ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 1 hour ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਬਰਨਾਲਾ

ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ- ਪੋ੍ਰ: ਬਡੂੰਗਰ

ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਸੈਮੀਨਾਰਾਂ ਦੀ ਲੜੀ ਨੂੰ ਅੱਗੇ ਤੋਰ ਦੇ ਹੋਏ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਡਾਇਰੈਕਟਰ ਡਾ: ਤੇਜਿੰਦਰ ਕÏਰ ਧਾਲੀਵਾਲ ਦੇ ਨਿਰਦੇਸ਼ਾਂ ਤਹਿਤ ਗੁਰੂ ਨਾਨਕ ਦੇਵ ਜੀ ਜੀਵਨ ਦਰਸ਼ਨ ਅਤੇ ਸਿੱਖਿਆਵਾਂ ਵਿਸ਼ੇ ਉੱਪਰ ਇਕ ਦਿਨਾਂ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਭਾਈ ਅਮਰਜੀਤ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਕਰ ਕੇ ਕੀਤੀ ਅਤੇ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੈਮੀਨਾਰ ਕਮੇਟੀ ਦੇ ਚੇਅਰਮੈਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤੀ¢ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਆਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ¢ ਸੈਮੀਨਾਰ ਦੌਰਾਨ ਡਾ: ਗੁਰਤੇਜ ਸਿੰਘ ਠੀਕਰੀਵਾਲ, ਗੁਰਪ੍ਰੀਤ ਸਿੰਘ, ਲੈਕ: ਦਿਲਰਾਜ ਕੌਰ, ਪ੍ਰੋ: ਭਿੰਦਰਜੀਤ ਕੌਰ ਅਤੇ ਰਣਦੀਪ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ ਅਤੇ ਸਿੱਖਿਆਵਾਂ ਸਬੰਧੀ ਪੇਪਰ ਪੇਸ਼ ਕੀਤੇ ਅਤੇ ਬੁਲਾਰਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਮੁੱਖ ਸਿਧਾਂਤਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੇ ਨੂੰ ਜੀਵਨ ਅਮਲ ਦਾ ਹਿੱਸਾ ਬਣਾਉਣ 'ਤੇ ਜ਼ੋਰ ਦਿੱਤਾ¢ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸਮੇਂ ਵਿਚ ਸਮਾਜ ਅੰਦਰ ਔਰਤ ਦੀ ਸਥਿਤੀ ਬਹੁਤੀ ਚੰਗੀ ਨਹੀਂ ਸੀ ਅਤੇ ਸਮਾਜ ਵਹਿਮਾਂ ਭਰਮਾਂ ਅਤੇ ਅੰਧ ਵਿਸ਼ਵਾਸ ਦਾ ਸ਼ਿਕਾਰ ਸੀ ਅਤੇ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਸਰਵ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਅਤੇ ਅÏਰਤ ਨੂੰ ਬਰਾਬਰ ਦਾ ਦਰਜਾ ਦੇਣ ਲਈ ਆਵਾਜ਼ ਬੁਲੰਦ ਕੀਤੀ¢ ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਪਣੇ ਜੀਵਨ ਨੂੰ ਉਚਾ ਅਤੇ ਸੁੱਚਾ ਬਣਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ¢ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਅਤੇ ਪਿ੍ੰਸੀਪਲ ਮਲਵਿੰਦਰ ਸਿੰਘ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕਨਵੀਨਰ ਡਾ: ਚਰਨਦੀਪ ਸਿੰਘ, ਬਾਬਾ ਬਲਵਿੰਦਰ ਸਿੰਘ ਲੌਾਗੋਵਾਲ, ਜਸਵੀਰ ਸਿੰਘ ਜੱਸੀ ਲੌਾਗੋਵਾਲ, ਪਿ੍ੰਸੀਪਲ ਡਾ: ਗੁਰਵੀਰ ਸਿੰਘ ਗਹਿਲ, ਪਿ੍ੰਸੀਪਲ ਜਸਪ੍ਰੀਤ ਸਿੰਘ ਭਾਈ ਮਨੀ ਕਾਲਜ, ਜਥੇਦਾਰ ਅਮਰ ਸਿੰਘ ਬੀ.ਏ, ਜਰਨੈਲ ਸਿੰਘ ਭੋਤਨਾ, ਬੀਰਇੰਦਰ ਸਿੰਘ ਜ਼ੈਲਦਾਰ, ਜਸਵੀਰ ਸਿੰਘ ਧੰਮੀ, ਗੁਰਪਾਲ ਸਿੰਘ ਢੱੁਡੀਕੇ ਆਦਿ ਹਾਜ਼ਰ ਸਨ |

-ਧਨੇਰ ਦੀ ਸਜ਼ਾ ਰੱਦ ਕਰਵਾਉਣ ਦਾ ਮਾਮਲਾ- ਪੱਕਾ ਮੋਰਚੇ ਦੇ 20ਵੇਂ ਦਿਨ ਵੀ ਲੋਕ ਆਗੂ ਦੇ ਹੱਕ ਵਿਚ ਗੂੰਜਦੇ ਰਹੇ ਨਾਅਰੇ

ਬਰਨਾਲਾ, 19 ਅਕਤੂਬਰ (ਧਰਮਪਾਲ ਸਿੰਘ)-ਬਹੁਚਰਚਿਤ ਕਿਰਨਜੀਤ ਕੌਰ ਮਹਿਲ ਕਲਾਂ ਲੋਕ ਘੋਲ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਆਗੂ ਮਨਜੀਤ ਧਨੇਰ ਦੇ ਜੇਲ੍ਹ ਜਾਣ ਦੇ 20ਵੇਂ ਦਿਨ ਬਰਨਾਲਾ ਜੇਲ੍ਹ ਅੱਗੇ ਚੱਲ ਰਹੇ ਮੋਰਚੇ ਵਿਚ ਲੁਧਿਆਣਾ, ਪਟਿਆਲਾ ਅਤੇ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਦਮਨੀਤ ਸਿੰਘ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਯੂਨੀਵਰਸਿਟੀ ਕਾਲਜ ਬਰਨਾਲਾ ਦੇ ਬੀ.ਏ. ਭਾਗ ਦੂਜਾ ਦੇ ਵਿਦਿਆਰਥੀ ਅੰਤਰ ਰਾਸ਼ਟਰੀ ਸੁਟਾਵੇ ਦਮਨੀਤ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਚੱਲ ਰਹੀ 57ਵੀਂ ਸਾਲਾਨਾ ਅੰਤਰ ਕਾਲਜ ਅਥਲੈਟਿਕਸ ਦੇ ਹੈਮਰ ਥ੍ਰੋ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਵਲੋਂ ਤਿੰਨ ਦਿਨਾ ਦੀਵਾਲੀ ਮੇਲੇ ਦਾ ਹੋਇਆ ਆਗਾਜ਼

ਬਰਨਾਲਾ 19 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਉਦਯੋਗ ਸਮੂਹ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਤਿੰਨ ਦਿਨਾ ਦੀਵਾਲੀ ਮੇਲੇ ਦਾ ਆਗਾਜ਼ ਅੱਜ ਟਰਾਈਡੈਂਟ ਕੰਪਲੈਕਸ ਸੰਘੇੜਾ ਵਿਚ ਹੋਇਆ¢ ਇਹ ਮੇਲਾ 21 ਅਕਤੂਬਰ ਤੱਕ ਚੱਲੇਗਾ¢ ਇਸ ਮੇਲੇ ਦੌਰਾਨ ਲੋਕਾਂ ਵਲੋਂ ...

ਪੂਰੀ ਖ਼ਬਰ »

ਗਾਗੇਵਾਲ ਤੋਂ ਚੱਕ ਦੇ ਪੁਲ ਨੂੰ ਜਾਂਦੇ ਰਸਤੇ ਦੇ ਖੱਡਿਆਂ ਤੋਂ ਅੱਕੇ ਲੋਕਾਂ ਵਲੋਂ ਨਾਅਰੇਬਾਜ਼ੀ

ਟੱਲੇਵਾਲ, 19 ਅਕਤੂਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਾਗੇਵਾਲ ਵਿਖੇ ਅੱਜ ਪਿੰਡ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਗਾਗੇਵਾਲ ਤੋਂ ਚੱਕ ਦੇ ਪੁਲ ਨੂੰ ਜਾਂਦੇ ਕੱਚੇ ਰਸਤੇ 'ਤੇ ਪਏ ਟੋਇਆਂ ਤੋਂ ਅੱਕ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਇਹ ਜਾਣਕਾਰੀ ਕੈਂਪਸ ਡਾਇਰੈਕਟਰ ਡਾ: ਅਜੇ ਕੁਮਾਰ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ 4__1MP__400 ਮੀਟਰ 'ਚ ...

ਪੂਰੀ ਖ਼ਬਰ »

ਸੰਘੇੜਾ ਕਾਲਜ ਨੇ ਗਿੱਧਾ, ਭੰਗੜਾ, ਨਾਟਕ, ਸਕਿੱਟ 'ਚ ਪਹਿਲਾ ਸਥਾਨ ਹਾਸਲ ਕੀਤਾ

ਬਰਨਾਲਾ, 19 ਅਕਤੂਬਰ (ਅਸ਼ੋਕ ਭਾਰਤੀ)-ਗੁਰੂਕੁਲ ਕਾਲਜ ਕੋਟਕਪੂਰਾ ਵਿਖੇ ਬਰਨਾਲਾ-ਫਰੀਦਕੋਟ ਖੇਤਰੀ ਯੁਵਕ ਮੇਲੇ 'ਚ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਅਤੇ ਯੂਥ ਕੁਆਰਡੀਨੇਟਰ ਪ੍ਰੋ: ਤਾਰਾ ਸਿੰਘ ਅਗਵਾਈ ...

ਪੂਰੀ ਖ਼ਬਰ »

ਹਰਦੀਪ ਸਿੰਘ ਮਹਿਰਾਜ ਨੇ ਕੜਕਨਾਥ ਮੁਰਿਗ਼ਆਂ ਸਬੰਧੀ ਦਿੱਤੀ ਜਾਣਕਾਰੀ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਹਲ ਕੜਕਨਾਥ ਫਾਰਮ ਮਹਿਰਾਜ ਦੇ ਇੰਚਾਰਜ ਨੌਜਵਾਨ ਹਰਦੀਪ ਸਿੰਘ ਨੇ ਲਾਗਲੇ ਪਿੰਡ ਕਾਹਨੇਕੇ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਕੜਕਨਾਥ ਮੁਰਿਗ਼ਆਂ ਦੇ ਪਾਲਣ-ਪੋਸਣ, ਨਸਲਾਂ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਰਕਾਰੀ ਮੁਲਾਜ਼ਮ ਦੀ ਕੁੱਟਮਾਰ ਕਰਨ ਤੇ ਕੰਮ 'ਚ ਵਿਘਨ ਪਾਉਣ ਿਖ਼ਲਾਫ਼ ਡੇਢ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 19 ਅਕਤੂਬਰ (ਪ੍ਰਵੀਨ ਗਰਗ)-ਪੁਲਿਸ ਨੇ ਨਗਰ ਕੌਾਸਲ ਦੇ ਸਰਕਾਰੀ ਮੁਲਾਜ਼ਮ ਦੀ ਕੁੱਟਮਾਰ ਕਰਨ, ਸਰਕਾਰੀ ਕੰਮ 'ਚ ਵਿਘਨ ਪਾਉਣ, ਸਰਕਾਰੀ ਰਿਕਾਰਡ ਵਾਲੇ ਕਾਗ਼ਜ਼ ਖੋਹ ਕੇ ਪਾੜਨ ਅਤੇ ਵਾਲਮੀਕਿ ਭਾਈਚਾਰੇ ਨਾਲ ਸਬੰਧਤ ਸਫ਼ਾਈ ਸੇਵਕਾਂ ਨੂੰ ਜਾਤੀ ਸੂਚਕ ਸ਼ਬਦ ...

ਪੂਰੀ ਖ਼ਬਰ »

14 ਵਿੱਦਿਆ ਮੰਦਰਾਂ ਦੇ ਮੁਕਾਬਲੇ 'ਚ ਧਨੌਲਾ ਨੇ ਤੀਜਾ ਸਥਾਨ ਮੱਲਿਆ

ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ, ਸਾਧੂ ਆਸ਼ਰਮ, ਸਰਵਹਿੱਤਕਾਰੀ ਵਿੱਦਿਆ ਮੰਦਰ ਸੰਗਰੂਰ ਵਿਖੇ ਕਰਵਾਏ ਗਏ ਦੋ ਰੋਜ਼ਾ ਵਿਸ਼ੇਸ਼ ਸਮਾਗਮ ਦੌਰਾਨ ਧਨੌਲਾ ਦੇ ਸਰਵਹਿੱਤਕਾਰੀ ਮੰਦਰ ਦੇ ਵਿਦਿਆਰਥੀ 14 ਵੱਖ-ਵੱਖ ਮੰਦਰਾਂ ...

ਪੂਰੀ ਖ਼ਬਰ »

ਯਾਦਵਿੰਦਰ ਯਾਦੀ ਦੀ ਯਾਦ 'ਚ ਖ਼ੂਨਦਾਨ ਕੈਂਪ ਅੱਜ

ਭਦੌੜ, 19 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬੇ ਦੇ ਸਮੂਹ ਨੌਜਵਾਨ ਵਰਗ ਵਲੋਂ 20 ਅਕਤੂਬਰ ਦਿਨ ਐਤਵਾਰ ਨੂੰ ਮਰਹੂਮ ਯਾਦਵਿੰਦਰ ਸਿੰਘ ਯਾਦੀ ਦੀ ਯਾਦ ਵਿਚ ਤੀਜਾ ਖ਼ੂਨਦਾਨ ਕੈਂਪ ਮੁਹੱਲਾ ਕਲਾਲਾਂ ਦੀ ਧਰਮਸ਼ਾਲਾ ਨੇੜੇ ਬੱਸ ਸਟੈਂਡ ਵਿਖੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਦੜਾ ਸੱਟਾ ਲਗਵਾ ਰਿਹਾ ਇਕ ਕਾਬੂ

ਬਰਨਾਲਾ, 19 ਅਕਤੂਬਰ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਬਰਨਾਲਾ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਣ ਦੇ ਦੋਸ਼ ਵਿਚ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਧਰਮਪਾਲ ਨੇ ਦੱਸਿਆ ...

ਪੂਰੀ ਖ਼ਬਰ »

ਸਾਡਾ ਮਿਸ਼ਨ ਹਰ ਲਾਏ ਬੂਟੇ ਨੂੰ ਦਰੱਖਤ ਬਣਾਉਣਾ ਹੈ-ਸਰਬਣ ਸਿੰਘ ਬੰਗੇਹਰ

ਧਨੌਲਾ, 19 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਬਾਬਾ ਸੋਹਨ ਦਾਸ ਸਮਾਜ ਸੇਵੀ ਕਲੱਬ ਸਿਰਫ ਬੂਟੇ ਲਗਾਉਣ 'ਚ ਵਿਸ਼ਵਾਸ ਨਹੀਂ ਰੱਖਦਾ ਬਲਕਿ ਹਰ ਇਕ ਲਾਏ ਬੂਟੇ ਨੂੰ ਦਰੱਖਤ ਬਣਾਉਣ ਤੱਕ ਇਮਾਨਦਾਰੀ ਨਾਲ ਸੇਵਾ ਨਿਭਾਉਂਦਾ ਰਹੇਗਾ | ਇਹ ਪ੍ਰਗਟਾਵਾ ਪੱਤੀ ਬੰਗੇਹਰ ਜੱਟਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੱੁਲਮਸਰ ਲਈ ਜਥੇਦਾਰ ਚੰੁਘਾ ਨੇ ਚੰਦੋਆ ਸਾਹਿਬ ਭੇਟ ਕੀਤੇ

ਸ਼ਹਿਣਾ, 19 ਅਕਤੂਬਰ (ਸੁਰੇਸ਼ ਗੋਗੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜਿੱਥੇ ਗੁਰੂ ਘਰਾਂ ਦੀਆਂ ਨਿੱਤ ਵਰਤੋਂ ਵਿਚ ਆਉਣ ਵਾਲੀਆਂ ਵਸਤੂਆਂ ਦੀ ਪੂਰਤੀ ਲਈ ਹਮੇਸ਼ਾ ਪਹਿਲ ਕਰਦੀ ਆ ਰਹੀ ਹੈ, ੳੱੁਥੇ ਹੀ ਬੱਚਿਆਂ ਨੂੰ ਵਿੱਦਿਆ ਮੁਹੱਈਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX