ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  1 day ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  1 day ago
ਅੱਜ ਦਾ ਵਿਚਾਰ
. . .  1 day ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  2 days ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  2 days ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦੀ ਨਜ਼ਰ ਵਿਚ ਸਾਰੇ ਬਰਾਬਰ ਹੋਣ, ਉਥੇ ਹੀ ਸਭ ਤੋਂ ਮਜ਼ਬੂਤ ਰਾਜ ਹੁੰਦਾ ਹੈ। -ਅਰਸਤੂ

ਜਲੰਧਰ

ਜਲੰਧਰ 'ਚ ਰੇਲਵੇ ਦੇ ਪਾਵਰ ਹਾਊਸ 'ਤੇ ਸੀ. ਬੀ. ਆਈ. ਦਾ ਛਾਪਾ

ਜਲੰਧਰ, 18 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਫਿਰੋਜ਼ਪੁਰ ਰੇਲਵੇ ਮੰਡਲ ਅਧੀਨ ਆਉਂਦੇ ਜਲੰਧਰ ਤੇ ਕਪੂਰਥਲਾ ਦੇ ਲਗਪਗ 12 ਸਥਾਨਾਂ 'ਤੇ ਸਵੇਰੇ 5.30 ਸੀ. ਬੀ. ਆਈ. ਨੇ ਛਾਪਾ ਮਰਿਆ | ਜਿਸ ਨਾਲ ਫ਼ਿਰੋਜ਼ਪੁਰ ਮੰਡਲ 'ਚ ਹੜਕੰਪ ਮਚ ਗਿਆ | ਚੰਡੀਗੜ੍ਹ ਤੋਂ ਆਈ 25 ਮੈਂਬਰਾਂ ਦੀ ਟੀਮ ਨੇ ਜਲੰਧਰ ਤੇ ਕਪੂਰਥਲਾ ਦੇ ਲਗਪਗ 12 ਸਥਾਨਾਂ 'ਤੇ ਇਕੋ ਸਮੇਂ ਛਾਪਾ ਮਾਰਿਆ | ਸੀ. ਬੀ. ਆਈ. ਟੀਮ ਜਲੰਧਰ ਪਾਵਰ ਹਾਊਸ ਤੋਂ ਜਾਂਦੇ ਸਮੇਂ ਕੁਝ ਦਸਤਾਵੇਜ਼ ਵੀ ਆਪਣੇ ਨਾਲ ਲੈ ਗਏ | ਜਦੋਂ ਇਸ ਬਾਰੇ ਸੀਨੀਅਰ ਸੈਕਸ਼ਨ ਇੰਜੀ ਭੁਵਨੇਸ਼ ਕੁਮਾਵਤ ਤੋਂ ਇਸ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਉਨ੍ਹਾਂ ਦੇ ਦਫ਼ਤਰ ਨੂੰ ਜਿੰਦਾ ਲੱਗਾ ਹੋਇਆ ਸੀ | ਸੂਤਰਾ ਦੀ ਮੰਨੀਏ ਤਾਂ ਇਹ ਛਾਪਾ ਅੱਜ ਤੋਂ ਕੁਝ ਸਾਲ ਪਹਿਲਾ ਹੋਏ ਐਲ. ਈ. ਡੀ. ਘੁਟਾਲੇ 'ਚ ਚੱਲ ਰਹੀ ਸੀ. ਬੀ. ਆਈ. ਜਾਂਚ ਦੇ ਸਬੰਧ 'ਚ ਮਾਰਿਆ ਗਿਆ | ਜਿਸ 'ਚ ਉਸ ਸਮੇਂ ਦੇ ਕੁਝ ਅਧਿਕਾਰੀ ਤੇ ਠੇਕੇਦਾਰ ਸ਼ਾਮਿਲ ਸਨ | ਠੇਕੇਦਾਰਾਂ ਨੇ ਆਪਸ 'ਚ ਸਮਝੌਤਾ ਕਰ ਲਿਆ ਪਰ ਅਫਸਰਾਂ ਦੀ ਸੀ. ਬੀ. ਆਈ. ਜਾਂਚ ਜਾਰੀ ਰਹੀ | ਉਸ ਦੇ ਸਬੰਧ 'ਚ ਹੀ ਅੱਜ ਜਲੰਧਰ ਤੇ ਕਪੂਰਥਲਾ ਦੇ 12 ਸਥਾਨਾਂ 'ਤੇ ਛਾਪਾ ਮਰਿਆ ਗਿਆ | ਜਦੋਂ ਰੇਲਵੇ ਅਧਿਕਾਰੀਆਂ ਤੋਂ ਇਸ ਸਬੰਧੀ ਜਾਣਕਾਰੀ ਲੈਣੀ ਚਾਹੀ ਤਾਂ ਸਾਰੇ ਬਚਦੇ ਨਜ਼ਰ ਆਏ |

ਤੰਗੀ ਦਾ ਸਾਹਮਣਾ ਕਰ ਰਿਹਾ ਨਿਗਮ ਵੇਚੇਗਾ ਆਪਣਾ ਕਬਾੜ

ਸ਼ਿਵ ਸ਼ਰਮਾ ਜਲੰਧਰ, 18 ਅਕਤੂਬਰ-ਵਿੱਤੀ ਤੰਗੀ ਦਾ ਸਾਹਮਣਾ ਕਰ ਰਹੀ ਨਗਰ ਨਿਗਮ ਵਰਕਸ਼ਾਪ 'ਚ ਪਿਆ ਆਪਣਾ ਕਬਾੜ ਵੇਚਣ ਜਾ ਰਹੀ ਹੈ | ਨਿਗਮ ਵਲੋਂ ਕਈ ਸਾਲਾਂ ਬਾਅਦ ਆਪਣਾ ਕਬਾੜ ਵੇਚਣ ਜਾ ਰਹੀ ਹੈ | ਨਿਗਮ ਦੀ ਵਰਕਸ਼ਾਪ 'ਚ ਇਹ ਕਬਾੜ 14 ਨਵੰਬਰ ਨੂੰ ਖੁੱਲ੍ਹੀ ਬੋਲੀ 'ਚ ਵੇਚਣ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਦੇ ਸਿਰੇ ਨਹੀਂ ਚੜੇ੍ਹ ਟੈਂਡਰ, ਹੁਣ 23 ਨੂੰ ਖੁੱਲ੍ਹਣਗੇ ਟੈਂਡਰ

ਜਲੰਧਰ, 18 ਅਕਤੂਬਰ (ਸ਼ਿਵ)-ਇੰਪਰੂਵਮੈਂਟ ਟਰੱਸਟ ਦੀ ਮੌਜੂਦਾ ਵਿੱਤੀ ਹਾਲਤ ਕਰਕੇ ਹੁਣ ਕਈ ਟੈਂਡਰ ਵੀ ਸਿਰੇ ਨਹੀਂ ਚੜ੍ਹਦੇ ਨਜ਼ਰ ਆ ਰਹੇ ਹਨ | ਟਰੱਸਟ ਵਲੋਂ ਸੂਰੀਆ ਐਨਕਲੇਵ ਦੇ ਐਸ. ਸੀ. ਓ. ਦੀ ਪਾਰਕਿੰਗ 'ਚ ਲਾਈਟਾਂ ਲਗਾਉਣ ਤੇ ਨਵੀਆਂ ਸੜਕਾਂ ਬਣਾਉਣ ਲਈ ਟੈਂਡਰ ਮੰਗੇ ਗਏ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਚੰਨਾ ਕੋਲੋਂ ਡਰੱਗ ਮਨੀ ਦੇ ਢਾਈ ਲੱਖ ਰੁਪਏ ਹੋਰ ਬਰਾਮਦ

ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਨਸ਼ਾ ਤਸਕਰ ਚਰਨਜੀਤ ਸਿੰਘ ਉਰਫ਼ ਚੰਨਾ (26) ਪੁੱਤਰ ਮੱਖਣ ਸਿੰਘ ਵਾਸੀ ਪਿੰਡ ਗੱਟ ਮੱਤੜ, ਫਿਰੋਜ਼ਪੁਰ ਦੀ ਨਿਸ਼ਾਨਦੇਹੀ 'ਤੇ ਡਰੱਗ ਮਨੀ ਦੇ 2 ਲੱਖ 50 ਹਜ਼ਾਰ ਰੁਪਏ ਹੋਰ ਬਰਾਮਦ ਹੋਏ ਹਨ | ...

ਪੂਰੀ ਖ਼ਬਰ »

ਕਾਰ 'ਚੋਂ ਨੌਸਰਬਾਜ ਬੈਗ ਲੈ ਕੇ ਫਰਾਰ

ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ)-2 ਨੌਸਰਬਾਜ਼ ਕੰਪਨੀ ਬਾਗ ਚੌਕ ਨੇੜੇ ਖੜ੍ਹੀ ਫਾਰਚੂਨਰ ਕਾਰ 'ਚ ਬੈਠੀ ਔਰਤ ਦਾ ਪਰਸ ਉਡਾ ਕੇ ਲੈ ਗਏ, ਜਿਸ 'ਚ 70 ਹਜ਼ਾਰ ਰੁਪਏ ਦੀ ਨਕਦੀ ਤੇ ਜ਼ਰੂਰੀ ਦਸਤਾਵੇਜ਼ ਸਨ | ਮੌਕੇ 'ਤੇ ਪਹੁੰਚੀ ਪੁਲਿਸ ਨੂੰ ਲੁਧਿਆਣਾ ਵਾਸੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰੋਹਿਤ ਕੁਮਾਰ ਉਰਫ਼ ਰੋਹਿਤ ਪੁੱਤਰ ਪ੍ਰੇਮ ਕੁਮਾਰ ਬਾਂਸਲ ਵਾਸੀ ਚੌਕ ਅੱਡਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਿੰਨਰ ਗੈਂਗ ਦੇ 4 ਮੈਂਬਰ ਕਾਬੂ 162 ਗ੍ਰਾਮ ਹੈਰੋਇਨ ਤੇ ਐਕਟਿਵਾ ਬਰਾਮਦ

ਲਾਂਬੜਾ, 18 ਅਕਤੂਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ, ਪੁਲਿਸ ਵਲੋਂ ਹੈਰੋਇਨ ਸਮੇਤ ਕਿੰਨਰ ਗੈਂਗ ਦੇ 4 ਮੈਂਬਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਲਾਂਬੜਾ ਪੁਲਿਸ ਵਲੋਂ ਚਿੱਟੀ ਮੋੜ ਲਾਂਬੜਾ 'ਚ ...

ਪੂਰੀ ਖ਼ਬਰ »

ਮੁੁਸਲਿਮ ਸਮਾਜ ਵਲੋਂ ਨਕੋਦਰ ਰੋਡ 'ਤੇ ਧਰਨਾ

ਜਲੰਧਰ, 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਵਕਫ ਬੋਰਡ 'ਚ ਫੈਲੇ ਭਿ੍ਸ਼ਟਾਚਾਰ ਵਿਰੁੱਧ ਸ਼ਿਕਾਇਤ ਕਰਨ ਦੇ ਬਾਵਜੂਦ ਕਿਸੇ ਵਿਰੁੱਧ ਵੀ ਕੋਈ ਕਾਰਵਾਈ ਨੇ ਹੋਣ ਦੇ ਰੋਸ ਵਜੋਂ ਮੁਸਲਿਮ ਆਗੂ ਨਾਸਿਰ ਸਲਮਾਨੀ ਦੀ ਅਗਵਾਈ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕੱਠੇ ...

ਪੂਰੀ ਖ਼ਬਰ »

ਕੱਲ੍ਹ ਜਲੰਧਰ ਅਤੇ 21 ਨੂੰ ਨਕੋਦਰ ਵਿਖੇ ਅੱਧ ਮੁੱਲ 'ਤੇ ਮਿਲਣਗੀਆਂ ਕੰਨ ਦੀਆਂ ਮਸ਼ੀਨਾਂ

ਜਲੰਧਰ, 18 ਅਕਤੂਬਰ (ਅ.ਬ.) 20 ਅਕਤੂਬਰ ਦਿਨ ਐਤਵਾਰ ਨੂੰ ਰਾਜਾ ਹੋਟਲ 945, ਗੜ੍ਹਾ ਰੋਡ ਬੱਸ ਸਟੈਂਡ ਦੇ ਨਜ਼ਦੀਕ, ਜਲੰਧਰ ਅਤੇ 21 ਅਕਤੂਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸਿੰਘ ਸਭਾ, ਸਿਵਲ ਹਸਪਤਾਲ ਰੋਡ ਨਕੋਦਰ ਵਿਖੇ ਕੈਂਪ ਸਵੇਰੇ 10.30 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਈ ਪ੍ਰੇਸ਼ਾਨ ਨਾ ਕੀਤਾ ਜਾਵੇ-ਡੀ. ਸੀ.

ਜਲੰਧਰ, 18 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਵੱਖ-ਵੱਖ ਕਾਲਜਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਨਾਂਅ 'ਤੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਨੇ ਦੂਜੇ ਦਿਨ ਵੀ ਰੱਖੀ ਕਲਮਛੋੜ ਹੜਤਾਲ

ਜਲੰਧਰ, 18 ਅਕਤੂਬਰ (ਚੰਦੀਪ ਭੱਲਾ)-ਦਫ਼ਤਰੀ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਲੀਕੇ ਗਏ ਦੋ ਦਿਨਾਂ ਕਲਮਛੋੜ ਹੜਤਾਲ ਰੂਪੀ ਸੰਘਰਸ਼ ਦੇ ਅੱਜ ਦੂਜੇ ਦਿਨ ਵੀ ਕੰਮਕਾਜ ਠੱਪ ਰਿਹਾ ਤੇ ਵੱਡੀ ਗਿਣਤੀ 'ਚ ਡੀ. ਸੀ. ਦਫ਼ਤਰ ਯੂਨੀਅਨ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਜਲੰਧਰ, 18 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਸਾਲਾਨਾ ਕੀਰਤਨ ਦਰਬਾਰ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਵਲੋਂ ਪਿਮਸ ਹਸਪਤਾਲ ਤੇ ਮੈਡੀਕਲ ਕਾਲਜ ਦੀ ਖੁੱਲ੍ਹੀ ਗਰਾਊਾਡ 'ਚ ਛੋਟੀ ਬਾਰਾਂਦਰੀ ਵਿਖੇ ਸ਼ਰਧਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਵਿਖੇ ਜ਼ੋਨਲ ਯੁਵਕ ਮੇਲਾ 22 ਤੋਂ

ਜਲੰਧਰ, 18 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਦੇ ਪਿ੍ੰਸੀਪਲ ਡਾ: ਪਰਮਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਅਧੀਨ ਆਉਂਦੇ ਕਾਲਜਾਂ ਦਾ ਜ਼ੋਨਲ ...

ਪੂਰੀ ਖ਼ਬਰ »

ਸਬ ਰਜਿਸਟਰਾਰ ਮਨਿੰਦਰ ਸਿੰਘ ਸਿੱਧੂ ਨੇ ਗੁਰਦੁਆਰਾ ਸ਼ਹੀਦਾਂ ਤੱਲ੍ਹਣ ਦੇ ਰਸੀਵਰ ਵਜੋਂ ਅਹੁਦਾ ਸੰਭਾਲਿਆ

ਜਲੰਧਰ, 18 ਅਕਤੂਬਰ (ਜਸਪਾਲ ਸਿੰਘ)-ਸਬ-ਰਜਿਸਟਰਾਰ ਮਨਿੰਦਰ ਸਿੰਘ ਸਿੱਧੂ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ 'ਤੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਰਸੀਵਰ ਵਜੋਂ ਅਹੁਦਾ ਸੰਭਾਲ ਲਿਆ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ ਦੇ ਕਬੱਡੀ ਸਰਕਲ ਸਟਾਈਲ ਵਰਗ ਦੇ ਮੁਕਾਬਲੇ 'ਚੋਂ ਜਲੰਧਰ ਕੁਆਰਟਰ ਫਾਈਨਲ 'ਚ

ਜਲੰਧਰ, 18 ਅਕਤੂਬਰ (ਜਤਿੰਦਰ ਸਾਬੀ)-ਪੰਜਾਬ ਸਕੂਲ ਖੇਡਾਂ ਦੇ ਕਬੱਡੀ ਸਰਕਲ ਸਟਾਈਲ ਅੰਡਰ 17 ਸਾਲ ਲੜਕੇ ਵਰਗ ਦੇ ਮੁਕਾਬਲੇ ਜੋ ਮਾਨਸਾ ਵਿਖੇ ਕਰਵਾਏ ਜਾ ਰਹੇ ਹਨ | ਇਸ ਦੇ ਪੂਲ ਮੁਕਾਬਲਿਆਂ ਦੇ 'ਚੋਂ ਜ਼ਿਲ੍ਹਾ ਜਲੰਧਰ ਦੀ ਕਬੱਡੀ ਸਰਕਲ ਸਟਾਈਲ ਦੇ ਟੀਮ ਨੇ ਪੂਲ ਦੇ 'ਚੋਂ ਟਾਪ ...

ਪੂਰੀ ਖ਼ਬਰ »

ਸਿਵਲ ਲਾਈਨ ਇਮਾਰਤ ਦੇ ਮਾਮਲੇ 'ਚ ਹੋਵੇਗੀ ਕਾਰਵਾਈ

ਜਲੰਧਰ, 18 ਅਕਤੂਬਰ (ਸ਼ਿਵ)-ਆਰ. ਟੀ. ਆਈ. ਐਕਟੀਵਿਸਟ ਰਵਿੰਦਰ ਪਾਲ ਸਿੰਘ ਚੱਢਾ ਨੇ ਸਿਵਲ ਲਾਈਨ ਦੀ ਬਣੀ ਨਾਜਾਇਜ਼ ਉਸਾਰੀ ਨੂੰ ਢਾਹੁਣ ਦੀ ਕਾਰਵਾਈ ਕਰਨ ਲਈ ਡੀ. ਸੀ. ਨੂੰ ਸ਼ਿਕਾਇਤ ਕੀਤੀ ਸੀ, ਉਸ ਬਾਰੇ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ ਹੈ | ਚੱਢਾ ਨੇ ਤਹਿਸੀਲਦਾਰ ...

ਪੂਰੀ ਖ਼ਬਰ »

ਰਵਿਦਾਸ ਮੰਦਰ ਲਈ 8 ਮਰਲੇ ਜਗ੍ਹਾ ਸਮਾਜ ਨਾਲ ਕੋਝਾ ਮਜ਼ਾਕ-ਚੋਹਕਾਂ

ਜਲੰਧਰ, 18 ਅਕਤੂਬਰ (ਜਸਪਾਲ ਸਿੰਘ)-ਬਹੁਜਨ ਫਰੰਟ ਦੇ ਆਗੂ ਰਮੇਸ਼ ਚੋਹਕਾਂ ਨੇ ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ 'ਚ ਰਵਿਦਾਸ ਮੰਦਰ ਦੀ ਥਾਂ ਬਾਰੇ ਦਿੱਤੇ ਗਏ ਹਲਫਨਾਮੇ ਨੂੰ ਰਵਿਦਾਸ ਸਮਾਜ ਨਾਲ ਕੋਝਾ ਮਜ਼ਾਕ ਦੱਸਦੇ ਹੋਏ ਕਿਹਾ ਕਿ ਸਰਕਾਰ ਨੇ ਰਵਿਦਾਸ ਭਾਈਚਾਰੇ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਤੇਗ ਬਹਾਦਰ ਨਗਰ ਵਿਖੇ ਆਵਾਜ ਤੇ ਰੋਸ਼ਨੀ ਪ੍ਰੋਗਰਾਮ ਅੱਜ

ਜਲੰਧਰ, 18 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਵਾਜ 'ਤੇ ਰੌਸ਼ਨੀ ਤਹਿਤ ਨਾਟਕ 'ਕੈਸੀ ਆਰਤੀ ਹੋਇ' ਦਾ ਮੰਚਨ 19 ਅਕਤੂਬਰ ਰਾਤ 7.30 ਵਜੇ ਤੋਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਣ ਦਾ ਰਾਏਪੁਰ ਦਾ ਫ਼ੈਸਲਾ ਗ਼ਲਤ-ਮਿੰਟਾ

ਜਲੰਧਰ, 18 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਮਿੰਟਾ ਨੇ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਦੇ ਕਾਂਗਰਸ 'ਚ ਸ਼ਾਮਿਲ ਹੋਣ ਦੇ ਫੈਸਲੇ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਜਿਹਾ ਕਰ ਕੇ ਇਕ ਤਰ੍ਹਾਂ ਨਾਲ ਸਿਆਸੀ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਹੋਟਲ ਮੈਨੇਜਮੈਂਟ ਦੇ ਨਵੇਂ ਵਿਦਿਆਰਥੀਆਂ ਨੂੰ ਦਿੱਤੀ ਸਵਾਗਤੀ ਪਾਰਟੀ

ਜਲੰਧਰ, 18 ਅਕਤੂਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਾਡ ਕੈਟਰਿੰਗ ਟੈਕਨਾਲੋਜੀ 'ਚ 'ਰਾਕ ਐਾਡ ਰੋਲ ਥੀਮ' ਤਹਿਤ ਨਵੇਂ ਵਿਦਿਆਰਥੀਆਂ ਦੇ ਲਈ ਸਵਾਗਤੀ ਪਾਰਟੀ ਕੀਤੀ ਗਈ, ਜਿਸ 'ਚ ਗਰੁੱਪ ਦੀ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਤੇ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਸਾਲਾਨਾ ਯੁਵਕ ਮੇਲੇ 'ਸਪੈਕਟਰਾ-2019' 'ਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 18 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਇੰਜੀਨੀਅਰਿੰਗ, ਫਾਰਮੇਸੀ, ਮੈਨੇਜਮੈਂਟ ਤੇ ਹੋਰ ਪ੍ਰੋਫੈਸ਼ਨਲ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨੇ ਸੰਗੀਤ, ਨਾਚ, ਥੀਏਟਰ, ਸਾਹਿਤਕ ਤੇ ਕਲਾ ਦੀਆਂ ਵੱਖ-ਵੱਖ ਵੰਨਗੀਆਂ 'ਚ ਆਪਣਾ ...

ਪੂਰੀ ਖ਼ਬਰ »

ਰਾਏਪੁਰ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਜਲੰਧਰ ਛਾਉਣੀ ਹਲਕੇ ਦੀ ਸਿਆਸਤ ਗਰਮਾਈ

ਜਸਪਾਲ ਸਿੰਘ ਜਲੰਧਰ, 18 ਅਕਤੂਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਵਲੋਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਦਾ ਹੱਥ ਫੜੇ ਜਾਣ ਤੋਂ ਸਿਆਸੀ ਹਲਕੇ ...

ਪੂਰੀ ਖ਼ਬਰ »

-36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ- ਇੰਡੀਅਨ ਆਇਲ ਮੁੰਬਈ ਅਤੇ ਪੰਜਾਬ ਐਾਡ ਸਿੰਧ ਬੈਂਕ ਫਾਈਨਲ 'ਚ

ਜਲੰਧਰ, 18 ਅਕਤੂਬਰ (ਜਤਿੰਦਰ ਸਾਬੀ)-ਇੰਡੀਅਨ ਆਇਲ ਮੁੰਬਈ ਤੇ ਪੰਜਾਬ ਐਾਡ ਸਿੰਧ ਬੈਂਕ ਦਿੱਲੀ ਦੀਆਂ ਟੀਮਾਂ ਭਾਰਤ ਦੇ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੇ 36ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ 'ਚ ਆਹਮਣੇ ਸਾਹਮਣੇ ਹੋਣਗੇ | ਸਥਾਨਕ ਉਲੰਪੀਅਨ ...

ਪੂਰੀ ਖ਼ਬਰ »

ਜੀ. ਐਮ. ਏ.-ਸੀ. ਟੀ. ਪਬਲਿਕ ਸਕੂਲ ਵਲੋਂ 'ਸੱਭਿਆਟੈੱਕ-2019' ਦੀ ਓਵਰਆਲ ਟਰਾਫ਼ੀ 'ਤੇ ਕਬਜ਼ਾ

ਜਲੰਧਰ, 18 ਅਕਤੂਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ 'ਸੱਭਿਆਟੈੱਕ-2019' ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਸੀ. ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਮੈਨੇਜਿੰਗ ਡਾਇਰੈਕਟਰ ਮਨਬੀਰ ਸਿੰਘ, ਵਾਈਸ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰੇਟ ਖੇਤਰ 'ਚ ਪਟਾਕਿਆਂ ਦੀ ਵਿਕਰੀ ਲਈ 20 ਲਾਇਸੰਸ ਜਾਰੀ

ਜਲੰਧਰ, 18 ਅਕਤੂਬਰ (ਐੱਮ. ਐ ੱਸ. ਲੋਹੀਆ)-ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ਪੁਲਿਸ ਕਮਿਸ਼ਨਰੇਟ ਦੀ ਹੱਦ 'ਚ ਪਟਾਕੇ ਵੇਚਣ ਦੇ 20 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢੇ | ਸਥਾਨਕ ਰੈਡ ਕਰਾਸ ਭਵਨ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ, ਕਮਿਸ਼ਨਰ ਪੁਲਿਸ ...

ਪੂਰੀ ਖ਼ਬਰ »

ਪੱਤਰਕਾਰ 'ਤੇ ਜਾਨਲੇਵਾ ਹਮਲਾ, ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ)-ਪੱਤਰਕਾਰ ਰਾਜੇਸ਼ ਸ਼ਰਮਾ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਤੁਰੰਤ ਪਹਿਲਾਂ ਗੁਰੂ ਨਾਨਕ ਮਿਸ਼ਨ ਹਸਪਤਾਲ ਪਹੁੰਚਾਇਆ ਗਿਆ, ਜਿਥੇ ਉਸ ਦੀ ਹਾਲਤ ਜ਼ਿਆਦਾ ਗੰਭੀਰ ...

ਪੂਰੀ ਖ਼ਬਰ »

ਪੇਸ਼ੀ 'ਤੇ ਆਇਆ ਹਵਾਲਾਤੀ ਫਰਾਰ

ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ)-ਕਪੂਰਥਲਾ ਦੀ ਜੇਲ੍ਹ 'ਚ ਬੰਦ ਵਿਅਕਤੀ ਨੂੰ ਅੱਜ ਜਲੰਧਰ ਦੀ ਅਦਾਲਤ 'ਚ ਪੇਸ਼ ਕਰਨ ਲਿਆਂਦਾ ਗਿਆ, ਜਿਥੋਂ ਉਹ ਫਰਾਰ ਹੋ ਗਿਆ ਹੈ | ਜਾਣਕਾਰੀ ਅਨੁਸਾਰ ਲੁਧਿਆਣਾ ਦਾ ਰਹਿਣ ਵਾਲਾ ਰਾਜ ਕੁਮਾਰ ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਬੰਦ ਸੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX