ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਖੇਡ ਸੰਸਾਰ

ਰਾਂਚੀ ਟੈਸਟ ਪਹਿਲਾ ਦਿਨ

ਰੋਹਿਤ ਨੇ ਲਗਾਇਆ ਲੜੀ ਦਾ ਤੀਜਾ ਸੈਂਕੜਾ

ਰਾਂਚੀ, 19 ਅਕਤੂਬਰ (ਏਜੰਸੀ)- ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ (117* ਦੌੜਾਂ, 164 ਗੇਂਦਾਂ, 14 ਚੌਕੇ, 4 ਛੱਕੇ) ਦੇ ਲੜੀ ਦੇ ਤੀਸਰੇ ਸੈਂਕੜੇ ਅਤੇ ਅਜਿੰਕਿਆ ਰਹਾਣੇ (83* ਦੌੜਾਂ, 135 ਗੇਂਦਾਂ, 11 ਚੌਕੇ, ਇਕ ਛੱਕਾ) ਦੇ ਨਾਲ 185 ਦੌੜਾਂ ਦੀ ਅਜੇਤੂ ਸਾਂਝੇਦਾਰੀ ਦੀ ਬਦੌਲਤ ਭਾਰਤ ਨੇ ਸਨਿਚਰਵਾਰ ਨੂੰ ਇਥੇ ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ ਤੀਸਰੇ ਟੈਸਟ ਮੈਚ ਦੇ ਪਹਿਲੇ ਦਿਨ 3 ਵਿਕਟਾਂ 'ਤੇ 224 ਦੌੜਾਂ ਬਣਾਈਆਂ | ਭਾਰਤ ਨੇ ਖ਼ਰਾਬ ਸ਼ੁਰੂਆਤ ਤੋਂ ਉਭਰਦੇ ਹੋਏ ਚਾਹਕਾਲ ਤੱਕ ਤਿੰਨ ਵਿਕਟ 'ਤੇ 205 ਦੌੜਾਂ ਬਣਾਈਆਂ | ਇਸ ਤੋਂ ਬਾਅਦ ਖ਼ਰਾਬ ਰੋਸ਼ਨੀ ਦੇ ਕਾਰਨ ਕੇਵਲ 6 ਓਵਰ ਦੀ ਖੇਡ ਹੀ ਹੋ ਸਕਿਆ, ਤੇ 58 ਓਵਰ ਤੋਂ ਬਾਅਦ ਪਹਿਲੇ ਦਿਨ ਦਾ ਮੈਚ ਰੋਕ ਦਿੱਤਾ ਗਿਆ | ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ | ਕਾਗਿਸੋ ਰਬਾਡਾ ਤੇ ਐਨਰਿਕ ਨੋਰਤਜੇ ਨੇ 15.3 ਓਵਰਾਂ 'ਚ ਮੇਜਬਾਨ ਟੀਮ ਦੀਆਂ 39 ਦੌੜਾਂ 'ਤੇ ਤਿੰਨ ਵਿਕਟਾਂ ਝਟਕੀਆਂ | ਰੋਹਿਤ ਤੇ ਰਹਾਣੇ ਨੇ ਇਸ ਤੋਂ ਬਾਅਦ ਚੌਥੇ ਵਿਕਟ ਲਈ 185 ਦੌੜਾਂ ਦੀ ਅਜੇਤੂ ਸਾਂਝੇਦਾਰੀ ਕਰ ਕੇ ਭਾਰਤ ਨੂੰ ਸੰਭਾਲਿਆ | ਦੋਹਾਂ ਨੇ ਦੂਸਰੇ ਸੈਸ਼ਨ 'ਚ ਬਿਨਾਂ ਕੋਈ ਵਿਕਟ ਗਵਾਏ 134 ਦੌੜਾਂ ਜੋੜੀਆਂ |
ਰੋਹਿਤ ਨੇ ਗਵਾਸਕਰ ਨੂੰ ਛੱਡਿਆ ਪਿੱਛੇ
ਸੁਨੀਲ ਗਵਾਸਕਰ ਤੋਂ ਬਾਅਦ ਕਿਸੇ ਲੜੀ 'ਚ ਦੋ ਤੋਂ ਵੱਧ ਸੈਂਕੜੇ ਜੜਨ ਵਾਲੇ ਰੋਹਿਤ ਸ਼ਰਮਾ ਪਹਿਲੇ ਭਾਰਤੀ ਸਲਾਮੀ ਬੱਲੇਬਾਜ਼ ਬਣ ਗਏ ਹਨ | ਗਵਾਸਕਰ ਨੇ 1970 'ਚ ਇਹ ਉਪਲਬਧੀ ਹਾਸਲ ਕੀਤੀ ਸੀ | ਰੋਹਿਤ ਨੇ ਡੇਨ ਪੀਟ ਦੀ ਗੇਂਦ 'ਤੇ ਛੱਕਾ ਜੜ ਕੇ ਆਪਣਾ 6ਵਾਂ ਤੇ ਲੜੀ ਦਾ ਤੀਜਾ ਸੈਂਕੜਾ ਪੂਰਾ ਕੀਤਾ |
ਜਲਦੀ ਡਿਗੇ 3 ਵਿਕਟ
ਤੇਜ਼ ਗੇਂਦਬਾਜ਼ ਰਬਾਡਾ ਨੇ ਪਹਿਲੇ ਸਪੈਲ 'ਚ 7 ਓਵਰਾਂ 'ਚ 4 ਮੇਡਨ ਸੁੱਟਦੇ ਹੋਏ 15 ਦੌੜਾਂ ਦੇ ਕੇ 2 ਵਿਕਟਾਂ ਝਟਕੀਆਂ | ਉਨ੍ਹਾਂ ਪਹਿਲੇ ਘੰਟੇ 'ਚ ਹੀ ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ (10) ਅਤੇ ਚੇਤੇਸ਼ਵਰ ਪੁਜਾਰਾ (0) ਨੂੰ ਪਵੇਲੀਅਨ ਦਾ ਰਾਹ ਦਿਖਾਲਿਆ, ਜਦੋਂਕਿ ਐਨਰਿਕ ਨੋਰਤਜੇ ਨੇ ਭਾਰਤੀ ਕਪਤਾਨ ਵਿਰਾਟ ਕੋਹਲੀ (12) ਨੂੰ ਲੱਤ ਅੜਿੱਕਾ ਆਊਟ ਕੀਤਾ |
ਰੋਹਿਤ ਦੀ ਬੱਦਲਾਂ ਨੂੰ 'ਅਜੇ ਨਹੀਂ' ਕਹਿਣ ਦੀ ਵੀਡੀਓ ਵਾਈਰਲ
ਰੋਹਿਤ ਸ਼ਰਮਾ ਜਦੋਂ 95 ਦੌੜਾਂ 'ਤੇ ਖੇਡ ਰਹੇ ਸਨ, ਤਾਂ ਉਸ ਸਮੇਂ ਬੂੰਦਾਬਾਂਦੀ ਦੇ ਚਲਦਿਆਂ ਖੇਡ ਨੂੰ ਕੁਝ ਦੇਰ ਲਈ ਰੋਕਣਾ ਪਿਆ | ਰੋਹਿਤ ਨੇ ਜ਼ੋਰ ਨਾਲ ਕਿਹਾ 'ਅਜੇ ਨਹੀਂ' | ਰੋਹਿਤ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ | ਰੋਹਿਤ ਨੇ ਇਸ ਤੋਂ ਬਾਅਦ ਛੱਕੇ ਨਾਲ ਆਪਣਾ ਸੈਂਕੜਾ ਪੂਰਾ ਕੀਤਾ | ਖ਼ਰਾਬ ਰੋਸ਼ਨੀ ਕਾਰਨ ਦਿਨ ਦਾ ਖੇਡ ਜਲਦੀ ਖ਼ਤਮ ਕਰ ਦਿੱਤਾ ਗਿਆ |
ਰੋਹਿਤ ਇਕ ਟੈਸਟ ਲੜੀ 'ਚ ਸਭ ਤੋਂ ਵੱਧ ਛੱਕੇ ਮਾਰਨ ਵਾਲੇ ਬਣੇ ਬੱਲੇਬਾਜ਼
'ਹਿੱਟ ਮੈਨ' ਰੋਹਿਤ ਸ਼ਰਮਾ ਕਿਸੇ ਇਕ ਟੈਸਟ ਲੜੀ 'ਚ ਸਭ ਤੋਂ ਵੱਧ ਛੱਕੇ ਮਾਰਨ ਵਾਲੇ ਬੱਲੇਬਾਜ਼ ਬਣ ਗਏ ਹਨ | ਦੱਖਣੀ ਅਫ਼ਰੀਕਾ ਦੇ ਿਖ਼ਲਾਫ਼ ਜਾਰੀ ਤਿੰਨ ਮੈਚਾਂ ਦੀ ਲੜੀ 'ਚ ਰੋਹਿਤ ਹੁਣ ਤੱਕ 17 ਛੱਕੇ ਲਗਾ ਚੁੱਕੇ ਹਨ | ਰੋਹਿਤ ਤੋਂ ਪਹਿਲਾਂ ਇਕ ਟੈਸਟ ਲੜੀ 'ਚ ਸਭ ਤੋਂ ਵੱਧ ਛੱਕੇ ਜੜਣ ਦਾ ਰਿਕਾਰਡ ਵੈਸਟ ਇੰਡੀਜ਼ ਦੇ ਸ਼ਿਮਸਨ ਹਿਟਮਾਯਰ ਦੇ ਨਾਂਅ ਸੀ | ਹਿਟਮਾਯਰ ਨੇ ਸਾਲ 2018 'ਚ ਬੰਗਲਾਦੇਸ਼ ਦੇ ਿਖ਼ਲਾਫ਼ ਦੋ ਟੈਸਟ ਲੜੀ 'ਚ 15 ਛੱਕੇ ਜੜ ਕੇ ਇਹ ਰਿਕਾਰਡ ਆਪਣੇ ਨਾਂਅ ਕੀਤਾ ਸੀ |
ਬੰਗਲਾਦੇਸ਼ ਿਖ਼ਲਾਫ਼ ਟੀ-20 ਲੜੀ 'ਚ ਆਰਾਮ ਕਰਨਗੇ ਕੋਹਲੀ
ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਬੰਗਲਾਦੇਸ਼ ਿਖ਼ਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਲੜੀ 'ਚ ਆਰਾਮ ਕਰਨਗੇ | ਵਿਰਾਟ ਲੰਬੇ ਸਮੇਂ ਤੋਂ ਕ੍ਰਿਕਟ ਖੇਡ ਰਹੇ ਹਨ | ਕੋਹਲੀ ਦੀ ਕਪਤਾਨੀ ਵਾਲੀ ਟੀਮ ਲਈ 'ਵਰਕਲੋਡ ਮੈਨੇਜਮੈਂਟ' ਪਹਿਲ ਰਹੀ ਹੈ | ਕਈ ਸੀਨੀਅਰ ਵਕਫੇ ਅਨੁਸਾਰ ਖਿਡਾਰੀ ਆਰਾਮ ਕਰਦੇ ਰਹੇ ਹਨ ਪਰ ਕੋਹਲੀ ਨੇ ਇਸ ਤੋਂ ਪਹਿਲਾਂ ਸਿਰਫ ਜਨਵਰੀ 'ਚ ਬ੍ਰੇਕ ਲਿਆ ਸੀ | ਇਸ ਨੂੰ ਦੇਖਦੇ ਹੋਏ ਕੋਹਲੀ ਨੂੰ ਬੰਗਲਾਦੇਸ਼ ਦੇ ਿਖ਼ਲਾਫ਼ ਖੇਡੀ ਜਾਣ ਵਾਲੀ ਟੀ-20 ਲੜੀ 'ਚ ਆਰਾਮ ਦੇਣ ਦਾ ਫੈਸਲਾ ਕੀਤਾ ਗਿਆ |

ਕੌਣ ਹੈ ਨਿਕਹਤ ਜ਼ਰੀਨ ਮੈਂ ਨਹੀਂ ਜਾਣਦੀ- ਮੈਰੀਕਾਮ

ਕਿਹਾ ਬਿੰਦਰਾ ਮੁੱਕੇਬਾਜ਼ੀ ਦੀ ਬਜਾਏ ਨਿਸ਼ਾਨੇਬਾਜ਼ੀ 'ਤੇ ਦੇਵੇ ਧਿਆਨ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਨਿਕਹਤ ਜ਼ਰੀਨ ਵਲੋਂ ਖੇਡ ਮੰਤਰੀ ਨੂੰ ਉਲੰਪਿਕ ਕੁਆਲੀਫਾਇਰ ਲਈ ਮੈਰੀਕਾਮ ਨਾਲ ਟਰਾਇਲ ਕਰਵਾਉਣ ਦੀ ਮੰਗ ਨੂੰ ਲੈ ਕੇ ਲਿਖੇ ਪੱਤਰ ਤੋਂ ਬਾਅਦ 6 ਵਾਰ ਦੀ ਵਿਸ਼ਵ ਚੈਂਪੀਅਨ ਐਮ.ਸੀ. ਮੈਰੀਕਾਮ ਦਾ ਕਹਿਣਾ ਹੈ ਕਿ ਕੌਣ ਹੈ ਨਿਕਹਤ ਜ਼ਰੀਨ ...

ਪੂਰੀ ਖ਼ਬਰ »

ਲਾ ਲੀਗਾ : ਗ੍ਰੀਜ਼ਮੈਨ, ਮੈਸੀ ਤੇ ਸੁਆਰੇਜ਼ ਦੇ ਗੋਲਾਂ ਦੀ ਬਦੌਲਤ ਬਾਰਸੀਲੋਨਾ ਨੇ ਈਬਰ ਨੂੰ 3-0 ਨਾਲ ਹਰਾਇਆ

ਸਪੇਨ, 19 ਅਕਤੂਬਰ (ਏਜੰਸੀ)- ਐਾਟੋਇਨ ਗ੍ਰੀਜ਼ਮੈਨ, ਲਿਓਨਲ ਮੈਸੀ ਤੇ ਲੁਇਸ ਸੁਆਰੇਜ਼ ਵਲੋਂ ਕੀਤੇ ਗੋਲਾਂ ਦੀ ਮਦਦ ਨਾਲ ਬਾਰਸੀਲੋਨਾ ਨੇ ਈਬਰ 'ਤੇ 3-0 ਨਾਲ ਜਿੱਤ ਦਰਜ ਕੀਤੀ | ਬਾਰਸੀਲੋਨਾ ਤੇ ਰਿਅਲ ਮੈਡਿ੍ਡ ਵਿਚਕਾਰ ਕੈਟਾਲੋਨੀਆ 'ਚ ਹੋਣ ਵਾਲਾ 'ਅਲ ਕਲਾਸਿਕੋ' ਮੈਚ ਮੁਲਤਵੀ ...

ਪੂਰੀ ਖ਼ਬਰ »

ਯੂਰਪੀਅਨ ਓਪਨ : ਐਾਡੀ ਮਰੇ 2017 ਤੋਂ ਬਾਅਦ ਪਹਿਲੇ ਸੈਮੀਫਾਈਨਲ 'ਚ ਪਹੁੰਚੇ

ਐਾਟਵਰਪ (ਬੈਲਜੀਅਮ), 19 ਅਕਤੂਬਰ (ਏਜੰਸੀ)- ਦੁਨੀਆ ਦੇ ਸਾਬਕਾ ਨੰਬਰ ਇਕ ਟੈਨਿਸ ਖਿਡਾਰੀ ਐਾਡੀ ਮਰੇ ਰੋਮਾਨੀਆ ਦੇ ਮਾਰੀਯਸ ਕੋਪਿਲ 'ਤੇ ਤਿੰਨ ਸੈੱਟਾਂ ਨਾਲ ਮਿਲੀ ਜਿੱਤ ਦੇ ਨਾਲ 2017 ਫ੍ਰੈਂਚ ਓਪਨ ਤੋਂ ਬਾਅਦ ਪਹਿਲੇ ਸੈਮੀਫਾਈਨਲ 'ਚ ਪਹੁੰਚੇ ਹਨ | ਬਰਤਾਨੀਆ ਦਾ 32 ਸਾਲ ਦਾ ਇਹ ...

ਪੂਰੀ ਖ਼ਬਰ »

-ਏਸ਼ੀਅਨ ਟਰੈਕ ਸਾਈਕਿਲੰਗ ਚੈਂਪੀਅਨਸ਼ਿਪ-

ਰੋਨਾਲਡੋ ਨੇ ਜਿੱਤਿਆ ਸੋਨ, ਜੇਮਸ ਨੂੰ ਕਾਂਸੀ ਦਾ ਤਗਮਾ

ਨਵੀਂ ਦਿੱਲੀ, 19 ਅਕਤੂਬਰ (ਏਜੰਸੀ)- ਭਾਰਤੀ ਸਾਈਕਲਿਸਟ ਰੋਨਾਲਡੋ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਏਸ਼ੀਅਨ ਟਰੈਕ ਸਾਈਕਿਲੰਗ ਚੈਂਪੀਅਨਸ਼ਿਪ 'ਚ ਪੁਰਸ ਜੂਨੀਅਰ ਕੇਰਿਨ ਮੁਕਾਬਲੇ 'ਚ ਸੋਨ ਤਗਮਾ ਆਪਣੇ ਨਾਂਅ ਕੀਤਾ ਹੈ | ਦੱਖਣੀ ਕੋਰੀਆ ਦੇ ਇੰਚੀਓਨ 'ਚ ਰੋਨਾਲਡੋ ...

ਪੂਰੀ ਖ਼ਬਰ »

13 ਸਾਲ ਦੇ ਰੌਣਕ ਸਾਧਵਾਨੀ ਬਣੇ ਭਾਰਤ ਦੇ 65ਵੇਂ ਗ੍ਰੈਂਡਮਾਸਟਰ

ਡਗਲਸ (ਆਇਲ ਆਫ਼ ਮੈਨ), 19 ਅਕਤੂਬਰ (ਏਜੰਸੀ)- ਭਾਰਤ ਨੂੰ ਆਪਣਾ 65ਵਾਂ ਗ੍ਰੈਂਡਮਾਸਟਰ ਰੌਣਕ ਸਾਧਵਾਨੀ ਦੇ ਰੂਪ 'ਚ ਮਿਲ ਗਿਆ ਹੈ | ਆਇਲ ਆਫ਼ ਮੈਨ ਦੇ ਸ਼ਹਿਰ ਡਗਲਸ 'ਚ ਫਿਡੇ ਚੈੱਸ ਡਾਟ ਕਾਮ ਗ੍ਰੈਂਡ ਸਿਵਸ ਟੂਰਨਾਮੈਂਟ 'ਚ 13 ਸਾਲ ਦੇ ਰੌਣਕ ਨੇ ਕਮਾਲ ਦਾ ਪ੍ਰਦਰਸ਼ਨ ਕਰ ਕੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX