ਤਾਜਾ ਖ਼ਬਰਾਂ


ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  6 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  7 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  18 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  34 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 2 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ...
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤੇ ਸਿਪਾਹੀ ਵੱਲੋਂ ਇਕ ਔਰਤ ਨਾਲ ਕੀਤੇ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ...
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 6 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 7 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 7 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 8 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 9 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  9 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  29 minutes ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  57 minutes ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਬਠਿੰਡਾ /ਮਾਨਸਾ

ਡੀ. ਐੱਸ. ਪੀ. ਮੌੜ ਉੱਪਰ ਰਿਸ਼ਵਤ ਲੈ ਕੇ ਝੋਨਾ ਵਢਾਉਣ ਤੇ ਹਮਲਾ ਕਰਵਾਉਣ ਦੇ ਲੱਗੇ ਦੋਸ਼

ਬਠਿੰਡਾ, 20 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਡੀ. ਐੱਸ. ਪੀ. ਮੌੜ ਜਸਵੀਰ ਸਿੰਘ ਉੱਪਰ ਕਥਿਤ ਤੌਰ 'ਤੇ ਰਿਸ਼ਵਤ ਲੈ ਕੇ ਪਿੰਡ ਮੌੜ ਚੜ੍ਹਤ ਸਿੰਘ ਦੀ ਜੰਮਪਲ ਤੇ ਸੇਖਪੁਰਾ ਵਿਖੇ ਵਿਆਹੀ ਔਰਤ ਦੀ ਢਾਈ ਏਕੜ ਜ਼ਮੀਨ 'ਤੇ ਪੀੜਤਾ ਦੇ ਹੀ ਸ਼ਰੀਕੇ ਦੇ ਕੁਝ ਵਿਅਕਤੀਆਂ ਤੋਂ ਕਬਜ਼ਾ ਕਰਵਾਉਣ ਦੀ ਨੀਅਤ ਨਾਲ ਝੋਨਾ ਵਢਾਉਣ ਦੇ ਦੋਸ਼ ਲੱਗੇ ਹਨ | ਪੀੜਤਾ ਨੇ ਆਪਣੀਆਂ ਉਂਗਲਾਂ ਦੇ ਵੱਢੇ ਹੋਏ ਪੋਟੇ ਦਿਖਾਉਂਦਿਆਂ ਦਾਅਵਾ ਕੀਤਾ ਕਿ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ | ਇਸ ਸਬੰਧੀ ਅੱਜ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਰਕੇ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਤੇ ਪੀੜਤਾ ਗੁਰਮੀਤ ਕੌਰ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਡੀ. ਐੱਸ. ਪੀ. ਮੌੜ 'ਤੇ ਉਕਤ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਮੀਨ ਵਿਚ ਉਸ ਨੇ ਝੋਨਾ ਲਗਵਾਇਆ ਸੀ, ਜਿਸ ਨੂੰ ਡੀ. ਐੱਸ. ਪੀ. ਨੇ ਉਸ ਦੇ ਵਿਰੋਧੀਆਂ ਤੋਂ ਵਢਾ ਦਿੱਤਾ ਅਤੇ ਅਦਾਲਤ ਵਿਚ ਚੱਲ ਰਹੇ ਜ਼ਮੀਨ ਦੇ ਕੇਸ ਜਿਸ ਵਿਚ ਸਟੇਅ ਕੀਤੀ ਹੋਈ ਹੈ, ਦੇ ਬਾਵਜੂਦ ਡੀ. ਐੱਸ. ਪੀ. ਦੀ ਸ਼ਹਿ 'ਤੇ ਦੂਜੀ ਧਿਰ ਵਲੋਂ ਨਾ ਸਿਰਫ਼ ਜ਼ਮੀਨ 'ਤੇ ਕਬਜ਼ਾ ਕੀਤਾ ਗਿਆ, ਸਗੋਂ ਪੀੜਤਾ ਦੀ ਕੁੱਟਮਾਰ ਵੀ ਕੀਤੀ ਗਈ | ਪੀੜਤਾ ਗੁਰਮੀਤ ਕੌਰ ਦੇ ਦੱਸਣ ਮੁਤਾਬਿਕ ਇਸ ਦੀ ਸ਼ਿਕਾਇਤ ਐੱਸ. ਐੱਸ. ਪੀ. ਬਠਿੰਡਾ ਨੂੰ ਕੀਤੀ ਸੀ ਪਰ ਅਜੇ ਤੱਕ ਨਾ ਤਾਂ ਕਥਿਤ ਦੋਸ਼ੀਆਂ ਵਿਰੁੱਧ ਅਤੇ ਨਾ ਹੀ ਡੀ. ਐੱਸ. ਪੀ. ਮੌੜ ਕੋਈ ਕਾਰਵਾਈ ਹੋਈ ਹੈ | ਮੌਕੇ 'ਤੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਵਾਰਕੇ ਨੇ ਕਿਹਾ ਕਿ ਇਨਸਾਫ਼ ਲਈ 22 ਅਕਤੂਬਰ ਨੂੰ ਡੀ. ਜੀ. ਪੀ. ਨੂੰ ਮਿਲਣ ਦਾ ਸਮਾ ਮਿਲਿਆ ਹੈ, ਜਿਨ੍ਹਾਂ ਨੂੰ ਕਥਿਤ ਦੋਸ਼ੀਆਂ ਅਤੇ ਡੀ. ਐੱਸ. ਪੀ. ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾਵੇਗੀ | ਜਵਾਰਕੇ ਨੇ ਕਿਹਾ ਕਿ ਅਤੀ ਮੰਦਭਾਗਾ ਹੈ ਕਿ ਪੀੜਤਾ ਦਾ ਪਿਤਾ ਬਲਵਿੰਦਰ ਸਿੰਘ ਕਾਂਗਰਸ ਪਾਰਟੀ ਦਾ ਹੀ ਪਿੰਡ ਮੌੜ ਚੜ੍ਹਤ ਸਿੰਘ ਦੀ ਪੰਚਾਇਤ ਦਾ ਮੈਂਬਰ ਹੈ | ਉਨ੍ਹਾਂ ਕਿਹਾ ਕਿ ਜੇ ਸੱਤਾਧਿਰ ਨਾਲ ਸਬੰਧਿਤ ਵਿਅਕਤੀ ਹੀ ਧੱਕੇ ਦਾ ਸ਼ਿਕਾਰ ਹੋ ਰਹੇ ਹਨ ਤਾਂ ਆਮ ਲੋਕਾਂ ਦਾ ਕੀ ਹਾਲ ਹੋ ਸਕਦਾ ਹੈ, ਇਸ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ | ਉੱਧਰ ਡੀ. ਐੱਸ. ਪੀ. ਮੌੜ ਜਸਵੀਰ ਸਿੰਘ ਦਾ ਪੱਖ ਜਾਣਨ ਲਈ ਕਈ ਵਾਰ ਫ਼ੋਨ ਕੀਤਾ ਗਿਆ ਪਰ ਉਨ੍ਹਾਂ ਨੇ ਗੱਲ ਕਰਨੀ ਵਾਜਿਬ ਨਾ ਸਮਝੀ ਅਤੇ ਬਾਅਦ ਵਿਚ ਫ਼ੋਨ ਬੰਦ ਕਰ ਲਿਆ | ਐੱਸ. ਐੱਸ. ਪੀ. ਬਠਿੰਡਾ ਡਾ. ਨਾਨਕ ਸਿੰਘ ਨੇ ਦੋਸ਼ੀਆਂ ਅਤੇ ਡੀ. ਐੱਸ. ਪੀ. ਵਿਰੁੱਧ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼ਿਕਾਇਤ ਡੀ. ਐੱਸ. ਪੀ. ਵਿਰੁੱਧ ਹੋਣ ਕਾਰਨ ਉਨ੍ਹਾਂ ਆਪਣੇ ਕੋਲ ਰੱਖੀ ਹੋਈ ਹੈ, ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ |

ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਨੇ ਕਾਂਗਰਸ ਤੇ ਜਥੇ. ਦਾਦੂਵਾਲ ਿਖ਼ਲਾਫ਼ ਖੋਲਿ੍ਹਆ ਮੋਰਚਾ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਸਿਵਲ ਲਾਈਨ ਕਲੱਬ ਮਾਮਲੇ 'ਚ ਮੌਜੂਦਾ ਸਥਿਤੀ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਨੇ ਇਸ ਲਈ ਕਾਂਗਰਸ ਅਤੇ ਜਥੇਦਾਰ ਦਾਦੂਵਾਲ 'ਤੇ ਦੋਸ਼ ਲਗਾਉਂਦਿਆਂ ਉਕਤਾ ਿਖ਼ਲਾਫ਼ ਮੋਰਚਾ ਖੋਲ੍ਹ ...

ਪੂਰੀ ਖ਼ਬਰ »

ਜਥੇ. ਦਾਦੂਵਾਲ ਦੇ ਕਲੱਬ 'ਚ ਕੀਰਤਨ ਕਰਨ ਦੇ ਐਲਾਨ ਉਪਰੰਤ ਸਿਵਲ ਲਾਈਨ ਇਲਾਕਾ ਪੁਲਿਸ ਛਾਉਣੀ 'ਚ ਤਬਦੀਲ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਗੁਰੂ ਨਾਨਕ ਹਾਲ ਅਤੇ ਲਾਇਬੇ੍ਰਰੀ ਦੇ ਮਾਮਲੇ 'ਚ ਸਿਵਲ ਲਾਇਨ ਕਲੱਬ ਵਿਖੇ ਅੱਜ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵਲੋਂ ਕਲੱਬ ਵਿਖੇ ਦੀਵਾਨ ਸਜਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਕਥਿਤ ਦੋਸ਼ਾਂ ਤਹਿਤ ਅਕਾਲੀ ਦਲ ਦੀ ਸਾਬਕਾ ਮਹਿਲਾ ਕੌਾਸਲਰ ਦੇ ਪਤੀ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 20 ਅਕਤੂਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮਹਿਲਾ ਕੌਾਸਲਰ ਦੇ ਪਤੀ 'ਤੇ ਇਕ ਲੜਕੀ ਨਾਲ ਵਿਆਹ ਦੇ ਝਾਂਸੇ ਹੇਠ ਜਬਰ ਜਨਾਹ ਅਤੇ ਕੁੱਟਮਾਰ ਕਰਨ ਦੇ ਕਥਿਤ ਦੋਸ਼ਾਂ ਉਪਰੰਤ ਮਾਮਲਾ ਦਰਜ ਕੀਤਾ ਹੈ ਜਦਕਿ ...

ਪੂਰੀ ਖ਼ਬਰ »

ਦੀਵਾਲੀ ਨਜ਼ਦੀਕ ਆਉਂਦਿਆਂ ਵੇਖ ਮਿਲਾਵਟੀ ਮਠਿਆਈਆਂ ਬਣਨੀਆਂ ਸ਼ੁਰੂ

ਸੀਂਗੋ ਮੰਡੀ, 20 ਅਕਤੂਬਰ (ਪਿ੍ੰਸ ਸੌਰਭ ਗਰਗ)- ਦੀਵਾਲੀ ਦੇ ਸ਼ੁੱਭ ਤਿਉਹਾਰ ਨੂੰ ਨਜ਼ਦੀਕ ਆਉਂਦਿਆਂ ਵੇਖ ਸ਼ਹਿਰਾਂ, ਨਗਰਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਵੀ ਮਠਿਆਈਆਂ ਦੀਆਂ ਦੁਕਾਨਾਂ 'ਤੇ ਕੁਝ ਦੁਕਾਨਦਾਰਾਂ ਵਲੋਂ ਮਿਲਾਵਟੀ ਮਠਿਆਈਆਂ ਬਣਾਉਣ ਦਾ ਸਿਲਸਿਲਾ ਸ਼ੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਜ਼ਿਲ੍ਹਾ ਮੈਜਿਸਟੇ੍ਰਟ ਬਠਿੰਡਾ ਸ੍ਰੀ ਬੀ.ਸ੍ਰੀਨਿਵਾਸਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ-144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਠਿੰਡਾ 'ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਘੱਟ ਤੇਲ ਪਾਉਣ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ

ਕੋਟਫੱਤਾ, 20 ਅਕਤੂਬਰ (ਰਣਜੀਤ ਬੁੱਟਰ)- ਭੂੰਦੜ ਕੋਟਫੱਤਾ ਰੋਡ 'ਤੇ ਬਣੇ ਪੈਟਰੋਲ ਪੰਪ ਕਿਸਾਨ ਹੀਲਿੰਗ ਸਟੇਸ਼ਨ 'ਤੇ ਉਸ ਸਮੇਂ ਹਾਲਾਤ ਗੰਭੀਰ ਬਣ ਗਏ, ਜਦੋਂ ਪਿੰਡ ਰਾਮਗੜ੍ਹ ਭੰੂਦੜ ਦੇ ਹਰਜੀਤ ਸਿੰਘ ਨੇ ਇਸ ਪੰਪ ਤੋਂ 120 ਰੁਪਏ ਦਾ ਪੈਟਰੋਲ ਪਵਾਇਆ | ਇਸ ਸਬੰਧੀ ਜਦ ਉਸ ਨੇ ...

ਪੂਰੀ ਖ਼ਬਰ »

ਮਧੂ ਮੱਖੀਆਂ ਦੇ ਬਕਸੇ ਸ਼ਹਿਰ ਤੋਂ ਦੂਰ ਰਖਵਾਏ ਜਾਣ

ਰਾਮਾਂ ਮੰਡੀ, 20 ਅਕਤੂਬਰ (ਤਰਸੇਮ ਸਿੰਗਲਾ)- ਦੀਵਾਲੀ ਤਿਉਹਾਰ ਮੌਕੇ ਮਠਿਆਈਆਂ ਦੇ ਅੱਡੇ ਲੱਗੇ ਹੋਣ ਕਾਰਨ ਸ਼ਹਿਰ ਦੇ ਨੇੜੇ ਪਏ ਮਧੂ ਮੱਖੀਆਂ ਦੇ ਬਕਸਿਆਂ 'ਚੋਂ ਮੱਖੀਆਂ ਉੱਡ ਕੇ ਮਠਿਆਈਆਂ 'ਤੇ ਆ ਕੇ ਬੈਠ ਜਾਂਦੀਆਂ ਹਨ | ਇਸ ਸਬੰਧੀ ਸਵੀਟਸ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਝੋਨੇ ਦੀ ਬੋਲੀ ਨਾ ਹੋਣ ਕਾਰਨ ਕਿਸਾਨ ਜਥੇਬੰਦੀ ਵਲੋਂ ਖ਼ਰੀਦ ਅਧਿਕਾਰੀ ਦਾ ਘਿਰਾਓ

ਬਰੇਟਾ, 20 ਅਕਤੂਬਰ (ਜੀਵਨ ਸ਼ਰਮਾ, ਰਵਿੰਦਰ ਕੌਰ ਮੰਡੇਰ)-ਝੋਨੇ ਦੀ ਖ਼ਰੀਦ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਪਿੰਡ ਕਿਸ਼ਨਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ 'ਚ ਕਿਸਾਨਾਂ ਵਲੋਂ ਖ਼ਰੀਦ ਅਧਿਕਾਰੀ ਦਾ ਘਿਰਾਓ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਜਿਲ੍ਹਾ ਅਦਾਲਤ ਵਲੋਂ ਹਾਦਸੇ 'ਚ ਅਣਗਹਿਲੀ ਵਰਤਣ ਵਾਲੇ ਬੱਸ ਚਾਲਕ ਦੀ ਅਪੀਲ ਖ਼ਾਰਿਜ

ਬਠਿੰਡਾ­ 20 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਮੁਹੰਮਦ ਗੁਲਜ਼ਾਰ ਨੇ ਤਕਰੀਬਨ 8 ਸਾਲ ਪਹਿਲਾਂ ਵਾਪਰੇ ਇਕ ਸੜਕ ਹਾਦਸੇ 'ਚ ਅਣਗਹਿਲੀ ਵਰਤਣ ਵਾਲੇ ਬੱਸ ਚਾਲਕ ਦੀ ਸਜ਼ਾ ਿਖ਼ਲਾਫ਼ ਪਾਈ ਅਪੀਲ ਨੂੰ ਖ਼ਾਰਜ ਕਰ ...

ਪੂਰੀ ਖ਼ਬਰ »

ਸਾਂਝ ਕੇਂਦਰ ਫੂਲ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਨਮਾਨ

ਭਾਈਰੂਪਾ, 20 ਅਕਤੂਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਦੇ ਸਾਂਝ ਕੇਂਦਰ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਬਲਾਕ ਫੂਲ ਦੇ ਵੱਖ ਸਿੱਖਿਆ ਸੰਸਥਾਵਾਂ 'ਚ ਸ਼ਹੀਦੀ ਸਮਾਗਮ ਕਰਵਾਇਆ ਗਿਆ ¢ ਥਾਣਾ ਫੂਲ ਦੇ ਮੁੱਖ ਅਫ਼ਸਰ ਦਰਸ਼ਨ ਸਿੰਘ ਤੇ ਸਾਂਝ ਕੇਂਦਰ ਦੇ ...

ਪੂਰੀ ਖ਼ਬਰ »

ਝੰਡਾ ਖੁਰਦ ਦੀ ਟੀਮ ਨੇ ਸਕੂਲ ਦਾ ਨਾਂਅ ਚਮਕਾਇਆ

ਸਰਦੂਲਗੜ੍ਹ, 20 ਅਕਤੂਬਰ (ਅਰੋੜਾ)- ਪਿੰਡ ਝੰਡਾ ਖੁਰਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਕਪੂਰਥਲਾ ਵਿਖੇ 65ਵੀਆਂ ਪੰਜਾਬ ਸਕੂਲ ਖੇਡਾਂ 19 ਸਾਲ ਲੜਕੇ ਥ੍ਰੋ ਬਾਲ ਖੇਡ ਵਿਚ ਸੂਬੇ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਚਮਕਾਇਆ | ਇਸ ਸਬੰਧੀ ਪੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਦਾ ਦਿੱਤਾ ਹੋਕਾ

ਬੁਢਲਾਡਾ, 20 ਅਕਤੂਬਰ (ਰਾਹੀ)- ਯੂਥ ਕਲੱਬਾਂ ਵਲੋਂ ਵਾਤਾਵਰਨ ਦੀ ਸੰਭਾਲ ਤਹਿਤ ਪਰਾਲੀ ਨਾ ਸਾੜਨ ਸਬੰਧੀ ਜਾਰੀ ਜਾਗਰੂਕਤਾ ਮੁਹਿੰਮ ਤਹਿਤ ਉਮੀਦ ਸੋਸ਼ਲ ਐਾਡ ਵੈੱਲਫੇਅਰ ਕਲੱਬ ਬੋੜਾਵਾਲ ਵਲੋਂ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਦੋ ਦਿਨਾ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਵਿਖੇ ਹਿਊਮੈਂਟੀਜ਼ ਵਿਭਾਗ ਦੇ ਵਿਦਿਆਰਥੀਆਂ ਵਲੋਂ ਦੋ ਦਿਨਾ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਨਜ਼ (ਬੀ.ਐੱਫ. ਜੀ. ਆਈ.) ਦੇ ਵੱਖ-ਵੱਖ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਦਾ ਮੁੱਖ ਮਕਸਦ ਪੰਥ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ਸਿਧਾਂਤ ਆਜ਼ਾਦ ਕਰਵਾਉਣਾ- ਜਥੇ. ਭਾਈ ਰਣਜੀਤ ਸਿੰਘ

ਬਠਿੰਡਾ, 20 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਇੱਥੇ ਗੁਰਦੁਆਰਾ ਗੁਰੂ ਨਾਨਕਪੁਰਾ ਵਿਖੇ ਪੈ੍ਰੱਸ ਕਾਨਫ਼ਰੰਸ ਕਰਦਿਆਂ ਆਖਿਆ ਕਿ ਪੰਥਕ ਅਕਾਲੀ ...

ਪੂਰੀ ਖ਼ਬਰ »

108 ਐਾਬੂਲੈਂਸ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ

ਮਹਿਮਾ ਸਰਜਾ, 20 ਅਕਤੂਬਰ (ਰਾਮਜੀਤ ਸ਼ਰਮਾ)- 108 ਐਾਬੂਲੈਂਸ ਦੇ ਜ਼ਿਲ੍ਹਾ ਇੰਚਾਰਜ ਗੁਰਮਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 108 ਐਾਬੂਲੈਂਸ ਬੱਲੂਆਣਾ ਦੇ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਬਖ਼ਸ਼ੀਸ਼ ਸਿੰਘ ਅਤੇ ਪਾਇਲਟ ਸਰਬਜੀਤ ਸਿੰਘ ਐਾਬੂਲੈਂਸ ਰਾਹੀਂ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਵਲੋਂ ਪਿੰਡਾਂ 'ਚ ਰੈਲੀਆਂ

ਜੋਗਾ, 20 ਅਕਤੂਬਰ (ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪਿੰਡਾਾ 'ਚ ਨੌਜਵਾਨਾਂ ਦੀਆਂ ਰੈਲੀਆਂ ਕੀਤੀਆਂ ਗਈਆਂ | ਇਨ੍ਹਾਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਭੀਖੀ ਦੇ ਪ੍ਰਧਾਨ ਰਾਜ ਅਕਲੀਆ ਅਤੇ ਕੇਵਲ ਮਾਖਾ ਨੇ ਦੱਸਿਆ ਕਿ ਉਹ ਲੋਕਾਂ ...

ਪੂਰੀ ਖ਼ਬਰ »

ਸੇਂਟ ਪੌਲਜ਼ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ

ਬਠਿੰਡਾ, 20 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਸੇਂਟ ਪੌਲਜ਼ ਹਾਈ ਸਕੂਲ ਬਠਿੰਡਾ ਦੇ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਅਤੇ ਸਬ ਜੂਨੀਅਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਅੱਧੀ ਦਰਜਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਖੇਡਾਂ 'ਚ ...

ਪੂਰੀ ਖ਼ਬਰ »

ਝੰਡਾ ਕਲਾਂ ਵਿਖੇ ਟੈਂਕਰ ਨਾਲ ਕੀਤਾ ਪਾਣੀ ਸਪਲਾਈ

ਸਰਦੂਲਗੜ੍ਹ 20 ਅਕਤੂਬਰ (ਨਿ.ਪ.ਪ)- ਇੱਥੋਂ ਕੁਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ ਵਿਖੇ ਵਾਟਰ ਵਰਕਸ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਨੂੰ ਵੇਖਦਿਆਂ ਪੰਚਾਇਤ ਮੈਂਬਰ ਮਾਇਆ ਦੇਵੀ ਵਲੋਂ ਆਪਣੇ ਖ਼ਰਚੇ 'ਤੇ ਪਾਣੀ ਦਾ ਟੈਂਕਰ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਦੇ ਵਿਦਿਆਰਥੀਆਂ ਨੇ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਿਆ

ਬੁਢਲਾਡਾ, 20 ਅਕਤੂਬਰ (ਨਿ.ਪ.ਪ./ਪ.ਪ.)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਕਰਵਾਈ ਗਏ ਅੰਤਰ ਕਾਲਜ ਐਥਲੈਟਿਕਸ ਮੁਕਾਬਲਿਆਂ ਦੇ ਤੀਹਰੀ ਛਾਲ ਮੁਕਾਬਲੇ 'ਚ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਵਿਦਿਆਰਥੀ ਕਮਲਜੀਤ ਸਿੰਘ ਅਤੇ ਰੰਮੀਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX