ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਪੰਜਾਬ / ਜਨਰਲ

ਕਾਂਗਰਸ ਦੇ ਇਸ਼ਾਰੇ 'ਤੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਪੁਲਿਸ- ਅਕਾਲੀ ਦਲ

ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿਖੇ ਚੋਣ ਕਮਿਸ਼ਨ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਕਿ ਸੱਤਾਧਾਰੀ ਕਾਂਗਰਸ ਦੇ ਇਸ਼ਾਰੇ 'ਤੇ ਵੱਖ-ਵੱਖ ਜ਼ਿਲਿ੍ਹਆਂ ਦੀ ਪੁਲਿਸ ਅਕਾਲੀ ਆਗੂਆਂ ਤੇ ਵਰਕਰਾਂ ਦੇ ਘਰਾਂ 'ਚ ਅੱਧੀ ਰਾਤ ਨੂੰ ਗ਼ੈਰ-ਕਾਨੰੂਨੀ ਤਰੀਕੇ ਨਾਲ ਛਾਪੇ ਮਾਰ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਅਕਾਲੀ ਦਲ ਦੇ ਪੱਖ 'ਚ ਚੋਣ ਪ੍ਰਚਾਰ ਨਾ ਕਰਨ | ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਦੇ ਦਫ਼ਤਰ ਪੁੱਜ ਕੇ ਮੁੱਖ ਚੋਣ ਅਧਿਕਾਰੀ ਐਸ. ਕਰੁਨਾ ਰਾਜੂ ਨਾਲ ਮੁਲਾਕਾਤ ਕੀਤੀ | ਆਪਣੇ ਮੰਗ ਪੱਤਰ 'ਚ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੱਤਾਧਾਰੀ ਪਾਰਟੀ ਨੂੰ ਪੁਲਿਸ ਦੀ ਦੁਰਵਰਤੋਂ ਰਾਹੀਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਧਮਕਾਉਣ ਤੇ ਤੰਗ ਪਰੇਸ਼ਾਨ ਕਰਨ ਤੋਂ ਰੋਕ ਕੇ ਤੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਬਾਹਰੀ ਵਿਅਕਤੀਆਂ ਤੇ ਬਾਊਾਸਰਾਂ ਨੂੰ ਚੋਣ ਹਲਕਿਆਂ ਤੋਂ ਬਾਹਰ ਜਾਣ ਦਾ ਹੁਕਮ ਦੇ ਕੇ ਪੰਜਾਬ ਦੇ ਚਾਰੇ ਵਿਧਾਨ ਸਭਾ ਹਲਕਿਆਂ ਅੰਦਰ ਆਜ਼ਾਦ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ | ਮੰਗ ਪੱਤਰ ਦੇਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜ਼ਿਮਨੀ ਚੋਣਾਂ 'ਚ ਆਪਣੀ ਹਾਰ ਦੇਖਦੇ ਹੋਏ ਕਾਂਗਰਸ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰਨ ਲਈ ਹਰ ਹੱਥਕੰਡਾ ਅਪਨਾ ਰਹੀ ਹੈ | ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਐਸ.ਐਸ.ਪੀ ਲੁਧਿਆਣਾ (ਦਿਹਾਤੀ) ਦਾ ਚਾਰਜ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਨੂੰ ਸੌਾਪਿਆ ਜਾਵੇ |

ਅਕਾਲੀ ਦਲ ਨੇ ਗਰੁੱਪ ਲੀਡਰ ਬਦਲੇ ਜਾਣ ਬਾਰੇ 12 ਜੂਨ ਨੂੰ ਕਰ ਦਿੱਤਾ ਸੀ ਸੂਚਿਤ- ਡਾ. ਚੀਮਾ

ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ 'ਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੇ ਗਰੁੱਪ ਲੀਡਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਮੁੱਦੇ ਨੇ ਉਦੋਂ ਦਿਲਚਸਪ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੇ ਜ਼ਿਲ੍ਹਾ ਬਰਨਾਲਾ ਪਹੰੁਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੌਮਾਂਤਰੀ ਨਗਰ ਕੀਰਤਨ ਦੇ ਜ਼ਿਲ੍ਹਾ ਬਰਨਾਲਾ ਦੀ ਹੱਦ 'ਚ ਪੱਖੋ ਕਲਾਂ ਪਹੁੰਚਣ 'ਤੇ ਭਾਈ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ, ਜਥੇਦਾਰ ਸੁਖਵੰਤ ਸਿੰਘ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਦੀ ਮੰਗ 6 ਹਜ਼ਾਰ ਮੈਗਾਵਾਟ

ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਬੇਸ਼ੱਕ ਮੌਸਮ ਦੇ ਬਦਲਣ ਨਾਲ ਕਿਸਾਨੀ ਪ੍ਰਭਾਵਿਤ ਹੋਈ ਹੈ, ਪਰ ਇਸ ਦਾ ਬਹੁਤਾ ਫ਼ਰਕ ਬਿਜਲੀ ਦੀ ਮੰਗ 'ਤੇ ਨਹੀਂ ਦਿਸਿਆ | ਜ਼ਿਕਰਯੋਗ ਹੈ ਕਿ ਸੂਬੇ 'ਚ ਬਿਜਲੀ ਦੀ ਮੰਗ 6 ਹਜ਼ਾਰ ਮੈਗਾਵਾਟ ਦੇ ਕਰੀਬ ਰਹੀ | ਜੇਕਰ ਬਿਜਲੀ ਨਿਗਮ ...

ਪੂਰੀ ਖ਼ਬਰ »

ਮੋਗਾ ਨੇੜੇ ਵਾਪਰੇ ਸੜਕ ਹਾਦਸੇ 'ਚ 4 ਬਰਾਤੀਆਂ ਦੀ ਮੌਤ-3 ਗੰਭੀਰ ਜ਼ਖ਼ਮੀ

ਬੱਧਨੀ ਕਲਾਂ/ਮੋਗਾ, 19 ਅਕਤੂਬਰ (ਸੰਜੀਵ ਕੋਛੜ/ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਮੋਗਾ ਬਰਨਾਲਾ ਰੋਡ 'ਤੇ ਪਿੰਡ ਬੌਡੇ ਕੋਲ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਜਣਿਆਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ 'ਚ ਜ਼ਖਮੀ ਹੋ ਗਏ | ਜਾਣਕਾਰੀ ਮੁਤਾਬਿਕ ਬਰਨਾਲਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ ਪਾਕਿ ਕੌਮੀ ਸਰਹੱਦ ਮਮਦੋਟ ਸੈਕਟਰ 'ਚ ਪੈਂਦੀ ਚੌਕੀ ਰਾਜੋ ਕੇ 'ਚੋਂ ਬੀ.ਐੱਸ.ਐਫ਼. ਜਵਾਨਾਂ ਵਲੋਂ ਪਾਕਿਸਤਾਨ ਤੋਂ ਹੈਰੋਇਨ ਦੀ ਕੋਸ਼ਿਸ਼ ਨੂੰ ਅਸਫਲ ਬਣਾਉਂਦੇ ਹੋਏ ਦੇਰ ਰਾਤ ਇਕ ਪੈਕਟ ਹੈਰੋਇਨ ਦਾ ਬਰਾਮਦ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ ਯਾਦਗਾਰ ਦੇ ਸਮੇਂ 'ਚ ਤਬਦੀਲੀ

ਜਲੰਧਰ, 19 ਅਕਤੂਬਰ (ਅਜੀਤ ਬਿਊਰੋ)-ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਸੋਮਵਾਰ 21 ਅਕਤੂਬਰ ਤੋਂ ਸਵੇਰੇ 10 ਵਜੇ ਖੁੱਲਿ੍ਹਆ ਕਰੇਗੀ ਅਤੇ ਸ਼ਾਮ 6 ਵਜੇ ਬੰਦ ਹੋਇਆ ਕਰੇਗੀ | ਇਸੇ ਤਰ੍ਹਾਂ ਹਰ ਸਨਿਚਰਵਾਰ ਅਤੇ ਐਤਵਾਰ ਨੂੰ ਦਿਖਾਏ ਜਾਣ ਵਾਲੇ ਲੇਜ਼ਰ ਸ਼ੋਅ ਦਾ ਸਮਾਂ ਵੀ ਸਾਢੇ ...

ਪੂਰੀ ਖ਼ਬਰ »

ਬੀਬੀ ਖਾਲੜਾ ਵਲੋਂ ਪਾਈ ਅਪੀਲ ਖ਼ਾਰਜ

ਚੰਡੀਗੜ੍ਹ, 19 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸਿੱਖ ਨੌਜਵਾਨਾਂ ਦੇ ਜਾਅਲੀ ਪੁਲਿਸ ਮੁਕਾਬਲਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਦੇ ਰਹੇ ਮਰਹੂਮ ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਦੋਸ਼ੀ ਪੁਲਿਸ ਅਫ਼ਸਰ ਜਸਪਾਲ ਸਿੰਘ ਨੂੰ ਪੰਜਾਬ ਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ 9 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ

ਕਪੂਰਥਲਾ, 19 ਅਕਤੂਬਰ (ਅਮਰਜੀਤ ਕੋਮਲ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ 'ਚ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ | ਜਾਣਕਾਰੀ ਅਨੁਸਾਰ ਪ੍ਰਧਾਨ ...

ਪੂਰੀ ਖ਼ਬਰ »

50 ਫ਼ੀਸਦੀ ਤੋਂ ਵੱਧ ਬੱਚੇ ਕਿਸੇ ਨਾ ਕਿਸੇ ਰੂਪ 'ਚ ਹੁੰਦੇ ਨੇ ਜਿਨਸੀ ਅਪਰਾਧ ਦਾ ਸ਼ਿਕਾਰ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੋੜ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 2007 'ਚ ਕਰਵਾਏ ਸਰਵੇਖਣ ਅਨੁਸਾਰ ਦੇਸ਼ ਦੇ ਤਕਰੀਬਨ 50 ਤੋਂ ਵੱਧ ਪ੍ਰਤੀਸ਼ਤ ਬੱਚਿਆਂ ਨੂੰ ਆਪਣੇ ਜੀਵਨ ਕਾਲ ਦੌਰਾਨ ਕਿਸੇ ਨਾ ਕਿਸੇ ਰੂਪ 'ਚ ਜਿਨਸੀ ਜੁਰਮਾਂ ਦਾ ਸਾਹਮਣਾ ਕਰਨਾ ਪਿਆ ਹੈ | ...

ਪੂਰੀ ਖ਼ਬਰ »

ਸਿੱਖ ਇਤਿਹਾਸ 'ਚ ਵਿਸ਼ੇਸ਼ ਮਹੱਤਤਾ ਹੈ ਪਾਕਿ ਸਥਿਤ ਗੁਰਦੁਆਰਾ ਕੰਗਣਪੁਰ ਤੇ ਮਾਣਕ ਦੇਕੇ ਦੀ

ਅੰਮਿ੍ਤਸਰ, 19 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਕਸੂਰ ਦੇ ਪਿੰਡ ਕੰਗਣਪੁਰ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਯਾਦਗਾਰ ਗੁਰਦੁਆਰਾ ਮਾਲ ਜੀ ਸਾਹਿਬ ਅੱਜ ਵੀ ਮੌਜੂਦ ਹੈ | 'ਮਹਾਨ ਕੋਸ਼' ਸਫ਼ਾ 354 ਅਨੁਸਾਰ ਜਦੋਂ ਗੁਰੂ ਸਾਹਿਬ ਭਾਈ ਮਰਦਾਨੇ ਨਾਲ ਉਕਤ ...

ਪੂਰੀ ਖ਼ਬਰ »

ਸੁਖਬੀਰ ਦੀ ਚੋਣ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਮੁੜ ਨੋਟਿਸ ਜਾਰੀ

ਚੰਡੀਗੜ੍ਹ, 19 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੋਣ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਹਾਈਕੋਰਟ ਵਲੋਂ ਸਨੀਚਰਵਾਰ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਹੈ | ਘੁਬਾਇਆ ਦੇ ਰਹਿਣ ਵਾਲੇ ਤੇ ਲੋਕ ਸਭਾ ਹਲਕੇ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਦਾ ਹਮਾਇਤੀ ਜਸਵਿੰਦਰ ਸਿੰਘ ਸਾਹੋਕੇ ਗਿ੍ਫ਼ਤਾਰ

ਬਾਘਾ ਪੁਰਾਣਾ, 19 ਅਕਤੂਬਰ (ਬਲਰਾਜ ਸਿੰਗਲਾ)- ਬਠਿੰਡਾ ਸਿਵਲ ਲਾਈਨ ਕਲੱਬ ਪ੍ਰਬੰਧਕਾਂ 'ਚ ਪੈਦਾ ਹੋਏ ਆਪਸੀ ਵਿਵਾਦ ਦੇ ਚੱਲਦਿਆਂ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਬੀਤੇ ਕੱਲ੍ਹ ਤਲਵੰਡੀ ਸਾਬੋ ਤੋਂ ਉਨ੍ਹਾਂ ਦੇ ਤਿੰਨ ਸਾਥੀਆਂ ...

ਪੂਰੀ ਖ਼ਬਰ »

- ਜਬਰ ਜਨਾਹ ਦਾ ਮਾਮਲਾ -

ਫ਼ਿਲਹਾਲ ਏ.ਆਈ.ਜੀ. ਆਸ਼ੀਸ਼ ਕਪੂਰ ਦੀ ਗਿ੍ਫ਼ਤਾਰੀ ਟਲੀ

ਚੰਡੀਗੜ੍ਹ, 19 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪਟਿਆਲਾ ਜੇਲ੍ਹ 'ਚ ਇਕ ਮਹਿਲਾ ਨਾਲ ਜਬਰ ਜਨਾਹ ਤੇ ਭਿ੍ਸ਼ਟਾਚਾਰ ਦੇ ਮਾਮਲੇ 'ਚ ਫਸੇ ਏ.ਆਈ.ਜੀ. (ਵਿਜੀਲੈਂਸ) ਆਸ਼ੀਸ਼ ਕਪੂਰ ਦੀ ਗਿ੍ਫ਼ਤਾਰੀ ਫ਼ਿਲਹਾਲ ਟਲ ਗਈ ਹੈ | ਸੂਤਰਾਂ ਅਨੁਸਾਰ ਪੰਜਾਬ ਪੁਲਿਸ ਮੁਖੀ ਨੇ ਇਸ ਅਧਿਕਾਰੀ ...

ਪੂਰੀ ਖ਼ਬਰ »

ਜੱਜ ਨੋਟ ਕਾਂਡ 'ਚ ਦੋ ਲੋਕਾਂ ਦੀ ਹੋਈ ਗਵਾਹੀ

ਚੰਡੀਗੜ੍ਹ, 19 ਅਕਤੂਬਰ (ਰਣਜੀਤ ਸਿੰਘ)- ਬਹੁ-ਚਰਚਿਤ ਜੱਜ ਨੋਟ ਕਾਂਡ ਮਾਮਲੇ 'ਚ ਸ਼ਨੀਵਾਰ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ 'ਚ ਦੋ ਲੋਕਾਂ ਦੀ ਗਵਾਹੀ ਹੋਈ | ਇਸ ਦੇ ਇਲਾਵਾ ਮੁਲਜ਼ਮ ਰਵਿੰਦਰ ਸਿੰਘ ਭਸੀਨ ਨੇ ਵੀ ਅਦਾਲਤ 'ਚ ਯੂ.ਕੇ. ਜਾਣ ਲਈ ਆਗਿਆ ਮੰਗੀ ਹੈ | ਇਸ ਤੋਂ ...

ਪੂਰੀ ਖ਼ਬਰ »

ਜਥੇਦਾਰ ਦਾਦੂਵਾਲ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਮਨਜੀਤ ਸਿੰਘ ਭੋਮਾ

ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ)-ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਗਿ੍ਫ਼ਤਾਰੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਹੈ | ਸਰਕਾਰ ਦੇ ਇਸ ਕਦਮ ਨੇ ਕਾਂਗਰਸ ਸਰਕਾਰ ਤੇ ਬਾਦਲਾਂ ਦੀ ਪੱਕੀ ਦੋਸਤੀ 'ਤੇ ਇਕ ਹੋਰ ਪੁਖ਼ਤਾ ਮੋਹਰ ਲਗਾ ਦਿੱਤੀ ਹੈ ਤੇ ਇਹ ਗੱਲ ਸਾਬਤ ਹੋ ...

ਪੂਰੀ ਖ਼ਬਰ »

ਪੰਜਾਬ ਉਪ ਚੋਣ ਮੁੱਦੇ : ਅਕਾਲੀ ਦਲ ਦਾ ਸਰਕਾਰੀ ਕਾਰਗੁਜ਼ਾਰੀ, ਭਾਜਪਾ ਰਾਸ਼ਟਰੀ ਏਕਤਾ ਤੇ ਕਾਂਗਰਸ ਦੇ ਹੱਥ ਖਾਲੀ

ਜਲੰਧਰ, 19 ਅਕਤੂਬਰ (ਮੇਜਰ ਸਿੰਘ)-ਪੰਜਾਬ ਵਿਚ ਹੋ ਰਹੀ ਵਿਧਾਨ ਸਭਾ ਉਪ ਚੋਣ ਵਿਚ ਹੁਣ ਜਦ ਚੋਣ ਪ੍ਰਚਾਰ ਲਈ ਸਿਰਫ਼ ਇਕ ਦਿਨ ਬਾਕੀ ਰਹਿ ਗਿਆ ਤਾਂ ਮੁੱਦਿਆਂ ਬਾਰੇ ਗੱਲ ਪੂਰੀ ਤਰ੍ਹਾਂ ਨਿੱਖਰ ਕੇ ਸਾਹਮਣੇ ਆ ਗਈ ਹੈ | ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਬਿਹਾਰ ਅਦਾਲਤ 'ਚ ਕੇਜਰੀਵਾਲ ਿਖ਼ਲਾਫ਼ ਸ਼ਿਕਾਇਤ ਦਰਜ

ਹਾਜੀਪੁਰ, 19 ਅਕਤੂਬਰ (ਏਜੰਸੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਿਖ਼ਲਾਫ਼ ਬਿਹਾਰ ਦੀ ਇਕ ਅਦਾਲਤ 'ਚ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਨ੍ਹਾਂ ਆਪਣੇ ਵਿਵਾਦਤ ਬਿਆਨ 'ਚ ਕਿਹਾ ਸੀ ਕਿ ਬਿਹਾਰ ਤੋਂ ਲੋਕ ਰਾਸ਼ਟਰੀ ਰਾਜਧਾਨੀ 'ਚ ਮੁਫਤ ਇਲਾਜ ਕਰਵਾਉਣ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ

ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਦੇ ਪੁਖ਼ਤਾ ਪ੍ਰਬੰਧਾਂ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਰੁੱਝਿਆ ਹੋਇਆ ਹੈ | ਕੈਬਨਿਟ ਮੰਤਰੀ ਬ੍ਰਹਮ ...

ਪੂਰੀ ਖ਼ਬਰ »

16 ਕਰੋੜੀ ਬੁੱਢਾ ਦਲ ਦੇ ਮੁਖੀ ਬਾਬਾ ਪ੍ਰੇਮ ਸਿੰਘ ਦਾ ਸਵਰਗਵਾਸ

ਨਾਂਦੇੜ, 19 ਅਕਤੂਬਰ (ਰਵਿੰਦਰ ਸਿੰਘ ਮੋਦੀ)- ਸ਼੍ਰੋਮਣੀ ਪੰਥ ਅਕਾਲੀ ਦਲ 16 ਕਰੋੜੀ ਬੁੱਢਾ ਦਲ ਦੇ 15ਵੇਂ ਜਥੇਦਾਰ ਤੇ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਦੇ ਮੁਖੀ ਬਾਬਾ ਪ੍ਰੇਮ ਸਿੰਘ ਨਿਹੰਗ ਸਿੰਘ ਦਾ ਸਨਿਚਰਵਾਰ ਦੁਪਹਿਰ ਸੜਕ ਹਾਦਸੇ 'ਚ ਦਿਹਾਂਤ ਹੋ ਗਿਆ ਹੈ | ਇਹ ...

ਪੂਰੀ ਖ਼ਬਰ »

ਮੋਦੀ ਸਰਕਾਰ ਅਸਲ ਮੁੱਦਿਆਂ ਤੋਂ ਭਟਕਾ ਰਹੀ ਹੈ ਜਨਤਾ ਦਾ ਧਿਆਨ-ਸਿੱਬਲ

ਨਵੀਂ ਦਿੱਲੀ, 19 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇਤਾ ਕਪਿਲ ਸਿੱਬਲ ਨੇ ਕਿਹਾ ਕਿ ਭਾਜਪਾ ਜਨਤਾ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਕੇ ਸਿਰਫ ਧਾਰਾ 370 ਤੱਕ ਸੀਮਤ ਰੱਖਣਾ ਚਾਹੁੰਦੀ ਹੈ | ਧਾਰਾ 370 ਦਾ ਜ਼ਿਕਰ ਕਰਨ ਦੇ ਨਾਲ ਹੀ ਸਿੱਬਲ ਨੇ ਤਨਜ਼ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨਿਹੰਗ ਸਿੰਘ ਸੰਪਰਦਾ ਵਲੋਂ ਕੌਮੀ ਰਾਜਮਾਰਗ ਦਾ ਨਾਂਅ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਰੱਖਣ ਦਾ ਸਵਾਗਤ

ਅੰਮਿ੍ਤਸਰ, 19 ਅਕਤੂਬਰ (ਜੱਸ)¸ਨਿਹੰਗ ਸਿੰਘਾਂ ਸੰਪਰਦਾ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਕੇਂਦਰ ਸਰਕਾਰ ਵਲੋਂ ਕੌਮੀ ਰਾਜ ਮਾਰਗ ਦਾ ਨਾਂ ਬਦਲ ਕੇ 'ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ' ਰੱਖਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਇਹ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਸ਼ੇਸ਼ ਬੱਸ 'ਚ 16 ਦੁਰਲੱਭ ਤੇ ਪੁਰਾਤਨ ਹੱਥ ਲਿਖਤ ਸਰੂਪਾਂ ਦੇ ਕਰਵਾਏ ਜਾਣਗੇ ਦਰਸ਼ਨ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਇਕ ਹੋਰ ਨਿਵੇਕਲੀ ਪਹਿਲ ਕਰਦਿਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸੋਨੇ, ਹੀਰੇ ਤੇ ਲਾਲਾਂ ਦੀ ਸਿਆਹੀ ਨਾਲ ...

ਪੂਰੀ ਖ਼ਬਰ »

ਵੀਰ ਸਾਵਰਕਰ ਨੂੰ ਭਾਰਤ ਰਤਨ ਨਾਲ ਨਿਵਾਜਣ ਵਾਲੇ ਬਿਆਨਾਂ ਦੀ ਪੰਜਾਬ ਸੀ.ਪੀ.ਆਈ. ਵਲੋਂ ਨਿਖੇਧੀ

ਚੰਡੀਗੜ੍ਹ, 19 ਅਕਤੂਬਰ (ਐਨ.ਐਸ.ਪਰਵਾਨਾ)- ਭਾਜਪਾ ਵਲੋਂ ਆਰ.ਐਸ.ਐਸ. ਵਿਚਾਰਧਾਰਾ ਦੇ ਮੋਢੀ ਵੀਰ ਸਾਵਰਕਰ ਨੂੰ ਭਾਰਤ ਰਤਨ ਨਾਲ ਨਿਵਾਜਣ ਦੀ ਵਕਾਲਤ ਵਾਲੇ ਬਿਆਨਾਂ ਦੀ ਪੰਜਾਬ ਸੀ.ਪੀ.ਆਈ. ਨੇ ਜ਼ੋਰਦਾਰ ਨਿਖੇਧੀ ਕੀਤੀ ਹੈ | ਪੰਜਾਬ ਸੀ.ਪੀ.ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਦਾ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ 'ਚੋਂ ਦੂਜਾ ਤੇ ਤੀਜਾ ਸਥਾਨ ਕੀਤਾ ਹਾਸਲ

ਤਰਨ ਤਾਰਨ, 19 ਅਕਤੂਬਰ (ਹਰਿੰਦਰ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੇ ਐਲਾਨੇ ਨਤੀਜੇ ਮੁਤਾਬਿਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਦੀਆਂ ਦੋ ਵਿਦਿਆਰਥਣਾਂ ਨੇ ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ ਹੈ | ਮਾਈ ਭਾਗੋ ਕਾਲਜ ਦੀ ...

ਪੂਰੀ ਖ਼ਬਰ »

ਰਾਜਦੂਤਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ ਨਿੱਘਾ ਸਵਾਗਤ ਤੇ ਸਨਮਾਨ

ਅੰਮਿ੍ਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਹੈ ਕਿ 22 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜ ਰਹੇ ਰਾਜਦੂਤਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਇਨੈਲੋ-ਅਕਾਲੀ ਦਲ ਗੱਠਜੋੜ ਸਿਰਸਾ ਤੇ ਫ਼ਤਿਹਾਬਾਦ 'ਚ ਸਾਰੀਆਂ 8 ਸੀਟਾਂ 'ਤੇ ਜਿੱਤ ਹਾਸਲ ਕਰੇਗਾ-ਸੁਖਬੀਰ

ਏਲਨਾਬਾਦ/ਸਿਰਸਾ, 19 ਅਕਤੂਬਰ (ਜਗਤਾਰ ਸਮਾਲਸਰ/ਭੁਪਿੰਦਰ ਪੰਨੀਵਾਲੀਆ)-ਇਨੈਲੋ-ਅਕਾਲੀ ਦਲ ਗਠਜੋੜ ਸਿਰਸਾ ਤੇ ਫ਼ਤਿਹਾਬਾਦ 'ਚ ਸਾਰੀਆਂ 8 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰੇਗਾ ਤੇ ਇਨੈਲੋ ਆਗੂ ਅਭੈ ਚੌਟਾਲਾ ਦੀ ਹਮਾਇਤ ਤੋਂ ਬਿਨਾਂ ਹਰਿਆਣਾ 'ਚ ਕੋਈ ਅਗਲੀ ਸਰਕਾਰ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਗੁਹਾਟੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕੌਮੀ ਗੋਸ਼ਟੀ ਆਰੰਭ

ਗੁਹਾਟੀ, 19 ਅਕਤੂਬਰ (ਅਜੀਤ ਬਿਊਰੋ)-ਭਾਰਤੀ ਸਾਹਿਤ ਅਕਾਦਮੀ ਨਵੀਂ ਦਿੱਲੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕੌਮੀ ਵਿਚਾਰ ਗੋਸ਼ਟੀ ਗੁਹਾਟੀ ਯੂਨੀਵਰਸਿਟੀ ਗੁਹਾਟੀ (ਆਸਾਮ) ਦੇ ਫਣੀਧਰ ਦੱਤਾ ਹਾਲ 'ਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਵੇਈਾ ਨਦੀ ਦੇ ਕਿਨਾਰੇ ਮੂਲ ਮੰਤਰ ਭਵਨ ਦੀ ਪਹਿਲੀ ਮੰਜ਼ਿਲ 9 ਤੱਕ ਹੋਵੇਗੀ ਮੁਕੰਮਲ-ਭਾਈ ਲੌ ਾਗੋਵਾਲ

ਸੰਗਰੂਰ, 19 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸੁਲਤਾਨਪੁਰ ਲੋਧੀ 'ਚ ਵੇਈਾ ਨਦੀ ਦੇ ਕਿਨਾਰੇ ਮੂਲ ਮੰਤਰ ਭਵਨ ਦੀ ਪਹਿਲੀ ਮੰਜ਼ਲ ਦੀ ਉਸਾਰੀ ਦਾ ਕੰਮ 9 ਨਵੰਬਰ ਤੱਕ ਪੂਰਾ ਹੋ ਜਾਵੇਗਾ | ...

ਪੂਰੀ ਖ਼ਬਰ »

ਬੀ.ਐੱਸ.ਐੱਫ਼. ਜਵਾਨ ਹੱਤਿਆ ਮਾਮਲੇ 'ਚ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ ਬੰਗਲਾਦੇਸ਼ ਦੇ ਗ੍ਰਹਿ ਮੰਤਰੀ

ਕੋਲਕਾਤਾ, 19 ਅਕਤੂਬਰ (ਏਜੰਸੀ)-ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਅਸਦੁਜੱਮਾਂ ਖ਼ਾਨ ਨੇ ਵਿਸ਼ਵਾਸ ਜ਼ਾਹਰ ਕੀਤਾ ਹੈ ਕਿ ਬਾਰਡਰ ਗਾਰਡਸ ਬੰਗਲਾਦੇਸ਼ (ਬੀ. ਜੀ. ਬੀ.) ਵਲੋਂ ਬੀ. ਐਸ. ਐਫ਼. ਦੇ ਇਕ ਜਵਾਨ ਦੇ ਮਾਰੇ ਜਾਣ ਦੀ ਘਟਨਾ ਦਾ ਪ੍ਰਭਾਵ ਦੋਵੇਂ ਦੇਸ਼ਾਂ ਦੇ ਦੁਵੱਲੇ ...

ਪੂਰੀ ਖ਼ਬਰ »

ਨੋਬਲ ਪੁਰਸਕਾਰ ਜੇਤੂ ਅਭਿਜੀਤ ਜੇ.ਐਨ.ਯੂ. ਪਹੁੰਚੇ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨੇ ਅੱਜ ਸਨਿਚਰਵਾਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦਾ ਦੌਰਾ ਕੀਤਾ | ਬੈਨਰਜੀ ਜਿਨ੍ਹਾਂ 1983 'ਚ ਜੇ.ਐਨ.ਯੂ. ਤੋਂ ਅਰਥਸਾਸ਼ਤਰ 'ਚ ਡਿਗਰੀ ਹਾਸਿਲ ਕੀਤੀ ਸੀ, ਸਵੇਰ ਸਮੇਂ 'ਵਰਸਿਟੀ ਕੈਂਪਸ 'ਚ ਆਏ ...

ਪੂਰੀ ਖ਼ਬਰ »

ਯੂ.ਪੀ. 'ਚ ਹਿੰਦੂ ਆਗੂ ਦੀ ਹੱਤਿਆ ਮਾਮਲੇ ਵਿਚ 5 ਗਿ੍ਫ਼ਤਾਰ

ਲਖਨਊ, 19 ਅਕਤੂਬਰ (ਏਜੰਸੀ)- ਹਿੰਦੂ ਸਮਾਜ ਪਾਰਟੀ ਦੇ ਪ੍ਰਧਾਨ ਕਮਲੇਸ਼ ਤਿਵਾੜੀ (45) ਦੀ ਬੀਤੇ ਦਿਨ ਹੋਈ ਹੱਤਿਆ ਦੇ ਮਾਮਲੇ 'ਚ ਅੱਜ 5 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ, ਜਿਨ੍ਹਾਂ 'ਚੋਂ 3 ਸੂਰਤ ਤੋਂ ਫੜੇ ਗਏ ਹਨ | ਪੁਲਿਸ ਨੇ ਦੱਸਿਆ ਕਿ ਮਰਹੂਮ ਤਿਵਾੜੀ ਦੀ ਪਤਨੀ ਕਿਰਨ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਕਹਿਣ 'ਤੇ ਗਿ੍ਫ਼ਤਾਰ ਕੀਤਾ ਗਿਆ ਜਥੇ: ਦਾਦੂਵਾਲ-ਭਾਈ ਗੁਰਦੀਪ ਸਿੰਘ ਬਠਿੰਡਾ

ਬਠਿੰਡਾ, 19 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਸਮਾਗਮਾਂ 'ਤੇ ਪਾਬੰਦੀ ਲਗਾਉਣਾ ਅਤਿ ਮੰਦਭਾਗਾ ਹੈ ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਕਾਂਗਰਸ ਸਰਕਾਰ ਦੇ ਕਹਿਣ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਇਹ ਦੋਸ਼ ...

ਪੂਰੀ ਖ਼ਬਰ »

ਆਦੇਸ਼ ਹਸਪਤਾਲ 'ਚ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ ਕੀਤੀਆਂ ਜਾਂਦੀਆਂ ਹਨ ਸਰਜਰੀਆਂ

ਜਲੰਧਰ, 19 ਅਕਤੂਬਰ (ਅ.ਬ)-ਅਬੋਹਰ ਦੀ ਰਹਿਣ ਵਾਲੀ ਸੋਨੀਆ ਨੂੰ ਪਿਛਲੇ 9 ਸਾਲਾਂ ਤੋਂ ਪੇਟ ਦੇ ਹੇਠਲੇ ਹਿੱਸੇ ਵਿੱਚ ਦਰਦ ਸੀ | ਉਸਨੇ ਵੱਖੋ-ਵੱਖਰੇ ਡਾਕਟਰਾਂ ਤੋਂ ਇਲਾਜ ਕਰਵਾਇਆ ਪਰ ਦਰਦ ਤੋਂ ਕੋਈ ਰਾਹਤ ਨਹੀਂ ਮਿਲੀ ਫਿਰ ਉਸਨੇ 2013 ਵਿਚ ਅਪ੍ਰੇਸ਼ਨ ਵੀ ਕਰਵਾਇਆ ਪਰ ਫਿਰ ਵੀ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਗੁਹਾਟੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕੌਮੀ ਗੋਸ਼ਟੀ ਆਰੰਭ

ਗੁਹਾਟੀ, 19 ਅਕਤੂਬਰ (ਅਜੀਤ ਬਿਊਰੋ)-ਭਾਰਤੀ ਸਾਹਿਤ ਅਕਾਦਮੀ ਨਵੀਂ ਦਿੱਲੀ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕੌਮੀ ਵਿਚਾਰ ਗੋਸ਼ਟੀ ਗੁਹਾਟੀ ਯੂਨੀਵਰਸਿਟੀ ਗੁਹਾਟੀ (ਆਸਾਮ) ਦੇ ਫਣੀਧਰ ਦੱਤਾ ਹਾਲ 'ਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਐਕੋਨ ਅਕੈਡਮੀ ਵਿਖੇ ਟੀ.ਈ.ਟੀ. ਦੇ ਨਵੇਂ ਬੈਚ ਭਲਕੇ ਸ਼ੁਰੂ-ਸੰਜੇ ਅਰੋੜਾ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਗਿਆਨਮ ਐਕੋਨ ਅਕੈਡਮੀ ਮੋਗਾ ਜੋ ਕਿ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਦੀ ਟੀ.ਈ.ਟੀ. ਪ੍ਰੀਖਿਆ ਪਾਸ ਕਰਵਾ ਚੁੱਕੀ ਹੈ, ਦੇ ਮੈਨੇਜਿੰਗ ਡਾਇਰੈਕਟਰ ਸੰਜੇ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਟੀ.ਈ.ਟੀ. ਦੀ ਪ੍ਰੀਖਿਆ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਲੌਾਗੋਵਾਲ ਪੁੱਜਣ 'ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਲੌ ਾਗੋਵਾਲ

ਲੌਾਗੋਵਾਲ, 19 ਅਕਤੂਬਰ (ਸ. ਸ. ਖੰਨਾ)-ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਅੱਜ ਲੌਾਗੋਵਾਲ ਵਿਖੇ ਪੁੱਜੇਗਾ | ਇਸ ਮੌਕੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਜਲੰਧਰ, 19 ਅਕਤੂਬਰ (ਐੱਮ. ਐੱਸ. ਲੋਹੀਆ)-ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਰੋਹਿਤ ਕੁਮਾਰ ਉਰਫ਼ ਰੋਹਿਤ ਪੁੱਤਰ ਪ੍ਰੇਮ ਕੁਮਾਰ ਬਾਂਸਲ ਵਾਸੀ ਚੌਕ ਅੱਡਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਵਿਖੇ ਜ਼ੋਨਲ ਯੁਵਕ ਮੇਲਾ 22 ਤੋਂ

ਜਲੰਧਰ, 19 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਲੜਕੀਆਂ ਦੇ ਪਿ੍ੰਸੀਪਲ ਡਾ: ਪਰਮਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਅਧੀਨ ਆਉਂਦੇ ਕਾਲਜਾਂ ਦਾ ਜ਼ੋਨਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਿੰਨਰ ਗੈਂਗ ਦੇ 4 ਮੈਂਬਰ ਕਾਬੂ

ਲਾਂਬੜਾ, 19 ਅਕਤੂਬਰ (ਕੁਲਜੀਤ ਸਿੰਘ ਸੰਧੂ)-ਲਾਂਬੜਾ, ਪੁਲਿਸ ਵਲੋਂ ਹੈਰੋਇਨ ਸਮੇਤ ਕਿੰਨਰ ਗੈਂਗ ਦੇ 4 ਮੈਂਬਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਲਾਂਬੜਾ ਪੁਲਿਸ ਵਲੋਂ ਚਿੱਟੀ ਮੋੜ ਲਾਂਬੜਾ 'ਚ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਲਈ ਪ੍ਰੇਸ਼ਾਨ ਨਾ ਕੀਤਾ ਜਾਵੇ- ਡੀ.ਸੀ.

ਜਲੰਧਰ, 19 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਵੱਖ-ਵੱਖ ਕਾਲਜਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਨਾਂਅ 'ਤੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ...

ਪੂਰੀ ਖ਼ਬਰ »

ਜਲੰਧਰ 'ਚ ਰੇਲਵੇ ਦੇ ਪਾਵਰ ਹਾਊਸ 'ਤੇ ਸੀ.ਬੀ.ਆਈ. ਦਾ ਛਾਪਾ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਫਿਰੋਜ਼ਪੁਰ ਰੇਲਵੇ ਮੰਡਲ ਅਧੀਨ ਆਉਂਦੇ ਜਲੰਧਰ ਤੇ ਕਪੂਰਥਲਾ ਦੇ ਲਗਪਗ 12 ਸਥਾਨਾਂ 'ਤੇ ਸਵੇਰੇ 5.30 ਸੀ. ਬੀ. ਆਈ. ਨੇ ਛਾਪਾ ਮਰਿਆ | ਜਿਸ ਨਾਲ ਫ਼ਿਰੋਜ਼ਪੁਰ ਮੰਡਲ 'ਚ ਹੜਕੰਪ ਮਚ ਗਿਆ | ਚੰਡੀਗੜ੍ਹ ਤੋਂ ਆਈ 25 ਮੈਂਬਰਾਂ ਦੀ ਟੀਮ ਨੇ ...

ਪੂਰੀ ਖ਼ਬਰ »

ਘਰ ਆ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਔਰਤ ਸਮੇਤ 9 ਿਖ਼ਲਾਫ਼ ਪਰਚਾ ਦਰਜ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਘਰ 'ਚ ਆ ਕੇ ਕੁੱਟਮਾਰ ਕਰਨ ਦੇ ਦੋਸ਼ ਅਧੀਨ ਔਰਤ ਸਮੇਤ 9 ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਚਿਰਾਗ਼ ਪੁੱਤਰ ਸੰਦੀਪ ਕੁਮਾਰ ਵਾਸੀ ਫਾਜ਼ਿਲਕਾ ਨੇ ...

ਪੂਰੀ ਖ਼ਬਰ »

ਵਿਗੜੇ ਮੌਸਮ ਦੇ ਮਿਜ਼ਾਜ ਨੇ ਕਿਸਾਨ ਡਰਾਏ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਪੱਕ ਕੇ ਤਿਆਰ ਫ਼ਸਲ ਨੂੰ ਵੱਢਣ ਤੇ ਮੰਡੀਆਂ 'ਚ ਤੋਲੇ ਜਾਣ ਦੀ ਚੱਲ ਰਹੀ ਪ੍ਰਕਿਰਿਆ ਦੌਰਾਨ ਅੱਜ ਅਚਾਨਕ ਵਿਗੜੇ ਮੌਸਮ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਡਾਢਾ ਵਾਧਾ ਕਰ ਦਿੱਤਾ | ਜ਼ਿਲ੍ਹੇ ਭਰ 'ਚ ਹਲਕੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਨਵੇਂ ਬਣੇ ਵਲੰਟੀਅਰਾਂ ਦੀ ਸਿਖਲਾਈ ਦੇ ਸਬੰਧ 'ਚ ਬਲਾਕ ਮਖੂ 'ਚ ਸੈਮੀਨਾਰ

ਮਖੂ, 19 ਅਕਤੂਬਰ (ਵਰਿੰਦਰ ਮਨਚੰਦਾ)-ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਅਗਵਾਈ 'ਚ ਨਹਿਰੂ ਯੁਵਾ ਸੰਗਠਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਨਵੇਂ ਵਲੰਟੀਅਰਾਂ ਦੀ ਸਿਖਲਾਈ ਦੀ ...

ਪੂਰੀ ਖ਼ਬਰ »

ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ

ਅਬੋਹਰ, 19 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਜਲਾਲਾਬਾਦ ਦੇ ਪਿੰਡ ਮੁਰਾਦ ਵਾਲਾ ਦਲ ਸਿੰਘ ਨਿਵਾਸੀ ਇੱਕ ਵਿਅਕਤੀ ਵਲੋਂ ਮਾਨਸਿਕ ਪੇ੍ਰਸ਼ਾਨੀ ਦੇ ਚੱਲਦਿਆਂ ਇੱਥੇ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕਰ ਲਈ ਗਈ | ਜਾਣਕਾਰੀ ਅਨੁਸਾਰ ਈਸ਼ਰ ਰਾਮ ਪੁੱਤਰ ...

ਪੂਰੀ ਖ਼ਬਰ »

ਗੁੰਮ ਹੋਇਆ ਬੱਚਾ ਨਾ ਮਿਲਣ 'ਤੇ ਮਾਪਿਆਂ ਨੇ ਐਸ.ਡੀ.ਐਮ. ਦਫਤਰ ਅੱਗੇ ਲਾਇਆ ਧਰਨਾ

ਅਬੋਹਰ, 19 ਅਕਤੂਬਰ (ਕੁਲਦੀਪ ਸਿੰਘ ਸੰਧੂ)-ਬੀਤੇ ਕੱਲ੍ਹ ਸਥਾਨਕ ਨਵੀਂ ਆਬਾਦੀ ਦੀ ਗਲੀ ਨੰਬਰ 19 'ਚੋਂ ਗੁੰਮ ਹੋਇਆ ਬੱਚਾ ਨਾ ਮਿਲਣ ਕਾਰਨ ਅੱਜ ਉਸ ਦੇ ਮਾਪਿਆਂ ਨੇ ਐਸ.ਡੀ.ਐਮ. ਦਫ਼ਤਰ ਦੇ ਬਾਹਰ ਧਰਨਾ ਲਗਾਉਂਦਿਆਂ ਦੋਸ਼ ਲਗਾਏ ਕਿ ਪੁਲਿਸ ਉਨ੍ਹਾਂ ਦੇ ਬੱਚੇ ਨੂੰ ਅਗਵਾ ਕਰਨ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਸੈਮੀਨਾਰ

ਅਬੋਹਰ, 19 ਅਕਤੂਬਰ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਤੇ ਹੋਲੀ ਹਰਟ ਸੀਨੀਅਰ ਸੈਕੰਡਰੀ ਸਕੂਲ ਦਾਨੇਵਾਲਾ ਸੱਤਕੋਸੀ 'ਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਮਹਿਮਾਨ ਲੋਕ ਅਦਾਲਤ ਦੇ ਮੈਂਬਰ ਤੇ ...

ਪੂਰੀ ਖ਼ਬਰ »

ਗੋਪੀਚੰਦ ਕਾਲਜ 'ਚ ਸਮਾਗਮ ਕਰਵਾਇਆ

ਅਬੋਹਰ, 19 ਅਕਤੂਬਰ (ਕੁਲਦੀਪ ਸਿੰਘ ਸੰਧੂ/ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਵਿਦਿਆਰਥਣਾਂ ਦੇ ਸਰਬ-ਪੱਖੀ ਵਿਕਾਸ ਲਈ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਸਹਿ-ਸਿੱਖਿਅਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ 'ਚੋਂ ਗੋਲਡ ਤੇ ਸਿਲਵਰ ਮੈਡਲ ਜਿੱਤੇ

ਮੰਡੀ ਰੋੜਾਂਵਾਲੀ, 19 ਅਕਤੂਬਰ (ਮਨਜੀਤ ਸਿੰਘ ਬਰਾੜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਕਿੱਕ ਬਾਕਸਿੰਗ 'ਚੋਂ ਗੋਲਡ ਤੇ ਸਿਲਵਰ ਮੈਡਲ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਜੋੜਕੀ ਕੰਕਰ ਵਾਲੀ ਦੇ ਵਿਦਿਆਰਥੀ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕੀਤੀਆਂ

ਮੰਡੀ ਰੋੜਾਂਵਾਲੀ, 19 ਅਕਤੂਬਰ (ਮਨਜੀਤ ਸਿੰਘ ਬਰਾੜ)-ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਸਰਕਾਰੀ ਮਿਡਲ ਸਕੂਲ ਜੋੜਕੀ ਕੰਕਰ ਵਾਲੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਪੀ. ਟੀ. ਆਈ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਵਲੋਂ ਸੈਮਸੰਗ ਮੋਬਾਈਲ ਕੰਪਨੀ ਨੂੰ 3 ਹਜ਼ਾਰ ਜੁਰਮਾਨਾ

ਫ਼ਿਰੋਜ਼ਪੁਰ, 19 ਅਕਤੂਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਫ਼ਿਰੋਜ਼ਪੁਰ ਨੇ ਸੇਵਾਵਾਂ 'ਚ ਕੁਤਾਹੀ ਵਰਤਣ ਲਈ ਸੈਮਸੰਗ ਮੋਬਾਈਲ ਕੰਪਨੀ ਨੂੰ 3 ਹਜ਼ਾਰ ਦਾ ਜੁਰਮਾਨਾ ਪਾਇਆ ਹੈ | ਜਾਣਕਾਰੀ ਅਨੁਸਾਰ ਦਾਇਰ ਮਾਮਲੇ 'ਚ ਲਵਪ੍ਰੀਤ ਕੰਬੋਜ ਪੱੁਤਰ ...

ਪੂਰੀ ਖ਼ਬਰ »

ਉਦਯੋਗਪਤੀ ਵੀ.ਪੀ. ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਦੇ ਨਾਮੀ ਕਾਰੋਬਾਰੀ ਉਦਯੋਗਪਤੀ ਵਰਿੰਦਰਪਾਲ ਸਿੰਘ (ਵੀ.ਪੀ. ਸਿੰਘ) ਨੂੰ ਜਾਨੋਂ ਮਾਰਨ ਦੀਆਂ ਮਿਲਣ 'ਤੇ ਪੁਲਿਸ ਵਲੋਂ ਗੈਂਗਸਟਰ ਗਗਨ ਜੱਜ ਤੋਂ ਇਲਾਵਾ ਸ਼ਿਕਾਇਤ ਕਰਤਾ ਵਰਿੰਦਰਪਾਲ ਸਿੰਘ ਦੇ ਦਾਮਾਦ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੇ ਸ਼ਹੀਦ ਕਰਮਚਾਰੀਆਂ ਨੂੰ ਸ਼ਰਧਾਂਜਲੀਆਂ ਭੇਟ

ਜ਼ੀਰਾ, 19 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਅੱਤਵਾਦ ਦੇ ਕਾਲੇ ਦੌਰ ਦੌਰਾਨ ਅਮਨ ਸ਼ਾਂਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਰਮਚਾਰੀਆਂ ਨੂੰ ਯਾਦ ਕਰਦਿਆਂ ਪੁਲਿਸ ਪ੍ਰਸ਼ਾਸਨ ਨੇ ਇਕ ਸਮਾਗਮ ਕਰਕੇ ਇਨ੍ਹਾਂ ਸ਼ਹੀਦ ਕਰਮਚਾਰੀਆਂ ਦੇ ਪਰਿਵਾਰਾਂ ਦਾ ਸਨਮਾਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਕਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਐਥਲੈਟਿਕ ਖੇਡਾਂ ਦੇ ਆਏ ਸ਼ਾਨਦਾਰ ਨਤੀਜੇ

ਫ਼ਿਰੋਜ਼ਪੁਰ, 19 ਅਕਤੂਬਰ (ਨਿਰਮਲ ਸਿੰਘ ਗਿੱਲ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਤਹਿਤ ਫ਼ਿਰੋਜ਼ਪੁਰ 'ਚ ਹੋ ਰਹੀਆਂ 65ਵੀਆਂ ਜ਼ਿਲ੍ਹਾ ਪੱਧਰੀ ਐਥਲੈਟਿਕ ਖੇਡਾਂ ਸਮਾਪਤ ਹੋਈਆਂ, ਜਿਨ੍ਹਾਂ ਦਾ ਸ਼ਾਨਦਾਰ ਨਤੀਜਾ ਸਾਹਮਣੇ ਆਇਆ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ 'ਚ ਕੱਸੋਆਣਾ ਸਕੂਲ ਦੇ ਵਿਦਿਆਰਥੀਆਂ ਨੇ 18 ਤਗਮੇ ਜਿੱਤੇ

ਜ਼ੀਰਾ, 19 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰ ਦੀਆਂ ਕਰਵਾਈਆਂ ਗਈਆਂ ਐਥਲੈਟਿਕਸ ਖੇਡਾਂ ਵਿਚ ਐੱਸ.ਐੱਸ ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਦੇ ਖਿਡਾਰੀਆਂ ਨੇ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੀ ਬੇਰੁਖ਼ੀ ਕਾਰਨ ਪਾਵਰਕਾਮ ਦੇ ਮੁਲਾਜ਼ਮਾਂ 'ਚ ਰੋਸ

ਜ਼ੀਰਾ, 19 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ੀਰਾ ਪੁਲਿਸ ਦੀ ਉਨ੍ਹਾਂ ਦੇ ਮਹਿਕਮੇ ਪ੍ਰਤੀ ਬੇਰੁਖ਼ੀ ਕਾਰਨ ਪਾਵਰਕਾਮ ਦੇ ...

ਪੂਰੀ ਖ਼ਬਰ »

ਅੱਤਵਾਦ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਮੱਲਾਂਵਾਲਾ, 19 ਅਕਤੂਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਅੱਜ ਅੱਤਵਾਦ ਦੌਰਾਨ ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਤੇ ਐੱਸ.ਪੀ.ਓ. ਦੇ ਜਵਾਨ ਜੋ ਅੱਤਵਾਦ ਨਾਲ ਲੜਦੇ ਸ਼ਹੀਦ ਹੋਏ ਗਏ ਸਨ | ਉਨ੍ਹਾਂ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਇਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ...

ਪੂਰੀ ਖ਼ਬਰ »

ਸੰਤ ਨਰਾਇਣ ਪੁਰੀ ਨੇ ਗੋਪਾਲ ਗਊਸ਼ਾਲਾ ਮੱਲਾਂਵਾਲਾ ਦੀ ਸੇਵਾ ਆਰੰਭ ਕਰਵਾਈ

ਮੱਲਾਂਵਾਲਾ, 19 ਅਕਤੂਬਰ (ਗੁਰਦੇਵ ਸਿੰਘ)- ਗੋਪਾਲ ਗਊਸ਼ਾਲਾ ਮੱਲਾਂਵਾਲਾ ਦੀ ਉਸਾਰੀ ਦਾ ਕੰਮ ਸੰਤ ਨਰਾਇਣ ਪੁਰੀ ਕਲਵਾਣੂ ਵਾਲਿਆਂ ਨੇ ਪੂਰੇ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਇਲਾਕੇ ਭਰ ਦੀ ਸੰਗਤ ਤੇ ਹੋਰ ਸੰਤ ਮਹਾਂਪੁਰਸ਼ਾਂ ਦੀ ਹਾਜ਼ਰੀ ਵਿਚ ਸ਼ੁਰੂ ਕਰਵਾਇਆ | ...

ਪੂਰੀ ਖ਼ਬਰ »

ਦਾਖਾ ਵਿਖੇ ਝੰਡਾ ਮਾਰਚ ਨੂੰ ਲੈ ਕੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਮੁਲਾਜ਼ਮ ਰਵਾਨਾ

ਜ਼ੀਰਾ, 19 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਤਹਿਸੀਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਾਲੀਵੁੱਡ ਸਿਤਾਰਿਆਂ ਨਾਲ ਮੁਲਾਕਾਤ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਲਾ ਅਤੇ ਬਾਲੀਵੁੱਡ ਦੇ ਸਿਤਾਰਿਆਂ ਨਾਲ ਮੁਲਾਕਾਤ ਕੀਤੀ ਅਤੇ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰ੍ਹੇਗੰਢ ਮਨਾਉਣ ਸਬੰਧੀ ਉਨ੍ਹਾਂ ਨਾਲ ਚਰਚਾ ਕੀਤੀ | ਪ੍ਰਧਾਨ ਮੰਤਰੀ ਦੇ ਨਿਵਾਸ 'ਤੇ ਆਮਿਰ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਵਿਰੋਧ ਕਾਰਨ ਮੋਦੀ ਵਲੋਂ ਤੁਰਕੀ ਦੀ ਯਾਤਰਾ ਰੱਦ

ਨਵੀਂ ਦਿੱਲੀ, 19 ਅਕਤੂਬਰ (ਇੰਟ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਹੀਨੇ ਦੇ ਅੰਤ 'ਚ ਪ੍ਰਸਤਾਵਿਤ ਤੁਰਕੀ ਦਾ ਦੌਰਾ ਰੱਦ ਕਰ ਦਿੱਤਾ ਹੈ | ਤੁਰਕੀ ਦੇ ਰਾਸ਼ਟਰਪਤੀ ਰਿਜੇਬ ਤੈਇਪ ਅਰਦੋਆਨ ਨੇ ਸਤੰਬਰ 'ਚ ਹੋਈ ਸੰਯੁਕਤ ਰਾਸ਼ਟਰ ਦੀ ਮੀਟਿੰਗ 'ਚ ਕਸ਼ਮੀਰ ਮੁੱਦੇ 'ਤੇ ...

ਪੂਰੀ ਖ਼ਬਰ »

ਗੁੜਗਾਓਾ 'ਚ ਕਾਰ 'ਚੋਂ ਬਰਾਮਦ ਕੀਤੀ 1.33 ਕਰੋੜ ਦੀ ਬੇਨਾਮੀ ਨਕਦੀ

ਚੰਡੀਗੜ੍ਹ, 19 ਅਕਤੂਬਰ (ਏਜੰਸੀ)- ਹਰਿਆਣਾ ਪੁਲਿਸ ਨੇ ਸਨਿਚਰਵਾਰ ਨੂੰ ਗੁੜਗਾਓਾ 'ਚ ਇਕ ਕਾਰ 'ਚੋਂ 1.33 ਕਰੋੜ ਦੀ ਬੇਨਾਮੀ ਨਕਦੀ ਬਰਾਮਦ ਕੀਤੀ ਹੈ | ਸੰਯੁਕਤ ਮੁੱਖ ਚੋਣ ਅਧਿਕਾਰੀ ਇੰਦਰਜੀਤ ਨੇ ਇਕ ਅਧਿਕਾਰਕ ਬਿਆਨ 'ਚ ਕਿਹਾ ਕਿ ਹਰਿਆਣਾ 'ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX