ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  2 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  5 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  15 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  16 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  27 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  43 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 minute ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 minute ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  18 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮੁਕਤਸਰ ਸਾਹਿਬ

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਯੁਵਕ ਮੇਲਾ ਜਾਰੀ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸ੍ਰੀ ਮੁਕਤਸਰ ਸਾਹਿਬ ਖੇਤਰ ਦੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ਦੇ ਤੀਜੇ ਦਿਨ ਦੌਰਾਨ ਸਵੇਰ ਦੇ ਸੈਸ਼ਨ ਵਿਚ ਦਲਮੇਘ ਸਿੰਘ ਖੱਟੜਾ ਸਾਬਕਾ ਸਕੱਤਰ ਸ਼੍ਰੋ. ਗੁ. ਪ੍ਰੰ. ਕਮੇਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼ਾਮ ਦੇ ਸੈਸ਼ਨ ਵਿਚ ਮੁੱਖ ਮਹਿਮਾਨ ਵਜੋਂ ਤੇਜਿੰਦਰ ਸਿੰਘ ਮਿੱਡੂਖੇੜਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ਼ਾਮਿਲ ਹੋਏ ਅਤੇ ਡਾ. ਤਰਸੇਮ ਬਾਹੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਦਲਮੇਘ ਸਿੰਘ ਖੱਟੜਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਵਿਚ ਉਤਸ਼ਾਹ ਪੈਦਾ ਕਰਦੇ ਹਨਅਤੇ ਸਮਾਜ ਸੁਧਾਰ ਲਈ ਪ੍ਰੇਰਿਤ ਕਰਦੇ ਹਨ | ਸ. ਮਿੱਡੂਖੇੜਾ ਨੇ ਕਾਲਜ ਦੀ 50ਵੀਂ ਵਰ੍ਹੇਗੰਢ ਤੇ ਯੁਵਕ ਮੇਲੇ ਦੇ ਸਫ਼ਲਤਾ ਦੀ ਵਧਾਈ ਦਿੱਤੀ | ਡਾ. ਤੇਜਿੰਦਰ ਬਾਹੀਆ ਨੇ ਵਿਦਿਆਰਥੀਆਂ ਦਾ ਉਤਸ਼ਾਹ ਤੇ ਭਾਗੀਦਾਰੀ ਵੇਖਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਤੋਂ ਸਾਨੂੰ ਵੱਡੀਆਂ ਆਸਾਂ ਹਨ, ਕਿ ਸੁਚੇਤ ਨੌਜਵਾਨ ਪੀੜ੍ਹੀ ਚੰਗੇ ਸਮਾਜ ਦੀ ਸਿਰਜਣਾ ਕਰਨ ਵਿਚ ਸਹਾਇਕ ਹੈ | ਕਾਲਜ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਸਮਾਗਮ ਦੇ ਆਰੰਭ ਵਿਚ ਤੀਜੇ ਦਿਨ ਦੌਰਾਨ ਮੇਨ ਸਟੇਜ 'ਤੇ ਸਕਿੱਟ, ਮਾਇਮ, ਮਿਮਕਰੀ ਤੇ ਭੰਡ, ਦੂਜੀ ਸਟੇਜ ਤੇ ਡੀਬੇਟ, ਐਲੋਕੇਸ਼ਨ, ਕਵਿਤਾ, ਮੁਹਾਵਰੇਦਾਰ ਵਾਰਤਾਲਾਪ ਤੇ ਤੀਜੀ ਸਟੇਜ 'ਤੇ ਆਨ ਦਾ ਸਪੋਟ ਪੇਂਟਿੰਗ, ਫੋਟੋਗ੍ਰਾਫੀ, ਕੋਲਾਜ ਮੇਕਿੰਗ, ਕਲੇ ਮਾਡਲਿੰਗ, ਕਾਰਟੂਨਿੰਗ, ਸਟਿਲ ਲਾਈਫ ਡਰਾਇੰਗ, ਇੰਸਟਾਲੇਸ਼ਨ, ਪੋਸਟਰ ਮੇਕਿੰਗ ਮੁਕਾਬਲੇ ਹੋਏ | ਇਸ ਮੌਕੇ ਸਥਾਨਕ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਸਰੂਪ ਸਿੰਘ ਨੰਦਗੜ੍ਹ, ਡਾ. ਬਲਵੀਰ ਸਿੰਘ ਧਾਲੀਵਾਲ, ਡਾ. ਸਤੀਸ਼ ਜਿੰਦਲ, ਡਾ. ਸਤਨਾਮ ਸਿੰਘ ਜੱਸਲ, ਡਾ. ਪ੍ਰਦੀਪ ਕੌੜਾ ਡਿਪਟੀ ਡਾਇਰੈਕਟਰ ਬਾਬਾ ਫ਼ਰੀਦ ਇੰਸਟੀਚਿਊਸ਼ਨ ਬਠਿੰਡਾ, ਡਾ: ਐੱਸ.ਐੱਸ. ਸੰਘਾ, ਪਿ੍ੰਸੀਪਲ ਅਕਬੀਰ ਕੌਰ, ਪਿ੍ੰਸੀਪਲ ਸ਼ਿਵਦੇਵ ਗਿੱਲ, ਵੱਖ-ਵੱਖ ਕਾਲਜਾਂ ਦੇ ਅਧਿਆਪਕਾ ਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ |
ਦੂਜੇ ਦਿਨ ਹੋਏ ਮੁਕਾਬਲਿਆਂ 'ਚ ਇੰਸਟਰੂਮੇਂਟ ਪ੍ਰਕੀਸ਼ਅਨ ਵਿਚੋਂ ਪਹਿਲਾ ਡੀ. ਏ. ਵੀ ਕਾਲਜ ਅਬੋਹਰ, ਦੂਜਾ ਐੱਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ, ਤੀਜਾ ਸਥਾਨ ਡੀ. ਏ. ਵੀ ਕਾਲਜ ਮਲੋਟ, ਨਾਨ ਪ੍ਰਕੀਸ਼ਅਨ ਵਿਚੋਂ ਪਹਿਲਾ ਡੀ. ਜੀ. ਸੀ. ਕਾਲਜ ਬਾਦਲ, ਦੂਜਾ ਐੱਮ. ਐੱਮ. ਡੀ. ਏ. ਵੀ. ਕਾਲਜ ਗਿੱਦੜਬਾਹਾ ਤੇ ਤੀਜਾ ਸਥਾਨ ਡੀ. ਏ. ਵੀ. ਕਾਲਜ ਅਬੋਹਰ, ਇੰਡੀਅਨ ਆਰਕੈਸਟਰਾ ਵਿਚੋਂ ਪਹਿਲਾ ਡੀ. ਏ. ਵੀ. ਕਾਲਜ ਅਬੋਹਰ, ਦੂਜਾ ਐੱਮ. ਐੱਮ. ਡੀ. ਏ. ਵੀ. ਕਾਲਜ, ਗਿੱਦੜਬਾਹਾ, ਵਿਅਕਤੀਗਤ ਵਿਚੋਂ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਬੀਰਬਲ ਸਿੰਘ, ਜਸਵਿੰਦਰ ਸਿੰਘ, ਰੇਖਾ, ਫੋਕ ਇੰਸਟਰੁਮੈਂਟ ਵਿਚੋਂ ਪਹਿਲਾ ਜੀ.ਐੱਨ.ਸੀ ਫ਼ਾਰ ਗਰਲਜ਼, ਮੁਕਤਸਰ, ਦੂਜਾ ਡੀ. ਏ. ਵੀ. ਕਾਲਜ ਮਲੋਟ ਅਤੇ ਡੀ. ਕੇ. ਸੀ. ਕਾਲਜ ਮੁਕਤਸਰ ਤੇ ਬੀ. ਐੱਸ. ਕੇ. ਕਾਲਜ ਵੀਮੈਨ ਕਾਲਾ ਟਿੱਬਾ, ਫੋਕ ਆਰਕੈਸਟਰਾ ਵਿਚੋਂ ਪਹਿਲਾ ਜੀ. ਐੱਨ. ਸੀ. ਫਾਰ ਗਰਲਜ਼ ਮੁਕਤਸਰ, ਦੂਜਾ ਡੀ. ਏ. ਵੀ. ਕਾਲਜ ਮਲੋਟ, ਤੀਜਾ ਸਥਾਨ ਡੀ. ਕੇ. ਸੀ. ਮੁਕਤਸਰ, ਵਿਅਕਤੀਗਤ ਵਿਚੋਂ ਕ੍ਰਮਵਾਰ ਸਥਾਨ ਅਭਿਸ਼ੇਕ, ਜਤਿੰਦਰ ਕੌਰ ਤੇ ਹਰਵਿੰਦਰ ਸਿੰਘ, ਨਾਟਕ ਵਿਚੋਂ ਪਹਿਲਾ ਜੀ. ਐੱਨ. ਸੀ. ਫ਼ਾਰ ਗਰਲਜ਼, ਮੁਕਤਸਰ, ਦੂਜਾ ਜੀ. ਐੱਨ. ਕੇ. ਕਾਲਜ ਅਬੋਹਰ, ਤੀਜਾ ਸਥਾਨ ਡੀ. ਜੀ. ਸੀ. ਕਾਲਜ ਬਾਦਲ, ਵਿਅਕਤੀਗਤ ਵਿਚੋਂ ਕ੍ਰਮਵਾਰ ਸਥਾਨ ਵਸੀਮ, ਮਨਪ੍ਰੀਤ ਕੌਰ ਤੇ ਜਸਪ੍ਰੀਤ ਕੌਰ, ਹਿਸਟ੍ਰੋਨਿਕਸ ਵਿਚੋਂ ਪਹਿਲਾ ਬੀ.ਐਸ.ਕੇ. ਵੀਮੈਨ ਕਾਲਜ, ਕਾਲਾ ਟਿੱਬਾ, ਦੂਜਾ ਡੀ.ਜੀ.ਸੀ ਕਾਲਜ, ਬਾਦਲ, ਤੀਜਾ ਸਥਾਨ ਜੀ.ਐਨ.ਸੀ ਫ਼ਾਰ ਗਰਲਜ਼, ਮੁਕਤਸਰ, ਜਨਰਲ ਡਾਂਸ ਵਿਚੋਂ ਪਹਿਲਾ ਡੀ. ਜੀ. ਸੀ. ਕਾਲਜ, ਬਾਦਲ, ਦੂਜਾ ਜੀ.ਐੱਨ.ਸੀ. ਫ਼ਾਰ ਗਰਲਜ਼ ਮੁਕਤਸਰ, ਤੀਜਾ ਬੀ.ਐੱਸ.ਕੇ.ਸੀ. ਵੀਮੈਨ ਕਾਲਜ ਕਾਲਾ ਟਿੱਬਾ, ਵਿਅਕਤੀਗਤ ਕ੍ਰਮਵਾਰ ਸਥਾਨ ਕਰਮਜੀਤ ਕੌਰ, ਅਨੁਸ਼ਿਕਾ, ਪਰਨੀਤ ਕੌਰ, ਰੰਗੋਲੀ ਵਿਚੋਂ ਪਹਿਲਾ ਜੀ.ਐੱਨ.ਸੀ. ਫ਼ਾਰ ਗਰਲਜ਼ ਮੁਕਤਸਰ, ਦੂਜਾ ਬੀ. ਐੱਸ. ਕੇ. ਸੀ. ਵੀਮੈਨ ਕਾਲਜ ਕਾਲਾ ਟਿੱਬਾ, ਤੀਜਾ ਸਥਾਨ ਜੀ. ਸੀ. ਏ. ਐੱਮ. ਕਾਲਜ ਅਬੋਹਰ ਤੇ ਐੱਮ. ਐੱਮ. ਡੀ. ਏ. ਵੀ. ਕਾਲਜ ਗਿੱਦੜਬਾਹਾ, ਫੁਲਕਾਰੀ ਵਿਚੋਂ ਪਹਿਲਾ ਜੀ. ਐੱਨ. ਸੀ. ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ, ਦੂਜਾ ਬੀ.ਐੱਸ.ਕੇ.ਵੀਮੈਨ ਕਾਲਜ ਕਾਲਾ ਟਿੱਬਾ, ਤੀਜਾ ਸਥਾਨ ਡੀ.ਏ.ਵੀ. ਕਾਲਜ ਅਬੋਹਰ, ਬਾਗ ਵਿਚੋਂ ਪਹਿਲਾ ਬੀ.ਐੱਸ.ਕੇ. ਵੀਮੈਨ ਕਾਲਜ ਕਾਲਾ ਟਿੱਬਾ, ਦੂਜਾ ਜੀ.ਐੱਨ.ਸੀ. ਫ਼ਾਰ ਗਰਲਜ਼ ਮੁਕਤਸਰ, ਤੀਜਾ ਸਥਾਨ ਡੀ.ਜੀ.ਸੀ ਕਾਲਜ ਬਾਦਲ, ਕਰੋਸ ਸਟਿਚਸ ਵਿਚੋਂ ਪਹਿਲਾ ਬੀ.ਐੱਸ.ਕੇ ਵੀਮੈਨ ਕਾਲਜ ਕਾਲਾ ਟਿੱਬਾ, ਦੂਜਾ ਜੀ.ਸੀ.ਏ.ਐੱਮ. ਕਾਲਜ ਅਬੋਹਰ, ਤੀਜਾ ਸਥਾਨ ਜੀ.ਐੱਨ.ਸੀ. ਫ਼ਾਰ ਗਰਲਜ਼ ਮੁਕਤਸਰ ਤੇ ਡੀ.ਜੀ.ਸੀ. ਕਾਲਜ ਬਾਦਲ, ਪੱਖੀ ਡਿਜ਼ਾਇਨਿੰਗ ਵਿਚੋਂ ਪਹਿਲਾ ਸਥਾਨ ਜੀ.ਐੱਨ.ਸੀ. ਫ਼ਾਰ ਗਰਲਜ਼ ਮੁਕਤਸਰ, ਦੂਜਾ ਡੀ.ਜੀ.ਸੀ. ਕਾਲਜ ਬਾਦਲ ਤੇ ਤੀਜਾ ਸਥਾਨ ਬੀ.ਐੱਸ.ਕੇ. ਵੀਮੈਨ ਕਾਲਜ ਕਾਲਾ ਟਿੱਬਾ, ਨਿਟਿੰਗ ਵਿਚੋਂ ਪਹਿਲਾ ਡੀ.ਜੀ.ਸੀ. ਕਾਲਜ ਬਾਦਲ, ਦੂਜਾ ਜੀ.ਸੀ.ਏ.ਐੱਮ. ਕਾਲਜ ਅਬੋਹਰ, ਤੀਜਾ ਸਥਾਨ ਜੀ.ਐੱਨ.ਸੀ. ਫ਼ਾਰ ਗਰਲਜ਼ ਮੁਕਤਸਰ, ਕਵਿਤਾ ਲੇਖਣ ਵਿਚੋਂ ਕ੍ਰਮਵਾਰ ਸਿਕੰਦਰ ਸਿੰਘ, ਅਮਨਜੀਤ ਕੌਰ ਤੇ ਜੋਫਿਜਾ, ਕਹਾਣੀ ਲੇਖਣ ਵਿਚੋਂ ਕ੍ਰਮਵਾਰ ਸਥਾਨ ਰਿੰਪੀ ਕੌਰ, ਈਸ਼ਾ ਤੇ ਕਮਲਪ੍ਰੀਤ ਕੌਰ ਤੇ ਬਲਕਰਨ ਸਿੰਘ, ਲੇਖ ਲਿਖਣ ਵਿਚੋਂ ਕ੍ਰਮਵਾਰ ਸਥਾਨ ਕਮਲਪ੍ਰੀਤ ਕੌਰ, ਅਦਿੱਤੀ ਤੇ ਸਿੱਦਕ ਗਰੋਵਰ, ਭੰਗੜੇ ਵਿਚੋਂ ਡੀ.ਏ.ਵੀ ਕਾਲਜ ਅਬੋਹਰ ਨੇ ਪਹਿਲਾ, ਸਰਕਾਰੀ ਕਾਲਜ ਮੁਕਤਸਰ ਨੇ ਦੂਜਾ ਅਤੇ ਦਸਮੇਸ਼ ਖ਼ਾਲਸਾ ਕਾਲਜ ਮੁਕਤਸਰ ਨੇ ਤੀਜਾ, ਜਦਕਿ ਵਿਅਕਤੀਗਤ ਵਿਚੋਂ ਪਹਿਲਾ ਫਤਿਹਵੀਰ ਸਿੰਘ, ਦੂਜਾ ਬਲਜਿੰਦਰ ਸਿੰਘ ਤੇ ਤੀਜ ਸਥਾਨ ਹਰਮੀਤ ਸਿੰਘ ਨੇ ਪ੍ਰਾਪਤ ਕੀਤਾ |

ਰਾਵਲਾ ਤੋਂ ਚੱਲੀ ਸ਼ਬਦ ਗੁਰੂ ਪੈਦਲ ਯਾਤਰਾ ਦਾ ਭਰਵਾਂ ਸਵਾਗਤ

ਮੰਡੀ ਲੱਖੇਵਾਲੀ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰੱਖ ਕੇ ਸ਼ਬਦ ਗੁਰੂ ਦੇ ਲੜ ਲੱਗਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਵਲਾ ਮੰਡੀ (ਘੜਸਾਣਾ) ਤੋਂ ਚੱਲੀ 19ਵੀਂ ਪੈਦਲ ਯਾਤਰਾ ਦਾ ਪਿੰਡ ...

ਪੂਰੀ ਖ਼ਬਰ »

ਮਾਂ ਭਗਵਤੀ ਭਵਨ ਦੇ ਨਿਰਮਾਣ ਦੀ ਨੀਂਹ ਰੱਖੀ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਵਿਖੇ ਸਥਿਤ ਜੈ ਜਵਾਲਾ ਭਵਨ ਦੇ ਬਣਨ ਵਾਲੇ ਮਾਂ ਭਗਵਤੀ ਭਵਨ ਦਾ ਨੀਂਹ ਪੱਥਰ ਰੱਖ ਕੇ ਇਸ ਦੇ ਬਣਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮੰਦਰ ਦੇ ਮੁੱਖ ਪੁਜਾਰੀ ਸੁੰਦਰ ਲਾਲ ਵਲੋਂ ਵਿਧੀ ਵਿਧਾਨ ਨਾਲ ਪੂਜਾ ਕੀਤੀ ...

ਪੂਰੀ ਖ਼ਬਰ »

ਸਰਾਏਨਾਗਾ ਸਕੂਲ ਦੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਬਠਿੰਡਾ ਰੋਡ ਸਥਿਤ ਗਰੀਨ ਸੀ ਰਿਜੋਰਟ ਵਿਖੇ ਸ੍ਰੀ ਮੁਕਤਸਰ ਸਾਹਿਬ ਦੇ 1935 ਅਧਿਆਪਕ, ਲੈਕਚਰਾਰ ਤੇ ਪਿ੍ੰਸੀਪਲ ਨੂੰ ਵਧੀਆ ਸੇਵਾਵਾਂ, ਸਮਾਰਟ ਸਕੂਲ ਤੇ 100 ...

ਪੂਰੀ ਖ਼ਬਰ »

ਸਿਖਿਆਰਥਣਾਂ ਨੂੰ ਸਰਟੀਫਿਕੇਟ ਤੇ ਵਜੀਫ਼ੇ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸਡਿਊਲਡ ਕਾਸਟ ਵੈੱਲਫੇਅਰ ਵਿਭਾਗ ਪੰਜਾਬ ਤੇ ਨਿਟਕੋਨ ਪ੍ਰਾਈਵੇਟ ਲਿਮਟਿਡ ਚੰਡੀਗੜ੍ਹ ਵਲੋਂ ਨਿਟਕੋਨ ਟ੍ਰੇਨਿੰਗ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਤਾ ਚੰਦ ਕੌਰ ਸਕਿੱਲ ਸੈਂਟਰ ਬਠਿੰਡਾ ਰੋਡ ਸ੍ਰੀ ...

ਪੂਰੀ ਖ਼ਬਰ »

ਸਰਕਾਰ ਵਲੋਂ ਤੈਅ ਰੇਟ ਅਨੁਸਾਰ ਸੀ. ਸੀ. ਆਈ. ਵਲੋਂ ਖ਼ਰੀਦੀ ਜਾ ਰਹੀ ਹੈ ਕਿਸਾਨਾਂ ਦੀ ਫ਼ਸਲ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਦਾਣਾ ਮੰਡੀ ਵਿਖੇ ਸੀ. ਸੀ. ਆਈ. ਵਲੋਂ ਸਰਕਾਰ ਦੇ ਤੈਅ ਕੀਤੇ ਰੇਟ ਅਨੁਸਾਰ ਹੀ ਕਿਸਾਨਾਂ ਦੀ ਨਰਮੇ ਦੀ ਫ਼ਸਲ ਖ਼ਰੀਦੀ ਜਾ ਰਹੀ ਹੈ | ਇਸ ਮੌਕੇ ਸੀ.ਸੀ.ਆਈ ਦੇ ਖ਼ਰੀਦ ਅਧਿਕਾਰੀ ਵਿਜੇਂਦਰ ਯਾਦਵ ਨੇ ਦੱਸਿਆ ਕਿ ਕਿਸਾਨ ...

ਪੂਰੀ ਖ਼ਬਰ »

ਜੀ. ਓ. ਜੀ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਾਬਕਾ ਫ਼ੌਜੀਆਂ ਨਾਲ ਸ਼ੁਰੂ ਕੀਤੀ ਸਕੀਮ ਜੀ.ਓ.ਜੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ ਡੀ.ਸੀ. ਕੰਪਲੈਕਸ ਮੀਟਿੰਗ ਹਾਲ ਵਿਖੇ ਰਿਟਾ: ਮੇਜਰ ਗੁਰਜੰਟ ਸਿੰਘ ਔਲਖ ਦੀ ...

ਪੂਰੀ ਖ਼ਬਰ »

ਪਟਾਕਿਆਂ ਦੇ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਅੱਜ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਹਰਮਹਿੰਦਰ ਪਾਲ)- ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਲਈਆਂ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦਾ ਸਰਕਾਰ ਢੁਕਵਾਂ ਹੱਲ ਕਰੇ- ਵੜਿੰਗ

ਮੰਡੀ ਬਰੀਵਾਲਾ, 20 ਅਕਤੂਬਰ (ਨਿਰਭੋਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਹਰਚੰਦ ਸਿੰਘ ਵੜਿੰਗ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਸ਼ਬਦਾਂ ਵਿਚ ਮੰਗ ਕੀਤੀ ਹੈ ਕਿ ਆਵਾਰਾ ਪਸ਼ੂਆਂ ਤੋਂ ਨਿਜਾਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਦੀਆਂ 4 ਖਿਡਾਰਨਾਂ ਦੀ ਨੈਸ਼ਨਲ ਖੇਡਾਂ ਲਈ ਚੋਣ

ਮੰਡੀ ਬਰੀਵਾਲਾ, 20 ਅਕਤੂਬਰ (ਨਿਰਭੋਲ ਸਿੰਘ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੀਆਂ 4 ਖਿਡਾਰਨਾਂ ਸਾਹਿਲਪ੍ਰੀਤ ਕੌਰ, ਬਬਲਦੀਪ ਕੌਰ, ਜੋਬਨਪ੍ਰੀਤ ਕੌਰ ਅਤੇ ਗੁਰਬੀਰ ਕੌਰ ਨੈਸ਼ਨਲ ਖੇਡਾਂ ਵਾਲੀਬਾਲ ਸ਼ੂਟਿੰਗ ਲਈ ਚੁਣੀਆਂ ਗਈਆਂ ਹਨ | ਸਕੂਲ ਮੁਖੀ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਜਨਰਲ ਸਕੱਤਰ ਗਗਨਦੀਪ ਸਿੰਘ ਬਠਿੰਡਾ ਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਲਜਾਰ ਖਾਨ ਸੰਗਰੂਰ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਖਾਲੀ ਪਏ ਅਹੁਦਿਆਂ ਦੀ ...

ਪੂਰੀ ਖ਼ਬਰ »

ਅੰਮਿ੍ਤ ਪਬਲਿਕ ਸਕੂਲ ਦੇ ਖਿਡਾਰੀ ਫੁੱਟਬਾਲ 'ਚ ਮੋਹਰੀ

ਦੋਦਾ, 20 ਅਕਤੂਬਰ (ਰਵੀਪਾਲ)-ਅੰਮਿ੍ਤ ਪਬਲਿਕ ਸਕੂਲ ਭਲਾਈਆਣਾ ਦੀ ਵਰਗ-11 ਫੁੱਟਬਾਲ ਲੜਕੇ ਅਤੇ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸਕੂਲ ਦੀਆਂ ਫੁੱਟਬਾਲ ਵਰਗ-11 ਲੜਕੀਆਂ ਨੇ ਰੁਪਾਣਾ 'ਚ ਹੋਏ ਜ਼ਿਲ੍ਹਾ ਪੱਧਰੀ ਪ੍ਰਾਇਮਰੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਲਾਇਨਜ਼ ਕਲੱਬ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ 21ਵਾਂ ਮੁਫ਼ਤ ਜਾਂਚ ਤੇ ਫੈਕੋ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਡੀ. ਏ. ਵੀ. ਐਡਵਰਡਗੰਜ ਹਸਪਤਾਲ ਵਿਖੇ ਲਗਾਏ ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਮਨੋਜ ਅਸੀਜਾ ...

ਪੂਰੀ ਖ਼ਬਰ »

ਮਾਲਵੇ ਦੀਆਂ ਪੇਂਡੂ ਮੰਡੀਆਂ 'ਚ ਪਰਮਲ ਝੋਨਾ ਘੱਟ ਹੋਣ ਕਰਕੇ ਬੇਰੌਣਕੀ

ਮੰਡੀ ਲੱਖੇਵਾਲੀ, 20 ਅਕਤੂਬਰ (ਰੁਪਿੰਦਰ ਸਿੰਘ ਸੇਖੋਂ)-ਪਹਿਲਾਂ ਅੱਜ-ਕੱਲ੍ਹ ਪੰਜਾਬ ਦੇ ਦੂਜੇ ਖਿੱਤਿਆਂ ਵਾਂਗ ਮਾਲਵੇ ਦੀਆਂ ਦਾਣਾ ਮੰਡੀਆਂ ਨੱਕੋ-ਨੱਕ ਭਰੀਆਂ ਹੋਣ ਕਰਕੇ ਜਾਮ ਲੱਗ ਜਾਂਦੇ ਅਤੇ ਕਈ-ਕਈ ਘੰਟੇ ਟਰੱਕ ਤੇ ਟਰੈਕਟਰ-ਟਰਾਲੀਆਂ ਫਸੇ ਰਹਿੰਦੇ, ਪਰ ਐਤਕੀਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਨਗਰ ਕੀਰਤਨ 5 ਨੂੰ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਵੱਖ-ਵੱਖ ਜਥੇਬੰਦੀਆਂ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਵਿਚ 5 ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫੁੱਟ ਸੋਲਜ਼ਰ ਐਪ ਸਬੰਧੀ ਦਿੱਤੀ ਜਾਣਕਾਰੀ

ਮੰਡੀ ਲੱਖੇਵਾਲੀ 20 ਅਕਤੂਬਰ (ਮਿਲਖ ਰਾਜ)-ਸਿਵਲ ਸਰਜਨ ਡਾ. ਨਵਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਐੱਸ.ਐੱਮ.ਓ. ਡਾ. ਕਿਰਨਦੀਪ ਕੌਰ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ ਚੱਕ ਸ਼ੇਰੇਵਾਲਾ ਵਿਖੇ ਸਿਹਤ ਵਿਭਾਗ ਵਲੋਂ ਸ਼ੁਰੂ ...

ਪੂਰੀ ਖ਼ਬਰ »

ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਦੀ ਮੀਟਿੰਗ ਹੋਈ

ਮਲੋਟ, 20 ਅਕਤੂਬਰ (ਪਾਟਿਲ)-ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਦੀ ਜ਼ਿਲ੍ਹਾ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਬਲਾਕ ਮਲੋਟ ਤੇ ਲੰਬੀ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਐੱਮ. ਐੱਲ. ਟੀ. ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ...

ਪੂਰੀ ਖ਼ਬਰ »

65 ਲੱਖ ਦੀ ਲਾਗਤ ਨਾਲ ਰੁਪਾਣਾ 'ਚ ਬਣੇ ਖੇਡ ਸਟੇਡੀਅਮ ਤੋਂ ਖਿਡਾਰੀ ਨਾਖ਼ੁਸ਼

ਰੁਪਾਣਾ, 20 ਅਕਤੂਬਰ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦਾ ਖੇਡ ਮੈਦਾਨ ਹੈ, ਜੋ ਕਿ ਆਸ-ਪਾਸ ਦੇ ਘਰਾਂ ਨਾਲੋਂ ਲੈਵਲ ਨੀਵਾਂ ਕਰਕੇ ਬਾਰਸ਼ਾਂ ਦੇ ਦਿਨਾਂ 'ਚ ਇਨ੍ਹਾਂ ਘਰਾਂ ਦਾ ਪਾਣੀ ਖੇਡ ਮੈਦਾਨ 'ਚ ਦਾਖ਼ਲ ਹੋ ਜਾਂਦਾ ਹੋਣ ਕਰਕੇ ਮੈਦਾਨ ਛੱਪੜ ਦਾ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਜੁਗਾੜੂ ਮਸ਼ੀਨਰੀ ਨਾਲ ਬਣਾਈ ਜਾ ਰਹੀ ਸੜਕ ਦਾ ਕੰਮ ਰੋਕਿਆ

ਗਿੱਦੜਬਾਹਾ, 20 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਵਾਸੀਆਂ ਦੇ ਵਿਰੋਧ ਕਾਰਨ ਠੇਕੇਦਾਰ ਵਲੋਂ ਜੁਗਾੜੂ ਮਸ਼ੀਨਰੀ ਨਾਲ ਬਣਾਈ ਜਾ ਰਹੀ ਸੜਕ ਦੇ ਕੰਮ ਨੂੰ ਰੋਕਣਾ ਪਿਆ | ਪਿੰਡ ਥੇੜ੍ਹੀ ਵਾਸੀਆਂ ਜੋਗਿੰਦਰ ਗਾਂਧੀ, ਜਸਵਿੰਦਰ ਸਿੰਘ ਭੁੱਲਰ, ਸੰਟੀ ਬਾਂਸਲ, ਮਿਲਖੀ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਦੀ ਮੀਟਿੰਗ ਹੋਈ

ਮਲੋਟ, 20 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਰਾਸ਼ਟਰੀ ਸਿੱਖ ਸੰਗਤ ਸ੍ਰੀ ਮੁਕਤਸਰ ਸਾਹਿਬ ਇਕਾਈ ਦੀ ਮੀਟਿੰਗ ਭੁਪਿੰਦਰ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਹਰਮੰਦਰ ਸਿੰਘ ਮਲਿਕ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਸ੍ਰੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਈਕਲ ਰਾਈਡ ਕਰਵਾਈ

ਗਿੱਦੜਬਾਹਾ, 20 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਿੱਦੜਬਾਹਾ ਦੇ ਸਾਈਕਿਲੰਗ ਕਲੱਬ ਵਲੋਂ 50 ਕਿੱਲੋਮੀਟਰ ਸਾਈਕਲ ਰਾਈਡ ਕਰਵਾਈ ਗਈ, ਜਿਸਨੂੰ ਨਰਿੰਦਰ ਸਿੰਘ ਧਾਲੀਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਬਲਾਕ ਦੋਦਾ ਨੇ ਓਵਰ ਆਲ ਟਰਾਫ਼ੀ ਜਿੱਤੀ

ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਖੇਡੋ ਪੰਜਾਬ ਤਹਿਤ ਸ੍ਰੀ ਮੁਕਤਸਰ ਸਾਹਿਬ ਦੀਆਂ 24ਵੀਆਂ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਖ਼ਤਮ ਹੋਈਆਂ | ਇਨ੍ਹਾਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX