ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਰੂਪਨਗਰ

ਵਿਧਾਇਕ ਸੰਦੋਆ ਵਲੋਂ ਅਨਾਜ ਮੰਡੀ ਸੁੱਖੇਮਾਜਰਾ ਦਾ ਦੌਰਾ-ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰਪਾਲ ਝਾਂਡੀਆਂ)-ਬਲਾਕ ਨੂਰਪੁਰ ਬੇਦੀ ਅਧੀਨ ਪੈਂਦੀ ਅਨਾਜ ਮੰਡੀ ਸੁੱਖੇਮਾਜਰਾ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਮੀ ਮਾਪਣ ਵਾਲੇ ਯੰਤਰਾਂ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਸਬੰਧੀ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕਿਸਾਨਾਂ ਵਲੋਂ ਸੂਚਨਾ ਦੇਣ 'ਤੇ ਵਿਧਾਇਕ ਸੰਦੋਆ ਨੇ ਉਕਤ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆਂ ਨੇ ਸੰਦੋਆ ਨੂੰ ਦੱਸਿਆ ਕਿ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਲਏ ਮਾਪ ਅਨੁਸਾਰ ਉਨ੍ਹਾਂ ਦੀ ਫ਼ਸਲ ਵਿਚ ਨਮੀ ਦੀ ਮਾਤਰਾ ਘੱਟ ਆਉਂਦੀ ਹੈ | ਮਗਰ ਜਦੋਂ ਇਹੀ ਫ਼ਸਲ ਸ਼ੈਲਰਾਂ ਵਿਚ ਭੇਜੀ ਜਾਂਦੀ ਹੈ ਤਾਂ ਸ਼ੈਲਰਾਂ ਵਲੋਂ ਲਏ ਮਾਪ ਅਨੁਸਾਰ ਇਸੀ ਹੀ ਫ਼ਸਲ ਵਿਚ ਨਮੀ ਮਾਤਰਾ ਵੱਧ ਦੱਸੀ ਜਾਂਦੀ ਹੈ | ਕਿਸਾਨਾਂ ਨੇ ਦੱਸਿਆ ਕਿ ਸਰਕਾਰੀ ਤੌਰ 'ਤੇ ਮਾਰਕੀਟ ਕਮੇਟੀ ਅਤੇ ਸ਼ੈਲਰਾਂ ਦੇ ਨਮੀ ਮਾਪਕ ਯੰਤਰਾਂ 'ਚ ਨਮੀ ਮਾਤਰਾ ਵਿਚ ਆ ਰਹੇ ਅੰਤਰ ਕਾਰਨ ਪਏ ਭੰਬਲਭੂਸੇ ਨੂੰ ਲੈ ਕੇ ਡਾਹਢੇ ਪ੍ਰੇਸ਼ਾਨ ਹਨ | ਕਿਉਂਕਿ ਇਸ ਨਮੀ ਦੇ ਵੱਧ ਆ ਰਹੇ ਫ਼ਰਕ ਦੀ ਵਜ੍ਹਾ ਨਾਲ ਸ਼ੈਲਰਾਂ ਵਲੋਂ ਉਨ੍ਹਾਂ ਦੀ ਫ਼ਸਲ ਚੁੱਕਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਸ: ਸੰਦੋਆ ਨੇ ਕਿਹਾ ਕਿ ਇਸ ਸਬੰਧੀ ਡੀ. ਐਫ. ਸੀ. ਰੂਪਨਗਰ ਤੇ ਐਸ. ਡੀ. ਐਮ. ਸ੍ਰੀ ਅਨੰਦਪੁਰ ਸਾਹਿਬ ਨਾਲ ਗੱਲਬਾਤ ਕੀਤੀ ਗਈ ਤੇ ਇਨ੍ਹਾਂ ਉੱਚ ਅਧਿਕਾਰੀਆਂ ਨੂੰ ਇਸ ਮਸਲੇ ਦਾ ਹੱਲ ਕਰਨ ਲਈ ਕਿਹਾ ਗਿਆ ਹੈ ਤੇ ਜਲਦ ਹੱਲ ਕੀਤਾ ਜਾਵੇਗਾ ਤੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਨਾ ਹੀ ਕਿਸੇ ਵੀ ਕਿਸਮ ਦੇ ਧੱਕੇ ਨੂੰ ਬਰਦਾਸ਼ਤ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ |

ਨਗਰ ਪੰਚਾਇਤ ਕੋਲ ਆਪਣੀ ਥਾਂ ਨਾ ਹੋਣ ਕਾਰਨ ਮੁੜ ਪੈਦਾ ਹੋਈ ਕੂੜਾ ਸੁੱਟਣ ਦੀ ਸਮੱਸਿਆ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ਹੀਦਾਂ ਦੀ ਇਸ ਪਵਿੱਤਰ ਧਰਤੀ 'ਤੇ ਲੱਗੇ ਗੰਦਗੀ ਦੇ ਢੇਰ ਸ਼ਹਿਰ ਦੀ ਪਵਿੱਤਰਤਾ ਭੰਗ ਕਰ ਰਹੇ ਹਨ, ਬਾਹਰੋਂ ਆਈ ਸੰਗਤ ਵੀ ਇੱਥੇ ਕੂੜਾਦਾਨ ਵਿਚ ਲੱਗੇ ਕੂੜੇ ਦੇ ਢੇਰ ਵੇਖ ਕੇ ਪ੍ਰਸ਼ਾਸਨ ਨੂੰ ਕੋਸ ਰਹੀ ਹੈ | ...

ਪੂਰੀ ਖ਼ਬਰ »

ਅਧਿਆਪਕਾਂ ਲਈ ਸੈਮੀਨਾਰ ਕਰਵਾਇਆ

ਰੂਪਨਗਰ, 19 ਅਕਤੂਬਰ (ਸ. ਰਿਪੋ.)-ਅਧਿਆਪਕਾਂ ਦੇ ਗਿਆਨ ਵਿਚ ਹੋਰ ਵਾਧਾ ਕਰਨ ਲਈ ਜੀਨੀਅਸ ਇੰਟਰਨੈਸ਼ਨਲ ਸਕੂਲ 'ਚ ਕਰਵਾਏ ਗਏ ਸੈਮੀਨਾਰ ਵਿਚ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਉਨ੍ਹਾਂ ਦੀਆਂ ਜਗਿਆਸਾਵਾਂ ਦਾ ਸੰਤੋਸ਼ਜਨਕ ਉੱਤਰ ਦੇਣ ਲਈ ਅਧਿਆਪਕਾਂ ਨੂੰ ਤਿਆਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਦੀਵਾਲੀ ਦੇ ਤਿਉਹਾਰ ਦੇ ਰੰਗ ਪੈਣ ਲੱਗੇ ਫਿੱਕੇ

ਪੁਰਖਾਲੀ, 19 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਮੰਡੀਆਂ 'ਚ ਬੀਤੇ ਦਿਨਾਂ ਤੋਂ ਰੁਲ ਰਹੇ ਕਿਸਾਨਾਂ ਦੀ ਸਰਕਾਰ ਕੋਈ ਸਾਰ ਨਹੀਂ ਲੈ ਰਹੀ ¢ ਵੋਟਾਂ ਲੈਣ ਸਮੇਂ ਕਿਸਾਨਾਂ ਨਾਲ ਹਮਦਰਦੀ ਦੇ ਚੋਜ ਕਰਨ ਵਾਲੀਆਂ ਸਰਕਾਰਾਂ ਬਾਅਦ 'ਚ ਕਿਸਾਨਾਂ ਦੀ ਸਾਰ ਨਹੀਂ ਪੁੱਛਦੀਆਂ ¢ ...

ਪੂਰੀ ਖ਼ਬਰ »

ਮੋਰਿੰਡਾ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ, ਲੋਕ ਪ੍ਰੇਸ਼ਾਨ

ਮੋਰਿੰਡਾ, 19 ਅਕਤੂਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਚ ਥਾਂ-ਥਾਂ 'ਤੇ ਨਾਜਾਇਜ਼ ਕਬਜ਼ੇ ਹੋਣ ਕਾਰਨ ਆਵਾਜਾਈ ਨੂੰ ਬਹੁਤ ਸਮੱਸਿਆਵਾਂ ਆ ਰਹੀਆਂ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਚਲਾਕੀ ਸਾਬਕਾ ਚੇਅਰਮੈਨ ਮਿਲਕ ਪਲਾਂਟ ਮੋਹਾਲੀ, ਜਸਪਾਲ ਸਿੰਘ ...

ਪੂਰੀ ਖ਼ਬਰ »

ਗੱਡੀ ਥੱਲੇ ਆਏ ਵਿਅਕਤੀ ਦੀ ਮੌਤ

ਰੂਪਨਗਰ, 19 ਅਕਤੂਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਮਲਿਕਪੁਰ ਦੇ ਨੇੜੇ ਰੇਲਵੇ ਟਰੈਕ 'ਤੇ ਇੱਕ ਪ੍ਰਵਾਸੀ ਵਿਅਕਤੀ ਦੀ ਰੇਲ ਗੱਡੀ ਦੇ ਥੱਲੇ ਆ ਜਾਣ ਕਰਕੇ ਮੌਤ ਹੋ ਗਈ | ਜਿਸ ਦੀ ਪਹਿਚਾਣ ਅਰਜੁਨ ਕੁਮਾਰ (21) ਪੁੱਤਰ ਸੀਤਾ ਰਾਮ ਵਾਸੀ ਮੁਹੰਮਦਪੁਰ ਬਿਹਾਰ ਤੇ ਹਾਲ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਵਿਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖੁਦਕਸ਼ੀ

ਰੂਪਨਗਰ, 19 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ ਜ਼ਿਲ੍ਹਾ ਜੇਲ੍ਹ ਵਿਚ ਬੰਦ ਹਵਾਲਾਤੀ ਨੇ ਇੱਕ ਸਟੋਰ 'ਚ ਫਾਹਾ ਲੈ ਕੇ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ | ਜਿਸ ਦੀ ਪਹਿਚਾਣ ਅਮਨਦੀਪ ਸਿੰਘ ਉਰਫ਼ ਲਾਡੀ (36) ਪੁੱਤਰ ਦਲਬੀਰ ਸਿੰਘ ਵਾਸੀ ਖਡੂਰ ਸਾਹਿਬ ਜ਼ਿਲ੍ਹਾ ...

ਪੂਰੀ ਖ਼ਬਰ »

ਤਰਸੇਮ ਲਾਲ ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਦੇ ਬਣੇ ਕਨਵੀਨਰ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਮਜ਼ਦੂਰ ਮੁਲਾਜ਼ਮ ਤਾਲਮੇਲ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਕਨਵੀਨਰ ਤਰਸੇਮ ਲਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਟੈਕਨੀਕਲ ਸਰਵਿਸਿਜ਼ ਯੂਨੀਅਨ, ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਖੁੱਲ੍ਹਣ ਦੀ ਗੁਰੂ ਕੇ ਸਿੱਖਾਂ ਦੇ ਮਨਾਂ ਵਿਚ ਬੇਹੱਦ ਖ਼ੁਸ਼ੀ-ਬਾਬਾ ਸਰਬਜੋਤ ਸਿੰਘ ਬੇਦੀ

ਸੰਤੋਖ ਗੜ੍ਹ, 19 ਅਕਤੂਬਰ (ਮਲਕੀਅਤ ਸਿੰਘ)-ਅੱਜ ਊਨਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 17ਵੀਂ ਪੀੜ੍ਹੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਨੇ ਆਪਣੇ ਬਿਆਨ ਵਿਚ ਆਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਖੁੱਲ੍ਹਣ ਦੀ ਗੁਰੂ ਕੇ ਸਿੱਖਾਂ ...

ਪੂਰੀ ਖ਼ਬਰ »

ਅਕਾਲੀ ਆਗੂ ਤੇ ਵਰਕਰਾਂ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 19 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਗੜ੍ਹਸ਼ੰਕਰ ਨਾਲ ਜੋੜਨ ਵਾਲੀ ਵਾਇਆ ਝੱਜ ਚੌਕ ਕਲਵਾਂ ਡੂਮੇਵਾਲ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੇ ਨਿਰਮਾਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਗਏ ...

ਪੂਰੀ ਖ਼ਬਰ »

ਸੰਤ ਬਾਬਾ ਵਰਿਆਮ ਸਿੰਘ ਮੈਮੋਰੀਅਲ ਅਕੈਡਮੀ 'ਚ ਕਰਵਾਇਆ ਸਾਲਾਨਾ ਸਨਮਾਨ ਸਮਾਰੋਹ

ਸ੍ਰੀ ਚਮਕੌਰ ਸਾਹਿਬ, 19 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸੰਤ ਬਾਬਾ ਵਰਿਆਮ ਸਿੰਘ ਮੈਮੋਰੀਅਲ ਅਕੈਡਮੀ ਗਧਰਾਮ ਕਲਾਂ ਵਿਖੇ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਟਰੱਸਟ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਦੇਸ਼ ਭਗਤ ਯਾਦਗਾਰ ਟਰੱਸਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਟਰੱਸਟ ਦੇ ਪ੍ਰਧਾਨ ...

ਪੂਰੀ ਖ਼ਬਰ »

ਪੁਰਖਾਲੀ ਦੇ ਕੁਸ਼ਤੀ ਦੰਗਲ ਦੌਰਾਨ ਝੰਡੀ ਦੀ ਕੁਸ਼ਤੀ 'ਚ ਪਹਿਲਵਾਨ ਜਤਿੰਦਰ ਪਥਰੇੜੀ ਰਿਹਾ ਜੇਤੂ

ਪੁਰਖਾਲੀ, 19 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਭਗਵਾਨ ਵਾਲਮੀਕਿ ਦੀ ਯਾਦ ਨੂੰ ਸਮਰਪਿਤ ਸਲਾਨਾ ਕੁਸ਼ਤੀ ਦੰਗਲ ਕਰਵਾਇਆ ਗਿਆ¢ ਇਸ ਕੁਸ਼ਤੀ ਦੰਗਲ ਦਾ ਆਰੰਭ ਉੱਘੇ ਸਮਾਜ ਸੇਵੀ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਜੱਟ ਮਹਾਂ ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਸਕੂਲੀ ਬੱਚਿਆਂ ਨੇ ਕੱਢੀ ਜਾਗਰੂਕਤਾ ਰੈਲੀ

ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਹਮਪੁਰ ਅੱਪਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਭਾਰ ਤੋਲਣ ਅੰਡਰ 17 ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਰੂਪਨਗਰ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ

ਕੀਰਤਪੁਰ ਸਾਹਿਬ, 19 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਅੰਤਰਗਤ ਅੰਡਰ 17 ਸਾਲ ਲੜਕਿਆਂ ਦੇ ਭਾਰ ਤੋਲਣ ਮੁਕਾਬਲੇ ਜੋ ਕਿ ਜ਼ਿਲ੍ਹਾ ਲੁਧਿਆਣਾ ਦੇ ਪਿ੍ੰਸੀਪਲ ਨਰੇਸ਼ ਚੰਦਰ ਖੇਡ ਸਟੇਡੀਅਮ ਖੰਨਾ ਸ਼ਹਿਰ ਵਿਖੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਜਾਰੀ

ਨੂਰਪੁਰ ਬੇਦੀ, 19 ਅਕਤੂਬਰ (ਰਾਜੇਸ਼ ਚੌਧਰੀ)-ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਪਿੰਡਾਂ 'ਚ ਪ੍ਰਭਾਤ ਫੇਰੀਆਂ ਕੱਢਣ ਦੀ ਲੜੀ ਤਹਿਤ ਪ੍ਰਭਾਤ ...

ਪੂਰੀ ਖ਼ਬਰ »

ਮਿਲਕ ਪਲਾਂਟ ਮੁਹਾਲੀ ਵਲੋਂ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

ਨੂਰਪੁਰ ਬੇਦੀ, 19 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ)-ਦੀ ਧਮਾਣਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਦੁੱਧ ਉਤਪਾਦਕਾਂ ਨੂੰ ਕੁੱਲ 4 ਲੱਖ 27 ਹਜ਼ਾਰ 544 ਰੁਪਏ ਦਾ ਮੁਨਾਫ਼ਾ ਵੰਡਿਆ ਗਿਆ | ਸਮਾਗਮ 'ਚ ਮਿਲਕ ਪਲਾਂਟ ਮੁਹਾਲੀ ...

ਪੂਰੀ ਖ਼ਬਰ »

ਪਰਾਲੀ ਸਾੜਨ ਨਾਲ ਵਾਤਾਵਰਨ ਦੇ ਨੁਕਸਾਨ ਬਾਰੇ ਸੈਮੀਨਾਰ ਕਰਵਾਇਆ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਚੇਤਨਾ ਨਸ਼ਾ ਵਿਰੋਧੀ ਲਹਿਰ ਰਾਹੀਂ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ ਹੁੰਦੇ ਨੁਕਸਾਨ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ | ਚੇਤਨਾ ਨਸ਼ਾ ਵਿਰੋਧੀ ਲਹਿਰ ਦੇ ਸੰਚਾਲਕ ਪ੍ਰੋ. ਵਿਪਨ ਕੁਮਾਰ ਨੇ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ. ਪੀ ਸਿੰਘ ਵਲੋਂ ਐਸ. ਐਸ. ਬੋਰਡ ਪੰਜਾਬ ਦੇ ਸਾ. ਚੇਅਰਮੈਨ ਰਾਏ ਬਿਕਰਮ ਚੰਦ ਲਾਲਪੁਰ ਦਾ ਬੁੱਤ ਸਥਾਪਿਤ

ਨੂਰਪੁਰ ਬੇਦੀ, 19 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸਾਂਝੇ ਪੰਜਾਬ ਵਿਚ ਊਨਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਅਤੇ ਐਸ. ਐਸ. ਬੋਰਡ ਪੰਜਾਬ ਦੇ ਚੇਅਰਮੈਨ ਰਹਿ ਚੁੱਕੇ ਸਵ. ਰਾਏ ਬਿਕਰਮ ਚੰਦ ਲਾਲਪੁਰ ਦੀ ਯਾਦ ਵਿਚ ਅੱਜ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਪ.ਪ. ਰਾਹੀਂ)-ਸਰਕਾਰੀ ਹਾਈ ਸਕੂਲ ਚੰਦਪੁਰ ਬੇਲਾ ਵਿਖੇ ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਸਬੰਧੀ ਇਲਾਕੇ ਅੰਦਰ ਜਾਗਰੂਕਤਾ ਰੈਲੀ ਕੱਢੀ ਜਿਸ ਵਿਚ ਵਿਦਿਆਰਥੀਆਂ ਨੇ ਲੋਕਾਂ ਨੂੰ ਘਰ-ਘਰ ਜਾ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ਵਿਚ ਮੈਰਾਥਨ ਕਰਵਾਈ

ਰੂਪਨਗਰ, 19 ਅਕਤੂਬਰ (ਸੱਤੀ)-ਐਨ.ਸੀ.ਸੀ. ਅਕੈਡਮੀ ਰੋਪੜ ਵਿਖੇ ਚੱਲ ਰਹੇ ਦਸ ਰੋਜ਼ਾ ਕੈਂਪ-122, ਦੇ ਨੌਵੇੇਂ ਦਿਨ ਟਰੈਫ਼ਿਕ ਜ਼ਿਲ੍ਹਾ ਇੰਚਾਰਜ ਰੋਪੜ ਦੇ ਸਬ-ਇੰਸਪੈਕਟਰ ਰੋਹਿਤ ਸ਼ਰਮਾ ਦੇ ਨਾਲ ਸਿਟੀ ਟਰੈਫ਼ਿਕ ਇੰਚਾਰਜ ਏ.ਐਸ.ਆਈ. ਬਲਬੀਰ ਸਿੰਘ ਤੇ ਜਾਗਰੂਕਤਾ ਡਿਵੀਜ਼ਨ ਦੇ ...

ਪੂਰੀ ਖ਼ਬਰ »

ਅਦਾਇਗੀ ਰੁਕਣ ਦੇ ਖ਼ਦਸ਼ੇ ਕਾਰਨ ਆੜ੍ਹਤੀਆਂ ਵਲੋਂ ਹੜਤਾਲ ਦੀ ਧਮਕੀ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਅੱਜ ਆੜ੍ਹਤੀ ਐਸੋ: ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਆੜ੍ਹਤੀਆਂ ਨੇ ਖ਼ਦਸ਼ਾ ਜ਼ਾਹਿਰ ਕਰਦਿਆਂ ਫ਼ੈਸਲਾ ਕੀਤਾ ਕਿ ਜੇ ਸਰਕਾਰ ਨੇ ਆੜ੍ਹਤੀਆਂ ਦੀ ਪੇਮੈਂਟ ਜਿਹੜੀ ਕਿ ਹੁਣ ...

ਪੂਰੀ ਖ਼ਬਰ »

ਵਪਾਰੀਆਂ ਨੇ ਵਪਾਰ ਮੰਡਲ ਦੀ ਨਵੀਂ ਚੋਣ ਕਰਵਾਉਣ ਦੀ ਕੀਤੀ ਮੰਗ

ਰੂਪਨਗਰ/ ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਪ.ਪ. ਰਾਹੀਂ)-ਸ੍ਰੀ ਅਨੰਦਪੁਰ ਸਾਹਿਬ ਦੇ ਬਹੁ ਗਿਣਤੀ ਵਪਾਰੀਆਂ ਨੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਜਨਰਲ ਸਕੱਤਰ ਨੂੰ ਲਿਖਤੀ ਪੱਤਰ ਦੇ ਕੇ ਮੰਗ ਕੀਤੀ ਕਿ ਵਾਪਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਜਿਸ ਦੀ ਪਿਛਲੇ 12 ...

ਪੂਰੀ ਖ਼ਬਰ »

ਨਾਟਕ 'ਦਮ ਤੋੜਦੇ ਰਿਸ਼ਤੇ' ਦਾ ਕੀਤਾ ਸਫਲ ਮੰਚਨ

ਨੂਰਪੁਰ ਬੇਦੀ, 19 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸ੍ਰੀ ਗੁਰੂ ਰਵਿਦਾਸ ਕਲੱਬ ਨੰਗਲ (ਬੇਗਮਪੁਰਾ) ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਅਤੇ ਸੰਕਲਪ ਸੁਸਾਇਟੀ ਦੇ ਸਹਿਯੋਗ ਨਾਲ ਨਾਟਕ ਮੇਲਾ ਕਰਵਾਇਆ ਗਿਆ ਜਿਸ ਵਿਚ ਰੂਪਨਗਰ ਦੇ ਪ੍ਰਾਜੈਕਟ ...

ਪੂਰੀ ਖ਼ਬਰ »

ਸਮਾਰਟ ਸਕੂਲ ਪ੍ਰੋਜੈਕਟ ਸੰਬੰਧੀ ਸਕੂਲ ਮੁਖੀਆਂ ਦੀ ਹੋਈ ਮੀਟਿੰਗ

ਰੂਪਨਗਰ, 19 ਅਕਤੂਬਰ (ਸ. ਰਿਪੋ.)-ਸਮਾਰਟ ਸਕੂਲ ਪ੍ਰੋਜੈਕਟ ਤਹਿਤ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਨਾਲ ਸੰਬੰਧਿਤ ਸਕੂਲ ਮੁਖੀਆਂ ਦੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਮ ਲਾਲ ਕੈਥ ਦੀ ਅਗਵਾਈ ਹੇਠ ਹੋਈ ਜਿਸ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੰਜਨਾ ...

ਪੂਰੀ ਖ਼ਬਰ »

ਕੀਰਤਪੁਰ ਸਾਹਿਬ ਦੇ ਨਾਲ 'ਸਾਹਿਬ' ਸ਼ਬਦ ਨਾ ਲਿਖਣਾ ਮੰਦਭਾਗਾ- ਗਿ. ਰਘੁਵੀਰ ਸਿੰਘ

ਕੀਰਤਪੁਰ ਸਾਹਿਬ/ਬੁੰਗਾ ਸਾਹਿਬ, 19 ਅਕਤੂਬਰ (ਸੰਨੀ, ਰਾਣਾ)-ਸ੍ਰੀ ਗੁਰੂ ਗੋਬਿੰਦ ਮਾਰਗ ਕਿਨਾਰੇ ਲਗਾਏ ਜਾ ਰਹੇ ਮੀਲ ਪੱਥਰਾਂ ਉੱਪਰ ਇਤਿਹਾਸਕ ਨਗਰੀ ਕੀਰਤਪੁਰ ਸਾਹਿਬ ਦੀ ਜਗ੍ਹਾ ਸਿਰਫ਼ ਕੀਰਤਪੁਰ ਲਿਖਿਆ ਗਿਆ ਹੈ, ਜਿਸ ਨੂੰ ਲੈ ਕੇ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਪਿ੍ਤਪਾਲ ਫਗਵਾੜਾ ਨੇ ਜਿੱਤੀ ਝੰਡੀ ਦੀ ਕੁਸ਼ਤੀ

ਨੂਰਪੁਰ ਬੇਦੀ, 19 ਅਕਤੂਬਰ (ਚੌਧਰੀ, ਵਿੰਦਰਪਾਲ)-ਪਿੰਡ ਅਬਿਆਣਾ ਕਲਾਂ ਵਿਖੇ ਗ੍ਰਾਮ ਪੰਚਾਇਤ ਤੇ ਛਿੰਝ ਕਮੇਟੀ ਦੇ ਸਹਿਯੋਗ ਨਾਲ ਛਿੰਝ ਮੇਲਾ ਕਰਵਾਇਆ ਗਿਆ | ਸਰਪੰਚ ਕੁਲਵਿੰਦਰ ਕੁਮਾਰ ਦੀ ਅਗਵਾਈ ਹੇਠ ਇਸ ਛਿੰਝ ਮੇਲੇ ਦੌਰਾਨ ਚੋਟੀ ਦੇ ਪਹਿਲਵਾਨਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਅਨਾਜ ਮੰਡੀ ਮੋਰਿੰਡਾ ਦੇ ਕੀਤੇ ਕੰਡੇ ਚੈੱਕ

ਮੋਰਿੰਡਾ, 19 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਅਤੇ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਵਿਚ ਦਾਣਾ ਮੰਡੀ ਮੋਰਿੰਡਾ ਵਿਚ ਨਾਪਤੋਲ ਵਿਭਾਗ ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਆੜ੍ਹਤ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX