ਤਾਜਾ ਖ਼ਬਰਾਂ


ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  6 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  7 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  18 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  34 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 2 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ...
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤੇ ਸਿਪਾਹੀ ਵੱਲੋਂ ਇਕ ਔਰਤ ਨਾਲ ਕੀਤੇ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ...
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 6 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 7 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 7 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 8 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 9 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  9 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  29 minutes ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  57 minutes ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮੋਗਾ

ਬਾਘਾਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਸੜਕ ਕਿਨਾਰੇ ਖੜ੍ਹੇ ਟਰੱਕ ਆਵਾਜਾਈ 'ਚ ਪਾਉਂਦੇ ਨੇ ਵਿਘਨ

ਸਮਾਧ ਭਾਈ, 20 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਬਾਘਾਪੁਰਾਣਾ ਤੋ ਨਿਹਾਲ ਸਿੰਘ ਵਾਲਾ ਰੋਡ 'ਤੇ ਨੱਕੋ-ਨੱਕ ਝੋਨੇ ਦੀਆਂ ਬੋਰੀਆਂ ਨਾਲ ਭਰੇ ਟਰੱਕਾਂ ਕਾਰਨ ਅਕਸਰ ਭਾਰੀ ਜਾਮ ਲੱਗਦਾ ਹੈ ਪਰ ਟਰੈਫ਼ਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਕ ਦਾ ਇਸ ਪਾਸੇ ਕੋਈ ਧਿਆਨ ਨਹੀਂ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਕੀਤਾ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪਿੰਡ ਫੂਲੇਵਾਲਾ ਤੋਂ ਮਾਣੂੰਕੇ ਤੱਕ ਸੜਕ ਨਾਲ ਲੱਗਦੇ ਅਨੇਕਾਂ ਸ਼ੈੱਲਰਾਂ ਅਤੇ ਮਾਝੇ ਇਲਾਕੇ 'ਚੋਂ ਵੱਡੀ ਗਿਣਤੀ 'ਚ ਟਰੱਕਾਂ ਦੇ ਵੱਡੇ-ਵੱਡੇ ਕਾਫ਼ਲਿਆਂ ਦੇ ਰੂਪ ਵਿਚ ਝੋਨਾ ਆ ਰਿਹਾ ਹੈ ਜਿਸ ਕਾਰਨ ਇਸ ਡਿਫੈਂਸ ਰੋਡ 'ਤੇ ਘੰਟਿਆਂ ਬੱਧੀ ਜਾਮ ਲੱਗਦਾ ਹੈ ਪਰ ਟਰੈਫ਼ਿਕ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਕ ਅਧਿਕਾਰੀਆਂ ਦਾ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਹਲਕੇ ਦੇ ਕਿਸਾਨਾਂ ਦਾ ਮੰਡੀਆਂ 'ਚੋਂ ਝੋਨਾ ਚੁੱਕਣ ਲਈ ਟਾਲ-ਮਟੋਲ ਕੀਤਾ ਜਾਂਦਾ ਹੈ ਪਰ ਪੰਜਾਬ ਦੇ ਹੋਰ ਇਲਾਕਿਆਂ 'ਚੋਂ ਹਲਕਾ ਨਿਹਾਲ ਸਿੰਘ ਵਾਲਾ ਤੇ ਹਲਕਾ ਬਾਘਾਪੁਰਾਣਾ ਦੇ ਸ਼ੈਲਰਾਂ 'ਚ ਝੋਨਾ ਲਿਆਂਦਾ ਜਾ ਰਿਹਾ ਹੈ ਜਿਸ ਕਾਰਨ ਵੱਡਾ ਜਾਮ ਲੱਗਦਾ ਹੈ | ਉਨ੍ਹਾਂ ਕਿਹਾ ਕਿ ਇਸ ਰੋਡ 'ਤੇ ਪਹਿਲਾਂ ਹੀ ਸੜਕ ਨੂੰ ਚੌੜਾ ਕਰਨ ਤਹਿਤ ਦਰਖਤਾਂ ਦੀ ਕਟਾਈ ਕਾਰਨ ਵੱਡਾ ਜਾਮ ਲੱਗਦਾ ਹੈ | ਉੱਪਰੋਂ ਸੜਕ ਦੇ ਅੱਧ ਤੱਕ ਖੜੇ ਲੰਬੀਆਂ ਕਤਾਰਾਂ ਵਿਚ ਟਰੱਕਾਂ ਕਾਰਨ ਵੱਡਾ ਜਾਮ ਲੱਗਦਾ ਹੈ ਪਰ ਟਰੈਫ਼ਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਕ ਅਧਿਕਾਰੀਆਂ ਇਸ ਟਰੈਫ਼ਿਕ ਦਾ ਹੱਲ ਕਰਨ ਦੀ ਥਾਂ ਮੂਕ ਦਰਸ਼ਕ ਬਣ ਵੇਖਦੇ ਰਹਿੰਦੇ ਹਨ | ਉਨ੍ਹਾਂ ਹਲਕਾ ਨਿਹਾਲ ਸਿੰਘ ਵਾਲਾ ਤੇ ਹਲਕਾ ਬਾਘਾਪੁਰਾਣਾ ਦੇ ਦੋਵੇਂ ਐਸ.ਡੀ.ਐਮ. ਤੇ ਟਰੈਫ਼ਿਕ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਇਕ ਹਫ਼ਤੇ ਅੰਦਰ ਟਰੈਫ਼ਿਕ ਦੀ ਵੱਡੀ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਵਕੀਲ ਸਿੰਘ, ਕੁਲਵੰਤ ਸਿੰਘ, ਲਾਭ ਸਿੰਘ ਤੇ ਬੂਟਾ ਸਿੰਘ ਹਾਜ਼ਰ ਸਨ |

ਸੁਨਿਆਰੇ ਦੀ ਦੁਕਾਨ 'ਚੋਂ ਹੋਈ ਚੋਰੀ ਸਬੰਧੀ ਮਾਮਲਾ ਦਰਜ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਸਥਿਤ ਜੌੜਾ ਜਿਊਲਰਜ਼ ਦੀ ਦੁਕਾਨ ਵਿਚੋਂ ਹੋਈ ਚੋਰੀ ਦੇ ਮਾਮਲੇ ਵਿਚ ਦੁਕਾਨ ਦੇ ਮਾਲਕ ਜਸਵੰਤ ਸਿੰਘ ਪੁੱਤਰ ਮਦਨ ਸਿੰਘ ਵਾਸੀ ਲੰਗੇਆਣਾ ਨਵਾਂ ਹਾਲ ਆਬਾਦ ਮੁਦਕੀ ਰੋਡ ਬਾਘਾ ਪੁਰਾਣਾ ...

ਪੂਰੀ ਖ਼ਬਰ »

ਸਮੁੱਚੇ ਜ਼ਿਲ੍ਹੇ ਨੂੰ ਡੇਂਗੂ ਭਰਨ ਲੱਗਾ ਆਪਣੇ ਕਲਾਵੇ 'ਚ

ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ ਮੋਗਾ, 20 ਅਕਤੂਬਰ- ਭਾਵੇਂ ਕਿ ਸਿਹਤ ਵਿਭਾਗ ਮੋਗਾ ਨੇ ਅਪ੍ਰੈਲ 2019 ਤੋਂ ਹੀ ਡੇਂਗੂ ਦੇ ਮੱਛਰ ਤੋਂ ਬਚਾਅ ਲਈ ਆਪਣੀ ਜਾਗਰੂਕਤਾ ਮੁਹਿੰਮ ਵਿੱਢ ਦਿੱਤੀ ਸੀ ਤੇ ਸਿਹਤ ਵਿਭਾਗ ਵਲੋਂ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਸੀ ...

ਪੂਰੀ ਖ਼ਬਰ »

ਥੱਪੜ ਮਾਰ ਕੇ ਮੋਬਾਈਲ ਫ਼ੋਨ ਝਪਟਿਆ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਸਾਗਰ ਗੁਪਤਾ ਪੁੱਤਰ ਮਾਣਕ ਚੰਦ ਗੁਪਤਾ ਵਾਸੀ ਕਬੀਰ ਨਗਰ ਮੋਗਾ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਹ 18 ਅਕਤੂਬਰ ਨੂੰ ਰਾਤ ਸਵਾ ਅੱਠ ਵਜੇ ਦੇ ਕਰੀਬ ਪ੍ਰਤਾਪ ਰੋਡ ਮੋਗਾ 'ਤੇ ਖੜ੍ਹਾ ਆਪਣੇ ਮੋਬਾਈਲ ...

ਪੂਰੀ ਖ਼ਬਰ »

ਮਕਾਨ ਅੰਦਰੋਂ ਮਿਲੀ ਵਿਅਕਤੀ ਦੀ ਲਾਸ਼

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਸਰਦਾਰ ਨਗਰ ਗਲੀ ਨੰਬਰ 3 ਵਿਚੋਂ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਹੈੱਡ-ਕਾਂਸਟੇਬਲ ਲਖਵੀਰ ਸਿੰਘ ਨੇ ਦੱਸਿਆ ਕਿ ਸਰਦਾਰ ਨਗਰ ਵਿਖੇ ਬਲਵੰਤ ਸਿੰਘ ਦਾ ਮਕਾਨ ਹੈ ਤੇ ...

ਪੂਰੀ ਖ਼ਬਰ »

ਹਾਈਕੋਰਟ ਦੇ ਆਦੇਸ਼ਾਂ 'ਤੇ ਪਰਾਲੀ ਸਾੜਨ ਵਾਲਿਆਂ ਿਖ਼ਲਾਫ਼ ਡਟਿਆ ਖੇਤੀਬਾੜੀ ਮਹਿਕਮਾ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਾਈਕੋਰਟ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ ਕਿ ਸਰਕਾਰ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਵੇ | ਭਾਵੇਂ ਫੋਰਸ ਦੀ ਲੋੜ ਪਵੇ ਤਾਂ ਉਹ ਵੀ ਵਰਤ ਕੇ ਪਰਾਲੀ ਸਾੜਨ ਵਾਲੇ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਫੰਡ ਦਾ ਇੰਤਜ਼ਾਮ ਕਰਨਾ ਇਕ ਬਹੁਤ ਵੱਡਾ ਉੱਦਮ-ਨਸੀਬ ਬਾਵਾ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਜਾਣ ਵਾਲੀਆਂ ਸੰਗਤ ਲਈ ਪਾਕਿਸਤਾਨ ਵਲੋਂ ਯਾਤਰੀਆਂ 'ਤੇ ਲਾਏ 20 ਡਾਲਰ ਪ੍ਰਤੀ ਸ਼ਰਧਾਲੂ ਭਾਵੇਂ ਇਹ ਰਕਮ 1400 ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀਆਂ ਹਦਾਇਤਾਂ 'ਤੇ ਉਪ ਮੰਡਲ ਮੈਜਿਸਟਰੇਟ ਬਾਘਾ ਪੁਰਾਣਾ ਸਵਰਨਜੀਤ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਵਿੰਦਰ ਸਿੰਘ ਦੀ ਅਗਵਾਈ ਹੇਠ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਦਾ ਫ਼ੈਸਲਾ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਤੋਂ ਇਲਾਕੇ ਦੀਆਂ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਤੇ ਇਲਾਕੇ ਦੇ ਸੰਤਾਂ ...

ਪੂਰੀ ਖ਼ਬਰ »

ਗਲਤ ਦਿਸ਼ਾ ਵਿਚ ਖੜ੍ਹੀ ਟਰਾਲੀ ਨਾਲ ਟਕਰਾਇਆ ਮੋਟਰਸਾਈਕਲ, ਵਿਅਕਤੀ ਦੀ ਮੌਤ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ)-ਬੀਤੀ ਸ਼ਾਮ ਗਲਤ ਦਿਸ਼ਾ ਵਿਚ ਖੜ੍ਹੀ ਟਰੈਕਟਰ ਟਰਾਲੀ ਨਾਲ ਇਕ ਮੋਟਰਸਾਈਕਲ 'ਤੇ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਹਾਲਤ ਵਿਚ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਿਕ ਜਸਵੀਰ ਸਿੰਘ 29 ਸਾਲ ਪੁੱਤਰ ਬਿੰਦਰ ਸਿੰਘ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਤੋੜ ਕੇ ਲੱਖਾਂ ਦੀ ਸ਼ਰਾਬ ਤੇ ਨਕਦੀ ਚੋਰੀ

ਧਰਮਕੋਟ, 20 ਅਕਤੂਬਰ (ਪਰਮਜੀਤ ਸਿੰਘ)- ਸਥਾਨਕ ਸ਼ਹਿਰ ਦੇ ਮੋਗਾ ਰੋਡ 'ਤੇ ਸਥਿਤ ਠੇਕਾ ਸ਼ਰਾਬ ਅੰਗਰੇਜ਼ੀ ਤੇ ਦੇਸੀ ਅਣਪਛਾਤੇ ਚੋਰਾਂ ਵਲੋਂ ਬੀਤੀ ਰਾਤ ਤੋੜ ਕੇ ਅੰਦਰ ਪਈ ਸ਼ਰਾਬ ਤੇ ਨਕਦੀ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਹਾਈਕੋਰਟ ਦੇ ਆਦੇਸ਼ਾਂ 'ਤੇ ਪਰਾਲੀ ਸਾੜਨ ਵਾਲਿਆਂ ਿਖ਼ਲਾਫ਼ ਡਟਿਆ ਖੇਤੀਬਾੜੀ ਮਹਿਕਮਾ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਾਈਕੋਰਟ ਵਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ ਕਿ ਸਰਕਾਰ ਇਸ ਮਾੜੇ ਰੁਝਾਨ ਨੂੰ ਠੱਲ੍ਹ ਪਾਵੇ | ਭਾਵੇਂ ਫੋਰਸ ਦੀ ਲੋੜ ਪਵੇ ਤਾਂ ਉਹ ਵੀ ਵਰਤ ਕੇ ਪਰਾਲੀ ਸਾੜਨ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 100 ਦੇ ਕਰੀਬ ਡੇਂਗੂ ਤੋਂ ਪੀੜਤ ਲੋਕ ਸਮੁੱਚੇ ਜ਼ਿਲ੍ਹੇ ਨੂੰ ਡੇਂਗੂ ਭਰਨ ਲੱਗਾ ਆਪਣੇ ਕਲਾਵੇ 'ਚ

ਪ੍ਰਾਈਵੇਟ ਹਸਪਤਾਲਾਂ ਵਾਲੇ ਨਹੀਂ ਦੇ ਰਹੇ ਸਿਵਲ ਹਸਪਤਾਲ ਨੂੰ ਡੇਂਗੂ ਦਾ ਅੰਕੜਾ-ਡਾ: ਅਰੋੜਾ ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੁਨੀਸ਼ ਅਰੋੜਾ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਾਲਿਆਂ ਨੂੰ ਸਿਵਲ ਸਰਜਨ ਮੋਗਾ ਵਲੋਂ ਹਦਾਇਤ ...

ਪੂਰੀ ਖ਼ਬਰ »

ਸਰਕਾਰ ਗ੍ਰੀਨ ਟਿ੍ਬਿਊਨਲ ਦਾ ਫ਼ੈਸਲਾ ਲਾਗੂ ਕਰੇ ਜਾਂ ਪਰਾਲੀ ਸਾੜਨ ਤੋਂ ਨਾ ਰੋਕੇ-ਕਿਸਾਨ ਆਗੂ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸਥਾਨਕ ਗੁਰਦੁਆਰਾ ਮੁਗਲੂ ਪੱਤੀ ਵਿਖੇ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੀਤ ਪ੍ਰਧਾਨ ਪ੍ਰੀਤਮ ਸਿੰਘ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ
ਸਰਕਾਰ ਗ੍ਰੀਨ ਟਿ੍ਬਿਊਨਲ ਦਾ ਫ਼ੈਸਲਾ ਲਾਗੂ ਕਰੇ ਜਾਂ ਪਰਾਲੀ ਸਾੜਨ ਤੋਂ ਨਾ ਰੋਕੇ-ਕਿਸਾਨ ਆਗੂ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸਥਾਨਕ ਗੁਰਦੁਆਰਾ ਮੁਗਲੂ ਪੱਤੀ ਵਿਖੇ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੀਤ ਪ੍ਰਧਾਨ ਪ੍ਰੀਤਮ ਸਿੰਘ, ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੇ ਦਿਨ ਲਾਈਟ ਐਾਡ ਸਾਊਾਡ ਸ਼ੋਅ ਨੂੰ ਵੇਖਣ ਪੁੱਜੇ 3500 ਦੇ ਕਰੀਬ ਦਰਸ਼ਕ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਆਈ.ਐਸ.ਐਫ. ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਕਰਵਾਏ ਗਏ ਲਾਈਟ ਐਾਡ ਸਾਊਾਡ ਸ਼ੋਅ ਦੇ ਦੂਸਰੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨੂੰ ਅੱਗ ਨਾ ਲਾਉਣ ਦਾ ਦਿੱਤਾ ਸੁਨੇਹਾ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਪਿੰਡ ਬਲਖੰਡੀ ਦੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਸਕੂਲ ਸਟਾਫ਼ ਦੀ ਅਗਵਾਈ ਵਿਚ ਸਾਂਝੇ ਰੂਪ ਵਿਚ ਮਾਰਚ ਕੱਢ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਰਾਸ਼ਟਰੀ ਕਬੱਡੀ ਖਿਡਾਰੀ ਜਾਫੀ ਜਗਮਿੰਦਰ ਪੱਪੀ ਦਾ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ

ਅਜੀਤਵਾਲ, 20 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਚੂਹੜਚੱਕ ਦੇ ਰਾਸ਼ਟਰੀ ਕਬੱਡੀ ਖਿਡਾਰੀ ਜਗਮਿੰਦਰ ਸਿੰਘ ਪੱਪੀ ਦਾ ਪਿੰਡ ਵਾਸੀਆਂ ਵਲੋਂ ਪਿੰਡ ਦੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ | ਐਕਸੀਅਨ ਨਵਰੂਪ ਸਿੰਘ ਨੇ ਕਿਹਾ ਕਿ ਸਾਡੇ ਲਈ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਮਨਾਉਣ ਸਬੰਧੀ ਮੀਟਿੰਗ

ਕਿਸ਼ਨਪੁਰਾ ਕਲਾਂ, 20 ਅਕਤੂਬਰ (ਅਮੋਲਕ ਸਿੰਘ ਕਲਸੀ)-ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਮਨਾਉਣ ਸਬੰਧੀ ਮੀਟਿੰਗ ਬਲਵਿੰਦਰ ਸਿੰਘ ਸੀਹਰਾ ਪੈਟਰੋਲ ਪੰਪ ਵਾਲਿਆਂ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੌਰਾਨ ਕਈ ਅਹਿਮ ਵਿਚਾਰਾਂ ਹੋਈਆਂ ਤੇ ਵੱਖ-ਵੱਖ ਕੰਮਾਂ ਵਿਚ ਹਰੇਕ ...

ਪੂਰੀ ਖ਼ਬਰ »

ਜੇ.ਐਮ.ਐਸ. ਇੰਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗਰੇਸ਼ਨ ਦੇ ਡਾਇਰੈਕਟਰ ਗੁਰਲਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਗਗਨਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਦੁੱਨੇਕੇ ਮੋਗਾ ...

ਪੂਰੀ ਖ਼ਬਰ »

ਦਿੱਲੀ ਤੋਂ ਪੁੱਜੀ ਵਿਸ਼ੇਸ਼ ਟੀਮ ਨੇ ਪਿੰਡ ਮਹਿਰੋਂ ਵਿਖੇ ਮਗਨਰੇਗਾ ਤਹਿਤ ਕੀਤੇ ਕੰਮਾਂ ਦਾ ਕੀਤਾ ਆਡਿਟ

ਮੋਗਾ, 20 ਅਕਤੂਬਰ (ਅਮਰਜੀਤ ਸਿੰਘ ਸੰਧੂ)- ਮੋਗਾ ਨਜ਼ਦੀਕ ਪਿੰਡ ਮਹਿਰੋਂ ਵਿਖੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਕੀਤੇ ਕੰਮਾਂ ਦਾ ਲੇਖਾ ਜੋਖਾ ਕਰਨ ਲਈ ਦਿੱਲੀ ਤੋਂ ਨਰਿੰਦਰ ਸਿੰਘ ਠਾਕਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਸ਼ੇਸ਼ ਜਾਂਚ ਟੀਮ ਪਿੰਡ ਮਹਿਰੋਂ ਵਿਖੇ ਪੁੱਜੀ ...

ਪੂਰੀ ਖ਼ਬਰ »

ਚੌਥੀ ਸੰਪੂਰਨਤਾ ਦੀ ਲੜੀ ਸ਼ੁਰੂ, ਬਰਸੀ ਸਮਾਗਮ ਭਲਕੇ ਲੋਪੋ ਸੰਪ੍ਰਦਾਇ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ 41 ਵੀਂ ਬਰਸੀ ਸਬੰਧੀ ਜਪ ਤਪ ਸਮਾਗਮ ਜਾਰੀ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪ੍ਰਦਾਇ ਲੋਪੋ ਜ਼ਿਲ੍ਹਾ ਮੋਗਾ ਦੇ ਬਾਨੀ ਸ੍ਰੀ ਮਾਨ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 41 ਵੀਂ ਬਰਸੀ ਨੂੰ ਸਮਰਪਿਤ ਦਰਬਾਰ ਸੰਪ੍ਰਦਾਇ ਲੋਪੋ ਦੇ ...

ਪੂਰੀ ਖ਼ਬਰ »

ਲੋਪੋ ਸੰਪ੍ਰਦਾਇ ਦੇ ਬਾਨੀ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ 41 ਵੀਂ ਬਰਸੀ ਸਬੰਧੀ ਜਪ ਤਪ ਸਮਾਗਮ ਜਾਰੀ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)- ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਦਰਬਾਰ ਸੰਪ੍ਰਦਾਇ ਲੋਪੋ ਜ਼ਿਲ੍ਹਾ ਮੋਗਾ ਦੇ ਬਾਨੀ ਸ੍ਰੀ ਮਾਨ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 41 ਵੀਂ ਬਰਸੀ ਨੂੰ ਸਮਰਪਿਤ ਦਰਬਾਰ ਸੰਪ੍ਰਦਾਇ ਲੋਪੋ ਦੇ ...

ਪੂਰੀ ਖ਼ਬਰ »

ਸਮਾਜ ਨੂੰ ਨਵੀਂ ਸੇਧ ਦੇਣ ਦਾ ਕੀਤਾ ਉਪਰਾਲਾ ਮਾਸਟਰ ਬਲਦੇਵ ਸਿੰਘ ਬੰਬੀਹਾ ਦੀ ਯਾਦ 'ਚ ਬਿਨਾਂ ਫੁੱਲ ਚੁਗਿਆਂ ਰਾਖ 'ਤੇ ਸ਼ਮਸ਼ਾਨਘਾਟ ਵਿਚ ਲਗਾਏ ਬੂਟੇ

ਬਾਜਾਖਾਨਾ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਬੰਬੀਹਾ ਭਾਈ ਦੇ ਸਮਾਜ ਸੇਵੀ ਅਤੇ ਕਰ ਭਲਾ ਹੋ ਭਲਾ ਦੇ ਮੈਂਬਰ ਜੀਵਨਦੀਪ ਸਿੰਘ ਸਿੱਧੂ ਦੇ ਪਿਤਾ ਅਤੇ ਪੰਜਾਬੀ ਦੇ ਉੱਘੇ ਲੇਖਕ ਮਾਸਟਰ ਬਲਦੇਵ ਸਿੰਘ ਬੰਬੀਹਾ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ...

ਪੂਰੀ ਖ਼ਬਰ »

ਮਾਸਟਰ ਬਲਦੇਵ ਸਿੰਘ ਬੰਬੀਹਾ ਦੀ ਯਾਦ 'ਚ ਬਿਨਾਂ ਫੁੱਲ ਚੁਗਿਆਂ ਰਾਖ 'ਤੇ ਸ਼ਮਸ਼ਾਨਘਾਟ ਵਿਚ ਲਗਾਏ ਬੂਟੇ

ਬਾਜਾਖਾਨਾ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਬੰਬੀਹਾ ਭਾਈ ਦੇ ਸਮਾਜ ਸੇਵੀ ਅਤੇ ਕਰ ਭਲਾ ਹੋ ਭਲਾ ਦੇ ਮੈਂਬਰ ਜੀਵਨਦੀਪ ਸਿੰਘ ਸਿੱਧੂ ਦੇ ਪਿਤਾ ਅਤੇ ਪੰਜਾਬੀ ਦੇ ਉੱਘੇ ਲੇਖਕ ਮਾਸਟਰ ਬਲਦੇਵ ਸਿੰਘ ਬੰਬੀਹਾ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਜਨਰਲ ਗੁਲਜ਼ਾਰ ਸਿੰਘ ਘੱਲ-ਘਲਾਂ ਨੇ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ ਦੀ ਹਰਪ੍ਰੀਤ ਪੰਜਾਬ ਭਰ 'ਚ ਪਹਿਲੇ ਸਥਾਨ 'ਤੇ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ) - ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰ: ਸਕੂਲ ਕੋਟ ਸੁਖੀਆ ਦੀ ਖਿਡਾਰਨ ਹਰਪ੍ਰੀਤ ਕੌਰ ਪੁੱਤਰੀ ਗੁਰਦਿਆਲ ਸਿੰਘ ਨੇ ਫ਼ਤਿਹਗੜ੍ਹ ਸਾਹਿਬ ਵਿਚ ਹੋਈਆਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਮੁੰਡੀ ਜਮਾਲ ਨੂੰ ਨੌਜਵਾਨਾਂ ਵਲੋਂ 1 ਲੱਖ ਰੁਪਏ ਦੀ ਸਹਾਇਤਾ ਦਿੱਤੀ

ਫ਼ਤਿਹਗੜ੍ਹ ਪੰਜਤੂਰ, 20 ਅਕਤੂਬਰ (ਜਸਵਿੰਦਰ ਸਿੰਘ)- ਸਥਾਨਕ ਕਸਬੇ ਦੇ ਨਾਲ ਲੱਗਦੇ ਪਿੰਡ ਮੁੰਡੀ ਜਮਾਲ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਬਣਾਏ ਗਏ ਫਰੈਂਡਜ਼ ਸਪੋਰਟਸ ਐਾਡ ਵੈੱਲਫੇਅਰ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ...

ਪੂਰੀ ਖ਼ਬਰ »

ਡੇਰਾ ਬਾਬਾ ਮੱਲ ਸਿੰਘ ਵਿਖੇ ਹੋਇਆ ਸਾਲਾਨਾ ਗੁਰਮਤਿ ਸਮਾਗਮ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਡੇਰਾ ਬਾਬਾ ਮੱਲ ਸਿੰਘ ਪੁਰਾਣਾ ਮੋਗਾ ਵਿਖੇ ਗੁਰਦੁਆਰਾ ਸਾਹਿਬ ਦੇ ਸਥਾਨ 'ਤੇ ਸੰਤ ਬਾਬਾ ਮਹਿੰਦਰ ਸਿੰਘ ਜਨੇਰ ਵਾਲਿਆਂ ਦੀ ਅਗਵਾਈ ਵਿਚ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਸੰਤ ਬਾਬਾ ਗੱਜਾ ਸਿੰਘ ਤੇ ਸੰਤ ਬਾਬਾ ...

ਪੂਰੀ ਖ਼ਬਰ »

ਮੰਡੀਆਂ 'ਚ ਪਹੁੰਚਿਆ ਵੱਧ ਨਮੀ ਵਾਲਾ ਝੋਨਾ ਵਾਪਸ ਚੁਕਵਾਇਆ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਸਾਉਣੀ ਰੁੱਤ ਦੀ ਮੁੱਖ ਫ਼ਸਲ ਝੋਨੇ ਦੀ ਆਮਦ ਬਾਘਾ ਪੁਰਾਣਾ ਦੀਆਂ ਮੰਡੀਆਂ 'ਚ ਲਗਾਤਾਰ ਤੇਜ਼ ਹੋ ਰਹੀ ਹੈ ਪਰ ਬਹੁਤੇ ਕਿਸਾਨ ਸਰਕਾਰ ਵਲੋਂ ਨਿਰਧਾਰਿਤ 17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀਆਂ ਟਰਾਲੀਆਂ ਭਰ ਕੇ ਮੰਡੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਸਿੱਖ ਐਸੋਸੀਏਸ਼ਨ ਕਿਊਬਿਕ ਮੌਾਟਰੀਅਲ ਕੈਨੇਡਾ ਵਲੋਂ ਚਿੱਤਰਕਾਰ ਗੁਰਪ੍ਰੀਤ ਸਿੰਘ ਕੋਮਲ ਮੋਗਾ ਸਨਮਾਨਿਤ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪੁਰਾਣੇ ਵਿਦਿਆਰਥੀ ਚਿੱਤਰਕਾਰ ਗੁਰਪ੍ਰੀਤ ਸਿੰਘ ਕੋਮਲ ਨੇ ਆਪਣੇ ਗੁਰੂ ਮਾਸਟਰ ਬਸੰਤ ਸਿੰਘ ਘਾਲੀ ਕੋਲੋਂ ਚਿੱਤਰਕਲਾ ਦੀਆਂ ਬਾਰੀਕੀਆਂ ਤੇ ਗੁਰ ਸਿੱਖ ਕੇ ਕਲਾ ਦੇ ਖੇਤਰ ...

ਪੂਰੀ ਖ਼ਬਰ »

ਸੁੰਦਰ ਨਗਰ ਵਿਖੇ ਸਾਲਾਨਾ ਜਗਰਾਤਾ ਕਰਵਾਇਆ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਜੈ ਮਾਂ ਵੈਸ਼ਨੋ ਕਲੱਬ ਵਲੋਂ ਸਥਾਨਕ ਸੁੰਦਰ ਨਗਰ ਵਿਖੇ ਸਾਲਾਨਾ ਜਗਰਾਤਾ ਕਰਵਾਇਆ ਗਿਆ¢ ਜਿਸ ਦੀ ਸ਼ੁਰੂਆਤ ਮੌਕੇ ਨਾਮਦੇਵ ਸਭਾ ਦੇ ਪ੍ਰਧਾਨ ਤਰਸੇਮ ਸਿੰਘ ਗਿੱਲ ਅਤੇ ਸੀਨੀ: ਕਾਂਗਰਸੀ ਸੁਮਿਤ ਕੁਮਾਰ ਬਿੱਟੂ ...

ਪੂਰੀ ਖ਼ਬਰ »

ਜੋਬਨਪ੍ਰੀਤ ਸਿੰਘ ਵਲੋਂ ਦਸਤਾਰ-ਏ-ਐਵਾਰਡ 'ਚ ਪਹਿਲਾ ਸਥਾਨ ਹਾਸਲ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)- ਦਸਮੇਸ਼ ਹਾਈ ਸਕੂਲ ਮੋਗਾ ਦੇ ਵਿਦਿਆਰਥੀ 9ਵੀਂ ਜਮਾਤ ਜੋਬਨਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਨੇ ਆਜ਼ਾਦ ਵੈੱਲਫੇਅਰ ਕਲੱਬ ਮੋਗਾ ਵਲੋਂ ਕਰਵਾਏ ਦਸਤਾਰ–ਏ–ਐਵਾਰਡ ਵਿਚ ਹਿੱਸਾ ਲਿਆ ਜਿਸ ਵਿਚ 8 ਤੋਂ 20 ਸਾਲ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਸੀ.ਐਚ.ਸੀ. ਢੁੱਡੀਕੇ ਵਿਖੇ ਵਿਸ਼ਵ ਦਿ੍ਸ਼ਟੀ ਦਿਵਸ ਮੌਕੇ ਲਗਾਇਆ ਅੱਖਾਂ ਦਾ ਕੈਂਪ

ਅਜੀਤਵਾਲ, 20 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਵਿਸ਼ਵ ਦਿ੍ਸ਼ਟੀ ਦਿਵਸ ਦੇ ਸਬੰਧ ਵਿੱਚ ਸੀ.ਐਚ.ਸੀ. ਢੁੱਡੀਕੇ ਵਿਖੇ ਇਕ ਵਿਸ਼ੇਸ਼ ਅੱਖਾਂ ਦਾ ਕੈਂਪ ਲਗਾਇਆ ਗਿਆ ਜਿਸ ਦੌਰਾਨ 107 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਇੰਟਰਲਾਕ ਟਾਇਲਾਂ ਲਗਾਉਣ ਲਈ ਲਗਾਇਆ ਟੱਕ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)- ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਾਂਹਵਧੂ ਸੋਚ ਸਦਕਾ ਕਸਬਾ ਕੋਟ ਈਸੇ ਖਾਂ ਨੂੰ ਮਾਡਲ ਕਸਬਾ ਬਣਾਉਣ ਲਈ ਸ਼ਹਿਰ ਦੇ ਵਿਕਾਸ ਦੇ ਕੰਮ ਵੱਡੇ ਪੱਧਰ 'ਤੇ ਸ਼ੁਰੂ ਹਨ ਅਤੇ ਗਲੀ-ਗਲੀ ਵਿਚ ਇੰਟਰਲਾਕ ਟਾਈਲਾਂ ...

ਪੂਰੀ ਖ਼ਬਰ »

ਮੋਟੀਵੇਟਰ ਵਰਕਰ ਯੂਨੀਅਨ ਦੀ ਬਲਾਕ ਪੱਧਰੀ ਬੈਠਕ ਹੋਈ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਲਾਕ ਕੋਟ ਈਸੇ ਖਾਂ (ਉੱਪ ਮੰਡਲ ਧਰਮਕੋਟ) ਵਿਚ ਕੰਮ ਕਰਦੇ ਮੋਟੀਵੇਟਰ ਤੇ ਮਾਸਟਰ ਮੋਟੀਵੇਟਰਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸੇਵਾ ਮੁਕਤ ਮੁੱਖ ਅਧਿਆਪਕਾ ਨੇ ਸਕੂਲ ਨੂੰ ਦਿੱਤੀ ਮਾਲੀ ਮਦਦ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਸਰਕਾਰੀ ਪ੍ਰਾਇਮਰੀ ਸਕੂਲ ਦਸਮੇਸ਼ ਨਗਰ ਮੋਗਾ ਤੋਂ ਸੇਵਾ ਮੁਕਤ ਹੋ ਚੁੱਕੀ ਮੁੱਖ ਅਧਿਆਪਕਾ ਤੇ ਐਨ.ਆਰ.ਆਈ. ਜੋੜੇ ਪਰਮਜੀਤ ਕੌਰ ਬਰਾੜ ਅਤੇ ਉਸ ਦੇ ਪਤੀ ਸੁਰਜੀਤ ਸਿੰਘ ਨੇ ਆਪਣੀ ਦੋਹਤਰੀ ਦਿਲਜਾਨ ਮੀਤ ਸਰਾਂ ਵਾਸੀ ਕੈਨੇਡਾ ਦਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਰਾਜ ਪੱਧਰੀ ਕਿੱਕ-ਬਾਕਸਿੰਗ ਟੂਰਨਾਮੈਂਟ 'ਚ ਜਿੱਤੇ ਸੋਨ ਤਗਮੇ

ਮੋਗਾ, 20 ਅਕਤੂਬਰ (ਅਮਰਜੀਤ ਸਿੰਘ ਸੰਧੂ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਦੀਆਂ ਸਕੂਲ ਪੱਧਰੀ ਸਾਲਾਨਾ 2019 ਦੀਆਂ ਕਿੱਕ-ਬਾਕਸਿੰਗ ਖੇਡਾਂ ਦੇ ਮੁਕਾਬਲੇ ਮਿਤੀ 12 ਤੋਂ 17 ਅਕਤੂਬਰ 2019 ਤੱਕ ਵਾਰ ਹੀਰੇ ਸਟੇਡੀਅਮ, ਸੰਗਰੂਰ ਵਿਖੇ ...

ਪੂਰੀ ਖ਼ਬਰ »

ਪਿੰਡ ਲੰਡੇ ਵਿਖੇ ਪੀਰਾਂ ਦੀ ਯਾਦ 'ਚ ਤੀਜਾ ਸੱਭਿਆਚਾਰਕ ਮੇਲਾ ਕਰਵਾਇਆ

ਸਮਾਲਸਰ, 20 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਪੀਰਾਂ ਦੀ ਯਾਦ ਨੂੰ ਸਮਰਪਿਤ ਤੀਜਾ ਲਾਈਵ ਸ਼ੋਅ ਸਭਿਆਚਾਰਕ ਮੇਲਾ ਪਿੰਡ ਲੰਡੇ (ਮੋਗਾ) ਦੇ ਨੌਜਵਾਨਾਂ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਲੰਡੇ ਦੀ ਦਾਣਾ ਮੰਡੀ ਵਿਚ ਕਰਵਾਇਆ ਗਿਆ ਜਿਸ ...

ਪੂਰੀ ਖ਼ਬਰ »

ਐਮ.ਜੀ. ਕਾਨਵੈਂਟ ਸਕੂਲ 'ਚ ਪਿਕਨਿਕ ਪੂਲ ਪਾਰਟੀ ਮਨਾਈ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਐਮ.ਜੀ. ਕਾਨਵੈਂਟ ਸਕੂਲ ਹਿੰਮਤਪੁਰਾ 'ਚ ਬੱਚਿਆਂ ਦੇ ਮਨੋਰੰਜਨ ਲਈ ਸਕੂਲ ਦੇ ਪ੍ਰਬੰਧਕਾਂ ਵਲੋਂ ਪਿਕਨਿਕ ਪੂਲ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਬੱਚਿਆਂ ਲਈ ਝੂਲੇ, ਵਾਟਰ ਪੂਲ, ਸ਼ਾਵਰ, ...

ਪੂਰੀ ਖ਼ਬਰ »

ਵਾਤਾਵਰਨ ਸੰਭਾਲ ਪ੍ਰਤੀ ਬੱਚਿਆਂ ਵਲੋਂ ਜਾਗਰੂਕਤਾ ਰੈਲੀ

ਧਰਮਕੋਟ, 20 ਅਕਤੂਬਰ (ਪਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਵਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਵਾਤਾਵਰਨ ਨੂੰ ਬਚਾਉਣ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕਾਵਾਂ ਦੇ ...

ਪੂਰੀ ਖ਼ਬਰ »

ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 20 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਵਿਖੇ ਨਰਸਰੀ ਕਲਾਸ ਦੇ ਨੰਨ੍ਹੇ-ਮੰੁਨੇ ਵਿਦਿਆਰਥੀਆਂ ਦਾ 'ਕਵਿਤਾ ਉਚਾਰਣ' ਮੁਕਾਬਲਾ ਮੁਕਾਬਲਾ ਕਰਵਾਇਆ ਗਿਆ | ਬੱਚਿਆਂ ਦੁਆਰਾ ਵੱਖ-ਵੱਖ ਕਵਿਤਾਵਾਂ ਜਿਵੇਂ 'ਮਿਸਟਰ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਵਿਖੇ ਸਾਲਾਨਾ ਸਕੇਟਿੰਗ ਰੋਡ ਸ਼ੋਅ ਰੈਲੀ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀਪਲ ਪੀ.ਕੇ. ਸਮੀਰ ਦੀ ਯੋਗ ਅਗਵਾਈ ਹੇਠ ਸ਼ਾਨਦਾਰ ਸਾਲਾਨਾ ਸਕੇਟਿੰਗ ਰੋਡ ਸ਼ੋਅ ਰੈਲੀ ਦਾ ਪ੍ਰਬੰਧ ਕੀਤਾ ਗਿਆ | ਰੈਲੀ ਵਿਚ ਅੰਡਰ-14 ਵਿਚ ਨਵਦੀਪ ਸਿੰਘ, ਸੁਖਰਾਜ ...

ਪੂਰੀ ਖ਼ਬਰ »

ਹੁਣ ਬਜ਼ੁਰਗਾਂ ਦੀ ਚੰਗੀ ਸਿਹਤ ਤੇ ਸੰਭਾਲ ਸਬੰਧੀ ਜਾਗਰੂਕਤਾ ਵੈਨ ਕਰੇਗੀ ਜਾਗਰੂਕ

ਮੋਗਾ, 20 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੁਆਰਾ ਬਜ਼ੁਰਗ ਲੋਕ ਸਾਡਾ ਸਰਮਾਇਆ ਅਧੀਨ ਬਜ਼ੁਰਗਾਂ ਦੀ ਚੰਗੀ ਸਿਹਤ ਤੇ ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕਰਦਿਆਂ ਜ਼ਿਲ੍ਹੇ ਵਿਚ ਜਾਗਰੂਕਤਾ ਮੋਬਾਈਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਧਰਮਕੋਟ, 20 ਅਕਤੂਬਰ (ਪਰਮਜੀਤ ਸਿੰਘ)-ਨਾਮਵਰ ਵਿੱਦਿਅਕ ਸੰਸਥਾ ਐਚ.ਐਸ. ਕਾਨਵੈਂਟ ਸਕੂਲ ਧਰਮਕੋਟ ਵਿਖੇ ਬੱਚਿਆਂ ਨੂੰ ਆਪਣੇ ਗੁਰੂਆਂ ਪ੍ਰਤੀ ਤੇ ਉਨ੍ਹਾਂ ਦੇ ਦਰਸਾਏਮਾਰਗ 'ਤੇ ਚੱਲਣ ਦੀ ਪ੍ਰੇਰਨਾ ਦੇਣ ਹਿਤ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਖੇਤੀਬਾੜੀ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਆਤਮਾ ਸਕੀਮ ਵਲੋਂ 'ਧੂੰਆਂ ਮੁਕਤ ਪੰਜਾਬ' ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਆਲਮਵਾਲਾ ਵਿਖੇ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫਸਰ ...

ਪੂਰੀ ਖ਼ਬਰ »

ਵਧੀਆ ਸੇਵਾਵਾਂ ਬਦਲੇ ਸੈਕਟਰੀਆਂ ਦਾ ਕੀਤਾ ਸਨਮਾਨ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖਾਲਸਾ)-ਸਹਿਕਾਰੀ ਸਭਾ ਕੋਟ ਸਦਰ ਖਾਂ ਵਿਖੇ ਸਹਿਕਾਰੀ ਸਭਾਵਾਂ ਦੇ ਸਾਰੇ ਕੰਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਨਿਭਾਉਣ ਅਤੇ ਲੋੜਵੰਦ ਕਿਸਾਨਾਂ ਨਾਲ ਵਧੀਆ ਤਰੀਕੇ ਨਾਲ ਤਾਲਮੇਲ ਕਰਕੇ ਕੰਮ ਕਰਨ ਬਦਲੇ ਸੈਕਟਰੀ ਗੁਰਪ੍ਰੀਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗਾਜੀਆਣਾ ਦੇ ਬੱਚਿਆਂ ਨੇ ਜ਼ਿਲ੍ਹਾ ਖੇਡਾਂ 'ਚ ਮੱਲਾਂ ਮਾਰੀਆਂ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)- ਸਰਕਾਰੀ ਪ੍ਰਾਇਮਰੀ ਸਕੂਲ ਗਾਜੀਆਣਾ ਦੇ ਬੱਚਿਆਂ ਵਲੋਂ ਜ਼ਿਲ੍ਹਾ ਪੱਧਰ ਦੀਆਂ ਮਹੇਸ਼ਰੀ ਵਿਖੇ ਕਰਵਾਏ ਗਏ ਕਰਾਟੇ ਖੇਡ ਮੁਕਾਬਲਿਆਂ 'ਚ ਮੱਲ੍ਹਾਂ ਮਾਰ ਕੇ ਆਪਣੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸ੍ਰੀ ਅੰਮਿ੍ਤਸਰ ਸਾਹਿਬ ਦੇ ਬਾਨੀ ਸਿੱਖ ਧਰਮ ਦੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤੇ ਪਰਮ ਹੰਸ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਇਕੱਤਰਤਾ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਬਰਾਂਚ ਮੋਗਾ ਦੀ ਇਕੱਤਰਤਾ ਬੱਸ ਅੱਡਾ ਮੋਗਾ ਵਿਖੇ ਹੋਈ, ਜਿਸ 'ਚ 21 ਅਕਤੂਬਰ ਨੂੰ ਸ਼ਹੀਦ ਕਾਮਰੇਡ ਨਛੱਤਰ ਧਾਲੀਵਾਲ ਦੀ 31ਵੀਂ ਬਰਸੀ ਮਨਾਉਣ ਅਤੇ ਤਿਆਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX