ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  12 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  15 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  25 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  26 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  37 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  53 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 5 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 6 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 10 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 10 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 11 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  28 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  48 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਹੁਸ਼ਿਆਰਪੁਰ / ਮੁਕੇਰੀਆਂ

'ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ' ਦਾ ਦੂਜਾ ਦਿਨ

ਹਵਾ, ਪਾਣੀ ਤੇ ਧਰਤ ਨੂੰ ਬਚਾਉਣ ਲਈ ਇੱਕਜੁੱਟਤਾ ਦਾ ਦਿੱਤਾ ਸੁਨੇਹਾ

ਦਸੂਹਾ, 20 ਅਕਤੂਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਟੇਰਕਿਆਣਾ ਨੇੜੇ ਬਿਆਸ ਦਰਿਆ 'ਤੇ ਦੋ ਦਿਨਾਂ ਕਰਵਾਇਆ ਗਿਆ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਾਡ ਸਾਊਾਡ ਸ਼ੋਅ' ਗੁਰੂ ਸਾਹਿਬ ਦੇ ਫ਼ਰਮਾਨ ਹਵਾ, ਪਾਣੀ ਤੇ ਧਰਤ ਨੂੰ ਬਚਾਉਣ ਲਈ ਇੱਕਜੁੱਟਤਾ ਦਾ ਸੰਦੇਸ਼ ਦਿੰਦਾ ਹੋਇਆ ਪਿੰਡ ਗੰਧੂਵਾਲ (ਟਾਂਡਾ, ਹੁਸ਼ਿਆਰਪੁਰ) ਲਈ ਰਵਾਨਾ ਹੋ ਗਿਆ, ਜਿੱਥੇ 23 ਤੇ 24 ਅਕਤੂਬਰ ਨੂੰ ਸ਼ੋਅ ਹੋ ਰਹੇ ਹਨ | ਅੱਜ ਹੋਏ ਸ਼ੋਅ ਦੌਰਾਨ ਬਿਆਸ ਦਰਿਆ 'ਚੋਂ ਨਿਕਲੀ ਅਲੌਕਿਕ ਰੌਸ਼ਨੀ ਨੇ ਜਿੱਥੇ ਚੁਫੇਰਾ ਜਗਮਗਾ ਦਿੱਤਾ, ਉੱਥੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਲਗਾਤਾਰ ਦੂਸਰੇ ਦਿਨ ਬਹੁਤ ਹੀ ਨਿਮਰਤਾ ਤੇ ਸ਼ਰਧਾ ਨਾਲ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਆਧੁਨਿਕ ਤਕਨੀਕ ਰਾਹੀਂ ਜਾਣਕਾਰੀ ਹਾਸਲ ਕੀਤੀ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਫਲੋਟਿੰਗ ਮਲਟੀ ਮੀਡੀਆ ਲਾਈਟ ਐਾਡ ਸਾਊਾਡ ਸ਼ੋਅ' 23 ਤੇ 24 ਅਕਤੂਬਰ ਨੂੰ ਪਿੰਡ ਗੰਧੂਵਾਲ (ਟਾਂਡਾ, ਹੁਸ਼ਿਆਰਪੁਰ) ਨੇੜੇ ਬਿਆਸ ਦਰਿਆ 'ਤੇ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਵਿੱਤਰ ਸਥਾਨ ਦੀ ਝਲਕ ਪੇਸ਼ ਕਰਦਾ ਮਾਡਲ ਬਿਆਸ ਦਰਿਆ ਰਾਹੀਂ ਹੀ ਪਿੰਡ ਗੰਧੂਵਾਲ ਨੇੜੇ ਪਹੁੰਚੇਗਾ | ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ੁਰਮਾਨ ਹੈ ਕਿ 'ਪਵਣੁ ਗੁਰੁ ਪਾਣੀ ਪਿਤਾ, ਮਾਤਾ ਧਰਤਿ ਮਹਤੁ' | ਇਸ ਫ਼ੁਰਮਾਨ ਅਨੁਸਾਰ ਗੁਰੂ ਸਾਹਿਬ ਨੇ ਪਵਨ ਨੂੰ ਸਭ ਤੋਂ ਵੱਧ ਮਹੱਤਤਾ ਦਿੰਦੇ ਹੋਏ ਗੁਰੂ ਸਮਾਨ ਦਰਜਾ ਦਿੱਤਾ ਹੈ, ਇਸ ਲਈ ਸਾਡਾ ਸਭ ਦਾ ਇਹ ਪਹਿਲਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬ ਦੇ ਇਸ ਹੁਕਮ ਅਨੁਸਾਰ ਪਵਨ ਭਾਵ ਹਵਾ ਦੀ ਪਵਿੱਤਰਤਾ ਨੂੰ ਕਾਇਮ ਰੱਖਿਆ ਜਾਵੇ | ਇਸੇ ਵਾਕ ਅਨੁਸਾਰ ਗੁਰੂ ਸਾਹਿਬ ਨੇ ਧਰਤੀ ਨੂੰ ਮਾਤਾ ਸਮਾਨ ਦਰਜਾ ਦਿੱਤਾ ਹੈ | ਖੇਤਾਂ ਵਿਚ ਪਰਾਲੀ ਸਾੜਨ ਨਾਲ ਜਿੱਥੇ ਪਵਨ ਦੂਸ਼ਿਤ ਹੁੰਦੀ ਹੈ ਤੇ ਉਸ ਦੀ ਪਵਿੱਤਰਤਾ ਨਸ਼ਟ ਹੁੰਦੀ ਹੈ, ਉੱਥੇ ਮਾਂ ਸਮਾਨ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ | ਇਸਦੇ ਨਾਲ ਹੀ ਖੇਤਾਂ ਵਿਚ ਪਰਾਲੀ ਨੂੰ ਲਗਾਈ ਜਾਣ ਵਾਲੀ ਅੱਗ ਨਾਲ ਧਰਤੀ ਮਾਂ ਦੀ ਗੋਦ ਵਿਚ ਵਿਚਰਨ ਵਾਲੇ ਲੱਖਾਂ-ਕਰੋੜਾਂ ਸੂਖਮ ਜੀਵ ਵੀ ਸੜ ਜਾਂਦੇ ਹਨ | ਇਸ ਕਰਕੇ ਪਰਾਲੀ ਨਾ ਸਾੜ ਕੇ ਸੱਚੇ ਰੂਪ ਵਿਚ ਗੁਰੂ ਸਾਹਿਬ ਦੇ ਇਸ ਫ਼ਰਮਾਨ ਅਨੁਸਾਰ ਪਵਨ ਤੇ ਧਰਤੀ ਦੋਹਾਂ ਦਾ ਸਨਮਾਨ ਤੇ ਮਹੱਤਤਾ ਕਾਇਮ ਰੱਖੀ ਜਾ ਸਕਦੀ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਪਾਣੀ ਨੂੰ ਪਿਤਾ ਸਮਾਨ ਦਰਜਾ ਦਿੱਤਾ ਗਿਆ ਹੈ, ਇਸ ਲਈ ਪਾਣੀ, ਹਵਾ ਅਤੇ ਧਰਤ ਨੂੰ ਬਚਾਉਣ ਲਈ ਅੱਗੇ ਆਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ ਵਿਚ 550 ਬੂਟੇ ਵੀ ਲਗਾਏ ਜਾ ਰਹੇ ਹਨ, ਤਾਂ ਜੋ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਤੰਦਰੁਸਤ ਬਣਾਇਆ ਜਾ ਸਕੇ | ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਫਲੋਟਿੰਗ ਲਾਈਟ ਐਾਡ ਸਾਊਾਡ ਸ਼ੋਅ' ਕਰਵਾਉਣਾ ਪੰਜਾਬ ਸਰਕਾਰ ਦਾ ਇੱਕ ਨਿਵੇਕਲਾ ਉੱਦਮ ਹੈ | ਉਨ੍ਹਾਂ ਕਿਹਾ ਕਿ ਦੋ ਦਿਨਾਂ ਵਿਚ ਕਰਵਾਏ ਗਏ ਇਨ੍ਹਾਂ 4 ਸ਼ੋਆਂ ਦੌਰਾਨ ਕਰੀਬ 12 ਹਜ਼ਾਰ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਐਸ.ਡੀ.ਐਮ. ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਡੀ.ਪੀ.ਆਰ.ਓ. ਹਾਕਮ ਥਾਪਰ, ਡੀ.ਐਸ.ਪੀ. ਦਸੂਹਾ ਸ੍ਰੀ ਅਨਿਲ ਭਨੋਟ, ਡੀ.ਐੱਸ.ਪੀ. (ਐੱਚ) ਦਲਜੀਤ ਸਿੰਘ ਖੱਖ, ਐਕਸੀਅਨ ਡਰੇਨੇਜ ਵਿਭਾਗ ਸ੍ਰੀ ਜੇ.ਐਸ. ਕਲਸੀ ਤੋਂ ਇਲਾਵਾ ਸਮਾਜਿਕ, ਧਾਰਮਿਕ ਸ਼ਖ਼ਸੀਅਤਾਂ, ਪ੍ਰਸ਼ਾਸਨਿਕ ਅਧਿਕਾਰੀ ਅਤੇ ਭਾਰੀ ਗਿਣਤੀ ਵਿਚ ਸੰਗਤ ਹਾਜ਼ਰ ਸੀ |

ਨਿੱਕੀਵਾਲ ਫੀਡਰ ਦੀ ਮਾੜੀ ਬਿਜਲੀ ਸਪਲਾਈ ਤੋਂ ਕਿਸਾਨ ਪੇ੍ਰਸ਼ਾਨ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ, ਪਰ ਅਸਲੀਅਤ ਦੇਖੀ ਜਾਏ ਤਾਂ ਸਚਾਈ ਸਾਹਮਣੇ ਆ ਜਾਂਦੀ ਹੈ ਤੇ ਕਿਸਾਨ ਬਿਜਲੀ ਦੀ ਮਾੜੀ ਸਪਲਾਈ ਤੋਂ ਦੁਖੀ ਹਨ, ਜਿਸ ਦੀ ਜਿੰਦਾ ...

ਪੂਰੀ ਖ਼ਬਰ »

35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਪੁਲਿਸ ਨੇ ਖ਼ੁਫ਼ੀਆ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਪਿੰਡ ਡੂਗਰੀ ਰਾਜਪੂਤਾਂ ਵਾਸੀ ਕੁਲਵੰਤ ਕੌਰ ਪਤਨੀ ਕਮਲੇਸ਼ ਚੰਦ ਕੋਲੋਂ 35 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਅਕਾਲਗੜ੍ਹ ਵਿਖੇ ਗੁਰਦੁਆਰੇ ਦੀ ਜ਼ਮੀਨ 'ਚ ਲੱਗਾ ਨਿਸ਼ਾਨ ਸਾਹਿਬ ਪਿੰਡ ਦੇ ਹੀ ਵਿਅਕਤੀ ਨੇ ਪੁੱਟਿਆ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਇੱਥੇ ਦੇ ਨਜ਼ਦੀਕੀ ਪਿੰਡ ਅਕਾਲਗੜ੍ਹ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਆਪਣੇ ਸਾਥੀ ਸਮੇਤ ਪਿੰਡ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਮਾਲਕੀ ਵਾਲੀ ਜ਼ਮੀਨ 'ਚ ਲੱਗਿਆ ਨਿਸ਼ਾਨ ਸਾਹਿਬ ਪੁੱਟ ਕੇ ਪਾੜਨ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਬਿ੍ਟਿਸ਼ ਐਕਸਪਰਟਸ ਇੰਸਟੀਚਿਊਟ ਵਲੋਂ ਜੀ.ਬੀ. ਐਜੂਕੇਸ਼ਨ ਨਾਲ ਮਿਲ ਕੇ ਮੁਕੇਰੀਆਂ ਵਿਖੇ ਖੋਲ੍ਹੀ ਨਵੀਂ ਬਰਾਂਚ

ਮੁਕੇਰੀਆਂ, 20 ਅਕਤੂਬਰ (ਸਰਵਜੀਤ ਸਿੰਘ)-ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਸਹੀ ਢੰਗ ਨਾਲ ਉਚੇਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰ ਰਹੀ ਬਿ੍ਟਿਸ਼ ਐਕਸਪਰਟਸ ਇੰਸਟੀਚਿਊਟ ਵਲੋਂ ਨਾਮਵਰ ਸੰਸਥਾ ਜੀ.ਬੀ. ਐਜੂਕੇਸ਼ਨ ਨਾਲ ਮਿਲ ਕੇ ਮੁਕੇਰੀਆਂ ਵਿਖੇ ਆਪਣੀ ਬਰਾਂਚ ਸ਼ੁਰੂ ...

ਪੂਰੀ ਖ਼ਬਰ »

ਮਾਤਾ ਦੇ ਜੌਬ ਕਾਰਡ 'ਤੇ ਸਰਪੰਚਣੀ ਨੇ ਛੇ ਮਹੀਨੇ ਲੜਕੀ ਨੂੰ ਬਣਾਈ ਰੱਖਿਆ ਮੇਹਟ

ਮਾਹਿਲਪੁਰ, 20 ਅਕਤੂਬਰ (ਦੀਪਕ ਅਗਨੀਹੋਤਰੀ)-ਪਿੰਡ ਖ਼ੈਰੜ ਰਾਵਲ ਬਸੀ ਦੀ ਹੀ ਇਕ ਮੁਟਿਆਰ ਤੇ ਅੱਧਾ ਦਰਜਨ ਦੇ ਕਰੀਬ ਪੰਚਾਂ ਅਤੇ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਪਿੰਡ ਦੀ ਮਹਿਲਾ ਸਰਪੰਚ ਵਲੋਂ ਪਿੰਡ ਦੀ ਹੀ ਇਕ ਮੁਟਿਆਰ ਨੂੰ ਛੇ ਮਹੀਨੇ ਤੱਕ ਮਹਾਤਮਾ ਗਾਂਧੀ ...

ਪੂਰੀ ਖ਼ਬਰ »

ਫੋਨ 'ਤੇ ਕਿਸੇ ਨੂੰ ਨਾ ਦੱਸੋ ਆਧਾਰ ਨੰੰਬਰ

ਐਮਾ ਮਾਂਗਟ, 20 ਅਕਤੂਬਰ (ਗੁਰਾਇਆ)-ਅੱਜ ਕੱਲ੍ਹ ਮੁਕੇਰੀਆਂ ਖੇਤਰ ਅਧੀਨ ਪੈਂਦੇ ਕਈ ਪਿੰਡਾਂ ਵਿਚ ਨਕਲੀ ਬੈਂਕ ਮੈਨੇਜਰ ਬਣ ਕੇ ਲੋਕਾਂ ਦੇ ਫੋਨਾਂ 'ਤੇ ਫ਼ੋਨ ਕਰਕੇ ਪਹਿਲਾਂ ਤਾਂ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਕਿੰਨੇ ਏ.ਟੀ.ਐਮ. ਹੈ | ਜਦੋਂ ਕਿਸੇ ਇਕ ਬੈਂਕ ਦੇ ਏ.ਟੀ.ਐਮ. ...

ਪੂਰੀ ਖ਼ਬਰ »

ਮੈਲੀ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਥਾਣਾ ਚੱਬੇਵਾਲ ਸਾਹਮਣੇ ਲਗਾਇਆ ਧਰਨਾ

ਚੱਬੇਵਾਲ, 20 ਅਕਤੂਬਰ (ਸਖ਼ੀਆ)-ਕਰੀਬ ਹਫ਼ਤਾ ਪਹਿਲਾਂ ਪਿੰਡ ਮੈਲੀ ਦੇ ਵਿਅਕਤੀ ਹਰਵਿੰਦਰ ਸਿੰਘ ਉਰਫ਼ ਸੋਨੂੰ ਦੀ ਹੋਈ ਮੌਤ ਤੋਂ ਬਾਅਦ ਕਤਲ ਦੇ ਦੋਸ਼ ਤਹਿਤ ਨਾਮਜ਼ਦ ਕੀਤੇ ਗਏ ਵਿਅਕਤੀਆਂ ਦੀ ਹਾਲੇ ਤੱਕ ਗਿ੍ਫ਼ਤਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਦੋ ਕੈਦੀਆਂ ਤੋਂ ਪਾਬੰਦੀਸ਼ੁਦਾ ਗੋਲੀਆਂ ਤੇ ਮੋਬਾਈਲ ਬਰਾਮਦ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਇਕ ਬੈਰਕ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਤੇ ਇਕ ਮੋਬਾਈਲ ਬਰਾਮਦ ਕੀਤਾ ਹੈ | ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਪੁਲਿਸ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਨੀਲ ਮਹੰਤ ਨੇ ਇੰਦੂ ਬਾਲਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਹੰਤ ਸੁਨੀਲ ਕੁਮਾਰ ਨੇ ਮੁਕੇਰੀਆਂ ਸ਼ਹਿਰ ਅੰਦਰ ਘਰ-ਘਰ ਜਾ ਕੇ ਵੋਟਰਾਂ ਨਾਲ ਗੱਲਬਾਤ ਕਰਕੇ ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਨੂੰ ਵੋਟਾਂ ਪਾਉਣ ਦੀ ...

ਪੂਰੀ ਖ਼ਬਰ »

ਹੀਰੋ ਦੇ ਸਾਰੇ ਸਕੂਟਰਾਂ 'ਤੇ 4001 ਰੁਪਏ ਦੀ ਛੂਟ-ਦਿਨੇਸ਼ ਕੁਮਾਰ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਹੀਰੋ ਮੋਟੋਕੋਰਪ ਲਿਮ: ਦੇ ਡੀਲਰ ਡੀ.ਵੀ. ਆਟੋਮੋਬਾਇਲਜ਼ ਦੇ ਮਾਲਕ ਦਿਨੇਸ਼ ਕੁਮਾਰ ਨੇ ਦੱਸਿਆ ਕਿ ਤਿਉਹਾਰਾਂ ਮੌਕੇ ਹੀਰੋ ਦੇ ਸਾਰੇ ਸਕੂਟਰਾਂ 'ਤੇ 4001 ਰੁਪਏ ਤੱਕ ਐਕਸਚੇਂਜ਼ ਪਰੋਫਿਟ ਜਾਂ 3001 ਰੁਪਏ ਦਾ ਕੈਸ ਡਿਸਕਾਉਂਟ ...

ਪੂਰੀ ਖ਼ਬਰ »

ਸੰਤੁਲਿਤ ਖ਼ੁਰਾਕ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਸਿੱਖ ਫੈਮਿਲੀ ਕਲੱਬ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਵਿਖੇ ਸੰਤੁਲਿਤ ਖ਼ੁਰਾਕ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਡਾ: ਹਰਜਿੰਦਰ ਸਿੰਘ ਓਬਰਾਏ ਨੇ ...

ਪੂਰੀ ਖ਼ਬਰ »

ਹਰਿਆਣਾ ਕਾਲਜ 'ਚ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ ਗਈ | ਇਸ ਪ੍ਰੀਖਿਆ 'ਚ ਕਰੀਬ 53 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਸਭਾ ਵਲੋਂ ਕਿਸਾਨਾਂ ਦੇ ਹੱਕ 'ਚ ਜਿਆਣ ਮੰਡੀ 'ਚ ਰੋਸ ਮਾਰਚ

ਚੱਬੇਵਾਲ, 20 ਅਕਤੂਬਰ (ਸਖ਼ੀਆ)-ਅੱਜ ਪੰਜਾਬ ਕਿਸਾਨ ਸਭਾ ਵਲੋਂ ਚੱਬੇਵਾਲ (ਜਿਆਣ) ਦੀ ਮੰਡੀ ਵਿਚ ਕਿਸਾਨਾਂ ਦੇ ਹੱਕ ਵਿਚ ਰੋਸ ਮਾਰਚ ਕੀਤਾ ਗਿਆ ਤੇ ਨਾਅਰੇਬਾਜ਼ੀ ਵੀ ਕੀਤੀ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ | ਝੋਨੇ ਦੀ ਲਿਫ਼ਟਿੰਗ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਵਾ ਕੇ ਲੋਕਾਂ ਦਾ ਉਜਾੜਾ ਕਰਨ ਵਾਲੇ ਉਮੀਦਵਾਰ ਨੂੰ ਵੋਟਾਂ ਨਹੀਂ ਪਾਵਾਂਗੇ -ਧਰਮਿੰਦਰ

ਹਾਜੀਪੁਰ, 20 ਅਕਤੂਬਰ (ਰਣਜੀਤ ਸਿੰਘ)-ਅੱਜ ਬਲਾਕ ਹਾਜੀਪੁਰ ਦੇ ਪਿੰਡ ਨੋਸ਼ਹਿਰਾ ਸਿੰਬਲੀ 'ਚ ਖਣਨ ਰੋਕੋ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਸਰਗਰਮ ਆਗੂ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵਾਸੀਆਂ ਤੇ ਹੋਰ ਲੋਕਾਂ ਨੇ ਇੱਕ ਆਵਾਜ਼ 'ਚ ਪ੍ਰਣ ਕੀਤਾ ਕਿ ਅਸੀਂ ਕਾਂਗਰਸ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਤੋਂ ਅਕਾਲੀ-ਭਾਜਪਾ ਗੱਠਜੋੜਦੇ ਸਾਂਝੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਅੱਜ ਵੱਖ-ਵੱਖ ਪਿੰਡਾਂ ਵਿਚ ਜਾ ਕੇ ਘਰ-ਘਰ ਵੋਟਰਾਂ ਨਾਲ ਸੰਪਰਕ ਕਰਕੇ ਆਪਣੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ...

ਪੂਰੀ ਖ਼ਬਰ »

ਜੰਗੀ ਲਾਲ ਮਹਾਜਨ ਲਈ ਬੀਬੀਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇਸਤਰੀ ਅਕਾਲੀ ਦਲ ਸਰਕਲ ਮੁਕੇਰੀਆਂ ਦੀ ਪ੍ਰਧਾਨ ਬੀਬੀ ਸੁਰਜੀਤ ਕੌਰ ਨੇ ਘਰ-ਘਰ ਜਾ ਕੇ ਵੋਟਰਾਂ ਨੂੰ ਜੰਗੀ ਲਾਲ ਮਹਾਜਨ ...

ਪੂਰੀ ਖ਼ਬਰ »

ਮੁਕੇਰੀਆਂ ਜ਼ਿਮਨੀ ਚੋਣਾਂ 'ਚ ਕੁੱਲ 6 ਉਮੀਦਵਾਰ ਚੋਣ ਮੈਦਾਨ ਵਿਚ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)-ਅੱਜ ਪੰਜਾਬ ਵਿਚ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਮੁਕੇਰੀਆਂ ਵੀ ਸ਼ਾਮਿਲ ਹੈ ਅਤੇ ਇਸ ਹਲਕੇ ਦੀ ਚੋਣ ਜਿੱਤਣ ਲਈ ਜਿੱਥੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੂਰੀ ਤਾਕਤ ਝੋਕ ਦਿੱਤੀ ਹੈ ...

ਪੂਰੀ ਖ਼ਬਰ »

ਮੈਡਮ ਇੰਦੂ ਬਾਲਾ ਨੇ ਮੇਨ ਬਾਜ਼ਾਰ ਮੁਕੇਰੀਆਂ ਵਿਚ ਦੁਕਾਨਦਾਰਾਂ ਨਾਲ ਕੀਤਾ ਸੰਪਰਕ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ, ਸਰਵਜੀਤ ਸਿੰਘ)-ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਇੰਦੂ ਬਾਲਾ ਨੇ ਆਪਣੀ ਸਥਿੱਤੀ ਨੂੰ ਮਜਬੂਤ ਕਰਨ ਲਈ ਮੁਕੇਰੀਆਂ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਜਾ ਕੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਸਾਡੇ ਪਰਿਵਾਰ ਨੇ ਤੁਹਾਡੀ 50 ਸਾਲ ...

ਪੂਰੀ ਖ਼ਬਰ »

ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਸੰਪਰਕ

ਮੁਕੇਰੀਆਂ, 20 ਅਕਤੂਬਰ (ਸਰਵਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ | ਇਸ ਸਮੇਂ ਪ੍ਰੋਫੈਸਰ ਜੀ.ਐਸ. ਮੁਲਤਾਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿਚ ਆਰਥਿਕ ਸੁਧਾਰ ਅਤੇ ਸਮਾਜਿਕ ਨਿਆਂ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਮੁਕੇਰੀਆਂ ਦੇ 1, 95, 802 ਹਜ਼ਾਰ ਵੋਟਰ ਕਰਨਗੇ ਮਤਦਾਨ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)-ਪੰਜਾਬ ਵਿਚ ਹੋਣ ਜਾ ਰਹੀਆਂ ਚਾਰ ਵਿਧਾਨ ਸਭਾ ਹਲਕਿਆਂ ਦੀ ਅੱਜ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ 1,95,802 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਕੇ ਮੱਤਦਾਨ ਕਰਨਗੇ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਗਤ ਟੈਕਨੀਕਲ ਕਾਲਜ 'ਚ ਧਾਰਮਿਕ ਸਮਾਗਮ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਰਾਗੀ ...

ਪੂਰੀ ਖ਼ਬਰ »

ਬਿਰਧ ਆਸ਼ਰਮ ਹਰਿਆਣਾ 'ਚ ਧਾਰਮਿਕ ਸਮਾਗਮ 22 ਤੋਂ

ਹਰਿਆਣਾ, 20 ਅਕਤੂਬਰ (ਖੱਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਸੁੰਦਰ ਸਿੰਘ ਜੀ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਵਿਖੇ 22 ਅਕਤੂਬਰ ਤੋਂ 1 ਨਵੰਬਰ ਤੱਕ ਧਾਰਮਿਕ ਸਮਾਗਮ, ਕੀਰਤਨ ਦਰਬਾਰ ਤੇ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ

ਦਸੂਹਾ, 20 ਅਕਤੂਬਰ (ਭੁੱਲਰ)-ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸੀਨੀਅਰ ਸਕੈਂਡਰੀ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ 'ਡੋਜੋ ਸਪੋਰਟਸ ਐਾਡ ਸੈੱਲਫ਼ ਡਿਫੈਂਸ ਕਰਾਟੇ ਅਕਾਦਮੀ ਪਠਾਨਕੋਟ' ਵਲੋਂ ਕਰਵਾਏ ਗਏ 'ਦੂਸਰਾ ਪਠਾਨਕੋਟ ਕਰਾਟੇ ਕੱਪ' ਵਿਚ ਉੱਘਾ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਬੀ.ਐਸ.ਸੀ. ਐਗਰੀਕਲਚਰ ਦਾ ਨਤੀਜਾ ਸ਼ਾਨਦਾਰ

ਮਾਹਿਲਪੁਰ, 20 ਅਕਤੂਬਰ (ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬੀ.ਐਸ.ਸੀ. ਐਗਰੀਕਲਚਰ ਦੇ ਸਮੈਸਟਰ ਦੂਜਾ ਅਤੇ ਚੌਥਾ ਸਮੈਸਟਰ ਦੀ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ...

ਪੂਰੀ ਖ਼ਬਰ »

ਪੀ.ਯੂ. ਖੇਤਰੀ ਸੈਂਟਰ 'ਚ 3 ਰੋਜ਼ਾ 'ਟੈਕਨੋਵੇਸ਼ਨ-2019' ਸਮਾਪਤ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਰੀ ਸਰਵਾਨੰਦ ਗਿਰੀ ਬਜਵਾੜਾ, ਹੁਸ਼ਿਆਰਪੁਰ ਵਿਖੇ ਤਿੰਨ ਰੋਜ਼ਾ 'ਟੈਕਨੋਵੇਸ਼ਨ-2019' ਸਮਾਪਤ ਹੋ ਗਿਆ | ਸਮਾਗਮ ਦੇ ਆਖਰੀ ਦਿਨ ਇਵੈਂਟਸ ਦੇ ਫਾਈਨਲ ਰਾਉਂਡ ਕਰਵਾਏ ਗਏ | ਜਿਸ 'ਚ ...

ਪੂਰੀ ਖ਼ਬਰ »

ਰਾਮਪੁਰ ਬਿਲੜੋਂ 'ਚ ਝੰਡੀ ਦੀ ਕੁਸ਼ਤੀ ਜੱਸਾ ਪੱਟੀ ਨੇ ਜਿੱਤੀ

ਗੜ੍ਹਸ਼ੰਕਰ, 20 ਅਕਤੂਬਰ (ਸੁਮੇਸ਼ ਬਾਲੀ)-ਪਿੰਡ ਰਾਮਪੁਰ ਬਿਲੜੋਂ ਵਿਖੇ ਸਿੱਧ ਚਾਨੋ ਕਮੇਟੀ ਅਤੇ ਗ੍ਰਾਮ ਪੰਚਾਇਤ ਰਾਮਪੁਰ ਵਲੋਂ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਛੇਵਾਂ ਛਿੰਝ ਮੇਲਾ ਕਰਵਾਇਆ ਗਿਆ | ਇਸ ਛਿੰਝ ਮੇਲੇ ਦ ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਜੱਸਾ ...

ਪੂਰੀ ਖ਼ਬਰ »

ਰਾਮੂ ਥਿਆੜਾ ਦੇ ਚੱਲ ਰਹੇ ਸਮਾਗਮਾਂ 'ਚ ਰੋਜ਼ਾਨਾ ਵੱਡੀ ਗਿਣਤੀ 'ਚ ਸੰਗਤਾਂ ਭਰਦੀਆਂ ਨੇ ਹਾਜ਼ਰੀ

ਨਸਰਾਲਾ, 20 ਅਕਤੂਬਰ (ਸਤਵੰਤ ਸਿੰਘ ਥਿਆੜਾ)-ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਯਤਨਾਂ ਸਦਕਾ ਸੰਤ ਬਾਬਾ ਈਸ਼ਰ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਸਾਲਾਨਾ ਯਾਦ ਨੂੰ ਤਾਜ਼ਾ ਕਰਦਿਆਂ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਕਿਸਾਨ ਜਾਗਰੂਕਤਾ ਸਬੰਧੀ ਸੈਮੀਨਾਰ

ਮਾਹਿਲਪੁਰ, 20 ਅਕਤੂਬਰ (ਦੀਪਕ ਅਗਨੀਹੋਤਰੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਕਿ੍ਸ਼ੀ ਗਿਆਨ ਕੇਂਦਰ ਬਾਹੋਵਾਲ ਵਿਖੇ ਮੁੱਖ ਅਫ਼ਸਰ ਡਾ: ਮਨਿੰਦਰ ਸਿੰਘ ਬੌਾਸ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ, ਫ਼ਸਲੀ ਰਹਿੰਦ-ਖੰੂਹਦ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਗੰਨੇ ਦੀ 2 ਕਨਾਲ ਫ਼ਸਲ ਸੜੀ

ਅੱਡਾ ਸਰਾਂ, 20 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੈਨੋਵਾਲ ਵੈਦ ਵਿਚ ਅੱਜ ਦੁਪਹਿਰ ਗੰਨੇ ਦੇ ਖੇਤ 'ਚ ਲੱਗੀ ਅੱਗ ਕਾਰਨ ਕਿਸਾਨ ਦੀ ਲਗਪਗ 2 ਕਨਾਲ ਗੰਨੇ ਦੀ ਫ਼ਸਲ ਨਸ਼ਟ ਗਈ | ਫ਼ਸਲ ਨੂੰ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਪੀੜਤ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਦੀ 100ਵੀਂ ਵਰੇ੍ਹਗੰਢ ਮੌਕੇ ਸਮਾਗਮ ਕਰਵਾਇਆ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਇੱਥੇ ਡਾਕਟਰ ਭਾਗ ਸਿੰਘ ਹਾਲ ਵਿਖੇ ਕਮਿਊਨਿਸਟ ਪਾਰਟੀ ਦੀ 100ਵੀਂ ਵਰੇ੍ਹਗੰਢ ਮਨਾਉਣ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੀ.ਪੀ.ਆਈ. (ਐੱਮ) ਦੇ ਸੂਬਾ ਕੰਟਰੋਲ ਕਮਿਸ਼ਨ ਦੇ ਮੈਂਬਰ ਕਾਮਰੇਡ ਭਗਤ ਸਿੰਘ ਰਾਮਗੜ੍ਹ ...

ਪੂਰੀ ਖ਼ਬਰ »

ਬਸਿਆਲਾ ਵਿਖੇ 5ਵਾਂ ਗੁਰਮਤਿ ਸਮਾਗਮ ਕਰਵਾਇਆ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਐਨ.ਆਰ.ਆਈ. ਵੈੱਲਫੇਅਰ ਸੁਸਾਇਟੀ ਬਸਿਆਲਾ ਅਤੇ ਮੱਖਣ ਸਿੰਘ ਬਸਿਆਲਾ ਅਮਰੀਕਾ ਵਾਲਿਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਬੁੱਧ ਸਿੰਘ ਬਸਿਆਲਾ ਵਿਖੇ ...

ਪੂਰੀ ਖ਼ਬਰ »

16ਵਾਂ ਖ਼ਾਲਸਾਈ ਖੇਡ ਉਤਸਵ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ 23 ਤੋਂ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਸ਼੍ਰੋਮਣੀ ਕਮੇਟੀ ਦੀਆਂ ਉਚੇਰੀ ਵਿੱਦਿਅਕ ਸੰਸਥਾਵਾਂ ਦਾ ਤਿੰਨ ਦਿਨਾਂ 16ਵਾਂ ਖ਼ਾਲਸਾਈ ਖੇਡ ਉਤਸਵ 23 ਤੋਂ 25 ਅਕਤੂਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੋ ਰਿਹਾ ਹੈ | ਮੇਜ਼ਬਾਨ ਕਾਲਜ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਧੂਮ-ਧਾਮ ਨਾਲ ਮਨਾਇਆ

ਮੁਕੇਰੀਆਂ, 20 ਅਕਤੂਬਰ (ਰਾਮਗੜ੍ਹੀਆ)-ਧੰਨ-ਧੰਨ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਤੇ ਬਾਬਾ ਸ੍ਰੀ ਚੰਦ ਮਹਾਰਾਜ ਜੀ ਦੇ 525 ਸਾਲਾ ਪ੍ਰਕਾਸ਼ ਪੁਰਬ ਗੁਰੂ ਨਾਨਕ ਸੇਵਾ ਸੁਸਾਇਟੀ ਆਲ ਇੰਡੀਆ ਗੇਰਾ ਵਲੋਂ ਬੜ੍ਹੀ ਧੂਮ-ਧਾਮ ਨਾਲ ਮਨਾਇਆ ਗਿਆ | ਸੁਸਾਇਟੀ ਦੇ ਮੱੁਖ ਸੇਵਾਦਾਰ ...

ਪੂਰੀ ਖ਼ਬਰ »

ਹਰੀਆਂ ਵੇਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਚੱਬੇਵਾਲ, 20 ਅਕਤੂਬਰ (ਰਾਜਾ ਸਿੰਘ ਪੱਟੀ)-ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਸਿੰਘ ਸਾਹਿਬ ਜਥੇ. ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸਾਹਿਬ ਸਤਿਗੁਰੂ ਸ੍ਰੀ ਗੁਰੂ ਨਾਨਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ 'ਚ ਪ੍ਰਦਰਸ਼ਨੀ ਲਗਾਈ

ਅੱਡਾ ਸਰਾਂ, 20 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਸੁਸਾਇਟੀ ਝਾਰਖੰਡ ਅਧੀਨ ਚੱਲਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਣੋਵਾਲ ਵੈਦ ਵਿਖੇ ਪ੍ਰਦਰਸ਼ਨੀ ਲਗਾਈ ਗਈ | ਪਿੰ੍ਰਸੀਪਲ ਸਵਿੰਦਰ ਕੌਰ ਮੱਲ੍ਹੀ ਦੀ ਅਗਵਾਈ ਵਿਚ ਸਪੈਸ਼ਲ ...

ਪੂਰੀ ਖ਼ਬਰ »

ਭੂੰਗਾ ਵਿਖੇ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਕਰਵਾਇਆ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਨਹਿਰੂ ਯੁਵਾ ਕੇਦਰ ਹੁਸ਼ਿਆਰਪੁਰ, ਖੇਡ ਅਤੇ ਯੁਵਾ ਮੰਤਰਾਲਾ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ ਵਲੋਂ ਬਲਾਕ ਭੂੰਗਾ ਵਿਖੇ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਪੰਡੋਰੀ ਖਜ਼ੂਰ 'ਚ ਪੋਸਕੋ ਐਕਟ ਸਬੰਧੀ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਖ਼ਜ਼ੂਰ ਵਿਖੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਦੀ ਅਗਵਾਈ 'ਚ ਹੁਸ਼ਿਆਰਪੁਰ ਸਹੋਦਿਆ ਅਧੀਨ ਆਉਂਦੇ ਸੀ.ਬੀ.ਐਸ.ਈ. ਸਕੂਲਾਂ ਦੇ ਪਿ੍ੰਸੀਪਲਾਂ ਦੀ ਪੋਸਕੋ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਯੂਥ ਫ਼ੈਸਟੀਵਲ 'ਚ ਮਾਰੀਆਂ ਮੱਲਾਂ

ਚੱਬੇਵਾਲ, 20 ਅਕਤੂਬਰ (ਰਾਜਾ ਸਿੰਘ ਪੱਟੀ)-ਜਥੇ. ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਦੇ ਜ਼ੋਨਲ ਯੂਥ ...

ਪੂਰੀ ਖ਼ਬਰ »

ਪਧਿਆਣਾ 'ਚ ਫੁੱਟਬਾਲ ਟੂਰਨਾਮੈਂਟ 28 ਤੋਂ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਭਾਈ ਬਚਿੱਤਰ ਸਿੰਘ ਸਪੋਰਟਸ ਕਲੱਬ ਪਥਿਆਣਾ ਵਲੋਂ ਪਿੰਡ ਪਧਿਆਣਾ ਵਿਖੇ 7 ਦਿਨਾਂ ਫੁੱਟਬਾਲ ਟੂਰਨਾਮੈਂਟ 28 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਮੁਫ਼ਤ ਟਿਊਸ਼ਨ ਸੈਂਟਰ ਦਾ ਉਦਘਾਟਨ

ਚੱਬੇਵਾਲ, 20 ਅਕਤੂਬਰ (ਸਖ਼ੀਆ)- ਗੁਰੂ ਰਵਿਦਾਸ ਮਿਸ਼ਨ ਸੁਸਾਇਟੀ, ਗਰਾਮ ਪੰਚਾਇਤ ਸਿੰਘਪੁਰ ਅਤੇ ਗੁਰੂ ਰਵਿਦਾਸ ਸਭਾ ਐਨ. ਆਰ. ਆਈ. ਵਲੋਂ ਪਿੰਡ ਵਿਚ ਡਾ: ਬੀ. ਆਰ. ਅੰਬੇਡਕਰ ਮੁਫ਼ਤ ਟਿਊਸ਼ਨ ਸੈਂਟਰ ਖੋਲਿਆ ਗਿਆ, ਜਿਸ ਦਾ ਉਦਘਾਟਨ ਸੰਤ ਸੀਤਲ ਦਾਸ ਕਾਲੇਵਾਲ ਭਗਤਾਂ ਅਤੇ ...

ਪੂਰੀ ਖ਼ਬਰ »

ਭੂਰੀਵਾਲੇ ਪਬਲਿਕ ਸਕੂਲ 'ਚ ਇੰਟਰ ਸਕੂਲ ਆਰਟ ਐਾਡ ਕਰਾਫ਼ਟ ਦੇ ਮੁਕਾਬਲੇ ਕਰਵਾਏ

ਬੀਣੇਵਾਲ, 20 ਅਕਤੂਬਰ (ਬੈਜ ਨਾਥ ਚੌਧਰੀ)- ਬੀਤ ਇਲਾਕੇ ਵਿਚ ਚੱਲ ਰਹੇ ਮਹਾਰਾਜ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਰਾਣਾ ਗਜੇਂਦਰ ਚੰਦ ਪਬਲਿਕ ਸਕੂਲ ਮਾਨਸੋਵਾਲ (ਸੀ.ਬੀ.ਐਸ.ਸੀ) ਵਿਖੇ ਪਿ੍ੰਸੀਪਲ ਕੰਚਨ ਬਾਲਾ ਦੀ ਦੇਖ-ਰੇਖ ਹੇਠ ਇੰਟਰ ਸਕੂਲ ਆਰਟ ਐਾਡ ਕਰਾਫ਼ਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ 'ਚ ਲਗਾਏ ਜਾਣਗੇ 550 ਬੂਟੇ-ਮਹਾਂਵੀਰ ਸਿੰਘ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਣ ਪਾਲ ਨਾਰਥ ਸਰਕਲ ਪੰਜਾਬ ਮਹਾਂਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਪ੍ਰਤੀ ਪਿੰਡ 550 ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕੈਂਪ ਲਗਾਇਆ

ਕੋਟਫ਼ਤੂਹੀ, 20 ਅਕਤੂਬਰ (ਅਟਵਾਲ)-ਪਾਲਦੀ ਦੇ ਮੁੱਢਲੇ ਸਿਹਤ ਕੇਂਦਰ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਦੇ ਚੇਅਰਮੈਨ ਮੈਡਮ ਅਮਰਜੋਤ ਭੱਟੀ, ਸਕੱਤਰ ਸੀ. ਮੈਡਮ ਸੁਚੇਤਾ ਅਸ਼ੀਸ਼ ਦੇਵ ਦੇ ਹੁਕਮਾਂ ਅਨੁਸਾਰ ਮੈਡਮ ਅਮਿਤਾ ਬੰਗਾ, ਸੁਸ਼ਮਾ ...

ਪੂਰੀ ਖ਼ਬਰ »

ਪਿੰਡ ਠਾਕਰੀ ਵਿਖੇ ਵੇੲੀਂ 'ਤੇ ਪੁੱਲ ਉਸਾਰਨ ਦੀ ਮੰਗ

ਜਲੰਧਰ, 20 ਅਕਤੂਬਰ (ਮੇਜਰ ਸਿੰਘ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ 'ਚ ਪਵਿੱਤਰ ਵੇੲੀਂ 'ਤੇ ਪੈਂਦੇ ਪਿੰਡ ਠਾਕਰੀ ਦੀ ਪੰਚਾਇਤ ਤੇ ਪਤਵੰਤੇ ਲੋਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਿੰਡ ਦੀ ਹੱਦ ਨੂੰ ਲੰਘਦੀ ਵੇੲੀਂ ਉਪਰ ਪੁੱਲ ਦੀ ਉਸਾਰੀ ਕੀਤੀ ਜਾਵੇ ਤਾਂ ਜੋ ...

ਪੂਰੀ ਖ਼ਬਰ »

ਪਿੰਡ ਜਲਾਲਪੁਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਦਰਬਾਰ ਕਰਵਾਇਆ

ਮਿਆਣੀ, 20 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਜਲਾਲਪੁਰ ਵਿਚ ਸੰਤ ਬਾਬਾ ਪ੍ਰੇਮ ਸਿੰਘ ਜੀ ਲੋਕ ਭਲਾਈ ਕਮੇਟੀ ਪਿੰਡ ਜਲਾਲਪੁਰ ਵੱਲੋਂ ਪਰਵਾਸੀ ਪੰਜਾਬੀਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਤਰਨਾ ਦਲ ਬਜਵਾੜਾ ਤੇ ਰਾਮਗੜ੍ਹੀਆ ਸਿੱਖ ਆਰਗੇਨਾਈਜੇਸ਼ਨ ਇੰਡੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸੇਵਕ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਸਬੰਧੀ ਅਲੌਕਿਕ ਨਗਰ ...

ਪੂਰੀ ਖ਼ਬਰ »

ਡਾ: ਧਾਮੀ ਵਲੋਂ ਪਿਤਾ ਦੀ ਯਾਦ 'ਚ ਸਾਂਝੀ ਰਸੋਈ ਲਈ 11 ਹਜ਼ਾਰ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਈਸ਼ਾ ਕਾਲੀਆ ਦੀ ਦੇਖ-ਰੇਖ ਹੇਠ ਹੁਸ਼ਿਆਰਪੁਰ 'ਚ ਚਲਾਈ ਜਾ ਰਹੀ ਸਾਂਝੀ ਰਸੋਈ ਲਈ ਆਪਣੇ ਪਿਤਾ ਸਵਰਣ ਸਿੰਘ ਦੀ ਯਾਦ 'ਚ 11000 ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਹੁਸ਼ਿਆਰਪੁਰ 'ਚ 'ਕੈਮਫੈਸਟ 2019' ਕਰਵਾਇਆ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਕੈਮੀਕਲ ਸੁਸਾਇਟੀ ਵਲੋਂ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੀ ਅਗਵਾਹੀ ਹੇਠ 'ਕੈਮਫੈਸਟ 2019' ਕਰਵਾਇਆ ਗਿਆ, ਜਿਸ 'ਚ ਬੀ.ਐਸਸੀ. ਮੈਡੀਕਲ ਅਤੇ ਨਾਨ ਮੈਡੀਕਲ ਸਮੈਸਟਰ 1, 3 ਅਤੇ 5 ਦੇ ਲਗਪਗ 450 ...

ਪੂਰੀ ਖ਼ਬਰ »

ਬਿਰਧ ਆਸ਼ਰਮ ਦੇ ਬਜ਼ੁਰਗਾਂ ਤੇ ਨੇਤਰਹੀਣਾਂ ਨੂੰ ਫ਼ਲ ਵੰਡੇ

ਹੁਸ਼ਿਆਰਪੁਰ, 20 ਅਕਤੂਬਰ (ਹਰਪ੍ਰੀਤ ਕੌਰ)-ਭਾਰਤੀ ਵਿਕਲਾਂਗ ਕਲੱਬ ਹੁਸ਼ਿਆਰਪੁਰ ਅਤੇ ਏਕ ਜੋਤ ਸੇਵਾ ਸੰਮਤੀ ਜਗਤਪੁਰਾ ਵਲੋਂ ਸਥਾਨਕ ਸਿਵਲ ਹਸਪਤਾਲ 'ਚ ਦਾਖਿਲ ਮਰੀਜ਼ਾਂ, ਬਿਰਧ ਆਸ਼ਰਮ ਦੇ ਬਜ਼ੁਰਗਾਂ, ਚਿਲਡਰਨ ਹੋਮ ਰਾਮ ਕਾਲੋਨੀ ਕੈਂਪ ਦੇ ਬੱਚਿਆਂ ਅਤੇ ਨੇਤਰਹੀਣ ...

ਪੂਰੀ ਖ਼ਬਰ »

ਯੁਵਕ ਮੇਲੇ 'ਚ ਓਵਰ ਆਲ ਟਰਾਫ਼ੀ ਦੇ ਜੇਤੂਆਂ ਦਾ ਸਨਮਾਨ

ਮਾਹਿਲਪੁਰ, 20 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਨਿਰਦੇਸ਼ਾਂ ਤਹਿਤ ਪਿਛਲੇ ਦਿਨੀਂ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਜ਼ੋਨ 'ਏ' ਤਹਿਤ ਕਰਵਾਏ ਗਏ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਰੋਟਰੀ ਕਲੱਬ ਹੁਸ਼ਿਆਰਪੁਰ ਨਾਰਥ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 20 ਅਕਤੂਬਰ (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਨਾਰਥ ਦੀ ਮਾਸਿਕ ਮੀਟਿੰਗ ਹੋਈ ਜਿਸ ਦੌਰਾਨ ਸਮਾਜਿਕ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦਾ ਫ਼ੈਸਲਾ ਲਿਆ ਗਿਆ | ਕਲੱਬ ਦੇ ਪ੍ਰਧਾਨ ਵਿੰਦਰ ਸਿੰਘ ਨੂੰ ਕਾਲਰ ਪਹਿਨਾ ਕੇ ਮੀਟਿੰਗ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕੇ.ਐੱਮ.ਐੱਸ. ਕਾਲਜ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਸਬੰਧੀ ਟੈਲੰਟ ਹੰਟ ਕਰਵਾਇਆ

ਦਸੂਹਾ, 20 ਅਕਤੂਬਰ (ਭੁੱਲਰ)- ਅੱਜ ਕੇ.ਐੱਮ.ਐੱਸ. ਕਾਲਜ ਆਫ਼ ਆਈ.ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਸਬੰਧੀ ਟੈਲੰਟ ਹੰਟ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਕੀਤੀ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX