ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 1 hour ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਰਜ਼ਾਈ ਕਿਸਾਨਾਂ ਨੂੰ ਬੈਂਕ ਅਧਿਕਾਰੀਆਂ ਵਲੋਂ ਪ੍ਰੇਸ਼ਾਨ ਕਰਨ ਿਖ਼ਲਾਫ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਲਾਇਆ ਧਰਨਾ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜੇ ਮੁਆਫ਼ੀ ਸਬੰਧੀ ਕੀਤੇ ਚੁਣਾਵੀਂ ਵਾਅਦੇ ਨੂੰ ਅਮਲੀ ਰੂਪ ਨਾ ਮਿਲਣ ਕਾਰਨ ਡਿਫਾਲਟਰ ਹੋਏ ਕਿਸਾਨਾਂ ਨੂੰ ਬੈਂਕ ਅਧਿਕਾਰੀਆਂ ਵਲੋਂ ਤੰਗ ਪੇ੍ਰਸ਼ਾਨ ਕਰਨ ਸਮੇਂ ਫੜ ਜੇਲਾਂ 'ਚ ਧੱਧੇ ਜਾਣ 'ਤੇ ਭਾਰੀ ਰੋਸ ਜਤਾਉਂਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਸਾਹਮਣੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ ਦੀ ਅਗਵਾਈ ਹੇਠ ਧਰਨਾ ਦੇ ਕੇ ੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਵਿਸ਼ੇਸ਼ ਤੌਰ 'ਤੇ ਪਹੰੁਚੇ | ਉਹ ਮੰਗ ਕਰ ਰਹੇ ਸਨ ਕਿ ਸਰਕਾਰ ਵਲੋਂ ਕਰਜੇ ਮੁਆਫ਼ ਕਰਨ ਦੇ ਬਾਵਜੂਦ ਵੀ ਬੈਂਕ ਅਧਿਕਾਰੀ ਕਿਸਾਨਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕਰ ਰਹੇ ਹਨ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ | ਕਿਸਾਨਾਂ ਦੀ ਸਮੱਸਿਆ ਨੂੰ ਲੈ ਅੱਜ ਸੰਘਰਸ਼ੀ ਕਿਸਾਨਾਂ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ 'ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ , ਜਿਸ ਵਿਚ ਡਿਪਟੀ ਕਮਿਸ਼ਨਰ ਚੰਦਰ ਗੈਂਦ ਤੋਂ ਇਲਾਵਾ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਰਾਜ ਕੁਮਾਰ ਗੁਪਤਾ, ਖੇਤੀਬਾੜੀ ਵਿਕਾਸ ਬੈਂਕ ਦੇ ਜ਼ਿਲ੍ਹਾ ਮੈਨੇਜਰ ਪ੍ਰਦੁਮਣ ਸਿੰਘ ਆਦਿ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਿਲ ਹੋਏ | ਮੀਟਿੰਗ ਦੌਰਾਨ ਕਰਜਾ ਮੁਆਫ਼ੀ ਆਦਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਬਾਖ਼ੂਬੀ ਉਠਾਏ ਜਾਣ ਉਪਰੰਤ ਜਥੇਬੰਦੀ ਦੇ ਮੀਤ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਪੀੜਤ ਕਿਸਾਨਾਂ ਵਲੋਂ ਸੈਂਕੜਿਆਂ ਦੀ ਗਿਣਤੀ ਵਿਚ ਲਿਖਤੀ ਦਰਖਾਸਤਾਂ ਤੇ ਜ਼ਮੀਨ ਦੀ ਫ਼ਰਦ ਆਦਿ ਹੋਰ ਲੋੜੀਂਦੇ ਕਾਗ਼ਜ਼ਾਤ ਡੀ.ਸੀ ਨੂੰ ਸੌਾਪੇ ਗਏ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ-ਮਜ਼ਦੂਰਾਂ ਨਾਲ ਹਰ ਤਰ੍ਹਾਂ ਦਾ ਕਰਜ਼ਾ ਖਤਮ ਕਰਨ ਦਾ ਲਿਖਤੀ ਚੋਣ ਵਾਅਦਾ ਕੀਤਾ ਸੀ ਪ੍ਰੰਤੂ ਵੋਟ ਪ੍ਰਾਪਤੀ ਉਪਰੰਤ ਵਚਨਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਝੂਠ ਦਾ ਪੁਲੰਦਾ ਸਿੱਧ ਕਰਦਿਆਂ ਪੀੜਤ ਕਰਜ਼ਾਈ ਕਿਸਾਨਾਂ ਨਾਲ ਠੱਗੀ ਮਾਰੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਆਦਿ ਬੈਂਕ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਕਰਜਾ ਮੁਆਫ਼ੀ ਵਾਲਾ ਪੋਰਟਲ ਬੰਦ ਹੋਏ ਨੂੰ 5 ਮਹੀਨੇ ਹੋ ਚੁੱਕੇ ਹਨ, ਇਸ ਲਈ ਹੁਣ ਕਰਜਾ ਮੁਆਫ਼ੀ ਦੇ ਲਾਭ ਤੋਂ ਵਾਂਝੇ ਰਹਿ ਗਏ ਕਿਸਾਨਾਂ ਦੀਆਂ ਅਰਜ਼ੀਆਂ ਪੰਜਾਬ ਸਰਕਾਰ ਨੂੰ ਭੇਜ ਕੇ ਧਿਆਨ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਇਹ ਵੀ ਵਿਸ਼ਵਾਸ ਦੁਆਇਆ ਕਿ ਕਰਜੇ ਲੈਣ ਸਮੇਂ ਪ੍ਰਾਪਤ ਕੀਤੇ ਗਏ ਬੈਂਕਾਂ ਵਲੋਂ ਚੈੱਕ ਵਾਪਸ ਕਰਵਾਉਣ ਲਈ ਜਾਂ ਚੱਲ ਰਹੇ ਕੇਸ ਖ਼ਤਮ ਕਰਵਾਉਣ ਲਈ ਸਰਕਾਰ ਨੂੰ ਲਿਖਿਆ ਜਾਵੇਗਾ | ਇਸ ਮੌਕੇ ਖੇਤੀਬਾੜੀ ਵਿਕਾਸ ਬੈਂਕ ਦੇ ਜ਼ਿਲ੍ਹਾ ਮੈਨੇਜਰ ਪ੍ਰਦੁਮਣ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਭ ਤੋਂ ਵੱਧ ਕਰਜਾ ਦੇਣ ਵਾਲੀ ਖੇਤੀਬਾੜੀ ਵਿਕਾਸ ਬੈਂਕ ਦੇ ਕਰਜ਼ਿਆਂ ਨੂੰ ਮੁਆਫ਼ੀ ਸਕੀਮ 'ਚ ਨਹੀਂ ਲਿਆਂਦਾ | ਇਸ ਮੌਕੇ ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜੁਤਾਲਾ, ਸੁਖਵੰਤ ਸਿੰਘ ਮਾਦੀਕੇ, ਫੁੰਮਣ ਸਿੰਘ ਰਾਉਕੇ, ਮੇਜਰ ਸਿੰਘ ਗਜਨੀਵਾਲਾ, ਜਸਵੰਤ ਸਿੰਘ ਸ਼ਰੀਂਹਵਾਲਾ, ਰਣਜੀਤ ਸਿੰਘ ਖੱਚਰਵਾਲਾ, ਬਚਿੱਤਰ ਸਿੰਘ ਕੁਤਬਦੀਨ, ਖਿਲਾਰਾ ਸਿੰਘ ਆਸਲ ਆਦਿ ਕਿਸਾਨ ਆਗੂਆਂ ਨੇ ਕਰਜ਼ਾ ਮੁਆਫ਼ੀ ਤੋਂ ਮੁੱਕਰਨ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਐਲਾਨ ਕੀਤਾ ਕਿ ਉਹ ਕਰਜੇ ਦੀ ਭਰਪਾਈ ਨਹੀਂ ਕਰਨਗੇ | ਜੇਕਰ ਕਰਜ਼ਾਈ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਜਾਂ ਜ਼ਮੀਨਾਂ ਕੁਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਡਟਵਾਂ ਸਖ਼ਤ ਵਿਰੋਧ ਕੀਤਾ ਜਾਵੇਗਾ |

65ਵੇਂ ਰਾਜ ਪੱਧਰੀ ਟੂਰਨਾਮੈਂਟ 'ਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਗੁਰੂਹਰਸਹਾਏ, 19 ਅਕਤੂਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਇਆ ਜਾ ਰਿਹਾ 65ਵਾਂ ਰਾਜ ਪੱਧਰੀ ਟੂਰਨਾਮੈਂਟ ਵੁਸ਼ੂ, ਕਿੱਕ ਬਾਕਸਿੰਗ, ਕੁਸ਼ਤੀ (ਫ਼ਰੀ ਸਟਾਈਲ ਅਤੇ ਗਰੀਕੋ ਰੋਮਨ), 'ਚ ਮਾਤਾ ਸਾਹਿਬ ਕੌਰ ਸੀਨੀਅਰ ...

ਪੂਰੀ ਖ਼ਬਰ »

ਪਰਾਲੀ ਸਾੜਨ ਿਖ਼ਲਾਫ਼ ਜ਼ਿਲ੍ਹੇ ਦੇ 6 ਬਲਾਕਾਂ 'ਚ ਕੱਢੀ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਖੇਤਾਂ ਦੀ ਰਹਿੰਦ-ਖੂੰਹਦ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਲਾਮਬੰਧ ਕਰਨ ਵਾਸਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਨੂੰ ਵੀ ਜਾਗਿਆ ਅੰਗਰੇਜ਼ੀ ਦਾ ਹੇਜ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਵਲੋਂ ਸੈੱਲਫ਼ ਹੈਲਪ ਗਰੁੱਪਾਂ ਦੀ ਯੋਗ ਅਗਵਾਈ ਲਈ ਭਰਤੀ ਕੀਤੇ ਜਾਣ ਵਾਲੇ ਕਲੱਸਟਰ ਕੋਆਰਡੀਨੇਟਰ ਲਈ ਇਮਤਿਹਾਨ ਪੰਜਾਬੀ ਦੀ ਬਜਾਏ ਅੰਗਰੇਜ਼ੀ 'ਚ ਲਿਆ ਗਿਆ, ਜਿਸ ਕਾਰਨ ਪ੍ਰੀਖਿਆਰਥੀਆਂ 'ਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਲਗਾਏ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਖੇਤੀਬਾੜੀ ਅਤੇ ਕਿਸਾਨ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਫ਼ਿਰੋਜ਼ਪੁਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ ਤੇ ਜ਼ਮੀਨੀ ਸਿਹਤ ਦੇ ਹੁੰਦੇ ਵੱਡੇ ਨੁਕਸਾਨਾਂ ਦੇ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ ਦੀਵਾਲੀ ਮੇਲਾ ਅੱਜ

ਬਜ਼ੁਰਗਾਂ ਨੂੰ ਸਮਰਪਿਤ ਕੀਤਾ ਮੇਲਾ ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਬਜ਼ੁਰਗਾਂ ਦੇ ਮਾਣ-ਸਤਿਕਾਰ 'ਚ ਵਾਧਾ ਕਰਨ ਦੇ ਮੰਤਵ ਤਹਿਤ ਵਿਵੇਕਾਨੰਦ ਵਰਲਡ ਸਕੂਲ ਵਲੋਂ ਵਿਰਸੇ, ਸੱਭਿਆਚਾਰ ਤੇ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਨਿਵੇਕਲੇ ਢੰਗ ...

ਪੂਰੀ ਖ਼ਬਰ »

ਬਾਂਸੀ ਗੇਟ ਫ਼ਿਰੋਜ਼ਪੁਰ ਸ਼ਹਿਰ 'ਚ ਲੱਗੇ ਕੂੜੇ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਫ਼ਿਰੋਜ਼ਪੁਰ, 19 ਅਕਤੂਬਰ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਸ਼ਹਿਰ ਬਾਂਸੀ ਗੇਟ ਦੇ ਨੇੜੇ ਮੇਨ ਸੜਕ ਉੱਪਰ ਲੱਗੇ ਕੁੜੇ ਦੇ ਢੇਰਾਂ ਤੋਂ ਮੁਹੱਲਾ ਨਿਵਾਸੀਆਂ ਦੇ ਨਾਲ-ਨਾਲ ਦੁਕਾਨਦਾਰ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਹਮਲੇ 'ਚ ਜ਼ਖ਼ਮੀ ਪਿਓ-ਪੁੱਤ 'ਚੋਂ ਪਿਓ ਦੀ ਮੌਤ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਸ਼ਾਹ ਅਬੂ ਬੁੱਕਰ ਵਿਖੇ ਕੁਝ ਵਿਅਕਤੀਆਂ ਨੇ ਬੀਤੇ ਦਿਨੀਂ ਪਿਓ-ਪੁੱਤਰ'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਸੱਟਾਂ ਮਾਰੀਆਂ ਸਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਮੁਨੀਸ਼ ਧਵਨ ਐੱਸ.ਸੀ ਤੇ ਉਸ ਦੇ ਦੋ ਭਰਾਵਾਂ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 19 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਸ਼ਹਿਰ ਦੇ ਕਸੂਰੀ ਗੇਟ ਤੋਂ ਭਾਜਪਾ ਦੇ ਐੱਸ.ਸੀ ਮੁਨੀਸ਼ ਧਵਨ ਤੇ ਉਸ ਦੇ ਦੋ ਭਰਾਵਾਂ ਦੀ ਗਿ੍ਫ਼ਤਾਰੀ 'ਤੇ ਸੈਸ਼ਨ ਕੋਰਟ ਨੇ ਰੋਕ ਲਗਾਉਂਦੇ ਹੋਏ ਪੁਲਿਸ ਤਫ਼ਤੀਸ਼ 'ਚ ਸ਼ਾਮਿਲ ਹੋ ਕੇ ਸਹਿਯੋਗ ਦੇਣ ਦਾ ਆਦੇਸ਼ ...

ਪੂਰੀ ਖ਼ਬਰ »

19 ਪੇਟੀਆਂ ਦੇਸੀ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 19 ਅਕਤੂਬਰ (ਗੁਰਿੰਦਰ ਸਿੰਘ)- ਬੀਤੇ ਦਿਨ ਪਿੰਡ ਗਿੱਲ ਕੋਲ ਕੀਤੀ ਨਾਕੇਬੰਦੀ ਦੌਰਾਨ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਇਕ ਸ਼ਰਾਬ ਨਾਲ ਭਰੀ ਕਾਰ ਬਰਾਮਦ ਕੀਤੀ ਗਈ, ਜਦੋਂਕਿ ਸ਼ਰਾਬ ਤਸਕਰ ਕਾਰ ਛੱਡ ਕੇ ਫ਼ਰਾਰ ਹੋਣ 'ਚ ਕਾਮਯਾਬ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਦੁਕਾਨ ਦਾ ਸ਼ਟਰ ਤੋੜ ਕੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਗੁਰੂਹਰਸਹਾਏ ਅਧੀਨ ਪੈਂਦੇ ਬਾਜ਼ਾਰ ਵਿਚ ਸਥਿਤ ਬਜਾਜ ਫਾਈਨਾਂਸ ਲਿਮਟਿਡ ਦੁਕਾਨ 'ਤੇ ਚੋਰਾਂ ਨੇ ਬੀਤੀ ਰਾਤ ਧਾਵਾ ਬੋਲਦਿਆਂ ਦੁਕਾਨ ਦੇ ਜਿੰਦਰੇ ਤੋੜ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਜ਼ੀਰਾ 'ਚ ਕੈਰੀਅਰ ਕਾਊਾਸਲਿੰਗ ਸੈਮੀਨਾਰ ਲਗਾਇਆ

ਜ਼ੀਰਾ, 19 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਜ਼ੀਰਾ-ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਹਰਜੀਤ ਸਿੰਘ ਤੇ ਮੈਡਮ ਅਮਰਜੀਤ ਕੌਰ ਦੀ ਦੇਖ-ਰੇਖ ਹੇਠ ਆਈ.ਡੀ.ਪੀ. ਐਜੂਕੇਸ਼ਨ (ਭਾਰਤ) ਪ੍ਰਾਈਵੇਟ ਲਿਮਟਿਡ ਵਲੋਂ ਵਿਦਿਆਰਥੀਆਂ ਨੂੰ ਵਿਦੇਸ਼ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਕੁਦਰਤੀ ਮਾਰ ਪੈਣ ਕਰਕੇ ਝੋਨੇ ਦੀ ਖੇਤਾਂ 'ਚ ਖੜੀ ਭਰਪੂਰ ਫ਼ਸਲ ਨਜ਼ਰ ਆਉਣ ਦੇ ਬਾਵਜੂਦ ਵੀ ਝਾੜ ਘੱਟ ਪ੍ਰਾਪਤ ਹੋਣ ਕਾਰਨ ਕਿਸਾਨਾਂ ਨੂੰ ਹੋ ਰਹੇ 15 ਤੋਂ 20 ਹਜ਼ਾਰ ਰੁਪਏ ਦੀ ਨੁਕਸਾਨ ਦੀ ਆਵਾਜ਼ ਬੁਲੰਦ ਕਰਦਿਆਂ ...

ਪੂਰੀ ਖ਼ਬਰ »

ਪੈਨਸ਼ਨ ਨਾ ਮਿਲਣ 'ਤੇ ਪੰਜਾਬ ਮਿਊਾਸਪਲ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਰੋਸ ਮੀਟਿੰਗ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੈਨਸ਼ਨ ਨਾ ਮਿਲਣ ਕਾਰਨ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸੇ ਸਬੰਧੀ ਪੰਜਾਬ ਮਿਊਨਿਸੀਪਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਫ਼ਿਰੋਜ਼ਪੁਰ-ਬਠਿੰਡਾ ਰੀਜਨ ਦੀ ਇਕ ਹੰਗਾਮੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਥਾਣਾ ਮਮਦੋਟ ਵਿਖੇ ਕਰਵਾਇਆ ਸਮਾਗਮ

ਮਮਦੋਟ, 19 ਅਕਤੂਬਰ (ਸੁਖਦੇਵ ਸਿੰਘ ਸੰਗਮ/ਜਸਬੀਰ ਸਿੰਘ ਕੰਬੋਜ)- 21 ਅਕਤੂਬਰ ਨੂੰ ਦੇਸ਼ ਭਰ 'ਚ ਮਨਾਏ ਜਾ ਰਹੇ ਪੁਲਿਸ ਸ਼ਹੀਦੀ ਦਿਵਸ ਨੂੰ ਸਮਰਪਿਤ ਥਾਣਾ ਮਮਦੋਟ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਮੈਡਮ ...

ਪੂਰੀ ਖ਼ਬਰ »

ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ 'ਚ ਸਾਦੇ ਹਾਸ਼ਮ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਜ਼ਿਲ੍ਹਾ ਸਿੱਖਿਆ ਸੈਕੰਡਰੀ ਅਫ਼ਸਰ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਪੰਜਾਬ ਸਕੂਲ ਖੇਡਾਂ 2019 ਜ਼ਿਲ੍ਹਾ ਫ਼ਿਰੋਜ਼ਪੁਰ 'ਚ ਬਲਾਕ ਘੱਲ ਖ਼ੁਰਦ ਦੇ ਸਰਕਾਰੀ ...

ਪੂਰੀ ਖ਼ਬਰ »

ਬਾਬਾ ਕਾਲਾ ਮਾਹਿਰ ਕਮੇਟੀ ਵਲੋਂ ਸਕੂਲ ਨੂੰ ਐਲ.ਈ.ਡੀ. ਭੇਟ

ਤਲਵੰਡੀ ਭਾਈ, 19 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਮਹੇਸ਼ਰੀ ਸੰਧੂਆਂ ਦੀ ਬਾਬਾ ਕਾਲਾ ਮਾਹਿਰ ਪ੍ਰਬੰਧਕ ਕਮੇਟੀ ਵਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਇਕ ਐਲ.ਈ.ਡੀ ਭੇਟ ਕੀਤੀ ਗਈ | ਸਰਕਾਰੀ ਪ੍ਰਾਇਮਰੀ ਸਕੂਲ ਮਹੇਸ਼ਰੀ ਸੰਧੂਆਂ ਦੇ ਸੈਂਟਰ ਹੈੱਡ ...

ਪੂਰੀ ਖ਼ਬਰ »

80 ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਫ਼ਿਰੋਜ਼ਪੁਰ, 19 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਯੂਨਾਈਟਿਡ ਸਿੱਖ ਮਿਸ਼ਨ ਯੂ.ਐੱਸ.ਏ. ਦੇ ਆਗੂ ਗੁਰਦੀਪ ਸਿੰਘ ਮਲਕ, ਜਸਜੀਤ ਸਿੰਘ ਮਲਕ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਕ੍ਰਿਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX