹਰਿਆਣਾ ਵਲੋਂ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਸੱਚੀ ਮੰਜੀ, ਸਮੂਹ ਨਗਰ ਨਿਵਾਸੀ ਤੇ ਮੱਲ ਬਰਾਦਰੀ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਸਮੂਹ ਵਿਭਾਗਾਂ ਦੇ ਕਲੈਰੀਕਲ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਮਾਨਸਾ, 17 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਲੈਰੀਕਲ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ ਤੇ ਹਰ ਰੋਸ ਮੁਜ਼ਾਹਰਾ ਕੀਤਾ ਗਿਆ | ਸੰਬੋਧਨ ਕਰਦਿਆਂ ਜਸਦੀਪ ਸਿੰਘ ਚਹਿਲ ਆਗੂ ਸਾਂਝਾ ਸੰਘਰਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਦਾ ਜੀਵਨ ਦੇਸ਼ ਦੇ ਇਤਿਹਾਸ 'ਚ ਵੱਡੀ ਮਹੱਤਤਾ ਰੱਖਦੈ- ਪ੍ਰੋ: ਕਿਰਪਾਲ ਸਿੰਘ ਬਡੰੂਗਰ

ਮਾਨਸਾ, 17 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਨਾਨਕ ਦੇਵ ਜੀ ਦਾ ਜੀਵਨ ਦੇਸ਼ ਦੇ ਇਤਿਹਾਸ 'ਚ ਵੱਡੀ ਮਹੱਤਤਾ ਰੱਖਦਾ ਹੈ | ਉਨ੍ਹਾਂ ਦੇ ਸਿਧਾਂਤ ਸਾਂਝੀਵਾਲਤਾ ਦਾ ਉਪਦੇਸ਼ ਹੀ ਨਹੀਂ ਦਿੰਦੇ ਬਲਕਿ ਮਨੱੁਖਤਾ ਲਈ ਰਾਹ ਦਸੇਰਾ ਵੀ ਹਨ | ਇਹ ਵਿਚਾਰ ਪੋ੍ਰ: ਕਿਰਪਾਲ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 17 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਲੁੱਟ-ਖੋਹ ਦੇ ਦੋਸ਼ਾਂ ਸਾਹਮਣਾ ਕਰ ਰਹੇ ਇਕ ਵਿਅਕਤੀ ਨੂੰ ਬਠਿੰਡਾ ਦੇ ਸੈਸ਼ਨ ਜੱਜ ਕਮਲਜੀਤ ਸਿੰਘ ਲਾਂਬਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰਨ ਦੇ ...

ਪੂਰੀ ਖ਼ਬਰ »

ਭਾਈ ਜਗਤਾ ਜੀ ਦੀਆਂ ਸਿੱਖਿਆ ਸੰਸਥਾਵਾਂ ਦੇ ਮੁਖੀਆਂ 'ਚ ਫੇਰਬਦਲ

ਗੋਨਿਆਣਾ, 17 ਅਕਤੂਬਰ (ਬਰਾੜ ਆਰ.ਸਿੰਘ)- ਇਸ ਖੇਤਰ ਦੀ ਨਾਮਵਰ ਸਿੱਖਿਆ ਸੰਸਥਾ 'ਭਾਈ ਜਗਤਾ ਜੀ' ਅਧੀਨ ਚੱਲ ਰਹੀਆਂ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਵਿਚ ਕੀਤੇ ਫੇਰਬਦਲ ਉਪਰੰਤ ਵੱਡਾ ਬਦਲਾਅ ਸਾਹਮਣੇ ਆਇਆ ਹੈ | ਭਾਈ ਆਸਾ ਸਿੰਘ ਕਾਲਜ ਵਿਖੇ ਕਾਲਜ ਚੇਅਰਮੈਨ ਸ੍ਰੀ ਸ਼ਿਵ ...

ਪੂਰੀ ਖ਼ਬਰ »

ਹਵਾਈ ਸੈਨਾ ਦੇ ਇਲਾਕੇ 'ਚ ਬਿਨਾਂ ਪੁਲਿਸ ਵੈਰੀਫ਼ਿਕੇਸ਼ਨ ਕਰਵਾਏ ਕਾਰੋਬਾਰ ਕਰਨ 'ਤੇ ਪਾਬੰਦੀ

ਬਠਿੰਡਾ, 17 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਬਠਿੰਡਾ ਸੁਖਪ੍ਰੀਤ ਸਿੰਘ ਸਿੱਧੂ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਏਅਰ ਫੋਰਸ ਭਿੱਸੀਆਣਾ ਹਵਾਈ ਅੱਡੇ ਦੇ ਬਾਹਰ 100 ਗਜ਼ ਏਰੀਏ ...

ਪੂਰੀ ਖ਼ਬਰ »

ਸੜਕ ਬਣਾਉਣ ਸਮੇਂ ਘਟੀਆ ਸਮੱਗਰੀ ਵਰਤਣ ਦੇ ਵਿਰੋਧ 'ਚ ਠੇਕੇਦਾਰ ਵਿਰੁੱਧ ਰੋਸ

ਬੱਲੂਆਣਾ, 17 ਅਕਤੂਬਰ (ਗੁਰਨੈਬ ਸਾਜਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਦੀ ਅਗਵਾਈ ਹੇਠ ਝੁੰਬਾ ਪਿੰਡ ਦੇ ਆਸ-ਪਾਸ ਪਿਛਲੇ ਦਿਨੀਂ ਠੇਕੇਦਾਰ ਵਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ...

ਪੂਰੀ ਖ਼ਬਰ »

1420 ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫਤਾਰ

ਰਾਮਾਂ ਮੰਡੀ, 17 ਅਕਤੂਬਰ (ਤਰਸੇਮ ਸਿੰਗਲਾ)- ਸੀ.ਆਈ.ਏ. ਸਟਾਫ਼ ਬਠਿੰਡਾ ਦੇ ਏ.ਐਸ.ਆਈ. ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਮੈਡੀਕਲ ਦਵਾਈ ਤਸਕਰ ਅੰਗ੍ਰੇਜ ਸਿੰਘ ਅਤੇ ਕਾਕਾ ਰਾਮ ਵਾਸੀਆਨ ਚਨਾਰਥਲ ਨੂੰ ਪਿੰਡ ਸੇਖੂ ਦੀ ਹੱਦ 'ਚੋਂ ਉਸ ...

ਪੂਰੀ ਖ਼ਬਰ »

ਝਪਟਮਾਰ ਦਰਜੀ ਕੋਲੋਂ ਮੋਬਾਈਲ ਖੋਹ ਕੇ ਫ਼ਰਾਰ

ਰਾਮਾਂ ਮੰਡੀ, 17 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਸੁਪਰ ਮਾਰਕੀਟ ਵਿਚ ਝਪਟਮਾਰਾਂ ਵਲੋਂ ਮੋਬਾਈਲ ਖੋਹ ਕੇ ਫ਼ਰਾਰ ਹੋਣ ਦਾ ਸਮਾਚਾਰ | ਜਾਣਕਾਰੀ ਅਨੁਸਾਰ ਸੁਪਰ ਮਾਰਕੀਟ ਵਿਚ ਟੇਲਰ ਦੀ ਦੁਕਾਨ ਕਰਦਾ ਵਿਅਕਤੀ ਆਪਣੀ ਦੁਕਾਨ ਤੋਂ ਬਾਹਰ ਨਿਕਲ ਕੇ ਜਦੋਂ ...

ਪੂਰੀ ਖ਼ਬਰ »

11 ਬੋਤਲਾਂ ਸ਼ਰਾਬ ਬਰਾਮਦ

ਸੀਂਗੋ ਮੰਡੀ, 17 ਅਕਤੂਬਰ (ਪਿ੍ੰਸ ਸੌਰਭ ਗਰਗ)- ਪੁਲਿਸ ਪ੍ਰਸ਼ਾਸਨ ਵਲੋਂ ਸਥਾਨਕ ਮੰਡੀ ਲਾਗੇ ਇਕ ਵਿਅਕਤੀ ਪਾਸੋਂ 11 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਹੌਲਦਾਰ ਭੁਪਿੰਦਰ ਸਿੰਘ ਨੇ ਪਿੰਡ ਸੀਂਗੋ ਲਾਗੇ ਇਕ ਵਿਅਕਤੀ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ...

ਪੂਰੀ ਖ਼ਬਰ »

ਖੇਡ ਸਟੇਡੀਅਮ ਮਹਿਮਾ ਸਰਜਾ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਮਾਪਤ

ਮਹਿਮਾ ਸਰਜਾ, 17 ਅਕਤੂਬਰ (ਰਾਮਜੀਤ ਸ਼ਰਮਾ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਦਿਨਾਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਪਿੰਡ ਮਹਿਮਾ ਸਰਜਾ ਦੇ ਖੇਡ ਗਰਾਊਾਡ ਵਿਖੇ ਕਰਵਾਈਆਂ ਗਈਆਂ, ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ | ...

ਪੂਰੀ ਖ਼ਬਰ »

ਨਰਮੇ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਵਲੋਂ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ

ਗੋਨਿਅਣਾ, 17 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)- ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਦਫ਼ਤਰ ਵਿਖੇ ਲਗਾਇਆ ਹੋਇਆ ਧਰਨਾ ਦੂਜੇ ਦਿਨ ਵਿਚ ਸ਼ਾਮਿਲ ਹੋ ਗਿਆ¢ ...

ਪੂਰੀ ਖ਼ਬਰ »

ਪੰਜ ਹਜ਼ਾਰ ਤੋਂ ਵੱਧ ਦਾ ਹੋ ਸਕਦਾ ਹੈ ਜੁਰਮਾਨਾ- ਬਲਵੰਤ ਸਿੰਘ
ਰਾਮਪੁਰਾ ਫੂਲ 'ਚ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ ਦੇ ਕੱਟੇ ਚਲਾਨ

ਰਾਮਪੁਰਾ ਫੂਲ, 17 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ ਿਖ਼ਲਾਫ਼ ਨਗਰ ਕੌਾਸਲ ਰਾਮਪੁਰਾ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ | ਪੰਜਾਬ ਪਲਾਸਟਿਕ ਕੈਰੀਬੈਗਜ਼ ਕੰਟਰੋਲ ਐਕਟ 17 ਆਫ਼ 2005 ਦੀ ਧਾਰਾ 7 ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ ਦੇ ਕੱਟੇ ਚਲਾਨ

ਰਾਮਪੁਰਾ ਫੂਲ, 17 ਅਕਤੂਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਵਰਤਣ ਵਾਲਿਆਂ ਿਖ਼ਲਾਫ਼ ਨਗਰ ਕੌਾਸਲ ਰਾਮਪੁਰਾ ਨੇ ਸ਼ਿਕੰਜਾ ਕਸਣਾ ਸ਼ੁਰੂ ਕਰ ਦਿੱਤਾ ਹੈ | ਪੰਜਾਬ ਪਲਾਸਟਿਕ ਕੈਰੀਬੈਗਜ਼ ਕੰਟਰੋਲ ਐਕਟ 17 ਆਫ਼ 2005 ਦੀ ਧਾਰਾ 7 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX