ਤਾਜਾ ਖ਼ਬਰਾਂ


ਹੈਦਰਾਬਾਦ ਹਾਊਸ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  7 minutes ago
ਨਵੀਂ ਦਿੱਲੀ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਸਥਿਤ ਹੈਦਰਾਬਾਦ ਹਾਊਸ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ...
ਰਾਜਘਾਟ 'ਤੇ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਨੇ 'ਬਾਪੂ' ਨੂੰ ਦਿੱਤੀ ਸ਼ਰਧਾਂਜਲੀ
. . .  6 minutes ago
ਨਵੀਂ ਦਿੱਲੀ, 25 ਫਰਵਰੀ- ਰਾਜਘਾਟ 'ਤੇ ਪਹੁੰਚੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਨੇ ਰਾਸ਼ਟਰ ਪਿਤਾ...
ਦਿੱਲੀ ਦੇ ਹਾਲਾਤ 'ਤੇ ਮੁੱਖ ਮੰਤਰੀ ਕੇਜਰੀਵਾਲ ਅਤੇ ਉਪ ਰਾਜਪਾਲ ਬੈਜਲ ਨਾਲ ਬੈਠਕ ਕਰਨਗੇ ਅਮਿਤ ਸ਼ਾਹ
. . .  17 minutes ago
ਨਵੀਂ ਦਿੱਲੀ, 26 ਫਰਵਰੀ- ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ 'ਚ ਨਾਗਰਿਕਤਾ ਕਾਨੂੰਨ ਅਤੇ ਐੱਨ. ਆਰ. ਸੀ. ਦੇ ਸਮਰਥਕਾਂ ਤੇ ਵਿਰੋਧੀ ਗੁੱਟਾਂ ਵਿਚਾਲੇ ਹੋਈ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ...
ਅਮਰੀਕੀ ਵਫ਼ਦ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਮੁਲਾਕਾਤ
. . .  33 minutes ago
ਅਮਰੀਕੀ ਵਫ਼ਦ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੀ ਮੁਲਾਕਾਤ................
ਰਾਸ਼ਟਰਪਤੀ ਭਵਨ 'ਚ ਟਰੰਪ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ
. . .  41 minutes ago
ਰਾਸ਼ਟਰਪਤੀ ਭਵਨ 'ਚ ਟਰੰਪ ਨੂੰ ਦਿੱਤਾ ਗਿਆ ਗਾਰਡ ਆਫ਼ ਆਨਰ......................
ਰਾਸ਼ਟਰਪਤੀ ਭਵਨ 'ਚ ਪਹੁੰਚੇ ਡੋਨਾਲਡ ਟਰੰਪ ਅਤੇ ਮੇਲਾਨੀਆ
. . .  43 minutes ago
ਨਵੀਂ ਦਿੱਲੀ, 25 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਫਸਟ ਲੇਡੀ ਮੇਲਾਨੀਆ ਟਰੰਪ ਰਾਸ਼ਟਰਪਤੀ ਭਵਨ 'ਚ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ...
ਇਵਾਂਕਾ ਟਰੰਪ ਪਹੁੰਚੇ ਰਾਸ਼ਟਰਪਤੀ ਭਵਨ
. . .  54 minutes ago
ਨਵੀਂ ਦਿੱਲੀ, 25 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਅੱਜ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਰਾਸ਼ਟਰਪਤੀ ਭਵਨ ਪਹੁੰਚ...
ਕਾਰ ਸੇਵਾ ਦੇ ਡੇਰੇ ਤੋਂ ਇਕ ਕਰੋੜ ਤੋਂ ਵੱਧ ਦੀ ਲੁੱਟ
. . .  about 1 hour ago
ਤਰਨ ਤਾਰਨ, 25 ਫ਼ਰਵਰੀ (ਹਰਿੰਦਰ ਸਿੰਘ ) - ਤਰਨ ਤਾਰਨ ਵਿਚ ਕਾਰ ਸੇਵਾ ਦੇ ਬਾਬਾ ਮਹਿੰਦਰ ਸਿੰਘ ਖ਼ਜ਼ਾਨਚੀ ਹੁਰਾਂ 'ਤੇ ਬੀਤੀ ਰਾਤ 11 ਵਜੇ ਕੁੱਝ ਲੁਟੇਰੇ ਹਮਲਾ ਕਰਨ ਤੋਂ ਬਾਅਦ ਲਗਭਗ ਇੱਕ ਕਰੋੜ ਰੁਪਏ ਤੋ ਵੱਧ ਦੀ ਰਕਮ ਲੁੱਟ ਕੇ ਲੈ ਗਏ। ਬਾਬਾ ਜੀ ਜ਼ਿਆਦਾ ਜ਼ਖ਼ਮੀ ਹੋਣ ਕਰ ਕੇ ਹਸਪਤਾਲ...
ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਭਰਜਾਈ ਦਾ ਦੇਹਾਂਤ
. . .  about 1 hour ago
ਲੌਂਗੋਵਾਲ, 25 ਫਰਵਰੀ (ਸ.ਸ.ਖੰਨਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਦੋਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਕਰਤਾਰ ਸਿੰਘ...
ਪੰਘੂੜੇ ਚੋਂ ਫਿਰ ਮਿਲੀ ਨਵਜੰਮੀ ਬੱਚੀ
. . .  about 2 hours ago
ਅਬੋਹਰ, 25 ਫਰਵਰੀ (ਕੁਲਦੀਪ ਸਿੰਘ ਸੰਧੂ) - ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਸਥਾਪਿਤ ਪੰਘੂੜੇ ਵਿਚ ਅੱਜ ਤੜਕੇ ਇੱਕ ਹੋਰ ਨਵਜੰਮੀ ਬੱਚੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਹਫ਼ਤੇ ਵਿਚ ਬੱਚਾ ਮਿਲਣ ਦਾ ਇਹ ਦੂਸਰਾ ਕੇਸ ਹੈ। ਬੱਚੀ ਮਿਲਣ ਦੀ ਸੂਚਨਾ ਉਪਰੰਤ...
ਸ਼ਿਵ ਸੈਨਾ ਦੇ ਮੀਤ ਪ੍ਰਧਾਨ ਦੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਬਟਾਲਾ, 25 ਫਰਵਰੀ (ਹਰਦੇਵ ਸਿੰਘ ਸੰਧੂ) - ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਤ ਪ੍ਰਧਾਨ ਰਮੇਸ਼ ਨਈਅਰ ਦੇ ਭਰਾ ਦਾ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਰਮੇਸ਼ ਨਈਅਰ ਨੇ ਦੱਸਿਆ ਕਿ ਉਸ ਦਾ ਭਰਾ ਮੁਕੇਸ਼ ਕੁਮਾਰ ਵਾਸੀ ਭੰਡਾਰੀ ਗੇਟ ਬਟਾਲਾ...
ਅੱਜ ਵੀ ਬੰਦ ਰਹਿਣਗੇ ਮੈਟਰੋ ਸਟੇਸ਼ਨਾਂ ਦੇ ਗੇਟ
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਦਿੱਲੀ ਦੇ ਉੱਤਰੀ-ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਅੱਜ ਵੀ ਬੰਦ ਰਹਿਣਗੇ। ਮੈਟਰੋ ਸੇਵਾਵਾਂ ਵੈਲਕਮ ਮੈਟਰੋ ਸਟੇਸ਼ਨ 'ਤੇ ਹੀ ਸਮਾਪਤ...
ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਭਾਰਤ ਦੇ ਦੋ ਦਿਨਾਂ ਦੌਰੇ 'ਤੇ ਆਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੱਲੋਂ ਅੱਜ ਦਿੱਲੀ ਦੇ ਨਾਨਕਪੁਰਾ ਸਥਿਤ ਸਰਕਾਰੀ ਸਕੂਲ...
ਦਿੱਲੀ 'ਚ ਭੜਕੀ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ ਹੋਈ 5
. . .  about 2 hours ago
ਨਵੀਂ ਦਿੱਲੀ, 25 ਫਰਵਰੀ - ਉੱਤਰੀ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭੜਕੀ ਹਿੰਸਾ ਦੌਰਾਨ ਮਰਨ ਵਾਲਿਆਂ ਦੀ ਗਿਣਤੀ 5 ਹੋ ਗਈ ਹੈ, ਜਦਕਿ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਪਟਿਆਲਾ

ਮਾਮਲਾ ਲੜਕੀ ਦੀ ਹੋਈ ਕੁੱਟਮਾਰ ਦਾ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਆਸ਼ਾ ਵਰਕਰਾਂ ਤੇ ਆਂਗਣਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 19 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪਿਛਲੇ ਦਿਨੀਂ ਇਕ ਆਂਗਣਵਾੜੀ ਵਰਕਰ ਦੀ ਬੇਟੀ ਦੀ ਕੁੱਟਮਾਰ ਕਰਨ 'ਤੇ ਕਥਿਤ ਮੁਲਜ਼ਮਾਂ ਿਖ਼ਲਾਫ਼ ਇਰਾਦਾ ਕਤਲ ਦੀ ਧਾਰਾ ਹੇਠ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਵਲੋਂ ਵਾਈ.ਪੀ.ਐਸ. ਚੌਾਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਆਸ਼ਾ ਵਰਕਰਾਂ ਵਲੋਂ ਰਜਿੰਦਰਾ ਹਸਪਤਾਲ ਵਿਖੇ ਦਾਖਲ ਕੁੱਟਮਾਰ ਦੀ ਸ਼ਿਕਾਰ ਲੜਕੀ ਨੂੰ ਮਿਲਣ ਉਪਰੰਤ ਮੋਤੀ ਮਹਿਲ ਵਿਖੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਨੂੰ ਮਿਲਣ ਵੀ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੰਤੋਸ਼ ਰਾਣੀ ਨੇ ਦੱਸਿਆ ਕਿ ਜਦੋਂ ਆਸ਼ਾ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੌਲਾ ਦੀ ਅਗਵਾਈ ਹੇਠ ਸਥਾਨਕ ਪੋਲੋ ਗਰਾਊਾਡ ਵਿਖੇ ਆਸ਼ਾ ਵਰਕਰ ਆਪਣੀਆਂ ਮੰਗਾਂ ਸਬੰਧੀ ਬੈਠਕ ਕਰ ਰਹੀਆਂ ਸਨ ਤਾਂ ਇਸ ਦੌਰਾਨ ਆਂਗਣਵਾੜੀ ਵਰਕਰਾਂ ਵੀ ਬੈਠਕ ਕਰ ਰਹੀਆਂ ਸਨ ਤੇ ਇਨ੍ਹਾਂ ਵਿਚੋਂ ਇਕ ਆਂਗਣਵਾੜੀ ਵਰਕਰਾਂ ਨੇ ਆ ਕੇ ਦੱਸਿਆ ਕਿ ਉਸ ਦੀ ਲੜਕੀ ਦੀ ਪਿਛਲੇ ਦਿਨੀਂ ਕੁਝ ਵਿਅਕਤੀਆਂ ਨੇ ਕੁੱਟਮਾਰ ਕੀਤੀ ਹੈ ਅਤੇ ਉਹ ਰਜਿੰਦਰਾ ਹਸਪਤਾਲ ਵਿਖੇ ਦਾਖਲ ਹੈ | ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਵਲੋਂ ਪੰਜਾਬ ਦੀ ਇਕ ਧੀ ਦੀ ਹੋਈ ਕੁੱਟਮਾਰ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਇਕੱਠੇ ਹੋ ਕੇ ਵਾਈ.ਪੀ.ਐਸ. ਚੌਾਕ ਵਿਖੇ ਧਰਨਾ ਦਿੱਤਾ ਗਿਆ, ਜਿਸ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਬੈਠਕ ਕਰਨ ਲਈ ਮੋਤੀ ਮਹਿਲ ਲਿਜਾਇਆ ਗਿਆ | ਉਨ੍ਹਾਂ ਦੱਸਿਆ ਕਿ ਕਾਫ਼ੀ ਸਮਾਂ ਬੈਠਣ ਤੋਂ ਬਾਅਦ ਵੀ ਸ੍ਰੀਮਤੀ ਪ੍ਰਨੀਤ ਕੌਰ ਨਾਲ ਬੈਠਕ ਨਹੀਂ ਹੋ ਸਕੀ ਪਰ ਮੁੱਖ ਮੰਤਰੀ ਦੇ ਓ.ਐਸ.ਡੀ. ਹਨੀ ਸੇਖੋਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਉਚਿਤ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ ਗਿਆ | ਇਸ ਕੁੱਟਮਾਰ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਇਸ ਸਬੰਧੀ ਲੜਕੀ ਦੇ ਬਿਆਨਾਂ ਅਤੇ ਡਾਕਟਰੀ ਰਿਪੋਰਟ ਦੇ ਆਧਾਰ 'ਤੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |

ਦੀਵਾਲੀ ਤੋਂ ਪਹਿਲਾਂ ਨਗਰ ਨਿਗਮ 4 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਸੜਕਾਂ ਬਣਾਵੇਗਾ-ਮੇਅਰ ਬਿੱਟੂ

ਪਟਿਆਲਾ, 19 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਨਗਰ ਨਿਗਮ 4 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਨਵੀਆਂ ਸੜਕਾਂ ਦਾ ਸ਼ਹਿਰ ਵਾਸੀਆਂ ਨੂੰ ਦੀਵਾਲੀ ਤੋਂ ਪਹਿਲਾਂ ਤੋਹਫ਼ਾ ਦੇਵੇਗਾ | ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਅੱਜ ਆਰੀਆ ਸਮਾਜ ਤੋਂ ਸਰਹਿੰਦੀ ਗੇਟ ...

ਪੂਰੀ ਖ਼ਬਰ »

ਝਪਟ ਮਾਰ ਪੈਦਲ ਜਾ ਰਹੀ ਮਹਿਲਾ ਦੇ ਹੱਥ 'ਚੋਂ ਬੈਗ ਤੇ ਕੀਮਤੀ ਸਾਮਾਨ ਲੈ ਕੇ ਫਰਾਰ

ਬਨੂੜ, 19 ਅਕਤੂਬਰ (ਭੁਪਿੰਦਰ ਸਿੰਘ)-ਸ਼ਹਿਰ ਦੇ ਵਾਰਡ ਨੰਬਰ 10 ਦੀ ਮਹਿਲਾ ਜਸਵਿੰਦਰ ਕੌਰ ਪਤਨੀ ਜੋਗਿੰਦਰ ਸਿੰਘ ਮਾਨ ਅੱਜ ਦੁਪਹਿਰੇ 1 ਵਜੇ ਦੇ ਕਰੀਬ ਬਾਜ਼ਾਰ ਤੋਂ ਆਪਣੇ ਘਰ ਨੂੰ ਆ ਰਹੀ ਸੀ ਤਾਂ ਘਰ ਤੋਂ ਕੁਝ ਦੂਰੀ 'ਤੇ ਹੀ ਮੋਟਰਸਾਈਕਲ ਝਪਟ ਮਾਰ ਉਸ ਦੇ ਹੱਥ ਵਿਚ ਫੜਿਆ ...

ਪੂਰੀ ਖ਼ਬਰ »

ਘਨੌਰ ਪੁਲਿਸ ਨੇ ਫੜੀਆਂ 410 ਪੇਟੀਆਂ ਸ਼ਰਾਬ

ਘਨੌਰ, 19 ਅਕਤੂਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ-ਹਰਿਆਣਾ ਬਾਰਡਰ 'ਤੇ ਸ਼ਰਾਬ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਬਲੈਕ ਮਾਰਕੀਟਿੰਗ ਨੂੰ ਨੱਥ ਪਾਉਣ ਲਈ ਤਿਉਹਾਰਾਂ ਦੇ ਮੱਦੇਨਜ਼ਰ ਵਧਾਈ ਚੌਕਸੀ ਦੌਰਾਨ ਘਨੌਰ ਪੁਲਿਸ ਤੇ ਐਕਸਾਈਜ਼ ...

ਪੂਰੀ ਖ਼ਬਰ »

ਘਨੌਰ ਪੁਲਿਸ ਨੇ ਫੜੀਆਂ 410 ਪੇਟੀਆਂ ਸ਼ਰਾਬ

ਘਨੌਰ, 19 ਅਕਤੂਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ-ਹਰਿਆਣਾ ਬਾਰਡਰ 'ਤੇ ਸ਼ਰਾਬ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਬਲੈਕ ਮਾਰਕੀਟਿੰਗ ਨੂੰ ਨੱਥ ਪਾਉਣ ਲਈ ਤਿਉਹਾਰਾਂ ਦੇ ਮੱਦੇਨਜ਼ਰ ਵਧਾਈ ਚੌਕਸੀ ਦੌਰਾਨ ਘਨੌਰ ਪੁਲਿਸ ਤੇ ਐਕਸਾਈਜ਼ ...

ਪੂਰੀ ਖ਼ਬਰ »

53 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 19 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੁਲਿਸ ਵਲੋਂ ਦੋ ਵੱਖ ਵੱਖ ਮਾਮਲਿਆਂ ਵਿਚ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤੇ ਹਨ | ਪਹਿਲੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਜਸਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਵਲੋਂ ਚੱਲਦੀ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ

ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)-ਅੱਜ ਰਾਜਪੁਰਾ-ਅੰਬਾਲਾ ਮੁੱਖ ਰੇਲ ਮਾਰਗ 'ਤੇ ਪਿੰਡ ਬਪਰੌਰ ਨੇੜੇ ਚੱਲਦੀ ਰੇਲ ਗੱਡੀ ਅੱਗੇ ਆ ਕੇ ਇਕ ਅਣਪਛਾਤੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ | ਰੇਲਵੇ ਦੀ ਸਥਾਨਕ ਚੌਕੀ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਕੇਸ ਦਰਜ

ਪਟਿਆਲਾ, 19 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਭਾਦਸੋਂ ਰੋਡ 'ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦਰਜਨ ਤੋਂ ਵੱਧ ਵਿਅਕਤੀਆਂ ਤੇ ਕੇਸ ਦਰਜ ਕੀਤਾ ਹੈ | ਇਸ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਨੂੰ ਮਿਲਿਆ 'ਪਾੱਲ ਐੱਚ ਐਪਲਬਾਇ' ਪੁਰਸਕਾਰ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਡਾ. ਬੀ. ਐੱਸ. ਘੁੰਮਣ ਨੂੰ ਰਾਸ਼ਟਰੀ ਪੱਧਰ ਦੀ ਵੱਕਾਰੀ ਸੰਸਥਾ ਇੰਡੀਅਨ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਨਵੀਂ ਦਿੱਲੀ ਵਲੋਂ 'ਪਾੱਲ ਐੱਚ' ਐਪਲਬਾਇ' ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ' ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਮੇਲਾ ਕੱਲ੍ਹ ਤੋਂ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਮੇਲਾ 21 ਤੋਂ 24 ਅਕਤੂਬਰ 2019 ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ. ...

ਪੂਰੀ ਖ਼ਬਰ »

ਵੱਖ ਰਹਿ ਰਹੀ ਨੂੰਹ ਵਲੋਂ ਆਪਣੇ ਸਹੁਰਾ ਪਰਿਵਾਰ ਦੇ ਘਰ ਲੱਖਾਂ ਦੀ ਚੋਰੀ

ਸਨੌਰ, 19 ਅਕਤੂਬਰ (ਸੋਖਲ)-ਸਨੌਰ ਲਾਗਲੇ ਪਿੰਡ ਜਗਤਪੁਰਾ ਸੰਧੂ ਫਾਰਮ ਵਿਖੇ ਸਹੁਰਾ ਪਰਿਵਾਰ ਨਾਲੋਂ ਵੱਖ ਰਹਿ ਰਹੀ ਇਕ ਕਥਿਤ ਸ਼ਾਤਰ ਦਿਮਾਗ਼ ਨੂੰਹ ਵਲੋਂ ਆਪਣੇ ਹੀ ਸਹੁਰਾ ਪਰਿਵਾਰ ਦੀ ਗ਼ੈਰਮੌਜੂਦਗੀ 'ਚ ਬੰਦ ਪਏ ਏ.ਸੀ. ਵਾਲੀ ਥਾਂ ਤੋਂ ਪਲਾਈ ਦਾ ਟੁਕੜਾ ਤੋੜ ਕੇ ਦਾਖਲ ...

ਪੂਰੀ ਖ਼ਬਰ »

ਚੋਰੀ ਕੀਤੇ ਵਾਹਨਾਂ ਦੇ ਜਾਅਲੀ ਕਾਗ਼ਜ਼ ਤਿਆਰ ਕਰ ਕੇ ਅੱਗੇ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

ਸਮਾਣਾ, 19 ਅਕਤੂਬਰ (ਗੁਰਦੀਪ ਸ਼ਰਮਾ)-ਸੀ.ਆਈ.ਏ. ਸਟਾਫ਼ ਸਮਾਣਾ ਪੁਲਿਸ ਵਲੋਂ ਚੋਰੀ ਕੀਤੇ ਵਾਹਨਾਂ ਦੇ ਜਾਅਲੀ ਕਾਗ਼ਜ਼ ਤਿਆਰ ਕਰਕੇ ਵਾਹਨ ਨੂੰ ਅੱਗੇ ਵੇਚਣ ਵਾਲੇ ਗਰੋਹ ਦਾ ਪਰਦਾ ਫਾਸ਼ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਬੇਅੰਤ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੇਂਡੂ ਇਲਾਕੇ 'ਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਹਨ ਉਪਰਾਲੇ-ਕਾਕੜਾ

ਦੇਵੀਗੜ੍ਹ, 19 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਪੇਂਡੂ ਇਲਾਕੇ ਦੇ ਗ਼ਰੀਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਯੁਸ਼ਮਾਨ ਸਿਹਤ ਬੀਮਾ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਕਾਰ ਸੇਵਾ ਲਈ 22 ਨੂੰ ਸੰਗਤ ਜਾਵੇਗੀ-ਬੀਬੀ ਲੂੰਬਾ

ਪਾਤੜਾਂ, 19 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸੁਲਤਾਨਪੁਰ ਲੋਧੀ ਵਿਖੇ ਹਲਕਾ ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਬੱਸਾਂ ਵਿਚ ਮੁਫ਼ਤ ਸੰਗਤ ਨੂੰ ਲਿਜਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਸਾਰੀ ਫੀਸ ਯੂ.ਕੇ ਦਾ ਵੀਜ਼ਾ ਲੱਗਣ ਤੋਂ ਬਾਅਦ -ਰੀਚਾ ਜੁਨੇਜਾ

ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਲੀਲ੍ਹਾ ਭਵਨ ਵਿਖੇ ਸਥਿਤ ਥਿੰਦ ਪੁਆਇੰਟ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰ ਦੀ ਐਮ.ਡੀ. ਰੀਚਾ ਜੁਨੇਜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਯੂ.ਕੇ. ਜਾਣ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ | ਹੁਣ ...

ਪੂਰੀ ਖ਼ਬਰ »

ਮਹਿੰਦੀ ਕੈਂਪ 'ਚ ਮੁਫ਼ਤ ਸੇਵਾਵਾਂ ਨਿਭਾਉਣ ਵਾਲੀਆਂ ਲੜਕੀਆਂ ਨੂੰ ਕੀਤਾ ਸਨਮਾਨਿਤ

ਮੰਡੀ ਗੋਬਿੰਦਗੜ੍ਹ, 19 ਅਕਤੂਬਰ (ਬਲਜਿੰਦਰ ਸਿੰਘ)-ਨਜ਼ਦੀਕੀ ਪਿੰਡ ਲਾਡਪਰ ਵਿਚ ਸ਼ਹੀਦ ਭਾਈ ਮਨੀ ਸਿੰਘ ਸਪੋਰਟਸ ਕਲੱਬ ਵਲੋਂ ਲਗਾਏ ਗਏ ਮਹਿੰਦੀ ਕੈਂਪ 'ਚ ਮਹਿਲਾਵਾਂ ਦੇ ਮੁਫ਼ਤ ਮਹਿੰਦੀ ਲਗਾਉਣ ਦੀਆਂ ਸੇਵਾਵਾਂ ਨਿਭਾਉਣ ਵਾਲੀਆਂ ਲੜਕੀਆਂ ਨੂੰ ਗਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਨੂੰ ਲੈ ਕੇ ਹੋਈ ਆੜ੍ਹਤੀ ਐਸੋਸੀਏਸ਼ਨ ਭਾਦਸੋਂ ਦੀ ਬੈਠਕ

ਭਾਦਸੋਂ, 19 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਆੜ੍ਹਤੀ ਐਸੋਸੀਏਸ਼ਨ ਭਾਦਸੋਂ ਦੀ ਅੱਜ ਪ੍ਰਧਾਨ ਮਹਿੰਦਰ ਸਿੰਘ ਝੰਬਾਲੀ ਦੇ ਦਫ਼ਤਰ ਵਿਖੇ ਬੈਠਕ ਹੋਈ | ਇਸ ਬੈਠਕ 'ਚ ਆੜ੍ਹਤੀਆਂ ਨਾਲ ਚੱਲ ਰਹੇ ਸੀਜ਼ਨ ਨੂੰ ਲੈ ਕੇ ਵਿਚਾਰ ਕੀਤਾ ਗਿਆ ਕਿ ਜੇਕਰ ਕਿਸੇ ਆੜ੍ਹਤੀ ਨੂੰ ਸੀਜ਼ਨ ...

ਪੂਰੀ ਖ਼ਬਰ »

ਸਮਾਣਾ ਵਿਚ ਪਹਿਲੀ ਵਾਰ ਕੈਨੇਡਾ, ਯੂ. ਕੇ. ਐਡਮਿਸ਼ਨ ਵੀਕ ਲੈ ਕੇ ਆ ਰਿਹਾ ਪਿਰਾਮਿਡ ਈ-ਸਰਵਿਸਜ਼

ਜਲੰਧਰ, 19 ਅਕਤੂਬਰ (ਅ. ਬ.)-ਵਿਦੇਸ਼ਾਂ 'ਚ ਪੜ੍ਹਾਈ ਦੇ ਮੌਕਿਆਂ ਅਤੇ ਚੁਣੌਤੀਆਂ ਬਾਰੇ ਜਾਗਰੂਕਤਾ ਫੈਲਾਉਣ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦਿਆਂ ਪਿਰਾਮਿਡ ਈ-ਸਰਵਿਸਜ਼ ਪਹਿਲੀ ਵਾਰ ਸਮਾਣਾ 'ਚ ਸੋਮਵਾਰ 21 ਅਕਤੂਬਰ ਨੂੰ ਹੋਟਲ ਰੋਜ਼ ਗੋਲਡ ਵਿਖੇ 'ਕੈਨੇਡਾ, ਯੂ. ਕੇ. ...

ਪੂਰੀ ਖ਼ਬਰ »

ਸਕੂਲ ਦੇ ਪ੍ਰੀਖਿਆ, ਕੰਪਿਊਟਰ ਤੇ ਸੰਗੀਤ ਲੈਬ ਦਾ ਉਦਘਾਟਨ

ਸਮਾਣਾ, 19 ਅਕਤੂਬਰ (ਸਾਹਿਬ ਸਿੰਘ)-ਅਗਰਵਾਲ ਧਰਮਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਅਗਰਸੈਨ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਪ੍ਰੀਖਿਆ ਸੈੱਲ ਤੇ ਕੰਪਿਊਟਰ ਲੈਬ ਦੇ ਨਵੀਨੀਕਰਨ ਅਤੇ ਨਵੀਂ ਬਣੀ ਸੰਗੀਤ ਲੈਬ ਦਾ ਉਦਘਾਟਨ ਸੰਤ ਰਾਮ ਨਰੇਸ਼ ਆਚਾਰੀਆ ਕਾਂਸੀ ...

ਪੂਰੀ ਖ਼ਬਰ »

-ਪੰਜਾਬੀ ਯੂਨੀਵਰਸਿਟੀ ਦੀ 57ਵੀਂ ਅਥਲੈਟਿਕ ਮੀਟ- ਅੰਮਿ੍ਤ ਕੌਰ ਤੇ ਪਰਵੀਨ ਕੁਮਾਰ ਬਣੇ ਸਭ ਤੋਂ ਤੇਜ਼ ਦੌੜਾਕ

ਪਟਿਆਲਾ, 19 ਅਕਤੂਬਰ (ਚਹਿਲ)-ਪੰਜਾਬੀ ਯੂਨੀਵਰਸਿਟੀ ਦੇ ਸਿੰਥੈਟਿਕ ਟਰੈਕ ਵਿਖੇ ਚੱਲ ਰਹੀ ਤਿੰਨ ਦਿਨਾ ਐਥਲੈਟਿਕ ਮੀਟ ਦੇ ਦੂਜੇ ਦਿਨ ਅੰਮਿ੍ਤ ਕੌਰ ਤੇ ਪਰਵੀਨ ਕੁਮਾਰ ਨੇ ਕ੍ਰਮਵਾਰ ਔਰਤਾਂ ਤੇ ਪੁਰਸ਼ਾਂ ਦੇ ਵਰਗ 'ਚੋਂ ਸਭ ਤੋਂ ਤੇਜ਼ ਦੌੜਾਕ ਬਣਨ ਦਾ ਮਾਣ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਸਰਕਾਰੀ ਨਿਆਲ ਕਾਲਜ ਵਿਖੇ ਨਸ਼ਾ ਮੁਕਤ ਬੱਡੀ ਪ੍ਰੋਗਰਾਮ ਕਰਵਾਇਆ

ਪਾਤੜਾਂ, 19 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿਖੇ ਪਿ੍ੰਸੀਪਲ ਮੈਡਮ ਵੀਨਾ ਕੁਮਾਰੀ ਦੀ ਅਗਵਾਈ ਹੇਠ ਨਸ਼ਾ ਮੁਕਤ ਜਾਗਰੂਕਤਾ ਬੱਡੀ ਗਰੁੱਪ ਮੁਹਿੰਮ ਤਹਿਤ ਲੈਕਚਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਵੀਨਾ ਕੁਮਾਰੀ ...

ਪੂਰੀ ਖ਼ਬਰ »

ਕੇਵਲ ਧਾਲੀਵਾਲ ਨੂੰ ਕਪੂਰ ਸਿੰਘ ਘੁੰਮਣ ਯਾਦਗਾਰੀ ਨਾਟ ਪੁਰਸਕਾਰ ਦੇਣ ਦਾ ਐਲਾਨ

ਪਟਿਆਲਾ, 19 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਦੇ ਉੱਘੇ ਨਾਟਕਕਾਰ ਅਤੇ ਰੰਗਕਰਮੀ ਕਪੂਰ ਸਿੰਘ ਘੁੰਮਣ ਦੀ ਯਾਦ ਵਿਚ ਪੰਜਾਬੀ ਸਾਹਿਤ ਸਭਾ ਪਟਿਆਲਾ ਵਲੋਂ ਸਾਲ 2019 ਲਈ ਦਿੱਤਾ ਜਾਣ ਵਾਲਾ ਕਪੂਰ ਸਿੰਘ ਘੁੰਮਣ ਯਾਦਗਾਰੀ ਨਾਟ-ਪੁਰਸਕਾਰ ਪੰਜਾਬੀ ਦੇ ਉੱਘੇ ਨਾਟਕਕਾਰ ...

ਪੂਰੀ ਖ਼ਬਰ »

ਲੜਾਈ ਝਗੜੇ 'ਚ 4 ਨਾਮਜ਼ਦ

ਪਟਿਆਲਾ, 19 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਕੋਲ ਗੁਰਬਿੰਦਰ ਸਿੰਘ ਵਾਸੀ ਝਿੱਲ ਨੇ ...

ਪੂਰੀ ਖ਼ਬਰ »

ਲਾਪਰਵਾਹੀ ਨਾਲ ਵਾਹਨ ਚਲਾਉਣ 'ਤੇ ਪਰਚਾ ਦਰਜ

ਪਟਿਆਲਾ, 19 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਵਲੋਂ ਜੋਗਿੰਦਰ ਸਿੰਘ ਵਾਸੀ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਇਕ ਵਿਅਕਤੀ ਿਖ਼ਲਾਫ਼ ਲਾਪਰਵਾਹੀ ਨਾਲ ਵਾਹਨ ਚਲਾਉਣ ਦਾ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਪਟਿਆਲਾ ਕਾਲਜ ਆਫ਼ ਐਜੂਕੇਸ਼ਨ, ਹਰਦਾਸਪੁਰ ਵਿਖੇ ਪਲੇਸਮੈਂਟ ਸਮਾਰੋਹ

ਪਟਿਆਲਾ, 19 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਸਾਰਾ ਐਜੂਕੇਸ਼ਨ ਐਾਡ ਸੋਸ਼ਲ ਸੁਸਾਇਟੀ ਦੇ ਅੰਤਰਗਤ ਚਲਾਏ ਜਾ ਰਹੇ ਪਟਿਆਲਾ ਕਾਲਜ ਆਫ਼ ਐਜੂਕੇਸ਼ਨ ਵਿਖੇ ਗਾਈਡੈਂਸ ਐਾਡ ਕਾਉਂਸਲਿੰਗ ਸੈਲ ਅੰਤਰਗਤ, ਅਕਾਲ ਅਕੈਡਮੀ ਸਕੂਲ ਵਲੋਂ ਪਲੇਸਮੈਂਟ ਸਮਾਰੋਹ ਕਰਵਾਇਆ ਗਿਆ | ਅਕਾਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਦੁਧਨਸਾਧਾਂ ਦੇ ਵਿਦਿਆਰਥੀਆਂ ਨੇ ਮੁਕਾਬਲਿਆਂ 'ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਦੇਵੀਗੜ੍ਹ, 19 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਪਿਛਲੇ ਦਿਨੀਂ ਹੋਈਆਂ ਬਲਾਕ ਪੱਧਰੀ ਅਥਲੈਟਿਕ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਪਿ੍ੰਸੀਪਲ ਕਰਮ ਸਿੰਘ ਅੰਟਾਲ ਨੇ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਕਟ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ

ਦੇਵੀਗੜ੍ਹ, 19 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇਵੀਗੜ੍ਹ ਦੀ ਕ੍ਰਿਕਟ ਟੀਮ ਨੇ 65ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਸੋਨੇ ਦਾ ਤਗਮਾ ਪ੍ਰਾਪਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਵਿਗਿਆਨ ਮੇਲਾ ਲਗਾਇਆ

ਪਟਿਆਲਾ, 19 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਕਾਲਜ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ਹੇਠ ਅੰਤਰ ਸੰਸਥਾ ਵਿਗਿਆਨ ਮੇਲਾ ਕਰਵਾਇਆ ਗਿਆ | ਮੇਲੇ ਵਿਚ 6 ਕਾਲਜਾਂ ਅਤੇ 17 ਸਕੂਲਾਂ ਤੋਂ ਪਹੁੰਚੇ 286 ਵਿਦਿਆਰਥੀਆਂ ਨੇ ਆਪਣੇ ...

ਪੂਰੀ ਖ਼ਬਰ »

ਪੰਜਾਬ ਸਕੂਲ ਖੇਡਾਂ: ਵਿਨਾਇਕ ਵਰਮਾ ਨੇ ਜਿੱਤੇ 6 ਤਗਮੇ

ਪਟਿਆਲਾ, 19 ਅਕਤੂਬਰ (ਚਹਿਲ)-ਪੰਜਾਬ ਸਕੂਲ ਖੇਡਾਂ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੇ ਕੱਲ੍ਹ ਸਮਾਪਤ ਹੋਏ ਤੀਰ-ਅੰਦਾਜ਼ੀ ਮੁਕਾਬਲਿਆਂ 'ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਨਾਇਕ ਵਰਮਾ ਨੇ 6 ਤਗਮੇ ਜਿੱਤਣ ...

ਪੂਰੀ ਖ਼ਬਰ »

ਗੁਰਮਤਿ ਸੰਗੀਤ ਦੇ ਵਿਕਾਸ ਨੇ ਪ੍ਰਾਪਤ ਕੀਤੀ ਅੰਤਰਰਾਸ਼ਟਰੀ ਪ੍ਰਸਿੱਧੀ-ਡਾ. ਗੁਰਨਾਮ ਸਿੰਘ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਵਿਚ ਸੁਲਤਾਨਪੁਰ ਲੋਧੀ ਵਿਖੇ ਸ਼ੁਰੂ ਹੋਏ ਰਬਾਬ ਉਤਸਵ ਵਿਚ ਰਬਾਬ ਅਤੇ ਹੋਰ ਤੰਤੀ ਸਾਜਾਂ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

ਪਟਿਆਲਾ, 19 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ ਬੀ.ਐਸ.ਸੀ, ਜੀ.ਐਨ.ਐਮ ਅਤੇ ਏ.ਐਨ.ਐਮ ਕੋਰਸ ਦੀਆਂ ਸਮੂਹ ਵਿਦਿਆਰਥਣਾਂ ਨੇ ਕਾਲਜ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ, ਪਿ੍ੰਸੀਪਲ ਡਾ. ਗੁਲਸ਼ਨਬੀਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਟਿਆਲਵੀ ਪਹਿਲਵਾਨ ਬਣੇ ਪੰਜਾਬ ਚੈਂਪੀਅਨ

ਪਟਿਆਲਾ, 19 ਅਕਤੂਬਰ (ਚਹਿਲ)-ਪੰਜਾਬ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ 'ਚ ਪਟਿਆਲਾ ਜ਼ਿਲੇ੍ਹ ਦੇ ਪਹਿਲਵਾਨਾਂ ਨੇ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ | ਰੁਸਤਮੇ ਹਿੰਦ ਕੇਸਰ ਪਹਿਲਵਾਨ ਅਖਾੜੇ ਦੇ ਕੋਚ ਗੁਰਮੇਲ ਸਿੰਘ ਤੇ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ...

ਪੂਰੀ ਖ਼ਬਰ »

ਸਮਾਰਟ ਸਕੂਲ ਤਹਿਤ ਐਲੀਮੈਂਟਰੀ 'ਚ ਐਲ.ਈ.ਡੀ. ਲਗਵਾਈ

ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਮਰਜੀਤ ਸਿੰਘ ਡੀ.ਈ.ਓ. ਪਟਿਆਲਾ ਅਤੇ ਗੁਰਦੀਪ ਸਿੰਘ ਬੀ.ਪੀ.ਈ.ਓ. ਰਾਜਪੁਰਾ 1 ਦੀ ਰਹਿਨੁਮਾਈ ਹੇਠ ਸੈਂਟਰ ਪੁਰਾਣਾ ਰਾਜਪੁਰਾ ਦੇ ਚਾਰ ਸਕੂਲਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਪਟਿਆਲਾ, 19 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸਰਹਿੰਦ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਸਾਹਿਲਪ੍ਰੀਤ ਸਿੰਘ (17) ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਸਰਹਿੰਦ ਰੋਡ ...

ਪੂਰੀ ਖ਼ਬਰ »

ਵਿਧਾਇਕ ਨੇ ਧਰਮਗੜ੍ਹ ਮਠਿਆੜਾ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਬਨੂੜ, 19 ਅਕਤੂਬਰ (ਭੁਪਿੰਦਰ ਸਿੰਘ)-ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਧਰਮਗੜ੍ਹ ਤੋਂ ਮਠਿਆੜਾਂ ਨੂੰ ਜਾਂਦੀ ਲਿੰਕ ਸੜਕ 'ਤੇ 72 ਲੱਖ ਦੇ ਕਰੀਬ ਦੀ ਰਾਸ਼ੀ ਦਾ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ | ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਕਿਹਾ ਕਿ ਪਿਛਲੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਹਤ ਨਿਰੀਖਣ ਕੈਂਪ

ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)- ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਦੀਵਾਨ ਹਾਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਹਤ ਨਿਰੀਖਣ ਕੈਂਪ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਦੇਖ ਰੇਖ ਵਿਚ ...

ਪੂਰੀ ਖ਼ਬਰ »

ਪਿੰਡ ਦੌਣ ਕਲਾਂ ਵਿਖੇ ਖੁੱਲੇ੍ਹ 'ਚ ਸੌਚ ਜਾਣ ਦਾ ਮਾਮਲਾ ਸਾਹਮਣੇ ਆਇਆ

ਪਟਿਆਲਾ, 19 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪਿੰਡ ਦੌਣ ਕਲਾਂ ਵਿਖੇ ਪਰਵਾਸੀ ਮਜ਼ਦੂਰਾਂ ਵਲੋਂ ਖੁੱਲੇ੍ਹ ਵਿਚ ਸੌਚ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧ ਵਿਚ ਪਿੰਡ ਦੇ ਸਾਬਕਾ ਸਰਪੰਚ ਕਾਮਰੇਡ ਹਰੀ ਸਿੰਘ, ਸਾਬਕਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ...

ਪੂਰੀ ਖ਼ਬਰ »

1200 ਲੀਟਰ ਨਾਜਾਇਜ਼ ਲਾਹਣ ਬਰਾਮਦ

ਸਮਾਣਾ, 19 ਅਕਤੂਬਰ (ਗੁਰਦੀਪ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਪਿੰਡ ਮਰੋੜੀ ਦੇ ਘੱਗਰ ਨਦੀ ਕੋਲ 1200 ਲੀਟਰ ਨਾਜਾਇਜ਼ ਲਾਹਣ ਬਰਾਮਦ ਕੀਤੀ | ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਬਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਸੋਦੇਵਾਲ ਕੋਲ ਮੌਜੂਦ ਸਨ | ਇਸੇ ਦੌਰਾਨ ਪੁਲਿਸ ਨੂੰ ...

ਪੂਰੀ ਖ਼ਬਰ »

ਦਰਿਵਿਆ ਇੰਟਰਨੈਸ਼ਨਲ ਇਮੀਗ੍ਰੇਸ਼ਨ ਵਲੋਂ ਸਿੱਖਿਆ ਤੇ ਪੀ.ਆਰ. ਸਬੰਧੀ ਸੈਮੀਨਾਰ ਭਲਕੇ

ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਸੀ.ਓ-2 ਪਹਿਲੀ ਮੰਜ਼ਿਲ ਨੇੜੇ ਫਲਾਈ ਓਵਰ ਹੋਟਲ ਫੈਕਟਰੀ ਏਰੀਆ ਵਿਖੇ ਸਥਿਤ ਦਰਿਵਿਆ ਇੰਟਰਨੈਸ਼ਨਲ ਇਮੀਗ੍ਰੇਸ਼ਨ ਵਲੋਂ 22 ਅਕਤੂਬਰ ਨੂੰ ਨਰੈਣ ਕੰਟੀਨੈਂਟਲ, ਹੋਟਲ ਛੋਟੀ ਬਾਰਾਂਦਰੀ ਵਿਖੇ ਸਿੱਖਿਆ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX