ਤਾਜਾ ਖ਼ਬਰਾਂ


ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  2 minutes ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  5 minutes ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  15 minutes ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  16 minutes ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  27 minutes ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  43 minutes ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 1 hour ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  about 1 hour ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  about 2 hours ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  about 2 hours ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  about 2 hours ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 minute ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  about 3 hours ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  about 3 hours ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  about 3 hours ago
ਜਲੰਧਰ, 22 ਨਵੰਬਰ (ਚਿਰਾਗ਼ ਸ਼ਰਮਾ) - ਅੱਜ ਜਲੰਧਰ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ ਭਾਈ ਬਲਦੇਵ ਸਿੰਘ ਵਡਾਲਾ ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਵੱਲੋਂ ਭਾਰਤ ਸਰਕਾਰ 'ਤੇ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਸ਼ਰਧਾਲੂਆਂ ਨੂੰ ਜਿੱਥੇ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਦੇ ਦੋਸ਼...
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  about 3 hours ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  about 4 hours ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  about 4 hours ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  about 4 hours ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  about 4 hours ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  about 5 hours ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  about 5 hours ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  about 5 hours ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  about 5 hours ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  about 5 hours ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  about 6 hours ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  about 6 hours ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 minute ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  about 7 hours ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  about 7 hours ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  about 7 hours ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  about 8 hours ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  about 8 hours ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  about 8 hours ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  about 8 hours ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  about 9 hours ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  about 9 hours ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 9 hours ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  about 9 hours ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  about 10 hours ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 9 hours ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  about 10 hours ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  about 10 hours ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  about 1 hour ago
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  about 1 hour ago
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  18 minutes ago
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  38 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਕਪੂਰਥਲਾ / ਫਗਵਾੜਾ

ਕੈਬਨਿਟ ਮੰਤਰੀ ਚੰਨੀ ਵਲੋਂ ਸੰਤ ਸਮਾਜ ਨੂੰ ਸ਼ਤਾਬਦੀ ਸਮਾਗਮਾਂ ਲਈ ਮੁਕੰਮਲ ਸਹਿਯੋਗ ਦਾ ਭਰੋਸਾ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲਿਆਂ ਤੇ ਤਕਨੀਕੀ ਸਿੱਖਿਆ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਸੰਤ ਸਮਾਜ ਨਾਲ ਮੀਟਿੰਗ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਤੇ ਲੰਗਰ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਸੁਲਤਾਨਪੁਰ ਲੋਧੀ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਕਪੂਰਥਲਾ ਇੰਜ. ਡੀ.ਪੀ.ਐਸ. ਖਰਬੰਦਾ, ਬਾਬਾ ਅਮਰੀਕ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਬਾਬਾ ਸਤਨਾਮ ਸਿੰਘ ਸੰਤਘਾਟ ਵਾਲੇ, ਬਾਬਾ ਗੁਰਚਰਨ ਸਿੰਘ ਦੇ ਪ੍ਰਤੀਨਿਧੀ , ਸੰਤ ਜਗਜੀਤ ਸਿੰਘ ਭੂਰੀ ਵਾਲੇ ਹਾਜ਼ਰ ਸਨ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ਵ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਵਲੋਂ ਸ਼ਿਰਕਤ ਕੀਤੀ ਜਾਣੀ ਹੈ | ਉਨ੍ਹਾਂ ਸ਼ਤਾਬਦੀ ਸਮਾਗਮਾਂ ਲਈ ਸੰਤ ਸਮਾਜ ਕੋਲੋਂ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੰਗਰ ਵਿਵਸਥਾ, ਜੋੜੇ ਘਰਾਂ, ਗਠੜੀ ਘਰਾਂ ਲਈ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਸਥਾਨ ਅਲਾਟ ਕਰ ਦਿੱਤੇ ਗਏ ਹਨ ਅਤੇ ਵਿਸ਼ੇਸ਼ ਕਰਕੇ ਲੰਗਰਾਂ ਲਈ ਬਿਜਲੀ, ਪੀਣ ਵਾਲੇ ਪਾਣੀ ਤੇ ਰੌਸ਼ਨੀ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਗਮਾਂ ਦੀ ਸਫਲਤਾ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਸੰਤ ਸਮਾਜ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੜਕ ਕੰਢੇ ਲੰਗਰ ਨਾ ਲਾਉਣ ਸਬੰਧੀ ਅਪੀਲ 'ਤੇ ਸੰਤ ਸਮਾਜ ਨੇ ਕਿਹਾ ਕਿ ਲੰਗਰ ਦੌਰਾਨ ਸੰਗਤ ਦੀ ਸੁਰੱਖਿਆ ਤੇ ਸੁਚਾਰੂ ਆਵਾਜਾਈ ਦਾ ਪੂਰਾ ਿਖ਼ਆਲ ਰੱਖਿਆ ਜਾਵੇਗਾ | ਇਸ ਮੌਕੇ ਸੰਤ ਸਮਾਜ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮਾਗਮਾਂ ਦੀ ਸਫਲਤਾ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਵਿਸ਼ਵਾਸ ਵੀ ਦਿਵਾਇਆ | ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦੁਆਰਾ ਸਾਹਿਬ ਦੇ ਨੇੜਲੇ ਖੇਤਰਾਂ ਵਿਚ 37 ਲੰਗਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਵਲੋਂ ਹਰੇਕ ਲੰਗਰ ਲਈ ਇਕ-ਇਕ ਨੋਡਲ ਅਫ਼ਸਰ ਵੀ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਸੰਤ ਸਮਾਜ ਨੂੰ ਸੇਵਾ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਵਲੋਂ ਲੰਗਰਾਂ ਲਈ ਬਿਜਲੀ ਕੁਨੈਕਸ਼ਨ ਜਾਰੀ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇੜੇ 8 ਏਕੜ ਵਿਚ ਲੱਗ ਰਹੇ ਲੰਗਰ ਲਈ 600 ਕਿੱਲੋਵਾਟ ਦਾ ਬਿਜਲੀ ਕੁਨੈਕਸ਼ਨ ਦਿੱਤਾ ਜਾ ਚੁੱਕਾ ਹੈ | ਇਸ ਪਿੱਛੋਂ ਕੈਬਨਿਟ ਮੰਤਰੀ ਵਲੋਂ ਮੁੱਖ ਸਮਾਗਮਾਂ ਲਈ ਤਿਆਰ ਕੀਤੇ ਜਾ ਰਹੇ ਪੰਡਾਲ, ਟੈਂਟ ਸਿਟੀ, ਸੰਗਤ ਦੀ ਸਹੂਲਤ ਲਈ ਸਾਰੀਆਂ 9 ਪਾਰਕਿੰਗਾਂ ਤੋਂ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸੇਵਾ ਆਦਿ ਦਾ ਜਾਇਜ਼ਾ ਵੀ ਲਿਆ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਨਗਰ ਕੌਾਸਲ ਦੇ ਪ੍ਰਧਾਨ ਅਸ਼ੋਕ ਮੋਗਲਾ, ਐਸ.ਡੀ.ਐਮ. ਡਾ. ਚਾਰੂਮਿਤਾ, ਪਰਮਜੀਤ ਸਿੰਘ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ, ਐਕਸੀਅਨ ਵਰਿੰਦਰ ਕੁਮਾਰ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਪਾਕਿਸਤਾਨ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਮੌਕੇ ਸੰਗਤਾਂ 'ਤੇ ਲਗਾਏ ਜਜੀਆ ਟੈਕਸ ਨੂੰ ਬੰਦ ਕਰੇ-ਹਰਸਿਮਰਤ ਕੌਰ ਬਾਦਲ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)-ਪਾਕਿਸਤਾਨ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ 'ਤੇ ਲਗਾਇਆ ਜਾ ਰਿਹਾ 20 ਡਾਲਰ ਦਾ ਜਜੀਆ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ

ਕਪੂਰਥਲਾ, 20 ਅਕਤੂਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਤਰਲੋਚਨ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ...

ਪੂਰੀ ਖ਼ਬਰ »

ਲੜਕੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)-ਸਥਾਨਕ ਭਗਤਪੁਰਾ ਮੁਹੱਲੇ ਦੇ ਵਿਚ ਇਕ ਘਰ ਵਿਚ ਦਾਖਲ ਹੋ ਕੇ ਲੜਕੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਤਨਾਮਪੁਰਾ ਪੁਲਿਸ ਨੂੰ ...

ਪੂਰੀ ਖ਼ਬਰ »

ਭੁਲੱਥ 'ਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 20 ਅਕਤੂਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਈ ਅਹਿਮ ਮਸਲਿਆਂ ...

ਪੂਰੀ ਖ਼ਬਰ »

ਵਿਹੜੇ ਆਈ ਜੰਨ, ਵਿੰਨੋ ਕੁੜੀ ਦੇ ਕੰਨ ਖ਼ਸਤਾ ਹਾਲ ਸੜਕਾਂ ਰਾਹੀਂ ਰੋਜ਼ਾਨਾ ਹਜ਼ਾਰਾਂ ਸੰਗਤਾਂ ਲੰਘ ਕੇ ਜਾ ਰਹੀਆਂ ਹਨ ਗੁਰਦੁਆਰਾ ਸ੍ਰੀ ਬੇਰ ਸਾਹਿਬ

ਕਪੂਰਥਲਾ, 20 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤਰਰਾਸ਼ਟਰੀ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ, ਪਰ ਰੋਜ਼ਾਨਾ ਹਜ਼ਾਰਾਂ ਦੀਆਂ ਸੰਗਤਾਂ ਤੇ ਵੱਖ-ਵੱਖ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੇ ਵਿਅਕਤੀ ਨੂੰ ਕੀਤਾ ਗੰਭੀਰ ਜ਼ਖ਼ਮੀ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)-ਬੀਤੀ ਸ਼ਾਮ ਬੇਗੋਵਾਲ ਤੋਂ ਆਪਣੇ ਪਿੰਡ ਚੌਹਾਨ ਨੂੰ ਜਾਂਦਿਆਂ ਰਸਤੇ ਵਿਚ ਖੜੇ ਆਵਾਰਾ ਖ਼ੰੂਖ਼ਾਰ ਪਸ਼ੂਆਂ ਵਲੋਂ ਇਕ ਵਿਅਕਤੀ ਨੂੰ ਬੁਰੀ ਤਰਾਂ ਜ਼ਖਮੀ ਕਰਨ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਐਾਟੀਕੁਰੱਪਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹੱਲਾ ਜੱਟਪੁਰਾ ਨਵੀਂ ਆਬਾਦੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਨੌਜਵਾਨ ਸਭਾ ਵਲੋਂ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸਭਾ ...

ਪੂਰੀ ਖ਼ਬਰ »

ਨਡਾਲਾ ਮੰਡੀ 'ਚ ਝੋਨੇ ਦੀ ਆਮਦ ਸਿਖ਼ਰਾਂ 'ਤੇ

ਨਡਾਲਾ, 20 ਅਕਤੂਬਰ (ਮਾਨ)-ਨਡਾਲਾ ਮੰਡੀ ਵਿਚ ਝੋਨੇ ਦੀ ਆਮਦ ਸਿਖ਼ਰਾਂ 'ਤੇ ਪਹੁੰਚ ਗਈ ਹੈ | ਪਰੰਤੂ ਬਾਰਦਾਨੇ ਦੇ ਭਾਰੀ ਕਮੀ ਕਾਰਨ ਸਾਰੀ ਅਨਾਜ ਮੰਡੀ ਨੱਕੋ ਨੱਕ ਭਰ ਗਈ ਹੈ | ਇਸ ਸਬੰਧੀ ਕਿਸਾਨਾਂ ਅਮਰੀਕ ਸਿੰਘ ਸਾਹੀ, ਕਰਨੈਲ ਸਿੰਘ ਖੱਖ, ਮਹਿੰਦਰਪਾਲ ਸਿੰਘ ਭੁੱਲਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦਾ ਪਿੰਡ ਮੌਲੀ ਵਿਖੇ ਕਤਲ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਮੌਲੀ ਵਿਖੇ ਬੀਤੀ ਦੇਰ ਰਾਤ ਇਕ ਵਿਅਕਤੀ ਵਲੋਂ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ | ਕਤਲ ਕੀਤੇ ਗਏ ਪ੍ਰਵਾਸੀ ਮਜ਼ਦੂਰ ਦੀ ਪਛਾਣ ਕਲਾਨੰਦ ਪੁੱਤਰ ਗਮੇਸ਼ਵਰ ਨੰਦ ਜ਼ਿਲ੍ਹਾ ਪੂਨੀਆ ਬਿਹਾਰ ਦੇ ਰੂਪ ਵਿਚ ...

ਪੂਰੀ ਖ਼ਬਰ »

ਕਸਬਾ ਭੁਲੱਥ ਵਿਚ ਸੀਵਰੇਜ ਤੇ ਵਾਟਰ ਸਪਲਾਈ ਦਾ ਮਾੜਾ ਹਾਲ-ਰਿੰਪੀ

ਭੁਲੱਥ, 20 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ)-ਕਸਬਾ ਭੁਲੱਥ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਦਾ ਮਾੜ ਹਾਲ ਹੈ | ਥਾਂ-ਥਾਂ 'ਤੇ ਖੜ੍ਹਾ ਪਾਣੀ ਲੋਕਾਂ ਲਈ ਸਿਰਦਰਦੀ ਬਣਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਿੰਪੀ ਨੇ ਆਪਣੇ ਸਾਥੀਆਂ ਸਮੇਤ ਮੌਕੇ 'ਤੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਦੋਨਾ ਦੇ ਖਿਡਾਰੀਆਂ ਨੇ ਫੁੱਟਬਾਲ ਖੇਡ ਵਿਚ ਮਾਰੀਆਂ ਮੱਲ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਦੁਆਬੇ ਦੀ ਫੁੱਟਬਾਲ ਨਰਸਰੀ ਵਜੋਂ ਜਾਣੇ ਜਾਂਦੇ ਅਕਾਲ ਅਕੈਡਮੀ ਮੰਡੇਰ ਦੋਨਾ ਨੇ ਉਸ ਸਮੇਂ ਆਪਣੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ ਜਦੋਂ ਅਕਾਲ ਅਕੈਡਮੀ ਘੁੱਗ ਬੇਟ ਦੀ ਟੀਮ ਨੂੰ ਸਖ਼ਤ ਮੁਕਾਬਲੇ ਵਿਚ ਵੱਡੇ ਫ਼ਰਕ ਨਾਲ ਹਰਾਇਆ | ...

ਪੂਰੀ ਖ਼ਬਰ »

ਗੁਰਮੀਤ ਲਾਲ ਪੱਪੂ ਸ਼ਾਹ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)-ਪੱਪੂ ਟਰੇਡਿੰਗ ਕੰਪਨੀ ਨਵੀਂ ਸਬਜ਼ੀ ਦੇ ਮਾਲਕ ਗੁਰਮੀਤ ਲਾਲ ਪੱਪੂ ਸ਼ਾਹ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਵੱਖ-ਵੱਖ ਸਥਾਨਾਂ ਤੋਂ 16 ਨਗਰ ਕੀਰਤਨ ਪਹੁੰਚੇ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਪੰਜਾਬ ਦੇ ਵੱਖ-ਵੱਖ ਅਸਥਾਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ 16 ਦੇ ਕਰੀਬ ਮਹਾਨ ਨਗਰ ਕੀਰਤਨ ਅੱਜ ...

ਪੂਰੀ ਖ਼ਬਰ »

ਚੋਣਾਂ ਮੌਕੇ ਸ਼ਰਾਬ ਵੰਡਣ ਦੇ ਮਾਮਲੇ 'ਚ ਕੇਸ ਦਰਜ

ਫਗਵਾੜਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਫਗਵਾੜਾ ਵਿਖੇ ਚੋਣਾਂ ਦੌਰਾਨ ਸ਼ਰਾਬ ਵੰਡਣ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਵੀਡੀਓ ਦੇ ਆਧਾਰ 'ਤੇ ਇਹ ਕੇਸ ਦਰਜ ਕੀਤਾ ਹੈ | ਪੁਲਿਸ ਦੇ ਅਨੁਸਾਰ ਇਕ ਕਾਰ ਨੰਬਰ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੇ ਦੇਸ਼ ਵਿਚ ਕਈ ਸਾਲ ਪਿੱਛੇ ਵੱਲ ਧਕੇਲ ਦਿੱਤਾ-ਸੀਤਲ ਸਿੰਘ ਪਲਾਹੀ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਵਿਧਾਨ ਸਭਾ ਹਲਕਾ ਫਗਵਾੜਾ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਸੰਤੋਸ਼ ਕੁਮਾਰ ਗੋਗੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਪਿੰਡਾਂ ਵਿਚ ਮਿਲ ਰਹੇ ਭਰਵੇਂ ਹੰੁਗਾਰੇ ਤੋਂ ਸਾਫ਼ ਸੰਕੇਤ ਮਿਲ ਰਹੇ ਹਨ ਕਿ ਗੋਗੀ ਵੱਡੇ ...

ਪੂਰੀ ਖ਼ਬਰ »

ਭਾਜਪਾ ਕੌ ਸਲਰ ਦੀ ਦੁਕਾਨ 'ਤੇ ਕਾਂਗਰਸੀ ਨੌਜਵਾਨਾਂ ਵਲੋਂ ਪਥਰਾਓ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)-ਫਗਵਾੜਾ ਦੇ ਭਗਤਪੁਰਾ ਮੁਹੱਲੇ ਵਿਚ ਕਾਂਗਰਸੀਆਂ ਵਲੋਂ ਭਾਜਪਾ ਦੇ ਕੌਾਸਲਰ ਨਾਲ ਹੱਥੋਪਾਈ ਕਰਨ ਤੇ ਦੁਕਾਨ 'ਤੇ ਪਥਰਾਓ ਕਰਨ ਦੀ ਸੂਚਨਾ ਮਿਲੀ ਹੈ | ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ | ਭਾਜਪਾ ਕੌਾਸਲਰ ਰਾਜ ਕੁਮਾਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਡੋਰ ਟੂ ਡੋਰ ਵੋਟਰਾਂ ਨਾਲ ਰਾਬਤਾ ਕਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

ਫਗਵਾੜਾ, 20 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਵਿਧਾਨ ਸਭਾ ਹਲਕਾ ਦੇ ਵਾਰਡ ਨੰਬਰ 39, 40 ਤੇ 44 ਦੇ ਕਾਂਗਰਸੀ ਵਰਕਰਾਂ ਨੇ ਅੱਜ ਚੋਣਾਂ ਤੋਂ ਠੀਕ ਇਕ ਦਿਨ ਪਹਿਲਾਂ ਡੋਰ ਟੂ ਡੋਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਤੇ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਉਂਕਾਰ ਨਗਰ ਵਿਖੇ ਕਾਂਗਰਸੀ ਭਾਜਪਾ ਨੇ ਇੱਕ ਦੂਜੇ ਤੇ ਲਗਾਏ ਵੋਟਰਾਂ ਨੂੰ ਡਰਾਉਣ ਦੇ ਦੋਸ਼

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ 21 ਅਕਤੂਬਰ ਨੰੂ ਹੋ ਰਹੀ ਜ਼ਿਮਨੀ ਚੋਣ ਲਈ ਉਂਕਾਰ ਨਗਰ ਵਿਖੇ ਕਾਂਗਰਸੀ ਤੇ ਭਾਜਪਾ ਆਗੂ ਆਪਸ ਵਿਚ ਉਲਝ ਗਏ | ਇਸ ਮੌਕੇ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਵੀ ਮੌਕੇ ਤੇ ਪੁੱਜੇ ਅਤੇ ਸੋਮ ਪ੍ਰਕਾਸ਼ ...

ਪੂਰੀ ਖ਼ਬਰ »

ਫਗਵਾੜਾ ਦੇ 220 ਬੂਥਾਂ 'ਤੇ ਚੋਣਾਂ ਸਬੰਧੀ ਸਟਾਫ਼ ਤੇ ਸਮਗਰੀ ਭੇਜੀ-ਐਸ.ਡੀ.ਐਮ.

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸਥਾਨਕ ਐਸ.ਡੀ.ਐਮ. ਲਤੀਫ਼ ਅਹਿਮਦ ਜੋ ਕਿ ਵਿਧਾਨ ਸਭਾ ਹਲਕਾ ਫਗਵਾੜਾ ਦੇ ਰਿਟਰਨਿੰਗ ਅਫ਼ਸਰ ਵੀ ਨਿਯੁਕਤ ਹਨ ਦੀ ਨਿਗਰਾਨੀ ਹੇਠ ਫਗਵਾੜਾ ਜ਼ਿਮਨੀ ਚੋਣ ਦੇ ਮੱਦੇ-ਨਜ਼ਰ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਧਾਲੀਵਾਲ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ-ਜੋਗਿੰਦਰ ਸਿੰਘ ਮਾਨ

ਫਗਵਾੜਾ, 20 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਅਕਾਲੀ ਭਾਜਪਾ ਸਰਕਾਰ ਦੌਰਾਨ ਹੋਈਆਂ ਵਧੀਕੀਆਂ ਅਤੇ ਨਸ਼ੇ ਕਾਰਨ ਹੋਈਆਂ ਨੌਜਵਾਨਾਂ ਦੀਆਂ ਮੌਤਾਂ ਨੂੰ ਲੋਕ ਭੁੱਲੇ ਨਹੀਂ ਹਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਦਿਸ਼ਾਹੀਣ ਨੀਤੀਆਂ ਕਾਰਨ ਆਰਥਿਕ ਬਰਬਾਦੀ ਦੇ ...

ਪੂਰੀ ਖ਼ਬਰ »

ਸੂਝਵਾਨ ਵੋਟਰ ਇਸ ਵਾਰ ਧਾਲੀਵਾਲ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਿਤਾਉਣਗੇ-ਸੰਜੀਵ ਬੁੱਗਾ

ਫਗਵਾੜਾ, 20 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੇ ਫਗਵਾੜਾ ਹਲਕੇ ਤੋਂ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਜਿੱਤ ਯਕੀਨੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਦੇ ਪ੍ਰਧਾਨ ਸੰਜੀਵ ਬੁੱਗਾ ਨੇ ਕੀਤਾ | ਉਨ੍ਹਾਂ ਨੇ ...

ਪੂਰੀ ਖ਼ਬਰ »

ਜ਼ੋਨਲ ਯੂਥ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਦੀ ਲੁੱਡੀ ਟੀਮ ਵਲੋਂ ਤੀਸਰਾ ਸਥਾਨ ਹਾਸਲ

ਕਪੂਰਥਲਾ, 20 ਅਕਤੂਬਰ (ਸਡਾਨਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਪਠਾਨਕੋਟ ਵਿਖੇ ਕਰਵਾਏ ਗਏ ਜ਼ੋਨਲ ਯੂਥ ਫ਼ੈਸਟੀਵਲ ਦੌਰਾਨ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪੇਸ਼ ਕੀਤੀ ਗਈ ਗਰੁੱਪ ਡਾਂਸ ਲੁੱਡੀ ਦੀ ਟੀਮ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ ਦੇ ਦੰਗਲ 'ਚ ਧਾਲੀਵਾਲ ਵੱਡੀ ਲੀਡ ਲੈ ਕੇ ਜਿੱਤਣਗੇ-ਦਲਜੀਤ ਰਾਜੂ

ਫਗਵਾੜਾ, 20 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਕਾਂਗਰਸ ਦੇ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਨੇ ਅੱਜ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ ਫਗਵਾੜਾ ਜ਼ਿਮਨੀ ਚੋਣਾਂ ਦਾ ਦੰਗਲ ਬਲਵਿੰਦਰ ਸਿੰਘ ਧਾਲੀਵਾਲ ਬਹੁਤ ਵੱਡੀ ਲੀਡ ਲੈ ਕੇ ਜਿੱਤਣਗੇ | ਉਨ੍ਹਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਨਸੂਰਵਾਲ ਬੇਟ ਵਿਖੇ ਦੋ ਰੋਜ਼ਾ ਮਹਾਨ ਕੀਰਤਨ ਗੁਰਮਤਿ ਸਮਾਗਮ 30 ਤੇ 31 ਨੂੰ -ਬਾਂਕਾ ਸਰਪੰਚ

ਢਿਲਵਾਂ, 20 ਅਕਤੂਬਰ( ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)–ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ, ਸਮੂਹ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਮਨਸੂਰਵਾਲ ਬੇਟ ਅਤੇ ਨਗਰ ਨਿਵਾਸੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ...

ਪੂਰੀ ਖ਼ਬਰ »

ਸਵਿਫ਼ਟ ਕਾਰ ਸਵਾਰ ਠੱਗ ਔਰਤ ਦਾ ਕੜਾ ਲਾਹ ਕੇ ਫ਼ਰਾਰ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)-ਕਾਰ ਸਵਾਰ ਕੜਾ ਲਾਹ ਕੇ ਫ਼ਰਾਰ ਹੋ ਗਏ | ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੀਤ ਕੌਰ ਪਤਨੀ ਅਮਰਜੀਤ ਸਿੰਘ ਵਾਸੀ ਐਸ.ਬੀ.ਐਸ. ਨਗਰ ਨੇ ਦੱਸਿਆ ਕਿ ਦੁਪਹਿਰ ਵੇਲੇ ਉਹ ਪਰਿਵਾਰ ਸਮੇਤ ਘਰ ਵਿਚ ਮੌਜੂਦ ਸੀ ਤਾਂ ਘਰ ਦੇ ਬਾਹਰ ਇਕ ...

ਪੂਰੀ ਖ਼ਬਰ »

ਭੁਲੱਥ 'ਚ ਦਿਨ ਦਿਹਾੜੇ ਘਰ ਅੰਦਰ ਦਾਖ਼ਲ ਹੋ ਕੇ ਚੋਰਾਂ ਨੇ 2 ਲੱਖ 25 ਹਜ਼ਾਰ ਲੁੱਟੇ

ਭੁਲੱਥ, 20 ਅਕਤੂਬਰ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਭੋਗਪੁਰ ਰੋਡ 'ਤੇ ਸਥਿਤ ਇਕ ਘਰ ਵਿਚੋਂ ਚੋਰਾਂ ਵਲੋਂ ਦਿਨ ਦਿਹਾੜੇ ਦਾਖਲ ਹੋ ਕੇ 2 ਲੱਖ 25 ਹਜ਼ਾਰ ਰੁਪਏ ਚੁਰਾ ਲਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਹਰਭਜਨ ਸਿੰਘ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁਣ ਤੱਕ 344777 ਮੀਟਿ੍ਕ ਟਨ ਝੋਨੇ ਦੀ ਖ਼ਰੀਦ

ਕਪੂਰਥਲਾ, 20 ਅਕਤੂਬਰ (ਵਿ.ਪ੍ਰ.)-ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਪੂਰੇ ਜੋਬਨ 'ਤੇ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 344777 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਨੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਤੋਂ ਆ ਰਹੇ ਨਗਰ ਕੀਰਤਨ ਦੇ ਸਵਾਗਤ ਸਬੰਧੀ ਮੀਟਿੰਗ ਅੱਜ

ਨਡਾਲਾ, 20 ਅਕਤੂਬਰ (ਮਾਨ)-ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚਲੇ ਕੌਮਾਂਤਰੀ ਨਗਰ ਕੀਰਤਨ ਦੇ 3 ਨਵੰਬਰ ਨੂੰ ਨਡਾਲਾ ਪੁੱਜਣ 'ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਇਸ ਸਬੰਧੀ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨਡਾਲਾ ਵਿਖੇ ਸ਼ਾਮ 4 ਇੱਕ ਮੀਟਿੰਗ ਹੋਵੇਗੀ | ਜਿਸ ਵਿਚ ...

ਪੂਰੀ ਖ਼ਬਰ »

ਸਹੋਦਿਆ ਵਲੋਂ ਕਰਵਾਏ ਅਥਲੈਟਿਕ ਮੁਕਾਬਲੇ 'ਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਨੇ 8 ਤਗਮੇੇ ਜਿੱਤੇ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਸੈਨਿਕ ਸਕੂਲ ਕਪੂਰਥਲਾ ਵਿਖੇ ਸਹੋਦਿਆ ਵਲੋਂ ਕਰਵਾਏ ਐਥਲੈਟਿਕ ਮੁਕਾਬਲਿਆਂ 'ਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ 8 ਤਮਗੇ ਹਾਸਲ ਕੀਤੇ ਸਨ, ਜਿਨ੍ਹਾਂ ਦਾ ਸਨਮਾਨ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਸੰਗਤਾਂ ਨਾਲ ਲੰਗਰਾਂ ਸਬੰਧੀ ਸੰਤ ਮਹਾਤਮਾ ਮੁਨੀ ਵਲੋਂ ਵਿਚਾਰ ਵਟਾਂਦਰਾ

ਭੰਡਾਲ ਬੇਟ, 20 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਸੁਲਤਾਨਪੁਰ ਲੋਧੀ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਸ਼ਵ ਪੱਧਰ ਤੇ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਬੇਟ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਇਲਾਕੇ ਦੇ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਸੰਮਤੀ ਚੰਡੀਗੜ੍ਹ ਵਲੋਂ ਮਸੀਤਾਂ ਵਿਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਤਲਵੰਡੀ ਚੌਧਰੀਆਂ, 20 ਅਕਤੂਬਰ (ਪਰਸਨ ਲਾਲ ਭੋਲਾ)-ਜਵਾਹਰ ਨਵੋਦਿਆ ਸੰਮਤੀ ਚੰਡੀਗੜ੍ਹ ਰਿਜ਼ਨ ਦੇ ਕਲੱਸਟਰ ਨੰਬਰ 2 ਵਲੋਂ ਸ਼ਬਦ ਗਾਇਨ, ਸਮੂਹ ਗਾਇਨ, ਨਰਿੱਤ ਤੇ ਚਿੱਤਰ ਕਲਾ ਦੇ ਮੁਕਾਬਲੇ ਪਿ੍ੰਸੀਪਲ ਰਵਿੰਦਰ ਕੁਮਾਰ ਦੀ ਸਰਪ੍ਰਸਤੀ ਹੇਠ ਜਵਾਹਰ ਨਵੋਦਿਆ ਵਿਦਿਆਲਿਆ ...

ਪੂਰੀ ਖ਼ਬਰ »

ਸਹਿਜ ਪਾਠਾਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਪ੍ਰਮਾਣ ਪੱਤਰ ਨਾਲ ਸਨਮਾਨ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੇ ਸਾਹਿਜ ਪਾਠ ਸੰਸਥਾ ਵਲੋਂ 250 ਸਕੂਲਾਂ 'ਚ 7000 ਦੇ ਕਰੀਬ ਵਿਦਿਆਰਥੀਆਂ ਵਲੋਂ ਆਰੰਭ ਕੀਤੇ ਸਾਹਿਜ ਪਾਠਾਂ ਦੇ ਭੋਗ ...

ਪੂਰੀ ਖ਼ਬਰ »

13ਵਾਂ ਸਤਿ ਬਾਬਾ ਕਾਲੂ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਆਰੰਭ

ਪਾਂਸ਼ਟਾ, 20 ਅਕਤੂਬਰ (ਸਤਵੰਤ ਸਿੰਘ)–ਸਤਿ ਬਾਬਾ ਕਾਲੂ ਸਪੋਰਟਸ ਕਲੱਬ (ਰਜਿ.) ਪਾਂਸ਼ਟਾ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ਼ ਪਬਲਿਕ ਹਾਈ ਸਕੂਲ ਪਾਂਸ਼ਟਾ-ਨਰੂੜ ਦੇ ਮੈਦਾਨ ਵਿਚ ਕਰਵਾਇਆ ਜਾ ਰਿਹਾ 13ਵਾਂ ਸਤਿ ਬਾਬਾ ਕਾਲੂ ਯਾਦਗਾਰੀ ...

ਪੂਰੀ ਖ਼ਬਰ »

ਨਗਰ ਪੰਚਾਇਤ ਨਡਾਲਾ ਵਲੋਂ ਸਕੂਲਾਂ ਦੀ ਸਫ਼ਾਈ ਚੈੱਕ ਕੀਤੀ

ਨਡਾਲਾ, 20 ਅਕਤੂਬਰ (ਮਾਨ)-ਨਗਰ ਪੰਚਾਇਤ ਨਡਾਲਾ ਦੀ ਟੀਮ ਵਲੋਂ ਈ.ਓ ਚੰਦਰ ਮੋਹਨ ਭਾਟੀਆ ਦੀ ਅਗਵਾਈ ਹੇਠ ਸਵੱਛ ਭਾਰਤ ਟੀਮ ਦੇ ਸਹਿਯੋਗ ਨਾਲ ਕਸਬਾ ਨਡਾਲਾ ਸਥਿਤ ਸਕੂਲਾਂ ਦੀ ਸਵੱਛਤਾ ਸਬੰਧੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮੰਤਵ ਸਕੂਲਾਂ ਦੇ ਅੰਦਰੂਨੀ ...

ਪੂਰੀ ਖ਼ਬਰ »

ਖੇੜਾ ਸਕੂਲ ਨੇ ਪਰਾਲੀ ਨਾ ਸਾੜਨ ਦੀ ਜਾਗਰੂਕਤਾ ਮੁਹਿੰਮ ਵਿੱਢੀ

ਜਮਸ਼ੇਰ ਖਾਸ, 20 ਅਕਤੂਬਰ (ਜਸਬੀਰ ਸਿੰਘ ਸੰਧੂ)-ਸਰਕਾਰੀ ਮਿਡਲ ਸਕੂਲ ਖੇੜਾ ਵਿਖੇ ਇਕ ਸਮਾਗਮ ਤਹਿਤ ਸਕੂਲ ਮੁਖੀ ਮੈਡਮ ਰਾਖੀ ਪਾਂਡੇ ਨੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਦੇ ਲਾਭ ਹੀ ਲਾਭ ਦੱਸਦੇ ਹੋਏ ਉਨ੍ਹਾਂ ਨੂੰ ਆਪਣੇ ਘਰ ਦੇ ਮੈਂਬਰ, ਗਲੀ-ਮੁਹੱਲੇ ਅਤੇ ਪਿੰਡ ਦੇ ...

ਪੂਰੀ ਖ਼ਬਰ »

ਰਾਸ਼ਟਰ ਨਿਰਮਾਣ ਲਈ ਮਨ 'ਚ ਮਨੁੱਖਤਾ ਦਾ ਭਾਵ ਜ਼ਰੂਰੀ-ਬਾਲੀ

ਜਲੰਧਰ, 20 ਅਕਤੂਬਰ (ਸ਼ਿਵ)-ਭਗਤ ਸਿੰਘ ਵਿਵੇਕਾਨੰਦ ਸਟੱਡੀ ਸਰਕਲ ਵਿੱਦਿਆ ਧਾਮ ਜਲੰਧਰ ਵਲੋਂ ਰੋਲ ਆਫ਼ ਯੂਥ ਇਨ ਬਿਲਡਿੰਗ ਨਵੇਂ ਇੰਡੀਆ ਵਿਸ਼ੇ 'ਤੇ ਕਰਵਾਏ ਯੂਥ ਕਾਨਕਲੇਵ ਭਗਤ ਸਿੰਘ ਵਿਵੇਕਾਨੰਦ ਸਰਕਲ ਵਲੋਂ ਵਿੱਦਿਆ ਧਾਮ ਮੰਦਰ 'ਚ ਰੋਲ ਆਫ਼ ਯੂਥ ਬਿਲਡਿੰਗ ਨਿਊ ...

ਪੂਰੀ ਖ਼ਬਰ »

ਦੇਸ਼ ਭਗਤ ਯਾਦਗਾਰ ਕਮੇਟੀ ਦੀ ਜਨਰਲ ਬਾਡੀ ਦੀ ਮੀਟਿੰਗ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਦੇਸ਼ ਭਗਤ ਯਾਦਗਾਰ ਕਮੇਟੀ ਦੀ ਸਮੁੱਚੀ ਜਨਰਲ ਬਾਡੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਲਏ ਫੈਸਲਿਆਂ ਬਾਰੇ ਜਨਰਲ ਸਕੱਤਰ ਗੁਰਮੀਤ ਸਿੰਘ ਤੇ ਸੱਭਿਆਚਾਰਕ ਵਿੰਗ ਦੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਲਈ ਸਜਾਇਆ ਨਗਰ ਕੀਰਤਨ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਨਿਰਮਲ ਸੰਤਪੁਰਾ ਲਾਇਲਪੁਰੀ ਨਕੋਦਰ ਰੋਡ ਜਲੰਧਰ ਤੋਂ ਸੁਲਤਾਨਪੁਰ ਲੋਧੀ ਵਾਸਤੇ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਰੇਲ ਗੱਡੀ ਵਿਚੋਂ ਡਿਗਣ ਕਰਕੇ ਇਕ ਵਿਅਕਤੀ ਦੀ ਮੌਤ

ਫਗਵਾੜਾ, 20 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪਿੰਡ ਮੌਲੀ ਵਿਖੇ ਚੱਲਦੀ ਰੇਲ ਗੱਡੀ ਵਿਚੋਂ ਡਿੱਗਣ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਰਾਜੇਸ਼ ਕੁਮਾਰ ਪੁੱਤਰ ਮਦਨ ਸ਼ਾਹ ਵਾਸੀ ਜਮਾਲਪੁਰ, ਲੁਧਿਆਣਾ ਦੇ ਰੂਪ ਵਿਚ ਹੋਈ ਹੈ | ਪੁਲਿਸ ਨੇ ਮਿ੍ਤਕ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਸੰਦੇਸ਼ ਨੂੰ ਸਰਕਾਰ ਦੁਨੀਆ ਭਰ ਵਿਚ ਪਹੁੰਚਾਏਗੀ-ਚੰਨੀ

ਸੁਲਤਾਨਪੁਰ ਲੋਧੀ, 20 ਅਕਤੂਬਰ (ਜਗਮੋਹਨ ਸਿੰਘ ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਅਣਪਛਾਤਾ ਚੋਰ ਨਕਦੀ ਲੈ ਕੇ ਫ਼ਰਾਰ

ਕਪੂਰਥਲਾ, 20 ਅਕਤੂਬਰ (ਸਡਾਨਾ)-ਸ਼ਹਿਰ ਵਿਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਅੰਦਰੋਂ ਸਮਾਨ ਤੇ ਨਗਦੀ ਚੋਰੀ ਕਰਨ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ | ਬੀਤੇ ਦਿਨ ਅਰਬਨ ਅਸਟੇਟ ਵਿਖੇ ਤਿੰਨ ਕਾਰਾਂ ਦੇ ਸ਼ੀਸ਼ੇ ਤੋੜਣ ਤੋਂ ਬਾਅਦ ਅਰਬਨ ਅਸਟੇਟ ਦਾ ਹੀ ਇਕ ਹੋਰ ਮਾਮਲਾ ...

ਪੂਰੀ ਖ਼ਬਰ »

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਗੁਰਦੁਆਰਾ ਟਾਹਲੀ ਸਾਹਿਬ

ਕਾਲਾ ਸੰਘਿਆਂ, 20 ਅਕਤੂਬਰ (ਸੰਘਾ)-ਮਾਨਵਤਾ ਦੇ ਰਾਹ ਦਸੇਰੇ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜੋ ਕਿ 12 ਨਵੰਬਰ ਦਿਨ ਐਤਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਭਰ ਦੀਆਂ ਨਾਨਕ ਨਾਮ ਲੇਵਾ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਚੱਲੇ ਨਗਰ ਕੀਰਤਨ ਦਾ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ

ਕਪੂਰਥਲਾ, 20 ਅਕਤੂਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਲਈ ਹੁਸ਼ਿਆਰਪੁਰ ਤੋਂ ਚੱਲੇ ਨਗਰ ਕੀਰਤਨ ਦਾ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ...

ਪੂਰੀ ਖ਼ਬਰ »

ਰੋਜ਼ਾਨਾ ਡੇਢ ਲੱਖ ਤੋਂ ਵੱਧ ਸੰਗਤਾਂ ਸੁਲਤਾਨਪੁਰ ਲੋਧੀ ਵਿਖੇ ਕਰ ਰਹੀਆਂ ਹਨ ਦਰਸ਼ਨ ਦੀਦਾਰੇ

ਸੁਲਤਾਨਪੁਰ ਲੋਧੀ, 20 ਅਕਤੂਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1 ਨਵੰਬਰ ਤੋਂ 15 ਨਵੰਬਰ ਤੱਕ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੇ ...

ਪੂਰੀ ਖ਼ਬਰ »

ਰੈਸਟੋਰੈਂਟ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ 'ਤੇ ਮੁਕੱਦਮਾ ਦਰਜ

ਭੁਲੱਥ, 20 ਅਕਤੂਬਰ (ਮਨਜੀਤ ਸਿੰਘ ਰਤਨ)-ਭੁਲੱਥ ਪੁਲਸ ਵਲੋਂ ਇਕ ਰੈਸਟੋਰੈਂਟ 'ਤੇ ਹਮਲਾ ਕਰਨ ਵਾਲੇ ਵਿਅਕਤੀਆਂ ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੀ ਗਈ ਸ਼ਿਕਾਇਤ ਵਿਚ ਮਨਦੀਪ ਕੌਰ ਪਤਨੀ ਤੇਜਪਾਲ ਸਿੰਘ ਵਾਸੀ ਭਟਨੂਰਾ ਖ਼ੁਰਦ ਨੇ ਦੱਸਿਆ ਕਿ ਮੈਂ ਤੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਸਜਾਇਆ ਵਿਸ਼ਾਲ ਨਗਰ ਕੀਰਤਨ

ਕਾਲਾ ਸੰਘਿਆਂ, 20 ਅਕਤੂਬਰ (ਸੰਘਾ)–ਸਥਾਨਕ ਕਸਬੇ 'ਚ ਰਮਾਇਣ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਇਹ ਸਥਾਨਕ ਕਸਬੇ ਦੇ ਗੁਰਦੁਆਰਾ ਭਗਵਾਨ ਵਾਲਮੀਕਿ ਤੋਂ ਅਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ 'ਚ ਮਨਾਇਆ 'ਊਰਜਾ ਖਪਤ ਸਬੰਧੀ' ਹਫ਼ਤਾ

ਸ਼ਾਹਕੋਟ, 20 ਅਕਤੂਬਰ (ਸੁਖਦੀਪ ਸਿੰਘ)-ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਸੇਮ ਅਗਰਵਾਲ (ਸੀ. ਏ.), ਸਕੱਤਰ ਸੁਲਕਸ਼ਣ ਜਿੰਦਲ ਤੇ ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ 'ਚ 'ਊਰਜਾ ਖਪਤ ਸਬੰਧੀ' ਹਫ਼ਤਾ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਾੜ ਦੀ ਅੱਗ ਫਿਰ ਪਲੀਤ ਕਰਨ ਲੱਗੀ ਹਰਿਆ-ਭਰਿਆ ਵਾਤਾਵਰਨ

ਮਲਸੀਆਂ, 20 ਅਕਤੂਬਰ (ਸੁਖਦੀਪ ਸਿੰਘ)-ਵਾਤਾਵਰਨ ਨੂੰ ਬਚਾਉਣ ਲਈ ਅਨੇਕਾਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਕੋਸ਼ਿਸ਼ਾਂ ਸਾਰਥਿਕ ਸਾਬਤ ਨਹੀਂ ਹੋ ਪਾ ਰਹੀਆਂ | ਹੁਣ ਝੋਨੇ ਦੀ ਵਾਢੀ ਦਾ ਸਮਾਂ ਹੈ ਤੇ ਇਸ ਸਮੇਂ ਦੌਰਾਨ ਹਰ ਸਾਲ ਵਾਂਗ ਫਿਰ ਤੋਂ ...

ਪੂਰੀ ਖ਼ਬਰ »

ਬਲਵੀਰ ਸਿੰਘ ਰਾਜੂ ਬਿਰਧ ਆਸ਼ਰਮ ਵਿਖੇ ਖ਼ੂਨਦਾਨ ਕੈਂਪ

ਕਰਤਾਰਪੁਰ, 20 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਬਲਵੀਰ ਸਿੰਘ ਰਾਜੂ ਬਿਰਧ ਆਸ਼ਰਮ ਕਰਤਾਰਪੁਰ ਵਿਖੇ ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਖ਼ੂਨ ਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡੀ.ਐੱਸ.ਪੀ. ਸੁਰਿੰਦਰ ਧੋਗੜੀ ਨੇ ਕੀਤਾ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਿਆ ਕਮਲਪ੍ਰੀਤ ਸਿੰਘ ਵੀ ਪਰਤਿਆ ਘਰ

ਆਦਮਪੁਰ, 20 ਅਕਤੂਬਰ (ਰਮਨ ਦਵੇਸਰ)-ਵਿਦੇਸ਼ ਜਾਣ ਦੀ ਚਾਹ 'ਚ ਪੰਜਾਬ ਖਾਸ ਕਰ ਕੇ ਦੋਆਬਾ ਦੇ ਨੌਜਵਾਨ ਆਪਣੀ ਜਾਨ ਤੇ ਲੱਖਾਂ ਰੁਪਇਆ ਦੀ ਪ੍ਰਵਾਹ ਨਾ ਕਰਦੇ ਹੋਏ ਕਿਸੇ ਵੀ ਤਰ੍ਹਾਂ ਕਾਨੂੰਨੀ ਜਾਂ ਗੈਰ ਕਾਨੂੰਨੀ ਢੰਗ ਨਾਲ ਜਾਣਾ ਚਾਹੁੰਦੇ ਹਨ | ਇਸੇ ਤਹਿਤ ਮੈਕਸੀਕੋ ਤੋਂ 311 ...

ਪੂਰੀ ਖ਼ਬਰ »

ਪੱਤਰਕਾਰ ਗੁਰਪਾਲ ਸਿੰਘ ਸ਼ਤਾਬਗੜ੍ਹ ਦੀ ਮਾਤਾ ਦਾ ਸਸਕਾਰ

ਲੋਹੀਆਂ ਖਾਸ, 20 ਅਕਤੂਬਰ (ਬਲਵਿੰਦਰ ਸਿੰਘ ਵਿੱਕੀ)-'ਅਜੀਤ' ਦੇ ਲੋਹੀਆਂ ਖਾਸ ਤੋਂ ਪੱਤਰਕਾਰ ਗੁਰਪਾਲ ਸਿੰਘ ਸ਼ਤਾਬਗੜ੍ਹ ਤੇ ਉਨ੍ਹਾਂ ਦੇ ਭਰਾ ਬਿੱਕਰ ਸਿੰਘ ਦੀ ਮਾਤਾ ਦਾ ਸਸਕਾਰ ਸਥਾਨਕ ਬਸੰਤ ਕਲੋਨੀ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਮੁਤਾਬਿਕ ਕੀਤਾ ਗਿਆ | ...

ਪੂਰੀ ਖ਼ਬਰ »

50 ਲੋੜਵੰਦ ਔਰਤਾਾ ਨੂੰ ਸਰਦ ਰੁੱਤ ਦੇ ਬਿਸਤਰੇ ਵੰਡੇ

ਜੰਡਿਆਲਾ ਮੰਜਕੀ, 20 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਪਿੰਡ ਦਾਦੂਵਾਲ 'ਚ 50 ਵਿਧਵਾਵਾਂ ਤੇ ਹੋਰ ਲੋੜਵੰਦ ਔਰਤਾਂ ਨੂੰ ਸਰਦ ਰੁਤ ਤੋਂ ਬਚਾਅ ਲਈ ਬਿਸਤਰੇ ਵੰਡੇ ਗਏ | ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੈਂਬਰ ਦਲਬੀਰ ਸਿੰਘ ਮਾਹਲ ਤੇ ਸਾਬਕਾ ਚੇਅਰਮੈਨ ਭਰਤੀ ਬੋਰਡ ...

ਪੂਰੀ ਖ਼ਬਰ »

ਸਮਾਰਟ ਸਕੂਲ ਪ੍ਰੋਜੈਕਟ ਤਹਿਤ ਸਕੂਲਾਂ ਨੂੰ 10 ਸਮਾਰਟ ਐੱਲ.ਈ.ਡੀ. ਭੇਟ

ਮੱਲ੍ਹੀਆਂ ਕਲਾਂ, 20 ਅਕਤੂਬਰ (ਮਨਜੀਤ ਮਾਨ)-ਪਿੰਡ ਉੱਗੀ ਜਲੰਧਰ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਸਮਾਰਟ ਸਕੂਲ ਪ੍ਰੋਜੈਕਟ ਤਹਿਤ ਸੈਂਟਰ ਹੈੱਡਟੀਚਰ ਰਵਿੰਦਰ ਸਿੰਘ ਕੰਗ ਸਟੇਟ ਅਵਾਰਡੀ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਜਲੰਧਰ ਦੇ ਯਤਨਾਂ ਨਾਲ ਉੱਗੀ ...

ਪੂਰੀ ਖ਼ਬਰ »

ਸ੍ਰੀ ਸ੍ਰੀ ਨਵਯੁੱਗ ਊਰਜਾ ਗਰੁੱਪ ਨੇ ਮਨਾਇਆ 'ਦੀਵਾਲੀ ਦਾ ਮਹਾਂਜਸ਼ਨ'

ਸ਼ਾਹਕੋਟ, 20 ਅਕਤੂਬਰ (ਸੁਖਦੀਪ ਸਿੰਘ)-ਸ੍ਰੀ ਸ੍ਰੀ ਨਵਯੁੱਗ ਊਰਜਾ ਗਰੁੱਪ ਸ਼ਾਹਕੋਟ ਵਲੋਂ ਦੀਵਾਲੀ ਦਾ ਮਹਾਂਜਸ਼ਨ ਗਰੁੱਪ ਦੇ ਸਰਪ੍ਰਸਤ ਮਨਜੀਤ ਕੁਮਾਰ ਦੇਦ ਤੇ ਗੌਰਵ ਮੈਸਨ ਦੀ ਅਗਵਾਈ ਅਤੇ ਸੰਜੀਵ ਅਰੋੜਾ ਤੇ ਦੀਪਕ ਗੋਇਲ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਫਿਲੌਰ, 20 ਅਕਤੂਬਰ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਬੱਸ ਅੱਡੇ ਕੋਲ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਖਹਿਰਾ ਦਾ ਨੌਜਵਾਨ ਪੈਂਟਾਂ ਪੁੱਤਰ ਮੋਹਣ ਲਾਲ ਜੋ ਕਿ ਰਾਤ 10 ਵਜੇ ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮਹਿਤਪੁਰ, 20 ਅਕਤੂਬਰ (ਮਿਹਰ ਸਿੰਘ ਰੰਧਾਵਾ)-ਪ੍ਰਭਾਤ ਫੇਰੀ ਕਮੇਟੀ ਗੁਰਦੁਆਰਾ ਹਲਟੀ ਸਾਹਿਬ ਖੁਰਮਪੁਰ, ਸ਼ਾਹਪੁਰ ਤੇ ਮਹਿਤਪੁਰ ਵਲੋਂ ਇਲਾਕੇ ਦੀਆਂ ਸਿੱਖ ਸੰਸਥਾਵਾਂ ਤੇ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਨੌਸਰਬਾਜ਼ ਨੌਜਵਾਨ ਤੋਂ 10 ਹਜ਼ਾਰ, ਏ. ਟੀ. ਐਮ. ਅਤੇ ਮੋਬਾਈਲ ਲੈ ਕੇ ਹੋਏ ਰਫੂ ਚੱਕਰ

ਨਕੋਦਰ, 20 ਅਕਤੂਬਰ (ਗੁਰਵਿੰਦਰ ਸਿੰਘ)-ਨੌਸਰਬਾਜ਼ ਐਸ. ਬੀ. ਆਈ. ਦੇ ਏ. ਟੀ. ਐਮ. 'ਚ ਪੈਸੇ ਜਮ੍ਹਾਂ ਕਰਵਾਉਣ ਆਏ ਇਕ ਨੌਜਵਾਨ ਤੋਂ ਉਸ ਦੀ ਜੇਬ 'ਚੋਂ 10 ਹਜ਼ਾਰ ਰੁਪਏ, ਏ. ਟੀ. ਐਮ. ਕਾਰਡ ਅਤੇ ਇਕ ਮੋਬਾਈਲ ਲੈ ਕੇ ਰਫੂ ਚੱਕਰ ਹੋ ਗਏ | ਨੌਸਰਬਾਜ਼ਾਂ ਨੇ ਉਸ ਦੇ ਏ. ਟੀ. ਐਮ. ਦੀ ਵਰਤੋਂ ...

ਪੂਰੀ ਖ਼ਬਰ »

ਪੰਜਾਬੀ ਮੁਟਿਆਰਾਂ ਦੇ ਸੁਹੱਪਣ ਤੇ ਹੁਨਰ ਦਾ ਪਲੇਟ ਫਾਰਮ ਬਣਿਆ ਪੀ. ਟੀ. ਸੀ. ਪੰਜਾਬੀ

ਜਲੰਧਰ, 20 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਮੁਟਿਆਰਾਂ ਦੇ ਸੁਹੱਪਣ ਤੇ ਹੁਨਰ ਦੀ ਪਰਖ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪਲੇਟ ਫਾਰਮ ਇਕ ਵਾਰ ਫਿਰ ਬਣਿਆ ਪੀ. ਟੀ. ਸੀ. ਪੰਜਾਬੀ | ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ 'ਚ ਕਰਵਾਏ ਮਿਸ ਪੀ. ਟੀ. ਸੀ. ਪੰਜਾਬੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX