ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਫਾਜ਼ਿਲਕਾ / ਅਬੋਹਰ

ਜਲਾਲਾਬਾਦ ਜ਼ਿਮਨੀ ਚੋਣ ਲਈ ਸਮੁੱਚੇ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਲਾਲਾਬਾਦ ਜ਼ਿਮਨੀ ਚੋਣ ਦੇ ਸਮੁੱਚੇ ਪ੍ਰਬੰਧਾਂ ਨੰੂ ਲੈ ਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਜ਼ਿਲ੍ਹਾ ਚੋਣ ਅਫ਼ਸਰ ਮਨਪ੍ਰੀਤ ਸਿੰਘ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੰੂ ਦੱਸਿਆ ਕਿ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਨੰੂ ਧਿਆਨ 'ਚ ਰੱਖਦਿਆਂ ਨਿਰਪੱਖ ਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੰੂ ਨੇਪਰੇ ਚੜ੍ਹਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੰੂ ਪੋਿਲੰਗ ਬੂਥ ਤੋਂ 200 ਮੀਟਰ ਦੂਰ ਬੂਥ ਲਗਾਉਣ ਦੇ ਆਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੰੂ ਬਖ਼ਸ਼ਿਆ ਨਹੀ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਮਨਪੀ੍ਰਤ ਸਿੰਘ ਛਤਵਾਲ ਨੇ ਦੱਸਿਆ ਕਿ ਜਲਾਲਾਬਾਦ ਹਲਕੇ ਅੰਦਰ 9 ਉੱਡਣ ਦਸਤੇ, 9 ਸਟੈਟਿਕ ਸਰਵਿਲੈਂਸ ਟੀਮਾਂ, 3 ਵੀਡੀਓ ਸਰਵਿਲੈਂਸ ਟੀਮਾਂ, 1 ਵੀਡੀਓ ਵਿਊਇੰਗ ਟੀਮ ਤੇ 1 ਅਕਾਊਾਟਿੰਗ ਟੀਮ ਸਮੁੱਚੀ ਚੋਣ ਪ੍ਰਕਿਰਿਆ 'ਤੇ ਨਿਗਰਾਨੀ ਰੱਖ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਕੁੱਲ 239 ਬੂਥ ਬਣਾਏ ਗਏ ਹਨ ਜਿਸ 'ਚੋਂ 104 ਬੂਥਾਂ ਨੰੂ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਮੁੱਚੇ ਬੂਥਾਂ ਅੰਦਰ ਵੈੱਬ ਕਾਸਟਿੰਗ ਰਾਹੀਂ ਵੋਟਿੰਗ ਪ੍ਰਕਿਰਿਆ 'ਤੇ ਨਿਗਰਾਨੀ ਰੱਖੀ ਜਾਵੇਗੀ ਜਦਕਿ ਸੰਵੇਦਨਸ਼ੀਲ ਬੂਥਾਂ 'ਤੇ ਅੰਦਰ ਤੇ ਬਾਹਰ ਕੈਮਰੇ ਲਗਾਏ ਗਏ ਹਨ, ਤਾਂ ਜੋ ਵੋਟਿੰਗ ਵੇਲੇ ਕੋਈ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਵੋਟਿੰਗ ਪ੍ਰਕਿਰਿਆ ਵਾਲੇ ਦਿਨ 239 ਬੂਥਾਂ ਲਈ ਕੁੱਲ 169 ਥਾਵਾਂ (ਲੋਕੇਸ਼ਨ) ਸਥਾਪਤ ਕੀਤੀਆਂ ਗਈਆਂ ਹਨ ਤੇ 169 ਹੀ ਮਾਈਕਰੋ ਆਬਜ਼ਰਵਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਲੋਂ ਸਮੁੱਚੇ ਵੋਟਿੰਗ ਪ੍ਰਬੰਧਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਅੰਦਰ 23 ਸੈਕਟਰ ਮੈਜਿਸਟਰੇਟ ਨਿਯੁਕਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ 21 ਅਕਤੂਬਰ ਨੰੂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ | ਜ਼ਿਲ੍ਹਾ ਚੋਣ ਅਫ਼ਸਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਅੰਦਰ 19 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋਣ ਦੇ ਨਾਲ ਹੀ ਕਿਸੇ ਵੀ ਰਾਜਸੀ ਪਾਰਟੀ ਦੇ ਆਗੂ ਵਲੋਂ ਕੀਤੀਆਂ ਜਾਣ ਵਾਲੀਆਂ ਸਿਆਸੀ ਗਤੀਵਿਧੀਆਂ ਨੰੂ ਬਰਦਾਸ਼ਤ ਨਹੀ ਕੀਤਾ ਜਾਵੇਗਾ ਤੇ ਨਾ ਹੀ ਹਲਕੇ ਤੋਂ ਬਾਹਰਲੇ ਵਿਅਕਤੀ ਜੋ ਹਲਕੇ ਦੇ ਵਸਨੀਕ ਨਹੀਂ ਹਨ ਜਾਂ ਜਿਨ੍ਹਾਂ ਦੀ ਉਥੇ ਵੋਟ ਨਹੀਂ ਅਜਿਹੇ ਵਿਅਕਤੀਆਂ ਨੰੂ 19 ਅਕਤੂਬਰ ਨੰੂ ਸ਼ਾਮ 5 ਵਜੇ ਤੋਂ ਬਾਅਦ ਜਲਾਲਾਬਾਦ ਹਲਕੇ ਅੰਦਰ ਠਹਿਰਨ ਦੀ ਇਜਾਜਤ ਨਹੀ ਹੋਵੇਗੀ | ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਅੰਦਰ ਵੋਟਿੰਗ ਤੋਂ 48 ਘੰਟੇ ਪਹਿਲਾਂ ਤੇ ਗਿਣਤੀ ਵਾਲੇ ਦਿਨ ਸ਼ਰਾਬ ਬੰਦੀ (ਡਰਾਈ-ਡੇ) ਦੇ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਕਿਹਾ ਚੋਣ ਪ੍ਰਕਿਰਿਆ ਅੰਦਰ ਵਿਘਨ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਹਲਕੇ ਅੰਦਰ 375 ਪੁਲਿਸ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ, ਜਿਸ ਦੇ ਅੰਦਰ 2 ਬੀ.ਐਸ.ਐਫ ਤੇ 3 ਪੀ.ਏ.ਪੀ ਦੀਆਂ ਕੰਪਨੀਆਂ ਵੀ ਸ਼ਾਮਿਲ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ 22 ਪੈਟਰੋਿਲੰਗ ਪਾਰਟੀਆਂ ਹਲਕੇ ਅੰਦਰ ਨਿਰੰਤਰ ਗਸ਼ਤ ਕਰਦੀਆਂ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਹਲਕਾ ਜਲਾਲਾਬਾਦ ਨੰੂ ਸੁਰੱਖਿਆ ਦੇ ਮੱਦੇਨਜ਼ਰ 4 ਸੈਕਟਰਾਂ 'ਚ ਵੰਡਿਆ ਗਿਆ ਹੈ, ਜਿਨ੍ਹਾਂ ਦੀ ਸਮੁੱਚੀ ਨਿਗਰਾਨੀ ਲਈ ਹਰੇਕ ਸੈਕਟਰ ਅੰਦਰ 1 ਐਸ.ਪੀ. ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਚੋਣਾਂ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਆਉਣ 'ਤੇ ਹਲਕਾ ਵਾਸੀ ਪੁਲਿਸ ਕੰਟਰੋਲ ਰੂਮ ਦੇ ਨੰਬਰ 85588-00900, 100 ਜਾਂ 112 'ਤੇ ਸੰਪਰਕ ਕਰ ਸਕਦੇ ਹਨ |

ਸੜਕ ਹਾਦਸੇ 'ਚ 2 ਦੀ ਮੌਤ, 3 ਜ਼ਖ਼ਮੀ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਫਾਜ਼ਿਲਕਾ ਰੋਡ 'ਤੇ ਪਿੰਡ ਲਾਲੋ ਵਾਲੀ ਨੇੜੇ ਹੋਏ ਮੋਟਰਸਾਈਕਲ ਤੇ ਐਕਟਿਵਾ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਦੋਂ ਕਿ ਬੱਚੀ ਅਤੇ ਤਿੰਨ ਹੋਰ ਜ਼ਖ਼ਮੀ ਹਨ | ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ...

ਪੂਰੀ ਖ਼ਬਰ »

ਜੋਸਨ ਨੇ ਕਈ ਪਰਿਵਾਰਾਂ ਨੂੰ ਕਾਂਗਰਸ 'ਚ ਕਰਵਾਇਆ ਸ਼ਾਮਿਲ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਜ਼ਿਮਨੀ ਚੋਣ ਦੌਰਾਨ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਚੋਣ ਪ੍ਰਚਾਰ 'ਚ ਤੇਜ਼ੀ ਲਿਅਉਂਦਿਆਂ ਪਿੰਡ ਸੜ੍ਹੀਆ ਵਿਖੇ ਇਕ ਦਰਜਨ ਦੇ ਕਰੀਬ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰਵਾਈ | ਜੋਸਨ ਨੇ ...

ਪੂਰੀ ਖ਼ਬਰ »

ਝੂਠੇ ਲਾਰੇ ਲਾ ਕੇ ਸੱਤਾ ਹਾਸਿਲ ਕਰਨਾ ਕਾਂਗਰਸੀਆਂ ਦੀ ਆਦਤ-ਹਰਸਿਮਰਤ

ਜਲਾਲਾਬਾਦ, 19 ਅਕਤੂਬਰ (ਕਰਨ ਚੁਚਰਾ)-ਪੰਜਾਬ ਦੇ ਲੋਕਾਂ ਨੂੰ ਚਾਨਣ ਹੋ ਗਿਆ ਹੈ ਕਿ ਕਾਂਗਰਸ ਸਿਰਫ਼ ਝੂਠੇ ਲਾਰੇ ਲਗਾ ਸਕਦੀ ਹੈ ਤੇ ਝੂਠੇ ਲਾਰਿਆਂ ਦੇ ਨਾਂਅ 'ਤੇ ਹੀ ਸੱਤਾ 'ਤੇ ਕਾਬਜ਼ ਹੋ ਸਕਦੀ ਹੈ | ਇਹ ਵਿਚਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਜਲਾਲਾਬਾਦ ਦੇ ਦੌਰੇ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਆਗੂ ਕਵਿਤਾ ਰਾਣੀ ਨੇ ਹਲਕਾ ਦਾਖਾ 'ਚ ਕੀਤਾ ਚੋਣ ਪ੍ਰਚਾਰ

ਅਬੋਹਰ, 19 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਮਹਿਲਾ ਕਾਂਗਰਸ ਦੇ ਸਕੱਤਰ ਤੇ ਬੱਲੂਆਣਾ ਹਲਕਾ ਦੇ ਸੀਨੀਅਰ ਆਗੂ ਕਵਿਤਾ ਰਾਣੀ ਨੇ ਹਲਕਾ ਦਾਖਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਨੇ ...

ਪੂਰੀ ਖ਼ਬਰ »

ਵਾਹਨਾਂ 'ਤੇ ਡੀਜੇ ਚਲਾਉਣ 'ਤੇ ਲੱਗੇਗਾ ਪੰਜ ਹਜ਼ਾਰ ਜੁਰਮਾਨਾ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਲਾਈਟ ਐਾਡ ਸਾੳਾੂਡ ਯੂਨੀਅਨ ਦੀ ਮੀਟਿੰਗ ਅਰਨੀਵਾਲਾ ਵਿਖੇ ਹੋਈ | ਜਿਸ 'ਚ ਅਰਨੀਵਾਲਾ ਯੂਨਿਟ ਦੇ ਪ੍ਰਧਾਨ ਬਲਜਿੰਦਰ ਸਿੰਘ ਭੱਟੀ ਅਤੇ ਸਮੂਹ ਡੀਜੇ ਸੰਚਾਲਕਾਂ ਨੇ ਡੀਜੇ ਚਲਾਉਣ ਸਬੰਧੀ ਵਿਸ਼ੇਸ਼ ਫ਼ੈਸਲੇ ਕੀਤੇ | ...

ਪੂਰੀ ਖ਼ਬਰ »

ਕੁੱਟਮਾਰ 'ਚ ਜ਼ਖ਼ਮੀ ਹੋਏ ਸਕੂਲੀ ਵਿਦਿਆਰਥੀ ਦੀ ਸ੍ਰੀਗੰਗਾਨਗਰ ਦੇ ਹਸਪਤਾਲ 'ਚ ਮੌਤ

ਅਬੋਹਰ, 19 ਅਕਤੂਬਰ (ਕੁਲਦੀਪ ਸਿੰਘ ਸੰਧੂ)-ਅਜੀਤ ਨਗਰ ਇਲਾਕੇ ਵਿਚ 20 ਦਿਨ ਪਹਿਲਾਂ ਛੋਟੀ ਉਮਰ ਦੇ ਮੁੰਡਿਆਂ 'ਚ ਵਾਪਰੀ ਲੜਾਈ ਦੀ ਘਟਨਾ ਵਿਚ ਜ਼ਖ਼ਮੀ ਹੋਏ ਇਕ ਸਕੂਲੀ ਵਿਦਿਆਰਥੀ ਦੀ ਅੱਜ ਸ੍ਰੀਗੰਗਾਨਗਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ | ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

ਬਰਾੜ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਜਨਰਲ ਸਕੱਤਰ ਨਿਯੁਕਤ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਗਰਮ ਨੌਜਵਾਨ ਕਾਂਗਰਸੀ ਆਗੂ ਅਮਨਦੀਪ ਸਿੰਘ ਬਰਾੜ ਪੁੱਤਰ ਸੁਰਜੀਤ ਸਿੰਘ ਬਰਾੜ ਸਰਮਾਏਦਾਰ ਪਿੰਡ ਆਜ਼ਮ ਵਾਲਾ ਨੰੂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਦਿੱਤੀਆਂ ਜਾ ਰਹੀਆਂ ਚੰਗੀਆਂ ਸੇਵਾਵਾਂ ...

ਪੂਰੀ ਖ਼ਬਰ »

ਫ਼ਰਜ਼ੀ ਡੋਪ ਟੈਸਟ ਦੇ ਦੋਸ਼ਾਂ 'ਚ 2 ਕਾਬੂ, 1 ਫ਼ਰਾਰ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਰਜ਼ੀ ਡੋਪ ਟੈਸਟ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਨੂੰ ੂ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਕਾਬੂ ਕੀਤਾ ਹੈ | ਥਾਣਾ ਸਿਟੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਨੇ ਸਿਵਲ ਹਸਪਤਾਲ ਦੇ ...

ਪੂਰੀ ਖ਼ਬਰ »

ਰੋਹਨਪ੍ਰੀਤ ਨੇ ਸੋਨ ਤਗਮਾ ਜਿੱਤ ਕੇ ਪਿੰਡ ਤੇ ਇਲਾਕੇ ਦਾ ਨਾਂਅ ਕੀਤਾ ਰੌਸ਼ਨ

ਮੰਡੀ ਲਾਧੂਕਾ, 19 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਪਿੰਡ ਖੁੰਡਵਾਲਾ ਸੈਣੀਆ ਦੇ ਰੋਹਨਪ੍ਰੀਤ ਸਿੰਘ ਸੈਣੀ ਨੇ ਜ਼ਿਲ੍ਹਾ ਫਾਜ਼ਿਲਕਾ ਵਿਖੇ ਹੋਏ ਸਕੂਲੀ ਕਰਾਟੇ ਮੁਕਾਬਲੇ 'ਚੋ ਆਪਣੇ ਕੋਚ ਮਨਦੀਪ ਸਿੰਘ ਸੈਣੀ ਖੁੰਡ ਵਾਲਾ ਸੈਣੀਆ ਦੀ ਮਿਹਨਤ ਸਦਕਾ ਸੋਨ ਤਗਮਾ ਜਿੱਤ ਕੇ ...

ਪੂਰੀ ਖ਼ਬਰ »

ਚੋਣ ਮੀਟਿੰਗ ਦੌਰਾਨ ਸੇਖੋਂ ਦੀ ਜ਼ੁਬਾਨ ਥਿੜਕੀ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਬੀਤੀ ਦੇਰ ਰਾਤ ਰਾਮ ਲੀਲ੍ਹਾ ਚੌਕ ਵਿਖੇ ਪ੍ਰਚਾਰ ਕਰਦੇ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਗ਼ਲਤੀ ...

ਪੂਰੀ ਖ਼ਬਰ »

ਲਾਪਤਾ ਹੋਏ ਅਰਮਾਨ ਦਾ 48 ਘੰਟਿਆਂ ਬਾਅਦ ਵੀ ਕੋਈ ਥਹੁ ਪਤਾ ਨਹੀਂ

ਅਬੋਹਰ 19 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੋਂ ਦੀ ਨਵੀਂ ਆਬਾਦੀ ਵਿਚੋਂ ਵੀਰਵਾਰ ਨੂੰ ਲਾਪਤਾ ਹੋਏ ਇਕ 14 ਸਾਲ ਦੇ ਬੱਚੇ ਦਾ 48 ਘੰਟਿਆਂ ਬਾਅਦ ਵੀ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਜਿਸ ਕਾਰਨ ਪੂਰੇ ਖੇਤਰ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇੰਨੇ ਸਮੇਂ ਬਾਅਦ ...

ਪੂਰੀ ਖ਼ਬਰ »

ਗੋਲਡੀ ਕੰਬੋਜ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਕਰੀਬ ਇਕ ਦਰਜਨ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ ਨੇ ਇਕ ਦਰਜਨ ਦੇ ਕਰੀਬ ਵੱਖ ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਤੇ ਇਨ੍ਹਾਂ ਪਿੰਡਾਂ 'ਚ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਵਲਾ ਦੀ ਪਤਨੀ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਮੰਡੀ ਲਾਧੂਕਾ,19 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੀ ਪਤਨੀ ਨੀਤੂ ਆਵਲਾ ਨੇ ਪਿੰਡ ਟਿੰਡਾਂ ਵਾਲਾ, ਮਾੜਿਆਂ ਵਾਲਾ, ਸਿਮਰੇ ਵਾਲਾ, ਬਾਹਮਣੀ ਵਾਲਾ 'ਚ ਘਰ-ਘਰ ਜਾ ਕੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਹਰਸਿਮਰਤ ਕੌਰ ਨੇ ਜਲਾਲਾਬਾਦ 'ਚ ਕੀਤੀਆਂ ਮੀਟਿੰਗਾਂ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਜਿਮਨੀ ਚੋਣ ਪ੍ਰਚਾਰ ਦੇ ਅੱਜ ਆਖ਼ਰੀ ਦਿਨ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਲਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਚੋਣ ਮੀਟਿੰਗਾਂ ਕਰਨ ਲਈ ਪਹੁੰਚੇ | ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੇ ਆਗੂਆਂ ਕੋਲ ਸਮਰਥਨ ਲਈ ਪੁੱਜੇ ਡਿੰਪਾ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਹਮਾਇਤ ਲੈਣ ਲਈ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅੱਜ ਅਕਾਲੀ ਦਲ ਟਕਸਾਲੀ ਆਗੂਆਂ ਦੇ ਦਰ 'ਤੇ ਪੁੱਜੇ | ਡਿੰਪਾ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਆਵਲਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਜਲਾਲਾਬਾਦ, 19 ਅਕਤੂਬਰ (ਕਰਨ ਚੁਚਰਾ)-ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ 'ਚ ਪਿੰਡ ਚੱਕ ਬੁੱਧੋਕੇ 'ਚ ਕਾਂਗਰਸ ਪਾਰਟੀ ਦੇ ਸੂਬਾ ਜਨਰਲ ਸੈਕਟਰੀ ਹਨੀ ਫੱਤਣ ਵਾਲਾ ਨੇ ਘਰ-ਘਰ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਨਾਲ ਬੂਟਾ ਰਾਮ ਸਰਪੰਚ, ਧਰਮ ਸਿੰਘ ...

ਪੂਰੀ ਖ਼ਬਰ »

ਜਲਾਲਾਬਾਦ ਵਾਸੀ ਕਾਂਗਰਸ ਦੀ ਕਾਰਗੁਜ਼ਾਰੀ ਦਾ ਜਵਾਬ ਕੱਲ੍ਹ ਵੋਟਾਂ ਵਾਲੇ ਦਿਨ ਦੇਣਗੇ - ਡਿੰਪੀ ਢਿੱਲੋਂ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਦੀਪਇੰਦਰ ਸਿੰਘ ਡਿੰਪੀ ਢਿੱਲੋਂ ਵਲੋਂ ਜ਼ੈਲ ਅਰਨੀਵਾਲਾ ਦੇ ਵੱਖ ਵੱਖ ਪਿੰਡਾਂ ਤੇ ...

ਪੂਰੀ ਖ਼ਬਰ »

ਜਗਦੀਪ ਗੋਲਡੀ ਕੰਬੋਜ ਵੱਲੋਂ ਵਕੀਲ ਭਾਈਚਾਰੇ ਨਾਲ ਮੀਟਿੰਗ

ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ)-ਅੱਜ ਸਥਾਨਕ ਕੋਰਟ ਕੰਪਲੈਕਸ 'ਚ ਸਥਿਤ ਬਾਰ ਰੂਮ ਵਿਚ ਜਲਾਲਾਬਾਦ ਜਿਮਨੀ ਚੋਣ 'ਚ ਕਾਂਗਰਸ ਤੋਂ ਬਾਗ਼ੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਜਗਦੀਪ ਕੰਬੋਜ ਗੋਲਡੀ ਵੱਲੋਂ ਵਕੀਲ ਭਾਈਚਾਰੇ ਨਾਲ ...

ਪੂਰੀ ਖ਼ਬਰ »

ਸੁਖਬੀਰ ਨੇ ਡਿੱਬੀਪੁਰਾ ਦੇ ਹੱਕ 'ਚ ਚੋਣ ਜਲਸੇ ਨੂੰ ਕੀਤਾ ਸੰਬੋਧਨ

ਜਲਾਲਾਬਾਦ, 19 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਹਲਕੇ ਦੇ ਲੋਕ ਕੀਤੇ ਹੋਏ ਕੰਮਾਂ ਅਤੇ ਲੀਡਰ ਦੋਵਾਂ ਦੀ ਕਦਰ ਕਰਦੇ ਹਨ ਅਤੇ ਇਸ ਕਦਰ ਦਾ ਹੀ ਨਤੀਜਾ ਹੈ 2009 ਤੋਂ ਲੈ ਕੇ ਇਸ ਹਲਕੇ ਦੇ ਲੋਕ ਉਨ੍ਹਾਂ ਨੂੰ ਲਗਾਤਾਰ ਜਿਤਾਉਂਦੇ ਰਹੇ ਹਨ | ਇਹ ਵਿਚਾਰ ਸੰਸਦ ਮੈਂਬਰ ਸੁਖਬੀਰ ...

ਪੂਰੀ ਖ਼ਬਰ »

ਰਮਿੰਦਰ ਆਵਲਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

ਮੰਡੀ ਲਾਧੂਕਾ,19 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਵਲੋਂ ਜਲਾਲਾਬਾਦ ਦੇ ਵਿਧਾਨ ਸਭਾ ਹਲਕੇ ਅੰਦਰ ਜ਼ਿਮਨੀ ਚੋਣਾਂ ਦੌਰਾਨ ਅੱਜ ਪਿੰਡ ਚੱਕ ਪੁੰਨਾਂ ਵਾਲੀ ਖਲਚੀਆ ਦੇ ਕਾਂਗਰਸ ਪਾਰਟੀ ਦੇ ਸਭ ਤੋਂ ...

ਪੂਰੀ ਖ਼ਬਰ »

ਰਮਿੰਦਰ ਆਵਲਾ ਦੀ ਪਤਨੀ ਨੇ ਪਿੰਡ ਹਲੀਮ ਵਾਲਾ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਰੋੜਾਂਵਾਲੀ, 19 ਅਕਤੂਬਰ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੀ ਪਤਨੀ ਨੀਤੂ ਆਵਲਾ ਨੇ ਅੱਜ ਪਿੰਡ ਹਲੀਮ ਵਾਲਾ ਵਿਖੇ ਸਰਪੰਚ ਸ਼ਰਨਜੀਤ ਸਿੰਘ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਨੀਤੂ ਆਵਲਾ ਨੇ ਲੋਕਾਂ ਨੂੰ ਅਪੀਲ ਕਰਦਿਆਂ ...

ਪੂਰੀ ਖ਼ਬਰ »

ਡਿੱਬੀਪੁਰਾ ਦੇ ਹੱਕ 'ਚ ਉਨ੍ਹਾਂ ਦੇ ਸਪੁੱਤਰ ਸੁਖਵਿੰਦਰ ਸਿੰਘ ਤੇ ਵਿੰਦੂ ਕੰਬੋਜ ਨੇ ਪਿੰਡਾਂ 'ਚ ਕੀਤੇ ਚੋਣ ਜਲਸੇ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਉਨ੍ਹਾਂ ਦੇ ਸਪੁੱਤਰ ਸੁਖਵਿੰਦਰ ਸਿੰਘ ਤੇ ਨੌਜਵਾਨ ਆਗੂ ਵਰਿੰਦਰ ਸਿੰਘ ਵਿੰੰਦੂ ਕੰਬੋਜ ਨੇ ਪਿੰਡ ਬੁੱਧੋ ਕੀ, ਲੱਖੋਵਾਲੀ, ਹੌਜ ਖ਼ਾਸ ...

ਪੂਰੀ ਖ਼ਬਰ »

'ਆਪ' ਉੁਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਵਕੀਲਾਂ ਕੋਲੋਂ ਆਪਣੇ ਹੱਕ 'ਚ ਮੰਗੀਆਂ ਵੋਟਾਂ

ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਜਿਮਨੀ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਵੱਲੋਂ ਅੱਜ ਬਾਰ ਐਸੋਸੀਏਸ਼ਨ ਜਲਾਲਾਬਾਦ ਦੇ ਵਕੀਲਾਂ ਨਾਲ ਮੀਟਿੰਗ ਕੀਤੀ ਗਈ ਤੇ ਆਪਣੇ ਹੱਕ 'ਚ ਵੋਟ ਮੰਗੀਆਂ | ਇਸ ਦੌਰਾਨ ਆਮ ...

ਪੂਰੀ ਖ਼ਬਰ »

ਰਮਿੰਦਰ ਆਵਲਾ ਦੇ ਰੋਡ ਸ਼ੋਅ ਦਾ ਲੋਕਾਂ ਨੇ ਕੀਤਾ ਭਰਵਾਂ ਸਵਾਗਤ

ਜਲਾਲਾਬਾਦ, 19 ਅਕਤੂਬਰ (ਕਰਨ ਚੁਚਰਾ)-ਜਲਾਲਾਬਾਦ ਹਲਕੇ ਦੇ ਲੋਕਾਂ ਦਾ ਝੁਕਾਅ ਹੁਣ ਅਕਾਲੀ ਦਲ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ ਤੇ ਇਹੀ ਕਾਰਣ ਹੈ ਕਿ ਸੁਖਬੀਰ ਸਿੰਘ ਬਾਦਲ ਜਨਤਕ ਮੁੱਦਿਆਂ 'ਤੇ ਗੱਲ ਕਰਨ ਦੀ ਬਜਾਏ ਹੋਰ ਗੱਲਾਂ ਕਰਕੇ ਵੋਟਰਾਂ ਨੂੰ ਭਰਮਾਉਣ ਦੀਆਂ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਡਾ. ਰਾਜ ਸਿੰਘ ਦੇ ਹੱਕ 'ਚ ਪਿੰਡ ਚਿਮਨੇ ਵਾਲਾ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੰਡੀ ਰੋੜਾਂਵਾਲੀ, 19 ਅਕਤੂਬਰ (ਮਨਜੀਤ ਸਿੰਘ ਬਰਾੜ)-ਅਕਾਲੀ ਆਗੂ ਹਰਮਨਦੀਪ ਸਿੰਘ ਬਾਵਾ ਤੇ ਕੁਲਵਿੰਦਰ ਸਿੰਘ ਗੱਬਰ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਪਿੰਡ ਚਿਮਨੇ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਘਰ-ਘਰ ...

ਪੂਰੀ ਖ਼ਬਰ »

ਆਵਲਾ ਨੇ ਜਲਾਲਾਬਾਦ ਸ਼ਹਿਰ 'ਚ ਪੈਦਲ ਚੱਲ ਕੇ ਵੋਟਰਾਂ ਨਾਲ ਕੀਤਾ ਜਨ ਸੰਪਰਕ

ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-21 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਹਲਕਾ ਜਲਾਲਾਬਾਦ ਦੀਆਂ ਜਿਮਨੀ ਚੋਣਾਂ ਨੂੰ ਲੈ ਕੇ ਅੱਜ ਕਾਂਗਰਸ ਦੇ ਉਮੀਦਵਾਰ ਵਲੋਂ ਸਵੇਰੇ ਜਿੱਥੇ ਨਾਲ ਲਗਦੇ ਪਿੰਡਾਂ 'ਚ ਤੂਫ਼ਾਨੀ ਦੌਰਾ ਕਰਕੇ ਆਪਣੇ ਹੱਕ 'ਚ ਚੋਣ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਵੈਨ ਵੱਖ-ਵੱਖ ਪਿੰਡਾਂ 'ਚ ਪੁੱਜੀ

ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਤੇ ਮੁੱਖ ਖੇਤੀਬਾੜੀ ਅਫਸਰ ਡਾ. ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੰਡੀ ਰੋੜਾਂਵਾਲੀ ਖੇਤੀਬਾੜੀ ਵਿਭਾਗ ਦੇ ਇੰਚਾਰਜ ਸੰਦੀਪ ਸਿੰਘ ...

ਪੂਰੀ ਖ਼ਬਰ »

ਕਬੱਡੀ 'ਚ ਰਾਸ਼ਟਰੀ ਪੱਧਰ 'ਤੇ ਪੁੱਜਣ ਵਾਲੀ ਵਿਦਿਆਰਥਣ ਦਾ ਸਨਮਾਨ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਨੂਰਪੁਰ ਵਲੋਂ ਵਿਦਿਆਰਥਣ ਪਰਵਿੰਦਰ ਕੌਰ ਦਾ ਕਬੱਡੀ ਖੇਡ ਵਿਚ ਰਾਸ਼ਟਰੀ ਪੱਧਰ 'ਤੇ ਪਹੁੰਚਣ ਕਰਕੇ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿੰਡ ਦੀ ਸਮੁੱਚੀ ਪੰਚਾਇਤ, ਸਕੂਲ ਮੁਖੀ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਮੀਟਿੰਗ ਕਰਨ ਉਪਰੰਤ ਤਿੱਖੇ ਸੰਘਰਸ਼ ਦਾ ਕੀਤਾ ਜਾਵੇਗਾ ਐਲਾਨ-ਮੋਮੀ, ਬੁੱਢੇਵਾਲ

ਜਲਾਲਾਬਾਦ, 19 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ ਅਤੇ ਕੁਲਦੀਪ ਸਿੰਘ ਬੁੱਢੇਵਾਲ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ...

ਪੂਰੀ ਖ਼ਬਰ »

ਬੱਲੂਆਣਾ ਦੇ ਵਿਦਿਆਰਥੀ ਅਦਿੱਤਿਆ ਚੌਧਰੀ ਨੇ ਰਾਜ ਪੱਧਰੀ ਮੁਕਾਬਲਿਆਂ 'ਚ 5 ਤਗਮੇ ਜਿੱਤੇ

ਅਬੋਹਰ, 19 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਪਟਿਆਲਾ ਵਿਖੇ ਹੋਈਆਂ 65 ਵੀਆਂ ਰਾਜ ਪੱਧਰੀ ਆਰਚਰੀ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੱਲੂਆਣਾ ਦੇ ਵਿਦਿਆਰਥੀ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਪਿੰਡ ਢੀਗਾਂਵਾਲੀ ਦਾ ਕੀਤਾ ਦੌਰਾ

ਅਬੋਹਰ, 19 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਢੀਗਾਂਵਾਲੀ ਵਿਖੇ ਨਵੰਬਰ 'ਚ ਲਗਾਈ ਜਾ ਰਹੀ ਸਾਹੀਵਾਲ ਨਸਲ ਦੇ ਪਸ਼ੂਆਂ ਦੀ ਪ੍ਰਦਰਸ਼ਨੀ ਤੇ ਦੁੱਧ ਚੋਣ ਦੇ ਮੁਕਾਬਲਿਆਂ ਦਾ ਪ੍ਰਬੰਧ ਕੀਤੇ ਜਾਣ ਦੇ ਸਬੰਧ 'ਚ ਅੱਜ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ: ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਤੇ ਫੈਸੀਲਿਟੇਟਰ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 19 ਅਕਤੂਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਸ਼ਾ ਵਰਕਰਾਂ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਏਟਕ ਦੀ ਮੀਟਿੰਗ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਸੂਬਾ ਪ੍ਰਧਾਨ ਦੁਰਗੋ ਬਾਈ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਗੱਲਬਾਤ ਕਰਦੇ ਹੋਏ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ

ਅਬੋਹਰ, 19 ਅਕਤੂਬਰ (ਕੁਲਦੀਪ ਸਿੰਘ ਸੰਧੂ)-ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਨੂੰ ਪਿਛਲੇ ਕਾਫ਼ੀ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਦਾ ਧਰਨਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ | ਸਫ਼ਾਈ ਸੇਵਕਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਮੰਗ ...

ਪੂਰੀ ਖ਼ਬਰ »

ਸੈਨਿਕ ਵਿੰਗ ਅਕਾਲੀ ਦਲ ਵਲੋਂ ਡਿੱਬੀਪੁਰਾ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਅਰਨੀਵਾਲਾ, 19 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਵਲੋਂ ਅੱਜ ਇੱਥੇ ਕੀਤੀ ਮੀਟਿੰਗ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਹਲਕਾ ਜਲਾਲਾਬਾਦ ਤੋਂ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ ਦੀ ਹਮਾਇਤ ਕਰਨ ਦਾ ਐਲਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX