ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 ਮੈਚ : ਵੈਸਟ ਇੰਡੀਜ਼ ਨੇ ਦੂਸਰੇ ਟੀ20 ਮੈਚ ਵਿਚ ਭਾਰਤ ਨੂੰ 8 ਵਿਕਟਾਂ ਨਾਲ ਦਿੱਤੀ ਮਾਤ
. . .  1 day ago
ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦਾ ਦਿਲ ਦੀ ਧੜਕਣ ਰੁਕਣ ਕਰਕੇ ਦਿਹਾਂਤ
. . .  1 day ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ...
ਭਾਰਤ ਵੈਸਟ ਇੰਡੀਜ਼ ਦੂਸਰਾ ਟੀ20 : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤ ਲਈ ਦਿੱਤਾ 171 ਦਾ ਟੀਚਾ
. . .  1 day ago
ਉਤਰ ਪ੍ਰਦੇਸ਼ 'ਚ ਹੋਏ ਸੜਕ ਹਾਦਸੇ 'ਚ ਗਤਕਾ ਟੀਮ ਦੇ ਦੋ ਨੌਜਵਾਨਾਂ ਦੀ ਮੌਤ, ਕਈ ਜ਼ਖਮੀ
. . .  1 day ago
ਅੰਮ੍ਰਿਤਸਰ, 8 ਦਸੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਸਾਹਿਬ ਗੁਰੂ ਕਾ ਤਾਲ ਸਾਹਿਬ, ਆਗਰਾ ਦੀ ਗਤਕਾ ਟੀਮ ਦੇ ਦੋ ਸਿੱਖ ਨੌਜਵਾਨਾਂ ਦੀ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਨੇੜੇ ਹੋਏ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਦਕਿ 7 ਨੌਜਵਾਨ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਲਖਨਊ ਨੇੜਲੇ ਹਸਪਤਾਲ ਵਿਚ...
ਵੈਸਟ ਇੰਡੀਜ਼ ਨੂੰ ਮਿਲੀ ਤੀਸਰੀ ਸਫਲਤਾ : ਸ਼ਿਵਮ ਦੂਬੇ 54 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 10 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਨੌਜਵਾਨ ਹਰਫ਼ਨ-ਮੌਲਾ ਖਿਡਾਰੀ ਸ਼ਿਵਮ ਦੂਬੇ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਭਾਰਤ ਦਾ ਦੂਸਰਾ ਖਿਡਾਰੀ (ਰੋਹਿਤ ਸ਼ਰਮਾ) 15 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦੇ ਮਾਲਕ ਰੇਹਾਨ ਖ਼ਿਲਾਫ਼ 304 ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ 'ਚ ਪੁਲਿਸ ਵੱਲੋਂ ਇਮਾਰਤ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੇ ਖ਼ਿਲਾਫ਼ ਆਈ.ਪੀ.ਸੀ ਦੀ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - 5 ਓਵਰਾਂ ਤੋਂ ਬਾਅਦ ਭਾਰਤ 37/1
. . .  1 day ago
ਪ੍ਰਧਾਨ ਮੰਤਰੀ ਨੇ ਜਾਣਿਆ ਅਰੁਣ ਸੌਰੀ ਦਾ ਹਾਲ
. . .  1 day ago
ਪੁਣੇ, 8 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਦੇ ਹਸਪਤਾਲ 'ਚ ਜੇਰੇ ਇਲਾਜ ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਪੱਤਰਕਾਰ ਅਰੁਣ ਸ਼ੌਰੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ। ਅਰੁਣ ਸ਼ੌਰੀ...
ਵੈਸਟ ਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ : ਕੇ.ਐੱਲ ਰਾਹੁਲ 11 ਦੌੜਾਂ ਬਣਾ ਕੇ ਆਊਟ
. . .  1 day ago
ਦਿੱਲੀ ਅਗਨੀਕਾਂਡ : ਹਰਸ਼ ਵਰਧਨ ਵੱਲੋਂ ਘਟਨਾ ਸਥਲ ਦਾ ਦੌਰਾ
. . .  1 day ago
ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਤੇ ਦਿੱਲੀ ਦੇ ਚਾਂਦਨੀ ਚੌਂਕ ਤੋਂ ਲੋਕ ਸਭਾ ਮੈਂਬਰ ਹਰਸ਼ਵਰਧਨ ਵੱਲੋਂ ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ...
ਅੰਮ੍ਰਿਤਸਰ ਦਿਹਾਤੀ 'ਚ ਪਿਕ ਐਂਡ ਡਰਾਪ ਸਹੂਲਤ ਦੀ ਸ਼ੁਰੂਆਤ
. . .  1 day ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਰ 'ਚ ਪਿਕ ਐਂਡ ਡਰਾਪ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਉੱਤੇ ਕਾਰਵਾਈ ਕਰਦਿਆ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ...
ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 day ago
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  1 day ago
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  1 day ago
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  1 day ago
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  1 day ago
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  1 day ago
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  1 day ago
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  1 day ago
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  1 day ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  1 day ago
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  1 day ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  1 day ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  1 day ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  1 day ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  1 day ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  1 day ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  1 day ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  1 day ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  1 day ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  1 day ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  1 day ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  1 day ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਜਲੰਧਰ

5 ਮਹੀਨੇ ਬੀਤ ਜਾਣ ਦੇ ਬਾਵਜੂਦ ਚਾਲੂ ਨਹੀਂ ਕਰਵਾ ਸਕਿਆ ਪ੍ਰਸ਼ਾਸਨ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਪੀ. ਏ. ਪੀ. ਪੁਲ ਬਣ ਕੇ ਤਿਆਰ ਹੋਏ ਨੂੰ ਕਰੀਬ 3 ਮਹੀਨਿਆਂ ਦਾ ਸਮਾਂ ਹੋ ਚੁੱਕਾ ਹੈ ਪਰ ਅਜੇ ਤੱਕ ਇਹ ਪੁਲ ਚਾਲੂ ਨਹੀਂ ਹੋ ਸਕਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਿੱਤ ਲੱਗਦੇ ਜਾਮ ਕਾਰਨ ਲੋਕਾਂ ਦੇ ਤੇਲ ਦੀ ਬਰਬਾਦੀ ਹੋ ਰਹੀ ਤੇ ਪ੍ਰਦੂਸ਼ਣ 'ਚ ਵੀ ਵਾਧਾ ਹੁੰਦਾ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਹੈ ਤੇ ਡੀ. ਸੀ. ਵੀ ਵਾਰ-ਵਾਰ ਹਦਾਇਤਾਂ ਦੇ ਕੇ ਥੱਕ ਚੁੱਕੇ ਹਨ ਪਰ ਹਾਈਵੇ ਅਥਾਰਟੀ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਹਾਲਾਂਕਿ ਪਿਛਲੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ 'ਚ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਵਲੋਂ ਹਾਈਵੇ ਅਥਾਰਟੀ ਨੂੰ ਸਖ਼ਤ ਹਦਾਇਤਾਂ ਕੀਤੀਆਂ ਸਨ ਪਰ ਇਸ ਦੇ ਬਾਵਜੂਦ ਹਾਈਵੇ ਅਥਾਰਿਟੀ ਇਸ ਸਮੱਸਿਆ ਦੇ ਹੱਲ ਲਈ ਕੋਈ ਬਹੁਤੀ ਗੰਭੀਰ ਦਿਖਾਈ ਨਹੀਂ ਦੇ ਰਹੀ | ਜਿਸ ਕਾਰਨ ਪੀ. ਏ. ਪੀ. ਚੌਕ 'ਚ ਲਗਾਤਾਰ ਜਾਮ ਲੱਗ ਰਿਹਾ ਹੈ | ਰਾਮਾ ਮੰਡੀ ਤੋਂ ਪੀ. ਏ. ਪੀ. ਚੌਕ ਤੱਕ ਦਾ ਇਕ ਮਿੰਟ ਦਾ ਸਫ਼ਰ ਤੈਅ ਕਰਨ 'ਚ ਲੋਕਾਂ ਨੂੰ ਘੰਟਾ-ਘੰਟਾ ਭਰ ਜਾਮ 'ਚ ਫਸਣਾ ਪੈ ਰਿਹਾ ਹੈ | ਜਾਮ ਦਾ ਵੱਡਾ ਕਾਰਨ ਰਾਮਾ ਮੰਡੀ ਵਲੋਂ ਅੰਮਿ੍ਤਸਰ ਤੇ ਪਠਾਨਕੋਟ ਨੂੰ ਜਾਣ ਵਾਲਾ ਟ੍ਰੈਫਿਕ ਬਣਦਾ ਹੈ | ਰਾਮਾ ਮੰਡੀ ਤੋਂ ਜਲੰਧਰ ਸ਼ਹਿਰ ਤੇ ਅੰਮਿ੍ਤਸਰ ਤੇ ਪਠਾਨਕੋਟ ਨੂੰ ਜਾਣ ਵਾਲੇ ਟ੍ਰੈਫਿਕ ਨੂੰ ਅੱਡੋ ਅੱਡ ਕਰਨ ਲਈ ਟ੍ਰੈਫਿਕ ਪੁਲਿਸ ਵਲੋਂ ਡਿਵਾਈਡਰ ਵੀ ਬਣਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਅੰਮਿ੍ਤਸਰ ਤੇ ਪਠਾਨਕੋਟ ਜਾਣ ਵਾਲਾ ਟ੍ਰੈਫਿਕ ਜਲੰਧਰ ਸ਼ਹਿਰ ਨੂੰ ਜਾਣ ਵਾਲੀ ਲਾਈਨ 'ਚ ਆ ਜਾਂਦਾ ਹੈ, ਜਿਸ ਕਾਰਨ ਨਾ ਤਾਂ ਜਲੰਧਰ ਸ਼ਹਿਰ ਨੂੰ ਜਾਣ ਵਾਲਾ ਟ੍ਰੈਫਿਕ ਚੱਲ ਪਾਉਂਦਾ ਹੈ ਤੇ ਨਾ ਹੀ ਅੰਮਿ੍ਤਸਰ ਤੇ ਪਠਾਨਕੋਟ ਜਾਣ ਵਾਲਾ | ਅੰਮਿ੍ਤਸਰ ਤੇ ਪਠਾਨਕੋਟ ਜਾਣ ਵਾਲੇ ਟ੍ਰੈਫਿਕ ਵਲੋਂ ਵੀ ਗਲਤ ਪਾਸੇ ਸ਼ਹਿਰ ਨੂੰ ਜਾਣ ਵਾਲੀ ਲਾਈਨ 'ਚ ਆ ਕਾਰਨ ਹਰੀ ਬੱਤੀ ਹੋਣ ਦੇ ਬਾਵਜੂਦ ਸ਼ਹਿਰ ਨੂੰ ਜਾਣ ਵਾਲਾ ਟ੍ਰੈਫਿਕ ਨਹੀਂ ਚੱਲ ਪਾਉਂਦਾ, ਜਿਸ ਕਾਰਨ ਲੰਬੀਆਂ ਲਾਈਨਾਂ ਲੱਗ ਜਾਂਦੀਆਂ ਹਨ | ਇਸ ਮਾਮਲੇ 'ਚ ਟ੍ਰੈਫਿਕ ਪੁਲਿਸ ਵੀ ਸੁਸਤ ਦਿਖਾਈ ਦਿੰਦੀ ਹੈ ਤੇ ਗਲਤ ਪਾਸੇ ਖੜ੍ਹੇ ਵਾਹਨਾਂ ਿਖ਼ਲਾਫ਼ ਕੋਈ ਕਾਰਵਾਈ ਕਰਨ ਦੀ ਬਜਾਏ ਟ੍ਰੈਫਿਕ ਮੁਲਾਜ਼ਮ ਅੱਖਾਂ ਬੰਦ ਕਰ ਕੇ ਖੜ੍ਹੇ ਰਹਿੰਦੇ ਹਨ, ਜਦ ਕਿ ਪੀ. ਏ. ਪੀ. ਚੌਕ ਤੋਂ ਲੈ ਕੇ ਜਾਣ ਰਾਮਾ ਮੰਡੀ ਚੌਕ ਤੱਕ ਲੰਬਾ ਜਾਮ ਲੱਗਾ ਜਾਂਦਾ ਹੈ | ਇਹ ਸਮੱਸਿਆ ਟ੍ਰੈਫਿਕ ਲਾਇਟਾਂ ਬੰਦ ਹੋਣ 'ਤੇ ਹੋਰ ਵੀ ਗੰਭੀਰ ਹੋ ਜਾਂਦੀ ਹੈ, ਜਦ ਕਿ ਲਾਈਟਾਂ ਦੇ ਚਾਲੂ ਹੋਣ 'ਤੇ ਜਾਮ ਦੀ ਸਮੱਸਿਆ ਕਾਫੀ ਘੱਟ ਹੁੰਦੀ ਹੈ | ਜਿਸ ਤੋਂ ਸਾਫ ਜ਼ਾਹਿਰ ਹੈ ਕਿ ਟ੍ਰੈਫਿਕ ਪੁਲਿਸ ਆਵਾਜਾਈ ਚਲਾਉਣ ਦੇ ਮਾਮਲੇ 'ਚ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਰਹੀ |

ਨਿਗਮ ਦੀ ਘਰਾਂ 'ਤੇ ਸਖ਼ਤੀ, ਸੂੱਕਾ ਗਿੱਲਾ ਕੂੜਾ ਅਲੱਗ ਨਾ ਦੇਣ 'ਤੇ ਕੀਤੇ ਚਲਾਨ

ਸ਼ਿਵ ਸ਼ਰਮਾ ਜਲੰਧਰ, 19 ਅਕਤੂਬਰ-ਵਪਾਰਕ ਅਦਾਰਿਆਂ ਤੋਂ ਬਾਅਦ ਨਗਰ ਨਿਗਮ ਨੇ ਹੁਣ ਘਰਾਂ ਵਲੋਂ ਵੀ ਸੁੱਕਾ ਗਿੱਲਾ ਕੂੜਾ ਅਲੱਗ-ਅਲੱਗ ਨਾ ਦੇਣ 'ਤੇ ਚਲਾਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਨਿਗਮ ਦੀ ਟੀਮ ਨੇ ਕਮਿਸ਼ਨਰ ਦੀਪਰਵਾ ਲਾਕੜਾ ਦੀ ਅਗਵਾਈ 'ਚ ਹਾਊਸਿੰਗ ਬੋਰਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ

ਨੂਰਮਹਿਲ, 19 ਅਕਤੂਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਦੋਸ਼ੀ ਵਿਅਕਤੀ ਦੀ ਪਛਾਣ ਨਰਿੰਦਰ ਕੁਮਾਰ ਉਰਫ਼ ਨਿੰਦੂ ਵਾਸੀ ਪਾਸਲਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਜਲੰਧਰ, 19 ਅਕਤੂਬਰ (ਐੱਮ. ਐੱਸ. ਲੋਹੀਆ)-ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਬੇਹੋਸ਼ੀ ਦੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 4 ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਸਿਵਲ ...

ਪੂਰੀ ਖ਼ਬਰ »

ਘਰ 'ਚੋਂ ਮੋਟਰਸਾਈਕਲ ਚੋਰੀ

ਜਮਸ਼ੇਰ ਖ਼ਾਸ, 19 ਅਕਤੂਬਰ (ਜਸਬੀਰ ਸਿੰਘ ਸੰਧੂ)-ਮੁੱਖ ਥਾਣਾ ਅਫ਼ਸਰ ਰੇਸ਼ਮ ਸਿੰਘ ਥਾਣਾ ਸਦਰ ਤੋਂ ਮਿਲੀ ਸੂਚਨਾ ਤਹਿਤ ਬਲਵਿੰਦਰ ਸਿੰਘ ਸਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬਰਸਾਲਾ ਜਿਸ ਨੇ ਕੰਮ ਤੋਂ ਆ ਕੇ ਆਪਣਾ ਮੋਟਰਸਾਈਕਲ ਮਾਰਕਾ ਹੀਰੋ ਡੀਲਕਸ ਪੀ.ਬੀ.08.ਏ.ਜੀ. 5083 ...

ਪੂਰੀ ਖ਼ਬਰ »

500 ਗ੍ਰਾਮ ਹੈਰੋਇਨ ਸਮੇਤ ਮਹਿਲਾ ਤਸਕਰ ਕਾਬੂ

ਮਕਸੂਦਾਂ, 19 ਅਕਤੂਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਨੇ ਦਿੱਲੀ ਤੋਂ ਪੰਜਾਬ 'ਚ ਹੈਰੋਇਨ ਸਪਲਾਈ ਕਰਨ ਆਈ ਇਕ ਬੰਗਾਲੀ ਮਹਿਲਾ ਨੂੰ 500 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੀ ਮਹਿਲਾ ਦੀ ਪਛਾਣ ਬਿਜਆ ਭੱਦਰੀ ਪਤਨੀ ਰਾਜ ਭੱਦਰਾ ਵਾਸੀ ਗਾਂਧੀ ...

ਪੂਰੀ ਖ਼ਬਰ »

ਕ੍ਰੈਡਿਟ ਕਾਰਡ 'ਚੋਂ ਧੋਖੇ ਨਾਲ ਕਢਵਾਏ 28000

ਮਕਸੂਦਾਂ, 19 ਅਕਤੂਬਰ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਜਨਤਾ ਕਾਲੋਨੀ ਵਾਸੀ ਤਿਤੁਸ ਸਹੋਤਾ ਨਾਲ ਨੌਸਰਬਾਜ਼ਾਂ ਨੇ ਜਾਅਲਸਾਜ਼ੀ ਕਰਦੇ ਹੋਏ ਉਨ੍ਹਾਂ ਦੇ ਕਰੈਡਿਟ ਕਾਰਡ 'ਚੋਂ 28000 ਰੁਪਏ ਕਢਵਾ ਲਏ ਗਏ | ਪੀੜਤ ਨੇ ਦੱਸਿਆ ਕਿ ਉਸ ਦੇ ਕਾਰਡ ਰਾਹੀ ਹੋਟਲ ਦੀ 28000 ਨਾਲ ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਉਪਰੰਤ ਪੀੜਤ ਪਰਿਵਾਰ ਵਲੋਂ ਥਾਣਾ-1 ਦੇ ਿਖ਼ਲਾਫ਼ ਪ੍ਰਦਰਸ਼ਨ

ਮਕਸੂਦਾਂ, 19 ਅਕਤੂਬਰ (ਲਖਵਿੰਦਰ ਪਾਠਕ)-6 ਸਤੰਬਰ ਨੂੰ ਡੀ. ਏ. ਵੀ. ਫਲਾਈਓਵਰ ਤੋਂ ਜ਼ਖ਼ਮੀ ਹਾਲਤ 'ਚ ਨਿੱਜੀ ਹਸਪਤਾਲ 'ਚ ਪੁੱਜੇ ਨੌਜਵਾਨ ਦੀ ਕੱਲ੍ਹ ਇਲਾਜ ਦੌਰਾਨ ਮੌਤ ਹੋ ਗਈ | ਪੀੜਤ ਦੀ ਪਛਾਣ ਮਨਪ੍ਰੀਤ ਸਿੰਘ ਜੱਗਾ ਪੁੱਤਰ ਬਲਵਿੰਦਰ ਸਿੰਘ ਵਾਸੀ ਜਨਤਾ ਕਾਲੋਨੀ ਦੇ ਤੌਰ ...

ਪੂਰੀ ਖ਼ਬਰ »

ਜਿੰਮਖਾਨਾ ਕਲੱਬ 'ਚ ਮਦਨ ਮੋਹਨ ਨਾਈਟ ਮੌਕੇ ਕਲਾਕਾਰਾਂ ਨੇ ਬੰਨਿ੍ਹਆ ਰੰਗ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਮਦਨ ਮੋਹਨ ਯਾਦਗਾਰ ਸਭਾ ਵਲੋਂ ਉੱਘੇ ਸੰਗੀਤ ਪ੍ਰੇਮੀ ਅਰੁਣ ਕਪੂਰ ਦੀ ਯਾਦ ਨੂੰ ਸਮਰਪਿਤ ਸਿਲਵਰ ਜੁਬਲੀ ਮਦਨ ਮੋਹਨ ਨਾਈਟ ਜਿੰਮਖਾਨਾ ਕਲੱਬ ਵਿਖੇ ਕਰਵਾਈ ਗਈ | 'ਹਮਾਰੀ ਯਾਦ ਆਏਗੀ' ਪ੍ਰੋਗਰਾਮ 'ਚ ਨਾਮਵਰ ਕਲਾਕਾਰਾਂ ਨੇ ...

ਪੂਰੀ ਖ਼ਬਰ »

ਜਗਦੀਪ ਸਿੰਘ ਸ਼ੇਰਗਿੱਲ ਵਲੋਂ ਜੱਟ ਸਿੱਖ ਕੌ ਾਸਲ ਨੂੰ 1 ਲੱਖ ਦਾ ਯੋਗਦਾਨ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਜੱਟ ਸਿੱਖ ਕੌਾਸਲ ਦੇ ਗਵਰਨਿੰਗ ਸੈਕਟਰੀ ਜਗਦੀਪ ਸਿੰਘ ਸ਼ੇਰਗਿੱਲ ਵਲੋਂ ਆਪਣੀ ਮਾਤਾ ਰਜਿੰਦਰ ਕੌਰ ਸ਼ੇਰਗਿੱਲ ਦੀ ਯਾਦ 'ਚ ਜੱਟ ਸਿੱਖ ਕੌਾਸਲ ਨੂੰ 1 ਲੱਖ ਰੁਪਏ ਦਾ ਯੋਗਦਾਨ ਦਿੱਤਾ | ਉਨ੍ਹਾਂ ਇਹ ਯੋਗਦਾਨ ਬੱਚਿਆਂ ਦੀ ਪੜ੍ਹਾਈ 'ਤੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਜਲੰਧਰ ਵਲੋਂ ਜ਼ੋਨਲ ਯੁਵਕ ਮੇਲੇ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿਤਸਰ ਵਲੋਂ ਪਠਾਨਕੋਟ ਵਿਖੇ 14 ਤੋਂ 16 ਅਕਤੂਬਰ ਤੱਕ ਯੂਨੀਵਰਸਿਟੀ ਕਾਲਜਾਂ, ਸਰਕਾਰੀ ਤੇ ਐਸੋਸੀਏਟ ਕਾਲਜਾਂ ਦੇ ਕਰਵਾਏ ਜ਼ੋਨਲ ਯੁਵਕ ਮੇਲੇ 'ਚ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਮਾਰੂਤੀ ਸੁਜ਼ੂਕੀ ਕਾਰਾਂ 'ਚ ਸਭ ਤੋਂ ਵੱਡੇ ਆਫ਼ਰਾਂ 'ਤੇ ਖ਼ਰੀਦਦਾਰੀ ਕਰਨ ਲਈ 10 ਦਿਨ ਬਾਕੀ

ਜਲੰਧਰ, 19 ਅਕਤੂਬਰ (ਅ. ਬ.)-ਲਵਲੀ ਆਟੋਜ਼ ਦੇ ਸਾਰੇ ਮਾਰੂਤੀ ਸ਼ੋਅਰੂਮ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੁਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਅਤੇ ਔੜ 'ਚ ਮਾਰੂਤੀ ਕਾਰਾਂ ਦੀ ਖਰੀਦਦਾਰੀ ਲਈ ਗਾਹਕਾਂ 'ਚ ਕਾਫ਼ੀ ...

ਪੂਰੀ ਖ਼ਬਰ »

ਡਾਕਟਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਅੱਜ

ਜਲੰਧਰ, 19 ਅਕਤੂਬਰ (ਐੱਮ. ਐੱਸ. ਲੋਹੀਆ)-ਮੈਡੀਕਲ ਕੰਸਲਟੈਂਟ ਐਸੋਸੀਏਸ਼ਨ (ਐਮ. ਸੀ. ਏ.) ਵਲੋਂ ਡਾਕਟਰਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ 'ਤੇ 20 ਅਕਤੂੂਬਰ ਨੂੰ ਵਿਚਾਰ-ਚਰਚਾ ਕਰਵਾਈ ਜਾ ਰਹੀ ਹੈ | ਇਸ ਬਾਰੇ ਡਾ: ਜੀ. ਐਸ. ਗਿੱਲ ਤੇ ਡਾ: ਐਸ. ਪੀ. ਐਸ. ਗਰੋਵਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਰ 'ਚ ਮੂਰਤੀ ਸਥਾਪਨਾ ਦਿਵਸ ਅੱਜ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਪਿੰਡ ਕੋਟ ਕਲਾਂ ਵਿਖੇ ਸਥਿਤ ਬਾਬਾ ਬਾਲਕ ਨਾਥ ਮੰਦਰ 'ਚ ਮੂਰਤੀ ਸਥਾਪਨਾ ਦਿਵਸ 20 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਮੰਦਰ ਦੇ ਮੁੱਖ ਸੇਵਾਦਾਰ ਬਾਬਾ ਪਾਲੀ ਦੇ ਸਹਿਯੋਗ ਨਾਲ ਮਨਾਏ 8ਵੇਂ ਮੂਰਤੀ ਸਥਾਪਨਾ ਦਿਵਸ ਸਮਾਗਮ 'ਚ ...

ਪੂਰੀ ਖ਼ਬਰ »

ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਲਾਲੇ ਲੱਧੇਵਾਲੀ ਵਿਖੇ ਕੀਰਤਨ ਦਰਬਾਰ

ਚੁਗਿੱਟੀ/ਜੰਡੂਸਿੰਘਾ, 19 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਲਾਲੇ ਲੱਧੇਵਾਲੀ ਵਿਖੇ ਗੁਰੂ ਕ੍ਰਿਪਾ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਇਲਾਕਾ ਵਸਨੀਕਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਮਹਾਨ ਕੀਰਤਨ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ਜੰਡੂਸਿੰਘਾ, 19 ਅਕਤੂਬਰ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁ: ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ 37ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਭਾਈ ਸੁਖਦੇਵ ਸਿੰਘ, ਭਾਈ ਲਖਵਿੰਦਰ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਦੇ ਸੰਤ ਜੀਤ ਸਿੰਘ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਚੁਗਿੱਟੀ/ਜੰਡੂ ਸਿੰਘਾ, 19 ਅਕਤੂਬਰ (ਨਰਿੰਦਰ ਲਾਗੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੱਬੜਾਂ ਤੋਂ ਸਜਾਏ ਗਏ ਮਨਮੋਹਣੇ ਨਗਰ ਕੀਰਤਨ ਦਾ ਨਿਰਮਲ ਕੁਟੀਆ ਜੌਹਲਾਂ ਪਹੁੰਚਣ 'ਤੇ ਮੌਜੂਦਾ ਮੁਖੀ ਸੰਤ ਜੀਤ ਸਿੰਘ, ਸਹਾਇਕ ਸੰਤ ਗੁਰਮੀਤ ...

ਪੂਰੀ ਖ਼ਬਰ »

ਗੁਰਤੇਜ ਸਿੰਘ ਅਟਵਾਲ ਬਣੇ ਕੈਲੀਫੋਰਨੀਆ 'ਚ ਪਲਾਨਿੰਗ ਕਮਿਸ਼ਨਰ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਆਦਮਪੁਰ ਨੇੜਲੇ ਪਿੰਡ ਖੁਰਦਪੁਰ ਦੇ ਨੌਜਵਾਨ ਗੁਰਤੇਜ ਸਿੰਘ ਅਟਵਾਲ ਨੇ ਕੈਲੀਫੋਰਨੀਆ (ਅਮਰੀਕਾ) ਦੇ ਸ਼ਹਿਰ ਟਰੈਸੀ ਸਿਟੀ ਦੇ ਪਲਾਨਿੰਗ ਕਮਿਸ਼ਨਰ ਬਣ ਕੇ ਆਪਣੇ ਪਿੰਡ ਤੇ ਸ਼ਹਿਰ ਦਾ ਨਾਂਅ ਪੂਰੀ ਦੁਨੀਆਂ 'ਚ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਜਲੰਧਰ ਛਾਉਣੀ 'ਚ ਕੀਰਤਨ ਦਰਬਾਰ ਭਲਕੇ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਸੇਵਕ ਸਭਾ ਜਲੰਧਰ ਛਾਉਣੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 21 ਅਕਤੂਬਰ ਨੂੰ ਸ਼ਾਮੀਂ 6 ਤੋਂ ਲੈ ਕੇ ਰਾਤ 12.30 ਵਜੇ ਤੱਕ ...

ਪੂਰੀ ਖ਼ਬਰ »

ਜਿਮਨਾਸਟਿਕ ਮੁਕਾਬਲੇ 'ਚ ਜਲੰਧਰ ਦੇ ਵਾਹਿਗੁਰੂ ਪਾਲ ਸਿੰਘ ਨੇ ਸੋਨ ਤਗਮਾ ਜਿੱਤਿਆ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)-65ਵੀਆਂ ਪੰਜਾਬ ਸਕੂਲ ਖੇਡਾਂ ਦੇ ਜਿਮਨਾਸਟਿਕ ਮੁਕਾਬਲੇ ਜੋ ਸਪੋਰਟਸ ਸਕੂਲ ਜਲੰਧਰ ਦੇ ਖੇਡ ਮੈਦਾਨ 'ਚ ਹਰਿੰਦਰਪਾਲ ਸਿੰਘ ਡੀ. ਈ. ਓ. (ਸ) ਜਲੰਧਰ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ | ਇਨ੍ਹਾਂ ਖੇਡਾਂ 'ਚ ਖਿਡਾਰੀਆਂ ਨੂੰ ਅਸ਼ੀਰਵਾਦ ...

ਪੂਰੀ ਖ਼ਬਰ »

ਸੂਬਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ

ਜਲੰਧਰ, 19 ਅਕਤੂਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਵਲੋਂ ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ 'ਚ ਸੂਬਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ | ਇਸ ਸਬੰਧੀ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਸ ਮੌਕੇ ਕਰਵਾਏ ਸਮਾਗਮ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ 'ਗੁਰੂ ਨਾਨਕ ਬਾਣੀ, ਮੂਲ ਸਰੋਕਾਰ ਤੇ ਪ੍ਰਸੰਗਿਕਤਾ' ਵਿਸ਼ੇ 'ਤੇ ਸੈਮੀਨਾਰ

ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਵਿਦਿਆਲਾ ਜਲੰਧਰ ਵਿਖੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਬਾਣੀ : ਮੂਲ ਸਰੋਕਾਰ ਤੇ ...

ਪੂਰੀ ਖ਼ਬਰ »

-36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ- ਪੰਜਾਬ ਐਾਡ ਸਿੰਧ ਬੈਂਕ ਬਣੀ ਚੈਂਪੀਅਨ

ਜਲੰਧਰ, 19 ਅਕਤੂਬਰ (ਜਤਿੰਦਰ ਸਾਬੀ)-36ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਜੋ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ 'ਚ ਕਰਵਾਇਆ ਗਿਆ ਸਮਾਪਤ ਹੋ ਗਿਆ | ਇਸ 'ਚੋਂ ਪੰਜਾਬ ਐਾਡ ਸਿੰਧ ਬੈਂਕ ਨੇ ਇੰਡੀਅਨ ਆਇਲ ਨੂੰ ਪੈਨਾਲਟੀ ਸ਼ੂਟ ਆਊਟ 'ਤੇ 6-3 ਨਾਲ ਹਰਾ ਕੇ ...

ਪੂਰੀ ਖ਼ਬਰ »

ਅਦਾਲਤਨਾਮਾ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ

ਜਲੰਧਰ, 19 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦਵਿੰਦਰ ਸਿੰਘ ਪੁੱਤਰ ਸੁੱਚਾ ਰਾਮ ਤੇ ਤਰੁਣਜੀਤ ਸਿੰਘ ਪੁੱਤਰ ਮੇਹਰ ਚੰਦ ਵਾਸੀ ਪਿੰਡ ਪੁਆਦੜਾ, ਬਿਲਗਾ ...

ਪੂਰੀ ਖ਼ਬਰ »

ਗੁਰਤੇਜ ਸਿੰਘ ਅਟਵਾਲ ਬਣੇ ਕੈਲੀਫੋਰਨੀਆ 'ਚ ਪਲਾਨਿੰਗ ਕਮਿਸ਼ਨਰ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਆਦਮਪੁਰ ਨੇੜਲੇ ਪਿੰਡ ਖੁਰਦਪੁਰ ਦੇ ਨੌਜਵਾਨ ਗੁਰਤੇਜ ਸਿੰਘ ਅਟਵਾਲ ਨੇ ਕੈਲੀਫੋਰਨੀਆ (ਅਮਰੀਕਾ) ਦੇ ਸ਼ਹਿਰ ਟਰੈਸੀ ਸਿਟੀ ਦੇ ਪਲਾਨਿੰਗ ਕਮਿਸ਼ਨਰ ਬਣ ਕੇ ਆਪਣੇ ਪਿੰਡ ਤੇ ਸ਼ਹਿਰ ਦਾ ਨਾਂਅ ਪੂਰੀ ਦੁਨੀਆਂ 'ਚ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਸਕੂਲ ਢੰਡੋਵਾਲ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਸ਼ਾਹਕੋਟ, 19 ਅਕਤੂਬਰ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ (ਸ਼ਾਹਕੋਟ) ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਦੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ | ਪਿ੍ੰ: ਸੰਤੋਖ ਸਿੰਘ ਦੀ ਅਗਵਾਈ ਅਤੇ ਵਾਈਸ ਪਿ੍ੰ: ਸੁਖਜੀਤ ਕੌਰ ਦੀ ...

ਪੂਰੀ ਖ਼ਬਰ »

ਬੀਬੀ ਗੁਰਮੀਤ ਕੌਰ ਭਟਨੂਰਾ ਵਲੋਂ ਕੈਂਸਰ ਪੀੜਤ ਨੂੰ 25 ਹਜ਼ਾਰ ਦਾ ਚੈੱਕ ਭੇਟ

ਕਰਤਾਰਪੁਰ, 19 ਅਕਤੂਬਰ (ਭਜਨ ਸਿੰਘ ਧੀਰਪੁਰ, ਵਰਮਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਕੈਂਸਰ ਪੀੜਤ ਪਰਿਵਾਰਾਂ ਦੀ ਕੀਤੀ ਜਾ ਰਹੀ ਮਾਲੀ ਮਦਦ ਵਜੋਂ ਹਲਕਾ ਕਰਤਾਰੁਪਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਮੀਤ ਕੌਰ ਭਟਨੂਰਾ ਨੇ ਆਪਣੇ ...

ਪੂਰੀ ਖ਼ਬਰ »

ਕੇ.ਪੀ.ਐੱਸ. ਬਾਲ ਭਾਰਤੀ ਸਕੂਲ ਚੂਹੜ 'ਚ ਮਹਿੰਦੀ ਮੁਕਾਬਲੇ ਕਰਵਾਏ

ਮੱਲ੍ਹੀਆਂ ਕਲਾਂ, 19 ਅਕਤੂਬਰ (ਮਨਜੀਤ ਮਾਨ)-ਕੇ.ਪੀ.ਐੱਸ. ਬਾਲ ਭਾਰਤੀ ਸੀਨੀ: ਸੈਕੰਡਰੀ ਸਕੂਲ, ਚੂਹੜ (ਜਲੰਧਰ) ਵਿਖੇ ਸਕੂਲ ਦੇ ਡਾਇਰੈਕਟਰ ਪ੍ਰੇਮ ਲਤਾ, ਪ੍ਰਧਾਨ ਲਲਿਤ ਮੋਹਨ ਸਾਹੀ, ਸੰਜੇ ਸਾਹੀ ਅਤੇ ਪਿ੍ੰ: ਪ੍ਰਵੀਨ ਛਾਬੜਾ ਦੀ ਯੋਗ ਅਗਵਾਈ ਹੇਠ ਕਰਵਾਚੌਥ ਦੇ ਪਵਿੱਤਰ ...

ਪੂਰੀ ਖ਼ਬਰ »

ਸਫਾਈ ਦੀ ਮਾੜੀ ਹਾਲਤ ਤੋਂ ਲੋਕ ਦੁਖੀ-ਸੱਭਰਵਾਲ

ਲੋਹੀਆਂ ਖਾਸ, 19 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-ਡੈਮੋਕਰੇਟਿਕ ਭਾਰਤੀ ਸਮਾਜ ਪਾਰਟੀ ਦੇ ਹਲਕਾ ਸ਼ਾਹਕੋਟ ਤੋਂ ਆਗੂ ਹਰਬਿੰਦਰ ਰਾਮ ਸੱਭਰਵਾਲ ਨੇ ਕਿਹਾ ਕਿ ਸਥਾਨਕ ਵਾਰਡ ਨੰਬਰ 13 ਚਾਚਾ ਕਾਲੋਨੀ 'ਚ ਸਫ਼ਾਈ ਵਿਵਸਥਾ ਦਾ ਮਾੜਾ ਹਾਲ ਹੈ ਤੇ ਲੋਕ ਨਰਕ ਭਰੀ ਜ਼ਿੰਦਗੀ ...

ਪੂਰੀ ਖ਼ਬਰ »

ਲਾਇਨਜ਼ ਆਈ ਹਸਪਤਾਲ ਵਿਖੇ ਸਾਲਾਨਾ 27ਵੇਂ ਅੱਖਾਂ ਦੇ ਕੈਂਪ ਦਾ ਪੋਸਟਰ ਜਾਰੀ

ਆਦਮਪੁਰ, 19 ਅਕਤੂਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਲਾਇਨਜ਼ ਆਈ ਹਸਪਤਾਲ ਆਦਮਪੁਰ ਵਿਖੇ ਲਾਇਨਜ਼ ਆਈ ਹਸਪਤਾਲ ਚੈਰੀਟੇਬਲ ਟਰੱਸਟ ਵਲੋਂ ਸੰਤ ਵਤਨ ਸਿੰਘ ਨੰਬਰਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟਰੱਸਟ ਤੇ ਆਈਜ਼ ਫੇਰ ਵਰਲਡ ਕੈਨੇਡਾ ਦੇ ਸਹਿਯੋਗ ਨਾਲ 27ਵਾਂ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਮਾਰੂਤੀ ਸੁਜ਼ੂਕੀ ਕਾਰਾਂ 'ਚ ਸਭ ਤੋਂ ਵੱਡੇ ਆਫ਼ਰਾਂ 'ਤੇ ਖ਼ਰੀਦਦਾਰੀ ਕਰਨ ਲਈ 10 ਦਿਨ ਬਾਕੀ

ਜਲੰਧਰ, 19 ਅਕਤੂਬਰ (ਅ. ਬ.)-ਲਵਲੀ ਆਟੋਜ਼ ਦੇ ਸਾਰੇ ਮਾਰੂਤੀ ਸ਼ੋਅਰੂਮ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਗੁਰਾਇਆ, ਜੰਡਿਆਲਾ, ਕਰਤਾਰਪੁਰ, ਭੋਗਪੁਰ, ਬਲਾਚੌਰ, ਆਦਮਪੁਰ, ਭੁਲੱਥ, ਅੱਪਰਾ ਅਤੇ ਔੜ 'ਚ ਮਾਰੂਤੀ ਕਾਰਾਂ ਦੀ ਖਰੀਦਦਾਰੀ ਲਈ ਗਾਹਕਾਂ 'ਚ ਕਾਫ਼ੀ ...

ਪੂਰੀ ਖ਼ਬਰ »

ਗੁਰਤੇਜ ਸਿੰਘ ਅਟਵਾਲ ਬਣੇ ਕੈਲੀਫੋਰਨੀਆ 'ਚ ਪਲਾਨਿੰਗ ਕਮਿਸ਼ਨਰ

ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਆਦਮਪੁਰ ਨੇੜਲੇ ਪਿੰਡ ਖੁਰਦਪੁਰ ਦੇ ਨੌਜਵਾਨ ਗੁਰਤੇਜ ਸਿੰਘ ਅਟਵਾਲ ਨੇ ਕੈਲੀਫੋਰਨੀਆ (ਅਮਰੀਕਾ) ਦੇ ਸ਼ਹਿਰ ਟਰੈਸੀ ਸਿਟੀ ਦੇ ਪਲਾਨਿੰਗ ਕਮਿਸ਼ਨਰ ਬਣ ਕੇ ਆਪਣੇ ਪਿੰਡ ਤੇ ਸ਼ਹਿਰ ਦਾ ਨਾਂਅ ਪੂਰੀ ਦੁਨੀਆਂ 'ਚ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਅੱਤਵਾਦ ਿਖ਼ਲਾਫ਼ ਲੜਦੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਸਮਾਗਮ

ਡਰੋਲੀ ਕਲਾਂ, 19 ਅਕਤੂਬਰ (ਸੰਤੋਖ ਸਿੰਘ)-ਸਰਕਾਰੀ ਸੀਨੀਅਰ ਸਮਾਰਟ ਸਕੂਲ ਡਰੋਲੀ ਕਲਾਂ ਵਿਖੇ ਅੱਤਵਾਦ ਦੇ ਅਰਸੇ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਜਰਨੈਲ ਸਿੰਘ ਐਸ. ਐਚ. ਓ. ਦੀ ਅਗਵਾਈ 'ਚ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸੰਦੀਪ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਇਲਾਜਯੋਗ-ਡਾ: ਪਾਹੁਲ

ਰੁੜਕਾ ਕਲਾਂ, 19 ਅਕਤੂਬਰ (ਦਵਿੰਦਰ ਸਿੰਘ ਖ਼ਾਲਸਾ)-ਡੇਂਗੂ ਅਤੇ ਚਿਕਨਗੁਨੀਆ ਇਲਾਜਯੋਗ ਹਨ ਤੇ ਇਨ੍ਹਾਂ ਦਾ ਟੈੱਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ | ਇਹ ਜਾਣਕਾਰੀ ਡਾ: ਪਾਹੁਲ ਮੈਡੀਕਲ ਅਫਸਰ ਰੁੜਕਾ ਕਲਾਂ ਵਲੋਂ ਰੁੜਕਾ ਕਲਾਂ ਵਿਖੇ ...

ਪੂਰੀ ਖ਼ਬਰ »

ਹੈਪੀ ਜੌਹਲ ਖ਼ਾਲਸਾ ਕਾਂਗਰਸ ਜ਼ਿਲ੍ਹਾ ਜਲੰਧਰ (ਦਿਹਾਤੀ) ਦੇ ਵਾਈਸ ਪ੍ਰਧਾਨ ਨਿਯੁਕਤ

ਫਿਲੌਰ ਅੱਪਰਾ, 19 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਕਾਂਗਰਸ ਦੇ ਮਿਹਨਤੀ ਤੇ ਅਣਥੱਕ ਕਸਬਾ ਅੱਪਰਾ ਦੇ ਯੂਥ ਆਗੂ ਗੁਰਪ੍ਰੀਤ ਸਿੰਘ (ਹੈਪੀ ਜੌਹਲ ਖ਼ਾਲਸਾ) ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਆਲ ਇੰਡੀਆ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਅਮਰਦੀਪ ਕਾਲਜ ਮੁਕੰਦਪੁਰ ਵਿਖੇ ਫੁੱਟਬਾਲ ਮੈਚ ਕਰਵਾਇਆ

ਫਿਲੌਰ, 19 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀ ਡਵੀਜ਼ਨ ਦੇ ਤਹਿਤ ਇੰਟਰ ਕਾਲਜ ਯੂਨੀਵਰਸਿਟੀ ਫੁੱਟਬਾਲ ਮੈਚ ਕਰਵਾਇਆ ਗਿਆ | ਇਹ ਮੈਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ...

ਪੂਰੀ ਖ਼ਬਰ »

ਵਿਧਾਇਕ ਲਾਡੀ ਸ਼ੇਰੋਵਾਲੀਆ ਵਲੋਂ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਸ਼ਾਹਕੋਟ, 19 ਅਕਤੂਬਰ (ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਹੱਕ 'ਚ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਦਿਮਾਗੀ ਪੇ੍ਰਸ਼ਾਨੀ ਦੇ ਚਲਦੇ ਔਰਤ ਨੇ ਲਿਆ ਫਾਹਾ

ਆਦਮਪੁਰ, 19 ਅਕਤੂਬਰ (ਹਰਪ੍ਰੀਤ ਸਿੰਘ)-ਥਾਣਾ ਆਦਮਪੁਰ ਅਧੀਨ ਆਉਂਦਾ ਪਿੰਡ ਲੇਸੜੀਵਾਲ ਵਿਖੇ ਦਿਮਾਗੀ ਪੇ੍ਰਸ਼ਾਨ ਦੇ ਚੱਲਦੇ ਇਕ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਐਸ. ਐੱਚ. ਓ. ਆਦਮਪੁਰ ਜਰਨੈਲ ਸਿੰਘ ਦੱਸਿਆ ਕਿ ਮਿ੍ਤਕ ਔਰਤ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ

ਫਿਲੌਰ, 19 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਸਮਰਾੜੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਨਾਨਕ ਦੇਵ ਜੀ 550ਵਾਂ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਜਿਸ ਦੌਰਾਨ ਢਾਡੀ ਤੇ ਰਾਗੀ ਜਥਿਆਂ ਵਲੋਂ ਸੰਗਤਾਂ ...

ਪੂਰੀ ਖ਼ਬਰ »

125 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਸ਼ਾਹਕੋਟ, 19 ਅਕਤੂਬਰ (ਸਚਦੇਵਾ)-ਡੀ. ਐਸ. ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ 125 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐਸ. ਐਚ. ਓ. ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੁਨਾਫ਼ਾ ਵੰਡ ਸਮਾਰੋਹ ਕਰਵਾਇਆ

ਡਰੋਲੀ ਕਲਾਂ, 19 ਅਕਤੂਬਰ (ਸੰਤੋਖ ਸਿੰਘ)-ਦੀ ਕਾਲਰਾ ਕੋ-ਆਪਰੇਟਿਵ ਐਗਰੀਕਲਚਰ ਮਲਟੀਪਰਪਜ਼ ਸਰਵਿਸ ਸੋਸਾਇਟੀ ਵਲੋਂ ਮੁਨਾਫ਼ਾ ਵੰਡ ਸਮਾਰੋਹ ਪਿੰਡ ਕਾਲਰਾ ਵਿਖੇ ਕਰਵਾਇਆ ਗਿਆ | ਸਮਾਰੋਹ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰਵਿੰਦਰਜੀਤ ਸਿੰਘ ਸਹਾਇਕ ਰਜਿਸਟਰਾਰ ...

ਪੂਰੀ ਖ਼ਬਰ »

ਕਿਲੀ 'ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਤਿਸੰਗ 22 ਨੂੰ

ਸ਼ਾਹਕੋਟ, 19 ਅਕਤੂਬਰ (ਸਚਦੇਵਾ)-ਪਿੰਡ ਕਿਲੀ (ਸ਼ਾਹਕੋਟ) 'ਚ ਸਿ੍ਸ਼ਟੀਕਰਤਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਮਹਾਨ ਸਤਿਸੰਗ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਤਿੰਦਰਪਾਲ ਸਿੰਘ ਸੋਨੂੰ, ਤਰਲੋਕ ਮਸੀਹ ਸਮਾਜ ਸੇਵਕ, ਜਰਨੈਲ ਸਿੰਘ, ਸਵਰਨ ਸਿੰਘ ਤੇ ਗਿਆਨ ...

ਪੂਰੀ ਖ਼ਬਰ »

ਆਦਰਾਮਾਨ ਸਕੂਲ ਵਿਖੇ ਬਹੁਮੰਤਵੀ ਸੈਮੀਨਾਰ ਕਰਵਾਇਆ

ਮਹਿਤਪੁਰ, 19 ਅਕਤੂਬਰ (ਮਿਹਰ ਸਿੰਘ ਰੰਧਾਵਾ)-ਵਿਦਿਆਰਥੀਆਂ ਨੂੰ ਸਮਾਜ ਨੂੰ ਦਰਪੇਸ਼ ਚੁਣੌਤੀਆਂ ਪ੍ਰਤੀ ਸੁਚੇਤ ਕਰਨ ਹੇਤੂ ਸਰਕਾਰੀ ਹਾਈ ਸਕੂਲ ਆਦਰਾਮਾਨ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਪਰਾਲੀ ਨਾ ਸਾੜਣ, ਗ੍ਰੀਨ ਦੀਵਾਲੀ ਮਨਾਉਣ, ਟ੍ਰੈਫ਼ਿਕ ...

ਪੂਰੀ ਖ਼ਬਰ »

ਕਬੱਡੀ ਨੈਸ਼ਨਲ ਸਟਾਈਲ 'ਚ ਸਰਕਾਰੀ ਪ੍ਰਾਇਮਰੀ ਸਕੂਲ ਅੱਟਾ ਦੀ ਟੀਮ ਅੱਵਲ

ਗੁਰਾਇਆ, 19 ਅਕਤੂਬਰ (ਬਲਵਿੰਦਰ ਸਿੰਘ)-41ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਮਪਾਲ ਸਿੰਘ ਜ਼ਿਲ੍ਹਾ ਜਲੰਧਰ ਤੇ ਬੀ. ਪੀ. ਈ. ਓ. ਸਾਧੂ ਰਾਮ ਦੀ ਅਗਵਾਈ 'ਚ ਗੁਰੂ ਨਾਨਕ ਖ਼ਾਲਸਾ ਕਾਲਜ ਸਟੇਡੀਅਮ ਡਰੋਲੀ ਕਲਾਂ ਆਦਮਪੁਰ ਵਿਖੇ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਹਥਿਆਰ ਤੇ ਬੈਗ ਸੁੱਟਣ ਦੀ ਸੂਚਨਾ ਨੇ ਪੁਲਿਸ ਨੂੰ ਭਾਜੜਾਂ ਪਾਈਆਂ

ਕਰਤਾਰਪੁਰ, 19 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਸ਼ਾਮ ਸਾਢੇ 5 ਵਜੇ ਦੇ ਕਰੀਬ ਕਰਤਾਰਪੁਰ ਪੁਲਿਸ ਨੂੰ ਇਕ ਵਿਅਕਤੀ ਨੇ ਸੂਚਨਾ ਦਿੱਤੀ ਕਿ 3 ਵਿਅਕਤੀਆਂ ਨੇ ਰੇਲ ਗੱਡੀ (ਡੀ.ਐੱਮ.ਯੂ.) 'ਚੋਂ 3 ਬੈਗ ਰੇਲ ਲਾਈਨਾਂ 'ਤੇ ਸੁੱਟੇ ਸਨ | ਉਨ੍ਹਾਂ ਵਿਚ ਹਥਿਆਰ ਹੋ ਸਕਦੇ ਹਨ | ਸੂਚਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX