ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਮੋਗਾ

ਡਿਫੈਂਸ ਰੋਡ 'ਤੇ ਸੁਨਿਆਰੇ ਦੀ ਦੁਕਾਨ 'ਚੋਂ ਚਾਂਦੀ ਦੇ ਗਹਿਣੇ ਤੇ ਐਲ.ਸੀ.ਡੀ. ਚੋਰੀ

ਬਾਘਾ ਪੁਰਾਣਾ, 19 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਸਥਿਤ ਸੁਨਿਆਰੇ ਦੀ ਦੁਕਾਨ ਵਿਚੋਂ ਅਣਪਛਾਤੇ ਚੋਰਾਂ ਵਲੋਂ ਰਾਤ ਨੂੰ ਤੋੜਭੰਨ ਕਰ ਕੇ ਚਾਂਦੀ ਦੇ ਗਹਿਣੇ, ਐਲ.ਸੀ.ਡੀ. ਆਦਿ ਚੋਰੀ ਕਰ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ਮੁਦਕੀ ਵਾਲੀ ਡਿਫੈਂਸ ਰੋਡ 'ਤੇ ਸਥਿਤ ਜਸਵੰਤ ਸਿੰਘ ਫ਼ੌਜੀ ਪੁੱਤਰ ਮਦਨ ਸਿੰਘ ਵਾਸੀ ਲੰਗੇਆਣਾ ਨਵਾਂ ਹਾਲ ਆਬਾਦ ਬਾਘਾ ਪੁਰਾਣਾ ਦੀ ਜੋੜਾ ਜਿਊਲਰਜ਼ ਦੀ ਦੁਕਾਨ ਵਿਚ ਬੀਤੀ 18-19 ਅਕਤੂਬਰ ਦੀ ਰਾਤ ਨੂੰ ਭੰਨਤੋੜ ਕਰ ਕੇ ਤੇ ਦੁਕਾਨ ਵਿਚ ਦਾਖ਼ਲ ਹੋ ਕੇ ਅਣਪਛਾਤੇ ਚੋਰਾਂ ਨੇ ਦੁਕਾਨ ਦੀ ਜੰਮ ਕੇ ਫਰੋਲਾ ਫਰੋਲੀ ਕੀਤੀ | ਕੀਮਤੀ ਸੇਫ਼ (ਤਿਜੌਰੀ) ਦੀ ਵੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਤੇ ਸੀ.ਸੀ.ਟੀ.ਵੀ. ਕੈਮਰੇ ਦੀ ਤਾਰ ਵੀ ਕੱਟ ਦਿੱਤੀ | ਚੋਰਾਂ ਨੇ ਕਾਉਂਟਰ ਦੇ ਦਰਾਜ ਤੇ ਹੋਰ ਸਾਮਾਨ ਦੀ ਫਰੋਲਾ ਫਰੋਲੀ ਕਰ ਕੇ ਬੁਰੀ ਤਰ੍ਹਾਂ ਖਿਲਾਰ ਦਿੱਤਾ | ਜਾਂਦੇ ਹੋਏ ਚੋਰ ਕਰੀਬ 45 ਹਜ਼ਾਰ ਰੁਪਏ ਦੇ ਚਾਂਦੀ ਦੇ ਗਹਿਣੇ, ਕਰੀਬ 8 ਹਜ਼ਾਰ ਰੁਪਏ ਮੁੱਲ ਦੀ ਐਲ.ਸੀ.ਡੀ. ਤੇ ਹੋਰ ਸਾਮਾਨ ਲੈ ਗਏ | ਫ਼ੌਜੀ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੀਮਤੀ ਸੇਫ਼ ਭੰਨਣ ਲਈ ਚੋਰਾਂ ਨੇ ਪੂਰੀ ਕੋਸ਼ਿਸ਼ ਕੀਤੀ ਪਰ ਸੇਫ਼ ਨਾ ਟੁੱਟਣ ਕਰ ਕੇ ਸੋਨੇ ਦੇ ਗਹਿਣੇ ਤਾਂ ਚੋਰੀ ਹੋਣੋਂ ਬਚ ਗਏ ਪਰ ਚੋਰਾਂ ਵਲੋਂ ਕੀਤੀ ਭੰਨਤੋੜ ਨਾਲ ਸੇਫ਼ ਦਾ ਕਰੀਬ 30 ਹਜ਼ਾਰ ਦਾ ਨੁਕਸਾਨ ਹੋ ਗਿਆ | ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਦੀ ਡੀ.ਵੀ.ਆਰ. ਇਸ ਕਰ ਕੇ ਬਚ ਗਈ ਕਿਉਂਕਿ ਡੀ.ਵੀ.ਆਰ. ਬਹੁਤ ਹੀ ਮਜ਼ਬੂਤ ਛੋਟੀ ਜਿਹੀ ਕੋਠੜੀ ਵਰਗੀ ਗੁਪਤ ਜਗ੍ਹਾ ਵਿਚ ਲਗਾਈ ਹੋਈ ਸੀ | ਫ਼ੌਜੀ ਜਸਵੰਤ ਸਿੰਘ ਨੇ ਦੱਸਿਆ ਕਿ ਇਸ ਚੋਰੀ ਦੀ ਵਾਰਦਾਤ ਸਬੰਧੀ ਪੁਲਿਸ ਥਾਣਾ ਬਾਘਾ ਪੁਰਾਣਾ ਨੂੰ ਸੂਚਿਤ ਕੀਤਾ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਦੀ ਕਾਰਵਾਈ ਕਰਨੀ ਅਜੇ ਬਾਕੀ ਹੈ |

ਭਾਈ ਮਾਝੀ ਨੇ ਹਾਦਸੇ 'ਚ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ

ਨਿਹਾਲ ਸਿੰਘ ਵਾਲਾ, 19 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਬੀਤੀ ਰਾਤ ਪਿੰਡ ਬੌਡੇ ਕੋਲ ਹੋਏ ਬੱਸ ਅਤੇ ਬੋਲੈਰੋ ਗੱਡੀ ਦੇ ਭਿਆਨਕ ਸੜਕ ਹਾਦਸੇ 'ਚ ਜਿੱਥੇ ਲੋਕਾਂ ਵਲੋਂ ਜ਼ਖਮੀਆਂ ਨੂੰ ਬਚਾਉਣ ਦੀ ਥਾਂ ਆਪਣੇ ਮੋਬਾਈਲਾਂ 'ਤੇ ਵੀਡੀਉ ਬਣਾਉਣ ਨੂੰ ...

ਪੂਰੀ ਖ਼ਬਰ »

ਡਿਜੀਟਲ ਮੋਬਾਈਲ ਮਿਊਜ਼ੀਅਮ ਨੂੰ ਵੇਖਣ ਲਈ ਜ਼ਿਲ੍ਹਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ

ਮੋਗਾ, 19 ਅਕਤੂਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼. ਕਾਲਜ ਨੇੜੇ ਖੁੱਲ੍ਹੇ ਮੈਦਾਨ ਵਿਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਡਿਜੀਟਲ ਮੋਬਾਈਲ ਮਿਊਜ਼ੀਅਮ ਸ਼ੁਰੂ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਿਖੇ ਕਰਵਾਇਆ ਗਿਆ ਸਾਲਾਨਾ ਸਮਾਗਮ 2019

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)- ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਰੰਗਾਰੰਗ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦਾ ਉਦਘਾਟਨ ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਜਰਨਲ ਸੈਕਟਰੀ ਗੁਰਦੇਵ ਸਿੰਘ, ਡਾਇਰੈਕਟਰ ਦਵਿੰਦਰਪਾਲ ਸਿੰਘ, ਡਾਇਰੈਕਟਰ ਗੌਰਵ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਪੁਲਿਸ ਨੇ ਕੀਤਾ ਕਾਬੂ

ਨਿਹਾਲ ਸਿੰਘ ਵਾਲਾ, 19 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਸਬ ਇੰਸਪੈਕਟਰ ਬੇਅੰਤ ਸਿੰਘ ਭੱਟੀ ਵਲੋਂ ਲਵਪ੍ਰੀਤ ਸਿੰਘ ਪੱੁਤਰ ਰਣਜੀਤ ਸਿੰਘ ਵਾਸੀ ਭਦੌੜ ਨੂੰ 379 ਬੀ ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦੇ ...

ਪੂਰੀ ਖ਼ਬਰ »

ਡਿਜੀਟਲ ਮੋਬਾਈਲ ਮਿਊਜ਼ੀਅਮ ਨੂੰ ਵੇਖਣ ਲਈ ਜ਼ਿਲ੍ਹਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ

ਮੋਗਾ, 19 ਅਕਤੂਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼. ਕਾਲਜ ਨੇੜੇ ਖੁੱਲ੍ਹੇ ਮੈਦਾਨ ਵਿਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਕਰਵਾਇਆ ਗਿਆ | ਡਿਜੀਟਲ ਮੋਬਾਈਲ ਮਿਊਜ਼ੀਅਮ ਸ਼ੁਰੂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 46,316 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ- ਡੀ.ਸੀ. ਸੰਦੀਪ ਹੰਸ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 52,887 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 46,316 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਮੀਟਿੰਗ ਕਰ ਕੇ ਸਰਕਾਰ ਕੋਲੋਂ ਗਰੀਨ ਟਿ੍ਬਿਊਨਲ ਦਾ ਫ਼ੈਸਲਾ ਲਾਗੂ ਕਰਨ ਦੀ ਕੀਤੀ ਮੰਗ

ਬਾਘਾ ਪੁਰਾਣਾ, 19 ਅਕਤੂਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਕਿਸਾਨ ਆਪਣੀ ਝੋਨੇ ਦੀ ਫ਼ਸਲ ਮੰਡੀਆਂ 'ਚ ਸੁਕਾ ਕੇ ਲਿਆਉਣ-ਵਿਧਾਇਕ ਹਰਜੋਤ ਕਮਲ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਵਲੋਂ ਮੋਗਾ ਹਲਕੇ ਦੇ ਪਿੰਡ ਸੋਸਣ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ | ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ 'ਤੇ ਬਾਜ਼ ਅੱਖ ਰੱਖਣਗੇ ਜੀ.ਓ.ਜੀ. -ਕੈਪਟਨ ਬਲਵਿੰਦਰ ਸਿੰਘ

ਬਾਘਾ ਪੁਰਾਣਾ, 19 ਅਕਤੂਬਰ (ਬਲਰਾਜ ਸਿੰਗਲਾ)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਰੱਖੇ ਗਏ ਸਾਬਕਾ ਸੈਨਿਕਾਂ ਨੂੰ ਜੀ.ਓ.ਜੀ. ਦੇ ਤੌਰ 'ਤੇ ਤਾਇਨਾਤ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਵਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ...

ਪੂਰੀ ਖ਼ਬਰ »

ਨਿਧਾਨ ਸਿੰਘ ਅਕੈਡਮੀ ਅਜੀਤਵਾਲ ਦੀ 7 ਹਫ਼ਤੇ ਚੱਲੀ ਲੀਗ ਸਮਾਪਤ

ਅਜੀਤਵਾਲ, 19 ਅਕਤੂਬਰ (ਹਰਦੇਵ ਸਿੰਘ ਮਾਨ)- ਨਿਧਾਨ ਸਿੰਘ ਫੁੱਟਬਾਲ ਅਕੈਡਮੀ ਅਜੀਤਵਾਲ ਵਿਖੇ 7 ਦਿਨਾਂ ਤੋਂ ਚੱਲ ਰਹੀ ਫੁੱਟਬਾਲ ਲੀਗ ਦੌਰਾਨ 8 ਟੀਮਾਂ ਨੇ ਹਿੱਸਾ ਲਿਆ ਜਿਸ ਦੌਰਾਨ ਅਜੀਤਵਾਲ ਦੀ ਟੀਮ ਨੇ ਪਹਿਲਾ ਸਥਾਨ, ਕਿਲੀ ਚਾਹਲ ਦੂਸਰੇ ਅਤੇ ਚਕਰ ਤੀਸਰੇ ਸਥਾਨ 'ਤੇ ...

ਪੂਰੀ ਖ਼ਬਰ »

ਮਾਤਾ ਰੁਪਿੰਦਰ ਕੌਰ ਘਲੋਟੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 19 ਅਕਤੂਬਰ (ਗੁਰਮੀਤ ਸਿੰਘ ਖਾਲਸਾ, ਨਿਰਮਲ ਸਿੰਘ ਕਾਲੜਾ)- ਪਿੰਡ ਘਲੋਟੀ ਦੇ ਨਾਮਵਰ ਪਰਿਵਾਰ ਵਿਚੋਂ ਇਕਬਾਲ ਸਿੰਘ ਰਿੱਕਾ ਅਤੇ ਰਛਪਾਲ ਸਿੰਘ ਰਣਾ ਦੇ ਮਾਤਾ ਰੁਪਿੰਦਰ ਕੌਰ ਘਲੋਟੀ ਪਤਨੀ ਮਾਸਟਰ ਜਸਵਿੰਦਰ ਸਿੰਘ ਜੋ ਕਿ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ...

ਪੂਰੀ ਖ਼ਬਰ »

ਸਲੀਣਾ ਸਿਹਤ ਸੰਭਾਲ ਕੇਂਦਰ ਮੋਗਾ ਨੇ ਕਰਵਾਏ ਆਰਮ ਰੈਸਲਿੰਗ ਮੁਕਾਬਲੇ

ਮੋਗਾ, 19 ਅਕਤੂਬਰ (ਜਸਪਾਲ ਸਿੰਘ ਬੱਬੀ)- ਸਲੀਣਾ ਸਿਹਤ ਸੰਭਾਲ ਕੇਂਦਰ ਮੋਗਾ ਵਿਖੇ ਹਰਵਿੰਦਰ ਸਿੰਘ ਸਲੀਣਾ ਬਰੋਨਜ਼ ਮੈਡਲ ਵਿਜੇਤਾ ਦੀ ਅਗਵਾਈ ਹੇਠ ਯੂਨਾਈਟਿਡ ਇੰਟਰਨੈਸ਼ਨਲ ਆਰਮ ਰੈਸਲਿੰਗ ਮਿਸਟਰ ਐਾਡ ਮਿਸ ਸਲੀਣਾ ਕਲਾਸਿਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਦੇ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠ ਸਮਾਗਮ ਸੰਪੂਰਨ

n ਸਹਿਜ ਪਾਠ ਸਮਾਗਮ ਵਿਚ ਹਿੱਸਾ ਲੈਣ ਵਾਲੇ ਆਕਸਫੋਰਡ ਸਕੂਲ ਭਗਤਾ ਭਾਈ ਦੇ ਬੱਚੇ ਸਨਮਾਨ ਪੱਤਰ ਮਿਲਣ ਤੋਂ ਬਾਅਦ ਯਾਦਗਾਰੀ ਤਸਵੀਰ ਕਰਵਾਉਣ ਸਮੇਂ¢ ਤਸਵੀਰ: ਜਗਰੂਪ ਸਿੰਘ ਮਠਾੜੂ ਠੱਠੀ ਭਾਈ, 19 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸਿੱਖਸ ਹੈਲਪਿੰਗ ਸਿੱਖਸ ਵਲੋਂ ...

ਪੂਰੀ ਖ਼ਬਰ »

ਜਥੇਦਾਰ ਸੰਗਤਪੁਰਾ ਨੇ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦਾਂ ਨੂੰ ਚੈੱਕ ਵੰਡੇ

ਬਾਘਾ ਪੁਰਾਣਾ, 19 ਅਕਤੂਬਰ (ਬਲਰਾਜ ਸਿੰਗਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਲਈ ਤੇ ਹੋਰਨਾਂ ਲੋੜਵੰਦਾਂ ਦੀ ਆਰਥਿਕ ਮਦਦ ਕਰਨ ਲਈ ਅਰੰਭੀ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆ ਜਥੇਦਾਰ ਗੁਰਮੇਲ ...

ਪੂਰੀ ਖ਼ਬਰ »

ਮਾਸਟਰ ਬਲਦੇਵ ਸਿੰਘ ਬੰਬੀਹਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸਮਾਲਸਰ, 19 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਬੀਤੇ ਦਿਨ ਪੰਜਾਬੀ ਦੇ ਪ੍ਰਸਿੱਧ ਲੇਖਕ ਮਾਸਟਰ ਬਲਦੇਵ ਸਿੰਘ ਬੰਬੀਹਾ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਹ ਕਰੀਬ 79 ਵਰਿ੍ਹਆਂ ਦੇ ਸਨ | ਮਾਸਟਰ ਬਲਦੇਵ ਸਿੰਘ ਬੰਬੀਹਾ ਦਾ ਅੰਤਿਮ ਸੰਸਕਾਰ ਪਿੰਡ ਬੰਬੀਹਾ ਭਾਈ ਦੇ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਕੈਂਪ ਮੇਕਿੰਗ' ਗਤੀਵਿਧੀ ਕਰਵਾਈ

ਕਿਸ਼ਨਪੁਰਾ ਕਲਾਂ, 19 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਪਹਿਲੀ ਜਮਾਤ ਦੇ ਬੱਚਿਆਂ ਵਲੋਂ ਕੈਂਪ ਮੇਕਿੰਗ ਗਤੀਵਿਧੀ ਕਰਵਾਈ ਗਈ ਜਿਸ ਵਿਚ ਬੱਚਿਆਂ ਨੇ ਕਾਗ਼ਜ਼ ਦੀਆਂ ਅਲੱਗ-ਅਲੱਗ ਆਕਾਰਾਂ ਦੀਆਂ ਬਹੁਤ ਹੀ ਸੁੰਦਰ ਟੋਪੀਆਂ ਬਣਾਈਆਂ | ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਏ ਆਸਟੇ੍ਰਲੀਆ ਤੇ ਕੈਨੇਡਾ ਦੇ ਇਕ ਦਿਨ ਵਿਚ 11 ਵਿਜ਼ਟਰ ਵੀਜ਼ੇ-ਅਮਿਤ ਪਲਤਾ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)- ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ, ਨੇ ਆਸਟੇ੍ਰਲੀਆ ਤੇ ਕੈਨੇਡਾ ਦੇ ਇਕ ਦਿਨ ਵਿਚ 11 ਵਿਜ਼ਟਰ ...

ਪੂਰੀ ਖ਼ਬਰ »

ਮਨਜੀਤ ਸਿੰਘ ਸੈਦੋਕੇ ਨੰਬਰਦਾਰ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਬਣੇ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 19 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਨੰਬਰਦਾਰ ਯੂਨੀਅਨ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਲਾਇਸੰਸ ਨਾ ਨਵਿਆਉਣ ਕਾਰਨ ਬੰਦੂਕ ਸਮੇਤ ਇਕ ਕਾਬੂ

ਮੋਗਾ, 19 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਜੋਗਿੰਦਰ ਸਿੰਘ ਉਰਫ਼ ਮੱਤਾ ਪੁੱਤਰ ਪ੍ਰੀਤਮ ਸਿੰਘ ਵਾਸੀ ਦੌਲੇਵਾਲਾ ਜੋ ਹੁਣ ਹੇਮਕੁੰਟ ਸਕੂਲ ਕੋਟ ਈਸੇ ਖਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਮੋਗਾ, 19 ਅਕਤੂਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)- ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਗੁਰੂ ਨਾਨਕ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਦੀ ਅਰੰਭਤਾ ਕਰਨ ਮੌਕੇ ਅਰਦਾਸ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਵਲੋਂ ...

ਪੂਰੀ ਖ਼ਬਰ »

ਸਲ੍ਹੀਣਾ ਵਿਖੇ ਜੋੜ ਮੇਲੇ 'ਤੇ ਸੰਗਤ ਵਲੋਂ 300 ਯੂਨਿਟ ਖੂਨਦਾਨ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)- ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ਼ ਸਲ੍ਹੀਣਾ ਵਿਖੇ ਜੋੜ ਮੇਲੇ 'ਤੇ ਪਰਮਹੰਸ ਸੰਤ ਗੁਰਜੰਟ ਸਿੰਘ ਸਲ੍ਹੀਣਾ ਵਾਲਿਆ ਦੀ ਪ੍ਰੇਰਣਾ ਨਾਲ ਬਲੱਡ ਬੈਂਕ ਮੋਗਾ ਵਲੋਂ ਲਾਏ ਗਏ ਖੂਨਦਾਨ ...

ਪੂਰੀ ਖ਼ਬਰ »

ਐਚ.ਐਸ. ਬਰਾੜ ਸਕੂਲ ਵਿਖੇ ਖੇਡ ਗਤੀਵਿਧੀਆਂ ਕਰਵਾਈਆਂ

ਬਾਘਾ ਪੁਰਾਣਾ, 19 ਅਕਤੂਬਰ (ਬਲਰਾਜ ਸਿੰਗਲਾ)- ਐਚ.ਐਸ. ਬਰਾੜ ਪਬਲਿਕ ਸਕੂਲ ਵਿਚ ਇੰਟਰ ਹਾਊਸ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਮੋਗਾ ਵਿਖੇ ਕਸ਼ਮੀਰੀ ਪਾਰਕ ਵਿਚ ਖੇਡ-ਖੇਡ ਵਿਚ ਖ਼ੂਬ ਅਨੰਦ ਮਾਣਿਆ | ਇਸ ਤਰ੍ਹਾਂ ...

ਪੂਰੀ ਖ਼ਬਰ »

ਅਕਾਲ ਸਹਾਇ ਸਿੱਖ ਜਥੇਬੰਦੀ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਸਨਮਾਨ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)- ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੋਗਾ ਤੋਂ ਨਤਮਸਤਕ ਹੋਣ ਗਏ ਅਕਾਲ ਸਹਾਇ ਸਿੱਖ ਇੰਟਰਨੈਸ਼ਨਲ ਜਥੇਬੰਦੀ ਦੇ ਨੁਮਾਇੰਦਿਆਂ ਦਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਵਲੋਂ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਮੰਦਰ ਬਾਰੇ ਸੁਪਰੀਮ ਕੋਰਟ ਤੇ ਕੇਂਦਰ ਦੇ ਫ਼ੈਸਲੇ ਦਾ ਸੁਆਗਤ

ਅਜੀਤਵਾਲ, 19 ਅਕਤੂਬਰ (ਹਰਦੇਵ ਸਿੰਘ ਮਾਨ)- ਦਿੱਲੀ ਵਿਖੇ ਗੁਰੂ ਰਵਿਦਾਸ ਦੇ ਮੰਦਰ ਦੀ ਦੁਬਾਰਾ ਉਸਾਰੀ ਦੇ ਫ਼ੈਸਲੇ ਨਾਲ ਰਵਿਦਾਸੀਆ ਭਾਈਚਾਰੇ ਨੇ ਖ਼ੁਸ਼ੀ ਪ੍ਰਗਟ ਕੀਤੀ ਹੈ | ਮੀਟਿੰਗ ਦੌਰਾਨ ਪ੍ਰਧਾਨ ਕੁਲਦੀਪ ਸਿੰਘ ਚੂਹੜਚੱਕ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਦੇ ਮਾਇਕ ਵੀਰਮਨੀ ਨੇ ਨੈਸ਼ਨਲ ਕਾਨਫ਼ਰੰਸ 'ਚ ਦੂਸਰਾ ਸਥਾਨ ਲਿਆ

ਮੋਗਾ, 19 ਅਕਤੂਬਰ (ਜਸਪਾਲ ਸਿੰਘ ਬੱਬੀ)- ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਦੱਸਿਆ ਕਿ ਬੀ.ਫਾਰਮੇਸੀ ਦੇ ਵਿਦਿਆਰਥੀ ਮਾਇਕ ਵੀਰਮਨੀ ਨੇ ਸੈਫ ਐਾਡ ਇਫੈਕਟਿਵ ਮੈਡੀਸਨ ਫਾਰ ਆਲ ਵਿਸ਼ੇ 'ਤੇ ਸ਼ਹੀਦ ਭਗਤ ਸਿੰਘ ਪਾਲੀਟੈਕਨਿਕ ਐਾਡ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਾਈਕਰੋ ਗਲੋਬਲ ਆਇਲਟਸ ਤੇ ਇਮੀਗੇ੍ਰਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵਲੋਂ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਨ ਵਾਸਤੇ ਵਿਜ਼ਿਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX