ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਜਗਰਾਓਂ

ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਇਯਾਲੀ ਵਲੋਂ ਹਜ਼ਾਰਾਂ ਸਮਰਥਕਾਂ ਨਾਲ ਵੋਟ ਲਈ ਰੋਡ ਸ਼ੋਅ

ਮੁੱਲਾਂਪੁਰ-ਦਾਖਾ/ਇਯਾਲੀ ਥਰੀਕੇ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ/ਰਾਜ ਜੋਸ਼ੀ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਲਗਾਤਾਰ ਇਕ ਮਹੀਨਾ ਵੋਟ ਦੀ ਅਪੀਲ ਲਈ ਚੋਣ ਪ੍ਰਚਾਰ ਕਰਦਿਆਂ ਅੱਜ ਚੋਣ ਪ੍ਰਚਾਰ ਦੇ ਆਖਰੀ ਪਲਾਂ ਤੋਂ ਪਹਿਲਾਂ ਆਪਣੇ ਹਜ਼ਾਰਾਂ ਸਮਰਥਕਾਂ, ਵੋਟਰਾਂ ਨੂੰ ਕੱਲ੍ਹ ਵੋਟ ਪੋਲਿੰਗ ਸਮੇਂ ਦਿ੍ੜਤਾ ਨਾਲ ਵੋਟਾਂ ਪਵਾਉਣ ਅਤੇ ਕਿਸੇ ਵੀ ਬੂਥ ਊੱਪਰ ਕਾਂਗਰਸ ਦੀ ਧੱਕੇਸ਼ਾਹੀ ਮੌਕੇ ਉਸ ਨੂੰ ਸੂਚਿਤ ਕਰਨ ਦਾ ਆਦੇਸ਼ ਦੇ ਕੇ ਮਨਪ੍ਰੀਤ ਸਿੰਘ ਇਯਾਲੀ ਨੇ ਹਜ਼ਾਰਾਂ ਸਮਰਥਕਾਂ ਨਾਲ ਰੋਡ ਸ਼ੋਅ ਕਰਦਿਆਂ ਵੋਟਰ ਨੂੰ ਵੋਟ ਦੀ ਅਪੀਲ ਕੀਤੀ | ਹੱਥਾਂ ਵਿਚ ਪੀਲੀਆਂ ਝੰਡੀਆਂ ਚੁੱਕੀ ਜੋਸ਼ ਭਰਪੂਰ ਇਯਾਲੀ ਸਮਰਥਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ, ਇਯਾਲੀ ਜ਼ਿੰਦਾਬਾਦ ਦੇ ਨਾਅਰੇ ਛੱਡੇ ਗਏ | ਸ਼ਹਿਰ ਅੰਦਰ ਵੋਟਰਾਂ ਵਲੋਂ ਵੀ ਇਯਾਲੀ ਨੂੰ ਰਾਹਾਂ 'ਚ ਰੋਕ ਕੇ ਪੂਰੇ ਪਿਆਰ ਤੇ ਸਮਰਥਨ ਦੀ ਗੱਲ ਕੀਤੀ | ਰੋਡ ਸ਼ੋਅ ਸਮੇਂ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਮੁੱਲਾਂਪੁਰ, ਜਥੇਦਾਰ ਮੱਘਰ ਸਿੰਘ ਬੜੈਚ, ਰਾਮ ਅਸਰਾ ਸਿੰਘ ਚੱਕ ਕਲਾਂ, ਕੁਲਦੀਪ ਸਿੰਘ ਖਾਲਸਾ, ਬਾਬਾ ਬਲਵੰਤ ਸਿੰਘ ਭਨੋਹੜ, ਸਾਬਕਾ ਕੌਾਸਲਰ ਸਜਨ ਬਾਂਸਲ, ਸ਼ੁਸ਼ੀਲ ਵਿੱਕੀ ਚੌਧਰੀ, ਬਲਬੀਰ ਬੀਰਾ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਨਵਦੀਪ ਸਿੰਘ ਗਰੇਵਾਲ, ਡਾ: ਬਸ਼ੰਬਰ ਦਾਸ, ਜੈ ਕਿਸ਼ਨ ਭੂਸ਼ਣ, ਆੜ੍ਹਤੀ ਵਿਜੇ ਮਲਹੋਤਰਾ, ਬਲਦੇਵ ਕਿ੍ਸ਼ਨ ਅਰੋੜਾ, ਗੁਲਸ਼ਨ ਰਾਏ ਲੂਥਰਾ, ਵੰਦਨਾ ਗੋਲਡੀ, ਡਾਇਰੈਕਟਰ ਜਗਜੀਤ ਸਿੰਘ ਭੋਲਾ, ਸਾਬਕਾ ਸਰਪੰਚ ਭਗਵੰਤ ਸਿੰਘ ਰਕਬਾ, ਜੱਥੇਦਾਰ ਅਮਰੀਕ ਸਿੰਘ ਜਾਂਗਪੁਰ, ਪਿ੍ੰਸੀਪਲ ਗੁਰਦੇਵ ਸਿੰਘ, ਹਰਦਿਆਲ ਸਿੰਘ ਚੋਪੜਾ, ਜਰਨੈਲ ਸਿੰਘ ਕਲੇਰ ਹੋਰ ਮੌਜੂਦ ਸਨ |

ਸ਼੍ਰੋਮਣੀ ਅਕਾਲੀ ਦਲ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਅੱਗੇ ਝੁਕੇਗਾ ਨਹੀਂ-ਇਯਾਲੀ

ਜਗਰਾਉਂ, 19 ਅਕਤੂਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਦਾਖੇ ਹਲਕੇ ਦੇ ਲੋਕ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਅੱਗੇ ਝੁਕਣ ਵਾਲੇ ਨਹੀਂ ਤੇ ਇਸ ਹਲਕੇ ਦੇ ਲੋਕ ਸਰਕਾਰ ਦੀਆਂ ਜਿਆਦਤੀਆਂ ਦਾ ਵੋਟ ...

ਪੂਰੀ ਖ਼ਬਰ »

ਚੋਣ ਮੈਦਾਨ 'ਚ ਹਟੇ 2 ਅਜ਼ਾਦ ਉਮੀਦਵਾਰਾਂ ਵਲੋਂ ਕੈਪਟਨ ਸੰਦੀਪ ਸੰਧੂ ਲਈ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਆਖਰੀ ਪਲਾਂ 'ਚ ਉਦੋਂ ਮਿਸਾਲ ਬਣੀ, ਜਦ ਕੈਪਟਨ ਸੰਧੂ ਦੇ ਬਰਾਬਰ ਚੋਣ ਲੜ ਰਹੇ 2 ਅਜ਼ਾਦ ਉਮੀਦਵਾਰ ਬਲਦੇਵ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਦਾਖਾ ਜ਼ਿਮਨੀ ਚੋਣ ਲਈ ਉਮੀਦਵਾਰਾਂ ਤੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਜ਼ਿਲ•ਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦਾਖਾ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ 21 ਅਕਤੂਬਰ 2019 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾ 19 ਅਕਤੂਬਰ 2016 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਉਮੀਦਵਾਰਾਂ ...

ਪੂਰੀ ਖ਼ਬਰ »

ਧੋਖਾਧੜੀ ਕਰਨ ਤੇ ਦੂਸਰਾ ਵਿਆਹ ਕਰਵਾਉਣ 'ਤੇ ਔਰਤ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 19 ਅਕਤੂਬਰ (ਅਜੀਤ ਸਿੰਘ ਅਖਾੜਾ)-ਨਜ਼ਦੀਕੀ ਪਿੰਡ ਸੋਹੀਆਂ ਦੇ ਇਕ ਵਿਅਕਤੀ ਵਲੋਂ ਆਪਣੀ ਪਤਨੀ 'ਤੇ ਧੋਖਾਧੜੀ ਕਰਨ ਅਤੇ ਦੂਸਰਾ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿੰਡ ਸੋਹੀਆਂ ਦੇ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਫੌਜ਼ 'ਚ ...

ਪੂਰੀ ਖ਼ਬਰ »

'ਲਿੱਪ' ਦੇ ਕ੍ਰਾਂਤੀਕਾਰੀ ਸਮਰਥਕਾਂ ਨੇ ਸ਼ਾਂਤਮਈ ਮਾਹੌਲ 'ਚ ਚੋਣ ਪ੍ਰਚਾਰ ਪ੍ਰਕਿਰਿਆ ਪੂਰੀ ਕੀਤੀ-ਬੈਂਸ/ਚੱਕ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਦੀ ਜ਼ਿਮਨੀ ਚੋਣ ਲੜ ਰਹੇ ਲੋਕ ਇਨਸਾਫ਼ ਪਾਰਟੀ-ਗਠਜੋੜ (ਪੀ.ਡੀ.ਏ) ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਵੋਟ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ 'ਲਿੱਪ' ਸਮਰਥਕਾਂ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ, ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਹੰਬੜਾਂ, 19 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕਾ ਦਾਖਾ ਦੇ ਪਿੰਡਾਂ 'ਚ ਪੁੱਜ ਕੇ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉੇਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਪਿੰਡ ਚੱਕ ...

ਪੂਰੀ ਖ਼ਬਰ »

ਬੀ.ਐੱਲ.ਓ ਰਾਹੀਂ ਵੋਟਰ ਸਲਿਪ 'ਤੇ ਵੋਟ ਪਾਉਣ ਦੀ ਮਿਤੀ 21 ਸਤੰਬਰ 2019

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਅਤੇ ਪ੍ਰਭਾਵ ਨਾਲ ਵੱਧ ਤੋਂ ਵੱਧ ਪੋਲਿੰਗ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਨੋਡਲ ਅਫ਼ਸਰਾਂ ਨਾਲ ਮੀਟਿੰਗ ਉਪਰੰਤ ਬੂਥ ਲੈਵਲ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਲੋਕ ਲਹਿਰ ਬਣ ਚੁੱਕੀ ਹੈ-ਵਿਧਾਇਕ ਖਹਿਰਾ

ਹੰਬੜਾਂ, 19 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪੁੱਜੇ ਹਲਕਾ ਫਿਲੋਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪਿੰਡ ਵਲੀਪੁਰ ਕਲਾਂ 'ਚ ਚੋਣ ਪ੍ਰਚਾਰ ਦੌਰਾਨ ...

ਪੂਰੀ ਖ਼ਬਰ »

ਦਾਖਾ ਵਾਸੀਓ ਕੈਪਟਨ ਸੰਧੂ ਨੂੰ ਜਿਤਾ ਕੇ ਆਪਣਾ ਭਵਿੱਖ ਸੁਨਹਿਰੀ ਬਣਾਓ-ਜਾਖੜ

ਹੰਬੜਾਂ, 19 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਦੀ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਦੌਰਾਨ ਇਕ ਭਰਵੀਂ ਮੀਟਿੰਗ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੀ ਤਕਰੀਰ ਦੌਰਾਨ ਅਕਾਲੀਆਂ ਨੂੰ ਆੜ੍ਹੇ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਮੋਹੀ ਦੇ ਹੱਕ 'ਚ ਟਰੈਕਟਰ ਰੈਲੀ

ਇਯਾਲੀ-ਥਰੀਕੇ/ਮੁੱਲਾਪੁਰ-ਦਾਖਾ, 19 ਅਕਤੂਬਰ (ਰਾਜ ਜੋਸ਼ੀ/ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਉਮੀਦਵਾਰ ਅਮਨਦੀਪ ਸਿੰਘ ਮੋਹੀ ਦੇ ਚੋਣ ਨਿਸ਼ਾਨ ਝਾੜੂ ਨੂੰ ਵੋਟ ਦੀ ਅਪੀਲ ਲਈ ਅੱਜ ਚੋਣ ਪ੍ਰਚਾਰ ਦੀਆਂ ਆਖਰੀ ਘੜੀਆਂ ਸੰਸਦ ਮੈਂਬਰ ...

ਪੂਰੀ ਖ਼ਬਰ »

ਕੈਪਟਨ ਸੰਧੂ ਦੇ ਹੱਕ 'ਚ ਵਰਕਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭੂੰਦੜੀ, 19 ਅਕਤੂਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੰਮਤੀ ਮੈਂਬਰ ਗੁਰਮੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ ਬੱਬੀ, ਤੇਜਿੰਦਰ ਸਿੰਘ ਤੇਜਾ ਪੰਚ, ਕੁਲਦੀਪ ਸਿੰਘ ਧਾਲੀਵਾਲ, ਗੁਰਜੀਤ ਸਿੰਘ ਮੰਤਰੀ, ਠੇਕੇਦਾਰ ਹਰਮੋਹਣ ਸਿੰਘ ਚੌਹਾਨ, ਇੰਚਾਰਜ ਦਰਸ਼ਨ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਗਰੇਵਾਲ ਤੇ ਮਜੀਠੀਆ ਵਲੋਂ ਇਯਾਲੀ ਨੂੰ ਵੋਟ ਦੀ ਅਪੀਲ

ਪੱਖੋਵਾਲ/ਸਰਾਭਾ, 19 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਭਾਜਪਾ ਆਗੂ ਨਵਦੀਪ ਸਿੰਘ ਗਰੇਵਾਲ ਵਲੋਂ ਗਠਜੋੜ ਉਮੀਦਵਾਰ ਨੂੰ ਵੋਟ ਲਈ ਚੋਣ ਜਲਸਿਆਂ ਵਿਚ ਉਚੇਚਾ ਪਹੁੰਚੇ ...

ਪੂਰੀ ਖ਼ਬਰ »

ਹਲਕਾ ਦਾਖਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਫਲੈਗ ਮਾਰਚ ਕੱਢਿਆ

ਮੁੱਲਾਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਕੱਲ੍ਹ ਹੋਣ ਵਾਲੀ ਜ਼ਿਮਨੀ ਚੋਣ ਲਈ ਵੋਟ ਪੋਲਿੰਗ ਸਮੇਂ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਨੂੰ ਭੈਅ ਮੁਕਤ ਕਰਨ ਲਈ ਅੱਜ ਬਾਅਦ ਦੁਪਿਹਰ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਮੰਡੀ ਮੁੱਲਾਂਪੁਰ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਉਨ੍ਹਾਂ ਦੇ ਭਰਾ ਵਲੋਂ ਚੋਣ ਪ੍ਰਚਾਰ

ਪੱਖੋਵਾਲ/ਸਰਾਭਾ, 19 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਚਮਿੰਡਾਂ 'ਚ ਅੱਜ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਉਨ੍ਹਾਂ ਦੇ ਭਰਾ ਜਸਪ੍ਰੀਤ ਸਿੰਘ ਬੱਬੂ ਭਾਈਕਾ ਨੇ ਵੋਟਰਾਂ ਨੂੰ ਲਾਮਬੰਦ ਕਰਦਿਆ ਡੋਰ ਟੂ ਡੋਰ ਚੋਣ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਇਯਾਲੀ ਨੂੰ ਵੋਟ ਦੀ ਅਪੀਲ

ਇਯਾਲੀ-ਥਰੀਕੇ, 19 ਅਕਤੂਬਰ (ਰਾਜ ਜੋਸ਼ੀ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਵੋਟ ਲਈ ਚੋਣ ਪ੍ਰਚਾਰ ਸਮੇਂ ਸਾਬਕਾ ਮੰਤਰੀ, ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਮੁੱਲਾਂਪੁਰ ਸਮੇਤ ਦਰਜਨ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਨੇ ਬੇਟ ਇਲਾਕੇ 'ਚ ਚੱਕ ਦੇ ਹੱਕ ਵਿਚ ਕੀਤਾ ਰੋਡ ਸ਼ੋਅ

ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਵਿਚ ਪੀ.ਡੀ.ਏ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਸਮੇਤ ਇਕ ਵੱਡਾ ਰੋਡ ਸ਼ੋਅ ...

ਪੂਰੀ ਖ਼ਬਰ »

ਸਾਂਸਦ ਭਗਵੰਤ ਮਾਨ ਨੇ ਮੋਹੀ ਦੇ ਹੱਕ 'ਚ ਟਰੈਕਟਰ 'ਤੇ ਚੜ੍ਹਕੇ ਕੀਤਾ ਚੋਣ ਪ੍ਰਚਾਰ

ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਅੱਜ ਪੂਰੇ ਬੇਟ ਇਲਾਕੇ ਵਿਚ ਇਕ ਵੱਡੇ ਕਾਫ਼ਲੇ ਨੂੰ ਨਾਲ ਲੈ ਕੇ ਵਿਧਾਨ ਸਭਾ ਹਲਕਾ ਦਾਖਾ ਤੋਂ ਆਪ ਦੇ ਉਮੀਦਵਾਰ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸ: ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਜਲਸੇ

ਗੁਰੂਸਰ ਸੁਧਾਰ, 19 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)-ਸੂਬੇ 'ਚ ਹੁਣ ਤੱਕ ਬਣੀਆਂ ਸਾਰੀਆਂ ਸਰਕਾਰਾ 'ਚੋਂ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸਰਕਾਰ ਸਾਰਿਆਂ ਤੋ ਨਖਿੱੱਧ ਸਰਕਾਰ ਸਾਬਤ ਹੋਈ ਹੈ, ਜਿਸ ਨੇ ਢਾਈ ਸਾਲਾਂ 'ਚ ਸਾਰੇ ਵਰਗਾਂ ਦੇ ਲੋਕ ਨਿਰਾਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਰਾਹੀਂ ਦਿੱਤਾ ਪਰਾਲੀ ਨਾ ਸਾੜਨ ਦਾ ਸੁਨੇਹਾ

ਰਾਏਕੋਟ, 19 ਅਕਤੂਬਰ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਵਾਤਵਰਨ ਬਚਾਉਣ ਲਈ ਸ਼ੁਰੂ ਕੀਤੀ ਗਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਮੁਹਿੰਮ ਤਹਿਤ ਕਰੀਬੀ ਪਿੰਡ ਜਲਾਲਦੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਇਕ ਜਾਗਰੂਕਤਾ ਰੈਲੀ ਕੱਢ ਕੇ ...

ਪੂਰੀ ਖ਼ਬਰ »

ਰਿੱਕੀ ਚੌਹਾਨ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਹੰਬੜਾਂ, 19 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਰਿੱਕੀ ਚੌਹਾਨ ਵਲੋਂ ਵਲੀਪੁਰ ਕਲਾਂ, ਘਮਣੇਵਾਲ, ਭੱਠਾਧੂਹਾ ਸਮੇਤ ਹਲਕਾ ਦਾਖਾ ਦੇ ਪਿੰਡ 'ਚ ਪੁੱਜ ਕੇ ਕਾਂਗਰਸ ਪਾਰਟੀ ਦੇ ਉੇਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਚੋਣ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ 149ਵੇਂ ਜਨਮ ਦਿਹਾੜੇ ਨੂੰ ਸਮਰਪਿਤ 11 ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਨਾਨਕਸਰ ਸੰਪਰਦਾਇ ਦੇ ਮੋਢੀ ਬਾਬਾ ਨੰਦ ਸਿੰਘ ਦੇ ਜਨਮ ਅਸਥਾਨ ਜੱਦੀ ਪਿੰਡ ਠਾਠ ਸ਼ੇਰਪੁਰ ਕਲਾਂ ਵਿਖੇ ਮੂੱਖ ਸ੍ਰਪਰਸਤ ਬਾਬਾ ਚਰਨ ਸਿੰਘ ਜੀ ਦੀ ਅਗਵਾਈ ਹੇਠ ਬਾਬਾ ਨੰਦ ਸਿੰਘ ਜੀ ਦੇ 149ਵੇਂ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਤਲਵੰਡੀ ਖੁਰਦ 'ਚ ਸ਼ਿਵਾਲਿਕ ਵਲੋਂ ਇਯਾਲੀ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ, ਪ.ਪ.)-ਜ਼ਿਮਨੀ ਚੋਣ ਲੜ ਰਹੇ ਮਨਪ੍ਰੀਤ ਸਿੰਘ ਇਯਾਲੀ ਨੂੰ ਪਿੰਡ-ਪਿੰਡ ਵੋਟਰਾਂ ਦਾ ਭਰਵਾਂ ਸਹਿਯੋਗ ਹੋਣ ਕਰਕੇ ਇਯਾਲੀ ਦੁਆਰਾ ਚੋਣ ਜਲਸਿਆਂ 'ਚ ਮਹਿਲਾ-ਮਰਦ ਵੋਟਰਾਂ ਦੇ ਨਾਲ ਨੌਜਵਾਨਾਂ ਦੀ ਵੱਡੀ ਇਕੱਤਰਤਾ ...

ਪੂਰੀ ਖ਼ਬਰ »

ਦਾਖਾ-ਆਲੀਵਾਲ ਵਲੋਂ ਕੈਪਟਨ ਸੰਦੀਪ ਸੰਧੂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ, ਪ.ਪ.)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵਲੋਂ ਪਿੰਡ ਚੱਕ ਕਲਾਂ ਸਮੇਤ ਦਰਜਨਾਂ ਹੋਰ ਚੋਣ ਜਲਸਿਆਂ ਦੌਰਾਨ ਵੋਟ ਦੀ ਅਪੀਲ ਸਮੇਂ ਸਾਬਕਾ ਮੰਤਰੀ ਮਲਕੀਤ ਸਿੰਘ ...

ਪੂਰੀ ਖ਼ਬਰ »

ਬੈਂਸ ਭਰਾਵਾਂ ਵਲੋਂ 'ਲਿੱਪ' ਉਮੀਦਵਾਰ ਚੱਕ ਦੇ ਹੱਕ 'ਚ ਚੋਣ ਪ੍ਰਚਾਰ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਲੋਕ ਇਨਸਾਫ਼ ਪਾਰਟੀ ਵਲੋਂ ਜ਼ਿਮਨੀ ਚੋਣ ਹਲਕਾ ਦਾਖਾ ਲਈ ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਵੋਟ ਦੀ ਅਪੀਲ ਲਈ ਪਿੰਡ ਰਕਬਾ, ਬੋਪਾਰਾਏ ਕਲਾਂ ਹੋਰ ਪਿੰਡਾਂ 'ਚ ਲਿੱਪ ਦੇ ਸਰਪ੍ਰਸਤ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਜਾਖੜ-ਬਾਜਵਾ ਨੇ ਬੀਰਮੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਲਾਂਪੁਰ-ਦਾਖਾ/ਭੂੰਦੜੀ 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ/ਕੁਲਦੀਪ ਸਿੰਘ ਮਾਨ)-ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਬੀਰਮੀ, ਸਰਪੰਚ ਜਗਤਾਰ ਸਿੰਘ ਗਰੇਵਾਲ ਦੇ ਪਿਤਾ ਟਕਸਾਲੀ ਕਾਂਗਰਸੀ ਦਿਲਬਾਗ ਸਿੰਘ ਗਰੇਵਾਲ (ਬੀਰਮੀ) ਦੀ ਮੌਤ 'ਤੇ ਭੂੰਦੜੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਪੁਲਿਸ ਮੁਲਾਜ਼ਮ ਸਾਥਣ ਸਮੇਤ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੀ ਇਕ ਸਾਥਣ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਚਰਸ ਬਰਾਮਦ ਕੀਤੀ ਹੈ | ਇਸ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਕਾਬੂ 2 ਕਥਿਤ ਮੁਲਜ਼ਮਾਂ ਦਾ ਨਹੀਂ ਮਿਲਿਆ ਪੁਲਿਸ ਰਿਮਾਂਡ, ਭੇਜੇ ਜੇਲ੍ਹ

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ) - ਸ਼ਹਿਰੀ ਖੰਨਾ ਪੁਲਿਸ-1 ਨੇ ਅੱਜ ਕਥਿਤ ਰੂਪ ਵਿਚ ਚੋਰੀ ਕਰਨ ਦੇ ਦੋਸ਼ ਵਿਚ ਕਾਬੂ ਕੀਤੇ ਦੋ ਵਿਅਕਤੀਆਂ ਨੰੂ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਰਿਮਾਂਡ ਦੇਣ ਦੀ ਥਾਂ ਕਥਿਤ ...

ਪੂਰੀ ਖ਼ਬਰ »

ਵਿਆਹੁਤਾ ਨੇ ਪਤੀ ਤੇ ਸਹੁਰੇ 'ਤੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 19 ਅਕਤੂਬਰ (ਹਰਜਿੰਦਰ ਸਿੰਘ ਲਾਲ) - ਸਿਵਲ ਹਸਪਤਾਲ ਵਿਚ ਦਾਖ਼ਲ ਇਕ ਵਿਆਹੀ ਲੜਕੀ ਆਸ਼ਾ ਰਾਣੀ ਵਾਸੀ ਸਮਰਾਲਾ ਰੋਡ ਖੰਨਾ ਨੇ ਆਪਣੇ ਪਤੀ ਅਤੇ ਸਹੁਰੇ 'ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ | ਵਿਆਹੁਤਾ ਨੇ ਕਿਹਾ ਕਿ ਸਹੁਰੇ ਪਰਿਵਾਰ ਵਾਲੇ ਕਾਫ਼ੀ ਸਮੇਂ ਤੋਂ ਤੰਗ ...

ਪੂਰੀ ਖ਼ਬਰ »

ਕੈਪਟਨ ਸਰਕਾਰ ਇਖ਼ਲਾਕ ਤੋਂ ਡਿੱਗ ਕੇ ਅਕਾਲੀਆਂ ਿਖ਼ਲਾਫ਼ ਕਾਰਵਾਈ 'ਤੇ ਉੱਤਰੀ-ਧਾਲੀਵਾਲ

ਜਗਰਾਉਂ, 19 ਅਕਤੂਬਰ (ਜੋਗਿੰਦਰ ਸਿੰਘ)-ਕੈਪਟਨ ਸਰਕਾਰ ਨੂੰ ਦਾਖਾ ਹਲਕੇ 'ਚ ਆਪਣੀ ਹਾਰ ਸਾਹਮਣੇ ਨਜ਼ਰ ਆਉਣ ਲੱਗੀ ਹੈ, ਜਿਸ ਨੂੰ ਦੇਖਦਿਆਂ ਸਰਕਾਰ ਨੇ ਇਖ਼ਲਾਕ ਤੋਂ ਡਿੱਗ ਕੇ ਅਕਾਲੀਆਂ ਵਿਰੁੱਧ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ | ਉਪਰੋਕਤ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਕਵਿਤਾ ਉਚਾਰਨ ਨੇ ਬੱਚਿਆਂ ਦੇ ਬਹੁਪੱਖੀ ਵਿਕਾਸ ਦੀ ਕੀਤੀ ਤਰਜਮਾਨੀ-ਪਿ੍ੰਸੀਪਲ ਅਨੀਤਾ ਕੁਮਾਰੀ

ਸਿੱਧਵਾ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਨਰਸਰੀ ਕਲਾਸ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦਾ 'ਕਵਿਤਾ ਉਚਾਰਣ' ਮੁਕਾਬਲਾ ਕਰਵਾਇਆ ਗਿਆ | ਇਸ ਪ੍ਰਤੀਯੋਗਤਾ ਵਿਚ ਨਰਸਰੀ ਕਲਾਸ ਦੇ ਸਾਰੇ ਹੀ ...

ਪੂਰੀ ਖ਼ਬਰ »

ਸ੍ਰੀ ਰਾਮ ਕਾਲਜ ਡੱਲਾ ਦੀ ਫੁੱਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਮੁਕਾਬਲਾ ਜਿੱਤਿਆ

ਜਗਰਾਉਂ, 19 ਅਕਤੂਬਰ (ਜੋਗਿੰਦਰ ਸਿੰਘ)-ਸ੍ਰੀ ਰਾਮ ਕਾਲਜ ਡੱਲਾ ਦੀ ਫੁੱਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਕਰਵਾਏ ਫੁੱਟਬਾਲ ਟੂਰਨਾਮੈਂਟ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਇਕ ਵਾਰ ਫਿਰ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰੈਸ ਨੂੰ ਜਾਣਕਾਰੀ ...

ਪੂਰੀ ਖ਼ਬਰ »

'ਵਾਤਾਵਰਨ ਬਚਾਓ-ਪਰਾਲੀ ਨਾ ਜਲਾਓ' ਸਬੰਧੀ ਰੈਲੀ ਕੱਢੀ

ਹਠੂਰ, 19 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਲੋਂ ਚੇਅਰਮੈਨ ਸਤੀਸ਼ ਕਾਲੜਾ ਦੀ ਅਗਵਾਈ, ਵਾਈਸ ਪਿ੍ੰ: ਪਰਮਿੰਦਰ ਕੌਰ ਦੀ ਦੇਖਰੇਖ ਹੇਠ ਵਾਤਾਵਰਨ ਦੀ ਸੰਭਾਲ ਲਈ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ 'ਵਾਤਾਵਰਨ ਬਚਾਉ, ...

ਪੂਰੀ ਖ਼ਬਰ »

ਪਿੰਡ ਚੌਕੀਮਾਨ ਦੇ ਨਗਰ ਨਿਵਾਸੀਆਂ ਨੇ ਟੂਰਨਾਮੈਂਟ ਕਰਵਾਇਆ

ਚੌਾਕੀਮਾਨ, 19 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਪਹਿਲੀ ਜਮਾਤ ਤੋਂ ਲੈ ਕੇ ਦਸਵੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਗ੍ਰਾਮ ਪੰਚਾਇਤ, ਨਗਰ ਵਿਕਾਸ ਸਭਾ ਤੇ ...

ਪੂਰੀ ਖ਼ਬਰ »

ਨਿਰਮਲੇ ਸੰਪਰਦਾਇ ਵਲੋਂ ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤਕ ਵਿਸ਼ਾਲ ਨਗਰ ਕੀਰਤਨ ਅੱਜ

ਲੋਹਟਬੱਦੀ, 19 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਹਰੇਕ ਮਨੁੱਖ ਨੂੰ ਪ੍ਰਮਾਤਮਾ ਦੀ ਬੰਦਗੀ ਅਤੇ ਹੱਥੀਂ ਕਿਰਤ ਕਰਕੇ ਵੰਡ ਛਕਣ ਦਾ ਸੰਦੇਸ਼ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਨਿਰਮਲੇ ਸੰਪਰਦਾਇ ...

ਪੂਰੀ ਖ਼ਬਰ »

ਬੀ.ਐੱਡ ਕਾਲਜ ਸਿੱਧਵਾਂ ਖੁਰਦ 'ਚ ਵਰਕਸ਼ਾਪ ਲਗਾਈ

ਚੌਾਕੀਮਾਨ, 19 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਜੀ.ਐਚ.ਜੀ.ਹਰਿਪ੍ਰਕਾਸ਼ ਕਾਲਜ ਆਫ਼ ਐਜ਼ੂਕੇਸ਼ਨ ਫਾਰ ਵਿਮੈਨ, ਸਿੱਧਵਾਂ ਖੁਰਦ ਵਿਖੇ ਪਿਛਲੇ ਦਿਨੀਂ ਐਮ.ਐਡ ਅਤੇ ਬੀ.ਐਡ ਦੀਆਂ ਵਿਦਿਆਰਥਣਾਂ ਲਈ 'ਮਾਡਲਜ਼ ਆਫ਼ ਟੀਚਿੰਗ' ਅਤੇ 'ਮਾਡਲਜ਼ ਬੇਸਡ ਲੈਸਨ ਪਲੈਨਿੰਗ', ਵਿਸ਼ਿਆਂ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ-ਬੈਂਸ

ਪੱਖੋਵਾਲ/ਸਰਾਭਾ, 19 ਅਕਤੂਬਰ (ਕਿਰਨਜੀਤ ਕੌਰ ਗਰੇਵਾਲ) - ਵਿਧਾਨ ਸਭਾ ਹਲਕਾ ਦਾਖਾ ਤੋਂ ਲੋਕ ਇਨਸਾਫ ਪਾਰਟੀ-ਗੱਠਜੋੜ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ 'ਚ ਅੱਜ ਪਾਰਟੀ ਸੁਪਰੀਮੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਦਰਜਨਾਂ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਜੋਧੇਵਾਲ ਚੌਕ ਨੇੜੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਸ਼ੁਭਮ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 20 ...

ਪੂਰੀ ਖ਼ਬਰ »

ਅੰਬੇ ਆਈ ਹਸਪਤਾਲ 'ਚ ਲੱਗਾ ਡਾਕਟਰੀ ਕੈਂਪ

ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਅੰਬੇ ਆਈ ਹਸਪਤਾਲ ਗਿੱਲ ਰੋਡ ਲੁਧਿਆਣਾ ਵਲੋਂ ਸਮਾਜ ਦੇ ਲੋੜਵੰਦ ਮਰੀਜ਼ਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਡਾਕਟਰੀ ਕੈਂਪ ਸ਼ੁਰੂ ਕੀਤਾ ਗਿਆ ਹੈ | ਹਸਪਤਾਲ ਦੀ ਮੁੱਖ ਪ੍ਰਬੰਧਕਾ ਅਤੇ ਅੱਖ ਰੋਗਾਂ ਦੀ ਮਾਹਿਰ ਡਾ: ਸਿੰਮੀ ਅਗਰਵਾਲ ਨੇ ...

ਪੂਰੀ ਖ਼ਬਰ »

ਹਲਕਾ ਦਾਖਾ ਤੋਂ ਕਾਂਗਰਸ ਨੂੰ ਹਾਰ ਪ੍ਰਤੱਖ ਦਿਖਾਈ ਦੇਣ ਲੱਗੀ- ਹਰਨਾਮਪੁਰਾ, ਸੋਹਲ

ਆਲਮਗੀਰ, 19 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡ. ਪ੍ਰੇਮ ਸਿੰਘ ਹਰਨਾਮਪੁਰਾ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਨਰਿੰਦਰ ਸਿੰਘ ਸੋਹਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਕਿ੍ਸ਼ਚੀਅਨ ਯੂਨਾਈਟਿਡ ਫ਼ੈੱਡਰੇਸ਼ਨ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਦਾਖਾ ਹਲਕੇ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਮੁੱਚੇ ਈਸਾਈ ਭਾਈਚਾਰੇ ਨੇ ਉਨ੍ਹਾਂ ਦੀ ਹਮਾਇਤ ਦਾ ਐਲਾਨ ...

ਪੂਰੀ ਖ਼ਬਰ »

ਫ਼ਿਕੋ ਦੇ 33 ਮੈਂਬਰੀ ਉੱਚ ਪੱਧਰੀ ਵਫ਼ਦ ਨੇ ਕੇ. ਫ਼ੇਅਰ-2019 'ਚ ਅਤਿ ਆਧੁਨਿਕ ਤਕਨਾਲੋਜੀ ਦੇ ਉਤਪਾਦ ਦੇਖੇ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫ਼ਿਕੋ) ਦੇ 33 ਮੈਂਬਰੀ ਉੱਚ ਪੱਧਰੀ ਵਫ਼ਦ ਨੇ ਜਰਮਨੀ ਵਿਖੇ ਲੱਗੀ ਕੇ.ਫ਼ੇਅਰ-2019 'ਚ ਹਿੱਸਾ ਲੈ ਕੇ ਅਤਿ ਆਧੁਨਿਕ ਤਕਨਾਲੋਜੀ ਦੇ ਉਤਪਾਦ ਦੇਖੇ | ਉੱਚ ਪੱਧਰੀ ਵਫ਼ਦ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਵੱਦੀ ਦਾ ਨਿਰੀਖਣ

ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ (ਪ੍ਰਾਇਮਰੀ) ਲੁਧਿਆਣਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਵੱਦੀ ਦੀ ਨਵੀਂ ਬਣ ਰਹੀ ਇਮਾਰਤ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਅਮਰੀਕਾ ਤੋਂ ਵਾਪਿਸ ਆਉਂਦਿਆਂ ਟਰਾਲਾ ਚਾਲਕ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, 19 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਨੇੜ੍ਹਲੇ ਪਿੰਡ ਲੁਬਾਣਗੜ੍ਹ ਦੇ ਵਸਨੀਕ ਕੈਨੇਡਾ ਰਹਿੰਦੇ ਨੌਜਵਾਨ ਹਰਜੀਤ ਸਿੰਘ (42) ਦੀ ਅਮਰੀਕਾ ਤੋਂ ਵਾਪਿਸ ਆਉਣ ਸਮੇਂ ਟਰਾਲਾ ਚਾਲਕ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਜਿਸ ਦੀ ਖ਼ਬਰ ਪਿੰਡ ...

ਪੂਰੀ ਖ਼ਬਰ »

ਸੂਬੇ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ-ਇਯਾਲੀ

ਚੌਾਕੀਮਾਨ, 19 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਮੋਰਕਰੀਮਾਂ ਵਿਖੇ ਹਲਕਾ ਦਾਖਾ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਵਿਸ਼ਾਲ ਚੋਣ ਜਲਸਾ ਕਰਵਾਇਆ ਗਿਆ | ਇਸ ਮੌਕੇ ਮਨਪ੍ਰੀਤ ਸਿੰਘ ਇਯਾਲੀ ਨੇ ਸੰਬੋਧਨ ਕਰਦਿਆਂ ਕਿਹਾ ਹਲਕੇ ਦਾਖੇ ਦੇ ਲੋਕ ...

ਪੂਰੀ ਖ਼ਬਰ »

ਤਲਵੰਡੀ ਵਲੋਂ ਡੋਰ ਟੂ ਡੋਰ ਮੁਹਿੰਮ ਤਹਿਤ ਇਯਾਲੀ ਦੇ ਹੱਕ 'ਚ ਪ੍ਰਚਾਰ

ਗੁਰੂਸਰ ਸੁਧਾਰ, 19 ਅਕਤਬਰ (ਜਸਵਿੰਦਰ ਸਿੰਘ ਗਰੇਵਾਲ)-ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਪਿੰਡ ਹਾਂਸ 'ਚ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਡੋਰ ਟੂ ਡੋਰ ਮੁਹਿਮ ...

ਪੂਰੀ ਖ਼ਬਰ »

ਮਹਿਲਾ ਪੰਜਾਬ ਪ੍ਰਧਾਨ ਨੇ ਇਯਾਲੀ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ

ਭੂੰਦੜੀ, 19 ਅਕਤੂਬਰ (ਕੁਲਦੀਪ ਸਿੰਘ ਮਾਨ)-ਅਕਾਲੀ-ਭਾਜਪਾ ਗੱਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਲਈ ਪੰਜਾਬ ਦੀ ਮੀਤ ਪ੍ਰਧਾਨ ਰਾਣੀ ਧਾਲੀਵਾਲ, ਜਰਨਲ ਸਕੱਤਰ ਬੀਬਾ ਪੁਨਮ ਅਰੋੜਾ ਪੰਜਾਬ, ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨ ਬੀਬੀ ਮਨਵਿੰਦਰ ਕੌਰ, ਮੀਤ ਪ੍ਰਧਾਨ ਰਾਣੀ ...

ਪੂਰੀ ਖ਼ਬਰ »

ਜੋਧਾਂ 'ਚ ਫੀਲਡ ਕਾਮਿਆਂ ਵਲੋਂ ਝੰਡਾ ਮਾਰਚ

ਜੋਧਾਂ, 19 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਪੀ.ਡਬਲਿਯੂ.ਡੀ ਤਾਲਮੇਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਤਰ ਹੋਏ ਪੰਜਾਬ ਦੇ ਵੱਡੀ ਗਿਣਤੀ ਮੁਲਾਜ਼ਮਾਂ ਵਲੋਂ ਗੱਡੀਆਂ 'ਤੇ ਸਵਾਰ ਹੋ ਕੇ ਜਿਥੇ ਹਲਕਾ ਦਾਖਾਂ ਦੇ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਕੀਤਾ, ਉਥੇ ਜੋਧਾਂ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਨਾਲ ਮੀਟਿੰਗ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵਲੋਂ ਪ੍ਰਧਾਨ ਉਪਕਾਰ ਸਿੰਘ ਅਹੁੂਜਾ ਦੀ ਅਗਵਾਈ ਵਿਚ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨਾਲ ਅਹਿਮ ਮੀਟਿੰਗ ਕਰਕੇ ਕਾਮਿਆਂ ਦੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮੋਦੀ ਦਾ ਫੂਕਿਆ ਪੁਤਲਾ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਅੱਜ ਕਾਂਗਰਸੀ ਵਰਕਰਾਂ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਚੇਅਰਮੈਨ ਪੀ.ਐਸ.ਆਈ.ਡੀ.ਸੀ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ...

ਪੂਰੀ ਖ਼ਬਰ »

ਡਰੀਮ-ਕਮ-ਟਰੂਅ ਫ਼ਾਉਂਡੇਸ਼ਨ ਐੱਨ. ਜੀ. ਓ. ਵਲੋਂ ਸੈਮੀਨਾਰ

ਭਾਮੀਆਂ ਕਲਾਂ, 19 ਅਕਤੂਬਰ (ਜਤਿੰਦਰ ਭੰਬੀ)-ਡਰੀਮ-ਕਮ-ਟਰੂਅ ਫ਼ਾਉਂਡੇਸ਼ਨ ਐੱਨ. ਜੀ. ਓ. ਵਲੋਂ ਵੱਖ-ਵੱਖ ਸਕੂਲਾਂ ਵਿਚ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਦਿਲਚਸਪੀ ਦੇ ਮੁਤਾਬਿਕ ਮਾਪਿਆਂ ਅਤੇ ਅਧਿਆਪਕਾਂ ਨੂੰ ਜਾਣੂ ਕਰਵਾਇਆ ਕਿ ਕਿਹੜੇ ਬੱਚੇ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX