ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  46 minutes ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦਾ ਦਰਜਾ ਦੇਵੇ- ਮੁਨੀਸ਼ ਤਿਵਾੜੀ

ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਕੇਂਦਰ ਵਲੋਂ ਭਾਰਤ ਰਤਨ ਐਵਾਰਡ ਵੀਰ ਸਾਵਰਕਰ ਨੂੰ ਦੇਣ ਦਾ ਜੋ ਫੈਸਲਾ ਲਿਆ ਜਾ ਰਿਹਾ ਹੈ ਇਸ 'ਤੇ ਮੁੜ ਘੋਖ ਕਰਨੀ ਚਾਹੀਦੀ ਹੈ ਅਤੇ ਉਸ ਦੇ ਪਿਛੋਕੜ ਵੱਲ ਝਾਤ ਮਾਰਨ ਦੀ ਲੋੜ ਹੈ | ਜੇਕਰ ਕਿਸੇ ਮਹਾਨ ਸ਼ਹੀਦ ਨੂੰ ਇਹ ਭਾਰਤ ਰਤਨ ਪੁਰਸਕਾਰ ਦੇਣਾ ਹੈ ਤਾਂ ਉਸ ਦੇ ਸਹੀ ਹੱਕਦਾਰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਹਨ | ਇਹ ਪ੍ਰਗਟਾਵਾ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਨੇ ਬੰਗਾ ਵਿਖੇ ਮੀਟਿੰਗ ਉਪਰੰਤ ਕੀਤਾ | ਉਨ੍ਹਾਂ ਕਿਹਾ ਭਾਰਤ ਰਤਨ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸਮਰਪਿਤ ਕਰਨਾ ਚਾਹੀਦਾ ਹੈ ਅਤੇ ਕੇਂਦਰ ਇਨ੍ਹਾਂ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦੇਵੇ | ਉਨ੍ਹਾਂ ਕਿਹਾ ਕਿ ਮੋਹਾਲੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਲਈ ਹਰਿਆਣਾ ਸਰਕਾਰ ਅੜਿਕਾ ਪਾ ਰਹੀ ਹੈ | ਇਸ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਲਈ ਕੇਂਦਰ ਸਰਕਾਰ ਪਹਿਲ ਕਦਮੀ ਕਰੇ | ਇਸ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਜੋ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 20 ਡਾਲਰ ਫੀਸ ਰੱਖੀ ਹੈ, ਨੂੰ ਮੁਆਫ ਕਰਾਉਣ ਲਈ ਇਮਰਾਨ ਖਾਨ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਕੀਤੀ ਹੈ | ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਇਕ ਹਸਪਤਾਲ 'ਚ ਦਾਖਲ ਯੂਥ ਕਾਂਗਰਸ ਦੇ ਪ੍ਰਧਾਨ ਦਰਬਜੀਤ ਸਿੰਘ ਪੂੰਨੀ ਦਾ ਹਾਲ ਵੀ ਪੁਛਿਆ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਕਿਹਾ ਕਿ ਇਸ 'ਤੇ ਹਮਲਾ ਕਰਨ ਵਾਲਿਆਂ 'ਤੇ ਫੌਰੀ ਕਾਰਵਾਈ ਕੀਤੀ ਜਾਵੇ | ਇਸ ਮੌਕੇ 'ਤੇ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ, ਚੌ. ਮੋਹਣ ਸਿੰਘ ਸਾਬਕਾ ਵਿਧਾਇਕ, ਡਾ. ਹਰਪ੍ਰੀਤ ਸਿੰਘ ਕੈਂਥ, ਹਰਭਜਨ ਸਿੰਘ ਭਰੋਲੀ ਬਲਾਕ ਪ੍ਰਧਾਨ ਬੰਗਾ, ਰਘਵੀਰ ਸਿੰਘ ਬਿੱਲਾ ਪ੍ਰਧਾਨ ਹਲਕਾ ਬੰਗਾ, ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਾਸਲ, ਕੀਮਤੀ ਸੱਦੀ, ਬਾਬਾ ਜਸਦੀਪ ਸਿੰਘ ਮੰਗਾ, ਗੁਰਦੇਵ ਸਿੰਘ ਨਾਮਧਾਰੀ, ਅਰੁਣ ਘਈ, ਹਰੀਪਾਲ, ਕੁਲਵਰਨ ਸਿੰਘ ਥਾਂਦੀ, ਸਚਿਨ ਘਈ, ਪਰਮਿੰਦਰ ਸਿੰਘ ਸਰਪੰਚ ਬਹੂਆ, ਰਮਨਦੀਪ ਜੱਸੀ ਆਦਿ ਹਾਜ਼ਰ ਸਨ |

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾ ਗੁਰਮਤਿ ਸਮਾਗਮ ਆਰੰਭ

ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਤਿੰਨ ਰੋਜ਼ਾ ਕੀਰਤਨ ਦਰਬਾਰ ਦੀ ਆਰੰਭਤਾ ਸਥਾਨਕ ਖ਼ਾਲਸਾ ਸਕੂਲ ਦੀ ਗਰਾਉਂਡ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ ਕਰਵਾਏ

ਨਵਾਂਸ਼ਹਿਰ, 19 ਅਕਤੂਬਰ (ਮਹੇ)- ਅੱਜ ਬੀ.ਐਲ.ਐਮ.ਗਰਲਜ਼ ਕਾਲਜ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਰਦੇਸ਼ ਅਨੁਸਾਰ ਪੰਜਾਬੀ ਸਾਹਿੱਤ ਸਭਾ ਦੇ ਇੰਚਾਰਜ ਸੁਰਿੰਦਰ ਕੌਰ ਅਤੇ ਸਹਿਯੋਗੀ ਦਲਜੀਤ ਕੌਰ ਅਤੇ ਵੀਨੂੰ ਦੀ ਦੇਖ-ਰੇਖ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਸਿਖਲਾਈ ਕੋਰਸ ਕੱਲ੍ਹ ਤੋਂ

ਨਵਾਂਸ਼ਹਿਰ, 19 ਅਕਤੂਬਰ (ਮਹੇ)- ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ, ਵਿਖੇ ਬੇਰੁਜ਼ਗਾਰ ਪੇਂਡੂ ਨੌਜਵਾਨਾਂ, ਕਿਸਾਨ ਵੀਰਾਂ ਅਤੇ ਬੀਬੀਆਂ ਲਈ 21 ਅਕਤੂਬਰ ਤੋਂ 4 ਨਵੰਬਰ ਤੱਕ ''ਡੇਅਰੀ ਫਾਰਮਿੰਗ'' ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਸ਼ੁਰੂ ਹੋ ਰਿਹਾ ਹੈ | ਡਾ. ਮਨੋਜ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀਆਂ ਅਪੀਲਾਂ ਤੋਂ ਬਾਅਦ ਪ੍ਰਸ਼ਾਸਨ ਹੋਇਆ ਸਖ਼ਤ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀਆਂ ਅਪੀਲਾਂ ਕਰਨ ਅਤੇ ਜਾਗਰੂਕ ਮੁਹਿੰਮਾਂ ਰਾਹੀਂ ਸੁਚੇਤ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਉਲੰਘਣਾ ਕਰਨ ਵਾਲੇ ਖੇਤ ਮਾਲਕਾਂ ਿਖ਼ਲਾਫ਼ ਸਖ਼ਤੀ ਦੇ ਰੌਾਅ 'ਚ ਆ ...

ਪੂਰੀ ਖ਼ਬਰ »

ਕਿਸਾਨ ਕਣਕ ਦੀ ਬਿਜਾਈ ਬਿਨਾਂ ਪਰਾਲੀ ਨੂੰ ਅੱਗ ਲਾਇਆਂ ਕਰਨ-ਡੀ. ਸੀ.

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੇ ਖੇਤਾਂ 'ਚ ਕਣਕ ਦੀ ਬਿਜਾਈ, ਪਰਾਲੀ ਨੂੰ ਬਿਨਾਂ ਅੱਗ ਲਾਇਆਂ, ਖੇਤੀਬਾੜੀ ਵਿਭਾਗ ਵਲੋਂ ਸਬਸਿਡੀ 'ਤੇ ਮੁਹੱਈਆ ਕਰਵਾਏ ...

ਪੂਰੀ ਖ਼ਬਰ »

ਬੱਸ ਤੇ ਟਰੱਕ ਦੀ ਸਿੱਧੀ ਟੱਕਰ 'ਚ ਕਈ ਸਵਾਰੀਆਂ ਜ਼ਖ਼ਮੀ

ਪੋਜੇਵਾਲ ਸਰਾਂ, 19 ਅਕਤੂਬਰ (ਰਮਨ ਭਾਟੀਆ, ਨਵਾਂਗਰਾਈਾ)- ਸ੍ਰੀ ਗੁਰੂ ਬਹਾਦਰ ਮੁੱਖ ਮਾਰਗ 'ਤੇ ਪੋਜੇਵਾਲ ਤੋ ਸਿੰਘਪੁਰ ਵਿਚਕਾਰ ਪੈਂਦੇ ਆਈ.ਆਈ.ਟੀ.ਟੀ ਇੰਜੀਨੀਅਰਿੰਗ ਕਾਲਜ ਨਜ਼ਦੀਕ ਬਲਾਚੌਰ ਤੋ ਵਾਇਆ ਭੱਦੀ ਪੋਜੇਵਾਲ ਆ ਰਹੀ ਬੱਸ ਤੇ ਟਰੱਕ ਦੀ ਆਹਮਣੋ-ਸਾਹਮਣੇ ਹੋਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਹਿੰਦਰ ਸਿੰਘ ਦੁਸਾਂਝ ਦੀ 'ਪੇਂਡੂ ਪੰਜਾਬ ਤੇ ਕਿਸਾਨੀ ਦਾ ਪੁਰਾਤਨ ਸੱਭਿਆਚਾਰ' ਪੁਸਤਕ ਦੀ ਘੁੰਡ-ਚੁਕਾਈ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵਲੋਂ ਉੱਘੇ ਪੰਜਾਬੀ ਲੇਖਕ ਤੇ ਅਗਾਂਹਵਧੂ ਕਿਸਾਨ ਮਹਿੰਦਰ ਸਿੰਘ ਦੁਸਾਂਝ ਦੀ ਨਵੀਂ ਪੁਸਤਕ 'ਪੇਂਡੂ ਪੰਜਾਬ ਤੇ ਕਿਸਾਨੀ ਦਾ ਪੁਰਾਤਨ ਸੱਭਿਆਚਾਰ' ਦੀ ਘੁੰਡ-ਚੁਕਾਈ ਕੀਤੀ ਗਈ | ਪੰਜਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਨੌਜਵਾਨਾਂ ਨੂੰ 'ਹੈਲਥ ਵਲੰਟੀਅਰ' ਬਣਾਏਗਾ-ਸਿਵਲ ਸਰਜਨ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਇੱਕ ਨਿਵੇਕਲੀ ਪਹਿਲ ਤਹਿਤ ਅਤੇ ਹਰ ਵਿਅਕਤੀ ਤੱਕ ਬਿਹਤਰ ਸਿਹਤ ਸੇਵਾਵਾਂ ਪਹੰੁਚਾਉਣ ਦੇ ਮਨੋਰਥ ਨਾਲ ਪੰਜਾਬ ਦੇ ਨੌਜਵਾਨਾਂ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖੇ ਪਰਾਲੀ ਨੂੰ ਅੱਗ ਨਾ ਲਾਉਣ ਦੇ ਮੋਰਚੇ 'ਤੇ ਡਟੇ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਿਖ਼ਲਾਫ਼ ਮੁਹਿੰਮ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਖ਼ੁਸ਼ਹਾਲੀ ਦੇ ਰਾਖੇ ਪੰਜਾਬ ਸਰਕਾਰ ਦੀ ਪਰਾਲੀ ਨਾ ਸਾੜਨ ਦੀ ਮੁਹਿੰਮ 'ਚ ਅੱਗੇ ...

ਪੂਰੀ ਖ਼ਬਰ »

ਸ਼ਿਵਾਲਿਕ ਦੀਆ ਪਹਾੜੀਆਂ ਅੰਦਰ ਮਾਈਨਿੰਗ ਮਾਫ਼ੀਆ ਮੁੜ ਤੋਂ ਸਰਗਰਮ- ਕਾਮਰੇਡ ਰੌੜੀ

ਪੋਜੇਵਾਲ ਸਰਾਂ, 19 ਅਕਤੂਬਰ (ਰਮਨ ਭਾਟੀਆ)- ਕੰਢੀ ਸੰਘਰਸ਼ ਕਮੇਟੀ ਨੇ ਪਿਛਲੇ ਸਾਲ ਲਗਾਤਾਰ ਤਿੰਨ ਮਹੀਨੇ ਸੰਘਰਸ਼ ਕਰਕੇ ਇਲਾਕੇ ਅੰਦਰ ਨਾਜਾਇਜ਼ ਮਾਈਨਿੰਗ ਬੰਦ ਕਰਵਾਈ ਸੀ ਪ੍ਰੰਤੂ ਹੁਣ ਫਿਰ ਤੋਂ ਰਾਜਨੀਤਿਕ ਲੀਡਰਾਂ ਦੇ ਥਾਪੜੇ, ਜੰਗਲਾਤ ਵਿਭਾਗ ਤੇ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦੇ ਅਮਨ ਦੀ ਬਹਾਲੀ 'ਚ ਬਲਾਚੌਰ ਇਲਾਕੇ ਦੇ 10 ਪੁਲਿਸ ਕਰਮੀਆਂ ਨੇ ਦਿੱਤੀ ਸੀ ਸ਼ਹਾਦਤ

ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ)- ਪੰਜਾਬ ਦੇ ਕਾਲੇ ਦਿਨਾਂ ਦੌਰਾਨ ਅੰਦਰੂਨੀ ਏਕਤਾ ਤੇ ਅਖੰਡਤਾ ਲਈ ਬਲਾਚੌਰ ਇਲਾਕੇ ਦੇ ਸ਼ਹਾਦਤਾਂ ਦੇਣ ਵਾਲੇ ਪੁਲਿਸ ਕਰਮੀਆਂ ਨੂੰ ਅੱਜ ਵੀ ਉਨ੍ਹਾਂ ਵੱਲੋਂ ਅਮਨ ਦੀ ਬਹਾਲੀ 'ਚ ਪਾਏ ਮਾਣਮੱਤੇ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ | ਇਹ ...

ਪੂਰੀ ਖ਼ਬਰ »

ਸੰਤ ਬਾਬਾ ਨਿਹਾਲ ਸਿੰਘ ਨੇ ਬਾਬਾ ਨਿਰਮਲ ਸਿੰਘ ਦੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ

ਸਮੁੰਦੜਾ, 19 ਅਕਤੂਬਰ (ਰੱਕੜ)- ਸੰਤ ਬਾਬਾ ਨਿਹਾਲ ਸਿੰਘ ਮੁਖੀ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਵਾਲੇ ਅੱਜ ਵਿਸ਼ੇਸ਼ ਤੌਰ 'ਤੇ ਪਿੰਡ ਚੱਕ ਸਿੰਘਾਂ-ਚੱਕ ਹਾਜੀਪੁਰ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡੀ. ਐੱਸ. ਪੀ.

ਭੱਦੀ, 19 ਅਕਤੂਬਰ (ਧੌਲ)-ਦੇਸ਼ ਕੌਮ ਦੀ ਰੱਖਿਆ ਲਈ ਕੁਰਬਾਨੀਆਂ ਚਾਹੇ ਦੇਸ਼ ਦੀਆਂ ਸਰਹੱਦਾਂ ਤੇ ਹੋਣ ਭਾਵੇਂ ਦੇਸ਼ ਦੇ ਸੂਬਿਆਂ ਅੰਦਰ ਫੈਲੇ ਅੱਤਵਾਦ ਨੂੰ ਠੱਲ੍ਹ ਪਾਉਣ ਲਈ ਹੋਣ ਪ੍ਰੰਤੂ ਸ਼ਹੀਦਾਂ ਦੀਆਂ ਲਾਸਾਨੀ ਸ਼ਹਾਦਤਾਂ ਸਦਕਾ ਹੀ ਅੱਜ ਸਮੁੱਚਾ ਦੇਸ਼ ਆਜ਼ਾਦੀ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ 'ਚੋਂ ਝੋਨੇ ਦੀ ਲਿਫਟਿੰਗ ਸ਼ੁਰੂ

ਸੰਧਵਾਂ, 19 ਅਕਤੂਬਰ (ਪ੍ਰੇਮੀ ਸੰਧਵਾਂ) - ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ 'ਚ ਵੇਅਰਹਾਊਸ ਤੇ ਪਨਸਪ ਖਰੀਦ ਏਜੰਸੀਆਂ ਵਲੋਂ 32819 ਕੁਇੰਟਲ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਦੇ ਮੰਡੀ ਵਿਚ ਅੰਬਾਰ ਲੱਗੇ ਹੋਣ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਬੱਚਿਆਂ ਦੇ ਮਹਿੰਦੀ ਮੁਕਾਬਲੇ ਕਰਵਾਏ

ਔੜ/ਝਿੰਗੜਾਂ, 19 ਅਕਤੂਬਰ (ਝਿੰਗੜ)- ਰਾਜਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਬੱਚਿਆਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ | ਤਿੰਨ ਵਰਗਾਂ ਵਿਚ ਬੱਚਿਆਂ ਦੇ ਕਰਵਾਏ ਮਹਿੰਦੀ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਬਹੁਤ ਸੁੰਦਰ ਢੰਗ ਨਾਲ ਮਹਿੰਦੀ ਲਗਾਈ | ...

ਪੂਰੀ ਖ਼ਬਰ »

ਸ਼ਹੀਦ ਸੁਸ਼ੀਲ ਕੁਮਾਰ ਹੀਰਾ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 19 ਅਕਤੂਬਰ (ਪ੍ਰੇਮੀ ਸੰਧਵਾਂ) - ਜਲੰਧਰ ਜ਼ਿਲ੍ਹੇ ਦੇ ਪਿੰਡ ਸਮਰਾਏ ਨੇੜੇ ਇਕ ਜੂਨ 1991 ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਦਹਿਸ਼ਤਗਰਦਾਂ ਦੀ ਗੋਲੀਆਂ ਨਾਲ ਸ਼ਹਾਦਤ ਦੇਣ ਵਾਲੇ ਹੋਮਗਾਰਡ ਦੇ ਜਵਾਨ ਸ਼ਹੀਦ ਸੁਸ਼ੀਲ ਹੀਰਾ ਸਪੁੱਤਰ ਸਵ. ਜੋਗਿੰਦਰ ਪਾਲ ਵਾਸੀ ...

ਪੂਰੀ ਖ਼ਬਰ »

ਨਰਸਿੰਗ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਬੰਗਾ, 19 ਅਕਤੂਬਰ (ਨੂਰਪੁਰ) - ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ. ਐਸ. ਸੀ (ਫਾਈਨਲ) ਬੈਚ 2015¸19 ਦਾ ਨਤੀਜਾ ਸ਼ਾਨਦਾਰ ਰਿਹਾ | ਨਰਸਿੰਗ ਕਾਲਜ ਦੇ ਮੁੱਖ ਪ੍ਰਬੰਧਕ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ...

ਪੂਰੀ ਖ਼ਬਰ »

ਪਿ੍ੰ. ਰਾਜਵਿੰਦਰ ਕੌਰ ਸਿੱਧੂ ਨੇ ਅਹੁਦਾ ਸੰਭਾਲਿਆ

ਬੰਗਾ, 19 ਅਕਤੂਬਰ (ਕਰਮ ਲਧਾਣਾ) - ਇਲਾਕੇ ਦੇ ਉੱਘੇ ਵਿੱਦਿਅਕ ਅਦਾਰੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਵਿਖੇ ਸਿੱਖਿਆ ਜਗਤ ਦੀ ਉੱਘੀ ਸ਼ਖਸ਼ੀਅਤ ਪਿ੍ੰਸੀਪਲ ਰਾਜਵਿੰਦਰ ਕੌਰ ਸਿੱਧੂ ਨੇ ਅਹੁਦਾ ਸੰਭਾਲ ਲਿਆ ਹੈ | ਪਿ੍ੰ. ਸਿੱਧੂ ਜੋ ਕੁੱਝ ਮਹੀਨੇ ...

ਪੂਰੀ ਖ਼ਬਰ »

ਬੱਚਿਆਂ ਅਤੇ ਅਧਿਆਪਕਾਂ ਨੇ ਚੁੱਕੀ ਨਸ਼ਾ ਮੁਕਤ ਪੰਜਾਬ ਦੀ ਸਹੁੰ

ਬੰਗਾ, 19 ਅਕਤੂਬਰ (ਕਰਮ ਲਧਾਣਾ) - ਸਰਕਾਰੀ ਮਿਡਲ ਸਕੂਲ ਹੀਉਂ 'ਚ ਸਿਹਤ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਸਹੁੰ ਚੁੱਕ ਸਮਾਗਮ ਕਰਾਇਆ ਗਿਆ | ਪੀ. ਐਚ. ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਚੰਚਲ ਸੂਦ ਦੀ ਰਹਿਨੁਮਾਈ ਹੇਠ ਹੋਏ ਇਸ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਮਿਸ਼ਨਰੀ ਪ੍ਰੀਖਿਆ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮੁਕੰਦਪੁਰ, 19 ਅਕਤੂਬਰ (ਦੇਸ ਰਾਜ ਬੰਗਾ) - ਪਿੰਡ ਜਗਤਪੁਰ ਵਿਖੇ ਪ੍ਰਬੁੱਧ ਭਾਰਤ ਫਾਉਂਡੇਸ਼ਨ ਵਲੋਂ 12ਵੀਂ ਮਿਸ਼ਨਰੀ ਪ੍ਰੀਖਿਆ ਪਿਛਲੇ ਦਿਨੀ ਕਰਵਾਈ ਗਈ, ਵਿਚੋਂ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ | ਇਸ ਸਮਾਗਮ ਵਿਚ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸਿਮਰਨ ਨਾਲ ਹੀ ਮਨੁੱਖ ਉੱਤਮ ਸਥਾਨ ਪ੍ਰਾਪਤ ਕਰ ਸਕਦੈ-ਸਵਾਮੀ ਦਾਸਾ ਨੰਦ

ਭੱਦੀ, 19 ਅਕਤੂਬਰ (ਨਰੇਸ਼ ਧੌਲ)- ਪ੍ਰਮਾਤਮਾ ਵਲੋਂ ਮਿਲੇ ਅਨਮੋਲ ਮਨੁੱਖੀ ਜਾਮੇ ਦਾ ਲਾਹਾ ਲੈਂਦਿਆਂ ਜੇਕਰ ਜੀਵ ਮਨ ਦੀ ਅਗਿਆਨਤਾ ਦਾ ਹਨੇਰਾ ਦੂਰ ਕਰਕੇ ਨਿਸ਼ਕਾਮ ਸੇਵਾ ਸਿਮਰਨ ਕਰਦਾ ਹੈ ਉਹ ਤਾਂ ਸਭ ਤੋਂ ਉੱਤਮ ਸਥਾਨ ਪ੍ਰਾਪਤ ਕਰ ਸਕਦਾ ਹੈ | ਇਹ ਪ੍ਰਵਚਨ ਬ੍ਰਹਮਲੀਨ ...

ਪੂਰੀ ਖ਼ਬਰ »

ਸਿਆਟਲ ਦੇ ਉੱਘੇ ਕਾਰੋਬਾਰੀ 'ਤੇ ਸਮਾਜਸੇਵੀ ਬਲਵੀਰ ਸਿੰਘ ਦਾ ਫਗਵਾੜਾ ਵਿਖੇ ਸਨਮਾਨ

ਫਗਵਾੜਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬੀ ਕਲਾ ਅਤੇ ਸਾਹਿਤ ਕੇਂਦਰ ਫਗਵਾੜਾ ਅਤੇ ਪੰਜਾਬੀ ਮਾਸਿਕ ਮੈਗਜ਼ੀਨ 'ਸੰਗੀਤ ਦਰਪਣ' ਵੱਲੋਂ ਸਾਂਝੇ ਤੌਰ 'ਤੇ ਇੱਥੇ ਅਮਰੀਕਾ ਦੇ ਸ਼ਿਆਟਲ ਸ਼ਹਿਰ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵਕ ਬਲਵੀਰ ਸਿੰਘ ਉਸਮਾਨਪੁਰ ਦਾ ...

ਪੂਰੀ ਖ਼ਬਰ »

ਸ਼ਹੀਦ ਹੋਏ ਪੁਲਿਸ ਮੁਲਾਜ਼ਮਾ ਦੀ ਯਾਦ 'ਚ ਮੈਰਾਥਨ ਕਰਵਾਈ

ਨਵਾਂਸ਼ਹਿਰ, 19 ਅਕਤੂਬਰ (ਹਰਵਿੰਦਰ ਸਿੰਘ)- ਖਾੜਕੂਵਾਦ ਦੇ ਦੌਰ 'ਚ ਦੇਸ਼ ਦੀ ਸੁਰੱਖਿਆ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਵਾਨਾਂ ਦੀ ਯਾਦ ਵਿਚ ਬਾਰਾਂਦਰੀ ਬਾਗ਼ ਤੋਂ ਆਈ.ਟੀ.ਆਈ. ਦੀ ਗਰਾਊਾਡ ਤੱਕ ਮੈਰਾਥਨ ਦੌੜ ਕਰਵਾਈ ਗਈ | ਐਚ.ਡੀ.ਐਫ.ਸੀ. ਬੈਂਕ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਪੁਲਿਸ ਸ਼ਹੀਦ ਯਾਦਗਾਰੀ ਸੋਗ ਪ੍ਰੇਡ ਕੱਲ੍ਹ

ਨਵਾਂਸ਼ਹਿਰ, 19 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਸ਼ਹੀਦ ਯਾਦਗਾਰੀ ਸੋਗ ਪ੍ਰੇਡ 21 ਅਕਤੂਬਰ ਨੂੰ ਐੱਸ. ਐੱਸ.ਪੀ. ਅਲਕਾ ਮੀਨਾ ਦੀ ਅਗਵਾਈ 'ਚ ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ ਸਵੇਰੇ 7:30 ਕੀਤੀ ਜਾਵੇਗੀ | ਜਿਸ ਦੌਰਾਨ ਸਮੁੱਚੇ ਦੇਸ਼ ...

ਪੂਰੀ ਖ਼ਬਰ »

ਨਾਰਥ ਜ਼ੋਨ 18ਵਾਂ ਫੁੱਟਬਾਲ ਟੂਰਨਾਮੈਂਟ 'ਚ ਕਿਰਪਾਲ ਸਾਗਰ ਅਕੈਡਮੀ ਉਪ ਜੇਤੂ ਰਹੀ

ਰਾਹੋਂ, 19 ਅਕਤੂਬਰ (ਬਲਬੀਰ ਸਿੰਘ ਰੂਬੀ)-ਉੱਤਰੀ ਭਾਰਤ ਦੇ ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਹਿਮਾਚਲ ਸੀ.ਬੀ ਐੱਸ.ਈ ਕਲਸਟਰ ਫੁੱਟਬਾਲ ਟੂਰਨਾਮੈਂਟ ਜੋ ਕਿ ਅੰਮਿ੍ਤਸਰ ਵਿਖੇ ਸੰਪੰਨ ਹੋਇਆ, 'ਚ ਦੁਆਬੇ ਦਾ ਮਾਣ ਕਿਰਪਾਲ ਸਾਗਰ ਅਕੈਡਮੀ ਦਾ ਪ੍ਰਦਰਸ਼ਨ ਬਾ-ਕਮਾਲ ਰਿਹਾ ਤੇ ...

ਪੂਰੀ ਖ਼ਬਰ »

ਸਰਬ ਸਾਂਝਾ ਦਰਬਾਰ 'ਚ ਜਗਰਾਤਾ ਕਰਵਾਇਆ

ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਰਬ ਸਾਂਝਾ ਦਰਬਾਰ ਅਤੇ ਸਿੱਧ ਸ਼ਕਤੀ ਮੰਦਰ ਬੰਗਾ ਦੇ ਗੱਦੀ ਨਸ਼ੀਨ ਭਗਤ ਰੰਗੜ ਬਾਦਸ਼ਾਹ ਦੀ ਰਹਿਨੁਮਾਈ ਹੇਠ ਮਾਂ ਭਗਵਤੀ ਦੀ ਯਾਦ 'ਚ ਵਿਸ਼ਾਲ ਜਗਰਾਤਾ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਗਾਇਕ ...

ਪੂਰੀ ਖ਼ਬਰ »

ਮਾਂ ਭਗਵਤੀ ਜਾਗਰਣ 23 ਨੂੰ

ਔੜ/ਝਿੰਗੜਾਂ, 19 ਅਕਤੂਬਰ (ਪ. ਪ.)- ਪਿੰਡ ਝਿੰਗੜਾਂ ਵਿਖੇ 15ਵਾਂ ਵਿਸ਼ਾਲ ਮਾਂ ਭਗਵਤੀ ਜਾਗਰਣ 22 ਤੋਂ 23 ਅਕਤੂਬਰ ਨੂੰ ਸ਼ਿਵ ਮੰਦਰ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਾਗਰਣ ਸਬੰਧੀ ਜਾਣਕਾਰੀ ਦਿੰਦਿਆਂ ਹਰਦੀਪ ਕੁਮਾਰ ...

ਪੂਰੀ ਖ਼ਬਰ »

42ਵਾਂ ਬਾਬਾ ਵਿਸ਼ਵਕਰਮਾ ਦਿਵਸ ਸਮਾਰੋਹ ਅਤੇ ਕਬੱਡੀ ਟੂਰਨਾਮੈਂਟ 28 ਨੂੰ

ਰਾਹੋਂ, 19 ਅਕਤੂਬਰ (ਰੂਬੀ)- ਸ਼੍ਰੀ ਵਿਸ਼ਵਕਰਮਾ ਸਭਾ ਰਾਹੋਂ (ਰਜਿ.) ਵਲੋਂ ਮੂਰਤੀ ਕਲਾ ਦੇ ਭਗਵਾਨ ਸ਼੍ਰੀ ਵਿਸ਼ਵਕਰਮਾ ਦੀ ਯਾਦ ਵਿਚ 42ਵਾਂ ਸਮਾਰੋਹ ਕਰਵਾਇਆ ਜਾ ਰਿਹਾ ਹੈ | ਸ਼੍ਰੀ ਬਾਬਾ ਵਿਸ਼ਵਕਰਮਾ ਸਭਾ ਰਾਹੋਂ ਦੇ ਚੇਅਰਮੈਨ ਐਡਵੋਕੇਟ ਅਜੀਤ ਸਿੰਘ ਸਿਆਣ ਦੀ ਅਗਵਾਈ ...

ਪੂਰੀ ਖ਼ਬਰ »

ਸ਼੍ਰੀ ਵਿਸ਼ਵਕਰਮਾ ਪਬਲਿਕ ਸਕੂਲ ਵਿਖੇ ਸਕੂਲ ਦੇ ਬਾਨੀ ਦੀ ਫ਼ੋਟੋ ਕੀਤੀ ਸਥਾਪਿਤ

ਨਵਾਂਸ਼ਹਿਰ, 19 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸ਼੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ ਦੇ ਬਾਨੀ ਅਤੇ ਸਮਾਜ ਸੇਵਕ ਸੰਤੋਖ ਸਿੰਘ ਭੋਗਲ ਯੂ.ਐੱਸ.ਏ ਜੋ ਕਿ ਅਮਰੀਕਾ ਵਿਚ ਇਕ ਸੜਕ ਹਾਦਸੇ ਵਿਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ...

ਪੂਰੀ ਖ਼ਬਰ »

ਕੁਸ਼ਤੀ ਦੰਗਲ ਅੱਜ

ਬੰਗਾ, 19 ਅਕਤੂਬਰ (ਪ. ਪ.) - ਬਾਬਾ ਜਵਾਹਰ ਸਿੰਘ ਝੰਡਾ ਖਟਕੜ ਕਲਾਂ ਦੇ ਆਸ਼ੀਰਵਾਦ ਅਤੇ ਬਾਬਾ ਬਰਜਿੰਦਰ ਸਿੰਘ ਅਤੇ ਬਾਬਾ ਜਸਦੀਪ ਸਿੰਘ ਮੰਗਾ ਮੁੱਖ ਪ੍ਰਬੰਧਕ ਦੀ ਰਹਿਨੁਮਾਈ ਹੇਠ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲਾ 15 ਵਾਂ ਮਹਾਂ ਕੁਸ਼ਤੀ ਦੰਗਲ 20 ਨੂੰ ਹੋਵੇਗਾ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX