ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  11 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  14 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  24 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  25 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  36 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  52 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 5 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 10 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 11 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  27 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਰਨਤਾਰਨ

ਖੇਤੀਬਾੜੀ ਵਿਭਾਗ ਨੇ ਸੁਪਰ ਐੱਸ.ਐੱਮ.ਐੱਸ. ਤੋਂ ਬਿਨਾਂ ਚੱਲ ਰਹੀਆਂ ਕੰਬਾਈਨਾਂ ਨੂੰ ਰੋਕਿਆ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਖ਼ੇਤੀਬਾੜੀ ਵਿਭਾਗ ਵਲੋਂ ਪਿੰਡ ਸੇਰੋਂ, ਨੂਰਦੀ ਅਤੇ ਪਿੰਡ ਸੰਗਵਾਂ ਵਿਖੇ ਬਗੈਰ ਸੁਪਰ ਐਸ.ਐੱਮ.ਐਸ. ਤੋਂ ਕਿਸਾਨਾਂ ਦੇ ਖ਼ੇਤਾਂ ਕਟਾਈ ਕਰਨ ਵਾਲੀਆਂ ਕੰਬਾਈਨਾਂ ਨੂੰ ਰੋਕ ਦਿੱਤਾ ਗਿਆ | ਜਦੋਂ ਇਸ ਗੱਲ ਬਾਰੇ ਕੰਬਾਈਨ ਸੰਘਰਸ਼ ਕਮੇਟੀ ਅਤੇ ਕਿਸਾਨ ਜਥੇਬੰਦੀ ਦੇ ਆਗੂਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਵੱਖ ਵੱਖ ਪਿੰਡਾਂ ਵਿਚ ਪਹੁੰਚੇ ਅਧਿਕਾਰੀਆਂ ਨੂੰ ਘੇਰ ਲਿਆ ਅਤੇ ਜੰਮ ਕੇ ਨਾਅਰੇਬਾਜੀ ਕੀਤੀ | ਵੱਖ ਵੱਖ ਪਿੰਡਾਂ ਵਿਚ ਪਹੁੰਚੇ ਪੁਲਿਸ ਅਤੇ ਖ਼ੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਗੂਆਂ ਨੇ ਗੱਲਬਾਤ ਕਰਦਿਆਂ ਪੁੱਛਿਆ ਕਿ ਜਦੋਂ ਸੁਪਰ ਐਸ.ਐਮ.ਐਸ. ਵਾਲੀਆਂ ਕੰਬਾਈਨਾਂ ਕਾਮਯਾਬ ਨਹੀਂ ਹਨ ਤਾਂ ਫਿਰ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਕਿਉਂ ਮਜ਼ਬੂਰ ਕੀਤਾ ਜਾ ਰਿਹਾ ਹੈ | ਕੰਬਾਈਨ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਦੁਗਲਵਾਲਾ ਨੇ ਕੰਬਾਈਨ ਰੋਕਣ ਪਹੁੰਚੇ ਆਲਾ ਅਫ਼ਸਰਾਂ ਨੂੰ ਆਖਿਆ ਕਿ ਤਰਨ ਤਾਰਨ ਜਿਲ੍ਹੇ ਦੇ ਸਾਰੇ ਕੰਬਾਈਨ ਮਾਲਕ ਸੰਨ 2017 ਤੋਂ ਆਪਣੀਆਂ ਮੁਸ਼ਕਿਲਾਂ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਖ਼ੇਤੀਬਾੜੀ ਚੀਫ਼ ਰਾਹੀਂ ਸਰਕਾਰ ਨੂੰ ਦੱਸ ਚੁੱਕੇ ਹਨ, ਜਿਸ ਦਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਹੱਲ ਨਹੀਂ ਕੀਤਾ ਗਿਆ ਤੇ ਉਲਟਾ ਸਾਡੀਆਂ ਕੰਬਾਈਨਾਂ ਖ਼ੇਤਾਂ ਵਿਚ ਰੋਕ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਦੇਰ ਰਾਤ ਤੱਕ ਕੰਬਾਈਨ ਮਾਲਕਾਂ ਅਤੇ ਕਿਸਾਨ ਆਗੂਆਂ ਵਲੋਂ ਪ੍ਰਸ਼ਾਸਨ ਨਾਲ ਜਦੋ ਜਹਿਦ ਕਰਕੇ ਵੱਖ ਵੱਖ ਪਿੰਡਾਂ ਵਿਚ ਰੋਕੀਆਂ ਕੰਬਾਈਨਾਂ ਨੂੰ ਚਲਵਾਇਆ ਗਿਆ ਅਤੇ ਨਾਲ ਹੀ ਕੰਬਾਈਨ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਸਾਡੀਆਂ ਕੰਬਾਈਨਾਂ ਨੂੰ ਰੋਕਿਆ ਗਿਆ ਜਾਂ ਕੋਈ ਕਾਨੂੰਨੀ ਕਾਰਵਾਈ ਕੀਤੀ ਤਾਂ ਸਾਨੂੰ ਆਪਣੀਆਂ ਕੰਬਾਈਨਾਂ ਅਣਮਿਥੇ ਸਮੇਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਕ ਕੇ ਤਿੱਖਾ ਸੰਘਰਸ਼ ਕਰਨਾ ਪਵੇਗਾ | ਇਸ ਮੌਕੇ ਦਿਲਬਾਗ ਸਿੰਘ ਸਭਰਾ, ਬਲਦੇਵ ਸਿੰਘ ਵਾਂ ਤਾਰਾ ਸਿੰਘ, ਰਣਜੀਤ ਸਿੰਘ ਤੇਜਾ ਸਿੰਘ ਵਾਲਾ, ਗੁਰਪਾਲ ਸਿੰਘ ਪੰਡੋਰੀ ਸਿਧਵਾਂ, ਗੁਰਿੰਦਰ ਸਿੰਘ, ਭਾਗ ਸਿੰਘ ਕਲਸੀਆਂ, ਗੁਰਲਾਭ ਸਿੰਘ ਕੋਟ, ਗੁਰਵੇਲ ਸਿੰਘ ਤੁੜ, ਲਖਵਿੰਦਰ ਸਿੰਘ ਪਲਾਸੌਰ ਆਦਿ ਹਾਜ਼ਰ ਸਨ |

ਪਤਨੀ ਨੂੰ ਮਾਰਕੁੱਟ ਕਰਕੇ ਘਰੋਂ ਕੱਢਿਆ

ਤਰਨ ਤਾਰਨ, 20 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਪੱਟੀ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ ਤੇ ਪਤਨੀ ਨਾਲ ਮਾਰਕੁੱਟ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਔਰਤ ਦੇ ਪਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਪੱਟੀ ਵਿਖੇ ਕੰਵਲਜੀਤ ਕੌਰ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ਹੇਠ 2 ਕਿਸਾਨਾਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਿਖ਼ਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਥਾਣਾ ਹਰੀਕੇ ਦਾ ਘਿਰਾਉ ਅੱਜ

ਹਰੀਕੇ ਪੱਤਣ, 20 ਅਕਤੂਬਰ (ਸੰਜੀਵ ਕੁੰਦਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕਸਬਾ ਹਰੀਕੇ ਪੱਤਣ ਵਿਖੇ ਪ੍ਰਧਾਨ ਸਤਨਾਮ ਸਿੰਘ, ਸੁਖਵਿੰਦਰ ਸਿੰਘ ਅਤੇ ਤਰਲੋਕ ਸਿੰਘ ਦੀ ਅਗਵਾਈ ਹੇਠ ਕਸਬਾ ਹਰੀਕੇ ਪੱਤਣ ਵਿਖੇ ਹੋਈ | ਇਸ ਮੌਕੇ ਕਿਸਾਨ ਆਗੂ ...

ਪੂਰੀ ਖ਼ਬਰ »

ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ ਮੈਰਾਥਨ ਦੌੜ ਕਰਵਾਈ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-21 ਅਕਤੂਬਰ ਵਾਲਾ ਦਿਨ ਭਾਰਤ ਦੇ ਸਮੂੰਹ ਰਾਜਾਂ ਵਿਚ ਪੁਲਿਸ 'ਤੇ ਪੈਰਾ ਮਿਲਟਰੀ ਫੋਰਸ ਵਲੋਂ ਆਪਣੇ ਸ਼ਹੀਦਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਜ਼ਿਲ੍ਹਾ ਤਰਨ ਤਾਰਨ ਪੁਲਿਸ ਦਾ ਇਤਿਹਾਸ ਬਹੁਤ ਹੀ ਵਿਲੱਖਣ ਅਤੇ ਬਹਾਦਰੀ ਭਰਿਆ ਹੈ | ...

ਪੂਰੀ ਖ਼ਬਰ »

ਪਾਵਰਕਾਮ ਦੇ ਜੇ. ਈ. ਦੀ ਮਾਰਕੁਟਾਈ ਸਬੰਧੀ ਮੁਲਾਜ਼ਮ ਸੰਘਰਸ਼ ਕਮੇਟੀ ਦਾ ਐਲਾਨ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)-ਪਾਵਰਕਾਮ ਦੇ ਜੇ.ਈ. ਮਨਜਿੰਦਰ ਸਿੰਘ ਦੀ ਡਿਊਟੀ ਦੌਰਾਨ ਬਿਜਲੀ ਖ਼ਪਤਕਾਰਾਂ ਵਲੋਂ ਕਾਂਗਰਸੀ ਆਗੂ ਦੀ ਸ਼ਹਿ 'ਤੇ ਕੀਤੀ ਗਈ ਮਾਰਕੁਟਾਈ ਤੇ ਸਿਰ ਤੋਂ ਪੱਗ ਉਤਾਰ ਕੇ ਨਾਲ ਲੈ ਜਾਣ ਦੇ ਮਾਮਲੇ 'ਚ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਅਦਾਲਤ ਵਲੋਂ ਇਕ ਵਿਅਕਤੀ ਭਗੌੜਾ ਕਰਾਰ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ ਇਕ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਜਗਰੂਪ ਸਿੰਘ ਪੁੱਤਰ ਲਵਪ੍ਰੀਤ ਸਿੰਘ ਨਿਵਾਸੀ ਸਾਹਬਾਜਪੁਰ ਜਿਸਦੇ ਖਿਲਾਫ਼ ...

ਪੂਰੀ ਖ਼ਬਰ »

ਖੇਤੀ ਸੰਦਾਂ ਨੂੰ ਲੈ ਕੇ ਹੋਏ ਝਗੜੇ 'ਚ ਪੁਲਿਸ ਵਲੋਂ ਪੰਜ ਵਿਅਕਤੀਆਂ ਦੇ ਜੁਰਮ 'ਚ ਵਾਧਾ

ਸਰਾਏਾ ਅਮਾਨਤ ਖਾਂ, 20 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਤਫਤੀਸ਼ੀ ਅਫਸਰ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਵਿਰਸਾ ਸਿੰਘ, ਕਾਬਲ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਛੀਨਾ ਬਿਧੀ ਚੰਦ ਦੇ ਘਰ 'ਚ ਔਰਤਾਂ ਇਕੱਲੀਆਂ ਹੋਣ 'ਤੇ ਸਾਹਿਬ ਸਿੰਘ ਪੁੱਤਰ ਲੱਖਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 20 ਅਕਤੂਬਰ (ਪਰਮਜੀਤ ਜੋਸ਼ੀ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਦੇ ਐੱਸ.ਆਈ. ਪ੍ਰਮਜੀਤ ਸਿੰਘ ...

ਪੂਰੀ ਖ਼ਬਰ »

ਧੋਖੇ ਨਾਲ ਕਰਵਾਈ ਜ਼ਮੀਨ ਦੀ ਰਜਿਸਟਰੀ, ਕੇਸ ਦਰਜ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਧੋਖੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਪਿੰਡ ਲੋਪੋਕੇ ਨਿਵਾਸੀ ਸਿਮਰਜੀਤ ਕੌਰ ਪਤਨੀ ਕਾਬਲ ਸਿੰਘ ਨੇ ਆਈ.ਜੀ. ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਾਂਗ ਪੰਜਾਬ ਸਰਕਾਰ ਤੇ ਸ਼ੋ੍ਰਮਣੀ ਕਮੇਟੀ ਸਿੱਖ ਸ਼ਰਧਾਲੂਆਂ ਦੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਮੁਫ਼ਤ ਪ੍ਰਬੰਧ ਕਰੇ-ਸੰਘਾ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਜਿਥੇ ਪੰਜਾਬ ਸਰਕਾਰ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਮਨਾਉਣ ਸਬੰਧੀ ਅਜੇ ਤੱਕ ਇਹ ਨਿਰਣਾ ਨਹੀਂ ਕਰ ਸਕੇ ਕਿ ਉਹ ਇਹ ਪ੍ਰੋਗਰਾਮ ਇਕੱਠੇ ਮਨਾਉਣਗੇ ...

ਪੂਰੀ ਖ਼ਬਰ »

ਬਠਿੰਡਾ ਜਾ ਰਹੇ ਸੰਯੁਕਤ ਅਕਾਲੀ ਦਲ ਦੇ ਆਗੂਆਂ ਨੂੰ ਹਰੀਕੇ ਪੱਤਣ ਵਿਖੇ ਪੁਲਿਸ ਨੇ 5 ਘੰਟੇ ਰੋਕੀ ਰੱਖਿਆ

ਹਰੀਕੇ ਪੱਤਣ, 20 ਅਕਤੂਬਰ (ਸੰਜੀਵ ਕੁੰਦਰਾ)-ਬਠਿੰਡਾ ਸਿਵਲ ਲਾਈਨ ਕਲੱਬ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਯੂਨਾਇਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸੀਨੀਅਰ ਮੀਤ ਪ੍ਰਧਾਨ ਵੱਸਣ ਸਿੰਘ ਜਫਰਵਾਲ ...

ਪੂਰੀ ਖ਼ਬਰ »

ਸੰਪਰਦਾਇ ਸਰਹਾਲੀ ਵਲੋਂ ਸ੍ਰੀ ਸੁਲਤਾਨਪੁਰ ਲੋਧੀ ਲਈ ਰਵਾਨਾ ਨਗਰ ਕੀਰਤਨ ਦਾ ਚੋਹਲਾ ਸਾਹਿਬ ਵਿਖੇ ਸਵਾਗਤ

ਚੋਹਲਾ ਸਾਹਿਬ, 20 ਅਕਤੂਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਰ ਸੇਵਾ ਸੰਪਰਦਾਇ ਸਰਹਾਲੀ ਵਲੋਂ ਸੰਤ ਬਾਬਾ ਸੁੱਖਾ ਸਿੰਘ, ਬਾਬਾ ਹਾਕਮ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਸਰਹਾਲੀ ਤੋਂ ਸ੍ਰੀ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਭਾਰਤ ਤਿੱਬਤ ਸਹਿਯੋਗ ਮੰਚ ਪੰਜਾਬ ਦੇ ਭੁਪਿੰਦਰ ਸਿੰਘ ਪੱਡਾ ਮਾਝਾ ਜ਼ੋਨ ਦੇ ਮੁਖੀ ਚੁਣੇ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਭਾਰਤ ਤਿੱਬਤ ਸਹਿਯੋਗ ਮੰਚ ਪੰਜਾਬ ਦੀ ਮੀਟਿੰਗ ਭੁਪਿੰਦਰ ਸਿੰਘ ਪੱਡਾ ਦੀ ਅਗਵਾਈ ਹੇਠ ਮਾਡਰਨ ਪੈਲੇਸ ਵਿਖੇ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਗੁਰਸੇਵਕ ਸਿੰਘ ਸੇਖੋਂ ਉਤਰ ਭਾਰਤ ਇੰਚਾਰਜ, ਕੇਵਲ ਸਚਦੇਵਾ, ਤਵਾਂਗ ਬ੍ਰਾਂਡ ...

ਪੂਰੀ ਖ਼ਬਰ »

ਰੇਤਾ ਦੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਥਾਣਾ ਹਰੀਕੇ ਦਾ ਘਿਰਾਓ ਅੱਜ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਗੁਰਦੁਆਰਾ ਬਾਬਾ ਕਾਹਨ ਸਿੰਘ ਪਿੰਡ ਸਭਰਾ ਵਿਖੇ ਬਲਕਾਰ ਸਿੰਘ ਫੌਜੀ, ਬਲਵਿੰਦਰ ਸਿੰਘ ਹੌਲਦਾਰ ਤੇ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਬੀਰ ਪਹਿਲਵਾਨ ਚੀਮਾ ਗੁਰਦੁਆਰਾ ਭਗਤ ਜੱਲਣ ਦਾਸ ਵਿਖੇ ਹੋਏ ਨਤਮਸਤਕ

ਸਰਾਏ ਅਮਾਨਤ ਖਾਂ, 20 ਅਕਤੂਬਰ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਚੀਮਾ ਕਲਾਂ ਦੇ ਜੰਮਪਲ ਪਹਿਲਵਾਨ ਧਲਵਿੰਦਰ ਸਿੰਘ ਬੀਰ ਨੇ ਸੋਨ ਤਗਮਾ ਜਿੱਤਣ ਤੋਂ ਬਾਅਦ ਆਪਣੀ ਜਨਮ ਭੂਮੀ 'ਚ ਪਹੁੰਚਣ 'ਤੇ ਇਲਾਕਾ ਨਿਵਾਸੀਆ ਵਲੋਂ ਗੁਰੂ ਰਾਮਦਾਸ ਹਵਾਈ ਅੱਡੇ ਤੋਂ ਹਜ਼ਾਰਾਂ ਦੀ ...

ਪੂਰੀ ਖ਼ਬਰ »

ਇੰਸਪੈਕਟਰ ਬਲਵਿੰਦਰ ਸਿੰਘ ਨੇ ਥਾਣਾ ਸਿਟੀ ਪੱਟੀ ਦਾ ਅਹੁਦਾ ਸੰਭਾਲਿਆ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)-ਇੰਸਪੈਕਟਰ ਬਲਵਿੰਦਰ ਸਿੰਘ ਨੇ ਅੱਜ ਪੁਲਿਸ ਥਾਣਾ ਸਿਟੀ ਪੱਟੀ ਦੇ ਮੁੱਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ¢ ਇਸ ਮੌਕੇ ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਮੁਖੀ ਧਰੁਵ ਦਹੀਆ ਦੇ ਆਦੇਸ਼ਾਂ 'ਤੇ ਨਸ਼ਾ ਤਸਕਰਾਂ ਖਿਲਾਫ ਵਿੱਢੀ ...

ਪੂਰੀ ਖ਼ਬਰ »

ਕੇ. ਵੀ. ਕੇ. ਬੂਹ ਨਾਲ ਜੁੜੇ ਦੋ ਕਿਸਾਨਾਂ ਨੂੰ ਪਟਨਾ ਸਾਹਿਬ ਅੰਤਰਰਾਸ਼ਟਰੀ ਕਾਨਫਰੰਸ ਵਿਚ ਕੀਤਾ ਸਨਮਾਨਿਤ

ਹਰੀਕੇ ਪੱਤਣ, 20 ਅਕਤੂਬਰ (ਸੰਜੀਵ ਕੁੰਦਰਾ)-ਬਿਹਾਰ ਖ਼ੇਤੀਬਾੜੀ ਯੂਨੀਅਨ ਸੁਬੰਠ ਅਤੇ ਖ਼ੇਤੀਬਾੜੀ ਵਿਪਾਗ ਬਿਹਾਰ ਸਰਕਾਰ ਵਲੋਂ ਫ਼ਸਲੀ ਰਹਿੰਦ ਖੂੰਹਦ ਦੀ ਸੰਭਾਲ ਦੇ ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫਰੰਸ ਗਿਆਨ ਭਵਨ ਪਟਨਾ ਵਿਖੇ ਕਰਵਾਈ ਗਈ | ਇਸ ਕਾਨਫਰੰਸ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿਤਾਂ 'ਤੇ ਪਹਿਰਾ ਦਿੱਤਾ-ਜਥੇ ਰਣੀਕੇ

ਗੋਇੰਦਵਾਲ ਸਾਹਿਬ, 20 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ 'ਤੇ ਪਹਿਰਾ ਦਿੱਤਾ ਹੈ | ਜਿਸ ...

ਪੂਰੀ ਖ਼ਬਰ »

ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣਾ ਜਾਰੀ

ਭਿੱਖੀਵਿੰਡ, 20 ਅਕਤੂਬਰ (ਬੌਬੀ)-ਭਾਵੇਂ ਪੰਜਾਬ ਸਰਕਾਰ ਨੇ ਹਰ 5-6 ਪਿੰਡਾਂ ਵਿਚ ਇਕ ਨੋਡਲ ਅਫਸਰ ਦੀ ਡਿਊਟੀ ਲਗਾਈ ਹੋਈ ਹੈ, ਇਹ ਨੋਡਲ ਅਫਸਰ ਆਪਣੀ ਡਿਊਟੀ ਸਹੀ ਤਰੀਕੇ ਨਾਲ ਨਿਭਾਉਂਦੇ ਨਜ਼ਰ ਨਹੀਂ ਆਉਂਦੇ ਅਤੇ ਜਿਸ ਦਾ ਨਤੀਜਾ ਇਹ ਹੈ ਕਿ ਕਿਸਾਨ ਹਰ ਰੋਜ਼ ਬਿਨਾ ਕਿਸੇ ਰੋਕ ...

ਪੂਰੀ ਖ਼ਬਰ »

ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਦਾ ਵਿੱਦਿਆਰਥੀ ਕੁਸ਼ਤੀ ਮੁਕਾਬਲੇ ਵਿਚ ਸਟੇਟ ਪੱਧਰ 'ਤੇ ਜੇਤੂ ਰਿਹਾ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸੇਰੋਂ ਦਾ ਵਿੱਦਿਆਰਥੀ ਸ਼ਹਿਬਾਜਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ 65ਵੀਆਂ ਪੰਜਾਬ ਰਾਜ ਖੇਡਾਂ ਕੁਸ਼ਤੀ ਮੁਕਾਬਲੇ ਜੋ ਕਿ ਸਟੇਟ ਪੱਧਰ 'ਤੇ ਫ਼ਰੀਦਕੋਟ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਸੁਖਾ ਸਿੰਘ ਬਾਬਾ ਹਾਕਮ ਸਿੰਘ ਜੀ ਸਰਹਾਲੀ ਵਾਲੇ ਨਗਰ ਕੀਰਤਨ ਲੈ ਕੇ ਗੁ: ਡੇਹਰਾ ਸਾਹਿਬ ਲੁਹਾਰ ਵਿਖੇ ਪਹੁੰਚੇ

ਫਤਿਆਬਾਦ 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ਅੱਜ ਕਾਰ ਸੇਵਾ ਸਰਹਾਲੀ ਸਾਹਿਬ ਵਾਲੇ ਸੰਤ ਬਾਬਾ ਸੁੱਖਾ ਸਿੰਘ, ...

ਪੂਰੀ ਖ਼ਬਰ »

'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲਿਆਂ ਵਿਚ ਕਿਰਨਦੀਪ ਕੌਰ ਜੇਤੂ

ਤਰਨ ਤਾਰਨ, 20 ਅਕਤੂਬਰ (ਲਾਲੀ ਕੈਰੋਂ)¸ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੇ ਤਰਨ ਤਾਰਨ ਜ਼ਿਲ੍ਹੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਜੋਧਪੁਰ ਦੇ ...

ਪੂਰੀ ਖ਼ਬਰ »

ਬਲਾਕ ਚੋਹਲਾ ਸਾਹਿਬ ਦੇ ਸਮੂਹ ਸਕੂਲ ਮੁਖੀਆਂ ਦੀ ਮੀਟਿੰਗ 22 ਨੂੰ -ਸੰਧਾਵਾਲੀਆ

ਫਤਿਆਬਾਦ, 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਡਿਪਟੀ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਨੇ ਫਤਿਆਬਾਦ ਵਿਖੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਚੋਹਲਾ ਸਾਹਿਬ ਦੇ ਸਮੂਹ ਮਿਡਲ, ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੂੰ ਮੁਫ਼ਤ ਕਰਵਾਈ ਜਾਵੇਗੀ 'ਸੌਫਟ ਸਕਿੱਲਜ਼' ਦੀ ਕੋਚਿੰਗ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਪ੍ਰਾਈਵੇਟ ਖੇਤਰ ਵਿਚ ਰੋਜ਼ਗਾਰ ਦੇ ਚਾਹਵਾਨ ਬੇਰਰੁਜ਼ਗਾਰਾਂ ਨੂੰ ਸੌਫਟ ਸਕਿੱਲਜ਼ ਦੀ ਮੁਫ਼ਤ ਕੋਚਿੰਗ ਸ਼ੁਰੂ ...

ਪੂਰੀ ਖ਼ਬਰ »

ਨਿਹੰਗ ਸਿੰਘ ਵਲੋਂ ਨੌਜਵਾਨ 'ਤੇ ਬਰਛੀ ਨਾਲ ਹਮਲਾ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਿਹੰਗ ਸਿੰਘ ਵਲੋਂ ਇਕ ਨੌਜਵਾਨ 'ਤੇ ਬਰਛੀ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਨੇ ...

ਪੂਰੀ ਖ਼ਬਰ »

ਸ਼ਹੀਦ ਹੋਏ ਪੁਲਿਸ ਮੁਲਾਜ਼ਮਾ ਦੀ ਯਾਦ 'ਚ ਸ਼ਹਿਰ ਵਿਚ ਕੀਤਾ ਮਾਰਚ

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)¸21 ਅਕਤੂਬਰ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਐੱਸ.ਐੱਸ.ਪੀ. ਧਰੁਵ ਦਹੀਆ ਦੀ ਅਗਵਾਈ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ ਵੱਖ ਸਕੂਲਾਂ ਦੇ ਐੱਨ.ਸੀ.ਸੀ. ਕੈਂਡਿਟਾਂ ਵਲੋਂ ...

ਪੂਰੀ ਖ਼ਬਰ »

ਮੇਲੇ ਸਬੰਧੀ ਭਾਈ ਮਨਜੀਤ ਸਿੰਘ ਨੇ ਰੱਤੋਕੇ ਗੁਰਦੁਆਰਾ 'ਚ ਸੰਗਤਾਂ ਨਾਲ ਕੀਤੀ ਮੀਟਿੰਗ

ਖੇਮਕਰਨ, 18 ਅਕਤੂਬਰ (ਰਾਕੇਸ਼ ਬਿੱਲਾ)-ਦਮਦਮੀ ਟਕਸਾਲ ਦੇ ਮੁਖੀ ਸਚਖੰਡ ਵਾਸੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਯਾਦ 'ਚ 21 ਅਕਤੂਬਰ ਨੂੰ ਪਿੰਡ ਭੂਰਾ ਕੋਹਨਾ ਵਿਖੇ ਮਨਾਏ ਜਾ ਰਹੇ ਵਿਸ਼ਾਲ ਮੇਲੇ ਸਬੰਧੀ ਸੰਗਤਾਂ ਦੀ ਮੀਟਿੰਗ ਗੁਰਦੁਆਰਾ ਬਾਬਾ ਬੀਰ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਵਿਖੇ 'ਨੈਕਸਟ ਐਜੂਕੇਸ਼ਨ' ਵਲੋਂ ਸੈਮੀਨਾਰ

ਅੰਮਿ੍ਤਸਰ, 20 ਅਕਤੂਬਰ (ਜੱਸ)¸ਗੁਰੂ ਨਗਰੀ ਦੀ ਸਭ ਤੋਂ ਪੁਰਾਣੀ ਅਤੇ ਪ੍ਰਸਿੱਧ ਸਿੱਖ ਸੰਸਥਾ ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਵਿੱਖ ਦੀ ਸਿੱਖਿਆ ਵਿਸ਼ੇ 'ਤੇ ਸੈਮੀਨਾਰ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦੀ ...

ਪੂਰੀ ਖ਼ਬਰ »

ਸੰਤ ਬਾਬਾ ਭੁੂਰੀ ਵਾਲੇ ਤੇ ਮੇਅਰ ਰਿੰਟੂ ਵਲੋਂ ਪੁਲ ਤਾਰਾਂ ਵਾਲਾਂ ਤੋਂ ਕੋਟ ਮਿੱਤ ਸਿੰਘ ਤੱਕ ਸਫ਼ਾਈ ਮੁਹਿੰਮ ਸ਼ੁਰੂ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਹਰਿਨੁਮਈ ਹੇਠ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸਫਾਈ ਮੁਹਿੰਮ ਚਲਾਈ ਗਈ, ਜਿਸ 'ਚ ਅੰਮਿ੍ਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਪਿੰਡ ਛਿੱਡਣ 'ਚ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ

ਖ਼ਾਸਾ, 20 ਅਕਤੂਬਰ (ਗੁਰਨੇਕ ਸਿੰਘ ਪੰਨੂੰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਮਿਤ ਮਹਾਨ ਗੁਰਮਿਤ ਸਮਾਗਮ ਚੀਫ ਖ਼ਾਲਸਾ ਦੀਵਾਨ, ਧਰਮ ਪ੍ਰਚਾਰ ਕਮੇਟੀ ਅਤੇ ਪਿੰਡ ਛਿੱਡਣ ਦੀ ਸਮੂਹ ਸੰਗਤ ਦੇ ਉੱਦਮ ਉਪਰਾਲੇ ਸਦਕਾ ਕਰਵਾਇਆ ਗਿਆ | ਸ੍ਰ੍ਰੀ ...

ਪੂਰੀ ਖ਼ਬਰ »

ਉੱਤਰੀ ਰੇਲਵੇ ਕਰਮਚਾਰੀ ਯੂਨੀਅਨ ਵਲੋਂ ਨਿੱਜੀਕਰਨ ਿਖ਼ਲਾਫ ਰੈਲੀ

ਅੰਮਿ੍ਤਸਰ , 20 ਅਕਤੂਬਰ (ਰੇਸ਼ਮ ਸਿੰਘ)-ਉੱਤਰੀ ਰੇਲਵੇ ਕਰਮਚਾਰੀ ਯੁੂਨੀਅਨ ਵਲੋਂ ਅਗਾਮੀ ਚੋਣ ਤੇ ਰੇਲ ਗੱਡੀਆਂ ਦੇ ਨਿੱਜੀਕਰਨ ਖਿਲਾਫ ਅੱਜ ਇਥੇ ਰੇਲਵੇ ਸਟੇਸ਼ਨ 'ਤੇ ਰੈਲੀ ਕੀਤੀ ਗਈ ਜਿਸ ਨੂੰ ਯੂ.ਆਰ.ਐਮ. ਦੇ ਕੌਮੀ ਸਕੱਤਰ ਬੀ.ਸੀ. ਸ਼ਰਮਾ ਨੇ ਸੰਬੋਧਨ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਸਰਕਾਰ ਨੇ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਨੂੰ ਜਾਂਦੀ ਸੜਕ ਦਾ ਕੁਝ ਹਿੱਸਾ ਨਾ ਬਣਾ ਕੇ ਪਿੰਡ ਵਾਸੀਆਂ ਲਈ ਮੁਸੀਬਤ ਕੀਤੀ ਖੜ੍ਹੀ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁ: ਅਟਾਰੀ ਸਾਹਿਬ ਸੁਲਤਾਨਵਿੰਡ ਤੋਂ ਜੋ ਰਸਤਾ ਲਿੰਕ ਰੋਡ ਦੋਬੁਰਜੀ ਨੂੰ ਜਾਂਦਾ ਹੈ, ਦੇ ਸੜਕ ਦੇ ਕੁਝ ਹਿੱਸੇ ਨੂੰ ਸ਼ਾਹਪੁਰ ਜੀ ਕੰਪਨੀ ਵਲੋਂ ਬਣਾ ...

ਪੂਰੀ ਖ਼ਬਰ »

ਨੰਬਰਦਾਰ ਯੂੁਨੀਅਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ

ਸੁਲਤਾਨਵਿੰਡ, 20 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਗੋਲਡਨ ਗੇਟ ਵਿਖੇ ਅੱਜ ਪੰਜਾਬ ਨੰਬਰਦਾਰ ਯੂੁਨੀਅਨ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਹੋਈ ਜਿਸ 'ਚ ਨੰਬਰਦਾਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਸ੍ਰੀ ਸਹਿਜ ਪਾਠ ਸੰਪੂਰਨਾ ਸਮਾਗਮ 'ਚ ਬਾਬਾ ਬਸਤਾ ਸਿੰਘ ਪਬਲਿਕ ਸਕੂਲ ਕੈਰੋਂ ਦੀ ਵਿਦਿਆਰਥਣ ਨੇ ਜਿੱਤਿਆ ਇਨਾਮ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)-ਮਾਤਾ ਕੌਲਾਂ ਭਲਾਈ ਕੇਂਦਰ ਟਰੱਸਟ ਵਲੋਂ 'ਆਓ ਮਨਾਈਏ 550 ਸਾਲ ਗੁਰੂ ਨਾਨਕ ਜੀ ਦੇ ਨਾਲ' ਨਾਅਰੇ ਤਹਿਤ ਅੰਮਿ੍ਤਸਰ ਵਿਖੇ ਸ੍ਰੀ ਸਹਿਜ ਪਾਠ ਸੰਪੂਰਨਾ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਜਿਸ ਵਿਚ ਬਾਬਾ ਬਸਤਾ ਸਿੰਘ ...

ਪੂਰੀ ਖ਼ਬਰ »

ਸੈਂਟਰਲ ਕਾਨਵੈਂਟ ਸਕੂਲ ਪੱਟੀ ਵਿਚ ਪੇਟਿੰਗ ਮੁਕਾਬਲੇ ਕਰਵਾਏ

ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਚੇਅਰਮੈਨ ਰਾਮ ਇਕਬਾਲ ਸ਼ਰਮਾ ਅਤੇ ਪਿ੍ੰਸੀਪਲ ਡਾ. ਮਰਿਦੁਲਾ ਭਾਰਦਵਾਜ ਦੀ ਯੋਗ ਅਗਵਾਈ ਹੇਠ ਹਰ ਸ਼ਨੀਵਾਰ ਦੀ ਤਰ੍ਹਾਂ ਇਸ ਸ਼ਨੀਵਾਰ ਵੀ ਭਾਸ਼ਣ ਮੁਕਾਬਲੇ, ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦਾ ਗੁਰਦੁਆਰਾ ਆਲਮਗੀਰ ਵਿਖੇ ਸਨਮਾਨ

ਮੀਆਂਵਿੰਡ, 20 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਐੱਸ.ਸੀ. ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮੰਨਾ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਹਲਕਾ ਦਾਖਾ ਦੇ ਚੋਣ ਪ੍ਰਚਾਰ ਉਪਰੰਤ ਗੁਰਦੁਆਰਾ ਆਲਮਗੀਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਦਾ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਨੇ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਦੇ ਖੇਡ ਮੁਕਾਬਲਿਆਂ ਵਿਚ ਡੀ.ਈ.ਓ. ਸਤਨਾਮ ਸਿੰਘ ਬਾਠ, ਏ.ਈ.ਓ. ਸ੍ਰੀਮਤੀ ਕੁਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ 'ਤੇ ਪਰਚਾ ਦਰਜ

ਅੰਮਿ੍ਤਸਰ, 20 ਅਕਤੂਬਰ (ਗਗਨਦੀਪ ਸ਼ਰਮਾ)¸ਗੇਟ ਹਕੀਮਾਂ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਮੋਹਨ ਲਾਲ ਨੇ ਦੱਸਿਆ ਕਿ ਉਸਦੀ 15-16 ਸਾਲਾ ਧੀ ਬੀਤੀ 16 ਅਕਤੂਬਰ ਨੂੰ ਦੁਪਿਹਰ ਕਰੀਬ 2:00 ਵਜੇ ਆਪਣੀ ਨਾਨੀ ਦੇ ਘਰ ਗਈ ਸੀ ਪਰ ...

ਪੂਰੀ ਖ਼ਬਰ »

ਪੱਤਰਕਾਰ ਦਾ ਮੋਟਰਸਾਈਕਲ ਚੋਰੀ

ਅੰਮਿ੍ਤਸਰ, 20 ਅਕਤੂਬਰ (ਗਗਨਦੀਪ ਸ਼ਰਮਾ)¸ਸਿਵਲ ਲਾਈਨ ਪੁਲਿਸ ਵਲੋਂ ਇਕ ਪੱਤਰਕਾਰ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਵਿਪਨ ਸ਼ਰਮਾ ਨੇ ਦੱਸਿਆ ਕਿ ਉਹ ਇਕ ਟੀ. ਵੀ. ਚੈਨਲ ਲਈ ਨੌਕਰੀ ਕਰਦਾ ਹੈ | ਬੀਤੇ ਦਿਨੀਂ ਉਹ ਆਪਣੇ ਗੋਲਡਨ ਰੰਗ ਦੇ ...

ਪੂਰੀ ਖ਼ਬਰ »

ਪੰਜ ਤਾਰਾ ਹੋਟਲ ਨਾਲ ਲੱਖਾਂ ਦੀ ਧੋਖੇਬਾਜ਼ੀ

ਅੰਮਿ੍ਤਸਰ, 20 ਅਕਤੂਬਰ (ਗਗਨਦੀਪ ਸ਼ਰਮਾ)¸ਪੰਜ ਤਾਰਾ ਹੋਟਲ ਨਾਲ ਲੱਖਾਂ ਰੁਪਏ ਦੀ ਧੋਖੇਬਾਜ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਜੀਠਾ ਰੋਡ ਪੁਲਿਸ ਕੋਲ ਲਖ਼ਬੀਰ ਸਿੰਘ ਗਿੱਲ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਕਥਿਤ ਦੋਸ਼ੀ 26 ਤੋਂ 29 ਮਈ 2019 ਤੱਕ ਉਨ੍ਹਾਂ ...

ਪੂਰੀ ਖ਼ਬਰ »

ਕਾ. ਮੋਤਲਾ ਦੀ ਬਰਸੀ ਮੌਕੇ ਰਾਜਸੀ ਕਨਵੈਨਸ਼ਨ ਅੱਜ-ਦਰਬਾਰਾ ਸਿੰਘ ਲੋਪੋਕੀ

ਅਜਨਾਲਾ, 20 ਅਕਤੂਬਰ (ਐਸ.ਪ੍ਰਸ਼ੋਤਮ)¸ਅੱਜ 21 ਅਕਤੂਬਰ ਨੂੰ ਤਹਿਸੀਲ ਅਜਨਾਲਾ ਦੇ ਪਿੰਡ ਮੋਤਲਾ ਵਿਖੇ ਸੀ. ਪੀ. ਆਈ. (ਐਮ) ਜ਼ਿਲ੍ਹਾ ਕਮੇਟੀ ਵਲੋਂ ਇਨਕਲਾਬੀ ਸ਼ਹੀਦ ਸਰਪੰਚ ਕਾਮਰੇਡ ਬਰਕਤ ਮਸੀਹ ਮੋਤਲਾ ਦੀ 29ਵੀਂ ਬਰਸੀ ਮੌਕੇ ਪ੍ਰਭਾਵਸ਼ਾਲੀ ਕਰਵਾਈ ਜਾ ਰਹੀ ਰਾਜਸੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੰਗਰਾਂਦ ਦੇ ਦਿਹਾੜੇ ਮੌਕੇ ਸਵਰਗੀ ਮਾਸਟਰ ਮਹਿਤਾਬ ਸਿੰਘ ਦੇ ਸਮੂਹ ਪਰਿਵਾਰ ਦੇ ਉੱਦਮ ਨਾਲ ਸੈਂਟਰਲ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ 'ਤੇ ਨਿਗਮ ਵਲੋਂ ਕਾਰਵਾਈ

ਅੰਮਿ੍ਤਸਰ, 20 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਚੌਕਸੀ ਵਰਤਦੇ ਹੋਏ ਸਥਾਨਕ ਮਾਲ ਰੋਡ, ਸੈਲੀਬਰੇਸ਼ਨ ਮਾਲ ਚੌਕ ਤੋਂ ਰੇਸ ਕੋਰਸ ਰੋਡ ਇਲਾਕੇ 'ਚ ਸੜਕ ਕਿਨਾਰੇ ਫੁੱਟਪਾਥ 'ਤੇ ਨਾਜਾਇਜ਼ ਰੇਹੜੀਆਂ ਲਗਾ ਕੇ ਰਸਤਾ ਰੋਕਣ ਵਾਲੇ ਨਾਰੀਅਲ ਪਾਣੀ ...

ਪੂਰੀ ਖ਼ਬਰ »

ਡੇਂਗੂ ਨਾਲ ਮਰਨ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ

ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)¸ਅਜਨਾਲਾ ਸ਼ਹਿਰ 'ਚ ਡੇਂਗੂ ਦੀ ਭਿਆਨਕ ਬਿਮਾਰੀ ਨਾਲ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਅਤੇ ਇਸ ਬਿਮਾਰੀ ਤੋਂ ਪੀੜਤ ਲੋਕਾਂ ਦੀ ਜਲਦ ਸਿਹਤਯਾਬੀ ਲਈ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ...

ਪੂਰੀ ਖ਼ਬਰ »

ਮੇਜਰ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਕੀਤਾ ਨਿਯੁਕਤ

ਬਿਆਸ, 20 ਅਕਤੂਬਰ (ਪਰਮਜੀਤ ਸਿੰਘ ਰੱਖੜਾ)¸ਸ਼੍ਰੋਮਣੀ ਅਕਾਲੀ ਦਲ ਦੇ ਵਿਮੁਕਤ ਜਾਤੀਆਂ ਵਿੰਗ ਪੰਜਾਬ ਆਗੂਆਂ ਅਤੇ ਵਰਕਰਾਂ ਦੀ ਹੰਗਾਮੀ ਮੀਟਿੰਗ ਵਿੰਗ ਦੇ ਸੂਬਾ ਪ੍ਰਧਾਨ ਮੇਜ਼ਰ ਸਿੰਘ ਕਲੇਰ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਜਿਸ 'ਚ ਹਲਕਾ ਬਾਬਾ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬਲਵੰਤ ਸਿੰਘ ਦਾ ਸਾਲਾਨਾ ਜੋੜ ਮੇਲਾ ਮਨਾਇਆ

ਚੱਬਾ, 20 ਅਕਤੂਬਰ (ਜੱਸਾ ਅਨਜਾਣ)¸ਸ੍ਰੀ ਹਰਿਮੰਦਰ ਸਾਹਿਬ ਨੂੰ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਕੋਲੋਂ ਅਜ਼ਾਦ ਕਰਵਾਉਣ ਵਾਲੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮਹਾਨ ਸੂਰਬੀਰ ਜਰਨੈਲ ਸ਼ਹੀਦ ਬਾਬਾ ਬਲਵੰਤ ਸਿੰਘ ਦਾ ਸਾਲਾਨਾ ਜੋੜ ...

ਪੂਰੀ ਖ਼ਬਰ »

ਪਿੰਡ ਝੰਜੋਟੀ ਦਾ ਨਾਮਵਰ ਸੱਭਿਆਚਾਰਕ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਰਾਜਾਸਾਂਸੀ, 20 ਅਕਤੂਬਰ (ਹਰਦੀਪ ਸਿੰਘ ਖੀਵਾ)¸ਪਿੰਡ ਝੰਜੋਟੀ ਵਿਖੇ ਸ: ਸੋਹਣ ਸਿੰਘ ਵੈਲਫ਼ੇਅਰ ਸਪੋਰਟਸ ਸੁਸਾਇਟੀ ਵਲੋਂ ਪਿੰਡ ਦੇ ਉੱਘੇ ਸਮਾਜ ਸੇਵਕ ਪ੍ਰਵਾਸੀ ਭਾਰਤੀ ਕੁਲਦੀਪ ਸਿੰਘ ਕੈਨੇਡਾ, ਸਰਪੰਚ ਲਖਵਿੰਦਰ ਸਿੰਘ ਲੱਖਾ ਝੰਜੋਟੀ ਬਲਾਕ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 20 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹੱਕੀ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਗ਼ਦਰੀ ਦੇਸ਼ ਭਗਤ ਬਾਬਾ ਇੰਦਰ ਸਿੰਘ ਵੇਰਕਾ ਦੀ ਸਾਲਾਨਾ ਬਰਸੀ ਮਨਾਈ

ਵੇਰਕਾ, 20 ਅਕਤੂਬਰ (ਪਰਮਜੀਤ ਸਿੰਘ ਬੱਗਾ)-ਦੇਸ਼ ਦੀ ਆਜ਼ਾਦੀ ਲਈ ਆਪਣਾ ਯੋਗਦਾਨ ਪਾਉਣ ਵਾਲੇ ਗ਼ਦਰੀ ਦੇਸ਼ ਭਗਤ ਬਾਬਾ ਇੰਦਰ ਸਿੰਘ ਵੇਰਕਾ ਦੀ ਸਾਲਾਨਾ ਬਰਸੀ ਮੌਕੇ ਵਿਸ਼ੇਸ਼ ਸਮਾਗਮ ਉਨ੍ਹਾਂ ਦੇ ਵਾਰਸ ਜਥੇ: ਦਿਲਬਾਗ ਸਿੰਘ ਦੇ ਗ੍ਰਹਿ ਗੁਲਾਬ ਹਾਊਸ ਸੰਤ ਨਗਰ ਵੇਰਕਾ ...

ਪੂਰੀ ਖ਼ਬਰ »

ਪਿੰਡ ਓਡਰ ਜੋਏਕੇ 'ਚ 21ਵਾਂ ਤਿੰਨ ਦਿਨਾ ਮਹਾਨ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 20 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਗੁਰੂੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਓਡਰ, ਜੋਏਕੇ ਦੀ ਸਮੂੰਹ ਸੰਗਤ ਦੇ ਸਹਿਯੋਗ ਨਾਲ 21ਵਾਂ ਤਿੰਨ ਦਿਨਾਂ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਿਹਾਤੀ ਦੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਹੋਈ ਮੀਟਿੰਗ

ਓਠੀਆਂ, 20 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਜੋਸ਼ ਮੁਹਾਰ ਵਿਖੇ ਜਮੂਹਰੀ ਕਿਸਾਨ ਸਭਾ ਅਤੇ ਦਿਹਾਤੀ ਮਜਦੂਰ ਸਭਾ ਦੇ ਸ਼ਹੀਦ ਭਗਤ ਸਿੰਘ ਦੇ ਨੌਜਵਾਨਾ ਸਭਾ ਦੀ ਵਿਸ਼ੇਸ਼ ਮੀਟਿੰਗ ਬਲਕਾਰ ਸਿੰਘ, ਸਵਰਨ ਸਿੰਘ ਅਤੇ ਸੁਖਰਾਜ ਸਿੰਘ ਪ੍ਰਧਾਨਗੀ ...

ਪੂਰੀ ਖ਼ਬਰ »

ਥਾਣੇ 'ਚ ਬੰਦ ਟਰੈਕਟਰ ਦਾ ਸਾਮਾਨ ਗਾਇਬ ਕਰਨ ਦੇ ਲਗਾਏ ਦੋਸ਼

ਲੋਪੋਕੇ, 20 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੌਹਲੇਕੇ ਦੇ ਕਿਸਾਨ ਹਰਨੇਕ ਸਿੰਘ ਨੇ ਜਿਲ੍ਹੇ ਦੇ ਐਸ. ਐਸ. ਪੀ. ਅਤੇ ਹੋਰਨਾਂ ਅਧਿਕਾਰੀਆਂ ਦੇ ਨਾਂਅ ਲਿਖਤੀ ਸ਼ਿਕਾਇਤ ਦੀਆਂ ਕਾਪੀਆਂ ਭੇਜਦਿਆਂ ਆਪਣੇ ਨਾਲ ਹੋਈ ਧੱਕੇਸ਼ਾਹੀ ਦੀ ਗੁਹਾਰ ਲਗਾਈ ਹੈ | ਦੋਸ਼ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਿਖੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਕੈਂਬਰਿਜ ਇੰਟਰਨੈਸ਼ਨਲ ਸਕੂਲ ਪੱਟੀ ਵਿਖੇ ਚੇਅਰਮੈਨ ਮਨਮੀਤ ਸਿੰਘ ਅਤੇ ਡਾਇਰੈਕਟਰ ਮਲਕੀਤ ਸਿੰਘ ਦੇ ਦੀ ਅਗਵਾਈ 'ਚ ਦੀਵਾਲੀ ਮੇਲਾ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਮਨਮੀਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸਿਰਕਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਕਰਵਾਏ ਅਥਲੈਟਿਕ ਮੁਕਾਬਲੇ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)¸ਰਿਲਾਇੰਸ ਫੈਡਰੇਸ਼ਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਪੁਲਿਸ ਲਾਈਨ ਵਿਚ ਅਥਲੈਟਿਕਸ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਯੂਨੀਵਰਸਲ ਅਕੈਡਮੀ ਤਰਨ ਤਾਰਨ ਦੇ ਵਿਦਿਆਰਥੀਆਂ ਨੇ ਡੀ.ਪੀ.ਈ. ਗੁਰਿੰਦਰ ਸਿੰਘ ਦੀ ਦੇਖ ...

ਪੂਰੀ ਖ਼ਬਰ »

ਭਾਸ਼ਨ ਪ੍ਰਤੀਯੋਗਤਾ 'ਚ ਬਾਬਾ ਦੀਪ ਸਿੰਘ ਸਕੂਲ ਦੀ ਵਿਦਿਆਰਥਣ ਨੇ ਕੀਤਾ ਦੂਜਾ ਸਥਾਨ ਹਾਸਲ

ਫਤਿਆਬਾਦ 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਰਨ ਤਾਰਨ ਵਲੋਂ ਸ੍ਰੀ ਗੁਰੂ ਅਮਰਦਾਸ ਆਦਰਸ਼ ਇੰਸਚੀਟਿਊਟ ਵਿਖੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਜਿਸ 'ਚ 13 ਸੀ.ਬੀ.ਐੱਸ.ਈ. ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਬਾਲ ਵਿਕਾਸ ਪੱਟੀ ਵਲੋਂ 'ਸਵੱਛਤਾ ਤੇ ਦਿਵਿਅਤਾ ਤੱਕ' ਹਫ਼ਤਾ ਮਨਾਇਆ ਗਿਆ

ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੱਤਿਆ ਸਾਂਈ ਸੇਵਾ ਸੰਗਠਨ (ਭਾਰਤ) ਵਲੋਂ ਅਯੋਜਿਤ ਰਾਸ਼ਟਰੀ ਕਾਰਜਕ੍ਰਮ 'ਸਵੱਛਤਾ ਤੇ ਦਿਵਿਅਤਾ ਤੱਕ' ਮਨਾਏ ਜਾ ਰਹੇ 2 ਤੋਂ 20 ਅਕਤੂਬਰ ਤੱਕ ਪ੍ਰੋਗਰਾਮ ਦੇ ਤਹਿਤ ਬਾਲ ਵਿਕਾਸ ਪੱਟੀ ਵਲੋਂ ਬਾਲ ਵਿਕਾਸ ਗੁਰੂ ਡਾ: ...

ਪੂਰੀ ਖ਼ਬਰ »

ਪੁਲਿਸ ਜਵਾਨਾਂ ਵਲੋਂ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)-ਦੇਸ਼ ਅੰਦਰ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਧਰੁਵ ਦਹੀਆ ਦੀਆਂ ਹਦਾਇਤਾਂ 'ਤੇ ਅੱਤਵਾਦ ਵਿਰੁੱਧ ਲੜਨ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਯਾਦ ਕੀਤਾ ਜਾ ਰਿਹਾ ਹੈ | ਐੱਸ.ਐੱਚ.ਓ. ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)¸ਜਮਹੂਰੀ ਕਿਸਾਨ ਸਭਾ ਪੰਜਾਬ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲਾ ਦੀ ਪ੍ਰਧਾਨਗੀ ਹੇਠ ਸਹੀਦ ਦੀਪਕ ਧਵਨ ਯਾਦਗਾਰੀ ਭਵਨ ਵਿਖੇ ਹੋਈ | ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ...

ਪੂਰੀ ਖ਼ਬਰ »

ਪਿੰਡ ਚਾਹਲ 'ਚ ਬਾਬਾ ਸਿੱਧ ਸਿਲਾਵਰ ਦਾ ਸਾਲਾਨਾ ਜੋੜ ਮੇਲਾ ਮਨਾਇਆ

ਸਰਾਏਾ ਅਮਾਨਤ ਖਾਂ, 20 ਅਕਤੂਬਰ (ਨਰਿੰਦਰ ਸਿੰਘ ਦੋਦੇ)¸ਸਰਹੱਦੀ ਪਿੰਡ ਚਾਹਲ ਵਿਖੇ ਗੁਰਦੁਆਰਾ ਬਾਬਾ ਸਿੱਧ ਸਿਲਾਵਰ 'ਚ ਸਾਲਾਨਾ ਜੋੜ ਮੇਲਾ ਸਮੂਹ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਧੂੰੁਮਧਾਮ ਨਾਲ ਮਨਾਇਆ ਗਿਆ | ਲੜੀਵਾਰ ਅਖੰਡ ਪਾਠ ਦੇ ...

ਪੂਰੀ ਖ਼ਬਰ »

ਵਾਹਿਗੁਰੂ ਇੰਮੀਗ੍ਰੇਸ਼ਨ ਸਰਵਿਸ ਗੋਇੰਦਵਾਲ ਸਾਹਿਬ ਨੇ ਲਗਵਾਏ ਯੂ.ਕੇ. ਦੇ ਬਿਨਾਂ ਆਈਲਟਸ ਵੀਜੇ

ਗੋਇੰਦਵਾਲ ਸਾਹਿਬ, 20 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)¸ਇਲਾਕੇ ਦੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਲਈ ਵਾਹਿਗੁਰੂ ਇੰਟਰਪ੍ਰਾਈਜਸ ਅਤੇ ਇਮੀਗ੍ਰੇਸ਼ਨ ਸਰਵਿਸ ਗੋਇੰਦਵਾਲ ਸਾਹਿਬ ਵਲੋਂ ਵੱਖ-ਵੱਖ ਸੇਵਾਵਾਂ ਇਕ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਬਾਬਾ ਸਿੱਧ ਸਿਲਵਰਾ ਝੰਡੇਰ ਦੇ ਸਾਲਾਨਾ ਜੋੜ ਮੇਲੇ 'ਤੇ ਕਰਵਾਏ ਕਬੱਡੀ ਮੁਕਾਬਲੇ

ਫਤਿਆਬਾਦ, 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ਼ਹੀਦ ਬਾਬਾ ਡੋਗਰ ਪੀਰ ਜੀ ਅਤੇ ਸ਼ਹੀਦ ਬਾਬਾ ਸੇਲਵਰਾਹ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਪਿੰਡ ਝੰੰਡੇਰ ਮਹਾਂਪੁਰਖਾਂ ਵਿਖੇ ਬਾਬਾ ਲੱਖਾ ਸਿੰਘ ਜੀ ਕੋਟੇ ਵਾਲੇ ਅਤੇ ਬਾਬਾ ਮੁਖਤਾਰ ਸਿੰਘ ਝੰਡੇਰ ਮਹਾਂਪੁਰਖ ਦੀ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਬੱਬੂ ਤੇ ਸਾਥੀਆਂ 'ਤੇ ਕੀਤਾ ਨਾਜਾਇਜ਼ ਪਰਚਾ ਰੱਦ ਕਰਨ ਦੀ ਮੰਗ

ਪੱਟੀ, 20 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੁਲਿਸ ਥਾਣਾ ਪੱਟੀ ਸਿਟੀ ਵਿਚ ਦਰਜ ਜਬਰ ਜਨਾਹ ਦੇ ਦੋਸ਼ ਹੇਠ ਸਥਾਨਕ ਬੱਬੂ ਮੈਡੀਕਲ ਸਟੋਰ ਦੇ ਪਰਮਿੰਦਰ ਸਿੰਘ ਬੱਬੂ ਅਤੇ ਉਸ ਦੇ ਸਾਥੀਆਂ 'ਤੇ ਕੀਤਾ ਨਾਜਾਇਜ਼ ਪਰਚਾ ਰੱਦ ਕਰਨ ਲਈ ਕੈਮਿਸਟ ਐਸੋਸੀਏਸ਼ਨ ਪੱਟੀ ਵਲੋਂ ...

ਪੂਰੀ ਖ਼ਬਰ »

ਖ਼ਾਲਸਾਈ ਜਾਹੋ ਜਲਾਲ ਨਾਲ ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ਅਗਵਾਈ ਹੇਠ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ

ਫਤਿਆਬਾਦ 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੰਠੇਵਿੰਡਪੁਰ) ਡੇਹਰਾ ਸਾਹਿਬ ਲੁਹਾਰ ਵਿਖੇ 1, 2, 3 ਨਵੰਬਰ ਨੂੰ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਾ ਵਫ਼ਦ ਡੀ. ਐਸ. ਪੀ. ਸਿਟੀ ਨੂੰ ਮਿਲਿਆ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)¸ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਵਲੋਂ ਫੜੇ ਗਏ ਚੋਰਾਂ ਨੂੰ ਦਰਜ ਹੋਏ ਪਰਚਿਆਂ ਦੇ ਬਾਵਜੂਦ ਛੱਡ ਦੇਣ ਅਤੇ ਚੋਰਾਂ ਵਲੋਂ ਕਿਸਾਨ ਆਗੂ ਜਸਬੀਰ ਸਿੰਘ ਗੰਡੀਵਿੰਡ ਦੇ ਘਰ ਵਿਚ ਦਾਖ਼ਲ ਹੋ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX