ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 2 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 4 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 4 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 5 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 5 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  about 7 hours ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 8 hours ago
ਅੰਮ੍ਰਿਤਸਰ ਵਿਚ ਸੋਨੇ ਦੇ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 8 hours ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 8 hours ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  about 8 hours ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  about 9 hours ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  about 10 hours ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  about 10 hours ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  about 10 hours ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 11 hours ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 11 hours ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 11 hours ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 11 hours ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 11 hours ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 12 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 12 hours ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 12 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 13 hours ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 13 hours ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 14 hours ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  about 1 hour ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹੋਣ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੁੰਦਾ ਹੈ। -ਅਰਸਤੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਵੇਰ ਦੀ ਸੈਰ ਤਹਿਤ ਪਿੰਡਾਾ 'ਚ ਨਸ਼ਿਆਾ ਤੇ ਪਲਾਸਟਿਕ ਦੀ ਰੋਕਥਾਮ ਅਤੇ ਤੰਦਰੁਸਤ ਪੰਜਾਬ ਦਾ ਸੁਨੇਹਾ ਦੇ ਰਹੇ ਹਾਂ - ਡੀ. ਸੀ. ਵਿਨੈ ਬਬਲਾਨੀ

ਮੇਹਲੀ, 18 ਅਕਤੂਬਰ (ਸੰਦੀਪ ਸਿੰਘ) - ਸਵੇਰ ਦੀ ਸੈਰ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਜ਼ਿਲ੍ਹੇ ਦੇ ਪਿੰਡਾਂ ਨੂੰ ਨਸ਼ਾ ਮੁਕਤ, ਪਲਾਸਟਿਕ ਮੁਕਤ ਤੇ ਸਰੀਰਕ ਤੰਦਰੁਸਤੀ ਦਾ ਸੁਨੇਹਾ ਲੈ ਕੇ ਪਿੰਡ ਮੰਢਾਲੀ ਵਿਖੇ ਪੁੱਜੇ | ਇਸ ਮੌਕੇ ਉਨ੍ਹਾਂ ਪਿੰਡ ਦੇ ਲੋਕਾਂ, ਪੰਚਾਇਤ ਅਤੇ ਲੜਕੀਆਂ ਦੇ ਯੁਵਕ ਸੇਵਾਵਾਂ ਕਲੱਬ ਨਾਲ ਸੈਰ ਕੀਤੀ, ਉੱਥੇ ਨਾਲ ਹੀ ਪਿੰਡ 'ਚ ਨਸ਼ਿਆਾ ਿਖ਼ਲਾਫ਼ ਜਨਤਕ ਮਿਲਣੀ ਕਰਕੇ ਸਰਕਾਰ ਵਲੋਂ ਆਰੰਭ ਕੀਤੇ ਨਸ਼ਾ ਵਿਰੋਧੀ ਪ੍ਰੋਗਰਾਮਾਾ ਬਾਰੇ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਬੰਗਾ ਦੇ ਐਸ. ਡੀ. ਐਮ ਗੌਤਮ ਜੈਨ, ਡੀ. ਐਸ. ਪੀ ਹਰਜੀਤ ਸਿੰਘ ਰੰਧਾਵਾ, ਸਹਾਇਕ ਨਿਰਦੇਸ਼ਕ ਯੁਵਕ ਸੇਵਾਵਾਂ ਕੈਪਟਨ ਮਨਤੇਜ ਸਿੰਘ ਚੀਮਾ, ਸਿਵਲ ਸਰਜਨ ਡਾ. ਆਰ. ਪੀ. ਭਾਟੀਆ, ਜੀ. ਓ. ਜੀ ਦੇ ਜ਼ਿਲ੍ਹਾ ਮੁਖੀ ਕਰਨਲ ਚੂਹੜ ਸਿੰਘ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਇਸ ਮੌਕੇ 50 ਪਿੰਡ ਨਸ਼ਾ ਮੁਕਤ ਐਲਾਨੇ ਜਾ ਚੁੱਕੇ ਹਨ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਇਕ ਵਾਰ ਵਰਤੋਂ 'ਚ ਆਉਣ ਵਾਲੇ ਗਿਲਾਸਾਾ, ਬੋਤਲਾਾ ਅਤੇ ਪੋਲੀਥੀਨ ਲਿਫ਼ਾਫ਼ਿਆਾ ਨੂੰ ਨਾਂਹ ਨਹੀਂ ਆਖਾਾਗੇ ਤਾਂ ਆਪਣੇ ਲਈ, ਧਰਤੀ ਲਈ ਅਤੇ ਵਾਤਵਾਰਣ ਵੱਡੀ ਮੁਸ਼ਕਿਲ ਪੈਦਾ ਕਰਾਾਗੇ, ਕਿਉਂਕਿ ਇਹ ਆਪਣੇ-ਆਪ ਨਹੀਂ ਗਲਦੇ | ਉਨ੍ਹਾਂ ਕਿਹਾ ਕਿ ਸਵੇਰ ਦੀ ਸੈਰ ਦੌਰਾਨ ਲੋਕਾਂ ਨੂੰ ਖੇਡ ਗਤੀਵਿਧੀਆਾ 'ਚ ਲੱਗਣ, ਸੈਰ ਕਰਨ ਅਤੇ ਸਰੀਰਕ ਕਸਰਤ ਕਰਨ ਲਈ ਪ੍ਰੇਰਿਆ ਜਾਾਦਾ ਹੈ ਤੇ ਨਾਲ ਹੀ ਨਸ਼ਿਆਂ ਅਤੇ ਪਲਾਸਟਿਕ ਤੋਂ ਮੁਕਤ ਪੰਜਾਬ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਮਹਿਲਾਵਾਂ ਨੂੰ ਸਮਾਜ ਸੁਧਾਰਕ ਮੁਹਿੰਮਾਂ ਅਤੇ ਪ੍ਰੋਗਰਾਮਾਾ 'ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿੰਡ ਦੀ ਸਰਪੰਚ ਮੀਰਾ ਸ਼ਰਮਾ, ਨੰਬਰਦਾਰ ਕਸ਼ਮੀਰ ਸਿੰਘ, ਨੀਲਮ ਸ਼ਰਮਾ, ਸਾਬਕਾ ਸਰਪੰਚ ਪ੍ਰੇਮ ਸਿੰਘ ਅਤੇ ਸਮੁੱਚੀ ਪੰਚਾਇਤ ਨੇ ਡਿਪਟੀ ਕਮਿਸ਼ਨਰ ਵਲੋਂ ਚਲਾਈ ਇਸ ਮੁਹਿੰਮ ਦਾ ਸਮਰਥਨ ਕਰਦਿਆਂ ਪਿੰਡ ਮੰਢਾਲੀ ਨੂੰ ਨਸ਼ਾ ਮੁਕਤ ਅਤੇ ਪਲਾਸਟਿਕ ਮੁਕਤ ਬਣਾਉਣ 'ਚ ਪੂਰਨ ਸਹਿਯੋਗ ਦਾ ਵਾਅਦਾ ਕੀਤਾ | ਇਸ ਦੌਰਾਨ ਰੋਜ਼ਾ ਸ਼ਰੀਫ਼ ਮੰਢਾਲੀ ਦੇ ਗੱਦੀਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਹੋਰਨਾਾ ਤੋਂ ਇਲਾਵਾ ਗੁਰੂ ਨਾਨਕ ਯੂਥ ਵੈਲਫ਼ੇਅਰ ਤੇ ਸਪੋਰਟਸ ਕਲੱਬ ਨੰਗਲ ਜੱਟਾਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਾਂਸਲ, ਜਸਪਾਲ ਸਿੰਘ ਸੈਕਟਰੀ, ਸ਼ਕੁੰਤਲਾ ਦੇਵੀ ਪੰਚ, ਕੁਲਦੀਪ ਕੌਰ ਪੰਚ, ਅਨੀਤਾ ਪੰਚ, ਬਲਵੰਤ ਸਿੰਘ ਪੰਚ, ਸੁਰਜੀਤ ਕੁਮਾਰ ਪੰਚ, ਪ੍ਰੇਮ ਕੁਮਾਰ, ਰਘਵੀਰ ਸਿੰਘ ਫਿਜ਼ੀਵਾਲੇ, ਮਹਿੰਦਰ ਪਾਲ ਸਾਬਕਾ ਸਰਪੰਚ, ਰਾਮਪਾਲ ਨੰਬਰਦਾਰ ਜੰਡਿਆਲੀ, ਰਾਜਾ ਮੰਢਾਲੀ, ਬੱਬੀ ਮੰਢਾਲੀ, ਚਰਨਜੀਤ ਰਾਏ ਵੀ ਮੌਜੂਦ ਸਨ |

ਪ੍ਰਵਾਸੀ ਭਾਰਤੀ ਵਲੋਂ ਲੋੜਵੰਦ ਨੂੰ 21ਹਜਾਰ ਰੁਪਏ ਭੇਟ

ਭੱਦੀ, 18 ਅਕਤੂਬਰ (ਨਰੇਸ਼ ਧੌਲ)-ਐਨ.ਆਰ.ਆਈ. ਸ: ਸੁਰਜੀਤ ਸਿੰਘ ਯੂ.ਕੇ. ਵਲੋਂ ਜਿੱਥੇ ਪਹਿਲਾਂ ਵੀ ਕਈ ਤਰਾਂ ਦੇ ਵਿਕਾਸ ਕਾਰਜਾਂ ਲਈ ਸਹਿਯੋਗ ਦਿੱਤਾ ਜਾਂਦਾ ਹੈ ਉੱਥੇ ਹੁਣ ਵੀ ਉਨ੍ਹਾਂ ਵਲੋਂ ਜਥੇਦਾਰ ਬਲਵੀਰ ਸਿੰਘ ਸਾਬਕਾ ਸਰਪੰਚ ਘਮੌਰ ਦੇ ਨਜ਼ਦੀਕੀ ਪਿੰਡ ਗੜ੍ਹੀ ਭਾਰਟਾ ...

ਪੂਰੀ ਖ਼ਬਰ »

ਚਾਰਟ ਮੇਕਿੰਗ ਮੁਕਾਬਲੇ ਕਰਵਾਏ

ਨਵਾਂਸ਼ਹਿਰ, 18 ਅਕਤੂਬਰ (ਹਰਵਿੰਦਰ ਸਿੰਘ)-ਅੱਜ ਸਿਹਤ ਵਿਭਾਗ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਮੁਹਿੰਮ ਤਹਿਤ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸ਼ੁੱਧ ਖਾਣ-ਪੀਣ ਵਾਲੀਆਂ ਵਸਤਾਂ ਉਪਲਬਧ ਕਰਵਾਉਣਾ ਦੁਕਾਨਦਾਰਾਂ ਅਤੇ ਅਦਾਰਿਆਂ ਦਾ ਫ਼ਰਜ਼- ਸਿਵਲ ਸਰਜਨ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਘਟੀਆ ਮਿਆਰ ਵਾਲੀਆਂ ਮਠਿਆਈਆਂ ਤਿਆਰ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੇ ਮੰਤਵ ਨਾਲ ਫੂਡ ਸੇਫ਼ਟੀ ਟੀਮ ਜਿਸ ਵਿਚ ਸਹਾਇਕ ਕਮਿਸ਼ਨਰ (ਫੂਡ) ਮਨੋਜ ਖੋਸਲਾ, ਫੂਡ ਸੇਫ਼ਟੀ ਅਫ਼ਸਰ ਸੰਗੀਤਾ ਸਹਿਦੇਵ ਦੀ ਟੀਮ ਵੱਲੋਂ ਨਵਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪ੍ਰਬੰਧਕੀ ਆਧਾਰ 'ਤੇ ਅਧਿਆਪਕਾਂ ਦੇ ਤਬਾਦਲੇ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਅਧਿਆਪਕਾਂ ਦੇ ਪ੍ਰਬੰਧਕੀ ਆਧਾਰ 'ਤੇ ਤਬਾਦਲੇ ਕੀਤੇ ਗਏ ਹਨ | ਬੀਤੇ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਦੂਜੇ ਦਿਨ ਵੀ ਜਾਰੀ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਦਫ਼ਤਰੀ ਕਰਮਚਾਰੀਆਂ ਵਲੋਂ ਕੀਤੀ ਗਈ ਕਲਮ ਛੋੜ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਇਸ ਮੌਕੇ ਡੀ.ਸੀ. ਦਫ਼ਤਰ ਨਵਾਂਸ਼ਹਿਰ, ਉਪ ਮੰਡਲ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਸਕੂਲ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ

ਨਵਾਂਸ਼ਹਿਰ/ਪੋਜੇਵਾਲ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)- ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਵਲੋਂ ਸਕੂਲ ਮੁਖੀਆਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਕੀਤੀ ਗਈ | ਇਸ ਬੈਠਕ ਵਿਚ ਮਿਡਲ, ਹਾਈ ਅਤੇ ਸਰਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਔੜ/ਝਿੰਗੜਾਂ, 18 ਅਕਤੂਬਰ (ਕੁਲਦੀਪ ਸਿੰਘ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਸਿੱਖ ਧਰਮ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਮਨਜੋਤ ਸਿੰਘ, ਜਸਵਿੰਦਰ ਸਿੰਘ, ...

ਪੂਰੀ ਖ਼ਬਰ »

ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 18 ਅਕਤੂਬਰ (ਪਿੰਟੂ)-ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਸਲੋਹ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮਨਿੰਦਰ ਸਿੰਘ ਅਤੇ ਸੀ.ਡੀ.ਪੀ.ਓ. ਸ਼ਵੇਤਾ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਲੜਕੀਆਂ ਦੇ ਅਧਿਕਾਰ, ...

ਪੂਰੀ ਖ਼ਬਰ »

ਉਸਤਾਦ ਨੁਸਰਤ ਫਤਿਹ ਅਲੀ ਖਾਂ ਦਾ ਜਨਮ ਦਿਨ ਮਨਾਇਆ

ਬੰਗਾ, 18 ਅਕਤੂਬਰ (ਕਰਮ ਲਧਾਣਾ) - ਸੰਸਾਰ ਪ੍ਰਸਿੱਧ ਕਵਾਲੀ ਗਾਇਕੀ ਦੇ ਚੋਟੀ ਦੇ ਫਨਕਾਰ ਪਾਕਿਸਤਾਨੀ ਗਾਇਕ ਉਸਤਾਦ ਜਨਾਬ ਨੁਸਰਤ ਫਤਿਹ ਅਲੀ ਖਾਂ ਦਾ 71ਵਾਂ ਜਨਮ ਦਿਨ ਮਨਾਉਣ ਹਿੱਤ ਬੀਤੇ ਕੱਲ੍ਹ ਕਰਾਊਾਨ ਮਿਊਜਿਕ ਅਕੈਡਮੀ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੋਆਪਰੇਟਿਵ ਬੈਂਕ ਸ਼ੂਗਰ ਮਿਲ ਬਰਾਂਚ ਵਿਖੇ ਗਾਹਕ ਮਿਲਣੀ

ਨਵਾਂਸ਼ਹਿਰ, 18 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਦੀ ਨਵਾਂਸ਼ਹਿਰ ਸਹਿਕਾਰੀ ਕੋਆਪਰੇਟਿਵ ਬੈਂਕ ਸ਼ੂਗਰ ਮਿਲ ਬਰਾਂਚ ਬੰਗਾ ਰੋਡ, ਨਵਾਂਸ਼ਹਿਰ ਵਿਖੇ ਮੈਨੇਜਰ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਗਾਹਕ ਮਿਲਣੀ ਕੀਤੀ ਗਈ ਜਿਸ ਵਿਚ ਭੁਪਿੰਦਰ ਸਿੰਘ ਅਕਾਉਂਟੈਂਟ ਅਤੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਸਰਹਾਲ

ਮਕੰਦਪੁਰ, 18 ਅਕਤੂਬਰ (ਸੁਖਜਿੰਦਰ ਸਿੰਘ) - ਐਸ. ਐਸ. ਪੀ ਸ਼ਹੀਦ ਭਗਤ ਸਿੰਘ ਨਗਰ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ ਅਤੇ ਡੀ. ਐਸ. ਪੀ ਬੰਗਾ ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਪਿੰਡ ਸਰਹਾਲ ਕਾਜ਼ੀਆਂ ਵਿਖੇ ਸਾਂਝੀ ਸੱਥ ਪ੍ਰੋਗਰਾਮ ਕਰਵਾਇਆ ਗਿਆ | ਐਸ. ਐਚ. ਓ ਮੁਕੰਦਪੁਰ ...

ਪੂਰੀ ਖ਼ਬਰ »

ਹਰਭਜਨ ਸਿੰਘ ਅਤੇ ਅਮਰੀਕ ਸਿੰਘ ਵੱਲੋਂ ਮਰਨ ਉਪਰੰਤ ਸਰੀਰ ਦਾਨ ਕਰਨ ਦਾ ਫ਼ੈਸਲਾ

ਨਵਾਂਸ਼ਹਿਰ, 18 ਅਕਤੂਬਰ (ਮਹੇ)- ਦੋਆਬਾ ਸੇਵਾ ਸਮਿਤੀ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਪਿੰਡ ਹਿਆਤਪੁਰ ਰੁੜਕੀ ਦੇ ਹਰਭਜਨ ਸਿੰਘ ਅਤੇ ਕਸਬਾ ਗੜ੍ਹਸ਼ੰਕਰ ਦੇ ਅਮਰੀਕ ਸਿੰਘ ਵਲੋਂ ਮਰਨ ਉਪਰੰਤ ਸਰੀਰ ਦਾਨ ਕਰਨ ਦਾ ਨੇਕ ਫ਼ੈਸਲਾ ਲੈਂਦੇ ਹੋਏ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਉੜਾਪੜ/ਲਸਾੜਾ, 18 ਅਕਤੂਬਰ (ਲਖਵੀਰ ਸਿੰਘ) - ਪੰਜਾਬ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਉੜਾਪੜ ਵਿਖੇ ਦੁੱਧ ਉਤਪਾਦਕ ...

ਪੂਰੀ ਖ਼ਬਰ »

ਖੇਤਰੀ ਖੋਜ ਕੇਂਦਰ ਵਲੋਂ ਸਿਖਲਾਈ ਕੈਂਪ ਲਗਾਇਆ

ਧੌਲ, 18 ਅਕਤੂਬਰ (ਧੌਲ)- ਡਾ: ਡੀ. ਆਰ ਭੂੰਬਲਾ ਕੰਢੀ ਖੋਜ ਕੇਂਦਰ ਬੱਲੋਵਾਲ ਸੌਾਖੜੀ ਵਲੋਂ ਬਰਾਨੀ ਖੋਜ ਪਰਿਯੋਜਨਾ ਦੀ ਐੱਸ.ਸੀ.ਐੱਸ.ਪੀ. ਸਕੀਮ ਤਹਿਤ ਪਿੰਡ ਬੱਲੋਵਾਲ ਵਿਖੇ ਇਕ ਰੋਜ਼ਾ ਸਿਖਲਾਈ ਕੈਂਪ ਡਾ: ਮਨਮੋਹਨਜੀਤ ਸਿੰਘ ਨਿਰਦੇਸ਼ਕ ਕੰਢੀ ਖੋਜ ਕੇਂਦਰ ਬੱਲੋਵਾਲ ...

ਪੂਰੀ ਖ਼ਬਰ »

ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਖੇਡ ਕੇ ਆਏ ਵਿਦਿਆਰਥੀਆਂ ਦਾ ਕੀਤਾ ਸਨਮਾਨ

ਟੱਪਰੀਆਂ ਖ਼ੁਰਦ, 18 ਅਕਤੂਬਰ (ਮੀਲੂ)-ਜ਼ਿਲ੍ਹਾ ਪੱਧਰ 'ਤੇ ਖੇਡ ਕੇ ਰਾਜ ਪੱਧਰੀ ਖੇਡਾਂ ਲਈ ਚੁਣੀਆਂ ਗਈਆਂ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਅੰਡਰ-14 ਟੀਮ ਦੀਆਂ 4 ਖਿਡਾਰਨਾਂ ਨੇ ਜ਼ਿਲ੍ਹਾ ਟੀਮ ਵਲੋਂ ਰੋਪੜ ਵਿਖੇ ਰਾਜ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੀ ਬਿਹਤਰੀ ਸਬੰਧੀ ਹੋਈ ਮੀਟਿੰਗ

ਸੰਧਵਾਂ, 18 ਅਕਤੂਬਰ (ਪ੍ਰੇਮੀ ਸੰਧਵਾਂ) - ਸਰਕਾਰੀ ਹਸਪਤਾਲ ਸੰਧਵਾਂ-ਫਰਾਲਾ ਦੀ ਬਿਹਤਰੀ ਲਈ ਸੰਧਵਾਂ, ਫਰਾਲਾ, ਭਰੋਲੀ ਅਤੇ ਅਨੋਖਰਵਾਲ ਆਦਿ ਪਿੰਡਾਂ ਦੇ ਪਤਵੰਤੇ ਸੱਜਣਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਇੰਡੀਅਨ ਓਵਰਸੀਜ ਡਿਵੈਲਪਮੈਂਟ ਕਮੇਟੀ ਯੂ. ਕੇ. ਦੇ ਚੇਅਰਮੈਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਮੂਸਾਪੁਰ ਸਕੂਲ ਦੇ ਪ੍ਰੀਖਿਆਰਥੀ ਸਨਮਾਨਿਤ

ਬੰਗਾ, 18 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਤਰਕਸ਼ੀਲ ਸੋਸਾਇਟੀ ਪੰਜਾਬ ਰਜਿ: ਦੇ ਦਿਸ਼ਾ -ਨਿਰਦੇਸ਼ਾਂ ਅਨੁਸਾਰ ਜਲਿ੍ਹਆਂ ਵਾਲਾ ਬਾਗ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕਾਈ ਬੰਗਾ ਵਲੋਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਕਰਵਾ ਚੌਥ ਮੌਕੇ ਮਹਿੰਦੀ ਪ੍ਰਤੀਯੋਗਤਾ ਕਰਵਾਈ

ਨਵਾਂਸ਼ਹਿਰ,18 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਸੋਨਾਲੀ ਸ਼ਰਮਾ ਦੀ ਅਗਵਾਈ 'ਚ ਕਰਵਾ ਚੌਥ ਦੇ ਮੌਕੇ ਵਿਦਿਆਰਥਣਾਂ ਦੇ ਮਹਿੰਦੀ ਅਤੇ ਨੇਲ ਆਰਟ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 2 ਨੂੰ -ਪੋਸਟਰ ਕੀਤਾ ਜਾਰੀ

ਬਹਿਰਾਮ, 18 ਅਕਤੂਬਰ (ਸਰਬਜੀਤ ਸਿੰਘ) - ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਤ ਬਾਬਾ ਹਰਭਜਨ ਸਿੰਘ ਪਹਿਲਵਾਨ ਦੀ ਅਗਵਾਈ 'ਚ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਫੁੱਟ ਸੋਲਜਰ ਐਪਲੀਕੇਸ਼ਨ ਸਬੰਧੀ ਪ੍ਰੋਗਰਾਮ ਕਰਵਾਇਆ

ਰਾਹੋਂ, 18 ਅਕਤੂਬਰ (ਬਲਬੀਰ ਸਿੰਘ ਰੂਬੀ)- ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਰਾਹੋਂ ਵਿਖੇ ਸਰਕਾਰ ਵਲੋਂ ਲਾਂਚ ਕੀਤੀ ਗਈ ਫੁੱਟ ਸੋਲਜਰ ਐਪਲੀਕੇਸ਼ਨ ਸਬੰਧੀ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਨੂੰ ਫ਼ਰਨੀਚਰ ਭੇਟ

ਨਵਾਂਸ਼ਹਿਰ, 18 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਸਕੂਲ ਸਿੱਖਿਆ ਸੁਧਾਰ ਮੁਹਿੰਮ ਤਹਿਤ ਸਕੂਲ ਅਧਿਆਪਕਾਂ ਵਲੋਂ ਲੋਕਾਂ ਦੇ ਸਹਿਯੋਗ ਨਾਲ ਸਕੂਲਾਂ ਦੀ ਨੁਹਾਰ ਬਦਲੇ ਜਾਣ ਦੇ ਉਪਰਾਲਿਆਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਪੁਨੂੰ ਮਜਾਰਾ ਦੇ ਅਧਿਆਪਕਾਂ ਵਲੋਂ ...

ਪੂਰੀ ਖ਼ਬਰ »

'ਗਣਿਤ ਉਲੰਪੀਆਡ' 'ਚੋਂ ਅੱਵਲ ਆਏ ਬੱਚੇ ਸਨਮਾਨਿਤ

ਬੰਗਾ, 18 ਅਕਤੂਬਰ (ਕਰਮ ਲਧਾਣਾ) - ਸਿੱਖਿਆ ਵਿਭਾਗ ਵਲੋਂ ਗਣਿਤ ਵਿਸ਼ੇ ਦੀ ਪ੍ਰਫੁਲਤਾ ਲਈ ਕੀਤੇ ਜਾ ਰਹੇ ਸੁਚਾਰੂ ਯਤਨਾਂ ਦੇ ਚੱਲਦਿਆਂ ਸਕੂਲਾਂ ਵਿਚ ਜੋ 'ਗਣਿਤ ਉਲੰਪੀਅਡ ਪ੍ਰੀਖਿਆ' ਲਈ ਹੈ, ਵਿਚ ਸਰਕਾਰੀ ਹਾਈ ਸਕੂਲ ਗੁਣਾਚੌਰ ਦੇ ਬੱਚਿਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਜੇਤੂ ਬੱਚਿਆਂ ਦਾ ਸਨਮਾਨ

ਨਵਾਂਸ਼ਹਿਰ, 18 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਸਾਊਨਾ ਵਿਖੇ ਸਮਾਗਮ ਮੌਕੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਰੋਮਿਲਾ ਕੁਮਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਿਖ਼ਲਾਫ਼ ਵਿਦਿਆਰਥੀਆਂ ਕੱਢੀ ਜਾਗਰੂਕਤਾ ਰੈਲੀ

ਔੜ, 18 ਅਕਤੂਬਰ (ਜਰਨੈਲ ਸਿੰਘ ਖੁਰਦ)- ਅੱਜ ਸਰਕਾਰੀ ਹਾਈ ਸਕੂਲ ਗੱੜਪਧਾਣਾ ਵਿਖੇ ਸਕੂਲ ਮੁਖੀ ਕਸ਼ਮੀਰ ਸਿੰਘ ਦੀ ਦੇਖ-ਰੇਖ ਹੇਠ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਗੰਧਲੇ ਹੋ ਰਹੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਪਿੰਡ ਤੇ ਇਲਾਕੇ ਦੇ ਲੋਕਾਂ ਅਤੇ ...

ਪੂਰੀ ਖ਼ਬਰ »

ਕੇ. ਸੀ. ਕਾਲਜ 'ਚ ਕਰਵਾ ਚੌਥ 'ਤੇ ਕਰਵਾਏ ਮਹਿੰਦੀ ਮੁਕਾਬਲੇ

ਨਵਾਂਸ਼ਹਿਰ, 16 ਅਕਤੂਬਰ (ਮਹੇ)- ਕੇ.ਸੀ. ਮੈਨੇਜਮੈਂਟ ਕਾਲਜ (ਕੇ.ਸੀ.ਐਸ.ਐਸ.ਸੀ.ਏ.) 'ਚ ਕਰਵਾ ਚੌਥ ਨੂੰ ਸਮਰਪਿਤ ਮਹਿੰਦੀ ਮੁਕਾਬਲੇ ਕਰਵਾਏ ਗਏ ਜਿਸ 'ਚ 36 ਵਿਦਿਆਰਥਣਾਂ ਨੇ ਸਟਾਫ਼ ਅਤੇ ਵਿਦਿਆਰਥਣਾਂ ਦੇ ਹੱਥਾਂ 'ਤੇ ਮਹਿੰਦੀ ਲਗਾਈ | ਪਿ੍ੰਸੀਪਲ ਡਾ: ਰਸ਼ਮੀ ਗੁਜਰਾਤੀ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਸ.ਪ੍ਰ.ਸ ਬਾਲੇਵਾਲ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਾਠਗੜ੍ਹ, 18 ਅਕਤੂਬਰ (ਬਲਦੇਵ ਸਿੰਘ ਪਨੇਸਰ)- ਬੀਤੇ ਦਿਨ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸਰਕਾਰੀ ਸਕੂਲ ਕਾਹਮਾ ਵਿਖੇ ਸਮਾਪਤ ਹੋ ਗਈਆਂ, ਵਿਚ ਸਰਕਾਰੀ ਪ੍ਰਾਇਮਰੀ ਸਕੂਲ ਬਾਲੇਵਾਲ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਉਂਦਿਆਂ ...

ਪੂਰੀ ਖ਼ਬਰ »

ਇੰਟਰ ਕਾਲਜ ਯੂਨੀਵਰਸਿਟੀ ਫੁੱਟਬਾਲ ਮੈਚ ਕਰਵਾਇਆ

ਮੁਕੰਦਪੁਰ, 18 ਅਕਤੂਬਰ (ਸੁਖਜਿੰਦਰ ਸਿੰਘ) - ਸਥਾਨਕ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀ ਡਵੀਜ਼ਨ ਦੇ ਤਹਿਤ ਇੰਟਰ ਕਾਲਜ ਯੂਨੀਵਰਸਿਟੀ ਫੁੱਟਬਾਲ ਮੈਚ ਕਾਲਜ ਮੁਕੰਦਪੁਰ ਅਤੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੇ ਵਿਦਿਆਰਥੀਆਂ ਲਗਾਇਆ ਵਿੱਦਿਅਕ ਟੂਰ

ਮੁਕੰਦਪੁਰ, 18 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ) - ਅਮਰਦੀਪ ਕਾਲਜ ਮੁਕੰਦਪੁਰ ਦੇ ਸੋਸ਼ਲ ਸਾਇੰਸਜ਼ ਵਿਭਾਗ ਵਲੋਂ ਡਾ. ਚਰਨਜੀਤ ਕੌਰ ਅਤੇ ਡਾ. ਨਿਰਦੋਸ਼ ਕੌਰ ਦੀ ਅਗਵਾਈ ਹੇਠ ਖਟਕੜ ਕਲਾ ਵਿਚ ਵਿੱਦਿਅਕ ਟੂਰ ਲਿਜਾਇਆ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਧਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਰਾਹੋਂ, 18 ਅਕਤੂਬਰ (ਬਲਬੀਰ ਸਿੰਘ ਰੂਬੀ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਤਨਾਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਸਰਪੰਚ ਅੰਮਿ੍ਤਾ ਦੇਵੀ ਨੇ ਕੀਤੀ | ਇਸ ...

ਪੂਰੀ ਖ਼ਬਰ »

ਅਕਾਲ ਅਕੈਡਮੀ ਚੱਕ ਮੰਡੇਰ 'ਚ ਫੁੱਟਬਾਲ ਮੁਕਾਬਲੇ ਕਰਵਾਏ

ਬਹਿਰਾਮ, 18 ਅਕਤੂਬਰ (ਨਛੱਤਰ ਸਿੰਘ) - ਖੇਡਾਂ ਜਿਥੇ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ ਉਥੇ ਇਨਸਾਨ ਨੂੰ ਕਾਮਯਾਬੀ ਵੱਲ ਵੀ ਲਿਜਾਂਦੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲ ਅਕੈਡਮੀ ਚੱਕ ਮੰਡੇਰ ਦੇ ਮੁੱਖ ਅਧਿਆਪਕਾ ਮਨਿੰਦਰਪਾਲ ਕੌਰ ਸੰਧੂ ਨੇ ਅਕਾਲ ...

ਪੂਰੀ ਖ਼ਬਰ »

ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਕਰਵਾਏ

ਮੁਕੰਦਪੁਰ, 18 ਅਕਤੂਬਰ (ਬਖਲੌਰ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ ਔਰਤਾਂ ਦੇ ਤਿਉਹਾਰ ਕਰਵਾ ਚੌਥ ਨੂੰ ਮਨਾਏ ਜਾਣ ਦੇ ਉਦੇਸ਼ ਲਈ ਵਿਦਿਆਰਥਣਾਂ ਦਾ ਮਹਿੰਦੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਬਹੁਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਮੈਥ ਓਲੰਪੀਅਨ 'ਚ ਮੋਨਿਕਾ ਸੂਦ ਨੇ ਮਾਪਿਆ ਦਾ ਨਾਂ ਰੌਸ਼ਨ ਕੀਤਾ

ਸੜੋਆ, 18 ਅਕਤੂਬਰ (ਨਾਨੋਵਾਲੀਆ)-ਪੰਜਾਬ ਸਿੱਖਿਆ ਵਿਭਾਗ ਵਲੋਂ ਕਰਵਾਈ ਮੈਥ ਦੀ ਸੂਬਾ ਪੱਧਰੀ ਪ੍ਰੀਖਿਆ ਵਿਚ ਸਰਕਾਰੀ ਮਿਡਲ ਸਕੂਲ ਆਲੋਵਾਲ ਦੀ ਮੋਨਿਕਾ ਸੂਦ ਪੁੱਤਰੀ ਜਰਨੈਲ ਸਿੰਘ ਵਾਸੀ ਆਲੋਵਾਲ ਨੇ ਵਧੀਆ ਕਾਰਗੁਜ਼ਾਰੀ ਦਿਖਾ ਕੇ ਨਕਦ ਇਨਾਮ ਤੇ ਪ੍ਰਸੰਸਾ ਪੱਤਰ ...

ਪੂਰੀ ਖ਼ਬਰ »

ਸਮਰਜੋਤ ਗੋਸਲ ਨੇ ਦੋ ਗੋਲਡ ਮੈਡਲ ਜਿੱਤੇ ਜ਼ਿਲ੍ਹੇ ਦਾ ਸਰਵੋਤਮ ਖਿਡਾਰੀ ਚੁਣਿਆ

ਬੰਗਾ, 18 ਅਕਤੂਬਰ (ਕਰਮ ਲਧਾਣਾ) - ਸਤਲੁਜ ਸਕੂਲ ਬੰਗਾ ਦੇ ਖਿਡਾਰੀ ਸਮਰਜੋਤ ਗੋਸਲ ਪੁੱਤਰ ਜਰਨੈਲ ਗੋਸਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਦੋ ਗੋਲਡ ਮੈਡਲ ਜਿੱਤੇ | ਉਸ ਨੇ 400 ਅਤੇ 600 ਮੀਟਰ ਦੌੜ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ | ਕੋਚ ਰਣਧੀਰ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਪੋਜੇਵਾਲ ਸਰਾਂ, 18 ਅਕਤੂਬਰ (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸਬੰਧੀ ਸਮੂਹ ਸੰਗਤ ਵਲੋਂ ਅੱਜ ਤੋਂ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ | ਅੱਜ ਸਮੂਹ ਸੰਗਤ ਵਲੋਂ ਗੁਰਦੁਆਰਾ ਕਮੇਟੀ ਦੀ ਅਗਵਾਈ ...

ਪੂਰੀ ਖ਼ਬਰ »

350 ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਕਾਬੂ

ਕਾਠਗੜ੍ਹ, 18 ਅਕਤੂਬਰ (ਬਲਦੇਵ ਸਿੰਘ ਪਨੇਸਰ)-ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ 350 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਕਾਠਗੜ੍ਹ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਵੀਰ ਰਾਮ ਐਾਟੀ ...

ਪੂਰੀ ਖ਼ਬਰ »

ਕਮਿਊਨਿਸਟ ਆਗੂਆਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ-ਕਾ. ਨੂਰਪੁਰੀ

ਬੰਗਾ, 18 ਅਕਤੂਬਰ (ਕਰਮ ਲਧਾਣਾ) - ਸੀ. ਪੀ. ਆਈ. ਐਮ ਵਲੋਂ ਭਾਰਤੀ ਕਮਿਊਨਿਸਟ ਲਹਿਰ ਦੀ 100 ਵੀਂ ਵਰ੍ਹੇਗੰਢ ਮਨਾਉਣ ਦੀ ਆਰੰਭਤਾ ਇਥੇ ਮੰਢਾਲੀ ਭਵਨ ਵਿਖੇ ਕੀਤੀ ਗਈ | ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾ. ਰਾਮ ਸਿੰਘ ਨੂਰਪੁਰੀ ਨੇ ਕਿਹਾ ਕਿ 17 ...

ਪੂਰੀ ਖ਼ਬਰ »

ਔਰਤ ਕਿਸੇ ਵੀ ਰੂਪ 'ਚ ਪਰਿਵਾਰ ਨੂੰ ਇਕੱਠਾ ਰੱਖ ਸਕਦੀ ਹੈ 'ਅੜ੍ਹਬ ਮੁਟਿਆਰਾਂ'

ਹਰਵਿੰਦਰ ਸਿੰਘ ਫੁੱਲ ਜਲੰਧਰ-ਪੰਜਾਬੀ 'ਚ ਔਰਤ ਪ੍ਰਧਾਨ ਫ਼ਿਲਮਾਂ ਬਹੁਤ ਘੱਟ ਬਣੀਆਂ ਹਨ, ਜਿਨ੍ਹਾਂ 'ਚ ਔਰਤ ਦੇ ਕਿਰਦਾਰ ਨੂੰ ਜ਼ਿਆਦਾ ਉਭਾਰਿਆ ਗਿਆ ਹੋਵੇ ਕਿਉਂਕਿ ਅੱਜ ਸਮਾਜ ਦੇ ਹਰ ਖੇਤਰ 'ਚ ਔਰਤ ਆਦਮੀ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰ ਰਹੀ ਹੈ | ਔਰਤ ਦੇ ਇਸੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX