ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  9 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  12 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  22 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  23 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  34 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  50 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 3 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 minute ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 5 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 7 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 10 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 11 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  25 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  45 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ

ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ ਫ਼ੋਨ , ਪਾਕਿਸਤਾਨੀ ਸਿਮ ਅਤੇ ਉਨ੍ਹਾਂ ਦੇ ਪਛਾਣ ਪੱਤਰ ਬਰਾਮਦ ਹੋਏ ਹਨ । ਇਨ੍ਹਾਂ ਦੀ ਪਹਿਚਾਣ ਸੈਫ ਅਤੇ ਲਤੀਫ਼ ਤੇ ਵਜੋਂ ਹੋਈ ਹੈ ਜੋ ਕਿ ਜ਼ਿਲ੍ਹਾ ਅੋਕਾਰਾ ਪਾਕਿਸਤਾਨ ਦੇ ਰਹਿਣ ਵਾਲੇ ਹਨ।

 

ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ

ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਹੈ । ਜਲਾਲਾਬਾਦ ਜ਼ਿਮਨੀ ਚੋਣ ਲਈ ਲਗਭਗ 78.76 ਫ਼ੀਸਦੀ ਵੋਟਾਂ ਦਾ ਭੁਗਤਾਨ ...

ਪੂਰੀ ਖ਼ਬਰ »

104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ

ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ਸਨ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ

ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ਅਕਤੂਬਰ ਨੂੰ ...

ਪੂਰੀ ਖ਼ਬਰ »

35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ/ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਵਿਖੇ ਸ਼ਾਮ 7 ਵਜੇ ਤੱਕ 35 ਬੁਥਾਂ 'ਤੇ ਵੋਟਾਂ ਪਾਉਣ ਦਾ ਕੰਮ ਚੱਲ ਰਿਹਾ ਹੈ। ਇੱਥੇ 7 ਵਜੇ ਤੱਕ 55 ਫ਼ੀਸਦੀ ਪੋਲਿੰਗ ਹੋਈ ...

ਪੂਰੀ ਖ਼ਬਰ »

7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ

ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝਾ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਮੌਕੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ

ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ ਵੱਲੋਂ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਸਥਾਨਕ ਬਾਜਾਖਾਨਾ ਚੌਂਕ ਵਿਖੇ ਧਰਨਾ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ

ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ...

ਪੂਰੀ ਖ਼ਬਰ »

ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫ਼ਿਕੇਸ਼ਨ ਮੁਤਾਬਿਕ ਵਧਿਆ ਹੋਇਆ ਡੀ.ਏ 01-11-2019 ਤੋਂ ਦਿੱਤਾ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ

ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ਅਧਿਕਾਰੀਆਂ ਤੋਂ ...

ਪੂਰੀ ਖ਼ਬਰ »

ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ

ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖ਼ਮੀ ਹੋਏ ਅਕਾਲੀ ਵਰਕਰ ਦੀ ਸ਼ਨਾਖ਼ਤ ਗੋਪੀ ਵਜੋਂ ਕੀਤੀ ਗਈ ਹੈ। ਡੀ.ਆਈ.ਜੀ ਲੁਧਿਆਣਾ ਰੇਂਜ ਸਰਦਾਰ ਰਣਬੀਰ ...

ਪੂਰੀ ਖ਼ਬਰ »

ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ

ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ਕਿਸਮਾਂ 2967, 343, 3226 ਆਦਿ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਪਿਛਲੇ ਸਾਲ ਇਨ੍ਹਾਂ ਕਿਸਮਾਂ ਦਾ ਭਰਪੂਰ ਝਾੜ ...

ਪੂਰੀ ਖ਼ਬਰ »

23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ

ਇਸਲਾਮਾਬਾਦ, 21 ਅਕਤੂਬਰ- ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ 23 ਅਕਤੂਬਰ ਨੂੰ ਹਸਤਾਖ਼ਰ ਕਰਨ ਲਈ ਪਾਕਿਸਤਾਨ ਤਿਆਰ ਹੋ ਗਿਆ ...

ਪੂਰੀ ਖ਼ਬਰ »

ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼

ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਜਤਿੰਦਰ ਪਾਲ ਸਿੰਘ)- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕੁਝ ਬੂਥਾਂ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਜਲਾਲਾਬਾਦ ਦਾ ਮਾਹੌਲ ਪੂਰੀ ਤਰਾਂ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਤੇ ਗੁਰਮੇਲ ਸਿੰਘ ਐਸ.ਪੀ. (ਇਨਵੈਸਟੀਗੇਸ਼ਨ) ਦੀ ਅਗਵਾਈ ਹੇਠ ਅਤੇ ਇੰਸਪੈਕਟਰ ਪ੍ਰਤਾਪ ਸਿੰਘ ਸੀ.ਆਈ.ਏ. ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ)- ਫਗਵਾੜਾ ਦੇ ਪਿੰਡ ਭੁੱਲਾਗਈ ਵਿਖੇ ਛੱਪੜ 'ਚ ਕਰੰਟ ਆਉਣ ਕਾਰਨ 13 ਮੱਝਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮੱਝਾਂ ਬਸ਼ੀਰ ਅਹਿਮਦ ਨਾਮੀ ਇੱਕ ਵਿਅਕਤੀ ਦੀਆਂ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ

ਨਵੀਂ ਦਿੱਲੀ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲਾ ਕਰ ਲਿਆ ਹੈ। 23 ਅਕਤੂਬਰ ਨੂੰ ਕੇਂਦਰ ਸਰਕਾਰ ਇਸ ਸਮਝੌਤੇ 'ਤੇ ਹਸਤਾਖ਼ਰ ਕਰੇਗੀ। ਭਾਰਤ ...

ਪੂਰੀ ਖ਼ਬਰ »

ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ

ਸੰਗਰੂਰ, 21 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਬਾਬਾ ਦਲੇਰ ਸਿੰਘ ਖ਼ਾਲਸਾ ਵਾਲਿਆਂ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ

ਜਲਾਲਾਬਾਦ, 21 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਸਮਰਥਕਾਂ ਵਲੋਂ ਪੋਲਿੰਗ ਬੂਥ ਦੇ ਬਾਹਰ ਲੱਗੇ ਅਕਾਲੀ ਦਲ ਦੇ ਬੂਥ 'ਤੇ ਹਮਲਾ ਕਰਕੇ ਬੂਥ ਦੀ ਭੰਨ-ਤੋੜ ਕੀਤੀ ਗਈ। ਇਸ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ

ਜਲੰਧਰ, 21 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਨੂੰ ਇੱਕੋ ਸਟੇਜ 'ਤੇ ਮਨਾਏ ਜਾਣ ਸੰਬੰਧੀ ਅੱਜ ਆਦੇਸ਼ ਜਾਰੀ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ

ਪਟਿਆਲਾ, 21 ਅਕਤੂਬਰ (ਅਮਨਦੀਪ ਸਿੰਘ)- ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸ.ਜੀ.ਪੀ.ਸੀ. ਇੱਕ ਹੀ ਪਾਰਟੀ ਨੂੰ ਲੈ ਕੇ ...

ਪੂਰੀ ਖ਼ਬਰ »

106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ

ਲਖਨਊ, 21 ਅਕਤੂਬਰ- ਉੱਤਰ ਪ੍ਰਦੇਸ਼ ਦੇ ਬਹਿਰਾਇਚ ਜ਼ਿਲ੍ਹੇ ਦੇ ਬਾਲਹਾ ਹਲਕੇ 'ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ 106 ਸਾਲਾ ਹਰਸ਼ ਸਿੰਘ ਨੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ...

ਪੂਰੀ ਖ਼ਬਰ »

ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ

ਮੰਡੀ ਲਾਧੂਕਾ, 21 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਦੌਰਾਨ ਪਿੰਡ ਚੱਕ ਪੁੰਨਾ ਵਾਲੀ ਖਲਚੀਆ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਾਰਨ ਵੋਟਾਂ ਦਾ ਕੰਮ ਇਕ ਘੰਟੇ ਲਈ ਰੋਕਣਾ ਪਿਆ। ਇਸ ਦੌਰਾਨ ਵੋਟਰਾਂ ਨੂੰ ਇੱਕ ਘੰਟੇ ਤੱਕ ਬੂਥ 'ਤੇ ...

ਪੂਰੀ ਖ਼ਬਰ »

ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਪਿੰਡ ਪੱਲੀ ਝਿੱਕੀ ਲਾਗੇ ਵੇਈਂ ਪੁਲ ਕੋਲ ਕਾਰ ਮੋਟਰਸਾਈਕਲ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਿਸ ਦੀ ਪਹਿਚਾਣ ਨਿਰਮਲ ਸਿੰਘ ਪਿੰਡ ਸ਼ਾਹਪੁਰ ਵਜੋਂ ਹੋਈ, ਜੋ ਮੋਟਰਸਾਈਕਲ 'ਤੇ ਸਵਾਰ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ

ਕਾਦੀਆਂ, 21 ਅਕਤੂਬਰ (ਗੁਰਪ੍ਰੀਤ ਸਿੰਘ)- ਪੁਲਿਸ ਥਾਣਾ ਸੇਖਵਾਂ ਅਧੀਨ ਪੈਂਦੇ ਬਲਵਿੰਦਰ ਢਾਬੇ ਦੇ ਕੋਲ ਰੋਟੀ ਖਾ ਰਹੇ ਚਾਰ ਨੌਜਵਾਨਾਂ ਕੋਲੋਂ ਅਣਪਛਾਤੇ ਚਾਰ ਨੌਜਵਾਨਾਂ ਵੱਲੋਂ ਹਵਾਈ ਫਾਇਰ ਕਰ ਕੇ ਗੱਡੀ ਖੋਹਣ ਅਤੇ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਨ ਦੀ ਖ਼ਬਰ ਹੈ। ਇਸ ...

ਪੂਰੀ ਖ਼ਬਰ »

ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ

ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ)- ਘਾਨਾ ਦੇਸ਼ ਦੇ ਰੇਲ ਮੰਤਰੀ ਅਤੇ ਰਾਜਦੂਤ ਕੁਝ ਸਮੇਂ ਬਾਅਦ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ 10 ਦੇਸ਼ਾਂ ਦੇ ਰਾਜਦੂਤ ਵੀ ਆ ਰਹੇ ਹਨ। ਇਸ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਆਦੇਸ਼ ਜਾਰੀ ਕੀਤਾ ਹੈ ਕਿ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਜਲਾਲਾਬਾਦ, 21ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ,ਕਰਨ ਚੁਚਰਾ)- ਜਲਾਲਾਬਾਦ 'ਚ ਚੱਲ ਰਹੀ ਵਿਧਾਨ ਸਭਾ ਚੋਣ ਦੌਰਾਨ ਮਾਮਲਾ ਉਦੋਂ ਤਕਰਾਰ ਪੂਰਨ ਹੋ ਗਿਆ ਜਦੋਂ ਜਲਾਲਾਬਾਦ ਦੇ ਇੱਕ ਨਿੱਜੀ ਸਕੂਲ ਵਿਖੇ ਚੱਲ ਰਹੇ ਬੂਥ 'ਤੇ ਸ਼ਿਕਾਇਤ ਮਿਲਣ 'ਤੇ ਅਕਾਲੀ ਉਮੀਦਵਾਰ ਵੱਲੋਂ ਖ਼ੁਦ ਜਾ ...

ਪੂਰੀ ਖ਼ਬਰ »

ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਜ਼ਿਮਨੀ ਚੋਣ ਲਈ ਦੁਪਹਿਰ 2.15 ਵਜੇ ਤੱਕ 45 ਫ਼ੀਸਦੀ ਵੋਟਿੰਗ ਹੋਈ ...

ਪੂਰੀ ਖ਼ਬਰ »

ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਬੈਠ ਕੇ ਸ਼ਰੇਆਮ ਪੈਸੇ ਵੰਡੇ ਜਾ ਰਹੇ ਹਨ। ਬੂਥ 'ਤੇ ਇੱਕ ਵਿਅਕਤੀ ਵੱਲੋਂ ਇੱਕ ਔਰਤ ਨੂੰ 2-2 ਹਜ਼ਾਰ ਰੁਪਏ ਦੇ ਨੋਟ ਦਿੱਤੇ ਗਏ ਜਿਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ...

ਪੂਰੀ ਖ਼ਬਰ »

ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ

ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ 'ਤੇ ਵਿਚਾਰ ਕਰਨ ਅਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸੁਲਤਾਨਪੁਰ ਲੋਧੀ ਵਿਖੇ ਇੱਕ ਹੀ ਸਾਂਝੀ ਸਟੇਜ 'ਤੇ ਮਨਾਏ ...

ਪੂਰੀ ਖ਼ਬਰ »

ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼

ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੇ ਪੋਲਿੰਗ ਬੂਥ ਨੰਬਰ 184 ਦਾ ਸਟਾਫ਼ ਚੋਣ ਕਮਿਸ਼ਨ ਨੇ ਡਿਊਟੀ 'ਚ ਕੋਤਾਹੀ ਵਰਤਣ 'ਤੇ ਬਦਲ ਦਿੱਤਾ ਹੈ। ਰਿਟਰਨਿੰਗ ਅਫ਼ਸਰ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਬੂਥ 'ਤੇ ਕਾਂਗਰਸੀ ਉਮੀਦਵਾਰ ਬਲਵਿੰਦਰ ...

ਪੂਰੀ ਖ਼ਬਰ »

ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ

ਪਟਿਆਲਾ, 21 ਅਕਤੂਬਰ (ਅਮਨਦੀਪ ਸਿੰਘ)- ਜਿੱਥੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ। ਉੱਥੇ ਹੀ ਹੁਣ ਸਕਾਟਲੈਂਡ ਦੀ ਰਹਿਣ ਵਾਲੀ ਪ੍ਰਿਆ ਕੌਰ ਪੰਜਾਬ ਦੀ ਨੌਜਵਾਨੀ ਨੂੰ ਸਹੀ ਮਾਰਗ ਦਰਸ਼ਨ ਦੇਣ ਲਈ ਪੰਜਾਬ ਪਹੁੰਚੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »

ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ

ਮੁੱਲਾਂਪੁਰ/ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ ਜ਼ਿਮਨੀ ਚੋਣ ਅਧੀਨ ਤਲਵੰਡੀ ਖ਼ੁਰਦ ਤੇ ਖੰਜਰਵਾਲ ਵਿਖੇ (ਪੀ.ਡੀ.ਏ) ਉਮੀਦਵਾਰ ਸੁਖਦੇਵ ਸਿੰਘ ਚੱਕ ਅਤੇ ਕਾਂਗਰਸੀ ਉਮੀਦਵਾਰ ਦੇ ਸਮਰਥਕ ਕੌਂਸਲਰ ਲੁਧਿਆਣਾ ਹਰਕਰਨ ਵੈਦ ਵਿਚਕਾਰ ਬੂਥ 'ਤੇ ਚੰਗੀ ਤਲਖ਼ ...

ਪੂਰੀ ਖ਼ਬਰ »

ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ

ਕੁਰੂਕਸ਼ੇਤਰ, 21 ਅਕਤੂਬਰ- ਸਾਬਕਾ ਹਾਕੀ ਕਪਤਾਨ ਅਤੇ ਹਰਿਆਣਾ ਦੇ ਵਿਧਾਨ ਸਭਾ ਹਲਕਾ ਪੀਹੋਵਾ ਤੋਂ ਭਾਜਪਾ ਦੇ ਉਮੀਦਵਾਰ ਸੰਦੀਪ ਸਿੰਘ ਨੇ ਕੁਰੂਕਸ਼ੇਤਰ ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ...

ਪੂਰੀ ਖ਼ਬਰ »

ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ

ਮੁੱਲਾਂਪੁਰ-ਦਾਖਾ, 21 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਹਲਕਾ ਦਾਖਾ 'ਚ ਦੁਪਹਿਰ 1 ਵਜੇ ਤੱਕ 39.19 ਫ਼ੀਸਦੀ ਵੋਟਿੰਗ ਹੋਈ ...

ਪੂਰੀ ਖ਼ਬਰ »

18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ

ਨਵੀਂ ਦਿੱਲੀ, 21 ਅਕਤੂਬਰ- ਸੰਸਦ ਦਾ ਸਰਦ ਰੁੱਤ ਇਜਲਾਸ 18 ਨਵੰਬਰ ਤੋਂ ਸ਼ੁਰੂ ਹੋਵੇਗਾ ਅਤੇ 13 ਦਸੰਬਰ ਤੱਕ ਚੱਲੇਗਾ। ਸੰਸਦੀ ਕਾਰਜ ਮੰਤਰਾਲੇ ਨੇ ਇਸ ਸੰਬੰਧੀ ਦੋਹਾਂ ਸਦਨਾਂ ਦੇ ਸਕੱਤਰੇਤਾਂ ਨੂੰ ਸੂਚਿਤ ਕਰ ਦਿੱਤਾ ...

ਪੂਰੀ ਖ਼ਬਰ »

ਲੋਕ ਕਾਂਗਰਸ ਪਾਰਟੀ ਦੇ ਹੱਕ 'ਚ ਵੋਟਾਂ ਪਾ ਕੇ ਵਿਰੋਧੀਆਂ ਨੂੰ ਚੁੱਪ ਕਰਵਾ ਦੇਣਗੇ- ਘੁਬਾਇਆ

ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ/ਕਰਨ ਚੁਚਰਾ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਸਾਬਕਾ ਸਾਂਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਲਾਲਾਬਾਦ ਹਲਕੇ 'ਚ ਕਾਂਗਰਸ ਪਾਰਟੀ ਚੰਗੀਆਂ ਵੋਟਾਂ ਦੇ ਨਾਲ ਜਿੱਤ ਹਾਸਿਲ ਕਰੇਗੀ। ...

ਪੂਰੀ ਖ਼ਬਰ »

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪਾਈ ਵੋਟ

ਚੰਡੀਗੜ੍ਹ, 21 ਅਕਤੂਬਰ- ਅੱਜ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦੇ ਲਈ ਹੋ ਰਹੀ ਵੋਟਿੰਗ ਵਿਚਾਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੋਟ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਧਾਲੀਵਾਲ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ

ਫਗਵਾੜਾ, 21 ਅਕਤੂਬਰ (ਚਿਰਾਗ਼, ਹਰੀਪਾਲ ਸਿੰਘ, ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ, ਜਿਸ ਕਾਰਨ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਚੋਣ ...

ਪੂਰੀ ਖ਼ਬਰ »

ਪਿੰਡ ਭੁੱਲਾਰਾਈ ਵਿਖੇ ਨਹੀਂ ਲੱਗਾ ਅਕਾਲੀ-ਭਾਜਪਾ ਦਾ ਕੋਈ ਬੂਥ

ਖਲਵਾੜਾ, 21 ਅਕਤੂਬਰ (ਮਨਦੀਪ ਸਿੰਘ ਸੰਧੂ)- ਅੱਜ ਫਗਵਾੜਾ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਪੋਲਿੰਗ ਦੌਰਾਨ ਪਿੰਡ ਭੁੱਲਾਰਾਈ ਵਿਖੇ ਦੋ ਵੱਖ-ਵੱਖ ਧੜਿਆਂ ਵੱਲੋਂ ਕਾਂਗਰਸੀ ਉਮੀਦਵਾਰ ਲਈ ਪੋਲਿੰਗ ਬੂਥ ਲਗਾਏ ਗਏ ਜਦਕਿ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਦੇ ਲਈ ਕਿਸੇ ...

ਪੂਰੀ ਖ਼ਬਰ »

ਜ਼ਹਿਰੀਲੀ ਚੀਜ਼ ਖ਼ਾ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ

ਲਹਿਰਾਗਾਗਾ, 21 ਅਕਤੂਬਰ (ਸੂਰਜ ਭਾਨ ਗੋਇਲ)- ਪਿੰਡ ਘੋੜੇਨਬ ਵਿਖੇ ਇੱਕ ਵਿਆਹੁਤਾ ਲੜਕੀ ਨੇ ਕੋਈ ਜ਼ਹਿਰੀਲੀ ਚੀਜ਼ ਖ਼ਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਡੀ.ਐੱਸ.ਪੀ ਬੂਟਾ ਸਿੰਘ ਗਿੱਲ ਅਤੇ ਥਾਣਾ ਲਹਿਰਾਗਾਗਾ ਦੇ ਮੁਖੀ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਨੇ ਕੀਤਾ ਜਿੱਤ ਦਾ ਦਾਅਵਾ

ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਵਿਰੋਧੀਆਂ ਵਲੋਂ ਲਗਾਏ ਜਾ ਰਹੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਾਵਰਕਾਮ ਮੁਲਾਜ਼ਮ ਦੀ ਮੌਤ

ਅਬੋਹਰ, 21 ਅਕਤੂਬਰ( ਕੁਲਦੀਪ ਸਿੰਘ ਸੰਧੂ) - ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਦੇ ਖੂਹੀਆਂ ਸਰਵਰ ਸਰਕਲ 'ਚ ਤਾਇਨਾਤ ਜੂਨੀਅਰ ਕਲਰਕ ਪ੍ਰਮੋਦ ਕੁਮਾਰ ਦੀ ਸਵੇਰੇ ਸੜਕ ਹਾਦਸੇ 'ਚ ਮੌਤ ਹੋ ਗਈ। ਰਾਜਸਥਾਨ ਦੇ ਨਾਲ ਲੱਗਦੇ ਪਿੰਡ ਗੁੰਮਜਾਲ ਵਾਸੀ ਪ੍ਰਮੋਦ ਕੁਮਾਰ ਅੱਜ ...

ਪੂਰੀ ਖ਼ਬਰ »

ਬੌਖਲਾਏ ਹੋਏ ਅਕਾਲੀ ਕਰ ਰਹੇ ਹਨ ਝੂਠੀ ਬਿਆਨਬਾਜ਼ੀ- ਕੈਪਟਨ ਸੰਧੂ

ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਵਿ. ਪ੍ਰ.)- ਜ਼ਿਮਨੀ ਚੋਣ ਲਈ ਦਾਖਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਨੇ ਅੱਜ ਚੋਣ ਦੌਰੇ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਆਪਣੀ ਹਾਰ ਨੂੰ ਦੇਖ ਕੇ ਬੌਖਲਾਏ ਹੋਏ ਧੱਕੇਸ਼ਾਹੀ ਦੇ ਝੂਠੇ ਦੋਸ਼ ਲਗਾ ਰਹੇ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ ਜਾਰੀ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)- ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਰਿਟਰਨਿੰਗ ਅਧਿਕਾਰੀ ਕਮ ਐੱਸ. ਡੀ. ਐੱਮ. ਲੁਧਿਆਣਾ ਪੱਛਮੀ ਅਮਰਿੰਦਰ ਸਿੰਘ ਮੱਲੀ ਨੇ ਜਾਰੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਸਮੇਤ ਪਾਈ ਵੋਟ

ਜਗਰਾਉਂ, 21 ਅਕਤੂਬਰ (ਜੋਗਿੰਦਰ ਸਿੰਘ, ਕੁਲਦੀਪ ਸਿੰਘ ਮਾਨ)- ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਪਰਿਵਾਰ ਸਮੇਤ ਪਿੰਡ ਗੋਰਸੀਆ ਕਾਦਰ ਬਖਸ ਵਿਖੇ ਪੁੱਜ ਕੇ ਵੋਟ ਪਾਈ। ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

ਡਿੱਬੀਪੁਰਾ ਨੇ ਕਾਂਗਰਸ 'ਤੇ ਸ਼ਰਾਬ ਅਤੇ ਪੈਸੇ ਵੰਡਣ ਦੇ ਲਾਏ ਦੋਸ਼

ਜਲਾਲਾਬਾਦ, 21 ਅਕਤੂਬਰ (ਦਵਿੰਦਰ ਪਾਲ ਸਿੰਘ, ਕਰਨ ਚੁਚਰਾ)- ਜਲਾਲਾਬਾਦ ਤੋਂ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ 'ਤੇ ਪੈਸੇ ਅਤੇ ਸ਼ਰਾਬ ਵੰਡਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਬਾਹਰਲੇ ਲੋਕ ਜਲਾਲਾਬਾਦ 'ਚ ਆ ਕੇ ਸ਼ਰੇਆਮ ਪੈਸੇ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਚੋਣਾਂ : ਭਾਜਪਾ ਉਮੀਦਵਾਰ ਅਸੀਮ ਗੋਇਲ ਨੇ ਪਾਈ ਵੋਟ

ਸਨੌਰ, 21 ਅਕਤੂਬਰ- ਸਨੌਰ ਨੇੜੇ ਹਰਿਆਣਾ ਦੇ ਕਸਬੇ ਨਨਿਉਲਾ ਵਿਖੇ ਵਿਧਾਨ ਸਭਾ ਹਲਕਾ ਅੰਬਾਲਾ ਤੋਂ ਭਾਜਪਾ ਦੇ ਉਮੀਦਵਾਰ ਅਸੀਮ ਗੋਇਲ ਨੇ ਆਪਣੇ ਜੱਦੀ ਪਿੰਡ ਵਿਖੇ ਵੋਟ ਪਾਈ ਹੈ। ਦੱਸਣਯੋਗ ਹੈ ਕਿ ਉਹ ਦੂਜੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੇ ...

ਪੂਰੀ ਖ਼ਬਰ »

ਮਾਧੁਰੀ ਦੀਕਸ਼ਿਤ ਨੇ ਪਾਈ ਵੋਟ

ਮੁੰਬਈ, 21 ਅਕਤੂਬਰ- ਬਾਲੀਵੁੱਡ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਬਾਂਦਰਾ (ਪੱਛਮੀ) ਦੇ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਦੱਸਣਯੋਗ ਹੈ ਅੱਜ ਮਹਾਰਾਸ਼ਟਰ 'ਚ 288 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ...

ਪੂਰੀ ਖ਼ਬਰ »

ਅਪਾਹਜਾਂ ਲਈ ਪੋਲਿੰਗ ਬੂਥਾਂ 'ਤੇ ਨਹੀਂ ਪੁੱਜੀਆਂ ਵੀਲ੍ਹ ਚੇਅਰਾਂ

ਮੰਡੀ ਅਰਨੀਵਾਲਾ, 21 ਅਕਤੂਬਰ (ਨਿਸ਼ਾਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜਲਾਲਾਬਾਦ 'ਚ ਹੋ ਰਹੀ ਜ਼ਿਮਨੀ ਚੋਣ ਲਈ ਅਰਨੀਵਾਲਾ ਖੇਤਰ 'ਚ ਪੋਲਿੰਗ ਬੂਥਾਂ 'ਤੇ ਆਪਣੀ ਵੋਟ ਦੀ ਵਰਤੋਂ ਕਰਨ ਲਈ ਆਉਣ ਵਾਲੇ ਅਪਾਹਜ, ਬਿਮਾਰ ਅਤੇ ਬਜ਼ੁਰਗ ਵਿਅਕਤੀਆਂ ਨੂੰ ਵੀਲ੍ਹ ਚੇਅਰ ਦੀ ਸਹੂਲਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਘੁਬਾਇਆ ਨੇ ਪਿੰਡ ਘੁਬਾਇਆ 'ਚ ਪਾਈ ਵੋਟ

ਜਲਾਲਾਬਾਦ/ਮੰਡੀ ਘੁਬਾਇਆ, 21 ਅਕਤੂਬਰ (ਅਮਨ ਬਵੇਜਾ, ਹਰਪ੍ਰੀਤ ਸਿੰਘ ਪਰੂਥੀ)- ਅੱਜ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਗੁਆਂਢੀ ਹਲਕੇ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਆਪਣੇ ਜੱਦੀ ਪਿੰਡ ਘੁਬਾਇਆ ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਨੋਟਿਸ ਜਾਰੀ

ਚੰਡੀਗੜ੍ਹ, 21 ਅਕਤੂਬਰ- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਲੰਘੇ ਦਿਨ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਮੁੱਖ ਚੋਣ ਕਮਿਸ਼ਨਰ ਡਾ. ਐੱਸ. ਕਰੁਣਾ ਰਾਜੂ ਵਲੋਂ ...

ਪੂਰੀ ਖ਼ਬਰ »

ਮਹੇਸ਼ ਭੂਪਤੀ ਅਤੇ ਲਾਰਾ ਦੱਤਾ ਨੇ ਪਾਈ ਵੋਟ

ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਪੈ ਰਹੀਆਂ ਵੋਟਾਂ ਵਿਚਾਲੇ ਟੈਨਿਸ ਖਿਡਾਰੀ ਮਹੇਸ਼ ਭੂਪਤੀ ਅਤੇ ਬਾਲੀਵੁੱਡ ਅਦਾਕਾਰਾ ਲਾਰਾ ਦੱਤਾ ਨੇ ਬਾਂਦਰਾ (ਪੱਛਮੀ) 'ਚ ਇੱਕ ਪੋਲਿੰਗ ਬੂਥ 'ਤੇ ਆਪਣੀ ਵੋਟ ...

ਪੂਰੀ ਖ਼ਬਰ »

ਆਮਿਰ ਖ਼ਾਨ ਨੇ ਲੋਕਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਮੁੰਬਈ, 21 ਅਕਤੂਬਰ- ਅੱਜ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ ਹੋ ਰਹੀ ਵੋਟਿੰਗ ਵਿਚਾਲੇ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਬਾਂਦਰਾ ਦੇ ਇੱਕ ਪੋਲਿੰਗ ਬੂਥ 'ਤੇ ਵੋਟ ਪਾਉਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਵੀ ...

ਪੂਰੀ ਖ਼ਬਰ »

ਸਾਈਕਲ 'ਤੇ ਸਵਾਰ ਹੋ ਕੇ ਵੋਟ ਪਾਉਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ

ਚੰਡੀਗੜ੍ਹ, 21 ਅਕਤੂਬਰ- ਅੱਜ ਹਰਿਆਣਾ 'ਚ ਪੈ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਾਈਕਲ 'ਤੇ ਸਵਾਰ ਹੋ ਕੇ ਪੋਲਿੰਗ ਬੂਥ 'ਤੇ ਵੋਟ ਪਾਉਣ ਲਈ ...

ਪੂਰੀ ਖ਼ਬਰ »

ਫਗਵਾੜਾ 'ਚ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ

ਫਗਵਾੜਾ, 21 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਅੱਜ ਵਿਧਾਨ ਸਭਾ ਹਲਕਾ ਫਗਵਾੜਾ 'ਚ ਜ਼ਿਮਨੀ ਚੋਣ ਹੋ ਰਹੀ ਹੈ ਅਤੇ ਇੱਥੇ ਸਵੇਰੇ 10 ਵਜੇ ਤੱਕ 17 ਫ਼ੀਸਦੀ ਵੋਟਿੰਗ ਹੋ ਗਈ ...

ਪੂਰੀ ਖ਼ਬਰ »

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਨੇ ਪਾਈ ਵੋਟ

ਮੰਡੀ ਲਾਧੂਕਾ, 21 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਜਲਾਲਾਬਾਦ ਵਿਧਾਨ ਸਭਾ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਆਪਣੇ ਪਿੰਡ ਚੱਕ ਸੌਤਰੀਆ ਬੰਦੀ ਵਾਲਾ ਵਿਖੇ ਬਣੇ ਪੋਲਿੰਗ ਬੂਥ 'ਤੇ ਜਾ ਕੇ ਆਪਣੇ ਵੋਟ ਦੇ ...

ਪੂਰੀ ਖ਼ਬਰ »

ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ

ਮੁੰਬਈ, 21 ਅਕਤੂਬਰ- ਮਹਾਰਾਸ਼ਟਰ 'ਚ 288 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸੇ ਦੇ ਚੱਲਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਉਨ੍ਹਾਂ ਦੀ ਪਤਨੀ ਕੰਚਨ ਨੇ ਨਾਗਪੁਰ 'ਚ ਵੋਟ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪਾਈ ਵੋਟ

ਫਗਵਾੜਾ, 21 ਅਕਤੂਬਰ (ਚਿਰਾਗ਼, ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਵੋਟ ਪਾਈ। ਉਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਵੀ ...

ਪੂਰੀ ਖ਼ਬਰ »

ਜਲਾਲਾਬਾਦ ਦੇ ਸਰਹੱਦੀ ਪਿੰਡਾਂ 'ਚ ਸਵੇਰੇ 9.30 ਵਜੇ ਤੱਕ 20 ਫ਼ੀਸਦੀ ਵੋਟਿੰਗ

ਜਲਾਲਾਬਾਦ, 21 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਅਮਨ ਬਵੇਜਾ)- ਜਲਾਲਾਬਾਦ ਵਿਧਾਨ ਸਭਾ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ 'ਚ ਸਰਹੱਦੀ ਇਲਾਕੇ ਦੇ ਵੋਟਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸਵੇਰੇ 9.30 ਵਜੇ ਤੱਕ ਇਲਾਕੇ ਦੇ ਸਮੂਹ ਪਿੰਡਾਂ 'ਚ 20 ਫ਼ੀਸਦੀ ਤੋਂ ਵੱਧ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ ਨੇ ਪਾਈ ਵੋਟ

ਜਲਾਲਾਬਾਦ, 21 ਅਕਤੂਬਰ (ਕਰਨ ਚੂਚਰਾ,ਪ੍ਰਦੀਪ ਕੁਮਾਰ) - ਜਲਾਲਾਬਾਦ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਜਗਦੀਪ ਕੰਬੋਜ ਗੋਲਡੀ ਨੇ ਬੂਥ ਨੰਬਰ 11 ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਨੇ ਵੀ ਵੋਟ ਪਾਈ। ਇਸ ਮੌਕੇ ਤੇ ਜਗਦੀਪ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ ਰਾਜ ਸਿੰਘ ਡਿੱਬੀਪੁਰਾ ਨੇ ਪਾਈ ਵੋਟ

ਜਲਾਲਾਬਾਦ, 21 ਅਕਤੂਬਰ (ਜਤਿੰਦਰ ਪਾਲ ਸਿੰਘ) - ਹਲਕਾ ਜਲਾਲਾਬਾਦ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਰਾਜ ਸਿੰਘ ਡਿੱਬੀਪੁਰਾ ਨੇ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਜੇਤੂ ਨਿਸ਼ਾਨ ਬਣਾਉਂਦੇ ਹੋਏ ...

ਪੂਰੀ ਖ਼ਬਰ »

ਸ਼ੇਰ ਸਿੰਘ ਘੁਬਾਇਆ ਨੇ ਪਾਈ ਵੋਟ

ਜਲਾਲਾਬਾਦ, 21 ਅਕਤੂਬਰ (ਕਰਨ ਚੂਚਰਾ/ਪ੍ਰਦੀਪ ਕੁਮਾਰ) - ਜਲਾਲਾਬਾਦ ਜ਼ਿਮਨੀ ਚੋਣ ਨੂੰ ਲੈ ਕੇ ਸਾਬਕਾ ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਸ਼ੇਰ ਸਿੰਘ ਘੁਬਾਇਆ ਨੇ ਪਿੰਡ ਘੁਬਾਇਆ ਵਿਖੇ ਆਪਣੀ ਵੋਟ ਦਾ ਇਸਤੇਮਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਪਾਈ ਵੋਟ

ਜਲਾਲਾਬਾਦ, 21 ਅਕਤੂਬਰ ( ਜਤਿੰਦਰ ਪਾਲ ਸਿੰਘ) - ਜਲਾਲਾਬਾਦ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਨੇ ਵੀ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ...

ਪੂਰੀ ਖ਼ਬਰ »

ਫਗਵਾੜਾ : ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਾਈ ਵੋਟ

ਫਗਵਾੜਾ, 21 ਅਕਤੂਬਰ (ਤਰਨਜੀਤ ਕਿੰਨੜਾ) - ਫਗਵਾੜਾ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਰਿਵਾਰ ਸਮੇਤ ਮਾਰਕੀਟ ਕਮੇਟੀ ਫਗਵਾੜਾ ਵਿਖੇ ਬਣੇ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ...

ਪੂਰੀ ਖ਼ਬਰ »

ਮਸ਼ੀਨ ਖ਼ਰਾਬ ਹੋਣ ਕਰ ਕੇ ਆਪਣੀ ਵੋਟ ਪਾਉਣ ਦਾ ਇੰਤਜ਼ਾਰ ਕਰ ਰਹੇ ਨੇ ਗੋਲਡੀ ਕੰਬੋਜ

ਜਲਾਲਾਬਾਦ, 21 ਅਕਤੂਬਰ ( ਜਤਿੰਦਰ ਪਾਲ ਸਿੰਘ) - ਜਲਾਲਾਬਾਦ ਜ਼ਿਮਨੀ ਚੋਣ ਦੌਰਾਨ ਬੂਥ ਨੰਬਰ 11 ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਾਂ ਦਾ ਕੰਮ ਰੁਕ ਗਿਆ ਹੈ। ਜਿੱਥੇ ਕਿ ਆਜ਼ਾਦ ਉਮੀਦਵਾਰ ਗੋਲਡੀ ਕੰਬੋਜ ਵੀ ਵੋਟ ਪਾਉਣ ਲਈ ਪਹੁੰਚੇ ਹੋਏ ਹਨ। ਗੋਲਡੀ ਕੰਬੋਜ ਵੱਲੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਜਲਾਲਾਬਾਦ : ਬੂਥ ਨੰਬਰ 11 'ਚ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ

ਜਲਾਲਾਬਾਦ, 21 ਅਕਤੂਬਰ ( ਜਤਿੰਦਰ ਪਾਲ ਸਿੰਘ) - ਜਲਾਲਾਬਾਦ ਦੀ ਜ਼ਿਮਨੀ ਚੋਣ ਦੌਰਾਨ ਬੂਥ ਨੰਬਰ 11 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਾਂ ਦਾ ਕੰਮ ਕੁੱਝ ਦੇਰ ਲਈ ਰੋਕਣਾ ਪਿਆ ...

ਪੂਰੀ ਖ਼ਬਰ »

ਮਹਾਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ

ਚੰਡੀਗੜ੍ਹ/ਮੁੰਬਈ, 21 ਅਕਤੂਬਰ - ਮਹਾਰਾਸ਼ਟਰ ਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ

ਜਲੰਧਰ, 21 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਦਾ ਕੰਮ ਸ਼ੁਰੂ ਹੋ ਗਿਆ ਹੈ[ ਵੋਟਿੰਗ ਦਾ ਕੰਮ ਸ਼ਾਮ 6 ਵਜੇ ਤੱਕ ...

ਪੂਰੀ ਖ਼ਬਰ »

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਲਈ ਵੋਟਿੰਗ ਅੱਜ

ਜਲੰਧਰ, 21 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਮੁਕੇਰੀਆਂ, ਫਗਵਾੜਾ, ਦਾਖਾ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਅੱਜ ਹੋਣ ਜਾ ਰਹੀ ਹੈ। ਵੋਟਿੰਗ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋਵੇਗਾ ਜੋ ਕਿ ਸ਼ਾਮ 6 ਵਜੇ ਤੱਕ ਚੱਲੇਗਾ। ਵੋਟਿੰਗ ਨੂੰ ਲੈ ਕੇ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ

ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX