ਤਾਜਾ ਖ਼ਬਰਾਂ


ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  6 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  7 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  18 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  34 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 2 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ...
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤੇ ਸਿਪਾਹੀ ਵੱਲੋਂ ਇਕ ਔਰਤ ਨਾਲ ਕੀਤੇ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ...
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 6 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 7 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 7 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 8 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 9 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  9 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  29 minutes ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  57 minutes ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਸੰਗਰੂਰ

ਨਕਲੀ ਦੁੱਧ, ਪਨੀਰ, ਦੇਸੀ ਘਿਓ ਤੇ ਹੋਰ ਪਦਾਰਥਾਂ ਦੇ ਵੱਡੇ ਜ਼ਖੀਰੇ ਸਮੇਤ ਇਕ ਕਾਬੂ

ਸੰਗਰੂਰ/ਲਹਿਰਾਗਾਗਾ, 20 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ, ਅਸ਼ੋਕ ਗਰਗ) - ਜ਼ਿਲ੍ਹਾ ਪੁਲਿਸ ਸੰਗਰੂਰ ਨੇ ਜ਼ਿਲ੍ਹੇ ਦੀ ਤਹਿਸੀਲ ਲਹਿਰਾ ਵਿਖੇ ਨਕਲੀ ਦੁੱਧ, ਪਨੀਰ, ਦੇਸੀ ਘੀ ਦਾ ਵੱਡਾ ਜਖੀਰਾ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. (ਡੀ) ਸ੍ਰੀ ਮੋਹਿਤ ਅਗਰਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੀ.ਆਈ.ਏ. ਬਹਾਦਰ ਸਿੰਘ ਵਾਲਾ ਦੇ ਇੰਚਾਰਜ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਵਿੱਢੀ ਖ਼ਾਸ ਮੁਹਿੰਮ ਅਧੀਨ ਸਬ ਇੰਸਪੈਕਟਰ ਜਸਵੀਰ ਸਿੰਘ ਨੇ ਕਮਲਦੀਪ ਸਿੰਗਲਾ ਵਾਸੀ ਨਜ਼ਦੀਕ ਰੇਲਵੇ ਸਟੇਸ਼ਨ ਵਾਰਡ ਨੰਬਰ 9 ਲਹਿਰਾ ਨੰੂ ਕਾਬੂ ਕਰਦਿਆਂ ਉਸ ਕੋਲੋਂ ਨਕਲੀ ਦੁੱਧ ਅਤੇ ਇਸ ਨਾਲ ਸਬੰਧਿਤ ਪਦਾਰਥ ਬਰਾਮਦ ਕੀਤੇ ਹਨ | ਸ੍ਰੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਕਮਲਦੀਪ ਸਿੰਗਲਾ ਲਹਿਰਾ ਵਿਚ ਪਿਛਲੇ ਛੇ ਮਹੀਨਿਆਂ ਤੋਂ ਆਪਣੀ ਡੇਅਰੀ ਵਿਚ ਨਕਲੀ ਮਾਲ ਤਿਆਰ ਕਰ ਕੇ ਲਹਿਰਾ ਅਤੇ ਇਸ ਦੇ ਆਲੇ ਦੁਆਲੇ ਸਪਲਾਈ ਕਰਦਾ ਸੀ | ਕਾਬੂ ਕੀਤੇ ਕਮਲਦੀਪ ਸਿੰਗਲਾ ਤੋਂ 120 ਲੀਟਰ ਮਿਲਾਵਟੀ ਦੁੱਧ, 3 ਕਿੱਲੋ ਪਨੀਰ, 70 ਲੀਟਰ ਮਿਲਾਵਟੀ ਦੇਸੀ ਘੀ, 300 ਲੀਟਰ ਕੈਮੀਕਲ ਪਦਾਰਥ 63 ਕਿੱਲੋ ਮਿਲਾਵਟੀ ਦਹੀਂ, 60 ਲੀਟਰ ਪ੍ਰੀਕਿਆ ਅਧੀਨ ਮਿਲਾਵਟੀ ਦੁੱਧ ਅਤੇ 17 ਟੀਨ ਰਿਫਾਇੰਡ ਤੇਲ (255 ਲੀਟਰ) ਵੀ ਬਰਾਮਦ ਕੀਤਾ ਹੈ | ਨਕਲੀ ਦੁੱਧ ਤਿਆਰ ਕਰਨ ਦੀ ਵਿਧੀ ਬਾਰੇ ਵੀ ਉਨ੍ਹਾਂ ਦੱਸਿਆ ਕਿ ਸਪਰੇਟੇ ਦੁੱਧ ਵਿਚ ਕੈਮੀਕਲ ਅਤੇ ਰਿਫਾਇੰਡ ਪਾ ਕੇ ਵਧੇਰੇ ਫੈਟ ਵਾਲਾ ਦੁੱਧ ਤਿਆਰ ਕਰ ਲਿਆ ਜਾਂਦਾ ਸੀ | ਮੁੱਢਲੀ ਪੁੱਛਗਿੱਛ ਦੌਰਾਨ ਪੁਲਿਸ ਨੰੂ ਕਮਲਦੀਪ ਸਿੰਗਲਾ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਦੁੱਧ ਤਿਆਰ ਕਰਨ ਦੀ ਟ੍ਰੇਨਿੰਗ ਉਸ ਦੇ ਭਰਾ ਨੇ ਲਈ ਹੋਈ ਹੈ ਪਰ ਉਸ ਦੇ ਭਰਾ ਦੀ ਇਸ ਕੰਮ ਵਿਚ ਸ਼ਮੂਲੀਅਤ ਕਿੰਨੀ ਰਹੀ ਹੈ ਪੜਤਾਲ ਉਪਰੰਤ ਸਾਹਮਣੇ ਆਏਗਾ |
ਸ੍ਰੀ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੇ ਸਿਹਤ ਵਿਭਾਗ ਦੀ ਟੀਮ ਨਾਲ ਵੀ ਤਾਲਮੇਲ ਕਰਦਿਆਂ ਬਰਾਮਦ ਕੀਤੇ ਦੁੱਧ ਅਤੇ ਪਦਾਰਥਾਂ ਦੇ ਛੇ ਨਮੂਨੇ ਫੂਡ ਸੇਫ਼ਟੀ ਅਫ਼ਸਰ ਦਿਵਿਯਾ ਗੋਸਵਾਮੀ ਨੇ ਭਰੇ ਹਨ | ਇਸ ਮੌਕੇ ਸੀ.ਆਈ.ਏ. ਇੰਚਾਰਜ ਇੰਸਪੈਕਟਰ ਸਤਨਾਮ ਸਿੰਘ, ਐਸ.ਆਈ. ਜਸਵੀਰ ਸਿੰਘ ਵੀ ਮੌਜੂਦ ਸਨ |

ਅੱਜ ਕੌਮਾਂਤਰੀ ਨਗਰ ਕੀਰਤਨ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ

ਮਹਿਲਾਂ ਚੌਾਕ, 20 ਅਕਤੂਬਰ (ਸੁਖਵੀਰ ਸਿੰਘ ਢੀਂਡਸਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆ ਚੋਂ ਹੁੰਦਾ ਹੋਇਆ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਨੇ ਪਰਾਲੀ ਨੂੰ ਅੱਗ ਲਗਾਈ

ਘਰਾਚੋਂ, 20 ਅਕਤੂਬਰ (ਘੁਮਾਣ)- ਸਥਾਨਕ ਭਾਕਿਯੂ ਉੂਗਰਾਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਿੰਡ ਵਿਚ ਸਪੀਕਰ ਰਾਹੀ ਮੁਨਿਆਦੀ ਕਰਵਾਈ ਗਈ ਕਿ ਕਿਸਾਨ ਬਿਨ੍ਹਾਂ ਕਿਸੇ ਡਰ ਭੈਅ ਦੇ ਪਰਾਲੀ ਨੂੰ ਅੱਗ ਲਾਉਣ | ਜੇਕਰ ਕੋਈ ਸਰਕਾਰੀ ...

ਪੂਰੀ ਖ਼ਬਰ »

ਖੂਨਦਾਨ ਕੈਂਪ ਦਾ ਕੀਤਾ ਉਦਘਾਟਨ

ਭਵਾਨੀਗੜ੍ਹ, 20 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਬਹਾਵਲ ਧਰਮਸ਼ਾਲਾ ਵਿਖੇ ਉਡਾਨ ਫਾਊਾਡੇਸ਼ਨ ਸੰਸਥਾ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਬਲਾਕ ਸੰਮਤੀ ਦੇ ਚੇਅਰਮੈਨ ਵਰਿੰਦਰ ਪੰਨਵਾਂ ਨੇ ਕੀਤਾ | ਇਸ ਮੌਕੇ 'ਤੇ ਖੂਨਦਾਨੀਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਖਨੌਰੀ ਵਿਖੇ ਚਲਦੀ ਕਬਾੜ ਟਰੱਕ ਮਾਰਕੀਟ ਦੇ ਦੁਕਾਨਦਾਰਾਂ ਦਾ ਕਾਨੂੰਨ

ਖਨੌਰੀ, 20 ਅਕਤੂਬਰ (ਰਾਜੇਸ਼ ਕੁਮਾਰ)-ਖਨੌਰੀ ਟਰੱਕ ਮਾਰਕੀਟ ਦੇ ਕਬਾੜੀਆਂ ਵਲੋਂ ਖਨੌਰੀ ਦੇ ਹੀ ਰਹਿਣ ਵਾਲੇ ਇਕ ਦਲਿਤ ਵਿਅਕਤੀ ਦੀ ਕੁੱਟਮਾਰ ਕਰ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਰਕੁੱਟ ਦੀ ਵੀਡੀਓ ਵਾਇਰਲ ਹੋਣ ਨਾਲ ਟਰੱਕ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 20 ਅਕਤੁੂਬਰ (ਪਵਿੱਤਰ ਸਿੰਘ ਬਾਲਦ)- ਸਮਾਣਾ ਨੂੰ ਜਾਂਦੀ ਸੜਕ 'ਤੇ ਪਿੰਡ ਬਾਲਦ ਖ਼ੁਰਦ ਨੇੜੇ ਕਿਸੇ ਵਾਹਨ ਵਲੋਂ ਫੇਟ ਮਾਰ ਦੇਣ ਕਾਰਨ ਇਕ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਹਾਈਵੇ ਪੈਟਰੋਿਲੰਗ ...

ਪੂਰੀ ਖ਼ਬਰ »

ਨਗਰ ਕੀਰਤਨ ਦਾ ਰੂਟ ਬਦਲਣ 'ਤੇ ਹਲਕਾ ਇੰਚਾਰਜ ਿਖ਼ਲਾਫ਼ ਕੱਢੀ ਭੜਾਸ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦੇ ਰੂਟ ਵਿਚ ਸੁਨਾਮ ਸ਼ਹਿਰ ਨੂੰ ਸ਼ਾਮਿਲ ਨਾ ਕਰਨ 'ਤੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਨਿਰਾਸਾ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਫੂਕਿਆ ਪੁਤਲਾ

ਸੰਗਰੂਰ, 20 ਅਕਤੂਬਰ (ਬਿੱਟਾ, ਦਮਨ, ਪਸ਼ੌਰੀਆ)- ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ 8 ਸਤੰਬਰ ਤੋਂ ਚੱਲ ਰਹੇ ਧਰਨੇ ਦੌਰਾਨ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਉਪਰੋਕਤ ਅਧਿਆਪਕਾਂ ਵਲੋਂ ਸੰਗਰੂਰ-ਬਰਨਾਲਾ ਮੁੱਖ ਮਾਰਗ ਦੇ ...

ਪੂਰੀ ਖ਼ਬਰ »

ਏ. ਟੀ. ਐਮ. 'ਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਤਿੰਨ ਕਾਬੂ

ਅਹਿਮਦਗੜ੍ਹ, 20 ਅਕਤੂਬਰ (ਪੁਰੀ) - ਥਾਣਾ ਸਿਟੀ ਵਲੋਂ ਏ.ਟੀ.ਐਮ. ਰਾਹੀ ਧੋਖੇ ਨਾਲ ਪੈਸੇ ਕੱਢਣ ਵਾਲੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਡੀ ਐਸ ਪੀ ਅਹਿਮਦਗੜ੍ਹ ਕਰਨਵੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਦੇ ਮੁਖੀ ਸੁਖਦੀਪ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੰੂ ਦਸ-ਦਸ ਸਾਲ ਦੀ ਕੈਦ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਦੋ ਵਿਅਕਤੀਆਂ ਨੰੂ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਦੋਨਾਂ ਨੰੂ ਇਕ-ਇਕ ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ | ਪੁਲਿਸ ਥਾਣਾ ...

ਪੂਰੀ ਖ਼ਬਰ »

2 ਲੱਖ 20 ਹਜ਼ਾਰ ਦੀ ਧੋਖਾਧੜੀ 'ਚ ਅਣਪਛਾਤੇ ਵਿਅਕਤੀਆ ਖਿਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)-ਸੁਨਾਮ ਪੁਲਿਸ ਵਲੋਂ ਕੁਝ ਅਣਪਛਾਤੇ ਵਿਅਕਤੀਆਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਵਾਸੀ ਰਾਮ ਨਗਰ ਸੁਨਾਮ ਵਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਕੋਰੀਓਗ੍ਰਾਫ਼ੀ ਮੁਕਾਬਲਿਆਂ 'ਚੋਂ ਅੱਵਲ ਵਿਦਿਆਰਥੀ ਸਨਮਾਨਿਤ

ਸੰਗਰੂਰ, 20 ਅਕਤੂਬਰ (ਧੀਰਜ ਪਸ਼ੌਰੀਆ)-ਨਗਰ ਕੌਾਸਲ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਰੋਹ ਦੌਰਾਨ ਕੋਰੀਓਗ੍ਰਾਫ਼ੀ ਮੁਕਾਬਲਿਆਂ ਵਿਚ ਸਪਰਿੰਗਡੇਲਜ਼ ਪਬਲਿਕ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਦੀ ਟੀਮ ਨੇ ਪਹਿਲਾ ...

ਪੂਰੀ ਖ਼ਬਰ »

ਅਜੀਤ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੇ ਬੀ. ਐੱਸ. ਸੀ. ਨਰਸਿੰਗ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਸੁਨਾਮ ਊਧਮ ਵਾਲਾ, 20 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਸੁਨਾਮ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਅਜੀਤ ਨਰਸਿੰਗ ਇੰਸਟੀਚਿਊਟ ਦਾ ਬੀ.ਐੱਸ.ਸੀ ਨਰਸਿੰਗ ਭਾਗ ਚੌਥੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਾਰੀ ਕਾਲਜ ਦੇ ਆਏ ਨਤੀਜੇ 'ਚ ਇੰਸਟੀਚਿਊਟ ਦੀਆਂ ...

ਪੂਰੀ ਖ਼ਬਰ »

ਜਾਦੂ ਸ਼ੋਅ ਦਾ ਉਦਘਾਟਨ

ਮੂਣਕ, 20 ਅਕਤੂਬਰ (ਭਾਰਦਵਾਜ, ਸਿੰਗਲਾ)-ਸ੍ਰੀ ਬਾਲਾ ਜੀ ਇੰਟਰਨੈਸ਼ਨਲ ਕੰਪਨੀ ਵਲੋਂ ਚਲਾਏ ਜਾ ਰਹੇ ਮੈਜਿਕ ਸ਼ੋਅ ਦਾ ਉਦਘਾਟਨ ਜਗਦੀਸ਼ ਰਾਏ ਗੋਇਲ ਪ੍ਰਧਾਨ ਨਗਰ ਪੰਚਾਇਤ ਮੂਣਕ ਨੇ ਰੀਬਨ ਕੱਟ ਕੇ ਕੀਤਾ | ਇਸ ਦੌਰਾਨ ਜਾਦੂਗਰ ਅਰਮਾਨ ਨੇ ਹੱਥ ਦੀ ਸਫ਼ਾਈ ਨਾਲ ਕਈ ਤਰ੍ਹਾਂ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਵਿਖੇ 5 ਅਹਿਮ ਸ਼ਖਸੀਅਤਾਂ ਦਾ ਹੋਵੇਗਾ ਸਨਮਾਨ

ਕੁੱਪ ਕਲਾਂ, 20 ਅਕਤੂਬਰ (ਸਰੌਦ, ਲਵਲੀ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਵਿਖੇ ਕਾਲਜ ਮੈਨੇਜਮੈਟ, ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਟਰੱਸਟ ਅਤੇ ਪੰਚਾਇਤ ਅਕਬਰਪੁਰ ਛੰਨਾ ਵਿਚਕਾਰ ਹੋਈ ਮੀਟਿੰਗ ਦੌਰਾਨ 41 ਵੇਂ ਸ. ਜਗਦੇਵ ਸਿੰਘ ਜੱਸੋਵਾਲ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਦਿੜ੍ਹਬਾ ਮੰਡੀ, 20 ਅਕਤੂਬਰ (ਹਰਬੰਸ ਸਿੰਘ ਛਾਜਲੀ, ਪਰਵਿੰਦਰ ਸੋਨੂੰ) - ਪੁਲਿਸ ਸਬ-ਡਵੀਜਨ ਦਿੜ੍ਹਬਾ ਦੇ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜਮਾਂ ਦੇ ਪਰਿਵਾਰਾਂ ਨੂੰ ਕੇਸ਼ਵ ਪਬਲਿਕ ਸਕੂਲ ਦਿੜ੍ਹਬਾ ਵਿਖੇ ਸਨਮਾਨਿਤ ਕੀਤਾ ਗਿਆ | ਡੀ.ਐਸ.ਪੀ. ਦਿੜ੍ਹਬਾ ਸ. ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਰੈਲੀਆਂ

ਸੁਨਾਮ ਊਧਮ ਸਿੰਘ ਵਾਲਾ, 20 ਅਕਤੂਬਰ (ਧਾਲੀਵਾਲ, ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਲਈ ਵਿੱਢੇ ਗਏ ਸੰਘਰਸ਼ ਨੂੰ ਤੇਜ਼ ਕਰਨ ਦੇ ਮੰਤਵ ਨਾਲ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਏ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ

ਦਿੜ੍ਹਬਾ ਮੰਡੀ, 20 ਅਕਤੂਬਰ (ਹਰਬੰਸ ਸਿੰਘ ਛਾਜਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਹੋਈ | ਪ੍ਰਧਾਨ ਦਰਸਨ ਸਿੰਘ ਸਾਦੀਹਰੀ ਅਤੇ ਬਲਦੇਵ ਸਿੰਘ ਉੱਭਿਆ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਥਾਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਵਲੰਟੀਅਰਾਂ ਨੇ ਪਰਾਲੀ ਨਾ ਸਾੜਨ ਲਈ ਰੈਲੀ ਕੱਢੀ

ਘਰਾਚੋਂ, 20 ਅਕਤੂਬਰ (ਘੁਮਾਣ)-ਸ਼ਹੀਦ ਉਧਮ ਸਿੰਘ ਕਾਲਜ ਮਹਿਲਾਂ ਦੇ ਐਨ.ਐਸ.ਐਸ. ਵਲੰਟਰੀਅਰਾਂ ਵਲੋਂ ਪ੍ਰੋਗਰਾਮ ਅਫ਼ਸਰ ਗੁਰਮੁੱਖ ਸਿੰਘ ਅਤੇ ਹਰਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਨਾਗਰਾ ਵਿਖੇ ਸਮਾਜ ਦੇ ਭਲੇ ਲਈ ਪਰਾਲੀ ਨਾ ਸਾੜਨ ਅਤੇ ਭਰੂਣ ਹੱਤਿਆ ਵਰਗੀ ਸਮਾਜਿਕ ...

ਪੂਰੀ ਖ਼ਬਰ »

ਧਨੇਰ ਦੀ ਸਜ਼ਾ ਰੱਦ ਕਰਵਾਉਣ ਤੇ ਪਰਾਲੀ ਦੇ ਮਸਲੇ ਸਬੰਧੀ ਰੈਲੀਆਂ

ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਆਗੂ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਵਾਉਣ ਅਤੇ ਝੋਨੇ ਦੀ ਪਰਾਲੀ ਸਾੜਨ ਸਬੰਧੀ ਪਿੰਡਾਂ 'ਚ ਰੈਲੀਆਂ ਕੀਤੀਆਂ ਗਈਆਂ ਨਾਲ ਹੀ ਸੰਗਤਪੁਰਾ ਵਿਖੇ ਟੈਂਟ ਲਗਾ ਦਿੱਤਾ ਹੈ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦਾ ਸਰਕਾਰ ਕੋਈ ਹੱਲ ਕਰੇ-ਰਾਜੋਮਾਜਰਾ

ਮੂਲੋਵਾਲ, 20 ਅਕਤੂਬਰ (ਰਤਨ ਭੰਡਾਰੀ)- ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ ਪਿੰਡ ਰਣੀਕੇ ਵਿਖੇ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਆਵਾਰਾ ਪਸ਼ੂਆਂ ਗਾਵਾਂ, ਸੂਰ ਅਤੇ ਬਾਂਦਰਾਂ ...

ਪੂਰੀ ਖ਼ਬਰ »

ਖੇੜੀ ਕਿਸਾਨ ਮੇਲੇ 'ਚ ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

ਮਹਿਲਾਂ ਚੌਾਕ, 20 ਅਕਤੂਬਰ (ਸੁਖਵੀਰ ਸਿੰਘ ਢੀਂਡਸਾ)- ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਾਡ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਵਲੋਂ ਖੇੜੀ ਵਿਖੇ ਲਗਾਏ ਗਏ ਕਿਸਾਨ ਮੇਲੇ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੇਲੇ ਵਿਚ ਮਾਨਵਪ੍ਰੀਤ ਸਿੰਘ (ਜ਼ਿਲ੍ਹਾ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਦਿੜ੍ਹਬਾ ਹਲਕੇ ਵਿਚ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ-ਗੁੱਜਰਾਂ

ਦਿੜ੍ਹਬਾ ਮੰਡੀ, 20 ਅਕਤੂਬਰ (ਹਰਬੰਸ ਸਿੰਘ ਛਾਜਲੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ (ਪਕਿਸਤਾਨ) ਤੋਂ ਸ਼ੁਰੂ ਕੌਮਾਂਤਰੀ ਨਗਰ ਕੀਰਤਨ ਦਾ ਦਿੜ੍ਹਬਾ ਹਲਕੇ ਵਿਚ ਆਮ ਆਦਮੀ ਪਾਰਟੀ ਵਲੋਂ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਜਾਵੇਗਾ | ਸੰਗਤਾਂ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਕਰਮਚਾਰੀਆਂ ਨੰੂ ਮੈਰਾਥਨ ਦੌੜ ਰਾਹੀਂ ਦਿੱਤੀ ਸ਼ਰਧਾਂਜ਼ਲੀ

ਸੰਗਰੂਰ, 20 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸ਼ਹੀਦ ਕਰਮਚਾਰੀਆਂ ਨੰੂ ਸ਼ਰਧਾਂਜ਼ਲੀ ਭੇਟ ਕਰਦਿਆਂ ਸੰਗਰੂਰ ਪੁਲਿਸ ਵਲੋਂ ਸਕੂਲੀ ਬੱਚਿਆਂ ਦੀ ਮਿੰਨੀ ਮੈਰਾਥਨ ਦੌੜ ਕਰਵਾਈ ਗਈ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ ਟਾਊਨ ਵਲੋਂ ਖ਼ੂਨ ਦਾਨ ਕੈਂਪ

ਮਾਲੇਰਕੋਟਲਾ, 20 ਅਕਤੂਬਰ (ਪਾਰਸ ਜੈਨ)- ਰੋਟਰੀ ਕਲੱਬ ਮਾਲੇਰਕੋਟਲਾ ਮਿਡ ਟਾਊਨ ਵਲੋਂ ਪ੍ਰਧਾਨ ਸ੍ਰੀ ਮਦਨ ਮੋਹਨ ਅਨੇਜਾ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਕਾਲਜ ਵਿਖੇ ਖ਼ੂਨ ਦਾਨ ਕੈਂਪ ਲਾਇਆ ਗਿਆ | ਜਿਸ ਵਿਚ ਵਿਸ਼ੇਸ਼ ਮਹਿਮਾਨ ਵਜੋਂ ਕਾਲਜ ਦੇ ਪਿ੍ੰਸੀਪਲ ਮੈਡਮ ਡਾ: ...

ਪੂਰੀ ਖ਼ਬਰ »

ਡੀ. ਐੱਸ. ਪੀ. ਗਿੱਲ ਵਲੋਂ ਸ਼ਹੀਦਾਂ ਦੇ ਪਰਿਵਾਰ ਸਨਮਾਨਿਤ

ਲਹਿਰਾਗਾਗਾ, 20 ਅਕਤੂਬਰ (ਸੂਰਜ ਭਾਨ ਗੋਇਲ)- ਪਿੰਡ ਲਹਿਲ ਕਲਾਂ ਦੇ ਪੁਲਿਸ ਸ਼ਹੀਦ ਕਰਮ ਸਿੰਘ ਦੇ ਪਰਿਵਾਰ ਨੂੰ ਡੀ ਐੱਸ ਪੀ ਲਹਿਰਾ ਬੂਟਾ ਸਿੰਘ ਗਿੱਲ ਅਤੇ ਥਾਣਾ ਮੁਖੀ ਸਤਨਾਮ ਸਿੰਘ ਵਲੋਂ ਮਿਲਣ ਉਪਰੰਤ ਸਨਮਾਨਿਤ ਕੀਤਾ | ਉਨ੍ਹਾਂ ਦੀ ਯਾਦ ਵਿਚ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਬਟਾਲਾ ਸਾਈਕਲ ਰੈਲੀ 'ਚ ਸੰਗਰੂਰ ਦੀ ਬਲਜੀਤ ਕੌਰ ਤਿਆਰ ਕਰੇਗੀ ਸ਼ਿਰਕਤ

ਸੰਗਰੂਰ, 20 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਸੁਤੰਤਰਤਾ ਸੈਨਾਨੀ ਮਦਨ ਸਿੰਘ ਕਪੂਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਬਲਜੀਤ ਕੌਰ 3 ਨਵੰਬਰ ਨੰੂ ਬਟਾਲਾ ਵਿਖੇ ਹੋ ਰਹੀ ਸੂਬਾ ਪੱਧਰੀ ਸਾਈਕਲ ਰੈਲੀ 'ਚ ਸ਼ਿਰਕਤ ਕਰੇਗੀ | ਰਾਸ਼ਟਰ ਪੱਧਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX