ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਬਠਿੰਡਾ /ਮਾਨਸਾ

ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਕੁਦਰਤੀ ਆਫ਼ਤਾਂ ਕਰਕੇ ਫ਼ਸਲਾਂ ਦੇ ਘਟੇ ਝਾੜ ਦੇ ਮੁਆਵਜ਼ੇ ਦੀ ਮੰਗ

ਲਹਿਰਾ ਮੁਹੱਬਤ, 19 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਅੱਜ ਸਥਾਨਕ ਵਾਸੀ ਕਿਸਾਨ ਪਿਆਰਾ ਸਿੰਘ ਦੇ ਕਰੀਬ 2 ਏਕੜ ਝੋਨੇ ਦੀ ਫ਼ਸਲ 'ਤੇ ਪਕਾ ਦੌਰਾਨ ਕੁਦਰਤੀ ਆਫ਼ਤ ਦੀ ਮਾਰ ਕਾਰਨ ਘਟੇ ਝਾੜ ਦੀ ਪੂਰਤੀ ਲਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸੂਬਾ ਤੇ ਕੇਂਦਰ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਗਈ | ਇਸ ਸਬੰਧੀ ਜਥੇਬੰਦੀ ਦੇ ਸੂਬਾ ਖ਼ਜ਼ਾਨਚੀ ਸੁਰਮੁੱਖ ਸਿੰਘ ਸੇਲਵਰਹਾ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕੁਦਰਤੀ ਆਫ਼ਤਾਂ ਨਾਲ ਝੋਨੇ ਦੀ ਫ਼ਸਲ ਦਾ ਝਾੜ 15 ਤੋਂ 20 ਮਣ ਪ੍ਰਤੀ ਏਕੜ ਘਟਿਆ ਹੈ | ਇਸ ਤੋਂ ਇਲਾਵਾ ਵੱਧਦੀ ਮਹਿੰਗਾਈ ਤੇ ਫ਼ਸਲਾਂ ਦੇ ਪੂਰੇ ਭਾਅ ਨਾ ਮਿਲਣ ਕਾਰਨ ਸੂਬੇ ਦੀ ਕਿਸਾਨੀ ਪਹਿਲਾਂ ਹੀ ਸੰਕਟ 'ਚੋਂ ਗੁਜ਼ਰ ਰਹੀ ਹੈ | ਇਸ ਕਰਜ਼ੇ ਦੇ ਸੰਕਟ ਦੀ ਮਾਰ ਹੇਠ ਆਇਆ ਸੂਬੇ ਦਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਹੜ੍ਹਾਂ ਦੀ ਮਾਰ ਨਾਲ ਵੱਡੇ ਪੱਧਰ 'ਤੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਇਲਾਕੇ ਦੇ ਪਿੰਡਾਂ 'ਚ ਜਾ ਕੇ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਈਆਂ ਫ਼ਸਲਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਸਰਕਾਰ ਪੀੜ੍ਹਤ ਕਿਸਾਨਾਂ ਤੇ ਖੇਤਾਂ ਅੰਦਰ ਕੰਮ ਕਰਕੇ ਗੁਜ਼ਾਰਾ ਕਰਦੇ ਮਜ਼ਦੂਰਾਂ ਨੂੰ ਫੌਰੀ ਮੁਆਵਜ਼ਾ ਦੇਵੇ ਤੇ ਇਸ ਤੋਂ ਇਲਾਵਾ ਸਰਕਾਰ ਦੇ ਵਾਅਦੇ ਅਨੁਸਾਰ ਕਰਜ਼ਾ ਮੁਆਫ਼ੀ ਦੇ ਘੇਰੇ 'ਚੋਂ ਬਾਹਰ ਰਹੇ ਕਿਸਾਨ ਦੇ ਸਮੁੱਚੇ ਕਰਜ਼ੇ ਦੀ ਮੁਆਫ਼ੀ ਲਈ ਅਗਲੇ ਦਿਨਾਂ ਤੱਕ ਸਮੇਤ ਕਿਸਾਨੀ ਤੇ ਮਜ਼ਦੂਰਾਂ ਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਪਿਆਰਾ ਸਿੰਘ, ਰਾਜਾ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ |

ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਭੂੰਦੜ ਕਮੇਟੀ ਦੀ ਹੋਈ ਚੋਣ

ਬਾਲਿਆਂਵਾਲੀ, 19 ਅਕਤੂਬਰ (ਪੱਤਰ/ਪ੍ਰੇਰਕ)- ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਭੂੰਦੜ ਕਮੇਟੀ ਦੀ ਚੋਣ ਮੀਟਿੰਗ ਕੀਤੀ ਗਈ ਜਿਸ 'ਚ ਪ੍ਰਧਾਨ ਜਗਸੀਰ ਸਿੰਘ ਸੀਰਾ, ਮੀਤ ਪ੍ਰਧਾਨ ਬਲਕਾਰ ਸਿੰਘ, ਜਨਰਲ ਸਕੱਤਰ ਹਰਬੰਸ ਸਿੰਘ, ਖ਼ਜ਼ਾਨਚੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਲੁਟੇਰਿਆਂ ਨੇ ਸ਼ਰਾਬ ਦੇ ਠੇਕੇ 'ਚੋਂ ਨਕਦੀ ਤੇ ਸ਼ਰਾਬ ਲੁੱਟੀ

ਗੋਨਿਆਣਾ, 19 ਅਕਤੂਬਰ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਲਾਗਲੇ ਪਿੰਡ ਖਿਆਲੀ ਵਾਲਾ ਵਿਖੇ ਬੀਤੀ 17 ਅਕਤੂਬਰ ਨੂੰ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਸ਼ਰਾਬ ਦੇ ਠੇਕੇ ਤੋਂ ਸ਼ਰਾਬ, ਮੋਬਾਈਲ ਫ਼ੋਨ ਤੇ ਨਕਦੀ ਲੁੱਟ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਦਾ ਪਤਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਬਠਿੰਡਾ, 19 ਅਕਤੂਬਰ (ਅਜੀਤ ਪ੍ਰਤੀਨਿਧ)-ਥਾਣਾ ਕੋਤਵਾਲੀ ਪੁਲਿਸ ਨੇ ਬੱਸ ਸਟੈਂਡ ਬਠਿੰਡਾ 'ਚੋਂ ਗੁਰਜੀਤ ਸਿੰਘ ਵਾਸੀ ਨੇੜੇ ਪੁਰਾਣਾ ਥਾਣਾ, ਰਾਜ ਭੁਪਿੰਦਰ ਸਿੰਘ ਵਾਸੀ ਲਾਲ ਸਿੰਘ ਬਸਤੀ ਅਤੇ ਮਨੋਜ ਕੁਮਾਰ ਵਾਸੀ ਪਰਸ ਰਾਮ ਨਗਰ ਬਠਿੰਡਾ ਨੂੰ 420 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

80 ਲੀਟਰ ਲਾਹਣ ਬਰਾਮਦ

ਬਠਿੰਡਾ ਛਾਉਣੀ, 19 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਤੁੰਗਵਾਲੀ ਪਿੰਡ ਵਿਚੋਂ ਭੁੱਚੋ ਪੁਲਿਸ ਨੇ 80 ਲੀਟਰ ਲਾਹਣ (ਕੱਚੀ ਸ਼ਰਾਬ) ਬਰਾਮਦ ਕੀਤੀ ਹੈ | ਪੁਲਿਸ ਚੌਕੀ ਇੰਚਾਰਜ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਤੁੰਗਵਾਲੀ ਮਾਰਗ 'ਤੇ ਗਸ਼ਤ ਕਰ ਰਹੀ ਸੀ, ਦੌਰਾਨ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦਾ ਸਕੇਟਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 19 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਰਾਮਪੁਰਾ ਵਿਚ ਹੋਏ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਸਾਰਿਕਾ ਸ਼ਰਮਾ ਨੇ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੇ ਉਮੀਦਵਾਰ ਸਫਲ ਹੋਣਗੇ-ਕਾਂਗਰਸੀ ਆਗੂ

ਸੀਂਗੋ ਮੰਡੀ, 19 ਅਕਤੂਬਰ (ਲੱਕਵਿੰਦਰ ਸ਼ਰਮਾ)-ਸਥਾਨਕ ਮੰਡੀ ਦੇ ਕਾਂਗਰਸੀ ਆਗੂਆਂ ਨੇ ਚੋਣਾਂ ਦੇ ਆਖ਼ਰੀ ਦਿਨ ਕੈਬਨਿਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਤੇ ਜ਼ਿਲ੍ਹਾ ਦਿਹਾਤੀ ਕਾਂਗਰਸ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਦੇ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ...

ਪੂਰੀ ਖ਼ਬਰ »

ਜੇਬ ਕੱਟਣ ਤੇ ਪਰਸ ਚੋਰੀ ਕਰਨ ਦੇ ਦੋਸ਼ਾਂ 'ਚ 3 ਔਰਤਾਂ ਸਣੇ 7 ਨਾਮਜ਼ਦ

ਬਠਿੰਡਾ, 19 ਅਕਤੂਬਰ (ਅਜੀਤ ਪ੍ਰਤੀਨਿਧ)- ਭੀੜ ਵਾਲੀਆਂ ਥਾਵਾਂ 'ਤੇ ਲੋਕਾਂ ਦੀਆਂ ਜੇਬਾਂ ਕੱਟਣ ਅਤੇ ਪਰਸ ਕੱਢਣ ਦੇ ਦੋਸ਼ਾਂ ਤਹਿਤ ਥਾਣਾ ਸਿਵਲ ਲਾਇਨ ਪੁਲਿਸ ਨੇ 2 ਔਰਤਾਂ ਸਣੇ ਕੁਲ 7 ਵਿਅਕਤੀਆਂ ਨੂੰ ਮੁਕੱਦਮਾ ਨੰਬਰ 240 ਵਿਚ ਨਾਮਜ਼ਦ ਕੀਤਾ ਹੈ | ਪੁਲਿਸ ਵਲੋਂ ਨਾਮਜ਼ਦ ...

ਪੂਰੀ ਖ਼ਬਰ »

ਕਿਸੇ ਦੂਜੇ ਦੇ ਦਸਤਾਵੇਜ਼ਾਂ 'ਤੇ ਫ਼ੌਜ 'ਚ ਭਰਤੀ ਹੋਣ ਆਇਆ ਜੇਲ੍ਹ ਭੇਜਿਆ

ਬਠਿੰਡਾ ਪੁਲਿਸ, 19 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਬਠਿੰਡਾ ਛਾਉਣੀ ਦੇ ਇਕ ਡਿੱਪੂ ਵਿਚ ਕਿਸੇ ਹੋਰ ਦੇ ਦਸਤਾਵੇਜ਼ਾਂ 'ਤੇ ਭਰਤੀ ਹੋਣ ਆਏ ਨੌਜਵਾਨ ਨੂੰ ਫ਼ੌਜੀ ਅਧਿਕਾਰੀਆਂ ਨੇ ਕਾਬੂ ਕਰਕੇ ਥਾਣਾ ਛਾਉਣੀ ਦੀ ਪੁਲਿਸ ਹਵਾਲੇ ਕਰ ਦਿੱਤਾ | ਫ਼ੌਜੀ ਛਾਉਣੀ ਦੇ ਇਸ ਡਿੱਪੂ ...

ਪੂਰੀ ਖ਼ਬਰ »

ਮਲੂਕਾ ਨੇ ਰਾਜਿੰਦਰ ਸਿੰਘ ਦੇਸੂਜੋਧਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਬਠਿੰਡਾ, 19 ਅਕਤੂਬਰ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਤੇ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਹਰਿਆਣਾ ਦੇ ਹਲਕਾ ਕਾਲਿਆਂਵਾਲੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਤੇ ਇਨੈਲੋ ਗੱਠਜੋੜ ਦੇ ਸਾਂਝੇ ਉਮੀਦਵਾਰ ਰਾਜਿੰਦਰ ਸਿੰਘ ...

ਪੂਰੀ ਖ਼ਬਰ »

2 ਡੱਬੇ ਨਾਜਾਇਜ਼ ਹਰਿਆਣਵੀ ਸ਼ਰਾਬ ਸਮੇਤ 1 ਗਿ੍ਫ਼ਤਾਰ, 2 ਦੀ ਭਾਲ ਜਾਰੀ

ਬਠਿੰਡਾ, 19 ਅਕਤੂਬਰ (ਅਜੀਤ ਪ੍ਰਤੀਨਿਧ)- ਬਠਿੰਡਾ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਵਲੋਂ ਥਾਣਾ ਸਦਰ ਰਾਮਪੁਰਾ ਦੇ ਇਲਾਕੇ ਵਿਚੋਂ 2 ਡੱਬੇ (24 ਬੋਤਲਾਂ) ਨਾਜਾਇਜ਼ ਹਰਿਆਣਵੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਸੇ ਮਾਮਲੇ ਵਿਚ ਲੋੜੀਂਦੇ 2 ਹੋਰ ...

ਪੂਰੀ ਖ਼ਬਰ »

ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਲੇਲੇਵਾਲਾ ਵਿਖੇ ਇਕ ਵਿਆਹੁਤਾ ਨੇ ਘਰ ਵਿਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ | ਮਿ੍ਤਕਾ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਮਿ੍ਤਕਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਕਥਿਤ ਦੋਸ਼ ...

ਪੂਰੀ ਖ਼ਬਰ »

ਕੰਧ ਟੱਪ ਕੇ ਨਾਬਾਲਗ ਨਾਲ ਛੇੜਛਾੜ ਕਰਨ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 19 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਰਾਤ ਸਮੇਂ ਕੰਧ ਟੱਪ ਕੇ ਨਾਬਾਲਗ ਨਾਲ ਛੇੜ-ਛਾੜ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਨੌਜਵਾਨ ਨੂੰ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਰਾਵੀਇੰਦਰ ਕੌਰ ਦੀ ਅਦਾਲਤ ਨੇ ਬਚਾ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ...

ਪੂਰੀ ਖ਼ਬਰ »

23 ਲੱਖ ਦੀ ਹੈਰੋਇਨ ਸਮੇਤ 3 ਕਾਬੂ

ਸਿਰਸਾ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਬਾਜੇਕਾ ਦੇ ਨੇੜਿਓ ਸੀ ਆਈ ਏ ਥਾਣਾ ਪੁਲਿਸ ਨੇ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਹੈਰੋਇਨ ਦੀ ਕੀਮਤ 23 ਲੱਖ ਦੇ ਕਰੀਬ ਦੱਸੀ ਗਈ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਪਰਮਿੰਦਰ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਤਲਵੰਡੀ ਸਾਬੋ ਦੇ ਅਕਾਲੀਆਂ ਨੇ ਕਾਲਾਂਵਾਲੀ 'ਚ ਦੇਸੂਯੋਧਾ ਦੇ ਹੱਕ 'ਚ ਮੰਗੀਆਂ ਵੋਟਾਂ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਦੇ ਵਿਧਾਨ ਸਭਾ ਹਲਕਾ ਕਾਲਾਂਵਾਲੀ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ ਵਿਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਹਲਕਾ ਤਲਵੰਡੀ ਸਾਬੋ ਦੇ ਅਕਾਲੀ ...

ਪੂਰੀ ਖ਼ਬਰ »

ਐਨ. ਐਫ. ਐਲ. ਕਰਮਚਾਰੀ ਯੂਨੀਅਨ, ਬਠਿੰਡਾ ਦੀ ਸਾਲ 2019-20 ਦੀ ਨਵੀਂ ਕਾਰਜਕਾਰਨੀ ਲਈ ਹੋਈ ਚੋਣ

ਬਠਿੰਡਾ, 19 ਅਕਤੂਬਰ (ਸਟਾਫ਼ ਰਿਪੋਰਟਰ)-ਐਨ. ਐਫ. ਐਲ. ਕਰਮਚਾਰੀ ਯੂਨੀਅਨ ਬਠਿੰਡਾ ਦੀ ਸਾਲ 2019-20 ਦੀ ਨਵੀਂ ਕਾਰਜਕਾਰਨੀ ਐਨ. ਐਫ. ਐਲ. ਦੇ ਰਿਕਰੇਸ਼ਨ ਸੈਂਟਰ ਵਿਖੇ ਚੋਣਾਂ ਕਰਵਾਈਆਂ ਗਈਆਂ | ਚੋਣਾਂ ਵਿਚ ਸਾਰਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਚੋਣਾਂ ਵਿਚ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਦੀਆਂ ਅਚਾਨਕ ਜਾਂਚ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)- ਅੱਜ ਜ਼ਿਲ੍ਹਾ ਸਿਹਤ ਅਧਿਕਾਰੀ ਅੰਮਿ੍ਤਪਾਲ ਸੋਢੀ ਦੀ ਅਗਵਾਈ ਵਾਲੀ ਟੀਮ ਵਲੋਂ ਸ਼ਹਿਰ ਅੰਦਰ ਅਚਾਨਕ ਮਿਠਾਈ ਦੀਆਂ ਦੁਕਾਨਾਂ ਅਤੇ ਉਨ੍ਹਾਂ ਦੇ ਸਟੋਰਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਟੀਮ ਵਲੋਂ ਤਿੰਨ ਥਾਵਾਂ ਤੋਂ ਦੇਸੀ ...

ਪੂਰੀ ਖ਼ਬਰ »

ਡਾ: ਅਬਦੁਲ ਕਲਾਮ ਦੇ ਜਨਮ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਚਾਉਕੇ, 19 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ਼ਿਵਾਲਿਕ ਹਿਲਜ ਸੀਨੀਅਰ ਸਕੂਲ ਰਾਮਪੁਰਾ ਵਿਖੇ ਰਾਸ਼ਟਰਪਤੀ ਡਾ. ਏ .ਪੀ ਜੇ ਅਬਦੁਲ ਕਲਾਮ ਦੇ ਜਨਮ ਦਿਵਸ ਦੇ ਮੌਕੇ ਵਿਸ਼ਵ ਵਿਦਿਆਰਥੀ ਦਿਵਸ 'ਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁਕਾਬਲੇ 'ਚ ਨੌਵੀਂ ਕਲਾਸ ਦੇ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਚਾਉਕੇ, 19 ਅਕਤੂਬਰ (ਮਨਜੀਤ ਸਿੰਘ ਘੜੈਲੀ)- ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਕੂਲ ਪ੍ਰਧਾਨ ਬਬਲੀ ਖੀਪਲ ਦੀ ਅਗਵਾਈ ਹੇਠ ਬੱਚਿਆਂ ਦੇ ਇੰਗਲਿਸ਼ ਲਿਖਾਈ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਹਰਦੀਪ ਸਿੰਘ ਮਹਿਰਾਜ ਨੇ ਕੜਕਨਾਥ ਮੁਰਿਗ਼ਆਂ ਸਬੰਧੀ ਦਿੱਤੀ ਜਾਣਕਾਰੀ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਹਲ ਕੜਕਨਾਥ ਫਾਰਮ ਮਹਿਰਾਜ ਦੇ ਇੰਚਾਰਜ ਨੌਜਵਾਨ ਹਰਦੀਪ ਸਿੰਘ ਨੇ ਲਾਗਲੇ ਪਿੰਡ ਕਾਹਨੇਕੇ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਕੜਕਨਾਥ ਮੁਰਿਗ਼ਆਂ ਦੇ ਪਾਲਣ-ਪੋਸਣ, ਨਸਲਾਂ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਔਰਤ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਆਰ.ਐਮ.ਐਮ.ਡੀ.ਏ.ਵੀ.ਸ.ਸ.ਸਕੂਲ ਦੇ ਐਨ.ਸੀ.ਸੀ. (ਨੇਵਲ) 3 ਬਠਿੰਡਾ ਦੇ ਕੈਡਿਟਾਂ ਵਲੋਂ ਸ਼ਹਿਰ ਦੇ ਪ੍ਰਮੁੱਖ ਚੌਕਾਂ ਅਤੇ ਜਨਤਕ ਇਲਾਕਿਆਂ ਵਿਚ 'ਔਰਤ ਜਾਗਰੂਕਤਾ' ਰੈਲੀ ਕੱਢੀ ਗਈ | ਇਸ ਦੌਰਾਨ ਕੈਡਿਟਾਂ ਦੇ ਹੱਥਾਂ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮਾਲਵਾ ਖੇਤਰ 'ਚ ਪੂਰਾ ਉਤਸ਼ਾਹ- ਗਿੱਲ ਕਵੀਸ਼ਰ

ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਮਾਲਵੇ ਦੇ ਪ੍ਰਸਿੱਧ ਕਵੀਸ਼ਰ ਤੇ ਲੋਕ ਲਿਖਾਰੀ ਕਵੀਸ਼ਰ ਸਭਾ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਸਤਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਕਾਰੋਬਾਰ ਸੁਧਾਰ ਕਾਰਜ ਯੋਜਨਾ ਸਬੰਧੀ ਵਰਕਸ਼ਾਪ

ਬਠਿੰਡਾ, 19 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਾਇਰੈਕਟਰ ਉਦਯੋਗ ਤੇ ਕਮਰਸ ਵਿਭਾਗ, ਪੰਜਾਬ ਦੇ ਹੁਕਮਾਂ ਤਹਿਤ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਵਲੋਂ ਕਾਰੋਬਾਰ ਸੁਧਾਰ ਕਾਰਜ ਯੋਜਨਾ (ਬਰੈਪ 2019) ਦੇ ਸਬੰਧ 'ਚ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗੁਰੂਸਰ ਮਹਿਰਾਜ ਦੇ ਵਿਦਿਆਰਥੀ ਸਕਾਊਟਿੰਗ 'ਚ ਰਾਜ ਪੁਰਸਕਾਰ ਨਾਲ ਸਨਮਾਨਿਤ

ਮਹਿਰਾਜ, 19 ਅਕਤੂਬਰ (ਸੁਖਪਾਲ ਮਹਿਰਾਜ)- ਸਕਾਊਟ ਅਤੇ ਗਾਈਡ ਸਟੇਟ ਟ੍ਰੇਨਿੰਗ ਸੈਂਟਰ ਤਾਰਾ ਦੇਵੀ (ਹਿਮਾਚਲ ਪ੍ਰਦੇਸ਼) ਵਿਖੇ ਜ਼ਿਲ੍ਹਾ ਬਠਿੰਡਾ ਦੇ ਵਿਦਿਆਰਥੀਆਂ ਨੇ ਸਕਾਉਟਿੰਗ ਦਾ ਰਾਜ ਪੁਰਸਕਾਰ, ਟ੍ਰੈਕਿੰਗ ਅਤੇ ਹੈਕਿੰਗ ਦਾ ਕੈਂਪ ਲਗਾਇਆ | ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਕਾਮਰਸ ਵਿਭਾਗ ਵਲੋਂ 'ਥੀਮ ਫ਼ੈਸ਼ਨ ਸ਼ੋਅ' ਮੁਕਾਬਲਾ ਕਰਵਾਇਆ

ਬਠਿੰਡਾ, 19 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬੀ. ਕਾਮ ਪਹਿਲਾ ਸਾਲ ਦੇ ਵਿਦਿਆਰਥੀਆਂ ਨੇ ਆਪਣੇ ਲਾਈਵ ਪ੍ਰਾਜੈਕਟ ਦੀ ਗਤੀਵਿਧੀ ਦੇ ਤਹਿਤ 'ਥੀਮ ਫ਼ੈਸ਼ਨ ਸ਼ੋਅ' ਮੁਕਾਬਲੇ ਕਰਵਾਏ | ਇਸ ਫ਼ੈਸ਼ਨ ਸ਼ੋਅ ਨੂੰ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਦਾ ਭਰਪੂਰ ਹੁੰਗਾਰਾ ...

ਪੂਰੀ ਖ਼ਬਰ »

ਦੂਨ ਪਬਲਿਕ ਸਕੂਲ ਕਰਾੜਵਾਲਾ ਦੀ ਪਿੰ੍ਰਸੀਪਲ ਦਾ ਇੰਗਲੈਂਡ ਵਿਖੇ ਸਨਮਾਨ

ਚਾਉਕੇ , 19 ਅਕਤੂਬਰ (ਮਨਜੀਤ ਸਿੰਘ ਘੜੈਲੀ)-ਸਵ: ਗਮਦੂਰ ਸਿੰਘ ਢਿੱਲੋਂ ਦੁਆਰਾ ਸਥਾਪਿਤ ਇਲਾਕੇ ਦੀ ਵਿੱਦਿਅਕ ਸੰਸਥਾ ਦੂਨ ਸੀਨੀ. ਸੈਕੰਡਰੀ ਸਕੂਲ ਕਰਾੜਵਾਲਾ ਦੀ ਪਿ੍ੰਸੀਪਲ ਡਾ. ਪਰਮਿੰਦਰ ਕੌਰ ਨੂੰ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਦੇ 150 ਵੇਂ ਜਨਮ ਦਿਨ ਮੌਕੇ ...

ਪੂਰੀ ਖ਼ਬਰ »

ਫ਼ੈਕਟਰੀ ਦੀ ਉੱਡਦੀ ਹੋਈ ਸੁਆਹ ਤੋਂ ਪਿੰਡ ਰਾਮਸਰਾ ਦੇ ਲੋਕ ਪ੍ਰੇਸ਼ਾਨ

ਰਾਮਾਂ ਮੰਡੀ, 19 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਇੱਥੋਂ ਨੇੜਲੇ ਪਿੰਡ ਰਾਮਸਰਾ ਕੋਲ ਲੱਗੀ ਇਕ ਨਿੱਜੀ ਫੈਕਟਰੀ ਦੀ ਸੁਆਹ ਕਾਰਨ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਫੈਕਟਰੀ 'ਚ ਬਲਦੇ ਪਦਾਰਥਾਂ ਦੀ ਸੁਆਹ ਨੇ ਨਾ ...

ਪੂਰੀ ਖ਼ਬਰ »

ਸੂਬਾ ਪੱਧਰੀ ਅਥਲੈਟਿਕਸ ਚੈਂਪੀਅਨਸ਼ਿਪ 'ਚ ਫ਼ਤਹਿ ਗਰੁੱਪ ਰਾਮਪੁਰਾ ਦੀ ਕੋਮਲਪ੍ਰੀਤ ਨੇ ਚਾਂਦੀ ਦਾ ਤਗਮਾ ਜਿੱਤਿਆ

ਰਾਮਪੁਰਾ ਫੂਲ, 19 ਅਕਤੂਬਰ (ਗੁਰਮੇਲ ਸਿੰਘ ਵਿਰਦੀ)- 94ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਪਿਛਲੇ ਦਿਨੀਂ ਲੁਧਿਆਣਾ ਵਿਖੇ ਸੰਪੰਨ ਹੋਈ | ਜਿਸ ਵਿਚ ਜ਼ਿਲ੍ਹੇ ਬਠਿੰਡੇ ਦੀ ਨੁਮਾਇੰਦਗੀ ਕਰਦਿਆਂ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੀ ਬੀ.ਏ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ

ਮਾਨਸਾ, 19 ਅਕਤੂਬਰ (ਵਿ.ਪ੍ਰਤੀ.)- ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਮਾਨਸਾ ਅਤੇ ਐਮ.ਪੀ. ਕੌਨਵੈਂਟ ਮਿਡਲ ਸਕੂਲ ਦਲੇਲ ਸਿੰਘ ਵਾਲਾ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ | ਅੰਗਰੇਜ਼ ਸਿੰਘ ਕਲੇਰ ਐਡਵੋਕੇਟ ਨੇ ਮੁਫ਼ਤ ਕਾਨੂੰਨੀ ...

ਪੂਰੀ ਖ਼ਬਰ »

ਹਿਮਾਨੀ ਸ਼ਰਮਾ ਨੇ ਪੀ. ਟੀ. ਈ. 'ਚੋਂ 6.5 ਬੈਂਡ ਲਏ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ)- ਇੰਡੋ ਕੈਨੇਡੀਅਨ ਆਈਲੈਟਸ ਐਾਡ ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਹਿਮਾਨੀ ਸ਼ਰਮਾ ਮਾਨਸਾ ਨੇ ਪੀ.ਟੀ.ਈ. 'ਚੋਂ ਓਵਰਆਲ 6.5 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਨੇ ਚੰਗੇ ਬੈਂਡ ਪ੍ਰਾਪਤ ਕਰਨ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਬਠਿੰਡਾ 'ਚ ਓ.ਪੀ.ਡੀ ਸ਼ੁਰੂ

ਲੁਧਿਆਣਾ, 19 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜਰੂਰਤ ਨਹੀਂ ਹੈ,ਕਿਉਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ...

ਪੂਰੀ ਖ਼ਬਰ »

ਧਨੇਰ ਦੀ ਰਿਹਾਈ ਲਈ ਮੋਰਚੇ 'ਚ ਸ਼ਮੂਲੀਅਤ ਸਬੰਧੀ ਲਾਮਬੰਦੀ ਮੀਟਿੰਗਾਂ

ਨਥਾਣਾ, 19 ਅਕਤੂਬਰ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਬਲਾਕ ਨਥਾਣਾ ਦੇ ਪਿੰਡਾਂ ਨਾਥਪੁਰਾ, ਕਲਿਆਣ, ਪੂਹਲੀ ਅਤੇ ਸੇਮਾ ਆਦਿ ਵਿਖੇ ਮਨਜੀਤ ਸਿੰਘ ਧਨੇਰ ਨੂੰ ਹੋਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਸਬੰਧੀ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਸ਼ਹੀਦਾਂ ਦੀ ਯਾਦ 'ਚ ਸਕੂਲਾਂ 'ਚ ਬੂਟੇ ਲਗਾਏ

ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)- ਪੰਜਾਬ ਪੁਲਿਸ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਥਾਣਾ ਬਾਲਿਆਂਵਾਲੀ ਤੇ ਪੁਲਿਸ ਸਾਂਝ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX