ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। -ਜਾਹਨ ਐਫ. ਕੈਨੇਡੀ

ਮੁਕਤਸਰ ਸਾਹਿਬ

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ-ਇਕ ਜ਼ਖ਼ਮੀ

ਗਿੱਦੜਬਾਹਾ, 19 ਅਕਤੂਬਰ (ਬਲਦੇਵ ਸਿੰਘ ਘੱਟੋਂ)-ਬੀਤੀ ਰਾਤ ਗਿੱਦੜਬਾਹਾ ਵਿਖੇ ਨੈਸ਼ਨਲ ਹਾਈਵੇਅ 'ਤੇ ਪੱਪੂ ਦੇ ਢਾਬੇ ਕੋਲ ਰਾਤ ਲਗਭਗ 12 ਵਜੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਜਸਪਾਲ ਸਿੰਘ (36) ਵਾਸੀ ਰਾਜਪੁਰਾ ਜੋਕਿ ਅਬੋਹਰ ਤੋਂ ਆਪਣੇ ਕੈਂਟਰ ਨੰਬਰ ਪੀ.ਬੀ. 10 ਸੀ.ਯੂ. 1317 ਰਾਹੀਂ ਵਾਪਸ ਰਾਜਪੁਰਾ ਜਾ ਰਿਹਾ ਸੀ, ਤਾਂ ਜਦ ਇਹ ਮਲੋਟ ਰੋਡ 'ਤੇ ਪੱਪੂ ਦੇ ਢਾਬੇ ਕੋਲ ਪਹੁੰਚਿਆ ਤਾਂ ਇਕ ਦਮ ਟਰੈਕਟਰ ਟਰਾਲੀ ਦੇ ਅੱਗੇ ਆ ਜਾਣ ਕਰਕੇ ਕੈਂਟਰ ਟਰਾਲੀ ਦੇ ਪਿਛਲੇ ਪਾਸੇ ਜਾ ਵੱਜਿਆ, ਇਸੇ ਦੌਰਾਨ ਹੀ ਟੱਕਰ ਤੋਂ ਬਚਾਉਂਦਿਆਂ ਕੈਂਟਰ ਦੇ ਪਿਛਲੇ ਟਾਇਰ ਹੇਠ ਇਕ ਹੋਰ ਅਣਪਛਾਤਾ ਅਪਾਹਜ ਵਿਅਕਤੀ ਆ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਟੱਕਰ ਕਾਰਨ ਕੈਂਟਰ ਚਾਲਕ ਜਸਪਾਲ ਸਿੰਘ ਦੀ ਲੱਤ ਟੁੱਟ ਗਈ | ਆਸਪਾਸ ਦੇ ਲੋਕਾਂ ਦੇ ਦੱਸਣ ਅਨੁਸਾਰ ਮੌਕੇ ਤੋਂ ਲੰਘ ਰਹੇ ਇਕ ਤਹਿਸੀਲਦਾਰ ਨੇ ਜ਼ਖ਼ਮੀ ਨੂੰ ਕੈਂਟਰ 'ਚੋਂ ਕੱਢਕੇ ਆਪਣੀ ਗੱਡੀ ਰਾਹੀਂ ਸਿਵਲ ਹਸਪਤਾਲ ਗਿੱਦੜਬਾਹਾ ਪਹੁੰਚਾਇਆ ਅਤੇ ਮੌਕੇ 'ਤੇ ਪਹੁੰਚੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਵਿਵੇਕ ਆਸ਼ਰਮ ਗਿੱਦੜਬਾਹਾ ਦੀ ਐਾਬੂਲੈਂਸ ਦੇ ਚਾਲਕ ਸ਼ਮਿੰਦਰ ਸਿੰਘ ਮੰਗਾ ਨੇ ਅਣਪਛਾਤੇ ਮਿ੍ਤਕ ਵਿਅਕਤੀ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਪਹੁੰਚਾਇਆ | ਸਿਵਲ ਹਸਪਤਾਲ ਗਿੱਦੜਬਾਹਾ ਦੇ ਐਮਰਜੈਂਸੀ ਡਿਊਟੀ ਡਾਕਟਰ ਜਸ਼ਨਦੀਪ ਸਿੰਘ ਨੇ ਜ਼ਖ਼ਮੀ ਨੂੰ ਮੁੱਢਲੀ ਸਹਾਇਤਾ ਉਪਰੰਤ ਬਠਿੰਡਾ ਵਿਖੇ ਰੈਫ਼ਰ ਕਰ ਦਿੱਤਾ ਅਤੇ ਮਿ੍ਤਕ ਨੂੰ 72 ਘੰਟੇ ਲਈ ਪਹਿਚਾਣ ਵਾਸਤੇ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ | ਹਾਦਸੇ ਦਾ ਕਾਰਨ ਬਣੇ ਟਰੈਕਟਰ ਟਰਾਲੀ ਦਾ ਚਾਲਕ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ |

ਅਨੇਕਾਂ ਅਧਿਆਪਕਾਂ ਨੇ ਸਰਕਾਰੀ ਸਨਮਾਨ ਪੱਤਰ ਨਾ ਲੈ ਕੇ ਕੀਤਾ ਸਰਕਾਰ ਦਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਕਾਰਨ ਅੱਜ ਅਨੇਕਾਂ ਅਧਿਆਪਕਾਂ ਨੇ ਸਰਕਾਰੀ ਸਨਮਾਨ ਪੱਤਰ ਨਾ ਲੈ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ...

ਪੂਰੀ ਖ਼ਬਰ »

ਡਾਕ ਵਿਭਾਗ ਦਾ ਕਮਾਲ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਾਕ ਵਿਭਾਗ ਦੀ ਸੁਸਤ ਰਫ਼ਤਾਰ ਨੇ ਇਕ ਵਿਅਕਤੀ ਦਾ ਪੱਤਰ 15 ਦਿਨਾਂ ਬਾਅਦ ਪਹੰੰੁਚਾਇਆ | ਇਸ ਸਬੰਧੀ ਪੋਸਟ ਮਾਸਟਰ ਸ੍ਰੀ ਮੁਕਤਸਰ ਸਾਹਿਬ ਨੂੰ ਭੇਜੀ ਸ਼ਿਕਾਇਤ 'ਚ ਬਾਬਾ ਨਾਨਕ ਨਗਰ ਬਰਕੰਦੀ ਰੋਡ ਵਾਸੀ ਕਾਲਾ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ-ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜਲਾਲਾਬਾਦ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਚੋਣ ਪ੍ਰਚਾਰ 'ਚ ਸ਼ਾਮਿਲ ਹੋਣ ਮਗਰੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਾਕ ਵਿਭਾਗ ਦਾ ਕਮਾਲ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਾਕ ਵਿਭਾਗ ਦੀ ਸੁਸਤ ਰਫ਼ਤਾਰ ਨੇ ਇਕ ਵਿਅਕਤੀ ਦਾ ਪੱਤਰ 15 ਦਿਨਾਂ ਬਾਅਦ ਪਹੰੰੁਚਾਇਆ | ਇਸ ਸਬੰਧੀ ਪੋਸਟ ਮਾਸਟਰ ਸ੍ਰੀ ਮੁਕਤਸਰ ਸਾਹਿਬ ਨੂੰ ਭੇਜੀ ਸ਼ਿਕਾਇਤ 'ਚ ਬਾਬਾ ਨਾਨਕ ਨਗਰ ਬਰਕੰਦੀ ਰੋਡ ਵਾਸੀ ਕਾਲਾ ...

ਪੂਰੀ ਖ਼ਬਰ »

ਅਨੇਕਾਂ ਅਧਿਆਪਕਾਂ ਨੇ ਸਰਕਾਰੀ ਸਨਮਾਨ ਪੱਤਰ ਨਾ ਲੈ ਕੇ ਕੀਤਾ ਸਰਕਾਰ ਦਾ ਵਿਰੋਧ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਕਾਰਨ ਅੱਜ ਅਨੇਕਾਂ ਅਧਿਆਪਕਾਂ ਨੇ ਸਰਕਾਰੀ ਸਨਮਾਨ ਪੱਤਰ ਨਾ ਲੈ ਕੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ...

ਪੂਰੀ ਖ਼ਬਰ »

ਵੋਟਰ ਸਰਵੇ ਨੂੰ ਨਜ਼ਰਅੰਦਾਜ਼ ਕਰਨ ਵਾਲੇ 6 ਬੀ.ਐੱਲ.ਓ. ਚੋਣ ਕਮਿਸ਼ਨ ਦੇ ਨਿਸ਼ਾਨੇ 'ਤੇ

ਮੰਡੀ ਕਿੱਲਿਆਂਵਾਲੀ, 19 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਵੋਟਰ ਸਰਵੇ ਨੂੰ ਲਾਪਰਵਾਹੀ ਨਾਲ ਨਜ਼ਰਅੰਦਾਜ਼ ਕਰਨ ਵਾਲੇ 6 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਦੀ ਸਰਕਾਰੀ ਨੌਕਰੀ ਸੁਆਲੀਆ ਨਿਸ਼ਾਨਾਂ 'ਚ ਘਿਰ ਗਈ ਹੈ | ਹਲਕਾ ਲੰਬੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਵਧੀਕ ...

ਪੂਰੀ ਖ਼ਬਰ »

3 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਕਾਬੂ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ 3 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਦੇ ਦੌਰਾਨ ਕਬਰਵਾਲਾ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਪ੍ਰਦੀਪ ...

ਪੂਰੀ ਖ਼ਬਰ »

4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਪੁਲਿਸ ਪਾਰਟੀ ਗਸ਼ਤ ਦੌਰਾਨ ਜਦੋਂ ਪਿੰਡ ਕੋਲਿਆਂਵਾਲੀ ਨੂੰ ਜਾ ਰਹੀ ਸੀ, ਤਾਂ ਦੋਸ਼ੀ ਗੁਰਚਰਨ ਸਿੰਘ ਚੰਨਾ ਵਾਸੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਦਰ ਵਲੋਂ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਰਾਣੀ ਕੌਰ, ਵਾਸੀ ਰਾਮਨਗਰ ਨੇ ਦੱਸਿਆ ਕਿ ਦੋਸ਼ੀ ਲਖਵਿੰਦਰ ਸਿੰਘ, ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਦੋ ਕਾਬੂ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਐੱਸ.ਐੱਸ.ਪੀ. ਰਾਜਬਚਨ ਸਿੰਘ ਸੰਧੂ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਤਹਿਤ ਪਰਮਜੀਤ ਸਿੰਘ ਡੋਡ ਡੀ.ਐੱਸ.ਪੀ. ਐਟੀਨਾਰਕੋਟਿਕ ਸੈੱਲ ਦੇ ਦਿਸ਼ਾ-ਨਿਰਦੇਸ਼ ਤੇ ਮਲਕੀਤ ਸਿੰਘ ਬਰਾੜ ਇੰਚਾਰਜ ਐਟੀਨਾਰਕੋਟਿਕ ਸੈੱਲ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਆਪਕ ਸਨਮਾਨ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਚੰਗੀ ਕਾਰਗੁਜਾਰੀ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਪ੍ਰਭਾਵਸ਼ਾਲੀ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੰੁਚੇ ...

ਪੂਰੀ ਖ਼ਬਰ »

ਗਾਹਕ ਪਹੁੰਚ ਅਭਿਆਨ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਹਰਮਹਿੰਦਰ ਪਾਲ)-ਭਾਰਤ ਸਰਕਾਰ ਅਤੇ ਕੇਂਦਰੀ ਵਿੱਤ ਮੰਤਰਾਲਾ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ 400 ਜ਼ਿਲਿ੍ਹਆਂ 'ਚੋਂ ਗ੍ਰਾਹਕ ਪਹੁੰਚ ਅਭਿਆਨ ਲਈ ਚੁਣਿਆ ਗਿਆ ਹੈ | ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ...

ਪੂਰੀ ਖ਼ਬਰ »

ਨਗਰ ਪੰਚਾਇਤ ਬਰੀਵਾਲਾ ਵਲੋਂ ਦੁਕਾਨਾਂ 'ਤੇ ਅਚਾਨਕ ਛਾਪੇਮਾਰੀ

ਮੰਡੀ ਬਰੀਵਾਲਾ, 19 ਅਕਤੂਬਰ (ਨਿਰਭੋਲ ਸਿੰਘ)-ਨਗਰ ਪੰਚਾਇਤ ਬਰੀਵਾਲਾ ਵਲੋਂ ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਬਰੀਵਾਲਾ ਨਗਰ ਪੰਚਾਇਤ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਬਾਜ਼ਾਰ 'ਚ ਛਾਪੇਮਾਰੀ ਕੀਤੀ ਗਈ | ਗਠਿਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਮਲੋਟ, 19 ਅਕਤੂਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਹੀ ਹੇਠ ਮਲੋਟ ਦਾਣਾ ਮੰਡੀ ਵਿਖੇ ਹੋਈ | ਮੀਟਿੰਗ 'ਚ ਸ਼ਾਮਿਲ ਕਿਸਾਨ ਆਗੂਆਂ ਨੇ ਕਿਹਾ ਕਿ 18 ਤਾਰੀਕ ਨੂੰ ਸਾਰੇ ਕਿਸਾਨਾਂ ਨੇ ਇਕੱਠੇ ਹੋ ਕੇ ਸੀ.ਸੀ.ਆਈ. ਦੀ ਨਰਮੇ ...

ਪੂਰੀ ਖ਼ਬਰ »

ਦੋਵੇਂ ਭੈਣਾਂ ਇਕੋ ਸਮੇਂ ਹੋਈਆਂ ਸਵਰਗਵਾਸ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਇਸ ਨੂੰ ਕੁਦਰਤ ਦਾ ਕਰਿਸ਼ਮਾ ਹੀ ਕਿਹਾ ਜਾਵੇ ਕਿ ਪਿੰਡ ਅਮਨਗੜ੍ਹ ਦੇ ਸਮਾਜ ਸੇਵਕ ਸਰਬਜੀਤ ਸਿੰਘ ਦੀ ਮਾਤਾ ਬਚਿੰਤ ਕੌਰ ਅਤੇ ਉਸ ਦੀ ਮਾਸੀ ਜਗਰੂਪ ਕੌਰ ਪਿੰਡ ਸਿਵੀਆ ਦਾ ਇਕੋ ਸਮੇਂ ਸਵੇਰੇ 4:32 ਵਜੇ ਦਿਹਾਂਤ ਹੋ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਪੰਜਾਬ ਵਲੋਂ ਪਿ੍ੰਸੀਪਲ ਸਾਧੂ ਸਿੰਘ ਰੋਮਾਣਾ ਤੇ ਸਟਾਫ਼ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਪਹੰੁਚੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਸਾਲ 2018-19 ਦੌਰਾਨ 10ਵੀਂ ਅਤੇ 12ਵੀਂ ਸ਼੍ਰੇਣੀ ਦੇ ਸੌ ਪ੍ਰਤੀਸ਼ਤ ਨਤੀਜਿਆਂ ਵਾਲੇ ...

ਪੂਰੀ ਖ਼ਬਰ »

ਸ਼ਹੀਦ ਗੁਰਦੇਵ ਸਿੰਘ ਗਿੱਲ ਹੈੱਡ ਕਾਂਸਟੇਬਲ ਦੀ ਯਾਦ 'ਚ ਸਮਾਗਮ ਕਰਵਾਇਆ

ਮਲੋਟ, 19 ਅਕਤੂਬਰ (ਪਾਟਿਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਵਾਂ ਬੋਦਲਾ ਵਿਖੇ ਸ਼ਹੀਦ ਗੁਰਦੇਵ ਸਿੰਘ ਗਿੱਲ ਹੈੱਡ ਕਾਂਸਟੇਬਲ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਹੀਦ ਦੇ ਪਰਿਵਾਰਕ ਮੈਂਬਰ ਜੋਗਿੰਦਰ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਰੁਪਿੰਦਰ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਕੱਢੀ ਚੇਤਨਾ ਰੈਲੀ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਮੋਤਲੇਵਾਲਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਨੋਡਲ ਅਫ਼ਸਰ ਇੰਜ: ਸੁਖਚੈਨ ਸਿੰਘ (ਪੰਜਾਬ ਰਾਜ ਕਾਰਪੋਰੇਸ਼ਨ) ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਵਾਤਾਵਰਨ ਜਾਗਰੂਕਤਾ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਦੇ ਗ੍ਰਹਿ ਪਹੰੁਚੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੇ ਗ੍ਰਹਿ ਵਿਖੇ ਪਹੰੁਚੇ | ਇਸ ਮੌਕੇ ਸੀਨੀਅਰ ਆਗੂ ਗੁਰਰਾਜ ਸਿੰਘ ...

ਪੂਰੀ ਖ਼ਬਰ »

ਸਾਲੋਨੀ ਚਾਨਣਾ ਸ੍ਰੀਮਤੀ ਕਰਵਾ ਅਤੇ ਗਗਨ ਵਿਰਦੀ ਦਾ ਸੁੰਦਰ ਮਹਿਲਾ ਦੇ ਿਖ਼ਤਾਬ 'ਤੇ ਕਬਜ਼ਾ

ਮਲੋਟ, 19 ਅਕਤੂਬਰ (ਪਾਟਿਲ)-ਮਲੋਟ ਦੇ ਰਾਇਲ ਹੋਟਲ ਵਿਖੇ ਧੂਮਧਾਮ ਨਾਲ ਮਨਾਏ ਕਰਵਾ ਚੌਥ ਦੇ ਤਿਉਹਾਰ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੀ ਸੁੰਦਰ ਪੇਸ਼ਕਾਰੀ ਕੀਤੀ ਗਈ | ਪ੍ਰੋਗਰਾਮ ਦਾ ਆਯੋਜਨ ਗੀਤਾ ਕਥੂਰੀਆ ਵਲੋਂ ਕੀਤਾ ਗਿਆ ਅਤੇ ਸੰਚਾਲਨ ਹੈਰੀ ਬਠਲਾ ਵਲੋਂ ਬਾਖ਼ੂਬੀ ...

ਪੂਰੀ ਖ਼ਬਰ »

ਵਾਟਰ ਸਪਲਾਈ ਦੀਆਂ ਪਾਇਪਾਂ ਲੀਕ ਹੋਣ ਕਾਰਨ ਬਰਕੰਦੀ ਰੋਡ ਵਾਸੀ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਰਕੰਦੀ ਰੋਡ ਵਾਸੀਆਂ ਨੂੰ ਵਾਟਰ ਸਪਲਾਈ ਦੀਆਂ ਪਾਈਪਾਂ ਨਿੱਤ ਦਿਨ ਲੀਕ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਪਰਮਜੀਤ ਸੋਥਾ, ਕਾਲਾ ਸਿੰਘ ਬੇਦੀ, ...

ਪੂਰੀ ਖ਼ਬਰ »

ਬੀ.ਐੱਲ.ਓ. ਡਿਊਟੀ ਸਬੰਧੀ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਦਿੱਤਾ ਮੰਗ ਪੱਤਰ

ਮਲੋਟ, 19 ਅਕਤੂਬਰ (ਪਾਟਿਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਸਮਾਗਮ ਦੌਰਾਨ ਸਮੂਹ ਬੀ.ਐੱਲ.ਓ. ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਬੀ.ਐੱਲ.ਓ. ਪਰਖਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਸਰਕਾਰੀ ਸਕੂਲ ਪੱਕੀ ਟਿੱਬੀ ਦਾ ਦੌਰਾ

ਮਲੋਟ, 19 ਅਕਤੂਬਰ (ਪਾਟਿਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਵਿਖੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਿਸ਼ੇਸ਼ ਦੌਰੇ 'ਤੇ ਪੁੱਜੇ | ਉਨ੍ਹਾਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਪ੍ਰਾਰਥਨਾ ਦੇ ਨਾਲ ਨਾਲ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਸ਼ਹੀਦ ਕਰਮਚਾਰੀਆਂ ਦੀ ਯਾਦ 'ਚ ਮਿੰਨੀ ਮੈਰਾਥਨ ਕਰਵਾਈ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਮਿੰਨੀ ਮੈਰਾਥਨ ਕਰਵਾਈ ਗਈ | ਇਸ ਦੌੜ ਨੂੰ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਹਰੀ ਝੰਡੀ ...

ਪੂਰੀ ਖ਼ਬਰ »

ਜਲਾਲਾਬਾਦ ਦੇ ਪਿੰਡਾਂ 'ਚ ਮਲੋਟ ਹਲਕੇ ਦੇ ਕਾਂਗਰਸੀ-ਅਕਾਲੀਆਂ ਨੇ ਸੰਭਾਲੇ ਮੋਰਚੇ

ਪੰਨੀਵਾਲਾ ਫ਼ੱਤਾ, 19 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਅੰਦਰ ਹੋ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ 'ਚ ਜਲਾਲਾਬਾਦ ਹਲਕੇ ਦਾ ਸਿਆਸੀ ਪਾਰਾ ਸੱਤਵੇਂ ਅਸਮਾਨ ਨੂੰ ਛੂਹ ਰਿਹਾ ਹੈ | ਜਿਥੇ ਤਮਾਮ ਸਿਆਸੀ ਪਾਰਟੀਆਂ ਦੇ ਆਗੂ ਸੂਬੇ ਭਰ 'ਚੋਂ ਹਿੱਸਾ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਦੜਾ ਸੱਟਾ ਲਗਵਾਉਣ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੜਾ ਸੱਟਾਂ ਲਗਵਾਉਣ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ਸਿਵਲ ਹਸਪਤਾਲ ਕੋਲ ਜਾ ਰਹੇ ਸਨ, ਤਾਂ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ 'ਤੇ ਮਾਮਲਾ ਦਰਜ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਦੜਾ ਸੱਟਾ ਲਗਾਉਣ ਵਾਲੇ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਬੁਰਜ ਸਿੱਧਵਾਂ ਵੱਲ ਜਾ ਰਹੀ, ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਨਮਾਨ ਠੁਕਰਾ ਕੇ ਸਰਕਾਰੀ ਸਮਾਗਮ ਦਾ ਕੀਤਾ ਬਾਈਕਾਟ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸਿੱਖਿਆ ਸਕੱਤਰ ਵਲੋਂ ਸਥਾਨਕ ਗਰੀਨ ਸੀ ਰਿਜ਼ੋਰਟਸ ਵਿਖੇ ਜ਼ਿਲੇ੍ਹ ਭਰ ਦੇ 100 ਫ਼ੀਸਦੀ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਥੋਕ ਦੇ ਭਾਅ ਸਨਮਾਨ ਪੱਤਰ ਵੰਡ ਕੇ ਸਨਮਾਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ 'ਚੋਂ ਪਲਾਟ ਨਾ ਕੱਟੇ ਜਾਣ-ਵੜਿੰਗ

ਮੰਡੀ ਬਰੀਵਾਲਾ, 19 ਅਕਤੂਬਰ (ਨਿਰਭੋਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਵੜਿੰਗ ਨੇ ਪੰਚਾਇਤ ਵਿਭਾਗ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਚਾਇਤੀ ਜ਼ਮੀਨਾਂ ਵਿਚੋਂ ਪਲਾਟ ਨਾ ਕੱਟੇ ਜਾਣ | ਉਨ੍ਹਾਂ ਕਿਹਾ ਕਿ ਪੰਚਾਇਤੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਕੱਢੀ ਜਾਗਰੂਕਤਾ ਰੈਲੀ

ਰੁਪਾਣਾ, 19 ਅਕਤੂਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੇ ਵਿਦਿਆਰਥੀਆਂ ਵਲੋਂ ਸਕੂਲ ਪਿ੍ੰਸੀਪਲ ਪਰਸਾ ਸਿੰਘ ਦੀ ਅਗਵਾਈ ਹੇਠ ਪਿੰਡ 'ਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਤੇ ਵਾਤਾਵਰਨ ਨੂੰ ਬਚਾਉਣ ਹਿੱਤ ਰੈਲੀ ਕੱਢੀ | ਜਿਸ ਵਿਚ ਬਾਬਾ ਸਾਹਿਬ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਭੀੜ-ਭਾੜ ਵਾਲੇ ਬਾਜ਼ਾਰ 'ਚ ਦੋ ਘੰਟੇ ਤੱਕ ਖੜ੍ਹੀ ਰਹੀ ਲਾਵਾਰਸ ਕਾਰ

ਗਿੱਦੜਬਾਹਾ, 19 ਅਕਤੂਬਰ (ਬਲਦੇਵ ਸਿੰਘ ਘੱਟੋਂ)-ਤਿਉਹਾਰਾਂ ਦੇ ਦਿਨਾਂ 'ਚ ਜਿੱਥੇ ਅਕਸਰ ਹੀ ਬਾਜ਼ਾਰਾਂ ਵਿਚ ਆਵਾਜਾਈ ਵੱਧ ਜਾਂਦੀ ਹੈ, ਜਿਸ ਕਰਕੇ ਟ੍ਰੈਫ਼ਿਕ ਪੁਲਿਸ ਵੀ ਚੁਸਤ ਹੋ ਜਾਂਦੀ ਹੈ, ਪਰ ਇਸ ਦੇ ਉਲਟ ਅੱਜ ਗਿੱਦੜਬਾਹਾ ਪੁਲਿਸ ਦੀ ਨਾਕਾਮੀ ਉਸ ਸਮੇਂ ਸਾਹਮਣੇ ਆਈ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਯੁਵਕ ਮੇਲੇ ਦੇ ਦੂਜੇ ਦਿਨ ਵੀ ਲੱਗੀਆਂ ਖ਼ੂਬ ਰੌਣਕਾਂ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੀ ਸ੍ਰੀ ਮੁਕਤਸਰ ਸਾਹਿਬ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ...

ਪੂਰੀ ਖ਼ਬਰ »

ਡਾ: ਸੰਜੀਵ ਸ਼ਰਮਾ ਨੇ ਡੀ.ਏ.ਵੀ. ਕਾਲਜ ਵਿਖੇ ਕੀਤੀ ਸ਼ਿਰਕਤ

ਮਲੋਟ, 19 ਅਕਤੂਬਰ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਡੀ.ਏ.ਵੀ. ਯੂਨੀਵਰਸਿਟੀ ਦੇ ਕੰਪਿਊਟਰ ਵਿਭਾਗ ਦੇ ਡਾ: ਸੰਜੀਵ ਕੁਮਾਰ ਸ਼ਰਮਾ ਨੇ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਦੇ ਕਾਰਜਕਾਰਨੀ ਪਿ੍ੰਸੀਪਲ ਡਾ: ਅਰੁਣ ਕਾਲੜਾ, ਡਾ: ਮੇਘ ਰਾਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX