ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 2 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 4 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 4 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 5 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  about 7 hours ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 8 hours ago
ਅੰਮ੍ਰਿਤਸਰ ਵਿਚ ਸੋਨੇ ਦੇ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 8 hours ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 8 hours ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  about 8 hours ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  about 9 hours ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  about 10 hours ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  about 10 hours ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  about 10 hours ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 11 hours ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 11 hours ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 11 hours ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 11 hours ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 11 hours ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 12 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 12 hours ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 12 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 13 hours ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 13 hours ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 14 hours ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  about 1 hour ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹੋਣ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੁੰਦਾ ਹੈ। -ਅਰਸਤੂ

ਹੁਸ਼ਿਆਰਪੁਰ / ਮੁਕੇਰੀਆਂ

ਚਿੱਟ ਫੰਡ ਕੰਪਨੀ ਦੀ ਠੱਗੀ ਦੇ ਸ਼ਿਕਾਰ ਪੀੜਤਾਂ ਵਲੋਂ ਤਲਵਾੜਾ ਥਾਣੇ ਮੂਹਰੇ ਧਰਨਾ

ਤਲਵਾੜਾ, 18 ਅਕਤੂਬਰ (ਸੁਰੇਸ਼ ਕੁਮਾਰ)- ਕੰਢੀ ਦੇ ਇਲਾਕੇ ਅੰਦਰ ਚਿੱਟ ਫੰਡ ਕੰਪਨੀਆਂ ਵਲੋਂ ਮਾਰੀ ਠੱਗੀ ਅਤੇ ਠੱਗਾਂ ਖਿਲਾਫ਼ ਪੁਲਿਸ ਦੀ ਢਿੱਲਮੱਠ ਖਿਲਾਫ਼ ਥਾਣਾ ਤਲਵਾੜਾ ਅੱਗੇ ਪੀੜਤਾਂ ਵਲੋਂ ਰੋਸ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਪੀੜਤਾਂ ਵਲੋਂ ਮੌਜੂਦਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ¢ ਇਹ ਧਰਨਾ ਥਾਣਾ ਮੁਖੀ ਵਲੋਂ ਦਿੱਤੇ ਜਲਦ ਕਾਰਵਾਈ ਦੇ ਭਰੋਸੇ ਮਗਰੋਂ ਚੁੱਕਿਆ ਗਿਆ | ਧਰਨੇ ਦੌਰਾਨ ਰਵਿੰਦਰ ਕੁਮਾਰ, ਤਿ੍ਪਤਾ ਦੇਵੀ, ਨੀਲਮ ਕੁਮਾਰੀ, ਦੇਵ ਰਾਜ, ਬਚਨ ਸਿੰਘ, ਸ਼ੁਸ਼ਮਾ ਦੇਵੀ, ਇੰਦੂ ਡਡਵਾਲ, ਬਲਜੀਤ ਸਿੰਘ ਟੀਟੂ, ਕਿਰਨਾ ਦੇਵੀ, ਕਿਰਨ ਠਾਕੁਰ, ਅਜੀਤ ਸਿੰਘ, ਸੁਰਿੰਦਰ ਸਿੰਘ ਤੇ ਸੁਦੇਸ਼ ਕੁਮਾਰੀ ਆਦਿ ਨੇ ਦੋਸ਼ ਲਗਾਏ ਕਿ ਤਲਵਾੜਾ ਪੁਲਿਸ ਹੀ ਉਨਾਂ੍ਹ ਨਾਲ ਠੱਗੀ ਮਾਰਨ ਵਾਲੀ ਚਿੱਟ ਫੰਡ ਕੰਪਨੀ ਦੇ ਪ੍ਰਬੰਧਕਾਂ ਨੂੰ ਬਚਾਉਣ ਅਤੇ ਪੀੜਤਾਂ ਨੂੰ ਖੱਜ਼ਲ ਖੁਆਰ ਕਰਨ ਵਿੱਚ ਲੱਗੀ ਹੋਈ ਹੈ ¢ ਪਿਛਲੇ 5 ਮਹੀਨਿਆਂ ਅੰਦਰ 2 ਵਾਰ ਕੇਸ ਦੀ ਜਾਂਚ ਕਰ ਰਹੇ ਅਧਿਕਾਰੀਆਂ ਦਾ ਬਦਲ ਜਾਣਾ ਇਹ ਸਾਬਤ ਕਰਦਾ ਹੈ ਕਿ ਠੱਗਾਂ ਖਿਲਾਫ਼ ਜਾਂਚ ਅਤੇ ਕਾਰਵਾਈ ਦੇ ਨਾਂਅ 'ਤੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਪੁਲਿਸ ਦੀ ਢਿੱਲਮੱਠ ਖਿਲਾਫ਼ ਪੀੜਤ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਵੀ ਮਿਲੇ ਸਨ, ਜਿਨ੍ਹਾਂ ਦੋਸ਼ੀਆਂ ਖਿਲਾਫ਼ ਜਲਦ ਹੀ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਸੀ, ਪਰ ਤਲਵਾੜਾ ਪੁਲਿਸ ਵਲੋਂ ਕੁਝ ਲੋਕਾਂ ਦੇ ਠਿਕਾਣੇ ਟਰੇਸ ਕਰਕੇ ਉਨ੍ਹਾਂ ਦੇ ਫੋਨ ਨੰਬਰਾਂ ਦੀ ਲੋਕੇਸ਼ਨ ਲੱਭ ਲੈਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ¢ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਠੱਗੀ ਮਾਰਨ ਵਾਲੇ ਲੋਕਾਂ ਨਾਲ ਮਿਲੀ ਹੋਈ ਹੈ, ਜਿਸ ਕਰਕੇ ਆਏ ਦਿਨ ਕੋਈ ਨਾ ਕੋਈ ਚਿੱਟ ਫੰਡ ਕੰਪਨੀ ਭੋਲੇ ਭਾਲੇ ਲੋਕਾਂ ਨੂੰ ਲੁੱਟ ਕੇ ਫਰਾਰ ਹੋ ਜਾਂਦੀ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਚਿੱਟ ਫੰਡ ਕੰਪਨੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਠੱਗੀ ਪੀੜਤਾਂ ਦੀ ਖੂਨ ਪਸੀਨੇ ਦੀ ਕਮਾਈ ਵਾਪਸ ਮਿਲ ਸਕੇ¢ ਇਸ ਦੌਰਾਨ ਥਾਣਾ ਮੁਖੀ ਸੁਰਜੀਤ ਸਿੰਘ ਮਾਂਗਟ ਨੇ ਪੀੜਤਾਂ ਨੂੰ ਭਰੋਸਾ ਦੁਆਇਆ ਕਿ ਉਹ ਜਲਦ ਹੀ ਦੋਸ਼ੀਆਂ ਨੂੰ ਗਿ੍ਫਤਾਰ ਕਰ ਲੈਣਗੇ | ਪੀੜਤਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਥਾਣਾ ਮੁਖੀ ਵਲੋਂ 4 ਦਿਨਾਂ ਅੰਦਰ ਕਾਰਵਾਈ ਦੇ ਭਰੋਸੇ ਅਨੁਸਾਰ ਦੋਸ਼ੀ ਗਿ੍ਫਤਾਰ ਨਾ ਕੀਤੇ ਤਾਂ ਉਹ ਅਣਮਿੱਥੇ ਸਮੇਂ ਧਰਨਾ ਦੇਣਗੇ | ਇਸ ਸਬੰਧੀ ਥਾਣਾ ਮੁਖੀ ਸੁਰਜੀਤ ਸਿੰਘ ਮਾਂਗਟ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਕਾਰਨ ਚੋਣ ਡਿਊਟੀ ਵਿੱਚ ਰੁੱਝੇ ਹੋਏ ਹਨ, ਜਲਦੀ ਹੀ ਦੋਸ਼ੀਆਂ ਦੀ ਗਿ੍ਫਤਾਰੀ ਲਈ ਇੱਕ ਟੀਮ ਬਣਾ ਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ ¢

ਨਾਜਾਇਜ਼ ਸ਼ਰਾਬ ਸਬੰਧੀ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

ਦਸੂਹਾ, 18 ਅਕਤੂਬਰ (ਭੁੱਲਰ)- ਆਬਕਾਰੀ ਵਿਭਾਗ ਅਤੇ ਦਸੂਹਾ ਪੁਲਿਸ ਵਲੋਂ 1, 50000 ਲੱਖ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਬੰਧੀ ਨਾ ਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਈ.ਟੀ.ਓ. ਹਨੂਵੰਤ ਸਿੰਘ ਅਤੇ ਐਸ.ਐਚ.ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੁਸ਼ਿਆਰਪੁਰ 'ਚ ਬਣ ਰਹੇ ਜੂਡੀਸ਼ੀਅਲ ਕੰਪਲੈਕਸ ਦਾ ਦੌਰਾ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਧਰਮਿੰਦਰ ਸਿੰਘ ਜੱਜ ਦੀ ਅਗਵਾਈ 'ਚ ਨਵੇਂ ਬਣ ਰਹੇ ਜੂਡੀਸ਼ੀਅਲ ਕੰਪਲੈਕਸ ਹੁਸ਼ਿਆਰਪੁਰ 'ਚ ਵਕੀਲਾਂ ਦੇ ਕੈਬਿਨਾਂ ਲਈ ਅਲਾਟ ਕੀਤੀ ਗਈ ਜ਼ਮੀਨ ਦਾ ...

ਪੂਰੀ ਖ਼ਬਰ »

ਚੋਣਾਂ ਸਬੰਧੀ ਮੁਕੇਰੀਆਂ 'ਚ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)- ਵਿਧਾਨ ਸਭਾ ਹਲਕੇ 039- ਵਿਚ 21 ਅਕਤੂਬਰ ਦਿਨ ਸੋਮਵਾਰ ਨੂੰ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਇਸ ਚੋਣ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 16.20 ਲੱਖ ਠੱਗਣ ਦੇ ਦੋਸ਼ 'ਚ ਭੈਣ-ਭਰਾ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਕੈਨੇਡਾ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 16.20 ਲੱਖ ਰੁਪਏ ਦੀ ਠੱਗੀ ਮਾਰਨ ਦੇ ਕਥਿਤ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਧੋਖਾਧੜੀ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਵਦੇਸ਼ੀ ਜਾਗਰਣ ਮੰਚ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)- ਸਵਦੇਸ਼ੀ ਜਾਗਰਣ ਮੰਚ ਦੇ ਵਫਦ ਵਲੋਂ ਅਖਿਲ ਭਾਰਤੀ ਸਹਿ-ਸੰਘਰਸ਼ ਵਾਹਿਨੀ ਇੰਚਾਰਜ ਕਿ੍ਸ਼ਨ ਸ਼ਰਮਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਇਕ ਮੰਗ ਪੱਤਰ ...

ਪੂਰੀ ਖ਼ਬਰ »

ਝੋਨੇ ਦੀਆਂ ਗੱਡੀਆਂ ਖਾਲੀ ਨਾ ਕੀਤੇ ਜਾਣ ਕਾਰਨ ਟਰੱਕ ਆਪ੍ਰੇਟਰਾਂ ਨੇ ਕੀਤੀ ਨਾਅਰੇਬਾਜ਼ੀ

ਗੜ੍ਹਸ਼ੰਕਰ, 18 ਅਕਤੂਬਰ (ਧਾਲੀਵਾਲ)- ਟਰੱਕ ਆਪ੍ਰੇਟਰਾਂ ਵਲੋਂ ਝੋਨੇ ਦੀਆਂ ਬੋਰੀਆਂ ਨਾਲ ਭਰੀਆਂ ਗੱਡੀਆਂ ਖਾਲੀ ਨਾ ਕੀਤੇ ਜਾਣ ਦੇ ਰੋਸ ਵਜੋਂ ਨਾਅਰੇਬਾਜ਼ੀ ਕੀਤੀ | ਇਥੇ ਦਾਣਾ ਮੰਡੀ ਨਜ਼ਦੀਕ ਵੇਅਰ ਹਾਊਸ ਦੀ ਗੁਦਾਮ ਲਈ ਵੱਖ-ਵੱਖ ਮੰਡੀਆਂ ਤੋਂ ਝੋਨੇ ਦੀਆਂ ਬੋਰੀਆਂ ...

ਪੂਰੀ ਖ਼ਬਰ »

ਰਿਸ਼ਤੇ 'ਚ ਲੱਗਦੀ ਦਾਦੀ ਨਾਲ ਜਬਰ ਜਨਾਹ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਰਿਸ਼ਤੇ 'ਚ ਲੱਗਦੀ ਦਾਦੀ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਵਾਲੇ ਮਾਮਲੇ ਦੇ ਕਥਿਤ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਭਰਤ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਔਰਤ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਟਾਂਡਾ ਰੋਡ 'ਤੇ ਭਗਵਾਨ ਵਾਲਮੀਕਿ ਆਸ਼ਰਮ ਨਜ਼ਦੀਕ ਮੁਹੱਲਾ ਨਿਊ ਸ਼ਾਸਤਰੀ ਨਗਰ 'ਚ ਉਸ ਸਮੇਂ ਹਫ਼ਰਾ ਤਫਰੀ ਮਚ ਗਈ ਜਦੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਘਰ ਦੇ ਬਰਾਂਡੇ 'ਚ ਖੜ੍ਹੀ ਔਰਤ ਦੀਆਂ ਸੋਨੇ ਦੀਆਂ ...

ਪੂਰੀ ਖ਼ਬਰ »

ਲੰਬੇ ਸਮੇਂ ਤੋ ਮੁਕੇਰੀਆਂ ਹਲਕੇ 'ਚ ਤੈਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਨਹੀਂ ਹੋਈਆਂ ਬਦਲੀਆਂ-ਸ਼ੰਭੂ ਭਾਰਤੀ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)- ਬੇਸ਼ੱਕ ਚੋਣ ਕਮਿਸ਼ਨ ਪੰਜਾਬ ਨਿਰਪੱਖ ਚੋਣਾਂ ਕਰਵਾਉਣ ਦੇ ਦਾਅਵੇ ਕਰ ਰਿਹਾ ਹੈ, ਪਰ ਜੇਕਰ ਹਲਕਾ ਮੁਕੇਰੀਆਂ ਦੇ ਪੁਲਿਸ ਪ੍ਰਸ਼ਾਸਨ ਤੇ ਨਜ਼ਰ ਮਾਰੀ ਜਾਵੇ ਤਾਂ ਕਈ ਕਈ ਸਾਲ ਤੋਂ ਮੁਕੇਰੀਆਂ ਵਿਖੇ ਤੈਨਾਤ ...

ਪੂਰੀ ਖ਼ਬਰ »

ਜੰਗੀ ਲਾਲ ਨੂੰ ਪਿੰਡਾਂ 'ਚ ਮਿਲ ਰਿਹੈ ਭਾਰੀ ਸਮਰਥਨ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)- ਹਲਕੇ ਦੇ ਲੋਕਾਂ ਦਾ ਪਿਆਰ ਅਤੇ ਉਤਸ਼ਾਹ ਦੱਸ ਰਿਹਾ ਹੈ ਕਿ ਇਸ ਵਾਰ ਮੁਕੇਰੀਆਂ ਜ਼ਿਮਨੀ 'ਚ ਲੋਕ ਅਕਾਲੀ-ਭਾਜਪਾ ਦੇ ਹੱਕ 'ਚ ਫ਼ਤਵਾ ਦੇ ਕੇ ਜੰਗੀ ਲਾਲ ਮਹਾਜਨ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਵਿਧਾਨ ਸਭਾ 'ਚ ਭੇਜਣਗੇ | ਇਹ ਵਿਚਾਰ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਵਲੋ ਮੈਡਮ ਇੰਦੂ ਬਾਲਾ ਦੀ ਹਮਾਇਤ ਦਾ ਐਲਾਨ

ਮੁਕੇਰੀਆਂ, 18 ਅਕਤੂਬਰ (ਨਿ. ਪ.ਪ.) ਅੱਜ ਡੀਪੂ ਹੋਲਡਰ ਯੂਨੀਅਨ ਮੁਕੇਰੀਆਂ/ਭੰਗਾਲਾ ਅਤੇ ਹਾਜੀਪੁਰ ਦੀ ਬੈਠਕ ਪ੍ਰਧਾਨ ਕਰਨ ਸਿੰਘ ਦੀ ਅਗਵਾਈ 'ਚ ਹੋਈ | ਇਸ ਸਮੇ ਮੈਂਬਰ ਰਵੀ ਕੁਮਾਰ, ਖਜੂਰ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ, ਰਮੇਸ਼ ਕੁਮਾਰ, ਫ਼ਕੀਰ ਸਿੰਘ, ਸਤਪਾਲ, ...

ਪੂਰੀ ਖ਼ਬਰ »

ਪੋ੍ਰ. ਮੁਲਤਾਨੀ ਵਲੋਂ ਇਕ ਦਰਜਨ ਪਿੰਡਾਂ ਵਿਚ ਚੋਣ ਬੈਠਕਾਂ, ਬਸਪਾ ਆਗੂ ਵੀ ਹੋਏ ਸ਼ਾਮਿਲ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ.ਐਸ. ਮੁਲਤਾਨੀ ਵਲੋਂ ਹਲਕੇ ਦੇ ਕਰੀਬ ਇਕ ਦਰਜਨ ਪਿੰਡਾਂ ਵਿਚ ਚੋਣ ਬੈਠਕਾਂ ਕਰਕੇ ਲੋਕਾਂ ਨੂੰ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਸਮੇਂ ਉਨ੍ਹਾਂ ਨਾਲ ...

ਪੂਰੀ ਖ਼ਬਰ »

ਬੀਬੀ ਸੁਰਜੀਤ ਕੌਰ ਦੀ ਅਗਵਾਈ 'ਚ ਲੁਬਾਣਾ ਸਮਾਜ ਦੀਆਂ ਬੀਬੀਆਂ ਵਲੋਂ ਜੰਗੀ ਲਾਲ ਦੇ ਹੱਕ 'ਚ ਚੋਣ ਪ੍ਰਚਾਰ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਜ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਸੁਰਜੀਤ ਕੌਰ ਦੀ ਅਗਵਾਈ ਹੇਠ ਲੁਬਾਣਾ ਸਮਾਜ ਦੀਆਂ ਬੀਬੀਆਂ ਨੇ ਜੰਗੀ ਲਾਲ ...

ਪੂਰੀ ਖ਼ਬਰ »

ਧੁੱਗਾ ਵਲੋਂ ਕੇਂਦਰ ਸਰਕਾਰ ਦੀ ਸ਼ਲਾਘਾ

ਦਸੂਹਾ, 18 ਅਕਤੂਬਰ (ਭੁੱਲਰ)- ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਕੇਂਦਰ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤੁਗਲਕਾਬਾਦ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਦੇ ਮੰਦਰ ਨੂੰ ਕੇਂਦਰ ...

ਪੂਰੀ ਖ਼ਬਰ »

ਦੇਸ ਰਾਜ ਵਲੋਂ ਜੰਗੀ ਲਾਲ ਮਹਾਜਨ ਦੇ ਹੱਕ 'ਚ ਡਾਲੋਵਾਲ ਵਿਖੇ ਚੋਣ ਬੈਠਕ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਬਕਾ ਪਾਰਲੀਮਾਨੀ ਸਕੱਤਰ ਦੇਸ ਰਾਜ ਧੁੱਗਾ ਦੀ ਅਗਵਾਈ ਹੇਠ ਪਿੰਡ ਡਾਲੋਵਾਲ ਵਿਖੇ ਚੋਣ ਬੈਠਕ ਹੋਈ | ਬੈਠਕ ਨੂੰ ...

ਪੂਰੀ ਖ਼ਬਰ »

ਆਪਣੇ ਪਤੀ ਦੇ ਅਧੂਰੇ ਛੱਡੇ ਕੰਮ ਪੂਰੇ ਕਰਾਂਗੀ-ਇੰਦੂ ਬਾਲਾ

ਨੰਗਲ ਬਿਹਾਲਾਂ, 18 ਅਕਤੂਬਰ (ਵਿਨੋਦ ਮਹਾਜਨ)-ਅੱਜ ਨੰਗਲ ਬਿਹਾਲਾਂ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਇੰਦੂ ਬਾਲਾ ਨੇ ਇਕ ਭਰਵੇਂ ਚੋਣ ਜਲਸੇ ਨੂੰ ਸੰਬੋਧਨ ਕੀਤਾ | ਇਸ ਮੌਕੇ ਪੰਜਾਬ ਦੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇੰਦੂ ...

ਪੂਰੀ ਖ਼ਬਰ »

ਗੁਰਜਿੰਦਰ ਸਿੰਘ ਚੱਕ ਵਲੋਂ ਜੰਗੀ ਲਾਲ ਮਹਾਜਨ ਦੇ ਹੱਕ 'ਚ ਚੋਣ ਪ੍ਰਚਾਰ

ਐਮਾ ਮਾਂਗਟ, 18 ਅਕਤੂਬਰ (ਗੁਰਾਇਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਹੱਕ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ ਨੇ ਅੱਜ ਦਰਜਨਾਂ ਪਿੰਡਾਂ ਵਿਚ ਜਾ ਕੇ ਜੰਗੀ ਲਾਲ ...

ਪੂਰੀ ਖ਼ਬਰ »

ਰਾਏਪੁਰ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਜਲੰਧਰ ਛਾਉਣੀ ਹਲਕੇ ਦੀ ਸਿਆਸਤ ਗਰਮਾਈ

ਜਸਪਾਲ ਸਿੰਘ ਜਲੰਧਰ, 18 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਦਾ ਹੱਥ ਫੜੇ ਜਾਣ ਤੋਂ ਸਿਆਸੀ ਹਲਕੇ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੰਤ ਸਭਾ ਵਲੋਂ ਤਿੰਨ ਰੋਜ਼ਾ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ-ਸੰਤ ਬਾਬਾ ਸੇਵਾ ਸਿੰਘ

ਦਸੂਹਾ, 18 ਅਕਤੂਬਰ (ਭੁੱਲਰ)- ਗੁਰਮਤਿ ਸਮਾਗਮਾਂ ਸਬੰਧੀ ਸੰਤ ਸਮਾਜ ਦੀ ਬਣਾਈ ਗੁਰਮਤਿ ਪ੍ਰਚਾਰ ਸੰਤ ਸਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਵਿਖੇ 9 ਤੋਂ 11 ਨਵੰਬਰ ਤੱਕ ਕਰਵਾਏ ਜਾ ਰਹੇ ਸੂਬਾ ਪੱਧਰੀ ਗੁਰਮਤਿ ...

ਪੂਰੀ ਖ਼ਬਰ »

ਰਾਮੂ ਥਿਆੜਾ ਵਿਖੇ ਦੂਜੇ ਦਿਨ ਦੀ ਰਾਤਰੀ ਦੇ ਦੀਵਾਨ ਸਜਾਏ

ਨਸਰਾਲਾ, 18 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਆਸ਼ੀਰਵਾਦ ਨਾਲ ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਯਤਨਾਂ ਸਦਕਾ ਸੰਤ ਬਾਬਾ ਈਸ਼ਰ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਨੂੰ ਤਾਜ਼ਾ ਕਰਦਿਆਂ ...

ਪੂਰੀ ਖ਼ਬਰ »

ਐਮ.ਐਸ.ਕੇ. ਬੋਰਡਿੰਗ ਸਕੂਲ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਟਾਂਡਾ ਉੜਮੁੜ, 18 ਅਕਤੂਬਰ (ਗੁਰਾਇਆ)-ਐਮ.ਐਸ.ਕੇ. ਡੇ. ਬੋਰਡਿੰਗ ਸਕੂਲ ਕੋਟਲੀ ਜੰਡ ਵਿਖੇ ਨਸ਼ਾ ਛੱਡੋ ਮੁਹਿੰਮ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ | ਸਕੂਲ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਦੀ ਦੇਖ-ਰੇਖ ਹੇਠ ਵਿਚ ਹੋਏ ਇਸ ਸੈਮੀਨਾਰ ਵਿਚ ਅੱਠਵੀਂ ਜਮਾਤ ਤੋਂ ਲੈ ਕੇ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਮਾਹਿਲਪੁਰ ਦੇ ਆਮ ਇਜਲਾਸ ਮੌਕੇ ਗੁੱਡ ਪੇਅ ਮਾਸਟਰਾਂ ਦਾ ਸਨਮਾਨ

ਮਾਹਿਲਪੁਰ, 18 ਅਕਤੂਬਰ (ਰਜਿੰਦਰ ਸਿੰਘ)-ਦੀ ਮਾਹਿਲਪੁਰ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਆਮ ਇਜਲਾਸ ਮੌਕੇ ਇਕ ਸਮਾਗਮ ਪ੍ਰਧਾਨ ਰਘਵੀਰ ਸਿੰਘ ਠੱਕਰਵਾਲ ਦੀ ਅਗਵਾਈ 'ਚ ਅਤੇ ਮੈਨੇਜਰ ਹਰਮੇਸ਼ ਲਾਲ ਵਿਰਦੀ ਦੀ ਦੇਖ ਰੇਖ 'ਚ ਮਾਹਿਲਪੁਰ ਵਿਖੇ ਕਰਵਾਇਆ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਨੇ ਲੜਕੀ ਦਾ ਇਲਾਜ ਕਰਵਾਉਣ ਦਾ ਬੀੜਾ ਚੁੱਕਿਆ

ਗੜ੍ਹਦੀਵਾਲਾ, 18 ਅਕਤੂਬਰ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿੰਡ ਜੀਆ ਸਹੋਤਾ ਦੀ ਲੜਕੀ ਅੰਮਿ੍ਤਾ ਸਿੰਘ ਜਿਸ ਦੀ ਅੱਖ ਵਿਚ ਤੀਲਾ ਲੱਗਣ ਨਾਲ ਜ਼ਖਮ ਹੋ ਗਿਆ ਸੀ ਅਤੇ ਜਿਸ ਦਾ ਇਸ ਸਮੇਂ ਗੁਰੂ ਤੇਗ ਬਹਾਦਰ ਹਸਪਤਾਲ ਜਲੰਧਰ ...

ਪੂਰੀ ਖ਼ਬਰ »

ਹਰੀਆਂ ਵੇਲਾਂ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਭਲਕੇ

ਚੱਬੇਵਾਲ, 18 ਅਕਤੂਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਕਰਾਟੇ ਕੰਪੀਟੀਸ਼ਨ 'ਚ ਕੈਂਬਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀ ਜੇਤੂ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ)-ਜ਼ਿਲ੍ਹਾ ਪਠਾਨਕੋਟ ਸ਼ੋਟੋਕਨ ਕਰਾਟੇ ਆਰਗੇਨਾਈਜ਼ੇਸ਼ਨ ਵਲੋਂ ਦੂਸਰਾ ਪਠਾਨਕੋਟ ਓਪਨ ਕਰਾਟੇ ਕੱਪ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਦੇ ਜਮਾਤ ਤੀਸਰੀ ਤੋਂ ਲੈ ਕੇ ਜਮਾਤ ਅੱਠਵੀਂ ਤੱਕ ...

ਪੂਰੀ ਖ਼ਬਰ »

ਟਰਿੱਪਲ ਐਮ ਸਕੂਲ ਦੇ ਵਿਦਿਆਰਥੀਆਂ ਦੀ ਵੱਖ-ਵੱਖ ਮੁਕਾਬਲਿਆਂ 'ਚ ਝੰਡੀ

ਹੁਸ਼ਿਆਰਪੁਰ, 18 ਅਕਤੂਬਰ (ਬਲਜਿੰਦਰਪਾਲ ਸਿੰਘ)-ਟਰਿੱਪਲ ਐਮ ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦੇ ਹੋਏ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸਾਲਾਨਾ ਸਮਾਗਮ ਭਲਕੇ

ਤਲਵਾੜਾ, 18 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ (ਰਜਿ:) ਤਲਵਾੜਾ ਦੇ ਪ੍ਰਧਾਨ ਸੁਰਿੰਦਰ ਸਿੰਘ ਤਲਵਾੜਾ ਨੇ ਦੱਸਿਆ ਕਿ ਪੰਥ ਦੇ ਮਹਾਨ ਆਗੂ ਬਾਬਾ ਦੀਪ ਸਿੰਘ ਜੀ ਸ਼ਹੀਦ ਨੂੰ ਸਮਰਪਿਤ ਸਾਲਾਨਾ ਯਾਦਗਾਰੀ ਸਮਾਗਮ 20 ਅਕਤੂਬਰ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਣ ਦੇ ਰੁਝਾਣ ਨੂੰ ਰੋਕਣ ਲਈ ਸਕੂਲੀ ਵਿਦਿਆਰਥੀਆਂ ਨੇ ਜਗਾਈ ਜਾਗਰੂਕਤਾ ਦੀ ਅਲਖ

ਹੁਸ਼ਿਆਰਪੁਰ, 18 ਅਕਤੂਬਰ (ਹਰਪ੍ਰੀਤ ਕੌਰ)-ਜ਼ਿਲ੍ਹੇ ਨੂੰ ਪਰਾਲੀ ਸਾੜਣ ਦੇ ਰੁਝਾਣ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਅੱਜ ਜ਼ਿਲ੍ਹੇ ਦੇ ਦਿਹਾਤੀ ਖੇਤਰਾਂ ਦੇ ਸਰਕਾਰੀ ਐਲੀਮੈਂਟਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕਿਸਾਨਾਂ ਅੰਦਰ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਲੋਕ ਪੱਖੀ ਨੀਤੀਆਂ ਦੀ ਨਿਰਮਾਤਾ-ਹੰਸ ਰਾਜ ਹੰਸ

ਤਲਵਾੜਾ, 18 ਅਕਤੂਬਰ (ਸੁਰੇਸ਼ ਕੁਮਾਰ, ਮਹਿਤਾ)- ਵਿਧਾਨ ਸਭਾ ਦੀ ਜ਼ਿਮਨੀ ਚੋਣ ਵਿਚ ਭਾਜਪਾ ਉਮੀਦਵਾਰ ਜੰਗੀ ਲਾਲ ਮਹਾਜਨ ਦੇ ਪੱਖ ਵਿਚ ਅੱਜ ਨੇੜਲੇ ਪਿੰਡ ਚੰਗਵੜਾਂ ਵਿਖੇ ਸੁਸ਼ੀਲ ਕੁਮਾਰ ਪਿੰਕੀ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਅਗਵਾਈ ਹੇਠ ਇਕ ਵਿਸ਼ਾਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਟਾਂਡਾ 'ਚ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ

ਟਾਂਡਾ ਉੜਮੁੜ, 18 ਅਕਤੂਬਰ (ਗੁਰਾਇਆ)-ਮਿਸ਼ਨ ਤੰਦਰੁਸਤ ਪੰਜਾਬ ਤੇ ਤਿਉਹਾਰਾਂ ਦੇ ਮੱਦੇਨਜ਼ਰ ਅੱਜ ਟਾਂਡਾ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਅਤੇ ਸਬਜ਼ੀ ਮੰਡੀ ਵਿਚ ਚੈਕਿੰਗ ਕੀਤੀ ਗਈ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਰਿੰਦਰ ...

ਪੂਰੀ ਖ਼ਬਰ »

ਹੁੱਕੜਾਂ ਬਹੁਮੰਤਵੀ ਸਹਿਕਾਰੀ ਸਭਾ ਦੇ ਕੰਪਲੈਕਸ 'ਚ 'ਕੁਦਰਤੀ ਖੇਤੀ' ਸਬੰਧੀ ਸੈਮੀਨਾਰ

ਹੁਸ਼ਿਆਰਪੁਰ, 18 ਅਕਤੂਬਰ (ਹਰਪ੍ਰੀਤ ਕੌਰ)-ਆਰਟ ਆਫ਼ ਲਿਵਿੰਗ ਹੁਸ਼ਿਆਰਪੁਰ ਚੈਪਟਰ ਵਲੋਂ ਹੁੱਕੜਾਂ ਬਹੁਮੰਤਵੀ ਸਹਿਕਾਰੀ ਸਭਾ ਦੇ ਕੰਪਲੈਕਸ ਵਿਖੇ 'ਕੁਦਰਤੀ ਖੇਤੀ' ਸਬੰਧੀ ਸੈਮੀਨਾਰ ਕਰਾਇਆ ਗਿਆ | ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਸਿਕੰਦਰ ਸਿੰਘ, ਆਰਟ ਆਫ਼ ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਦੀ ਅਗਵਾਈ 'ਚ ਲੁਬਾਣਾ ਸਮਾਜ ਵਲੋਂ ਜੰਗੀ ਲਾਲ ਮਹਾਜਨ ਦੀ ਹਮਾਇਤ ਦਾ ਐਲਾਨ

ਮੁਕੇਰੀਆਂ, 18 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੀ ਸਥਿਤੀ ਉਸ ਵੇਲੇ ਹੋਰ ਮਜ਼ਬੂਤ ਹੋ ਗਈ, ਜਦੋਂ ਲੁਬਾਣਾ ਸਮਾਜ ਪੰਜਾਬ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਟਾਂਡਾ ਦੀ ਅਗਵਾਈ ਹੇਠ ਜੰਗੀ ਲਾਲ ਮਹਾਜਨ ਦੀ ...

ਪੂਰੀ ਖ਼ਬਰ »

ਔਰਤ ਕਿਸੇ ਵੀ ਰੂਪ 'ਚ ਪਰਿਵਾਰ ਨੂੰ ਇਕੱਠਾ ਰੱਖ ਸਕਦੀ ਹੈ 'ਅੜ੍ਹਬ ਮੁਟਿਆਰਾਂ'

ਹਰਵਿੰਦਰ ਸਿੰਘ ਫੁੱਲ ਜਲੰਧਰ-ਪੰਜਾਬੀ 'ਚ ਔਰਤ ਪ੍ਰਧਾਨ ਫ਼ਿਲਮਾਂ ਬਹੁਤ ਘੱਟ ਬਣੀਆਂ ਹਨ, ਜਿਨ੍ਹਾਂ 'ਚ ਔਰਤ ਦੇ ਕਿਰਦਾਰ ਨੂੰ ਜ਼ਿਆਦਾ ਉਭਾਰਿਆ ਗਿਆ ਹੋਵੇ ਕਿਉਂਕਿ ਅੱਜ ਸਮਾਜ ਦੇ ਹਰ ਖੇਤਰ 'ਚ ਔਰਤ ਆਦਮੀ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰ ਰਹੀ ਹੈ | ਔਰਤ ਦੇ ਇਸੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX