ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਅਚਾਨਕ ਨਿਰੀਖਣ

ਗੁਰਦਾਸਪੁਰ, 19 ਅਕਤੂਬਰ (ਆਰਿਫ਼)- ਜੇਲ੍ਹ ਮੰਤਰੀ ਪੰਜਾਬ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਚਨਚੇਤ ਸਥਾਨਕ ਕੇਂਦਰੀ ਜੇਲ੍ਹ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਐਸ.ਪੀ.ਐਸ. ਪਰਮਾਰ ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ, ਐਸ.ਐਸ.ਪੀ ਗੁਰਦਾਸਪੁਰ ਸਵਰਨਦੀਪ ਸਿੰਘ ਤੇ ਜੇਲ੍ਹ ਸੁਪਰਡੈਂਟ ਗੁਰਦਾਸਪੁਰ ਬਲਕਾਰ ਸਿੰਘ ਭੁੱਲਰ ਵੀ ਮੌਜੂਦ ਸਨ | ਸ. ਰੰਧਾਵਾ ਨੇ ਜੇਲ੍ਹ ਅੰਦਰ ਵੱਖ-ਵੱਖ ਬੈਰਕਾਂ ਦਾ ਦੌਰਾ ਕੀਤਾ ਅਤੇ ਹਵਾਲਾਤੀਆਂ ਤੇ ਕੈਦੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਬੈਰਕਾਂ ਅੰਦਰ ਸਾਫ-ਸਫਾਈ ਅਤੇ ਕੈਦੀਆਂ ਦੀ ਸਿਹਤ ਸੰਭਾਲ ਲਈ ਲੋੜੀਂਦੇ ਕਦਮ ਉਠਾਉਣ | ਕੈਦੀਆਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਦੇਣ ਦੇ ਨਾਲ ਉਨ੍ਹਾਂ ਦੀ ਸਿਹਤ ਦੀ ਜਾਂਚ ਵੀ ਸਮੇਂ-ਸਮੇਂ ਸਿਰ ਕਰਨ ਨੂੰ ਯਕੀਨੀ ਬਣਾਇਆ ਜਾਵੇ | ਕੈਦੀਆਂ ਲਈ ਬਣਾਏ ਬਾਥਰੂਮਾਂ ਅੰਦਰ ਸਫ਼ਾਈ ਵਿਵਸਥਾ ਹੋਰ ਬਿਹਤਰ ਬਣਾਉਣ ਲਈ ਕਿਹਾ | ਸ. ਰੰਧਾਵਾ ਨੇ ਔਰਤਾਂ ਲਈ ਬਣੀ ਬੈਰਕ ਦਾ ਦੌਰਾ ਕਰਦਿਆਂ ਔਰਤਾਂ ਨੂੰ ਦਿੱਤੀ ਜਾ ਰਹੀ ਸਿਲਾਈ ਕਢਾਈ ਅਤੇ ਹੋਰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਜਨਾਨਾ ਵਾਰਡ ਵਿਖੇ ਲੱਗੇ ਮੋਬਾਈਲ ਏ.ਟੀ.ਐਮ ਦਾ ਨਿਰੀਖਣ ਵੀ ਕੀਤਾ ਜਿੱਥੇ ਔਰਤ ਕੈਦੀਆਂ ਨਿਰਧਾਰਤ ਸਮੇਂ ਸੀਮਾ ਅੰਦਰ ਫ਼ੋਨ ਦੀ ਵਰਤੋਂ ਕਰਦੀਆਂ ਹਨ | ਸ. ਰੰਧਾਵਾ ਨੇ ਇੱਥੇ ਜ਼ਿਲ੍ਹਾ ਚਾਈਲਡ ਵੈੱਲਫੇਅਰ ਕੌਾਸਲ ਵਲੋਂ ਸਥਾਪਤ ਕੀਤੇ ਗਏ 'ਪ੍ਰੀਲਿਮਰੀ ਐਜੂਕੇਸ਼ਨ ਸਟੱਡੀ ਸੈਂਟਰ' ਦਾ ਦੌਰਾ ਵੀ ਕੀਤਾ ਜਿੱਥੇ ਔਰਤਾਂ ਨੂੰ ਪੜ੍ਹਾਈ ਆਦਿ ਕਰਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਜੇਲ੍ਹ ਅੰਦਰ ਕੈਦੀਆਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਵਚਨਬੱਧ ਹੈ ਅਤੇ ਕੈਦੀਆਂ ਨੂੰ ਜੇਲ੍ਹ ਵਿਚ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ | ਜੇਲ੍ਹ ਮੰਤਰੀ ਪੰਜਾਬ ਨੇ ਜੇਲ੍ਹ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਉਣ ਲਈ ਦਿ੍ੜ੍ਹ ਸੰਕਲਪ ਲਿਆ ਹੈ ਅਤੇ ਜੇਲ੍ਹ ਅੰਦਰ ਅਨੁਸ਼ਾਸਨ ਹੀਣਤਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਦਾ ਮਾਮਲਾ ਬਹੁਤ ਸੰਵੇਦਨਸ਼ੀਲ ਹੈ | ਜਿਹੜਾ ਸੂਬੇ ਦੀ ਕਾਨੂੰਨ, ਅਮਨ ਵਿਵਸਥਾ ਨਾਲ ਸਿੱਧੇ ਤੌਰ 'ਤੇ ਜੁੜਿਆ ਹੋਇਆ ਹੈ ਜਿਸ ਵਿਚ ਕੋਤਾਹੀ ਕਿਸੇ ਵੀ ਕੀਮਤ 'ਤੇ ਨਹੀਂ ਬਰਦਾਸ਼ਤ ਕੀਤੀ ਜਾ ਸਕਦੀ | ਜੇਲ੍ਹ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਗੈਰ ਅਨੁਸ਼ਾਸਨੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੀ ਮੀਟਿੰਗ

ਬਟਾਲਾ, 19 ਅਕਤੂਬਰ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਹੁਣ ਪਾਵਰਕਾਮ/ਟਰਾਂਸਕੋ ਪੰਜਾਬ ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਅਤੇ ਬਲਾਕ ਸੰਮਤੀ ਮੈੈਂਬਰ ਸ: ਸਰਵਣ ਸਿੰਘ ਡੱਲਾ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਸ਼ਹਿਰੀ ਮੰਡਲ ਬਟਾਲਾ ...

ਪੂਰੀ ਖ਼ਬਰ »

ਸੈਕਟਰੀ ਸਿੱਖਿਆ ਵਿਭਾਗ ਨੇ ਮਾ: ਮਨਜੀਤ ਦੀ ਜਾਂਚ ਕੀਤੀ ਡੀ.ਈ.ਓ. ਹਵਾਲੇ

ਪੁਰਾਣਾ ਸ਼ਾਲਾ, 19 ਅਕਤੂਬਰ (ਅਸ਼ੋਕ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਗੋਵਾਲ ਬੇਟ ਦੇ ਇਕ ਅਧਿਆਪਕ ਿਖ਼ਲਾਫ਼ ਬੇਨਿਯਮੀਆਂ ਦੀ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਪੰਜਾਬ ਦੇ ਸੈਕਟਰੀ ਕਿਸ਼ਨ ਕੁਮਾਰ ਨੇ ਇਸ ਮਾਮਲੇ ਦੀ ਜਾਂਚ ਜ਼ਿਲ੍ਹਾ ...

ਪੂਰੀ ਖ਼ਬਰ »

ਵਰਦੀ ਦੀ ਧੌਾਸ 'ਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਏ.ਐਸ.ਆਈ. 'ਤੇ ਮਾਮਲਾ ਦਰਜ

ਬਟਾਲਾ, 19 ਅਕਤੂਬਰ (ਬੁੱਟਰ)-ਪਿੰਡ ਵਿਰਕ ਦੇ ਇਕ ਨੌਜਵਾਨ 'ਤੇ ਨਾਜਾਇਜ਼ ਪਰਚਾ ਦਰਜ ਕਰਨ, ਵਰਦੀ ਦੀ ਧੌਾਸ ਅਤੇ ਉਸ ਦਾ ਮੋਟਰਸਾਈਕਲ ਖੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਹੋਏ ਏ.ਐਸ.ਆਈ. 'ਤੇ 2 ਸਾਲ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਵਲੋਂ ਕਾਰਵਾਈ ਕੀਤੇ ਜਾਣ ਦਾ ਮਾਮਲਾ ...

ਪੂਰੀ ਖ਼ਬਰ »

ਿਲੰਗ ਨਿਰਧਾਰਨ ਟੈਸਟ ਕਰਨ ਵਾਲੇ ਹਸਪਤਾਲ 'ਤੇ ਛਾਪਾ

ਕਾਦੀਆਂ, 19 ਅਕਤੂਬਰ (ਗੁਰਪ੍ਰੀਤ ਸਿੰਘ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ 'ਤੇ ਚਲਦਿਆਂ ਿਲੰਗ ਨਿਰਧਾਰਨ ਟੈਸਟ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਬੀਤੀ ਰਾਤ ਅੱਡਾ ਡੇਅਰੀਵਾਲ ਦਰੋਗਾ ਵਿਖੇ ਚੰਡੀਗੜ੍ਹ ਤੋਂ ਆਈ ਟੀਮ ਵਲੋਂ ਛਾਪੇਮਾਰੀ ਕੀਤੀ ਗਈ | ਸਿਵਲ ਸਰਜਨ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਦੀਵਾਲੀ ਦੇ ਮੌਕੇ ਕਲਾ ਪ੍ਰਦਰਸ਼ਨੀ

ਬਟਾਲਾ, 19 ਅਕਤੂਬਰ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈ. ਸਕੂਲ ਬਟਾਲਾ 'ਚ ਦੀਵਾਲੀ ਦੇ ਮੌਕੇ 'ਤੇ ਕਲਾ-ਪ੍ਰਦਰਸ਼ਨੀ ਲਗਾਈ ਗਈ, ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਸ੍ਰੀ ਅਰਵਿੰਦ ਖੋਸਲਾ ਅਤੇ ਪ੍ਰਧਾਨ ਸ੍ਰੀ ਅਜੈ ਖੋਸਲਾ ਨੇ ਜਯੋਤੀ ਜਗਾ ਕੇ ਕੀਤੀ | ਸਕੂਲ ...

ਪੂਰੀ ਖ਼ਬਰ »

ਫ਼ਰਜ਼ੀ ਦਰਖ਼ਾਸਤ ਦੇ ਕੇ ਪਿੰਡ ਦੇ ਯੋਗ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਕਟਵਾਈਆਂ

ਵਡਾਲਾ ਬਾਂਗਰ, 19 ਅਕਤੂਬਰ (ਭੁੰਬਲੀ)-ਅੱਜ ਇੱਥੇ ਪਿੰਡ ਭੰਡਾਲ ਦੇ ਸਰਪੰਚ ਲਖਬੀਰ ਸਿੰਘ ਲਾਲੀ ਤੇ ਕਾਂਗਰਸ ਦੇ ਸੀਨੀ: ਮੀਤ ਪ੍ਰਧਾਨ ਬਾਬਾ ਰਣਜੀਤ ਸਿੰਘ ਭੰਡਾਲ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਕਿਸੇ ਸ਼ਰਾਰਤੀ ਅਨਸਰ ਨੇ ਉਨ੍ਹਾਂ ਦੇ ਨਾਂਅ 'ਤੇ ਝੂਠੇ ਫ਼ਰਜ਼ੀ ...

ਪੂਰੀ ਖ਼ਬਰ »

ਲੋਕ ਭਲਾਈ ਕਾਰਜਾਂ 'ਚ ਮੋਹਰੀ ਹੋਈ ਮੈਸੀ ਐਾਡ ਸੰਨਜ਼ ਫਾਊਾਡੇਸ਼ਨ

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਅਮਰੀਕਾ ਦੀ ਪ੍ਰਸਿੱਧ ਸੰਸਥਾ ਮੈਸੀ ਐਾਡ ਸੰਨਜ਼ ਫਾਊਾਡੇਸ਼ਨ ਵਲੋਂ ਬਿਨਾਂ ਭੇਦਭਾਵ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ | ਸੰਸਥਾ ਮੁਖੀ ਸੁਰਿੰਦਰ ਮੈਸੀ ਵਾਸੀ ਅਮਰੀਕਾ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਸੰਸਥਾ ...

ਪੂਰੀ ਖ਼ਬਰ »

ਆਰ.ਆਰ. ਬਾਵਾ ਕਾਲਜ 'ਚ 'ਪਲਾਸਟਿਕ ਦੀ ਵਰਤੋਂ 'ਤੇ ਰੋਕ' ਵਿਸ਼ੇ 'ਤੇ ਭਾਸ਼ਨ

ਬਟਾਲਾ, 19 ਅਕਤੂਬਰ (ਕਾਹਲੋਂ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਪਿ੍ੰ. ਪ੍ਰੋ: ਡਾ. ਸ੍ਰੀਮਤੀ ਨੀਰੂ ਚੱਡਾ ਦੇ ਨਿਰਦੇਸ਼ਾਂ ਅਨੁਸਾਰ ਅਤੇ ਐੱਨ.ਐੱਸ.ਐੱਸ. ਦੇ ਕੋਆਰਡੀਨੇਟਰ ਪ੍ਰੋ: ਦੀਪਤੀ ਕਾਂਤਾ ਅਤੇ ਪ੍ਰੋ: ਵਿਨੈ ਕੁਮਾਰ ਦੀ ਅਗਵਾਈ ਹੇਠ ਕੰਪਿਊਟਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹੈਰੀ ਵਲੋਂ ਐਫ਼.ਸੀ. ਵਰਮਾ ਆਦਰਸ਼ ਸਕੂਲ ਨੂੰ 2 ਲੱਖ ਦੀ ਰਾਸ਼ੀ ਭੇਟ

ਬਟਾਲਾ, 19 ਅਕਤੂਬਰ (ਕਾਹਲੋਂ)-ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਵਲੋਂ ਐਫ.ਸੀ. ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਲਈ ਆਪਣੇ ਅਖਤਿਆਰੀ ਫੰਡ ਵਿਚੋਂ ਭੇਜੀ 2 ਲੱਖ ਦੀ ਗ੍ਰਾਂਟ ਉਨ੍ਹਾਂ ਦੇ ਸਪੁੱਤਰ ਹਰਵਿੰਦਰ ਸਿੰਘ ਹੈਰੀ ਨੇ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰ ਤੇ ਖੇਤੀ ਸੰਦ ਚੋਰੀ

ਵਡਾਲਾ ਬਾਂਗਰ, 19 ਅਕਤੂਬਰ (ਭੁੰਬਲੀ)-ਇਥੋਂ ਥੋੜੀ ਦੂਰ ਪੈਂਦੇ ਪਿੰਡ ਪੰਨਵਾਂ ਦੇ ਖੇਤਾਂ 'ਚੋਂ ਇਕ ਟਿਊਬਵੈੱਲ ਮੋਟਰ ਤੇ ਖੇਤੀ ਦੇ ਸੰਦ ਚੋਰੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਵਾ ਕੁਲਵੰਤ ਕੌਰ ਪੰਨਵਾਂ ਨੇ ਦੱਸਿਆ ਕਿ ਕਿਸੇ ਚੋਰ ਗਰੋਹ ਵਲੋਂ ਉਸ ਦੇ ਖੇਤਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸ਼ਰੇਆਮ ਲਗਾਈ ਜਾ ਰਹੀ ਹੈ ਪਰਾਲੀ ਨੂੰ ਅੱਗ

ਅੱਚਲ ਸਾਹਿਬ, 19 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ, ਖੇਤੀਬਾੜੀ ਮਾਹਿਰਾਂ ਅਤੇ ਪ੍ਰਦੂਸ਼ਨ ਕੰਟਰੋਲ ਬੋਰਡ, ਵਾਤਾਵਰਣ ਪ੍ਰੇਮੀਆਂ ਆਦਿ ਵਲੋਂ ਹਰ ਤਰ੍ਹਾਂ ਦਾ ਹੀਲਾ ਵਰਤਣ ਦੇ ਬਾਵਜੂਦ ਵੀ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਲਾ ਜ਼ੋਰਾਂ 'ਤੇ ਹੈ | ਬੀਤੇ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ

ਕਾਹਨੂੰਵਾਨ, 19 ਅਕਤੂਬਰ (ਹਰਜਿੰਦਰ ਸਿੰਘ ਜੱਜ)-ਬੈਂਕ ਗਾਰਡ ਦੀ ਨੌਕਰੀ ਦੇਣ ਲਈ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਐਸ.ਐਚ.ਓ. ਸਬ-ਇੰਸਪੈਕਟਰ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਜਨਵਰੀ ਇਨਟੇਕ ਲਈ ਯੂ.ਕੇ. ਦੀਆਂ ਯੂਨੀਵਰਸਿਟੀਆਂ 'ਚ ਦਾਖ਼ਲੇ ਸ਼ੁਰੂ

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਕੈਮਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਸਫਲਤਾਪੂਰਵਕ ਸਤੰਬਰ ਇਨਟੇਕ ਦੇ ਵੀਜ਼ੇ ਲੈਣ ਤੋਂ ਬਾਅਦ ਜਨਵਰੀ ਇਨਟੇਕ ਲਈ ਯੂ.ਕੇ. ਦੀਆਂ ਯੂਨੀਵਰਸਿਟੀਆਂ ਵਿਚ ਦਾਖ਼ਲੇ ਕਰਵਾਉਣੇ ਸ਼ੁਰੂ ਕਰ ...

ਪੂਰੀ ਖ਼ਬਰ »

ਕੇਂਦਰ ਨੇ ਸੰਤ ਸਮਾਜ ਦਾ ਦਿਲ ਜਿੱਤਿਆ-ਯਸ਼ਪਾਲ ਕੌ ਾਡਲ

ਦੀਨਾਨਗਰ, 19 ਅਕਤੂਬਰ (ਸ਼ਰਮਾ/ਸੰਧੂ/ਸੋਢੀ)-ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ ਕਰਕੇ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਬਣਾਉਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਕੇ ਜਿੱਥੇ ਸੰਤ ਸਮਾਜ ਨਾਲ ਕੀਤਾ ...

ਪੂਰੀ ਖ਼ਬਰ »

ਔਜ਼ੀ ਹੱਬ ਇਮੀਗ੍ਰੇਸ਼ਨ ਨੇ 20 ਦਿਨਾਂ 'ਚ ਲਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਔਜ਼ੀ ਹੱਬ ਇਮੀਗ੍ਰੇਸ਼ਨ ਗੁਰਦਾਸਪੁਰ ਵਲੋਂ ਇਕ ਹੋਰ ਪ੍ਰਾਪਤੀ ਹਾਸਲ ਕਰਦੇ ਹੋਏ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਔਜ਼ੀ ਹੱਬ ਦੇ ਦਫ਼ਤਰ ਵਿਚ ਗੱਲਬਾਤ ਕਰਦਿਆਂ ਵੀਜ਼ਾ ਪ੍ਰਾਪਤ ਵਿਦਿਆਰਥਣ ਹਰਪ੍ਰੀਤ ਕੌਰ ਵਾਸੀ ...

ਪੂਰੀ ਖ਼ਬਰ »

ਸੰਨੀ ਦਿਓਲ ਹਲਕੇ ਦੀ ਹਰ ਮੁਸ਼ਕਿਲ ਤੋਂ ਜਾਣੂ ਹਨ-ਬਾਲ ਕਿਸ਼ਨ ਮਿੱਤਲ

ਗੁਰਦਾਸਪੁਰ, 19 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਸਾਂਸਦ ਮੈਂਬਰ ਸੰਨੀ ਦਿਓਲ ਆਪਣੇ ਲੋਕ ਸਭਾ ਹਲਕੇ ਦੇ ਲੋਕਾਂ ਦੀਆਂ ਹਰ ਛੋਟੀ ਤੋਂ ਵੱਡੀ ਮੁਸ਼ਕਿਲਾਂ ਤੋਂ ਚੰਗੀ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ 'ਚ ਪੁਲਿਸ ਸ਼ਰਧਾਂਜਲੀ ਹਫ਼ਤਾ ਮਨਾਇਆ

ਗੁਰਦਾਸਪੁਰ, 19 ਅਕਤੂਬਰ (ਆਲਮਬੀਰ ਸਿੰਘ)-ਸਥਾਨਕ ਦਿੱਲੀ ਪਬਲਿਕ ਸਕੂਲ ਵਿਖੇ ਪੁਲਿਸ ਸ਼ਰਧਾਂਜਲੀ ਹਫ਼ਤਾ ਮਨਾਇਆ ਗਿਆ | ਇਸ ਮੌਕੇ ਦੇਸ਼ ਦੀ ਸੁਰੱਖਿਆ ਲਈ ਸ਼ਹੀਦ ਹੋਏ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੰੂ ਯਾਦ ਕੀਤਾ ਗਿਆ | ਡੀ.ਐਸ.ਪੀ. ...

ਪੂਰੀ ਖ਼ਬਰ »

ਫਰੈਂਚ ਭਾਸ਼ਾ ਕਰਵਾਉਣ ਵਾਲਾ ਪਹਿਲਾ ਇੰਸਟੀਚਿਊਟ ਬਣਿਆ ਆਇਫ਼ਲ ਕੈਂਪਸ-ਐਮ.ਡੀ.

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਆਇਫਲ ਕੈਂਪਸ ਗੁਰਦਾਸਪੁਰ ਵਿਚ ਫਰੈਂਚ ਭਾਸ਼ਾ ਕਰਵਾਉਣ ਵਾਲਾ ਇਕਲੌਤਾ ਇੰਸਟੀਚਿਊਟ ਹੈ | ਇਸ ਸਬੰਧੀ ਐਮ.ਡੀ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਬਹੁਤ ਵਿਦਿਆਰਥੀ ਜੋ ਕੈਨੇਡਾ, ਮੋਨਟ੍ਰੀਅਲ, ਕਿਊਬੈਕ ਸਟੱਡੀ ਵੀਜ਼ੇ 'ਤੇ ਜਾਣਾ ਚਾਹੁੰਦੇ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਨੇ ਲਗਵਾਇਆ ਬਿਨਾਂ ਆਈਲਟਸ ਯੂ.ਕੇ. ਦਾ ਇਕ ਹੋਰ ਸਟੱਡੀ ਵੀਜ਼ਾ

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਯੂ.ਕੇ. ਦੇ ਇਮੀਗ੍ਰੇਸ਼ਨ ਵਿਭਾਗ ਵਲੋਂ ਖੁੱਲ੍ਹੇ ਦਿਲ ਨਾਲ ਵੀਜ਼ੇ ਦਿੱਤੇ ਜਾ ਰਹੇ ਹਨ | ਮਈ ਅਤੇ ਸਤੰਬਰ ਇਨਟੇਕ ਲਈ ਨਤੀਜੇ 100 ਫ਼ੀਸਦੀ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ 'ਚ ਪਲੇਅ ਵੇਅ ਜਮਾਤਾਂ ਲਈ ਬੱਚਿਆਂ 'ਚ ਭਾਰੀ ਉਤਸ਼ਾਹ

ਕਲਾਨੌਰ, 19 ਅਕਤੂਬਰ (ਪੁਰੇਵਾਲ)-ਕਲਾਨੌਰ ਦਾ ਗਗਨ ਇੰਟਰਨੈਸ਼ਨਲ ਸਕੂਲ ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਕੰਢੇ ਵਸੇ ਸੈਂਕੜੇ ਪਿੰਡਾਂ ਦੇ ਲੋਕਾਂ ਦੇ ਬੱਚਿਆਂ ਨੂੰ ਆਈ.ਸੀ.ਐਸ.ਈ. ਨਵੀਂ ਦਿੱਲੀ ਦੀ ਮਾਨਤਾ ਤਹਿਤ ਤਾਲੀਮ ਦੇ ਕੇ ਆਪਣਾ ਅਹਿਮ ਫਰਜ਼ ਅਦਾ ਕਰ ਰਿਹਾ ਹੈ | ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕੁਇਜ਼ ਮੁਕਾਬਲੇ

ਗੁਰਦਾਸਪੁਰ, 19 ਅਕਤੂਬਰ (ਆਲਮਬੀਰ ਸਿੰਘ)-ਸਥਾਨਕ ਸ੍ਰੀਮਤੀ ਧੰਨ ਦੇਵੀ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਗੁਰੂ ਹਰਿ ਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਸਿੱਖ ਕਦੇ ਭੁੱਲ ਕੇ ਵੀ ਕਬਰਾਂ/ਮੜੀਆਂ ਨੂੰ ਨਾ ਪੁੂਜਣ-ਗਿ: ਪਿੰਦਰਪਾਲ ਸਿੰਘ

ਵਡਾਲਾ ਬਾਂਗਰ, 19 ਅਕਤੂਬਰ (ਮਨਪ੍ਰੀਤ ਸਿੰਘ ਘੁੰਮਣ)-ਸਿੱਖ ਪੰਥ ਦੇ ਮਹਾਨ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਥਾਨਕ ਕਸਬੇ ਵਿਖੇ ਪਹੰੁਚਣ 'ਤੇ ਸ੍ਰੀ ਸੁਖਮਨੀ ਸੁਸਾਇਟੀ ਦੇ ਮੈਂਬਰਾਂ ਵਲੋਂ ਸਵਾਗਤ ਕੀਤਾ ਗਿਆ | ਸੁਸਾਇਟੀ ਮੈਂਬਰਾਂ ਨਾਲ ਵਿਚਾਰ ਕਰਦਿਆਂ ਭਾਈ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ 'ਤੇ ਵਿਸ਼ੇਸ਼ ਭਾਸ਼ਨ

ਬਟਾਲਾ, 19 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕਿ੍ਸਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ: ਡਾ. ਐਡਵਰਡ ਮਸੀਹ ਦੀ ਅਗਵਾਈ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ: ਸੁਖਜਿੰਦਰ ਸਿੰਘ ਬਾਠ ਦੀ ਰਹਿਨੁਮਾਈ ਅਧੀਨ ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਦੇ ਵਿਕਾਸ 'ਤੇ ...

ਪੂਰੀ ਖ਼ਬਰ »

ਐਸ. ਐਸ. ਬਾਜਵਾ ਸਕੂਲ ਕਾਦੀਆਂ 'ਚ ਰੰਗੋਲੀ ਮੁਕਾਬਲੇ

ਬਟਾਲਾ, 19 ਅਕਤੂਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਵਿਚ ਦਿਵਾਲੀ ਦੇ ਤਿਉਹਾਰੀ ਸਬੰਧੀ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ | ਇਸ ਰੰਗੋਲੀ ਪ੍ਰਤੀਯੋਗਤਾ ਵਿਚ ਸਾਰੇ ਵਿਦਿਆਰਥੀਆਂ ਨੇ ਵੱੱਧ-ਚੜ ਕੇ ਹਿੱਸਾ ਲਿਆ | ਇਸ ਪ੍ਰਤੀਯੋਗਤਾ ਵਿਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ...

ਪੂਰੀ ਖ਼ਬਰ »

ਜਿਪਸ ਸਕੂਲ ਘੁਮਾਣ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਘੁਮਾਣ, 19 ਅਕਤੂਬਰ (ਬੰਮਰਾਹ)-ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਈ ਗਈ, ਜਿਸ ਵਿਚ ਜਿਪਸ ਘੁਮਾਣ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀ ਹੋਣਹਾਰ ਅਥਲੀਟ ਕੋਮਲਪ੍ਰੀਤ ਕੌਰ ਅੰਡਰ-17 ਵਰਗ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ 'ਚ ਇੰਟਰ ਸਕੂਲ 'ਏਡ ਮੈਡ ਸ਼ੋਅ'

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਵਿਖੇ ਬਿਆਸ ਸਹੋਦਿਆ ਵਲੋਂ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੰਟਰ ਸਕੂਲ 'ਏਡ ਮੈਡ ਸ਼ੋਅ' ਕਰਵਾਇਆ ਗਿਆ ਜਿਸ ਵਿਚ ਸੇਂਟ ਕਬੀਰ ਸਕੂਲ ਸੁਲਤਾਨਪੁਰ, ਸ੍ਰੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸ਼ਹੀਦੀ ਦਿਵਸ ਨੂੰ ਸਮਰਪਿਤ ਊਧਨਵਾਲ ਸਕੂਲ 'ਚ ਸੈਮੀਨਾਰ

ਊਧਨਵਾਲ, 19 ਅਕਤੂਬਰ (ਪਰਗਟ ਸਿੰਘ)-ਸਥਾਨਕ ਕਸਬਾ ਊਧਨਵਾਲ ਦੇ ਸਰਕਾਰੀ ਹਾਈ ਸਕੂਲ 'ਚ ਪੰਜਾਬ ਪੁਲਿਸ ਥਾਣਾ ਘੁਮਾਣ ਦੇ ਸਾਂਝ ਕੇਂਦਰ ਦੇ ਪੁਲਿਸ ਕਰਮਚਾਰੀਆਂ ਨੇ ਪੰਜਾਬ ਪੁਲਿਸ ਦੇ ਸ਼ਹੀਦ ਹੋਏ ਕਰਮਚਾਰੀਆਂ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਵਾਤਾਵਰਨ, ਜਿਨਸੀ ਸੋਸ਼ਣ, ...

ਪੂਰੀ ਖ਼ਬਰ »

ਗੁਰਦਾਸਪੁਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਜ਼ੁਰਗ ਆਸਰਾ ਘਰ ਦਾ ਦੌਰਾ

ਗੁਰਦਾਸਪੁਰ, 19 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਪਬਲਿਕ ਸਕੂਲ ਦੇ 8ਵੀਂ ਤੇ 10ਵੀਂ ਜਮਾਤ ਦੇ 78 ਵਿਦਿਆਰਥੀਆਂ ਨੇ ਵਾਈਸ ਪਿ੍ੰਸੀਪਲ ਸੰਜੀਵ ਅਰੋੜਾ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਬਜ਼ੁਰਗ ਆਸਰਾ ਘਰ ਪਹੰੁਚੇ | ਇਸ ਮੌਕੇ ਵਿਦਿਆਰਥੀਆਂ ਨੇ ਬਜ਼ੁਰਗਾਂ ...

ਪੂਰੀ ਖ਼ਬਰ »

ਸੁਖਜਿੰਦਰਾ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਜ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 19 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸੁਖਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਮੁਕੇਰੀਆਂ ਵਿਧਾਨ ਸਭਾ ਹਲਕੇ 'ਚ ਚੋਣ ਪ੍ਰਚਾਰ

ਦੀਨਾਨਗਰ, 19 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਪੰਜਾਬ ਜ਼ਿਮਨੀ ਚੋਣਾਂ ਵਿਚੋਂ ਕਾਂਗਰਸ ਪਾਰਟੀ ਨੂੰ ਆਪਣੀ ਹਾਰ ਸਾਫ਼ ਨਜ਼ਰ ਆ ਰਹੀ ਹੈ ਤੇ ਕਾਂਗਰਸ ਪਾਰਟੀ ਦੇ ਨੇਤਾ ਹੁਣ ਵੋਟਰਾਂ ਨੂੰ ਡਰਾ ਕੇ ਵੋਟਾਂ ਪਾਉਣ ਲਈ ਮਜਬੂਰ ਕਰ ਰਹੇ ਹਨ | ਉਕਤ ਗੱਲਾਂ ਦਾ ਪ੍ਰਗਟਾਵਾ ਵਿਧਾਨ ...

ਪੂਰੀ ਖ਼ਬਰ »

ਆਤਮਾ ਸਕੀਮ ਤਹਿਤ ਪਿੰਡ ਕਰਾਲ 'ਚ ਕਿਸਾਨ ਸਿਖਲਾਈ ਕੈਂਪ

ਪੁਰਾਣਾ ਸ਼ਾਲਾ, 19 ਅਕਤੂਬਰ (ਅਸ਼ੋਕ ਸ਼ਰਮਾ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਅਫ਼ਸਰ ਗੁਰਦਾਸਪੁਰ ਦੀ ਅਗਵਾਈ ਹੇਠ ਬਲਾਕ ਗੁਰਦਾਸਪੁਰ ਦੇ ਪਿੰਡ ਕਰਾਲ ਵਿਚ ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੈਂਪ ...

ਪੂਰੀ ਖ਼ਬਰ »

ਵਿਅਕਤੀ ਨੂੰ ਸੱਪ ਨੇ ਡੰਗਿਆ, ਹਾਲਾਤ ਗੰਭੀਰ

ਡਮਟਾਲ, 19 ਅਕਤੂਬਰ (ਰਾਕੇਸ਼ ਕੁਮਾਰ)-ਪਿੰਡ ਸਲੂਨੀ ਵਿਚ ਇਕ ਵਿਅਕਤੀ ਨੰੂ ਖੇਤਾਂ ਵਿਚ ਕੰਮ ਕਰਦਿਆਂ ਸੱਪ ਨੇ ਡੰਗ ਮਾਰਿਆ ਜਿਸ ਨਾਲ ਵਿਅਕਤੀ ਦੀ ਸਿਹਤ ਵਿਗੜ ਗਈ | ਹਾਲਤ ਵਿਗੜਦੀ ਦੇਖ ਪਰਿਵਾਰ ਉਸ ਨੰੂ ਮੈਡੀਕਲ ਕਾਲਜ ਚੰਬਾ ਲੈ ਆਇਆ ਜਿੱਥੇ ਇਸ ਨੰੂ ਡਾਕਟਰਾਂ ਨੇ ਦਾਖ਼ਲ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਆਦਰਸ਼ ਸਕੂਲ ਨਰੋਟ ਮਹਿਰਾ 'ਚ ਹਾਊਸ ਮੁਕਾਬਲੇ

ਨਰੋਟ ਮਹਿਰਾ, 19 ਅਕਤੂਬਰ (ਸੁਰੇਸ਼ ਕੁਮਾਰ)-550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਆਦਰਸ਼ ਸਕੂਲ ਨਰੋਟ ਮਹਿਰਾ ਵਿਖੇ ਇੰਟਰ ਹਾਊਸ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਸਿੱਖ ਗੁਰੂਆਂ ਦੇ ਇਤਿਹਾਸ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ | ਇਸ ਪ੍ਰਤੀਯੋਗਤਾ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕਰੋਲੀ ਨੇ ਕਰਵਾਈ ਮੈਰਾਥਨ ਦੌੜ

ਪਠਾਨਕੋਟ, 19 ਅਕਤੂਬਰ (ਚੌਹਾਨ)-ਸ਼ਹੀਦ ਮੱਘਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਪਿ੍ੰ. ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਮੈਰਾਥਨ ਦੌੜ ਕਰਵਾਈ ਗਈ | ਇਹ ਦੌੜ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਈ ਗਈ ਜਿਸ ਵਿਚ ਸਾਬਕਾ ਸਰਪੰਚ ...

ਪੂਰੀ ਖ਼ਬਰ »

ਬਾੜ ਸੁਢਾਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਹਾਲਤ ਖ਼ਸਤਾ

ਧਾਰ ਕਲਾਂ, 19 ਅਕਤੂਬਰ (ਨਰੇਸ਼ ਪਠਾਨੀਆ)- ਧਾਰ ਕਲਾਂ ਦੇ ਅਧੀਨ ਪੈਂਦੇ ਪਿੰਡ ਬਾੜ ਸੁਢਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਬਹੁਤ ਹੀ ਖਸਤਾ ਹਾਲਤ ਵਿਚ ਹੈ ਅਤੇ ਇਹ ਕਿਸੇ ਵੱਡੇ ਹਾਦਸੇ ਨੰੂ ਸੱਦਾ ਦੇ ਰਹੀ ਹੈ | ਬਾਰਿਸ਼ ਦੇ ਮੌਸਮ ਦੌਰਾਨ ਸਾਰਾ ਪਾਣੀ ਕਲਾਸਾਂ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਸਰਜਨਜ਼ ਆਫ਼ ਪਠਾਨਕੋਟ ਵਲੋਂ ਸਮਾਗਮ

ਪਠਾਨਕੋਟ, 19 ਅਕਤੂਬਰ (ਸੰਧੂ)-ਐਸੋਸੀਏਸ਼ਨ ਆਫ਼ ਸਰਜਨਸ ਆਫ਼ ਪਠਾਨਕੋਟ ਵਲੋਂ ਸੀ.ਐਮ.ਈ. 2019 ਸਮਾਗਮ ਐਸੋਸੀਏਸ਼ਨ ਦੇ ਚੇਅਰਮੈਨ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਇਆ | ਸਮਾਗਮ ਵਿਚ ਪਦਮਸ੍ਰੀ ਡਾ: ਪ੍ਰਦੀਪ ਚੌਬੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਚੇਅਰਮੈਨ ਡਾ: ...

ਪੂਰੀ ਖ਼ਬਰ »

ਗਰੀਨਲੈਂਡ ਕ੍ਰਿਕਟ ਕਲੱਬ ਦੀ 41ਵੇਂ ਕ੍ਰਿਕਟ ਮਹਾਂਕੰੁਭ ਸਬੰਧੀ ਮੀਟਿੰਗ

ਪਠਾਨਕੋਟ, 19 ਅਕਤੂਬਰ (ਆਰ. ਸਿੰਘ)-ਗਰੀਨਲੈਂਡ ਕ੍ਰਿਕਟ ਕਲੱਬ ਪਠਾਨਕੋਟ ਵਲੋਂ ਆਜੀਵਨ ਪ੍ਰਧਾਨ ਇੰਦਰਜੀਤ ਗੁਪਤਾ ਦੀ ਅਗਵਾਈ ਵਿਚ ਕਰਵਾਏ ਜਾਣ ਵਾਲੇ 41ਵੇਂ ਕ੍ਰਿਕਟ ਮਹਾਂਕੁੰਭ ਦੇ ਸੰਬੰਧ ਵਿਚ ਮੀਟਿੰਗ ਹੋਈ | ਪ੍ਰਧਾਨ ਇੰਦਰਜੀਤ ਗੁਪਤਾ ਨੇ ਦੱਸਿਆ ਕਿ ਕਲੱਬ ਵਲੋਂ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਵਲੋਂ ਬੂਟੇ ਲਾਉਣ ਲਈ ਬਣਾਈ ਜਗ੍ਹਾ 'ਤੇ ਪ੍ਰਵਾਸੀਆਂ ਨੇ ਕੀਤੇ ਕਬਜ਼ੇ

ਪਠਾਨਕੋਟ, 19 ਅਕਤੂਬਰ (ਸੰਧੂ)- ਪਠਾਨਕੋਟ ਸ਼ਹਿਰ ਦੇ ਸਵਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ 'ਤੇ ਨਗਰ ਸੁਧਾਰ ਟਰੱਸਟ ਵਲੋਂ ਮਾਰਗ ਨੂੰ ਸੁੰਦਰ ਬਣਾਉਣ ਅਤੇ ਨਵੀਨੀਕਰਨ ਕਰਨ ਲਈ ਬੂਟੇ ਲਗਾਉਣ ਲਈ ਬਣਾਈ ਗਈ ਜਗ੍ਹਾ 'ਤੇ ਪ੍ਰਵਾਸੀਆਂ ਵਲੋਂ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਰਹੱਦੀ ਇਲਾਕੇ ਦੀਆਂ ਅਨਾਜ ਮੰਡੀਆਂ ਦਾ ਦੌਰਾ

ਨਰੋਟ ਜੈਮਲ ਸਿੰਘ, 19 ਅਕਤੂਬਰ (ਗੁਰਮੀਤ ਸਿੰਘ)-ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਵਿਖੇ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਵਲੋਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਅਨਾਜ ਮੰਡੀਆਂ ਵਿਚ ਫ਼ਸਲਾਂ ਦੀ ਆਮਦ, ਝੋਨੇ ਵਿਚ ਨਮੀ ਦੀ ਮਾਤਰਾ, ਮੰਡੀਆਂ ਵਿਚ ...

ਪੂਰੀ ਖ਼ਬਰ »

ਏ. ਐਾਡ ਐਮ. ਇੰਸਟੀਚਿਊਟ ਦੇ ਬੀ.ਐਸ.ਸੀ. ਖੇਤੀਬਾੜੀ ਵਿਦਿਆਰਥੀਆਂ ਵਲੋਂ ਹਿਮਾਚਲ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ

ਪਠਾਨਕੋਟ, 19 ਅਕਤੂਬਰ (ਆਰ. ਸਿੰਘ)-ਏ.ਐਾਡ.ਐਮ.ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਪਠਾਨਕੋਟ ਦੇ ਬੀ.ਐਸ.ਸੀ. ਖੇਤੀਬਾੜੀ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਉਪ ਪ੍ਰਧਾਨ ਅਕਸ਼ੈ ਮਹਾਜਨ, ਜਨਰਲ ਸਕੱਤਰ ਸੋਨੂੰ ਮਹਾਜਨ ਤੇ ਡਾਇਰੈਕਟਰ ਡਾ: ਅਜੈ ਪਠਾਨੀਆ ਦੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ 'ਤੇ ਵਿਸ਼ੇਸ਼ ਭਾਸ਼ਨ

ਬਟਾਲਾ, 19 ਅਕਤੂਬਰ (ਕਾਹਲੋਂ)-ਬੇਰਿੰਗ ਯੂਨੀਅਨ ਕਿ੍ਸਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ: ਡਾ. ਐਡਵਰਡ ਮਸੀਹ ਦੀ ਅਗਵਾਈ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ: ਸੁਖਜਿੰਦਰ ਸਿੰਘ ਬਾਠ ਦੀ ਰਹਿਨੁਮਾਈ ਅਧੀਨ ਪੰਜਾਬੀ ਭਾਸ਼ਾ ਤੇ ਗੁਰਮੁਖੀ ਲਿਪੀ ਦੇ ਵਿਕਾਸ 'ਤੇ ...

ਪੂਰੀ ਖ਼ਬਰ »

ਐਸ. ਐਸ. ਬਾਜਵਾ ਸਕੂਲ ਕਾਦੀਆਂ 'ਚ ਰੰਗੋਲੀ ਮੁਕਾਬਲੇ

ਬਟਾਲਾ, 19 ਅਕਤੂਬਰ (ਕਾਹਲੋਂ)-ਐਸ.ਐਸ. ਬਾਜਵਾ ਸਕੂਲ ਵਿਚ ਦਿਵਾਲੀ ਦੇ ਤਿਉਹਾਰੀ ਸਬੰਧੀ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ | ਇਸ ਰੰਗੋਲੀ ਪ੍ਰਤੀਯੋਗਤਾ ਵਿਚ ਸਾਰੇ ਵਿਦਿਆਰਥੀਆਂ ਨੇ ਵੱੱਧ-ਚੜ ਕੇ ਹਿੱਸਾ ਲਿਆ | ਇਸ ਪ੍ਰਤੀਯੋਗਤਾ ਵਿਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ...

ਪੂਰੀ ਖ਼ਬਰ »

ਜੀਆ ਲਾਲ ਮਿੱਤਲ ਸਕੂਲ 'ਚ ਇੰਟਰ ਸਕੂਲ 'ਏਡ ਮੈਡ ਸ਼ੋਅ'

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਗੁਰਦਾਸਪੁਰ ਵਿਖੇ ਬਿਆਸ ਸਹੋਦਿਆ ਵਲੋਂ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਇੰਟਰ ਸਕੂਲ 'ਏਡ ਮੈਡ ਸ਼ੋਅ' ਕਰਵਾਇਆ ਗਿਆ ਜਿਸ ਵਿਚ ਸੇਂਟ ਕਬੀਰ ਸਕੂਲ ਸੁਲਤਾਨਪੁਰ, ਸ੍ਰੀ ...

ਪੂਰੀ ਖ਼ਬਰ »

ਗੁਰਦਾਸਪੁਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਬਜ਼ੁਰਗ ਆਸਰਾ ਘਰ ਦਾ ਦੌਰਾ

ਗੁਰਦਾਸਪੁਰ, 19 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਪਬਲਿਕ ਸਕੂਲ ਦੇ 8ਵੀਂ ਤੇ 10ਵੀਂ ਜਮਾਤ ਦੇ 78 ਵਿਦਿਆਰਥੀਆਂ ਨੇ ਵਾਈਸ ਪਿ੍ੰਸੀਪਲ ਸੰਜੀਵ ਅਰੋੜਾ ਦੀ ਨਿਗਰਾਨੀ ਹੇਠ ਗੁਰਦਾਸਪੁਰ ਦੇ ਬਜ਼ੁਰਗ ਆਸਰਾ ਘਰ ਪਹੰੁਚੇ | ਇਸ ਮੌਕੇ ਵਿਦਿਆਰਥੀਆਂ ਨੇ ਬਜ਼ੁਰਗਾਂ ...

ਪੂਰੀ ਖ਼ਬਰ »

ਸਹਿਜ ਪਾਠਾਂ ਦੀ ਸੰਪੂਰਨਤਾ ਤੇ ਗੁਰਮਤਿ ਸਮਾਗਮ ਅੱਜ

ਨਰੋਟ ਮਹਿਰਾ, 19 ਅਕਤੂਬਰ (ਸੁਰੇਸ਼ ਕੁਮਾਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਸਹਿਜ ਪਾਠ ਸੰਸਥਾ ਅੰਮਿ੍ਤਸਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਇਸਤਰੀ ਅਕਾਲੀ ਦਲ ਅਤੇ ਮੀਰੀ ਪੀਰੀ ਪ੍ਰਚਾਰ ਸੰਸਥਾ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਮੁਕੇਰੀਆਂ ਵਿਧਾਨ ਸਭਾ ਹਲਕੇ 'ਚ ਚੋਣ ਪ੍ਰਚਾਰ

ਦੀਨਾਨਗਰ, 19 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਪੰਜਾਬ ਜ਼ਿਮਨੀ ਚੋਣਾਂ ਵਿਚੋਂ ਕਾਂਗਰਸ ਪਾਰਟੀ ਨੂੰ ਆਪਣੀ ਹਾਰ ਸਾਫ਼ ਨਜ਼ਰ ਆ ਰਹੀ ਹੈ ਤੇ ਕਾਂਗਰਸ ਪਾਰਟੀ ਦੇ ਨੇਤਾ ਹੁਣ ਵੋਟਰਾਂ ਨੂੰ ਡਰਾ ਕੇ ਵੋਟਾਂ ਪਾਉਣ ਲਈ ਮਜਬੂਰ ਕਰ ਰਹੇ ਹਨ | ਉਕਤ ਗੱਲਾਂ ਦਾ ਪ੍ਰਗਟਾਵਾ ਵਿਧਾਨ ...

ਪੂਰੀ ਖ਼ਬਰ »

ਜੈ ਬਾਬਾ ਸਿਬੂ ਸ਼ਾਹ ਦੀ ਯਾਦ 'ਚ ਕਬੱਡੀ ਮੁਕਾਬਲੇ ਕਰਵਾਏ

ਨਰੋਟ ਮਹਿਰਾ, 19 ਅਕਤੂਬਰ (ਰਾਜ ਕੁਮਾਰੀ)- ਜੈ ਬਾਬਾ ਸਿਬੂ ਸ਼ਾਹ ਦੀ ਦਰਗਾਹ 'ਤੇ ਪਿੰਡ ਭਵਾਨੀ ਵਿਖੇ ਚੌਥੇ ਕਬੱਡੀ ਮੁਕਾਬਲੇ ਪ੍ਰਧਾਨ ਬਲਵਿੰਦਰ ਸਿੰਘ ਬਿੰਦਾ ਦੀ ਅਗਵਾਈ ਵਿਚ ਕਰਵਾਏ ਗਏ | ਕਬੱਡੀ ਮੁਕਾਬਲੇ ਵਿਚ ਮੁੱਖ ਮਹਿਮਾਨ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਬਮਿਆਲ ਮੰਡੀ ਦਾ ਦੌਰਾ

ਬਮਿਆਲ, 19 ਅਕਤੂਬਰ (ਰਾਕੇਸ਼ ਸ਼ਰਮਾ)-ਅੱਜ ਡੀ. ਸੀ. ਪਠਾਨਕੋਟ ਵਲੋਂ ਸਰਹੱਦੀ ਖੇਤਰ ਬਮਿਆਲ ਵਿਚ ਸਥਿਤ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡੀ.ਸੀ. ਵਲੋਂ ਮੰਡੀ ਵਿਚ ਲੱਗੀ ਝੋਨੇ ਦੀ ਫ਼ਸਲ ਦੀ ਨਮੀ ਦੀ ਜਾਂਚ ਕੀਤੀ ਗਈ | ਇਸ ਮੌਕੇ ਕਿਸਾਨਾਂ ਵਲੋਂ ਡੀ.ਸੀ. ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX