ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  12 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  15 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  25 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  26 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  37 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  53 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 5 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 6 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 10 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 10 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 11 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  28 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  48 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਲਾਇਨਜ਼ ਕਲੱਬ ਬਟਾਲਾ (ਸਮਾਈਲ) ਨੇ 90 ਲੱਖ ਦੀ ਲਾਗਤ ਵਾਲੇ ਗਾਰਬੇਜ਼ ਰੀਫਿਊਜ਼ਲ ਕੰਪੈਕਟਰ ਨਗਰ ਕੌ ਾਸਲ ਦੇ ਹਵਾਲੇ ਕੀਤੇ

ਬਟਾਲਾ, 20 ਅਕਤੂਬਰ (ਕਾਹਲੋਂ)-ਲਾਇਨਜ਼ ਕਲੱਬ ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਨਗਰ ਕੌਾਸਲ ਬਟਾਲਾ ਨੂੰ 2 ਗਾਰਬੇਜ਼ ਰੀਫਿਊਜ਼ਲ ਕੰਪੈਕਟਰ, ਦੋ ਲੋਡਰ, 22 ਵੱਡੇ ਬਿਨ ਅਤੇ 2 ਹਾਈਡਰੋਲਿਕ ਬਿਨ ਦਿੱਤੇ ਗਏ ਹਨ ਤਾਂ ਜੋ ਸ਼ਹਿਰ ਦੇ ਕੂੜੇ-ਕਰਕੜ ਨੂੰ ਅਸਾਨੀ ਨਾਲ ਚੁੱਕਿਆ ਜਾ ਸਕੇ | ਇਸ ਮਸ਼ੀਨਰੀ ਦੀਆਂ ਚਾਬੀਆਂ ਅੱਜ ਲਾਇਨਜ਼ ਕਲੱਬ ਦੇ ਇੰਟਰਨੈਸ਼ਨਲ ਸਾਬਕਾ ਪ੍ਰਧਾਨ ਡਾ. ਨਰੇਸ਼ ਅਗਰਵਾਲ ਨੇ ਸੂਬੇ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਸੌਾਪੀਆਂ | 90 ਲੱਖ ਰੁਪਏ ਦੇ ਇਸ ਪ੍ਰਾਜੈਕਟ ਵਿਚ 18 ਲੱਖ ਰੁਪਏ ਦੀ ਭਾਈਵਾਲੀ ਸੂਬਾ ਸਰਕਾਰ ਵਲੋਂ ਵੀ ਪਾਈ ਗਈ ਹੈ | ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ ਕਰਾਏ ਇਕ ਵਿਸ਼ੇਸ਼ ਸਮਾਗਮ 'ਚ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਚੇਅਰਮੈਨ ਐੱਸ.ਐੱਸ. ਬੋਰਡ ਰਮਨ ਬਹਿਲ, ਸਾਬਕਾ ਸੰਸਦੀ ਸਕੱਤਰ ਜਗਦੀਸ਼ ਰਾਜ ਸਾਹਨੀ, ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ, ਪ੍ਰਧਾਨ ਨਗਰ ਕੌਾਸਲ ਨਰੇਸ਼ ਮਹਾਜਨ, ਚੇਅਰਮੈਨ ਕਸਤੂਰੀ ਲਾਲ ਸੇਠ, ਲੋਕ ਸਭਾ ਮੈਂਬਰ ਸੰਨੀ ਦਿਓਲ ਦੇ ਨਿੱਜੀ ਸਹਾਇਕ ਗੁਰਪ੍ਰੀਤ ਸਿੰਘ, ਸਾਬਕਾ ਜ਼ਿਲ੍ਹਾ ਗਵਰਨਰ ਲਾਇਨ ਐੱਸ.ਕੇ. ਪੁੰਜ, ਈ.ਓ. ਭੁਪਿੰਦਰ ਸਿੰਘ, ਲਾਇਨ ਸੁਦੀਪ ਗਰਗ, ਲਾਇਨ ਵੀ.ਐੱਮ. ਗੋਇਲ, ਲਾਇਨ ਵਿਪਨ ਪੁਰੀ, ਪ੍ਰਧਾਨ ਗੁਰਪ੍ਰੀਤ ਸਿੰਘ, ਸਕੱਤਰ ਪਦਮ ਕੋਹਲੀ, ਡਾ. ਸਤਨਾਮ ਸਿੰਘ ਨਿੱਝਰ, ਡਾ. ਰਵਿੰਦਰ ਸਿੰਘ, ਇੰਦਰ ਸੇਖੜੀ, ਡਾ. ਐੱਫ.ਐੱਸ. ਵੋਹਰਾ, ਡਾ. ਗਗਨ, ਡਾ. ਹਰਦੀਪ ਸਿੰਘ, ਹਰਬੰਸ ਸਿੰਘ ਤੂਰ ਸਾਬਕਾ ਚੇਅਰਮੈਨ, ਹਰਦੀਪ ਸਿੰਘ ਬਾਜਵਾ, ਮਨਮੋਹਨ ਸਰੂਪ, ਦਨੇਸ਼ ਗੋਇਲ, ਭਾਰਤ ਭੂਸ਼ਨ, ਅਸ਼ੋਕ ਲੂਥਰਾ, ਲਾਇਨ ਯਸਪਾਲ ਚੌਹਾਨ, ਸਤਪਾਲ ਸਹਿਦੇਵ, ਨਰੇਸ਼ ਲੂਥਰਾ, ਜਸਵੰਤ ਪਠਾਨੀਆ, ਦਿਆ ਸਿੰਘ, ਸੁਰਿੰਦਰ ਸਿੰਘ ਹੰਸਪਾਲ, ਰਾਕੇਸ਼ ਕੁਮਾਰ ਅਗਰਵਾਲ, ਰਾਮ ਦਾਸ ਮਲਹੋਤਰਾ, ਸਤਪਾਲ ਚੌਹਾਨ, ਲਖਵਿੰਦਰ ਰਾਣਾ, ਸੁਭਾਸ਼ ਗੋਇਲ, ਵਰਿੰਦਰ ਸ਼ਰਮਾ, ਲਾਇਨਸ ਕਲੱਬ ਦੇ ਪੀ.ਆਰ.ਓ. ਆਂਸ਼ੂ ਹਾਂਡਾ, ਹੈਪੀ ਮਹਾਜਨ, ਵੀ.ਕੇ. ਸਹਿਗਲ, ਸੁੱਖ ਸਰਪੰਚ, ਜੈ ਦੀਪ ਅਗਰਵਾਲ, ਲਾਇਨ ਸੋਨੀ, ਗੁੱਡੂ ਸੇਠ, ਸ਼ਕਤੀ ਮਹਾਜਨ, ਲਾਇਨ ਮਠਾਰੂ, ਲਾਇਨ ਲਾਇਲਪੁਰੀ ਆਦਿ ਹਾਜ਼ਰ ਸਨ | ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਵਿਚ ਲਾਇਨਜ਼ ਕਲੱਬ ਦਾ ਵੱਡਾ ਯੋਗਦਾਨ ਹੈ | ਡਾ. ਨਰੇਸ਼ ਅਗਰਵਾਲ ਨੇ ਕਿਹਾ ਕਿ ਬਟਾਲਾ ਉਹ ਇਤਿਹਾਸਕ ਸ਼ਹਿਰ ਹੈ, ਜਿਸ ਦਾ ਸਬੰਧ ਸ੍ਰੀ ਗੁਰੂ ਸ੍ਰੀ ਗੁਰੂ ਨਾਨਕ

ਬਿਆਸ-ਦਰਿਆ 'ਚ ਡੁੱਬੇ ਨੌਜਵਾਨ ਦੀ ਲਾਸ਼ ਮਿਲੀ

ਕਾਹਨੂੰਵਾਨ, 20 ਅਕਤੂਬਰ (ਹਰਜਿੰਦਰ ਸਿੰਘ ਜੱਜ)-ਇਕ ਹਫ਼ਤਾ ਪਹਿਲੇ ਭੈਣੀ ਭਸਪਾਲ ਦਰਿਆ-ਬਿਆਸ ਕੰਢੇ ਇਕ ਪ੍ਰਾਈਵੇਟ ਲਵਲੀ ਕਰੈਸ਼ਰ ਦੀ ਮਸ਼ੀਨ 'ਤੇ ਕੰਮ ਕਰਨ ਗਏ ਗੁਰਦੀਪ ਸਿੰਘ ਵਾਸੀ ਜਾਗੋਵਾਲ ਬੇਟ ਜੋ ਕਿ ਬਿਆਸ-ਦਰਿਆ 'ਚ ਡੁੱਬ ਕੇ ਮੌਤ ਹੋ ਗਈ ਸੀ, ਦੀ ਲਾਸ਼ ਅੱਜ ...

ਪੂਰੀ ਖ਼ਬਰ »

ਦਰਜਨ ਦੇ ਕਰੀਬ ਹਮਲਾਵਰਾਂ ਨੇ ਨਿੱਜੀ ਹਸਪਤਾਲ ਦੇ ਸਟਾਫ਼ 'ਤੇ ਕੀਤਾ ਹਮਲਾ

ਗੁਰਦਾਸਪੁਰ, 20 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਿਕ ਸ਼ਹਿਰ ਦੇ ਕਾਲਜ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ ਸਟਾਫ਼ 'ਤੇ ਮਰੀਜ਼ ਦੇ ਬਿੱਲ ਨੰੂ ਲੈ ਕੇ ਕਰੀਬ ਇਕ ਦਰਜਨ ਹਮਲਾਵਰਾਂ ਵਲੋਂ ਹਮਲਾ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡੀ.ਈ.ਓ. ਸਮਰਾ ਵਲੋਂ ਸਮਾਰਟ ਸਕੂਲ ਬਣਾਉਣ ਲਈ ਪ੍ਰਵਾਸੀ ਭਾਰਤੀਆਂ ਨਾਲ ਮੀਟਿੰਗ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਰਕਾਰੀ ਸਕੂਲਾਂ ਨੰੂ ਸਮਾਰਟ ਬਣਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਮਾਜਿਕ ਭਾਈਚਾਰੇ ਦੇ ਲੋਕਾਂ, ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਕਮੇਟੀ ਦੀ ਬੋਲੀ ਮੌਕੇ ਝਗੜਾ, ਮਾਮਲਾ ਦਰਜ

ਧਾਰੀਵਾਲ, 20 ਅਕਤੂਬਰ (ਜੇਮਸ ਨਾਹਰ)-ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਸੰਘਰ ਵਿਖੇ ਕਮੇਟੀ ਦੀ ਬੋਲੀ ਦੇਣ ਮੌਕੇ ਹੋਏ ਝਗੜੇ ਦੌਰਾਨ ਪੁਲਿਸ ਵਲੋਂ ਇਕ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਉੱਚ ਪੁਲਿਸ ਅਧਿਕਾਰੀ ਨੂੰ ਦਿੱਤੀ ਦਰਖ਼ਾਸਤ ਦੀ ਜਾਂਚ ਕਰਨ ...

ਪੂਰੀ ਖ਼ਬਰ »

ਰੰਧਾਵਾ ਵਲੋਂ ਡੇਰਾ ਬਾਬਾ ਨਾਨਕ 'ਚ 7.91 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਡੇਰਾ ਬਾਬਾ ਨਾਨਕ, 20 ਅਕਤੂਬਰ (ਹੀਰਾ ਸਿੰਘ ਮਾਂਗਟ)-550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਹਿਕਾਰਤਾਂ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਸਥਾਨਕ ਕਸਬੇ ਦੀ ਬਟਾਲਾ ਰੋਡ ਚੁੰਗੀ ਵਿਖੇ ਨਗਰ ਕੌਸਲ ਦੀਆਂ 11 ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿੱਕੇ ਘੁੰਮਣਾਂ ਵਿਖੇ ਹੋਈ ਮੀਟਿੰਗ

ਬਟਾਲਾ, 20 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਸਬੰਧੀ ਤਿਆਰੀਆਂ ਚੱਲ ਰਹੀਆਂ ਹਨ। ਇਸ ਸਬੰਧੀ ਹੀ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜਾਰਾ ਸਿੰਘ ਨਿੱਕੇ ਘੁੰਮਣ ਵਿਖੇ ...

ਪੂਰੀ ਖ਼ਬਰ »

ਮੁੱਖ ਮੰਤਰੀ 24 ਨੂੰ ਡੇਰਾ ਬਾਬਾ ਨਾਨਕ ਵਿਖੇ ਸਮਾਗਮਾਂ ਦੀ ਤਿਆਰੀਆਂ ਦਾ ਲੈਣਗੇ ਜਾਇਜ਼ਾ- ਕੈਬਨਿਟ ਮੰਤਰੀ ਰੰਧਾਵਾ

ਡੇਰਾ ਬਾਬਾ ਨਾਨਕ, 20 ਅਕਤੂਬਰ (ਹੀਰਾ ਸਿੰਘ ਮਾਂਗਟ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਅਤੇ ...

ਪੂਰੀ ਖ਼ਬਰ »

ਵਿਧਵਾ ਔਰਤ ਨਾਲ ਚਾਰ ਸਾਲਾਂ ਤੋਂ ਹੋ ਰਿਹੈ ਜਬਰ ਜਨਾਹ

ਪੁਰਾਣਾ ਸ਼ਾਲਾ, 20 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)-ਨੇੜਲੇ ਪਿੰਡ ਨਡਾਲੇ ਦੀ ਵਸਨੀਕ ਇਕ ਵਿਧਵਾ ਔਰਤ ਵਲੋਂ ਤਸਦੀਕਸ਼ੁਦਾ ਹਲਫ਼ੀਆ ਬਿਆਨ ਰਾਹੀਂ ਸ਼ਰੀਕੇ 'ਚੋਂ ਲੱਗਦੇ ਹੋਮ ਗਾਰਡੀਆ ਜੇਠ ਿਖ਼ਲਾਫ਼ ਉਸ ਨਾਲ ਲਗਾਤਾਰ ਚਾਰ ਸਾਲ ਤੋਂ ਜਬਰ ਜਨਾਹ ਕਰਨ ਦੇ ਸੰਗੀਨ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਰੰਗੜ ਨੰਗਲ ਦਾਣਾ ਮੰਡੀ ਦਾ ਦੌਰਾ

ਅੱਚਲ ਸਾਹਿਬ, 20 ਅਕਤੂਬਰ (ਗੁਰਬਚਨ ਸਿੰਘ)-ਕਾਂਗਰਸ ਦੀ ਸਰਕਾਰ ਸਮੇਂ ਕਿਸਾਨਾਂ ਦੀ ਹਮੇਸ਼ਾ ਫ਼ਸਲ ਸਮੇਂ ਸਿਰ ਚੁੱਕੀ ਗਈ ਅਤੇ ਕਿਸੇ ਵੀ ਜਿਮੀਂਦਾਰ ਜਾਂ ਆੜ੍ਹਤੀ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ...

ਪੂਰੀ ਖ਼ਬਰ »

ਰਵਿਦਾਸ ਮੰਦਰ ਦੀ ਮੁੜ ਉਸਾਰੀ ਨੂੰ ਲੈ ਕੇ ਰਵਿਦਾਸੀਆ ਭਾਈਚਾਰੇ 'ਚ ਖੁਸ਼ੀ ਦੀ ਲਹਿਰ

ਬਟਾਲਾ, 20 ਅਕਤੂਬਰ (ਕਾਹਲੋਂ)-ਦਿੱਲੀ ਡਿਵੈਲਪਮੈਂਟ ਅਥਾਰਟੀ ਵਲੋਂ ਬੀਤੇ 10 ਅਗਸਤ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਤੁਗਲਕਾਬਾਦ (ਦਿੱਲੀ) ਵਿਖੇ 513 ਸਾਲ ਪੁਰਾਣਾ ਗੁਰੂ ਰਵਿਦਾਸ ਦਾ ਇਤਿਹਾਸਕ ਮੰਦਰ ਢਹਿ-ਢੇਰੀ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਰਵਿਦਾਸੀਆ ...

ਪੂਰੀ ਖ਼ਬਰ »

ਪਿੰਡ ਸੁਲਤਾਨੀ ਦੇ ਤਿੰਨ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)-ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵਲੋਂ ਆਪਣੇ ਪਿੰਡ ਦੇ ਹੀ ਤਿੰਨ ਵਿਅਕਤੀਆਂ ਿਖ਼ਲਾਫ਼ ਜਾਤੀ ਸੂਚਕ ਸ਼ਬਦ ਬੋਲਣ ਅਤੇ ਪੰਚਾਇਤੀ ਕੰਮਾਂ 'ਚ ਵਿਘਨ ਪਾਉਣ ਦੇ ਲਗਾਏ ਦੋਸ਼ਾਂ ਤੋਂ ਬਾਅਦ ...

ਪੂਰੀ ਖ਼ਬਰ »

ਹੀਰਾ ਸਿੰਘ ਦਕੋਹਾ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੀ ਜ਼ਿਲ੍ਹਾ ਕੋਰ ਕਮੇਟੀ 'ਚ ਸ਼ਾਮਿਲ

ਘੁਮਾਣ, 20 ਅਕਤੂਬਰ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਆਗੂ ਸਾਬਕਾ ਸਰਪੰਚ ਹੀਰਾ ਸਿੰਘ ਦਕੋਹਾ ਨੂੰ ਆਪਣੀ ਜ਼ਿਲ੍ਹਾ ਕੋਰ ਕਮੇਟੀ 'ਚ ਸ਼ਾਮਿਲ ਕੀਤਾ ਗਿਆ ਹੈ | ਇਸ ਸਬੰਧੀ ਹੀਰਾ ਸਿੰਘ ਦਕੋਹਾ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਿਰੁੱਧ ਕੱਢੀ ਜਾਗਰੂਕਤਾ ਰੈਲੀ

ਵਡਾਲਾ ਗ੍ਰੰਥੀਆਂ, 20 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੇ ਪਿ੍ੰਸੀਪਲ ਕੁਲਵੰਤ ਸਿੰਘ ਅਤੇ ਸਟਾਫ਼ ਵਲੋਂ ਵਾਤਾਵਰਣ ਨੂੰ ਬਚਾਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਪਿ੍ੰਸੀਪਲ ਕੁਲਵੰਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਇਕ ਕਰੋੜ ਰੁਪਏ ਨਾਲ ਬਣਨ ਵਾਲੇ ਪਾਰਕ ਦਾ ਨਰੇਸ਼ ਅਗਰਵਾਲ ਨੇ ਰੱਖਿਆ ਨੀਂਹ ਪੱਥਰ

ਬਟਾਲਾ, 20 ਅਕਤੂਬਰ (ਕਾਹਲੋਂ)-ਸ਼ੀਤਲਾ ਮੰਦਿਰ ਵਾਟਿਕਾ ਵੈੱਲਫੇਅਰ ਸੁਸਾਇਟੀ ਵਲੋਂ ਲਾਇਨਜ਼ ਕਲੱਬ ਅੰਤਰਰਾਸ਼ਟਰੀ ਦੇ ਸਾਬਕਾ ਪ੍ਰਧਾਨ ਨਰੇਸ਼ ਅਗਰਵਾਲ ਵਲੋਂ ਦਿੱਤੀ ਇਕ ਕਰੋੜ ਦੀ ਗ੍ਰਾਂਟ ਨਾਲ ਬਣਨ ਵਾਲੇ ਇਸ ਪਾਰਕ ਦਾ ਨੀਂਹ ਪੱਥਰ ਰੱਖਿਆ | ਪੰਡਿਤ ਰਾਮ ਦਿਆਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਸ਼ਹੀਦ ਜਵਾਨਾਂ ਦੀ ਯਾਦ 'ਚ ਮੈਰਾਥਨ ਦੌੜ ਕਰਵਾਈ

ਗੁਰਦਾਸਪੁਰ, 20 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸ਼ਹੀਦ ਹੋਏ ਜਵਾਨਾਂ ਨੰੂ ਸ਼ਰਧਾਂਜਲੀਆਂ ਭੇਟ ਕਰਨ ਲਈ ਅੱਜ ਪੰਜਾਬ ਪੁਲਿਸ ਵਲੋਂ ਸ਼ਹੀਦ ਜਵਾਨਾਂ ਦੀ ਯਾਦ 'ਚ ਮਿੰਨੀ ਮੈਰਾਥਨ ਦੌੜ ਕਰਵਾਈ ਗਈ | ਜਿਸ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਸਪੋਰਟਸ ਖਿਡਾਰੀਆਂ ਨੇ ...

ਪੂਰੀ ਖ਼ਬਰ »

ਪਿੰਡ ਬੋਪਾਰਾਏ 'ਚ ਦੋ ਰੋਜ਼ਾ ਕੀਰਤਨ ਤੇ ਢਾਡੀ ਦਰਬਾਰ ਕਰਵਾਇਆ

ਊਧਨਵਾਲ, 20 ਅਕਤੂਬਰ (ਪਰਗਟ ਸਿੰਘ)-ਪਿੰਡ ਬੋਪਾਰਾਏ ਦੇ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਦੋ ਰੋਜ਼ਾ ਕੀਰਤਨ ਅਤੇ ਢਾਡੀ ਦਰਬਾਰ ...

ਪੂਰੀ ਖ਼ਬਰ »

ਪਿੰਡ ਹਰੂਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਡੇਰਾ ਬਾਬਾ ਨਾਨਕ, 20 ਅਕਤੂਬਰ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਹਰੂਵਾਲ ਵਿਖੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

'ਕਲਿ ਤਾਰਣ ਗੁਰੁ ਨਾਨਕ ਆਇਆ' ਲੜੀ ਤਹਿਤ ਪਿੰਡਾਂ 'ਚ ਕੀਰਤਨ ਸਮਾਗਮ ਸ਼ੁਰੂ

ਕਲਾਨੌਰ, 20 ਅਕਤੂਬਰ (ਪੁਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾ ਵਾਚਕ ਤੇ ਪੰਥ ਦੇ ਕੀਰਤਨੀਏ ਭਾਈ ਰਜਵੰਤ ਸਿੰਘ ਵਡਾਲਾ ਬਾਂਗਰ ਵਲੋਂ ਜਥੇ ਸਮੇਤ ਇਸ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਾ ਸਾਹਿਬ 'ਚ 'ਕਲਿ ਤਾਰਣ ਗੁਰੁ ...

ਪੂਰੀ ਖ਼ਬਰ »

ਪਿੰਡ ਘਾੜਕੀਆਂ 'ਚ ਕਿਸਾਨ ਬਾਜਵਾ ਵਲੋਂ ਅਗੇਤੀ ਕਣਕ ਦੀ ਬਿਜਾਈ ਸ਼ੁਰੂ

ਫਤਹਿਗੜ੍ਹ ਚੂੜੀਆਂ, 20 ਅਕਤੂਬਰ (ਧਰਮਿੰਦਰ ਸਿੰਘ ਬਾਠ)-ਬਲਾਕ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਘਾੜਕੀਆਂ ਵਿਖੇ ਇਲਾਕੇ ਦੇ ਅਗਾਂਹ ਵਧੂ ਅਤੇ ਨਾਮਵਾਰ ਕਿਸਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਬਾਜਵਾ, ਹਰਵਿੰਦਰ ਸਿੰਘ ਬਾਜਵਾ ਅਤੇ ਗੁਰਵਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

24 ਨੂੰ ਡੇਰਾ ਬਾਬਾ ਨਾਨਕ ਤੋਂ ਨਿੱਕੇ ਘੁੰਮਣ ਪੱੁਜੇਗਾ ਵਿਸ਼ਾਲ ਨਗਰ ਕੀਰਤਨ-ਬਾਬਾ ਅਮਰੀਕ ਸਿੰਘ

ਬਟਾਲਾ, 20 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 31ਵਾਂ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਗੁਰਮਤਿ ਸਮਾਗਮ 'ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਪਹੁੰਚ ਰਹੀਆਂ ਹਨ | ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਬਰਸੀ 28 ਨੂੰ

ਘੁਮਾਣ, 20 ਅਕਤੂਬਰ (ਬੰਮਰਾਹ)-ਬ੍ਰਹਮ ਗਿਆਨੀ ਸੰਤ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ 38ਵੀਂ ਬਰਸੀ 28 ਅਕਤੂਬਰ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪਿ੍ਸਟੀਨ ਪਬਲਿਕ ਸਕੂਲ ਬੰਬ ਦੇ ਵਿਦਿਆਰਥੀਆਂ ਨੇ ਕੀਤੀ ਧਾਰਮਿਕ ਯਾਤਰਾ

ਕੋਟਲੀ ਸੂਰਤ ਮੱਲ੍ਹੀ, 20 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿ੍ਸਟੀਨ ਪਬਲਿਕ ਸਕੂਲ ਬੰਬ ਵਿਦਿਆਰਥੀਆਂ ਨੂੰ ਸਕੂਲ ਵਲੋਂ ਦੋ ਦਿਨਾ ਧਾਰਮਿਕ ਯਾਤਰਾ ਕਰਵਾਈ ਗਈ, ਜਿਸ ਦਾ ਆਰੰਭ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਐਸ. ਐਸ. ਐਮ. ਕਾਲਜ 'ਚ ਵਿਸ਼ਵ ਭੋਜਨ ਦਿਵਸ ਮਨਾਇਆ

ਦੀਨਾਨਗਰ, 20 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਐਮ. ਕਾਲਜ ਦੀਨਾਨਗਰ ਵਲੋਂ ਕਾਲਜ ਦੇ ਪਿ੍ੰ. ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਗੁਰਦਾਸਪੁਰ ਦੇ ਬਿਰਧ ਆਸ਼ਰਮ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ | ਇਸ ਮੌਕੇ ਐਨ.ਐਸ.ਐਸ. ...

ਪੂਰੀ ਖ਼ਬਰ »

ਵਿਦਿਆਰਥਣਾਂ ਦਾ 3 ਰੋਜ਼ਾ ਸਵੈ ਸੁਰੱਖਿਆ ਸਿਖਲਾਈ ਕੈਂਪ

ਧਾਰੀਵਾਲ 20 ਅਕਤੂਬਰ (ਸਵਰਨ ਸਿੰਘ)-ਹਿੰਦੂ ਕੰਨਿਆ ਮਹਾਂਵਿਦਿਆਲਾ ਧਾਰੀਵਾਲ ਲੜਕੀਆਂ ਦੀ ਵਿਦਿਅਕ ਗਤੀਵਿਧੀਆਂ ਦੇ ਨਾਲ-ਨਾਲ ਉਨ੍ਹਾਂ ਦੀ ਸਵੈ ਸੁਰੱਖਿਆ ਲਈ ਵੀ ਆਪਣੀ ਸ਼ਕਤੀ ਅਨੁਸਾਰ ਭੂਮਿਕਾ ਨਿਭਾ ਰਿਹਾ ਹੈ | ਇਸ ਸਬੰਧ ਵਿਚ ਪਿ੍ੰਸੀਪਲ ਸੁਮਨ ਨੰਦਾ ਨੇ ਦੱਸਿਆ ਕਿ 14 ...

ਪੂਰੀ ਖ਼ਬਰ »

ਰਿਸੋਰਸ ਪਰਸਨ ਡਾ. ਸਰਵਣ ਸਿੰਘ ਦਾ ਡੀ. ਸੀ. ਵਲੋਂ ਵਿਸ਼ੇਸ਼ ਸਨਮਾਨ

ਬਟਾਲਾ, 20 ਅਕਤੂਬਰ (ਹਰਦੇਵ ਸਿੰਘ ਸੰਧੂ)-ਭਾਸ਼ਾ ਅਧਿਆਪਕ ਤੇ ਜ਼ਿਲ੍ਹਾ ਰਿਸੋਰਸ ਪਰਸਨ ਪੰਜਾਬੀ ਡਾ. ਸਰਵਣ ਸਿੰਘ ਦਾ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਸਟ੍ਰੇਸ਼ਨ ਚੰਡੀਗੜ੍ਹ ਵਲੋਂ ਐੱਸ.ਐੱਮ.ਐੱਸ. ਕਾਲਜ ਦੀਨਾਨਗਰ ਵਿਖੇ ਨਸ਼ਿਆਂ ਦੀ ਰੋਕਥਾਮ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਮਾਇਆਧਾਰੀ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ

ਬਹਿਰਾਮਪੁਰ, 20 ਅਕਤੂਬਰ (ਬਲਬੀਰ ਸਿੰਘ ਕੋਲਾ)-ਪੰਜਾਬ ਪੁਲਿਸ ਵਲੋਂ 21 ਅਕਤੂਬਰ ਨੰੂ ਮਨਾਏ ਜਾ ਰਹੇ ਪੁਲਿਸ ਸ਼ਹਾਦਤ ਦਿਵਸ ਦੇ ਸਬੰਧੀ ਥਾਣਾ ਮੁਖੀ ਮਨਜੀਤ ਕੌਰ ਦੀ ਅਗਵਾਈ ਵਿਚ ਪਿੰਡ ਬਾਲਾ ਪਿੰਡ ਵਿਖੇ ਸ਼ਹੀਦ ਸਿਪਾਹੀ ਮਾਇਆਧਾਰੀ ਨੰੂ ਸ਼ਰਧਾ ਦੇ ਫੁੱਲ ਭੇਟ ਕਰਨ ਲਈ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਨ ਤੇ ਸਾਫ਼-ਸਫ਼ਾਈ ਰੱਖਣ 'ਚ ਸੀ.ਐੱਚ.ਸੀ. ਨੌਸ਼ਹਿਰਾ ਮੱਝਾ ਸਿੰਘ ਜ਼ਿਲ੍ਹੇ 'ਚੋਂ ਮੋਹਰੀ-ਐੱਸ.ਐੱਮ.ਓ.

ਨੌਸ਼ਹਿਰਾ ਮੱਝਾ ਸਿੰਘ, 20 ਅਕਤੂਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਜਾਰੀ ਮੁਫ਼ਤ ਸਿਹਤ ਬੀਮਾ ਕਾਰਡਧਾਰਕਾਂ ਦਾ ਵਧੇਰੇ ਗਿਣਤੀ 'ਚ ਮਰੀਜ਼ਾਂ ਦਾ ਇਲਾਜ ਕਰਕੇ ਜਿੱਥੇ ਕਮਿਊਨਿਟੀ ਸਿਹਤ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਜ਼ਿਲ੍ਹਾ ਗੁਰਦਾਸਪੁਰ 'ਚੋਂ ਮੋਹਰੀ ...

ਪੂਰੀ ਖ਼ਬਰ »

ਚੇਅਰਮੈਨ ਵਲੋਂ ਬਹਿਰਾਮਪੁਰ ਦੇ ਵਿਕਾਸ ਕਾਰਜਾਂ ਦਾ ਆਰੰਭ

ਬਹਿਰਾਮਪੁਰ, 20 ਅਕਤੂਬਰ (ਬਲਬੀਰ ਸਿੰਘ ਕੋਲਾ)-ਕਸਬਾ ਬਹਿਰਾਮਪੁਰ ਦੇ ਵਿਕਾਸ ਕਾਰਜਾਂ ਦਾ ਆਰੰਭ ਗੁਰਦੁਆਰਾ ਸਿੰਘ ਸਭਾ ਵਾਲੀ ਗਲੀ ਵਿਚ ਇੰਟਰਲਾਕ ਟਾਈਲਾਂ ਲਗਾਉਂਦੇ ਹੋਏ ਅਮਰਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਦੋਰਾਂਗਲਾ ਵਲੋਂ ਕੀਤਾ ਗਿਆ | ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਸ਼ਹੀਦ ਬੀਬੀ ਸੁੰਦਰੀ ਸਕੂਲ 'ਚ ਮਹਿੰਦੀ ਮੁਕਾਬਲੇ

ਕਾਹਨੂੰਵਾਨ, 20 ਅਕਤੂਬਰ (ਹਰਜਿੰਦਰ ਸਿੰਘ)-ਸ਼ਹੀਦ ਬੀਬੀ ਸੁੰਦਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਸਕੂਲ ਦੀਆਂ ਵਿਦਿਆਰਥਣਾਂ ਦੇ ਇੰਟਰ ਹਾਊਸ ਮਹਿੰਦੀ ਮੁਕਾਬਲੇ ਕਰਵਾਏ ਗਏ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਮੇਟੀ ਡਾਇਰੈਕਟਰ ਸ੍ਰੀਮਤੀ ਨਵਨੀਤ ਕੌਰ ...

ਪੂਰੀ ਖ਼ਬਰ »

ਪਿ੍ੰ. ਮਨਜੀਤ ਸਿੰਘ ਸੰਧੂ ਵਲੋਂ ਬੁੱਢਾਕੋਟ ਸਕੂਲ ਦਾ ਦੌਰਾ

ਸੇਖਵਾਂ, 20 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਜ਼ਿਲ੍ਹਾ ਸਮਾਰਟ ਸਕੂਲ ਮੋਟੀਵੇਟਰ ਪਿ੍ੰਸੀਪਲ ਮਨਜੀਤ ਸਿੰਘ ਸੰਧੂ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਬੁੱਢਾਕੋਟ ਦਾ ਦੌਰਾ ਕੀਤਾ, ਜਿਨ੍ਹਾਂ ਸਕੂਲ ਨੂੰ ਸੁੰਦਰ ਬਣਾਉਣ ਲਈ ਸਮੂਹ ਸਟਾਫ਼ ਦੀ ਸ਼ਾਲਾਘਾ ਕੀਤੀ | ...

ਪੂਰੀ ਖ਼ਬਰ »

ਸੂਬੇ ਦੀ ਤਰੱਕੀ 'ਚ ਐੱਨ.ਆਰ.ਆਈ. ਵੀਰਾਂ ਦਾ ਵੱਡਾ ਯੋਗਦਾਨ-ਨਿੱਕੂ ਬਾਜਵਾ

ਵਡਾਲਾ ਗ੍ਰੰਥੀਆਂ, 20 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਸੂਬੇ ਦੀ ਤਰੱਕੀ ਵਿਚ ਐੱਨ.ਆਰ.ਆਈ. ਵੀਰਾਂ ਦਾ ਵੱਡਾ ਯੋਗਦਾਨ ਹੈ ਅਤੇ ਉਨ੍ਹਾਂ ਵਲੋਂ ਆਪਣੇ ਪਿੰਡਾਂ ਅਤੇ ਇਲਾਕੇ ਵਿਚ ਕਰਵਾਏ ਜਾਂਦੇ ਭਲਾਈ ਕਾਰਜ ਵੱਡਾ ਉਪਰਾਲਾ ਹਨ, ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਬਾਬਾ ਘਣੀ ਪੀਰ ਦੀ ਯਾਦ 'ਚ ਮੇਲਾ ਕਰਵਾਇਆ

ਸੇਖਵਾਂ, 20 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਬਾਬਾ ਘਣੀ ਪੀਰ ਦੀ ਯਾਦ 'ਚ 2 ਰੋਜ਼ਾ ਸਾਲਾਨਾ ਮੇਲਾ ਪਿੰਡ ਦਿਆਲਗੜ੍ਹ 'ਚ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਪਿੰਡ ਦੇ ਗੁਰਦੁਆਰਾ ਸਾਹਿਬ 'ਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਮੁਫ਼ਤ ਮੈਗਾ ਮੈਡੀਕਲ ਕੈਂਪ 'ਚ 525 ਮਰੀਜ਼ਾਂ ਦੀ ਜਾਂਚ

ਦੀਨਾਨਗਰ, 20 ਅਕਤੂਬਰ (ਸੰਧੂ/ਸ਼ਰਮਾ/ਸੋਢੀ)-ਡੀ.ਐਮ.ਸੀ. ਸਪੋਰਟਸ ਵਿਲਜ਼ ਐਾਡ ਵੈਲਫੇਅਰ ਸੁਸਾਇਟੀ ਪਿੰਡ ਡਾਲੀਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਕੈਂਪ ਪਿੰਡ ਡਾਲੀਆ ਵਿਖੇ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਦੋਆਬਾ ਪਬਲਿਕ ਸਕੂਲ 'ਚ ਵਾਲੀਬਾਲ ਟੂਰਨਾਮੈਂਟ ਕਰਵਾਇਆ

ਧਾਰੀਵਾਲ, 20 ਅਕਤੂਬਰ (ਸਵਰਨ ਸਿੰਘ)-ਸੀ.ਬੀ.ਐਸ.ਈ. ਬੋਰਡ ਨਵੀਂ ਦਿੱਲੀ ਵਲੋਂ ਕਰਵਾਈਆਂ ਸਕੂਲ ਖੇਡਾਂ ਵਿਚ ਬਿਆਸ ਸਹੋਦਿਆ ਸਕੂਲ ਕੰਪਲੈਕਸ ਦਾ ਵਾਲੀਬਾਲ ਟੂਰਨਾਮੈਂਟ ਦੋਆਬਾ ਪਬਲਿਕ ਸਕੂਲ, ਕੋਟ ਸੰਤੋਖ ਰਾਏ (ਧਾਰੀਵਾਲ) ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਸੇਂਟ ਕਬੀਰ ...

ਪੂਰੀ ਖ਼ਬਰ »

ਗੁ: ਗੁਰੂਆਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅੱਚਲ ਸਾਹਿਬ, 20 ਅਕਤੂਬਰ (ਗੁਰਚਰਨ ਸਿੰਘ)-ਗੁਰਦੁਆਰਾ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ ਨਵਾਂ ਅਤੇ ਪੁਰਾਣਾ ਦੀ ਸਮੂਹ ਸਾਧ ਸੰਗਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਰਾਮ ਦੀ ਯਾਦ ਵਿਚ ਮਹਾਨ ...

ਪੂਰੀ ਖ਼ਬਰ »

ਘੱਟ ਰੇਟ 'ਤੇ ਝੋਨੇ ਦੀ ਖ਼ਰੀਦ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ.ਐਮ.ਓ.

ਕਲਾਨੌਰ, 20 ਅਕਤੂਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਨ ਉਪਰੰਤ ਸਥਾਨਕ ਕਸਬੇ ਦੀ ਅਨਾਜ ਮੰਡੀ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਮੰਡੀ ਅਫਸਰ ਗੁਰਦਾਸਪੁਰ/ਪਠਾਨਕੋਟ ਸ੍ਰੀ ਨਿਰਮਲ ਸਿੰਘ ਪੁਹਾਲ ਨੇ ਕਿਹਾ ...

ਪੂਰੀ ਖ਼ਬਰ »

ਸੁੱਖ ਸਾਗਰ ਚਰਚ ਵਲੋਂ ਮਸੀਹ ਕਨਵੈਨਸ਼ਨ ਕਰਵਾਏ ਜਾਣ ਸਬੰਧੀ ਪੋਸਟਰ ਜਾਰੀ

ਧਾਰੀਵਾਲ, 20 ਅਕਤੂਬਰ (ਜੇਮਸ ਨਾਹਰ)-ਸਥਾਨਕ ਵਾਰਡ ਨੰਬਰ-13 ਲੁਧਿਆਣਾ ਮੁਹੱਲਾ ਵਿਖੇ ਸੁੱਖ ਸਾਗਰ ਚਰਚ ਵਲੋਂ ਕਰਵਾਈ ਜਾਂਦੀ ਮਸੀਹ ਕਨਵੈਨਸ਼ਨ ਸਬੰਧੀ ਪ੍ਰਬੰਧਕੀ ਕਮੇਟੀ ਤੇ ਸੰਗਤਾਂ ਵਲੋਂ ਇਕ ਵਿਸ਼ੇਸ਼ ਬੈਠਕ ਪਾਸਟਰ ਸੱਤਪਾਲ ਮੱਟੂ ਦੀ ਪ੍ਰਧਾਨਗੀ ਹੇਠ ਕੀਤੀ ਗਈ, ...

ਪੂਰੀ ਖ਼ਬਰ »

ਬਾਬਾ ਮਿੱਢ ਸਾਹਿਬ ਗੋਰਾਇਆ ਦੀ ਯਾਦ 'ਚ ਪਿੰਡ ਪਕੀਵਾਂ 'ਚ ਗਾਇਕ ਜੋੜੀ ਨੇ ਦਰਸ਼ਕ ਕੀਲ੍ਹੇ

ਕਲਾਨੌਰ, 20 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਪਕੀਵਾਂ 'ਚ ਬਾਬਾ ਮਿੱਢ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਪੰਜਾਬੀ ਗਾਇਕ ਜੋੜੀ ਸੁਰਿੰਦਰ ਮਾਨ ਤੇ ਕਰਮਜੀਤ ਕੰਮੋਂ ਦੀ ਜੋੜੀ ਵਲੋਂ ਦਰਸ਼ਕਾਂ ਦਾ ਆਪਣੇ ਪ੍ਰਸਿੱਧ ਗੀਤਾਂ ਰਾਹੀਂ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਵਿਖੇ ਕਰਵਾਈ ਨੈਤਿਕ ਸਿੱਖਿਆ ਦੀ ਪ੍ਰੀਖਿਆ

ਬਟਾਲਾ, 20 ਅਕਤੂਬਰ (ਕਾਹਲੋਂ)-ਹਸਤ ਸ਼ਿਲਪ ਡਿਗਰੀ ਕਾਲਜ ਅਤੇ ਆਈ.ਟੀ.ਆਈ. ਬਟਾਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਨਿਯੁਕਤ ਪ੍ਰਤੀਨਿਧੀ ਡਾ. ਰਮਨਦੀਪ ਸਿੰਘ ਦੀ ਅਗਵਾਈ ਹੇਠ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ, ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਲੰਮਾ ਸਮਾਂ ਦੇਸ਼ ਸੇਵਾ ਕਰਨ ਵਾਲੇ ਸਵ: ਅਮਰੀਕ ਸਿੰਘ ਦੀ ਯਾਦ ਕਦੇ ਨਾ ਭੁੱਲਣਯੋਗ

ਬਿਆਸ, 20 ਅਕਤੂਬਰ (ਪਰਮਜੀਤ ਸਿੰਘ ਰੱਖੜਾ)¸ਅਮਰੀਕ ਸਿੰਘ ਆੜ੍ਹਤੀ (ਚਾਚਾ ਜੀ) ਪੁੱਤਰ ਬੰਨਾ ਸਿੰਘ ਨਿੱਜਰ ਦਾ ਜਨਮ ਮਾਤਾ ਅੱਛਰ ਕੌਰ ਦੀ ਕੁੱਖੋਂ ਸਾਲ 1937 'ਚ ਪਿੰਡ ਉਦੋਵਾਲੀ ਖੁਰਦ ਤਹਿਸੀਲ ਡੇਰਾ ਬਾਬਾ ਨਾਨਕ ਜ਼ਿਲ੍ਹਾ ਗੁਰਦਾਸਪੁਰ ਵਿਖੇ ਹੋਇਆ | ਸ. ਅਮਰੀਕ ਵਲੋਂ ...

ਪੂਰੀ ਖ਼ਬਰ »

ਸੰਤ ਫਰਾਂਸਿਸ ਸਕੂਲ 'ਚ 5 ਰੋਜ਼ਾ ਕਰਾਟੇ ਕੈਂਪ ਲਗਾਇਆ

ਬਟਾਲਾ, 20 ਅਕਤੂਬਰ (ਕਾਹਲੋਂ)-ਸੰਤ ਫਰਾਂਸਿਸ ਸਕੂਲ 'ਚ 5 ਰੋਜ਼ਾ ਕਰਾਟੇ ਕੈਂਪ ਲਗਾਇਆ ਗਿਆ, ਜਿਸ 'ਚ 5 ਤੋਂ ਲੈ ਕੇ 16 ਸਾਲ ਦੇ 30 ਬੱਚਿਆਂ ਨੇ ਭਾਗ ਲਿਆ | ਇਸ 5 ਰੋਜ਼ਾ ਕੈਂਪ ਵਿਚ ਸ਼ੇਨਸ਼ਈ ਗੁਲਸ਼ਨ ਕੁਮਾਰ ਮਹਿਰਾ ਨੇ ਬੱਚਿਆਂ ਨੂੰ ਬੇਸਿਕ ਪੰਚ ਅਤੇ ਬਲਾਕ ਅਤੇ ਆਪਣੀ ਰੱਖਿਆ ...

ਪੂਰੀ ਖ਼ਬਰ »

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਹੋਈ ਮੀਟਿੰਗ

ਗੁਰਦਾਸਪੁਰ, 20 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਮੀਟਿੰਗ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਯੋਗੀ ਦੀ ਰਹਿਨੁਮਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਜਿਸ 'ਚ ਸਾਰੇ ਮੈਂਬਰਾਂ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੀ ...

ਪੂਰੀ ਖ਼ਬਰ »

ਸਾਹਿਤ ਸਭਾ ਤੇ ਨਟਾਲੀ ਰੰਗਮੰਚ ਨੇ ਕਰਵਾਇਆ ਆਗ਼ਾਜ਼-ਏ-ਮਹਿਫ਼ਲ ਪ੍ਰੋਗਰਾਮ

ਗੁਰਦਾਸਪੁਰ, 20 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸਾਹਿਤ ਸਭਾ ਗੁਰਦਾਸਪੁਰ ਰਜਿ. ਤੇ ਨਟਾਲੀ ਰੰਗਮੰਚ ਵਲੋਂ ਆਗਾਜ਼-ਏ-ਮਹਿਫ਼ਲ ਪ੍ਰੋਗਰਾਮ ਸਥਾਨਿਕ ਇਕ ਨਿੱਜੀ ਹੋਟਲ ਵਿਖੇ ਕਰਵਾਇਆ ਗਿਆ | ਜੀ.ਐਸ. ਪਾਹੜਾ ਅਤੇ ਜੇ.ਪੀ. ਸਿੰਘ ਖਰਲਾਂਵਾਲਾ ਦੀ ਰਹਿਨੁਮਾਈ ਹੇਠ ਕਰਵਾਏ ਇਸ ...

ਪੂਰੀ ਖ਼ਬਰ »

ਸਾਲਾਨਾ ਕ੍ਰਿਸ਼ਚੀਅਨ ਕਨਵੈਨਸ਼ਨ 24 ਤੋਂ

ਧਾਰੀਵਾਲ, 20 ਅਕਤੂਬਰ (ਜੇਮਸ ਨਾਹਰ)-ਡਾਈਓਸਿਸ ਆਫ਼ ਚੰਡੀਗੜ (ਸੀ.ਐਨ.ਆਈ) ਵਲੋਂ ਸਥਾਨਕ ਮਿਸ਼ਨ ਮੈਮੋਰੀਅਲ ਸਕੂਲ ਦੇ ਪਿੰ੍ਰਸੀਪਲ ਯਕੂਬ ਮਸੀਹ ਨੇ ਦੱਸਿਆ ਕਿ ਸਕੂਲ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 71ਵੀਂ ਕ੍ਰਿਸ਼ਚਿਅਨ ਕਨਵੈਨਸ਼ਨ ਦੇ ਪੁਖਤਾ ਪ੍ਰਬੰਧ ਕਰ ਲਏ ਗਏ ਹਨ | ...

ਪੂਰੀ ਖ਼ਬਰ »

ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੇ ਅਥਲੀਟਾਂ ਨੇ ਜ਼ਿਲ੍ਹਾ ਪੱਧਰ 'ਤੇ ਮਾਰੀਆਂ ਮੱਲਾਂ

ਵਡਾਲਾ ਗ੍ਰੰਥੀਆਂ, 20 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਵਲੋਂ ਕਰਵਾਈਆਂ ਜਾ ਰਹੀਆਂ 73ਵੀਆਂ ਸਕੂਲ ਖੇਡਾਂ ਦੀ ਲੜੀ 'ਚ ਸਰਕਾਰੀ ਕਾਲਜ ਗੁਰਦਾਸਪੁਰ ਵਿਚ ...

ਪੂਰੀ ਖ਼ਬਰ »

ਨਿਰਵੈਰ ਖ਼ਾਲਸਾ ਜਥੇਬੰਦੀ ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ

ਕਾਦੀਆਂ, 20 ਅਕਤੂਬਰ (ਗੁਰਪ੍ਰੀਤ ਸਿੰਘ)-ਨਿਰਵੈਰ ਖ਼ਾਲਸਾ ਜਥੇਬੰਦੀ ਗੁਰੂ ਨਾਨਕ ਸੇਵਾ ਮਿਸ਼ਨ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਮੁਖੀ ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲਿਆਂ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨੂੰ

ਕੋਟਲੀ ਸੂਰਤ ਮੱਲ੍ਹੀ, 20 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਰਜਿ. ਵਲੋਂ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੀ 31ਵੀਂ ਬਰਸੀ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ 24 ਅਕਤੂਬਰ ਨੂੰ ਸਜਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਲੈ ਕੇ ਚੋਰ ਫ਼ਰਾਰ

ਦੀਨਾਨਗਰ, 20 ਅਕਤੂਬਰ (ਸੰਧੂ/ ਸੋਢੀ/ ਸ਼ਰਮਾ)-ਬਹਿਰਾਮਪੁਰ ਰੋਡ ਦੀਨਾਨਗਰ ਵਿਖੇ ਸਥਿਤ ਇਕ ਘਰ 'ਚ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਨਜ਼ਦੀਕੀ ਰਿਸ਼ਤੇਦਾਰ ਦੇ ਵਿਆਹ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਸੰਪੂਰਨਾ ਸਮਾਗਮ ਕਰਵਾਇਆ

ਡੇਰਾ ਬਾਬਾ ਨਾਨਕ, 20 ਅਕਤੂਬਰ (ਵਿਜੇ ਸ਼ਰਮਾ)-ਸਿੱਖਸ ਹੈਲਪਿੰਗ ਸਿੱਖਸ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਾਜਪਾਲ ਸਿੰਘ ਅੰਮਿ੍ਤਸਰ ਵਾਲਿਆਂ ਦੀ ਅਗਵਾਈ 'ਚ ਸੰਪੂਰਨਾ ਸਮਾਗਮ ਕਰਵਾਇਆ ਗਿਆ, ਜਿਸ 'ਚ 25 ਸਕੂਲਾਂ ਦੇ 1300 ਤੋਂ ਵਧ ...

ਪੂਰੀ ਖ਼ਬਰ »

ਸੇਖਵਾਂ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੇਖਵਾਂ, 20 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਪਿੰਡ ਸੇਖਵਾਂ 'ਚ ਬਾਬਾ ਦਲਜੀਤ ਸਿੰਘ (ਕਾਲਾ ਵੀਰ) ਦੀ ਅਗਵਾਈ ਹੇਠ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਸਜੇ ...

ਪੂਰੀ ਖ਼ਬਰ »

ਏ.ਐਮ.ਸੀ. ਵਲੋਂ ਮੁਫ਼ਤ ਮੈਡੀਕਲ ਕੈਂਪ ਦੌਰਾਨ 500 ਤੋਂ ਵੱਧ ਮਰੀਜ਼ਾਂ ਦੀ ਜਾਂਚ

ਧਾਰੀਵਾਲ, 20 ਅਕਤੂਬਰ (ਸਵਰਨ ਸਿੰਘ, ਨਿਸ਼ਾਨ ਸਿੰਘ)-ਸਥਾਨਕ ਸੰਤੋਸ਼ੀ ਮਾਤਾ ਮੰਦਰ ਵਿਖੇ ਅਬਰੋਲ ਮੈਡੀਕਲ ਸੈਂਟਰ ਗੁਰਦਾਸਪੁਰ ਵਲੋਂ ਨਗਰ ਕੌਾਸਲ ਧਾਰੀਵਾਲ ਤੇ ਸਵਰਨਕਾਰ ਸੰਘ ਦੇ ਸਹਿਯੋਗ ਨਾਲ ਪੰਕਜ ਵਰਮਾ ਪ੍ਰਧਾਨ ਦੀ ਅਗਵਾਈ 'ਚ ਸਵ: ਕਾਮਰੇਡ ਰਾਜ ਕੁਮਾਰ (ਸਾਬਕਾ ...

ਪੂਰੀ ਖ਼ਬਰ »

ਘਣੀਏ-ਕੇ-ਬਾਂਗਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਅਲੀਵਾਲ, 20 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਅੱਜ ਨਜ਼ਦੀਕੀ ਪਿੰਡ ਘਣੀਏ-ਕੇ-ਬਾਂਗਰ ਦੇ ਗੁਰਦੁਆਰਾ ਸਾਹਿਬ ਜੀ ਤੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਛਤਰ-ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨ ਦੀ ...

ਪੂਰੀ ਖ਼ਬਰ »

ਲੋਕ ਸੇਵਾ ਦਲ ਨੇ ਕਰਵਾਈ ਧਾਰਮਿਕ ਯਾਤਰਾ

ਦੀਨਾਨਗਰ, 20 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਲੋਕ ਸੇਵਾ ਦਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਸੁਲਤਾਨਪੁਰ ਲੋਧੀ ਦੇ ਦਰਸ਼ਨਾਂ ਲਈ ਲਿਜਾਇਆ ਗਿਆ | ਇਸ ਸਬੰਧੀ ਲੋਕ ਸੇਵਾ ਦਲ ਦੇ ਪ੍ਰਧਾਨ ਸੁਖਵਿੰਦਰ ਪਾਹੜਾ ਨੇ ਦੱਸਿਆ ਇਹ ...

ਪੂਰੀ ਖ਼ਬਰ »

ਖੇਤਰ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਦਸਮੇਸ਼ ਸਕੂਲ ਘੁਮਾਣ ਨੇ ਜਿੱਤੇ ਤਗਮੇ

ਘੁਮਾਣ, 20 ਅਕਤੂਬਰ (ਬੰਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾਂਦੇ ਵਿੱਦਿਅਕ ਮੁਕਾਬਲਿਆਂ 'ਚ ਜ਼ਿਲ੍ਹਾ ਪੱਧਰ 'ਤੇ ਸਥਾਨ ਪ੍ਰਾਪਤ ਕਰਨ ਵਾਲੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੇ ਵਿਦਿਆਰਥੀਆਂ ਨੇ ਭਾਸ਼ਣ, ਸੁੰਦਰ, ਲਿਖਾਰੀ, ਮੌਲਿਕ ਲਿਖਤ, ਆਮ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਹਰਮੀਤ ਸੰਧੂ ਤੇ ਸਾਥੀਆਂ ਦੀ ਹੌਸਲਾ ਅਫ਼ਜ਼ਾਈ

ਘੁਮਾਣ, 20 ਅਕਤੂਬਰ (ਬੰਮਰਾਹ)-ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਨੌਜਵਾਨਾਂ ਲਈ ਪ੍ਰੇਰਣਾਸ੍ਰੋਤ ਬਣ ਰਹੇ ਹਰਮੀਤ ਸਿੰਘ ਸੰਧੂ, ਜੋ ਘੁਮਾਣ ਵਿਖੇ ਹਰਮੀਤ ਸੰਧੂ ਫਿਟਨਸ ਜਿਮ ਚਲਾ ਰਹੇ ਹਨ, ਦੀ ਤੇ ਉਨ੍ਹਾਂ ਦੇ ਸਾਥੀਆਂ ਦੀ ਹੌਸਲਾ ਅਫ਼ਜਾਈ ਕੀਤੀ | ਘੁਮਾਣ ਵਿਖੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਵਲੋਂ ਨਗਰ ਕੌ ਾਸਲ ਪ੍ਰਧਾਨ ਤੇ ਕੌ ਾਸਲਰਾਂ ਨਾਲ ਮੀਟਿੰਗ

ਡੇਰਾ ਬਾਬਾ ਨਾਨਕ, 20 ਅਕਤੂਬਰ (ਹੀਰਾ ਸਿੰਘ ਮਾਂਗਟ)- ਅੱਜ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਜੈਸਮਿਨ ਨੰਦਾ ਵਲੋਂ ਦੰਦਾਂ ਦੇ ਪੰਦ੍ਹਰਵਾੜੇ ਨੂੰ ਲੈ ਕੇ ਨਗਰ ਕੌਾਸਲ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਐਡਵੋਕੇਟ ਪ੍ਰਮੀਤ ਸਿੰਘ ਬੇਦੀ ਤੇ ਕੌਾਸਲਰਾਂ ਨਾਲ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬੁੱਧੀਜੀਵੀ ਤੇ ਸੀਨੀਅਰ ਸਿਟੀਜ਼ਨ ਫੋਰਮ ਦੀ ਮੀਟਿੰਗ

ਬਟਾਲਾ, 20 ਅਕਤੂਬਰ (ਬੁੱਟਰ)-ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਵਿਸ਼ੇਸ਼ ਮੀਟਿੰਗ ਸੇਵਾ ਮੁਕਤ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪਿ੍ੰਸੀ: ਹਰਬੰਸ ਸਿੰਘ ਤੇ ਹਾਜ਼ਰ ਬੁਧੀਜੀਵਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ 'ਚ ਅੰਤਰ ਸਕੂਲ ਖੇਡ ਤੇ ਖਾਣਾ ਬਣਾਉਣ ਦੇ ਮੁਕਾਬਲੇ

ਬਟਾਲਾ, 20 ਅਕਤੂਬਰ (ਕਾਹਲੋਂ)-ਵੁੱਡ ਸਟਾਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਿ੍ੰ: ਸ੍ਰੀਮਤੀ ਐਨਸੀ ਦੀ ਰਹਿਨੁਮਾਈ ਹੇਠ ਅੰਤਰ ਖੇਡ ਮੁਕਾਬਲੇ 2019 ਕਰਵਾਏ ਗਏ | ਇਸ ਖੇਡ ਪ੍ਰਤੀਯੋਗਤਾ ਵਿਚ ਸਕੂਲ ਦੇ ਚਾਰ ਹਾਊਸਾਂ, ...

ਪੂਰੀ ਖ਼ਬਰ »

-ਖੇਤਰ ਪੱਧਰੀ ਲੋਕ ਗੀਤ ਮੁਕਾਬਲੇ- ਕਲੇਰ ਕਲਾਂ ਦਾ ਅਕਾਸ਼ ਮਸੀਹ ਪਹਿਲੇ ਸਥਾਨ

ਵਡਾਲਾ ਬਾਂਗਰ, 20 ਅਕਤੂਬਰ (ਭੁੰਬਲੀ)-ਬੀਤੇ ਦਿਨ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਲੋਕ ਗੀਤ ਮੁਕਾਬਲਿਆਂ ਵਿਚੋਂ ਸ.ਸ.ਸ. ਸਕੂਲ ਕਲੇਰ ਕਲਾਂ ਦੇ ...

ਪੂਰੀ ਖ਼ਬਰ »

ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਮੋਹਲੋਵਾਲੀ ਦੇ ਬੱਚਿਆਂ ਦਾ ਸਨਮਾਨ

ਕੋਟਲੀ ਸੂਰਤ ਮੱਲ੍ਹੀ, 20 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਸੀ੍ਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਹਿਜ ਪਾਠ ਸੇਵਾ ਲਹਿਰ ਅੰਮਿ੍ਤਸਰ ਵਲੋਂ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਦੇ ਸਹਿਜ ਪਾਠ ਸੰਪੂਰਨ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਦੀ ਯਾਦ 'ਚ ਸਕੂਲ 'ਚ ਬੂਟੇ ਲਗਾਏ

ਕਾਦੀਆਂ, 20 ਅਕਤੂਬਰ (ਕੁਲਵਿੰਦਰ ਸਿੰਘ)- ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਪੰਜਾਬ ਪੁਲਿਸ ਦੇ ਸ਼ਹੀਦ ਸਿਪਾਹੀ ਵਿਜੈ ਕੁਮਾਰ ਜੋ ਅੱਤਵਾਦ ਸਮੇਂ ਸ਼ਹਾਦਤ ਦਾ ਜਾਮ ਪੀ ਗਿਆ ਸੀ, ਉਸ ਦੀ ਯਾਦ 'ਚ ਉਸਦੇ ਕਰੀਬੀ ਸਾਥੀਆਂ ਵਲੋਂ ਸਕੂਲ ਵਿਹੜੇ 'ਚ ...

ਪੂਰੀ ਖ਼ਬਰ »

ਪਿੰਡ ਕੋਟਲਾ ਸੂਬਾ ਸਿੰਘ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ

ਘੁਮਾਣ, 20 ਅਕਤੂਬਰ (ਬੰਮਰਾਹ)-ਨਜ਼ਦੀਕੀ ਪਿੰਡ ਕੋਟਲਾ ਸੂਬਾ ਸਿੰਘ ਵਿਖੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੰਮਤੀ ਮੈਂਬਰ ਬਲਬੀਰ ਕੌਰ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ ਗਿਆ, ਜਿਸ 'ਚ ਥਾਣਾ ਘੁਮਾਣ ਦੇ ਮੁਖੀ ...

ਪੂਰੀ ਖ਼ਬਰ »

ਰੰਧਾਵਾ ਕਾਲੋਨੀ 'ਚ ਸੀਵਰੇਜ ਦਾ ਕੰਮ ਆਰੰਭ

ਪੁਰਾਣਾ ਸ਼ਾਲਾ, 20 ਅਕਤੂਬਰ (ਅਸ਼ੋਕ ਸ਼ਰਮਾ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਰੰਧਾਵਾ ਕਾਲੋਨੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੀ ਘਾਟ ਨਾਲ ਪਿੰਡ ਦੀਆਂ ਗਲੀਆਂ ਨਾਲੀਆਂ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਨਹੀਂ ਸੀ | ਹੁਣ ਸੀਵਰੇਜ ਪੈ ਜਾਣ ਨਾਲ 70-75 ਘਰਾਂ ਦੇ ...

ਪੂਰੀ ਖ਼ਬਰ »

35 ਲੋੜਵੰਦ ਅਪਾਹਜਾਂ ਨੂੰ ਵਿੱਤੀ ਸਹਾਇਤਾ

ਬਟਾਲਾ, 20 ਅਕਤੂਬਰ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਹਰਨਾਮ ਨਗਰ ਬਟਾਲਾ ਵਲੋਂ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਵਿਖੇ 35 ਲੋੜਵੰਦ ਅਪਾਹਜਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ | ਇਸ ਬਾਰੇ ਸੰਸਥਾ ਦੇ ਪ੍ਰਧਾਨ ਗਿਆਨੀ ਹਰਬੰਸ ...

ਪੂਰੀ ਖ਼ਬਰ »

ਜਥੇਦਾਰ ਦੀਵਾਨ ਸਿੰਘ ਅਤੇ ਮਾਤਾ ਅਜੀਤ ਕੌਰ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 20 ਅਕਤੂਬਰ (ਆਰ. ਸਿੰਘ)-ਪਿੰਡ ਅਬਾਦਗੜ੍ਹ ਪਠਾਨਕੋਟ ਵਿਖੇ ਜਥੇਦਾਰ ਦੀਵਾਨ ਸਿੰਘ ਅਤੇ ਮਾਤਾ ਅਜੀਤ ਕੌਰ ਦੀ ਬਰਸੀ ਮੌਕੇ ਪਿੰਡ ਦੇ ਸਰਪੰਚ, ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪਠਾਨਕੋਟ ਦੇ ਦਿਹਾਤੀ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਨੇ ਕ੍ਰਿਸ਼ਨ ਕਥਾ ਕਰਵਾਈ

ਪਠਾਨਕੋਟ, 20 ਅਕਤੂਬਰ (ਆਰ. ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਰਾਮ ਲੀਲ੍ਹਾ ਗਰਾਉਂਡ ਕੁਠੇਰ ਵਿਖੇ ਪੰਜ ਰੋਜ਼ਾ ਕ੍ਰਿਸ਼ਨ ਕਥਾ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸੁਮਨ ਠਾਕੁਰ ਸਰਪੰਚ, ਕਰਨ ਸਿੰਘ ਠਾਕੁਰ ਸਾਬਕਾ ਸਰਪੰਚ, ਰਣਜੀਤ ਸਿੰਘ, ਰਵਿੰਦਰ ਸਿੰਘ, ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਕਲਗ਼ੀਧਰ ਭਦਰੋਆ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਪੂਰਥਲਾ ਵਾਲਿਆਂ ਨੇ ਗੁਰੂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਗਊਸ਼ਾਲਾ ਨੂੰ ਦਿੱਤੀ ਮਾਲੀ ਸਹਾਇਤਾ

ਪਠਾਨਕੋਟ, 20 ਅਕਤੂਬਰ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਸਮਿਤੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਫ਼ਾਈ ਅਭਿਆਨ ਚਲਾਇਆ ਗਿਆ | ਜਿਸ 'ਚ ਲਾਇਨਜ਼ ਕਲੱਬ ਪਠਾਨਕੋਟ ਦੇ ਪ੍ਰਧਾਨ ਅਵਤਾਰ ਅਬਰੋਲ ਨੇ ਟੀਮ ਸਹਿਤ ਹਿੱਸਾ ਲੈ ਕੇ ਗਊਸ਼ਾਲਾ ...

ਪੂਰੀ ਖ਼ਬਰ »

ਲਲਿਤ ਤ੍ਰੇਹਨ ਖੱਤਰੀ ਯੁਵਾ ਸੰਗਠਨ ਵਾਰਡ ਨੰਬਰ-5 ਦੇ ਪ੍ਰਧਾਨ ਨਿਯੁਕਤ

ਪਠਾਨਕੋਟ, 20 ਅਕਤੂਬਰ (ਸੰਧੂ)-ਖੱਤਰੀ ਯੁਵਾ ਸੰਗਠਨ ਵਲੋਂ ਪ੍ਰਧਾਨ ਕਪਿਲ ਮਲਹੋਤਰਾ ਦੀ ਪ੍ਰਧਾਨਗੀ ਹੇਠ ਸਥਾਨਿਕ ਵਾਰਡ ਨੰਬਰ-5 ਵਿਖੇ ਮੀਟਿੰਗ ਕੀਤੀ ਗਈ | ਜਿਸ 'ਚ ਸਭਾ ਦੇ ਸਰਪ੍ਰਸਤ ਨਰੇਸ਼ ਕੋਹਲੀ, ਜਿਲਾ ਪ੍ਰਧਾਨ ਵਿਜੇ ਪਾਸੀ, ਸਭਾ ਦੇ ਪ੍ਰਧਾਨ ਸੰਜੇ ਆਨੰਦ, ਜਨਰਲ ...

ਪੂਰੀ ਖ਼ਬਰ »

ਸ਼ਹੀਦੀ ਦਿਵਸ 'ਤੇ ਪੁਲਿਸ ਲਾਈਨ ਵਿਖੇ ਬੂਟੇ ਲਗਾਏ

ਪਠਾਨਕੋਟ, 20 ਅਕਤੂਬਰ (ਸੰਧੂ)-ਪੰਜਾਬ ਪੁਲਿਸ ਵਲੋਂ ਪੁਲਿਸ ਲਾਈਨ ਵਿਖੇ ਇੰਸਪੈਕਟਰ ਅਸ਼ੋਕ ਸੈਣੀ ਦੀ ਦੇਖਰੇਖ ਹੇਠ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਹੀਦਾਂ ਦੀ ਯਾਦ 'ਚ ਪੁਲਿਸ ਲਾਈਨ ਪਠਾਨਕੋਟ ਵਿਖੇ ਬੂਟੇ ਲਗਾਏ ਗਏ | ਇੰਸਪੈਕਟਰ ਅਸ਼ੋਕ ਸੈਣੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੁਲਿਸ ਤੇ ਸਿੱਖਿਆ ਵਿਭਾਗ ਵਲੋਂ ਸ਼ਹੀਦੀ ਦਿਵਸ ਮੌਕੇ ਕਰਵਾਈ ਮਿੰਨੀ ਮੈਰਾਥਨ ਦੌੜ

ਪਠਾਨਕੋਟ, 20 ਅਕਤੂਬਰ (ਸੰਧੂ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਐਸ.ਐਸ.ਪੀ ਦੀਪਕ ਹਿਲੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਿਕ ਟੈਂਕ ਚੌਕ ਤੋਂ ਡੀ.ਐਸ.ਪੀ. ਉਂਕਾਰ ਸਿੰਘ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਅਤੇ ਏ.ਈ.ਓ (ਖੇਡਾਂ) ਨਰਿੰਦਰ ਲਾਲ ਦੀ ...

ਪੂਰੀ ਖ਼ਬਰ »

ਪੋਲੀਟੈਕਨਿਕ ਕਾਲਜ ਵਿਖੇ ਕਰਵਾਇਆ ਫਰੈਸ਼ਰ ਪਾਰਟੀ ਪ੍ਰੋਗਰਾਮ

ਪਠਾਨਕੋਟ, 20 ਅਕਤੂਬਰ (ਚੌਹਾਨ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਣੀ ਪਠਾਨਕੋਟ ਦੇ ਪੋਲੀਟੈਕਨਿਕ ਕਾਲਜ ਵਿਖੇ ਫਰੈਸ਼ਰ ਪਾਰਟੀ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਗਰੁੱਪ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ, ਐਮ.ਡੀ. ਤਿ੍ਪਤਾ ਪੁੰਜ ਤੇ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਸੂਬਾ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਪਠਾਨਕੋਟ, 20 ਅਕਤੂਬਰ (ਸੰਧੂ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਕੀਤੀ ਜਾ ਰਹੀ ਵਾਅਦਾ ਿਖ਼ਲਾਫ਼ੀ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ ਅਤੇ ਸੇਵਾਂਵਾ ਰੈਗੂਲਰ ਕਰਵਾਉਣ ਲੈ ਕੇ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਇੰਟਰ ਸਟੇਟ ਕਰਾਟੇ ਚੈਂਪੀਅਨਸ਼ਿਪ ਸ਼ੁਰੂ

ਸ਼ਾਹਪੁਰ ਕੰਢੀ, 20 ਅਕਤੂਬਰ (ਰਣਜੀਤ ਸਿੰਘ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸ਼ਾਹਪੁਰ ਕੰਢੀ ਵਲੋਂ ਚੇਅਰਮੈਨ ਵਿਧੀ ਸਿੰਘ ਜਮਵਾਲ ਦੀ ਅਗਵਾਈ ਹੇਠ ਇੰਟਰ ਸਟੇਟ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ | ਜਿਸ 'ਚ ਜੰਮੂ ਕਸ਼ਮੀਰ, ਹਿਮਾਚਲ ਅਤੇ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਵਣ ਵਿਭਾਗ ਦੀ ਜ਼ਮੀਨ 'ਤੇ ਨਿੱਜੀ ਸਕੂਲ ਨੇ ਕੀਤਾ ਨਾਜਾਇਜ਼ ਕਬਜ਼ਾ-ਵਣ ਵਿਭਾਗ ਬੇਖ਼ਬਰ

ਪਠਾਨਕੋਟ, 20 ਅਕਤੂਬਰ (ਚੌਹਾਨ)-ਡਿਫੈਂਸ ਰੋਡ 'ਤੇ ਪੈਂਦੇ ਪਿੰਡ ਸਿਉਂਟੀ ਕੋਲ ਬਣੇ ਇਕ ਨਿੱਜੀ ਸਕੂਲ ਦੇ ਪ੍ਰਬੰਧਕਾਂ ਵਲੋਂ ਸਕੂਲ ਦੇ ਬਾਹਰ ਵਣ ਵਿਭਾਗ ਦੀ ਬੂਟੇ ਲਗਾਉਣ ਲਈ ਛੱਡੀ ਗਈ ਜ਼ਮੀਨ 'ਤੇ ਆਪਣੇ ਸਕੂਲ ਦੇ ਇਸਤੇਮਾਲ ਲਈ ਸਕੂਲ ਦੇ ਬੋਰਡ ਅਤੇ ਹੋਰਡਿੰਗ ਲਗਾ ਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਰੀਜ਼ਨ ਚੇਅਰਮੈਨ ਦੇ ਦੌਰੇ ਸਬੰਧੀ ਸਮਾਗਮ

ਪਠਾਨਕੋਟ, 20 ਅਕਤੂਬਰ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਪ੍ਰਧਾਨ ਗੌਰਵ ਰਾਜਨ ਗੁਪਤਾ ਦੀ ਪ੍ਰਧਾਨਗੀ ਹੇਠ ਰੀਜਨ ਚੇਅਰਮੈਨ ਦੇ ਦੌਰੇ ਸਬੰਧੀ ਸਮਾਗਮ ਕੀਤਾ ਗਿਆ | ਜਿਸ 'ਚ ਰੀਜਨ ਚੇਅਰਮੈਨ ਐਮ.ਜੇ.ਐਫ. ਐਸ.ਡੀ. ਭੱਲਾ ਮੁੱਖ ਮਹਿਮਾਨ ਅਤੇ ਸਾਬਕਾ ਗਵਰਨਰ ...

ਪੂਰੀ ਖ਼ਬਰ »

ਐਸ. ਐਸ. ਐਮ. ਕਾਲਜ 'ਚ ਵਿਸ਼ਵ ਭੋਜਨ ਦਿਵਸ ਮਨਾਇਆ

ਦੀਨਾਨਗਰ, 20 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਐਮ. ਕਾਲਜ ਦੀਨਾਨਗਰ ਵਲੋਂ ਕਾਲਜ ਦੇ ਪਿ੍ੰ. ਡਾ: ਆਰ.ਕੇ. ਤੁਲੀ ਦੀ ਪ੍ਰਧਾਨਗੀ ਵਿਚ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਗੁਰਦਾਸਪੁਰ ਦੇ ਬਿਰਧ ਆਸ਼ਰਮ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ | ਇਸ ਮੌਕੇ ਐਨ.ਐਸ.ਐਸ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX