ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਅੰਮ੍ਰਿਤਸਰ

ਮਥੂਟ ਮਾਈਕਰੋ ਫ਼ਿਨ ਲਿਮਟਿਡ ਦੇ ਕਰਿੰਦੇ ਤੋਂ ਲੁੱਟ-ਖੋਹ ਕਰਨ ਵਾਲੇ 2 ਲੁਟੇਰੇ ਕਾਬੂ, ਤੀਜਾ ਫ਼ਰਾਰ

ਰਈਆ, 19 ਅਕਤੂਬਰ (ਸੁੱਚਾ ਸਿੰਘ ਘੁੰਮਣ)¸ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਸੁਧਾਰ ਰਾਜਪੂਤਾਂ ਤੋਂ ਮਥੂਟ ਮਾਈਕਰੋ ਫ਼ਿਨ ਲਿਮਟਿਡ ਬਿਆਸ ਦੇ ਕਰਿੰਦੇ ਤੋਂ ਉਗਰਾਹੀ ਹੋਈ ਰਕਮ ਲੁੱਟਣ ਵਾਲੇ 3 ਲੁਟੇਰਿਆਂ 'ਚੋਂ 2 ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਿਨ੍ਹਾਂ ਦੀ ਸ਼ਨਾਖਤ ਦੀ ਸੁਖਵੰਤ ਸਿੰਘ ਨਿੱਕਾ ਪੁੱਤਰ ਬਲਬੀਰ ਸਿੰਘ ਵਾਸੀ ਲਵਲੀ ਸਵੀਟ ਵਾਲੀ ਗਲੀ ਰਈਆ ਅਤੇ ਸਾਜਨ ਸਿੰਘ ਮੇਸ਼ੀ ਪੁੱਤਰ ਬਲਦੇਵ ਸਿੰਘ ਵਾਸੀ ਬੁਟਾਰੀ ਵਜੋਂ ਹੋਈ ਹੈ, ਜਦੋਂਕਿ ਤੀਸਰਾ ਲੁਟੇਰਾ ਵਿਕਾਸ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਖਿਲਚੀਆਂ ਫ਼ਰਾਰ ਹੈ | ਇਹ ਇਕਸਾਫ਼ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਉਪ ਮੰਡਲ ਪੁਲਿਸ ਅਫ਼ਸਰ ਸ. ਹਰਕਿ੍ਸ਼ਨ ਸਿੰਘ ਨੇ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ ਮੁਖੀ ਖਿਲਚੀਆਂ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਤੇ ਪੁਲਿਸ ਪਾਰਟੀ ਵੀ ਮੌਜੂਦ ਸੀ | ਲੁੱਟੀ ਗਈ ਇਕ ਲੱਖ 18 ਹਜ਼ਾਰ 685 ਰੁਪਏ 'ਚੋਂ 60,200 ਰਕਮ ਪੁਲਿਸ ਨੇ ਫ਼ੜੇ ਗਏ ਲੁਟੇਰਿਆਂ ਕੋਲੋ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਤੀਜੇ ਲੁਟੇਰੇ ਦੀ ਪੁਲਿਸ ਸਰਗਰਮੀ ਨਾਲ ਭਾਲ ਕਰ ਰਹੀ ਹੈ | ਉਪ ਪੁਲਿਸ ਕਪਤਾਨ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਗਿ੍ਫ਼ਤਾਰੀ ਥਾਣਾ ਮੁਖੀ ਖਿਲਚੀਆਂ ਇੰਸ: ਪਰਮਜੀਤ ਸਿੰਘ ਵਿਰਦੀ, ਸਰਬਜੀਤ ਸਿੰਘ ਏ.ਐੱਸ.ਆਈ ਅਤੇ ਉਨ੍ਹਾਂ ਦੀ ਟੀਮ ਵਲੋਂ 24 ਘੰਟੇ ਤੋਂ ਪਹਿਲਾਂ ਕੀਤੀ ਗਈ ਹੈ | ਬਰਾਮਦ ਕੀਤੀਆਂ ਵਸਤੂਆਂ 'ਚ ਲੁੱਟ ਲਈ ਵਰਤਿਆ ਦਾਤਰ, ਕਾਲੇ ਰੰਗ ਦਾ ਮੋਟਰ ਸਾਇਕਲ ਬਿਨ੍ਹਾਂ ਨੰਬਰੀ ਅਤੇ 60,200 ਰੁਪੈ ਦੀ ਰਕਮ ਸ਼ਾਮਿਲ ਹੈ | ਫੜੇ੍ਹ ਗਏ ਲੁਟੇਰਿਆਂ ਵਿਰੁੱਧ ਥਾਣਾ ਖਿਲਚੀਆਂ 'ਚ ਜ਼ੇਰੇ ਦਫ਼ਾ 379 ਬੀ (2), 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਅੱਜ ਦੋਵਾਂ ਲੁਟੇਰਿਆਂ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਐੱਸ.ਡੀ.ਜੇ.ਐੱਮ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਕਥਿਤ ਦੋਸ਼ੀਆਂ ਦਾ 3 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ | ਉਪ ਮੰਡਲ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਨ 'ਤੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ ਤੇ ਹੋਰ ਲੁੱਟਾਂ ਖੋਹਾਂ ਬਾਰੇ ਵੀ ਜਾਣਕਾਰੀ ਮਿਲ ਸਕਦੀ ਹੈ |

ਮੰਗਣੀ ਟੁੱਟਣ 'ਤੇ ਲੜਕੀ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਚੇਤਨਪੁਰਾ, 19 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਪੁਲਿਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਚੇਤਨਪੁਰਾ ਵਿਖੇ ਇਕ ਲੜਕੀ ਵਲੋਂ ਆਪਣੀ ਮੰਗਣੀ ਟੁੱਟਣ 'ਤੇ ਕੋਈ ਜ਼ਹਿਰੀਲੀ ਚੀਜ ਖਾ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੇਕੇ ਘਰ ਗਈ ਔਰਤ ਹੋਈ ਲਾਪਤਾ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਬੱਸ ਅੱਡੇ ਤੋਂ ਬੱਸ 'ਚ ਬੈਠ ਕੇ ਪੇਕੇ ਘਰ ਲਈ ਰਵਾਨਾ ਹੋਈ ਔਰਤ ਭੇਦਭਰੇ ਹਾਲਾਤ 'ਚ ਲਾਪਤਾ ਹੋ ਗਈ ਹੈ, ਜਿਸਦੇ ਪਤੀ ਨੇ ਉਸਦੀ ਗੁੰਮਸ਼ੁੱਦਗੀ ਸਬੰਧੀ ਥਾਣਾ ਮਕਬੂਲਪੁਰਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ | ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਵਿਆਹ ਦੇਖਣ ਗਈ ਔਰਤ ਦਾ ਪਰਸ ਚੋਰੀ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਇਕ ਮੈਰਿਜ ਪੈਲੇਸ 'ਚ ਵਿਆਹ ਦੇਖਣਾ ਇਕ ਔਰਤ ਨੂੰ ਉਸ ਵੇਲੇ ਮਹਿੰਗਾ ਪੈ ਗਿਆ, ਜਦੋਂ ਕੋਈ ਅਣਪਛਾਤਾ ਚੋਰ ਉਸਦਾ ਪਰਸ ਚੋਰੀ ਕਰਕੇ ਲੈ ਗਿਆ | ਪਰਸ ਵਿਚ 70 ਹਜ਼ਾਰ ਦੀ ਨਗਦੀ, ਹੀਰੇ ਦਾ ਮੰਗਲਸੂਤਰ, ਸੋਨੇ ਤੇ ਹੀਰੇ ਦੀਆਂ ਮੁੰਦਰੀਆਂ, ...

ਪੂਰੀ ਖ਼ਬਰ »

ਸੋਨੇ ਦੀ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਸੁਨਿਆਰਿਆਂ ਕੋਲੋਂ ਸੋਨਾ ਲੈਕੇ ਬਾਹਰਲੇ ਰਾਜਾਂ 'ਚ ਵੇਚਣ ਵਾਲੇ ਵਿਅਕਤੀਆਂ ਵਲੋਂ ਵੱਖ-ਵੱਖ ਸੁਨਿਆਰਿਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਵਲੋਂ ਮਾਰੀ ਠੱਗੀ 4 ਕਰੋੜ ਤੋਂ ਵਧੇਰੇ ਰਕਮ ਦੀ ਦੱਸੀ ਗਈ ਹੈ | ...

ਪੂਰੀ ਖ਼ਬਰ »

ਪਾਵਰਕਾਮ ਨੇ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ 46.23 ਲੱਖ ਦਾ ਜੁਰਮਾਨਾ ਕੀਤਾ

ਅੰਮਿ੍ਤਸਰ, 19 ਅਕੂਤਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਟੀਮਾਂ ਵਲੋਂ ਅਚਨਚੇਤ ਛਾਪੇਮਾਰੀ ਕੀਤੀ ਗਈ ਜਿਸ 'ਚ ਬਿਜਲੀ ਚੋਰੀ ਕਰਨ ਵਾਲੇ ਖ਼ਪਤਕਾਰਾਂ ਨੂੰ ਭਾਰੀ ਜੁਰਮਾਨੇ ਪਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆ ਐਸ. ਈ. ...

ਪੂਰੀ ਖ਼ਬਰ »

ਰਾਜਦੂਤਾਂ ਦੀ ਸ੍ਰੀ ਹਰਿਮੰਦਰ ਸਾਹਿਬ ਆਮਦ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਤੇ ਸ਼ੋ੍ਰਮਣੀ ਕਮੇਟੀ ਵਲੋਂ ਤਿਆਰੀਆਂ ਜਾਰੀ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਰਤ ਵਿਚ ਵੱਖ-ਵੱਖ 91 ਦੇ ਕਰੀਬ ਦੇਸ਼ਾਂ ਦੇ ਰਾਜਦੂਤਾਂ ਦੇ ਪਹਿਲੀ ਵਾਰ ਇੱਕੋ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣ ਹਿਤ ਉਨ੍ਹਾਂ ਦੀ ...

ਪੂਰੀ ਖ਼ਬਰ »

ਨਿਸ਼ਾਨ ਸਾਹਿਬਾਨ ਦੇ ਪੁਸ਼ਾਕਿਆਂ ਦਾ ਰੰਗ ਬਸੰਤੀ ਜਾਂ ਸੁਰਮਈ ਵਰਤਣ ਦੀ ਅਪੀਲ

ਅੰਮਿ੍ਤਸਰ, 19 ਅਕਤੂਬਰ (ਜੱਸ)-ਪੰਜਾਬੀ ਲੇਖਕ ਡਾ: ਚਰਨਜੀਤ ਸਿੰਘ ਗੁੰਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਪੱਤਰ ਲਿਖ ਕੇ ਮੰਗ ...

ਪੂਰੀ ਖ਼ਬਰ »

ਰਣਜੀਤ ਐਵੀਨਿਊ 'ਚ ਕਾਰਾਂ ਨੂੰ ਬਾਰਾਂ ਬਣਾਉਣ ਵਾਲਿਆਂ 'ਤੇ ਪੁਲਿਸ ਦੀ ਅੱਖ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)¸ਰਣਜੀਤ ਐਵੀਨਿਊ 'ਚ ਕਾਰਾਂ ਨੂੰ ਬਾਰਾਂ ਬਣਾਉਣ ਵਾਲੇ ਪੁਲਿਸ ਦੇ ਨਿਸ਼ਾਨੇ 'ਤੇ ਹਨ | ਪੁਲਿਸ ਨੇ ਛਾਪੇਮਾਰੀ ਕਰਕੇ ਅਜਿਹੇ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜੋ ਕਿ ਕਾਰਾਂ 'ਚ ਬੈਠ ਕੇ ਸ਼ਰਾਬ ਪੀ ਰਹੇ ਸਨ | ਦੱਸਣਯੋਗ ਹੈ ਸ਼ਹਿਰ ਦੇ ...

ਪੂਰੀ ਖ਼ਬਰ »

ਲਘੂ ਤੇ ਦਰਮਿਆਨੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ-ਬੱਤਰਾ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)¸ਸੂਬਾ ਸਰਕਾਰ ਵਲੋਂ ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਪ੍ਰਫ਼ੁਲਿੱਤ ਕਰਨ ਲਈ ਵਿਸ਼ੇਸ਼ ਨੀਤੀ ਘੜੀ ਜਾ ਰਹੀ ਹੈ ਜਿਸ ਨਾਲ ਘਾਟੇ 'ਚ ਚੱਲ ਰਹੇ ਛੋਟੇ ਉਦਯੋਗਾਂ ਨੂੰ ਸਬਸਿਡੀ ਦੇਣਾ ਵੀ ਸ਼ਾਮਿਲ ਹੈ ਇਸ ਨਾਲ ਛੋਟੇ ਕਾਰੋਬਾਰੀਆਂ ...

ਪੂਰੀ ਖ਼ਬਰ »

-ਮਾਮਲਾ ਛੇਹਰਟਾ ਖ਼ੇਤਰ ਦੇ ਸਰਕਾਰੀ ਗੋਦਾਮ 'ਚੋਂ ਕਣਕ ਦੇ ਟਰੱਕ ਚੋਰੀ ਕਰਨ ਦਾ- 4 ਗਿ੍ਫ਼ਤਾਰ, ਕਣਕ ਦੇ ਭਰੇ 2 ਟਰੱਕ ਬਰਾਮਦ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)¸ਸਥਾਨਕ ਛੇਹਰਟਾ ਖ਼ੇਤਰ 'ਚੋਂ ਕਣਕ ਦੇ ਇਕ ਗੋਦਾਮ 'ਚੋਂ ਚੌਾਕੀਦਾਰਾਂ ਨੂੰ ਬੰਦੀ ਬਣਾ ਕੇ 2 ਟਰੱਕ ਕਣਕ ਦੇ ਚੋਰੀ ਕਰਕੇ ਲੈ ਜਾਣ ਦੇ ਮਾਮਲੇ ਨੂੰ ਪੁਲਿਸ ਵਲੋਂ ਸੁਲਝਾ ਲਿਆ ਗਿਆ ਹੈ ਅਤੇ 4 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ 85ਵੀਂ ਆਲ ਇੰਡੀਆ ਕਲਾ ਪ੍ਰਦਰਸ਼ਨੀ ਅੱਜ

ਅੰਮਿ੍ਤਸਰ, 19 ਅਕਤੂਬਰ (ਜੱਸ)¸ਇੰਡੀਅਨ ਅਕੈਡਮੀ ਆਫ਼ ਆਰਟਸ ਵਲੋਂ 85ਵੀਂ ਆਲ ਇੰਡੀਆ ਕਲਾ ਪ੍ਰਦਰਸ਼ਨੀ 2019 ਭਲਕੇ 20 ਅਕਤੂਬਰ ਨੂੰ ਆਰਟ ਗੈਲਰੀ ਵਿਖੇ ਆਰੰਭ ਹੋਵੇਗੀ | ਉਕਤ ਜਾਣਕਾਰੀ ਦਿੰਦਿਆਂ ਆਨ: ਸਕੱਤਰ ਡਾ. ਅਰਵਿੰਦਰ ਸਿੰਘ ਚਮਕ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸਵ: ਕਰਮ ਕੌਰ ਨੂੰ ਵੱਖ-ਵੱਖ ਸਿਆਸੀਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

ਅੰਮਿ੍ਤਸਰ, 19 ਅਕਤਬੂਰ (ਸ. ਰ.)¸ਬੀਤੇ ਦਿਨ ਵਿਛੋੜਾ ਦੇ ਗਏ ਮਾਤਾ ਕਰਮ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪੰਰਤ ਸ਼ਬਦ ਕੀਰਤਨ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਮਾਹਲ ...

ਪੂਰੀ ਖ਼ਬਰ »

ਨੀਡਜ਼ ਹੋਲਸੇਲਜ਼ ਦੇ ਮਾਲਕ ਮਾਲਕ ਕਸ਼ਮੀਰ ਸਿੰਘ ਦਾ ਦਿਹਾਂਤ

ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਥਾਨਕ ਨੀਡਜ਼ ਹੋਲਸੇਲਜ਼ ਸਟੋਰ ਦੇ ਮਾਲਕ ਸ. ਕਸ਼ਮੀਰ ਸਿੰਘ ਦਾ ਅੱਜ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਹ 82 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਬੇਟਿਆਂ ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮਾਂ ਰਾਹੀਂ ਨੌਜਵਾਨ ਪੀੜੀ ਨੂੰ ਵਿਰਸੇ ਨਾਲ ਜੋੜਨਾ ਸ਼ਲਾਘਾਯੋਗ-ਠੇਕੇਦਾਰ

ਅੰਮਿ੍ਤਸਰ, 19 ਅਕਤੂਬਰ (ਰੇਸ਼ਮ ਸਿੰਘ)-ਧਾਰਮਿਕ ਸਮਾਗਮਾਂ ਰਾਹੀਂ ਨੌਜਵਾਨ ਪੀੜੀ ਨੂੰ ਵਿਰਸੇ ਨਾਲ ਜੋੜਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਕਾਰਨ ਅਜੋਕੀ ਪੀੜ੍ਹੀ ਨੂੰ ਜਿਥੇ ਆਪਣੇ ਗੌਰਵਮਈ ਇਤਿਹਾਸ ਦਾ ਪਤਾ ਲੱਗਦਾ ਹੈ ਉਥੇ ਨਸ਼ਿਆਂ ਅਤੇ ਹੋਰ ਬੁਰੀਆਂ ਅਲਾਮਤਾਂ ਤੋਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ

ਚੌਕ ਮਹਿਤਾ, 19 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਨਾਥ ਦੀ ਖੂਹੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਵਿੱਦਿਆਰਥੀਆਂ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਚੌਕ ਮਹਿਤਾ, 19 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਐੱਚ. ਡੀ. ਐੱਫ. ਸੀ. ਬੈਂਕ ਦੀ ਸਥਾਨਕ ਬ੍ਰਾਂਚ ਵਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਬੈਂਕ ਦੇ ਕਲੱਸਟਰ ਹੈੱਡ ਨਾਰਾਇਣ ਧੀਰ ਅਤੇ ਖੇਤੀਬਾੜੀ ਸੈਕਟਰ ਦੇ ਇੰਚਾਰਜ ਤਜਿੰਦਰ ਸਿੰਘ ਨੇ ਹਾਜ਼ਰੀਨ ਨੂੰ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਮਨੋਰੰਜਕ ਬੇਬੀ ਸ਼ੋਅ ਕਰਵਾਇਆ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਅੰਮਿ੍ਤਸਰ ਵਿਖੇ ਮਨੋਰੰਜਨ ਵਿਸ਼ੇ ਦੇ ਅੰਤਰਗਤ ਇਕ ਬੇਬੀ ਸ਼ੋਅ ਕਰਵਾਇਆ ਗਿਆ, ਜਿਸ ਵਿਚ ਪ੍ਰਾਇਮਰੀ ਅਤੇ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ 'ਚ ਵੱਡੀ ਤਦਾਦ 'ਚ ਸੰਗਤਾਂ ਹੋਣਗੀਆਂ ਸ਼ਾਮਿਲ-ਮੇਜਰ ਸ਼ਿਵੀ

ਜੇਠੂਵਾਲ, 19 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)¸ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਓ. ਐਸ. ਡੀ. ਮੇਜ਼ਰ ਸ਼ਿਵਚਰਨ ਸ਼ਿਵੀ ਨੇ ਕਿਹਾ ਕਿ ਬ੍ਰਹਮ ਗਿਆਨੀ ਤੇ ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ 23-24 ...

ਪੂਰੀ ਖ਼ਬਰ »

ਅੰਮਿ੍ਤਸਰ ਪਬਲਿਕ ਸਕੂਲ ਵਿਖੇ ਵਿੱਦਿਅਕ ਮੁਕਾਬਲੇ ਕਰਵਾਏ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਅੰਮਿ੍ਤਸਰ ਪਬਲਿਕ ਸਕੂਲ ਫੋਕਲ ਪੁਆਇੰਟ ਵਿੱਚ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ...

ਪੂਰੀ ਖ਼ਬਰ »

ਜੁਆਇੰਟ ਰਜਿਸਟਰਾਰ ਪਲਵਿੰਦਰ ਸਿੰਘ ਬੱਲ ਬਣੇ ਪੰਜਾਬ ਕੋਆਪਰੇਟਿਵ ਅਫ਼ਸਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ

ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਕੋਆਪਰੇਟਿਵ ਅਫ਼ਸਰ ਐਸੋਸੀਏਸ਼ਨ ਦੀ ਬੀਤੇ ਦਿਨ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਸਹਿਕਾਰੀ ਸਭਾਵਾਂ ਮੰਡਲ ਜਲੰਧਰ ਦੇ ਜੁਆਇੰਟ ਰਜਿਸਟਰਾਰ ਸ: ਪਲਵਿੰਦਰ ਸਿੰਘ ਬੱਲ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਚੁਣੇ ਗਏ | ...

ਪੂਰੀ ਖ਼ਬਰ »

ਦਾਤਾ ਬੰਦੀਛੋੜ ਸਕੂਲ ਵਿਖੇ ਵਿਗਿਆਨ ਦੀ ਪ੍ਰਦਰਸ਼ਨੀ ਲਗਾਈ

ਰਾਮਤੀਰਥ, 19 ਅਕਤੂਬਰ (ਧਰਵਿੰਦਰ ਸਿੰਘ ਔਲਖ)-ਭਾਈ ਗੁਰੂ ਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਵਿਖੇ ਵਿਗਿਆਨ ਦੀ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਪਿੰਡ ਕੋਟਲਾ ਵਿਖੇ ਕਰਵਾਇਆ ਪਹਿਲਾ ਮਹਾਨ ਗੁਰਮਤਿ ਸਮਾਗਮ

ਰਾਮ ਤੀਰਥ, 19 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਕੋਟਲਾ ਡੂਮ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਪਹਿਲਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜੋ ਸ਼ਾਮ 7 ਤੋਂ ਲੈ ਕੇ ਰਾਤ 12 ਵਜੇ ...

ਪੂਰੀ ਖ਼ਬਰ »

ਜੰਡ ਦਾ 18ਵਾਂ ਮਹਾਨ ਸੰਤ ਸਮਾਗਮ 24 ਤੋਂ, ਸਮੂਹਿਕ ਸ਼ਾਦੀਆਂ 25 ਨੂੰ

ਮਾਨਾਂਵਾਲਾ, 19 ਅਕਤੂਬਰ (ਗੁਰਦੀਪ ਸਿੰਘ ਨਾਗੀ)-ਇਥੋਂ ਨੇੜਲੇ ਪਿੰਡ ਜੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਦਾ 18ਵਾਂ ਮਹਾਨ ਸੰਤ ਸਮਾਗਮ 24 ਤੇ 25 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਾਰਕੀ ਦਿੰਦਿਆਂ ਸਮਾਗਮ ਦੇ ਮੁੱਖ ਪ੍ਰਬੰਧਕ ਡਾ: ਬਲਬੀਰ ਸਿੰਘ ਅਤੇ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਸਕੂਲ ਦੇ ਬੱਚਿਆਂ ਨੇ ਧਾਰਮਿਕ ਖੇਤਰ ਵਿਚ ਕੀਤੀਆਂ ਅਹਿਮ ਪ੍ਰਾਪਤੀਆਂ

ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ ਕਰਵਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਮੋਦੀ ਸਰਕਾਰ ਅਮੀਰ/ਕਾਰਪੋਰੇਟ ਘਰਾਣਿਆਂ ਦੇ ਪੱਖੀ ਤੇ ਮੱਧਵਰਗੀ ਤੇ ਗਰੀਬ ਵਿਰੋਧੀ-ਵਿਧਾਇਕ ਅਜਨਾਲਾ

ਅਜਨਾਲਾ, 19 ਅਕਤੂਬਰ (ਐਸ. ਪ੍ਰਸ਼ੋਤਮ)-ਇੱਥੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹਲਕੇ ਦੇ ਕਾਂਗਰਸ ਆਗੂਆਂ ਤੇ ਵਰਕਰਾਂ ਨੂੰ ਕੈਪਟਨ ਸਰਕਾਰ ਦੀਆਂ ਲੋਕ ਹਿਤੂ ਨੀਤੀਆਂ ਦੇ ਹੱਕ 'ਚ ਅਤੇ ਕੇਂਦਰੀ ਮੋਦੀ ਸਰਕਾਰ ਦੀਆਂ ਲੋਕ ...

ਪੂਰੀ ਖ਼ਬਰ »

ਲੋੜਵੰਦ ਜੋੜਿਆਂ ਦੇ ਅਨੰਦ ਕਾਰਜ ਕਰਵਾਏ

ਰਈਆ, 19 ਅਕਤੂਬਰ (ਸੁੱਚਾ ਸਿੰਘ ਘੁੰਮਣ)¸ਗੁਰਦੁਆਰਾ ਬਾਬਾ ਸਾਵਣ ਮੱਲ ਮੁੱਛਲ ਵਿਖੇ ਅੱਜ 3 ਜੋੜਿਆਂ ਦੇ ਆਨੰਦ ਕਾਰਜ ਕਰਵਾਏ ਗਏ | ਇਸ ਮੌਕੇ ਜਾਣਕਾਰੀ ਦਿੰਦਿਆਂ ਦੀਦਾਰ ਸਿੰਘ ਰਾਣਾ ਨੇ ਦੱਸਿਆ ਕਿ ਹਰ ਮਹੀਨੇ ਸੰਗਤ ਪਿੰਡ ਮੁੱਛਲ ਤੋਂ ਨਗਰ ਕੀਰਤਨ ਦੇ ਰੂਪ 'ਚ ਗੁਰਦੁਆਰਾ ...

ਪੂਰੀ ਖ਼ਬਰ »

ਔਰਤਾਂ ਦਾ ਗਰਭਪਾਤ ਕਰਨ ਵਾਲੀ ਨਰਸ ਪੁਲਿਸ ਨੇ ਵਲੋਂ ਕਾਬੂ

ਛੇਹਰਟਾ, 19 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਜਵਾਲਾ ਨਗਰ ਗਲੀ ਨੰਬਰ ਇਕ ਨਰਾਇਣਗੜ੍ਹ ਵਿਖੇ ਇਕ ਨਰਸ ਵਲੋਂ ਘਰ ਵਿਚ ਔਰਤਾਂ ਦਾ ਨਾਜਾਇਜ਼ ਤੌਰ 'ਤੇ ਗਰਭਪਾਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਸਰਜਨ ਵਲੋਂ ਉਕਤ ਨਰਸ ਨੂੰ ...

ਪੂਰੀ ਖ਼ਬਰ »

ਬਿਜਲੀ ਬਿੱਲ ਜਮ੍ਹਾਂ ਕਰਨ ਲਈ ਪਾਵਰਕਾਮ ਦਫ਼ਤਰ 'ਚ ਲੱਗੀ ਮਸ਼ੀਨ ਬੰਦ ਹੋਣ ਕਾਰਨ ਖਪਤਕਾਰ ਪ੍ਰੇਸ਼ਾਨ

ਅਜਨਾਲਾ, 19 ਅਕਤੂਬਰ (ਸੁੱਖ ਮਾਹਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਦਫ਼ਤਰ ਅਜਨਾਲਾ ਵਿਖੇ ਬਿਜਲੀ ਖਪਤਕਾਰਾਂ ਦੀ ਸਹੂਲਤ ਲਈ ਬਿੱਲ ਜਮ੍ਹਾਂ ਕਰਨ ਵਾਲੀ ਲਗਾਈ ਗਈ ਮਸ਼ੀਨ ਦੇ ਬੰਦ ਹੋਣ ਕਾਰਨ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ | ...

ਪੂਰੀ ਖ਼ਬਰ »

ਢਾਹੇ ਖੋਖਿਆਂ ਦੇ ਮਾਲਕਾਂ ਵਲੋਂ ਨਿਗਮ ਖਿਲਾਫ਼ ਰੋਸ ਪ੍ਰਦਰਸ਼ਨ

ਅੰਮਿ੍ਤਸਰ, 19 ਅਕਤੂਬਰ (ਜੱਸ)¸ਨਗਰ ਨਿਗਮ ਵਲੋਂ ਗੇਟ ਖ਼ਜਾਨਾ ਤੋਂ ਲੈ ਕੇ ਸੁਲਤਾਨਵਿੰਡ ਤੱਕ ਸ਼ੁਰੂ ਕੀਤੀ ਸੁੰਦਰੀਕਰਨ ਮੁਹਿੰਮ ਤਹਿਤ ਗੇਟ ਖ਼ਜ਼ਾਨਾ ਤੋਂ ਲੈ ਕੇ ਗੇਟ ਹਕੀਮਾਂ ਤੱਕ ਜੋ ਕਵਾੜੀਆਂ ਵਾਲੀ ਪੁਲੀ 'ਤੇ ਬਣੇ ਹੋਏ ਖੋਖੇ ਢਾਹੇ ਗਏ ਸਨ, ਦੇ ਖੋਖਾ ਧਾਰਕਾਂ ...

ਪੂਰੀ ਖ਼ਬਰ »

ਕਾਂਗਰਸ ਨੇ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਚੁੱਘ

ਵੇਰਕਾ, 19 ਅਕਤੂਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਦੇ ਜੌੜਾ ਫਾਟਕ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਪੰਜ ਦਰਜ਼ਨ ਤੋਂ ਵਧੇਰੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਪੀੜਤ ਪਰਿਵਾਰਾਂ ਅਤੇ ਭਾਜਪਾ ਦੇ ਪੂਰਬੀ ਹਲਕੇ ਦੇ ਇੰਚਾਰਜ਼ ਐਡਵੋਕੇਟ ਰਾਜ਼ੇਸ਼ ਹਨੀ ...

ਪੂਰੀ ਖ਼ਬਰ »

501 ਸਾਲਾ ਮਿਲਾਪ ਦਿਵਸ ਦੀ ਖੁਸ਼ੀ 'ਚ ਛੇਹਰਟਾ ਤੋਂ ਚੌਾਕੀ ਸਾਹਿਬ ਰਮਦਾਸ ਲਈ ਰਵਾਨਾ ਹੋਈ

ਛੇਹਰਟਾ, 19 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਬਾਬਾ ਬੁੱਢਾ ਸਾਹਿਬ ਜੀ ਦੇ ਰਮਦਾਸ ਵਿਖੇ ਹੋਏ ਮਿਲਾਪ ਦੇ '501 ਸਾਲਾ ਮਿਲਾਪ ਦਿਵਸ' ਦੀ ਖੁਸ਼ੀ 'ਚ ਅੰਸ਼ ਬੰਸ਼ ਬਾਬਾ ਬੁੱਢਾ ਸਾਹਿਬ ਜੀ (ਬਾਬਾ ਸਹਾਰੀ ਗੁਰੂ ਕਾ ਹਾਲੀ ਰੰਧਾਵਾ ਦੀ 10ਵੀਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਓਵਰ ਆਲ ਟਰਾਫੀ 'ਤੇ ਅਜਨਾਲਾ ਜ਼ੋਨ ਦਾ ਕਬਜ਼ਾ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੇਖਾ ਮਹਾਜਨ ਤੇ ਵਰਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਕਰਵਾਈਆਂ ਗਈਆਂ ਦੋ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਤੋਂ ਚੱਲਣ ਵਾਲੇ ਕੌਮਾਂਤਰੀ ਨਗਰ ਕੀਰਤਨ ਦਾ ਹੋਵੇਗਾ ਨਿੱਘਾ ਸਵਾਗਤ, ਰਾਤ ਸਮੇਂ ਹੋਵੇਗਾ ਵਿਸ਼ਰਾਮ

ਬਾਬਾ ਬਕਾਲਾ ਸਾਹਿਬ, 19 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਲਾਬਨਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਚੱਲਣ ਵਾਲੇ ਕੌਮਾਂਤਰੀ ਨਗਰ ਕੀਰਤਨ ਦਾ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਕੌਾਸਲਰ ਹੁੰਦਲ ਵਲੋਂ ਸਿਹਤ ਵਿਭਾਗ ਦੀ ਟੀਮ ਨਾਲ ਵਾਰਡ ਦਾ ਦੌਰਾ

ਵੇਰਕਾ, 19 ਅਕਤੂਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੀ ਵਾਰਡ ਨੰ: 20 ਵਿਖੇ ਇਲਾਕਾ ਕੌਾਸਲਰ ਨਵਦੀਪ ਸਿੰਘ ਹੁੰਦਲ ਵਲੋਂ ਨਗਰ ਨਿਗਮ ਵਲੋਂ ਆਈ ਸਿਹਤ ਵਿਭਾਗ ਦੀ ਟੀਮ ਨਾਲ ਵੱਖ-ਵੱਖ ਅਬਾਦੀਆਂ ਦਾ ਦੌਰਾ ਕੀਤਾ ਅਤੇ ਡੇਂਗੂ ਦੀ ਫ਼ੈਲ ਰਹੀ ਬਿਮਾਰੀ ਨੂੰ ਮੱਦੇਨਜ਼ਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX