ਤਾਜਾ ਖ਼ਬਰਾਂ


ਹੈਦਰਾਬਾਦ ਹਾਊਸ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  9 minutes ago
ਨਵੀਂ ਦਿੱਲੀ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਸਥਿਤ ਹੈਦਰਾਬਾਦ ਹਾਊਸ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ...
ਰਾਜਘਾਟ 'ਤੇ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਨੇ 'ਬਾਪੂ' ਨੂੰ ਦਿੱਤੀ ਸ਼ਰਧਾਂਜਲੀ
. . .  8 minutes ago
ਨਵੀਂ ਦਿੱਲੀ, 25 ਫਰਵਰੀ- ਰਾਜਘਾਟ 'ਤੇ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਨੇ ਰਾਸ਼ਟਰ ਪਿਤਾ...
ਦਿੱਲੀ ਦੇ ਹਾਲਾਤ 'ਤੇ ਮੁੱਖ ਮੰਤਰੀ ਕੇਜਰੀਵਾਲ ਅਤੇ ਉਪ ਰਾਜਪਾਲ ਬੈਜਲ ਨਾਲ ਬੈਠਕ ਕਰਨਗੇ ਅਮਿਤ ਸ਼ਾਹ
. . .  19 minutes ago
ਨਵੀਂ ਦਿੱਲੀ, 26 ਫਰਵਰੀ- ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ 'ਚ ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਦੇ ਸਮਰਥਕਾਂ ਤੇ ਵਿਰੋਧੀ ਗੁੱਟਾਂ ਵਿਚਾਲੇ ਹੋਈ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ...
ਅਮਰੀਕੀ ਵਫ਼ਦ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਮੁਲਾਕਾਤ
. . .  35 minutes ago
ਅਮਰੀਕੀ ਵਫ਼ਦ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਮੁਲਾਕਾਤ................
ਰਾਸ਼ਟਰਪਤੀ ਭਵਨ 'ਚ ਟਰੰਪ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ
. . .  43 minutes ago
ਰਾਸ਼ਟਰਪਤੀ ਭਵਨ 'ਚ ਟਰੰਪ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ......................
ਰਾਸ਼ਟਰਪਤੀ ਭਵਨ 'ਚ ਪਹੁੰਚੇ ਡੋਨਾਲਡ ਟਰੰਪ ਅਤੇ ਮੇਲਾਨੀਆ
. . .  45 minutes ago
ਨਵੀਂ ਦਿੱਲੀ, 25 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਰਾਸ਼ਟਰਪਤੀ ਭਵਨ 'ਚ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਇਵਾਂਕਾ ਟਰੰਪ ਪਹੁੰਚੇ ਰਾਸ਼ਟਰਪਤੀ ਭਵਨ
. . .  56 minutes ago
ਨਵੀਂ ਦਿੱਲੀ, 25 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਅੱਜ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਰਾਸ਼ਟਰਪਤੀ ਭਵਨ ਪਹੁੰਚ...
ਕਾਰ ਸੇਵਾ ਦੇ ਡੇਰੇ ਤੋਂ ਇਕ ਕਰੋੜ ਤੋਂ ਵੱਧ ਦੀ ਲੁੱਟ
. . .  about 1 hour ago
ਤਰਨ ਤਾਰਨ, 25 ਫ਼ਰਵਰੀ (ਹਰਿੰਦਰ ਸਿੰਘ ) - ਤਰਨ ਤਾਰਨ ਵਿਚ ਕਾਰ ਸੇਵਾ ਦੇ ਬਾਬਾ ਮਹਿੰਦਰ ਸਿੰਘ ਖ਼ਜ਼ਾਨਚੀ ਹੁਰਾਂ 'ਤੇ ਬੀਤੀ ਰਾਤ 11 ਵਜੇ ਕੁੱਝ ਲੁਟੇਰੇ ਹਮਲਾ ਕਰਨ ਤੋਂ ਬਾਅਦ ਲਗਭਗ ਇੱਕ ਕਰੋੜ ਰੁਪਏ ਤੋ ਵੱਧ ਦੀ ਰਕਮ ਲੁੱਟ ਕੇ ਲੈ ਗਏ। ਬਾਬਾ ਜੀ ਜ਼ਿਆਦਾ ਜ਼ਖ਼ਮੀ ਹੋਣ ਕਰ ਕੇ ਹਸਪਤਾਲ...
ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਭਰਜਾਈ ਦਾ ਦੇਹਾਂਤ
. . .  about 1 hour ago
ਲੌਂਗੋਵਾਲ, 25 ਫਰਵਰੀ (ਸ.ਸ.ਖੰਨਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਦੋਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਕਰਤਾਰ ਸਿੰਘ...
ਪੰਘੂੜੇ ਚੋਂ ਫਿਰ ਮਿਲੀ ਨਵਜੰਮੀ ਬੱਚੀ
. . .  about 2 hours ago
ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ) - ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਸਥਾਪਿਤ ਪੰਘੂੜੇ ਵਿਚ ਅੱਜ ਤੜਕੇ ਇੱਕ ਹੋਰ ਨਵਜੰਮੀ ਬੱਚੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਹਫ਼ਤੇ ਵਿਚ ਬੱਚਾ ਮਿਲਣ ਦਾ ਇਹ ਦੂਸਰਾ ਕੇਸ ਹੈ। ਬੱਚੀ ਮਿਲਣ ਦੀ ਸੂਚਨਾ ਉਪਰੰਤ...
ਸ਼ਿਵ ਸੈਨਾ ਦੇ ਮੀਤ ਪ੍ਰਧਾਨ ਦੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਬਟਾਲਾ, 25 ਫਰਵਰੀ (ਹਰਦੇਵ ਸਿੰਘ ਸੰਧੂ) - ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਤ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਦਾ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਰਮੇਸ਼ ਨਈਅਰ ਨੇ ਦੱਸਿਆ ਕਿ ਉਸ ਦਾ ਭਰਾ ਮੁਕੇਸ਼ ਕੁਮਾਰ ਵਾਸੀ ਭੰਡਾਰੀ ਗੇਟ ਬਟਾਲਾ...
ਅੱਜ ਵੀ ਬੰਦ ਰਹਿਣਗੇ ਮੈਟਰੋ ਸਟੇਸ਼ਨਾਂ ਦੇ ਗੇਟ
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਦੇ ਉੱਤਰੀ-ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਅੱਜ ਵੀ ਬੰਦ ਰਹਿਣਗੇ। ਮੈਟਰੋ ਸੇਵਾਵਾਂ ਵੈਲਕਮ ਮੈਟਰੋ ਸਟੇਸ਼ਨ 'ਤੇ ਹੀ ਸਮਾਪਤ...
ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੱਲੋਂ ਅੱਜ ਦਿੱਲੀ ਦੇ ਨਾਨਕਪੁਰਾ ਸਥਿਤ ਸਰਕਾਰੀ ਸਕੂਲ...
ਦਿੱਲੀ 'ਚ ਭੜਕੀ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ ਹੋਈ 5
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਉੱਤਰੀ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭੜਕੀ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ, ਜਦਕਿ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਲੁਧਿਆਣਾ

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਪੁਲਿਸ ਮੁਲਾਜ਼ਮ ਸਾਥਣ ਸਮੇਤ ਗਿ੍ਫ਼ਤਾਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੀ ਇਕ ਸਾਥਣ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਚਰਸ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਹੌਲਦਾਰ ਗੁਰਪ੍ਰੀਤ ਸਿੰਘ ਅਤੇ ਹੌਲਦਾਰ ਧਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਸਾਥਣ ਅੰਜੂ ਭਾਰਤੀ ਪਤਨੀ ਬੱਬੂ ਭਾਰਤੀ ਸ਼ਾਮਿਲ ਹਨ | ਅੰਜੂ ਭਾਰਤੀ ਅੰਮਿ੍ਤਸਰ ਦੀ ਰਹਿਣ ਵਾਲੀ ਹੈ ਅਤੇ ਇਕ ਧਾਗਾ ਫੈਕਟਰੀ 'ਚ ਕੰਮ ਕਰਦੀ ਹੈ | ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਡਿਊਟੀ ਕੇਂਦਰੀ ਜੇਲ੍ਹ 'ਚ ਹੈ, ਜਦਕਿ ਇਹ ਡਿਊਟੀ ਆਪਣੀ ਪੁਲਿਸ ਲਾਈਨ ਵਿਖੇ ਕਰ ਰਿਹਾ ਸੀ, ਜਦਕਿ ਦੂਜਾ ਕਥਿਤ ਦੋਸ਼ੀ ਧਰਮਿੰਦਰ ਸਿੰਘ ਜੇਲ੍ਹ 'ਚੋਂ ਬੰਦੀਆਂ ਨੂੰ ਅਦਾਲਤੀ ਕੰਪਲੈਕਸ 'ਚ ਪੇਸ਼ੀ ਲਈ ਲਿਜਾਉਣ ਦੀ ਡਿਊਟੀ ਕਰਦਾ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਅੰਜੂ ਦਾ ਪਤੀ ਬੱਬੂ ਭਾਰਤੀ ਕਤਲ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਹੈ ਅਤੇ ਇਹ ਕਥਿਤ ਦੋਸ਼ੀ ਜੇਲ੍ਹ 'ਚੋਂ ਹੀ ਨਸ਼ੀਲੇ ਪਦਾਰਥਾਂ ਦਾ ਨੈੱਟਵਰਕ ਚਲਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਅਦਾਲਤੀ ਕੰਪਲੈਕਸ ਨੇੜੇ ਜਾ ਰਹੇ ਸਨ ਤਾਂ ਪੁਲਿਸ ਨੇ ਮਿੰਨੀ ਸਕੱਤਰੇਤ ਦੇ ਬਾਹਰ ਲਗਾਏ ਗਏ ਨਾਕੇ ਤੇ ਜਦੋਂ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਆਪਣਾ ਐਕਟਿਵਾ ਭਜਾ ਲਿਆ | ਪਿੱਛਾ ਕਰਨ 'ਤੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 12 ਗ੍ਰਾਮ ਹੈਰੋਇਨ ਅਤੇ 10 ਗ੍ਰਾਮ ਚਰਸ ਬਰਾਮਦ ਕੀਤੀ ਹੈ | ਮੁਢਲੀ ਪੜਤਾਲ ਦੌਰਾਨ ਕਾਬੂ ਕੀਤੀ ਗਈ ਔਰਤ ਨੇ ਦੱਸਿਆ ਕਿ ਉਸ ਦਾ ਪਤੀ ਹੀ ਨਸ਼ੀਲੇ ਪਦਾਰਥ ਵੱਖ-ਵੱਖ ਵਿਅਕਤੀਆਂ ਤੋਂ ਲਿਆਉਣ ਬਾਰੇ ਕਹਿੰਦਾ ਸੀ ਤੇ ਉਹ ਦੋਵਾਂ ਪੁਲਿਸ ਮੁਲਾਜ਼ਮਾਂ ਨਾਲ ਰਲ ਕੇ ਅੱਗੇ ਇਹ ਨਸ਼ੀਲੇ ਪਦਾਰਥ ਵੇਚ ਦਿੰਦੀ ਸੀ | ਸੂਤਰਾਂ ਅਨੁਸਾਰ ਕਥਿਤ ਦੋਸ਼ੀ ਜ਼ਿਆਦਾਤਰ ਜੇਲ੍ਹ 'ਚ ਬੰਦ ਬੰਦੀਆਂ ਨੂੰ ਹੀ ਇਹ ਨਸ਼ੀਲੇ ਪਦਾਰਥ ਸਪਲਾਈ ਕਰਦੇ ਸਨ | ਪੁੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਕਮਿਸ਼ਨਰ ਵਲੋਂ ਗਿ੍ਫ਼ਤਾਰ ਕੀਤੇ ਗਏ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ |

ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਾਨਕ ਨਗਰ ਵਿਚ ਰਹਿੰਦੀ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਸ਼ੀਲਾ ਦੇਵੀ ਵਾਸੀ ਕਾਰਾਬਾਰਾ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਪੁਤਲਾ ਫ਼ੂਕ ਪ੍ਰਦਰਸ਼ਨ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਫੋਰਮ ਆਫ਼ ਆਲ ਇੰਡਸਟਰੀਜ਼ ਐਾਡ ਟਰੇਡ ਵਲੋਂ ਅੱਜ ਸਥਾਨਕ ਵਿਸ਼ਵਕਰਮਾ ਚੌਕ ਨੇੜੇ ਚੀਨ ਨਾਲ ਕੀਤੇ ਜਾਣ ਵਾਲੇ ਰਿਜਨਲ ਕੌਮਪਰੀਹੈਨਸਿਵ ਇਕੋਨੋਮਿਕ ਪਾਰਟਨਰਸ਼ਿਪ (ਆਰ.ਸੀ.ਈ.ਪੀ.) ਸਮਝੌਤੇ ਦੇ ਵਿਰੋਧ 'ਚ ਕੇਂਦਰ ਸਰਕਾਰ ...

ਪੂਰੀ ਖ਼ਬਰ »

ਫੈਕਟਰੀ 'ਚੋਂ ਸਾਮਾਨ ਚੋਰੀ ਕਰਨ ਵਾਲਾ ਵਰਕਰ ਗਿ੍ਫ਼ਤਾਰ

ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੀ ਪੁਲਿਸ ਨੇ ਫੈਕਟਰੀ ਵਿਚੋਂ ਮਾਲਕਾਂ ਦਾ ਸਾਮਾਨ ਚੋਰੀ ਕਰਨ ਵਾਲੇ ਵਰਕਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੰਜੀਵ ਕੁਮਾਰ ਵਾਸੀ ਸਿਵਲ ਲਾਈਨ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਰੱਖਿਆ ਫ਼ੌਜਾਂ ਦਾ ਤੰਦਰੁਸਤ ਹੋਣਾ ਜ਼ਰੂਰੀ-ਪੁਲਿਸ ਕਮਿਸ਼ਨਰ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਅਤੇ ਸੁਰੱਖਿਆ ਫ਼ੌਜਾਂ ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ ਸ਼ਹਿਰ ਵਿਚ ਮਿੰਨੀ ਮੈਰਾਥਨ ਕਰਵਾਈ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਹੰਬੜਾਂ, 19 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕਾ ਦਾਖਾ ਦੇ ਪਿੰਡਾਂ 'ਚ ਪੁੱਜ ਕੇ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉੇਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਪਿੰਡ ਚੱਕ ...

ਪੂਰੀ ਖ਼ਬਰ »

'ਲਿੱਪ' ਦੇ ਕ੍ਰਾਂਤੀਕਾਰੀ ਸਮਰਥਕਾਂ ਨੇ ਸ਼ਾਂਤਮਈ ਮਾਹੌਲ 'ਚ ਚੋਣ ਪ੍ਰਚਾਰ ਪ੍ਰਕਿਰਿਆ ਪੂਰੀ ਕੀਤੀ-ਬੈਂਸ/ਚੱਕ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਦੀ ਜ਼ਿਮਨੀ ਚੋਣ ਲੜ ਰਹੇ ਲੋਕ ਇਨਸਾਫ਼ ਪਾਰਟੀ-ਗਠਜੋੜ (ਪੀ.ਡੀ.ਏ) ਉਮੀਦਵਾਰ ਸੁਖਦੇਵ ਸਿੰਘ ਚੱਕ ਨੂੰ ਵੋਟ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ 'ਲਿੱਪ' ਸਮਰਥਕਾਂ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ, ...

ਪੂਰੀ ਖ਼ਬਰ »

ਦਾਖਾ ਵਾਸੀਓ ਕੈਪਟਨ ਸੰਧੂ ਨੂੰ ਜਿਤਾ ਕੇ ਆਪਣਾ ਭਵਿੱਖ ਸੁਨਹਿਰੀ ਬਣਾਓ-ਜਾਖੜ

ਹੰਬੜਾਂ, 19 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਦੀ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਦੌਰਾਨ ਇਕ ਭਰਵੀਂ ਮੀਟਿੰਗ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੀ ਤਕਰੀਰ ਦੌਰਾਨ ਅਕਾਲੀਆਂ ਨੂੰ ਆੜ੍ਹੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਸ: ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਚੋਣ ਜਲਸੇ

ਗੁਰੂਸਰ ਸੁਧਾਰ, 19 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)-ਸੂਬੇ 'ਚ ਹੁਣ ਤੱਕ ਬਣੀਆਂ ਸਾਰੀਆਂ ਸਰਕਾਰਾ 'ਚੋਂ ਇਸ ਵਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਸਰਕਾਰ ਸਾਰਿਆਂ ਤੋ ਨਖਿੱੱਧ ਸਰਕਾਰ ਸਾਬਤ ਹੋਈ ਹੈ, ਜਿਸ ਨੇ ਢਾਈ ਸਾਲਾਂ 'ਚ ਸਾਰੇ ਵਰਗਾਂ ਦੇ ਲੋਕ ਨਿਰਾਸ਼ ...

ਪੂਰੀ ਖ਼ਬਰ »

ਸਾਂਸਦ ਭਗਵੰਤ ਮਾਨ ਨੇ ਮੋਹੀ ਦੇ ਹੱਕ 'ਚ ਟਰੈਕਟਰ 'ਤੇ ਚੜ੍ਹਕੇ ਕੀਤਾ ਚੋਣ ਪ੍ਰਚਾਰ

ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਅੱਜ ਪੂਰੇ ਬੇਟ ਇਲਾਕੇ ਵਿਚ ਇਕ ਵੱਡੇ ਕਾਫ਼ਲੇ ਨੂੰ ਨਾਲ ਲੈ ਕੇ ਵਿਧਾਨ ਸਭਾ ਹਲਕਾ ਦਾਖਾ ਤੋਂ ਆਪ ਦੇ ਉਮੀਦਵਾਰ ...

ਪੂਰੀ ਖ਼ਬਰ »

ਬੀ.ਐੱਲ.ਓ ਰਾਹੀਂ ਵੋਟਰ ਸਲਿਪ 'ਤੇ ਵੋਟ ਪਾਉਣ ਦੀ ਮਿਤੀ 21 ਸਤੰਬਰ 2019

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਅਤੇ ਪ੍ਰਭਾਵ ਨਾਲ ਵੱਧ ਤੋਂ ਵੱਧ ਪੋਲਿੰਗ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਨੋਡਲ ਅਫ਼ਸਰਾਂ ਨਾਲ ਮੀਟਿੰਗ ਉਪਰੰਤ ਬੂਥ ਲੈਵਲ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਬੈਂਸ ਨੇ ਬੇਟ ਇਲਾਕੇ 'ਚ ਚੱਕ ਦੇ ਹੱਕ ਵਿਚ ਕੀਤਾ ਰੋਡ ਸ਼ੋਅ

ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦੀ ਜ਼ਿਮਨੀ ਚੋਣ ਵਿਚ ਪੀ.ਡੀ.ਏ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਦੇ ਹੱਕ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਸਮੇਤ ਇਕ ਵੱਡਾ ਰੋਡ ਸ਼ੋਅ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਇਯਾਲੀ ਨੂੰ ਵੋਟ ਦੀ ਅਪੀਲ

ਇਯਾਲੀ-ਥਰੀਕੇ, 19 ਅਕਤੂਬਰ (ਰਾਜ ਜੋਸ਼ੀ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਵੋਟ ਲਈ ਚੋਣ ਪ੍ਰਚਾਰ ਸਮੇਂ ਸਾਬਕਾ ਮੰਤਰੀ, ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵਲੋਂ ਮੁੱਲਾਂਪੁਰ ਸਮੇਤ ਦਰਜਨ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਉਨ੍ਹਾਂ ਦੇ ਭਰਾ ਵਲੋਂ ਚੋਣ ਪ੍ਰਚਾਰ

ਪੱਖੋਵਾਲ/ਸਰਾਭਾ, 19 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਲਾਗਲੇ ਪਿੰਡ ਚਮਿੰਡਾਂ 'ਚ ਅੱਜ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਉਨ੍ਹਾਂ ਦੇ ਭਰਾ ਜਸਪ੍ਰੀਤ ਸਿੰਘ ਬੱਬੂ ਭਾਈਕਾ ਨੇ ਵੋਟਰਾਂ ਨੂੰ ਲਾਮਬੰਦ ਕਰਦਿਆ ਡੋਰ ਟੂ ਡੋਰ ਚੋਣ ...

ਪੂਰੀ ਖ਼ਬਰ »

ਹਲਕਾ ਦਾਖਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਫਲੈਗ ਮਾਰਚ ਕੱਢਿਆ

ਮੁੱਲਾਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਕੱਲ੍ਹ ਹੋਣ ਵਾਲੀ ਜ਼ਿਮਨੀ ਚੋਣ ਲਈ ਵੋਟ ਪੋਲਿੰਗ ਸਮੇਂ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਲੋਕਾਂ ਨੂੰ ਭੈਅ ਮੁਕਤ ਕਰਨ ਲਈ ਅੱਜ ਬਾਅਦ ਦੁਪਿਹਰ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਮੰਡੀ ਮੁੱਲਾਂਪੁਰ ...

ਪੂਰੀ ਖ਼ਬਰ »

ਕੈਪਟਨ ਸੰਧੂ ਦੇ ਹੱਕ 'ਚ ਵਰਕਰਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭੂੰਦੜੀ, 19 ਅਕਤੂਬਰ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੰਮਤੀ ਮੈਂਬਰ ਗੁਰਮੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ ਬੱਬੀ, ਤੇਜਿੰਦਰ ਸਿੰਘ ਤੇਜਾ ਪੰਚ, ਕੁਲਦੀਪ ਸਿੰਘ ਧਾਲੀਵਾਲ, ਗੁਰਜੀਤ ਸਿੰਘ ਮੰਤਰੀ, ਠੇਕੇਦਾਰ ਹਰਮੋਹਣ ਸਿੰਘ ਚੌਹਾਨ, ਇੰਚਾਰਜ ਦਰਸ਼ਨ ਸਿੰਘ ...

ਪੂਰੀ ਖ਼ਬਰ »

ਭਾਜਪਾ ਆਗੂ ਗਰੇਵਾਲ ਤੇ ਮਜੀਠੀਆ ਵਲੋਂ ਇਯਾਲੀ ਨੂੰ ਵੋਟ ਦੀ ਅਪੀਲ

ਪੱਖੋਵਾਲ/ਸਰਾਭਾ, 19 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)-ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਭਾਜਪਾ ਆਗੂ ਨਵਦੀਪ ਸਿੰਘ ਗਰੇਵਾਲ ਵਲੋਂ ਗਠਜੋੜ ਉਮੀਦਵਾਰ ਨੂੰ ਵੋਟ ਲਈ ਚੋਣ ਜਲਸਿਆਂ ਵਿਚ ਉਚੇਚਾ ਪਹੁੰਚੇ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਮੋਹੀ ਦੇ ਹੱਕ 'ਚ ਟਰੈਕਟਰ ਰੈਲੀ

ਇਯਾਲੀ-ਥਰੀਕੇ/ਮੁੱਲਾਪੁਰ-ਦਾਖਾ, 19 ਅਕਤੂਬਰ (ਰਾਜ ਜੋਸ਼ੀ/ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਉਮੀਦਵਾਰ ਅਮਨਦੀਪ ਸਿੰਘ ਮੋਹੀ ਦੇ ਚੋਣ ਨਿਸ਼ਾਨ ਝਾੜੂ ਨੂੰ ਵੋਟ ਦੀ ਅਪੀਲ ਲਈ ਅੱਜ ਚੋਣ ਪ੍ਰਚਾਰ ਦੀਆਂ ਆਖਰੀ ਘੜੀਆਂ ਸੰਸਦ ਮੈਂਬਰ ...

ਪੂਰੀ ਖ਼ਬਰ »

ਇਯਾਲੀ ਦੇ ਹੱਕ 'ਚ ਲੋਕ ਲਹਿਰ ਬਣ ਚੁੱਕੀ ਹੈ-ਵਿਧਾਇਕ ਖਹਿਰਾ

ਹੰਬੜਾਂ, 19 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪੁੱਜੇ ਹਲਕਾ ਫਿਲੋਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਪਿੰਡ ਵਲੀਪੁਰ ਕਲਾਂ 'ਚ ਚੋਣ ਪ੍ਰਚਾਰ ਦੌਰਾਨ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਹੰਬੜਾਂ, 19 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕਾ ਦਾਖਾ ਦੇ ਪਿੰਡਾਂ 'ਚ ਪੁੱਜ ਕੇ ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉੇਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ | ਉਨ੍ਹਾਂ ਪਿੰਡ ਚੱਕ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ 'ਚ ਹੁੱਕਾ ਬਾਰਾਂ 'ਤੇ ਤੁਰੰਤ ...

ਪੂਰੀ ਖ਼ਬਰ »

ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਲੜਾਈ, ਕਾਰ ਤੇ ਆਟੋ ਦੀ ਭੰਨ ਤੋੜ, ਦੋ ਜ਼ਖ਼ਮੀ

ਫੁੱਲਾਂਵਾਲ, 19 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਵਿਖੇ ਬੀਤੀ ਦੇਰ ਰਾਤ ਆਪਸੀ ਰੰਜਿਸ਼ ਨੂੰ ਲੈ ਕੇ 2 ਧਿਰਾਂ ਦੀ ਜੰਮ ਕੇ ਲੜਾਈ ਹੋਈ¢ ਪਹਿਲੀ ਧਿਰ ਅਨਿਲ ਮੰਡਲ ਨੇ ਦੱਸਿਆ ਕਿ ਸਾਹਮਣੇ ਰਹਿਣ ਵਾਲੇ ਪਰਿਵਾਰ ਦੀ ਲੜਕੀ ਦੀ ਉਨ੍ਹਾਂ ਦੇ ਲੜਕੇ ਨਾਲ ...

ਪੂਰੀ ਖ਼ਬਰ »

ਪ੍ਰੋ. ਮੋਹਨ ਸਿੰਘ ਦੇ 115ਵੇਂ ਜਨਮ ਦਿਨ 'ਤੇ ਸੈਮੀਨਾਰ ਤੇ ਕਵੀ ਦਰਬਾਰ ਅੱਜ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪ੍ਰੋ: ਮੋਹਨ ਸਿੰਘ ਫਾੳਾੂਡੇਸ਼ਨ (ਰਜਿ.) ਦੇ ਸਹਿਯੋਗ ਨਾਲ ਪ੍ਰੋ: ਮੋਹਨ ਸਿੰਘ ਦੇ 115ਵੇਂ ਜਨਮ ਦਿਨ 'ਤੇ ਸੈਮੀਨਾਰ ਅਤੇ ਕਵੀ ਦਰਬਾਰ 20 ਅਕਤੂਬਰ (ਅੱਜ) ਸਵੇਰੇ 11:30 ਵਜੇ ਪੰਜਾਬੀ ਭਵਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਿਲ੍ਹਾ ਮੁਹੱਲਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਲਗਾਏ ਗਏ ਅਤੇ ਲੰਗਰ ਵੰਡ ਕੇ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਕੀਤੀ ਮੰਗ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)- ਕਾਂਗਰਸ ਦੇ ਕੌਮੀ ਬੁਲਾਰੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਰਾਜਗੁਰੂ, ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਦੇਣਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਆਂਸਲ ਪਲਾਜ਼ਾ ਬਰਾਂਚ ਰਾਹੀਂ ਕੈਨੇਡਾ ਵੀਜ਼ਾ ਲਿਆ

ਮੁੱਲਾਂਪੁਰ-ਦਾਖਾ, 19 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬਰਾਂਚ ਮੈਕਰੋ ਗਲੋਬਲ ਅੰਦਰ ਇਮੀਗੇ੍ਰਸ਼ਨ ਸੈਕਸ਼ਨ ਦੁਆਰਾ ਵਿਦਿਆਰਥੀ ਵੀਜ਼ਾ, ਵਿਜ਼ਟਰ ਵੀਜ਼ਾ, ਓਪਨ ਵਰਕ ਪਰਮਿਟ ਸਬੰਧੀ ਅਪਲਾਈ ਫਾਈਲਾਂ ਦਾ ਨਿੱਤ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤਮ ਨਗਰ ਵਿਚ ਚੋਰ ਬੀਤੇ ਦਿਨ ਇਕ ਘਰ ਦੇ ਤਾਲੇ ਤੋੜ ਕੇ ਉੱਥੇ ਪਏ ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਾਢੇ 36 ਲੱਖ ਦੀ ਠੱਗੀ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਸਾਢੇ 36 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਲੜਕੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੁਰੇਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ 16 ਨਮੂਨੇ ਭਰੇ

ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਸਿਵਲ ਸਰਜਨ ਡਾ: ਰਾਜੇਸ਼ ਬੱਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਇਕ ਟੀਮ, ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅੰਦੇਸ਼ ਕੰਗ ਕਰ ਰਹੇ ਸਨ, ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਵੱਖ-ਵੱਖ ਦੁਕਾਨਾਂ ਅਤੇ ...

ਪੂਰੀ ਖ਼ਬਰ »

ਸਾਬਕਾ ਤੇ ਮੌਜੂਦਾ ਪਤਨੀਆਂ ਤੋਂ ਦੁਖੀ ਪ੍ਰਵਾਸੀ ਭਾਰਤੀ ਵਲੋਂ ਖੁਦਕੁਸ਼ੀ-ਪਤਨੀਆਂ ਸਮੇਤ 11 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਪਿੰਡ ਹਵਾਸ ਵਿਚ ਸਾਬਕਾ ਅਤੇ ਮੌਜੂਦਾ ਪਤਨੀਆਂ ਤੋਂ ਦੁਖੀ ਹੋ ਕੇ ਪ੍ਰਵਾਸੀ ਭਾਰਤੀ ਨੌਜਵਾਨ ਵਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਉਪਰੰਤ ਮਾਸੂਮ ਬਾਲੜੀ ਦੀ ਹੱਤਿਆ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਜਬਰ ਜਨਾਹ ਕਰਨ ਉਪਰੰਤ ਮਾਸੂਮ ਬਾਲੜੀ ਦੀ ਹੱਤਿਆ ਦੇ ਦੋਸ਼ ਤਹਿਤ ਇਕ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 10 ਅਪ੍ਰੈਲ 2017 ਨੂੰ ਪੁਲਿਸ ਨੇ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸ਼ਹਿਰ 'ਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿਚ ਦਿਨ-ਬ-ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਜਿੱਥੇ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਹੈ, ਉੱਥੇ ਪੁਲਿਸ ਦੀ ਕਾਰਗੁਜ਼ਾਰੀ ਵੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ | ਇਸ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਧੜੱਲੇ ਨਾਲ ਹੋ ਰਹੀ ਹੈ ਪਾਣੀ ਦੀ ਦੁਰਵਰਤੋਂ

ਫੁੱਲਾਂਵਾਲ, 19 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਦਿਨੋ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਲੈ ਕੇ ਜਿੱਥੇ ਸਰਕਾਰਾਂ ਤੇ ਗੈਰ ਸਰਕਾਰੀ ਸੰਸਥਾਵਾਂ ਚਿੰਤਾ ਵਿਚ ਹਨ, ਉਥੇ ਹੀ ਪਿਛਲੇ ਸਮੇਂ ਸਰਕਾਰਾਂ ਵਲੋਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਦੇ ਮਕਸਦ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਦੌਰਾਨ ਖੰਜਰਵਾਲ ਦੀ ਟੀਮ ਨੇ ਗੱਡੀ ਜੇਤੂ ਝੰਡੀ

ਆਲਮਗੀਰ, 19 ਅਕਤੂਬਰ (ਜਰਨੈਲ ਸਿੰਘ ਪੱਟੀ)-ਜਸਪਾਲ ਬਾਂਗਰ ਵਾਲੀਵਾਲ ਟੀਮ ਵਲੋਂ ਪਹਿਲਾ ਸ਼ਾਨਦਾਰ ਸ਼ੂਟਿੰਗ ਮੀਡੀਅਮ ਵਾਲੀਬਾਲ ਟੂਰਨਾਮੈਂਟ ਗ੍ਰਾਮ ਪੰਚਾਇਤ, ਖੇਤੀਬਾੜੀ ਸਭਾ ਅਤੇ ਐਨ ਆਰ ਆਈ ਭਰਾਵਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਫਸਵਾੇ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐਸ.ਸੀ ਬੇਸਿਕ ਭਾਗ ਚੌਥਾ ਦਾ ਨਤੀਜਾ ਸ਼ਾਨਦਾਰ

ਬੀਜਾ, 19 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ 'ਚ ਚੰਗਾ ਰੁਤਬਾ ਹਾਸਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੀ.ਐਸ.ਸੀ ਬੇਸਿਕ ਭਾਗ ਚੌਥਾ ਦਾ ਨਤੀਜਾ 100% ਰਿਹਾ | ਕਾਲਜ ...

ਪੂਰੀ ਖ਼ਬਰ »

550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਮਹਾਨ ਕਵੀ ਦਰਬਾਰ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)- ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫਲ ਹੋ ਸਕਦਾ ਹੈ, ਜੇਕਰ ਗੁਰੂੁ ਸਾਹਿਬ ਵਲੋਂ ਬਖਸ਼ੀਆਂ ਸਿੱਖਿਆਵਾਂ, ਉਪਦੇਸ਼ ਤੇ ਫ਼ਲਸਫੇ ਨੂੰ ਗ੍ਰਹਿਣ ਕਰਕੇ ਅਸੀਂ ਆਪਣਾ ਜੀਵਨ ਗੁਰੂ ਅਨੁਸਾਰ ਜਿਉਣ ਦੀ ...

ਪੂਰੀ ਖ਼ਬਰ »

ਸੀਸੂ ਤੇ ਐਲ.ਐਸ.ਐਮ.ਆਈ.ਏ. ਵਲੋਂ ਸਿਲਾਈ ਮਸ਼ੀਨ ਤੇ ਕਲਪੁਰਜ਼ਿਆਂ ਨੂੰ ਆਰ.ਈ.ਸੀ.ਪੀ. ਤੋਂ ਬਾਹਰ ਕੱਢਣ ਦੀ ਅਪੀਲ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਅਤੇ ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ (ਐਲ.ਐਸ.ਐਮ.ਆਈ.ਏ.) ਦੀ ਇਕ ਅਹਿਮ ਸੀਸੂ ਕੰਪਲੈਕਸ ਵਿਖੇ ਹੋਈ | ਜਿਸ ਵਿਚ ਕੇਂਦਰ ਸਰਕਾਰ ਨੂੰ ਸਿਲਾਈ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਚਲ ਰਹੀ ਕਾਨਫ਼ਰੰਸ 'ਚ ਫ਼ਸਲ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ 'ਤੇ ਹੋਈ ਚਰਚਾ

ਲੁਧਿਆਣਾ, 19 ਅਕਤੂਬਰ (ਬੀ.ਐਸ.ਬਰਾੜ)-ਪੀ.ਏ.ਯੂ. 'ਚ ਚੱਲ ਰਹੀ 8ਵੀਂ ਸੂਖਮ ਖੇਤੀ ਬਾਰੇ ਏਸ਼ੀਅਨ ਆਸਟਰਲੇਸ਼ੀਅਨ ਕਾਨਫ਼ਰੰਸ ਦੇ ਤੀਜੇ ਦਿਨ ਫ਼ਸਲੀ ਰਹਿੰਦ ਖੂੰਹਦ ਦੀ ਸਾਂਭ-ਸੰਭਾਲ ਬਾਰੇ ਵਿਸ਼ੇਸ਼ ਸੈਸ਼ਨ ਆਕਰਸ਼ਣ ਦਾ ਕੇਂਦਰ ਰਿਹਾ | ਸੈਸ਼ਨ ਦੀ ਪ੍ਰਧਾਨਗੀ ਪੀ.ਆਰ.ਐਸ.ਸੀ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਆਰਗੈਨਿਕ ਫਾਰਮਰਜ਼ ਕਲੱਬ ਵਲੋਂ ਕੈਂਪ

ਲੁਧਿਆਣਾ, 19 ਅਕਤੂਬਰ (ਬੀ.ਐਸ.ਬਰਾੜ)-ਆਰਗੈਨਿਕ ਫਾਰਮਜ਼ ਕਲੱਬ ਦਾ ਖੇਤੀ ਸਿਖਲਾਈ ਕੈਂਪ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਦੀ ਰਹਿਨੁਮਾਈ ਹੇਠ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਲਗਾਇਆ ਗਿਆ ਜਿਸ ਵਿਚ 55 ਕਿਸਾਨਾਂ ਨੇ ਭਾਗ ਲਿਆ | ਸਿਖਲਾਈ ਕੈਂਪ ਵਿਚ ...

ਪੂਰੀ ਖ਼ਬਰ »

ਇੰਪਾਵਰਮੈਂਟ ਐਸੋਸੀਏਸ਼ਨ ਫ਼ਾਰ ਦਾ ਬਲਾਈਾਡ ਨੇ ਮਨਾਇਆ 'ਵਾਈਟ ਕੇਨ ਡੇਅ'

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਇੰਪਾਵਰਮੈਂਟ ਐਸੋਸੀਏਸ਼ਨ ਫ਼ਾਰ ਦਾ ਬਲਾਈਾਡ ਵਲੋਂ ਵਾਈਟ ਕੇਨ ਡੇ ਸੇਫ਼ਟੀ ਦਿਵਸ ਮਨਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਪ੍ਰਗਟ ਸਿੱਧੂ ਨੇ ਕਿਹਾ ਕਿ ਇਹ ਦਿਨ ਨੇਤਰਹੀਣਾਂ ਲਈ ਬਹੁਤ ਹੀ ਵਿਸ਼ੇਸ਼ ਸਮਝਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਪਾਤਸ਼ਾਹੀ ਚੌਥੀ ਵਿਖੇ ਸਮਾਗਮ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)- ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਪਾਤਸ਼ਾਹੀ ਚੌਥੀ ਨਿਊ ਸ਼ਿਵਾਜੀ ਨਗਰ ਵਿਖੇ ਸਮਾਗਮ ਹੋਇਆ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਇਕਬਾਲ ਸਿੰਘ (ਮਾਤਾ ਕੌਲਾਂ), ...

ਪੂਰੀ ਖ਼ਬਰ »

ਜਨਤਾ ਨਗਰ ਸਮਾਲ ਸਕੇਲ ਮੈਨੂਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਠੁਕਰਾਲ ਨਾਲ ਉਲਝਣ ਵਾਲੇ ਐਸ.ਡੀ.ਓ. ਦਾ ਤਬਾਦਲਾ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਐਸ.ਡੀ.ਓ. ਕਮਰਸ਼ੀਅਲ ਗੁਰਚਰਨ ਸਿੰਘ ਦਾ ਪਿੰਡ ਮੂਣਕ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ

ਲੁਧਿਆਣਾ, 19 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਮਿਆਦ ਪੁਗ ਚੁੱਕੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ ਅਤੇ ਇਸ ਸਬੰਧੀ ਖਪਤਕਾਰਾਂ ਨੂੰ ਚੌਕਸ ਤੇ ਜਾਗਰੂਕ ਹੋਣਾ ਵੀ ਜ਼ਰੂਰੀ ਹੈ | ਘਰੇਲੂ ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਅਤੇ ਸਮੇਂ ...

ਪੂਰੀ ਖ਼ਬਰ »

ਧੜੇਬੰਦੀਆਂ ਕਰਕੇ ਚੋਣਾਂ ਨਾਲ ਸਬੰਧਿਤ ਮਨਜ਼ੂਰੀਆਂ ਲੈਣ ਲਈ ਉਮੀਦਵਾਰ 'ਸੁਵਿਧਾ' ਦੀ ਕਰ ਸਕਦੇ ਨੇ ਵਰਤੋਂ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)- ਪਿੰਡਾਂ ਤੇ ਸ਼ਹਿਰਾਂ ਵਿਚ ਆਪਸੀ ਧੜੇਬੰਦੀਆਂ ਹੋਣ ਕਰਕੇ ਵਿਰੋਧੀ ਧਿਰ ਨਾਲ ਸਬੰਧਤ ਉਮੀਦਵਾਰਾਂ ਨੂੰ ਚੋਣਾਂ ਨਾਲ ਸਬੰਧਤ ਵੱਖ-ਵੱਖ ਕਿਸਮ ਦੀਆਂ ਮੰਨਜ਼ੂਰੀਆਂ ਲੈਣ ਲਈ ਕਾਫ਼ੀ ਖੱਜਲ ਖੁਆਰ ਹੋਣਾ ਪੈਂਦਾ ਹੈ ਪਰ ਉਮੀਦਵਾਰ ਤੇ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਵੱਦੀ ਦਾ ਨਿਰੀਖਣ

ਡੇਹਲੋਂ, 19 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਦੇ ਦਿਸ਼ਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ (ਪ੍ਰਾਇਮਰੀ) ਲੁਧਿਆਣਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘਵੱਦੀ ਦੀ ਨਵੀਂ ਬਣ ਰਹੀ ਇਮਾਰਤ ਦਾ ਨਿਰੀਖਣ ਕੀਤਾ | ...

ਪੂਰੀ ਖ਼ਬਰ »

ਸੀ.ਐਮ.ਸੀ. ਹਸਪਤਾਲ ਵਿਖੇ ਤਿੰਨ ਰੋਜ਼ਾ ਵਰਕਸ਼ਾਪ

ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬਸਰਾ)- ਸੀ.ਐਮ.ਸੀ. ਕਾਲਜ ਤੇ ਹਸਪਤਾਲ ਦੇ ਨੇਤਰ ਵਿਗਿਆਨ ਵਿਭਾਗ ਵਲੋਂ ਪੰਜਾਬ ਮੈਡੀਕਲ ਕੌਾਸਲ ਦੇ ਅਗਵਾਈ ਹੇਠ ਵਰਲਡ ਸਾਇਟ ਫਾਉਂਡੇਸ਼ਨ, ਲੰਦਨ ਦੇ ਸਹਿਯੋਗ ਨਾਲ 17 ਤੋਂ 19 ਅਕਤੂਬਰ ਤੱਕ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਨਾਲ ਮੀਟਿੰਗ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਵਫ਼ਦ ਵਲੋਂ ਪ੍ਰਧਾਨ ਉਪਕਾਰ ਸਿੰਘ ਅਹੁੂਜਾ ਦੀ ਅਗਵਾਈ ਵਿਚ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਨਾਲ ਅਹਿਮ ਮੀਟਿੰਗ ਕਰਕੇ ਕਾਮਿਆਂ ਦੀ ...

ਪੂਰੀ ਖ਼ਬਰ »

ਕਿ੍ਸ਼ਚੀਅਨ ਯੂਨਾਈਟਿਡ ਫ਼ੈੱਡਰੇਸ਼ਨ ਵਲੋਂ ਕੈਪਟਨ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ)-ਦਾਖਾ ਹਲਕੇ ਤੋਂ ਜ਼ਿਮਨੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਮੁੱਚੇ ਈਸਾਈ ਭਾਈਚਾਰੇ ਨੇ ਉਨ੍ਹਾਂ ਦੀ ਹਮਾਇਤ ਦਾ ਐਲਾਨ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਵਾਹਨਾਂ ਨੂੰ ਖ਼ੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਫਾਈਨਾਂਸ ਕੰਪਨੀ ਦੇ ਵਾਹਨਾਂ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲਿਬੜਾ ਆਟੋ ਐਾਡ ਜਨਰਲ ਫਾਈਨਾਂਸ ਲਿਮਟਿਡ ...

ਪੂਰੀ ਖ਼ਬਰ »

ਅੰਬੇ ਆਈ ਹਸਪਤਾਲ 'ਚ ਲੱਗਾ ਡਾਕਟਰੀ ਕੈਂਪ

ਲੁਧਿਆਣਾ, 19 ਅਕਤੂਬਰ (ਸਲੇਮਪੁਰੀ)-ਅੰਬੇ ਆਈ ਹਸਪਤਾਲ ਗਿੱਲ ਰੋਡ ਲੁਧਿਆਣਾ ਵਲੋਂ ਸਮਾਜ ਦੇ ਲੋੜਵੰਦ ਮਰੀਜ਼ਾਂ ਅਤੇ ਬਜ਼ੁਰਗਾਂ ਲਈ ਵਿਸ਼ੇਸ਼ ਡਾਕਟਰੀ ਕੈਂਪ ਸ਼ੁਰੂ ਕੀਤਾ ਗਿਆ ਹੈ | ਹਸਪਤਾਲ ਦੀ ਮੁੱਖ ਪ੍ਰਬੰਧਕਾ ਅਤੇ ਅੱਖ ਰੋਗਾਂ ਦੀ ਮਾਹਿਰ ਡਾ: ਸਿੰਮੀ ਅਗਰਵਾਲ ਨੇ ...

ਪੂਰੀ ਖ਼ਬਰ »

ਹਲਕਾ ਦਾਖਾ ਤੋਂ ਕਾਂਗਰਸ ਨੂੰ ਹਾਰ ਪ੍ਰਤੱਖ ਦਿਖਾਈ ਦੇਣ ਲੱਗੀ- ਹਰਨਾਮਪੁਰਾ, ਸੋਹਲ

ਆਲਮਗੀਰ, 19 ਅਕਤੂਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡ. ਪ੍ਰੇਮ ਸਿੰਘ ਹਰਨਾਮਪੁਰਾ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਜਥੇ. ਨਰਿੰਦਰ ਸਿੰਘ ਸੋਹਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਫ਼ਿਕੋ ਦੇ 33 ਮੈਂਬਰੀ ਉੱਚ ਪੱਧਰੀ ਵਫ਼ਦ ਨੇ ਕੇ. ਫ਼ੇਅਰ-2019 'ਚ ਅਤਿ ਆਧੁਨਿਕ ਤਕਨਾਲੋਜੀ ਦੇ ਉਤਪਾਦ ਦੇਖੇ

ਲੁਧਿਆਣਾ, 19 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫ਼ਿਕੋ) ਦੇ 33 ਮੈਂਬਰੀ ਉੱਚ ਪੱਧਰੀ ਵਫ਼ਦ ਨੇ ਜਰਮਨੀ ਵਿਖੇ ਲੱਗੀ ਕੇ.ਫ਼ੇਅਰ-2019 'ਚ ਹਿੱਸਾ ਲੈ ਕੇ ਅਤਿ ਆਧੁਨਿਕ ਤਕਨਾਲੋਜੀ ਦੇ ਉਤਪਾਦ ਦੇਖੇ | ਉੱਚ ਪੱਧਰੀ ਵਫ਼ਦ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ਜੋਧੇਵਾਲ ਚੌਕ ਨੇੜੇ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਸ਼ੁਭਮ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 20 ...

ਪੂਰੀ ਖ਼ਬਰ »

ਡਰੀਮ-ਕਮ-ਟਰੂਅ ਫ਼ਾਉਂਡੇਸ਼ਨ ਐੱਨ. ਜੀ. ਓ. ਵਲੋਂ ਸੈਮੀਨਾਰ

ਭਾਮੀਆਂ ਕਲਾਂ, 19 ਅਕਤੂਬਰ (ਜਤਿੰਦਰ ਭੰਬੀ)-ਡਰੀਮ-ਕਮ-ਟਰੂਅ ਫ਼ਾਉਂਡੇਸ਼ਨ ਐੱਨ. ਜੀ. ਓ. ਵਲੋਂ ਵੱਖ-ਵੱਖ ਸਕੂਲਾਂ ਵਿਚ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਦਿਲਚਸਪੀ ਦੇ ਮੁਤਾਬਿਕ ਮਾਪਿਆਂ ਅਤੇ ਅਧਿਆਪਕਾਂ ਨੂੰ ਜਾਣੂ ਕਰਵਾਇਆ ਕਿ ਕਿਹੜੇ ਬੱਚੇ ਦੀ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸਕੂਲ ਆਫ਼ ਆਰਗੈਨਿਕ ਫਾਰਮਿੰਗ ਨੇ ਮਨਾਇਆ ਖੇਤ ਦਿਵਸ

ਲੁਧਿਆਣਾ, 18 ਅਕਤੂਬਰ (ਬੀ.ਐਸ.ਬਰਾੜ)- ਪੀ.ਏ.ਯੂ. ਦੇ ਸਕੂਲ ਆਫ਼ ਆਰਗੈਨਿਕ ਫਾਰਮਿੰਗ ਦੇ ਕਿ੍ਸ਼ੀ ਵਿਗਿਆਨ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਨਾਭਾ ਬਲਾਕ ਦੇ ਪਿੰਡ ਭੋਜੋਮਾਜਰੀ ਵਿਖੇ 'ਬਾਸਮਤੀ ਦੀ ਕਾਸ਼ਤ ਲਈ ਚੰਗੀਆਂ ਕਾਸ਼ਤ ਸਿਫ਼ਾਰਸ਼ਾਂ ਸਬੰਧੀ' ਖੇਤ ਦਿਵਸ ਮਨਾਇਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX