ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਆਏ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਮੁੱਖ ਮਾਰਗ ਕੀਤਾ ਜਾਮ

ਡੀ ਐਸ ਪੀ ਗੁਰਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਨੇ ਮਜ਼ਦੂਰਾਂ ਨੂੰ ਸਮਝਾ ਬੁਝਾ ਕੇ ਜਾਮ ਖੁਲ੍ਹਵਾਇਆ
ਕਈ ਕਿੱਲੋਮੀਟਰ ਜਾਮ ਵਿਚ ਘੰਟਾ ਭਰ ਫਸੇ ਲੋਕ ਹੋਏ ਪ੍ਰੇਸ਼ਾਨ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਦਿਲਬਰ ਸਿੰਘ ਖੈਰਪੁਰ) - ਸੜਕ ਹਾਦਸੇ ਵਿਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਤੋਂ ਰੋਹ ਵਿਚ ਵੱਡੀ ਗਿਣਤੀ ਪ੍ਰਵਾਸੀਆਂ ਨੇ ਮੁੱਲਾਂਪੁਰ ਗਰੀਬਦਾਸ ਵਿਖੇ ਚੰਡੀਗੜ੍ਹ - ਬੱਦੀ - ਕੁਰਾਲੀ ਮੁੱਖ ਮਾਰਗ ਘੰਟਾ ਭਰ ਜਾਮ ਰੱਖਿਆ। ਮ੍ਰਿਤਕ ਦੀ ਲਾਸ਼ ਸੜਕ 'ਤੇ ਰੱਖ ਕੇ ਜਾਮ ਕਰਨ ਵਾਲੇ ਬਹੁਗਿਣਤੀ ਪ੍ਰਵਾਸੀ ਮਜ਼ਦੂਰ ਡੰਡਿਆਂ ਨਾਲ ਲੈਸ ਸਨ। ਜਾਮ ਲੱਗਣ ਕਾਰਨ ਸੜਕ ਦੇ ਦੋਵੇਂ ਪਾਸੇ ਕਈ ਕਿੱਲੋਮੀਟਰ ਲੰਮਾ ਜਾਮ ਲੱਗ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹਸਪਤਾਲ ਲਈ ਮਰੀਜ਼ ਲੈ ਕਿ ਜਾ ਰਹੀ ਇੱਕ ਐਂਬੂਲੈਂਸ ਗੱਡੀ 'ਤੇ ਵੀ ਪੁਲਿਸ ਦੇ ਮੌਕੇ ਤੋਂ ਪੁੱਜਣ ਤੋਂ ਪਹਿਲਾਂ ਭੜਕੇ ਪ੍ਰਵਾਸੀਆਂ ਵੱਲੋਂ ਡੰਡੇ ਵਰਾਉਣ ਦੀ ਖ਼ਬਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਗੱਡੀਆਂ ਦਾ ਕਾਫ਼ਲਾ ਵੀ ਜਾਮ ਵਿਚ ਕੁੱਝ ਦੇਰ ਲਈ ਫਸਿਆ। ਪਰ ਸੁਰੱਖਿਆ ਅਮਲੇ ਦੀ ਘੁਰਕੀ ਦੇ ਚੱਲਦਿਆਂ ਮਜ਼ਦੂਰਾਂ ਨੇ ਕਾਫ਼ਲੇ ਨੂੰ ਰਾਹ ਦੇ ਦਿੱਤਾ।

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਜ਼ਿਲ੍ਹਾ ਸੰਗਰੂਰ 'ਚ ਪ੍ਰਵੇਸ਼ ਕੀਤਾ

ਲੌਂਗੋਵਾਲ, 20 ਅਕਤੂਬਰ (ਵਿਨੋਦ ਖੰਨਾ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਸੰਗਰੂਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰ ਗਿਆ ਹੈ। ਸੰਗਰੂਰ ਜ਼ਿਲ੍ਹੇ ਦੇ ਪਹਿਲੇ ਪੜਾਅ ਅਤੇ 52 ...

ਪੂਰੀ ਖ਼ਬਰ »

ਅੱਤਵਾਦੀ ਘੁਸਪੈਠ ਦੇ ਲਈ ਨਵੇਂ-ਨਵੇਂ ਤਰੀਕਿਆਂ ਦੀ ਕਰ ਰਹੇ ਹਨ ਵਰਤੋਂ : ਫ਼ੌਜ ਮੁਖੀ

ਨਵੀਂ ਦਿੱਲੀ, 20 ਅਕਤੂਬਰ- ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਭਾਰਤੀ ਫ਼ੌਜ ਨੇ ਪਾਕਿਸਤਾਨ ਫ਼ੌਜ ਦੇ 6-10 ਜਵਾਨਾਂ ਨੂੰ ਢੇਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਨਹੀ ਰਹੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ

ਪੋਜੇਵਾਲ ਸਰਾਂ, 20 ਅਕਤੂਬਰ (ਨਵਾਂਗਰਾਈਂ) - ਕੰਢੀ ਦੇ ਇਸ ਇਲਾਕੇ ਦੇ ਮਾਣ ਤੇ ਨਾਮਵਰ ਸ਼ਖ਼ਸੀਅਤ ਤੇ ਹਿਸਾਰ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਦੇਵ ਰਾਜ ਭੂੰਬਲਾ (98) ਪਿੰਡ ਮਾਲੇਵਾਲ (ਸਭਸਨਗਰ) ਨਹੀਂ ਰਹੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਧਰੀ ...

ਪੂਰੀ ਖ਼ਬਰ »

ਲੱਖਾਂ ਦੇ ਸੋਨੇ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਹੈਦਰਾਬਾਦ, 20 ਅਕਤੂਬਰ- ਕਸਟਮ ਵਿਭਾਗ ਦੀ ਏਅਰ ਇੰਟੇਲੀਜੈਂਸੀ ਯੂਨਿਟ ਨੇ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਵਿਅਕਤੀਆਂ ਕੋਲੋਂ 915.17 ਗ੍ਰਾਮ (ਕੀਮਤ ਲਗਭਗ 35.5 ਲੱਖ ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ

ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ...

ਪੂਰੀ ਖ਼ਬਰ »

ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ

ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਕਰਨੈਲ ਸਿੰਘ(69) ਪਿੰਡ ਭਲ ...

ਪੂਰੀ ਖ਼ਬਰ »

ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ

ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ਪਾਕਿਸਤਾਨ ਬੌਖਲਾ ਗਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਪਾਕਿ 'ਚ ਭਾਰਤੀ ਡਿਪਟੀ ਹਾਈ ਕਮਿਸ਼ਨ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ ...

ਪੂਰੀ ਖ਼ਬਰ »

ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ

ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋ ਗਿਆ ...

ਪੂਰੀ ਖ਼ਬਰ »

ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਅੱਜ ਸਥਾਨਕ ਮਹਾਂਵੀਰ ਚੌਂਕ ਵਿਖੇ ਸਿਖਿਆ ਮੰਤਰੀ ਦਾ ਪੁਤਲਾ ਫੂਕਿਆ। ਇਸ ਮੌਕੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ

ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ ਦੀ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨਾਲ ...

ਪੂਰੀ ਖ਼ਬਰ »

ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ

ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ਦੇ ਕੰਮ ਕਾਜ 'ਤੇ ਅਸਰ ਪੈ ਸਕਦਾ ਹੈ। ਜਾਣਕਾਰੀ ਦੇ ਲਈ ਦੱਸ ...

ਪੂਰੀ ਖ਼ਬਰ »

ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ

ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5 ਜਵਾਨਾਂ ਨੂੰ ਢੇਰ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਭਾਰਤੀ ਫ਼ੌਜ ਵੱਲੋਂ ਐਤਵਾਰ ਨੂੰ ਮਕਬੂਜ਼ਾ ਕਸ਼ਮੀਰ 'ਚ ...

ਪੂਰੀ ਖ਼ਬਰ »

ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ਵੱਲੋਂ 7 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ । 4 ਕਰਿਆਨਾ ਸਟੋਰ 2 ਸੈਂਟਰੀ ਸਟੋਰ ਅਤੇ ਇਕ ...

ਪੂਰੀ ਖ਼ਬਰ »

ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ

ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ ਤੋਂ ਬਾਅਦ ਪਿੰਡ ਸੁਲਤਾਨੀ ਦੇ ਹੀ ਤਿੰਨ ਵਿਅਕਤੀਆਂ 'ਤੇ ਜਾਤੀ ਸੂਚਕ ਸ਼ਬਦ ਬੋਲਣ ਅਤੇ ਸਰਕਾਰੀ ਕੰਮਾਂ 'ਚ ਰੁਕਾਵਟ ਪਾਉਣ 'ਤੇ ਪਰਚਾ ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ

ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ ਵਿਚ ਬੀ.ਐੱਸ.ਐਫ ਅਤੇ ਪੀ.ਏ.ਪੀ ਦੀਆਂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਸਬੰਧੀ ...

ਪੂਰੀ ਖ਼ਬਰ »

ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ

ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਵੱਲੋਂ ਹਮਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਭਾਰਤੀ ਫ਼ੌਜ ਨੇ ਨੀਲਮ ...

ਪੂਰੀ ਖ਼ਬਰ »

ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ

ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਵੱਲੋਂ ਹਮਲੇ ਸ਼ੁਰੂ ਕੀਤੇ ਗਏ ਹਨ। ਭਾਰਤੀ ਫ਼ੌਜ ਦੀ ਇਹ ਕਾਰਵਾਈ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਖਾੜਕੂਵਾਦ ਲਹਿਰ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿਚ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੌਰਾਨ ਅੱਜ ਸਬ-ਡਵੀਜ਼ਨ ਪੱਧਰ 'ਤੇ ਮੈਰਾਥਨ ...

ਪੂਰੀ ਖ਼ਬਰ »

ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ

ਲਖਨਊ, 20 ਅਕਤੂਬਰ- ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਲਖਨਊ ਵਿਚ ...

ਪੂਰੀ ਖ਼ਬਰ »

ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ

ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)- ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਅੱਜ ਬਠਿੰਡਾ ਜਾ ਰਹੇ ਮਾਝੇ ਨਾਲ ਸਬੰਧਿਤ ਪੰਥਕ ਆਗੂਆਂ ਤੇ ਯੂਨਾਈਟਿਡ ਅਕਾਲੀ ਦਲ ਦੇ ਲੀਡਰਾਂ ਨੂੰ ਪੁਲਿਸ ਨੇ ਵੱਖ-ਵੱਖ ਜਗ੍ਹਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ) - ਲੰਘੀ ਦੇਰ ਰਾਤ ਡੇਰਾਬੱਸੀ ਦੇ ਸਾਧੂ ਨਗਰ ਨੇੜਿਉਂ ਲੰਘਦੀ ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਕਰੀਬ 35 ਸਾਲ ਦੇ ੲਿਕ ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਥੱਲੇ ਆਉਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ਮਗਰੋਂ ਰੇਲਵੇ ਪੁਲਿਸ ਨੇ ...

ਪੂਰੀ ਖ਼ਬਰ »

ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ

ਨਵੀਂ ਦਿੱਲੀ, 20 ਅਕਤੂਬਰ - ਸੀ.ਆਈ.ਐੱਸ.ਐੱਫ ਨੇ ਕਸ਼ਮੀਰੀ ਗੇਟ ਮੈਟਰੋ ਸਟੇਸ਼ਨ ਦੇ ਗੇਟ ਨੰਬਰ 8 ਤੋਂ 4,64000 ਦੇ ਨਕਲੀ ਨੋਟ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਨੋਟ ਮੈਟਰੋ ਸਟੇਸ਼ਨ ਪੁਲਿਸ ਦੇ ਹਵਾਲੇ ਕਰ ਦਿੱਤੇ ਗਏ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ

ਨਾਗਪੁਰ, 20 ਅਕਤੂਬਰ - ਮਹਾਰਾਸ਼ਟਰ ਦੇ ਨਾਗਪੁਰ ਵਿਖੇ ਹਵਾਈ ਅੱਡੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਮਹਾਰਾਸ਼ਟਰ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ) ਨੇ 2 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ...

ਪੂਰੀ ਖ਼ਬਰ »

ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ

ਦੇਹਰਾਦੂਨ, 20 ਅਕਤੂਬਰ - ਉੱਤਰਾਖੰਡ ਦੇ ਰੁਦਰਪ੍ਰਯਾਗ ਵਿਖੇ ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ ਹੋ ਗਏ ਜਦਕਿ 3 ਲੋਕ ਜ਼ਖਮੀ ਹੋ ਗਏ ਹਨ। ਐੱਸ.ਡੀ.ਆਰ.ਐੱਫ ਵੱਲੋਂ ਲਾਪਤਾ ਲੋਕਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ

ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਦੀ ਯਾਦ ਵਿਚ ਅੱਜ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਇਕ ਮੈਰਾਥਨ ਦੋੜ ਕਰਵਾਈ ਗਈ, ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਅਤੇ ਪਹਿਲੇ, ਦੂਜੇ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ

ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ

ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ) ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਪਹਿਲੇ ਪਿੰਡ ਵਿਚ ਅੱਜ ਤੜਕੇ ਇੱਕ ਵਿਅਕਤੀ ਨੇ ਸ਼ੱਕੀ ਹਾਲਾਤਾਂ 'ਚ ਆਪਣੀ ਦੋ ਜਵਾਨ ਧੀਆਂ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ

ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਵਿਚ ਇੱਕ ਨਾਗਰਿਕ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋਏ ...

ਪੂਰੀ ਖ਼ਬਰ »

ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ

ਮਨੀਲਾ, 20 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਫਿਲਪੀਨਜ਼ ਦੇ ਮਨੀਲਾ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ ...

ਪੂਰੀ ਖ਼ਬਰ »

ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ

ਨਵੀਂ ਦਿੱਲੀ, 20 ਅਕਤੂਬਰ - ਬਾਕਸਿੰਗ ਕੋਚ ਪਾਟਿਲ ਦਾ ਕਹਿਣਾ ਹੈ ਕਿ ਮਿਲਟਰੀ ਖੇਡਾਂ ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਤਿਆਰ ਹੋਣ ਲਈ ਸਹਾਈ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ

ਬਰਨਾਲਾ/ਹੰਡਿਆਇਆ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ/ਗੁਰਜੀਤ ਸਿੰਘ ਖੁੱਡੀ) - ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਪੁੱਜਿਆ, ਜਿੱਥੇ ਕਿ ਸੰਗਤਾਂ ...

ਪੂਰੀ ਖ਼ਬਰ »

ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ

ਨਵੀਂ ਦਿੱਲੀ, 20 ਅਕਤੂਬਰ - ਦਿੱਲੀ 'ਚ ਅੱਜ ਸਵੇਰੇ ਹਾਫ਼ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਇਸ ਹਾਫ਼ ਮੈਰਾਥਨ ਨੂੰ ਖੇਡ ਮੰਤਰੀ ਕਿਰਨ ਰਿਜਿਜੂ ਨੇ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ

ਲਖਨਊ, 20 ਅਕਤੂਬਰ - ਉੱਤਰ ਪ੍ਰਦੇਸ਼ ਦੇ ਸਾਂਭਲ ਵਿਖੇ ਲੜਕੀ ਪੈਦਾ ਹੋਣ 'ਤੇ ਪਤੀ ਵੱਲੋਂ ਪਤਨੀ ਨੂੰ ਫ਼ੋਨ ਉੱਪਰ ਤਿੰਨ ਤਲਾਕ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਔਰਤ ਦਾ ਕਹਿਣਾ ਹੈ ਉਸ ਦਾ ਵਿਆਹ ੧੧ ਸਾਲ ਪਹਿਲਾ ਕਾਮਿਲ ਨਾਂਅ ਦੇ ਵਿਅਕਤੀ ਨਾਲ ਹੋਇਆ ਸੀ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX