ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  11 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  14 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  24 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  25 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  36 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  52 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 4 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 5 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 10 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 11 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  27 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਫਰੀਦਕੋਟ / ਮੁਕਤਸਰ

ਜਲੇਬੀਆਂ-ਪਕੌੜਿਆਂ ਦਾ ਲਾਲਚ ਦੇਣ ਵਾਲਿਆਂ ਨੂੰ ਵੋਟਰ ਜ਼ਿਮਨੀ ਚੋਣਾਂ 'ਚ ਮੂੰਹ ਨਹੀਂ ਲਾਉਣਗੇ- ਭਗਵੰਤ ਮਾਨ

ਜੈਤੋ, 20 ਅਕਤੂਬਰ (ਭੋਲਾ ਸ਼ਰਮਾ)-'ਜ਼ਿਮਨੀ ਚੋਣਾਂ 'ਚ ਜਲੇਬੀਆਂ ਤੇ ਪਕੌੜਿਆਂ ਨਾਲ ਵੋਟਰਾਂ ਨੂੰ ਭਰਮਾਉਣ ਵਾਲੇ ਅਕਾਲੀਆਂ-ਕਾਂਗਰਸੀਆਂ ਨੂੰ ਵੋਟਰ ਅਸਲ ਸ਼ੀਸ਼ੇ 'ਚ ਉਨ੍ਹਾਂ ਦਾ ਮੂੰਹ ਵਿਖਾ ਦੇਣਗੇ | ਇਹ ਸ਼ਬਦ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਡਾ. ਲਛਮਣ ਭਗਤੂਆਣਾ ਦੇ ਗ੍ਰਹਿ ਵਿਖੇ ਪ੍ਰੈੱਸ ਸੰਮੇਲਨ ਦੌਰਾਨ ਕਹੇ | ਉਨ੍ਹਾਂ ਸੁਖਦੇਵ ਸਿੰਘ ਢੀਂਡਸਾ ਦੇ ਪਾਰਟੀ ਆਗੂ ਵਜੋਂ ਰਾਜ ਸਭਾ ਤੋਂ ਅਸਤੀਫ਼ੇ ਨੂੰ ਅਕਾਲੀ ਦਲ ਦੇ ਨਿਘਾਰ ਵੱਲ ਨੂੰ ਜਾਣ ਵਾਲਾ ਇਕ ਹੋਰ ਕਦਮ ਦੱਸਿਆ | ਉਨ੍ਹਾਂ ਆਖਿਆ ਕਿ ਅਕਾਲੀ ਦਲ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਅਤੇ ਇਹੋ ਵਜ੍ਹਾ ਉਸ ਨੂੰ ਲੈ ਡੁੱਬੇਗੀ | ਉਨ੍ਹਾਂ ਕਿਹਾ ਕਿ 99 ਸਾਲਾ ਲੀਜ਼ ਵਾਲਾ ਅਕਾਲੀ ਦਲ 1920 ਵਿਚ ਬਣਿਆ ਸੀ ਅਤੇ 2019 'ਚ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ | ਕਰਤਾਰਪੁਰ ਦਰਸ਼ਨਾਂ ਲਈ ਕੇਜਰੀਵਾਲ ਸਰਕਾਰ ਵਲੋਂ ਸ਼ਰਧਾਲੂਆਂ ਲਈ ਦਿੱਤੀਆਂ ਸਹੂਲਤਾਂ ਨੂੰ ਵਿਰੋਧੀਆਂ ਵਲੋਂ 'ਸਿਆਸਤ ਕਰਨ' ਦੇ ਦਿੱਤੇ ਬਿਆਨਾਂ ਬਾਰੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਤਾਂ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਮੁਤਾਬਿਕ ਫ਼ਸਲਾਂ ਦੇ ਭਾਅ ਅਤੇ ਇਕ ਰੁਪਏ ਯੂਨਿਟ ਬਿਜਲੀ ਵੀ ਦੇ ਰਹੀ ਹੈ | ਉਨ੍ਹਾਂ ਵਿਰੋਧੀਆਂ ਨੂੰ ਆਲੋਚਨਾ ਦੀ ਬਜਾਇ ਦਿੱਲੀ ਸਰਕਾਰ ਦੀ ਰੀਸ ਕਰਨ ਬਾਰੇ ਸਲਾਹ ਦਿੱਤੀ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੱਖੋ-ਵੱਖ ਮਨਾਏ ਜਾਣ 'ਤੇ ਉਨ੍ਹਾਂ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਦੂਜਿਆਂ 'ਤੇ ਸਿਆਸਤ ਕਰਨ ਦਾ ਦੂਸ਼ਣ ਵਾਲੇ ਖੁਦ ਬਾਬੇ ਨਾਨਕ ਵਰਗੇ ਮਹਾਂਪੁਰਸ਼ ਦੇ ਦਿਹਾੜੇ 'ਤੇ ਸਿਆਸਤ ਕਰ ਰਹੇ ਹਨ | ਇਸ ਤੋਂ ਪਹਿਲਾਂ ਸ੍ਰੀ ਮਾਨ ਗੁਰਦੁਆਰਾ ਸੇੇਵੇਵਾਲਾ ਸਾਹਿਬ ਵਿਚ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਨਾਲ ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਪ੍ਰੋਫ਼ੈਸਰ ਸਾਧੂ ਸਿੰਘ, ਅਜ਼ਰਬਰ ਭੁਪਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਰਾਮੇਆਣਾ, ਹਲਕਾ ਇੰਚਾਰਜ ਜੈਤੋ ਅਮੋਲਕ ਸਿੰਘ, ਡਾ. ਲਛਮਣ ਭਗਤੂਆਣਾ, ਗੁਰਦਰਸ਼ਨ ਸਿੰਘ ਢਿੱਲੋਂ ਚੈਨਾ, ਕਾਮਰੇਡ ਭੀਮ ਸੈਨ ਭਗਤੂਆਣਾ, ਸੁਸ਼ੀਲ ਸ਼ਰਮਾ ਜੈਤੋ, ਡਾ. ਹਰਪਾਲ ਸਿੰਘ ਡੇਲਿਆਂਵਾਲੀ, ਨਿਰਮਲ ਸਿੰਘ ਡੇਲਿਆਂਵਾਲੀ, ਕਸ਼ਮੀਰ ਸਿੰਘ ਡੇਲਿਆਂਵਾਲੀ, ਰੌਸ਼ਨ ਲਾਲ ਸ਼ਰਮਾ ਜੈਤੋ, ਲਛਮਣ ਸਿੰਘ ਬਿਸ਼ਨੰਦੀ, ਹਰਮਨ ਸਿੰਘ ਅਜਿੱਤਗਿੱਲ, ਤੀਰਥ ਰਾਜ ਗਰਗ ਤੇ ਹੋਰ ਹਾਜ਼ਰ ਸਨ |

ਮੰਡੀਆਂ 'ਚੋਂ ਝੋਨੇ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ ਮੇਹਰ ਸਿੰਘ

ਜੈਤੋ, 20 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਮੰਡੀਆਂ ਵਿਚੋਂ ਝੋਨੇ ਦਾ ਇਕ-ਇਕ ਦਾਣਾ ਨਾਲੋ-ਨਾਲ ਚੁੱਕਿਆ ਜਾ ਰਿਹਾ ਹੈ | ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਮੇਹਰ ...

ਪੂਰੀ ਖ਼ਬਰ »

ਲੋਕ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ- ਬਾਬਾ

ਜੈਤੋ, 20 ਅਕਤੂਬਰ (ਭੋਲਾ ਸ਼ਰਮਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਤੇ ਆਲ ਇੰਡੀਆ ਜੱਟ ਮਹਾਂ ਸਭਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਨੇ ਅੱਜ ਟਿੱਬੀ ਸਾਹਿਬ ਰੋਡ (ਆਈ.ਟੀ.ਆਈ. ਕਾਲਜ ਦੇ ਪਿੱਛੇ) ਸਾਦਾ ਪੱਤੀ ਜੈਤੋ ਵਿਖੇ 63 ਕੇ.ਵੀ. ਦਾ ...

ਪੂਰੀ ਖ਼ਬਰ »

ਖ਼ਰੀਦ ਕੇਂਦਰ 'ਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਲੋਕਾਂ ਸੜਕ 'ਤੇ ਲਗਾਇਆ ਜਾਮ

ਜੈਤੋ, 20 ਅਕਤੂਬਰ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਅਨਾਜ ਖ਼ਰੀਦ ਕੇਂਦਰ ਪਿੰਡ ਦਬੜ੍ਹੀਖਾਨਾ 'ਚ ਵਿਕੇ ਝੋਨੇ ਦੀ ਮੰਡੀ 'ਚੋਂ ਲਿਫਟਿੰਗ ਨਾ ਹੋਣ 'ਤੇ ਲੋਕਾਂ ਨੇ ਪੰਜ ਕਿਲੋਮੀਟਰ ਦੂਰ ਆ ਕੇ ਗੁੰਮਟੀ ਖੁਰਦ (ਸੇਵੇਵਾਲਾ) ਪਿੰਡ ਵਿਚੋਂ ਲੰਘਦੀ ਬਠਿੰਡਾ-ਜੈਤੋ ਰੋਡ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੇ ਮਸਲੇ ਸਬੰਧੀ 25 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ

ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿਤ ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ ਵਲੋਂ ਰੱਖੀ ਮੀਟਿੰਗ ਦੌਰਾਨ 25 ਮੈਂਬਰੀ ਐਕਸ਼ਨ ਕਮੇਟੀ ਦਾ ਗਠਨ ਕੀਤਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੇ ਦੀ ਮੌਤ, ਮਾਮਲਾ ਦਰਜ

ਕੋਟਕਪੂਰਾ, 20 ਅਕਤੂਬਰ (ਮੇਘਰਾਜ)-ਸਥਾਨਕ ਮੁਕਤਸਰ ਰੋਡ 'ਤੇ ਰੇਲਵੇ ਪੁਲ 'ਤੇ ਵਾਪਰੇ ਇਕ ਹਾਦਸੇ, ਜਿਸ ਵਿਚ ਇਕ 7 ਸਾਲਾ ਬੱਚੇ ਦੀ ਮੌਤ ਹੋ ਗਈ ਸੀ, ਦੇ ਸਬੰਧ ਵਿਚ ਥਾਣਾ ਸਿਟੀ ਕੋਟਕਪੂਰਾ ਵਿਖੇ ਟਰਾਲਾ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਗਾਇਕ ਸਲਾਮ ਸੂਫ਼ੀ ਦਾ ਨਵਾਂ ਗੀਤ ਜਾਰੀ

ਕੋਟਕਪੂਰਾ, 20 ਅਕਤੂਬਰ (ਮੋਹਰ ਸਿੰਘ ਗਿੱਲ)-ਉੱਭਰਦੇ ਲੋਕ ਗਾਇਕ ਸਲਾਮ ਸੂਫ਼ੀ ਦਾ ਪਲੇਠਾ ਸਿੰਗਲ ਟ੍ਰੈਕ 'ਅੱਖ ਬਿੱਲੋ ਦੀ' ਨੂੰ ਲੋਕ ਗਾਇਕ/ਸੰਗੀਤਕਾਰ ਨਿਰਮਲ ਸਿੱਧੂ ਨੇ ਗਾਇਕ ਸਲੀਮ ਸਿਕੰਦਰ, ਦਿਲਬਾਗ ਚਹਿਲ, ਗੀਤਕਾਰ ਕੁਲਦੀਪ ਕੰਡਿਆਰਾ ਦੀ ਮੌਜੂਦਗੀ 'ਚ ਗੁਰੂਕੁਲ ...

ਪੂਰੀ ਖ਼ਬਰ »

ਸ਼ਹੀਦ ਹੌਲਦਾਰ ਗੁਰਪਿਆਰ ਸਿੰਘ ਸਰਾਵਾਂ ਦਾ ਪਰਿਵਾਰ ਸਨਮਾਨਿਤ

ਬਰਗਾੜੀ, 20 ਅਕਤੂਬਰ (ਲਖਵਿੰਦਰ ਸ਼ਰਮਾ)- ਪਿੰਡ ਸਰਾਂਵਾਂ ਦੇ ਜੰਮਪਲ ਪੰਜਾਬ ਪੁਲਿਸ ਮੁਲਾਜ਼ਮ ਹੌਲਦਾਰ ਗੁਰਪਿਆਰ ਸਿੰਘ ਜੋ ਦੇਸ਼ ਦੀ ਸੇਵਾ ਕਰਦਿਆਂ 1992 ਵਿਚ ਸ਼ਹੀਦ ਹੋ ਗਏ ਸਨ, ਦੇ ਪਰਿਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਂਵਾਂ ਵਿਖੇ ਪੰਚਾਇਤ ਤੇ ਪੁਲਿਸ ...

ਪੂਰੀ ਖ਼ਬਰ »

ਬਹਿਬਲ ਕਲਾਂ ਵਿਖੇ ਝੋਨੇ ਦੀ ਖਰੀਦ ਸ਼ੁਰੂ

ਬਰਗਾੜੀ, 20 ਅਕਤੂਬਰ (ਲਖਵਿੰਦਰ ਸ਼ਰਮਾ)- ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਦਾਣਾ ਮੰਡੀ ਬਹਿਬਲ ਕਲਾਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ | ਖਰੀਦ ਦਾ ਉਦਘਾਟਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੈਪਟਨ ਸਰਕਾਰ ਵਲੋਂ ਮੰਡੀਆਂ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਦੋ ਅਧਿਆਪਕ ਸਨਮਾਨਿਤ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ ਜੋ ਕਿ ਅਬੋਹਰ ਦੇ ਗੋਪੀ ਚੰਦ ਕਾਲਜ ਵਿਚ ਕਰਵਾਇਆ ਗਿਆ, ਜਿਸ ਵਿਚ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਪਬਲਿਕ ਸਕੂਲ ਦੇ ਦੋ ਅਧਿਆਪਕ ਕੁਲਵੰਤ ਕੌਰ ...

ਪੂਰੀ ਖ਼ਬਰ »

ਰੇਲਵੇ ਲੰਗਰ ਸੇਵਾ ਸੁਸਾਇਟੀ ਨੇ ਕੱਪੜੇ ਦੇ ਥੈਲੇ ਵੰਡੇ

ਮਲੋਟ 20 ਅਕਤੂਬਰ (ਪਾਟਿਲ)- ਸਰਕਾਰ ਵਲੋਂ ਪ੍ਰਦੂਸ਼ਣ ਨੂੰ ਕੰਟਰੋਲ ਕਰਨ, ਬਿਮਾਰੀਆਂ ਤੋਂ ਬਚਣ ਲਈ ਤੇ ਸੀਵਰੇਜ ਸਿਸਟਮ ਨੂੰ ਫ਼ੇਲ੍ਹ ਹੋਣ ਤੋਂ ਬਚਾਉਣ ਲਈ ਲੰਗਰ ਸੇਵਾ ਸੁਸਾਇਟੀ ਮਲੋਟ ਵਲੋਂ ਉਪਰਾਲਾ ਕਰਦਿਆਂ ਬੱਸ ਸਟੈਂਡ ਮਲੋਟ ਵਿਖੇ 200 ਕੱਪੜੇ ਦੇ ਥੈਲੇ ਮੁਫ਼ਤ ਵੰਡੇ ...

ਪੂਰੀ ਖ਼ਬਰ »

ਸਾਈਕਲ ਰਾਈਡਰਜ਼ ਕਲੱਬ ਨੇ 50 ਕਿੱਲੋਮੀਟਰ ਸਾਈਕਲ ਰੇਸ 'ਚ ਹਿੱਸਾ ਲਿਆ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਿਲੰਗ ਵੈੱਲਫੇਅਰ ਕਲੱਬ ਗਿੱਦੜਬਾਹਾ ਵਲੋਂ ਕਰਵਾਈ ਗਈ 50 ਕਿੱਲੋਮੀਟਰ ਸਾਈਕਲ ਰੇਸ ਵਿਚ ਸਾਈਕਲ ਰਾਈਡਰਜ਼ 19 ਕਲੱਬ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਸਾਹਿਤਕ ਸੱਥ ਵਲੋਂ ਬੋਹੜ ਸਿੰਘ ਮੱਲਣ ਦੀ ਪੁਸਤਕ 'ਮੋਤੀਆਂ ਦੀ ਲੱਪ' ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਾਹਿਤਕ ਸੱਥ ਸ੍ਰੀ ਮੁਕਤਸਰ ਸਾਹਿਬ ਵਲੋਂ ਮਾ. ਬੋਹੜ ਸਿੰਘ ਮੱਲਣ ਦੀ ਵਾਰਤਕ ਪੁਸਤਕ 'ਮੋਤੀਆਂ ਦੀ ਲੱਪ' ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਵਾਰਤਕ ਲੇਖਕ ਨਿੰਦਰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਸਮੂਹਿਕ ਵਿਆਹ ਕਰਵਾਏ

ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ, ਮੇਘਰਾਜ)- ਦਸਮੇਸ਼ ਸੇਵਾ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਸਮੂਹਿਕ ਵਿਆਹ ਸਥਾਨਕ ਜੈਤੋ ਸੜਕ 'ਤੇ ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਕਰਵਾਏ | ਇਸ ਮੌਕੇ 13 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੇ ਸਮੂਹਿਕ ...

ਪੂਰੀ ਖ਼ਬਰ »

ਵਿਵੇਕ ਸਕੂਲ ਬਰਗਾੜੀ ਦੀਆਂ ਖਿਡਾਰਨਾਂ ਸਨਮਾਨਿਤ

ਬਰਗਾੜੀ, 20 ਅਕਤੂਬਰ (ਲਖਵਿੰਦਰ ਸ਼ਰਮਾ )-ਵਿਵੇਕ ਪਬਲਿਕ ਸਕੂਲ ਬਰਗਾੜੀ ਦੀਆਂ ਪੰਜ ਖਿਡਾਰਨਾਂ ਨੇ ਅਥਲੈਟਿਕਸ ਅਤੇ ਦੋ ਖਿਡਾਰਨਾਂ ਨੇ ਕਬੱਡੀ ਦੇ ਰੂਪਨਗਰ ਵਿਖੇ ਹੋਏ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਭਾਗ ਲਿਆ | ਮਹਿਕਦੀਪ ਕੌਰ ਤੇ ਰਾਜਦੀਪ ਕੌਰ ਬਹਿਬਲ ਕਲਾਂ ਦੀਆਂ ...

ਪੂਰੀ ਖ਼ਬਰ »

ਜੀ. ਐੱਨ. ਕਾਨਵੈਂਟ ਸਕੂਲ ਵਲੋਂ ਜਾਗਰੂਕਤਾ ਰੈਲੀ

ਪੰਜਗਰਾੲੀਂ ਕਲਾਂ, 20 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਜੀ.ਐੱਨ. ਕਾਨਵੈਂਟ ਸਕੂਲ ਭਲੂਰ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੀ ਸ੍ਰੀਮਤੀ ਵਾਨੀ ਨੇ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX