ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  2 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  5 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  15 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  16 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  27 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  43 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 minute ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 minute ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  18 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਮਾਨਸਾ

ਧਨੇਰ ਦੀ ਰਿਹਾਈ ਲਈ ਲਗਾਏ ਮੋਰਚੇ ਦੀ ਸਫਲਤਾ ਲਈ ਪਿੰਡਾਂ 'ਚ ਇਕੱਤਰਤਾਵਾਂ

ਮਾਨਸਾ, 20 ਅਕਤੂਬਰ (ਸ. ਰਿ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਮਾਨਸਾ ਬਲਾਕ ਵਲੋਂ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਖਿਆਲਾ ਦੀ ਅਗਵਾਈ ਹੇਠ ਪਿੰਡ ਖਿਆਲਾ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਿਧੜਕ ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਲਈ 30 ਸਤੰਬਰ ਤੋਂ ਬਰਨਾਲਾ ਜੇਲ੍ਹ ਅੱਗੇ ਪੱਕਾ ਮੋਰਚਾ ਜਾਰੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਲੋਕਾਂ ਵਲੋਂ ਮਿਲੇ ਹੁੰਗਾਰਿਆਂ ਤੋਂ ਪ੍ਰਤੀਤ ਹੋ ਰਿਹਾ ਕਿ ਧਨੇਰ ਦੀ ਰਿਹਾਈ ਦਾ ਮੁੱਦਾ ਭਖ ਕੇ ਅੱਗ ਬਣ ਗਿਆ ਹੈ | ਉਨ੍ਹਾਂ ਕਿਹਾ ਕਿ ਬਰਨਾਲਾ ਜੇਲ੍ਹ ਅੱਗੇ ਪੱਕੇ ਮੋਰਚੇ 'ਚ ਬਲਾਕ ਮਾਨਸਾ ਵਿਚੋਂ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਸ਼ਾਮਿਲ ਹੋਣਗੇ | ਇਸ ਮੌਕੇ ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ, ਮੱਖਣ ਸਿੰਘ ਭੈਣੀਬਾਘਾ, ਕਲੱਬ ਪ੍ਰਧਾਨ ਪਲਵਿੰਦਰ ਸਿੰਘ, ਸ਼ਿੰਦਰ ਸਿੰਘ ਖਿਆਲਾ, ਗੁਰਜੰਟ ਸਿੰਘ ਖਿਆਲਾ, ਰੂਪ ਸਿੰਘ, ਲਾਭ ਸਿੰਘ, ਗੁਰਪ੍ਰੀਤ ਸਿੰਘ ਮਲਕਪੁਰ, ਝੰਡਾ ਸਿੰਘ, ਸੁੱਖੀ ਸਿੰਘ ਆਦਿ ਹਾਜ਼ਰ ਸਨ |

ਸਾਂਝ ਕੇਂਦਰ ਵਲੋਂ ਸਰਵਹਿੱਤਕਾਰੀ ਸਕੂਲ ਜੋਗਾ 'ਚ ਸੈਮੀਨਾਰ

ਜੋਗਾ, 20 ਅਕਤੂਬਰ (ਘੜੈਲੀ)- ਸਾਂਝ ਕੇਂਦਰ ਥਾਣਾ ਜੋਗਾ ਵਲੋਂ ਮਾਤਾ ਯਸੋਧਾ ਸਰਵਹਿੱਤਕਾਰੀ ਵਿੱਦਿਆ ਮੰਦਰ ਜੋਗਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਾਂਝ ਕੇਂਦਰ ਜੋਗਾ ਦੇ ਮੁੱਖ ਇੰਚਾਰਜ ਜਸਵੀਰ ਸਿੰਘ ਅਤੇ ਸਾਥੀਆਂ ਵਲੋਂ ਸਾਂਝ ਕੇਂਦਰ 'ਚ ਦਿੱਤੀਆਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਕਲਮਛੋੜ ਹੜਤਾਲ ਜਾਰੀ

ਮਾਨਸਾ, 20 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ. ਟੀ. ਵਲੋਂ ਆਰੰਭੇ ਸੰਘਰਸ਼ ਦੀ ਲਗਾਤਾਰਤਾ ਵਿਚ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ 21 ਅਕਤੂਬਰ ਨੂੰ ਡੀ. ਸੀ. ਦਫ਼ਤਰ ਮਾਨਸਾ, ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਮਾਨਸਾ, ...

ਪੂਰੀ ਖ਼ਬਰ »

2 ਸਾਲ ਪੂਰੇ ਹੋਣ 'ਤੇ ਨੇਕੀ ਨਾਈਟ ਕਰਵਾਈ

ਬੁਢਲਾਡਾ, 20 ਅਕਤੂਬਰ (ਸੁਨੀਲ ਮਨਚੰਦਾ/ ਸਵਰਨ ਸਿੰਘ ਰਾਹੀ)- ਨੇਕੀ ਫਾਊਾਡੇਸ਼ਨ ਵਲੋਂ 2 ਸਾਲ ਪੂਰੇ ਹੋਣ 'ਤੇ ਰਾਮ ਲੀਲਾ ਗਰਾਉਂਡ ਵਿਖੇ ਨੇਕੀ ਨਾਈਟ ਕਰਵਾਈ ਗਈ | ਬੱਚਿਆਂ ਦੇ ਜਿੱਥੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ, ਉੱਥੇ ਚੰਡੀਗੜ੍ਹ ਸਕੂਲ ਆਫ਼ ਡਰਾਮਾ ਦੇ ਐਕਟਰਾਂ ...

ਪੂਰੀ ਖ਼ਬਰ »

ਰੱਲਾ ਦੇ ਸਾਬਕਾ ਫ਼ੌਜੀਆਂ ਨੇ ਲੜਕੀਆਂ ਦਾ ਸਰਕਾਰੀ ਸਕੂਲ ਲਿਆ ਗੋਦ

ਮਾਨਸਾ, 20 ਅਕਤੂਬਰ (ਸ. ਰਿ.)- ਆਰਮੀ ਗਰੁੱਪ ਪਿੰਡ ਰੱਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੱਲਾ ਵਿਖੇ ਡਾ. ਯਾਦਵਿੰਦਰ ਸਿੰਘ ਦੀ ਅਗਵਾਈ 'ਚ ਇਮਾਨਦਾਰੀ ਦੀ ਹੱਟੀ ਲਗਾਈ ਗਈ | ਆਰਮੀ ਗਰੁੱਪ ਜੋ ਕਿ ਸਾਬਕਾ ਸੈਨਿਕਾਂ ਦੀ ਇਕ ਪਿੰਡ ਦੀ ਕਮੇਟੀ ਹੈ, ਨੇ ਲੜਕੀਆਂ ...

ਪੂਰੀ ਖ਼ਬਰ »

ਪਾੜੇ੍ਹ ਪ੍ਰਦੂਸ਼ਣ ਘਟਾਉਣ ਲਈ ਰੈਲੀਆਂ 'ਚ ਰੱੁਝੇ ਪਰ ਸਕੂਲਾਂ 'ਚ ਵੇਚੇ ਜਾਣਗੇ ਪਟਾਕੇ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਇਨ੍ਹੀਂ ਦਿਨੀਂ ਪ੍ਰਦੂਸ਼ਣ ਘਟਾਉਣ ਲਈ ਵਿਸ਼ੇਸ਼ ਯਤਨ ਜੁਟਾਏ ਜਾ ਰਹੇ ਹਨ | ਜਿੱਥੇ ਵਿਦਿਆਰਥੀਆਂ ਵਲੋਂ ਪਰਾਲੀ ਨਾ ਸਾੜਨ, ਪਟਾਕੇ ਨਾ ਚਲਾਉਣ ਲਈ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਹਾਫ-ਮੈਰਾਥਨ ਦੌੜ ਲਗਾਈ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਡਿਊਟੀ ਨਿਭਾਉਂਦੇ ਸਮੇਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲਿਸ ਕਰਮਚਾਰੀਆਂ ਦੀ ਯਾਦ 'ਚ ਜ਼ਿਲ੍ਹਾ ਪੁਲਿਸ ਵਲੋਂ ਹਾਫ-ਮੈਰਾਥਨ ਦੌੜ ਲਗਾਈ ਗਈ | ਦੌੜ 'ਚ ਕਰੀਬ 150 ਤੋਂ ਵੱਧ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ-ਐੱਸ. ਐੱਸ. ਪੀ.

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਜ਼ਿਲੇ੍ਹ 'ਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਹੋਏ ਹਨ ਤਾਂ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ | ਇਹ ਪ੍ਰਗਟਾਵਾ ਡਾ. ਨਰਿੰਦਰ ਭਾਰਗਵ ਐੱਸ. ਐੱਸ. ਪੀ. ਮਾਨਸਾ ਨੇ ...

ਪੂਰੀ ਖ਼ਬਰ »

65ਵੀਆਂ ਪੰਜਾਬ ਸਕੂਲ ਖੇਡਾਂ ਦੇ ਚੌਥੇ ਦਿਨ ਲੜਕੀਆਂ ਦੇ ਹੋਏ ਕਬੱਡੀ ਮੁਕਾਬਲੇ

ਭੀਖੀ, 20 ਅਕਤੂਬਰ (ਗੁਰਿੰਦਰ ਸਿੰਘ ਔਲਖ)- ਪਿੰਡ ਹਮੀਰਗੜ੍ਹ ਢੈਪਈ ਵਿਖੇ ਚੱਲ ਰਹੀਆਂ 65ਵੀਆਂ 6 ਰੋਜ਼ਾ ਪੰਜਾਬ ਸਕੂਲੀ ਖੇਡਾਂ (ਸਰਕਲ ਕਬੱਡੀ) ਅੰਡਰ-17 ਦੇ ਚੌਥੇ ਦਿਨ ਲੜਕੀਆਂ ਦੇ ਮੁਕਾਬਲੇ ਹੋਏ | ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮਾਨਸਾ ਜਗਰੂਪ ਸਿੰਘ ਭਾਰਤੀ ...

ਪੂਰੀ ਖ਼ਬਰ »

ਸਾਂਝ ਕੇਂਦਰ ਫੂਲ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਨਮਾਨ

ਭਾਈਰੂਪਾ, 20 ਅਕਤੂਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਦੇ ਸਾਂਝ ਕੇਂਦਰ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੀ ਯਾਦ 'ਚ ਬਲਾਕ ਫੂਲ ਦੇ ਵੱਖ ਸਿੱਖਿਆ ਸੰਸਥਾਵਾਂ 'ਚ ਸ਼ਹੀਦੀ ਸਮਾਗਮ ਕਰਵਾਇਆ ਗਿਆ ¢ ਥਾਣਾ ਫੂਲ ਦੇ ਮੁੱਖ ਅਫ਼ਸਰ ਦਰਸ਼ਨ ਸਿੰਘ ਤੇ ਸਾਂਝ ਕੇਂਦਰ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ ਦੋ ਦਿਨਾ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ

ਬਠਿੰਡਾ, 20 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਵਿਖੇ ਹਿਊਮੈਂਟੀਜ਼ ਵਿਭਾਗ ਦੇ ਵਿਦਿਆਰਥੀਆਂ ਵਲੋਂ ਦੋ ਦਿਨਾ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਨਜ਼ (ਬੀ.ਐੱਫ. ਜੀ. ਆਈ.) ਦੇ ਵੱਖ-ਵੱਖ ...

ਪੂਰੀ ਖ਼ਬਰ »

ਪੰਥਕ ਅਕਾਲੀ ਲਹਿਰ ਦਾ ਮੁੱਖ ਮਕਸਦ ਪੰਥ ਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ਸਿਧਾਂਤ ਆਜ਼ਾਦ ਕਰਵਾਉਣਾ- ਜਥੇ. ਭਾਈ ਰਣਜੀਤ ਸਿੰਘ

ਬਠਿੰਡਾ, 20 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਇੱਥੇ ਗੁਰਦੁਆਰਾ ਗੁਰੂ ਨਾਨਕਪੁਰਾ ਵਿਖੇ ਪੈ੍ਰੱਸ ਕਾਨਫ਼ਰੰਸ ਕਰਦਿਆਂ ਆਖਿਆ ਕਿ ਪੰਥਕ ਅਕਾਲੀ ...

ਪੂਰੀ ਖ਼ਬਰ »

ਭਾਕਿਯੂ ਡਕੌਾਦਾ ਵਲੋਂ ਪਿੰਡਾਂ 'ਚ ਰੈਲੀਆਂ

ਜੋਗਾ, 20 ਅਕਤੂਬਰ (ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਪਿੰਡਾਾ 'ਚ ਨੌਜਵਾਨਾਂ ਦੀਆਂ ਰੈਲੀਆਂ ਕੀਤੀਆਂ ਗਈਆਂ | ਇਨ੍ਹਾਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਭੀਖੀ ਦੇ ਪ੍ਰਧਾਨ ਰਾਜ ਅਕਲੀਆ ਅਤੇ ਕੇਵਲ ਮਾਖਾ ਨੇ ਦੱਸਿਆ ਕਿ ਉਹ ਲੋਕਾਂ ...

ਪੂਰੀ ਖ਼ਬਰ »

ਪੱਤਰਕਾਰ ਦੀਪਕ ਸਿੰਗਲਾ ਦਾ ਦਿਹਾਂਤ

ਮਾਨਸਾ, 20 ਅਕਤੂਬਰ (ਵਿ.ਪ੍ਰਤੀ.)- ਦੈਨਿਕ ਸਵੇਰਾ ਅਖ਼ਬਾਰ ਦੇ ਜ਼ਿਲ੍ਹਾ ਇੰਚਾਰਜ ਦੀਪਕ ਸਿੰਗਲਾ (58) ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਸਸਕਾਰ ਮੌਕੇ ਪਤਵੰਤਿਆਂ ਤੋਂ ਇਲਾਵਾ ਸ਼ਹਿਰ ਦੇ ਪੱਤਰਕਾਰ ਹਾਜ਼ਰ ਸਨ | ਉਹ ਆਪਣੇ ਪਿੱਛੇ ...

ਪੂਰੀ ਖ਼ਬਰ »

ਝੰਡਾ ਕਲਾਂ ਵਿਖੇ ਟੈਂਕਰ ਨਾਲ ਕੀਤਾ ਪਾਣੀ ਸਪਲਾਈ

ਸਰਦੂਲਗੜ੍ਹ 20 ਅਕਤੂਬਰ (ਨਿ.ਪ.ਪ)- ਇੱਥੋਂ ਕੁਝ ਕਿੱਲੋਮੀਟਰ ਦੂਰ ਪਿੰਡ ਝੰਡਾ ਕਲਾਂ ਵਿਖੇ ਵਾਟਰ ਵਰਕਸ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਪਾਣੀ ਨਹੀਂ ਮਿਲ ਰਿਹਾ ਸੀ, ਜਿਸ ਨੂੰ ਵੇਖਦਿਆਂ ਪੰਚਾਇਤ ਮੈਂਬਰ ਮਾਇਆ ਦੇਵੀ ਵਲੋਂ ਆਪਣੇ ਖ਼ਰਚੇ 'ਤੇ ਪਾਣੀ ਦਾ ਟੈਂਕਰ ...

ਪੂਰੀ ਖ਼ਬਰ »

ਸੇਂਟ ਪੌਲਜ਼ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ

ਬਠਿੰਡਾ, 20 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)- ਸੇਂਟ ਪੌਲਜ਼ ਹਾਈ ਸਕੂਲ ਬਠਿੰਡਾ ਦੇ ਖਿਡਾਰੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ਅਤੇ ਸਬ ਜੂਨੀਅਰ ਪੰਜਾਬ ਸਟੇਟ ਵੁਸ਼ੂ ਚੈਂਪੀਅਨਸ਼ਿਪ 'ਚ ਅੱਧੀ ਦਰਜਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਖੇਡਾਂ 'ਚ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਦੇ ਵਿਦਿਆਰਥੀਆਂ ਨੇ ਸੋਨੇ ਤੇ ਚਾਂਦੀ ਦਾ ਤਗਮਾ ਜਿੱਤਿਆ

ਬੁਢਲਾਡਾ, 20 ਅਕਤੂਬਰ (ਨਿ.ਪ.ਪ./ਪ.ਪ.)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਵਿਖੇ ਕਰਵਾਈ ਗਏ ਅੰਤਰ ਕਾਲਜ ਐਥਲੈਟਿਕਸ ਮੁਕਾਬਲਿਆਂ ਦੇ ਤੀਹਰੀ ਛਾਲ ਮੁਕਾਬਲੇ 'ਚ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਵਿਦਿਆਰਥੀ ਕਮਲਜੀਤ ਸਿੰਘ ਅਤੇ ਰੰਮੀਂ ...

ਪੂਰੀ ਖ਼ਬਰ »

ਝੰਡਾ ਖੁਰਦ ਦੀ ਟੀਮ ਨੇ ਸਕੂਲ ਦਾ ਨਾਂਅ ਚਮਕਾਇਆ

ਸਰਦੂਲਗੜ੍ਹ, 20 ਅਕਤੂਬਰ (ਅਰੋੜਾ)- ਪਿੰਡ ਝੰਡਾ ਖੁਰਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਕਪੂਰਥਲਾ ਵਿਖੇ 65ਵੀਆਂ ਪੰਜਾਬ ਸਕੂਲ ਖੇਡਾਂ 19 ਸਾਲ ਲੜਕੇ ਥ੍ਰੋ ਬਾਲ ਖੇਡ ਵਿਚ ਸੂਬੇ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਚਮਕਾਇਆ | ਇਸ ਸਬੰਧੀ ਪੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਰਾਲੀ ਨਾ ਸਾੜਨ ਦਾ ਦਿੱਤਾ ਹੋਕਾ

ਬੁਢਲਾਡਾ, 20 ਅਕਤੂਬਰ (ਰਾਹੀ)- ਯੂਥ ਕਲੱਬਾਂ ਵਲੋਂ ਵਾਤਾਵਰਨ ਦੀ ਸੰਭਾਲ ਤਹਿਤ ਪਰਾਲੀ ਨਾ ਸਾੜਨ ਸਬੰਧੀ ਜਾਰੀ ਜਾਗਰੂਕਤਾ ਮੁਹਿੰਮ ਤਹਿਤ ਉਮੀਦ ਸੋਸ਼ਲ ਐਾਡ ਵੈੱਲਫੇਅਰ ਕਲੱਬ ਬੋੜਾਵਾਲ ਵਲੋਂ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX