ਤਾਜਾ ਖ਼ਬਰਾਂ


'ਇੰਡੀਅਨ ਆਈਡਲ-11' ਖ਼ਿਤਾਬ ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਸੰਨੀ-ਜਿੱਤਿਆ
. . .  about 1 hour ago
25 ਲੱਖ ਦੀ ਇਨਾਮੀ ਰਾਸ਼ੀ ਤੇ ਮਿਲੀ ਕਾਰ ਮੁੰਬਈ, 23 ਫਰਵਰੀ (ਏਜੰਸੀ)-ਬਠਿੰਡਾ ਦੇ ਬੇਹੱਦ ਗਰੀਬ ਪਰਿਵਾਰ ਨਾਲ ਸਬੰਧਿਤ ਸੰਨੀ ਨੇ ਸੋਨੀ ਦੇ ਸੰਗੀਤ ਸ਼ੋਅ 'ਇੰਡੀਅਨ ਆਈਡਲ-11' ਦਾ ਖ਼ਿਤਾਬ ਜਿੱਤ ਲਿਆ। ਸ਼ੋਅ 'ਚ ਆਪਣੀ ਮਕਬੂਲੀਅਤ ਕਰਕੇ ਸੰਨੀ ਹਿੰਦੋਸਤਾਨੀ ਦੇ ਨਾਂਅ ਨਾਲ ਜਾਣੇ ਜਾਣ ਲੱਗੇ ਬਠਿੰਡੇ ਦੇ ਉਕਤ ਗੱਭਰੂ ਨੂੰ 25 ਲੱਖ ਦੀ ਜੇਤੂ ਇਨਾਮੀ ਰਾਸ਼ੀ ਅਤੇ ਪੁਰਸਕਾਰ 'ਚ ਟਾਟਾ ਦੀ ਇਕ ਨਵੀਂ ਅਲਟਰੋਜ਼ ਕਾਰ ਦਿੱਤੀ ਗਈ
ਸ਼ਿਵ ਸੈਨਾ ਯੂਥ ਆਗੂ ਹਨੀ ਮਹਾਜਨ 'ਤੇ ਜਾਨ ਲੇਵਾ ਹਮਲੇ ਦੇ ਸਬੰਧ ਵਿਚ ਐੱਸਐੱਸਪੀ ਗੁਰਦਾਸਪੁਰ ਤੇ ਐਸਐਸਪੀ ਬਟਾਲਾ ਵੱਲੋਂ ਸਾਂਝੇ ਤੌਰ 'ਤੇ ਘਟਨਾਂ ਸਥਾਨ ਦਾ ਜਾਇਜ਼ਾ
. . .  1 day ago
ਮੇਰਾ ਮਕਸਦ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ - ਡੀ.ਜੀ.ਪੀ.
. . .  1 day ago
ਚੰਡੀਗੜ੍ਹ, 23 ਫਰਵਰੀ - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਬੀਤੇ ਦਿਨੀਂ ਸ੍ਰੀ ਕਰਤਾਰਪੁਰ ਲਾਂਘੇ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਮਗਰੋਂ ਹੋਏ ਸਿੱਖ ਸੰਗਤਾਂ ਵਿਚ ਉੱਠੀ ਗ਼ੁੱਸੇ ਦੀ ਲਹਿਰ ਨੂੰ ਦੇਖਦਿਆਂ ਉਨ੍ਹਾਂ ਵਲੋਂ ਟਵੀਟ ਕਰਕੇ ਆਪਣੀ ਟਿੱਪਣੀ 'ਤੇ ਖੇਦ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ...
ਮਾਮਲਾ ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ, ਪੀੜਤ ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ
. . .  1 day ago
ਅਮਰੀਕਾ ਦੇ ਰਾਸ਼ਟਰਪਤੀ ਭਾਰਤ ਲਈ ਰਵਾਨਾ
. . .  1 day ago
ਨਾਬਾਲਗ ਲੜਕੀ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਹਾਲਤ ਗੰਭੀਰ
. . .  1 day ago
ਘਨੌਰ,23ਫਰਵਰੀ(ਜਾਦਵਿੰਦਰ ਸਿੰਘ ਜੋਗੀਪੁਰ)- ਘਨੌਰ ਨੇੜਲੇ ਪਿੰਡ ਚ ਇੱਕ ਨਾਬਾਲਗ ਲੜਕੀ ਵੱਲੋਂ ਖ਼ੁਦ 'ਤੇ ਤੇਲ ਛਿੜਕ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ...
ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  1 day ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  1 day ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  1 day ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  1 day ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  1 day ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  1 day ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  1 day ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  1 day ago
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  1 day ago
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  1 day ago
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  1 day ago
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  1 day ago
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  1 day ago
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  1 day ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  1 day ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  1 day ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  1 day ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  1 day ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  1 day ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  1 day ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  1 day ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  1 day ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  1 day ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  1 day ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  1 day ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  1 day ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  1 day ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 day ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  1 day ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 day ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  1 day ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  1 day ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  1 day ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  1 day ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  1 day ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  1 day ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  1 day ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਕੱਤਕ ਸੰਮਤ 551

ਮਾਨਸਾ

ਮਾਨਸਾ ਜ਼ਿਲ੍ਹੇ 'ਚ ਕੌਮਾਂਤਰੀ ਨਗਰ ਕੀਰਤਨ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ

ਮਾਨਸਾ, 19 ਅਕਤੂਬਰ (ਰਾਵਿੰਦਰ ਸਿੰਘ ਰਵੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਕੌਮਾਂਤਰੀ ਨਗਰ ਕੀਰਤਨ ਦਾ ਮਾਨਸਾ ਜ਼ਿਲ੍ਹੇ 'ਚ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਬੀਤੀ ਰਾਤ ਨਗਰ ਕੀਰਤਨ ਦਾ ਵਿਸ਼ਰਾਮ ਜ਼ਿਲ੍ਹੇ ਦੇ ਪਿੰਡ ਕੋਟਧਰਮੂ ਦੇ ਇਤਿਹਾਸਿਕ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਹੋਇਆ ਸੀ | ਅੱਜ ਸਵੇਰੇ ਇਸ ਗੁਰੂ ਘਰ ਤੋਂ ਰਵਾਨਾ ਹੋਣ ਸਮੇਂ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ | ਰਵਾਨਗੀ ਤੋਂ ਪਹਿਲਾਂ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਭਾਈ ਬਲਦੇਵ ਸਿੰਘ ਕਥਾਵਾਚਕ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ | ਨਗਰ ਕੀਰਤਨ ਦਾ ਮਾਨਸਾ ਸ਼ਹਿਰ ਵਿਖੇ ਪਹੁੰਚਣ 'ਤੇ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਵਾਗਤ ਕੀਤਾ | ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ 'ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਪ੍ਰਤੀ ਵੀ ਸੰਗਤ 'ਚ ਭਾਰੀ ਉਤਸ਼ਾਹ ਸੀ | ਸੰਗਤ ਵਲੋਂ ਸਵਾਗਤੀ ਗੇਟਾਂ, ਆਤਿਸ਼ਬਾਜ਼ੀ, ਖ਼ੂਬਸੂਰਤ ਲੜੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ, ਸੁਰਜੀਤ ਸਿੰਘ ਰਾਏਪੁਰ, ਦਿਲਰਾਜ ਸਿੰਘ ਭੂੰਦੜ ਵਿਧਾਇਕ ਸਰਦੂਲਗੜ੍ਹ, ਗੁਰਸੇਵਕ ਸਿੰਘ ਜਵਾਹਰਕੇ, ਸੁਖਵਿੰਦਰ ਸਿੰਘ ਔਲਖ, ਪ੍ਰੇਮ ਕੁਮਾਰ ਅਰੋੜਾ , ਜਥੇਦਾਰ ਗੁਰਦੀਪ ਸਿੰਘ ਦੀਪ, ਰਘਵੀਰ ਸਿੰਘ ਮਾਨ, ਸੂਰਜ ਕੌਰ ਿਖ਼ਆਲਾ ਅਕਾਲੀ ਆਗੂ ਆਦਿ ਹਾਜ਼ਰ ਸਨ |
ਪ੍ਰਸ਼ਾਸਨ ਵਲੋਂ ਨਗਰ ਕੀਰਤਨ ਦਾ ਸਵਾਗਤ
ਨਗਰ ਕੀਰਤਨ ਦਾ ਮਾਨਸਾ ਪਹੰੁਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਗਤ ਕੀਤਾ ਗਿਆ | ਸਥਾਨਕ ਬੱਸ ਸਟੈਂਡ ਨਜ਼ਦੀਕ ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ, ਡਾ. ਨਰਿੰਦਰ ਭਾਰਗਵ ਐਸ.ਐਸ.ਪੀ., ਸਰਬਜੀਤ ਕੌਰ ਐਸ.ਡੀ.ਐਮ., ਸਤਨਾਮ ਸਿੰਘ ਐਸ.ਪੀ. ਹੈੱਡ ਕੁਆਰਟਰ ਆਦਿ ਨੇ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਉਤਸਵ ਨੂੰ ਸਭ ਪ੍ਰਾਣੀਆਂ ਵਲੋਂ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ |

ਵਿਦਿਆਰਥੀਆਂ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ

ਮਾਨਸਾ, 19 ਅਕਤੂਬਰ (ਵਿ.ਪ੍ਰਤੀ.)- ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਮਾਗਮ ਕੀਤਾ ਗਿਆ | ਨਸ਼ਾ ਵਿਰੋਧੀ ਟਾਸਕ ਫੋਰਸ ਸਬ ਡਵੀਜ਼ਨ ਮਾਨਸਾ ਦੇ ਇੰਚਾਰਜ ਬਲਵੰਤ ਸਿੰਘ ਭੀਖੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸੂਬਾ ਪੱਧਰ ਦਾ ਵਿਗਿਆਨ ਮੇਲਾ ਸ਼ੁਰੂ

ਭੀਖੀ, 19 ਅਕਤੂਬਰ (ਬਲਦੇਵ ਸਿੰਘ ਸਿੱਧੂ)- ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ 3 ਦਿਨਾਂ ਤੱਕ ਚੱਲਣ ਵਾਲੇ ਸੂਬਾ ਪੱਧਰ ਦਾ ਵਿਗਿਆਨ ਮੇਲਾ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਮਾਨਸਾ ਦੇ ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ਨੇ ਕੀਤਾ | ਇਸ ਮੌਕੇ ਸੁਰਿੰਦਰ ਸ਼ਰਮਾ ...

ਪੂਰੀ ਖ਼ਬਰ »

ਸਾਈਕਲ ਗਰੁੱਪ ਬੁਢਲਾਡਾ ਦੇ ਮੈਂਬਰਾਂ ਨੇ ਲੋਕਾਂ ਨੂੰ ਪੋਲੀਥੀਨ ਨਾ ਵਰਤਣ ਬਾਰੇ ਕੀਤਾ ਜਾਗਰੂਕ

ਬੁਢਲਾਡਾ, 19 ਅਕਤੂਬਰ (ਰਾਹੀ)-ਸਾਈਕਲ ਗਰੁੱਪ ਬੁਢਲਾਡਾ ਵਲੋਂ ਲੋਕਾਂ ਨੂੰ ਪੋਲੀਥੀਨ ਨਾ ਵਰਤਣ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗਰੁੱਪ ਆਗੂ ਸੰਜੀਵ ਕੁਮਾਰ ਸਿੰਗਲਾ, ਡਾ. ਕਪਲਾਸ਼ ਗਰਗ, ਮੁਰਲੀ ਮਨੋਹਰ ਆਦਿ ...

ਪੂਰੀ ਖ਼ਬਰ »

3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ)- 3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਮਾਨਸਾ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ | ਮੁਕੇਸ਼ ਕੁਮਾਰ ਸੂਬਾ ਕਮੇਟੀ ਮੈਂਬਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ 14 ਵਰਿ੍ਹਆਂ ਤੋਂ ਪੂਰੀ ਤਨਦੇਹੀ ਨਾਲ ਪੰਜਾਬ ਦੇ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸਕੂਲ ਸਰਕਲ ਕਬੱਡੀ 'ਚ ਜਲੰਧਰ ਨੇ ਪਹਿਲਾ ਸਥਾਨ ਕੀਤਾ ਹਾਸਲ

ਭੀਖੀ, 19 ਅਕਤੂਬਰ (ਗੁਰਿੰਦਰ ਸਿੰਘ ਔਲਖ)- 65ਵੀਆਂ ਅੰਤਰ ਜ਼ਿਲ੍ਹਾ ਸਕੂਲੀ ਖੇਡਾਂ ਅੰਡਰ -17 ਸਰਕਲ ਕਬੱਡੀ (ਲੜਕੇ, ਲੜਕੀਆਂ) ਜੋ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ ਵਿਖੇ ਜਾਰੀ ਹਨ, ਦੇ ਪਹਿਲੇ ਤਿੰਨ ਰੋਜ਼ਾ ਲੜਕਿਆਂ ਦੇ ਮੁਕਾਬਲੇ 'ਚ ਜਲੰਧਰ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਅੱਜ

ਬੁਢਲਾਡਾ, 19 ਅਕਤੂਬਰ (ਪ.ਪ.)- ਸਥਾਨਕ ਐਨ. ਆਰ. ਐਮ. ਹੋਲੀ ਹਾਰਟ ਸਕੂਲ ਵਿਖੇ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ 2 ਦਿਨਾਂ ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਹੋਵੇਗੀ ਅੱਜ ਸ਼ੁਰੂ | ਸਕੂਲ ਮੈਨੇਜਮੈਂਟ ਦੇ ਆਗੂ ਕੇਵਲ ਗਰਗ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ...

ਪੂਰੀ ਖ਼ਬਰ »

ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਧਰਨਾ 37ਵਾੇ ਦਿਨ 'ਚ ਦਾਖ਼ਲ

ਮਾਨਸਾ, 19 ਅਕਤੂਬਰ (ਸਟਾਫ਼ ਰਿਪੋਰਟਰ)- ਅਵਾਰਾ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦਾ ਅਵਾਰਾ ਪਸ਼ੂਆਂ ਿਖ਼ਲਾਫ਼ ਧਰਨਾ 37ਵੇਂ ਦਿਨ ਵੀ ਜਾਰੀ ਰਿਹਾ | ਪਰਜਾਪਤ ਭਲਾਈ ਸਭਾ ਦੇ ਪ੍ਰਧਾਨ ਮਹਿੰਦਰ ਪਾਲ ਅਤੇ ਕੇਵਲ ਸਿੰਘ ਨੇ ਸਭਾ ਵਲੋਂ ਇਸ ਸੰਘਰਸ਼ ਨੂੰ ਸਮਰਥਨ ਦਾ ਐਲਾਨ ਕੀਤਾ ਤੇ ...

ਪੂਰੀ ਖ਼ਬਰ »

850 ਨਸ਼ੀਲੀਆਂ ਗੋਲੀਆਂ ਤੇ 100 ਗ੍ਰਾਮ ਗਾਂਜੇ ਸਮੇਤ 2 ਵਿਅਕਤੀ ਗਿ੍ਫ਼ਤਾਰ

ਮਾਨਸਾ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ 850 ਨਸ਼ੀਲੀਆਂ ਗੋਲੀਆਂ, 100 ਗ੍ਰਾਮ ਗਾਂਜਾ ਬਰਾਮਦ ਕਰ ਕੇ 2 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਗਈ ਹੈ | ਡਾ: ਨਰਿੰਦਰ ਭਾਰਗਵ ਐਸ.ਐਸ.ਪੀ. ਮਾਨਸਾ ...

ਪੂਰੀ ਖ਼ਬਰ »

'ਨੇਕੀ ਰਨ ਫਾਰ ਫੰਨ' ਮੈਰਾਥਨ ਕਰਵਾਈ

ਬੁਢਲਾਡਾ, 19 ਅਕਤੂਬਰ (ਮਨਚੰਦਾ/ਰਾਹੀ)- ਨੇਕੀ ਫਾਊਾਡੇਸ਼ਨ ਸੰਸਥਾ ਦੇ 2 ਸਾਲ ਪੂਰੇ ਹੋਣ ਮੌਕੇ ਨੇਕੀ ਰਨ ਫਾਰ ਫੰਨ ਮੈਰਾਥਨ ਕਰਵਾਈ ਗਈ | ਸ਼ੁਰੂਆਤ ਐਸ. ਡੀ. ਐਮ. ਸਰਬਜੀਤ ਕੌਰ ਮਾਨਸਾ ਅਤੇ ਡੀ. ਐਸ. ਪੀ. ਜਸਪਿੰਦਰ ਸਿੰਘ ਗਿੱਲ ਬੁਢਲਾਡਾ ਵਲੋਂ ਕੀਤੀ ਗਈ | ਮਿੰਨੀ ਮੈਰਾਥਨ ...

ਪੂਰੀ ਖ਼ਬਰ »

ਔਰਤ ਜਾਗਰੂਕਤਾ ਰੈਲੀ ਕੱਢੀ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਆਰ.ਐਮ.ਐਮ.ਡੀ.ਏ.ਵੀ.ਸ.ਸ.ਸਕੂਲ ਦੇ ਐਨ.ਸੀ.ਸੀ. (ਨੇਵਲ) 3 ਬਠਿੰਡਾ ਦੇ ਕੈਡਿਟਾਂ ਵਲੋਂ ਸ਼ਹਿਰ ਦੇ ਪ੍ਰਮੁੱਖ ਚੌਕਾਂ ਅਤੇ ਜਨਤਕ ਇਲਾਕਿਆਂ ਵਿਚ 'ਔਰਤ ਜਾਗਰੂਕਤਾ' ਰੈਲੀ ਕੱਢੀ ਗਈ | ਇਸ ਦੌਰਾਨ ਕੈਡਿਟਾਂ ਦੇ ਹੱਥਾਂ ਵਿਚ ...

ਪੂਰੀ ਖ਼ਬਰ »

ਹਰਦੀਪ ਸਿੰਘ ਮਹਿਰਾਜ ਨੇ ਕੜਕਨਾਥ ਮੁਰਿਗ਼ਆਂ ਸਬੰਧੀ ਦਿੱਤੀ ਜਾਣਕਾਰੀ

ਰੂੜੇਕੇ ਕਲਾਂ, 19 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਹਲ ਕੜਕਨਾਥ ਫਾਰਮ ਮਹਿਰਾਜ ਦੇ ਇੰਚਾਰਜ ਨੌਜਵਾਨ ਹਰਦੀਪ ਸਿੰਘ ਨੇ ਲਾਗਲੇ ਪਿੰਡ ਕਾਹਨੇਕੇ ਵਿਖੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਕੜਕਨਾਥ ਮੁਰਿਗ਼ਆਂ ਦੇ ਪਾਲਣ-ਪੋਸਣ, ਨਸਲਾਂ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਚਾਉਕੇ, 19 ਅਕਤੂਬਰ (ਮਨਜੀਤ ਸਿੰਘ ਘੜੈਲੀ)- ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਕੂਲ ਪ੍ਰਧਾਨ ਬਬਲੀ ਖੀਪਲ ਦੀ ਅਗਵਾਈ ਹੇਠ ਬੱਚਿਆਂ ਦੇ ਇੰਗਲਿਸ਼ ਲਿਖਾਈ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਦੀਆਂ ਅਚਾਨਕ ਜਾਂਚ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)- ਅੱਜ ਜ਼ਿਲ੍ਹਾ ਸਿਹਤ ਅਧਿਕਾਰੀ ਅੰਮਿ੍ਤਪਾਲ ਸੋਢੀ ਦੀ ਅਗਵਾਈ ਵਾਲੀ ਟੀਮ ਵਲੋਂ ਸ਼ਹਿਰ ਅੰਦਰ ਅਚਾਨਕ ਮਿਠਾਈ ਦੀਆਂ ਦੁਕਾਨਾਂ ਅਤੇ ਉਨ੍ਹਾਂ ਦੇ ਸਟੋਰਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਟੀਮ ਵਲੋਂ ਤਿੰਨ ਥਾਵਾਂ ਤੋਂ ਦੇਸੀ ...

ਪੂਰੀ ਖ਼ਬਰ »

ਡਾ: ਅਬਦੁਲ ਕਲਾਮ ਦੇ ਜਨਮ ਦਿਵਸ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ

ਚਾਉਕੇ, 19 ਅਕਤੂਬਰ (ਮਨਜੀਤ ਸਿੰਘ ਘੜੈਲੀ)- ਸ਼ਿਵਾਲਿਕ ਹਿਲਜ ਸੀਨੀਅਰ ਸਕੂਲ ਰਾਮਪੁਰਾ ਵਿਖੇ ਰਾਸ਼ਟਰਪਤੀ ਡਾ. ਏ .ਪੀ ਜੇ ਅਬਦੁਲ ਕਲਾਮ ਦੇ ਜਨਮ ਦਿਵਸ ਦੇ ਮੌਕੇ ਵਿਸ਼ਵ ਵਿਦਿਆਰਥੀ ਦਿਵਸ 'ਤੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਮੁਕਾਬਲੇ 'ਚ ਨੌਵੀਂ ਕਲਾਸ ਦੇ ...

ਪੂਰੀ ਖ਼ਬਰ »

ਐਨ. ਐਫ. ਐਲ. ਕਰਮਚਾਰੀ ਯੂਨੀਅਨ, ਬਠਿੰਡਾ ਦੀ ਸਾਲ 2019-20 ਦੀ ਨਵੀਂ ਕਾਰਜਕਾਰਨੀ ਲਈ ਹੋਈ ਚੋਣ

ਬਠਿੰਡਾ, 19 ਅਕਤੂਬਰ (ਸਟਾਫ਼ ਰਿਪੋਰਟਰ)-ਐਨ. ਐਫ. ਐਲ. ਕਰਮਚਾਰੀ ਯੂਨੀਅਨ ਬਠਿੰਡਾ ਦੀ ਸਾਲ 2019-20 ਦੀ ਨਵੀਂ ਕਾਰਜਕਾਰਨੀ ਐਨ. ਐਫ. ਐਲ. ਦੇ ਰਿਕਰੇਸ਼ਨ ਸੈਂਟਰ ਵਿਖੇ ਚੋਣਾਂ ਕਰਵਾਈਆਂ ਗਈਆਂ | ਚੋਣਾਂ ਵਿਚ ਸਾਰਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਚੋਣਾਂ ਵਿਚ ਗੁਰਦੀਪ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮਾਲਵਾ ਖੇਤਰ 'ਚ ਪੂਰਾ ਉਤਸ਼ਾਹ- ਗਿੱਲ ਕਵੀਸ਼ਰ

ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਸੰਗਤ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਮਾਲਵੇ ਦੇ ਪ੍ਰਸਿੱਧ ਕਵੀਸ਼ਰ ਤੇ ਲੋਕ ਲਿਖਾਰੀ ਕਵੀਸ਼ਰ ਸਭਾ ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਸਤਪਾਲ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਤਲਵੰਡੀ ਸਾਬੋ ਦੇ ਅਕਾਲੀਆਂ ਨੇ ਕਾਲਾਂਵਾਲੀ 'ਚ ਦੇਸੂਯੋਧਾ ਦੇ ਹੱਕ 'ਚ ਮੰਗੀਆਂ ਵੋਟਾਂ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਹਰਿਆਣਾ ਦੇ ਵਿਧਾਨ ਸਭਾ ਹਲਕਾ ਕਾਲਾਂਵਾਲੀ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਿੰਦਰ ਸਿੰਘ ਦੇਸੂਯੋਧਾ ਦੇ ਹੱਕ ਵਿਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਹਲਕਾ ਤਲਵੰਡੀ ਸਾਬੋ ਦੇ ਅਕਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX