ਤਾਜਾ ਖ਼ਬਰਾਂ


ਬੀਕਾਨੇਰ ’ਚ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ
. . .  2 minutes ago
ਜੈਪੁਰ, 4 ਅਪ੍ਰੈਲ - ਰਾਜਸਥਾਨ ਦੇ ਬੀਕਾਨੇਰ ’ਚ ਇਕ 60 ਸਾਲਾ ਕੋਰੋਨਾਵਾਇਰਸ ਤੋਂ ਪੀੜਤ ਔਰਤ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿਚ 12 ਤਾਜ਼ਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਰਾਜਸਥਾਨ ਵਿਚ...
ਸੰਤ ਸੀਚੇਵਾਲ ਅਤੇ 5 ਸੇਵਾਦਾਰਾਂ ਦੀ ਰਿਪੋਰਟ ਆਈ ਨੈਗੇਟਿਵ
. . .  24 minutes ago
ਮਲਸੀਆਂ, 4 ਅਪ੍ਰੈਲ (ਅਜ਼ਾਦ ਸਚਦੇਵਾ)- ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਈ ਹੈ। ਵਰਨਣਯੋਗ ਹੈ ਕਿ ਸੰਤ ਸੀਚੇਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਬੀਤੀ 13 ਮਾਰਚ...
ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਨੂੰ ਕੋਰੋਨਾਵਾਇਰਸ, ਸਿਹਤ ਵਿਭਾਗ ਵਲੋਂ ਅਜੇ ਪੁਸ਼ਟੀ ਨਹੀਂ
. . .  28 minutes ago
ਜਲੰਧਰ, 4 ਅਪ੍ਰੈਲ - ਰਿਪੋਰਟਾਂ ਮੁਤਾਬਿਕ ਮਰਹੂਮ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਜਸਕੀਰਤ ਕੌਰ ਦਾ ਵੀ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਆਇਆ ਹੈ ਪਰੰਤੂ ਇਸ ਸਬੰਧੀ ਸਿਹਤ ਵਿਭਾਗ ਵਲੋਂ ਅਧਿਕਾਰਕ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ। ਉਹ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖਲ ਹਨ। ਜਿਕਰਯੋਗ...
ਨਾਕਾਬੰਦੀ ਦੌਰਾਨ ਕੁੱਟ ਮਾਰ ਕਰਨ 'ਤੇ ਦਰਜਨ ਖ਼ਿਲਾਫ਼ ਮੁਕੱਦਮਾ
. . .  35 minutes ago
ਕੇਂਦਰ ਮੁਤਾਬਿਕ ਭਾਰਤ 'ਚ ਕੋਰੋਨਾਵਾਇਰਸ ਦੇ 2902 ਕੇਸ, 68 ਮੌਤਾਂ
. . .  43 minutes ago
ਨਵੀਂ ਦਿੱਲੀ, 4 ਅਪ੍ਰੈਲ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਅੰਕੜਿਆਂ ਮੁਤਾਬਿਕ ਭਾਰਤ ਵਿਚ ਕੋਰੋਨਾਵਾਇਰਸ ਦੇ ਕੇਸ ਵੱਧ ਕੇ 2902 ਹੋ ਗਏ ਹਨ ਅਤੇ 68 ਮੌਤਾਂ ਹੋ ਚੁੱਕੀਆਂ ਹਨ ਤੇ ਮਹਿਜ 183 ਲੋਕ ਠੀਕ ਹੋਏ ਹਨ ਤੇ 2650 ਸਰਗਰਮ...
ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 4 ਅਪ੍ਰੈਲ - ਕਸ਼ਮੀਰ ਦੇ ਕੁਲਗਾਮ ਸਥਿਤ ਮਨਜਗਾਮ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ 'ਚ 2 ਅੱਤਵਾਦੀ ਮਾਰੇ ਜਾਣ ਦੀ...
ਅਲਬਰਟਾ ਸੂਬੇ ਅੰਦਰ ਮੌਤਾਂ ਦੀ ਗਿਣਤੀ 18 ਹੋਈ ਹੁਣ ਤੱਕ 1075 ਕੇ ਸਾਹਮਣੇ ਆਏ
. . .  about 1 hour ago
ਹੈਰੀਟੇਜ ਮਹੀਨੇ ਨੂੰ ਮੁੱਖ ਰੱਖਦਿਆ ਕਮੇਟੀ ਨੇ ਸਿੱਖ ਫੂਡ ਬੈਂਕ ਦਾ ਕੀਤਾ ਐਲਾਨ
. . .  about 1 hour ago
ਕੈਲਗਰੀ 4 ਅਪ੍ਰੈਲ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕ ਕਮੇਟੀ ਵੱਲੋ ਮੁੱਖਖ ਸੇਵਾਦਾਰ ਭਾਈ ਅਮਨਪ੍ਰੀਤ ਸਿੰਘ ਗਿੱਲ ਹੁਰਾਂ ਖਾਲਸਾ ਸਾਜਨਾ ਦਿਵਸ ਨੂੰ ਮਨਾਉਦਿਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਫੂਡ ਬੈਂਕ ਦਾ ਇਤਜਾਮ ਕੀਤਾ ਗਿਆ ਹੈ। ਜਿਸ ਵਿੱਚ ਸੰਗਤਾਂ...
ਅੱਜ ਕੁਝ ਇਸ ਤਰ੍ਹਾਂ ਹਨ ਜਲੰਧਰ ਜ਼ਿਲ੍ਹੇ 'ਚ ਸਬਜ਼ੀਆਂ ਤੇ ਫਲਾਂ ਦੇ ਭਾਅ
. . .  about 1 hour ago
ਜਲੰਧਰ, 4 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਰਫਿਊ ਦੌਰਾਨ ਕਾਲਾਬਾਜ਼ਾਰੀ ਤੋਂ ਬੱਚ ...
ਕਿਸਾਨਾਂ ਨੇ ਕਣਕ ਦੀ ਵਾਢੀ ਕੀਤੀ ਸ਼ੁਰੂ
. . .  about 1 hour ago
ਖਮਾਣੋਂ,4 ਅਪ੍ਰੈਲ (ਪਰਮਵੀਰ ਸਿੰਘ) - ਬਲਾਕ ਖਮਾਣੋਂ ਦੇ ਪਿੰਡਾਂ ਵਿੱਚ ਕੁੱਝ ਥਾਵਾਂ ਤੇ ਕਣਕ ਦੀ ਫਸਲ ਵਾਢੀ ਲਈ ਤਿਆਰ ਹੋ ਚੁੱਕੀ ਹੈ। ਸਰਕਾਰ ਵਲੋਂ 15 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਕਿਸਾਨਾਂ ਨੂੰ ਲੇਬਰ ਦੀ ਚਿੰਤਾ ਵੀ ਸਤਾ ਰਹੀ ਹੈ। ਅਜਿਹੇ...
ਸਵੇਰੇ ਸਵੇਰੇ ਕਰਫ਼ਿਊ ਦੀਆਂ ਉੱਡੀਆਂ ਧੱਜੀਆਂ
. . .  about 2 hours ago
ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾਵਾਇਰਸ ਦੀ ਰੋਕਥਾਮ ਲਈ ਭਾਵੇਂ ਕਿ ਸਰਕਾਰ ਵੱਲੋਂ ਪਿਛਲੇ ਕਈ ਦਿਨਾਂ ਤੋਂ ਸੂਬੇ ਅੰਦਰ ਕਰਫ਼ਿਊ ਲਗਾਇਆ ਹੋਇਆ ਹੈ ਪਰ ਅਜਨਾਲਾ ਸ਼ਹਿਰ 'ਚ ਕਈ ਦੁਕਾਨਦਾਰ ਤੇ ਆਮ ਲੋਕ ਕਰਫ਼ਿਊ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਨਜ਼ਰ ਆ ਰਹੇ ਹਨ। ਦਿਨ...
ਫ਼ਰੀਦਕੋਟ ਵਿਚੋਂ ਮਿਲਿਆ ਪਹਿਲਾ ਕੋਰੋਨਾਵਾਇਰਸ ਦਾ ਮਾਮਲਾ, ਮਾਨਸਾ ਵਿਚ ਮਿਲੇ 3 ਪਾਜ਼ੀਟਿਵ
. . .  about 2 hours ago
ਅਜਨਾਲਾ/ਫਰੀਦਕੋਟ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਪੁਰਬਾ) - ਦੇਸ਼ ਭਰ ਸਮੇਤ ਪੰਜਾਬ ਵਿਚ ਕੋਰੋਨਾਵਾਇਰਸ ਦੇ ਕੇਸਾਂ ਵਿਚ ਵਾਧਾ ਦਿਖਾਈ ਦੇ ਰਿਹਾ ਹੈ। ਵਿਸ਼ੇਸ਼ ਮੁੱਖ ਸਕੱਤਰ ਕਰਨਬੀਰ ਸਿੰਘ ਸਿੱਧੂ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਫਰੀਦਕੋਟ ਵਿਚ ਇਕ ਕੋਰੋਨਾਵਾਇਰਸ...
ਅੱਜ ਦਾ ਵਿਚਾਰ
. . .  about 3 hours ago
ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਨਵਾਂਸ਼ਹਿਰ, 3 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਨਿੱਜੀ ਹਸਪਤਾਲ ਦੇ 2 ਡਾਕਟਰਾਂ ਸਮੇਤ ਸਟਾਫ਼ ਦੇ 9 ਮੈਂਬਰ ਇਕਾਂਤਵਾਸ 'ਚ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ...
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਜਲੰਧਰ, 3 ਅਪ੍ਰੈਲ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਬਣੇ ਆਇਸੋਲੇਟਿਡ ਵਾਰਡ 'ਚ ਦਾਖ਼ਲ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਸਮੇਤ ਕੁੱਝ ਹੋਰ ਵਿਅਕਤੀਆਂ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ...
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  1 day ago
ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ
. . .  1 day ago
ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
. . .  1 day ago
ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ
. . .  1 day ago
ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.
. . .  1 day ago
ਮੁਹਾਲੀ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 12
. . .  1 day ago
ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਪਿੰਡ ਪਿਆਲਾਂ ਕੀਤਾ ਸੀਲ
. . .  1 day ago
ਕਰਫ਼ਿਊ ਵਧਾਉਣ 'ਤੇ ਹਾਲੇ ਕੋਈ ਫ਼ੈਸਲਾ ਨਹੀਂ, ਮੌਜੂਦਾ ਸਥਿਤੀ 'ਤੇ ਕਰੇਗਾ ਨਿਰਭਰ : ਕੈਪਟਨ
. . .  1 day ago
ਸ਼੍ਰੋਮਣੀ ਕਮੇਟੀ ਨੇ 300 ਬੈੱਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਭਾਈ ਲੌਂਗੋਵਾਲ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 70 ਦੇ ਕਰੀਬ ਲੋਕਾਂ 'ਤੇ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ
. . .  1 day ago
ਘਰ 'ਚ ਕਹੀ ਨਾਲ ਕੰਮ ਕਰ ਕੇ ਪੰਜਾਬ ਵਾਸੀਆਂ ਨੂੰ ਗੁਰਜੀਤ ਔਜਲਾ ਦੇ ਰਹੇ ਹਨ ਖ਼ਾਸ ਸੁਨੇਹਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਕਰਫ਼ਿਊ ਦੀ ਉਲੰਘਣਾ ਤਹਿਤ 8 ਵਾਹਨ ਜ਼ਬਤ, 1 ਖ਼ਿਲਾਫ਼ ਮਾਮਲਾ ਦਰਜ
. . .  1 day ago
ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਹਰਪ੍ਰੀਤ ਸਿੰਘ
. . .  1 day ago
ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  1 day ago
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  1 day ago
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  1 day ago
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  1 day ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ ਪੁਲਿਸ ਦਾ ਅੱਤਵਾਦ ਵਿਰੁੱਧ ਲੜਾਈ 'ਚ ਯੋਗਦਾਨ ਅਹਿਮ-ਐੱਸ.ਐੱਸ.ਪੀ. ਅਲਕਾ ਮੀਨਾ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਵਲੋਂ ਅੱਜ ਐੱਸ.ਐੱਸ.ਪੀ.ਅਲਕਾ ਮੀਨਾ ਦੀ ਅਗਵਾਈ 'ਚ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਆਈ.ਟੀ.ਆਈ ਗਰਾਊਾਡ ਨਵਾਂਸ਼ਹਿਰ ਵਿਖੇ ਪੁਲਿਸ ਸ਼ਹੀਦੀ ਦਿਵਸ ਮੌਕੇ 'ਸ਼ੋਕ ਪਰੇਡ' ਕੀਤੀ ਗਈ, ਜਿਸ ਵਿਚ ਜ਼ਿਲ੍ਹੇ ਦੇ 28 ਪੁਲਿਸ/ ਹੋਮਗਾਰਡ ਨਾਲ ਸਬੰਧਤ ਸ਼ਹੀਦਾਂ ਦੇ ਪਰਿਵਾਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਸਮਾਗਮ 'ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਧੀਰ ਵਰਮਾ, ਸਿਵਲ ਜੱਜ (ਸੀਨੀਅਰ ਡਵੀਜ਼ਨ) ਯੁਕਤੀ ਗੋਇਲ, ਸੀ.ਜੇ.ਐਮ ਰਮਨ ਸ਼ਰਮਾ ਤੇ ਬੰਗਾ ਦੇ ਐੱਸ. ਡੀ. ਐਮ ਗੌਤਮ ਜੈਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਐੱਸ. ਐੱਸ. ਪੀ ਅਲਕਾ ਮੀਨਾ ਨੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਅੱਤਵਾਦ ਵਿਰੁੱਧ ਲੜਾਈ 'ਚ ਮਹੱਤਵਪੂਰਨ ਯੋਗਦਾਨ ਰਿਹਾ ਹੈ | ਪੁਲਿਸ ਦੇ ਜਵਾਨਾਂ ਨੇ ਤਾਂ ਅੱਗੇ ਹੋ ਕੇ ਲੜਾਈ ਲੜੀ ਹੀ ਪਰ ਉਨ੍ਹਾਂ ਦੇ ਪਰਿਵਾਰਾਂ ਨੇ ਵੀ ਇਸ ਅਮਨ ਦੀ ਜੰਗ 'ਚ ਹਿੱਸਾ ਲਿਆ | ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਪਰਿਵਾਰਾਂ ਨੂੰ ਵੀ ਨਿਸ਼ਾਨਾ ਬਣਨਾ ਪਿਆ | ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਆਖਿਆ ਕਿ ਪੰਜਾਬ 'ਚੋਂ ਅੱਤਵਾਦ ਦਾ ਖ਼ਾਤਮਾ ਕਰਕੇ ਸ਼ਾਂਤੀ ਦੀ ਬਹਾਲੀ ਕਰਨ 'ਚ ਪੁਲਿਸ ਅਧਿਕਾਰੀਆਂ ਤੇ ਜੁਆਨਾਂ ਦੀ ਬਹਾਦਰੀ ਭਰੀ ਗਾਥਾ ਦਾ ਯੋਗਦਾਨ ਲਾ-ਮਿਸਾਲ ਅਤੇ ਅਭੁੱਲ ਹੈ | ਐੱਸ.ਪੀ (ਐਚ) ਬਲਵਿੰਦਰ ਸਿੰਘ ਭੀਖੀ ਨੇ ਇਸ ਮੌਕੇ ਪਿਛਲੇ ਸਮੇਂ ਦੌਰਾਨ ਸ਼ਹੀਦ ਹੋਏ ਦੇਸ਼ ਦੇ 292 ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬਲਾਂ ਅਤੇ ਅੱਤਵਾਦ ਦੌਰਾਨ ਸ਼ਹੀਦ ਹੋਏ ਜ਼ਿਲ੍ਹੇ ਦੇ 28 ਪੁਲਿਸ ਤੇ ਹੋਮਗਾਰਡ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਵਿਚ ਅੱਤਵਾਦ ਦੇ ਦੌਰ ਦੌਰਾਨ 1785 ਪੁਲੀਸ ਤੇ ਹੋਮ ਗਾਰਡ ਜਵਾਨਾਂ ਅਤੇ 262 ਪਰਿਵਾਰਿਕ ਮੈਂਬਰਾਂ ਨੂੰ ਏਕਤਾ ਤੇ ਅਖੰਡਤਾ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਦੀ ਕੁਰਬਾਨੀ ਦੇਣੀ ਪਈ | ਉਨ੍ਹਾਂ ਦੱਸਿਆ ਕਿ 21 ਅਕਤੂਬਰ 1959 ਨੂੰ ਲਦਾਖ ਨੇੜੇ ਹਾਟ ਸਪਿ੍ੰਗ ਵਿਖੇ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਯਾਦ ਵਿਚ 1960 ਤੋਂ ਅੱਜ ਦੇ ਦਿਨ ਨੂੰ ਸੋਗ ਪਰੇਡ ਵਜੋਂ ਮਨਾਇਆ ਜਾਂਦਾ ਹੈ | ਇਸ ਮੌਕੇ ਡੀ.ਐੱਸ.ਪੀ ਦੀਪਿਕਾ ਸਿੰਘ ਦੀ ਅਗਵਾਈ ਵਿਚ ਪੁਲਿਸ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਸਮਾਗਮ 'ਚ ਮੌਜੂਦ ਸਾਰੇ ਅਧਿਕਾਰੀਆਂ ਅਤੇ ਹਾਜ਼ਰੀਨਾਂ ਵਲੋਂ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ |

ਪੱਕੀਆਂ ਨਹਿਰਾਂ ਬਣੀਆਂ ਅਵਾਰਾ ਪਸ਼ੂਆਂ ਦੀ ਜਾਨ ਦਾ ਖੌਅ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ) - ਪੰਜਾਬ ਦੀ ਪਿਛਲੀ ਸਰਕਾਰ ਵਲੋਂ ਕੱਚੀਆਂ ਨਹਿਰਾਂ ਨੂੰ ਪੱ ਕਿਆਂ ਕਰਕੇ ਬਣਾਇਆ ਗਿਆ ਸੀ ਤਾਂ ਕਿ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਸਹੀ ਢੰਗ ਨਾਲ ਪੁੱਜਦਾ ਹੋਵੇ ਪਰ ਸਰਕਾਰ ਨੇ ਨਹਿਰਾਂ ਨੂੰ ਪੱਕੀਆਂ ਕਰਨ ਵੇਲੇ ਇਹ ਨਹੀਂ ...

ਪੂਰੀ ਖ਼ਬਰ »

46 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਔੜ, 21 ਅਕਤੂਬਰ (ਜਰਨੈਲ ਸਿੰਘ ਖ਼ੁਰਦ)-ਔੜ ਪੁਲਿਸ ਨੇ 46 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਿਰਮਲ ਸਿੰਘ ਤੇ ਬਲਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਖ਼ਾਸ ਮੁਖ਼ਬਰ ...

ਪੂਰੀ ਖ਼ਬਰ »

ਤਿੰਨ ਦਿਨ ਬਿਜਲੀ ਬੰਦ ਰਹੇਗੀ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)- 132 ਕੇ.ਵੀ. ਸਬ ਸਟੇਸ਼ਨ ਨਵਾਂਸ਼ਹਿਰ ਤੋਂ ਚੱਲਦੇ 11 ਕੇ.ਵੀ. ਫੀਡਰ ਮਹਿੰਦੀਪੁਰ ਏ.ਪੀ., 11 ਕੇ.ਵੀ ਫੀਡਰ ਸਿੰਬਲੀ ਤੇ ਬਾਈਪਾਸ ਰੋਡ 'ਤੇ ਟੀ. ਐਲ. ਐੱਸ. ਸੀ. ਪਾਵਰਕਾਮ ਵਲੋਂ ਟਾਵਰ ਲਾਈਨ 'ਤੇ ਕੰਮ ਕਰਨ ਲਈ ਬਿਜਲੀ ਸਪਲਾਈ 22, 23 ਅਤੇ 24 ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 1 ਵਿਅਕਤੀ ਦੀ ਮੌਤ

ਪੱਲੀ ਝਿੱਕੀ, 21 ਅਕਤੂਬਰ (ਕੁਲਦੀਪ ਸਿੰਘ ਪਾਬਲਾ)- ਬੰਗਾ-ਗੜ੍ਹਸੰਕਰ ਸੜਕ 'ਤੇ ਪਿੰਡ ਪੱਲੀ ਝਿੱਕੀ ਕੋਲ ਪੈਂਦੀ ਬੇੲੀਂ ਦੇ ਮੋੜ 'ਤੇ ਡੂੰਘੇ ਟੋਇਆਂ ਤੋਂ ਬਚਦੇ ਇਕ ਮੋਟਰਸਾਈਕਲ ਸਵਾਰ ਦੀ ਸਾਹਮਣੇ ਤੋਂ ਆ ਰਹੀ ਕਾਰ ਨਾਲ ਭਿਆਨਕ ਟੱਕਰ ਹੋ ਜਾਣ ਕਾਰਨ ਮੌਤ ਹੋ ਗਈ | ਮਿਲੀ ...

ਪੂਰੀ ਖ਼ਬਰ »

ਸਵ: ਵਿਨੋਦ ਕੁਮਾਰ ਅਰੋੜਾ ਦੀਆਂ ਅੱਖਾਂ ਕਰਨਗੀਆਂ ਦੋ ਜ਼ਿੰਦਗੀਆਂ ਨੂੰ ਰੌਸ਼ਨ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਪੰਡੋਰਾ ਮੁਹੱਲਾ ਵਾਸੀ ਸਮਾਜ ਸੇਵਕ ਸਵ. ਵਿਨੋਦ ਕੁਮਾਰ ਅਰੋੜਾ ਦੀਆਂ ਅੱਖਾਂ ਦੋ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

130 ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਰਾਹੋਂ, 21 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਵੱਲੋਂ ਦੋ ਸਕੇ ਭਰਾਵਾਂ ਨੂੰ 130 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐਚ.ਓ. ਥਾਣਾ ਰਾਹੋਂ ਗੌਰਵ ਧੀਰ ਨੇ ਦੱਸਿਆ ਕਿ ਨਸ਼ੇ ਦਾ ਵਪਾਰ ਕਰਨ ਵਾਲੇ ਵਿਅਕਤੀਆਂ ਨੂੰ ਫੜਨ ਦੀ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਮੂੰਗਾ ਵਲੋਂ ਪੇਪਰ ਬੈਗ ਸਕੀਮ ਦੀ ਸ਼ੁਰੂਆਤ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਲਾਸਟਿਕ ਨੂੰ ਜੜੋ੍ਹਾ ਖ਼ਤਮ ਕਰਨ ਲਈ ਮੁਹਿੰਮ 'ਪਲਾਸਟਿਕ ਭਜਾਓ, ਵਾਤਾਵਰਨ ਬਚਾਓ' ਤਹਿਤ ਬੰਗਾ ਖੇਤਰ ਦੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ...

ਪੂਰੀ ਖ਼ਬਰ »

ਲੰਗੇਰੀ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲ੍ਹਾਂ ਮਾਰੀਆਂ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕਾਹਮਾ ਵਿਖੇ ਹੋਈਆਂ ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਲੰਗੇਰੀ ਨੇ ਮੱਲ੍ਹਾਂ ਮਾਰੀਆਂ | ਜਿਸ ਵਿਚ ਮੰਨਤ ਨੇ 100 ਮੀਟਰ ਦੌੜ, 400 ਮੀਟਰ ਦੌੜ ਵਿਚ ਦੂਸਰਾ ਸਥਾਨ ...

ਪੂਰੀ ਖ਼ਬਰ »

ਨਵਾਂਗਰਾਂ ਦੀ ਸੰਗਤ ਵਲੋਂ ਪੀ.ਜੀ.ਆਈ. ਲਈ ਲੰਗਰ ਭੇਜਿਆ

ਪੋਜੇਵਾਲ ਸਰਾਂ, 21 ਅਕਤੂਬਰ (ਨਵਾਂਗਰਾਈਾ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਸਰਬ ਸੰਗਤ ਵੱਲੋਂ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਕਿ੍ਪਾ ਸਦਕਾ ਪੀ ਜੀ ਆਈ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਪੰਜਾਬ ਦੀ ਸ਼ਾਂਤੀ ਲਈ ਪੁਲਿਸ ਦੇ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ-ਜਾਗਰ ਸਿੰਘ

ਪੋਜੇਵਾਲ ਸਰਾਂ, 21 ਅਕਤੂਬਰ (ਨਵਾਂਗਰਾਈਾ)-ਪੰਜਾਬ ਦੇ ਕਾਲੇ ਦਿਨਾਂ ਦੌਰਾਨ ਅਮਨ ਤੇ ਸਾਂਤੀ ਤੇ ਲੋਕਾਂ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਯਾਦ ਕਰਨ ਲਈ ਪੰਜਾਬ ਵਿਚ 15 ਅਕਤੂਬਰ ਤੋਂ 21 ਅਕਤੂਬਰ ਤੱਕ ਪੰਜਾਬ ਪੁਲਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸੂਬੇ ਅੰਦਰ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤਾਂ ਦਰਜ ਕਰੇਗਾ- ਸ਼ੁਕਾਰ, ਚਾਂਦਪੁਰੀ

ਪੋਜੇਵਾਲ ਸਰਾਂ, 21 ਅਕਤੂਬਰ (ਰਮਨ ਭਾਟੀਆ)- ਸੂਬੇ ਅੰਦਰ ਹੋ ਰਹੀਆ ਜ਼ਿਮਨੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਾਨਦਾਰ ਜਿਤਾਂ ਪ੍ਰਾਪਤ ਕਰਕੇ ਇਹ ਸੀਟਾਂ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ ਤੇ ਇਨ੍ਹਾਂ ਚੋਣਾਂ ਵਿਚ ਲੋਕ ਸੱਤਾਧਾਰੀ ਕਾਂਗਰਸ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਔੜ, 21 ਅਕਤੂਬਰ (ਜਰਨੈਲ ਸਿੰਘ ਖ਼ੁਰਦ):- ਡਾ: ਗੁਰਬਖ਼ਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਗਰਚਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਡਾ: ਲੇਖ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦੀ ਮਦਦ ਕਰਨਾ ਪੀ.ਪੀ. ਹੈਲਪਿੰਗ ਹੈਂਡਜ਼ ਦਾ ਮੁੱਖ ਉਦੇਸ਼-ਹਿਤੇਸ਼ ਅਰੋੜਾ

ਬਲਾਚੌਰ, 21 ਅਕਤੂਬਰ (ਦੀਦਾਰ ਸਿੰਘ)-ਵਿੱਤੀ ਤੌਰ ਤੇ ਕਮਜ਼ੋਰ ਲੋਕਾਂ ਦੀ ਮਦਦ ਕਰਨਾ ਸਾਡਾ ਮੁੱਖ ਉਦੇਸ਼ ਹੈ | ਇਹ ਵਿਚਾਰ ਅਰੋੜਾ ਪੀ.ਪੀ ਹੈਲਪਿੰਗ ਹੈਂਡਜ਼ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਗਰਮ ਪ੍ਰਬੰਧਕ ਹਿਤੇਸ਼ ਅਰੋੜਾ ਨੇ ਪਿੰਡ ਘਮੌਰ ਵਿਖੇ ਚੈਨ ਸਿੰਘ ਨਾਮੀ ...

ਪੂਰੀ ਖ਼ਬਰ »

ਸਕੂਲ 'ਚ ਖੇਡ ਮੁਕਾਬਲੇ ਕਰਵਾਏ

ਨਵਾਂਸ਼ਹਿਰ, 21 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਜੈ ਸੰਧੂ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੰਗੜੋਆ ਵਿਖੇ ਪਿ੍ੰਸੀਪਲ ਦਲਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਤਿੰਨ ਦਿਨਾ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿੱਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ | ਜਾਣਕਾਰੀ ...

ਪੂਰੀ ਖ਼ਬਰ »

ਇੰਟਰ ਹਾਊਸ ਡਾਾਸ ਮੁਕਾਬਲਾ ਕਰਵਾਇਆ

ਨਵਾਾਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਕੇ.ਸੀ ਪਬਲਿਕ ਸਕੂਲ 'ਚ ਪਿ੍ੰਸੀਪਲ ਗੁਰਜੀਤ ਸਿੰਘ ਦੀ ਦੇਖ-ਰੇਖ 'ਚ ਛੇਵੀਂ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ 16 ਵਿਦਿਆਰਥੀਆਂ ਦੇ ਇੰਟਰ ਹਾਊਸ ਡਾਾਸ ਮੁਕਾਬਲੇ ਕਰਵਾਏ ਗਏ | ਇਸ 'ਚ ਵਿਦਿਆਰਥੀਆਂ ਨੇ ਭੰਗੜਾ, ...

ਪੂਰੀ ਖ਼ਬਰ »

ਫੈਂਸੀ ਡਰੈੱਸ ਅਤੇ ਲੋਕ ਗੀਤ ਮੁਕਾਬਲੇ ਕਰਵਾਏ

ਨਵਾਂਸ਼ਹਿਰ, 21 ਅਕਤੂਬਰ (ਮਹੇ)-ਡਾ: ਆਸਾ ਨੰਦ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੀ ਡਾਇਰੈਕਟਰ ਅਚਲਾ ਭੱਲਾ ਦੀ ਅਗਵਾਈ ਹੇਠ ਫੈਂਸੀ ਡਰੈੱਸ ਅਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾਇਰੈਕਟਰ ਅਚਲਾ ਭੱਲਾ ਨੇ ਇਨ੍ਹਾਂ ਮੁਕਾਬਲਿਆਂ ਲਈ ਬੱਚਿਆਂ ...

ਪੂਰੀ ਖ਼ਬਰ »

ਬਾਬਾ ਗੁਰਦਿੱਤਾ ਦੇ ਜਨਮ ਦਿਨ ਸਬੰਧੀ ਸਮਾਗਮ ਅੱਜ ਤੋਂ

ਪੋਜੇਵਾਲ ਸਰਾਂ, 21 ਅਕਤੂਬਰ (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਬਾਬਾ ਗੁਰਦਿੱਤਾ ਦੇ ਜਨਮ ਦਿਵਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ 22 ਅਕਤੂਬਰ ਨੂੰ ਹੋਵੇਗੀ | ਇਸ ਸਬੰਧੀ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਸਰਦਾਰ ...

ਪੂਰੀ ਖ਼ਬਰ »

ਸੁਨਹਿਰੀ ਮੌਕਾ ਦਸਵੀਂ/ਬਾਰ੍ਹਵੀਂ ਪ੍ਰੀਖਿਆ ਅੱਜ ਤੋਂ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ/ਬਾਰ੍ਹਵੀਂ ਸ਼੍ਰੇਣੀ ਦੀ ਗੋਲਡਨ ਚਾਂਸ ਪ੍ਰੀਖਿਆ ਅਕਤੂਬਰ 2019 ਮਿਤੀ 22 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਦਿਆਰਥੀਆਂ ਲਈ ਬੋਰਡ ਵਲੋਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਤਿੰਨ ਰੋਜ਼ਾ ਕੀਰਤਨ ਦਰਬਾਰ ਤੇ ਤੀਜੇ ਦਿਨ ਵੀ ਸੰਗਤਾਂ ਵਲੋਂ ਭਾਰੀ ...

ਪੂਰੀ ਖ਼ਬਰ »

ਸੁਨਹਿਰੀ ਮੌਕਾ ਦਸਵੀਂ/ਬਾਰ੍ਹਵੀਂ ਪ੍ਰੀਖਿਆ ਅੱਜ ਤੋਂ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ/ਬਾਰ੍ਹਵੀਂ ਸ਼੍ਰੇਣੀ ਦੀ ਗੋਲਡਨ ਚਾਂਸ ਪ੍ਰੀਖਿਆ ਅਕਤੂਬਰ 2019 ਮਿਤੀ 22 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਦਿਆਰਥੀਆਂ ਲਈ ਬੋਰਡ ਵਲੋਂ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਵਰਕਸ਼ਾਪ ਲਗਾਈ

ਮੁਕੰਦਪੁਰ, 21 ਅਕਤੂਬਰ (ਬਖਲੌਰ) - ਸਿਵਲ ਸਰਜਨ ਡਾਕਟਰ ਆਰ. ਪੀ ਭਾਟੀਆ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਰਵਿੰਦਰ ਸਿੰਘ ਐਸ. ਐਮ. ਓ ਮੁਕੰਦਪੁਰ ਦੀ ਅਗਵਾਈ ਅਧੀਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਵਰਕਸ਼ਾਪ ਲਗਾਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸੈਲਫ਼ ਮੇਡ ਸਮਾਰਟ ਸਕੂਲ ਬਣਾਉਣ ਲਈ ਕੀਤਾ ਸਕੂਲ ਮੁਖੀਆਂ ਨੂੰ ਪ੍ਰੇਰਿਤ

ਨਵਾਂਸ਼ਹਿਰ, 21 ਅਕਤੂਬਰ (ਮਹੇ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅਧਿਆਪਕਾਂ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸੁਵਿਧਾਵਾਂ ਦੇ ਵਿਕਾਸ ਅਤੇ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆ ਕੇ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਲਈ ਆਰੰਭ ...

ਪੂਰੀ ਖ਼ਬਰ »

ਲੋਚਨ ਜਠੇਰਿਆਂ ਦਾ ਮੇਲਾ ਕਰਵਾਇਆ

ਭੱਦੀ, 21 ਅਕਤੂਬਰ (ਧੌਲ)-ਨਵਾਂ ਪਿੰਡ ਟੱਪਰੀਆਂ ਅਤੇ ਪਿੰਡ ਧੌਲ ਦੇ ਨਜ਼ਦੀਕ ਸਤੀ ਮਾਤਾ ਮੰਦਿਰ ਦੇ ਅਸਥਾਨ ਵਿਖੇ ਲੋਚਨ ਜਠੇਰਿਆਂ ਦਾ ਸਾਲਾਨਾ ਮੇਲਾ ਕਰਵਾਇਆ ਗਿਆ | ਸਵੇਰ ਵੇਲੇ ਚਿਰਾਗ਼ ਦੀ ਰਸਮ, ਝੰਡੇ ਦੀ ਰਸਮ ਆਦਿ ਕਰਵਾਉਣ ਉਪਰੰਤ ਧਾਰਮਿਕ ਸਟੇਜ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਵੀਰ ਫਾਈਟਰ ਕਰਾਟੇ ਕਲੱਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਬੰਗਾ, 21 ਅਕਤੂਬਰ (ਕਰਮ ਲਧਾਣਾ) -ਇਲਾਕੇ ਦੇ ਪ੍ਰਸਿੱਧ ਕਰਾਟੇ ਕਲੱਬ 'ਵੀਰ ਫਾਈਟਰ ਕਲੱਬ ਬੰਗਾ (ਰਜਿ) ਦੇ ਹੋਣਹਾਰ ਕਰਾਟੇ ਖਿਡਾਰੀਆਂ ਦਾ ਵੱਖ-ਵੱਖ ਕਲਰ ਬੈਲਟਾਂ ਦੇ ਟੈਸਟ ਪਾਸ ਕਰਨ 'ਤੇ ਬੈਲਟਾਂ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ | ਜਿਨ੍ਹਾਂ ਵਿਚ ਪ੍ਰਭਵੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਬੰਗਾ, 21 ਅਕਤੂਬਰ (ਕਰਮ ਲਧਾਣਾ) - ਬਲਾਕ ਦੇ ਪਿੰਡ ਮਾਹਿਲ ਗਹਿਲਾ ਦੇ ਗੁਰਦੁਆਰਾ ਖਜ਼ੂਰ ਵਾਲਾ ਸਾਹਿਬ ਵਿਖੇ ਕਮੇਟੀ ਅਤੇ ਨਗਰ ਨਿਵਾਸੀ ਸਾਧ ਸੰਗਤ ਵਲੋਂ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਰਾਤਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸ਼ਹੀਦ ਸੋਹਣ ਲਾਲ ਜੱਸੋਮਜਾਰਾ ਦੀ ਯਾਦ 'ਚ ਸ਼ਹੀਦੀ ਸਮਾਗਮ ਕਰਵਾਇਆ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ)- ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ ਹੇਠ ਫਰੰਟੀਅਰ ਹੈਡ ਕੁਆਟਰ ਬੀ.ਐਸ.ਐਫ. ਜਲੰਧਰ ਵਲੋਂ ਸ਼ਹੀਦ ਸੋਹਣ ਲਾਲ ਵਾਸੀ ਜੱਸੋਮਜਾਰਾ ਦੀ ਯਾਦ 'ਚ ਸ਼ਹੀਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ 'ਤੇ ਪਿੰਡਾਂ 'ਚ ਨਿਸ਼ਕਾਮ ਕੀਰਤਨ ਸਮਾਗਮ ਹੋਣਗੇ-ਭਾਈ ਰਾਜਿੰਦਰ ਸਿੰਘ

ਬੰਗਾ, 21 ਅਕਤੂਬਰ (ਨੂਰਪੁਰ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਘਰਿ ਘਰਿ ਬਾਬਾ ਗਾਵੀਐ' ਗੁਰਮਤਿ ਸਮਾਗਮ ਤਹਿਤ ਪਿੰਡਾਂ 'ਚ ਨਿਸ਼ਕਾਮ ਕੀਰਤਨ ਸਮਾਗਮ ਕਰਵਾਏ ਜਾਣਗੇ | ਇਹ ਜਾਣਕਾਰੀ ਪੰਥਕ ਜਥੇਬੰਦੀ ਦੇ ਮੁਖੀ ਭਾਈ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਨੇਤਰਦਾਨ ਸੰਸਥਾ ਨੇ ਸਰੀਰ ਦਾਨ ਅਤੇ ਨੇਤਰਦਾਨ ਕਰਨ ਲਈ ਲੋਕਾਂ ਨੂੰ ਕੀਤਾ ਜਾਗਰੂਕ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਨੇਤਰਦਾਨ ਸੰਸਥਾ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਖ਼ਾਲਸਾ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 21 ਅਕਤੂਬਰ (ਚਾਹਲ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਗੁਰਦੁਆਰਾ ਧੰਨ ਧੰਨ ਬਾਬਾ ਜੱਸਾ ਸਿੰਘ ਪਿੰਡ ਸਿੰਬਲ ਮਜਾਰਾ ਵਿਖੇ ਸੰਗਤ ਵਲੋਂ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ...

ਪੂਰੀ ਖ਼ਬਰ »

ਸੀ. ਐਚ. ਬੀ. ਮੁਲਾਜ਼ਮਾ ਦਾ ਵਫ਼ਦ ਐਕਸੀਅਨ ਨੂੰ ਮਿਲਿਆ

ਨਵਾਂਸ਼ਹਿਰ, 21 ਅਕਤੂਬਰ (ਹਰਵਿੰਦਰ ਸਿੰਘ)- ਅੱਜ ਪਾਵਰਕਾਮ ਵਲੋਂ ਠੇਕੇਦਾਰ ਰਾਹੀਂ ਰੱਖੇ ਗਏ ਸੀ.ਐੱਸ.ਬੀ. ਮੁਲਾਜ਼ਮਾਂ ਦਾ ਵਫ਼ਦ ਆਪਣੀਆਂ ਮੰਗਾਂ ਸਬੰਧੀ ਐਕਸੀਅਨ ਪਾਵਰਕਾਮ ਇੰਜ. ਵਿਨੈ ਦੀਪ ਸਿੰਘ ਨੂੰ ਮਿਲਿਆ | ਇਸ ਮੌਕੇ ਵਫ਼ਦ 'ਚ ਸ਼ਾਮਿਲ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੰਗਾ ਪੁਲਿਸ ਵਲੋਂ ਪਿੰਡਾਂ ਦੇ ਖਿਡਾਰੀਆਂ ਦਾ ਐਥਲੇਟਿਕ ਟੂਰਨਾਮੈਂਟ ਕਰਵਾਇਆ

ਬੰਗਾ, 21 ਅਕਤੂਬਰ (ਨੂਰਪੁਰ)- ਬੰਗਾ ਪੁਲਿਸ ਸਿਟੀ ਸ਼ਹੀਦ ਬਾਬਾ ਧਰਮ ਸਿੰਘ ਸਪੋਰਟਸ ਕਲੱਬ ਵਲੋਂ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਖੇਡ ਮੈਦਾਨ 'ਚ ਪਿੰਡਾਂ ਦੇ ਖਿਡਾਰੀਆਂ ਦਾ ਐਥਲੇਟਿਕ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਦਾ ਉਦਘਾਟਨ ਜਿਲ੍ਹਾ ਪੁਲਿਸ ਮੁਖੀ ਅਲਕਾ ...

ਪੂਰੀ ਖ਼ਬਰ »

ਵਿਸ਼ਵ ਆਇਓਡੀਨ ਕਮੀ ਰੋਕਥਾਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ

ਉਸਮਾਨਪੁਰ, 21 ਅਕਤੂਬਰ (ਮਝੂਰ)-ਸਰਕਾਰੀ ਹਾਈ ਸਕੂਲ ਕੋਟ ਰਾਾਝਾ ਵਿਖੇ ਅੱਜ ਵਿਸ਼ਵ ਆਇਉਡੀਨ ਕਮੀ ਰੋਕਥਾਮ ਦਿਵਸ ਸਕੂਲ ਮੁਖੀ ਲਖਵੀਰ ਸਿੰਘ ਉਸਮਾਨਪੁਰ ਦੀ ਅਗਵਾਈ ਹੇਠ ਮਨਾਇਆ ਗਿਆ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਦਵਿੰਦਰ ਢਾਾਡਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਬਸਪਾ ਆਗੂ ਰਣਜੀਤ ਸਿੰਘ ਕਲਸੀ ਦੀ ਮਾਤਾ ਸਵਰਨ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਟਾਰੀਆਂ, 21 ਅਕਤੂਬਰ (ਨਵਜੋਤ ਸਿੰਘ ਜੱਖੂ) - ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਐਨ. ਆਰ. ਆਈ ਜੁਝਾਰੂ ਆਗੂ ਰਣਜੀਤ ਸਿੰਘ ਕਲਸੀ ਕਟਾਰੀਆਂ ਦੇ ਮਾਤਾ ਸਵਰਨ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜ਼ਲੀ ਸਮਾਗਮ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਕਟਾਰੀਆਂ ...

ਪੂਰੀ ਖ਼ਬਰ »

ਪਹਿਲਾਂ ਨਾਲੋਂ ਵੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕੀਤੀ ਗੈਰ ਕਾਨੰੂਨੀ ਮਾਈਨਿੰਗ ਦੇ ਧੰਦੇ ਨੇ

ਰੱਤੇਵਾਲ, 21 ਅਕਤੂਬਰ (ਜੋਨੀ ਭਾਟੀਆ)-ਭਾਵੇਂ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਗੈਰ ਕਾਨੰੂਨੀ ਮਾਈਨਿੰਗ ਪੂਰੀ ਤਰ੍ਹਾਂ ਬੰਦ ਹੈ ਪਰੰਤੂ ਰੱਤੇਵਾਲ ਹਲਕੇ ਦੇ ਨਾਲ ਲੱਗਦੇ ਪਿੰਡਾਂ ਵਿਚ ਧੜੱਲੇ ਨਾਲ ਨਾਜਾਇਜ਼ ਮਾਈਨਿੰਗ ਦਾ ਧੰਦਾ ਦਿਨ-ਰਾਤ ਚੱਲ ਰਿਹਾ ਹੈ | ਸਰਕਾਰ ...

ਪੂਰੀ ਖ਼ਬਰ »

ਸੜਕ ਦੇ ਟੋਇਆਂ ਕਾਰਨ ਮੋਟਰਸਾਈਕਲ ਸਵਾਰ ਔਰਤ ਡਿਗੀ-ਗੰਭੀਰ ਜ਼ਖ਼ਮੀ

ਸੰਧਵਾਂ, 21 ਅਕਤੂਬਰ (ਪ੍ਰੇਮੀ ਸੰਧਵਾਂ)- ਬਹਿਰਾਮ-ਮਾਹਿਲਪੁਰ ਸੜਕ ਦੀ ਹਾਲਤ ਐਨੀ ਵਿਗੜ ਚੁੱਕੀ ਹੈ ਕਿ ਆਏ ਦਿਨ ਵਾਪਰਦੇ ਹਾਦਸਿਆਂ 'ਚ ਰਾਹਗੀਰ ਗੰਭੀਰ ਜ਼ਖਮੀ ਹੋ ਰਹੇ ਹਨ | ਅੱਜ ਸਵੇਰੇ ਸਾਢੇ 10 ਵਜੇ ਦੇ ਕਰੀਬ ਮੋਟਰਸਾਇਕਲ ਸਵਾਰ ਇਕ ਵਿਅਕਤੀ ਤੇ ਇਕ ਔਰਤ ਬਹਿਰਾਮ ਸਾਈਡ ...

ਪੂਰੀ ਖ਼ਬਰ »

ਡੀ. ਸੀ. ਮੁਲਾਜ਼ਮ ਯੂਨੀਅਨ ਦੀ ਕਲਮ ਛੋੜ ਹੜਤਾਲ ਤੀਸਰੇ ਦਿਨ ਵੀ ਰਹੀ ਜਾਰੀ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਦਫ਼ਤਰੀ ਕਰਮਚਾਰੀਆਂ ਵਲੋਂ ਕੀਤੀ ਗਈ ਕਲਮ ਛੋੜ ਹੜਤਾਲ ਤੀਸਰੇ ਦਿਨ ਵੀ ਜਾਰੀ ਰਹੀ | ਇਸ ਮੌਕੇ ਡੀ.ਸੀ.ਦਫ਼ਤਰ ਨਵਾਂਸ਼ਹਿਰ, ਉਪ ਮੰਡਲ ...

ਪੂਰੀ ਖ਼ਬਰ »

ਡਿਪਟੀ ਸੈਕਟਰੀ ਪੰਜਾਬ ਸਟੇਟ ਰੈੱਡ ਕਰਾਸ ਵੱਲੋਂ ਨਵਾਂਸ਼ਹਿਰ ਨਸ਼ਾ ਮੁਕਤੀ ਕੇਂਦਰ ਦਾ ਅਚਨਚੇਤ ਦੌਰਾ

ਨਵਾਂਸ਼ਹਿਰ, 21 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਧਰਮਸ਼ਾਲਾ ਭੱੁਚਰਾਂ ਰੇਲਵੇ ਰੋਡ, ਨਵਾਂਸ਼ਹਿਰ ਵਿਖੇ ਪੰਜਾਬ ਸਟੇਟ ਰੈੱਡ ਕਰਾਸ ਦੇ ਡਿਪਟੀ ਸੈਕਟਰੀ ਹਰਬੰਸ ਸਿੰਘ ਭੰਗਾਣੀਆਂ ਨੇ ਕੇਂਦਰ ਦਾ ਅਚਨਚੇਤ ਦੌਰਾ ਕੀਤਾ ...

ਪੂਰੀ ਖ਼ਬਰ »

ਕੈਪੀਟਲ ਸਮਾਲ ਬੈਂਕ ਸ਼ਾਖਾ ਦਾ ਸਮਰਾ ਨੇ ਕੀਤਾ ਉਦਘਾਟਨ

ਬੰਗਾ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸਮਾਲ ਕੈਪੀਟਲ ਬੈਂਕ ਦੀ ਬ੍ਰਾਂਚ ਦਾ ਪਿੰਡ ਮਜਾਰਾ ਰਾਜਾ ਸਾਹਿਬ ਵਿਖੇ ਅਮਰਜੀਤ ਸਿੰਘ ਸਮਰਾ ਚੇਅਰਮੈਨ ਪੰਜਾਬ ਮਾਰਕਫੈਡ ਨੇ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕਿਸਾਨ ਦੀਆਂ ਤਿੰਨ ਮੱਝਾਂ ਚੋਰੀ, ਪਿੰਡ 'ਚ ਦਹਿਸ਼ਤ

ਰੈਲਮਾਜਰਾ/ ਕਾਠਗੜ੍ਹ, 21 ਅਕਤੂਬਰ ( ਰੋਮੀ, ਪਨੇਸਰ)- ਨਜ਼ਦੀਕੀ ਪਿੰਡ ਜਮੀਤਗੜ੍ਹ ਵਿਖੇ ਬੀਤੀ ਰਾਤ ਇਕ ਕਿਸਾਨ ਦੀਆਂ ਤਿੰਨਾਂ ਮੱਝਾਂ ਅਤੇ 2 ਕੱਟੀਆਂ ਬੀਤੀ ਰਾਤ ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਕਿਸਾਨ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਬਾਹਰ ਸੱੁਤਾ ਹੋਇਆ ਸੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX