ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  42 minutes ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਤਰਨਤਾਰਨ

ਨਾਰਕੋਟਿਕ ਸੈੱਲ ਪੱਟੀ ਵਲੋਂ ਦੋ ਭਰਾਵਾਂ ਨੂੰ 310 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਪੱਟੀ, 19 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੁਲਿਸ ਵਲੋਂ ਨਸ਼ੇ ਦੇ ਤਸਕਰਾਂ ਤੇ ਗਲਤ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਕੰਵਲਪ੍ਰੀਤ ਸਿੰਘ ਮੰਡ ਡੀ.ਐੱਸ.ਪੀ. ਪੱਟੀ ਦੀ ਅਗਵਾਈ ਵਿਚ ਨਾਰਕੋਟਿਕ ਸੈੱਲ ਪੱਟੀ ਵਲੋਂ ਗਸ਼ਤ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਤਲਾਸ਼ੀ ਦੌਰਾਨ 310 ਗ੍ਰਾਮ ਹੈਰੋਇਨ ਤੇ ਇਕ ਕੰਡਾ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਵਲਪ੍ਰੀਤ ਸਿੰਘ ਡੀ.ਐੱਸ.ਪੀ. ਪੱਟੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਾਰਕੋਟਿਕਸ ਸੈੱਲ ਪੱਟੀ ਦੇ ਇੰਚਾਰਜ ਐਸ.ਆਈ. ਸੁਖਰਾਜ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਜਦ ਉਹ ਗੁਰਦਆਰਾ ਬਾਬਾ ਮੈਲੋ ਸ਼ਹੀਦ ਕੈਰੋਂ ਨੇੜੇ ਪੁੱਜੀ ਤਾਂ ਦੋ ਨੌਜਵਾਨ ਮੋਟਰਸਾਈਕਲ 'ਤੇ ਆ ਰਹੇ ਸੀ ਜੋ ਕਿ ਪੁਲਿਸ ਨੂੰ ਵੇਖ ਤੇਜੀ ਨਾਲ ਪਿੱਛੇ ਮੁੜਨ ਲੱਗੇ ਤਾਂ ਪੈਰ ਸਲਿਪ ਹੋਣ ਕਰਕੇ ਡਿੱਗ ਪਏ | ਉਕਤ ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਸਾਜਨ ਕੁਮਾਰ, ਰਾਜੀਵ ਕੁਮਾਰ ਪੁੱਤਰਾਨ ਰਾਜਾ ਸਿੰਘ ਕੌਮ ਸਾਂਸੀ ਵਾਸੀ ਸਿੰਗਲ ਵਸਤੀ ਪੱਟੀ ਵਜੋਂ ਹੋਈ ਹੈ | ਜਦ ਉਨ੍ਹਾਂ ਨੂੰ ਤਲਾਸ਼ੀ ਦੇਣ ਲਈ ਕਿਹਾ ਤਾਂ ਉਨ੍ਹਾਂ ਨੇ ਕਿਸੇ ਗਜਟਿਡ ਅਫਸਰ ਪਾਸੋਂ ਤਲਾਸ਼ੀ ਦੇਣ ਲਈ ਕਿਹਾ | ਜਿਸ 'ਤੇ ਇੰਚਾਰਜ ਨਾਰਕੋਟਿਕਸ ਸੈੱਲ ਵਲੋਂ ਮੈਨੂੰ ਮੌਕੇ 'ਤੇ ਬੁਲਾਇਆ ਗਿਆ | ਜਦੋਂ ਮੇਰੀ ਹਾਜਰੀ ਵਿਚ ਦੋਵਾਂ ਦੀ ਤਲਾਸ਼ੀ ਲਈ ਤਾਂ ਸਾਜਨ ਕੁਮਾਰ ਕੋਲੋਂ 270 ਗ੍ਰਾਮ ਹੈਰੋਇਨ, ਰਾਜੀਵ ਕੁਮਾਰ ਤੋਂ 40 ਗ੍ਰਾਮ ਹੈਰੋਇਨ ਅਤੇ ਇਲੈਟ੍ਰੋਨਿਕ ਕੰਡਾ ਬ੍ਰਾਮਦ ਹੋਇਆ ਹੈ | ਜਿਨ੍ਹਾਂ ਵਿਰੁੱਧ ਪੁਲਿਸ ਥਾਣਾ ਸਿਟੀ ਪੱਟੀ ਵਿਖੇ ਮੁਕੱਦਮਾ ਨੰਬਰ 194 ਦਰਜ ਕਰ ਲਿਆ ਹੈ | ਕੰਵਲਪ੍ਰੀਤ ਸਿੰਘ ਮੰਡ ਡੀ.ਐੱਸ.ਪੀ. ਪੱਟੀ ਨੇ ਦੱਸਿਆਂ ਕਿ ਸਾਜਨ ਕੁਮਾਰ ਖਿਲਾਫ਼ ਪਹਿਲਾਂ ਵੀ ਦੋ ਐੱਨ.ਡੀ.ਪੀ.ਐੱਸ. ਐਕਟ, ਇਕ 307 ਅਤੇ ਰਾਜੀਵ ਕੁਮਾਰ ਖਿਲਾਫ਼ ਚਾਰ ਐੱਨ.ਡੀ.ਪੀ.ਸੀ. ਐਕਟ, ਇਕ 307 ਦਾ ਮੁਕੱਦਮਾ ਦਰਜ ਹੈ ਅਤੇ ਦੋਵੇ ਭਰਾ 307 ਕੇਸ ਵਿਚ ਭਗੌੜੇ ਵੀ ਸਨ | ਇਸ ਮੌਕੇ ਏ.ਐਸ.ਆਈ. ਮਨਜਿੰਦਰ ਸਿੰਘ, ਏ.ਐਸ.ਆਈ. ਜਗਦੀਸ਼ ਕੁਮਾਰ, ਏ.ਐਸ.ਆਈ. ਬਲਦੇਵ ਸਿੰਘ ਅਤੇ ਐਚ.ਸੀ. ਬਾਗ ਸਿੰਘ ਹਾਜਰ ਸਨ |

ਲੁੱਟਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ 3 ਮੈਂਬਰ ਕਾਬੂ, 6 ਫਰਾਰ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲੁੱਟਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ 6 ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਏ | ...

ਪੂਰੀ ਖ਼ਬਰ »

ਅਦਾਲਤ ਵਲੋਂ 2 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਅਦਾਲਤ 'ਚ ਹਾਜਰ ਨਾ ਹੋਣ ਤੇ ਅਦਾਲਤ ਵਲੋਂ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਪਲਾਸੌਰ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ, 4 ਫਰਾਰ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ ਤਰਨ ਤਾਰਨ ਪੁਲਿਸ ਵਲੋਂ ਲੁੱਟਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ ਜਦਕਿ ਚਾਰ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਏ | ਫ਼ੜੇ ਗਏ ਵਿਅਕਤੀ ਪਾਸੋਂ ਇਕ ...

ਪੂਰੀ ਖ਼ਬਰ »

ਬਾਰ੍ਹਵੀਂ ਵਿਚੋਂ 60 ਫ਼ੀਸਦੀ ਤੋਂ ਵੱਧ ਨੰਬਰਾਂ ਵਾਲੇ ਵਿਦਿਆਰਥੀਆਂ ਦਾ ਵੀਜ਼ਾ ਟੀਮ ਗ਼ਲੋਬਲ ਆਪਣੇ ਕੋਲੋਂ ਖ਼ਰਚਾ ਕਰਕੇ ਲਗਾਏਗਾ-ਸੈਮ ਗਿੱਲ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)¸ਜੰਡਿਆਲਾ ਰੋਡ ਸਥਿਤ ਟੀਮ ਗ਼ਲੋਬਲ ਜੋ ਪਿਛਲੇ ਕੁਝ ਹੀ ਸਾਲਾਂ ਵਿਚ ਤਰਨ ਤਾਰਨ ਵਿਚੋਂ ਸਭ ਤੋਂ ਵੱਧ ਵੀਜਾ ਲਗਵਾਉਣ ਵਾਲੀ ਸੰਸਥਾ ਬਣ ਚੁੱਕੀ ਹੈ | ਟੀਮ ਗ਼ਲੋਬਲ ਦੇ ਐੱਮ.ਡੀ. ਸੈਮ ਗਿੱਲ ਜੋ ਖੁਦ ਵੀ ਆਪਣੀ ਉਚੇਰੀ ਵਿੱਦਿਆ ਯੂ.ਕੇ. ...

ਪੂਰੀ ਖ਼ਬਰ »

ਕੱਚਾ ਪੱਕਾ ਵਿਖੇ ਗੁਰਦੁਆਰੇ ਦੀ ਜ਼ਮੀਨ 'ਤੇ ਕਾਂਗਰਸੀ ਆਗੂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼-ਪੁਲਿਸ ਨੇ ਕਬਜ਼ਾ ਰੁਕਵਾਇਆ

ਭਿੱਖੀਵਿੰਡ, 19 ਅਕਤੂਬਰ (ਬੌਬੀ)-ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਕੱਚਾ ਪੱਕਾ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਜਗ੍ਹਾ 'ਤੇ ਪਿੰਡ ਦੇ ਇਕ ਕਾਂਗਰਸੀ ਆਗੂ ਵਲੋਂ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਨਾਲ ਪਿੰਡ ਦੇ ਲੋਕਾਂ ਵਿਚ ਭਾਰੀ ਰੋਸ ਹੈ | ਭਾਵੇਂ ਪੁਲਿਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਸ਼ਹਿ 'ਤੇ ਬਿਜਲੀ ਮੁਲਾਜ਼ਮ ਦੀ ਮਾਰਕੁਟਾਈ ਤੇ ਪੱਗ ਲੈ ਕੇ ਫ਼ਰਾਰ

ਪੱਟੀ, 19 ਅਕਤੂਬਰ (ਅਵਤਾਰ ਸਿੰਘ ਖਹਿਰਾ)-ਕਾਂਗਰਸੀ ਆਗੂ ਹਰਮਨ ਸੇਖੋਂ ਵਲੋਂ ਸ਼ਹਿਰ ਦੇ ਨਿਵਾਸੀ ਇਕ ਪਰਿਵਾਰ ਦੇ ਘਰ ਦੇ ਬਿਜਲੀ ਦੇ ਲੋਡ 'ਚ ਮੁਆਫ਼ੀ ਦੀ ਰਿਆਇਤ ਨਾ ਲਗਾਉਣ ਤੇ ਘਰ ਦੇ ਮਾਲਕਾਂ ਨੇ ਉਕਤ ਆਗੂ ਦੇ ਇਸ਼ਾਰੇ 'ਤੇ ਡਿਊਟੀ ਦੌਰਾਨ ਮੇਰੀ ਬੇਤਹਾਸ਼ਾ ਮਾਰਕੁਟਾਈ ...

ਪੂਰੀ ਖ਼ਬਰ »

ਡੀ. ਸੀ. ਵਲੋਂ ਨਿਗਰਾਨ ਟੀਮਾਂ ਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਦੀ ਹਦਾਇਤ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)¸ਝੋਨੇ ਦੇ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜ਼ਿਲੇ੍ਹ ਵਿਚ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਟਰੱਕ ਡਰਾਈਵਰ ਤੇ ਮਾਲਕ ਨੂੰ ਬੰਧੀ ਬਣਾ ਕੇ ਖੋਹੀਆਂ ਬਾਸਮਤੀ ਦੀਆਂ 1086 ਬੋਰੀਆਂ ਬਰਾਮਦ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਬਾਸਮਤੀ ਦੀਆਂ ਬੋਰੀਆ ਨਾਲ ਲੱਦੇ ਹੋਏ ਟਰੱਕ ਨੂੰ ਪਿੰਡ ਤੁੰਗ ਹਰੀਕੇ ਨਜਦੀਕ ਟਰੱਕ ਡਰਾਈਵਰ ਅਤੇ ਮਾਲਿਕ ਨੂੰ ਬੇਹੋਸ਼ੀ ਦੀ ਚੀਜ ਪਿਲਾ ਕੇ ਟਰੱਕ ਖੋਹ ਕੇ ਭੱਜਣ ਵਾਲਿਆਂ ਵਿਅਕਤੀਆਂ ਚੋਂ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ...

ਪੂਰੀ ਖ਼ਬਰ »

ਸਬ ਡਵੀਜ਼ਨ ਭਿੱਖੀਵਿੰਡ ਦੇ ਸ਼ਹੀਦ 32 ਮੁਲਾਜ਼ਮਾਂ ਦੇ ਪਰਿਵਾਰ ਸਮਾਗਮ ਵਿਚ ਸ਼ਾਮਿਲ ਹੋਣਗੇ-ਡੀ.ਐੱਸ.ਪੀ. ਭਿੱਖੀਵਿੰਡ

ਭਿੱਖੀਵਿੰਡ, 19 ਅਕਤੂਬਰ (ਬੌਬੀ)-ਪੰਜਾਬ ਸਰਕਾਰ ਵਲੋਂ ਅੱਤਵਾਦ ਦੇ ਦਿਨਾਂ ਵਿਚ ਅੱਤਵਾਦੀਆਂ ਹੱਥੋਂ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਮਾਰਟਾਇਰ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਪੁਲਿਸ ਵਲੋਂ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਬਜ਼ੁਰਗ ਦਿਵਸ ਮੌਕੇ ਭਾਈ ਵੀਰ ਸਿੰਘ ਬਿਰਧ ਘਰ ਦੇ ਬਜ਼ੁਰਗਾਂ ਨਾਲ ਬਿਤਾਏ ਪਲ

ਤਰਨ ਤਾਰਨ, 19 ਅਕਤੂਬਰ (ਲਾਲੀ ਕੈਰੋਂ)¸ਸੀ.ਕੇ.ਡੀ ਆਈ.ਐੱਮ.ਟੀ. ਤਰਨ ਤਾਰਨ ਦੇ ਵਿਦਿਆਰਥੀਆਂ ਨੇ ਅਕਤੂਬਰ ਵਿਚ ਮਨਾਏ ਜਾਂਦੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਪਿ੍ੰਸੀਪਲ ਜਸਬੀਰ ਸਿੰਘ ਦੀ ਅਗਵਾਈ ਵਿਚ ਸਟਾਫ ਸਮੇਤ ਭਾਈ ਵੀਰ ਸਿੰਘ ਬਿਰਧ ਘਰ ਤਰਨ ਤਾਰਨ ਵਿਖੇ ...

ਪੂਰੀ ਖ਼ਬਰ »

ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਜੋੜ ਮੇਲਾ ਕੱਲ੍ਹ-ਭਾਈ ਮਨਜੀਤ ਸਿੰਘ

ਝਬਾਲ, 19 ਅਕਤੂਬਰ (ਸਰਬਜੀਤ ਸਿੰਘ)¸ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ 87ਵੇਂ ਜਨਮ ਦਿਹਾੜੇ ਮੌਕੇ ਗੁਰਦੁਆਰਾ ਖਾਲਸਾ ਦਰਬਾਰ ਭੂਰਾ ਕੋਹਨਾ ਵਿਖੇ 21 ਅਕਤੂਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ...

ਪੂਰੀ ਖ਼ਬਰ »

ਟਰੱਸਟ ਨੇ ਕੀਤੀ ਲੋੜਵੰਦ ਵਿਦਿਆਰਥੀ ਦੀ 15 ਹਜ਼ਾਰ ਰੁਪਏ ਦੀ ਸਹਾਇਤਾ

ਪੱਟੀ 19 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਐਸ.ਪੀ ਸਿੰਘ ਓੁਬਰਾਏ ਦੀ ਯੋਗ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅਨੇਕਾਂ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ | ਇਸੇ ਲੜੀ ਨੂੰ ਅੱਗੇ ਤੋਰਦਿਆ ਸੰਦੀਪ ਕੌਰ ਵਾਸੀ ਦਬੁਰਜੀ ਜੋ ਕਿ ਮਾਈ ਭਾਗੋ ...

ਪੂਰੀ ਖ਼ਬਰ »

ਸੰਤ ਗਿਆਨੀ ਕਰਤਾਰ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਾਲਾਨਾ ਜੋੜ ਮੇਲਾ ਕੱਲ੍ਹ-ਭਾਈ ਮਨਜੀਤ ਸਿੰਘ

ਝਬਾਲ, 19 ਅਕਤੂਬਰ (ਸਰਬਜੀਤ ਸਿੰਘ)¸ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ 87ਵੇਂ ਜਨਮ ਦਿਹਾੜੇ ਮੌਕੇ ਗੁਰਦੁਆਰਾ ਖਾਲਸਾ ਦਰਬਾਰ ਭੂਰਾ ਕੋਹਨਾ ਵਿਖੇ 21 ਅਕਤੂਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਤਾਈਕਵਾਂਡੋ ਵਿਚ ਰਾਜ ਪੱਧਰ 'ਤੇ ਜੇਤੂ

ਗੋਇੰਦਵਾਲ ਸਾਹਿਬ, 19 ਅਕਤੂਬਰ (ਰੰਧਾਵਾ)¸ਪਿਛਲੇ ਦਿਨੀਂ ਪੰਜਾਬ ਰਾਜ ਸਕੂਲ ਤਾਈਕਵਾਂਡੋ ਖੇਡਾਂ 2019-2020 ਮੋਗਾ (ਅੰਡਰ-14) ਅਤੇ ਜਲੰਧਰ (ਅੰਡਰ-17) ਵਿਖੇ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਦਾ ਮਕਸਦ ਵਿਦਿਆਰਥੀਆਂ ਨੂੰ ਸਰੀਰਕ ਅਤੇ ਆਤਮਿਕ ਤੌਰ 'ਤੇ ਮਜ਼ਬੂਤ ਬਣਾਉਣਾ ਸੀ | ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਜ਼ੋਨਲ ਖੇਡਾਂ ਵਿਚ ਜਿੱਤੇ 18 ਮੈਡਲ

ਗੋਇੰਦਵਾਲ ਸਾਹਿਬ, 19 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸65ਵੀਆਂ ਸਕੂਲ ਜ਼ੋਨਲ ਖੇਡਾਂ ਦੇ ਮੁਕਾਬਲੇ ਵਿਚ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਵਲੋਂ 18 ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ ਹੈ | ਸਕੂਲ ਦੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਮੀਟਿੰਗ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)¸ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਮੀਟਿੰਗ ਭਾਈ ਸਾਹਿਬ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰਧਾਨ ਸਾਹਿਬ ਸਿੰਘ ਨੇ ਦੱਸਿਆ ਕਿ ਇਸ ਮੌਕੇ ਏਜੰਡਾ ਪਾਸ ਕੀਤਾ ਗਿਆ ਕਿ 2, 3 ਨਵੰਬਰ ਨੂੰ ਨਗਰ ਕੀਰਤਨ ਤਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਵਾਤਾਵਰਨ ਜਾਗਰੂਕਤਾ ਕੈਂਪ ਲਗਾਇਆ

ਹਰੀਕੇ ਪੱਤਣ, 19 ਅਕਤੂਬਰ (ਸੰਜੀਵ ਕੁੰਦਰਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਵਾਤਾਵਰਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਦੇ ਸਹਾਇਕ ਪ੍ਰੋਫ਼ੈਸਰ ਡਾ: ਅਨਿਲ ਕੁਮਾਰ ਅਤੇ ਡਾ: ਨਵਜੋਤ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ 2 ਲੜਕੀਆਂ ਨਾਲ ਜਬਰ ਜਨਾਹ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਥਾਣਾ ਸਿਟੀ ਪੱਟੀ ਅਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 2 ਲੜਕੀਆਂ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਗਿ੍ਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਕੈਮਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਜਨਵਰੀ ਇਨਟੇਕ ਲਈ ਯੂ.ਕੇ. ਦੀਆਂ ਯੂਨੀਵਰਸਿਟੀਆਂ 'ਚ ਦਾਖ਼ਲੇ ਸ਼ੁਰੂ

ਗੁਰਦਾਸਪੁਰ, 19 ਅਕਤੂਬਰ (ਆਰਿਫ਼)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਕੈਮਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਸਫਲਤਾਪੂਰਵਕ ਸਤੰਬਰ ਇਨਟੇਕ ਦੇ ਵੀਜ਼ੇ ਲੈਣ ਤੋਂ ਬਾਅਦ ਜਨਵਰੀ ਇਨਟੇਕ ਲਈ ਯੂ.ਕੇ. ਦੀਆਂ ਯੂਨੀਵਰਸਿਟੀਆਂ ਵਿਚ ਦਾਖ਼ਲੇ ਕਰਵਾਉਣੇ ਸ਼ੁਰੂ ਕਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀ ਕਾਬੂ, ਇਕ ਫਰਾਰ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ...

ਪੂਰੀ ਖ਼ਬਰ »

ਅੱਤਵਾਦ ਨਾਲ ਲੋਹਾ ਲੈਂਦੇੇ ਸ਼ਹੀਦ ਹੋਏ ਪਰਿਵਾਰਾਂ ਨੇ ਕੱਢਿਆ ਕੈਂਡਲ ਮਾਰਚ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਅੱਤਵਾਦ ਦੇ ਦੌਰਾਨ ਪੰਜਾਬ ਭਰ ਵਿਚ ਪੁਲਿਸ ਜਵਾਨਾਂ ਦੁਆਰਾ ਕੁਰਬਾਨੀਆਂ ਦਿੱਤੀਆਂ ਗਈਆਂ, ਜਿੰਨਾਂ ਵਿਚ ਸਭ ਤੋਂ ਜ਼ਿਆਦਾ ਪੁਲਿਸ ਅਧਿਕਾਰੀ ਤਰਨ ਤਾਰਨ ਦੇ ਸਨ | ਤਰਨ ਤਾਰਨ ਜ਼ਿਲ੍ਹੇ ਦੇ 188 ਅਧਿਕਾਰੀਆਂ ਤੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਜੰਕ ਫੂਡ ਅਤੇ ਮਸਾਲੇਦਾਰ ਭੋਜਣ ਤੋਂ ਬਚੋ-ਡਾ. ਰੰਧਾਵਾ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)- ਅੱਜ ਕੱਲ੍ਹ ਤਿਓਹਾਰਾਂ ਦਾ ਮੌਸਮ ਚੱਲ ਰਿਹਾ ਹੈ ਅਤੇ ਲੋਕਾਂ ਦਾ ਜੰਕ ਫੂਡ ਅਤੇ ਮਸਾਲੇਦਾਰ ਭੋਜਨ ਵੱਲ ਰੁਝਾਨ ਜਿਆਦਾ ਵੱਧ ਰਿਹਾ ਹੈ, ਜਿਸ ਦਾ ਜ਼ਿਆਦਾ ਇਸਤੇਮਾਲ ਨਾਲ ਗਲੇ ਅਤੇ ਖਾਣੇ ਦੀ ਨਾਲੀ ਦੀਆਂ ਬਿਮਾਰੀਆਂ 'ਚ ਵਾਧਾ ਹੋ ...

ਪੂਰੀ ਖ਼ਬਰ »

ਸਕੂਲ ਲਈ ਕੀਤੇ ਕੰਮਾਂ ਲਈ ਡਿਪਟੀ ਡੀ.ਈ.ਓ. ਵਲੋਂ ਪੰਚਾਇਤ ਦਾ ਸਨਮਾਨ

ਸ਼ਾਹਬਾਜ਼ਪੁਰ, 19 ਅਕਤੂਬਰ (ਪ੍ਰਦੀਪ ਬੇਗੇਪੁਰ)-ਸਰਕਾਰੀ ਐਲੀਮੈਂਟਰੀ ਸਕੂਲ ਵਾਂ ਵਿਖੇ ਕਰਵਾਈ ਗਏ ਇਕ ਰਸਮੀ ਸਮਾਗਮ ਦੌਰਾਨ ਜ਼ਿਲ੍ਹਾ ਉਪ ਸਿੱਖਿਆ ਅਫਸਰ (ਐ) ਪਰਮਜੀਤ ਸਿੰਘ, ਬੀ.ਈ.ਈ.ਓ. ਮੈਡਮ ਵੀਰਜੀਤ ਕੌਰ ਵਲੋਂ ਪਿੰਡ ਦੀ ਪੰਚਾਇਤ ਅਤੇ ਪਤਵੰਤੇ ਸੱਜਣਾਂ ਨੂੰ ਸਕੂਲ ...

ਪੂਰੀ ਖ਼ਬਰ »

ਬੱਚਿਆਂ ਦੇ ਝਗੜੇ ਨੂੰ ਲੈ ਕੇ ਚਲਾਈ ਗੋਲੀ ਨਾਲ ਇਕ ਵਿਅਕਤੀ ਜ਼ਖ਼ਮੀ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਬੱਚਿਆਂ ਦੇ ਝਗ਼ੜੇ ਨੂੰ ਲੈ ਕੇ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਦੇ ਗੰਭਰੀ ਜ਼ਖ਼ਮੀ ਹੋਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਛੀਨਾ ਬਿਧੀ ਚੰਦ ਵਿਖੇ ਹੋਏ ਝਗੜੇ 'ਚ ਪੁਲਿਸ ਵਲੋਂ ਪੰਜ ਵਿਅਕਤੀਆਂ 'ਤੇ ਕੇਸ ਦਰਜ

ਸਰਾਏ ਅਮਾਨਤ ਖਾਂ, 19 ਅਕਤੁਬਰ (ਨਰਿੰਦਰ ਸਿੰਘ ਦੋਦੇ)¸ਪਿਛਲੇ ਦਿਨੀਂ ਪਿੰਡ ਛੀਨਾ ਬਿਧੀ ਚੰਦ ਵਿਚ ਖੇਤੀ ਸੰਦਾ ਨੂੰ ਲੈ ਕੇ ਦੋ ਪਰਿਵਾਰਾਂ ਵਿਚ ਹੋਏ ਝਗੜੇ ਵਿਚ ਪੁਲਿਸ ਵਲੋਂ ਅੱਠ ਦਿਨ ਬੀਤ ਜਾਣ ਤੋਂ ਬਾਅਦ ਪੰਜ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਬਾਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਭਰੇ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ

ਤਰਨ ਤਾਰਨ ,19 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਤਿਓਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਤਰਨ ਤਾਰਨ ਵਲੋਂ ਐੱਫ.ਡੀ.ਏ. (ਪੰਜਾਬ) ਕਾਹਨ ਸਿੰਘ ਪੰਨੂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਸ਼ਨੀਵਾਰ ਨੂੰ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਵਲੋਂ ਪੱਟੀ ਸ਼ਹਿਰ ਦੇ ਅਰਬਨ ਫੀਡਰ ਨਾਲੋਂ ਟਿਊਬਵੈੱਲ ਕੁਨੈਕਸ਼ਨ ਕੱਟੇ

ਪੱਟੀ, 19 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਅਤੇ ਐਮ.ਡੀ ਕਮ-ਮੈਨਜਿਗ ਡਾਇਰੈਕਟਰ ਇੰਜੀ: ਬਲਦੇਵ ਸਿੰਘ ਸਰਾਂ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਧੀਨ ਇੰਜੀ: ਸੁਖਵਿੰਦਰ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ...

ਪੂਰੀ ਖ਼ਬਰ »

ਸੰਤਾਂ ਦੇ ਮੇਲੇ ਸਬੰਧੀ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਖੇਮਕਰਨ, 19 ਅਕਤੂਬਰ (ਰਾਕੇਸ਼ ਬਿੱਲਾ)¸ਦਮਦਮੀ ਟਕਸਾਲ ਦੇ ਮੁਖੀ ਸਵ. ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਜੀ ਦੀ ਯਾਦ ਵਿਚ 21 ਅਕਤੂਬਰ ਨੂੰ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਸਬੰਧੀ ਅੱਜ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ ਵਿਚ ਸ੍ਰੀ ਅਖੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਦੇ ਵਿਦਿਆਰਥੀ ਕੁਇਜ਼ ਮੁਕਾਬਲੇ 'ਚ ਜੇਤੂ ਰਹੇ

ਝਬਾਲ, 19 ਸਤੰਬਰ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੇਰੀਟਬਲ ਸੁਸਾਇਟੀ ਅੰਮਿ੍ਤਸਰ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਬਾਬਾ ਲੱਖਾ ਸਿੰਘ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਜੀ. ਓ. ਜੀ. ਆਗੂਆਂ ਤੇ ਵਲੰਟੀਅਰਜ਼ ਨਾਲ ਮੀਟਿੰਗ

ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ, ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ 1, 2, 3 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਵਲੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਹਰੀਕੇ ਦੇ ਐੱਸ.ਆਈ. ਹਰਦਿਆਲ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ 'ਤੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 19 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 5 ਟ੍ਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਉਨ੍ਹਾਂ ਪਾਸ ਸੰਦੀਪ ...

ਪੂਰੀ ਖ਼ਬਰ »

ਬੀ.ਐੱਸ.ਐਫ. ਵਲੋਂ ਸਰਹੱਦ ਤੋਂ ਇਕ ਕਿੱਲੋ ਹੈਰੋਇਨ ਬਰਾਮਦ

ਖਾਲੜਾ, 19 ਅਕਤੂਬਰ (ਜੱਜਪਾਲ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਾਕੀ ਰਾਜੋਕੇ ਅਧੀਨ ਆਉਂਦੇ ਏਰੀਏ ਵਿਚੋਂ ਬੀ.ਐੱਸ.ਐੱਫ. ਜਵਾਨਾਂ ਵਲੋਂ ਇਕ ਪੈਕੇਟ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਖੁਵਾਸਪੁਰ ਨਿਵਾਸੀ ਤੋਂ ਲੁੱਟੇ 25 ਹਜ਼ਾਰ

ਫਤਿਆਬਾਦ, 19 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪ੍ਰੈਸ ਨਾਲ ਗੱਲਬਾਤ ਕਰਦਿਆਂ ਲੁੱਟ ਦਾ ਸ਼ਿਕਾਰ ਹੋਏ ਮੁਖਤਾਰ ਸਿੰਘ ਵਿਰਕ ਨਿਵਾਸੀ ਖਵਾਸਪੁਰ ਨੇ ਚਰਨਜੀਤ ਸਿੰਘ, ਹਰਭਜਨ ਸਿੰਘ ਫੌਜੀ, ਮਾ. ਤੀਰਥ ਸਿੰਘ, ਮਨਦੀਪ ਅਤੇ ਹੋਰਨਾਂ ਸਮੇਤ ਦੱਸਿਆ ਕਿ ਉਹ ਫਤਿਆਬਾਦ ਸਥਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX