ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  38 minutes ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਫਰੀਦਕੋਟ / ਮੁਕਤਸਰ

ਸੀ.ਆਈ.ਏ. ਇੰਚਾਰਜ ਵਲੋਂ ਗੈਂਗਸਟਰ ਦੀ ਮਾਂ ਦੀ ਕੁੱਟਮਾਰ, ਗਾਲ੍ਹਾਂ ਵੀ ਕੱਢੀਆਂ

ਜੈਤੋ, 19 ਅਕਤੂਬਰ (ਭੋਲਾ ਸ਼ਰਮਾ)-ਗੈਂਗਸਟਰ ਅਮਨਦੀਪ ਅਮਨਾ ਜੈਤੋ ਦੀ ਮਾਤਾ ਲੱਛਮੀ ਦੇਵੀ ਅਤੇ ਭਰਜਾਈ ਰੀਤੂ ਨੇ ਅੱਜ ਇਥੇ ਨਹਿਰੂ ਪਾਰਕ ਜੈਤੋ ਵਿਖੇ ਬੁਲਾਈ ਪ੍ਰੈੱਸ ਕਾਨਫ਼ਰੰਸ 'ਚ ਸੀ.ਆਈ.ਏ ਸਟਾਫ਼ ਫ਼ਰੀਦਕੋਟ ਦੇ ਇੰਚਾਰਜ 'ਤੇ ਘਰ ਵਿਚ ਵੜ ਕੇ ਗਾਲਾਂ ਕੱਢਣ, ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਸੰਗੀਨ ਦੋਸ਼ ਲਾਏ ਹਨ | ਆਪਣੀ ਬਰਾਦਰੀ ਨਾਲ ਜੁੜੀਆਂ ਅਨੇਕਾਂ ਔਰਤਾਂ ਅਤੇ ਮਰਦਾਂ ਦੇ ਇਕੱਠ 'ਚ ਲੱਛਮੀ ਦੇਵੀ ਅਤੇ ਰੀਤੂ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰੇ 12 ਵਜੇ 3 ਪੁਲੀਸ ਵਾਲੇ ਸਿਵਲ ਵਰਦੀ ਵਿਚ ਜਦੋਂ ਉਹ ਇਕੱਲੀਆਂ ਸਨ, ਘਰੇ ਆਏ | ਇਨ੍ਹਾਂ ਪੁਲੀਸ ਵਾਲਿਆਂ ਨੇ 17 ਅਕਤੂਬਰ ਨੂੰ ਜੈਤੋ ਵਿਚ ਹੋਈ ਫ਼ਾਇਰਿੰਗ ਦੀ ਗੱਲ ਕਰਦਿਆਂ ਪੁੱਛਿਆ ਕਿ ਫ਼ਾਇਰਿੰਗ ਕਰਨ ਵਾਲੇ ਬੰਦੇ ਤੁਸੀਂ ਰਾਤ ਆਪਣੇ ਘਰ ਸਵਾਏ ਸਨ | ਉਨ੍ਹਾਂ ਅਜਿਹਾ ਕੁੱਝ ਵੀ ਨਾ ਹੋਣ ਬਾਰੇ ਕਹਿਣ 'ਤੇ ਲਾਲ ਰੰਗ ਦੀ ਟੀ. ਸ਼ਰਟ ਵਾਲੇ ਸੀ.ਆਈ.ਏ. ਸਟਾਫ਼ ਦੇ ਮੁਖੀ ਨੇ ਲੱਛਮੀ ਦੇ ਮੂੰਹ 'ਤੇ ਥੱਪੜ ਮਾਰੇ ਤੇ ਗਾਲਾਂ ਕੱਢੀਆਂ | ਔਰਤਾਂ ਨੇ ਪੁਲੀਸ 'ਤੇ ਘਰ ਦੀ ਤਲਾਸ਼ੀ ਲੈਣ ਸਮੇਤ ਉਨ੍ਹਾਂ ਦੇ ਮੋਬਾਇਲ ਫ਼ੋਨ ਦਾ ਡਾਟਾ ਚੈੱਕ ਕਰਨ ਅਤੇ ਕੁੱਝ ਨੰਬਰ ਨੋਟ ਕਰ ਕੇ ਲਿਜਾਣ ਬਾਰੇ ਵੀ ਖੁਲਾਸਾ ਕੀਤਾ | ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਨੇ ਜਾਂਦਿਆਂ ਚਿਤਾਵਨੀ ਦਿੱਤੀ ਕਿ ਉਹ ਅਮਨੇ ਦੇ ਭਰਾ ਰਾਹੁਲ ਨੂੰ ਸੀ.ਆਈ.ਏ ਸਟਾਫ਼ ਫ਼ਰੀਦਕੋਟ ਪੇਸ਼ ਕਰਨ ਅਤੇ ਜੇ ਅਜਿਹਾ ਨਾ ਕੀਤਾ ਤਾਂ ਉਹ ਅਗਲੀ ਵਾਰ ਆ ਕੇ ਉਨ੍ਹਾਂ ਦੋਵਾਂ ਨੂੰ ਚੁੱਕ ਕੇ ਲੈ ਜਾਣਗੇ | ਇਸ ਮੌਕੇ ਸਾਬਕਾ ਨਗਰ ਕੌਾਸਲਰ ਸ਼ੇਰ ਸਿੰਘ ਸ਼ੇਰਾ, ਸਾਬਕਾ ਨਗਰ ਕੌਾਸਲਰ ਰਾਜ ਕੁਮਾਰ 'ਰਾਜੂ' ਅਤੇ ਅਮਨਦੀਪ ਦਾ ਪਿਤਾ ਅਮਰਜੀਤ ਸਿੰਘ ਬਾਵਾ ਵੀ ਸੀ | ਬਾਵਾ ਨੇ ਦੱਸਿਆ ਕਿ ਅਮਨਾ 26 ਜੁਲਾਈ 2018 ਤੋਂ ਜੇਲ੍ਹ ਵਿਚ ਬੰਦ ਹੈ ਅਤੇ ਘਰੋਂ ਬੇਦਖ਼ਲ ਕੀਤਾ ਹੋਇਆ ਹੈ | ਪੀੜਤ ਪਰਿਵਾਰ ਨੇ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ. ਪੰਜਾਬ ਸਮੇਤ ਹੋਰ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਔਰਤਾਂ 'ਤੇ ਹੱਥ ਚੁੱਕਣ ਅਤੇ ਗਾਲ੍ਹਾਂ ਕੱਢਣ ਵਾਲੇ ਪੁਲੀਸ ਕਰਮਚਾਰੀਆਂ ਨੂੰ ਡਿਸਮਿਸ ਕਰਦੇ ਹੋਏ ਸਖ਼ਤ ਕਰਵਾਈ ਕੀਤੀ ਜਾਵੇ | ਇਸ ਮੌਕੇ ਪ੍ਰਦਰਸ਼ਨਕਾਰੀ ਔਰਤਾਂ ਅਤੇ ਮਰਦਾਂ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਆਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਉਕਤ ਮੁਲਾਜ਼ਮਾਂ ਵਿਰੁੱਧ ਕੋਈ ਕਰਵਾਈ ਨਾ ਕੀਤੀ ਗਈ ਉਹ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਇਸ ਮਾਮਲੇ ਸਬੰਧੀ ਪੁੱਛਣ 'ਤੇ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਕਿਸੇ ਘਟਨਾ ਦੇ ਸਬੰਧ 'ਚ ਉਹ ਅਮਨੇ ਦੇ ਘਰ ਉਸ ਦੇ ਭਰਾ ਰਾਹੁਲ ਤੋਂ ਪੁੱਛਗਿੱਛ ਕਰਨ ਗਏ ਸਨ ਪਰ ਉਨ੍ਹਾਂ ਕਿਸੇ ਨੂੰ ਗਾਲ, ਕੁੱਟਮਾਰ ਜਾਂ ਧਮਕੀ ਨਹੀਂ ਦਿੱਤੀ |

ਸਦੀਕ ਨੇ ਕਰਵਾਈ ਪਿੰਡ ਚੈਨਾ 'ਚ ਝੋਨੇ ਦੀ ਖ਼ਰੀਦ ਸ਼ੁਰੂ

ਜੈਤੋ, 19 ਅਕਤੂਬਰ (ਭੋਲਾ ਸ਼ਰਮਾ)-ਮਾਰਕੀਟ ਕਮੇਟੀ ਜੈਤੋ ਅਧੀਨ ਪੈਂਦੇ ਇਥੋਂ ਨੇੜਲੇ ਪਿੰਡ ਚੈਨਾ ਦੇ ਖ਼ਰੀਦ ਕੇਂਦਰ 'ਤੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਲੋਕ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ...

ਪੂਰੀ ਖ਼ਬਰ »

ਟਰਾਲੇ ਹੇਠ ਆ ਕੇ ਮਾਸੂਮ ਬੱਚੇ ਦੀ ਮੌਤ

ਕੋਟਕਪੂਰਾ, 19 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੀ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਸਥਿਤ ਰੇਲਵੇ ਪੁਲ਼ 'ਤੇ ਅੱਜ ਦੇਰ ਸ਼ਾਮ ਨੂੰ ਹੋਏ ਇਕ ਹਾਦਸੇ 'ਚ ਟਰਾਲੇ ਹੇਠ ਆ ਕੇ ਇਕ ਮਾਸੂਮ ਬੱਚੇ ਦੀ ਦਰਦਨਾਕ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿਜ਼ 7 ਸਾਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 7 ਸੈਂਪਲ ਭਰੇ

ਕੋਟਕਪੂਰਾ,19 ਅਕਤੂਬਰ (ਮੋਹਰ ਸਿੰਘ ਗਿੱਲ)-ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਫ਼ਰੀਦਕੋਟ ਵਲੋਂ ਲੋਕਾਂ ਨੂੰ ਮਿਆਰੀ ਮਠਿਆਈ ਦੀ ਸਪਲਾਈ ਯਕੀਨੀ ਬਨਾਉਣ ਲਈ ਸਹਾਇਕ ਫੂਡ ਕਮਿਸ਼ਨਰ ਹਰਪ੍ਰੀਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਫੂਡ ਸੇਫਟੀ ਅਫ਼ਸਰ ਮੁਕਲ ਗਿੱਲ, ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ ਸ਼ਹਿਰ 'ਚ ਸਖ਼ਤੀ ਕੀਤੀ

ਕੋਟਕਪੂਰਾ,19 ਅਕਤੂਬਰ (ਮੋਹਰ ਸਿੰਘ ਗਿੱਲ)-ਆਵਾਜਾਈ ਦੇ ਨਿਯਮਾਂ ਨੂੰ ਸ਼ਹਿਰ 'ਚ ਸੁਚਾਰੂ ਰੂਪ ਵਿਚ ਲਾਗੂ ਕਰਨ ਅਤੇ ਵਧ ਰਹੇ ਸੜਕ ਹਾਦਸਿਆਂ ਦੇ ਬਚਾਅ ਲਈ ਸਥਾਨਕ ਆਵਾਜਾਈ ਪੁਲਿਸ ਵਲੋਂ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਸਖ਼ਤੀ ਕਰ ਦਿੱਤੀ ਗਈ ਹੈ | ਸ਼ਹਿਰ 'ਚ ਵੱਖ-ਵੱਖ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਕੱਲ੍ਹ ਤੱਕ ਹੜਤਾਲ ਰੱਖਣ ਦਾ ਐਲਾਨ

ਫ਼ਰੀਦਕੋਟ, 19 ਅਕਤੂਬਰ (ਸਰਬਜੀਤ ਸਿੰਘ)-ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰਜ਼ ਮੰਚ ਪੰਜਾਬ ਅਤੇ ਯੂ.ਟੀ. ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਨਾਲ ਹੋਈਆਂ | ਮੀਟਿੰਗਾਂ ਬੇਸਿੱਟਾ ਰਹਿਣ ਕਾਰਨ 21 ਅਕਤੂਬਰ ਤੱਕ ਕੰਮ ਬੰਦ ਰੱਖਣ ਦਾ ਪ੍ਰੋਗਰਾਮ ਉਲਕੀਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਭਾਈ ਕੁੱਕੂ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਕੋਟਕਪੂਰਾ,19 ਅਕਤੂਬਰ (ਮੋਹਰ ਸਿੰਘ ਗਿੱਲ)-ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਨੇ ਝੋਨੇ ਦੀ ਸਰਕਾਰੀ ਖ਼ਰੀਦ ਦਾਣਾ ਮੰਡੀ ਪਿੰਡ ਖਾਰਾ 'ਚ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਮੌਜੂਦਗੀ 'ਚ ਬੋਲੀ ਕਰਵਾ ਕੇ ਖ਼ਰੀਦ ਸ਼ੁਰੂ ਕਰਵਾਈ | ਇਸ ...

ਪੂਰੀ ਖ਼ਬਰ »

ਕੰਪਨੀ ਵਲੋਂ ਪੱਟੇ ਖੱਡੇ ਤੋਂ ਲੋਕ ਪੇ੍ਰਸ਼ਾਨ

ਕੋਟਕਪੂਰਾ,19 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸੀਵਰੇਜ਼ ਦੀਆਂ ਪਾਈਪਾਂ ਨੂੰ ਜੋੜਣ ਲਈ ਪੁੱਟਿਆ ਗਿਆ ਖੱਡਾ ਸਕੂਲੀ ਵਿਦਿਆਰਥੀਆਂ ਅਤੇ ਆਮ ਲੰਘਣ ਵਾਲੇ ਲੋਕਾਂ ਲਈ ਖ਼ਤਰਾ ਬਣਿਆ ਹੋਇਆ ਹੈ | ਇੱਥੇ ਪਿਛਲੇ 15 ਦਿਨਾਂ ਤੋਂ ਸੀਵਰੇਜ਼ ਵਿਭਾਗ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾ ਜਾਣ ਕਾਰਨ ਇਕ ਮੌਤ

ਕੋਟਕਪੂਰਾ, 19 ਅਕਤੂਬਰ (ਮੋਹਰ ਸਿੰਘ ਗਿੱਲ)-ਕਿਸੇ ਅਵਾਰਾ ਪਸ਼ੂ ਨਾਲ ਅਚਾਨਕ ਟਕਰਾ ਜਾਣ ਕਾਰਨ ਕੋਟਕਪੂਰਾ ਹਲਕੇ ਦੇ ਪਿੰਡ ਵਾਂਦਰ ਜਟਾਣਾ ਦੇ ਵਸਨੀਕ ਦਲਿਤ ਪਰਿਵਾਰ ਨਾਲ ਸਬੰਧਿਤ ਇਕ ਨੌਜਵਾਨ ਬਲਰਾਜ ਸਿੰਘ (35) ਪੁੱਤਰ ਸਿਕੰਦਰ ਸਿੰਘ ਦੀ ਮੌਤ ਹੋ ਗਈ | ਮਿ੍ਤਕ ਆਪਣੇ ...

ਪੂਰੀ ਖ਼ਬਰ »

ਪਰਾਲੀ ਸਾੜਨ ਦਾ ਰੁਝਾਨ ਵਾਤਾਵਰਨ, ਮਨੁੱਖਤਾ ਤੇ ਬਨਸਪਤੀ ਲਈ ਘਾਤਕ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸਨਰ ਕੁਮਾਰ ਸੌਰਭ ਨੇ ਰਾਜ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਸਾੜਨ ਦੇ ਗੰਭੀਰ ਨੁਕਸਾਨਾਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਚੰਗੀ ਸਿਹਤ ਹੀ ਚੰਗੀ ਸੋਚ ਦਾ ਨਤੀਜਾ ਹੁੰਦਾ ਹੈ | ...

ਪੂਰੀ ਖ਼ਬਰ »

ਖੇਡਾਂ ਵਿਦਿਆਰਥੀਆਂ 'ਚ ਸਪੋਰਟਸਮੈਨਸ਼ਿੱਪ ਦੇ ਗੁਣ ਭਰਦੀਆਂ ਹਨ-ਡਾ: ਰਾਜਵਿੰਦਰ ਕੌਰ ਢਿੱਲੋਂ

ਜੈਤੋ, 19 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਦੀ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਸਪੋਰਟਸਮੈਨਸ਼ਿਪ ਦੇ ਗੁਣ ਭਰਦੀਆਂ ਹਨ | ਉਨ੍ਹਾਂ ਦੱਸਿਆ ਹੈ ਕਿ 65ਵੀਆਂ ...

ਪੂਰੀ ਖ਼ਬਰ »

ਸੰਦੀਪ ਸਿੰਘ ਬਰਾੜ ਵਲੋਂ ਚੰਦਬਾਜਾ ਸਕੂਲ ਨੂੰ ਐਲ.ਈ.ਡੀ. ਭੇਟ

ਕੋਟਕਪੂਰਾ, 19 ਅਕਤੂਬਰ (ਮੇਘਰਾਜ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਰਾਹੀਂ ਦਾਨੀ ਸੱਜਣ ਵਲੋਂ ਸਰਕਾਰੀ ਸਕੂਲ ਚੰਦਬਾਜਾ ਨੂੰ ਐਲ.ਈ.ਡੀ. ਅਤੇ ਡਿਸ਼ ਭੇਟ ਕੀਤੀ ਗਈ ਤਾਂ ਜੋ ਬੱਚਿਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦਿੱਤੀ ਜਾ ਸਕੇ | ਇਸ ਮੌਕੇ ...

ਪੂਰੀ ਖ਼ਬਰ »

3 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਕਾਬੂ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ 3 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਦੇ ਦੌਰਾਨ ਕਬਰਵਾਲਾ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਪ੍ਰਦੀਪ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਚੋਂ ਪਲਾਟ ਨਾ ਕੱਟੇ ਜਾਣ-ਵੜਿੰਗ

ਮੰਡੀ ਬਰੀਵਾਲਾ, 19 ਅਕਤੂਬਰ (ਨਿਰਭੋਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਵੜਿੰਗ ਨੇ ਪੰਚਾਇਤ ਵਿਭਾਗ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਚਾਇਤੀ ਜ਼ਮੀਨਾਂ ਵਿਚੋਂ ਪਲਾਟ ਨਾ ਕੱਟੇ ਜਾਣ | ਉਨ੍ਹਾਂ ਕਿਹਾ ਕਿ ਪੰਚਾਇਤੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਨੇ ਕੀਤੀ ਪੰਚਾਇਤ ਅਤੇ ਦਾਨੀ ਸੱਜਣਾ ਨਾਲ ਬੈਠਕ

ਬਾਜਾਖਾਨਾ, 19 ਅਕਤੂਬਰ (ਜੀਵਨ ਗਰਗ)-ਜ਼ਿਲ੍ਹਾ ਸਿੱਖਿਆ ਅਫਸਰ (ਸ.ਸ) ਬਲਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦਬੜੀਖਾਨਾ ਵਿਖੇ ਪੰਚਾਇਤ ਅਤੇ ਦਾਨੀ ਸੱਜਣਾ ਨਾਲ ਬੈਠਕ ਕਰਕੇ ਸਕੂਲ ਦੀ ਬਿਹਤਰੀ ਲਈ ਪਿੰਡ ਵਲੋਂ ਕੀਤੇ ਜਾ ਰਹੇ ਉਸਾਰੂ ਕੰਮਾਂ ਦੀ ...

ਪੂਰੀ ਖ਼ਬਰ »

ਵਿਦਿਆਰਥਣਾਂ ਵਿੱਦਿਅਕ ਫੇਰੇ ਲਈ ਰਵਾਨਾ

ਬਾਜਾਖਾਨਾ, 19 ਅਕਤੂਬਰ (ਜੀਵਨ ਗਰਗ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਅਤੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਨੂੰ ਮੁੱਖ ਰੱਖਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ (ਲੜਕੀਆਂ) ਨੂੰ ਵਿੱਦਿਅਕ ਫੇਰੇ ਲਈ ਰਵਾਨਾ ਕੀਤਾ | ਰਵਾਨਾ ਕਰਨ ...

ਪੂਰੀ ਖ਼ਬਰ »

34ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ

ਜੈਤੋ, 19 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਢੱਲਾ, ਪੀ.ਆਰ.ਓ. ਕਰਨ ਸਿੰਘ ਬਰਾੜ ਅਤੇ ਖਜ਼ਨਾਚੀ ਮਨਦੀਪ ਸ਼ਰਮਾ ਨੇ ਦੱਸਿਆ ਕਿ ਸੰਸਥਾ ਵਲੋਂ ਮਨੁੱਖਤਾ ਦੇ ਭਲੇ ...

ਪੂਰੀ ਖ਼ਬਰ »

ਜੀ.ਐਨ. ਕਾਨਵੈਂਟ ਸਕੂਲ ਦੇ ਵਿਦਿਆਰਥੀ ਨੈਤਿਕ ਸਿੱਖਿਆ 'ਚ ਅੱਵਲ

ਪੰਜਗਰਾੲੀਂ ਕਲਾਂ, 19 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਜੀ.ਐਨ ਕਾਨਵੈਂਟ ਸਕੂਲ ਭਲੂਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਗਿਆ | ਇਸ ਇਮਤਿਹਾਨ 'ਚੋਂ ਸਕੂਲ ਦੇ ਦੋ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਥਾਨ ਹਾਸਿਲ ਕਰਕੇ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਦੀ ਹਰਪ੍ਰੀਤ ਪੰਜਾਬ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀ: ਸੈਕੰ: ਸਕੂਲ ਕੋਟ ਸੁਖੀਆ ਦੀ ਖਿਡਾਰਣ ਹਰਪ੍ਰੀਤ ਕੌਰ ਸਪੁੱਤਰੀ ਗੁਰਦਿਆਲ ਸਿੰਘ ਵਾਸੀ ਨੇ ਫਤਿਹਗੜ੍ਹ ਸਹਿਬ 'ਚ ਹੋਈਆਂ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ...

ਪੂਰੀ ਖ਼ਬਰ »

ਅਥਲੈਟਿਕਸ ਖੇਡਾਂ 'ਚ ਸਰਕਾਰੀ ਕੰਨਿਆ ਸਕੂਲ ਨੇ ਓਵਰਆਲ ਚੈਪੀਅਨਸ਼ਿੱਪ ਜਿੱਤੀ

ਫ਼ਰੀਦਕੋਟ, 19 ਅਕਤੂਬਰ (ਸਤੀਸ਼ ਬਾਗ਼ੀ)-ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਰੀਦਕੋਟ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਹਿਣ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਸਵੇਰ ਦੀ ਸਭਾ ਵਿਚ ਜੇਤੂ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ 5 ਸਾਲ ਦੇ ਗੈਪ ਹੋਣ ਦੇ ਬਾਵਜੂਦ 1 ਦਿਨ 'ਚ ਲਗਵਾਇਆ ਵੀਜ਼ਾ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਸੁਪਨਦੀਪ ਕੌਰ ਵਾਸੀ ਫ਼ਰੀਦਕੋਟ ਦਾ ਕੈਨੇਡਾ ਸਟੱਡੀ ਵੀਜ਼ਾ 5 ਸਾਲ ਦਾ ਗੈਪ ਹੋਣ ਦੇ ਬਾਵਜੂਦ ਸਿਰਫ ਇਕ ਦਿਨ ਵਿਚ ਲਗਾ ਕੇ ਦਿੱਤਾ | ਸੁਮਨਦੀਪ ਕੌਰ ਨੇ ਗੱਲਬਾਤ ਦੌਰਾਨ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਸਮੇਂ ਹੀ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ-ਸੂਰਜ ਭਾਰਦਵਾਜ

ਜੈਤੋ, 19 ਅਕਤੂਬਰ (ਭੋਲਾ ਸ਼ਰਮਾ)-ਇਤਿਹਾਸ ਗਵਾਹ ਹੈ ਜਦੋਂ ਵੀ ਕੇਂਦਰ ਜਾਂ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣੀ ਹੈ ਉਦੋਂ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੇ ਜਵਾਈ ਤੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ

ਪੰਜਗਰਾਈਾ ਕਲਾਂ, 19 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)-ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਵਿਖੇ ਇਕ ਰੋਜ਼ਾ ਐਨ.ਐਸ.ਐਸ. ਕੈਂਪ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਹੈਂਡਬਾਲ ਮੁਕਾਬਲਿਆਂ 'ਚ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਸ਼ਾਨਦਾਰ ਪ੍ਰਾਪਤੀ

ਪੰਜਗਰਾੲੀਂ ਕਲਾਂ, 19 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਿੱਖਿਆ ਵਿਭਾਗ ਪੰਜਾਬ ਵਲੋਂ ਬਠਿੰਡਾ ਵਿਖੇ ਕਰਵਾਏ ਗਏ ਰਾਜ ਪੱਧਰੀ ਹੈਂਡਬਾਲ ਮੁਕਾਬਲਿਆਂ 'ਚ ਗੁਰੂ ਨਾਨਕ ਦੇਵ ਪਬਲਿਕ ਸਕੂਲ ਜੀਵਨ ਵਾਲਾ-ਘਣੀਏ ਵਾਲਾ ਦੀਆਂ ਲੜਕੀਆਂ ਨੇ ਦੂਜਾ ਸਥਾਨ ਹਾਸਿਲ ਕਰਕੇ ਸੂਬੇ ਭਰ ...

ਪੂਰੀ ਖ਼ਬਰ »

ਬਾਬਾ ਗੰਡਾ ਸਿੰਘ ਸਕੂਲ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

ਪੰਜਗਰਾਈ ਕਲਾਂ, 19 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ, ਸੁਖਮੰਦਰ ਸਿੰਘ ਬਰਾੜ)-ਪੰਜਗਰਾਈਾ ਕਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਵਿਚੋਂ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸਕੂਲ ਔਲਖ ਦੇ 64 ...

ਪੂਰੀ ਖ਼ਬਰ »

ਬਾਜਾਖਾਨਾ ਸਕੂਲ 'ਚ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ

ਬਾਜਾਖਾਨਾ, 19 ਅਕਤੂਬਰ (ਜੀਵਨ ਗਰਗ)-ਸਰਕਾਰੀ ਸਕੂਲ ਬਾਜਾਖਾਨਾ ਵਿਖੇ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੇੇ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰ੍ਰਸੀਪਲ ਪਰਮਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਯੂਥ ਮੁਕਾਬਲੇ 'ਚੋਂ ਪਹਿਲਾ ਸਥਾਨ ਹਾਸਲ

ਫ਼ਰੀਦਕੋਟ, 19 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਸੁਖਜੀਤ ਕੌਰ (ਬੀ.ਏ.ਐਲ.ਐਲ.ਬੀ ਭਾਗ-ਚੌਥਾ), ਅਰਸ਼ਪ੍ਰੀਤ ਸਿੰਘ (ਬੀ.ਏ.ਐਲ਼.ਐਲ.ਬੀ ਭਾਗ-ਤੀਜਾ), ਅਮੀਸ਼ਾ (ਬੀ.ਏ.ਐਲ.ਐਲ.ਬੀ ਭਾਗ-ਪਹਿਲਾ) ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ...

ਪੂਰੀ ਖ਼ਬਰ »

ਸਕੂਲ ਲਾਇਬਰੇਰੀ ਲਈ ਪੁਸਤਕਾਂ ਦਿੱਤੀਆਂ

ਕੋਟਕਪੂਰਾ,19 ਅਕਤੂਬਰ (ਮੋਹਰ ਸਿੰਘ ਗਿੱਲ)-ਵਿਦਿਆਰਥੀਆਂ ਦੇ ਬੌਧਿਕ ਗਿਆਨ 'ਚ ਹੋਰ ਵਾਧਾ ਕਰਨ, ਸਾਹਿਤ ਨਾਲ ਜੋੜਣ, ਸਿੱਖ ਇਤਿਹਾਸ ਬਾਰੇ ਜਾਣਕਾਰੀ ਵਿਚ ਵਾਧਾ ਕਰਨ ਦੇ ਉਦੇਸ਼ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਸਕੂਲ ਖਾਰਾ ਦੇ ਪਿੰ੍ਰਸੀਪਲ ਰਣਜੀਤ ਕੌਰ ਨੇ ...

ਪੂਰੀ ਖ਼ਬਰ »

ਘਟੀਆ ਦਰਜੇ ਦੇ ਖਾਧ ਪਦਾਰਥਾਂ ਦੀ ਵਿਕਰੀ ਰੋਕਣ ਲਈ ਦੋਧੀ ਯੂਨੀਅਨ ਵਲੋਂ ਉਪਰਾਲੇ

ਕੋਟਕਪੂਰਾ, 19 ਅਕਤੂਬਰ (ਮੇਘਰਾਜ)-ਪੰਜਾਬ ਸਰਕਾਰ ਦੁਆਰਾ ਚਲਾਈ ਗਈ 'ਤੰਦਰੁਸਤ ਪੰਜਾਬ' ਮੁਹਿੰਮ ਤੋਂ ਪ੍ਰਭਾਵਿਤ ਹੁੰਦਿਆਂ ਦੋਧੀ ਯੂਨੀਅਨ ਕੋਟਕਪੂਰਾ ਨੇ ਇਲਾਕੇ ਅੰਦਰ ਦੁੱਧ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਘਟੀਆ ਦਰਜੇ ਦਾ ਖਾਣ-ਪੀਣ ਵਾਲਾ ਸਮਾਨ ਨਾ ਵੇਚਣ ਤੋਂ ...

ਪੂਰੀ ਖ਼ਬਰ »

ਲਵਲੀ ਭੱਟੀ ਤੇ ਸੁਰਜੀਤ ਬਾਬਾ ਨੇ ਕੀਤਾ ਪਿੰਡ ਚੈਨਾ ਦੇ ਖ਼ਰੀਦ ਕੇਂਦਰ ਦਾ ਦੌਰਾ

ਜੈਤੋ, 19 ਅਕਤੂਬਰ (ਭੋਲਾ ਸ਼ਰਮਾ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਰੀਦਕੋਟ ਦੇ ਮੈਂਬਰ ਬਲਵਿੰਦਰ ਸਿੰਘ 'ਲਵਲੀ ਭੱਟੀ' ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਬਾਬਾ ਨੇ ਇਥੋਂ ਨੇੜਲੇ ਪਿੰਡ ਚੈਨਾ ਦੇ ਖ਼ਰੀਦ ਕੇਂਦਰ ਦਾ ਦੌਰਾ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX