ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਫ਼ਤਹਿਗੜ੍ਹ ਸਾਹਿਬ

ਵਿਧਾਇਕ ਦੇ ਨਿੱਜੀ ਸਕੱਤਰ ਭੱਲਾ ਤੇ ਨਾਇਬ ਤਹਿਸੀਲਦਾਰ ਨੇ ਲਿਫ਼ਟਿੰਗ ਸ਼ੁਰੂ ਕਰਵਾਈ

ਅਮਲੋਹ, 19 ਅਕਤੂਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਹਲਕਾ ਅਮਲੋਹ ਦੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦਾ ਇਕ-ਇਕ ਦਾਣਾ ਵਿਧਾਇਕ ਰਣਦੀਪ ਸਿੰਘ ਦੀ ਅਗਵਾਈ ਹੇਠ ਖ਼ਰੀਦਿਆ ਜਾਵੇਗਾ | ਇਹ ਗੱਲ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਨਿੱਜੀ ਸਕੱਤਰ ਰਾਮ ਕਿਸ਼ਨ ਭੱਲਾ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਅਤੇ ਆੜ੍ਹਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਨੇ ਅਨਾਜ ਮੰਡੀ ਅਮਲੋਹ 'ਚੋਂ ਝੋਨੇ ਦੀ ਲਿਫ਼ਟਿੰਗ ਦਾ ਕਾਰਜ ਰਸਮੀ ਤੌਰ 'ਤੇ ਸ਼ੁਰੂ ਕਰਵਾਉਣ ਮੌਕੇ ਕਹੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਅਮਲੋਹ ਦੇ ਉਪ ਚੇਅਰਮੈਨ ਬਲਵਿੰਦਰ ਸਿੰਘ ਗੁਰਧਨਪੁਰ, ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਕੀ ਅਬਰੋਲ, ਗੁਰਸੇਵਕ ਸਿੰਘ ਕੋਹਲੀ, ਭਗਤ ਸਿੰਘ, ਰਾਜੂ ਬੈਣੀ, ਅਜੈ ਕੁਮਾਰ, ਮਾਰਕੀਟ ਕਮੇਟੀ ਦੇ ਆਕਸ਼ਨ ਰਿਕਾਰਡਰ ਪਰਮਵੀਰ ਸਿੰਘ ਅਤੇ ਮਾਰਕੀਟ ਅਕਾੳਾੂਟੈਂਟ ਸੁਰਜੀਤ ਸਿੰਘ ਚੀਮਾ ਆਦਿ ਹਾਜ਼ਰ ਸਨ | ਇਸੇ ਦੌਰਾਨ ਮਾਰਕੀਟ ਕਮੇਟੀ ਅਮਲੋਹ ਦੇ ਅਧਿਕਾਰੀਆਂ ਨੇ ਦੱਸਿਆ ਕਿ 18 ਅਕਤੂਬਰ ਤੱਕ ਮਾਰਕੀਟ ਕਮੇਟੀ ਅਧੀਨ ਝੋਨੇ ਦੀ 2 ਲੱਖ 52 ਹਜ਼ਾਰ 50 ਕੁਇੰਟਲ ਖ਼ਰੀਦ ਹੋਈ ਜਿਸ ਵਿਚ ਅਮਲੋਹ ਮੁੱਖ ਯਾਰਡ 'ਚ 1 ਲੱਖ 54 ਹਜ਼ਾਰ 500 ਕੁਇੰਟਲ, ਮੰਡੀ ਗੋਬਿੰਦਗੜ੍ਹ 37 ਹਜ਼ਾਰ 700 ਕੁਇੰਟਲ, ਖ਼ਰੀਦ ਕੇਂਦਰ ਸ਼ਮਸਪੁਰ ਵਿਚ 8 ਹਜ਼ਾਰ ਕੁਇੰਟਲ, ਬੁੱਗਾ ਕਲਾਂ ਵਿਚ 11 ਹਜ਼ਾਰ ਕੁਇੰਟਲ, ਪਹੇੜੀ 3 ਹਜ਼ਾਰ ਕੁਇੰਟਲ, ਰਾਮਗੜ੍ਹ ਵਿਚ 19 ਹਜ਼ਾਰ 500 ਕੁਇੰਟਲ, ਰੰਘੇੜੀ ਕਲਾਂ ਵਿਚ 5 ਹਜ਼ਾਰ 200 ਕੁਇੰਟਲ, ਮਛਰਾਏ ਕਲਾਂ ਵਿਚ 4 ਹਜ਼ਾਰ 900 ਕੁਇੰਟਲ ਅਤੇ ਚਤਰਪੁਰਾ ਵਿਚ 8 ਹਜ਼ਾਰ 250 ਕੁਇੰਟਲ ਦੀ ਖ਼ਰੀਦ ਹੋਈ ਹੈ, ਜਦਕਿ ਪਿਛਲੇ ਸਾਲ ਝੋਨੇ ਦੀ 13 ਲੱਖ 44 ਹਜ਼ਾਰ 210 ਕੁਇੰਟਲ ਖ਼ਰੀਦ ਹੋਈ ਸੀ | ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 83 ਹਜ਼ਾਰ 50 ਕੁਇੰਟਲ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ | ਮੰਡੀਆਂ ਵਿਚ 1 ਲੱਖ 69 ਹਜ਼ਾਰ ਕੁਇੰਟਲ ਅਜੇ ਲਿਫ਼ਟਿੰਗ ਹੋਣ ਤੋਂ ਬਕਾਇਆ ਹੈ |

ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ 'ਚ 70 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ

ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਲੋਕਾਂ ਨਾਲ ਵਾਅਦੇ ਕਰਨ 'ਚ ਨਹੀਂ ਬਲਕਿ ਸੂਬੇ ਦਾ ਸਰਵਪੱਖੀ ਵਿਕਾਸ ਕਰਵਾਉਣ 'ਚ ਵਿਸ਼ਵਾਸ ਰੱਖਦੀ ਹੈ | ਜਿਸ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕਰਵਾ ਕੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੀ ਅਨਾਜ ਮੰਡੀ 'ਚ ਸ਼ੁਰੂ ਹੋਈ ਝੋਨੇ ਦੀ ਫਸਲ ਦੀ ਚੁਕਾਈ

ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮਿਹਨਤ ਪਸੀਨੇ ਨਾਲ ਉਗਾਈ ਝੋਨੇ ਦੀ ਫਸਲ ਦੀ ਖਰੀਦ ਕਰਕੇ ਜਿੱਥੇ ਕਿਸਾਨਾਂ ਨੂੰ ਅਨਾਜ਼ ਮੰਡੀਆਂ ਵਿਚ ਰੁਲਣ ਤੋਂ ਬਚਾਇਆ ਹੈ ਉੱਥੇ ਹੀ ਫਸਲ ਦੀ ਸਹੀ ਢੰਗ ਨਾਲ ਲਿਫਟਿੰਗ ਕਰਵਾ ਕੇ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਮਾਤਾ ਗੁਜਰੀ ਕਾਲਜ ਵਿਖੇ ਭਾਸ਼ਣ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਭੂਸ਼ਨ ਸੂਦ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਧੀਨ ਸਥਾਪਿਤ ਕਿ੍ਸ਼ੀ ਵਿਗਿਆਨ ਕੇਂਦਰ, ਫ਼ਤਹਿਗੜ੍ਹ ਸਾਹਿਬ ਵਲੋਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਵਾਤਾਵਰਨ ਦੀ ਸੰਭਾਲ ਅਤੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਸੁੱਖਾ ਸ਼ਾਦੀਪੁਰ

ਸੰਘੋਲ, 19 ਅਕਤੂਬਰ (ਗੁਰਨਾਮ ਸਿੰਘ ਚੀਨਾ)-ਸਰਪੰਚ ਸੁਖਵਿੰਦਰ ਸਿੰਘ ਸੁੱਖਾ ਸ਼ਾਦੀਪੁਰ ਜ਼ਿਲ੍ਹਾ ਮੀਤ ਪ੍ਰਧਾਨ ਕਾਂਗਰਸ ਪਾਰਟੀ ਨੇ ਕਿਹਾ ਕਿ ਪੰਜਾਬ ਅੰਦਰ ਹੋ ਰਹੀ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਉਹ ਵੱਖ-ਵੱਖ ਹਲਕਿਆਂ 'ਚ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਿਖ਼ਲਾਫ਼ ਮਾਮਲਾ ਦਰਜ

ਖਮਾਣੋਂ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ ਅਕਵਾਇਰ ਹੋਈ ਜ਼ਮੀਨ ਦੇ ਪੈਸੇ ਹੜੱਪਣ ਦੇ ਆਰੋਪਾਂ 'ਚ ਭੂਮੀ ਗ੍ਰਹਿਣ ਕਲਰਕ ਸਮੇਤ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਿਨ੍ਹਾਂ ਿਖ਼ਲਾਫ਼ ...

ਪੂਰੀ ਖ਼ਬਰ »

ਨਾਗਰਾ ਨੇ ਸੈਦਪੁਰਾ ਦੀਆਂ ਸੜਕਾਂ 'ਤੇ ਪ੍ਰੀਮਿਕਸ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਭੂਸ਼ਨ ਸੂਦ)-ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਪ੍ਰਮੁੱਖ ਸੜਕਾਂ, ਪਿੰਡਾਂ ਦੀਆਂ ਲਿੰਕ ਸੜਕਾਂ ਅਤੇ ਫਿਰਨੀਆਂ ਦੀ ਕਾਇਆ ਕਲਪ ਕੀਤੇ ਜਾਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਗੱਲ ਮੁੱਖ ...

ਪੂਰੀ ਖ਼ਬਰ »

ਸਨਿਚਰਵਾਰ ਦੀ ਛੁੱਟੀ ਦੀ ਮੰਗ ਨੂੰ ਲੈ ਕੇ ਵਕੀਲਾਂ ਨੇ ਕੰਮ ਛੱਡ ਕੇ ਕੀਤੀ ਹੜਤਾਲ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਭੂਸ਼ਨ ਸੂਦ, ਅਰੁਣ ਅਹੂਜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਵਿਚ ਸਮੂਹ ਵਕੀਲਾਂ ਨੇ ਕੰਮ ਛੱਡ ਕੇ ਹੜਤਾਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਬਾਰੇ ਸ਼ਿਵ ਸੈਨਾ ਦੇ 4 ਆਗੂਆਂ ਦਾ ਮਰਨ ਵਰਤ ਦੂਜੇ ਦਿਨ 'ਚ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਭੂਸ਼ਨ ਸੂਦ)-ਸ਼ਿਵ ਸੈਨਾ ਪੰਜਾਬ ਦੇ 4 ਆਗੂ ਜਿਨ੍ਹਾਂ 'ਚ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ, ਸੀਨੀਅਰ ਆਗੂ ਨਰੇਸ਼ ਬਬਲਾ ਚੋਪੜਾ, ਪਵਨ ਕੁਮਾਰ ਅਤੇ ਬਲਦੇਵ ਰਾਜ ਸ਼ਾਮਿਲ ਹਨ ਵਲੋਂ ਸਰਹਿੰਦ ਵਿਚ ਆਵਾਰਾ ਪਸ਼ੂਆਂ ਦੇ ਮਸਲੇ ਨੂੰ ਲੈ ਕੇ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨਾ ਦੀ ਲੜੀ ਜਾਰੀ

ਬਸੀ ਪਠਾਣਾਂ, 19 ਅਕਤੂਬਰ (ਐਚ.ਐਸ. ਗੌਤਮ, ਰੁਪਾਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੀਵਾਨਾ ਦੀ ਲੜੀ 7 ਅਕਤੂਬਰ ...

ਪੂਰੀ ਖ਼ਬਰ »

ਸਾਰੀ ਫੀਸ ਯੂ.ਕੇ ਦਾ ਵੀਜਾ ਲੱਗਣ ਤੋਂ ਬਾਅਦ -ਰੀਚਾ ਜੁਨੇਜਾ

ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਲੀਲ੍ਹਾ ਭਵਨ ਵਿਖੇ ਸਥਿਤ ਥਿੰਦ ਪੁਆਇੰਟ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰ ਦੀ ਐਮ.ਡੀ. ਰੀਚਾ ਜੁਨੇਜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਯੂ.ਕੇ. ਜਾਣ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ | ਹੁਣ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਰਾਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਇਕ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਭਮਾਰਸੀ ਜ਼ੇਰ ਤੋਂ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਨੰਦਪੁਰ ਕਲੌੜ, 19 ਅਕਤੂਬਰ (ਜਰਨੈਲ ਸਿੰਘ ਧੰੁਦਾ)-ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦਾ ਹੋਕਾ ਦਿੰਦੇ ਹੋਏ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਦੀਵਾਲੀ ਮੌਕੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾ ਪ੍ਰਦੂਸ਼ਣ ਮੁਕਤ ਵਾਤਾਵਰਨ ...

ਪੂਰੀ ਖ਼ਬਰ »

ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਤੇ ਖ਼ਾਲਸਾ ਫੁੱਟਬਾਲ ਕਲੱਬ ਦੀ ਪਲੇਠੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਭੂਸ਼ਨ ਸੂਦ)-ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖ਼ਾਲਸਾ ਫੁੱਟਬਾਲ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ 23 ਨਵੰਬਰ ਨੂੰ ਅੰਮਿ੍ਤਸਰ ਅਤੇ 7 ਦਸੰਬਰ ਨੂੰ ਐਸ.ਏ.ਐਸ.ਨਗਰ ਮੁਹਾਲੀ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਨੇ ਮਿਹਨਤ ਨਾਮਾ ਵਧਾਉਣ ਦੀ ਕੀਤੀ ਮੰਗ

ਜਟਾਣਾਂ ਉੱਚਾ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)-ਜਟਾਣਾ ਉੱਚਾ ਵਿਖੇ ਮਨਰੇਗਾ ਕਾਮਿਆਂ ਨੇ ਆਪਣਾ ਰੋਜ਼ਾਨਾਂ ਦਾ ਮਿਹਨਤ ਨਾਮਾ ਵਧਾਉਣ ਦੀ ਮੰਗ ਕੀਤੀ ਹੈ | ਮਨਰੇਗਾ ਕਾਮੇ ਜਿਨ੍ਹਾਂ 'ਚ ਭਿੰਦਰ ਕੌਰ, ਸੀਮਾ, ਜਸਪਾਲ ਕੌਰ, ਸਿਮਰਨ ਕੌਰ, ਬਲਵੀਰ ਸਿੰਘ, ਸੂਬਾ ਸਿੰਘ, ਛਿੰਦਰ ...

ਪੂਰੀ ਖ਼ਬਰ »

ਪਤਾਰਸੀ ਖ਼ੁਰਦ 'ਚ ਬਲੱਡ ਪ੍ਰੈਸ਼ਰ, ਸ਼ੂਗਰ ਰੋਗ ਸਬੰਧੀ ਮੁਫ਼ਤ ਜਾਂਚ ਕੈਂਪ

ਚੁੰਨ੍ਹੀ, 19 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਸਿਹਤ ਕੇਂਦਰ ਰਜਿੰਦਰਗੜ੍ਹ ਵਲੋਂ ਪਿੰਡ ਪਤਾਰਸੀ ਖ਼ੁਰਦ ਵਿਖੇ ਬਲੱਡ ਪ੍ਰੈਸ਼ਰ (ਖ਼ੂਨ ਬਾਅ) ਅਤੇ ਸ਼ੂਗਰ (ਸ਼ੱਕਰ ਰੋਗ) ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ...

ਪੂਰੀ ਖ਼ਬਰ »

ਸੇਂਟ ਜੋਸਫਜ਼ ਸਕੂਲ ਖਮਾਣੋਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਖਮਾਣੋਂ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸੇਂਟ ਜੋਸਫਜ਼ ਸਕੂਲ ਖਮਾਣੋਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਉਦਘਾਟਨ ਦੀ ਰਸਮ ਜਗਵਿੰਦਰ ਸਿੰਘ ਭੰਗੂ ਸਕੂਲ ਚੇਅਰਮੈਨ, ਸ਼ਾਲੂ ਸ਼ਰਮਾ ਸਕੂਲ ਪਿੰ੍ਰਸੀਪਲ ਅਤੇ ਰਾਜ ਕੁਮਾਰ ਥਾਣਾ ਮੁਖੀ ਖਮਾਣੋਂ ਨੇ ...

ਪੂਰੀ ਖ਼ਬਰ »

ਸੇਂਟ ਜੋਸਫਜ਼ ਸਕੂਲ ਖਮਾਣੋਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਖਮਾਣੋਂ, 19 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸੇਂਟ ਜੋਸਫਜ਼ ਸਕੂਲ ਖਮਾਣੋਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਉਦਘਾਟਨ ਦੀ ਰਸਮ ਜਗਵਿੰਦਰ ਸਿੰਘ ਭੰਗੂ ਸਕੂਲ ਚੇਅਰਮੈਨ, ਸ਼ਾਲੂ ਸ਼ਰਮਾ ਸਕੂਲ ਪਿੰ੍ਰਸੀਪਲ ਅਤੇ ਰਾਜ ਕੁਮਾਰ ਥਾਣਾ ਮੁਖੀ ਖਮਾਣੋਂ ਨੇ ...

ਪੂਰੀ ਖ਼ਬਰ »

ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਇਆ

ਬਸੀ ਪਠਾਣਾਂ, 19 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਸ਼ਹਾਦਤ ਦਾ ਸਫ਼ਰ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਇਕ ਮਹਾਨ ਗੁਰਮਤਿ ਸਮਾਗਮ ਏਥੇ ਚੌਧਰੀ ਕਾਲੋਨੀ ਵਿਖੇ ਬੀਤੀ ਰਾਤ ਸਜਾਇਆ ਗਿਆ | ਜਿੱਥੇ ਦਰਬਾਰ ਸਾਹਿਬ ਸ੍ਰੀ ...

ਪੂਰੀ ਖ਼ਬਰ »

ਜਸਜੀਤ ਕੌਰ ਦਾ ਐਚ.ਆਰ.ਐਮ ਐਵਾਰਡ-2019 ਨਾਲ ਕੀਤਾ ਸਨਮਾਨ

ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਮੰਚ (ਪੰਜਾਬ) ਭਾਰਤ ਦੇ ਸੂਬਾ ਯੂਥ ਪ੍ਰਧਾਨ ਕੁਲਵੰਤ ਸਿੰਘ ਲੋਹਾਰ ਮਾਜਰਾ ਦੀ ਅਗਵਾਈ ਹੇਠ ਇਥੋਂ ਦੇ ਮੁਹੱਲਾ ਇਕਬਾਲ ਨਗਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੰਸਥਾ ਦੇ ਕੌਮੀ ...

ਪੂਰੀ ਖ਼ਬਰ »

ਅਮਲੋਹ ਪਬਲਿਕ ਸਕੂਲ ਦਾ 26ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਅਮਲੋਹ, 19 ਅਕਤੂਬਰ (ਸੂਦ, ਸ਼ਾਰਦਾ)-ਅਮਲੋਹ ਪਬਲਿਕ ਸਕੂਲ ਅਮਲੋਹ ਵਿਚ ਦੋ ਰੋਜ਼ਾ 26ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਅੱਜ ਅੰਤਿਮ ਦਿਨ ਐਸ.ਡੀ.ਐਮ.ਅਮਲੋਹ ਅਨੰਦ ਸਾਗਰ ਸ਼ਰਮਾ ਅਤੇ ਡਾ. ਨਰੇਸ਼ ਸਿੰਗਲਾ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਐਮ.ਜੀ ਅਸ਼ੋਕਾ ਗਰਲਜ਼ ਸਕੂਲ 'ਚ ਮਨਾਈ ਗਰੀਨ ਦੀਵਾਲੀ

ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਭੂਸ਼ਨ ਸੂਦ)-ਐਮ.ਜੀ ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਪਿੰ੍ਰਸੀਪਲ ਅੰਜੂ ਕੋੜਾ ਦੀ ਅਗਵਾਈ 'ਚ ਗਰੀਨ ਦੀਵਾਲੀ ਮਨਾਈ ਗਈ | ਇਸ ਦੌਰਾਨ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਸਮਾਗਮ 'ਚ ਮੁੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX