ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 2 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 6 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਪ੍ਰੇਮੀ ਪ੍ਰੇਮਿਕਾ ਦੀ ਲੜਾਈ ਹਟਾਉਣ ਗਏ ਪਤੀ ਪਤਨੀ 'ਤੇ ਪ੍ਰੇਮੀ ਵੱਲੋਂ ਫਾਇਰਿੰਗ, ਦੋਵੇਂ ਗੰਭੀਰ ਜ਼ਖਮੀ
. . .  about 7 hours ago
ਵਿਵਾਦਾਂ 'ਚ ਘਿਰੇ ਸਿੱਧੂ ਮੂੱਸੇਵਾਲਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਗਿਆ ਮੱਥਾ
. . .  about 8 hours ago
ਅੰਮ੍ਰਿਤਸਰ ਵਿਚ ਸੋਨੇ ਦੇ ਵਪਾਰੀ ਨਾਲ ਹੋਈ ਵੱਡੀ ਲੁੱਟ
. . .  about 8 hours ago
ਟਰੱਕਾਂ ਵਾਲਿਆਂ ਤੋਂ ਨਾਕੇਬੰਦੀ ਦੌਰਾਨ ਪੈਸੇ ਲੈਂਦੇ ਮੁਲਾਜ਼ਮ ਮੁਅੱਤਲ
. . .  about 8 hours ago
ਇੰਦੌਰ ਟੈਸਟ : ਬੰਗਲਾਦੇਸ਼ ਦੇ 5 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 140
. . .  about 9 hours ago
ਮੋਟਰਸਾਈਕਲ ਸਵਾਰ ਦੋ ਲੁਟੇਰੇਆਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਖੱਟਰ ਕੈਬਨਿਟ ਦਾ ਹੋਇਆ ਵਿਸਤਾਰ
. . .  about 9 hours ago
ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  about 10 hours ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  about 10 hours ago
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  about 10 hours ago
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 11 hours ago
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 11 hours ago
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 11 hours ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 11 hours ago
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 11 hours ago
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 12 hours ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 12 hours ago
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 13 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 13 hours ago
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 13 hours ago
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 14 hours ago
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  about 1 hour ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹੋਣ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੁੰਦਾ ਹੈ। -ਅਰਸਤੂ

ਸੰਗਰੂਰ

ਨਗਰ ਕੀਰਤਨ ਦੇ ਸਵਾਗਤ ਲਈ ਤਿਆਰੀ ਮੀਟਿੰਗ

ਸੰਗਰੂਰ, 18 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਜਗਤ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਸਵਾਗਤ ਕਰਨ ਦੀ ਤਿਆਰੀ ਲਈ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਸਮਾਜ ਭਲਾਈ ਸੰਸਥਾ ਜ਼ਿਲ੍ਹਾ ਸੰਗਰੂਰ ਅਤੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਇਕੱਤਰਤਾ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਹੇਠ ਹੋਈ | ਉਨ੍ਹਾਂ ਨਾਲ ਪ੍ਰਧਾਨਗੀ ਮੰਡਲ ਵਿੱਚ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਖ਼ਾਲਸਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਸੀਨੀਅਰ ਮੀਤ ਪ੍ਰਧਾਨ ਓ.ਪੀ.ਖਿੱਪਲ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਮਾਸਟਰ ਰਾਮ ਸਰੂਪ ਅਲੀਸ਼ੇਰ, ਕੰਵਲਜੀਤ ਸਿੰਘ, ਬਲਦੇਵ ਰਾਜ ਮਦਾਨ, ਪੀ.ਆਰ.ਓ. ਤਿਲਕ ਰਾਜ ਸਤੀਜਾ, ਕਿਸ਼ੋਰੀ ਲਾਲ ਆਦਿ ਮੌਜੂਦ ਸਨ | ਜਨਰਲ ਸਕੱਤਰ ਸ੍ਰੀ ਸੁਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਵੇਦ ਪ੍ਰਕਾਸ਼ ਸੱਦਦੇਵਾ ਵਲੋਂ ਕੀਤੇ ਗਏ ਮੰਚ ਸੰਚਾਲਣ ਦੌਰਾਨ ਸੂਬਾਈ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ 21 ਅਕਤੂਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਦੇ ਮੌਕੇ ਸਥਾਨਕ ਬੱਸ ਸਟੈਂਡ ਵਿਖੇ ਐਸੋਸੀਏਸ਼ਨ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਅਤੇ ਸਤਿਕਾਰ ਕੀਤਾ ਜਾਵੇਗਾ | ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਉਡਾਰੀ, ਇੰਜੀ. ਪਰਵੀਨ ਬਾਂਸਲ, ਜਵਾਹਰ ਲਾਲ ਸ਼ਰਮਾ, ਜਰਨੈਲ ਸਿੰਘ ਲੁਬਾਨਾ, ਕਿਸ਼ੋਰੀ ਲਾਲ, ਬਲਦੇਵ ਸਿੰਘ ਰਤਨ ਨੇ ਵੀ ਸਮੂਹ ਦੇਸ਼ ਵਾਸੀਆਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਨਰਸਿੰਗ ਲਾਲ ਲੂਥਰਾ, ਬਲਜਿੰਦਰ ਸਿੰਘ, ਗਿਰਧਾਰੀ ਲਾਲ, ਮਹੇਸ਼ ਜੌਹਰ, ਪ੍ਰੀਤਮ ਸਿੰਘ, ਹਰਭਜਨ ਸਿੰਘ, ਜਗਦੀਸ਼ ਰਾਏ ਸਿੰਗਲਾ, ਗੁਰਦੇਵ ਸਿੰਘ ਵੀ ਹਾਜ਼ਰ ਸਨ | ਇਸ ਇਕੱਤਰਤਾ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਡਾ. ਮਨਮੋਹਨ ਸਿੰਘ ਜੋ ਕਿ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵੀ ਸੀਨੀਅਰ ਆਗੂ ਹਨ, ਨੇ ਕਿਹਾ ਕਿ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਸੁਨਾਮੀ ਗੇਟ ਵਿਖੇ ਭਗਤ ਸਿੰਘ ਚੌਕ ਦੇ ਨਜ਼ਦੀਕ ਸਾਹਨੀ ਸਾਈਕਲ ਸਟੋਰ ਵਿਖੇ ਚਾਹ, ਲੱਡੂ, ਪਕੌੜੇ, ਬਿਸਕੁਟ ਆਦਿ ਦੇ ਲੰਗਰ ਅਤੁੱਟ ਵਰਤਾਏ ਜਾਣਗੇ |

ਕੌਮਾਂਤਰੀ ਨਗਰ ਕੀਰਤਨ ਕੱਲ੍ਹ ਪੁੱਜੇਗਾ ਲੌ ਾਗੋਵਾਲ

ਲੌਾਗੋਵਾਲ, 18 ਅਕਤੂਬਰ (ਸ.ਸ.ਖੰਨਾ)-ਪਾਕਿਸਤਾਨ ਤੋਂ ਸਜਿਆ ਕੌਮਾਂਤਰੀ ਨਗਰ ਕੀਰਤਨ 20 ਅਕਤੂਬਰ ਨੂੰ 52 ਸ਼ਹੀਦਾਂ ਦੀ ਧਰਤੀ ਲੌਾਗੋਵਾਲ ਵਿਖੇ ਪਹੁੰਚੇਗਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਦੀ ਮੀਟਿੰਗ

ਲੌਾਗੋਵਾਲ, 18 ਅਕਤੂਬਰ (ਵਿਨੋਦ)- ਪੰਜਾਬ ਨੰਬਰਦਾਰਾ ਯੂਨੀਅਨ ਸਬ ਤਹਿਸੀਲ ਲੌਾਗੋਵਾਲ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ | ਪ੍ਰਧਾਨ ਪਰਮਜੀਤ ਸਿੰਘ ਕਿਲ੍ਹਾ ਭਰੀਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਆਵਾਜਾਈ ਠੱਪ ਕਰ ਕੇ ਲਗਾਇਆ ਧਰਨਾ

ਧੂਰੀ, 18 ਅਕਤੂਬਰ (ਸੰਜੇ ਲਹਿਰੀ, ਦੀਪਕ)- ਵੱਖ-ਵੱਖ ਸਮਾਜਿਕ, ਧਾਰਮਿਕ, ਵਪਾਰਕ ਜਥੇਬੰਦੀਆਂ ਵਲੋਂ ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਗਠਿਤ ਕੀਤੇ ਸਾਂਝਾ ਸਮਾਜ ਕਲਿਆਣ ਮੋਰਚਾ ਵਲੋਂ ਨਗਰ ਕੌਾਸਲ ਧੂਰੀ ਅਤੇ ਸਿਵਲ ਪ੍ਰਸ਼ਾਸਨ ਿਖ਼ਲਾਫ਼ ਮੋਰਚੇ ਦੇ ਕਨਵੀਨਰ ਡਾ. ਅਨਵਰ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਦੋ ਸਾਲ ਕੈਦ

ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੰੂ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਸੁਨਾਮ ਵਿਖੇ 9 ਮਾਰਚ 2018 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ

ਮੂਣਕ, ਮੰਡਵੀਂ, 18 ਅਕਤੂਬਰ (ਭਾਰਦਵਾਜ, ਸਿੰਗਲਾ, ਧਾਲੀਵਾਲ)- ਵੱਖ-ਵੱਖ ਸੜਕ ਹਾਦਸਿਆਂ ਦੌਰਾਨ ਇਕ ਜੇ. ਈ. ਸਮੇਤ ਦੋ ਹੋਰ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ | ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ (36) ਪੁੱਤਰ ਮਹਿੰਦਰ ਸਿੰਘ ਸੈਣੀ ਵਾਸੀ ...

ਪੂਰੀ ਖ਼ਬਰ »

ਕਿਸਾਨ ਦਾ ਗਿੱਲਾ ਝੋਨਾ ਮੰਡੀ 'ਚੋਂ ਵਾਪਸ ਮੋੜਿਆ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਭੁੱਲਰ, ਧਾਲੀਵਾਲ)- ਭਾਵੇਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਮੰਡੀਆਂ ਵਿਚ ਵੇਚਣ ਲਈ ਸੁੱਕਾ ਝੋਨਾ ਲਿਆਉਣ ਦੀਆਂ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਕੁਝ ਕਿਸਾਨ ਮੰਡੀਆਂ ਵਿਚ ਗਿੱਲਾ ਝੋਨਾ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਧਾਲੀਵਾਲ, ਭੁੱਲਰ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਸਰਕਲ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਪੂਰਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ 66 ਕੇ.ਵੀ.ਗਰਿੱਡ ਵਿਖੇ ਹੋਈ | ਇਸ ਸਮੇਂ ਬਿਜਲੀ ਕਾਮਿਆਂ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਜੱਗਾ ਸਿੰਘ ਦੇ ਪਿਤਾ ਨੇ ਇਨਸਾਫ਼ ਦੀ ਕੀਤੀ ਮੰਗ

ਚੀਮਾ ਮੰਡੀ, 18 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਇਥੋਂ ਨੇੜਲੇ ਪਿੰਡ ਝਾੜੋਂ ਦੇ ਗੁਰਦੁਆਰਾ ਬਾਬਾ ਗੁਲਾਬ ਸਿੰਘ ਜੀ ਵਿਖੇ ਡੇਢ ਕੁ ਸਾਲ ਪਹਿਲਾਂ ਗੁਰਦੁਆਰੇ ਦੇ ਇਕ ਸੇਵਾਦਾਰ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਸੀ, ਉਸ ਸਮੇਂ ਮੌਕੇ 'ਤੇ ਉਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੇਰਕੋਟਲਾ ਵਿਚ ਮੁਲਾਜ਼ਮਾਂ ਤੇ ਐੱਸ. ਐੱਮ. ਓ. ਵਿਚਾਲੇ ਕਲੇਸ਼ ਬਰਕਰਾਰ

ਮਲੇਰਕੋਟਲਾ, 18 ਅਕਤੂਬਰ (ਕੁਠਾਲਾ)- ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਮੁਲਾਜ਼ਮਾਂ ਅਤੇ ਐੱਸ.ਐੱਮ.ਓ. ਦਰਮਿਆਨ ਕਈ ਦਿਨਾਂ ਤੋਂ ਛਿੜਿਆ ਕਲੇਸ ਅੱਜ ਇਕ ਹਫਤੇ ਬਾਅਦ ਵੀ ਜਾਰੀ ਹੈ | ਹਸਪਤਾਲ ਦੇ ਮੁਲਾਜਮਾਂ ਦੀ ਸਾਂਝੀ ਐਕਸਨ ਕਮੇਟੀ ਵਲੋਂ ਅੱਜ ਹਰਬਲ ਪਾਰਕ ਵਿਖੇ ਮੀਟਿੰਗ ...

ਪੂਰੀ ਖ਼ਬਰ »

ਮਾੜੇ ਵਿਵਹਾਰ ਦੇ ਦੋਸ਼ ਲਗਾਉਂਦਿਆਂ ਆਸ਼ਾ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 18 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਹਸਪਤਾਲ ਵਿਖੇ ਆਸ਼ਾ ਵਰਕਰਾਂ ਵਲੋਂ ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਵਲੋਂ ਉਨਾਂ ਨਾਲ ਮਾੜ੍ਹਾ ਵਿਵਹਾਰ ਕਰਨ ਦੇ ਦੋਸ਼ ਲਗਾਉਂਦਿਆਂ ਉਸ ਖਿਲਾਫ਼ ਨਾਅਰੇਬਾਜੀ ਕੀਤੀ | ਇਸ ਸਬੰਧੀ ਆਸ਼ਾ ਵਰਕਰਜ਼ ...

ਪੂਰੀ ਖ਼ਬਰ »

ਕਾਮਰੇਡ ਸੋਹਣ ਸੁਨਾਮ ਦੇ ਘਰ ਡਕੈਤੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੇ ਵਫ਼ਦ ਵਲੋਂ ਕੀਤੀ ਡੀ. ਐਸ. ਪੀ ਨਾਲ ਮੁਲਾਕਾਤ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਧਾਲੀਵਾਲ, ਭੁੱਲਰ) - ਇਨਕਲਾਬੀ ਜਮਹੂਰੀ ਮੋਰਚਾ ਦੇ ਆਗੂ ਕਾਮਰੇਡ ਸੋਹਣ ਸਿੰਘ ਸੁਨਾਮ ਦੇ ਘਰ ਪਿਸਤੌਲ ਦੀ ਨੋਕ 'ਤੇ ਹੋਈ ਡਕੈਤੀ ਦੇ ਸਬੰਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਡੀ.ਐੱਸ.ਪੀ ਸੁਨਾਮ ਨੂੰ ਮਿਲ ਕੇ ਇਸ ਡਕੈਤੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲੇ ਵਿਚੋਂ ਦੇਸ਼ ਭਰ 'ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

ਮੂਲੋਵਾਲ, 18ਅਕਤੂਬਰ (ਰਤਨ ਭੰਡਾਰੀ)-ਫਤਹਿ ਚੈਨਲ ਵਲੋਂ ਗਲੋਬਲ ਕੈਂਪ ਦੇ ਅਧੀਨ ਆਨ-ਲਾਈਨ ਗੁਰਮਤਿ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚੋਂ ਸੰਤ ਬਾਬਾ ਰਣਜੀਤ ਸਿੰਘ ਸਕੂਲ ਮੂਲੋਵਾਲ ਦੀ ਵਿਦਿਆਰਥਣ ਸਾਵਨਪਰੀਤ ਕੌਰ ਪਿੰਡ ਬਾਲੀਆਂ ਨੇ ਦੇਸ਼ ਭਰ ਵਿਚੋਂ ਪਹਿਲਾ ...

ਪੂਰੀ ਖ਼ਬਰ »

ਸੀਬਾ ਨੇ ਜਿੱਤੀ 17ਵੀਂ ਸੀ. ਬੀ. ਐਸ. ਈ. ਕਬੱਡੀ ਚੈਂਪੀਅਨਸ਼ਿਪ

ਲਹਿਰਾਗਾਗਾ, 18 ਅਕਤੂਬਰ (ਅਸ਼ੋਕ ਗਰਗ)-ਕਰਨਲ ਪਬਲਿਕ ਸਕੂਲ ਚੂੜਲ ਕਲਾਂ ਵਿਖੇ ਕਰਵਾਈ ਗਈ 17ਵੀਂ ਸੀ. ਬੀ. ਐਸ. ਈ. ਕਬੱਡੀ ਕਲਸਟਰ-17 ਚੈਂਪੀਅਨਸ਼ਿਪ ਵਿਚ ਸੀਬਾ ਸਕੂਲ ਲਹਿਰਾਗਾਗਾ ਦੇ ਖਿਡਾਰੀਆਂ ਨੇ ਚੜ੍ਹਤ ਕਾਇਮ ਕੀਤੀ ਹੈ | ਅੰਡਰ-19 ਵਰਗ ਦੇ ਲੜਕਿਆਂ ਦੇ ਕਬੱਡੀ ਮੁਕਾਬਲੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਸਬੰਧੀ ਮੀਟਿੰਗ

ਧੂਰੀ, 18 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੰੂ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਬੀਬੀ ਹਰਪ੍ਰੀਤ ਕੌਰ ਬਰਨਾਲਾ ਮੈਂਬਰ ਕੋਰ ਕਮੇਟੀ ਇਸਤਰੀ ਵਿੰਗ ਵਲੋਂ ਪਾਰਟੀ ਮੈਂਬਰਾਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ

ਅਮਰਗੜ੍ਹ, 18 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਝੋਨੇ ਦੀ ਪਰਾਲੀ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਬੰਧੀ ਗੁਰਦੁਆਰਾ ਸਾਹਿਬ ਪਿੰਡ ਚੌਾਦਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਇਕੱਤਰਤਾ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਦੀ ਚੋਣ

ਅਮਰਗੜ੍ਹ, 18 ਅਕਤੂਬਰ (ਬਲਵਿੰਦਰ ਸਿੰਘ ਭੁੱਲਰ)- ਜ਼ਿਲ੍ਹਾ ਸੰਗਰੂਰ ਦੇ ਬਲਾਕ ਅਮਰਗੜ੍ਹ ਦੀਆਂ ਆਸ਼ਾ ਵਰਕਰਜ਼ ਤੇ ਫੈਸਿਲੀਏਟਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅਮਰਗੜ੍ਹ ਵਿਖੇ ਭਾਰੀ ਇਕੱਤਰਤਾ ਹੋਈ ਜਿਸ ਵਿਚ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ 21 ਭਵਾਨੀਗੜ੍ਹ 'ਚ

ਭਵਾਨੀਗੜ੍ਹ, 18 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਅਵਤਾਰ ਪੁਰਬ ਸਬੰਧੀ ਕੌਮਾਂਤਰੀ ਨਗਰ ਕੀਰਤਨ 21 ਅਕਤੂਬਰ ਨੂੰ ਸਥਾਨਕ ਸ਼ਹਿਰ ਵਿਖੇ ਪਹੰੁਚੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੁੱਖ ਸੰਸਦੀ ...

ਪੂਰੀ ਖ਼ਬਰ »

ਐਫ. ਸੀ. ਆਈ. ਵਿਚੋਂ ਛਾਂਟੀ ਕੀਤੇ ਚੌਾਕੀਦਾਰ ਰੋਸ ਵਜੋਂ ਮਨਾਉਣਗੇ ਕਾਲੀ ਦੀਵਾਲੀ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਐਫ.ਸੀ.ਆਈ. ਚੌਾਕੀਦਾਰ ਸੰਘਰਸ਼ ਕਮੇਟੀ ਸੰਗਰੂਰ ਦੇ ਆਗੂਆਂ ਵਲੋਂ ਮਹਿੰਦਰ ਸਿੰਘ ਬੰਗਾ, ਅਜਾਇਬ ਸਿੰਘ ਨੀਲੋਵਾਲ, ਮੇਜਰ ਸਿੰਘ ਢੀਂਡਸਾ, ਲਖਵਿੰਦਰ ਸਿੰਘ ਦਿੜ੍ਹਬਾ, ਗਮਦੂਰ ਸਿੰਘ ਧੂਰੀ, ਪ੍ਰਗਟ ਸਿੰਘ ...

ਪੂਰੀ ਖ਼ਬਰ »

'ਆਪ' ਆਗੂਆਂ ਵੱਖਰੇ ਢੰਗ ਨਾਲ ਮਨਾਇਆ ਭਗਵੰਤ ਮਾਨ ਦਾ ਜਨਮ ਦਿਨ

ਸੰਦੌੜ, 18 ਅਕਤੂਬਰ (ਜਸਵੀਰ ਸਿੰਘ ਜੱਸੀ)- ਇਲਾਕਾ ਸੰਦੌੜ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਦੇ ਜਨਮ ਦਿਨ ਮੌਕੇ ਨਵੀਂ ਪਿਰਤ ਪਾਉਂਦਿਆਂ ਝੁੱਗੀਆਂ ਝੌਾਾਪੜੀਆਂ ਵਿਚ ਰਹਿੰਦੇ ਬੱਚਿਆਂ, ਬਜ਼ੁਰਗਾਂ ਤੇ ਔਰਤਾਂ ਨੂੰ ਕੇਕ ਅਤੇ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਜਨਮ ਦਿਨ ਮੌਕੇ ਲੱਗੇ ਖ਼ੂਨਦਾਨ ਕੈਂਪ 'ਚ 37 ਯੂਨਿਟ ਖ਼ੂਨਦਾਨ, ਦੇਸ਼ ਵਿਚ ਕੁਝ ਲੀਡਰ ਲੋਕਾਂ ਦਾ ਖ਼ੂਨ ਚੂਸਣ ਲੱਗੇ ਹੋਏ- ਭਗਵੰਤ ਮਾਨ

ਸ਼ੇਰਪੁਰ, 18 ਅਕਤੂਬਰ (ਸੁਰਿੰਦਰ ਚਹਿਲ)- ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ਜਨਮ ਦਿਨ 'ਤੇ ਇਲਾਕਾ ਸ਼ੇਰਪੁਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਸ਼ੇਰਪੁਰ ਅਤੇ ਗਰਾਮ ਪੰਚਾਇਤ ਸ਼ੇਰਪੁਰ ਵਲੋਂ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਪੰਜਾਬ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਦੀ ਜੇਤੂ ਬੱਚੀ ਰਮਨੀਤ ਕੌਰ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਧਾਲੀਵਾਲ, ਭੁੱਲਰ)- ਬਠਿੰਡਾ ਵਿਖੇ ਹੋਈ 22ਵੀਂ ਸਬ ਜੂਨੀਅਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ ਵਿਚ ਅਕੇਡੀਆ ਵਰਲਡ ਸਕੂਲ ਸੁਨਾਮ ਦੀ ਬੱਚੀ ਰਮਨੀਤ ਕੌਰ ਨੇ 24 ਕਿਲੋ ਭਾਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ...

ਪੂਰੀ ਖ਼ਬਰ »

ਸੂਬਾ ਪੱਧਰੀ ਚੈਂਪੀਅਨਸ਼ਿਪ 'ਚ ਮਲੇਰਕੋਟਲਾ ਦੇ ਪਹਿਲਵਾਨਾਂ ਨੇ ਮਾਰੀਆਂ ਮੱਲਾਂ

ਮਾਲੇਰਕੋਟਲਾ, 18 ਅਕਤੂਬਰ (ਪਾਰਸ ਜੈਨ)- ਅੰਮਿ੍ਤਸਰ ਵਿਖੇ ਕਰਵਾਈ ਗਈ 65ਵੀਂ ਸੂਬਾ ਪੱਧਰੀ ਗਰੀਕੋ ਰੋਮਨ ਰੈਸਲਿੰਗ ਚੈਂਪੀਅਨਸ਼ਿਪ ਵਿਚ ਮਾਲੇਰਕੋਟਲਾ ਦੇ ਨਾਮਵਰ ਅਖਾੜਾ ਬਾਗਵਾਲਾ 'ਚ ਉਸਤਾਦ ਮੁਹੰਮਦ ਸ਼ਫੀਕ ਭੋਲਾ ਪਹਿਲਵਾਨ ਦੀ ਦੇਖ-ਰੇਖ ਹੇਠ ਪ੍ਰੈਕਟਿਸ ਕਰਦੇ ...

ਪੂਰੀ ਖ਼ਬਰ »

ਨੂੰ ਹ ਿਖ਼ਲਾਫ਼ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

ਸੰਦੌੜ, 18 ਅਕਤੂਬਰ (ਜਸਵੀਰ ਸਿੰਘ ਜੱਸੀ)-ਥਾਣਾ ਸੰਦੌੜ ਵਿਖੇ ਨੂੰ ਹ ਵਲੋਂ ਸਹੁਰੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਸੰਦੌੜ ਥਾਣਾ ਮੁਖੀ ਮੇਜਰ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹੰਮਦ ਹਨੀਫ਼ ...

ਪੂਰੀ ਖ਼ਬਰ »

ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਚੀਮਾ ਮੰਡੀ, 18 ਅਕਤੂਬਰ (ਜਗਰਾਜ ਮਾਨ)- ਗੁਰੂ ਸਾਗਰ ਮਸਤੂਆਣਾ ਸਾਹਿਬ ਵਿਖੇ ਹੋਈਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਰੱਸਾਕਸ਼ੀ ਖੇਡਾਂ ਵਿਚ ਪੈਰਾਮਾਊਾਟ ਪਬਲਿਕ ਸਕੂਲ ਚੀਮਾ ਦੇ ਖਿਡਾਰੀਆਂ ਨੇ ਭਾਗ ਲਿਆ | ਜਿਸ ਵਿਚ ਚੀਮਾ ਬਲਾਕ ਵਲੋਂ ਖੇਡਦੇ ਹੋਏ ਫਾਈਨਲ ਮੁਕਾਬਲੇ ਵਿਚ ...

ਪੂਰੀ ਖ਼ਬਰ »

ਸੋਹੀਆਂ ਦੀ ਅਗਵਾਈ ਹੇਠ ਵਫ਼ਦ ਡੀ. ਸੀ. ਸੰਗਰੂਰ ਨੰੂ ਮਿਲਿਆ

ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ)- ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ੍ਰੀ ਸੁਖਦੇਵ ਸ਼ਰਮਾ ਸੋਹੀਆ ਦੀ ਅਗਵਾਈ ਹੇਠ ਵਫ਼ਦ ਡੀ.ਸੀ. ਸੰਗਰੂਰ ਨੰੂ ਮਿਲਿਆ ਜਿਸ ਵਿਚ ਸ੍ਰੀ ਨਸੀਬ ਚੰਦ ਸ਼ਰਮਾ ਜਨਰਲ ਸਕੱਤਰ, ਸ੍ਰੀ ਲਾਭ ਸਿੰਘ ਵਿੱਤ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਇਕ ਪਟਾਕੇ ਵਿਕ੍ਰੇਤਾ ਦਾ ਐਨ. ਓ. ਸੀ. ਰੱਦ

ਮਲੇਰਕੋਟਲਾ, 18 ਅਕਤੂਬਰ (ਕੁਠਾਲਾ)- ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸ੍ਰੀ ਘਨਸ਼ਿਆਮ ਥੋਰੀ ਨੇ ਲੋਕ ਸੁਰੱਖਿਆ ਨੂੰ ਮੁੱਖ ਰੱਖਦਿਆਂ ਤਹਿਸੀਲ ਮਲੇਰਕੋਟਲਾ ਦੇ ਇਕ ਪਟਾਕਾ ਵਿਕ੍ਰੇਤਾ ਦਾ 'ਨੋ ਅਬਜੈਕਸ਼ਨ ਸਰਟੀਫਿਕੇਟ' (ਐਨ.ਓ.ਸੀ) ਕੈਂਸਲ ਕਰ ਦਿੱਤਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਦਿੱਤੇ ਭਰੋਸੇ ਉਪਰੰਤ ਪੱਤਰਕਾਰਾਂ ਦਾ ਧਰਨਾ ਮੁਲਤਵੀ

ਅਮਰਗੜ੍ਹ, 18 ਅਕਤੂਬਰ (ਸੁਖਜਿੰਦਰਸਿੰਘ ਝੱਲ)- ਅਮਰਗੜ੍ਹ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਲਏ ਗਏ ਨਮੂਨਿਆਂ ਦੌਰਾਨ ਕੁਝ ਹਲਵਾਈ ਪੱਤਰਕਾਰਾਂ ਨਾਲ ਬਦਸਲੂਕੀ ਕਰਦੇ ਹੋਏ ਉਲਝ ਪਏ, ਜਿਨ੍ਹਾਂ ਿਖ਼ਲਾਫ਼ ਪੈੱ੍ਰਸ ਕਲੱਬ ਦੇ ਅਮਰਗੜ੍ਹ ਦੇ ਪੱਤਰਕਾਰ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਚੇਅਰਮੈਨ ਚੌਧਰੀ ਮੁਹੰਮਦ ਬਸ਼ੀਰ ਦਾ ਸਨਮਾਨ

ਮਾਲੇਰਕੋਟਲਾ, 18 ਅਕਤੂਬਰ (ਕੁਠਾਲਾ)- ਸਰਕਾਰੀ ਕਾਲਜ ਮਾਲੇਰਕੋਟਲਾ ਦੀ ਮਾਪੇ ਅਧਿਆਪਕ ਸਭਾ ( ਪੀ.ਟੀ.ਏ.) ਦੀ ਅੱਜ ਹੋਈ ਮੀਟਿੰਗ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀ ਚੌਧਰੀ ਮੁਹੰਮਦ ਬਸੀਰ ਨੂੰ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦਾ ਚੇਅਰਮੈਨ ਬਣਨ 'ਤੇ ਕਾਲਜ ...

ਪੂਰੀ ਖ਼ਬਰ »

ਵਿਦੇਸ਼ਾਂ ਵਿਚ ਵੀ ਪੁਸਤਕ 'ਰੋਗਾਂ ਤੋਂ ਛੁਟਕਾਰਾ' ਦੇ ਚਰਚੇ

ਸੰਗਰੂਰ, 18 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਹਾਲੈਂਡ ਦੇ ਡੈਨਹਾਗ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਰਬ ਧਰਮ ਸਮਾਰੋਹ ਦੌਰਾਨ ਪੰਜਾਬ ਸਰਕਾਰ ਵਲੋਂ ਰਾਜ ਪੁਰਸਕਾਰ ਨਾਲ ਸਨਮਾਨਿਤ ਕੁਦਰਤੀ ਇਲਾਜ ਮਾਹਿਰ ਡਾ. ਹਰਪ੍ਰੀਤ ਸਿੰਘ ਭੰਡਾਰੀ ਦੀ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐਸ.ਸੀ ਬੇਸਿਕ ਭਾਗ ਚੌਥਾ ਦਾ ਨਤੀਜਾ ਸ਼ਾਨਦਾਰ

ਬੀਜਾ, 18 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐਸ.ਸੀ ਬੇਸਿਕ ਭਾਗ ਚੌਥਾ ਦਾ ਨਤੀਜਾ 100% ਰਿਹਾ | ਕਾਲਜ ...

ਪੂਰੀ ਖ਼ਬਰ »

ਗੁਰੂ ਨਾਨਕ ਭਵਨ ਬਣਾਉਣ ਦਾ ਲਿਆ ਫ਼ੈਸਲਾ-ਮੰਡੇਰ

ਧੂਰੀ, 18 ਅਕਤੂਬਰ (ਸੰਜੇ ਲਹਿਰੀ, ਦੀਪਕ)- ਦੇਸ਼ ਭਗਤ ਕਾਲਜ ਟਰੱਸਟ ਬਰੜਵਾਲ ਧੂਰੀ ਦੇ ਟਰੱਸਟੀ ਅਤੇ ਸੀਨੀਅਰ ਅਕਾਲੀ ਆਗੂ ਸ. ਜਤਿੰਦਰ ਸਿੰਘ ਸੋਨੀ ਮੰਡੇਰ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਧੂਰੀ ਵਿਖੇ ...

ਪੂਰੀ ਖ਼ਬਰ »

ਪਿੰਡ ਖਡਿਆਲ ਵਿਖੇ ਸ਼ਹੀਦ ਹਰਮਿੰਦਰ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਮਹਿਲਾਂ ਚੌਾਕ, 18 ਅਕਤੂਬਰ (ਸੁਖਵੀਰ ਸਿੰਘ ਢੀਂਡਸਾ)-ਪਿੰਡ ਖਡਿਆਲ ਦੇ ਜੰਮਪਲ ਸ਼ਹੀਦ ਹਰਮਿੰਦਰ ਸਿੰਘ ਜੋ ਪੰਜਾਬ ਪੁਲਿਸ ਦੇ ਹੈੱਡ ਕਾਸਟੇਬਲ ਅਹੁਦੇ 'ਤੇ ਤਾਇਨਾਤ 24 ਅਗਸਤ 1995 ਨੂੰ ਆਸਾਮ ਵਿਚ ਹਾਫਲਾਂਗ ਨਕਸਲਬਾੜੀਆਂ ਦੁਆਰਾ ਕੀਤੇ ਬੰਬ ਹਮਲੇ ਵਿਚ ਸ਼ਹੀਦ ਹੋ ਗਏ ਸਨ¢ ...

ਪੂਰੀ ਖ਼ਬਰ »

ਸਾਬਕਾ ਸੈਨਿਕ ਬਲਾਕ ਜਥੇਬੰਦੀ ਦੇ ਅਹੁਦੇਦਾਰ ਚੁਣੇ

ਘਰਾਚੋਂ, 18 ਅਕਤੂਬਰ (ਘੁਮਾਣ)- ਸਥਾਨਕ ਸਾਬਕਾ ਸੈਨਿਕ ਦਫ਼ਤਰ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਵਿੰਦਰ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਸਾਬਕਾ ਸੈਨਿਕ ਸ਼ਾਮਿਲ ਹੋਏ | ਜਥੇਬੰਦੀ ਵਿਚ ਅਹੁਦੇਦਾਰੀਆਂ ਸਤਪਾਲ ਸਿੰਘ ਸੀ: ਮੀ: ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਰੈਲੀ

ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ (ਧਾਲੀਵਾਲ, ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੀਲੋਵਾਲ ਦੇ ਵਿਦਿਆਰਥੀਆਂ ਵਲੋਂ ਐਨ.ਐਸ.ਐਸ. ਵਲੰਟੀਅਰਾਂ ਦੇ ਸਹਿਯੋਗ ਨਾਲ ਪਿ੍ੰਸੀਪਲ ਅਨਿਲ ਕੁਮਾਰ ਜੈਨ ਦੀ ਅਗਵਾਈ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ...

ਪੂਰੀ ਖ਼ਬਰ »

ਪਾਇਨੀਅਰ 'ਚ ਦਸਤਾਰ ਮੁਕਾਬਲੇ ਕਰਵਾਏ

ਰੁੜਕੀ ਕਲਾਂ, 18 ਅਕਤੂਬਰ (ਜਤਿੰਦਰ ਮੰਨਵੀ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਇਨੀਅਰ ਸਕੂਲ ਗੱਜਣ ਮਾਜਰਾ ਵਿਖੇ ਸਰਪ੍ਰਸਤ ਜਸਵੰਤ ਸਿੰਘ ਗੱਜਣ ਮਾਜਰਾ ਦੀ ਰਹਿਨੁਮਾਈ ਹੇਠ ਨੌਜਵਾਨਾਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਨੌਜਵਾਨ ...

ਪੂਰੀ ਖ਼ਬਰ »

ਹੈਂਡਬਾਲ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਨੇ ਮਾਨਸਾ ਤੇ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ

ਮਸਤੂਆਣਾ ਸਾਹਿਬ, 18 ਅਕਤੂਬਰ (ਦਮਦਮੀ)-ਸਪੋਰਟਸ ਅਥਾਰਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 65ਵੀਆਂ ਪੰਜਾਬ ਸਕੂਲਾਂ (19ਸਾਲ) ਲੜਕੇ ਅਤੇ ਲੜਕੀਆਂ ਦੇ ਹੈਂਡਬਾਲ ਮੁਕਾਬਲੇ ਬੜੇ ਹੀ ...

ਪੂਰੀ ਖ਼ਬਰ »

ਸਰਕਾਰੀ ਸੰਸਥਾਵਾਂ 'ਚ ਨਿੱਜੀ ਅਦਾਰਿਆਂ ਦੇ ਚੱਲ ਰਹੇ ਕੋਰਸਾਂ 'ਤੇ ਪ੍ਰਗਟਾਈ ਚਿੰਤਾ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ), ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਆਗੂਆਂ ਜਸਵਿੰਦਰ ਸਿੰਘ, ਰਮਨ ਕਾਲਾਝਾੜ ਅਤੇ ਮਨਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਸ਼ੇਰਪੁਰ ਬਲਾਕ ਦੇ ਖਿਡਾਰੀਆਂ ਨੇ ਕੀਤਾ ਓਵਰਆਲ ਟਰਾਫੀ 'ਤੇ ਕਬਜ਼ਾ

ਮਸਤੂਆਣਾ ਸਾਹਿਬ, 18 ਅਕਤੂਬਰ (ਦਮਦਮੀ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਸਾਈ ਸੈਂਟਰ ਮਸਤੂਆਣਾ ਸਾਹਿਬ ਦੇ ਗਰਾਊਾਡ ਵਿਖੇ ਕਰਵਾਈਆਂ ਗਈਆਂ 41ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚੋਂ ਵੱਖ-ਵੱਖ ਬਲਾਕਾਂ ਦੇ ਖਿਡਾਰੀਆਂ ਦੇ ਹੋਏ ਸਖ਼ਤ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਫੁੱਟਬਾਲ ਵਿਚ ਬਲਾਕ ਸ਼ੇਰਪੁਰ ਬਣਿਆ ਜ਼ਿਲ੍ਹਾ ਵਿਜੇਤਾ

ਸ਼ੇਰਪੁਰ, 18 ਅਕਤੂਬਰ (ਸੁਰਿੰਦਰ ਚਹਿਲ)-ਗੁਰਸਾਗਰ ਸ੍ਰੀ ਮਸਤੂਆਣਾ ਸਾਹਿਬ ਵਿਖੇ ਹੋਈਆਂ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿਚ ਬਲਾਕ ਸ਼ੇਰਪੁਰ ਦੇ ਮੁੰਡੇ ਤੇ ਕੁੜੀਆਂ ਨੇ ਜ਼ਿਲ੍ਹਾ ਸੰਗਰੂਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਫੁੱਟਬਾਲ ਮੁੰਡਿਆਂ ਦੀ ਟੀਮ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਲਤਾਨਪੁਰ ਲੋਧੀ ਦੀ ਯਾਤਰਾ ਕਰਵਾਈ

ਕੁੱਪ ਕਲਾਂ, 18 ਅਕਤੂਬਰ (ਕੁਲਦੀਪ ਸਿੰਘ ਲਵਲੀ)- ਸੰਤ ਬਾਬਾ ਭਗਵਾਨ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਭਗਵਾਨ ਸਿੰਘ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਦੇ ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਨ ਵਲੋਂ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਛਾਜਲੀ ਦੀ ਸਰਬਸੰਮਤੀ ਨਾਲ ਚੋਣ

ਛਾਜਲੀ, 18 ਅਕਤੂਬਰ (ਗੁਰਸੇਵ ਸਿੰਘ ਛਾਜਲੀ)-ਇੱਥੇ ਤਿੰਨ ਪਿੰਡਾ ਦੀ ਸਾਾਝੀ ਕੋਆਪ੍ਰੇਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਮੌਕੇ ਰਿਟਰਨਿੰਗ ਅਫ਼ਸਰ ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਸਕੱਤਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਭਿੰਡਰਾਂ ਸਕੂਲ ਵਿਚ ਤਰਕਸ਼ੀਲਤਾ ਸਮਾਗਮ ਕਰਵਾਇਆ

ਸੰਗਰੂਰ, 18 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਤਰਕਸ਼ੀਲ ਸੁਸਾਇਟੀ ਦੀ ਸੰਗਰੂਰ ਇਕਾਈ ਦੇ ਜਥੇਬੰਦਕ ਮੁੱਖੀ ਮਾਸਟਰ ਪਰਮ ਵੇਦ ਵਲੋਂ ਸਰਕਾਰੀ ਹਾਈ ਸਕੂਲ ਭਿੰਡਰਾਂ ਵਿਖੇ ਤਰਕਸ਼ੀਲ ਸਮਾਗਮ ਵਿਚ ਸਮੂਲੀਅਤ ਕੀਤੀ ਗਈ | ਮੁੱਖ ਅਧਿਆਪਕ ਰਜਨੀਸ ਕੁਮਾਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX