ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  2 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  5 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  15 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  16 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  27 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  43 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 minute ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 minute ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  18 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਜਗਰਾਓਂ

ਇਯਾਲੀ ਨੇ ਕਾਂਗਰਸੀ ਆਗੂਆਂ 'ਤੇ ਅਕਾਲੀ ਵਰਕਰਾਂ ਨੂੰ ਧਮਕਾਉਣ ਦੀ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੱਖੋਵਾਲ/ਸਰਾਭਾ, ਮੁੱਲਾਂਪੁਰ-ਦਾਖਾ, 20 ਅਕਤੂਬਰ (ਕਿਰਨਜੀਤ ਕੌਰ ਗਰੇਵਾਲ/ਨਿਰਮਲ ਸਿੰਘ ਧਾਲੀਵਾਲ,)-ਬੀਤੀ ਰਾਤ ਬਾਹਰਲੇ ਜ਼ਿਲ੍ਹੇ ਦੀ ਪੁਲਿਸ ਵਲੋਂ ਪਿੰਡ ਸਰਾਭਾ 'ਚ 10 ਦੇ ਕਰੀਬ ਅਕਾਲੀ ਵਰਕਰਾਂ ਦੇ ਘਰ ਰੇਡ ਮਾਰ ਕੇ ਕੁਝ ਕੁ ਨੂੰ ਗਿ੍ਫ਼ਤਾਰ ਕਰ ਕੇ ਜੋਧਾਂ ਥਾਣੇ ਲਿਜਾਣ ਦੇ ਮਾਮਲੇ ਵਿੱੱਰੁਧ ਅੱਜ ਨਗਰ ਨਿਵਾਸੀਆਂ ਨੂੰ ਹੌਸਲਾ ਦੇਣ ਲਈ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਅਜੇ ਪਿੰਡ ਸਰਾਭਾ ਪੁੱਜੇ ਹੀ ਸਨ ਕਿ ਇਸ ਦੌਰਾਨ ਪਤਾ ਲੱਗਾ ਕਿ ਪਿੰਡ ਸਰਾਭਾ 'ਚ ਵਿਧਾਇਕ ਕੁਲਵੀਰ ਸਿੰਘ ਜੀਰਾ, ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਬਰਾੜ, ਪਿੰਡ ਸਰਾਭਾ ਪੁੱਜ ਗਏ ਹਨ, ਜਿਸ ਦੇ ਚੱਲਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਇਹ ਮਾਮਲਾ ਐਸ.ਐਸ.ਪੀ ਜਗਰਾਉ ਦੇ ਧਿਆਨ 'ਚ ਲਿਆਦਾ | ਉਨ੍ਹਾਂ ਵਲੋਂ ਵਿਸ਼ੇਸ਼ ਤੌਰ 'ਤੇ ਭੇਜੇ ਗਏ ਐਸ.ਪੀ.ਡੀ. ਰਾਜਬੀਰ ਸਿੰਘ ਬੋਪਾਰਾਏ ਅਤੇ ਡੀ.ਐਸ.ਪੀ. ਦਿਲਬਾਗ ਸਿੰਘ ਆਪਣੀ ਟੀਮ ਸਮੇਤ ਪਿੰਡ ਸਰਾਭਾ ਪੁੱਜੇ, ਜਿਸਦੀ ਭਿੱਣਕ ਲੱਗਦਿਆ ਕੁਲਬੀਰ ਸਿੰਘ ਜੀਰਾ, ਤੇ ਸਾਥੀ ਕਿੱੱਧਰੇ ਖਿਸਕ ਗਏ | ਇਸ ਉਪਰੰਤ ਸ: ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਸਰਾਭਾ 'ਚ ਪ੍ਰੈਸ ਕਾਨਫਰੰਸ ਕਰਕੇ ਚੋਣ ਕਮਿਸ਼ਨ ਨੂੰ ਕੁਲਬੀਰ ਸਿੰਘ ਜੀਰਾ ਤੇ ਸਾਥੀਆਂ ਵਿੱੱਰੁਧ ਕਾਰਵਾਈ ਕਰਨ ਲਈ ਸ਼ਿਕਾਇਤ ਕੀਤੀ ਹੈ |

ਸਰਕਾਰੀ ਸਕੂਲਾਂ 'ਚ ਵਰਦੀਆਂ ਨਾ ਮਿਲਣ ਕਾਰਨ ਸਿੱਖਿਆ ਮੰਤਰੀ ਦੇ ਪੋਸਟਰ ਫੂਕੇ

ਲੁਧਿਆਣਾ, 20 ਅਕਤੂਬਰ (ਬੀ.ਐਸ.ਬਰਾੜ)- ਸੰਗਠਨ ਹਿੰਦੂ ਨਿਆਂ ਪੀਠ ਦੇ ਮੁੱਖ ਬੁਲਾਰੇ ਪ੍ਰਵੀਨ ਡੰਗ ਨੇ ਸੂਬੇ ਦੇ ਸਿੱਖਿਆ ਮੰਤਰੀ ਵਲੋਂ ਜਨਰਲ ਸਮਾਜ ਨੂੰ ਮਿਲਣ ਵਾਲੀਆਂ ਮੁਫ਼ਤ ਵਰਦੀਆਂ ਬੰਦ ਕਰਨ 'ਤੇ ਲਏ ਗਏ ਅਨੁਚਿਤ ਫ਼ੈਸਲੇ ਿਖ਼ਲਾਫ਼ ਸਿੱਖਿਆ ਮੰਤਰੀ ਵਿਜੇਇੰਦਰ ...

ਪੂਰੀ ਖ਼ਬਰ »

ਸਪਾ ਸੈਂਟਰ 'ਤੇ ਛਾਪੇਮਾਰੀ ਦੌਰਾਨ ਇਕ ਪ੍ਰਬੰਧਕ ਗਿ੍ਫ਼ਤਾਰ, ਦੂਜਾ ਫ਼ਰਾਰ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਸਥਾਨਕ ਮਲਹਾਰ ਸੜਕ ਸਥਿਤ ਟੀ.ਆਰ.ਪੀ. ਸਪਾ ਸੈਂਟਰ ਵਿਚ ਛਾਪੇਮਾਰੀ ਕਰਕੇ ਪ੍ਰਬੰਧਕ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਉਸ ਦਾ ਸਾਥੀ ਫ਼ਰਾਰ ਹੋ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੁਲਿਸ ਧੱਕੇਸ਼ਾਹੀ ਵਿਰੁੱਧ ਥਾਣੇ ਅੱਗੇ ਗਿ੍ਫ਼ਤਾਰੀ ਦੇਣ ਪੁੱਜੀਆਂ ਪਿੰਡ ਸਹੌਲੀ ਦੀਆਂ ਔਰਤਾਂ

ਜਗਰਾਉਂ, ਜੋਧਾਂ 20 ਅਕਤੂਬਰ (ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ ਹੈਪੀ)-ਦਾਖਾ ਹਲਕੇ 'ਚ ਜ਼ਿਮਨੀ ਚੋਣ ਦੌਰਾਨ ਪਿੰਡ ਸਹੌਲੀ ਦੇ ਵੱਖ-ਵੱਖ ਅਕਾਲੀ ਆਗੂਆਂ ਨੂੰ ਝੂਠੇ ਮਾਮਲਿਆਂ 'ਚ ਉਲਝਾਉਣ ਵਿਰੁੱਧ ਅੱਜ ਪਿੰਡ ਦੀਆਂ ਮਹਿਲਾਵਾਂ ਪੁਲਿਸ ਧੱਕੇਸ਼ਾਹੀ ਵਿਰੁੱਧ ਜੋਧਾਂ ...

ਪੂਰੀ ਖ਼ਬਰ »

ਮੌਤ ਦਾ ਜਾਅਲੀ ਸਰਟੀਫ਼ਿਕੇਟ ਬਣਾ ਕੇ ਅਦਾਲਤ 'ਚ ਦੇਣ ਵਾਲਾ ਨਸ਼ਾ ਤਸਕਰ ਕਾਬੂ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਮੌਤ ਦਾ ਜਾਅਲੀ ਸਰਟੀਫ਼ਿਕੇਟ ਬਣਾ ਕੇ ਅਦਾਲਤ ਵਿਚ ਪੇਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਅਦਾਲਤੀ ਕੰਪਲੈਕਸ ਦੇ ...

ਪੂਰੀ ਖ਼ਬਰ »

ਪੀ.ਐਚ.ਡੀ. ਚੈਂਬਰ ਨੇ ਵਿਦਿਆਰਥੀਆਂ 'ਚ ਯਾਦ ਸ਼ਕਤੀ ਪ੍ਰਬੰਧਨ ਬਾਰੇ ਵਰਕਸ਼ਾਪ ਕਰਵਾਈ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਸਥਾਨਕ ਡੀ. ਸੀ. ਐਮ. ਪ੍ਰੈਜ਼ੀਡੈਂਸੀ ਸਕੂਲ ਵਿਖੇ ਪੀ.ਐੱਚ.ਡੀ. ਚੈਂਬਰ ਆਫ਼ ਕਾਮਰਸ ਐਾਡ ਇੰਡਸਟਰੀ ਚੰਡੀਗੜ੍ਹ ਵੱਲੋਂ ਵਿਦਿਆਰਥੀਆਂ ਵਿਚ ਯਾਦ ਸ਼ਕਤੀ ਦੇ ਵਿਕਾਸ ਪ੍ਰਬੰਧਨ ਬਾਰੇ ਇੱਕ ਵਰਕਸ਼ਾਪ ਕਰਵਾਈ ਗਈ | ਜਿਸ ਵਿਚ ਰਿਸੋਰਸ ...

ਪੂਰੀ ਖ਼ਬਰ »

ਬਰਨਾਲਾ ਜੇਲ੍ਹ ਮੂਹਰੇ ਪੱਕੇ ਮੋਰਚੇ ਦੀ ਸਫ਼ਲਤਾ ਲਈ ਜਨਤਕ ਮੀਟਿੰਗਾਂ ਦੀ ਮੁਹਿੰਮ ਜ਼ੋਰਾਂ 'ਤੇ

ਜਗਰਾਉਂ, 20 ਅਕਤੂਬਰ (ਜੋਗਿੰਦਰ ਸਿੰਘ)-ਬੀਤੀ 30 ਸਤੰਬਰ ਤੋਂ ਕਿਰਨਜੀਤ ਕਾਂਡ ਐਕਸ਼ਨ ਕਮੇਟੀ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਲੋਕ ਆਗੂ ਮਨਜੀਤ ਧਨੇਰ ਨੂੰ ਝੂਠੇ ਕਤਲ ਕੇਸ 'ਚ ਦਿੱਤੀ ਉਮਰਕੈਦ ਸਜਾ ਰੱਦ ਕਰਾਉਣ ਲਈ 42 ਜਥੇਬੰਦੀਆਂ ਤੇ ਆਧਾਰਿਤ ਸੰਘਰਸ਼ ਕਮੇਟੀ ਦਾ ਪੱਕਾ ...

ਪੂਰੀ ਖ਼ਬਰ »

ਰਛੀਨ ਤੇ ਬੜੂੰਦੀ 'ਚ ਵਾਪਰੀਆਂ ਦੋ ਘਟਨਾਵਾਂ ਕਾਰਨ ਵੱਖ-ਵੱਖ ਮੁਕੱਦਮੇ ਦਰਜ

ਲੋਹਟਬੱਦੀ, 20 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਪੁਲਿਸ ਚੌਾਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਰਛੀਨ ਅਤੇ ਬੜੂੰਦੀ 'ਚ ਵਾਪਰੀਆਂ 2 ਘਟਨਾਵਾਂ ਨੂੰ ਲੈ ਕੇ ਪੁਲਿਸ ਨੇ ਦੋਸ਼ੀਆਂ ਿਖ਼ਲਾਫ਼ 2 ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ...

ਪੂਰੀ ਖ਼ਬਰ »

ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਲੋਹਟਬੱਦੀ ਤੋਂ ਸੁਲਤਾਨਪੁਰ ਲੋਧੀ ਤੱਕ ਮਹਾਨ ਨਗਰ ਕੀਰਤਨ

ਲੋਹਟਬੱਦੀ, 20 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਨਿਰਮਲੇ ਸੰਪਰਦਾਇ ਵਲੋਂ ਅੱਜ ਗੁਰਦੁਆਰਾ ਬਾਬਾ ਬੁੱਢਾਸਰ ਸਾਹਿਬ ਲੋਹਟਬੱਦੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਨੌਜਵਾਨ ਭਲਕੇ ਹੋਣਗੇ ਪੱਕੇ ਮੋਰਚੇ 'ਚ ਸ਼ਾਮਿਲ

ਜਗਰਾਉਂ, 20 ਅਕਤੂਬਰ (ਜੋਗਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜਗਸੀਰ ਸਿੰਘ ਧਾਲੀਵਾਲ ਮੀਟਿੰਗ ਨੂੰ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕੰਵਲਜੀਤ ਖੰਨਾ ਨੇ ਸੰਬੋਧਨ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਕਿਰਨਜੀਤ ਕਾਂਡ ਮਹਿਲ ਕਲਾਂ ਦੇ 22 ਸਾਲ ਸੰਘਰਸ਼ਮਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਾਖਾ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ, ਅੱਜ ਵੋਟਾਂ ਪੈਣਗੀਆਂ

ਲੁੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਅੱਜ ਚੋਣ ਅਮਲ ਵਿਚ ਲੱਗੇ ਪੋਿਲੰਗ ਸਟਾਫ਼ ...

ਪੂਰੀ ਖ਼ਬਰ »

ਬੱਚਿਆਂ 'ਚ ਚੰਗੇ ਸੰਸਕਾਰਾਂ ਨੂੰ ਉਤਪੰਨ ਕਰਨ ਦੇ ਉਦੇਸ਼ ਨਾਲ ਲਗਾਇਆ ਕੈਂਪ

ਫੁੱਲਾਂਵਾਲ, 15 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਪਿੰਡ ਪਮਾਲ ਸਥਿਤ ਵਾਹਿਗੁਰੂ ਪਬਲਿਕ ਸਕੂਲ ਵਿਚ ਅੱਜ ਹੈਂਡਵਾਸ਼ ਅਤੇ ਵਿਸ਼ਵ ਖੁਰਾਕ ਦੇ ਮੌਕੇ ਪਹਿਲੀ ਤੀਜੀ ਤੇ ਚੌਥੀ ਕਲਾਸ ਦੇ ਬੱਚਿਆਂ ਨੂੰ ਹੱਥਾਂ ਦੀ ਸਫ਼ਾਈ ਦੇ ਨਾਲ-ਨਾਲ ਵਿਸ਼ਵ ਖ਼ੁਰਾਕ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੈਸ ਕੰਪਨੀਆਂ ਵਲੋਂ ਖਪਤਕਾਰਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਲੁਧਿਆਣਾ, 20 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਨੂੰ ਰਸੋਈ ਗੈਸ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਦੇਣ ਦੇ ਨਾਲ-ਨਾਲ ਰਸੋਈ ਗੈਸ ਦੀ ਸੁਰੱਖਿਅਤ ਜਾਣਕਾਰੀ ਦੇਣ ਲਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਗੈਸ ਕੰਪਨੀਆਂ ਵਲੋਂ ਜਾਗਰੂਕਤਾ ਕੈਂਪ ਲਗਾਉਣ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਐਸ.ਆਰ. ਕਲੇਰ ਨੇ ਇਯਾਲੀ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਚੌਾਕੀਮਾਨ, 20 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸੋਹੀਆਂ ਵਿਖੇ ਸਾਬਕਾ ਵਿਧਾਇਕ ਐਸ.ਆਰ ਕਲੇਰ ਨੇ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਐਸ.ਆਰ ਕਲੇਰ ਨੇ ਕਿਹਾ ਕਿ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਵਿਖੇ ਸ਼ੁਰੂ ਹੋਈ 'ਖੋਜ ਦੇ ਤੱਤ' ਸਬੰਧੀ ਅੰਤਰਰਾਸ਼ਟਰੀ ਕਾਰਜਸ਼ਾਲਾ

ਲੁਧਿਆਣਾ, 17 ਅਕਤੂਬਰ (ਕਵਿਤਾ ਖੁੱਲਰ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਵਿਖੇ ਤਿੰਨ ਦਿਨਾ ਕਾਰਜਸ਼ਾਲਾ ਸ਼ੁਰੂ ਹੋਈ, ਜਿਸ ਦਾ ਵਿਸ਼ਾ 'ਖੋਜ ਦੇ ਤੱਤ, ਪਰਿਭਾਸ਼ਾ, ਸਰੂਪ ਅਤੇ ਖੋਜ ਸਮੱਸਿਆ ਦੀ ਪਛਾਣ' ਹੈ | ਇਸ ਕਾਰਜਸ਼ਾਲਾ ਦਾ ...

ਪੂਰੀ ਖ਼ਬਰ »

'ਵਰਸਿਟੀ 'ਚ ਮੱਛੀ ਪਾਲਣ 'ਤੇ ਐਕਵੇਰੀਅਮ ਬਣਾਉਣ ਦੀ ਸਿਖਲਾਈ ਸਮਾਪਤ

ਲੁਧਿਆਣਾ, 20 ਅਕਤੂਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਫ਼ਿਸ਼ਰੀਜ਼ ਕਾਲਜ ਵਲੋਂ ਸਜਾਵਟੀ ਮੱਛੀ ਪਾਲਣ ਅਤੇ ਐਕਵੇਰੀਅਮ ਬਣਾਉਣ ਸਬੰਧੀ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ 13 ਪ੍ਰਤੀਭਾਗੀਆਂ ਨੇ ...

ਪੂਰੀ ਖ਼ਬਰ »

ਚੱਕ ਵਲੋਂ ਸ਼ਹਿਰੀ ਵੋਟਰਾਂ ਨੂੰ ਵੋਟ ਦੀ ਅਪੀਲ

ਮੁੱਲਾਂਪੁਰ-ਦਾਖਾ, 20 (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲੜ ਰਹੇ ਲੋਕ ਇਨਸਾਫ਼ ਪਾਰਟੀ (ਪੀ.ਡੀ.ਏ) ਉਮੀਦਵਾਰ ਸੁਖਦੇਵ ਸਿੰਘ ਚੱਕ ਵਲੋਂ ਜ਼ਿਲ੍ਹਾ ਚੋਣ ਅਧਿਕਾਰੀ-ਕਮ ਡਿਪਟੀ ਕਮਿਸ਼ਨਰ ਅਤੇ ਪੁਲਿਸ ਪ੍ਰਸ਼ਾਸਨ ਲੁਧਿਆਣਾ ਦਿਹਾਤੀ ਐਸ.ਐਸ.ਪੀ ਨੂੰ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਡੋਰ-ਟੂ-ਡੋਰ ਵੋਟ ਲਈ ਅਪੀਲ

ਮੁੱਲਾਂਪੁਰ-ਦਾਖਾ, 20 (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਖਤਮ ਹੋ ਜਾਣ ਬਾਅਦ ਅੱਜ ਕਾਂਗਰਸ ਪਾਰਟੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਵੋਟਰਾਂ ਕੋਲ ਵੋਟ ਦੀ ਅਪੀਲ ਲਈ ਘਰ-ਘਰ ਪਹੁੰਚੇ | ਕੈਪਟਨ ਸੰਦੀਪ ਵਲੋਂ ਵੋਟਰ ਦੇ ਬੂਹੇ 'ਤੇ ਦਸਤਕ ...

ਪੂਰੀ ਖ਼ਬਰ »

ਦਾਖਾ ਜ਼ਿਮਨੀ ਚੋਣ ਲੜ ਰਹੇ 11 ਉਮੀਦਵਾਰਾਂ ਨੇ ਆਪਣੇ ਖ਼ਰਚੇ ਦਾ ਤੀਸਰੀ ਵਾਰ ਦਿੱਤਾ ਹਿਸਾਬ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੀਆਂ 14 ਵਿਧਾਨ ਸਭਾ ਸੀਟਾਂ 'ਚੋਂ ਇਕ ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲੜ ਰਹੇ 11 ਉਮੀਦਵਾਰਾਂ ਤੋਂ ਚੋਣ ਖ਼ਰਚੇ ਦਾ ਹਿਸਾਬ ਲੈਣ ਲਈ ਤੀਸਰੀ ਮੀਟਿੰਗ ਬਚਤ ਭਵਨ ਵਿਖੇ ਸੱਦੀ ਗਈ, ਜਿਸ ਵਿਚ 11 ਉਮੀਦਵਾਰਾਂ ...

ਪੂਰੀ ਖ਼ਬਰ »

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਰੇ ਦਾਅਵੇ ਖੋੋਖਲੇ ਸਿੱਧ ਹੋਏ

ਸਿੱਧਵਾਂ ਬੇਟ, 20 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਦੀ 21 ਅਕਤੂਬਰ ਦਿਨ ਸੋਮਵਾਰ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਇਲਾਕੇ ਅੰਦਰ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ, ਕਿਉਂਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਇਹ ਦਾਅਵੇ ਵੀ ਖੋਖਲੇ ...

ਪੂਰੀ ਖ਼ਬਰ »

ਦਾਖਾ ਦੇ ਵੋਟਰ ਅੱਜ ਇਤਿਹਾਸ ਸਿਰਜਣਗੇ- ਮਿਹਰਬਾਨ

ਮਲੌਦ, 20 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦਾਖਾ ਵਿਧਾਨ ਸਭਾ ਹਲਕੇ 'ਤੇ ਅੱਜ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਆਲ਼ੀ ਦੁਆਰਾ ਕੀਤੇ ਗਏ ਅਥਾਹ ...

ਪੂਰੀ ਖ਼ਬਰ »

ਇਯਾਲੀ ਵੋਟ ਲਈ ਘਰ-ਘਰ ਪਹੁੰਚੇ

ਮੁੱਲਾਂਪੁਰ-ਦਾਖਾ, 20 (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ-ਗਠਜੋੜ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਚੋਣ ਪ੍ਰਚਾਰ ਪ੍ਰਕਿਰਿਆ ਬੰਦ ਹੋਣ ਤੋਂ ਬਾਅਦ ਅੱਜ ਇਕੱਲਿਆਂ ਹੀ ਘਰ-ਘਰ ਜਾ ਕੇ ਵੋਟ ਦੀ ਅਪੀਲ ਕੀਤੀ | ਇਯਾਲੀ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਸਹਿਜ ਪਾਠ ਕਰਨ ਵਾਲੇ ਬੱਚੇ ਸਨਮਾਨਿਤ

ਰਾਏਕੋਟ, 18 ਅਕਤੂਬਰ (ਬਲਵਿੰਦਰ ਸਿੰਘ ਲਿੱਤਰ, ਨਿ.ਪ.ਪ.)-ਸੰਤ ਅਜਾਇਬ ਸਿੰਘ ਖ਼ਾਲਸਾ ਪਬਲਿਕ ਸਕੂਲ ਲੰਮਾ ਦੇ ਵਿਦਿਆਰਥੀਆਂ ਵਲੋਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ...

ਪੂਰੀ ਖ਼ਬਰ »

ਹਰਨਾਮ ਸਿੰਘ ਨਰੂਲਾ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਜਗਰਾਉਂ, 20 ਅਕਤੂਬਰ (ਅਜੀਤ ਸਿੰਘ ਅਖਾੜਾ)-ਰੋਜ਼ਾਨਾ 'ਅਜੀਤ' ਦੇ ਜਗਰਾਉਂ ਤੋਂ ਪ੍ਰੈਸ ਫੋਟੋਗ੍ਰਾਫਰ ਅਸ਼ੋਕ ਸੰਗਮ ਦੇ ਪਿਤਾ ਸ੍ਰ. ਹਰਨਾਮ ਸਿੰਘ ਨਰੂਲਾ (85) ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿੱਤ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਭਜਨਗੜ੍ਹ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਜਗਰਾਉਂ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਜਗਰਾਉਂ, 20 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਅਕਾਲੀ ਦਲ ਹਲਕਾ ਜਗਰਾਉਂ ਵਲੋਂ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਦਾ ਰਾਏਕੋਟ ਪੁੱਜਣ 'ਤੇ ਤਲਵੰਡੀ ਵਲੋਂ ਨਿੱਘਾ ਸਵਾਗਤ

ਰਾਏਕੋਟ, 20 ਅਕਟੂਬਰ (ਬਲਵਿੰਦਰ ਸਿੰਘ ਲਿੱਤਰ)- ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਅੰਤਿ੍ਗ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਦੂਆਰਾ ਟਾਹਲੀਆਣਾ ...

ਪੂਰੀ ਖ਼ਬਰ »

ਹੁਣ ਘੱਟ ਬੈਂਡ ਵਾਲੇ ਜਾਂ ਬਿਨਾਂ ਆਈਲਟਸ ਵਾਲੇ ਵਿਦਿਆਰਥੀ ਵੀ ਜਾ ਸਕਣਗੇ ਯੂ.ਕੇ-ਪਰਮਿੰਦਰ ਸਿੰਘ ਜੱਟਪੁਰਾ

ਰਾਏਕੋਟ, 20 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸਟੱਡੀ ਵੀਜ਼ੇ 'ਤੇ ਇੰਗਲੈਂਡ ਜਾਣ ਵਾਲੇ ਵਿਦਿਆਰਥੀਆਂ ਲਈ ਗਲੋਬਲ ਐਜੂਕੇਸ਼ਨ ਐਡ ਸਟੱਡੀ ਅਬਰੋਡ ਰਾਏਕੋਟ ਵਿਖੇ ਸੈਮੀਨਾਰ ਕੀਤਾ ਗਿਆ | ਇਸ ਮੌਕੇ ਸੰਸਥਾ ਦੀ ਪੂਰੀ ਟੀਮ ਵਲੋ ਵਧੀਆ ਤਰੀਕੇ ਨਾਲ ਵਿਦਿਆਰਥੀਆਂ ਨੂੰ ਯੂ.ਕੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ 40 ਵਿਅਕਤੀਆਂ ਨੇ ਕੀਤਾ ਖੂਨਦਾਨ

ਇਯਾਲੀ/ਥਰੀਕੇ, 20 ਅਕਤੂਬਰ (ਰਾਜ ਜੋਸ਼ੀ)-ਖੂਨਦਾਨ ਸਭ ਤੋਂ ਵਡਾ ਦਾਨ ਹੈ ਕਿਉਂਕਿ ਇਸ ਨਾਲ ਕਿਸੇ ਲੋੜਵੰਦ ਵਿਅਕਤੀ ਨੂੰ ਜੀਵਨ ਦਾਨ ਮਿਲ ਸਕਦਾ ਹੈ ਅਤੇ ਇਸ ਦੀ ਬਰਾਬਰੀ ਹੋਰ ਕੋਈ ਵੀ ਦਾਨ ਨਹੀਂ ਕਰ ਸਕਦਾ, ਇਹ ਸ਼ਬਦ ਸ੍ਰੀ ਰਘੂਨਾਥ ਹਸਪਤਾਲ ਦੀ ਪ੍ਰਬੰਧਕੀ ਕਮੇਟੀ ਦੇ ...

ਪੂਰੀ ਖ਼ਬਰ »

ਮਹਾਨ ਨਗਰ ਕੀਰਤਨ ਦਾ ਸਿੱਧਵਾਂ ਬੇਟ ਵਿਖੇ ਸ਼ਾਨਦਾਰ ਸਵਾਗਤ

ਸਿੱਧਵਾਂ ਬੇਟ, 20 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੁੱਢਾਸਰ (ਲੋਹਟਬੱਦੀ) ਤੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ, ਪੰਜ ਪਿਆਰਿਆਂ ਦੀ ਯੋਗ ...

ਪੂਰੀ ਖ਼ਬਰ »

ਸਵ: ਜਥੇ ਜਗਦੇਵ ਸਿੰਘ ਤਲਵੰਡੀ ਦੀ ਯਾਦ 'ਚ ਪ੍ਰਸ਼ਨੋਤਰੀ ਤੇ ਕਵੀਸ਼ਰੀ ਮੁਕਾਬਲੇ ਕਰਵਾਏ

ਗੁਰੂਸਰ ਸੁਧਾਰ, 20 ਅਕਤੂਬਰ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਲੋਹਪੁਰਸ਼ ਸਵ: ਜਥੇ ਜਗਦੇਵ ਸਿੰਘ ਤਲਵੰਡੀ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਨਿੱਘੀ ਯਾਦ ਨੂੰ ਸਮਰਪਿਤ ਕੌਣ ਬਣੇਗਾ ਗੁਰੂ ਨਾਨਕ ਦਾ ...

ਪੂਰੀ ਖ਼ਬਰ »

ਬਲੌਜ਼ਮ ਸਕੂਲ ਚਕਰ ਦੇ ਬੱਚਿਆਂ ਨੇ ਵਿੱਦਿਅਕ ਟੂਰ ਲਗਾਇਆ

ਹਠੂਰ, 20 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਬਲੌਜ਼ਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਕਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ | ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟੂਰ ਚੰਡੀਗੜ੍ਹ• ਛੱਤਬੀੜ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਕਿੰਦੀ ਸੋਮਲਖੇੜੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਮਲੌਦ, 20 ਅਕਤੂਬਰ (ਸਹਾਰਨ ਮਾਜਰਾ)-ਕਿਸਾਨ ਆਗੂ ਮੁਖ਼ਤਿਆਰ ਸਿੰਘ ਸੋਮਲਖੇੜੀ ਦੇ ਸਪੁੱਤਰ, ਅੰਮਿ੍ਤਪਾਲ ਸਿੰਘ ਆਸਟੇ੍ਰਲੀਆ ਅਤੇ ਜਤਿੰਦਰ ਸਿੰਘ ਸੋਮਲ ਦੇ ਸਤਿਕਾਰਯੋਗ ਪਿਤਾ ਸਮਾਜ ਸੇਵੀ ਬਲਵਿੰਦਰ ਸਿੰਘ ਕਿੰਦੀ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ 'ਚ ਚੰਗਾ ਪ੍ਰਦਰਸ਼ਨ ਕਰਨ ਲਈ ਹਰ ਸੰਭਵ ਯਤਨ ਕਰਾਂਗਾ- ਪਾਹੁਲ ਕਪੂਰ

ਖੰਨਾ, 20 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਕੂਲ ਸ਼ੂਟਿੰਗ ਦੇ ਜ਼ਿਲ੍ਹਾ ਪੱਧਰ ਦੇ ਰਾਈਫ਼ਲ ਸ਼ੂਟਿੰਗ ਮੁਕਾਬਲੇ ਵਿਚ ਚਾਂਦੀ ਤਗਮਾ ਜੇਤੂ ਖੰਨਾ ਦੇ ਪਾਹੁਲ ਕਪੂਰ ਨੂੰ ਅੱਜ ਨਾਰੰਗਵਾਲ ਸ਼ੂਟਿੰਗ ਰੇਂਜ ਦੇ ਕੋਚ ਗੁਰਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੁਲ ਉਸਾਰੀ ਲਈ ਇਲਾਕਾ ਨਿਵਾਸੀਆਂ ਨੂੰ ਸਿਆਸੀ ਆਗੂਆਂ ਤੋਂ ਲਾਰੇ ਹੀ ਮਿਲੇ- ਬਾਲਿਓਾ

ਸਮਰਾਲਾ, 20 ਅਕਤੂਬਰ (ਸੁਰਜੀਤ ਸਿੰਘ/ਪੱਤਰ ਪ੍ਰੇਰਕ)- ਝਾੜ ਸਾਹਿਬ ਰੋਡ ਤੇ ਪੁਲ ਉਸਾਰੀ ਲਈ ਬੀਤੇ 48 ਦਿਨਾਂ ਤੋਂ ਧਰਨੇ ਬੈਠੇ ਇਲਾਕਾ ਨਿਵਾਸੀਆਂ ਨੂੰ ਧਰਵਾਸ ਅਤੇ ਸਮਰਥਨ ਦੇਣ ਲਈ ਤਕਰੀਬਨ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂ ਆ ਚੁਕੇ ਹਨ, ਪਰ ਉਨ੍ਹਾਂ ਕੋਲੋਂ ...

ਪੂਰੀ ਖ਼ਬਰ »

ਲਲਹੇੜੀ ਰੋਡ ਵਿਖੇ ਜਾਗਰਣ 'ਚ ਤਲਵੰਡੀ, ਲਾਲੀ, ਨੀਟਾ ਪੁੱਜੇ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜੈ ਮਾਂ ਸੰਤੋਸ਼ੀ ਕਲੱਬ ਦਸਮੇਸ਼ ਨਗਰ ਵਲੋਂ 10ਵਾਂ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ ਗਿਆ | ਜਿਸ ਵਿਚ ਜੋਤੀ ਪ੍ਰਚੰਡ ਦੀ ਰਸਮ ਕੈਲਾਸ਼ ਰਾਣੀ ਵਲੋਂ ਨਿਭਾਈ ਗਈ | ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਲਾਲੀ, ਅਕਾਲੀ ...

ਪੂਰੀ ਖ਼ਬਰ »

ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਦੇ ਬੱਚਿਆਂ ਨੇ ਵਾਤਾਵਰਨ ਸ਼ੁੱਧਤਾ ਸਬੰਧੀ ਰੈਲੀ ਕੱਢੀ

ਬੀਜਾ, 20 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਸੈਫਰਨ ਸਕੂਲ ,ਕਾਲਜ ਫ਼ਾਰ ਗਰਲਜ਼ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕਾਂ ਦੀ ਅਗਵਾਈ ਵਾਲੀ ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਨੇ ਬੱਚਿਆਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਜਾਗਰੂਕਤਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੰਦੇਸ਼

ਈਸੜੂ, 20 ਅਕਤੂਬਰ (ਬਲਵਿੰਦਰ ਸਿੰਘ)-ਸੀ. ਬੀ. ਐੱਸ. ਈ. ਦੇ ਪ੍ਰੋਗਰਾਮ ਹੱਬ ਆਫ਼ ਲਰਨਿੰਗ ਤਹਿਤ ਗੁੱਜਰਾਂਵਾਲਾ ਗੁਰੂ ਨਾਨਕ ਪਬਲਿਕ ਸਕੂਲ ਲੁਧਿਆਣਾ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਤੇ ਇਕ ਰੈਲੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਨਨਕਾਣਾ ਸਾਹਿਬ ਸਕੂਲ ਈਸੜੂ ਦੇ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੇ ਮਹਾਂ ਘਪਲੇ ਮਾਮਲੇ ਦੀ ਇਕ ਹੋਰ ਸ਼ਿਕਾਇਤ ਜਲਦ ਹੀ ਪੁਲਿਸ ਕੋਲ ਕਰਨ ਦੀ ਹੋ ਰਹੀ ਤਿਆਰੀ

ਮਾਛੀਵਾੜਾ ਸਾਹਿਬ, 20 ਅਕਤੂਬਰ (ਮਨੋਜ ਕੁਮਾਰ)-ਪਿਛਲੇ ਕਾਫ਼ੀ ਸਾਲਾਂ ਤੋ ਵਿਸ਼ਵਾਸ ਦੀ ਮੂਰਤ ਬਣਿਆ ਨੈਸ਼ਨਲ ਕਾਲਜ ਫ਼ਾਰ ਵੂਮੈਨ ਅੱਜ ਵਿਸ਼ਵਾਸਘਾਤ ਦੀ ਅਨੋਖੀ ਤਸਵੀਰ ਬਣਦਾ ਜਾ ਰਿਹਾ ਹੈ | ਨਵੇਂ ਬਣੇ ਤਾਜ਼ਾ ਹਾਲਾਤ ਅਜਿਹੀ ਸਥਿਤੀ ਵਿਚ ਪਹੁੰਚ ਗਏ ਹਨ ਕਿ ਹੁਣ ਇਕ ਹੋਰ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਇਯਾਲੀ ਦੀ ਚੋਣ ਮੁਹਿੰਮ ਜ਼ੋਰਾਂ 'ਤੇ- ਖੀਰਨੀਆਂ

ਸਮਰਾਲਾ, 20 ਅਕਤੂਬਰ (ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਹਲਕਾ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵਲੋਂ ਆਪਣੇ ਵਰਕਰਾਂ ਨਾਲ ਅੱਜ ਦਾਖਾ ਹਲਕੇ ਤੋਂ ਪਾਰਟੀ ਵਲੋਂ ਉਤਾਰੇ ਉਮੀਦਵਾਰ ਮਨਪ੍ਰੀਤ ਇਯਾਲੀ ਦੇ ਹੱਕ ਵਿਚ ਪਿੰਡ ...

ਪੂਰੀ ਖ਼ਬਰ »

ਲੋਕ ਚੇਤਨਾ ਲਹਿਰ ਪੰਜਾਬ ਦੀ ਅਗਵਾਈ 'ਚ ਹੋਣ ਵਾਲਾ ਇਕੱਠ ਇਤਿਹਾਸਕ ਹੋਵੇਗਾ - ਰੁਪਾਲੋਂ

ਖੰਨਾ, 20 ਅਕਤੂਬਰ (ਹਰਜਿੰਦਰ ਸਿੰਘ ਲਾਲ) - ਦੇਸ਼ ਵਿਚ ਫੈਲੀ ਬਦ-ਅਮਨੀ ਅਤੇ ਮਜ਼੍ਹਬੀ ਅਰਾਜਕਤਾ ਿਖ਼ਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ, ਘੱਟ ਗਿਣਤੀ ਲੋਕਾਂ ਅਤੇ ਦਲਿਤਾਂ ਨੂੰ ਇਕ ਪਲੇਟਫ਼ਾਰਮ ਤੇ ਇਕਠੇ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਲੋਕ ਚੇਤਨਾ ਲਹਿਰ ...

ਪੂਰੀ ਖ਼ਬਰ »

ਪ੍ਰਧਾਨ ਬੰਤ ਸਿੰਘ ਦੋਬੁਰਜੀ ਵਲੋਂ ਕਬੱਡੀ ਕੱਪ ਦਾ ਪੋਸਟਰ ਰਿਲੀਜ਼

ਦੋਰਾਹਾ, 20 ਅਕਤੂਬਰ (ਮਨਜੀਤ ਸਿੰਘ ਗਿੱਲ)-ਗੁਰੂ ਨਾਨਕ ਸਪੋਰਟਸ ਕਲੱਬ, ਨਗਰ ਨਿਵਾਸੀ ਤੇ ਗ੍ਰਾਮ ਪੰਚਾਇਤ ਪਿੰਡ ਖੈਹਿਰਾ ਵਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਦਾ ਪੋਸਟਰ ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਵਲੋਂ ਜਾਰੀ ਕੀਤਾ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਚੇਤਨਾ ਪਰਖ ਪੀ੍ਰਖਿਆ 'ਚੋਂ ਵਧੀਆ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਕੁਹਾੜਾ, 20 ਅਕਤੂਬਰ (ਤੇਲੂ ਰਾਮ ਕੁਹਾੜਾ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੰਜਾਬ ਭਰ ਵਿਚ ਜਲਿ੍ਹਆਂ ਵਾਲੇ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਵਿਦਿਆਰਥੀਆਂ ਦੀ ਚੇਤਨਾ ਪਰਖ ਪ੍ਰੀਖਿਆ ਲਈ ਗਈ ਸੀ ¢ ਪੰਜਾਬ ਪੱਧਰ 'ਤੇ ਪਹਿਲੇ ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਕੋਟਲੀ ਨੂੰ ਮਿਲੇ ਕਾਂਗਰਸੀ ਆਗੂ

ਮਲੌਦ, 20 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਕਾਂਗਰਸੀ ਆਗੂ ਪੁਲਿਸ ਜ਼ਿਲ੍ਹਾ ਖੰਨਾ ਦੇ ਜਰਨਲ ਸਕੱਤਰ ਜਗਪਾਲ ਸਿੰਘ ਜੱਗੀ ਰਾਮਗੜ੍ਹ ਸਰਦਾਰਾਂ ਦੀ ਅਗਵਾਈ ਵਿਚ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਮਿਲੇ | ਇਸ ਮੌਕੇ ਉਨ੍ਹਾਂ ਜ਼ਿਮਨੀ ...

ਪੂਰੀ ਖ਼ਬਰ »

ਕਿਸਾਨ ਸੁੱਕਾ ਝੋਨਾ ਹੀ ਮੰਡੀ ਵਿਚ ਲਿਆਉਣ

ਮਲੌਦ, 20 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਦਾਣਾ ਮੰਡੀ ਮਲੌਦ ਵਿਖੇ ਝੋਨਾ ਲੈ ਕੇ ਆ ਰਹੇ ਕਿਸਾਨਾਂ ਦੀਆਂ ਮੰਡੀ ਸੁਪਰਵਾਈਜ਼ਰਾਂ ਵਲੋਂ ਚੈਕਿੰਗ ਕਰਕੇ ਝੋਨੇ ਦੀ ਨਮੀ ਚੈੱਕ ਕੀਤੀ ਜਾ ਰਹੀ ਹੈ ਅਤੇ ਵੱਧ ਨਮੀ ਵਾਲਾ ਝੋਨਾ ਵਾਪਸ ਕੀਤਾ ਜਾ ਰਿਹਾ ਹੈ | ਇਸ ਮੌਕੇ ਮੰਡੀ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ ਦਾਣਾ ਮੰਡੀ ਦਾ ਜਾਇਜ਼ਾ

ਮਲੌਦ, 20 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਚੱਲ ਰਹੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਆੜ੍ਹਤੀਆ ਤੇ ਕਿਸਾਨਾਂ ਨੂੰ ਭਵਿੱਖ ਵਿਚ ਸੁਰੱਖਿਆ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਤੇ ਡੀ. ਐੱਸ. ਪੀ. ਪਾਇਲ ਦੇ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੂੰ ਲੈ ਕੇ ਗੋਲੀਆਂ ਚਲਾਉਣ ਵਾਲਾ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਗੁਆਂਢੀ ਨਾਲ ਹੋਏ ਤਕਰਾਰ ਦੌਰਾਨ ਇਕ ਵਿਅਕਤੀ ਵਲੋਂ ਗੋਲੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ ਗਈ | ਪੁਲਿਸ ਵਲੋਂ ਫ਼ੌਰੀ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਮਾਲ ਪਟਵਾਰੀਆਂ ਦੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ- ਸੂਬਾ ਪ੍ਰਧਾਨ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤੈਨਾਤ ਪਟਵਾਰੀਆਂ ਦੀਆਂ ਮੰਗਾਂ ਮੰਨਣ ਲਈ ਸਰਕਾਰ ਵਲੋਂ ਭਰੋਸਾ ਦੇਣ ਪਿੱਛੋਂ ਉਨ੍ਹਾਂ ਨੇ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ ਹੈ | ਮਾਲ ਪਟਵਾਰੀਆਂ ਦੀ ਜਥੇਬੰਦੀ ਦੀ ਰੈਵੀਨਿਊ ਪਟਵਾਰ ਯੂਨੀਅਨ ...

ਪੂਰੀ ਖ਼ਬਰ »

ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਮੈਨੇਜਮੈਂਟ ਐਾਡ ਟੈਕਨਾਲੋਜੀ 'ਚ ਸਮਾਗਮ

ਲੁਧਿਆਣਾ, 20 ਅਕਤੂਬਰ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਮੈਨੇਜਮੈਂਟ ਐਾਡ ਟੈਕਨਾਲੋਜੀ ਵਿਖੇ ਅੰਤਰ ਸਕੂਲ ਅਤੇ ਪੋਲੀਟੈਕਨਿਕ ਕਾਲਜਾਂ ਦਾ ਸਾਲਾਨਾ ਸਰਦਾਰ ਅਜੀਤ ਸਿੰਘ ਮੈਮੋਰੀਅਲ ਕਲਚਰਲ ਦਾ ਆਯੋਜਨ ਕੀਤਾ ਗਿਆ | ਸਮਾਗਮ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਕਣਕ ਦਾ ਚੰਗਾ ਝਾੜ ਲੈਣ ਲਈ ਪੀ.ਏ.ਯੂ. ਦੀਆਂ ਸੁਧਰੀਆਂ ਕਿਸਮਾਂ ਦੇ ਬੀਜਾਂ ਦੀ ਬਿਜਾਈ ਕਰਨ ਕਿਸਾਨ-ਮਾਹਿਰ

ਲੁਧਿਆਣਾ, 20 ਅਕਤੂਬਰ (ਬੀ.ਐਸ.ਬਰਾੜ)-ਕਣਕ ਦੀਆਂ ਨਵੀਆਂ ਸੁਧਰੀਆਂ ਕਿਸਮਾਂ ਉਨਤ ਪੀ. ਬੀ.ਡਬਲਿਯੂ 343, ਪੀ.ਬੀ.ਡਬਲਿਯੂ 725, ਪੀ.ਬੀ.ਡਬਲਿਯੂ 677, ਪੀ.ਬੀ.ਡਬਲਿਯੂ 1 ਜ਼ਿੰਕ ਅਤੇ ਉਨਤ ਪੀ.ਬੀ.ਡਬਲਿਯੂ 550 ਦੇ ਨਾਲ-ਨਾਲ ਹਾੜ੍ਹੀ ਦੀਆਂ ਹੋਰ ਫਸਲਾਂ ਦਾ ਮਿਆਰੀ ਬੀਜ ਪੰਜਾਬ ਖੇਤੀਬਾੜੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਇਯਾਲੀ ਖੁਰਦ ਵਿਖੇ ਸੰਭਾਲੀ ਪਰਾਲ਼ੀ

ਇਯਾਲੀ/ਥਰੀਕੇ, 20 ਅਕਤੂਬਰ (ਰਾਜ ਜੋਸ਼ੀ)- ਇਯਾਲੀ ਖੁਰਦ ਦੇ ਕਿਸਾਨਾਂ ਨੂੰ ਪਰਾਲ਼ੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਅੱਜ ਪਿੰਡ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਪਿੰਡ ਵਿਚ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ...

ਪੂਰੀ ਖ਼ਬਰ »

ਜਥੇਦਾਰ ਦਰਸ਼ਨ ਸਿੰਘ ਭੋਗਲ ਦੀ ਅੰਤਿਮ ਅਰਦਾਸ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 20 ਅਗਸਤ (ਕਵਿਤਾ ਖੁੱਲਰ)- ਜਥੇਦਾਰ ਦਰਸ਼ਨ ਸਿੰਘ ਭੋਗਲ ਜੋ ਪਿਛਲੇ ਦਿਨੀਂ ਪਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਪੂਰੀ ਕਰਦਿਆਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਰਾਮਗੜ੍ਹੀਆ ਵਿਖੇ ਹੋਈ ਜਿਸ ...

ਪੂਰੀ ਖ਼ਬਰ »

ਏਡਜ਼ ਕੰਟਰੋਲ ਮੁਲਾਜ਼ਮ ਜਥੇਬੰਦੀ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤੈਨਾਤ ਏਡਜ਼ ਕੰਟਰੋਲ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਇੱਕ ਮੀਟਿੰਗ ਲੁਧਿਆਣਾ ਵਿਖੇ ਸੂਬਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਸਟੇਟ ਵਰਕਰਜ਼ ਯੂਨੀਅਨ ਦੀ ਚੋਣ

ਲੁਧਿਆਣਾ, 20 ਅਕਤੂਬਰ (ਭੁਪਿੰਦਰ ਸਿੰਘ ਬਸਰਾ) -ਪੰਜਾਬ ਰੋਡਵੇਜ ਪਨਬਸ ਸਟੇਟ ਵਰਕਰਜ਼ ਯੂਨੀਅਨ ਦੀ ਚੋਣ ਸਬੰਧੀ ਮੀਟਿੰਗ ਹੋਈ | ਵਰਕਰਾਂ ਵਲੋਂ ਸਮੂਹ ਵਰਕਰਾਂ ਨੇ ਸਰਬ ਸਹਿਮਤੀ ਨਾਲ ਭੁਪਿੰਦਰ ਸਿੰਘ ਨੂੰ ਪ੍ਰਧਾਨ, ਜਗਮੋਹਨ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਵਿੰਦਰ ...

ਪੂਰੀ ਖ਼ਬਰ »

ਪਲਾਈਵੁੱਡ ਸਨਅਤਕਾਰਾਂ ਨੂੰ ਚੀਨ ਨਾਲ ਹੋਣ ਵਾਲੇ ਆਰ.ਸੀ.ਈ.ਪੀ. ਸਮਝੌਤੇ 'ਚੋਂ ਬਾਹਰ ਕੱਢਣ ਦੀ ਮੰਗ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਪੰਜਾਬ ਦੀਆਂ ਵੱਖ-ਵੱਖ ਸਨਅਤੀ ਜਥੇਬੰਦੀਆਂ ਵਲੋਂ ਭਾਰਤ ਸਰਕਾਰ ਵਲੋਂ ਚੀਨ ਨਾਲ ਕੀਤੇ ਜਾ ਰਹੇ ਆਰ.ਸੀ.ਈ.ਪੀ. ਸਮਝੌਤੇ 'ਚੋਂ ਵੱਖ-ਵੱਖ ਉਤਪਾਦਾਂ ਨੂੰ ਬਾਹਰ ਕੱਢਣ ਦੀ ਅਪੀਲ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਪਲਾਈਵੁੱਡ ...

ਪੂਰੀ ਖ਼ਬਰ »

ਲੁਹਾਰਾ ਤੋਂ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਨਗਰ ਕੀਰਤਨ 23 ਨੂੰ

ਡਾਬਾ/ਲੁਹਾਰਾ, 20 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸੀ੍ਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਇਕ ਮੀਟਿੰਗ ਸਰਬ ਸਾਂਝੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸੀ੍ਰ ਗੁਰੂ ਰਵਿਦਾਸ ਦਰਬਾਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਵੱਦੀ ਟਕਸਾਲ ਵਿਖੇ ਨਾਮ ਅਭਿਆਸ ਸਮਾਗਮ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੰਤ ਬਾਬਾ ਸੁੱਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ...

ਪੂਰੀ ਖ਼ਬਰ »

ਫ਼ਿਕੋ ਦੇ ਪ੍ਰਧਾਨ ਕੁਲਾਰ ਵਲੋਂ ਆਰ.ਸੀ.ਈ.ਪੀ. ਸਮਝੌਤਾ ਨਾ ਕਰਨ ਸਬੰਧੀ ਬੀਬੀ ਬਾਦਲ ਨਾਲ ਮੁਲਾਕਾਤ

ਲੁਧਿਆਣਾ, 20 ਅਕਤੂਬਰ (ਪੁਨੀਤ ਬਾਵਾ)-ਚੀਨ ਨਾਲ ਰਿਜ਼ਨਲ ਕੌਮਪਰੀਹੈਨਸਿਵ ਇਕੋਨੋਮਿਕ ਪਾਰਟਨਰਸ਼ਿਪ (ਆਰ.ਸੀ.ਈ.ਪੀ.) ਸਮਝੌਤੇ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਕਾਲ ਪੁਰਖ ਦਾ ਜਸ ਗਾਉਂਦਿਆਂ ਤੇ ਉਪਦੇਸ਼ ਦਿੰਦਿਆਂ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ...

ਪੂਰੀ ਖ਼ਬਰ »

ਠੇਕਾ ਆਧਾਰਿਤ ਰੂਰਲ ਹੈਲਥ ਫਾਰਮਾਸਿਸਟਾਂ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਲੁਧਿਆਣਾ, 20 ਅਕਤੂਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਪੇਂਡੂ ਸਿਹਤ ਕੇਂਦਰਾਂ 'ਚ ਠੇਕੇ 'ਤੇ ਕੰਮ ਕਰਦੇ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਦੁਆਰਾ ਮੰਨੀਆਂ ਮੰਗਾਂ ਨੂੰ ਲਗਾਤਾਰ ਟਾਲ ਮਟੋਲ ਦੀ ਨੀਤੀ ਦੇ ਵਿਰੋਧ ਵਜੋਂ ਮੁੜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX