ਤਾਜਾ ਖ਼ਬਰਾਂ


ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  9 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  10 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  21 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  37 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 1 hour ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  about 2 hours ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 minute ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਲੁਧਿਆਣਾ, 22 ਨਵੰਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ...
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 3 hours ago
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਤੇ ਸਿਪਾਹੀ ਵੱਲੋਂ ਇਕ ਔਰਤ ਨਾਲ ਕੀਤੇ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਨੇ ਸਖ਼ਤ ਕਾਰਵਾਈ ਕਰਦਿਆਂ...
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 6 hours ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 7 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 minute ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 9 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 minute ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  12 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  32 minutes ago
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 1 hour ago
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  57 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਹਰਿਆਣਾ ਹਿਮਾਚਲ

ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਲਈ ਬਣੀ ਵਕਾਰ ਦਾ ਸਵਾਲ ਕਾਲਾਂਵਾਲੀ ਸੀਟ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਸਿਰਸਾ ਦੀ ਕਾਲਾਂਵਾਲੀ ਸੀਟ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਲਈ ਵਕਾਰ ਦਾ ਸਵਾਲ ਬਣੀ ਹੋਈ ਹੈ ਜਿਸ ਕਰਕੇ ਜ਼ਿਆਦਾਤਰ ਲੋਕਾਂ ਦੀਆਂ ਨਜ਼ਰਾਂ ਇਸ ਸੀਟ 'ਤੇ ਲੱਗੀਆਂ ਹੋਈਆਂ ਹਨ | ਹਾਲਾਂਕਿ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਾਲੇ ਕਾਇਮ ਹੈ ਪਰ ਹਰਿਆਣਾ ਵਿਚ ਦੋਵੇਂ ਪਾਰਟੀਆਂ ਆਹਮੋ ਸਾਹਮਣੇ ਚੋਣ ਲੜ ਰਹੀਆਂ ਹਨ | ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਰਿਆਣਾ ਵਿਚ ਭਾਜਪਾ ਨਾਲ ਗੱਠਜੋੜ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਭਾਜਪਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਗੱਠਜੋੜ ਨਹੀਂ ਕੀਤਾ ਗਿਆ | ਸਗੋਂ ਸ਼ੋ੍ਰਮਣੀ ਅਕਾਲੀ ਦਲ ਦੇ ਇਕੋ-ਇਕ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿਚ ਸ਼ਾਮਿਲ ਕਰਕੇ ਉਸ ਨੂੰ ਇਸ ਹਲਕੇ ਤੋਂ ਆਪਣਾ ਉਮੀਦਵਾਰ ਬਣਾ ਕੇ ਚੋਣ ਲੜਾ ਦਿੱਤੀ ਜਿਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸੀਨੀਅਰ ਆਗੂਆਂ ਵਲੋਂ ਭਾਜਪਾ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕੀਤੀ ਗਈ ਤੇ ਬੁਰੀ ਤਰ੍ਹਾਂ ਕੋਸਿਆ ਗਿਆ |
ਕਾਲਾਂਵਾਲੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਗੱਠਜੋੜ ਵਲੋਂ ਪਿਛਲੀ ਵਾਰ ਭਾਜਪਾ ਦੀ ਟਿਕਟ 'ਤੇ ਚੋਣ ਲੜ ਚੁੱਕੇ ਰਜਿੰਦਰ ਸਿੰਘ ਦੇਸੂਜੋਧਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ ਜਦਕਿ ਭਾਜਪਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਪਿਛਲੀ ਵਾਰ ਜਿੱਤੇ ਵਿਧਾਇਕ ਬਲਕੌਰ ਸਿੰਘ ਆਪਣਾ ਉਮੀਦਵਾਰ ਵਜੋਂ ਚੋਣ ਲੜਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਰਜਿੰਦਰ ਸਿੰਘ ਦੇਸੂਜੋਧਾ ਭਾਜਪਾ ਦੀ ਟਿਕਟ ਨਾਲ ਮਿਲਣ ਕਰਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ ਸਨ | ਹਰਿਆਣਾ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚ ਪੈਦਾ ਹੋਏ ਮਤਭੇਦ ਦੇ ਕਾਰਨ ਦੋਵੇਂ ਪਾਰਟੀਆਂ ਵਲੋਂ ਪੂਰੀ ਤਾਕਤ ਲਾ ਕੇ ਇਸ ਸੀਟ 'ਤੇ ਜਿੱਤ ਹਾਸਿਲ ਕਰਨ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ | ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਬੜੇ ਹੀ ਸੁਲਝੇ ਤਰੀਕੇ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਪਿੰਡਾਂ ਵਿਚ ਚੁੱਪਚਾਪ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ | ਪਰ ਭਾਜਪਾ ਵਲੋਂ ਵੀ ਇਸ ਵਾਰ ਇਸ ਸੀਟ 'ਤੇ ਚੋਣ ਜਿੱਤਣ ਲਈ ਪੂਰੀ ਮਿਹਨਤ ਕੀਤੀ ਜਾ ਰਹੀ ਹੈ | ਚੇਤੇ ਰਹੇ ਕਿ ਇਸ ਹਲਕੇ ਵਿਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੇ ਜਿੱਤ ਹਾਸਿਲ ਕੀਤੀ ਸੀ | ਭਾਜਪਾ ਵਲੋਂ ਵਿਕਾਸ ਕੰਮਾਂ ਦਾ ਹਵਾਲਾ ਦੇ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਜਦਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਕਾਸ ਕਰਵਾਉਣ ਦੇ ਨਾਂਅ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ |
ਚੇਤੇ ਰਹੇ ਕਿ ਕਰੀਬ ਦਸ ਸਾਲ ਪਹਿਲਾਂ ਹਲਕਾ ਰੋੜੀ ਨੂੰ ਕਾਲਾਂਵਾਲੀ ਵਿਚ ਸ਼ਾਮਿਲ ਕਰਕੇ ਕਾਲਾਂਵਾਲੀ ਨੂੰ ਵਿਧਾਨਸਭਾ ਖੇਤਰ ਬਣਾਇਆ ਗਿਆ ਸੀ | ਕਾਲਾਂਵਾਲੀ ਸੀਟ ਰਾਖਵੀਂ ਹੈ | ਕਾਲਾਂਵਾਲੀ ਹਲਕੇ ਵਿਚ 1,76,733 ਵੋਟਰ ਹਨ ਜਿਨ੍ਹਾਂ ਵਿਚੋਂ 93,918 ਪੁਰਖ ਅਤੇ 82,815 ਔਰਤਾਂ ਹੈ | ਕਾਲਾਂਵਾਲੀ ਹਲਕੇ ਵਿਚ ਹਾਲੇ ਤੱਕ ਦੋ ਵਾਰ ਹੀ ਚੋਣਾਂ ਹੋਈਆਂ ਹਨ ਅਤੇ ਇੱਥੇ ਵੀ ਭਾਜਪਾ ਦਾ ਖਾਤਾ ਹਾਲੇ ਤੱਕ ਖੁੱਲ੍ਹ ਨਹੀਂ ਸਕਿਆ | ਇਨੈਲੋ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਹੀ ਦੋਵੇਂ ਵਾਰ ਵਿਧਾਇਕ ਬਣੇ ਹਨ | 2009 ਦੀਆਂ ਚੋਣਾਂ ਵਿਚ ਇਸ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਇਨੈਲੋ ਗੱਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਰੋੜੀ ਤੇ ਦੂਜੀ ਵਾਰ 2014 ਵਿਚ ਬਲਕੌਰ ਸਿੰਘ ਵਿਧਾਇਕ ਚੁਣੇ ਗਏ ਸਨ | ਇਸ ਵਾਰ ਇਸ ਹਲਕੇ ਵਿਚ 8 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਿਨ੍ਹਾਂ ਵਿਚ ਕਾਂਗਰਸ ਦੇ ਸ਼ੀਸ਼ਪਾਲ ਕੇਹਰਵਾਲਾ, ਸ਼ੋ੍ਰਮਣੀ ਅਕਾਲੀ ਦਲ ਅਤੇ ਇਨੈਲੋ ਦੇ ਰਜਿੰਦਰ ਸਿੰਘ ਦੇਸੂਜੋਧਾ, ਭਾਜਪਾ ਦੇ ਬਲਕੌਰ ਸਿੰਘ, ਜਜਪਾ ਦੇ ਨਿਰਮਲ ਸਿੰਘ ਮਲੜ੍ਹੀ, ਹਲੋਪਾ ਦੇ ਪ੍ਰਗਟ ਸਿੰਘ, ਬਸਪਾ ਦੇ ਕਰਨੈਲ ਸਿੰਘ ਔਢਾਂ, ਆਜ਼ਾਦ ਉਮੀਦਵਾਰ ਕਸ਼ਮੀਰ ਚੰਦ ਤੇ ਵਰਿੰਦਰ ਸਿੰਘ ਚੋਣ ਮੈਦਾਨ ਵਿਚ ਹਨ |
ਕਾਲਾਂਵਾਲੀ ਵਿਧਾਨਸਭਾ ਖੇਤਰ ਬਣਨ ਤੋਂ ਬਾਅਦ ਲਗਾਤਾਰ ਦੋ ਵਾਰ ਹਾਰ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਇਸ ਵਾਰ ਪੂਰੇ ਜੋਸ਼ ਨਾਲ ਜਿੱਤ ਹਾਸਿਲ ਕਰਨ ਲਈ ਚੋਣ ਮੈਦਾਨ ਵਿਚ ਉੱਤਰੀ ਹੈ | ਕਾਂਗਰਸ ਪਾਰਟੀ ਨੇ ਇਸ ਵਾਰ ਪਿਛਲੀ ਵਾਰ ਚੋਣ ਲੜਨ ਵਾਲੇ ਸ਼ੀਸ਼ਪਾਲ ਕੇਹਰਵਾਲਾ ਨੂੰ ਇਕ ਵਾਰ ਫਿਰ ਚੋਣ ਮੈਦਾਨ ਵਿਚ ਉਤਾਰਿਆ ਹੈ | ਇਸ ਵਾਰ ਸ਼੍ਰੋਮਣੀ ਅਕਾਲੀ ਦਲ-ਇਨੈਲੋ ਗੱਠਜੋੜ ਦਾ ਸਿੱਧਾ ਮੁਕਾਬਲਾ ਕਾਂਗਰਸ ਅਤੇ ਭਾਜਪਾ ਨਾਲ ਹੋਣ ਦੀ ਉਮੀਦ ਹੈ ਜਿਸ ਕਰਕੇ ਇਹ ਕਿਹਾ ਜਾ ਸਕਦਾ ਹੈ ਕਿ ਇਸ ਹਲਕੇ ਵਿਚ ਮੁਕਾਬਲਾ ਤਿਕੋਣਾ ਰਹਿਣ ਦੀ ਸੰਭਾਵਨਾ ਹੈ | ਇਸ ਖੇਤਰ ਤੋਂ ਜਨਨਾਇਕ ਜਨਤਾ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੇ ਨਿਰਮਲ ਸਿੰਘ ਮਲੜ੍ਹੀ ਵੀ ਆਪਣੇ ਆਪ ਨੂੰ ਮੁਕਾਬਲੇ ਵਿਚ ਲਿਆਉਣ ਲਈ ਲਗਾਤਾਰ ਕੋਸ਼ਿਸ਼ ਵਿਚ ਲੱਗੇ ਰਹੇ ਹਨ | ਪਿਛਲੇ ਦਿਨੀਂ ਹਲੋਪਾ ਉਮੀਦਵਾਰ ਪ੍ਰਗਟ ਸਿੰਘ ਭੀਵਾਂ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰਜਿੰਦਰ ਸਿੰਘ ਦੇਸੂਜੋਧਾ ਦੇ ਹੱਕ ਵਿਚ ਬੈਠਣ ਨਾਲ ਉਨ੍ਹਾਂ ਨੂੰ ਕੁਝ ਫ਼ਾਇਦਾ ਮਿਲਣ ਦੀ ਸੰਭਾਵਨਾ ਹੈ | ਪਰ ਇਸ ਵਾਰ ਇਸ ਹਲਕੇ ਦੇ ਵੋਟਰ ਜ਼ਿਆਦਾਤਰ ਚੁੱਪ ਰਹੇ ਹਨ ਅਤੇ ਖੁੱਲ੍ਹ ਕੇ ਕਿਸੇ ਵੀ ਪਾਰਟੀ ਦੇ ਸਮਰਥਨ ਵਿਚ ਨਹੀਂ ਆਏ ਜਿਸ ਕਰਕੇ ਇਸ ਹਲਕੇ ਵਿਚ ਕੁਝ ਵੀ ਹੋ ਸਕਦਾ ਹੈ |

ਖਸਤਾ ਹਾਲਤ ਸੜਕਾਂ ਬਣੀਆਂ ਪੇ੍ਰਸ਼ਾਨੀ ਦਾ ਸਬੱਬ

ਕਾਲਾਂਵਾਲੀ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡਾਂ ਦੀਆਂ ਜ਼ਿਆਦਾਤਰ ਸੜਕਾਂ ਦੀ ਹਾਲਤ ਖਸਤਾ ਹਾਲਤ ਵਿਚ ਹਨ | ਪਿੰਡਾਂ ਵਿਚ ਲਿੰਕ ਰੋਡਾਂ ਦੇ ਕੰਢੇ ਕੰਡੇਦਾਰ ਝਾੜੀਆਂ ਵੀ ਵਾਹਨ ਚਾਲਕਾਂ ਨੂੰ ਸਾਈਡ ਲੈਣ ਸਮੇਂ ਪ੍ਰੇਸ਼ਾਨੀ ਪੈਦਾ ਕਰਦੀਆਂ ਹਨ ...

ਪੂਰੀ ਖ਼ਬਰ »

ਸੀ ੍ਰਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 30ਵਾਂ ਵਿਸ਼ੇਸ਼ ਸਮਾਗਮ

ਸ਼ਾਹਬਾਦ ਮਾਰਕੰਡਾ, 20 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਦੇ ਸ਼ਰਧਾਲੂ ਕਰਤਾਰ ਸਿੰਘ ਕੱਕੜ ਦੇੇ ਗ੍ਰਹਿ ਵਿਖੇ ਜਾਰੀ ਸਹਿਜ ਪਾਠ ਦੀ ਲੜੀ ਤਹਿਤ ਪਿਛਲੇ ਸੱਤ ਰੋਜ਼ ਤੋਂ ਜਾਰੀ ਪਾਠ ਦੇ ਭੋਗ ਪਾਏ ਗਏ ਅਤੇ ...

ਪੂਰੀ ਖ਼ਬਰ »

ਵਿਧਾਨ ਸਭਾ ਤੇ ਜ਼ਿਮਨੀ ਚੋਣਾਂ ਦੌਰਾਨ ਸਿੱਖ ਭਾਈਚਾਰਾ ਭਾਜਪਾ ਨੂੰ ਵੋਟ ਪਾਵੇ - ਜੀ.ਕੇ.

ਨਵੀਂ ਦਿੱਲੀ, 20 ਅਕਤੂਬਰ (ਜਗਤਾਰ ਸਿੰਘ)- ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਾਲੀ ਜਾਗੋ ਪਾਰਟੀ ਵਲੋਂ ਹਰਿਆਣਾ ਤੇ ਮਹਾਰਾਸ਼ਟਰ ਸੂਬੇ ਦੀਆਂ ਵਿਧਾਨ ਸਭਾ ਅਤੇ ਦੂਜੇ ਹੋਰਨਾ ਸੂਬਿਆਂ ਦੀ ਜ਼ਿਮਨੀ ਚੋਣਾਂ 'ਚ ਸਿੱਖਾਂ ਨੂੰ ਅਪੀਲ ਕੀਤੀ ...

ਪੂਰੀ ਖ਼ਬਰ »

ਮਨਾਲੀ ਲਈ ਰਵਾਨਾ ਹੋਈ ਵਿੰਟਰ ਐਡਵੈਂਚਰ ਕੈਂਪ ਦੀ ਸਕਾਊਟਸ ਐਾਡ ਗਾਈਡਜ਼ ਦੀ ਟੀਮ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਿਮਾਚਲ ਪ੍ਰਦੇਸ ਦੇ ਮਨਾਲੀ ਵਿਚ ਲਾਏ ਜਾ ਰਹੇ ਵਿੰਟਰ ਐਡਵੈਂਚਰ ਕੈਂਪ ਲਈ ਸੁਖਦੇਵ ਸਿੰਘ ਢਿਲੋਂ ਦੀ ਅਗਵਾਈ ਵਿਚ ਸਿਰਸਾ ਤੋਂ ਸਕਾਊਟਸ ਅਤੇ ਗਾਈਡਜ਼ ਦੀ ਟੀਮ ਰਵਾਨਾ ਹੋਈ | ਇਸ ਟੀਮ ਨੂੰ ਜ਼ਿਲ੍ਹਾ ਐਲੀਮੈਂਟਰੀ ਸਿੱਖਿਆ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਯਮੁਨਾਨਗਰ, 20 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸ੍ਰੀ ਬਲੱਡ ਡੋਨਰਜ਼ ਵੈਲਫੇਅਰ ਫਾਊਾਡੇਸ਼ਨ, ਜਾਗਿ੍ਤੀ ਫਾਊਾਡੇਸ਼ਨ ਅਤੇ ਜ਼ਿਲ੍ਹਾ ਹਿੰਦੂ ਸੇਵਾ ਮੰਡਲ ਯਮੁਨਾਨਗਰ ਵਲੋਂ ਸਾਂਝੇ ਤੌਰ 'ਤੇ ਗੁਰੂ ਗ੍ਰੰਥ ਸਾਹਿਬ ਜੀ ਦੇ 415ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਜ਼ਿਲ੍ਹਾ ਯਮੁਨਾਨਗਰ ਅੰਦਰ 6502 ਦਿਵਿਆਂਗ ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ

ਯਮੁਨਾਨਗਰ, 20 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਮੁਕਲ ਕੁਮਾਰ ਨੇ ਕਿਹਾ ਕਿ 21 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਨੂੰ ਤਿਉਹਾਰ ਵਜੋਂ ਮਨਾਇਆ ਜਾਵੇਗਾ | ਇਸ ਦਿਨ ਜ਼ਿਲ੍ਹੇ ਦੇ ਸਾਰੇ ਵੋਟਰ ਆਪਣੇ ਵੋਟ ਦੇ ਅਧਿਕਾਰੀ ਦੀ ...

ਪੂਰੀ ਖ਼ਬਰ »

ਔਰਤਾਂ ਨੂੰ ਵਧ ਚੜ੍ਹ ਕੇ ਵੋਟਾਂ ਪਾਉਣ ਦੀ ਅਪੀਲ

ਨੀਲੋਖੇੜੀ, 20 ਅਕਤੂਬਰ (ਆਹੂਜਾ)- ਰਾਸ਼ਟਰੀ ਪੱਧਰ ਤੋਂ ਲੈ ਕੇ ਸੂਬਾਈ ਅਤੇ ਸਥਾਨਕ ਚੋਣਾਂ ਦੌਰਾਨ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਔਰਤਾਂ ਦੀ ਭੂਮਿਕਾ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ | ਰਾਜਨੀਤੀ, ਸਿੱਖਿਆ ਅਤੇ ਪ੍ਰਸ਼ਾਸਨ ਦੇ ਖੇਤਰ ਤੋਂ ਇਲਾਵਾ ਔਰਤਾਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 27ਵੀਂ ਪ੍ਰਭਾਤ ਫੇਰੀ ਸੰਗਤ ਵਲੋਂ ਸਵਾਗਤ

ਸ਼ਾਹਬਾਦ ਮਾਰਕੰਡਾ, 20 ਅਕਤੂਬਰ (ਅਵਤਾਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਦੀ ਲੜੀ ਤਹਿਤ 27ਵੀਂ ਪ੍ਰਭਾਤ ਫੇਰੀ ਸਵੇਰੇ ਤੜਕੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸਿਰਸਾ ਦੇ 69 ਪਿੰਡਾਂ ਦੇ 178 ਬੂਥ ਅਤਿ ਸੰਵੇਦਨਸ਼ੀਲ ਤੇ 70 ਪਿੰਡਾਂ ਦੇ 183 ਬੂਥ ਸੰਵੇਦਨਸ਼ੀਲ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸ਼ਾਂਤੀਪੂਰਨ ਕਰਵਾਉਣ ਲਈ ਪੁਲੀਸ ਵਲੋਂ ਦਾਅਵਾ ਕੀਤਾ ਗਿਆ ਹੈ | ਜ਼ਿਲ੍ਹਾ ਦੇ 69 ਪਿੰਡਾਂ ਦੇ 178 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਅਤੇ 70 ਪਿੰਡਾਂ ਦੇ 183 ਬੂਥਾਂ ਦੀ ਸੰਦੇਵਨਸ਼ੀਲ ਵਜੋਂ ...

ਪੂਰੀ ਖ਼ਬਰ »

ਏਲਨਾਬਾਦ ਵਿਧਾਨ ਸਭਾ ਹਲਕੇ ਦੇ 1 ਲੱਖ 80 ਹਜ਼ਾਰ 730 ਵੋਟਰ ਅੱਜ 13 ਉਮੀਦਵਾਰਾਂ ਦੀ ਕਿਸਮਤ ਈ.ਵੀ.ਐਮ. 'ਚ ਕਰਨਗੇ ਬੰਦ

ਏਲਨਾਬਾਦ, 20 ਅਕਤੂਬਰ (ਜਗਤਾਰ ਸਮਾਲਸਰ)- ਅੱਜ ਪੈ ਰਹੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਵੇਂ ਸਾਰੀਆਂ ਰਾਜਸੀ ਪਾਰਟੀਆਂ ਵਲੋਂ ਪਿਛਲੇ ਦੋ ਹਫ਼ਤਿਆਂ ਤੋਂ ਅਰੰਭਿਆ ਆਪਣਾ ਚੋਣ ਪ੍ਰਚਾਰ 19 ਅਕਤੂਬਰ ਨੂੰ ਸ਼ਾਮੀ ਪੰਜ ਵਜੇ ਖੁੱਲੇ੍ਹ ਤੌਰ 'ਤੇ ਸਮਾਪਤ ਹੋ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਕਣਕ ਦੀਆਂ ਉੱਨਤ ਕਿਸਮਾਂ ਦਾ ਬੀਜ ਪ੍ਰਾਪਤ ਕਰਨ ਕਿਸਾਨ-ਡਾ: ਜੁਗਰਾਜ ਸਿੰਘ ਮਰੋਕ

ਕਪੂਰਥਲਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਦੇ ਡਿਪਟੀ ਡਾਇਰੈਕਟਰ ਡਾ: ਜੁਗਰਾਜ ਸਿੰਘ ਮਰੋਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਕਣਕ ਦੀਆਂ ਉੱਨਤ ਕਿਸਮਾਂ ਲਈ ਭਾਰੀ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਸਮ 'ਚ ਜੰਕ ਫੂਡ ਅਤੇ ਮਸਾਲੇਦਾਰ ਭੋਜਣ ਤੋਂ ਬਚੋ-ਡਾ. ਰੰਧਾਵਾ

ਤਰਨ ਤਾਰਨ, 20 ਅਕਤੂਬਰ (ਪਰਮਜੀਤ ਜੋਸ਼ੀ)- ਅੱਜ ਕੱਲ੍ਹ ਤਿਓਹਾਰਾਂ ਦਾ ਮੌਸਮ ਚੱਲ ਰਿਹਾ ਹੈ ਅਤੇ ਲੋਕਾਂ ਦਾ ਜੰਕ ਫੂਡ ਅਤੇ ਮਸਾਲੇਦਾਰ ਭੋਜਨ ਵੱਲ ਰੁਝਾਨ ਜਿਆਦਾ ਵੱਧ ਰਿਹਾ ਹੈ, ਜਿਸ ਦਾ ਜ਼ਿਆਦਾ ਇਸਤੇਮਾਲ ਨਾਲ ਗਲੇ ਅਤੇ ਖਾਣੇ ਦੀ ਨਾਲੀ ਦੀਆਂ ਬਿਮਾਰੀਆਂ 'ਚ ਵਾਧਾ ਹੋ ...

ਪੂਰੀ ਖ਼ਬਰ »

ਕੈਮਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਜਨਵਰੀ ਇਨਟੇਕ ਲਈ ਯੂ.ਕੇ. ਦੀਆਂ ਯੂਨੀਵਰਸਿਟੀਆਂ 'ਚ ਦਾਖ਼ਲੇ ਸ਼ੁਰੂ

ਗੁਰਦਾਸਪੁਰ, 20 ਅਕਤੂਬਰ (ਆਰਿਫ਼)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਕੈਮਬਿ੍ਜ ਇੰਟਰਨੈਸ਼ਨਲ ਅਕੈਡਮੀ ਵਲੋਂ ਸਫਲਤਾਪੂਰਵਕ ਸਤੰਬਰ ਇਨਟੇਕ ਦੇ ਵੀਜ਼ੇ ਲੈਣ ਤੋਂ ਬਾਅਦ ਜਨਵਰੀ ਇਨਟੇਕ ਲਈ ਯੂ.ਕੇ. ਦੀਆਂ ਯੂਨੀਵਰਸਿਟੀਆਂ ਵਿਚ ਦਾਖ਼ਲੇ ਕਰਵਾਉਣੇ ਸ਼ੁਰੂ ਕਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਭਰੇ ਵੱਖ-ਵੱਖ ਥਾਵਾਂ ਤੋਂ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਮੂਨੇ

ਤਰਨ ਤਾਰਨ, 20 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)¸ਤਿਓਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਤਰਨ ਤਾਰਨ ਵਲੋਂ ਐੱਫ.ਡੀ.ਏ. (ਪੰਜਾਬ) ਕਾਹਨ ਸਿੰਘ ਪੰਨੂ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਸ਼ਨੀਵਾਰ ਨੂੰ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਖੁਵਾਸਪੁਰ ਨਿਵਾਸੀ ਤੋਂ ਲੁੱਟੇ 25 ਹਜ਼ਾਰ

ਫਤਿਆਬਾਦ, 20 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਪ੍ਰੈੱਸ ਨਾਲ ਗੱਲਬਾਤ ਕਰਦਿਆਂ ਲੁੱਟ ਦਾ ਸ਼ਿਕਾਰ ਹੋਏ ਮੁਖਤਾਰ ਸਿੰਘ ਵਿਰਕ ਨਿਵਾਸੀ ਖਵਾਸਪੁਰ ਨੇ ਚਰਨਜੀਤ ਸਿੰਘ, ਹਰਭਜਨ ਸਿੰਘ ਫੌਜੀ, ਮਾ. ਤੀਰਥ ਸਿੰਘ, ਮਨਦੀਪ ਅਤੇ ਹੋਰਨਾਂ ਸਮੇਤ ਦੱਸਿਆ ਕਿ ਉਹ ਫਤਿਆਬਾਦ ਸਥਿਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ 'ਤੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 20 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 5 ਟ੍ਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਉਨ੍ਹਾਂ ਪਾਸ ਸੰਦੀਪ ...

ਪੂਰੀ ਖ਼ਬਰ »

ਟਰੱਕ ਡਰਾਈਵਰ ਤੇ ਮਾਲਕ ਨੂੰ ਬੰਧੀ ਬਣਾ ਕੇ ਖੋਹੀਆਂ ਬਾਸਮਤੀ ਦੀਆਂ 1086 ਬੋਰੀਆਂ ਬਰਾਮਦ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਬਾਸਮਤੀ ਦੀਆਂ ਬੋਰੀਆ ਨਾਲ ਲੱਦੇ ਹੋਏ ਟਰੱਕ ਨੂੰ ਪਿੰਡ ਤੁੰਗ ਹਰੀਕੇ ਨਜਦੀਕ ਟਰੱਕ ਡਰਾਈਵਰ ਅਤੇ ਮਾਲਿਕ ਨੂੰ ਬੇਹੋਸ਼ੀ ਦੀ ਚੀਜ ਪਿਲਾ ਕੇ ਟਰੱਕ ਖੋਹ ਕੇ ਭੱਜਣ ਵਾਲਿਆਂ ਵਿਅਕਤੀਆਂ ਚੋਂ ਇਕ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ...

ਪੂਰੀ ਖ਼ਬਰ »

ਲੁੱਟਖੋਹ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ, 4 ਫਰਾਰ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ ਤਰਨ ਤਾਰਨ ਪੁਲਿਸ ਵਲੋਂ ਲੁੱਟਖੋਹ ਦੀ ਯੋਜਨਾ ਬਣਾ ਰਹੇ ਗਰੋਹ ਦੇ ਇਕ ਮੈਂਬਰ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ ਜਦਕਿ ਚਾਰ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਏ | ਫ਼ੜੇ ਗਏ ਵਿਅਕਤੀ ਪਾਸੋਂ ਇਕ ...

ਪੂਰੀ ਖ਼ਬਰ »

ਬਾਰ੍ਹਵੀਂ ਵਿਚੋਂ 60 ਫ਼ੀਸਦੀ ਤੋਂ ਵੱਧ ਨੰਬਰਾਂ ਵਾਲੇ ਵਿਦਿਆਰਥੀਆਂ ਦਾ ਵੀਜ਼ਾ ਟੀਮ ਗ਼ਲੋਬਲ ਆਪਣੇ ਕੋਲੋਂ ਖ਼ਰਚਾ ਕਰ ਕੇ ਲਗਾਏਗਾ-ਸੈਮ ਗਿੱਲ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)¸ਜੰਡਿਆਲਾ ਰੋਡ ਸਥਿਤ ਟੀਮ ਗ਼ਲੋਬਲ ਜੋ ਪਿਛਲੇ ਕੁਝ ਹੀ ਸਾਲਾਂ ਵਿਚ ਤਰਨ ਤਾਰਨ ਵਿਚੋਂ ਸਭ ਤੋਂ ਵੱਧ ਵੀਜਾ ਲਗਵਾਉਣ ਵਾਲੀ ਸੰਸਥਾ ਬਣ ਚੁੱਕੀ ਹੈ | ਟੀਮ ਗ਼ਲੋਬਲ ਦੇ ਐੱਮ.ਡੀ. ਸੈਮ ਗਿੱਲ ਜੋ ਖੁਦ ਵੀ ਆਪਣੀ ਉਚੇਰੀ ਵਿੱਦਿਆ ਯੂ.ਕੇ. ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੀ ਸ਼ਹਿ 'ਤੇ ਬਿਜਲੀ ਮੁਲਾਜ਼ਮ ਦੀ ਮਾਰਕੁਟਾਈ ਤੇ ਪੱਗ ਲੈ ਕੇ ਫ਼ਰਾਰ

ਪੱਟੀ, 20 ਅਕਤੂਬਰ (ਅਵਤਾਰ ਸਿੰਘ ਖਹਿਰਾ)-ਕਾਂਗਰਸੀ ਆਗੂ ਹਰਮਨ ਸੇਖੋਂ ਵਲੋਂ ਸ਼ਹਿਰ ਦੇ ਨਿਵਾਸੀ ਇਕ ਪਰਿਵਾਰ ਦੇ ਘਰ ਦੇ ਬਿਜਲੀ ਦੇ ਲੋਡ 'ਚ ਮੁਆਫ਼ੀ ਦੀ ਰਿਆਇਤ ਨਾ ਲਗਾਉਣ ਤੇ ਘਰ ਦੇ ਮਾਲਕਾਂ ਨੇ ਉਕਤ ਆਗੂ ਦੇ ਇਸ਼ਾਰੇ 'ਤੇ ਡਿਊਟੀ ਦੌਰਾਨ ਮੇਰੀ ਬੇਤਹਾਸ਼ਾ ਮਾਰਕੁਟਾਈ ...

ਪੂਰੀ ਖ਼ਬਰ »

ਅੱਤਵਾਦ ਨਾਲ ਲੋਹਾ ਲੈਂਦੇੇ ਸ਼ਹੀਦ ਹੋਏ ਪਰਿਵਾਰਾਂ ਨੇ ਕੱਢਿਆ ਕੈਂਡਲ ਮਾਰਚ

ਤਰਨ ਤਾਰਨ, 20 ਅਕਤੂਬਰ (ਹਰਿੰਦਰ ਸਿੰਘ)-ਅੱਤਵਾਦ ਦੇ ਦੌਰਾਨ ਪੰਜਾਬ ਭਰ ਵਿਚ ਪੁਲਿਸ ਜਵਾਨਾਂ ਦੁਆਰਾ ਕੁਰਬਾਨੀਆਂ ਦਿੱਤੀਆਂ ਗਈਆਂ, ਜਿੰਨਾਂ ਵਿਚ ਸਭ ਤੋਂ ਜ਼ਿਆਦਾ ਪੁਲਿਸ ਅਧਿਕਾਰੀ ਤਰਨ ਤਾਰਨ ਦੇ ਸਨ | ਤਰਨ ਤਾਰਨ ਜ਼ਿਲ੍ਹੇ ਦੇ 188 ਅਧਿਕਾਰੀਆਂ ਤੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਬੀ.ਐੱਸ.ਐੱਫ਼. ਕੈਂਪਸ ਇੰਦੌਰ ਵਿਖੇ ਗੁਰਦੁਆਰਾ ਹਰੀ ਸਿੰਘ ਨਲੂਆ ਸੰਗਤ ਨੂੰ ਭੇਟ

ਇੰਦੌਰ, 20 ਅਕਤੂਬਰ (ਰਤਨਜੀਤ ਸਿੰਘ ਸ਼ੈਰੀ)-ਹਰੀ ਸਿੰਘ ਨਲੂਆ ਦੁਨੀਆ ਦਾ ਉਹ ਪਹਿਲਾ ਬਹਾਦਰ ਯੋਧਾ ਹੋਇਆ ਹੈ ਜਿਸ ਦੀ ਬਹਾਦਰੀ ਦੇ ਚਰਚੇ ਅਫ਼ਗਾਨਿਸਤਾਨ ਤੱਕ ਹੁੰਦੇ ਸਨ | ਅੱਜ ਅਸੀਂ ਉਸ ਮਹਾਨ ਯੋਧੇ ਨੂੰ ਨਮਨ ਕਰਦੇ ਹਾਂ ਇਹ ਨਵ ਨਿਰਮਿਤ ਗੁਰਦੁਆਰਾ ਬੀ.ਐੱਸ.ਐੱਫ਼. ਦੇ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ ਕਰਵਾਏ

ਨਵਾਂਸ਼ਹਿਰ, 20 ਅਕਤੂਬਰ (ਮਹੇ)- ਅੱਜ ਬੀ.ਐਲ.ਐਮ.ਗਰਲਜ਼ ਕਾਲਜ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਰਦੇਸ਼ ਅਨੁਸਾਰ ਪੰਜਾਬੀ ਸਾਹਿੱਤ ਸਭਾ ਦੇ ਇੰਚਾਰਜ ਸੁਰਿੰਦਰ ਕੌਰ ਅਤੇ ਸਹਿਯੋਗੀ ਦਲਜੀਤ ਕੌਰ ਅਤੇ ਵੀਨੂੰ ਦੀ ਦੇਖ-ਰੇਖ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ...

ਪੂਰੀ ਖ਼ਬਰ »

ਸਟੱਡੀ ਵੀਜ਼ਾ ਰਫਿਊਜ਼ ਵਿਦਿਆਰਥੀ ਅਰੋੜਾ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਲੈਣ-ਕੰਵਰ ਅਰੋੜਾ

ਗੜ੍ਹਸ਼ੰਕਰ, 20 ਅਕਤੂਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਜਿਹੜੇ ਵਿਦਿਆਰਥੀਆਂ ਦਾ ਕੈਨੇਡਾ, ਆਸਟ੍ਰੇਲੀਆ ਆਦਿ ਮੁਲਕਾਂ ਦਾ ਸਟੱਡੀ ...

ਪੂਰੀ ਖ਼ਬਰ »

ਦੋਸ਼ੀ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਕਰਾਂਗੇ ਥਾਣਾ ਮੇਹਟੀਆਣਾ ਦਾ ਘਿਰਾਓ-ਪੀੜਤ

ਹੁਸ਼ਿਆਰਪੁਰ, 20 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਭੁੰਗਰਨੀ ਦਾ ਇਕ ਪੀੜਤ ਪਰਿਵਾਰ ਪੁਲਿਸ ਵਲੋਂ ਇਨਸਾਫ਼ ਨਾ ਮਿਲਣ ਕਰਕੇ ਦਰ-ਦਰ ਦੀਆਂ ਠੋਕਰਾਂ ਖਾਉਣ ਲਈ ਮਜਬੂਰ ਹੈ | ਇਸ ਸਬੰਧੀ ਪੀੜਤ ਪਰਿਵਾਰਕ ਦੇ ਮੈਂਬਰਾਂ ਹਰਜੀਤ ਸਿੰਘ, ਪਲਵਿੰਦਰ ਕੌਰ, ਕੁਲਵਿੰਦਰ ਕੌਰ ਤੇ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਸਿਖਲਾਈ ਕੋਰਸ ਅੱਜ ਤੋਂ

ਨਵਾਂਸ਼ਹਿਰ, 20 ਅਕਤੂਬਰ (ਮਹੇ)- ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ, ਵਿਖੇ ਬੇਰੁਜ਼ਗਾਰ ਪੇਂਡੂ ਨੌਜਵਾਨਾਂ, ਕਿਸਾਨ ਵੀਰਾਂ ਅਤੇ ਬੀਬੀਆਂ ਲਈ 21 ਅਕਤੂਬਰ ਤੋਂ 4 ਨਵੰਬਰ ਤੱਕ ''ਡੇਅਰੀ ਫਾਰਮਿੰਗ'' ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਸ਼ੁਰੂ ਹੋ ਰਿਹਾ ਹੈ | ਡਾ. ਮਨੋਜ ...

ਪੂਰੀ ਖ਼ਬਰ »

ਬੱਸ ਤੇ ਟਰੱਕ ਦੀ ਸਿੱਧੀ ਟੱਕਰ 'ਚ ਕਈ ਸਵਾਰੀਆਂ ਜ਼ਖ਼ਮੀ

ਪੋਜੇਵਾਲ ਸਰਾਂ, 20 ਅਕਤੂਬਰ (ਰਮਨ ਭਾਟੀਆ, ਨਵਾਂਗਰਾਈਾ)- ਸ੍ਰੀ ਗੁਰੂ ਬਹਾਦਰ ਮੁੱਖ ਮਾਰਗ 'ਤੇ ਪੋਜੇਵਾਲ ਤੋ ਸਿੰਘਪੁਰ ਵਿਚਕਾਰ ਪੈਂਦੇ ਆਈ.ਆਈ.ਟੀ.ਟੀ ਇੰਜੀਨੀਅਰਿੰਗ ਕਾਲਜ ਨਜ਼ਦੀਕ ਬਲਾਚੌਰ ਤੋ ਵਾਇਆ ਭੱਦੀ ਪੋਜੇਵਾਲ ਆ ਰਹੀ ਬੱਸ ਤੇ ਟਰੱਕ ਦੀ ਆਹਮਣੋ-ਸਾਹਮਣੇ ਹੋਈ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਰਤਨ ਦਾ ਦਰਜਾ ਦੇਵੇ- ਮੁਨੀਸ਼ ਤਿਵਾੜੀ

ਬੰਗਾ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਕੇਂਦਰ ਵਲੋਂ ਭਾਰਤ ਰਤਨ ਐਵਾਰਡ ਵੀਰ ਸਾਵਰਕਰ ਨੂੰ ਦੇਣ ਦਾ ਜੋ ਫੈਸਲਾ ਲਿਆ ਜਾ ਰਿਹਾ ਹੈ ਇਸ 'ਤੇ ਮੁੜ ਘੋਖ ਕਰਨੀ ਚਾਹੀਦੀ ਹੈ ਅਤੇ ਉਸ ਦੇ ਪਿਛੋਕੜ ਵੱਲ ਝਾਤ ਮਾਰਨ ਦੀ ਲੋੜ ਹੈ | ਜੇਕਰ ਕਿਸੇ ਮਹਾਨ ਸ਼ਹੀਦ ਨੂੰ ਇਹ ਭਾਰਤ ਰਤਨ ...

ਪੂਰੀ ਖ਼ਬਰ »

ਸਿਹਤ ਵਿਭਾਗ ਨੌਜਵਾਨਾਂ ਨੂੰ 'ਹੈਲਥ ਵਲੰਟੀਅਰ' ਬਣਾਏਗਾ-ਸਿਵਲ ਸਰਜਨ

ਨਵਾਂਸ਼ਹਿਰ, 20 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਇੱਕ ਨਿਵੇਕਲੀ ਪਹਿਲ ਤਹਿਤ ਅਤੇ ਹਰ ਵਿਅਕਤੀ ਤੱਕ ਬਿਹਤਰ ਸਿਹਤ ਸੇਵਾਵਾਂ ਪਹੰੁਚਾਉਣ ਦੇ ਮਨੋਰਥ ਨਾਲ ਪੰਜਾਬ ਦੇ ਨੌਜਵਾਨਾਂ ...

ਪੂਰੀ ਖ਼ਬਰ »

ਹੁਸ਼ਿਆਰਪੁਰ ਦੇ ਪਵਨ ਨੇ ਇੰਟਰਨੈਸ਼ਨਲ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਸੋਨੇ ਦਾ ਤਗਮਾ

ਹੁਸ਼ਿਆਰਪੁਰ, 20 ਅਕਤੂਬਰ (ਬਲਜਿੰਦਰਪਾਲ ਸਿੰਘ)-ਬੈਂਕਾਕ ਥਾਈਲੈਂਡ 'ਚ ਕਰਵਾਈ ਗਈ ਇੰਡੋ ਥਾਈ ਇੰਟਰਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਹੁਸ਼ਿਆਰਪੁਰ ਦੇ ਮੁਹੱਲਾ ਬਹਾਦਰਪੁਰ ਦੇ ਵਾਸੀ ਪਵਨ ਕੁਮਾਰ ਪੁੱਤਰ ਸਵ: ਰਾਮਜੀਤ ਨੇ ਸੋਨੇ ਦੇ ਮੈਡਲ ਜਿੱਤ ਕੇ ਵਿਸ਼ਵ 'ਚ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਕਮਰਿਆਂ 'ਤੇ ਕਬਜ਼ਾ ਕਰਨ ਦੀ ਸ਼ਿਕਾਇਤ ਵਿਧਵਾ ਨੇ ਐਸ. ਐਸ. ਪੀ. ਨੂੰ ਕੀਤੀ

ਹਰਿਆਣਾ, 20 ਅਕਤੂਬਰ (ਹਰਮੇਲ ਸਿੰਘ ਖੱਖ)-ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਬਹੇੜਾ ਦੇ ਇਕ ਫ਼ੌਜੀ ਦੀ ਵਿਧਵਾ ਨੇ ਆਪਣੇ ਸਹੁਰੇ ਪਰਿਵਾਰ 'ਤੇ ਉਸ ਨੰੂ ਪਤੀ ਦੇ ਮਿਲੇ ਕਮਰਿਆਂ 'ਤੇ ਕਬਜ਼ਾ ਕਰਨ ਸਬੰਧੀ ਇਨਸਾਫ਼ ਲਈ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਲਿਖਤੀ ਸ਼ਿਕਾਇਤ ਦਿੱਤੀ ...

ਪੂਰੀ ਖ਼ਬਰ »

ਸਿਰਸਾ ਦੇ 9 ਲੱਖ 44 ਹਜ਼ਾਰ 328 ਵੋਟਰ ਕਰਨਗੇ 66 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਪੋਲਿੰਗ ਪਾਰਟੀਆਂ ਬੂਥਾਂ ਵੱਲ ਹੋਈਆਂ ਰਵਾਨਾ

ਸਿਰਸਾ, 20 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਜ਼ਿਲ੍ਹਾ ਸਿਰਸਾ ਦੇ 9 ਲੱਖ 44 ਹਜ਼ਾਰ 328 ਵੋਟਰ 66 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਜ਼ਿਲ੍ਹੇ ਦੇ ਪੰਜਾਂ ਵਿਧਾਨ ਸਭਾ ਹਲਕਿਆਂ ਵਿਚ 994 ਬੂਥ ਬਣਾਏ ਗਏ ਹਨ | 21 ਅਕਤੂਬਰ ਨੂੰ ਪੈਣ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਕੀਤੀ ਮੰਗ

ਲੁਧਿਆਣਾ, 20 ਅਕਤੂਬਰ (ਕਵਿਤਾ ਖੁੱਲਰ)- ਕਾਂਗਰਸ ਦੇ ਕੌਮੀ ਬੁਲਾਰੇ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਰਾਜਗੁਰੂ, ਸ਼ਹੀਦ ਊਧਮ ਸਿੰਘ ਨੂੰ ਭਾਰਤ ਰਤਨ ਦੇਣਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਾਢੇ 36 ਲੱਖ ਦੀ ਠੱਗੀ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਸਾਢੇ 36 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਲੜਕੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੁਰੇਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਲੁਧਿਆਣਾ, 20 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵਲੋਂ ਸ਼ਹਿਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ ਹੈ ਕਿ ਸ਼ਹਿਰ 'ਚ ਹੁੱਕਾ ਬਾਰਾਂ 'ਤੇ ਤੁਰੰਤ ...

ਪੂਰੀ ਖ਼ਬਰ »

ਸਾਰੀ ਫੀਸ ਯੂ.ਕੇ ਦਾ ਵੀਜ਼ਾ ਲੱਗਣ ਤੋਂ ਬਾਅਦ -ਰੀਚਾ ਜੁਨੇਜਾ

ਪਟਿਆਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਲੀਲ੍ਹਾ ਭਵਨ ਵਿਖੇ ਸਥਿਤ ਥਿੰਦ ਪੁਆਇੰਟ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰ ਦੀ ਐਮ.ਡੀ. ਰੀਚਾ ਜੁਨੇਜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਯੂ.ਕੇ. ਜਾਣ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ | ਹੁਣ ...

ਪੂਰੀ ਖ਼ਬਰ »

ਪਤਨੀ ਦੀ ਕੁੱਟਮਾਰ ਕਰਨ ਵਾਲੇ ਪਤੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਨਾਨਕ ਨਗਰ ਵਿਚ ਰਹਿੰਦੀ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸੁਸ਼ੀਲਾ ਦੇਵੀ ਵਾਸੀ ਕਾਰਾਬਾਰਾ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਨੰਦਪੁਰ ਕਲੌੜ, 20 ਅਕਤੂਬਰ (ਜਰਨੈਲ ਸਿੰਘ ਧੰੁਦਾ)-ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦਾ ਹੋਕਾ ਦਿੰਦੇ ਹੋਏ ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਦੀਵਾਲੀ ਮੌਕੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾ ਪ੍ਰਦੂਸ਼ਣ ਮੁਕਤ ਵਾਤਾਵਰਨ ਲਈ ...

ਪੂਰੀ ਖ਼ਬਰ »

ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਤੇ ਖ਼ਾਲਸਾ ਫੁੱਟਬਾਲ ਕਲੱਬ ਦੀ ਪਲੇਠੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਭੂਸ਼ਨ ਸੂਦ)-ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਅਤੇ ਖ਼ਾਲਸਾ ਫੁੱਟਬਾਲ ਕਲੱਬ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ 23 ਨਵੰਬਰ ਨੂੰ ਅੰਮਿ੍ਤਸਰ ਅਤੇ 7 ਦਸੰਬਰ ਨੂੰ ਐਸ.ਏ.ਐਸ.ਨਗਰ ਮੁਹਾਲੀ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਨੇ ਮਿਹਨਤ ਨਾਮਾ ਵਧਾਉਣ ਦੀ ਕੀਤੀ ਮੰਗ

ਜਟਾਣਾ ਉੱਚਾ, 20 ਅਕਤੂਬਰ (ਮਨਮੋਹਣ ਸਿੰਘ ਕਲੇਰ)-ਜਟਾਣਾ ਉੱਚਾ ਵਿਖੇ ਮਨਰੇਗਾ ਕਾਮਿਆਂ ਨੇ ਆਪਣਾ ਰੋਜ਼ਾਨਾਂ ਦਾ ਮਿਹਨਤ ਨਾਮਾ ਵਧਾਉਣ ਦੀ ਮੰਗ ਕੀਤੀ ਹੈ | ਮਨਰੇਗਾ ਕਾਮੇ ਜਿਨ੍ਹਾਂ 'ਚ ਭਿੰਦਰ ਕੌਰ, ਸੀਮਾ, ਜਸਪਾਲ ਕੌਰ, ਸਿਮਰਨ ਕੌਰ, ਬਲਵੀਰ ਸਿੰਘ, ਸੂਬਾ ਸਿੰਘ, ਛਿੰਦਰ ...

ਪੂਰੀ ਖ਼ਬਰ »

ਪਤਾਰਸੀ ਖ਼ੁਰਦ 'ਚ ਬਲੱਡ ਪ੍ਰੈਸ਼ਰ, ਸ਼ੂਗਰ ਰੋਗ ਸਬੰਧੀ ਮੁਫ਼ਤ ਜਾਂਚ ਕੈਂਪ

ਚੁੰਨ੍ਹੀ, 20 ਅਕਤੂਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਪ ਸਿਹਤ ਕੇਂਦਰ ਰਜਿੰਦਰਗੜ੍ਹ ਵਲੋਂ ਪਿੰਡ ਪਤਾਰਸੀ ਖ਼ੁਰਦ ਵਿਖੇ ਬਲੱਡ ਪ੍ਰੈਸ਼ਰ (ਖ਼ੂਨ ਬਾਅ) ਅਤੇ ਸ਼ੂਗਰ (ਸ਼ੱਕਰ ਰੋਗ) ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ...

ਪੂਰੀ ਖ਼ਬਰ »

ਸੇਂਟ ਜੋਸਫਜ਼ ਸਕੂਲ ਖਮਾਣੋਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ

ਖਮਾਣੋਂ, 20 ਅਕਤੂਬਰ (ਮਨਮੋਹਣ ਸਿੰਘ ਕਲੇਰ)-ਸੇਂਟ ਜੋਸਫਜ਼ ਸਕੂਲ ਖਮਾਣੋਂ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਉਦਘਾਟਨ ਦੀ ਰਸਮ ਜਗਵਿੰਦਰ ਸਿੰਘ ਭੰਗੂ ਸਕੂਲ ਚੇਅਰਮੈਨ, ਸ਼ਾਲੂ ਸ਼ਰਮਾ ਸਕੂਲ ਪਿੰ੍ਰਸੀਪਲ ਅਤੇ ਰਾਜ ਕੁਮਾਰ ਥਾਣਾ ਮੁਖੀ ਖਮਾਣੋਂ ਨੇ ...

ਪੂਰੀ ਖ਼ਬਰ »

ਜਨਮ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸਜਾਇਆ

ਬਸੀ ਪਠਾਣਾਂ, 20 ਅਕਤੂਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਸ਼ਹਾਦਤ ਦਾ ਸਫ਼ਰ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਇਕ ਮਹਾਨ ਗੁਰਮਤਿ ਸਮਾਗਮ ਏਥੇ ਚੌਧਰੀ ਕਾਲੋਨੀ ਵਿਖੇ ਬੀਤੀ ਰਾਤ ਸਜਾਇਆ ਗਿਆ | ਜਿੱਥੇ ਦਰਬਾਰ ਸਾਹਿਬ ਸ੍ਰੀ ...

ਪੂਰੀ ਖ਼ਬਰ »

ਜਸਜੀਤ ਕੌਰ ਦਾ ਐਚ.ਆਰ.ਐਮ ਐਵਾਰਡ-2019 ਨਾਲ ਕੀਤਾ ਸਨਮਾਨ

ਮੰਡੀ ਗੋਬਿੰਦਗੜ੍ਹ, 20 ਅਕਤੂਬਰ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਮੰਚ (ਪੰਜਾਬ) ਭਾਰਤ ਦੇ ਸੂਬਾ ਯੂਥ ਪ੍ਰਧਾਨ ਕੁਲਵੰਤ ਸਿੰਘ ਲੋਹਾਰ ਮਾਜਰਾ ਦੀ ਅਗਵਾਈ ਹੇਠ ਇਥੋਂ ਦੇ ਮੁਹੱਲਾ ਇਕਬਾਲ ਨਗਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੰਸਥਾ ਦੇ ਕੌਮੀ ...

ਪੂਰੀ ਖ਼ਬਰ »

ਅਮਲੋਹ ਪਬਲਿਕ ਸਕੂਲ ਦਾ 26ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਅਮਲੋਹ, 20 ਅਕਤੂਬਰ (ਸੂਦ, ਸ਼ਾਰਦਾ)-ਅਮਲੋਹ ਪਬਲਿਕ ਸਕੂਲ ਅਮਲੋਹ ਵਿਚ ਦੋ ਰੋਜ਼ਾ 26ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਅੱਜ ਅੰਤਿਮ ਦਿਨ ਐਸ.ਡੀ.ਐਮ.ਅਮਲੋਹ ਅਨੰਦ ਸਾਗਰ ਸ਼ਰਮਾ ਅਤੇ ਡਾ. ਨਰੇਸ਼ ਸਿੰਗਲਾ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਐਮ.ਜੀ ਅਸ਼ੋਕਾ ਗਰਲਜ਼ ਸਕੂਲ 'ਚ ਮਨਾਈ ਗਰੀਨ ਦੀਵਾਲੀ

ਫ਼ਤਹਿਗੜ੍ਹ ਸਾਹਿਬ, 20 ਅਕਤੂਬਰ (ਭੂਸ਼ਨ ਸੂਦ)-ਐਮ.ਜੀ ਅਸ਼ੋਕਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਪਿੰ੍ਰਸੀਪਲ ਅੰਜੂ ਕੋੜਾ ਦੀ ਅਗਵਾਈ 'ਚ ਗਰੀਨ ਦੀਵਾਲੀ ਮਨਾਈ ਗਈ | ਇਸ ਦੌਰਾਨ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਸਮਾਗਮ 'ਚ ਮੁੱਖ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 20 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ...

ਪੂਰੀ ਖ਼ਬਰ »

ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਵਿਖੇ 1 ਮਹੀਨਾ ਦੇਸੀ ਘਿਓ ਦੇ ਲੰਗਰ ਲਗਾਏ ਜਾਣਗੇ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਦੁਨੀਆ ਭਰ ਤੋਂ ਨਤਮਸਤਕ ਹੋਣ ਲਈ ਆ ਰਹੀ ਸੰਗਤ ਲਈ ਗੁਰਦੁਆਰਾ ਲੰਗਰ ਸਾਹਿਬ ਸੰਤ ਬਾਬਾ ਨਿਧਾਨ ...

ਪੂਰੀ ਖ਼ਬਰ »

ਕਿਲੀ 'ਚ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਸਤਿਸੰਗ 22 ਨੂੰ

ਸ਼ਾਹਕੋਟ, 20 ਅਕਤੂਬਰ (ਸਚਦੇਵਾ)-ਪਿੰਡ ਕਿਲੀ (ਸ਼ਾਹਕੋਟ) 'ਚ ਸਿ੍ਸ਼ਟੀਕਰਤਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਮਹਾਨ ਸਤਿਸੰਗ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਤਿੰਦਰਪਾਲ ਸਿੰਘ ਸੋਨੂੰ, ਤਰਲੋਕ ਮਸੀਹ ਸਮਾਜ ਸੇਵਕ, ਜਰਨੈਲ ਸਿੰਘ, ਸਵਰਨ ਸਿੰਘ ਤੇ ਗਿਆਨ ...

ਪੂਰੀ ਖ਼ਬਰ »

ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਵਾਇਆ ਤਲਵੰਡੀ ਚੌਧਰੀਆਂ ਦੇ ਪੈਪਸੂ ਰੋਡ ਵਲੋਂ ਬੰਦ ਕੀਤੇ ਰੂਟ ਚਲਾਉਣ ਦੀ ਮੰਗ

ਤਲਵੰਡੀ ਚੌਧਰੀਆਂ, 20 ਅਕਤੂਬਰ (ਪਰਸਨ ਲਾਲ ਭੋਲਾ)-ਆਜ਼ਾਦ ਮੁਲਕ ਵਿਚ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਹਨ ਜੋ ਗੁਲਾਮੀ ਸਮੇਂ ਉਨ੍ਹਾਂ ਤੋਂ ਵਾਂਝੇ ਸਨ ਪਰ ਇੱਥੇ ਭਾਰਤ ਦੇਸ਼ ਵਿਚ ਸਰਕਾਰ ਚਾਹੇ ਕੇਂਦਰ ਦੀ ਹੋਵੇ ਚਾਹੇ ਸੂਬੇ ਦੀ, ਉਸ ਦੀ ਅਫ਼ਸਰਸ਼ਾਹੀ ਗ਼ਰੀਬ ਲੋਕਾਂ ...

ਪੂਰੀ ਖ਼ਬਰ »

ਦਿਮਾਗੀ ਪੇ੍ਰਸ਼ਾਨੀ ਦੇ ਚਲਦੇ ਔਰਤ ਨੇ ਲਿਆ ਫਾਹਾ

ਆਦਮਪੁਰ, 20 ਅਕਤੂਬਰ (ਹਰਪ੍ਰੀਤ ਸਿੰਘ)-ਥਾਣਾ ਆਦਮਪੁਰ ਅਧੀਨ ਆਉਂਦਾ ਪਿੰਡ ਲੇਸੜੀਵਾਲ ਵਿਖੇ ਦਿਮਾਗੀ ਪੇ੍ਰਸ਼ਾਨ ਦੇ ਚੱਲਦੇ ਇਕ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਐਸ. ਐੱਚ. ਓ. ਆਦਮਪੁਰ ਜਰਨੈਲ ਸਿੰਘ ਦੱਸਿਆ ਕਿ ਮਿ੍ਤਕ ਔਰਤ ਦੀ ...

ਪੂਰੀ ਖ਼ਬਰ »

ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇਗਾ ਪੰਜਾਬ ਸਰਕਾਰ ਵਲੋਂ ਉਸਾਰਿਆ ਦਰਬਾਰ ਹਾਲ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ ਪਵਿੱਤਰ ਵੇਈਾ ਕਿਨਾਰੇ ਉਸਾਰਿਆ ਗਿਆ ਦਰਬਾਰ ...

ਪੂਰੀ ਖ਼ਬਰ »

ਸੀ.ਪੀ.ਆਰ. ਐਮਰਜੈਂਸੀ ਵੇਲੇ ਮਰੀਜ਼ ਦੀ ਜਾਨ ਬਚਾਉਣ ਦਾ ਬਹੁਤ ਹੀ ਮਹੱਤਵਪੂਰਨ ਤਰੀਕਾ ਹੈ–ਸਿਵਲ ਸਰਜਨ

ਕਪੂਰਥਲਾ, 20 ਅਕਤੂਬਰ (ਸਡਾਨਾ)-ਕਾਰਡਿਓ ਪਲਮਨਰੀ ਰਿਸੈਸੀਟੇਸ਼ਨ ਯਾਨਿ ਕਿ ਸੀ.ਪੀ.ਆਰ. ਐਮਰਜੈਂਸੀ ਹਾਲਾਤਾਂ ਵਿਚ ਮਰੀਜ਼ ਦੀ ਜਾਨ ਬਚਾਉਣ ਦਾ ਬਹੁਤ ਹੀ ਮਹੱਤਵਪੂਰਨ ਤਰੀਕਾ ਹੈ | ਇਹ ਸ਼ਬਦ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ 550 ਸਾਲਾਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ...

ਪੂਰੀ ਖ਼ਬਰ »

ਅਣਪਛਾਤਾ ਚੋਰ ਕਾਰਾਂ ਦੇ ਸ਼ੀਸ਼ੇ ਤੋੜ ਕੇ ਨਕਦੀ ਲੈ ਕੇ ਫ਼ਰਾਰ

ਕਪੂਰਥਲਾ, 20 ਅਕਤੂਬਰ (ਸਡਾਨਾ)-ਅਰਬਨ ਅਸਟੇਟ ਵਿਚ ਘਰ ਦੇ ਬਾਹਰ ਖੜੀਆਂ ਤਿੰਨ ਕਾਰਾਂ ਦੇ ਸ਼ੀਸ਼ੇ ਤੋੜ ਕੇ ਵਿਚੋਂ ਨਕਦੀ ਚੋਰੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਗੁਰਚਰਨ ਸਿੰਘ ਵਾਸੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਚੰਡੀਗੜ੍ਹ ਲਈ ਏ. ਸੀ. ਬੱਸ ਸੇਵਾ ਦੀ ਸ਼ੁਰੂਆਤ 23 ਤੋਂ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਇਕ ਅਹਿਮ ਫ਼ੈਸਲੇ ਤਹਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਰਾਜਧਾਨੀ ਚੰਡੀਗੜ੍ਹ ਲਈ ਏ.ਸੀ. ਬੱਸ ਸੇਵਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਸੂਬੇ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

550 ਸਾਲਾ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਸਾਹਿਬ ਦੇਵੀ ਤਲਾਬ ਵਿਖੇ ਵਿਸ਼ਾਲ ਇਕੱਤਰਤਾ

ਕਪੂਰਥਲਾ, 20 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗ਼ੀਧਰ ਸੇਵਕ ਸਭਾ ਦੇਵੀ ਤਲਾਬ ਕਪੂਰਥਲਾ ਦੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਵਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX