ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਹਰਿਆਣਾ ਹਿਮਾਚਲ

ਧਰਮਪਾਲ ਗੌ ਾਦਰ ਦੇ ਹੱਕ 'ਚ ਨੌਜਵਾਨਾਂ ਨੇ ਕੱਢੀ ਮੋਟਰਸਾਈਕਲ ਰੈਲੀ

ਨੀਲੋਖੇੜੀ, 19 ਅਕਤੂਬਰ (ਆਹੂਜਾ)- ਸ਼ਹਿਰ ਦੇ ਨੌਜਵਾਨਾਂ ਵਲੋਂ ਇਕ ਆਜ਼ਾਦ ਉਮੀਦਵਾਰ ਭਾਈਚਾਰਾ ਮੋਟਰਸਾਈਕਲ ਰੈਲੀ ਕੱਢੀ ਜਿਸ ਨੂੰ ਰਵੀ ਧਮੀਜਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਰੈਲੀ ਵਿਚ ਰਮੇਸ਼ ਪ੍ਰਭਾਕਰ, ਧੀਰਜ ਸ਼ਰਮਾ, ਰਾਹੁਲ ਭਾਟੀਆ, ਜਤਿੰਦਰ ਵਧਵਾ, ਜਗਮੋਹਨ ਕਪੂਰ, ਸਾਹਿਬ ਸਿੰਘ, ਸੰਨੀ ਬਖਸ਼ੀ, ਕਿ੍ਸ਼ਨਾ ਕਪੂਰ, ਪੰਕਜ ਸ਼ਰਮਾ, ਰਾਜੀਵ ਕਟਾਰੀਆ, ਪ੍ਰਦੀਪ ਕਤਿਆਲ, ਸ਼ਮਸ਼ੇਰ ਸਿੰਘ ਸਮੇਤ ਸੈਂਕੜੇ ਮੋਟਰਸਾਈਕਲ ਸਵਾਰ ਸਨ | ਰੈਲੀ ਸ੍ਰੀ ਰਾਮ ਲੀਲਾ ਮੈਦਾਨ ਤੋਂ ਆਰੰਭ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਗਈ ਅਤੇ ਇਸ ਰੈਲੀ ਦਾ ਮੁੱਖ ਥਾਵਾਂ 'ਤੇ ਲੋਕਾਂ ਵਲੋਂ ਸਵਾਗਤ ਕੀਤਾ ਗਿਆ | ਵਿਚਾਰ ਪ੍ਰਗਟ ਕਰਦਿਆਂ ਰਵੀ ਧਮੀਜਾ, ਰਮੇਸ਼ ਪ੍ਰਭਾਕਰ, ਸਾਹਿਬ ਸਿੰਘ ਤੇ ਦੀਪਕ ਸ਼ਰਮਾ ਨੇ ਕਿਹਾ ਕਿ ਜਦੋਂ ਕਿ ਹੋਰ ਰਾਜਨੀਤਕ ਪਾਰਟੀਆਂ 'ਚ ਵੱਡੇ ਨੇਤਾਵਾਂ ਦਾ ਇਕੱਠ ਹੁੰਦਾ ਹੈ, ਪਰ ਸਾਡੇ ਕੋਲ ਨੌਜਵਾਨਾਂ ਦੀ ਅਗਵਾਈ ਹੈ | ਉਨ੍ਹਾਂ ਕਿਹਾ ਕਿ ਆਜ਼ਾਦ ਉਮੀਦਵਾਰ ਇਮਾਨਦਾਰ ਸ਼ਖ਼ਸੀਅਤ ਦਾ ਮਾਲਕ ਹੈ, ਇਸ ਲਈ ਨੌਜਵਾਨ ਵਰਗ ਉਨ੍ਹਾਂ ਦਾ ਸਮਰਥਨ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੁਝ ਲੋਕਾਂ ਨੇ ਇੱਥੇ ਵਿਕਾਸ ਨਹੀਂ ਹੋਣ ਦਿੱਤਾ ਜਿਸ ਕਾਰਨ ਅਸੀਂ ਅੱਜ ਦੁਖੀ ਹਾਂ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਤੁਸੀਂ ਉਮੀਦਵਾਰਾਂ ਵਲੋਂ ਕੀਤੇ ਜਾਂਦੇ ਵੱਡੇ-ਵੱਡੇ ਐਲਾਨਾਂ ਵਿਚ ਨਾ ਆਇਓ, ਸਿਰਫ ਧਰਮਪਾਲ ਗੌਾਦਰ ਦਾ ਸਮਰਥਨ ਕਰਕੇ ਉਨ੍ਹਾਂ ਨੂੰ ਭਾਰੀ ਵੋਟਾਂ ਨਾਲ ਜਿਤਾਓ | ਇਸ ਮੌਕੇ ਨਿਗਰਾਨ ਕਮੇਟੀ ਦੇ ਸਾਬਕਾ ਚੇਅਰਮੈਨ ਬਾਲ ਕਿਸ਼ਨ ਤਿ੍ਪਾਠੀ ਨੇ ਕਿਹਾ ਕਿ ਜੇ ਤੁਸੀਂ ਧਰਮਪਾਲ ਗੌਾਦਰ ਨੂੰ ਇੱਥੋਂ ਜਿਤਾ ਕੇ ਭੇਜਦੇ ਹੋ ਤਾਂ ਇਲਾਕੇ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾਵੇਗਾ |

ਪੰਚਕੂਲਾ ਦੇ 410 ਬੂਥਾਂ ਲਈ ਅੱਜ ਰਵਾਨਾ ਹੋਣਗੀਆਂ ਪੋਲਿੰਗ ਪਾਰਟੀਆਂ

ਪੰਚਕੂਲਾ, 19 ਅਕਤੂਬਰ (ਕਪਿਲ)- ਹਰਿਆਣਾ ਵਿਧਾਨਸਭਾ ਚੋਣਾਂ ਲਈ ਅੱਜ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ | ਹੁਣ ਉਮੀਦਵਾਰ ਡੋਰ-ਟੂ-ਡੋਰ ਜਾ ਕੇ ਵੋਟਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰ ਸਕਦੇ ਹਨ | ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਮੁਕੇਸ਼ ਕੁਮਾਰ ਅਹੂਜਾ ਨੇ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖਰੀ ਦਿਨ ਕਾਂਡਾ ਭਰਾਵਾਂ ਨੇ ਕੀਤਾ ਸਿਰਸਾ 'ਚ ਰੋਡ ਸ਼ੋਅ

ਸਿਰਸਾ, 19 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਧਾਨ ਸਭਾ ਦੇ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਹਲੋਪਾ ਸੁਪਰੀਮੋ ਗੋਪਾਲ ਕਾਂਡਾ ਤੇ ਉਸ ਦੇ ਭਰਾ ਗੋਬਿੰਦ ਕਾਂਡਾ ਨੇ ਸਿਰਸਾ 'ਚ ਰੋਡ ਸ਼ੋਅ ਕਰਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਲੋਕਾਂ ਨੂੰ ਵੋਟ ਦੇਣ ਦੀ ...

ਪੂਰੀ ਖ਼ਬਰ »

ਬੰਗਾਲ ਦੇ ਰਾਜਪਾਲ ਦਾ ਰਾਜ ਸਰਕਾਰ ਨਾਲ ਟਕਰਾਅ ਜਾਰੀ...

ਕੋਲਕਾਤਾ, 19 ਅਕਤੂਬਰ (ਰਣਜੀਤ ਸਿੰਘ ਲੁਧਿਆਣਵੀ)- ਰਾਜਪਾਲ ਜਗਦੀਪ ਧਨਖੜ ਅਤੇ ਮਮਤਾ ਬੈਨਰਜੀ ਸਰਕਾਰ 'ਚ ਪਹਿਲੇ ਦਿਨ ਤੋਂ ਚੱਲ ਰਿਹਾ ਵਿਵਾਦ ਲਗਾਤਾਰ ਜਾਰੀ ਹੈ | ਜਾਦਵਪੁਰ ਯੁਨੀਵਰਸਿਟੀ 'ਚ ਕੇਂਦਰੀ ਮੰਤਰੀ ਬਾਬੁਲ ਸੁਪਰੀਉ ਦਾ ਵਿਦਿਆਰਥੀਆਂ ਵਲੋਂ ਵਿਰੋਧ ਹੋਵੇ ਜਾਂ ...

ਪੂਰੀ ਖ਼ਬਰ »

ਇਨੈਲੋ ਨੇਤਾ ਜਗਮਾਲ ਸਿੰਘ ਰੋਲੋਂ ਨੇ ਕੀਤਾ ਰੋਡ ਸ਼ੋਅ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)- ਇਨੈਲੋ ਨੇਤਾ ਜਗਮਾਲ ਸਿੰਘ ਰੋਲੋਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਰਾਂ, ਟਰੈਕਟਰ ਟਰਾਲੀਆਂ ਦਾ ਕਾਫ਼ਲਾ ਲੈ ਕੇ ਰੋਡ ਸ਼ੋਅ ਕੀਤਾ ਗਿਆ | ਇਹ ਰੋਡ ਸ਼ੋਅ ਵਿਧਾਨਸਭਾ ਖੇਤਰ ਦੇ ਕਈਾ ਪਿੰਡਾਂ 'ਚੋਂ ਹੁੰਦਾ ਹੋਇਆ ਨਰਾਇਣਗੜ੍ਹ ...

ਪੂਰੀ ਖ਼ਬਰ »

ਕਰਨਾਲ ਦਾ ਵਿਕਾਸ ਮੇਰੀ ਤਰਜੀਹ ਹੈ : ਤਿ੍ਲੋਚਨ ਸਿੰਘ

ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਵਿਚ ਮੁੱਖ ਮੰਤਰੀ ਮਨੋਹਰ ਲਾਲ 'ਤੇ ਤੰਝ ਕੱਸ ਰਹੇ ਕਾਂਗਰਸੀ ਉਮੀਦਵਾਰ ਤਿ੍ਲੋਚਨ ਸਿੰਘ ਨੇ ਕਿਹਾ ਕਿ ਉਹ ਕਰਨਾਲ ਦੇ ਲੋਕਾਂ ਨੂੰ ਆਪਣਾ ਹੱਕ ਦਿਵਾਉਣ ਲਈ ਚੋਣ ਮੈਦਾਨ ਵਿਚ ਉਤਰੇ ਹਨ | ਉਨ੍ਹਾਂ ਦੀ ਤਰਜੀਹ ਕਰਨਾਲ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਕੱਢਿਆ ਵਿਸ਼ਾਲ ਰੋਡ ਸ਼ੋਅ

ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਵਿਧਾਨ ਸਭਾ ਤੋਂ ਭਾਜਪਾ ਉਮੀਦਵਾਰ ਮਨੋਹਰ ਲਾਲ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਸ਼ਾਲ ਰੋਡ ਸ਼ੋਅ ਕੱਢਿਆ ਜਿੱਥੇ ਵੀ ਮੁੱਖ ਮੰਤਰੀ ਮਨੋਹਰ ਲਾਲ ਦਾ ਕਾਫਲਾ ਗਿਆ ਉੱਥੋਂ ਦੇ ਲੋਕਾਂ ਨੇ ਮੁੱਖ ਮੰਤਰੀ ਦਾ ਭਰਵਾਂ ...

ਪੂਰੀ ਖ਼ਬਰ »

ਜਿਹੜੇ ਲੋਕ ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਹਨ, ਉਹ ਵਿਕਾਸ ਵਿਰੋਧੀ ਹਨ : ਸੁਭਾਸ਼ ਸ਼ਰਮਾ

ਨੀਲੋਖੇੜੀ, 19 ਅਕਤੂਬਰ (ਆਹੂਜਾ)- ਰਿਟਾਇਰਡ ਡਿਪਟੀ ਸੁਪਰਡੈਂਟ ਅਤੇ ਪੁਲਿਸ ਨੇਤਾ ਸ਼ੁਭਾਸ਼ ਸ਼ਰਮਾ ਜੋ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਘਰੌਾਦਾ ਵਿਚ ਭਾਜਪਾ ਵਿਚ ਸ਼ਾਮਿਲ ਹੋਏ ਹਨ, ਵਲੋਂ ਪਿੰਡ ਸੰਧੀਰ ਅਤੇ ਨਗਰ ਵਿਚ ਵੱਖ-ਵੱਖ ਥਾਵਾਂ 'ਤੇ ਭਾਜਪਾ ਉਮੀਦਵਾਰ ਭਗਵਾਨ ...

ਪੂਰੀ ਖ਼ਬਰ »

ਭੋਜਪੁਰੀ ਗਾਇਕ ਮਨੋਜ ਤਿਵਾੜੀ ਨੇ ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਲਈ ਮੰਗੀਆਂ ਵੋਟਾਂ

ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਦਿੱਲੀ ਪ੍ਰਦੇਸ਼ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪ੍ਰਸਿੱਧ ਭੋਜਪੁਰੀ ਗਾਇਕ ਮਨੋਜ ਤਿਵਾੜੀ ਨੇ ਕਿਹਾ ਕਿ ਯਮੁਨਾਨਗਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਘਣਸ਼ਿਆਮ ਅਰੋੜਾ ਉਨ੍ਹਾਂ ਦਾ ਵੱਡਾ ਭਰਾ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਫਾਰ ਗਰਲਜ਼ ਦੇ ਫੈਸ਼ਨ ਡਿਜ਼ਾਈਨ ਵਿਭਾਗ ਵਲੋਂ ਦੀਵਾਲੀ ਮੇਲਾ

ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਦੇ ਡੀ.ਏ.ਵੀ. ਕਾਲਜ ਫਾਰ ਗਰਲਜ਼ ਦੇ ਫੈਸ਼ਨ ਡਿਜ਼ਾਈਨ ਵਿਭਾਗ ਵਲੋਂ ਦੀਵਾਲੀ ਨੂੰ ਸਮਰਪਿਤ ਦੀਵਾਲੀ ਮੇਲਾ ਕਾਲਜ ਵਿਖੇ ਕਰਵਾਇਆ ਗਿਆ | ਇਸ ਮੌਕੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਵਿਦਿਆਰਥੀਆਂ ਦੁਆਰਾ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਭਾਜਪਾ ਉਮੀਦਵਾਰ ਕੰਵਰਪਾਲ ਵਲੋਂ ਵਿਸ਼ਾਲ ਰੋਡ ਸ਼ੋਅ

ਜਗਾਧਰੀ, 19 ਅਕਤੂਬਰ (ਜਗਜੀਤ ਸਿੰਘ)- ਜਗਾਧਰੀ ਕਸਬੇ ਵਿਚ ਮਹਿਲਾ ਸ਼ਕਤੀ ਨੇ ਭਾਜਪਾ ਉਮੀਦਵਾਰ ਕੰਵਰਪਾਲ ਦੇ ਹੱਕ ਵਿਚ ਇਕ ਵਿਸ਼ਾਲ ਰੋਡ ਸ਼ੋਅ ਕੀਤਾ, ਜਿਸ ਦੌਰਾਨ ਭਾਰੀ ਗਿਣਤੀ ਵਿਚ ਸ਼ਾਮਿਲ ਔਰਤਾਂ ਨੇ ਭਾਜਪਾ ਉਮੀਦਵਾਰ ਕੰਵਰਪਾਲ ਲਈ ਲੋਕਾਂ ਤੋਂ ਵੋਟਾਂ ਮੰਗੀਆਂ | ...

ਪੂਰੀ ਖ਼ਬਰ »

ਇਨੈਲੋ ਉਮੀਦਵਾਰ ਦਿਲਬਾਗ ਸਿੰਘ ਨੇ ਕੀਤਾ ਚੋਣ ਪ੍ਰਚਾਰ

ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਅਗਰ ਯਮੁਨਾਨਗਰ ਦੇ ਵੋਟਰਾਂ ਨੇ ਵੋਟਾਂ ਪਾ ਦਿੱਤੀਆਂ ਤਾਂ ਸਮਝੋ ਕਿ ਯਮੁਨਾਨਗਰ ਦੀਆਂ ਸਭ ਮੁਸ਼ਕਿਲਾਂ ਦੂਰ ਹੋ ਗਈਆਂ ਹਨ | ਇਹ ਵਿਚਾਰ ਅੱਜ ਭਾਟੀਆ ਨਗਰ ਵਿਚ ਭਰਵੀਂ ਚੋਣ ਸਭਾ ਦੌਰਾਨ ਇਨੈਲੋ ਉਮੀਦਵਾਰ ਦਿਲਬਾਗ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਉਮੀਦਵਾਰ ਗੁਹਲਾ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰੇਗਾ-ਵਿਧਾਇਕ ਚੰਦੂਮਾਜਰਾ

ਗੁਹਲਾ ਚੀਕਾ, 19 ਅਕਤੂਬਰ (ਓ.ਪੀ. ਸੈਣੀ)- ਅੱਜ ਇੱਥੇ ਸਿਅਦ ਤੇ ਇਨੈਲੋ ਦੇ ਸਾਂਝੇ ਉਮੀਦਵਾਰ ਰਾਮ ਕੁਮਾਰ ਵਾਲਮੀਕਿ ਤੇ ਸਮਰਥਕਾਂ ਵਲੋਂ ਰੋਡ ਸ਼ੋਅ ਕੱਢਿਆ ਗਿਆ | ਰੋਡ ਸ਼ੋਅ ਦੀ ਅਗਵਾਈ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਸਨੌਰ ਕਰ ਰਹੇ ਸਨ | ਇਸ ਮੌਕੇ ਪ੍ਰੋ: ਪ੍ਰੇਮ ...

ਪੂਰੀ ਖ਼ਬਰ »

ਪੁਲਿਸ ਨੇ ਫਲੈਗ ਮਾਰਚ ਕੱਢਿਆ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)- ਨਰਾਇਣਗੜ੍ਹ ਖੇਤਰ ਵਿਚ ਵਿਧਾਨਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ ਡੀ.ਐਸ.ਪੀ. ਅਮਿਤ ਭਾਟੀਆ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਡੀ.ਐਸ.ਪੀ. ਹੈੱਡ ਕੁਆਰਟਰ ਸੁਲਤਾਨ ਸਿੰਘ, ਥਾਣਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਸਜਾਇਆ

ਕਰਨਾਲ, 19 ਅਕਤੂਬਰ (ਗੁਰਮੀਤ ਸਿੰਘ ਸੱਗੂ)- ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਬਾਬਾ ਸੁੱਖਾ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਦੇਖ ਰੇਖ ਹੇਠ ਪੰਜ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 2 ਗਿ੍ਫ਼ਤਾਰ

ਪਾਉਂਟਾ ਸਾਹਿਬ, 19 ਅਕਤੂਬਰ (ਹਰਬਖ਼ਸ਼ ਸਿੰਘ) - ਮਾਜਰਾ ਪੁਲਿਸ ਥਾਣੇ 'ਚ ਜਗਤਪੁਰ ਦੇ 2 ਲੜਕਿਆਂ ਵਿਰੁੱਧ ਇਕ ਪ੍ਰਵਾਸੀ ਮਜ਼ਦੂਰ ਵਲੋਂ ਉਸ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਸਬੰਧੀ ਪੜਤਾਲ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦੋਵਾਂ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਸਬੰਧੀ ਪਹਿਲੀ ਰਿਹਰਸਲ ਕਰਵਾਈ

ਯਮੁਨਾਨਗਰ, 19 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਵਿਧਾਨ ਸਭਾ ਆਮ ਚੋਣਾਂ 2019 ਦੇ ਅਨੁਸਾਰ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ | ਵੋਟਾਂ ਦੀ ਗਿਣਤੀ ਲਈ ਨਿਯੁਕਤ ਕੀਤੇ ਗਏ ਸਟਾਫ ਨੂੰ ਸਿਖਲਾਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਕੀਰਤਨ ਦਰਬਾਰ ਕਰਵਾਇਆ

ਸੰਤੋਖਗੜ੍ਹ, 19 ਅਕਤੂਬਰ (ਮਲਕੀਅਤ ਸਿੰਘ)-ਬੀਤੀ ਰਾਤ ਗੁਰਦੁਆਰਾ ਸਿੰਘ ਸਭਾ ਸੰਤੋਖ ਗੜ੍ਹ (ਊਨਾ) ਵਿਖੇ ਗੁਰਦੁਆਰਾ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਰਾਤਰੀ ਕੀਰਤਨ ਦਰਬਾਰ ਕਰਵਾਇਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਹੀਰ (ਸਾਬਕਾ ਬੈਂਕ ਮੈਨੇਜਰ) ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ 26ਵੀਂ ਪ੍ਰਭਾਤ ਫੇਰੀ ਸੁਰਜੀਤ ਸਿੰਘ ਮੱਕੜ ਦੇ ਗ੍ਰਹਿ ਪੁੱਜੀ

ਸ਼ਾਹਬਾਦ ਮਾਰਕੰਡਾ, 19 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਸਥਾਨਕ ਇਤਿਹਾਸਕ ਗੁਰਦੁਆਰਾ ਸੀ੍ਰ ਮਸਤਗੜ੍ਹ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | 26ਵੀਂ ਪ੍ਰਭਾਤ ਫੇਰੀ ...

ਪੂਰੀ ਖ਼ਬਰ »

ਸੁਰਿੰਦਰ ਰਾਣਾ ਦੇ ਹੱਕ ਵਿਚ ਚੋਣ ਪ੍ਰਚਾਰ

ਨਰਾਇਣਗੜ੍ਹ, 19 ਅਕਤੂਬਰ (ਪੀ. ਸਿੰਘ)- ਨਰਾਇਣਗੜ੍ਹ ਦੇ ਵਾਰਡ ਨੰਬਰ 3 ਵਿਚ ਭਾਜਪਾ ਨੇਤਾ ਅਮਿਤ ਅਗਰਵਾਲ ਦੁਆਰਾ ਇਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਕ੍ਰਿਸ਼ਨ ਢੁੱਲ ਨੇ ਸ਼ਿਰਕਤ ਕੀਤੀ | ਸਾਰੇ ਨੇਤਾਵਾਂ ਨੇ ਭਾਜਪਾ ਉਮੀਦਵਾਰ ਸੁਰਿੰਦਰ ਰਾਣਾ ਦੇ ...

ਪੂਰੀ ਖ਼ਬਰ »

ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਪ.ਪ. ਰਾਹੀਂ)-ਨੇੜਲੇ ਪਿੰਡ ਲੋਧੀਪੁਰ ਦੇ ਗੁਰਦੁਆਰਾ ਥੜਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਪਾਠ ਦੇ ਭੋਗ ਉਪਰੰਤ ਧਾਰਮਿਕ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਆਗਮਨ ਪੁਰਬ ਸਮਾਗਮ ਅੱਜ

ਨੰਗਲ, 19 ਅਕਤੂਬਰ (ਬਰਾਰੀ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਆਗਮਨ ਪੁਰਬ 20 ਅਕਤੂਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗੁਰਦੁਆਰਾ ਸਾਹਿਬ ਪਿੰਡ ਬਰਾਰੀ ਨਜ਼ਦੀਕ ਜਵਾਹਰ ਮਾਰਕੀਟ, ਨੰਗਲ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਨੇ ਕਰਵਾਇਆ ਵਿਦਿਆਰਥੀਆਂ ਦਾ ਦੁਰਘਟਨਾ ਬੀਮਾ

ਰੂਪਨਗਰ, 19 ਅਕਤੂਬਰ (ਸੱਤੀ)- ਡੀ.ਏ.ਵੀ. ਸਕੂਲ ਵਲੋਂ ਸਾਰੇ ਵਿਦਿਆਰਥੀਆਂ ਦਾ ਦੁਰਘਟਨਾ ਬੀਮਾ ਕਰਵਾਇਆ ਗਿਆ ਜਿਸ ਦੇ ਤਹਿਤ ਕਿਸੇ ਵੀ ਵਿਦਿਆਰਥੀ ਨੂੰ ਸੱਟ ਲੱਗਦੀ ਹੈ ਤਾਂ ਉਸ ਦੇ ਇਲਾਜ ਦਾ ਸਾਰਾ ਖ਼ਰਚਾ ਸਿਹਤ ਬੀਮਾ ਕੰਪਨੀ ਵਲੋਂ ਦਿੱਤਾ ਜਾਂਦਾ ਹੈ | ਇਸ ਦੌਰਾਨ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਵਲੋਂ ਧੰਨਵਾਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 19 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ ਅਤੇ ਉਸ ਦੇ ਪਤੀ ਸਾਬਕਾ ਮੈਂਬਰ ਜ਼ਿਲ੍ਹਾ ਪਰਿਸ਼ਦ ਕਮਲ ਬੈਂਸ ਪਿੰਡ ਬਾਸੋਵਾਲ ਵਿਖੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

-ਤਾਰਾ ਕਤਲ ਕਾਂਡ ਨੇ ਲਿਆ ਸੰਗੀਨ ਮੋੜ-

ਪਰਿਵਾਰ ਵਲੋਂ ਕਤਲ ਦੀ ਸੀ. ਬੀ. ਆਈ. ਜਾਂਚ ਕਰਨ ਦੀ ਮੰਗ

ਨੰਗਲ, 19 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਬਹੁਚਰਚਿਤ ਤਾਰਾ (ਸਾਬਕਾ ਪੰਚ ਨਿੱਕੂ ਨੰਗਲ) ਕਤਲ ਕਾਂਡ ਨੇ ਅੱਜ ਉਸ ਸਮੇਂ ਨਵਾਂ ਮੋੜ ਲਿਆ ਜਦੋਂ ਦੁਬਈ ਤੋਂ ਪਰਤੇ ਮਿ੍ਤਕਾ ਦੇ ਪੁੱਤਰ ਰਾਜੀਵ ਕੁਮਾਰ ਨੇ ਪੱਤਰਕਾਰ/ਜਨਤਕ ਇਕੱਠ ਦੌਰਾਨ ਸ਼ਰੇਆਮ ਆਖਿਆ ਕਿ ਮੇਰੀ ਮਾਂ ਦਾ ਕਤਲ ...

ਪੂਰੀ ਖ਼ਬਰ »

ਇਮਾਨਦਾਰੀ ਇਕ ਜੀਵਨ ਸ਼ੈਲੀ ਵਿਸ਼ੇ 'ਤੇ ਸਮਾਗਮ ਕਰਵਾਇਆ

ਮੋਰਿੰਡਾ, 19 ਅਕਤੂਬਰ (ਪਿ੍ਤਪਾਲ ਸਿੰਘ)-ਇਮਾਨਦਾਰੀ ਇਕ ਜੀਵਨ ਸ਼ੈਲੀ ਵਿਸ਼ੇ 'ਤੇ ਯੂਕੋ ਬੈਂਕ ਵਲੋਂ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਯੂਕੋ ਬੈਂਕ ਬ੍ਰਾਂਚ ਮੋਰਿੰਡਾ ਦੀ ਮੈਨੇਜਰ ਅਮਿਤਾ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਾਉਣਾ ਜਾਰੀ

ਮੋਰਿੰਡਾ, 19 ਅਕਤੂਬਰ (ਕੰਗ)-ਪੰਜਾਬ ਸਰਕਾਰ ਗ੍ਰੀਨ ਟਿ੍ਬਿਊਨਲ ਅਤੇ ਵਾਤਾਵਰਨ ਪ੍ਰੇਮੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਨਾ ਫੂਕਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਪ੍ਰੰਤੂ ਕੁੱਝ ਕਿਸਾਨ ਅਜੇ ਵੀ ਸਰਕਾਰੀ ਪਾਬੰਦੀਆਂ ਦੇ ਬਾਵਜੂਦ ਬੇਖ਼ੌਫ ਪਰਾਲੀ ਨੂੰ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਕਾਮਿਆਂ ਵਲੋਂ ਸਰਕਾਰ ਵਿਰੁੱਧ ਧਰਨਾ

ਰੂਪਨਗਰ, 19 ਅਕਤੂਬਰ (ਹੁੰਦਲ)-ਜੰਗਲਾਤ ਵਿਭਾਗ ਦੇ ਡਵੀਜ਼ਨ ਦੇ ਵਰਕਰਾਂ ਦੀ ਚਾਰ ਮਹੀਨੇ ਦੀ ਤਨਖ਼ਾਹ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਆਲ ਇੰਡੀਆ ਮਜ਼ਦੂਰ ਦਲ ਦੇ ਕੌਮੀ ਪ੍ਰਧਾਨ ਤੇ ਮੁਲਾਜ਼ਮ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਕਰਮਚਾਰੀ ਫੈੱਡਰੇਸ਼ਨ ਵਲੋਂ ਮੰਗਾਂ ਦੇ ਹੱਕ ਵਿਚ ਰੋਸ ਰੈਲੀ

ਰੂਪਨਗਰ, 19 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਥਰਮਲ ਯੂਨਿਟ ਰੂਪਨਗਰ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿਖੇ ਰੋਸ ਮਾਰਚ ਕੀਤਾ ਗਿਆ | ਇਸ ਰੋਸ ਮਾਰਚ ਵਿਚ ਕੰਟਰੈਕਟਰ ਕਰਮਚਾਰੀ ਯੂਨੀਅਨ, ਪੈਨਸ਼ਨਰ ਵੈੱਲਫੇਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨਗਾਥਾ ਨੂੰ ਦਰਸਾਉਂਦੇ 'ਰੌਸ਼ਨੀ ਅਤੇ ਆਵਾਜ਼' ਲੇਜ਼ਰ ਸ਼ੋਅ ਯਾਦਗਾਰੀ ਹੋ ਨਿੱਬੜੇ

ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸਤਲੁਜ ਦਰਿਆ ਦੇ ਕੰਢਿਆਂ 'ਤੇ ਪਾਣੀ 'ਚ ਤੈਰਦੇ ਮੰਚ ਰਾਹੀਂ ਰੌਸ਼ਨੀ ਅਤੇ ਆਵਾਜ਼ ਦੇ (ਲੇਜ਼ਰ ਸ਼ੋਅ) ਅੱਜ ਰੂਪਨਗਰ ਵਿਖੇ ਆਰੰਭਿਕ ਪੜਾਅ ਵਜੋਂ ਸਮਾਪਤ ਹੋ ਗਏ | ਦੋ ਦਿਨ ਚੱਲੇ ਇਨ੍ਹਾਂ ਸ਼ੋਆਂ ਰਾਹੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX