ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਸੰਗਰੂਰ

ਸੂਲਰ ਘਰਾਟ ਦੇ ਪਟਾਕੇ ਵਿਕਰੇਤਾ ਦਾ ਲਾਇਸੰਸ ਰੱਦ

ਸੰਗਰੂਰ, 19 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪਟਾਕਿਆਂ ਦੀ ਖਰੀਦ, ਵੇਚ ਅਤੇ ਭੰਡਾਰ ਕਰਨ ਦੀ ਸਮੁੱਚੀ ਪ੍ਰਕਿਰਿਆ 'ਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਇਸ ਮੁੁਹਿੰਮ ਤਹਿਤ ਡਿਪਟੀ ਚੀਫ਼ ਕੰਟਰੋਲਰ ਆਫ਼ ਐਕਸਪਲੋਸਿਵ ਚੰਡੀਗੜ੍ਹ ਵਲੋਂ ਸੂਲਰ ਘਰਾਟ ਵਿਖੇ ਸਥਿਤ ਪਟਾਕਿਆਂ ਦੇ ਇਕ ਗੁਦਾਮ ਦਾ ਲਾਇਸੰਸ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ 'ਤੇ ਐਸ.ਡੀ.ਐਮ ਦਿੜ੍ਹਬਾ ਵਲੋਂ ਗਾਂਧੀ ਰਾਮ ਪੁੱਤਰ ਸ਼ਾਮ ਲਾਲ ਵਾਸੀ ਸੂਲਰ ਘਰਾਟ ਦਾ ਪਟਾਕਾ ਗੋਦਾਮ ਸੀਲ ਕਰਵਾ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਕੱਲ੍ਹ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਨੇ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਜਾਰੀ ਕੀਤੀ ਸੀ ਕਿ ਗਾਂਧੀ ਰਾਮ ਪੁੱਤਰ ਸ਼ਾਮ ਲਾਲ, ਪ੍ਰਦੀਪ ਕੁਮਾਰ ਪੁੱਤਰ ਗਾਂਧੀ ਰਾਮ ਵਾਸੀ ਸੂਲਰ ਘਰਾਟ ਅਤੇ ਬਗੀਰਥ ਰਾਮ ਪੁੱਤਰ ਸ਼ਾਮ ਲਾਲ ਵਾਸੀ ਦੇ ਪਟਾਕਿਆਂ ਦੇ ਲਾਇਸੰਸਾਂ ਸਬੰਧੀ ਡਿਪਟੀ ਚੀਫ਼ ਕੰਟਰੋਲਰ ਆਫ਼ ਐਕਸਪਲੋਸਿਵ ਚੰਡੀਗੜ੍ਹ ਨਾਲ ਤਾਲਮੇਲ ਕਰਦੇ ਹੋਏ ਇਹ ਪਤਾ ਕੀਤਾ ਜਾਵੇ ਕਿ ਇਨ੍ਹਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ ਜਾਂ ਨਹੀਂ | ਜ਼ਿਲ੍ਹਾ ਮੈਜਿਸਟਰੇਟ ਤੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਐਸ.ਡੀ.ਐਮ ਮਨਜੀਤ ਸਿੰਘ ਚੀਮਾ ਵਲੋਂ ਡਿਪਟੀ ਚੀਫ਼ ਕੰਟਰੋਲਰ ਆਫ਼ ਐਕਸਪਲੋਸਿਵ ਨਾਲ ਰਾਬਤਾ ਕੀਤਾ ਗਿਆ ਅਤੇ ਗਾਂਧੀ ਰਾਮ ਦੇ ਲਾਇਸੰਸ ਨੂੰ ਰੱਦ ਕਰਨ ਸਬੰਧੀ ਜਾਣਕਾਰੀ ਮਿਲਦਿਆਂ ਹੀ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਤੁਰੰਤ ਕਾਰਵਾਈ ਕਰਦਿਆਂ ਅੱਜ ਗਾਂਧੀ ਰਾਮ ਪੁੱਤਰ ਸ਼ਾਮ ਲਾਲ ਵਾਸੀ ਸੂਲਰ ਘਰਾਟ ਦਾ ਗੋਦਾਮ ਸੀਲ ਕਰਵਾ ਦਿੱਤਾ | ਐਸ.ਡੀ.ਐਮ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਪੁੱਤਰ ਗਾਂਧੀ ਰਾਮ ਅਤੇ ਬਗੀਰਥ ਰਾਮ ਪੁੱਤਰ ਸ਼ਾਮ ਲਾਲ ਦੇ ਪਟਾਕਾ ਲਾਇਸੰਸ ਡਿਪਟੀ ਚੀਫ਼ ਕੰਟਰੋਲਰ ਵਲੋਂ ਰੱਦ ਨਹੀਂ ਕੀਤੇ ਗਏ | ਇਸ ਸਬੰਧ ਵਿੱਚ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਟਾਕਿਆਂ ਦੀ ਖਰੀਦ, ਵੇਚ ਅਤੇ ਭੰਡਾਰ ਲਈ ਜ਼ਿਲ੍ਹੇ ਵਿਚ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਤੇ ਰਿਹਾਇਸ਼ੀ ਇਲਾਕਿਆਂ ਨੇੜੇ ਪਟਾਕਿਆਂ ਦਾ ਭੰਡਾਰ ਕਿਸੇ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ | ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ 'ਤੇ ਸਾਰੀਆਂ ਸਬ ਡਵੀਜ਼ਨਾਂ ਵਿਚ ਪਟਾਕਿਆਂ ਦੇ ਸਟੋਰਾਂ ਦੀ ਚੈਕਿੰਗ ਕਰਵਾਈ ਜਾ ਰਹੀ ਹੈ ਅਤੇ ਸੰਘਣੀ ਅਬਾਦੀ ਨੇੜੇ ਸਥਿਤ ਗੋਦਾਮਾਂ ਦੇ ਐਨ.ਓ.ਸੀ, ਲਾਇਸੰਸ ਰੱਦ ਕਰਨ ਅਤੇ ਗੋਦਾਮ ਸੀਲ ਕਰਨ ਸਬੰਧੀ ਵੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ | ਅੱਜ ਜ਼ਿਲ੍ਹਾ ਮੈਜਿਸਟਰੇਟ ਦੇ ਆਦੇਸ਼ਾਂ 'ਤੇ ਮਾਰਕਿਟ ਕਮੇਟੀ ਸੰਗਰੂਰ 'ਚ ਸਥਿਤ ਪਟਾਕਿਆਂ ਦੀ ਦੁਕਾਨ 'ਤੇ ਨਾਇਬ ਤਹਿਸੀਲਦਾਰ ਕ੍ਰਿਸ਼ਨ ਕੁਮਾਰ ਮਿੱਤਲ ਵੱਲੋਂ ਟੀਮ ਸਮੇਤ ਅਚਨਚੇਤ ਜਾਂਚ ਕੀਤੀ ਗਈ | ਇਸ ਸਬੰਧੀ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਦੁਕਾਨ ਦੀ ਜਾਂਚ ਦੌਰਾਨ ਕਿਸੇ ਵੀ ਕਿਸਮ ਦੇ ਪਟਾਕੇੇ ਬਰਾਮਦ ਨਹੀਂ ਹੋਏ | ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ 'ਚ ਪੂਰੀ ਚੌਕਸੀ ਵਰਤੀ ਜਾ ਰਹੀ ਹੈ |

ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਦੀ ਚਾਰੇ ਸੀਟਾਂ 'ਤੇ ਜਿਤ ਪੱਕੀ- ਖਡਿਆਲ

ਮਹਿਲਾਂ ਚੌਾਕ, 19 ਅਕਤੂਬਰ (ਸੁਖਵੀਰ ਸਿੰਘ ਢੀਂਡਸਾ)- ਜ਼ਿਮਨੀ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਚਾਰੇ ਸੀਟਾਂ 'ਤੇ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਸੰਗਰੂਰ ਯੂਥ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ਵਰਕਰਾਂ ਨਾਲ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਰੂਟ ਬਦਲਿਆ

ਭਵਾਨੀਗੜ੍ਹ/ਘਰਾਚੋਂ, 19 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ, ਘੁਮਾਣ)-ਨਨਕਾਣਾ ਸਾਹਿਬ ਤੋਂ ਆ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਸ਼੍ਰੋਮਣੀ ਕਮੇਟੀ ਵਲੋਂ ਰੂਟ ਬਦਲ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਹਰਦੀਪ ਸਿੰਘ ਮਹਿਰਾਜ ਨੇ ਕੜਕਨਾਥ ਮੁਰਗਿਆਂ ਸਬੰਧੀ ਦਿੱਤੀ ਜਾਣਕਾਰੀ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਹਲ ਕੜਕਨਾਥ ਫਾਰਮ ਮਹਿਰਾਜ ਦੇ ਇੰਚਾਰਜ ਨੌਜਵਾਨ ਹਰਦੀਪ ਸਿੰਘ ਨੇ ਲਾਗਲੇ ਪਿੰਡ ਕਾਹਨੇਕੇ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਕੜਕਨਾਥ ਮੁਰਿਗ਼ਆਂ ਦੇ ਪਾਲਣ-ਪੋਸਣ, ਨਸਲਾਂ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਜਗਤਜੀਤ ਇੰਡਸਟਰੀ ਵਿਖੇ ਲੱਗੀ ਅਚਾਨਕ ਅੱਗ

ਚੀਮਾ ਮੰਡੀ, 19 ਅਕਤੂਬਰ (ਦਲਜੀਤ ਸਿੰਘ ਮੱਕੜ) - ਖੇਤੀਬਾੜੀ ਦੇ ਸੰਦ ਬਨਾਉਣ ਵਾਲ਼ੀ ਸੂਬੇ ਦੇ ਨਾਮਵਰ ਕੰਪਨੀ ਜਗਤਜੀਤ ਗਰੁੱਪ ਇੰਡਸਟਰੀਜ਼ ਚੀਮਾ ਮੰਡੀ ਵਿਖੇ ਕੰਮ ਦੌਰਾਨ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਇਕੱਤਰ ਜਾਣਕਾਰੀ ਅਨੁਸਾਰ ਰੰਗ ਰੋਗਨ ਕਰਨ ਵਾਲੀ ...

ਪੂਰੀ ਖ਼ਬਰ »

ਭਾਜਪਾ ਤੇ ਅਕਾਲੀ ਦਲ ਦਾ ਗੱਠਜੋੜ ਕਾਇਮ-ਕਮਲ ਸ਼ਰਮਾ

ਲਹਿਰਾਗਾਗਾ 19 ਅਕਤੂਬਰ (ਸੂਰਜ ਭਾਨ ਗੋਇਲ)-ਹਰਿਆਣਾ ਵਿਚ ਭਾਜਪਾ ਦੀ ਦੁਬਾਰਾ ਸਰਕਾਰ ਬਣੇਗੀ ਕਿਉਂਕਿ ਜੋ ਹਰਿਆਣਾ ਸਰਕਾਰ ਨੇ ਆਪਣੇ ਰਾਜ ਦੌਰਾਨ ਸੂਬੇ ਦੇ ਵਿਕਾਸ ਕੀਤਾ ਉਸ ਤੋਂ ਲੋਕ ਖ਼ੁਸ਼ ਹਨ | ਇੰਨਾ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਭਰੇ ਬਜ਼ਾਰ 'ਚੋ ਝਪਟਮਾਰ ਔਰਤ ਤੋਂ ਪਰਸ ਖੋਹ ਕੇ ਫ਼ਰਾਰ

ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ (ਭੁੱਲਰ, ਧਾਲੀਵਾਲ) - ਬੀਤੀ ਕੱਲ੍ਹ ਦੋ ਮੋਟਰਸਾਈਕਲ ਸਵਾਰ ਨੌਜਵਾਨ ਝਪਟਮਾਰਾਂ ਵਲੋਂ ਦਿਨ ਦਿਹਾੜੇ ਸ਼ਹਿਰ ਦੇ ਭੀੜ ਭੜੱਕੇ ਵਾਲੇ ਬਜਾਰ 'ਚੋਂ ਇਕ ਔਰਤ ਤੋਂ ਪਰਸ ਖੋਹ ਕੇ ਫਰਾਰ ਹੋ ਜਾਣ ਦੀ ਖਬਰ ਦੀ ਹੈ | ਜਾਣਕਾਰੀ ਦਿੰਦਿਆਂ ਪੀੜਤ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਦੋਸ਼ਾਂ ਵਿਚੋਂ ਨੌਜਵਾਨ ਬਰੀ

ਸੰਗਰੂਰ, 19 ਅਕਤੂਬਰ (ਧੀਰਜ ਪਸ਼ੌਰੀਆ)- ਵਧਕੀ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੇ ਦੋਸ਼ਾਂ ਵਿਚੋਂ 24 ਸਾਲਾ ਨੌਜਵਾਨ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਛੀਨਾ ਨੇ ਨਾਕਾ ਲਗਾ ਦੇ ਗੱਡੀਆਂ ਦੇ ਕੱਟੇ ਚਲਾਨ

ਭਵਾਨੀਗੜ੍ਹ, 19 ਅਕਤੁੂਬਰ (ਪਵਿੱਤਰ ਸਿੰਘ ਬਾਲਦ)-ਰਿਜ਼ਨਲ ਟਰਾਂਸਪੋਰਟ ਅਥਾਰਟੀ ਦੇ ਅਧਿਕਾਰੀ ਕਰਨਵੀਰ ਸਿੰਘ ਛੀਨਾ ਨੇ ਬਾਲਦ ਕੈਂਚੀਆਂ ਵਿਖੇ ਵਿਸ਼ੇਸ਼ ਨਾਕਾਬੰਦੀ ਕਰਸ ਕੇ ਵਾਹਨਾਂ ਦੇ ਚਲਾਨ ਕੱਟੇ | ਇਸ ਮੌਕੇ 'ਤੇ ਗੱਲਬਾਤ ਕਰਦਿਆਂ ਸ: ਛੀਨਾ ਨੇ ਦੱਸਿਆ ਕਿ ਸੜਕ 'ਤੇ ...

ਪੂਰੀ ਖ਼ਬਰ »

26 ਬੋਤਲਾਂ ਸ਼ਰਾਬ ਸਮੇਤ ਕਾਬੂ

ਧਰਮਗੜ, 19 ਅਕਤੂਬਰ (ਗੁਰਜੀਤ ਸਿੰਘ ਚਹਿਲ) - ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ. ਦਿੜ੍ਹਬਾ ਸ੍ਰੀ ਵਿਲੀਅਮ ਜੇਜੀ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਧਰਮਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਦੇਸੀ ਹਰਿਆਣਾ ਸਮੇਤ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਸਾਹਨੇਵਾਲ ਦੇ ਵਿਦਿਆਰਥੀਆਂ ਵਲੋਂ ਦੌਰਾ

ਬੀਜਾ, 19 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸੂਬੇ ਭਰ ਦੇ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਖੇਤਰ ਵਿਚ ਸਥਾਪਿਤ ਕਰਨ ਵਾਲੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਅਧਿਆਪਕਾਂ ਅਤੇ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਕੈਂਪਸ ਡਾਇਰੈਕਟਰ ਡਾ: ਅਜੇ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ 4__1MP__400 ਮੀਟਰ 'ਚ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾ ਰਿਹਾ ਇਕ ਕਾਬੂ

ਬਰਨਾਲਾ, 19 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਬਰਨਾਲਾ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਣ ਦੇ ਦੋਸ਼ ਵਿਚ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਧਰਮਪਾਲ ਨੇ ਦੱਸਿਆ ਕਿ ਸੇਖਾ ਚੌਕ ਬਰਨਾਲਾ ਪਾਸ ਰੇਡ ...

ਪੂਰੀ ਖ਼ਬਰ »

ਭਾਈ ਗੋਬਿੰਦ ਸਿੰਘ ਲੌ ਾਗੋਵਾਲ ਨੇ ਕੀਤਾ 'ਗਲਿਮਸ ਆਫ਼ ਬੀ. ਐਸ. ਐਸ. ਕੇ. ਸੀ. ਬੰਗਾ 2018-19' ਜਾਰੀ

ਲੌਾਗੋਵਾਲ, 19 ਅਕਤੂਬਰ (ਸ਼ੇਰ ਸਿੰਘ ਖੰਨਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਖੋਲਿ੍ਹਆ ਗਿਆ ਇਕੋ-ਇਕ ਅਦਾਰਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਨੇ ਥੋੜ੍ਹੇ ਸਮੇਂ ਵਿਚ ਹੀ ਵੱਡੀਆਂ ਪ੍ਰਾਪਤੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX