ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  11 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  14 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  24 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  25 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  36 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  52 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 5 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 10 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 11 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  27 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਅੰਮ੍ਰਿਤਸਰ

ਸੁਲਤਾਨਵਿੰਡ ਦੇ ਪੁਰਾਤਨ ਅਤੇ ਮੌਜੂਦਾ ਸੰਘਰਸ਼ ਦੌਰਾਨ ਹੋਏ ਸ਼ਹੀਦਾਂ ਦਾ ਸ਼ਹੀਦੀ ਸਮਾਗਮ ਕਰਵਾਇਆ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਸੁਲਤਾਨਵਿੰਡ ਵਿਖੇ ਪੁਰਾਤਨ ਅਤੇ ਮੌਜੂਦਾ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ 30ਵਾਂ ਸ਼ਹੀਦੀ ਸਮਾਗਮ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਗੁ. ਅਟਾਰੀ ਸਾਹਿਬ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਵਲੋਂ ਕੀਰਤਨ ਕਰਕੇ ਅਤੇ ਕਵੀਸ਼ਰੀ ਜਥਿਆਂ ਨੇ ਸ਼ਹੀਦ ਸਿੰਘਾਂ ਦੀਆਂ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹਰਜਾਪ ਸਿੰਘ ਸੁਲਤਾਨਵਿੰਡ, ਮਿਲਾਪ ਸਿੰਘ ਖਜਾਨੇਵਾਲੀਆ ਦੇ ਭਰਾਤਾ ਸ਼ਹੀਦ ਭਾਈ ਕੰਵਰਜੀਤ ਸਿੰਘ ਅਤੇ ਗੁਰਨਾਮ ਸਿੰਘ ਪਹਿਲਵਾਨ, ਬਿਕਰਮਜੀਤ ਸਿੰਘ, ਹਰਜਿੰਦਰ ਸਿੰਘ ਪਹਿਲਵਾਨ, ਜਰਨੈਲ ਸਿੰਘ ਹੈਪੀ, ਸੁਖਦੇਵ ਸਿੰਘ ਲਿੱਟੇ, ਹਰਪਾਲ ਸਿੰਘ ਪੱਪੂ, ਦਵਿੰਦਰ ਸਿੰਘ ਕਮਾਂਡੋ, ਹਰਮਿੰਦਰ ਸਿੰਘ, ਪਿਆਰਾ ਸਿੰਘ, ਪਰਮਜੀਤ ਸਿੰਘ, ਰਛਪਾਲ ਸਿੰਘ, ਸਕੱਤਰ ਸਿੰਘ, ਅਵਤਾਰ ਸਿੰਘ, ਮਜਬੂਤ ਸਿੰਘ ਭੋਲਾ, ਅਨੂਪ ਸਿੰਘ, ਬਲਵਿੰਦਰ ਸਿੰਘ ਬੋਹੜ, ਮੰਗਲ ਸਿੰਘ, ਕੁਲਦੀਪ ਸਿੰਘ ਪੱਪੂ ਆਦਿ ਤੋਂ ਇਲਾਵਾ 1947, 84 ਅਤੇ ਕਾਰਗਿਲ ਦੇ ਸ਼ਹੀਦ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ, ਮਿਲਾਪ ਸਿੰਘ ਖਜਾਨੇਵਾਲੀਆਂ, ਜਰਮਨਜੀਤ ਸਿੰਘ ਸੁਲਤਾਨਵਿੰਡ, ਗੁਰਪ੍ਰਤਾਪ ਸਿੰਘ ਸ਼ਹਿਰੀ ਪ੍ਰਧਾਨ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਾਸਲਰ ਜਸਕੀਰਤ ਸਿੰਘ ਸੁਲਤਾਨਵਿੰਡ, ਭਾਈ ਦਿਲਬਾਗ ਸਿੰਘ, ਭਾਈ ਚਰਨਜੀਤ ਸਿੰਘ ਰਾਣਾ, ਮੁਖਤਿਆਰ ਸਿੰਘ ਖ਼ਾਲਸਾ, ਸਾਬਕਾ ਕੌਾਸਲਰ ਜਗੀਰ ਸਿੰਘ, ਪ੍ਰਧਾਨ ਹਰਭਜਨ ਸਿੰਘ, ਜਤਿੰਦਰ ਸਿੰਘ ਠੇਕੇਦਾਰ, ਮਨਮੋਹਨ ਸਿੰਘ, ਜਗੀਰ ਸਿੰਘ, ਜਰਨਮਜੀਤ ਸਿੰਘ ਬਾਠ, ਧਰਮਬੀਰ ਸਿੰਘ, ਵਿਜੇਪਾਲ ਸਿੰਘ ਗ੍ਰੰਥੀ, ਨਵਤੇਜ ਸਿੰਘ ਤੇਜੀ, ਗੁਰਦੇਵ ਸਿੰਘ, ਪ੍ਰਸ਼ੋਤਮ ਸਿੰਘ ਤੋਂ ਇਲਾਵਾ ਵੱਡੀ ਗਣਤੀ ਵਿਚ ਸੰਗਤਾਂ ਹਾਜ਼ਰ ਸਨ |

ਦਮਦਮੀ ਟਕਸਾਲ ਮਹਿਤਾ ਵਿਖੇ ਦਰਸ਼ਨੀ ਡਿਓੜੀ ਤੇ ਗੁਰਮਤਿ ਵਿਦਿਆਲੇ ਦੀ ਨਵੀਂ ਇਮਾਰਤ ਦਾ ਉਦਘਾਟਨ ਅੱਜ

ਚੌਕ ਮਹਿਤਾ, 20 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਸੰਤ ਗਿਆਨੀ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ 'ਚ ਦਰਸ਼ਨੀ ਡਿਉੜੀ 'ਤੇ ਸੰਤ ਬਾਬਾ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ...

ਪੂਰੀ ਖ਼ਬਰ »

ਮਜੀਠਾ ਰੋਡ 'ਤੇ 2 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ

ਅੰਮਿ੍ਤਸਰ, 20 ਅਕਤੂਬਰ (ਹਰਮਿੰਦਰ ਸਿੰਘ)¸ਅੱਜ ਰਾਤ ਨੂੰ ਸਥਾਨਕ ਮਜੀਠਾ ਰੋਡ ਵਿਖੇ 2 ਦੁਕਾਨਾਂ 'ਤੇ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ, ਜਿਸ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੀ ਰਿਹਾ | ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਨੂੰ ਮਜੀਠਾ ਰੋਡ ...

ਪੂਰੀ ਖ਼ਬਰ »

ਤਿਵਾੜੀ ਕਲੀਨਿਕ ਚੌਾਕ ਮੀਰਾਂਕੋਟ 'ਚ ਚੋਰਾਂ ਨੇ ਸੰਨ ਲਾ ਕੇ ਕੀਤੀ 1 ਲੱਖ ਦੀ ਚੋਰੀ

ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)¸ਬੀਤੀ ਦੇਰ ਰਾਤ ਚੋਰਾਂ ਵੱਲੋਂ ਹਵਾਈ ਅੱਡਾ ਮਾਰਗ 'ਤੇ ਸਥਿਤ ਚੌਾਕ ਮੀਰਾਂਕੋਟ ਵਿਖੇ ਤਿਵਾੜੀ ਕਲੀਨਿਕ ਦੁਕਾਨ ਦੀ ਛੱਤ ਉਪੱਰੋਂ ਬਾਰੀ ਤੋੜ ਕੇ ਸੰਨ ਲਾਉਂਦਿਆਂ ਚੋਰਾਂ ਵੱਲੋਂ ਇਕ ਲੱਖ ਰੁਪਏ ਨਗਦ ਰਾਸ਼ੀ ਦੀ ਚੋਰੀ ਕਰਨ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਕਾਂਗਰਸ ਦਾ ਹੋਵੇਗਾ ਮੁਕੰਮਲ ਸਫ਼ਾਇਆ-ਜੋਧ ਸਿੰਘ ਸਮਰਾ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦਾਖਾ, ਜਲਾਲਾਬਾਦ, ਫ਼ਗਵਾੜਾ ਅਤੇ ਮੁਕੇਰੀਆ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰਾਂ ਦੀਆਂ ਸ਼ਾਨਦਾਰ ਜਿੱਤਾਂ ਨਾਲ ਕਾਂਗਰਸ ਪਾਰਟੀ ਦਾ ...

ਪੂਰੀ ਖ਼ਬਰ »

ਰਾਜਦੂਤਾਂ ਦੀ ਆਮਦ ਨੂੰ ਮੁੱਖ ਰੱਖਦੇ ਨਿਗਮ ਨੇ ਹਵਾਈ ਅੱਡਾ ਮਾਰਗ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਾਜਾਇਜ਼ ਕਬਜ਼ੇ ਹਟਾਏ

ਅੰਮਿ੍ਤਸਰ, 20 ਅਕਤੂਬਰ (ਹਰਮਿੰਦਰ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਵਿਸ਼ਵ ਦੇ ਵੱਖ-ਵੱਖ ਮੁਲਕਾਂ ਦੇ 90 ਤੋਂ ਵਧੇਰੇ ਰਾਜਦੂਤਾਂ ਦੇ 22 ਅਕਤੂਬਰ ਨੂੰ ਅੰਮਿ੍ਤਸਰ ਪੁੱਜਣ 'ਤੇ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਸਬੰਧੀ ਹਰ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਪ੍ਰਵਾਨ ਨਾ ਹੋਈਆਂ ਤਾਂ ਕਾਲੀ ਦਿਵਾਲੀ ਮਨਾਵਾਂਗੇ-ਰੌਬਟ ਪੱਛੀਆ

ਅਜਨਾਲਾ, 20 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਮਜ਼ਦੂਰ ਮੁਕਤੀ ਸੰਘਰਸ਼ ਮੋਰਚਾ ਦੇ ਤਹਿਸੀਲ ਅਜਨਾਲਾ ਦੇ ਪਿੰਡਾਂ ਤੇ ਜ਼ੋਨ ਇਕਾਈਆਂ ਦੇ ਪ੍ਰਧਾਨਾਂ ਤੋਂ ਇਲਾਵਾ ਮਹਿਲਾ ਵਿੰਗ ਆਗੂਆਂ ਦੇ ਸੂਬਾ ਕਨਵੀਨਰ ਰੋਬਟ ਮਸੀਹ ਪੱਛੀਆਂ ਤੇ ਸੂਬਾਈ ਮੁੱਖ ਬੁਲਾਰੇ ਸੁਲੇਮਾਨ ...

ਪੂਰੀ ਖ਼ਬਰ »

ਥਾਣੇ 'ਚ ਬੰਦ ਟਰੈਕਟਰ ਦਾ ਸਾਮਾਨ ਗਾਇਬ ਕਰਨ ਦੇ ਲਗਾਏ ਦੋਸ਼

ਲੋਪੋਕੇ, 20 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੌਹਲੇਕੇ ਦੇ ਕਿਸਾਨ ਹਰਨੇਕ ਸਿੰਘ ਨੇ ਜਿਲ੍ਹੇ ਦੇ ਐਸ. ਐਸ. ਪੀ. ਅਤੇ ਹੋਰਨਾਂ ਅਧਿਕਾਰੀਆਂ ਦੇ ਨਾਂਅ ਲਿਖਤੀ ਸ਼ਿਕਾਇਤ ਦੀਆਂ ਕਾਪੀਆਂ ਭੇਜਦਿਆਂ ਆਪਣੇ ਨਾਲ ਹੋਈ ਧੱਕੇਸ਼ਾਹੀ ਦੀ ਗੁਹਾਰ ਲਗਾਈ ਹੈ | ਦੋਸ਼ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਕਾਰਨ ਆਮ ਨਾਗਰਿਕ ਅਸੁਰੱਖਿਅਤ ਮਹਿਸੂਸ ਕਰਨ ਲੱਗਾ-ਰਾਮ ਸ਼ਰਨ

ਅਜਨਾਲਾ 20 ਅਕਤੂਬਰ (ਸੁੱਖ ਮਾਹਲ)- ਪੁਲਿਸ ਪ੍ਰਸ਼ਾਸਨ ਕਾਨੂੰਨ ਵਿਵਸਥਾ ਦਰੁਸਤ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ, ਜਿਸ ਕਾਰਨ ਅਜਨਾਲਾ ਅਤੇ ਲਾਗਲੇ ਪਿੰਡਾਂ ਵਿਚ ਲੁੱਟ-ਖੋਹਾਂ ਦੀਆਂ ਵਾਰਦਾਤਾਂ ਕਾਰਨ ਅਤੇ ਪੁਲਿਸ ਵਲੋਂ ਵਾਰਦਾਤਾਂ ਨੂੰ ਗੰਭੀਰਤਾ ਪੂਰਵਕ ...

ਪੂਰੀ ਖ਼ਬਰ »

ਦੀ ਪਾਠਸ਼ਾਲਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਮਾਰੀ ਬਾਜ਼ੀ

ਅੰਮਿ੍ਤਸਰ, 20 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਦੀ ਪਾਠਸ਼ਾਲਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਮੱਲਾਂ ਮਾਰੀਆਂ ਹਨ | ਇਸ ਸਬੰਧੀ ਪਿ੍ੰ: ਹਰਜੀਤ ਕੌਰ ਨੇ ਦੱਸਿਆ ਕਿ ਪਨਕਾਕ ਸੀਲਟ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਿਖੇ 'ਭਾਰਤੀ ਅਰਥ ਵਿਵਸਥਾ : ਭੂਤ, ਵਰਤਮਾਨ ਅਤੇ ਭਵਿੱਖ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ

ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵਲੋਂ ਕਰਵਾਏ 'ਭਾਰਤੀ ਅਰਥ ਵਿਵਸਥਾ : ਭੂਤ, ਵਰਤਮਾਨ ਅਤੇ ਭਵਿੱਖ' ਵਿਸ਼ੇ ਉਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ 'ਵਰਸਿਟੀ ਦੇ ਪ੍ਰੋਫੈਸਰ ਆਫ ਐਮੀਨੈਂਸ ...

ਪੂਰੀ ਖ਼ਬਰ »

ਨੀਡਜ਼ ਹੌਲਸੇਲਜ਼, ਬਾਬਾ ਬਕਾਲਾ ਸਾਹਿਬ ਦੇ ਮਾਲਕ ਕਸ਼ਮੀਰ ਸਿੰਘ ਦਾ ਸੇਜਲ ਅੱਖਾਂ ਨਾਲ ਅੰਤਿਮ ਸਸਕਾਰ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)¸ਉੱਘੇ ਸਮਾਜ ਸੇਵੀ ਅਤੇ ਨਾਮਵਰ ਕਾਰੋਬਾਰੀ, ਨੀਡਜ਼ ਹੌਲਸੇਲਜ ਸਟੋਰ ਬਾਬਾ ਬਕਾਲਾ ਸਾਹਿਬ ਦੇ ਮਾਲਕ ਸ: ਕਸ਼ਮੀਰ ਸਿੰਘ (82) ਜੋ ਕਿ ਬੀਤੇ ਕੱਲ੍ਹ ਕੁਝ ਸਮਾਂ ਬਿਮਾਰ ਰਹਿਣ ਪਿੱਛੋਂ ਅਕਾਲ ਪੁਰਖ ਦੇ ਚਰਨਾਂ 'ਚ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਵੱਖ-ਵੱਖ ਧਰਮ ਅਸਥਾਨਾਂ ਵਿਖੇ ਪੌਦੇ ਲਗਾਏ

ਅੰਮਿ੍ਤਸਰ, 20 ਅਕਤੂਬਰ (ਜੱਸ)¸ਸਮਾਜ ਸੇਵੀ ਸੰਸਥਾਵਾਂ ਆਈ. ਐਚ. ਏ. ਫ਼ਾਊਾਡੇਸ਼ਨ ਅਤੇ ਐਜ਼ੂਕੇਸ਼ਨ ਪਲਾਨੇਟ ਵੈਲਫ਼ੇਅਰ ਸੁਸਾਇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਆਰੰਭੀ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਧਰਮਾਂ ਨਾਲ ...

ਪੂਰੀ ਖ਼ਬਰ »

ਪਲਵਿੰਦਰ ਸਿੰਘ ਬੱਲ ਨੂੰ ਪੰਜਾਬ ਕੋਆਪਰੇਟਿਵ ਅਫ਼ਸਰ ਐਸੋਸੀਏਸ਼ਨ ਤੇ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਖੱਬੇਰਾਜਪੂਤਾਂ ਵਿਖੇ ਲੱਡੂ ਵੰਡੇ

ਚੌਕ ਮਹਿਤਾ, 20 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਬੀਤੇ ਦਿਨੀਂ ਸਰਬਸੰਮਤੀ ਨਾਲ ਪੰਜਾਬ ਕੋਆਪਰੇਟਿਵ ਅਫ਼ਸਰ ਐਸੋਸੀਏਸ਼ਨ ਦੀ ਚੋਣ ਦੌਰਾਨ ਜੁਆਇੰਟ ਰਜਿਸਟਰਾਰ ਪਲਵਿੰਦਰ ਸਿੰਘ ਬੱਲ ਨੂੰ ਪੰਜਾਬ ਕੋਆਪਰੇਟਿਵ ਅਫ਼ਸਰ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਚੁਣਨ ਦੀ ...

ਪੂਰੀ ਖ਼ਬਰ »

ਸਪਰਿੰਗ ਬਲੌਸਮ ਦੇ ਨੰਨ੍ਹੇ ਮੁੰਨੇ੍ਹ ਬੱਚਿਆਂ ਵਲੋਂ ਪੇਸ਼ ਕੀਤਾ ਸੱਭਿਆਚਾਰਕ ਸਮਾਗਮ-'ਇੱਕ ਜਾਗਰੂਕਤਾ'

ਅੰਮਿ੍ਤਸਰ, 20 ਅਕਤੂਬਰ (ਜੱਸ)-ਸਪਰਿੰਗ ਬਲੌਸਮਸ ਦੇ ਨੰਨੇ੍ਹ ਮੁੰਨ੍ਹੇ ਬੱਚਿਆਂ ਵਲੋਂ ਪੇਸ਼ ਕੀਤਾ ਗਿਆ ਸੱਭਿਆਰਕ ਸਾਮਗਮ 'ਇੱਕ ਜਾਗਰੂਕਤਾ' (ਐਨ ਅਵੇਕਨਿੰਗ) ਇਹ ਸੁਨੇਹਾ ਦੇਣ ਵਿਚ ਸਫਲ ਰਿਹਾ ਕਿ ਸਫ਼ਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ ਤੇ ਇਹ ਸਿਰਫ ਲਗਨ, ਸਮਰਪਣ ...

ਪੂਰੀ ਖ਼ਬਰ »

ਔਰਤ ਦਾ ਸਨਮਾਨ ਤੇ ਸਰਬ ਸਾਂਝੀ ਵਾਲਤਾ ਦਾ ਸੁਨੇਹਾ ਦੇ ਗਿਆ 550 ਸਾਲਾ ਨੂੰ ਸਮਰਪਿਤ ਗੁਰਮਤਿ ਸਮਾਗਮ

ਨਵਾਂ ਪਿੰਡ, 20 ਅਕਤੂਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸ਼ਵ ਨੂੰ ਸਮਰਪਿਤ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸਪਰਿੰਗ ਬਰਡਜ਼ ਸੀਨੀ: ਸੈਕੰ: ਸਕੂਲ ਸੈਦੋਲ੍ਹੇਲ ਦੇ ਸਹਿਯੋਗ ਨਾਲ ਨਵਾਂ ਪਿੰਡ 'ਚ ਕਰਵਾਇਆ ਨਿਵੇਕਲਾ ਤੇ ਅਨੋਖਾ ...

ਪੂਰੀ ਖ਼ਬਰ »

ਬੀ. ਐਸ. ਐਫ. ਸਿਪਾਹੀ ਦੀ ਬੀਮਾਰੀ ਨਾਲ ਹੋਈ ਮੌਤ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਰਹਿਣ ਵਾਲੇ ਬੀ. ਐਸ. ਐਫ. ਦੀ 179 ਬਟਾਲੀਅਨ ਬੰਗਾਲ ਵਿਖੇ ਤਾਇਨਾਤ ਸਿਪਾਹੀ ਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਦੀ ਬੀਮਾਰੀ ਕਾਰਨ ਦਿੱਲੀ ਦੇ ਇਕ ਨਿੱਜੀ ਹਸਪਤਾਲ 'ਚ ਮੌਤ ਹੋ ਗਈ | ਸਿਪਾਹੀ ਕਰਮਜੀਤ ਸਿੰਘ ਦੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਹੋਇਆ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 20 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਸੀਨੀ: ਉਪ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਤੇ ਤਹਿਸੀਲ ਇਕਾਈ ਦੇ ਸਰਪ੍ਰਸਤ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਸਾਂਝੀ ਪ੍ਰਧਾਨਗੀ 'ਚ ਹੋਏ ਤਹਿਸੀਲ ਭਰ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਰਸਿੱਕਾ ਦੇ ਹਰ ਘਰ 'ਚ ਕੀਰਤਨ ਸਮਾਗਮ

ਤਰਸਿੱਕਾ, 20 ਅਕਤੂਬਰ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਅਜਾਇਬ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਅਗੰਮਗੜ੍ਹ ਸਾਹਿਬ ਹੁਣਾਂ ਦੇ ਜਥੇ ਵਲੋਂ ਪਿੰਡ ਤਰਸਿੱਕਾ ਦੇ ਹਰ ਘਰ ਵਿਚ ਰੋਜ਼ਾਨਾ ਕੀਰਤਨ ਦਰਬਾਰ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ 'ਤੇ ਪਰਚਾ ਦਰਜ

ਅੰਮਿ੍ਤਸਰ, 20 ਅਕਤੂਬਰ (ਗਗਨਦੀਪ ਸ਼ਰਮਾ)¸ਗੇਟ ਹਕੀਮਾਂ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਮੋਹਨ ਲਾਲ ਨੇ ਦੱਸਿਆ ਕਿ ਉਸਦੀ 15-16 ਸਾਲਾ ਧੀ ਬੀਤੀ 16 ਅਕਤੂਬਰ ਨੂੰ ਦੁਪਿਹਰ ਕਰੀਬ 2:00 ਵਜੇ ਆਪਣੀ ਨਾਨੀ ਦੇ ਘਰ ਗਈ ਸੀ ਪਰ ...

ਪੂਰੀ ਖ਼ਬਰ »

ਪੱਤਰਕਾਰ ਦਾ ਮੋਟਰਸਾਈਕਲ ਚੋਰੀ

ਅੰਮਿ੍ਤਸਰ, 20 ਅਕਤੂਬਰ (ਗਗਨਦੀਪ ਸ਼ਰਮਾ)¸ਸਿਵਲ ਲਾਈਨ ਪੁਲਿਸ ਵਲੋਂ ਇਕ ਪੱਤਰਕਾਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਵਿਪਨ ਸ਼ਰਮਾ ਨੇ ਦੱਸਿਆ ਕਿ ਉਹ ਇਕ ਟੀ. ਵੀ. ਚੈਨਲ ਲਈ ਨੌਕਰੀ ਕਰਦਾ ਹੈ | ਬੀਤੇ ਦਿਨੀਂ ਉਹ ਆਪਣੇ ਗੋਲਡਨ ਰੰਗ ਦੇ ...

ਪੂਰੀ ਖ਼ਬਰ »

ਪੰਜ ਤਾਰਾ ਹੋਟਲ ਨਾਲ ਲੱਖਾਂ ਦੀ ਧੋਖੇਬਾਜ਼ੀ

ਅੰਮਿ੍ਤਸਰ, 20 ਅਕਤੂਬਰ (ਗਗਨਦੀਪ ਸ਼ਰਮਾ)¸ਪੰਜ ਤਾਰਾ ਹੋਟਲ ਨਾਲ ਲੱਖਾਂ ਰੁਪਏ ਦੀ ਧੋਖੇਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਜੀਠਾ ਰੋਡ ਪੁਲਿਸ ਕੋਲ ਲਖ਼ਬੀਰ ਸਿੰਘ ਗਿੱਲ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਕਥਿਤ ਦੋਸ਼ੀ 26 ਤੋਂ 29 ਮਈ 2019 ਤੱਕ ਉਨ੍ਹਾਂ ...

ਪੂਰੀ ਖ਼ਬਰ »

ਕਾ. ਮੋਤਲਾ ਦੀ ਬਰਸੀ ਮੌਕੇ ਰਾਜਸੀ ਕਨਵੈਨਸ਼ਨ ਅੱਜ-ਦਰਬਾਰਾ ਸਿੰਘ ਲੋਪੋਕੀ

ਅਜਨਾਲਾ, 20 ਅਕਤੂਬਰ (ਐਸ.ਪ੍ਰਸ਼ੋਤਮ)¸ਅੱਜ 21 ਅਕਤੂਬਰ ਨੂੰ ਤਹਿਸੀਲ ਅਜਨਾਲਾ ਦੇ ਪਿੰਡ ਮੋਤਲਾ ਵਿਖੇ ਸੀ. ਪੀ. ਆਈ. (ਐਮ) ਜ਼ਿਲ੍ਹਾ ਕਮੇਟੀ ਵਲੋਂ ਇਨਕਲਾਬੀ ਸ਼ਹੀਦ ਸਰਪੰਚ ਕਾਮਰੇਡ ਬਰਕਤ ਮਸੀਹ ਮੋਤਲਾ ਦੀ 29ਵੀਂ ਬਰਸੀ ਮੌਕੇ ਪ੍ਰਭਾਵਸ਼ਾਲੀ ਕਰਵਾਈ ਜਾ ਰਹੀ ਰਾਜਸੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੰਗਰਾਂਦ ਦੇ ਦਿਹਾੜੇ ਮੌਕੇ ਸਵਰਗੀ ਮਾਸਟਰ ਮਹਿਤਾਬ ਸਿੰਘ ਦੇ ਸਮੂਹ ਪਰਿਵਾਰ ਦੇ ਉੱਦਮ ਨਾਲ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਕਾਰਵਾਈ

ਅੰਮਿ੍ਤਸਰ, 20 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਚੌਕਸੀ ਵਰਤਦੇ ਹੋਏ ਸਥਾਨਕ ਮਾਲ ਰੋਡ, ਸੈਲੀਬਰੇਸ਼ਨ ਮਾਲ ਚੌਕ ਤੋਂ ਰੇਸ ਕੋਰਸ ਰੋਡ ਇਲਾਕੇ 'ਚ ਸੜਕ ਕਿਨਾਰੇ ਫੁੱਟਪਾਥ 'ਤੇ ਨਾਜਾਇਜ਼ ਰੇਹੜੀਆਂ ਲਗਾ ਕੇ ਰਸਤਾ ਰੋਕਣ ਵਾਲੇ ਨਾਰੀਅਲ ਪਾਣੀ ...

ਪੂਰੀ ਖ਼ਬਰ »

ਡੇਂਗੂ ਨਾਲ ਮਰਨ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਅਜਨਾਲਾ ਸ਼ਹਿਰ 'ਚ ਡੇਂਗੂ ਦੀ ਭਿਆਨਕ ਬਿਮਾਰੀ ਨਾਲ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਅਤੇ ਇਸ ਬਿਮਾਰੀ ਤੋਂ ਪੀੜਤ ਲੋਕਾਂ ਦੀ ਜਲਦ ਸਿਹਤਯਾਬੀ ਲਈ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ...

ਪੂਰੀ ਖ਼ਬਰ »

ਮੇਜ਼ਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਕੀਤਾ ਨਿਯੁਕਤ

ਬਿਆਸ, 20 ਅਕਤੂਬਰ (ਪਰਮਜੀਤ ਸਿੰਘ ਰੱਖੜਾ)¸ਸ਼੍ਰੋਮਣੀ ਅਕਾਲੀ ਦਲ ਦੇ ਵਿਮੁਕਤ ਜਾਤੀਆਂ ਵਿੰਗ ਪੰਜਾਬ ਆਗੂਆਂ ਅਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਵਿੰਗ ਦੇ ਸੂਬਾ ਪ੍ਰਧਾਨ ਮੇਜ਼ਰ ਸਿੰਘ ਕਲੇਰ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਜਿਸ 'ਚ ਹਲਕਾ ਬਾਬਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਲਵੰਤ ਸਿੰਘ ਦਾ ਸਾਲਾਨਾ ਜੋੜ ਮੇਲਾ ਮਨਾਇਆ

ਚੱਬਾ, 20 ਅਕਤੂਬਰ (ਜੱਸਾ ਅਨਜਾਣ)¸ਸ੍ਰੀ ਹਰਿਮੰਦਰ ਸਾਹਿਬ ਨੂੰ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਕੋਲੋਂ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਦਾ ਸਾਲਾਨਾ ਜੋੜ ...

ਪੂਰੀ ਖ਼ਬਰ »

ਪਿੰਡ ਝੰਜੋਟੀ ਦਾ ਨਾਮਵਰ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)¸ਪਿੰਡ ਝੰਜੋਟੀ ਵਿਖੇ ਸ: ਸੋਹਣ ਸਿੰਘ ਵੈਲਫ਼ੇਅਰ ਸਪੋਰਟਸ ਸੁਸਾਇਟੀ ਵਲੋਂ ਪਿੰਡ ਦੇ ਉੱਘੇ ਸਮਾਜ ਸੇਵਕ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਕੈਨੇਡਾ, ਸਰਪੰਚ ਲਖਵਿੰਦਰ ਸਿੰਘ ਲੱਖਾ ਝੰਜੋਟੀ ਬਲਾਕ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਪਿੰਡ ਓਡਰ ਜੋਏਕੇ 'ਚ 21ਵਾ ਤਿੰਨ ਦਿਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 20 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਓਡਰ, ਜੋਏਕੇ ਦੀ ਸਮੂੰਹ ਸੰਗਤ ਦੇ ਸਹਿਯੋਗ ਨਾਲ 21ਵਾਂ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਿਹਾਤੀ ਦੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਹੋਈ ਮੀਟਿੰਗ

ਓਠੀਆਂ, 20 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਜੋਸ਼ ਮੁਹਾਰ ਵਿਖੇ ਜਮੂਹਰੀ ਕਿਸਾਨ ਸਭਾ ਅਤੇ ਦਿਹਾਤੀ ਮਜਦੂਰ ਸਭਾ ਦੇ ਸ਼ਹੀਦ ਭਗਤ ਸਿੰਘ ਦੇ ਨੌਜਵਾਨਾ ਸਭਾ ਦੀ ਵਿਸ਼ੇਸ਼ ਮੀਟਿੰਗ ਬਲਕਾਰ ਸਿੰਘ, ਸਵਰਨ ਸਿੰਘ ਅਤੇ ਸੁਖਰਾਜ ਸਿੰਘ ਪ੍ਰਧਾਨਗੀ ...

ਪੂਰੀ ਖ਼ਬਰ »

ਸੰਤ ਭਾਰਤੀ ਮਹਾਰਾਜ ਦੀ ਯਾਦ 'ਚ 63ਵਾਂ ਸਾਲਾਨਾ ਸਮਾਗਮ 24 ਨੂੰ

ਅਜਨਾਲਾ, 20 ਅਕਤੂਬਰ (ਐਸ.ਪ੍ਰਸ਼ੋਤਮ)¸ਸੰਤ ਇਲਾਚੀ ਭਾਰਤੀ ਮਹਾਰਾਜ ਦੀ ਅਗਵਾਈ 'ਚ 24 ਅਕਤੂਬਰ ਨੂੰ ਸੰਨਿਆਸ ਆਸ਼ਰਮ, ਡੇਰਾ ਥਲੀ ਕਲਾਂ ਜ਼ਿਲ੍ਹਾ ਰੋਪੜ (ਰੂਪਨਗਰ) ਵਿਖੇ ਸੰਤ ਭਾਰਤੀ ਮਹਾਰਾਜ ਦੀ ਯਾਦ 'ਚ 63ਵਾਂ ਸਾਲਾਨਾ ਸਮਾਗਮ ਤੇ ਭੰਡਾਰਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਵਿਦੇਸ਼ੀ ਖੇਤੀ ਵਿਗਿਆਨੀਆਂ ਵਲੋਂ ਪਿੰਡ ਰਾਜੀਆਂ ਦਾ ਦੌਰਾ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤਾਂ 'ਚ ਵਾਹ ਕੇ ਜੈਵਿਕ ਖਾਦ ਬਣਾਉਣ ਸਬੰਧੀ ਯੂਨਾਇਟਿਡ ਨੇਸ਼ਨ ਇਨਵਾਇਰਮੈਂਟ ਪ੍ਰੋਜੈਕਟ ਅਧੀਨ ਚੁਣੇ ਗਏ ਬਲਾਕ ਅਜਨਾਲਾ ਦੇ ਤਿੰਨ ਪਿੰਡਾਂ ਰਾਜੀਆਂ, ਭੋਏਵਾਲੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜੁਆਨ ਸਭਾ ਦੀ ਮੀਟਿੰਗ

ਅਜਨਾਲਾ, 20 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੱਲੂਨੰਗਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ 'ਚ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੇ ਕੈਪਟਨ ਸਰਕਾਰ ਨੂੰ ਨੌਜਵਾਨ ਮਾਰੂ ਸਰਕਾਰ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਵਿਖੇ 'ਨੈਕਸਟ ਐਜੂਕੇਸ਼ਨ' ਵੱਲੋਂ ਸੈਮੀਨਾਰ

ਅੰਮਿ੍ਤਸਰ, 20 ਅਕਤੂਬਰ (ਜੱਸ)¸ਗੁਰੂ ਨਗਰੀ ਦੀ ਸਭ ਤੋਂ ਪੁਰਾਣੀ ਅਤੇ ਪ੍ਰਸਿੱਧ ਸਿੱਖ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਵਿੱਖ ਦੀ ਸਿੱਖਿਆ ਵਿਸ਼ੇ 'ਤੇ ਸੈਮੀਨਾਰ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦੀ ...

ਪੂਰੀ ਖ਼ਬਰ »

ਸੰਤ ਬਾਬਾ ਭੁੂਰੀ ਵਾਲੇ ਤੇ ਮੇਅਰ ਰਿੰਟੂ ਵਲੋਂ ਪੁੱਲ ਤਾਰਾਂ ਵਾਲਾਂ ਤੋਂ ਕੋਟ ਮਿੱਤ ਸਿੰਘ ਤੱਕ ਸਫ਼ਾਈ ਮੁਹਿੰਮ ਸ਼ੁਰੂ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਹਰਿਨੁਮਈ ਹੇਠ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸਫਾਈ ਮੁਹਿੰਮ ਚਲਾਈ ਗਈ, ਜਿਸ 'ਚ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ-7ਵੀਂ ਨੈਸ਼ਨਲ ਰਾਕਿਟ ਬਾਲ ਚੈਂਪੀਅਨਸ਼ਿਪ ਧੂਮ ਧੜੱਕੇ ਨਾਲ ਆਰੰਭ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅੰਮਿ੍ਤਸਰ ਦਿਹਾਤੀ, ਟਰੈਫਿਕ ਸੜਕ ਸੁਰੱਖਿਆ ਆਰਗੇਨਾਈਜੇਸ਼ਨ ...

ਪੂਰੀ ਖ਼ਬਰ »

ਪਿੰਡ ਛਿੱਡਣ 'ਚ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ

ਖ਼ਾਸਾ, 20 ਅਕਤੂਬਰ (ਗੁਰਨੇਕ ਸਿੰਘ ਪੰਨੂੰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਮਹਾਨ ਗੁਰਮਿਤ ਸਮਾਗਮ ਚੀਫ ਖ਼ਾਲਸਾ ਦੀਵਾਨ, ਧਰਮ ਪ੍ਰਚਾਰ ਕਮੇਟੀ ਅਤੇ ਪਿੰਡ ਛਿੱਡਣ ਦੀ ਸਮੂਹ ਸੰਗਤ ਦੇ ਉੱਦਮ ਉਪਰਾਲੇ ਸਦਕਾ ਕਰਵਾਇਆ ਗਿਆ | ਸ੍ਰ੍ਰੀ ...

ਪੂਰੀ ਖ਼ਬਰ »

ਜਗਦੇਵ ਕਲਾਂ ਵਿਖੇ ਸਕੂਲੀ ਬੱਚਿਆਂ ਵਲੋਂ ਪਰਾਲੀ ਨਾਂ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ

ਜਗਦੇਵ ਕਲਾਂ, 20 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)- ਬਲਾਕ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸ. ਸ. ਸ. ਸਕੂਲ ਜਗਦੇਵ ਕਲਾਂ ਦੇ ਪਿ੍ੰ: ਸ੍ਰੀਮਤੀ ਗੁਰਿੰਦਰਪਾਲ ਦੇ ਯਤਨਾਂ ਸਦਕਾ ਸਕੂਲ ਦੇ ਬੱਚਿਆਂ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 185 ਬੱਚਿਆਂ ਵਲੋਂ ਅੰਮਿ੍ਤਪਾਨ

ਅੰਮਿ੍ਤਸਰ, 20 ਅਕਤੂਬਰ (ਜੱਸ)-ਧਰਮ ਪ੍ਰਚਾਰ ਕਮੇਟੀ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ 'ਚ ਪੜ੍ਹ ਰਹੇ 185 ਵਿਦਿਆਰਥੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਅੰਮਿ੍ਤਪਾਨ ਕਰਵਾਇਆ ਗਿਆ | ਧਰਮ ਪ੍ਰਚਾਰ ਕਮੇਟੀ ...

ਪੂਰੀ ਖ਼ਬਰ »

ਸ਼ਹਿਰ 'ਚ ਹੋਰ 2 ਪਹੀਆ ਵਾਹਨ ਚੋਰੀ

ਅੰਮਿ੍ਤਸਰ, 20 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਦੋ ਪਹੀਆ ਵਾਹਨ ਚੋਰੀ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਤਹਿਤ ਰੋਜ਼ਾਨਾ ਹੀ ਦੋ ਪਹੀਆ ਵਾਹਨ ਚੋਰੀ ਹੋ ਰਹੇ ਹਨ | ਥਾਣਾ ਬੀ ਡਵੀਜ਼ਨ ਦੀ ਪੁਲਿਸ ਨੂੰ ਕਿਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਸਨੇ ਆਪਣਾ ...

ਪੂਰੀ ਖ਼ਬਰ »

ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਵਲੋਂ ਨਿੱਜੀਕਰਨ ਿਖ਼ਲਾਫ ਰੈਲੀ

ਅੰਮਿ੍ਤਸਰ , 20 ਅਕਤੂਬਰ (ਰੇਸ਼ਮ ਸਿੰਘ)-ਉੱਤਰੀ ਰੇਲਵੇ ਕਰਮਚਾਰੀ ਯੁੂਨੀਅਨ ਵਲੋਂ ਅਗਾਮੀ ਚੋਣ ਤੇ ਰੇਲ ਗੱਡੀਆਂ ਦੇ ਨਿੱਜੀਕਰਨ ਖਿਲਾਫ ਅੱਜ ਇਥੇ ਰੇਲਵੇ ਸਟੇਸ਼ਨ 'ਤੇ ਰੈਲੀ ਕੀਤੀ ਗਈ ਜਿਸ ਨੂੰ ਯੂ.ਆਰ.ਐਮ. ਦੇ ਕੌਮੀ ਸਕੱਤਰ ਬੀ.ਸੀ. ਸ਼ਰਮਾ ਨੇ ਸੰਬੋਧਨ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਨੇ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਨੂੰ ਜਾਂਦੀ ਸੜਕ ਦਾ ਕੁਝ ਹਿੱਸਾ ਨਾ ਬਣਾ ਕੇ ਪਿੰਡ ਵਾਸੀਆਂ ਲਈ ਖੜ੍ਹੀ ਕੀਤੀ ਮੁਸੀਬਤ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁ: ਅਟਾਰੀ ਸਾਹਿਬ ਸੁਲਤਾਨਵਿੰਡ ਤੋਂ ਜੋ ਰਸਤਾ ਲਿੰਕ ਰੋਡ ਦੋਬੁਰਜੀ ਨੂੰ ਜਾਂਦਾ ਹੈ, ਦੇ ਸੜਕ ਦੇ ਕੁਝ ਹਿੱਸੇ ਨੂੰ ਸ਼ਾਹਪੁਰ ਜੀ ਕੰਪਨੀ ਵਲੋਂ ਬਣਾ ...

ਪੂਰੀ ਖ਼ਬਰ »

ਐਸ. ਜੀ. ਪੀ. ਸੀ. ਧਾਰਮਿਕ ਪ੍ਰੀਖਿਆ 'ਚ ਅੱਵਲ ਵਿਦਿਆਰਥੀਆਂ ਨੂੰ ਇਨਾਮ ਵੰਡੇ

ਟਾਹਲੀ ਸਾਹਿਬ, 20 ਅਕਤੂਬਰ (ਸਰਹਾਲਾ)-ਵਿਦਿਆਰਥੀਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ 'ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਅੱਜ ਐਸ. ਜੀ .ਪੀ. ਸੀ. ਦੇ ਪ੍ਰਚਾਰਕ ਗੁਰਮੁਖ ਸਿੰਘ ਸੈਦੋਲੇਹਲ ਨੇ ...

ਪੂਰੀ ਖ਼ਬਰ »

ਪਿੰਡ ਉਦੋਨੰਗਲ ਵਿਖੇ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਉਦਘਾਟਨ

ਚੌਕ ਮਹਿਤਾ, 20 ਅਕਤੂਬਰ (ਧਰਮਿੰਦਰ ਸਿੰਘ ਸਦਾਰੰਗ)-ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਸਹਿਯੋਗ ਸਦਕਾਂ ਪਿੰਡ ਉਦੋਨੰਗਲ ਵਿਖੇ 23 ਮੀਲ੍ਹ ਤੋਂ ਬਾਜ਼ੀਗਰ ਬਰਾਦਰੀ ਦੇ ਘਰਾਂ ਤੱਕ ਸੜਕ 'ਤੇ ਪ੍ਰੀਮਿਕਸ ਪਾਉਣ ਦਾ ਬਲਾਕ ਸੰਮਤੀ ਮੈਂਬਰ ਤੇ ਸਰਪੰਚ ਗੁਰਮੇਜ ...

ਪੂਰੀ ਖ਼ਬਰ »

ਨੰਬਰਦਾਰ ਯੂੁਨੀਅਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਗੋਲਡਨ ਗੇਟ ਵਿਖੇ ਅੱਜ ਪੰਜਾਬ ਨੰਬਰਦਾਰ ਯੂੁਨੀਅਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਹੋਈ ਜਿਸ 'ਚ ਨੰਬਰਦਾਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ

ਲੋਪੋਕੇ, 20 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਥਾਨਕ ਕਸਬਾ ਲੋਪੋਕੇ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਸਕੂਲੀ ਬੱਚਿਆ ਦੇ ਦਸਤਾਰ ਮੁਕਾਬਲੇ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਜਿਸ 'ਚ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ ਅਫ਼ੀਮ ਬਰਾਮਦ

ਅੰਮਿ੍ਤਸਰ, 20 ਅਕਤੂਬਰ (ਗਗਨਦੀਪ ਸ਼ਰਮਾ)¸ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ ਅਫ਼ੀਮ ਬਰਾਮਦ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਹੈ | ਸ਼ਹੀਦ ਊਧਮ ਸਿੰਘ ਨਗਰ ਪੁਲਿਸ ਚੌਾਕੀ ਦੇ ਇੰਚਾਰਜ ਏ. ਐਸ. ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਮਿਸ਼ਨਰ ਡਾ. ਸੁਖਚੈਨ ...

ਪੂਰੀ ਖ਼ਬਰ »

ਗੁ: ਸੰਗਤਪੁਰਾ ਦੇ ਲੰਗਰ ਹਾਲ 'ਚ ਟਾਈਲਾਂ ਲਗਾਉਣ ਦੀ ਸੇਵਾ ਸ਼ੁਰੂ

ਛੇਹਰਟਾ, 20 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)¸ਗੁਰਦੁਆਰਾ ਸੰਗਤਪੁਰਾ ਸਾਹਿਬ ਪੁਰਾਣੀ ਚੁੰਗੀ ਜੀ. ਟੀ. ਰੋਡ ਛੇਹਰਟਾ ਵਿਖੇ ਲੰਗਰ ਹਾਲ 'ਚ ਟਾਈਲਾਂ, ਪੱਥਰ ਤੇ ਰੰਗ ਰੋਗਣ ਦੀ ਕਾਰ ਸੇਵਾ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਦੀ ਦੇਖ-ਰੇਖ ਤੇ ਇਲਾਕੇ ਦੀ ਸਾਧ ਸੰਗਤ ਦੇ ...

ਪੂਰੀ ਖ਼ਬਰ »

ਪੁਲਿਸ ਚੌਾਕੀ ਕਾਹਨਗੜ੍ਹ ਨੇ ਦੋਸ਼ ਮੁਕਤ ਹੋਣ ਉਪਰੰਤ ਵਿਅਕਤੀ ਨੂੰ ਕੀਤਾ ਪਰਿਵਾਰ ਹਵਾਲੇ

ਅਟਾਰੀ, 20 ਅਕਤੂਬਰ (ਰੁਪਿੰਦਰਜੀਤ ਸਿੰਘ ਭਕਨਾ)¸ਬੀ. ਐੱਸ. ਐੱਫ਼. ਦੀ 88ਵੀਂ ਬਟਾਲੀਅਨ ਵਲੋਂ ਪੁੱਲ ਮੋਰਾਂ ਬਾਹਰੀ ਸਰਹੱਦੀ ਚੌਾਕੀ ਨਜ਼ਦੀਕ ਮਨਾਹੀ ਵਾਲੇ ਖ਼ੇਤਰ 'ਚ ਘੁੰਮ ਰਹੇ ਇਕ ਵਿਅਕਤੀ ਜਿਸ ਨੂੰ 16 ਅਕਤੂਬਰ ਨੂੰ ਥਾਣਾ ਘਰਿੰਡਾ ਦੀ ਚੌਾਕੀ ਕਾਹਨਗੜ੍ਹ ਹਵਾਲੇ ਕੀਤਾ ...

ਪੂਰੀ ਖ਼ਬਰ »

ਚੌਥੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਣਜੀਤ ਐਵੀਨਿਊ ਮੇਨ ਮਾਰਕੀਟ ਵਿਖੇ ਗੁਰਮਤਿ ਸਮਾਗਮ ਸਜਾਇਆ

ਅੰਮਿ੍ਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)¸ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੀ-ਬਲਾਕ ਰਣਜੀਤ ਐਵੀਨਿਊ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦਾ ਛਿਮਾਹੀ ਇਜਲਾਸ ਹੋਇਆ

ਅੰਮਿ੍ਤਸਰ, 20 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਵਲੋਂ ਵਿਰਸਾ ਵਿਹਾਰ ਵਿਖੇ ਛਿਮਾਹੀ ਇਜਲਾਸ ਕਰਵਾਇਆ ਗਿਆ¢ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਬਲਬੀਰ ਚੰਦ ਲੌਾਗੋਵਾਲ, ਹਰਭਜਨ ਸਿੰਘ ਗੁਰਦਾਸਪੁਰ, ਸੰਦੀਪ ਧਾਰੀਵਾਲ ਭੋਜਾ, ਸੇਵਾ ਸਿੰਘ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ 85ਵੀਂ ਕੌਮੀ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 20 ਅਕਤੂਬਰ (ਹਰਮਿੰਦਰ ਸਿੰਘ)-ਆਰਟ ਗੈਲਰੀ ਵਿਖੇ 85ਵੀਂ ਕੌਮੀ ਪ੍ਰਦਰਸ਼ਨੀ ਲਗਾਈ ਗਈ | ਜਿਸ ਦਾ ਉਦਘਾਟਨ ਪਦਮ ਵਿਭੂਸ਼ਨ ਸ੍ਰੀ ਰਾਮ ਵੀ ਸੁਤਰ ਵਲੋਂ ਕੀਤਾ ਗਿਆ | ਇਸ ਮੌਕੇ 'ਤੇ ਗੱਲਬਾਤ ਕਰਦਿਆਂ ਆਰਟ ਗੈਲਰੀ ਦੇ ਆਨਰੇਰੀ ਸਕੱਤਰ ਡਾ: ਏ. ਐਸ. ਚਮਕ ਨੇ ਦੱਸਿਆ ਕਿ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਮੇਅਰ ਵਲੋਂ ਅਧਿਕਾਰੀਆਂ ਨਾਲ ਬੈਠਕ

ਅੰਮਿ੍ਤਸਰ, 20 ਅਕਤੂਬਰ (ਹਰਮਿੰਦਰ ਸਿੰਘ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਨਗਰ ਨਿਗਮ ਮੈਡਮ ਕੋਮਲ ਮਿੱਤਲ ਨੇ ਲੋਕ ਨਿਰਮਾਣ ਵਿਭਾਗ, ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਸਮੇਤ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ 'ਚ ਖੇਡਾਂ ਅਹਿਮ ਰੋਲ ਨਿਭਾਉਂਦੀਆਂ-ਜੋਧ ਸਿੰਘ ਸਮਰਾ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕਾਰ ਸੇਵਾ ਵਾਲੇ ਬਾਬਾ ਜੋਧ ਸਿੰਘ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸੁਸਾਇਟੀ ...

ਪੂਰੀ ਖ਼ਬਰ »

ਪਿੰਡ ਗੁਮਾਨਪੁਰਾ ਵਿਖੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾ ਇਆ

ਛੇਹਰਟਾ, 20 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਗੁਮਾਨਪੁਰਾ ਕਲੋਨੀ ਵਿਖੇ ਮਲਕੀਤ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼ਹੀਦ ਬਾਬਾ ਜੀਵਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX