ਤਾਜਾ ਖ਼ਬਰਾਂ


ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  15 minutes ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  47 minutes ago
ਨਾਭਾ, 21 ਨਵੰਬਰ (ਕਰਮਜੀਤ ਸਿੰਘ)- ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਵਿੱਦਿਆ ਪ੍ਰਾਪਤੀ ਹਰੇਕ ਬੱਚੇ ਦਾ ਅਧਿਕਾਰ ਹੈ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ 'ਚ ਗਰੀਬ...
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  56 minutes ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂੰ)- ਅੱਜ ਸਵੇਰੇ ਖਾਸਾ ਤੋਂ ਭਕਨਾ ਰੋਡ 'ਤੇ ਸਥਿਤ ਪਿੰਡ ਚੱਕ ਮੁਕੰਮ ਵਿਖੇ ਸੰਘਣੀ ਧੁੰਦ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ...
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨਾਲ...
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 1 hour ago
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਦਾ ਏ. ਟੀ. ਐੱਮ. ਲੁੱਟ ਲਏ...
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 1 hour ago
ਕੋਲੰਬੋ, 21 ਨਵੰਬਰ- ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ 'ਚ ਸ੍ਰੀਲੰਕਾ ਦੇ ਰਾਸ਼ਟਰਪਤੀ...
ਈ. ਡੀ. ਵਲੋਂ ਕੋਲਕਾਤਾ 'ਚ ਕਈ ਥਾਈਂ ਛਾਪੇਮਾਰੀ
. . .  about 2 hours ago
ਕੋਲਕਾਤਾ, 21 ਨਵੰਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਰੋਜ਼ ਵੈਲੀ ਘੋਟਾਲੇ ਦੇ ਸੰਬੰਧ 'ਚ ਅੱਜ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ...
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 2 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਕੌਮੀ ਹਾਈਵੇਅ ਤੋਂ ਮਿਲੀ ਸ਼ੱਕੀ ਵਸਤੂ
. . .  about 2 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ਦੇ ਵਾਨਪੋਹ 'ਚ ਕੌਮੀ ਹਾਈਵੇਅ ਤੋਂ ਅੱਜ ਸਵੇਰੇ ਸ਼ੱਕੀ ਵਸਤੂ ਮਿਲੀ ਹੈ। ਮੌਕੇ 'ਤੇ ਫਿਲਹਾਲ ਪੁਲਿਸ ਤੇ ਫੌਜ...
ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੀ ਹੋਈ ਅੱਗੜ-ਪਿੱਛੜ ਭਿਆਨਕ ਟੱਕਰ
. . .  about 2 hours ago
ਸ਼ਾਹਕੋਟ/ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਅੱਜ ਸਵੇਰ ਸੰਘਣੀ ਧੁੰਦ ਦੌਰਾਨ ਦਰਜਨ ਤੋਂ ਵੱਧ ਵਾਹਨਾਂ ਦੇ ਅੱਗੜ-ਪਿੱਛੜ ਟਕਰਾਉਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਜਾਣਕਾਰੀ...
ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ ਪ੍ਰਹਿਲਾਦ ਪਟੇਲ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅੱਜ ਜਲਿਆਂਵਾਲੇ ਬਾਗ ਦੀ ਮਿੱਟੀ ਵਾਲਾ ਕਲਸ਼ ਲੈ ਕੇ ਸੰਸਦ 'ਚ ਪਹੁੰਚੇ। ਪਟੇਲ ਇਹ ਕਲਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਥਾਈਲੈਂਡ ਅਤੇ ਲਾਓਸ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 3 hours ago
ਬੈਂਕਾਕ, 21 ਨਵੰਬਰ- ਥਾਈਲੈਂਡ ਦੀ ਉੱਤਰੀ-ਪੱਛਮੀ ਸੀਮਾ ਅਤੇ ਇਸ ਦੇ ਨੇੜੇ ਲਾਓਸ ਦੇ ਉੱਤਰੀ-ਪੱਛਮੀ ਇਲਾਕੇ 'ਚ ਅੱਜ ਤੜਕੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ...
ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 21 ਨਵੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਬੀ. ਐੱਸ. ਐੱਫ. ਵਲੋਂ ਲੰਘੇ ਦਿਨ ਕੀਤੀ ਗਈ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਜਵਾਨ ਨੂੰ...
ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਹੋਇਆ ਪ੍ਰਭਾਵਿਤ
. . .  about 3 hours ago
ਖਾਸਾ, 21 ਨਵੰਬਰ (ਗੁਰਨੇਕ ਸਿੰਘ ਪੰਨੂ)- ਖਾਸਾ ਵਿਖੇ ਮੌਸਮ ਦੀ ਪਹਿਲੀ ਧੁੰਦ ਕਾਰਨ ਆਮ ਜਨ-ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸਵੇਰ ਤੋਂ ਹੀ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ...
ਅੰਮ੍ਰਿਤਸਰ ਦੇ ਪਿੰਡ ਵਰਪਾਲ ਵਿਖੇ ਵਿਅਕਤੀ ਦਾ ਕਤਲ
. . .  about 4 hours ago
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅੰਮ੍ਰਿਤਸਰ ਦੇ ਥਾਣਾ ਚਾਟੀਵਿੰਡ ਦੇ ਅਧੀਨ ਪੈਂਦੇ ਪਿੰਡ ਵਰਪਾਲ ਵਿਖੇ ਬੀਤੀ ਰਾਤ ਇੱਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਸੂਚਨਾ...
ਜੇ. ਐੱਨ. ਯੂ. ਅਤੇ ਜੰਮੂ-ਕਸ਼ਮੀਰ 'ਤੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਪਰਾਲੀ ਸਾੜਨ ਵਾਲੇ ਕਿਸਾਨਾਂ ਸਿਰ ਮੜ੍ਹੇ ਮੁਕੱਦਮੇ ਰੱਦ ਕਰਾਉਣ ਲਈ ਡੀ. ਐੱਸ. ਪੀ. ਦਫ਼ਤਰਾਂ ਅੱਗੇ ਧਰਨੇ 25 ਨੂੰ
. . .  about 4 hours ago
ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਣ 'ਤੇ ਮਨਚਲਿਆਂ ਨੇ ਨੌਜਵਾਨ ਦੀ ਧੌਣ 'ਚ ਮਾਰੀ ਗੋਲੀ
. . .  about 4 hours ago
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਅੱਜ ਮਨਾਇਆ ਜਾ ਰਿਹਾ ਹੈ ਗਿਆਨ ਉਤਸਵ
. . .  about 4 hours ago
ਅਧਿਆਪਕਾਂ ਦੇ ਸੰਘਰਸ਼ ਨੂੰ ਤਿੱਖਾ ਰੂਪ ਦੇਣ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਅੱਜ ਸੰਗਰੂਰ 'ਚ ਹੋਣਗੀਆਂ ਇਕੱਠੀਆਂ
. . .  about 5 hours ago
ਆਵਾਰਾ ਪਸ਼ੂ ਨੇ ਲਈ ਵਿਅਕਤੀ ਦੀ ਜਾਨ
. . .  about 5 hours ago
ਦਿੱਲੀ ਐਨ.ਸੀ.ਆਰ. ਦੀ ਹਵਾ ਦਾ ਜ਼ਹਿਰੀਲਾ ਰਹਿਣਾ ਜਾਰੀ
. . .  about 6 hours ago
ਮਹਾਰਾਸ਼ਟਰ ਸਿਆਸੀ ਸੰਕਟ : ਅੱਜ ਫਿਰ ਹੋਵੇਗੀ ਐਨ.ਸੀ.ਪੀ- ਕਾਂਗਰਸ ਦੀ ਬੈਠਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  1 day ago
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  1 day ago
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  1 day ago
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 day ago
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  1 day ago
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 day ago
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  1 day ago
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 day ago
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  1 day ago
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  1 day ago
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  1 day ago
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 1 hour ago
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 1 hour ago
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 1 hour ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  12 minutes ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  36 minutes ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  49 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 1 hour ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 1 hour ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  1 day ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  1 day ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਨਿਰਪੱਖ ਰਹਿ ਕੇ ਨਿਆਂ ਕਰਨ ਦਾ ਹਰ ਸੰਭਵ ਯਤਨ ਹਰ ਇਕ ਨੂੰ ਕਰਨਾ ਚਾਹੀਦਾ ਹੈ। -ਅਗਿਆਤ

ਕਪੂਰਥਲਾ / ਫਗਵਾੜਾ

ਕੌਮੀ ਗਰੀਨ ਟਿ੍ਬਿਊਨਲ ਪਵਿੱਤਰ ਵੇਈਾ 'ਚ ਦੂਸ਼ਿਤ ਪਾਣੀ ਰੋਕਣ ਲਈ ਦਿ੍ੜ੍ਹ ਸੰਕਲਪ-ਜਸਟਿਸ ਜਸਬੀਰ ਸਿੰਘ

ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਕੌਮੀ ਗਰੀਨ ਟਿ੍ਬਿਊਨਲ ਵਲੋਂ ਗਠਿਤ ਕਾਰਜਕਾਰੀ ਕਮੇਟੀ ਦੇ ਮੈਂਬਰ ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਹੋਈ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30 ਅਕਤੂਬਰ ਤੋਂ ਪਹਿਲਾਂ ਪਿੰਡ ਖੈੜਾ ਦੋਨਾ, ਰਵਾਲ ਤੇ ਹੋਰ ਥਾਵਾਂ ਦਾ ਦੂਸ਼ਿਤ ਪਾਣੀ ਪਵਿੱਤਰ ਵੇਈਾ ਵਿਚ ਪੈਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰਨ | ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦਾ ਪਾਣੀ ਅਜੇ ਵੀ ਪਵਿੱਤਰ ਵੇਈਾ ਵਿਚ ਪੈ ਕੇ ਉਸ ਨੂੰ ਦੂਸ਼ਿਤ ਕਰ ਰਿਹਾ ਹੈ | ਸੇਵਾ ਮੁਕਤ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਦੂਸ਼ਿਤ ਪਾਣੀ ਦੀ ਵੇਈਾ ਵਿਚ ਹੋ ਰਹੀ ਨਿਕਾਸੀ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਅਗਲੇ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਵੇਈਾ ਦੀ ਮਹੱਤਤਾ ਨੂੰ ਮੱਦੇ ਨਜ਼ਰ ਰੱਖਦਿਆਂ, ਇਸ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੌਮੀ ਗਰੀਨ ਟਿ੍ਬਿਊਨਲ ਦਿ੍ੜ੍ਹ ਸੰਕਲਪ ਹੈ ਤੇ ਉਨ੍ਹਾਂ ਦੀ ਇਹ ਪੂਰੀ ਕੋਸ਼ਿਸ਼ ਹੈ ਕਿ ਪਵਿੱਤਰ ਵੇਈਾ ਵਿਚ ਇਕ ਵੀ ਤੁਪਕਾ ਦੂਸ਼ਿਤ ਪਾਣੀ ਨਾ ਪਵੇ | ਇਸ ਤੋਂ ਪਹਿਲਾਂ ਉਨ੍ਹਾਂ ਪਿੰਡ ਖੈੜਾ ਦੋਨਾ, ਰਾਵਲ ਤੇ ਹੋਰ ਥਾਵਾਂ 'ਤੇ ਜਾ ਕੇ ਵੇਈਾ ਵਿਚ ਪੈ ਰਹੇ ਦੂਸ਼ਿਤ ਪਾਣੀ ਦਾ ਜਾਇਜ਼ਾ ਲਿਆ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਬਾਬੂ ਲਾਲ, ਮੁੱਖ ਪ੍ਰਸ਼ਾਸਨਿਕ ਜੇ.ਡੀ.ਏ. ਜਤਿੰਦਰ ਜੋਰਵਲ, ਕਾਰਜਕਾਰੀ ਇੰਜੀਨੀਅਰ ਅਰੁਣ ਕੱਕੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ, ਕਾਰਜਸਾਧਕ ਅਫ਼ਸਰ ਆਦਰਸ਼ ਕੁਮਾਰ ਸ਼ਰਮਾ ਤੋਂ ਇਲਾਵਾ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਸੰਗੋਜਲਾ ਹਾਈ ਸਕੂਲ ਵਿਚ ਕੀਰਤਨ ਸਮਾਗਮ ਅੱਜ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਸੰਗੋਜਲਾ ਵਿਚ 18 ਅਕਤੂਬਰ ਨੂੰ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਨੇ ...

ਪੂਰੀ ਖ਼ਬਰ »

ਦਾਣਾ ਮੰਡੀ ਵਿਖੇ ਮਜ਼ਦੂਰਾਂ ਵਲੋਂ ਆੜ੍ਹਤੀਆਂ ਿਖ਼ਲਾਫ਼ ਰੋਸ ਧਰਨਾ

ਭੁਲੱਥ, 17 ਅਕਤੂਬਰ (ਮੁਲਤਾਨੀ)-ਅੱਜ ਦਾਣਾ ਮੰਡੀ ਭੁਲੱਥ ਵਿਖੇ ਮੰਡੀ ਦੇ ਸਮੂਹ ਮਜ਼ਦੂਰਾਂ ਵਲੋਂ ਆੜ੍ਹਤੀਆਂ ਵਲੋਂ ਘੱਟ ਮਿਹਨਤਾਨਾ ਦੇਣ ਦੇ ਰੋਸ ਵਜੋਂ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਮਜ਼ਦੂਰਾਂ ਵਲੋਂ ਕਿਹਾ ਗਿਆ ਕਿ ਆੜ੍ਹਤੀਆਂ ਵਲੋਂ ਪਹਿਲਾਂ ਸਿੱਲਾ (ਮੋਰਚਰ) ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਖ਼ਰੀਦ ਸਮੇਂ ਸਿਰ ਤੇ ਭੁਗਤਾਨ ਵੀ 24 ਘੰਟਿਆਂ ਅੰਦਰ ਹੋ ਰਿਹਾ ਹੈ-ਵਿਜੇ ਕਾਲੜਾ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ, ਥਿੰਦ)-ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਮੇਂ ਸਿਰ ਹੋ ਰਹੀ ਹੈ ਅਤੇ ਭੁਗਤਾਨ ਵੀ 24 ਘੰਟਿਆਂ ਅੰਦਰ ਹੋ ਰਿਹਾ ਹੈ | ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿਚ ਰਾਤਾਂ ਝਾਕਣ ਦੀ ਲੋੜ ਨਹੀਂ ਹੈ, ਬਸ਼ਰਤੇ ਉਹ 17 ਫ਼ੀਸਦੀ ਨਮੀ ਵਾਲਾ ...

ਪੂਰੀ ਖ਼ਬਰ »

ਕਾਲਾ ਸੰਘਿਆਂ ਵਿਖੇ ਖਾਣ ਪੀਣ ਵਾਲੀਆਂ ਵਸਤਾਂ ਦੇ ਸਿਹਤ ਵਿਭਾਗ ਨੇ ਸੈਂਪਲ ਭਰੇ

ਕਾਲਾ ਸੰਘਿਆਂ, 17 ਅਕਤੂਬਰ (ਸੰਘਾ)-ਤਿਉਹਾਰਾਂ ਦੇ ਸੀਜ਼ਨ ਵਿਚ ਮਿਲਾਵਟੀ ਖਾਣ ਪੀਣ ਵਾਲੀਆਂ ਵਸਤਾਂ ਦੇ ਸੈਂਪਲ ਭਰਨ ਆਏ ਸਿਹਤ ਵਿਭਾਗ ਦੀ ਟੀਮ ਨੇ ਡਾ. ਹਰਜੋਤ ਸਿੰਘ ਸਹਾਇਕ ਕਮਿਸ਼ਨਰ ਫੂਡ ਸਪਲਾਈ ਵਿਭਾਗ ਦੀ ਅਗਵਾਈ ਵਿਚ ਸਥਾਨਕ ਕਸਬਾ ਕਾਲਾ ਸੰਘਿਆਂ ਅਤੇ ਨੇੜਲੇ ...

ਪੂਰੀ ਖ਼ਬਰ »

ਇਕ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਕਪੂਰਥਲਾ, 17 ਅਕਤੂਬਰ (ਸਡਾਨਾ)-ਕਪੂਰਥਲਾ ਰੇਲਵੇ ਸਟੇਸ਼ਨ ਨੇੜੇ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਸੂਚਨਾ ਮਿਲਦੇ ਹੀ ਰੇਲਵੇ ਚੌਕੀ ਇੰਚਾਰਜ ਸਲਵਿੰਦਰ ਸਿੰਘ ਤੇ ਹਵਾਲਦਾਰ ਸ਼ਕੀਲ ਮੁਹੰਮਦ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ...

ਪੂਰੀ ਖ਼ਬਰ »

ਮੁਲਾਜ਼ਮ ਵਰਗ ਨੂੰ ਡੀ.ਏ. ਦੀਆਂ ਕਿਸ਼ਤਾਂ ਦੀ ਅਦਾਇਗੀ ਦੀਵਾਲੀ ਤੋਂ ਪਹਿਲਾਂ ਕੀਤੀ ਜਾਵੇ-ਅਧਿਆਪਕ ਦਲ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਤੇ ਸਕੱਤਰ ਜਨਰਲ ਮਨਜਿੰਦਰ ਸਿੰਘ ਧੰਜੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਵਾਂ ਅਧਿਆਪਕ ਆਗੂਆਂ ਨੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 17 ਅਕਤੂਬਰ (ਸਡਾਨਾ)-ਕੇਂਦਰੀ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸੰਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਜਾਂਚ ਦੌਰਾਨ ...

ਪੂਰੀ ਖ਼ਬਰ »

ਨਿਗਮ ਦੇ ਕਮਿਸ਼ਨਰ ਕਾਂਗਰਸ ਦੀ ਸ਼ਿਕਾਇਤ ਮੇਅਰ ਦੀ ਰੇਤਾ-ਬੱਜਰੀ ਹਟਵਾਉਣ ਪਹੁੰਚੇ

ਫਗਵਾੜਾ, 17 ਅਕਤੂਬਰ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਸਕੀਮ ਨੰਬਰ ਤਿੰਨ ਦੀ ਮਾਰਕੀਟ ਦੇ ਵਿਚ ਸਰਕਾਰੀ ਜ਼ਮੀਨ 'ਤੇ ਪਈ ਰੇਤਾ-ਬਜ਼ਰੀ ਚੁਕਵਾਉਣ ਗਏ ਨਗਰ ਨਿਗਮ ਦੇ ਕਮਿਸ਼ਨਰ ਅਤੇ ਫਗਵਾੜਾ ਦੇ ਮੇਅਰ ਦੇ ਵਿਚਾਲੇ ਬਹਿਸ ਹੋ ਗਈ | ਫਗਵਾੜਾ ਨਗਰ ਨਿਗਮ ਦੇ ਮੇਅਰ ...

ਪੂਰੀ ਖ਼ਬਰ »

ਗੱਤੇ ਦੇ ਡੱਬੇ ਵਿਚ ਮਠਿਆਈ ਤੋਲਣ ਵਾਲੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ-ਸ਼ੰਮੀ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸੀਨੀਅਰ ਅਕਾਲੀ ਆਗੂ ਜਥੇਦਾਰ ਜਗਜੀਤ ਸਿੰਘ ਸ਼ੰਮੀ ਨੇ ਇਕ ਬਿਆਨ ਵਿਚ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਹੜੇ ਦੁਕਾਨਦਾਰ ਮਠਿਆਈ ਗੱਤੇ ਵਾਲੇ ਡੱਬੇ ਵਿਚ ਤੋਲ ਕੇ ਗ੍ਰਾਹਕਾਂ ਨੂੰ ਘੱਟ ਮਠਿਆਈ ਦਿੰਦੇ ਹਨ, ਉਨ੍ਹਾਂ ਵਿਰੁੱਧ ਸਖ਼ਤ ...

ਪੂਰੀ ਖ਼ਬਰ »

ਬਸਪਾ ਤੇ ਪੀ. ਡੀ. ਏ. ਉਮੀਦਵਾਰ ਸਿੱਧੂ ਦੇ ਹੱਕ ਵਿਚ ਮੋਟਰਸਾਈਕਲ ਰੈਲੀ ਕੱਢੀ

ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਧਾਨਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਬਸਪਾ ਅਤੇ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਠੇਕੇਦਾਰ ਭਗਵਾਨ ਦਾਸ ਦੇ ਹੱਕ ਵਿਚ ਅੱਜ ਸੈਂਕੜੇ ਮੋਟਰਸਾਈਕਲਾਂ ਤੇ ਸਵਾਰ ਹਜ਼ਾਰਾਂ ਨੌਜਵਾਨਾਂ ਨੇ ਵਿਸ਼ਾਲ ਰੈਲੀ ਕੱਢ ਕੇ ...

ਪੂਰੀ ਖ਼ਬਰ »

15 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 17 ਅਕਤੂਬਰ (ਸਡਾਨਾ)-ਕੋਤਵਾਲੀ ਪੁਲਿਸ ਨੇ ਛਾਪਾਮਾਰੀ ਕਰਕੇ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਕੋਤਵਾਲੀ ਦੇ ਏ.ਐਸ.ਆਈ. ਪਰਵਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਕੁਲਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਕਾਂਗਰਸ ਜ਼ਿਮਨੀ ਚੋਣਾਂ ਵੱਡੇ ਫਰਕ ਨਾਲ ਜਿੱਤੇਗੀ-ਮਨੀ ਔਜਲਾ

ਨਡਾਲਾ, 17 ਅਕਤੂਬਰ (ਮਾਨ)-ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰਜੀਤ ਸਿੰਘ ਮਨੀ ਔਜਲਾ ਦੀ ਅਗਵਾਈ ਹੇਠ ਹਲਕਾ ਭੁਲੱਥ ਤੋਂ ਵਰਕਰਾਂ ਵਿਖੇ ਡਿਊਟੀਆਂ ਲਗਾਈਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਰੋਡ ਸ਼ੋਅ ਦਾ ਵੋਟਰਾਂ 'ਤੇ ਕੋਈ ਅਸਰ ਨਹੀਂ ਹੋਵੇਗਾ-ਸੁੰਦਰ ਸ਼ਾਮ ਅਰੋੜਾ

ਫਗਵਾੜਾ, 17 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਅਕਾਲੀ-ਭਾਜਪਾ ਗੱਠਜੋੜ ਵਲੋਂ ਆਪਣੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਅੱਜ ਕੱਢੇ ਗਏ ਰੋਡ ਸ਼ੋਅ ਨੂੰ ਬੇਅਸਰ ਦੱਸਦੇ ਹੋਏ ਕੈਪਟਨ ਸਰਕਾਰ ਦੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅਜਿਹੇ ਡਰਾਮੇ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਾਲੀਵਾਲ ਦੇ ਹੱਕ 'ਚ ਰੋਡ ਸ਼ੋਅ ਅੱਜ

ਫਗਵਾੜਾ, 17 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਜ਼ਿਮਨੀ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਫ਼ਿਲਮੀ ਗਾਇਕ, ਹੀਰੋ ਨੂੰ ਚੋਣ ਪ੍ਰਚਾਰ ਨੂੰ ਵਰਤ ਰਹੀਆਂ ਹਨ ਉੱਥੇ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਫਗਵਾੜਾ ਵਿਚ ਰੋਡ ...

ਪੂਰੀ ਖ਼ਬਰ »

ਨਾਮਧਾਰੀ ਸੰਗਤ ਵਲੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਸਮਰਥਨ ਦੇਣ ਦਾ ਐਲਾਨ

ਫਗਵਾੜਾ, 17 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)–ਅੱਜ ਨਾਮਧਾਰੀ ਸੰਗਤ ਫਗਵਾੜਾ ਦੀ ਮੀਟਿੰਗ ਹਰਦੇਵ ਸਿੰਘ ਤੇ ਜਸਵੀਰ ਸਿੰਘ ਨਾਮਧਾਰੀ ਦੀ ਪ੍ਰਧਾਨਗੀ ਹੇਠ ਹੋਈ | ਫਗਵਾੜਾ ਦੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਸਮਰਥਨ ਦੇਣ ...

ਪੂਰੀ ਖ਼ਬਰ »

ਫਗਵਾੜਾ ਦੇ ਹਦੀਆਬਾਦ 'ਚ ਕਾਂਗਰਸ ਦੇ ਚੋਣ ਜਲਸੇ ਨੇ ਧਾਰਿਆ ਰੈਲੀ ਦਾ ਰੂਪ

ਫਗਵਾੜਾ, 17 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਤਹਿਤ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਸ਼ਹਿਰ ਦੇ ਵਾਰਡ ਨੰਬਰ 6 ਤੇ 8 ਦੀ ਸਾਂਝੀ ਚੋਣ ਸਭਾ ਬਸਰਾ ਪੈਲੇਸ ...

ਪੂਰੀ ਖ਼ਬਰ »

ਰਾਜੇਸ਼ ਬਾਘਾ ਦੇ ਹੱਕ ਵਿਚ ਸੰਨੀ ਦਿਓਲ ਨੇ ਰੋਡ ਸ਼ੋਅ ਕਰ ਕੇ ਚੋਣ ਮੁਹਿੰਮ ਨੂੰ ਦਿੱਤਾ ਹੁਲਾਰਾ

ਫਗਵਾੜਾ, 17 ਅਕਤੂਬਰ (ਹਰੀਪਾਲ ਸਿੰਘ, ਅਸ਼ੋਕ ਕੁਮਾਰ ਵਾਲੀਆ)-ਬਾਲੀਵੁੱਡ ਸਟਾਰ ਤੋਂ ਸਿਆਸਤ ਵਿਚ ਆਏ ਲੋਕ ਸਭਾ ਮੈਂਬਰ ਬਣੇ ਸੰਨੀ ਦਿਓਲ ਨੇ ਅੱਜ ਫਗਵਾੜਾ ਵਿਖੇ ਸ਼੍ਰੋਮਣੀ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕਰਕੇ ...

ਪੂਰੀ ਖ਼ਬਰ »

ਅਣਪਛਾਤਾ ਲੁਟੇਰਾ ਔਰਤ ਦੀ ਵਾਲੀ ਖੋਹ ਕੇ ਫ਼ਰਾਰ

ਕਪੂਰਥਲਾ, 17 ਅਕਤੂਬਰ (ਸਡਾਨਾ)-ਇਕ ਔਰਤ ਦੀਆਂ ਵਾਲੀਆਂ ਖੋਹਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਪ੍ਰਦੀਪ ਕੌਰ ਵਾਸੀ ਮੁਹੱਲਾ ਤਰਲੋਕਪੁਰਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਵਿਖੇ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ 'ਚ ਘਰੋ-ਘਰੀ ਪ੍ਰਚਾਰ

ਖਲਵਾੜਾ, 17 ਅਕਤੂਬਰ (ਮਨਦੀਪ ਸਿੰਘ ਸੰਧੂ)- 21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਸਬੰਧ 'ਚ ਪਿੰਡ ਸੰਗਤਪੁਰ ਵਿਖੇ ਸਾਬਕਾ ਸਰਪੰਚ ਗੁਰਚਰਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ...

ਪੂਰੀ ਖ਼ਬਰ »

ਰਾਜੇਸ਼ ਬਾਘਾ ਲਈ ਬੀਬੀ ਪੁਸ਼ਬਿੰਦਰ ਕੌਰ ਕੌਾਸਲਰ ਨੇ ਆਪਣੇ ਸਾਥੀਆਂ ਨਾਲ ਕੀਤਾ ਪ੍ਰਚਾਰ

ਫਗਵਾੜਾ, 17 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-21 ਅਕਤੂਬਰ ਨੂੰ ਹੋ ਰਹੀ ਫਗਵਾੜਾ ਜ਼ਿਮਨੀ ਚੋਣ ਲਈ ਫਗਵਾੜਾ ਦੇ ਵਾਰਡ ਨੰ; 1 ਦੀ ਕੌਾਸਲਰ ਬੀਬੀ ਪੁਸ਼ਬਿੰਦਰ ਕੌਰ ਵਲੋਂ ਆਪਣੇ ਸਮਰਥਕਾਂ ਨਾਲ ਅਕਾਲੀ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਇਸ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਨ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਬੇਗੋਵਾਲ, 17 ਅਕਤੂਬਰ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ 137ਵੇਂ ਜਨਮ ਦਿਨ ਸਬੰਧੀ ਮਹਾਨ ਗੁਰਮਤਿ ਸਮਾਗਮ ਉਨ੍ਹਾਂ ਦੇ ਅਸਥਾਨ ਦੇ ਮੁੱਖ ਸੇਵਾਦਾਰ ਤੇ ਇਸਤਰੀ ਅਕਾਲੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ...

ਪੂਰੀ ਖ਼ਬਰ »

ਪਟਾਕੇ ਲਗਾਉਣ ਲਈ ਲਾਇਸੰਸ ਧਾਰਕਾਂ ਵਲੋਂ ਜਗ੍ਹਾ ਨਾ ਅਲਾਟ ਹੋਣ 'ਤੇ ਰੋਸ ਵਿਖਾਵਾ

ਕਪੂਰਥਲਾ, 17 ਅਕਤੂਬਰ (ਸਡਾਨਾ)-ਅੱਜ ਦੇਰ ਸ਼ਾਮ ਕਰੀਬ 7 ਵਜੇ ਪਟਾਕਾ ਯੂਨੀਅਨ ਦੇ ਆਗੂਆਂ ਨੇ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਦੀਵਾਲੀ ਮੌਕੇ ਲਾਇਸੰਸ ਜਾਰੀ ਹੋਣ ਤੋਂ ਬਾਅਦ ਵੀ ਪਟਾਕਾ ਲਗਾਉਣ ਲਈ ਯੋਗ ਥਾਂ ਨਾ ਦੇਣ ਦੇ ਰੋਸ ਵਜੋਂ ਸ਼ਹੀਦ ਭਗਤ ਸਿੰਘ ਚੌਕ ਵਿਚ ਚੱਕਾ ਜਾਮ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਕਰਵਾਇਆ ਵਿਰਸਾ ਸੰਭਾਲ ਨੈਸ਼ਨਲ ਗਤਕਾ ਕੱਪ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8ਵਾਂ ੴ ਨੈਸ਼ਨਲ ਗਤਕਾ ਕੱਪ ਪੰਜਾਬ ਦੀ ਟੀਮ ਨੇ ਫਸਵੇਂ ਮੁਕਾਬਲੇ ਵਿਚ ਜਿੱਤਿਆ | ਇਸ ਮੁਕਾਬਲੇ ਵਿਚ 8 ਸੂਬਿਆਂ ਦੀਆਂ ਟੀਮਾਂ ਨੇ ਹਿੱਸਾ ਲਿਆ ਸੀ | ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਸਬੰਧੀ ਲੰਗਰ 1 ਨਵੰਬਰ ਤੋਂ

ਸੁਲਤਾਨਪੁਰ ਲੋਧੀ, 17 ਅਕਤੂਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਪਾਵਨ ਧਰਤੀ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਹੱਟ ਸਾਹਿਬ ਨੇੜੇ ਭਾਗੋਰਾਈਆਂ ਮਾਰਗ 'ਤੇ ਸੰਤ ਬਾਬਾ ਮਾਨ ਸਿੰਘ ਪਿਹੋਵਾ ...

ਪੂਰੀ ਖ਼ਬਰ »

ਚੌਧਰੀ ਵਿਕਰਮਜੀਤ ਸਿੰਘ ਵਲੋਂ ਧਾਲੀਵਾਲ ਦੇ ਹੱਕ 'ਚ ਪਿੰਡ ਖਲਵਾੜਾ ਵਿਖੇ ਚੋਣ ਪ੍ਰਚਾਰ

ਖਲਵਾੜਾ, 17 ਅਕਤੂਬਰ (ਮਨਦੀਪ ਸਿੰਘ ਸੰਧੂ)-21 ਅਕਤੂਬਰ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦੀਆਂ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਸਬੰਧ 'ਚ ਕਾਂਗਰਸ ਦੇ ਸੀਨੀਅਰ ਆਗੂ ਚੌਧਰੀ ਵਿਕਰਮਜੀਤ ਸਿੰਘ ਨੇ ਪਿੰਡ ਖਲਵਾੜਾ ਵਿਖੇ ਪਹੁੰਚ ਕੇ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਦਾ ਕੰਮ 30 ਅਕਤੂਬਰ ਤੱਕ ਦਾਣਾ ਮੰਡੀ ਵਿਖੇ ਹੀ ਕੀਤਾ ਜਾਵੇ-ਸੱਜਣ ਸਿੰਘ ਚੀਮਾ

ਸੁਲਤਾਨਪੁਰ ਲੋਧੀ, 17 ਅਕਤੂਬਰ (ਪ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਦਾਣਾ ਮੰਡੀ ਸੁਲਤਾਨਪੁਰ ਲੋਧੀ ਨੂੰ 20 ਅਕਤੂਬਰ ਤੱਕ ਖਾਲੀ ਕਰਨ ਸਬੰਧੀ ਦਿੱਤੇ ਹੁਕਮਾਂ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ | ਪ੍ਰਸ਼ਾਸਨ ...

ਪੂਰੀ ਖ਼ਬਰ »

ਮੰਨੂਵਾਦੀ ਲੋਕ ਅੱਜ ਵੀ ਸਾਡੇ ਹੱਕਾਂ 'ਤੇ ਡਾਕਾ ਮਾਰ ਰਹੇ ਹਨ-ਦੇਵੀ ਦਾਸ ਨਾਹਰ

ਤਲਵੰਡੀ ਚੌਧਰੀਆਂ, 17 ਅਕਤੂਬਰ (ਪਰਸਨ ਲਾਲ ਭੋਲਾ)-ਸਬ ਤਹਿਸੀਲ ਤਲਵੰਡੀ ਚੌਧਰੀਆਂ ਵਿਖੇ ਬਸਪਾ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਬਸਪਾ (ਅ) ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ 'ਤੇ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਮਹਿੰਦੀ ਲਗਾਉਣ ਦਾ ਮੁਕਾਬਲਾ

ਸੁਲਤਾਨਪੁਰ ਲੋਧੀ, 17 ਅਕਤੂਬਰ (ਹੈਪੀ, ਥਿੰਦ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਾਈਸ ਪਿ੍ੰਸੀਪਲ ਰਜਿੰਦਰਪਾਲ ਕੌਰ ਦੀ ਅਗਵਾਈ ਹੇਠ ਸੀਨੀਅਰ ਵਿਦਿਆਰਥਣਾਂ ਦਰਮਿਆਨ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ | ਆਪਣੀ ਕਲਾ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਕੌਸ਼ਲ ਹਸਪਤਾਲ ਵਿਖੇ ਹੋਵੇਗੀ ਵਰਦਾਨ ਕਲੀਨਿਕ ਜਲੰਧਰ ਵਲੋਂ ਦੋ ਦਿਨ ਮਰੀਜ਼ਾਂ ਦੀ ਜਾਂਚ

ਕਪੂਰਥਲਾ, 17 ਅਕਤੂਬਰ (ਸਡਾਨਾ)-ਬੇਔਲਾਦ ਜੋੜਿਆਂ ਲਈ ਹੁਣ ਕਪੂਰਥਲਾ ਸ਼ਹਿਰ ਦੇ ਕੌਸ਼ਲ ਨਰਸਿੰਗ ਹੋਮ ਵਿਖੇ ਵਰਦਾਨ ਆਈ.ਵੀ.ਐਫ. ਕਲੀਨਿਕ ਜਲੰਧਰ ਦਾ ਸੈਂਟਰ ਖੁੱਲ ਗਿਆ ਹੈ | ਜਿਸ ਤਹਿਤ ਹੁਣ ਬਾਂਝਪਣ ਕਾਰਨ ਪ੍ਰੇਸ਼ਾਨ ਵਿਆਹੁਤਾ ਜੋੜੇ ਸਫਲਤਾ ਪੂਰਵਕ ਆਪਣਾ ਇਲਾਜ ਕਰਵਾ ...

ਪੂਰੀ ਖ਼ਬਰ »

ਡਾ: ਬਾਵਾ ਨੇ ਸਕੂਲ ਲਈ ਸੰਗੀਤਕ ਸਾਜ਼ ਲੈ ਕੇ ਦਿੱਤੇ

ਨਡਾਲਾ, 17 ਅਕਤੂਬਰ (ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਦੀ ਖ਼ੁਸ਼ੀ ਵਿਚ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਡਾ: ਨਰਿੰਦਰ ਪਾਲ ਬਾਵਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਲਈ ਸੰਗੀਤਕ ਸਾਜ਼ ਲੈ ਕੇ ਦਿੱਤੇ ਗਏ | ਇਸ ਸਬੰਧੀ ਪਿ੍ੰਸੀਪਲ ਬਲਾਕਾ ...

ਪੂਰੀ ਖ਼ਬਰ »

ਬਲੱਡ ਬੈਂਕ ਵਿਚ ਲਗਾਇਆ ਦੰਦਾਂ ਦਾ 381ਵਾਂ ਕੈਂਪ

ਫਗਵਾੜਾ, 17 ਅਕਤੂਬਰ (ਟੀ.ਡੀ. ਚਾਵਲਾ)-ਬਲੱਡ ਬੈਂਕ ਵਿਚ ਅੱਜ ਦੰਦਾਂ ਦਾ 381ਵਾਂ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਨੇ ਕੀਤਾ | ਉਨ੍ਹਾਂ ਬਲੱਡ ਬੈਂਕ ਵਲੋਂ ਸਿੱਖਿਆ ਸਿਹਤ ਤੇ ਹੋਰ ਖੇਤਰਾਂ ਵਿਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ...

ਪੂਰੀ ਖ਼ਬਰ »

ਨੰਗਲ ਲੁਬਾਣਾ ਸਹਿਕਾਰੀ ਸਭਾ ਤੋਂ ਕਾਂਗਰਸ ਦਾ ਗਲਬਾ ਤੋੜ ਕੇ ਅਕਾਲੀ ਕਾਬਜ਼

ਬੇਗੋਵਾਲ, 17 ਅਕਤੂਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਹਿਕਾਰੀ ਸਭਾ ਨੰਗਲ ਲੁਬਾਣਾ 'ਤੇ ਭਾਰੀ ਬਹੁਮਤ ਨਾਲ ਆਪਣਾ ਕਬਜ਼ਾ ਕਰਦਿਆਂ ਕਾਂਗਰਸ ਦਾ 25 ਸਾਲਾਂ ਦਾ ਗਲਬਾ ਤੋੜ ਦਿੱਤਾ ਹੈ | ਇਸ ਸਬੰਧੀ ਮੈਂਬਰਾਂ ਦੀ ਹੋਈ ਚੋਣ ਸਮੇਂ ਅਕਾਲੀ ਦਲ ਦੇ 9 ...

ਪੂਰੀ ਖ਼ਬਰ »

ਪੰਜਾਬੀ ਬਾਗ ਦੇ ਵਾਸੀਆਂ ਨੇ ਕਾਲੋਨੀ ਤੇ ਪਾਰਕ ਦੀ ਕੀਤੀ ਸਫ਼ਾਈ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਪੰਜਾਬੀ ਬਾਗ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜੇ.ਕੇ. ਗੁਪਤਾ ਦੀ ਅਗਵਾਈ ਵਿਚ ਸੁਸਾਇਟੀ ਦੇ ਮੈਂਬਰਾਂ ਨੇ ਪੰਜਾਬੀ ਬਾਗ ਕਲੋਨੀ ਦੇ ਵਾਸੀਆਂ ਨੂੰ ਨਾਲ ਲੈ ਕੇ ਪੰਜਾਬੀ ਬਾਗ ਦੇ ਪਾਰਕ ਤੇ ਕਲੋਨੀ ਦੀ ਸਫ਼ਾਈ ਕੀਤੀ ਤਾਂ ਜੋ ਕਲੋਨੀ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦਾ ਫੁੱਲਦਾਰ ਬੂਟੇ ਕਰਨਗੇ ਸਵਾਗਤ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦਾ ਕਪੂਰਥਲਾ ਜਲੰਧਰ ਮੁੱਖ ਸੜਕ 'ਤੇ ਫੁੱਲਦਾਰ ਬੂਟੇ ਸਵਾਗਤ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਏਕਤਾ ਭਲਾਈ ਸਭਾ ਵਲੋਂ ਬਿਸ਼ਨਪੁਰ ਅਰਾਈਆਂ 'ਚ ਗੁਰਮਤਿ ਸਮਾਗਮ

ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਭਗਵਾਨ ਵਾਲਮੀਕ ਏਕਤਾ ਲੋਕ ਭਲਾਈ ਸਭਾ ਰਜਿ: ਵਲੋਂ ਪਿੰਡ ਬਿਸ਼ਨਪੁਰ ਅਰਾਈਆਂ ਵਿਚ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਾਬਾ ਤੀਰਥ ਨਾਥ ਪੀਰ ਨਿਗਾਹੇ ਵਾਲੇ ਤੇ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਚ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਾਰੇ ਕਾਰਜ 22 ਤੱਕ ਮੁਕੰਮਲ ਹੋਣਗੇ-ਚਰਨਜੀਤ ਸਿੰਘ ਚੰਨੀ

ਕਪੂਰਥਲਾ/ਸੁਲਤਾਨਪੁਰ ਲੋਧੀ, 17 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ)-ਪੰਜਾਬ ਸਰਕਾਰ ਵਲੋਂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਚ 400 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵਿਕਾਸ ਕਾਰਜ 22 ਅਕਤੂਬਰ ਤੱਕ ਮੁਕੰਮਲ ਕਰ ਲਏ ਜਾਣਗੇ ਤੇ 23 ਅਕਤੂਬਰ ਨੂੰ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX