ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਰੂਪਨਗਰ

ਯੰਗ ਸਟਾਰ ਸਪੋਰਟਸ ਕਲੱਬ ਵਲੋਂ ਸਤਲੁਜ ਭਾਖੜਾ ਡੈਮ 'ਹਾਫ਼ ਮੈਰਾਥਨ' ਕਰਵਾਈ

ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਯੰਗਸਟਾਰ ਸਪੋਰਟਸ ਕਲੱਬ ਨੰਗਲ ਵਲੋਂ ਅੱਜ ਪਹਿਲੀ ਸਤਲੁਜ ਭਾਖੜਾ ਡੈਮ 'ਹਾਫ ਮੈਰਾਥਨ' ਦਾ ਆਯੋਜਨ ਕੀਤਾ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੰਗਲ ਤੋਂ ਸਵੇਰੇ ਸ਼ੁਰੂ ਹੋਈ ਇਸ ਹਾਫ ਮੈਰਾਥਨ ਨੂੰ ਝੰਡੀ ਮਾਸਟਰ ਸੁਧੀਰ ਕੁਮਾਰ ਵਲੋਂ ਦੇ ਕੇ ਰਵਾਨਾ ਕੀਤਾ ਗਿਆ ਅਤੇ ਇਸ ਵਿਚ 10 ਅਤੇ 5 ਕਿੱਲੋਮੀਟਰ ਲਈ ਦੌੜਾਕਾਂ ਨੇ ਭਾਗ ਲਿਆ ਜਿਸ ਵਿਚ ਔਰਤਾਂ ਵੀ ਸ਼ਾਮਲ ਸਨ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਰੂਟ ਨੰਗਲ ਸ਼ਹਿਰ ਦੀਆਂ ਸੜਕਾਂ ਤੋਂ ਹੁੰਦਾ ਹੋਇਆ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਦੇ ਇਲਾਕੇ ਗੁਆਲਥਾਈ ਤੱਕ ਰਿਹਾ | ਉਕਤ ਦੋਵਾਂ ਕੈਟਾਗਰੀ ਵਿਚ ਪਹਿਲੀਆਂ ਪੁਜ਼ੀਸ਼ਨਾਂ ਵਿਚ ਆਉਣ ਵਾਲੇ ਦੌੜਾਕਾਂ ਨੂੰ 50 ਹਜ਼ਾਰ ਰੁਪਏ ਦੇ ਨਗਦ ਇਨਾਮ ਦਿੱਤੇ ਗਏ | 10 ਕਿੱਲੋਮੀਟਰ ਵਿਚ ਬਾਦਲ ਚੌਧਰੀ ਨੇ ਪਹਿਲਾ ਸਥਾਨ, ਆਕਾਸ਼ ਬਾਲੀ ਨੇ ਦੂਜਾ ਅਤੇ ਵਿਸ਼ਾਲ ਨੇ ਤੀਜਾ ਸਥਾਨ ਹਾਸਲ ਕਰਕੇ ਕ੍ਰਮਵਾਰ 5100, 3100 ਅਤੇ 2100 ਰੁਪਏ ਨਕਦ ਇਨਾਮ ਜਿੱਤੇ ਜਦੋਂ ਕਿ 5 ਕਿੱਲੋਮੀਟਰ ਵਿਚ ਸ਼ੁਭਮ ਪਵਾਰ ਨੇ ਪਹਿਲਾ, ਦੀਪਕ ਰਾਣਾ ਨੇ ਦੂਜਾ ਅਤੇ ਅਭਿਸ਼ੇਕ ਨੇ ਤੀਜਾ ਸਥਾਨ ਹਾਸਲ ਕਰਕੇ ਕ੍ਰਮਵਾਰ 4100, 2100 ਅਤੇ 1100 ਰੁਪਏ ਦੇ ਨਗਦ ਇਨਾਮ ਹਾਸਲ ਕੀਤੇ | ਇਸੇ ਤਰਾਂ ਔਰਤਾਂ ਦੇ 5 ਕਿੱਲੋਮੀਟਰ ਵਿਚ ਰਮਨਦੀਪ ਨੇ ਪਹਿਲਾ, ਦੀਕਸ਼ਾ ਰਾਣਾ ਨੇ ਦੂਜਾ ਅਤੇ ਜੋਤੀ ਨੇ ਤੀਜਾ ਸਥਾਨ ਹਾਸਲ ਕਰਕੇ ਕ੍ਰਮਵਾਰ 4100, 2100 ਅਤੇ 1100 ਰੁਪਏ ਦੇ ਨਗਦ ਇਨਾਮ ਆਪਣੇ ਨਾਮ ਕੀਤੇ | ਜੇਤੂਆਂ ਨੂੰ ਇਨਾਮਾਂ ਦੀ ਵੰਡ ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਨਈਅਰ, ਕੌਾਸਲਰ ਸੰਜੀਵ ਰਾਣਾ , ਦਵਿੰਦਰ ਗਾਂਧੀ ਅਤੇ ਕਰਨ ਚੌਧਰੀ ਵਲੋਂ ਸੰਯੁਕਤ ਰੂਪ ਵਿਚ ਕੀਤੀ ਗਈ | ਇਸ ਮੌਕੇ ਪ੍ਰਬੰਧਕਾਂ ਮਨੋਜ ਕੁਮਾਰ, ਪਵਨ ਕੁਮਾਰ ਪੰਮੀ ਅਤੇ ਦਵਿੰਦਰ ਗਾਂਧੀ ਨੇ ਦੱਸਿਆ ਕਿ ਪਹਿਲੀ ਵਾਰ ਨੰਗਲ 'ਚ ਹਾਫ ਮੈਰਾਥਨ ਕਰਵਾਉਣ ਦਾ ਮਕਸਦ ਨੌਜਵਾਨੀ ਨੂੰ ਅਜੋਕੇ ਦੌਰ ਅੰਦਰ ਸੂਬੇ 'ਚ ਵਗ ਰਹੇ ਨਸ਼ਿਆਂ ਦੇ ਦਰਿਆ ਵਿਚ ਹੜ੍ਹਨ ਤੋਂ ਰੋਕ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ, ਮੁਕੇਸ਼ ਕੁਮਾਰ, ਯੋਗੇਸ਼ ਸੈਣੀ, ਗੁਰਦੀਪ ਸਿੰਘ ਅਤੇ ਪਿ੍ੰਸ ਰਾਣਾ ਆਦਿ ਤੋਂ ਇਲਾਵਾ ਦਰਜਨ ਭਰ ਪ੍ਰਬੰਧਕ ਹਾਜ਼ਰ ਸਨ |

ਕੁਵੈਤ 'ਚ ਫਸੇ ਪਿੰਡ ਹੀਰਪੁਰ ਦੇ ਨੌਜਵਾਨ ਦੀ ਹੋਈ ਘਰ ਵਾਪਸੀ

ਕਾਹਨਪੁਰ ਖੂਹੀ, 20 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਹੀਰਪੁਰ ਦੇ ਕੁਵੈਤ ਵਿਚ ਫਸੇ ਦਰਸ਼ਨ ਸਿੰਘ ਪੁੱਤਰ ਗੁਰਦਿਆਲ ਸਿੰਘ ਦੀ ਸਾਂਸਦ ਮਨੀਸ਼ ਤਿਵਾੜੀ ਦੇ ਯਤਨਾਂ ਕਾਰਨ ਘਰ ਵਾਪਸੀ ਹੋਈ ਹੈ | ਨੌਜਵਾਨ ਅਤੇ ਉਸ ਦੇ ਪਰਿਵਾਰ ਨੇ ਸ੍ਰੀ ਤਿਵਾੜੀ ਅਤੇ ...

ਪੂਰੀ ਖ਼ਬਰ »

ਦਲਿਤ ਸੁਰੱਖਿਆ ਸੈਨਾ ਦੀ ਮੀਟਿੰਗ ਹੋਈ

ਰੂਪਨਗਰ, 20 ਅਕਤੂਬਰ (ਚੱਕਲ)-ਦਲਿਤ ਸੁਰੱਖਿਆ ਸੈਨਾ ਇਕਾਈ ਰੂਪਨਗਰ ਦੀ ਇੱਥੇ ਹੋਈ ਇੱਕ ਵਿਸ਼ੇਸ਼ ਮੀਟਿੰਗ ਵਿਚ ਭਗਵਾਨ ਵਾਲਮੀਕੀ ਲਵ ਕੁਸ਼ ਵਿਜੇ ਦਿਵਸ ਜੋ ਕਿ 11 ਨਵੰਬਰ ਨੂੰ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ, ਦੀਆਂ ਤਿਆਰੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ

ਨੰਗਲ, 20 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਗ੍ਰੰਥੀ ਬ੍ਰਹਮ ਗਿਆਨ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਆਗਮਨ ਪੁਰਬ ਅੱਜ ਗੁਰਦੁਆਰਾ ਸਾਹਿਬ ਪਿੰਡ ਬਰਾਰੀ ਨਜ਼ਦੀਕ ਜਵਾਹਰ ਮਾਰਕੀਟ ਨੰਗਲ ਵਿਖੇ ਸੰਗਤਾਂ ਵਲੋਂ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ ਵਿਚ ਆਵਾਰਾ ਪਸ਼ੂਆਂ ਦੀ ਭਰਮਾਰ, ਰੋਜ਼ਾਨਾ ਵਾਪਰਦੇ ਹਨ ਹਾਦਸੇ

ਮੋਰਿੰਡਾ, 20 ਅਕਤੂਬਰ (ਤਰਲੋਚਨ ਸਿੰਘ)-ਮੋਰਿੰਡਾ ਇਲਾਕੇ ਵਿਚ ਆਵਾਰਾ ਪਸ਼ੂਆਂ ਤੇ ਆਵਾਰਾ ਕੁੱਤਿਆਂ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ | ਨਗਰ ਕੌਾਸਲ ਗਊ ਸੈੱਸ ਤਾਂ ਇਕੱਠਾ ਕਰ ਰਹੀ ਹੈ ਪਰ ਆਵਾਰਾ ਪਸ਼ੂਆਂ ਨੂੰ ਸਾਂਭਣ ਦਾ ਕੋਈ ਕੰਮ ਨਹੀਂ ਕਰ ਰਹੀ | ਇਸ ...

ਪੂਰੀ ਖ਼ਬਰ »

ਕਲੱਬ ਵਲੋਂ ਘੋੜੇ-ਘੋੜੀਆਂ ਦੀ ਸਾਂਝੀਆਂ ਖੇਡਾਂ ਕਰਵਾਈਆਂ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਮਾਲਵਾ ਐਾਡ ਦੁਆਬਾ ਹਾਰਸ ਕਲੱਬ ਮੋਰਿੰਡਾ ਵੱਲੋਂ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਾਰਡ ਨੰਬਰ 4 ਮੋਰਿੰਡਾ ਨਜ਼ਦੀਕ ਘੋੜੇ-ਘੋੜੀਆਂ ਦੀ ਸਾਂਝੀ ਖੇਡ ਕਰਵਾਈ ਗਈ | ਇਸ ਸਬੰਧੀ ਮੁੱਖ ਪ੍ਰਬੰਧਕ ਪਰਮਿੰਦਰ ਸਿੰਘ ਬਿੱਟੂ ਕੰਗ ...

ਪੂਰੀ ਖ਼ਬਰ »

ਟੈਂਪੂ ਸੜਕ ਕਿਨਾਰੇ ਖੱਡੇ 'ਚ ਡਿੱਗਾ

ਮੋਰਿੰਡਾ, 20 ਅਕਤੂਬਰ (ਕੰਗ)-ਬੀਤੀ ਰਾਤ ਚੰਡੀਗੜ੍ਹ-ਲੁਧਿਆਣਾ ਸੜਕ 'ਤੇ ਪੈਂਦੇ ਪਿੰਡ ਮਾਨਖੇੜੀ ਨੇੜੇ ਇਕ ਟੈਂਪੂ (ਛੋਟਾ ਹਾਥੀ) ਕਾਰ ਨੂੰ ਬਚਾਉਣ ਦੇ ਚੱਕਰ 'ਚ ਸੜਕ ਕਿਨਾਰੇ ਇਕ ਖੱਡੇ ਵਿਚ ਜਾ ਡਿੱਗਾ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਟੈਂਪੂ ਚਾਲਕ ਨੇ ਦੱਸਿਆ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਵਿਖੇ ਮਾਤਾ ਗੁਜਰੀ ਸਭਾ ਵਲੋਂ ਵਸਾਇਆ ਜਾਵੇਗਾ 'ਪਿੰਡ ਬੇਬੇ ਨਾਨਕੀ' ਦਾ ਆਰਜ਼ੀ ਨਗਰ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)- ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਮਾਤਾ ਗੁਜਰੀ ਵੈੱਲਫੇਅਰ ਸੋਸਾਇਟੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ...

ਪੂਰੀ ਖ਼ਬਰ »

ਬੱਲੇ ਨੀ ਸਰਕਾਰੇ ਤੇਰੇ ਰੰਗ ਨਿਆਰੇ, ਅਧਿਆਪਕਾਂ ਨੂੰ ਤਰਸਣ ਪ੍ਰਾਇਮਰੀ ਸਕੂਲ ਵਿਚਾਰੇ...

ਪੁਰਖਾਲੀ, 20 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਕਈ ਸਰਕਾਰੀ ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਤਰਸ ਰਹੇ ਹਨ | ਸਕੂਲਾਂ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਦੀ ਘਾਟ ਅਤੇ ਸਰਕਾਰਾਂ ਦੀ ਲਾਪਰਵਾਹੀ ਦੇ ਚੱਲਦਿਆਂ ਪ੍ਰਾਇਮਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ...

ਪੂਰੀ ਖ਼ਬਰ »

ਡਾ: ਜਸਵਿੰਦਰ ਸਿੰਘ ਹੀਰਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਮੋਰਿੰਡਾ, 20 ਅਕਤੂਬਰ (ਪ. ਪ.)-ਸਮਾਜ ਸੇਵੀ ਡਾ: ਜਸਵਿੰਦਰ ਸਿੰਘ ਹੀਰਾ ਨਮਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੋਈ ਅੰਤਿਮ ਅਰਦਾਸ ਮੌਕੇ ਭਾਈ ਇੰਦਰਪਾਲ ਸਿੰਘ ਹਜ਼ੂਰੀ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਦੁਆਰਾ ...

ਪੂਰੀ ਖ਼ਬਰ »

ਪੀ. ਜੀ. ਆਈ. ਮੁਫ਼ਤ ਬੱਸ ਸੇਵਾਵਾਂ ਲਈ ਰਾਸ਼ੀ ਭੇਟ

ਨੂਰਪੁਰ ਬੇਦੀ, 20 ਅਕਤੂਬਰ (ਝਾਂਡੀਆਂ)-ਪਿੰਡ ਸ਼ਾਹਪੁਰ ਬੇਲਾ ਦੇ ਵਾਸੀਆਂ ਨੇ ਇਕੱਤਰ ਕਰਕੇ 25 ਹਜ਼ਾਰ 300 ਰੁਪਏ ਦੀ ਨਕਦ ਰਾਸ਼ੀ ਸਹਾਇਤਾ ਵਜੋਂ ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਸੁਸਾਇਟੀ ਵਲੋਂ ਪੀ. ਜੀ. ਆਈ. ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਆਰੰਭ ਕੀਤੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਇਸ਼ਨਾਨ ਘਰ ਅਤੇ ਪਖਾਨੇ ਬਣਾਉਣ ਦੀ ਹੋਈ ਆਰੰਭਤਾ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਇਸ਼ਨਾਨ ਘਰ ਅਤੇ ਪਖਾਨਿਆਂ ਦੀ ਉਸਾਰੀ ਦੀ ਆਰੰਭਤਾ ਪੰਜ ਸਿੰਘਾਂ ਵੱਲੋਂ ਟੱਕ ਲਗਾ ਕੇ ਕੀਤੀ ਗਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਕਥਾ ਤੇ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਲੋਕਲ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਕਥਾ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਕਮੇਟੀ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਪਿੰਡ ਢੰਗਰਾਲੀ ਵਿਖੇ ਦੀ ਦੁੱਧ ਉਤਪਾਦਕ ਸਭਾ ਢੰਗਰਾਲੀ (ਵੇਰਕਾ) ਵਲੋਂ ਪਸ਼ੂ ਵੈੱਲਫੇਅਰ ਫ਼ੰਡ ਵਿਚੋਂ ਦੁੱਧ ਉਤਪਾਦਕਾਂ ਨੂੰ ਇਕ ਲੱਖ ਰੁਪਏ ਦੀਆਂ ਕੀੜੇਮਾਰ ਦਵਾਈਆਂ, ਕੈਲਸ਼ੀਅਮ ਅਤੇ ਮਿੰਨੀ ਮਿਕਸਚਰ ਆਦਿ ਦਵਾਈਆਂ ਮੁਫ਼ਤ ...

ਪੂਰੀ ਖ਼ਬਰ »

ਦੂਸਰਾ ਭਗਵਤੀ ਜਾਗਰਣ ਸਮਾਪਤ

ਭਰਤਗੜ੍ਹ, 20 ਅਕਤੂਬਰ (ਬਾਵਾ)-ਅਵਾਨਕੋਟ ਦੇ ਸ਼ਿਵ ਮੰਦਰ ਵਿਖੇ, ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਆਰੰਭਿਆ ਦੂਸਰਾ ਭਗਵਤੀ ਜਾਗਰਣ ਦੇਰ ਰਾਤ ਸਮਾਪਤ ਹੋ ਗਿਆ | ਮਹਾਂ ਮਾਈ ਦੀ ਪਵਿੱਤਰ ਜੋਤ ਮਾਤਾ ਨੈਣਾਂ ਦੇਵੀ ਮੰਦਰ ਤੋਂ ਲਿਆ ਕੇ ਪਿੰਡ 'ਚ ...

ਪੂਰੀ ਖ਼ਬਰ »

ਸਾਲਾਨਾ ਧਾਰਮਿਕ ਸਮਾਗਮਾਂ ਨੂੰ ਲੈ ਕੇ ਸੇਵਾਦਾਰਾਂ ਵਲੋਂ ਮੀਟਿੰਗ

ਪੁਰਖਾਲੀ, 20 ਅਕਤੂਬਰ (ਬੰਟੀ)-ਗੁਰਦੁਆਰਾ ਸਾਹਿਬ ਸ੍ਰੀ ਰਤਵਾੜਾ ਸਾਹਿਬ ਵਿਖੇ ਕਰਵਾਏ ਜਾ ਰਹੇ ਸਾਲਾਨਾ ਸਮਾਗਮ ਨੂੰ ਲੈ ਕੇ ਪੁਰਖਾਲੀ ਵਿਖੇ ਸੇਵਾਦਾਰਾਂ ਵਲੋਂ ਮੀਟਿੰਗ ਕੀਤੀ ਗਈ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਦੀ ਮੌਜੂਦਗੀ ਵਿਚ ਹੋਈ ਮੀਟਿੰਗ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਉਤਸਵ 27 ਤੋਂ

ਸੰਤੋਖਗੜ੍ਹ, 20 ਅਕਤੂਬਰ (ਮਲਕੀਅਤ ਸਿੰਘ)-ਜਗਤ ਗੁਰੂ ਸ੍ਰੀ ਵਿਸ਼ਵਕਰਮਾ ਦਾ 71ਵਾਂ ਧਾਰਮਿਕ ਸਾਲਾਨਾ ਉਤਸਵ ਵਿਸ਼ਵਕਰਮਾ ਮੰਦਰ ਸੰਤੋਖਗੜ੍ਹ (ਊਨਾ) ਵਿਖੇ 27 ਤੋਂ 29 ਅਕਤੂਬਰ ਤੱਕ ਮਨਾਇਆ ਜਾਵੇਗਾ | ਵਿਸ਼ਵਕਰਮਾ ਮੰਦਰ ਕਮੇਟੀ ਸੰਤੋਖਗੜ੍ਹ ਦੇ ਪ੍ਰਧਾਨ ਬਲਦੇਵ ਸਿੰਘ ਮਾਨ, ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਲੋਂ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਦਾ ਸਾਰਾ ਖ਼ਰਚਾ ਚੁੱਕਣ ਦਾ ਫ਼ੈਸਲਾ ਸ਼ਲਾਘਾਯੋਗ-'ਆਪ' ਯੂਥ ਵਿੰਗ

ਨੂਰਪੁਰ ਬੇਦੀ, 20 ਅਕਤੂਬਰ (ਢੀਂਡਸਾ, ਝਾਂਡੀਆਂ)-ਆਮ ਆਦਮੀ ਪਾਰਟੀ ਰੂਪਨਗਰ ਦੇ ਯੂਥ ਵਿੰਗ ਨੇ ਦਿੱਲੀ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਜਾਣ ਵਾਲੀਆਂ ਦਿੱਲੀ ਦੀਆਂ ਸਮੁੱਚੀਆਂ ਸੰਗਤਾਂ ਦਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ 20 ਵਿਦਿਆਰਥਣਾਂ ਨੂੰ ਸਾਈਕਲ ਭੇਟ

ਨੰਗਲ, 20 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਲੁਧਿਆਣਾ ਤੋਂ ਆਏ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਵਿਚ ਜ਼ਿਲ੍ਹਾ ਪੱਧਰ 'ਤੇ ਅੱਵਲ ਵਿਦਿਆਰਥਣ ਦਾ ਸਨਮਾਨ

ਨੂਰਪੁਰ ਬੇਦੀ, 20 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਚੇਤਨਾ ਪਰਖ ਪ੍ਰੀਖਿਆ ਵਿਚ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀ ਵਿਦਿਆਰਥਣ ਰਵਿੰਦਰ ਕੌਰ ਪੁੱਤਰੀ ਹਰਦੀਪ ਸਿੰਘ ਪਿੰਡ ਟੱਪਰੀਆਂ (ਤਖ਼ਤਗੜ੍ਹ ) ਵੱਲੋਂ ਜ਼ਿਲ੍ਹੇ ਭਰ ਵਿਚੋਂ ਪਹਿਲਾ ...

ਪੂਰੀ ਖ਼ਬਰ »

40 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਦੋ ਔਰਤਾਂ ਕਾਬੂ

ਨਵਾਂਸ਼ਹਿਰ, 20 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ 2 ਅਲਗ-ਅਲਗ ਮਾਮਲਿਆਂ ਵਿਚ 40 ਕਿੱਲੋ ਡੋਡੇ ਚੂਰਾ ਪੋਸਤ ...

ਪੂਰੀ ਖ਼ਬਰ »

ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਗੁੱਜਰਾਂ ਅਤੇ ਚਰਵਾਹਿਆਂ 'ਤੇ ਪਸ਼ੂਆਂ ਨੰੂ ਸੜਕਾਂ ਕਿਨਾਰੇ ਚਰਾਉਣ 'ਤੇ ਲਗਾਈ ਰੋਕ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟਰੇਟ ਵਿਨੈ ਬਬਲਾਨੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਗੁੱਜਰਾਂ ਅਤੇ ...

ਪੂਰੀ ਖ਼ਬਰ »

ਡਿਜ਼ੀਟਲ ਇੰਡੀਆ 'ਚ ਮੌਤ ਦਾ ਤਾਂਡਵ ਕਰਦੇ ਅਵਾਰਾ ਜਾਨਵਰ ਅਤੇ ਟੁੱਟੀਆਂ ਸੜਕਾਂ ਤੋਂ ਲੋਕ ਦੁਖੀ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ) - ਡਿਜ਼ੀਟਲ ਇੰਡੀਆ ਅੰਦਰ ਚੰਦ 'ਤੇ ਪਹੁੰਚਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਲੋਕਾਂ ਦੀ ਜਾਨ ਦਾ ਖੌਅ ਬਣੇ ਅਵਾਰਾ ਜਾਨਵਰਾਂ ਅਤੇ ਟੁੱਟੀਆਂ ਸੜਕਾਂ ਵਰਗੇ ਗੰਭੀਰ ਮਸਲਿਆਂ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ...

ਪੂਰੀ ਖ਼ਬਰ »

ਡਿਜ਼ੀਟਲ ਇੰਡੀਆ 'ਚ ਮੌਤ ਦਾ ਤਾਂਡਵ ਕਰਦੇ ਅਵਾਰਾ ਜਾਨਵਰ ਅਤੇ ਟੁੱਟੀਆਂ ਸੜਕਾਂ ਤੋਂ ਲੋਕ ਦੁਖੀ

ਕਟਾਰੀਆਂ, 20 ਅਕਤੂਬਰ (ਨਵਜੋਤ ਸਿੰਘ ਜੱਖੂ) - ਡਿਜ਼ੀਟਲ ਇੰਡੀਆ ਅੰਦਰ ਚੰਦ 'ਤੇ ਪਹੁੰਚਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਲੋਕਾਂ ਦੀ ਜਾਨ ਦਾ ਖੌਅ ਬਣੇ ਅਵਾਰਾ ਜਾਨਵਰਾਂ ਅਤੇ ਟੁੱਟੀਆਂ ਸੜਕਾਂ ਵਰਗੇ ਗੰਭੀਰ ਮਸਲਿਆਂ 'ਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ...

ਪੂਰੀ ਖ਼ਬਰ »

ਲਸਾੜਾ ਮੰਡੀ ਵਿਚ ਗਿੱਲਾ ਝੋਨਾ ਆਉਣ ਕਾਰਨ ਆੜ੍ਹਤੀ ਪੇ੍ਰਸ਼ਾਨ

ਉੜਾਪੜ/ਲਸਾੜਾ, 20 ਅਕਤੂਬਰ (ਖੁਰਦ) - ਇਸ ਵਾਰ ਮੌਸਮ ਦੇ ਲਗਾਤਾਰ ਬਦਲਦੇ ਰਹਿਣ ਕਾਰਨ ਝੋਨੇ ਦੀ ਫ਼ਸਲ ਪੱਕਣ ਲਈ ਕਾਫੀ ਸਮਾਂ ਲੈ ਰਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਕਣਕ ਦੀ ਫ਼ਸਲ ਲੇਟ ਹੋਣ ਦਾ ਡਰ ਸਤਾ ਰਿਹਾ ਹੈ ਅਤੇ ਉਹ ਹਰਾ ਝੋਨਾ ਵੱਢ ਕੇ ਹੀ ਮੰਡੀ ਵਿਚ ਲਿਆ ਰਹੇ ਹਨ ਜਿਸ ...

ਪੂਰੀ ਖ਼ਬਰ »

2 ਨਾਜਾਇਜ਼ ਪਿਸਟਲ ਅਤੇ 12 ਰੌ ਾਦਾਂ ਸਮੇਤ ਇਕ ਵਿਅਕਤੀ ਕਾਬੂ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਐੱਸ.ਐੱਸ.ਪੀ. ਸ੍ਰੀਮਤੀ ਅਲਕਾ ਮੀਨਾ ਦੀਆਂ ਹਦਾਇਤਾਂ ਮੁਤਾਬਿਕ ਮਾੜੇ ਅਨਸਰਾਂ ਖਿਲਾਫ ਛੇੜੀ ਮੁਹਿੰਮ ਤਤਿ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਵੱਲੋਂ ਇਕ ਦੇਸੀ ਪਿਸਟਲ 315 ਬੋਰ ਸਮੇਤ 5 ਰੌਾਦ ਜਿੰਦਾ ਅਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਨੂਰਪੁਰ ਬੇਦੀ, 20 ਅਕਤੂਬਰ (ਪ.ਪ. ਰਾਹੀਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਪ੍ਰਭਾਤ ਫੇਰੀਆਂ ਦਾ ਅੱਜ 24ਵੇਂ ਦਿਨ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਬਰਸੀ ਸਬੰਧੀ ਸ੍ਰੀ ਰਾਮ ਕਥਾ ਜਾਰੀ

ਨੂਰਪੁਰ ਬੇਦੀ, 20 ਅਕਤੂਬਰ (ਚੌਧਰੀ) -ਮਹਾਤਮਾ ਕ੍ਰਿਸ਼ਨ ਦਾਸ ਦੀ ਬਰਸੀ ਦੇ ਸਬੰਧ 'ਚ ਪਿੰਡ ਅਬਿਆਣਾ ਕਲਾਂ ਵਿਖੇ ਸ੍ਰੀ ਰਾਮ ਕਥਾ ਸ਼ੁਰੂ ਕਰਵਾਈ ਗਈ ਹੈ ਜਿਸ ਦਾ ਭੋਗ 23 ਅਕਤੂਬਰ ਨੂੰ ਬਰਸੀ ਵਾਲੇ ਦਿਨ ਪਵੇਗਾ | ਇਹ ਕਥਾ ਮਹੰਤ ਮੋਹਣ ਗਿਰੀ ਸਰਥਲੀ ਵਾਲੇ, ਵੇਦ ਵਿਆਸ ਤੇ ...

ਪੂਰੀ ਖ਼ਬਰ »

ਮਾਤਾ ਨਿਸ਼ੋ ਦੇਵੀ ਦੀ ਮੌਤ 'ਤੇ ਦੁੱਖ ਪ੍ਰਗਟ

ਨੂਰਪੁਰ ਬੇਦੀ, 20 ਅਕਤੂਬਰ (ਝਾਂਡੀਆਂ) -ਗੌਰਮਿੰਟ ਟੀਚਰ ਯੂਨੀਅਨ ਦੇ ਆਗੂ ਤੇ ਨੂਰਪੁਰ ਖੁਰਦ ਸਕੂਲ ਦੇ ਮੁੱਖ ਅਧਿਆਪਕ ਬਖਸ਼ੀਸ਼ ਰਾਮ ਤੇ ਚੌਧਰੀ ਦੀਵਾਨ ਚੰਦ ਦੀ ਮਾਤਾ ਨਿਸ਼ੋ ਦੇਵੀ ਦੀ ਬੀਤੇ ਦਿਨੀਂ ਹੋਈ ਮੌਤ 'ਤੇ ਇਲਾਕੇ ਦੇ ਵੱਖ-ਵੱਖ ਆਗੂਆਂ ਤੇ ਹੋਰ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਸਾਲਾਨਾ 9ਵਾਂ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ੍ਰ੍ਰੀ ਗੁਪਤਸਰ ਸਾਹਿਬ ਦੇ ਨੇੜੇ ਜੈ ਮਾਂ ਨੈਣਾਂ ਦੇਵੀ ਵੈੱਲਫੇਅਰ ਕਲੱਬ ਰਜਿ. ਮੋਰਿੰਡਾ ਵਲੋਂ 9ਵਾਂ ਵਿਸ਼ਾਲ ਭਗਵਤੀ ਜਾਗਰਨ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਰਾਜਪ੍ਰੀਤ ਸਿੰਘ ਰਾਜ਼ੀ ...

ਪੂਰੀ ਖ਼ਬਰ »

ਨੀਂਹ-ਪੱਥਰ ਸਮਾਗਮ ਸਬੰਧੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਮਾਂਗੇਵਾਲ ਵਿਖੇ 23 ਅਕਤੂਬਰ ਨੂੰ ਸਵੇਰੇ 11 ਵਜੇ ਸ਼ਮਸ਼ਾਨ ਘਾਟ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਅਤੇ ਨੈਣਾਂ ਦੇਵੀ ਹਲਕੇ ਤੋਂ ...

ਪੂਰੀ ਖ਼ਬਰ »

ਸੰਤਾਂ ਦਾ ਬਰਸੀ ਸਮਾਗਮ 24 ਨੂੰ

ਸ੍ਰੀ ਚਮਕੌਰ ਸਾਹਿਬ, 20 ਅਕਤੂਬਰ (ਨਾਰੰਗ)-ਸਥਾਨਕ ਗੁ: ਸ੍ਰੀ ਅਮਰਗੜ੍ਹ ਸਾਹਿਬ (ਨੇੜੇ ਸਰਹਿੰਦ ਨਹਿਰ ਦਾ ਪੁਲ) ਵਿਖੇ ਸੰਤ ਬਾਬਾ ਗੁਰਚਰਨ ਸਿੰਘ ਰਾਏਪੁਰ ਵਾਲਿਆਂ ਦੀ 11ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 24 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਸਰਕਾਰਾਂ ਦੋਧੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਹਿਰਦ ਨਹੀਂ-ਭਾਗੋਮਾਜਰਾ

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)-ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੀ ਡੇਰਾਬੱਸੀ ਇਕਾਈ ਵਲੋਂ ਅੱਜ ਇਕ ਵਿਸ਼ੇਸ਼ ਮੀਟੰਗ ਕਰਕੇ ਦੋਧੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਵਿਖੇ ਪੈਦਲ ਜਾ ਰਹੇ ਨੌਜਵਾਨ 'ਤੇ ਜਾਨਲੇਵਾ ਹਮਲਾ

ਮੁੱਲਾਂਪੁਰ ਗਰੀਬਦਾਸ, 20 ਅਕਤੂਬਰ (ਖੈਰਪੁਰ)-ਅੱਜ ਬਾਅਦ ਦੁਪਹਿਰ ਕਸਬਾ ਨਵਾਂਗਰਾਉਂ ਵਿਖੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਘੇਰ ਕੇ 5-6 ਹੋਰਨਾਂ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ | ਹਮਲੇ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਨੌਜਵਾਨ ਨੂੰ ਉਸ ਦੇ ਦੋਸਤ ਨੇ ਲੋਕਾਂ ...

ਪੂਰੀ ਖ਼ਬਰ »

ਪ੍ਰਾਪਰਟੀ ਬਾਜ਼ਾਰ ਨੂੰ ਪ੍ਰਫੁੱਲਿਤ ਕਰਨ ਲਈ ਸੁਖਾਲੀਆਂ ਨੀਤੀਆਂ ਤਿਆਰ ਕਰੇ ਸਰਕਾਰ

ਜ਼ੀਰਕਪੁਰ, 20 ਅਕਤੂਬਰ (ਅਵਤਾਰ ਸਿੰਘ)-ਪ੍ਰਾਪਰਟੀ ਬਾਜ਼ਾਰ ਨਾਲ ਜੁੜੇ ਲੋਕਾਂ ਨੂੰ ਰਾਹਤ ਦੇਣ ਲਈ ਅਤੇ ਰੀਅਲ ਅਸਟੇਟ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਸੁਖਾਲੀਆਂ ਨੀਤੀਆਂ ਤਿਆਰ ਕਰੇ, ਜਿਸ ਨਾਲ ਭਾਰੀ ਮੰਦੀ ਦਾ ਸਾਹਮਣਾ ਕਰ ਰਹੇ ਪ੍ਰਾਪਰਟੀ ਬਾਜ਼ਾਰ ਨੂੰ ਸੁੱਖ ...

ਪੂਰੀ ਖ਼ਬਰ »

ਪਰਿਵਾਰਾਂ ਨੂੰ ਜੋੜਨ 'ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ ਵੂਮੈਨ ਪੁਲਿਸ ਸਟੇਸ਼ਨ

ਐੱਸ. ਏ. ਐੱਸ. ਨਗਰ, 20 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਖੋਲੇ੍ਹ ਗਏ ਵੂਮੈਨ ਪੁਲਿਸ ਸਟੇਸ਼ਨ ਘਰੇਲੂ ਝਗੜਿਆਂ ਨਾਲ ਨਜਿੱਠਣ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ | ਜ਼ਿਲ੍ਹਾ ਮੁਹਾਲੀ ਅੰਦਰ ਵੂਮੈਨ ਪੁਲਿਸ ਸਟੇਸ਼ਨ ਰਾਹੀਂ ਇਸ ਸਾਲ ਸਤੰਬਰ ਮਹੀਨੇ ਤੱਕ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ)-ਬੀਤੀ ਰਾਤ ਡੇਰਾਬੱਸੀ ਦੇ ਸਾਧੂ ਨਗਰ ਨੇੜਿਓਾ ਲੰਘਦੀ ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਵਾਪਰ ਹਾਦਸੇ ਦੌਰਾਨ ਇਕ ਕਰੀਬ 35 ਸਾਲਾ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਹਾਦਸੇ ਕਾਰਨ ਮਿ੍ਤਕ ਦਾ ਸਰੀਰ ਪਟੜੀ ਤੋਂ ਬਾਹਰ ਇਕ ...

ਪੂਰੀ ਖ਼ਬਰ »

ਸੀ.ਆਈ.ਆਈ. ਚੰਡੀਗੜ੍ਹ ਮੇਲਾ: ਚੰਡੀਗੜ੍ਹੀਏ ਬਾਬੂ ਤਣਾਅ ਨੂੰ ਘਟਾਉਣ ਤੇ ਤੰਦਰੁਸਤੀ ਲਈ ਵਿਰਾਸਤੀ ਨੁਸਿਖ਼ਆਂ ਵੱਲ ਮੁੜੇ

ਚੰਡੀਗੜ੍ਹ, 20 ਅਕਤੂਬਰ (ਆਰ.ਐਸ.ਲਿਬਰੇਟ)-ਅੱਜ ਸੀ.ਆਈ.ਆਈ. ਚੰਡੀਗੜ੍ਹ ਮੇਲਾ ਦੇ ਤੀਸਰੇ ਛੁੱਟੀ ਵਾਲੇ ਦਿਨ ਚੰਡੀਗੜ੍ਹੀਏ ਬਾਬੂ ਤਣਾਅ ਨੂੰ ਘਟਾਉਣ ਤੇ ਤੰਦਰੁਸਤੀ ਲਈ ਵਿਰਾਸਤੀ ਨੁਸਿਖ਼ਆਂ ਵੱਲ ਮੁੜਦੇ ਨਜ਼ਰ ਆਏ ਜਦੋਂਕਿ ਆਪਣੀਆਂ ਸਕੀਮਾਂ ਸਬੰਧੀ ਜਾਗਰੂਕਤਾ ਲੈ ਕੇ ...

ਪੂਰੀ ਖ਼ਬਰ »

ਮੰਡੀ 'ਚ ਲਿਫ਼ਟਿੰਗ ਦੀ ਧੀਮੀ ਰਫ਼ਤਾਰ ਕਾਰਨ ਕਿਸਾਨਾਂ ਨੂੰ ਝੋਨਾ ਸੁੱਟਣ ਲਈ ਹੋਣਾ ਪੈ ਰਿਹੈ ਖੱਜਲ-ਖੁਆਰ-ਕਿਸਾਨ ਯੂਨੀਅਨ

ਖਰੜ, 20 ਅਕਤੂਬਰ (ਗੁਰਮੁੱਖ ਸਿੰਘ ਮਾਨ)-ਅਨਾਜ ਮੰਡੀ ਖਰੜ ਵਿਖੇ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਧੀਮੀ ਰਫ਼ਤਾਰ ਨਾਲ ਚੱਲਣ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਝੋਨਾ ਸੁੱਟਣ ਲਈ ਕਾਫੀ ਸਮਾਂ ਉਡੀਕ ਕਰਨੀ ਪੈਂਦੀ ਹੈ ਅਤੇ ਉਨ੍ਹਾਂ ...

ਪੂਰੀ ਖ਼ਬਰ »

ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੰੂ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ, 20 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੱੁਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਚੰਡੀਗੜ੍ਹ, 20 ਅਕਤੂਬਰ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਹਰਿ ਰਾਇ ਜੀ ਗੁਰਮਤਿ ਸੰਗੀਤ ਵਿਦਿਆਲਿਆ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਵਰਲਡ ਪੰਜਾਬ ਆਰਗੇਨਾਈਜੇਸ਼ਨ ਵਲੋਂ 15 ਦੇਸ਼ਾਂ ਦੇ ਰਾਜਦੂਤ ਤੇ ਹਾਈ ਕਮਿਸ਼ਨਰ ਸਨਮਾਨਿਤ

ਚੰਡੀਗੜ੍ਹ, 20 ਅਕਤੂਬਰ (ਆਰ. ਐਸ. ਲਿਬਰੇਟ)- ਅੱਜ ਵਰਲਡ ਪੰਜਾਬ ਆਰਗੇਨਾਈਜ਼ੇਸ਼ਨ ਵਲੋਂ ਇਕ ਸਥਾਨਕ ਰੇਸਤਰਾਂ ਵਿੱਚ ਇਕ ਪ੍ਰੋਗਰਾਮ ਦੌਰਾਨ 15 ਦੇਸ਼ਾਂ ਦੇ ਰਾਜਦੂਤਾਂ ਅਤੇ ਹਾਈ ਕਮਿਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ | ਡਬਲਿਯੂ.ਪੀ.ਓ. ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਰਾਸਤੀ ਮੇਲੇ 'ਚ ਰੱਤੇਵਾਲ ਕਾਲਜ ਦੀਆਂ ਵਿਦਿਆਰਥਣਾਂ ਦਾ ਰਿਹਾ ਵਧੀਆ ਪ੍ਰਦਰਸ਼ਨ

ਰੱਤੇਵਾਲ, 20 ਅਕਤੂਬਰ (ਭਾਟੀਆ)-ਸੁਆਮੀ ਰਾਮ ਤੀਰਥ ਦੀ ਸਰਪ੍ਰਸਤੀ ਹੇਠ ਚੱਲ ਰਹੇ ਐਮ.ਬੀ. ਬੀ. ਜੀ. ਜੀ. ਜੀ. ਗਰਲ ਕਾਲਜ ਰੱਤੇਵਾਲ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਜੋਨਲ ਯੁਵਕ ਵਿਰਾਸਤ ਮੇਲੇ ਵਿਚ ਵੱਖ-ਵੱਖ ਵੰਨਗੀਆਂ ਵਿਚ ਵਧੀਆ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਅੱਜ

ਰੂਪਨਗਰ, 20 ਅਕਤੂਬਰ (ਚੱਕਲ)-ਪੁਲਿਸ ਲਾਈਨ ਰੂਪਨਗਰ ਵਿਖੇ 21 ਅਕਤੂਬਰ ਨੂੰ ਸ਼ਹੀਦੀ ਦਿਵਸ ਦੇ ਸਬੰਧ ਵਿਚ ਪੰਜਾਬ ਪੁਲਿਸ ਰੂਪਨਗਰ ਵਲੋਂ ਪੰਜਾਬ ਪੁਲਿਸ ਦੇ ਸ਼ਹੀਦ ਹੋਏ ਕਰਮਚਾਰੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਘਰ-ਘਰ ਜਾ ਕੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ ਤੇ ...

ਪੂਰੀ ਖ਼ਬਰ »

ਸਵ. ਮੋਤੀਆ ਕੌਰ ਨੂੰ ਦਿੱਤੀ ਅੰਤਿਮ ਵਿਦਾਈ

ਰੂਪਨਗਰ, 20 ਅਕਤੂਬਰ (ਪ. ਪ.)-ਰੂਪਨਗਰ ਦੇ ਸੀਨੀਅਰ ਪੱਤਰਕਾਰ ਗੁਰਚਰਨ ਸਿੰਘ ਬਿੰਦਰਾ ਦੀ ਭਰਜਾਈ ਸ੍ਰੀਮਤੀ ਮੋਤੀਆ ਕੌਰ ਪਤਨੀ ਸਵਰਗੀ ਅਵਤਾਰ ਸਿੰਘ ਜੱਗੀ ਵਾਸੀ ਜ਼ੈਲ ਸਿੰਘ ਨਗਰ ਰੂਪਨਗਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ਗਊਸ਼ਾਲਾ ਰੋਡ ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਇਕ ਅਹਿਮ ਮੀਟਿੰਗ ਸ਼ੈਲਰ ਐਸੋਸੀਏਸ਼ਨ ਦੇ ਸੂਬਾਈ ਆਗੂ ਬੰਤ ਸਿੰਘ ਕਲਾਰਾਂ ਅਤੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਰੋੜਾ ਵਪਾਰ ਮੰਡਲ ਦੇ ਦੁਬਾਰਾ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਜੇ. ਐੱਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੀ ਦੇਰ ਰਾਤ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਹੋਏ ਆਮ ਇਜਲਾਸ ਵਿਚ ਭਾਰੀ ਗਿਣਤੀ ਵਿਚ ਸ਼ਾਮਿਲ ਵਪਾਰੀ ਵਰਗ ਵਲੋਂ ਕਾਂਗਰਸੀ ਆਗੂ ਅਤੇ ਮੌਜੂਦਾ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ

ਘਨੌਲੀ, 20 ਅਕਤੂਬਰ (ਜਸਵੀਰ ਸਿੰਘ ਸੈਣੀ)-ਵਣ ਵਿਭਾਗ ਰੂਪਨਗਰ ਮੰਡਲ ਵਲੋਂ ਬੀਤੇ ਕੱਲ੍ਹ ਵਣ-ਮੰਡਲ ਅਫ਼ਸਰ ਅਮਿਤ ਚੌਹਾਨ ਦੇ ਵਿਸ਼ੇਸ਼ ਸਹਿਯੋਗ ਸਦਕਾ ਅਤੇ ਉੱਘੇ ਸਾਹਿਤਕਾਰ ਰੌਮੀ ਘੜਾਮੇ ਵਾਲਿਆਂ ਦੀ ਦੇਖ-ਰੇਖ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ 'ਚ ਜੇਤੂ ਰਹੇ ਵਿਦਿਆਰਥੀ ਸਨਮਾਨਿਤ

ਮੋਰਿੰਡਾ, 20 ਅਕਤੂਬਰ (ਪਿ੍ਤਪਾਲ ਸਿੰਘ)-ਨੈਸ਼ਨਲ ਆਈਡੀਅਲ ਕਾਨਵੈਂਟ ਸਕੂਲ ਸਹੇੜੀ ਵਿਖੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿੰ੍ਰਸੀਪਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਨਾਟਕ ਖੇਡਿਆ

ਸ੍ਰੀ ਅਨੰਦਪੁਰ ਸਾਹਿਬ, 20 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਸਭਰੰਗ ਕਲਾ ਮੰਚ ਪਟਿਆਲਾ ਦੇ ਕਲਾਕਾਰ ਅਤੇ ਮਸ਼ਹੂਰ ਪੰਜਾਬੀ ਐਕਟਰ ਤਰਸਿੰਦਰ ਸਿੰਘ ਦੀ ਟੀਮ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਦਾ ਕੀਤਾ ਸਨਮਾਨ

ਢੇਰ, 20 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਸ੍ਰੀਮਤੀ ਕ੍ਰਿਸ਼ਨਾ ਦੇਵੀ ਅੱਜ ਪਿੰਡ ਥਲੂਹ ਵਿਖੇ ਪੀ. ਆਰ. ਟੀ. ਸੀ. ਦੇ ਡਾਇਰੈਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਜੋਸ਼ੀ ਦੇ ਗ੍ਰਹਿ ਵਿਖੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਪਹੰੁਚੇ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX