ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  11 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  14 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  24 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  25 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  36 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  52 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 5 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 10 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 11 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  27 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਪਟਿਆਲਾ

ਕੁਰਬਾਨੀ ਦੇਣ ਵਾਲੇ ਪੁਲਿਸ ਤੇ ਸੁਰੱਖਿਆ ਬਲਾਂ ਦੀ ਯਾਦ 'ਚ ਪੁਲਿਸ ਨੇ ਮੈਰਾਥਨ ਦੌੜ ਕਰਵਾਈ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ, ਚਹਿਲ)-ਦੇਸ਼ ਦੀ ਆਨ-ਬਾਨ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਤੇ ਸੁਰੱਖਿਆ ਬਲਾਂ ਦੀ ਯਾਦ ਵਿਚ ਅੱਜ ਪੁਲਿਸ ਵਿਭਾਗ ਵਲੋਂ ਪਟਿਆਲਾ ਵਿਖੇ ਮੈਰਾਥਨ ਦੌੜ ਕਰਵਾਈ ਗਈ | ਇਸ ਦੌੜ 'ਚ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪਟਿਆਲਾ ਵਾਸੀਆਂ ਸਮੇਤ ਸ਼ਿਰਕਤ ਕੀਤੀ | ਮੈਰਾਥਨ ਦੌੜ ਨੂੰ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਪੁਲਿਸ ਲਾਈਨ ਪਟਿਆਲਾ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਐਸ.ਐਸ.ਪੀ. ਸਿੱਧੂ ਨੇ ਆਖਿਆ ਕਿ ਹਰੇਕ ਸਾਲ 21 ਅਕਤੂਬਰ ਨੂੰ ਸ਼ਹੀਦਾਂ ਦੀ ਯਾਦ ਵਿਚ ਮਨਾਏ ਜਾਂਦੇ ਸ਼ਹੀਦੀ ਦਿਵਸ ਮੌਕੇ ਇਸ ਵਾਰ ਪਟਿਆਲਾ ਪੁਲਿਸ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਮੈਰਾਥਨ ਦੌੜ ਕਰਵਾਈ ਗਈ | ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ 65 ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ 'ਚ ਸ਼ਾਂਤੀ ਸਥਾਪਤ ਕਰਨ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਪਟਿਆਲਾ ਪੁਲਿਸ ਹਮੇਸ਼ਾ ਖੜ੍ਹੀ ਹੈ | ਉਨ੍ਹਾਂ ਸ਼ਹੀਦਾਂ ਦੀ ਯਾਦ 'ਚ ਪਟਿਆਲਾ ਪੁਲਿਸ ਵਲੋਂ ਇਸ ਵਾਰ ਜ਼ਿਲ੍ਹੇ ਦੇ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਿੰਡਾਂ 'ਚ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ ਹੈ |
ਐਸ.ਐਸ.ਪੀ. ਨੇ ਕਿਹਾ ਕਿ ਪਟਿਆਲਾ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਪਟਿਆਲਾ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਕਮਿਊਨਿਟੀ ਪੁਲਿਸਿੰਗ ਵੱਲ ਕਦਮ ਵਧਾਏ ਹਨ | ਜਿਸ ਨਾਲ ਆਮ ਲੋਕਾਂ ਅਤੇ ਪੁਲਿਸ ਵਿਚਕਾਰ ਤਾਲਮੇਲ ਵਧਿਆ ਹੈ | ਉਨ੍ਹਾਂ ਕਿਹਾ ਕਿ ਮੈਰਾਥਨ ਦੌੜ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਖੰਡਾ ਚੌਾਕ, 21 ਨੰਬਰ ਫਾਟਕ, ਲੀਲ੍ਹਾ ਭਵਨ, 22 ਨੰਬਰ ਫਾਟਕ, ਥਾਪਰ ਕਾਲਜ ਤੋਂ ਹੁੰਦੇ ਹੋਏ ਪੁਲਿਸ ਲਾਈਨ ਪਟਿਆਲਾ ਵਿਖੇ ਆ ਕੇ ਸਮਾਪਤ ਹੋਈ |
ਇਸ ਦੌਰਾਨ ਪਿਛਲੇ ਇਕ ਸਾਲ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਅਤੇ ਸੁਰੱਖਿਆ ਬਲਾਂ ਨੂੰ ਸ਼ਰਧਾਂਜਲੀ ਦਿੰਦਿਆਂ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ | ਮੈਰਾਥਨ ਦੌੜ ਵਿਚ ਬੋਰਨ ਰਨਰਜ਼, ਪਟਿਆਲਾ ਰਨਰਜ਼ ਅਤੇ ਗਰੀਨ ਮਾਈਕਰਜ਼ ਸਮੇਤ ਅਰਜਨਾ ਅਵਾਰਡੀ ਐਸ.ਪੀ. ਪਲਵਿੰਦਰ ਸਿੰਘ ਚੀਮਾ ਅਤੇ ਛੋਟੀ ਉਮਰ 'ਚ ਮਾਊਾਟ ਐਵਰੈਸਟ ਦੀ ਚੋਟੀ ਸਰ ਕਰਨ ਵਾਲੇ ਪਿ੍ਥਵੀ ਸਿੰਘ ਚਾਹਲ ਨੇ ਵੀ ਦੌੜ ਵਿਚ ਹਿੱਸਾ ਲਿਆ | ਇਸ ਮੌਕੇ ਐਸ.ਪੀ. ਹੈੱਡਕੁਆਟਰ ਨਵਨੀਤ ਸਿੰਘ ਬੈਂਸ, ਐਸ.ਪੀ. ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਸੌਰਭ ਜਿੰਦਲ, ਡੀ.ਐਸ.ਪੀ. ਯੋਗੇਸ਼ ਸ਼ਰਮਾ, ਡੀ.ਐਸ.ਪੀ. ਹੈਡਕੁਆਟਰ ਪੁਨੀਤ ਸਿੰਘ ਚਾਹਲ, ਡੀ.ਐਸ.ਪੀ. ਦਿਹਾਤੀ ਅਜੇਪਾਲ ਸਿੰਘ, ਡੀ.ਐਸ.ਪੀ. ਜਾਂਚ ਕੇ.ਕੇ. ਪੈਂਥੇ, ਡੀ.ਐਸ.ਪੀ. ਸਮਾਣਾ ਜਸਵੰਤ ਸਿੰਘ ਮਾਂਗਟ, ਡੀ.ਐਸ.ਪੀ. ਏ.ਆਰ. ਸ਼ਰਮਾ ਸਮੇਤ ਵੱਡੀ ਗਿਣਤੀ ਪਟਿਆਲਾ ਵਾਸੀ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ |

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਹਵਾਲਾਤੀ ਵਲੋਂ ਫਾਹਾ ਲੈ ਕੀਤੀ ਖੁਦਕੁਸ਼ੀ

ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੀਆਂ ਜੇਲ੍ਹਾਂ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਵਿਵਾਦਾਂ ਵਿਚ ਹਨ, ਇਕ ਨਵਾਂ ਮਾਮਲਾ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਹਵਾਲਾਤੀ ਪੱਖੋਂ ਨਜ਼ਰਬੰਦ 66 ਸਾਲਾ ਕਰਨੈਲ ਸਿੰਘ ਵਲੋਂ ਦਰਖਤ ਨਾਲ ਦਿਨ ਦਿਹਾੜੇ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 15 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਕਬਾੜੀ ਮਾਰਕੀਟ ਨੇੜੇ ਇਕ ਔਰਤ ਦੀ ਘੇਰ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ 10 ਅਣਪਛਾਤੇ ਵਿਅਕਤੀਆਂ ਸਮੇਤ 15 ਜਣਿਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਦੀ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਇਕ ਕੈਦੀ ਦੀ ਦੂਸਰੇ ਕੈਦੀਆਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜੇਲ੍ਹ 'ਚ ਬੰਦ ਕੁੱਟਮਾਰ ਦੇ ਸ਼ਿਕਾਰ ਕੈਦੀ ਦਲਬੀਰ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਗੈਂਗਸਟਰਾਂ ਨੂੰ ਨਸ਼ਾ ਸਪਲਾਈ ਕਰਨ ਵਾਲਾ ਹੌਲਦਾਰ ਗਿ੍ਫ਼ਤਾਰ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਕਰੀਬ ਪਿਛਲੇ 6 ਮਹੀਨਿਆਂ ਤੋਂ ਤੈਨਾਤ ਪੀ.ਏ.ਪੀ. (ਪੰਜਾਬ ਆਰਮਡ ਪੁਲਿਸ) ਦੇ ਹੌਲਦਾਰ ਨੂੰ ਤਿ੍ਪੜੀ ਪੁਲਿਸ ਨੇ ਜੇਲ੍ਹ 'ਚ ਗੈਂਗਸਟਰਾਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਭਾਖੜਾ, ਡੈਹਰ, ਪੌ ਾਗ ਤੇ ਰਣਜੀਤ ਸਾਗਰ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਘਟੀ

ਪਟਿਆਲਾ, 20 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਇਸ ਵਾਰ ਉੱਤਰੀ ਭਾਰਤ 'ਚ ਮੌਸਮ ਲਗਾਤਾਰ ਬਦਲ ਰਿਹਾ ਹੈ ਜਿਸ ਕਾਰਨ ਪਹਾੜਾਂ ਦੀਆਂ ਟੀਸੀਆਂ 'ਤੇ ਤਾਪਮਾਨ ਘਟਣ ਕਾਰਨ ਪਹਾੜਾਂ ਦੀਆਂ ਟੀਸੀਆਂ 'ਤੇ ਬਰਫ਼ ਪੈਣੀ ਸ਼ੁਰੂ ਹੋ ਗਈ ਹੈ | ਘਟੇ ਤਾਪਮਾਨ ਕਾਰਨ ਹੀ ਪਹਾੜਾਂ ਤੋਂ ਪਾਣੀ ...

ਪੂਰੀ ਖ਼ਬਰ »

ਬਿਜਲੀ ਵਿਭਾਗ ਨੇ ਨਗਰ ਕੌ ਾਸਲ ਦੀ ਮਨਜ਼ੂਰੀ ਬਿਨਾਂ ਮਿੰਨੀ ਸਕੱਤਰੇਤ ਦੇ ਨੇੜੇ ਦਰਖ਼ਤ ਵੱਢੇ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ)-ਇੱਥੋਂ ਦੇ ਆਈ.ਸੀ.ਐਲ. ਰੋਡ 'ਤੇ ਲੱਗੇ ਹਰੇ ਭਰੇ ਦਰਖ਼ਤਾਂ 'ਤੇ ਬਿਜਲੀ ਨਿਗਮ ਨੇ ਦਾਤਰ ਫੇਰ ਨੇ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਪੰਜਾਬ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ 'ਤੇ ਚਲਾਈ ਬੂਟੇ ਲਾਉਣ ਦੀ ਮੁਹਿੰਮ ਨੂੰ ਸਵਾਲੀਆ ...

ਪੂਰੀ ਖ਼ਬਰ »

18 ਸਾਲ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਮਾਜਰੀ ਅਕਾਲੀਆਂ ਲਾਗੇ ਆਪਣੇ ਮਾਮੇ ਨਾਲ ਮੋਟਰਸਾਈਕਲ 'ਤੇ ਜਾ ਰਹੇ 18 ਸਾਲਾ ਲੜਕੇ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵੀ ਹਰਿਆਣਾ ਦੀ ਹੱਦ ਦੇ ਨਾਲ ਪੰਜਾਬ 'ਚ ਖੁੱਲ੍ਹੇ ਰਹੇ ਸ਼ਰਾਬ ਦੇ ਠੇਕੇ

ਦੇਵੀਗੜ੍ਹ, 20 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਜਦੋਂ ਵੀ ਕਿਸੇ ਸੂਬੇ ਵਿਚ ਵਿਧਾਨ ਸਭਾ, ਲੋਕ ਸਭਾ ਜਾਂ ਹੋਰ ਚੋਣਾਂ ਹੁੰਦੀਆਂ ਹਨ ਤਾਂ ਉਸ ਸੂਬੇ ਦੇ ਸ਼ਰਾਬ ਦੇ ਸਾਰੇ ਠੇਕੇ 48 ਘੰਟੇ ਬੰਦ ਰਹਿੰਦੇ ਹਨ ਅਤੇ ਨਾਲ ਲਗਦੇ ਸੂਬੇ ਦੇ ਚੋਣਾਂ ਵਾਲੇ ਸੂਬੇ ਦੀ ਹੱਦ ਤੋਂ 3 ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਬੱਸ ਸਵਾਰ ਕਾਬੂ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਬੱਸ ਸਵਾਰ ਇਕ ਵਿਅਕਤੀ ਨੂੰ 10 ਕਿੱਲੋ ਭੁੱਕੀ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਪੇ੍ਰਮ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

1 ਲੱਖ 72 ਹਜ਼ਾਰ ਲਾਭਪਾਤਰੀਆਂ ਨੂੰ ਹਰੇਕ ਮਹੀਨੇ ਮਿਲਦੀ ਹੈ 13 ਕਰੋੜ ਰੁਪਏ ਦੀ ਪੈਨਸ਼ਨ-ਡਿਪਟੀ ਕਮਿਸ਼ਨਰ

ਪਟਿਆਲਾ, 20 ਅਕਤੂਬਰ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਲੋਕ ਭਲਾਈ ਯੋਜਨਾਵਾਂ ਤਹਿਤ ਪਟਿਆਲਾ ਜ਼ਿਲ੍ਹੇ ਵਿਚ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦੇ ਕਰੀਬ 1 ਲੱਖ 72 ਹਜ਼ਾਰ 472 ਲਾਭਪਾਤਰੀਆਂ ਨੂੰ ਹਰੇਕ ਮਹੀਨੇ ਪੰਜਾਬ ਸਰਕਾਰ ਵਲੋਂ 13 ਕਰੋੜ ਰੁਪਏ ...

ਪੂਰੀ ਖ਼ਬਰ »

ਸਹਿਕਾਰੀ ਸਭਾ ਕਰਮਚਾਰੀ ਦਰਜਾ ਚਾਰ ਯੂਨੀਅਨ ਦੀ ਬੈਠਕ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਪੰਜਾਬ ਸਹਿਕਾਰ ਸਭਾ ਕਰਮਚਾਰੀ ਯੂਨੀਅਨ ਦਰਜਾ ਚਾਰ ਦੀ ਬੈਠਕ ਜੋਗਿੰਦਰ ਸਿੰਘ ਦੀ ਪ੍ਰਧਾਨਗੀ 'ਚ ਹੋਈ | ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ ਕੀਤਾ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ਸਹਿਕਾਰੀ ਸਭਾਵਾਂ ਦੀ ਆਮਦਨ ਰਾਜ ...

ਪੂਰੀ ਖ਼ਬਰ »

ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਲਈ ਸਾਂਝੇ 15 ਦਿਨਾਂ 'ਚ ਭਾਰੀ ਮਿਕਦਾਰ 'ਚ ਇਕੱਠਾ ਕੀਤਾ ਪਲਾਸਟਿਕ

ਪਟਿਆਲਾ, 20 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਲਈ 2 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਿਕ ਨਤੀਜੇ ਦਿਖਾਈ ਦੇਣ ਲੱਗੇ ਹਨ | ਇਸ ਸਬੰਧੀ ਨਗਰ ਨਿਗਮ ਦੇ ...

ਪੂਰੀ ਖ਼ਬਰ »

ਨਾਭਾ 'ਚ ਧੜੱਲੇ ਨਾਲ ਵਿਕ ਰਿਹਾ ਹੈ ਮਿਲਾਵਟੀ ਦੁੱਧ ਤੇ ਪਨੀਰ-ਅਸ਼ੋਕ ਬਾਂਸਲ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਤਿਉਹਾਰਾਂ ਦੇ ਮੱਦੇਨਜ਼ਰ ਪੂਰੇ ਦੇਸ਼ ਵਿਚ ਮਿਲਾਵਟੀ ਸਮਾਨ ਨੂੰ ਰੋਕਣ ਲਈ ਸਿਹਤ ਵਿਭਾਗ ਕੰੁਭਕਰਨੀਂ ਨੀਂਦ ਸੌਾ ਰਿਹਾ ਹੈ ਜਿਸ ਦਾ ਲਾਭ ਮਿਲਾਵਟੀ ਦੁੱਧ ਅਤੇ ਪਨੀਰ ਬਣਾਉਣ ਵਾਲੇ ਸਮਾਜ ਵਿਰੋਧੀ ਅਨਸਰ ਚੁੱਕ ਰਹੇ ਹਨ | ਨਾਭਾ ਵਿਖੇ ...

ਪੂਰੀ ਖ਼ਬਰ »

ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਲਈ ਸਾਂਝੇ 15 ਦਿਨਾਂ 'ਚ ਭਾਰੀ ਮਿਕਦਾਰ 'ਚ ਇਕੱਠਾ ਕੀਤਾ ਪਲਾਸਟਿਕ

ਪਟਿਆਲਾ, 20 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਲਈ 2 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ ਸਾਰਥਿਕ ਨਤੀਜੇ ਦਿਖਾਈ ਦੇਣ ਲੱਗੇ ਹਨ | ਇਸ ਸਬੰਧੀ ਨਗਰ ਨਿਗਮ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ 57ਵੀਂ ਸਾਲਾਨਾ ਅਥਲੈਟਿਕ ਮੀਟ ਸਮਾਪਤ ਚਹਿਲ ਫਿਜ਼ੀਕਲ ਕਾਲਜ ਕਲਿਆਣ ਬਣਿਆ ਓਵਰਆਲ ਚੈਂਪੀਅਨ

ਪਟਿਆਲਾ, 20 ਅਕਤੂਬਰ (ਚਹਿਲ)-ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਵਰਸਿਟੀ ਦੇ ਰਾਜਾ ਭਾਲਿੰਦਰਾ ਸਟੇਡੀਅਮ ਵਿਖੇ ਡਾ. ਬੀ.ਐਸ. ਘੁੰਮਣ ਉਪ ਕੁਲਪਤੀ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਪੰਜਾਬੀ ਯੂਨੀਵਰਸਿਟੀ ਦੀ 57ਵੀਂ ਸਾਲਾਨਾ ਅਥਲੈਟਿਕ ਮੀਟ 2019-20 ਸਮਾਪਤ ਹੋ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ, ਸ਼ਬਦ ਗੁਰੂ ਯਾਤਰਾ ਭਲਕੇ ਪਟਿਆਲਾ ਪੁੱਜੇਗੀ

ਪਟਿਆਲਾ, 20 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦੇ ਸਵਾਗਤ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਨਗਰ ਕੀਰਤਨ 22 ਅਕਤੂਬਰ ਨੂੰ ਪਟਿਆਲਾ 'ਚ ਪ੍ਰਵੇਸ਼ ਕਰੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਅੱਤਵਾਦ ਦੇ ਖ਼ਾਤਮੇ ਲਈ ਕੁਰਬਾਨੀ ਦੇਣ ਵਾਲੇ ਮੁਲਾਜ਼ਮਾਂ ਨੂੰ ਯਾਦ ਰੱਖਿਆ ਜਾਵੇਗਾ-ਡੀ.ਐੱਸ.ਪੀ. ਦਿਹਾਤੀ

ਦੇਵੀਗੜ੍ਹ, 20 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬ 'ਚ ਅੱਤਵਾਦ ਦੇ ਖ਼ਾਤਮੇ ਲਈ ਜਿੱਥੇ ਹਜ਼ਾਰਾਂ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ, ਉੱਥੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਵੀ ਕੁਰਬਾਨੀਆਂ ਦਿੱਤੀਆਂ | ਜਿਨ੍ਹਾਂ ਨੂੰ ਪੰਜਾਬ ਦੇ ਲੋਕ ਹਮੇਸ਼ਾ ਯਾਦ ...

ਪੂਰੀ ਖ਼ਬਰ »

ਗਡਰੀਆ ਭਾਈਚਾਰੇ ਨੂੰ ਸਰਕਾਰਾਂ ਵਲੋਂ ਅਣਗੌਲਿਆ ਕੀਤਾ ਜਾ ਰਿਹਾ-ਹਰਕੇਸ਼ ਕੁਮਾਰ ਉਲਾਣਾ

ਦੇਵੀਗੜ੍ਹ, 20 ਅਕਤੂਬਰ (ਮੁਖ਼ਤਿਆਰ ਸਿੰਘ ਨੋਗਾਵਾਂ)-ਪੰਜਾਬ ਗਡਰੀਆ ਸਮਾਜ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੈਂਟਰਲ ਬਾਡੀ ਪ੍ਰਧਾਨ ਹਰਕੇਸ਼ ਕੁਮਾਰ ਉਲਾਣਾ ਦੀ ਪ੍ਰਧਾਨਗੀ ਹੇਠ ਵੀਰ ਭਾਨ ਬਹਿਰੂ ਦੇ ਸਹਿਯੋਗ ਨਾਲ ਪਿੰਡ ਬਹਿਰੂ ਵਿਖੇ ਹੋਈ | ਜਿਸ ਵਿਚ ਗਡਰੀਆ ...

ਪੂਰੀ ਖ਼ਬਰ »

ਸਮਾਣਾ 'ਚ 550 ਸਾਲਾ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

ਸਮਾਣਾ, 20 ਅਕਤੂਬਰ (ਗੁਰਦੀਪ ਸ਼ਰਮਾ)-ਦਸ਼ਮੇਸ਼ ਸੇਵਕ ਦਲ ਅਤੇ ਦਸ਼ਮੇਸ਼ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਥੜ੍ਹਾ ਸਾਹਿਬ ਸਮਾਣਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ...

ਪੂਰੀ ਖ਼ਬਰ »

ਸ਼ਹਿਰ 'ਚ ਚਿੱਟੇ ਦਿਨ ਮਿਲਾਵਟੀ ਮਠਿਆਈਆਂ ਦਾ ਧੰਦਾ ਚੱਲ ਰਿਹੈ ਜ਼ੋਰਾਂ 'ਤੇ

ਰਾਜਪੁਰਾ, 20 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਜਿਉਂ ਜਿਉਂ ਤਿਉਹਾਰਾਂ ਦੇ ਦਿਨ ਨੇੜੇ ਆ ਰਹੇ ਹਨ ਉਸ ਹਿਸਾਬ ਨਾਲ ਹੀ ਸ਼ਹਿਰ ਵਿਚ ਮਿਲਾਵਟੀ ਮਿਠਾਈ ਵੇਚਣ ਵਾਲਿਆਂ ਦਾ ਕਾਲਾ ਧੰਦਾ ਜ਼ੋਰ ਫੜਦਾ ਜਾ ਰਿਹਾ ਹੈ | ਤਿਉਹਾਰਾਂ ਦੇ ਦਿਨ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਕੀਤਾ ਪਰਾਲੀ ਨਾ ਸਾੜਨ ਤੋਂ ਜਾਗਰੂਕ

ਭਾਦਸੋਂ, 20 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਦੇ ਪਿੰਡ ਸਿੰਬੜੋ ਦੇ ਐਸੋਚੈਮ ਫਾਊਾਡੇਸ਼ਨ ਫਾਰ ਕਾਪਰੇਟ ਸੋਸ਼ਲ ਰਿਸਪਾਂਸੀਬਿਲਟੀ ਵਲੋਂ ਹਰ ਸਾਹ ਸਵੱਛ ਮੁਹਿੰਮ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ - ਸਹਾਇਕ ਕਮਿਸ਼ਨਰ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ)-ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ-ਸਰਬਤ ਸਿਹਤ ਬੀਮਾ ਯੋਜਨਾ ਤੋਂ ਪਟਿਆਲਾ ਜ਼ਿਲ੍ਹੇ ਦੇ 2711 ਮਰੀਜ਼ਾਂ ਨੇ ਹੁਣ ਤੱਕ ਆਪਣਾ ਇਲਾਜ ਕਰਵਾਇਆ ਹੈ | ਆਯੂਸ਼ਮਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸਮਾਪਤ

ਪਟਿਆਲਾ, 20 ਅਕਤੂਬਰ (ਚਹਿਲ)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਖੇਡਾਂ ਇੱਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਖੇ ਕਰਵਾਈਆਂ ਗਈਆਂ | ਜਿਨ੍ਹਾਂ ਦੇ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸਹਾਇਕ ਨਿਰਦੇਸ਼ਕ ਐਸ.ਸੀ.ਈ.ਆਰ.ਟੀ. ਜਰਨੈਲ ...

ਪੂਰੀ ਖ਼ਬਰ »

ਗਲੈਕਸੋ ਫੈਕਟਰੀ ਵਲੋਂ ਚਲਾਈ ਗਈ ਪਲਾਸਟਿਕ ਵਿਰੁੱਧ ਮੁਹਿੰਮ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਸਥਾਨਕ ਗਲੈਕਸੋ ਫੈਕਟਰੀ ਵਲੋਂ ਪਲਾਸਿਟਕ ਦੀ ਵਰਤੋਂ ਨੂੰ ਰੋਕਣ ਲਈ ਸਵੱਛ ਭਾਰਤ ਮੁਹਿੰਮ ਅਧੀਨ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ 15 ਦਿਨੀਂ ਮੁਹਿੰਮ ਦਾ ਆਰੰਭ ਕੀਤਾ ਗਿਆ | ਇਸ ਸਮਾਗਮ ਵਿਚ ਉਪ ਮੰਡਲ ਮੈਜਿਸਟੇ੍ਰਟ ਨਾਭਾ ...

ਪੂਰੀ ਖ਼ਬਰ »

ਬਹਾਦਰਗੜ੍ਹ ਸਕੂਲ ਦੇ ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਲਾਉਣ ਵਿਰੁੱਧ ਰੈਲੀ ਕੱਢੀ

ਬਹਾਦਰਗੜ੍ਹ, 20 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਦੇ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਦੀ ਅਗਵਾਈ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੇ ਰੈਲੀ ਕੱਢੀ | ਇਸ ਮੌਕੇ ...

ਪੂਰੀ ਖ਼ਬਰ »

ਬਲਾਕ ਸੰਮਤੀ ਭੁਨਰਹੇੜੀ ਨੇ ਬੈਠਕ ਕਰਕੇ ਲਏ ਅਹਿਮ ਫ਼ੈਸਲੇ

ਭੁਨਰਹੇੜੀ, 20 ਅਕਤੂਬਰ (ਧਨਵੰਤ ਸਿੰਘ)-ਬਲਾਕ ਸੰਮਤੀ ਭੁਨਰਹੇੜੀ ਦੀ ਬੈਠਕ ਸੰਮਤੀ ਦਫ਼ਤਰ 'ਚ ਹੋਈ | ਜਿਸ ਦੀ ਪ੍ਰਧਾਨਗੀ ਚੇਅਰਪਰਸਨ ਬੀਬੀ ਅੰਮਿ੍ਤਪਾਲ ਕੌਰ ਦੀਵਾਨਵਾਲਾ ਤੇ ਉਪ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ਼ ਨੇ ਕੀਤੀ | ਇਸ ਮੌਕੇ ਹਲਕਾ ਸਨੌਰ ਤੋਂ ਕਾਂਗਰਸ ...

ਪੂਰੀ ਖ਼ਬਰ »

ਬਲਾਕ ਸੰਮਤੀ ਭੁਨਰਹੇੜੀ ਨੇ ਬੈਠਕ ਕਰਕੇ ਲਏ ਅਹਿਮ ਫ਼ੈਸਲੇ

ਭੁਨਰਹੇੜੀ, 20 ਅਕਤੂਬਰ (ਧਨਵੰਤ ਸਿੰਘ)-ਬਲਾਕ ਸੰਮਤੀ ਭੁਨਰਹੇੜੀ ਦੀ ਬੈਠਕ ਸੰਮਤੀ ਦਫ਼ਤਰ 'ਚ ਹੋਈ | ਜਿਸ ਦੀ ਪ੍ਰਧਾਨਗੀ ਚੇਅਰਪਰਸਨ ਬੀਬੀ ਅੰਮਿ੍ਤਪਾਲ ਕੌਰ ਦੀਵਾਨਵਾਲਾ ਤੇ ਉਪ ਚੇਅਰਮੈਨ ਅਮਨ ਰਣਜੀਤ ਸਿੰਘ ਗਰੇਵਾਲ਼ ਨੇ ਕੀਤੀ | ਇਸ ਮੌਕੇ ਹਲਕਾ ਸਨੌਰ ਤੋਂ ਕਾਂਗਰਸ ...

ਪੂਰੀ ਖ਼ਬਰ »

ਪਿੰਡ ਜਾਤੀਵਾਲ 'ਚ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਚਾਰ ਗੋਸ਼ਟੀ ਕਰਵਾਈ

ਭਾਦਸੋਂ, 20 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਗੁਰੂ ਨਾਨਕ ਦੇਵ ਜੀ ਨੇ ਹੁਕਮਰਾਨਾਂ ਅੱਗੇ ਦੱਬੇ ਕੁਚਲੇ ਲੋਕਾਂ ਨੂੰ ਮਨੋਵਿਗਿਆਨਕ ਢੰਗ ਨਾਲ ਬਦਲ ਕੇ ਸਮਾਜਿਕ ਬੁਰਾਈਆਂ ਦਾ ਵਿਰੋਧ ਕਰਕੇ ਜ਼ਿੰਦਗੀ ਜਿਊਣਾ ਸਿਖਾਇਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਸ਼ਵ ...

ਪੂਰੀ ਖ਼ਬਰ »

ਪੀ.ਆਰ.ਐੱਸ.ਯੂ. ਵਲੋਂ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 'ਸਬੂਤੇ ਕਦਮ' ਫਿਲਮ ਦੀ ਸਕਰੀਨਿੰਗ ਕਰਵਾਈ

ਪਟਿਆਲਾ, 20 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਹਾਣੀਕਾਰ ਅਤਰਜੀਤ ਦੀ ਕਹਾਣੀ 'ਤੇ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਕਲਮ ਛੋੜ ਹੜਤਾਲ

ਰਾਜਪੁਰਾ, 20 ਅਕਤੂਬਰ (ਰਣਜੀਤ ਸਿੰਘ)-ਇੱਥੇ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਆਪਣੀਆਂ ਮੰਗਾਂ ਦੇ ਹੱਕ ਵਿਚ ਹੜਤਾਲ ਕੀਤੀ ਗਈ | ਜਿਸ ਨਾਲ ਪੰਜਾਬ ਸਰਕਾਰ ਦੇ ਦਫ਼ਤਰਾਂ ਵਿਚ ਕੰਮ ਕਾਰ ਕਰਵਾਉਣ ਵਾਲੇ ਲੋਕਾਂ ਨੂੰ ਕਾਫ਼ੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲਾ

ਪਟਿਆਲਾ, 20 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਲਈ ਜ਼ਿਲ•ਾ ਪੱਧਰੀ ਪੰਜਾਬੀ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ | ਜ਼ਿਲ•ਾ ਭਾਸ਼ਾ ਅਫ਼ਸਰ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਸਫ਼ਾਈ ਕਰਮਚਾਰੀਆਂ ਨੂੰ ਵੰਡੀਆਂ ਰੇਹੜੀਆਂ ਤੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਬਨੂੜ, 20 ਅਕਤੂਬਰ (ਭੁਪਿੰਦਰ ਸਿੰਘ)-ਪੰਜਾਬ ਵਿਚ ਹੋਣ ਜਾ ਰਹੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਚਿੱਤ ਕਰਕੇ ਚਾਰੇ ਸੀਟਾਂ 'ਤੇ ਆਪਣਾ ਕਬਜ਼ਾ ਕਰਨਗੇ | ਕਿਉਂਕਿ ਚਾਰੇ ਸੀਟਾਂ ...

ਪੂਰੀ ਖ਼ਬਰ »

ਜ਼ੋਨ ਘਨੌਰ ਦੀ ਅਥਲੈਟਿਕ ਮੀਟ ਸਮਾਪਤ

ਘਨੌਰ, 20 ਅਕਤੂਬਰ (ਬਲਜਿੰਦਰ ਸਿੰਘ ਗਿੱਲ)-ਜ਼ੋਨ ਘਨੌਰ ਸਰਦ ਰੁੱਤ ਅਥਲੈਟਿਕ ਮੀਟ ਯੂਨੀਵਰਸਿਟੀ ਕਾਲਜ ਦੇ ਸਟੇਡੀਅਮ ਵਿਖੇ ਪਿ੍ੰ. ਡਾ. ਰੁਪੇਸ਼ ਦੀਵਾਨ ਅਤੇ ਜਸਵਿੰਦਰ ਸਿੰਘ ਚਪੜ ਖੇਡ ਸਕੱਤਰ ਦੀ ਅਗਵਾਈ 'ਚ ਕਰਵਾਈ ਗਈ | ਜਿਸ 'ਚ ਗੁਰਮੀਤ ਸਿੰਘ ਗਿੱਲ ਐਸ.ਐਚ.ਓ. ਘਨੌਰ ਅਤੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਅਕਾਲਗੜ੍ਹ ਵਿਖੇ ਸਬਮਰਸੀਬਲ ਪੰਪ ਦਾ ਕੀਤਾ ਉਦਘਾਟਨ

ਪਟਿਆਲਾ, 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮਾਤਾ ਰਾਜ ਕੌਰ ਮੈਮੋਰੀਅਲ ਸੁਸਾਇਟੀ ਅਤੇ ਯੂਥ ਕਲੱਬ ਤਿ੍ਪੜੀ ਪਟਿਆਲਾ ਵਲੋਂ ਸੰਗਤ ਦੇ ਸਹਿਯੋਗ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਅਕਾਲਗੜ੍ਹ ਵਿਖੇ ਚੌਥੇ ਸਬਮਰਸੀਬਲ ਪੰਪ ਦਾ ਉਦਘਾਟਨ ਕੀਤਾ ਗਿਆ | ਇਸ ਦੀ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਦੇ ਕਰਮਚਾਰੀਆਂ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪਟਿਆਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਬਸੰਤ ਰਿਤੂ ਯੂਥ ਕਲੱਬ ਤਿ੍ਪੜੀ ਪਟਿਆਲਾ ਵਲੋਂ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਜਲ ਸਰੋਤ ਸਿੰਚਾਈ ਵਿਭਾਗ ਬਾਰਾ ਖੂਹਾਂ ਅਤੇ ਭਾਖੜਾ ਮੇਨ ਲਾਇਨ ਦਫ਼ਤਰ ਵਿਖੇ ਪਰਾਲੀ ਨਾ ਸਾੜੋ ਵਾਤਾਵਰਨ ਨਾ ਵਿਗਾੜੋ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਪਾਤੜਾਂ, 20 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਇਲਾਕੇ ਦੀ ਨਾਮਵਰ ਸੰਸਥਾ ਡੀ.ਏ.ਵੀ. ਸਕੂਲ ਪਾਤੜਾਂ ਹਮੇਸ਼ਾ ਸਿੱਖਿਆ ਦੇ ਨਾਲ ਵਿਦਿਆਰਥੀਆਂ ਦੀਆਂ ਹੋਰ ਗਤੀਵਿਧੀਆਂ ਦਾ ਵਿਸ਼ੇਸ਼ ਧਿਆਨ ਰੱਖਦਾ ਹੈ | ਜਿਸ ਤਹਿਤ ਵਿਗਿਆਨ ਦਾ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਆਗਮਨ ਸਬੰਧੀ ਸਫ਼ਾਈ ਮੁਹਿੰਮ ਜ਼ੋਰਾਂ 'ਤੇ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲੀ ਸ਼ਬਦ ਗੁਰੂ ਯਾਤਰਾ ਜੋ ਕਿ 21 ਅਕਤੂਬਰ ਦਿਨ ਸੋਮਵਾਰ ਰਾਤ ਨੂੰ ਨਾਭਾ ਦੇ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ (ਘੋੜਿਆਂ ਵਾਲਾ) ਵਿਖੇ ਪਹੁੰਚ ਰਹੀ ਹੈ ਦੇ ਸਵਾਗਤ ਲਈ ਸਫ਼ਾਈ ...

ਪੂਰੀ ਖ਼ਬਰ »

ਸਪੈਸ਼ਲ ਬੱਚਿਆਂ ਨਾਲ ਮਨਾਇਆ ਅਮਰ ਸਿੰਘ ਕੰਬੋਜ ਦਾ ਜਨਮ ਦਿਨ

ਪਟਿਆਲਾ, 20 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਗੁਰੂ ਅਰਜਨ ਕੀਰਤਨ ਮੰਡਲ ਵਲੋਂ ਪਟਿਆਲਾ ਦੇ ਅਮਰ ਆਸ਼ਰਮ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਮਰ ਸਿੰਘ ਕੰਬੋਜ ਨੇ ਜਨਮਦਿਨ ਦੀ ਖ਼ੁਸ਼ੀ ਵਿਚ ਸਭਿਆਚਾਰ ਤੇ ਰੰਗਾਰੰਗ ਪ੍ਰੋਗਰਾਮ ਕਰਵਾਇਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਚਾਰੇ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਮਨੀਸ਼ ਤਿਵਾੜੀ

ਪਟਿਆਲਾ, 20 ਅਕਤੂਬਰ (ਅ.ਸ. ਆਹਲੂਵਾਲੀਆ)-ਪੰਜਾਬ ਦੇ ਚਾਰ ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਮੌਜੂਦਾ ਸਮੇਂ ਵਿਚ ਸਮੁੱਚੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਲੋਕ ਪੱਖੀ ਲਹਿਰ ਹੈ ਅਤੇ ਹਰ ਵਰਗ ...

ਪੂਰੀ ਖ਼ਬਰ »

ਕੈਪਟਨ ਸਰਕਾਰ 'ਚ ਅਨੁਸੂਚਿਤ ਜਾਤੀਆਂ ਨਾਲ ਧੋਖਾ ਤੇ ਧੱਕੇਸ਼ਾਹੀ ਬੰਦ ਹੋਵੇ-ਕੈਂਥ

ਪਟਿਆਲਾ, 20 ਅਕਤੂਬਰ (ਅ.ਸ. ਆਹਲੂਵਾਲੀਆ)-ਕੈਪਟਨ ਸਰਕਾਰ ਵਿਚ ਅਨੁਸੂਚਿਤ ਜਾਤੀਆਂ ਦੇ ਹਿਤਾਂ ਨੂੰ ਅਣ ਡਿੱਠ ਕਰਨ ਦੀ ਨੀਤੀ ਅਤੇ ਨੀਅਤ ਨੂੰ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਗਿਣੀ ਮਿਥੀ ਸਾਜ਼ਿਸ਼ ਦੇ ਤਹਿਤ ਅਧਿਕਾਰਾਂ ਤੋਂ ਵਾਂਝਿਆਂ ਕਰਨ ਦੇ ਮਨਸੂਬਿਆਂ ਦਾ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਪ੍ਰਸ਼ਨੋਤਰੀ ਮੁਕਾਬਲਾ

ਪਟਿਆਲਾ, 20 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਐਡੂ ਖ਼ਾਲਸਾ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਪ੍ਰਸ਼ਨੋਤਰੀ ਮੁਕਾਬਲਾ 'ਇਗਜਾਂਪਲਰ-2019' 15 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧ 'ਚ ਐਡੂ ...

ਪੂਰੀ ਖ਼ਬਰ »

15 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਧਰਮਸ਼ਾਲਾ ਪ੍ਰਨੀਤ ਕੌਰ ਵਲੋਂ ਲੋਕਾਂ ਨੂੰ ਸਮਰਪਿਤ

ਪਟਿਆਲਾ, 20 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਬਡੰੂਗਰ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਧਰਮਸ਼ਾਲਾ ਕਸ਼ਯਪ ਰਾਜਪੂਤ ਸਭਾ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ...

ਪੂਰੀ ਖ਼ਬਰ »

ਕਾਰ ਬਾਜ਼ਾਰ ਪਾਤੜਾਂ ਅੰਦਰ ਗਲਤ ਅਨਸਰ ਕਦੇ ਵੀ ਮਾਫ਼ ਨਹੀਂ ਕੀਤੇ ਜਾਣਗੇ-ਜਗਦੀਸ਼ ਰਾਏ

ਪਾਤੜਾਂ, 20 ਅਕਤੂਬਰ (ਗੁਰਵਿੰਦਰ ਸਿੰਘ ਬੱਤਰਾ)-ਬੀਤੇ ਦਿਨੀਂ ਪਾਤੜਾਂ ਵਿਖੇ ਬਾਹਰਲੇ ਰਾਜਾਂ ਤੋਂ ਗੱਡੀਆਂ ਲਿਆ ਕੇ ਬਿਨਾਂ ਐਨ.ੳ.ਸੀ. ਤੋਂ ਨੰਬਰ ਲਗਵਾ ਕੇ ਗੱਡੀਆਂ ਵੇਚਣ ਦੇ ਮਾਮਲੇ ਵਿਚ ਫੜੇ ਗਏ ਵਿਅਕਤੀ ਗੁਰਜੀਤ ਸਿੰਘ ਜੀ.ਜੀ.ਐੱਸ. ਕਾਰ ਬਾਜ਼ਾਰ ਦਾ ਪਾਤੜਾਂ ਕਾਰ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੀਆਂ ਵਾਲੀਆਂ ਚੋਰੀ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਗੁਰੂ ਨਾਨਕ ਨਗਰ ਵਿਖੇ ਇਕ ਘਰ ਵਿਚੋਂ ਸੋਨੇ ਦੀਆਂ ਵਾਲੀਆਂ ਅਤੇ ਚਾਂਦੀ ਦੀਆਂ ਚੂੜੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਸ਼ਿਕਾਇਤ ਪੂਜਾ ਗੁਪਤਾ ਵਾਸੀ ਗੁਰੂ ਨਾਨਕ ਨਗਰ ਨੇ ਥਾਣਾ ਅਰਬਨ ਅਸਟੇਟ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਕਾਬੂ

ਪਟਿਆਲਾ, 20 ਅਕਤੂਬਰ (ਮਨਦੀਪ ਸਿੰਘ ਖਰੋੜ)-ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਸਥਾਨਕ ਗੁਰਬਖ਼ਸ਼ ਕਾਲੋਨੀ ਵਿਖੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ 'ਤੇ ਛਾਪੇਮਾਰੀ ਕਰਕੇ 5850 ਰੁਪਏ ਦੜੇ ਸੱਟੇ ਦੇ ਬਰਾਮਦ ਕਰੇ ਹਨ | ਮੁਲਜ਼ਮ ਦੀ ਪਹਿਚਾਣ ਸਾਹਿਲ ...

ਪੂਰੀ ਖ਼ਬਰ »

1100 ਬੂਟੇ ਲਾਉਣ ਵਾਲਾ ਟੀਚਾ ਹੋਇਆ ਪੂਰਾ-ਵਿਰਕ

ਪਟਿਆਲਾ, 20 ਅਕਤੂਬਰ (ਜ.ਸ. ਢਿੱਲੋਂ)-ਮਜੀਠੀਆ ਇਨਕਲੇਵ ਵੈੱਲਫੇਅਰ ਐਸੋਸੀਏਸ਼ਨ ਅਤੇ ਹਿਊਮਨ ਰਾਈਟਸ ਮਿਸ਼ਨ ਪ੍ਰੋਟੈਕਸ਼ਨ ਦੇ ਸਾਂਝੇ ਉੱਦਮ ਸਦਕਾ 1100 ਬੂਟੇ ਲਾਉਣ ਦਾ ਕੰਮ ਜਨਰਲ ਸਕੱਤਰ ਹਰਜੀਤ ਸਿੰਘ ਅਤੇ ਮੁੱਖ ਮਹਿਮਾਨ ਡਾ. ਹੇਮ ਰਾਜ ਦੀ ਸਰਪ੍ਰਸਤੀ ਹੇਠ ਪੂਰਾ ਕੀਤਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਰੋਸ ਧਰਨਾ 23 ਨੂੰ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਮੋਤੀ ਬਾਗ਼ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਸਾੜਨ 'ਤੇ ਲਾਈ ਪਾਬੰਦੀ ...

ਪੂਰੀ ਖ਼ਬਰ »

ਸੰਤ ਬਾਬਾ ਮੋਹਣ ਸਿੰਘ ਦੀ 25ਵੀਂ ਬਰਸੀ ਮਨਾਈ

ਸਨੌਰ, 20 ਅਕਤੂਬਰ (ਸੋਖਲ)-ਸਨੌਰ ਰੋਡ ਸਥਿਤ ਆਲ ਇੰਡੀਆ ਪਿੰਗਲਾ ਆਸ਼ਰਮ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਮੋਹਣ ਸਿੰਘ ਦਾ 25ਵਾਂ ਸਾਲਾਨਾ ਯਾਦਗਾਰੀ ਸਪਤਾਹ ਮੁਖੀ ਸੰਤ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਬੜੀ ਧੂਮਧਾਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਮਲੇਨੀਅਮ ਵਰਲਡ ਸਕੂਲ 'ਚ ਲਗਾਇਆ ਦੀਵਾਲੀ ਮੇਲਾ

ਸਮਾਣਾ, 20 ਅਕਤੂਬਰ (ਸਾਹਿਬ ਸਿੰਘ)-ਮਲੇਨੀਅਮ ਵਰਲਡ ਸਕੂਲ ਵਿਚ ਚੇਅਰਮੈਨ ਡਾ. ਕੇ.ਕੇ. ਜੌਹਰੀ ਦੀ ਅਗਵਾਈ ਵਿਚ ਦੀਵਾਲੀ ਮੇਲਾ ਲਗਾਇਆ ਗਿਆ ਜਿਸ ਵਿਚ ਬੱਚਿਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਮੇਲੇ ਦੇ ਮੁੱਖ ਮਹਿਮਾਨ ਅਮਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸੰਤ ਬਾਬਾ ਮੋਹਣ ਸਿੰਘ ਦੀ 25ਵੀਂ ਬਰਸੀ ਮਨਾਈ

ਸਨੌਰ, 20 ਅਕਤੂਬਰ (ਸੋਖਲ)-ਸਨੌਰ ਰੋਡ ਸਥਿਤ ਆਲ ਇੰਡੀਆ ਪਿੰਗਲਾ ਆਸ਼ਰਮ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਮੋਹਣ ਸਿੰਘ ਦਾ 25ਵਾਂ ਸਾਲਾਨਾ ਯਾਦਗਾਰੀ ਸਪਤਾਹ ਮੁਖੀ ਸੰਤ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਬੜੀ ਧੂਮਧਾਮ ਦੇ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਵਲੋਂ 800 ਜ਼ਰੂਰਤਮੰਦ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਵੰਡੀ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ 115ਵਾਂ ਪੈਨਸ਼ਨ ਵੰਡ ਸਮਾਰੋਹ ਸ਼ਿਵ ਮੰਦਰ ਟਾਊਨ ਵਿਖੇ ਟਰੱਸਟ ਦੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਵਿਚ ਕਰਵਾਇਆ ਗਿਆ ਅਤੇ ਕਰੀਬ 800 ਦੇ ਕਰੀਬ ਜ਼ਰੂਰਤਮੰਦ ਅਤੇ ਬਜ਼ੁਰਗ ...

ਪੂਰੀ ਖ਼ਬਰ »

ਭਾਈ ਦਇਆ ਸਿੰਘ ਸਕੂਲ ਵਿਖੇ ਸਾਲਾਨਾ ਸਮਾਰੋਹ

ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਭਾਈ ਸਾਹਿਬ ਭਾਈ ਦਇਆ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਦਾ ਸਮਾਰੋਹ ਡਾਇਰੈਕਟਰ ਭਰਪੂਰ ਸਿੰਘ ਅਤੇ ਪਿ੍ੰਸੀਪਲ ਤੇਜਿੰਦਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਸਮਾਣਾ ਦੀ ਸੇਖੋਂ ਕਾਲੋਨੀ 'ਚ ਵਿਅਕਤੀ 'ਤੇ ਹਮਲਾ

ਸਮਾਣਾ, 20 ਅਕਤੂਬਰ (ਗੁਰਦੀਪ ਸ਼ਰਮਾ)-ਸਮਾਣਾ ਦੀ ਸੇਖੋਂ ਕਾਲੋਨੀ 'ਚ ਦੁੱਧ ਦੀ ਡੇਅਰੀ ਦੇ ਮਾਲਕ 'ਤੇ ਹਮਲਾ ਕਰ ਗੰਭੀਰ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਸੰਤੋਸ਼ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਆਪਣੇ ਪਸ਼ੂਆਂ ਦੇ ਵਾੜੇ ਦੀ ਸਫ਼ਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਲੋੜਵੰਦ ਲੜਕੀਆਂ ਦੇ ਕੀਤੇ ਗਏ ਵਿਆਹ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬਾਬਾ ਅਜਾਪਾਲ ਸਿੰਘ ਜੀ ਦੀ ਮਿੱਠੀ ਯਾਦ ਵਿਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਥਾਨਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ 16 ਲੋੜਵੰਦ ਲੜਕੀਆਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਲਈ ਸੰਤ ਸਮਾਜ ਨੇ ਤਿਆਰੀਆਂ ਦਾ ਲਿਆ ਜਾਇਜ਼ਾ

ਨਾਭਾ, 20 ਅਕਤੂਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਹੈ ਜੋ ਅੱਜ ਨਾਭਾ ਦੇ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਪਹੁੰਚ ਰਹੀ ਹੈ ਅਤੇ ਇਹ ...

ਪੂਰੀ ਖ਼ਬਰ »

ਸ਼ੁਤਰਾਣਾ ਵਿਖੇ ਹੋਏ ਸਕੂਲਾਂ ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ 'ਚ ਲੜਕੀਆਂ ਦੀ ਝੰਡੀ

ਸ਼ੁਤਰਾਣਾ, 20 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੀਆਂ ਕਰਵਾਈਆਂ ਜਾ ਰਹੀਆਂ ਸਰਦ ਰੁੱਤ ਖੇਡਾਂ 'ਚ ਪਾਤੜਾਂ ਜੋਨ ਦੇ ਅਥਲੈਟਿਕਸ ਖੇਡ ਮੁਕਾਬਲੇ ਕਸਬਾ ਸ਼ੁਤਰਾਣਾ ਵਿਖੇ ਹੋਏ ਜਿਨ੍ਹਾਂ 'ਚ ਜੋਨ ਦੇ 40 ਸਕੂਲਾਂ (ਨਿੱਜੀ ਤੇ ...

ਪੂਰੀ ਖ਼ਬਰ »

ਦਿ੍ਵਿਆ ਇੰਟਰਨੈਸ਼ਨਲ ਇਮੀਗ੍ਰੇਸ਼ਨ ਵਲੋਂ ਸਿੱਖਿਆ ਅਤੇ ਪੀ.ਆਰ. ਸਬੰਧੀ ਸੈਮੀਨਾਰ ਅੱਜ

ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐਸ.ਸੀ.ਓ-2 ਪਹਿਲੀ ਮੰਜ਼ਿਲ ਨੇੜੇ ਫਲਾਈ ਓਵਰ ਹੋਟਲ ਫੈਕਟਰੀ ਏਰੀਆ ਵਿਖੇ ਸਥਿਤ ਦਿ੍ਵਿਆ ਇੰਟਰਨੈਸ਼ਨਲ ਇਮੀਗ੍ਰੇਸ਼ਨ ਵਲੋਂ 21 ਅਕਤੂਬਰ ਦਿਨ ਸੋਮਵਾਰ ਨੂੰ ਨਰੈਣ ਕੰਟੀਨੈਂਟਲ, ਹੋਟਲ ਛੋਟੀ ਬਾਰਾਂਦਰੀ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX