ਤਾਜਾ ਖ਼ਬਰਾਂ


ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਬਾਲਿਆਂਵਾਲੀ, 17 ਨਵੰਬਰ (ਕੁਲਦੀਪ ਮਤਵਾਲਾ)-ਪਿੰਡ ਕੋਟੜਾ ਕੌੜਾ ਵਿਖੇ ਬਰਾਤ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।ਜਿਸ ਕਾਰਨ ਸਾਰੇ ਇਲਾਕੇ 'ਚ ਸੋਗ ...
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ,ਸੂਰਜ ਭਾਨ ਗੋਇਲ,ਕੰਵਲਜੀਤ ਢੀਂਡਸਾ) - ਪਿੰਡ ਚੰਗਾਲੀਵਾਲਾ ਵਿਖੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵੱਲੋਂ ਕੁੱਟਮਾਰ ਕਾਰਨ, ਪਿਸ਼ਾਬ ਪਿਲਾਉਣ ਅਤੇ ਪੈਰਾਂ ...
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਸਰਸਾ ਨੰਗਲ 'ਚ ਕਰੀਬ 5 ਘੰਟਿਆਂ ਮਗਰੋਂ ਤੇਂਦੂਏ ਨੂੰ ਫੜਨ 'ਚ ਸਬੰਧਿਤ ਅਧਿਕਾਰੀ ਹੋਏ ਸਫਲ
. . .  1 day ago
ਭਰਤ ਗੜ੍ਹ ,16 ਨਵੰਬਰ (ਜਸਬੀਰ ਸਿੰਘ ਬਾਵਾ)- ਥਾਣਾ ਕੀਰਤਪੁਰ ਸਾਹਿਬ ਅਧੀਨ ਆਉਂਦੇ ਪਿੰਡ ਸਰਸਾ ਨੰਗਲ 'ਚ ਅੱਜ ਉਦੋਂ ਮਾਹੌਲ ਤਣਾਓ ਪੂਰਣ ਹੋ ਗਿਆ, ਜਦੋਂ ੇ ਬਾਅਦ ਦੁਪਹਿਰ ਇੱਥੋਂ ਦੇ ਵਸਨੀਕ ਮੋਹਣ ਸਿੰਘ ਦੇ ਘਰ ਦੇ ...
ਅਨਿਲ ਅੰਬਾਨੀ ਨੇ ਦਿੱਤਾ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਅਹੁਦੇ ਤੋਂ ਅਸਤੀਫ਼ਾ
. . .  1 day ago
ਮੁੰਬਈ ,16 ਨਵੰਬਰ - ਅਨਿਲ ਅੰਬਾਨੀ ਨੇ ਅੱਜ ਕਰਜ਼ੇ ਦੇ ਬੋਝ ਹੇਠ ਦੱਬੀ ਰਿਲਾਇੰਸ ਕਮਨੀਕੇਸ਼ਨ ਦੇ ਨਿਰਦੇਸ਼ਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸ਼ੁੱਕਰਵਾਰ ਨੂੰ ਜਾਰੀ ਤਿਮਾਹੀ 'ਚ ਕੰਪਨੀ ਨੂੰ 30 ਹਜ਼ਾਰ ਕਰੋੜ ਤੋਂ ਵੱਧ ਘਾਟਾ ...
ਲਾਹੌਰ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵਿਦੇਸ਼ ਜਾਣ ਦੀ ਦਿਤੀ ਇਜਾਜ਼ਤ
. . .  1 day ago
ਅਟਾਰੀ ਵਾਹਗਾ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਸਮਾਂ ਸ਼ਾਮ ਸਾਢੇ 4 ਵਜੇ ਹੋਇਆ
. . .  1 day ago
ਅਟਾਰੀ ,16 ਨਵੰਬਰ ( ਰੁਪਿੰਦਰਜੀਤ ਸਿੰਘ ਭਕਨਾ) - ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਵਿਖੇ ਭਾਰਤ ਪਾਕਿਸਤਾਨ ਦੀਆਂ ਸੁਰੱਖਿਆ ਫੋਰਸਾਂ ਵੱਲੋਂ ਨਿਭਾਈ ਜਾਂਦੀ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ )ਜਿਸ ਨੂੰ ...
ਐੱਸ ਜੀ ਪੀ ਸੀ ਕੋਲ ਫ਼ੰਡਾਂ ਦੀ ਘਾਟ ਨਹੀਂ , 20 ਡਾਲਰ ਦੇ ਸਕਦੇ ਹਨ - ਪ੍ਰਨੀਤ ਕੌਰ
. . .  1 day ago
ਨਾਭਾ , 16 ਨਵੰਬਰ ( ਅਮਨਦੀਪ ਸਿੰਘ ਲਵਲੀ)- ਇਤਿਹਾਸਿਕ ਨਗਰੀ ਨਾਭਾ ਵਿਖੇ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਵੱਲੋਂ ਧੰਨਵਾਦੀ ਦੌਰਾ ਕੀਤਾ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੋ ਸੰਗਤ ਨੂੰ ਪਾਸਪੋਰਟ ...
ਰਾਮਾ ਮੰਡੀ ਵਿਖੇ ਆਪਸ 'ਚ ਭਿੜੇ ਭਾਜਪਾ ਆਗੂ ਅਤੇ ਵਰਕਰ
. . .  1 day ago
ਜਲੰਧਰ, 16 ਨਵੰਬਰ (ਪਵਨ)- ਅੱਜ ਰਾਮਾ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਅਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਸਮਰਥਕ ਆਪਸ 'ਚ ਕਿਸੇ ਗੱਲ ਨੂੰ...
1 ਕਿਲੋ, 55 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਚਾਲਕ ਪਾਸੋਂ 1 ਕਿਲੋ, 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ...
ਸੇਵਾਮੁਕਤ ਸਿਵਲ ਅਧਿਕਾਰੀ ਡਾ. ਜਸਪਾਲ ਨੇ ਕਰਤਾਰਪੁਰ ਲੈਂਡਸਕੇਪ ਯੋਜਨਾ ਇਮਰਾਨ ਖ਼ਾਨ ਨਾਲ ਵਿਚਾਰੀ
. . .  1 day ago
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)- ਚੜ੍ਹਦੇ ਪੰਜਾਬ ਦੇ ਸੇਵਾਮੁਕਤ ਸਿਵਲ ਅਧਿਕਾਰੀ ਅਤੇ ਲੇਖਕ ਖੋਜ-ਕਰਤਾ ਡਾ. ਡੀ. ਐੱਸ. ਜਸਪਾਲ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ...
ਮੋਬਾਇਲ ਵਿੰਗ ਦੀ ਟੀਮ ਵਲੋਂ ਇੱਕ ਕਿਲੋ ਤੋਂ ਵੱਧ ਸੋਨਾ ਅਤੇ 40 ਕਿਲੋ ਚਾਂਦੀ ਬਰਾਮਦ
. . .  1 day ago
ਜਲੰਧਰ, 16 ਨਵੰਬਰ- ਮੋਬਾਇਲ ਵਿੰਗ ਦੀ ਟੀਮ ਨੇ ਟਰੇਨ 'ਚ ਜਾ ਰਹੇ ਦੋ ਵਿਅਕਤੀਆਂ ਕੋਲੋਂ ਅੱਜ ਬਿਨਾਂ ਬਿੱਲ ਤੋਂ 1 ਕਿਲੋ 325 ਗ੍ਰਾਮ ਸੋਨਾ ਅਤੇ 40 ਕਿਲੋ ਚਾਂਦੀ...
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੰਜ ਸ਼ੱਕੀ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 16 ਨਵੰਬਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ...
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਬ ਪਾਰਟੀ ਬੈਠਕ ਸ਼ੁਰੂ
. . .  1 day ago
ਨਵੀਂ ਦਿੱਲੀ, 16 ਨਵੰਬਰ- 18 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਲੋਕ ਸਭਾ ਦੇ ਸਪੀਕਰ ਓਮ ਪ੍ਰਕਾਸ਼ ਬਿਰਲਾ...
ਡਾ. ਓਬਰਾਏ ਨੇ ਹੁਣ ਕਰਤਾਰਪੁਰ ਸਾਹਿਬ ਜਾਣ ਦੇ ਚਾਹਵਾਨਾਂ ਦੇ ਫਾਰਮ ਭਰਨ ਦੀ ਨਿਸ਼ਕਾਮ ਸੇਵਾ ਦਾ ਚੁੱਕਿਆ ਬੀੜਾ
. . .  1 day ago
ਦਿੱਲੀ ਦਾ ਪਾਣੀ ਵੀ ਸਭ ਤੋਂ ਵੱਧ ਖ਼ਰਾਬ, ਸਰਕਾਰ ਨੇ ਜਾਰੀ ਕੀਤੀ 21 ਸ਼ਹਿਰਾਂ ਦੀ ਰੈਂਕਿੰਗ
. . .  1 day ago
ਨਿਤਿਸ਼ ਕੁਮਾਰ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਦੀ ਸ਼ਾਨਦਾਰ ਜਿੱਤ, ਬੰਗਲਾਦੇਸ਼ ਨੂੰ ਪਾਰੀ ਅਤੇ 130 ਦੌੜਾਂ ਨਾਲ ਦਿੱਤੀ ਮਾਤ
. . .  1 day ago
ਇੰਦੌਰ ਟੈਸਟ ਮੈਚ 'ਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ
. . .  1 day ago
ਜੇ. ਐੱਨ. ਯੂ. 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜਨ ਦੇ ਮਾਮਲੇ 'ਚ ਵਸੰਤ ਕੁੰਜ ਥਾਣੇ 'ਚ ਕੇਸ ਦਰਜ
. . .  1 day ago
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਦਿੱਲੀ 'ਚ ਹੋਣ ਵਾਲੀ ਐੱਨ. ਡੀ. ਏ. ਦੀ ਬੈਠਕ 'ਚ ਨਹੀਂ ਸ਼ਾਮਲ ਹੋਵੇਗੀ ਸ਼ਿਵ ਸੈਨਾ
. . .  1 day ago
ਡਿਗਦੀ ਅਰਥਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਕਰੇਗੀ ਰੈਲੀ
. . .  1 day ago
ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਿਰੋਹ ਦੇ ਮੈਂਬਰ ਅਤੇ ਨਸ਼ਾ ਤਸਕਰ ਪੁਲਿਸ ਵਲੋਂ ਕਾਬੂ
. . .  1 day ago
ਕਮਾਲਪੁਰ ਵਿਖੇ ਨਗਰ ਕੀਰਤਨ 'ਚ ਹਵਾਈ ਫਾਇਰ ਕਰਨ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਦਿੱਲੀ 'ਚ 'ਆਪ' ਦੇ ਦਫ਼ਤਰ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ
. . .  1 day ago
ਮੁੰਬਈ 'ਚ ਭਾਜਪਾ ਨੇਤਾਵਾਂ ਦੀ ਬੈਠਕ, ਫੜਨਵੀਸ ਵੀ ਹਨ ਮੌਜੂਦ
. . .  1 day ago
ਗੋਆ : ਪੰਛੀ ਦੇ ਟਕਰਾਉਣ ਕਾਰਨ ਮਿਗ-29ਕੇ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ
. . .  1 day ago
ਨਿਹੰਗ ਸਿੰਘਾਂ ਦੀਆਂ ਗਾਵਾਂ ਨੂੰ ਰੋਕਣ ਲਈ ਮੰਡੀ ਮੋੜ ਪੁਲਿਸ ਛਾਉਣੀ 'ਚ ਤਬਦੀਲ
. . .  1 day ago
ਦਿੱਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਸ਼ਰਮਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  1 day ago
ਬਠਿੰਡਾ ਵਿਖੇ ਘਰ 'ਚ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਮਾਮਲੇ 'ਚ ਚਾਰ ਗ੍ਰਿਫ਼ਤਾਰ
. . .  1 day ago
ਬਠਿੰਡਾ ਸੈਂਟਰਲ ਜੇਲ੍ਹ 'ਚ ਹਵਾਲਾਤੀ ਕੋਲੋਂ ਮਿਲਿਆ ਮੋਬਾਇਲ
. . .  1 day ago
ਗੋਆ ਦੇ ਡੀ. ਜੀ. ਪੀ. ਪ੍ਰਣਬ ਨੰਦਾ ਦਾ ਦੇਹਾਂਤ
. . .  1 day ago
ਸ੍ਰੀਲੰਕਾ ਰਾਸ਼ਟਰਪਤੀ ਚੋਣਾਂ : ਵੋਟਰਾਂ ਨੂੰ ਲਿਜਾ ਰਹੀਆਂ ਬੱਸਾਂ 'ਤੇ ਹਮਲਾ
. . .  1 day ago
ਖੰਨਾ ਵਿਚ ਸਵੇਰੇ ਇਕ ਔਰਤ ਕਤਲ , ਇਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਫੱਟੜ
. . .  1 day ago
ਬੁਆਇਲਰ 'ਚ ਧਮਾਕਾ ਹੋਣ ਕਾਰਨ 4 ਮੌਤਾਂ, ਕਈ ਜ਼ਖਮੀ
. . .  1 day ago
ਹਵਾਲਾਤ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਮੌਸਮ ਦੇ ਵਿਗੜੇ ਮਿਜ਼ਾਜ ਕਾਰਨ ਕਿਸਾਨ ਚਿੰਤਾ 'ਚ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  2 days ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  2 days ago
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  2 days ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  2 days ago
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  2 days ago
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  2 days ago
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਰੂਪਨਗਰ

ਫਾਰਚੂਨਰ ਅਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੀ ਦੇਰ ਰਾਤ ਸ੍ਰੀ ਅਨੰਦਪੁਰ ਸਾਹਿਬ-ਰੂਪਨਗਰ ਮੁੱਖ ਮਾਰਗ 'ਤੇ ਸਥਿਤ ਖ਼ਾਲਸਾ ਕਾਲਜ ਸਾਹਮਣੇ ਇਕ ਫਾਰਚੂਨਰ ਅਤੇ ਬੁਲਟ ਮੋਟਰ ਸਾਈਕਲ ਦੀ ਹੋਈ ਟੱਕਰ 'ਚ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਜਾਣ ਦੀ ਸੂਚਨਾ ਹੈ | ਉਕਤ ਹਾਦਸਾ ਉਦੋਂ ਵਾਪਰਿਆਂ ਜਦੋਂ ਸਥਾਨਕ ਮਹੱਲਾ ਭੋਰਾ ਸਾਹਿਬ ਨਿਵਾਸੀ ਜੰਗ ਬਹਾਦਰ ਸਿੰਘ ਪੁੱਤਰ ਰਣਬੀਰ ਸਿੰਘ ਬੁਲਟ ਮੋਟਰ ਸਾਈਕਲ (ਨੰ: ਪੀਬੀ-16ਈ-3428) 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਲ ਨੂੰ ਆ ਰਿਹਾ ਸੀ | ਤਦ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸਾਹਮਣੇ ਫਾਰਚਊਨਰ (ਪੀਬੀ-01ਬੀ-2222) ਨੇ ਮੋਟਰ ਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਜਿਸ 'ਚ ਗੰਭੀਰ ਜ਼ਖਮੀ ਹੋ ਜਾਣ ਕਾਰਨ ਮੋਟਰ ਸਾਈਕਲ ਸਵਾਰ ਨੌਜਵਾਨ ਜੰਗ ਬਹਾਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਕਾਬਲੇ-ਗ਼ੌਰ ਇਹ ਹੈ ਕਿ ਸਥਾਨਕ ਪੁਲਿਸ ਥਾਣੇ ਤੋਂ ਮਹਿਜ਼ 100 ਕੁ ਮੀਟਰ ਦੂਰੀ 'ਤੇ ਵਾਪਰੇ ਹਾਦਸੇ 'ਚ ਕਾਰ ਚਾਲਕ ਫ਼ਰਾਰ ਹੋਣ 'ਚ ਸਫਲ ਹੋ ਗਿਆ | ਘਟਨਾ ਸਥਾਨ 'ਤੇ ਦੇਰੀ ਨਾਲ ਪਹੰੁਚੇ ਪੁਲਿਸ ਅਧਿਕਾਰੀ ਵਲੋਂ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਨਾਲ ਕੀਤੀ ਤਲਖ ਕਲਾਮੀ ਕਾਰਨ ਸ਼ਹਿਰ ਵਾਸੀਆਂ 'ਚ ਭਾਰੀ ਰੋਸ ਹੈ | ਉਕਤ ਘਟਨਾ ਸਬੰਧੀ ਜਾਂਚ ਅਧਿਕਾਰੀ ਸਥਾਨਕ ਚੌਕੀ ਇੰਚਾਰਜ ਰਘਬੀਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ 'ਚ ਫਾਰਚਊਨਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਿ੍ਤਕ ਨੌਜਵਾਨ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਾਪ ਦਿੱਤੀ ਹੈ | ਮਿ੍ਤਕ ਨੌਜਵਾਨ ਦਾ ਪਰਿਵਾਰਕ ਮੈਂਬਰਾਂ, ਸਾਕ ਸੰਬੰਧੀਆਂ ਅਤੇ ਵੱਡੀ ਗਿਣਤੀ 'ਚ ਇਕੱਤਰ ਸ਼ਹਿਰ ਵਾਸੀਆਂ ਨੇ ਨਮ ਅੱਖਾਂ ਨਾਲ ਸਥਾਨਕ ਚਰਨ ਗੰਗਾ ਖੱਡ 'ਤੇ ਸਥਿਤ ਸ਼ਮਸ਼ਾਨਘਾਟ 'ਤੇ ਸਸਕਾਰ ਕਰ ਦਿੱਤਾ ਹੈ |

ਦਰਿਆ ਸਤਲੁਜ 'ਚੋਂ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ-ਹਰਮੋਹਣ ਸਿੰਘ ਸੰਧੂ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਅੱਜ ਆਪਣੇ ਦਫ਼ਤਰ ਵਿਚ ਕੀਤੀ ਪੈੱ੍ਰਸ ਕਾਨਫ਼ਰੰਸ ਵਿਚ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਬਿਜਲੀ ਸਪਲਾਈ ਵਧਾਉਣ ਲਈ ਮੰਗ ਪੱਤਰ ਦਿੱਤਾ

ਮੋਰਿੰਡਾ, 21 ਅਕਤੂਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਅਗਵਾਈ ਹੇਠ ਚੇਅਰਮੈਨ ਪੀ.ਐਸ.ਪੀ.ਸੀ.ਐਲ. ਪਟਿਆਲਾ ਨੂੰ ਐਸ.ਡੀ.ਓ. ਮੋਰਿੰਡਾ ਰਾਹੀਂ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਚਰਨ ...

ਪੂਰੀ ਖ਼ਬਰ »

ਦਿੱਲੀ ਦੀਆਂ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਵਾਉਣ ਦਾ ਖ਼ਰਚਾ ਚੁੱਕਣ ਵਾਲਾ ਕੇਜਰੀਵਾਲਾ ਵਧਾਈ ਦਾ ਹੱਕਦਾਰ-ਆਪ ਆਗੂ

ਰੂਪਨਗਰ, 21 ਅਕਤੂਬਰ (ਸੱਤੀ, ਹੁੰਦਲ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸਤ ਦੀ ਪੌੜੀ ਵਜੋਂ ਵਰਤਣ ਵਾਲਾ ਅਕਾਲੀ ਦਲ ਬਾਦਲ ਅਤੇ ਪੰਜਾਬ ਦੀ ਸੱਤਾ 'ਤੇ ਕਾਬਜ਼ ਕੈਪਟਨ ਸਰਕਾਰ ਬਾਬੇ ਨਾਨਕ ਦੇ 550 ਸਾਲ ਪ੍ਰਕਾਸ਼ ਦਿਵਸ ਦੇ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਵੇਚਣ ਵਾਲਿਆਂ ਨੂੰ ਨਗਰ ਕੌ ਾਸਲ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ-ਐਸ.ਡੀ.ਐਮ.

ਮੋਰਿੰਡਾ, 21 ਅਕਤੂਬਰ (ਕੰਗ)-ਦੀਵਾਲੀ ਦੇ ਦਿਨਾਂ ਵਿਚ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕੇ ਵਿਚ ਆਤਿਸ਼ਬਾਜ਼ੀ ਵੇਚਣ ਵਾਲੇ ਜ਼ਿਆਦਾਤਰ ਦੋ ਨੰਬਰ ਵਿਚ ਆਤਿਸ਼ਬਾਜ਼ੀ ਦਾ ਕਾਰੋਬਾਰ ਕਰਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਭੰਗੂ ਪ੍ਰਧਾਨ ਦੁੱਧ ਉਤਪਾਦਕ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਅਤੇ ਕਵੀ ਦਰਬਾਰ ਕਰਵਾਇਆ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸ੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੇ ਪਾਠ ਤੇ ਕੀਰਤਨ ਉਪਰੰਤ ਕਵੀ ਦਰਬਾਰ ...

ਪੂਰੀ ਖ਼ਬਰ »

ਕਿਸਾਨ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਨ-ਐਸ. ਡੀ. ਐਮ.

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਉਪ ਮੰਡਲ ਮੈਜਿਸਟਰੇਟ ਕਨੂੰ ਗਰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਨੂੰ ਦੀ ਬਜਾਏ ਆਧੁਨਿਕ ਮਸ਼ੀਨਾਂ ਜਿਵੇਂ ਹੈਪੀ ਸੀਡਰ, ਪਰਾਲੀ ਕੁਤਰਨ ਅਤੇ ਖਿਲਾਰਨ ਲਈ ਚੌਪਰ, ਰੋਟਰੀ ਟਿਲਰ ...

ਪੂਰੀ ਖ਼ਬਰ »

ਨੇਤਾ ਜੀ ਸਕੂਲ ਦੇ 13 ਖਿਡਾਰੀ ਪੰਜਾਬ ਟੀਮ ਲਈ ਚੁਣੇ

ਰੂਪਨਗਰ, 21 ਅਕਤੂਬਰ (ਪ. ਪ. ਰਾਹੀਂ)-65ਵੀਆਂ ਪੰਜਾਬ ਸਕੂਲ ਖੇਡਾਂ ਵੂਡਵਾਲ ਨੈਸ਼ਨਲ ਟੀਮ ਦੇ ਟਰਾਇਲ ਜੋ ਕਿ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੋਪੜ ਵਿਖੇ ਕਰਵਾਏ ਗਏ, ਵਿਚ ਨੇਤਾ ਜੀ ਮਾਡਲ ਸਕੂਲ ਦੇ 13 ਖਿਡਾਰੀ ਪੰਜਾਬ ਟੀਮ ਲਈ ਚੁਣੇ ਗਏ | ਸਕੂਲ ਦੇ ਨਿਰਦੇਸ਼ਕ ਵੀ. ਪੀ. ਸੈਣੀ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀਆਂ ਖਿਡਾਰਨਾਂ ਨੇ ਕੌਮੀ ਸਬ-ਜੂਨੀਅਰ ਹੈਾਡਬਾਲ ਚੈਂਪੀਅਨਸ਼ਿਪ 'ਚ ਹਾਸਲ ਕੀਤਾ ਤੀਜਾ ਸਥਾਨ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸਬ ਜੂਨੀਅਰ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਜੋ ਰੁੱਦਰਪੁਰ (ਉੱਤਰਾਖੰਡ) ਵਿਖੇ ਕਰਵਾਈ ਗਈ, ਦੌਰਾਨ 15 ਸਾਲ ਉਮਰ ਵਰਗ ਮੁਕਾਬਲੇ ਵਿਚ ਸਾਈ ਐਕਸਟੈਨਸ਼ਨ ਸੈਂਟਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਚਾਰ ਖਿਡਾਰਨਾਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸਮਾਗਮ ਕਰਵਾਇਆ

ਬੇਲਾ, 21 ਅਕਤੂਬਰ (ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਗੁਰੂ ਜੰਡ ਸਾਹਿਬ ਵਿਖੇ ਮੈਡਮ ਸਰਬਜੀਤ ਕੌਰ ਪਿ੍ੰਸੀਪਲ ਦੀ ਅਗਵਾਈ ਅਤੇ ਸਕੂਲ ਦੀ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਆਲ ਇੰਡੀਆ ਕੌ ਾਸਲ ਫ਼ਾਰ ਟੈਕਨੀਕਲ ਐਜੂਕੇਸ਼ਨ ਦੁਆਰਾ ਪ੍ਰਯੋਜਿਤ ਫੈਕਲਟੀ ਡਿਵੈੱਲਪਮੈਂਟ ਪ੍ਰੋਗਰਾਮ ਦਾ ਸ਼ਾਨਦਾਰ ਸਮਾਪਨ

ਬੇਲਾ, 21 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ, ਬੇਲਾ ਵਿਖੇ ਪਿਛਲੇ ਪੰਦਰਾਂ ਦਿਨਾਂ ਤੋ ਚੱਲ ਰਹੇ, ਆਲ ਇੰਡੀਆ ਕਾਊਾਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ ਦੁਆਰਾ ਪ੍ਰਯੋਜਿਤ ਫੈਕਲਟੀ ਡਿਵੈਲਪਮੈਂਟ ...

ਪੂਰੀ ਖ਼ਬਰ »

ਸਵਾਈਨ ਫਲੂ ਸਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ

ਬੇਲਾ, 21 ਅਕਤੂਬਰ (ਮਨਜੀਤ ਸਿੰਘ ਸੈਣੀ)-ਡਾ. ਐਚ. ਐਨ. ਸ਼ਰਮਾ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਤਹਿਤ ਅਤੇ ਡਾ. ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸਰਕਾਰੀ ਸਕੂਲ ਜਟਾਣਾ, ਬੇਲਾ, ਭੈਰੋਮਾਜਰਾ ਆਦਿ ਵਿਖੇ ਸਵਾਈਨ ਫਲੂ ਦੇ ...

ਪੂਰੀ ਖ਼ਬਰ »

ਫਾਰਮੇਸੀ ਕਾਲਜ ਬੇਲਾ ਨੇ ਪੀ. ਟੀ. ਯੂ. ਦੇ ਸਾਊਥ ਜ਼ੋਨਲ ਯੁਵਕ ਮੇਲੇ ਦੀ ਓਵਰਆਲ ਜੇਤੂ ਟਰਾਫ਼ੀ 'ਤੇ ਕੀਤਾ ਕਬਜ਼ਾ

ਬੇਲਾ, 21 ਅਕਤੂਬਰ (ਮਨਜੀਤ ਸਿੰਘ ਸੈਣੀ)-ਅ. ਸ. ਬ. ਅ. ਜ. ਸ. ਮੈਮੋਰੀਅਲ ਕਾਲਜ ਆਫ ਫਾਰਮੇਸੀ, ਬੇਲਾ ਨੇ 19 ਅਤੇ 20 ਅਕਤੂਬਰ 2019 ਨੂੰ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵਲੋਂ ਦੁਆਬਾ ਸਕੂਲ ਆਫ਼ ਬਿਜ਼ਨਸ ਮੋਹਾਲੀ ਵਿਖੇ ਆਯੋਜਿਤ ਖੇਤਰੀ ਯੁਵਕ ਮੇਲੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਬੇਲਾ, 21 ਅਕਤੂਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਪਿ੍ੰਸੀਪਲ ਕੁਲਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ 18ਵਾਂ ਕੁਸ਼ਤੀ ਦੰਗਲ ਕਰਵਾਇਆ

ਪੁਰਖਾਲੀ, 21 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਵਲੋਂ, ਗ੍ਰਾਮ ਪੰਚਾਇਤ, ਪਿੰਡ ਦੇ ਯੂਥ ਕਲੱਬਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਿੰਦਰਖ ਵਿਖੇ 18 ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ¢ ...

ਪੂਰੀ ਖ਼ਬਰ »

ਕਾਰ-ਆਟੋ ਦੀ ਟੱਕਰ 'ਚ ਚਾਰ ਜ਼ਖ਼ਮੀ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 2/3/10/11 ਚੌਾਕ 'ਤੇ ਕਾਰ ਦੀ ਟੱਕਰ ਲੱਗਣ ਕਾਰਨ ਆਟੋ ਸਵਾਰ ਇਕ ਢਾਈ ਸਾਲਾਂ ਬੱਚੇ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀ ਲੋਕਾਂ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਲੈਜਾਇਆ ਗਿਆ ਪਰ ਬੱਚੇ ਦੀ ਹਾਲਤ ਦੇਖ ਕੇ ...

ਪੂਰੀ ਖ਼ਬਰ »

ਕਿਰਨ ਖੇਰ ਨੇ ਦੋ ਕਮਿਊਨਿਟੀ ਸੈਂਟਰਾਂ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 21 ਅਕਤੂਬਰ (ਆਰ. ਐਸ.ਲਿਬਰੇਟ)-ਅੱਜ ਕਿਰਨ ਖੇਰ ਲੋਕ ਸਭਾ ਮੈਂਬਰ ਚੰਡੀਗੜ੍ਹ ਨੇ ਸੈਕਟਰ 21 ਅਤੇ ਰਾਮ ਦਰਬਾਰ ਵਿਚ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ ਜੋ ਪੁਰਾਣੀਆਂ ਢਾਂਚਿਆਂ ਨੂੰ ਢਾਹੁਣ ਤੋਂ ਬਾਅਦ ਦੁਬਾਰਾ ਬਣਾਏ ਜਾਣਗੇ | ਇਸ ਮੌਕੇ ...

ਪੂਰੀ ਖ਼ਬਰ »

ਜਸਟਿਸ ਏ. ਜੀ. ਮਸੀਹ ਵਲੋਂ ਨਵੇਂ ਕੋਰਟ ਕੰਪਲੈਕਸ ਦੇ ਨਿਰਮਾਣ ਲਈ ਨੰਗਲ ਸ਼ਹਿਰ ਦਾ ਦੌਰਾ

ਨੰਗਲ, 21 ਅਕਤੂਬਰ (ਬਰਾਰੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਏ. ਜੀ. ਮਸੀਹ ਵਲੋਂ ਨੰਗਲ ਵਿਖੇ ਬਣਨ ਵਾਲੇ ਨਵੇਂ ਕੋਰਟ ਕੰਪਲੈਕਸ ਲਈ ਜਗ•ਾ ਵੇਖਣ ਵਾਸਤੇ ਅੱਜ ਨੰਗਲ ਦਾ ਦੌਰਾ ਕਰਕੇ ਸ਼ਹਿਰ 'ਚ ਖ਼ਾਲੀ ਪਈਆਂ ਢੁੱਕਵੀਆਂ ਥਾਵਾਂ ਦਾ ਦੌਰਾ ਕੀਤਾ ਗਿਆ ਜਿਨ੍ਹਾਂ ...

ਪੂਰੀ ਖ਼ਬਰ »

ਗੁਰਸੇਮਾਜਰਾ ਵਿਖੇ ਝੰਡੀ ਦੀ ਕੁਸ਼ਤੀ ਸਿਕੰਦਰ ਰੋਪੜ ਨੇ ਜਿੱਤੀ

ਨੂਰਪੁਰ ਬੇਦੀ, 21 ਅਕਤੂਬਰ (ਸ. ਰਿਪੋ.)-ਪਿੰਡ ਗੁਰਸੇਮਾਜਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਜ ਮੇਲਾ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਮੱਥਾ ਟੇਕਣ ਤੋਂ ਬਾਅਦ ਹੋਈ | ਇਸ ਤੋਂ ਪਹਿਲਾਂ ਢੋਲ ਦੀ ਆਵਾਜ਼ ਨਾਲ ਸਮੁੱਚੇ ਪਿੰਡ ਦੀ ...

ਪੂਰੀ ਖ਼ਬਰ »

ਰਿਆਤ ਇੰਜੀਨੀਅਰਿੰਗ ਕਾਲਜ 'ਚ ਕਰਵਾਈ ਫਰੈਸ਼ਰ ਪਾਰਟੀ

ਰੂਪਨਗਰ, 21 ਅਕਤੂਬਰ (ਸੱਤੀ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਰੋਪੜ ਕੈਂਪਸ ਦੇ ਮੋਹਰੀ ਅਦਾਰੇ ਰਿਆਤ ਇੰਜੀਨੀਅਰਿੰਗ ਕਾਲਜ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਸਵਾਗਤੀ ਪਾਰਟੀ ਫਰੈਸ਼ਰ ਬਰਿਸਕਰ, 2019 ਦਾ ਆਯੋਜਨ ਕੀਤਾ ਗਿਆ | ਸਮਾਗਮ ਦਾ ਆਰੰਭ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਇੰਜੀਨੀਅਰਿੰਗ ਐਾਡ ਟੈਕਨੌਲੋਜੀ, ਯੂਨੀਵਰਸਿਟੀ ਸਕੂਲ ਆਫ਼ ਲਾਅ, ਯੂਨੀਵਰਸਿਟੀ ਸਕੂਲ ਆਫ਼ ਸਾਇੰਸਿਜ਼, ਯੂਨੀਵਰਸਿਟੀ ਸਕੂਲ ਆਫ਼ ਫਾਰਮੇਸੀ, ਯੂਨੀਵਰਸਿਟੀ ਸਕੂਲ ਆਫ਼ ਐਜੂਕੇਸ਼ਨ, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਸਮੱਸਿਆਵਾਂ ਦੀ ਭਰਮਾਰ, ਪ੍ਰਸ਼ਾਸਨ ਨਹੀਂ ਲੈ ਰਿਹਾ ਕਿਸਾਨਾਂ ਦੀ ਸਾਰ...

ਪੁਰਖਾਲੀ, 21 ਅਕਤੂਬਰ (ਬੰਟੀ)-ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਸਮੱਸਿਆਵਾਂ ਦੀ ਖ਼ੂਬ ਭਰਮਾਰ ਹੋਈ ਪਈ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗਾਂ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ | ਕਿਸਾਨਾਂ ਨੂੰ ਮੰਡੀ ਵਿਚ ਆ ਰਹੀਆਂ ਸਮੱਸਿਆਵਾਂ ਨੂੰ ਲੈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਦੇ ਚੈੱਕ ਵੰਡੇ

ਮੋਰਿੰਡਾ, 21 ਅਕਤੂਬਰ (ਤਰਲੋਚਨ ਸਿੰਘ ਕੰਗ, ਪਿ੍ਤਪਾਲ ਸਿੰਘ)-ਅੱਜ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੋਰਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਿਕਾਸ ਕਾਰਜਾਂ ਲਈ ਇੱਥੇ ਕਰੋੜਾਂ ਰੁਪਏ ਦੇ ਚੈੱਕ ਵੰਡੇ ਗਏ¢ ਨਗਰ ਕੌਾਸਲ ਮੋਰਿੰਡਾ ਵਿਚ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹਾਦਤਾਂ ਦੇਣ ਵਾਲੇ ਪੁਲਿਸ ਦੇ ਜਵਾਨਾਂ ਨੂੰ ਜ਼ਿਲ੍ਹਾ ਪੁਲਿਸ ਨੇ ਦਿੱਤੀ ਸ਼ਰਧਾਾਜਲੀ

ਰੂਪਨਗਰ, 21 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਸ਼ਹੀਦੀ ਦਿਵਸ ਮੌਕੇ ਐਸ. ਐਸ. ਪੀ. ਰੂਪਨਗਰ ਸਵਪਨ ਸ਼ਰਮਾ ਵਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਸ਼ਹੀਦੀ ਸਮਾਰਕ, ਪੁਲਿਸ ਲਾਇਨ, ਰੂਪਨਗਰ ਵਿਖੇ ਜ਼ਿਲ੍ਹਾ ਪੁਲਿਸ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ¢ ਉਨ੍ਹਾਂ ...

ਪੂਰੀ ਖ਼ਬਰ »

130 ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ

ਰਾਹੋਂ, 21 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਵੱਲੋਂ ਦੋ ਸਕੇ ਭਰਾਵਾਂ ਨੂੰ 130 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐਚ.ਓ. ਥਾਣਾ ਰਾਹੋਂ ਗੌਰਵ ਧੀਰ ਨੇ ਦੱਸਿਆ ਕਿ ਨਸ਼ੇ ਦਾ ਵਪਾਰ ਕਰਨ ਵਾਲੇ ਵਿਅਕਤੀਆਂ ਨੂੰ ਫੜਨ ਦੀ ਮੁਹਿੰਮ ਦੌਰਾਨ ...

ਪੂਰੀ ਖ਼ਬਰ »

ਆਜ਼ਾਦ ਹਿੰਦ ਸਰਕਾਰ ਦਾ 77ਵਾਂ ਸਥਾਪਨਾ ਦਿਵਸ ਮਨਾਇਆ

ਰੂਪਨਗਰ, 21 ਅਕਤੂਬਰ (ਸੱਤੀ, ਚੱਕਲ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੁਆਰਾ ਸਥਾਪਿਤ ਆਜ਼ਾਦ ਹਿੰਦ ਸਰਕਾਰ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਕ ਰੈਲੀ ਕੱਢੀ ਗਈ ਜਿਸ ਵਿਚ ਨੇਤਾ ਜੀ ਮਾਡਲ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਤੇ ਮਾਤਾ-ਪਿਤਾ ਨੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਨਿਰਮਲ ਕੁਟੀਆ ਵਿਖੇ ਸ੍ਰੀਮਾਨ 108 ਸੰਤ ਸੁਆਮੀ ਰਾਮ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਫੁੱਟਬਾਲ ਮੁਕਾਬਲੇ 'ਚ ਰੂਪਨਗਰ ਬਲਾਕ ਜੇਤੂ

ਰੂਪਨਗਰ, 21 ਅਕਤੂਬਰ (ਸ. ਰ)-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਨੰਗਲ ਵਿਖੇ ਕਰਵਾਈਆ ਗਈਆਂ | ਇਨ੍ਹਾਂ ਖੇਡਾਂ ਦੌਰਾਨ ਅੰਡਰ-10 ਵਰਗ ਦੇ ਫੁੱਟਬਾਲ ਦੇ ਮੁਕਾਬਲਿਆਂ ਵਿਚ ਬਲਾਕ ਰੂਪਨਗਰ ਦੀ ਟੀਮ ਨੇ ਬਲਾਕ ਮੋਰਿੰਡੇ ਦੀ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 4-0 ਦੇ ...

ਪੂਰੀ ਖ਼ਬਰ »

ਆਇਉਡੀਨ ਯੁਕਤ ਨਮਕ ਸ਼ਕਤੀ ਅਤੇ ਬੁੱਧੀ ਦਾ ਰੱਖਿਅਕ ਹੈ -ਸਿਵਲ ਸਰਜਨ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਗਲੋਬਲ ਆਇਉਡੀਨ ਡੈਫੀਸੈਂਸੀ ਡਿਸਆਰਡਰ ਡੇਅ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਐਚ.ਐਨ. ਸ਼ਰਮਾ ਨੇ ਦੱਸਿਆ ਕਿ ਆਇਉਡੀਨ ਸਾਡੇ ਭੋਜਨ ਦਾ ਬਹੁਤ ਜ਼ਰੂਰੀ ਤੱਤ ਹੈ, ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 3 ਖਿਡਾਰੀਆਂ ਨੇ ਸੂਬਾ ਪੱਧਰੀ ਖੇਡਾਂ 'ਚ ਪਾਇਆ ਦਾਖ਼ਲਾ

ਸ੍ਰੀ ਚਮਕੌਰ ਸਾਹਿਬ, 21 ਅਕਤੂਬਰ (ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰੀ ਮੁਕਾਬਲਿਆਂ ਵਿਚ ਪ੍ਰਵੇਸ਼ ਪਾ ਲਿਆ ਹੈ | ਸਕੂਲ ਦੇ ...

ਪੂਰੀ ਖ਼ਬਰ »

ਸੋਸਾਇਟੀ ਵਲੋਂ 26 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ

ਨੂਰਪੁਰ ਬੇਦੀ, 21 ਅਕਤੂਬਰ (ਚੌਧਰੀ, ਵਿੰਦਰਪਾਲ)-ਗੁਰੂ ਨਾਨਕ ਵੈੱਲਫੇਅਰ ਸੇਵਾ ਸੋਸਾਇਟੀ ਨੂਰਪੁਰ ਬੇਦੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਰਾਸ਼ਨ ਦੀ ਸੇਵਾ ਲੜੀ ਤਹਿਤ ਅੱਜ ਸੋਸਾਇਟੀ ਵਲੋਂ 26 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਜੀ. ਓ. ਜੀ. ਦੀਆਂ ਬਕਾਇਆ ਸ਼ਿਕਾਇਤਾਂ ਤੇ ਸੁਝਾਅ ਦਾ ਤੁਰੰਤ ਨਿਪਟਾਰਾ ਕਰਨ ਦੀ ਉਪ-ਮੰਡਲ ਦੇ ਅਧਿਕਾਰੀਆਂ ਨੂੰ ਕੀਤੀ ਹਦਾਇਤ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਪ. ਪ. ਰਾਹੀਂ)-ਉਪ ਮੰਡਲ ਮੈਜਿਸਟਰੇਟ ਮੈਡਮ ਕਨੂੰ ਗਰਗ ਨੇ ਉਪ ਮੰਡਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜੀ. ਓ. ਜੀ. ਦੀਆਂ ਬਕਾਇਆ ਸ਼ਿਕਾਇਤਾਂ ਤੇ ਸੁਝਾਅ ਦਾ ਤੁਰੰਤ ਨਿਪਟਾਰਾ ਕਰਨ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਗੁਰਤਾ ਗੱਦੀ ਦਿਵਸ ਸਬੰਧੀ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 21 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਸਮੇਸ਼ ਦੀਵਾਨ ਹਾਲ ...

ਪੂਰੀ ਖ਼ਬਰ »

ਸਿੱਖੀ ਦੇ ਪ੍ਰਚਾਰ ਦੇ ਨਾਲ-ਨਾਲ ਸੱਪ ਫੜਨ ਲਈ ਵੀ ਮਸ਼ਹੂਰ ਗਿਆਨੀ ਬਲਵੀਰ ਸਿੰਘ ਮੁਜ਼ਾਫਤ

ਬੇਲਾ, 21 ਅਕਤੂਬਰ (ਮਨਜੀਤ ਸਿੰਘ ਸੈਣੀ)-ਵੱਖ-ਵੱਖ ਪਿੰਡਾਂ ਵਿਚ ਗਰਮੀ-ਸਰਦੀ ਦੀਆਂ ਛੁੱਟੀਆਂ ਜਾਂ ਸ਼ਾਮ-ਸਵੇਰੇ ਜਾਂ ਐਤਵਾਰ ਨੂੰ ਕਲਾਸਾਂ ਲਗਾ ਕੇ ਬੱਚਿਆਂ ਨੂੰ ਸਿੱਖੀ ਅਤੇ ਗੁਰਮਤਿ ਨਾਲ ਜੋੜਨ ਵਾਲੇ ਸ. ਬਲਵੀਰ ਸਿੰਘ ਮੁਜ਼ਾਫਤ ਤਨੋ ਮਨੋਂ ਸਿੱਖੀ ਦਾ ਪ੍ਰਚਾਰ ਕਰ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਪੁਲਿਸ ਸ਼ਹੀਦੀ ਦਿਵਸ ਮਨਾਇਆ

ਰੂਪਨਗਰ, 21 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਦੇ ਪੁਲਿਸ ਪ੍ਰਸ਼ਾਸਨ ਵਿਭਾਗ ਵਲੋਂ ਐਨ.ਸੀ.ਸੀ ਯੂਨਿਟ ਦੇ ਸਹਿਯੋਗ ਨਾਲ ਪੁਲਿਸ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਨੇ ਦੇਸ਼ ਦੀ ਖ਼ਾਤਰ ਸ਼ਹੀਦ ਹੋਣ ਵਾਲੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਲੋਂ ਅਨਾਜ ਮੰਡੀ ਦਾ ਦੌਰਾ

ਭਰਤਗੜ੍ਹ, 21 ਅਕਤੂਬਰ (ਜਸਬੀਰ ਸਿੰਘ ਬਾਵਾ)-ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਪੁਰੀ ਵਲੋਂ ਅੱਜ ਇਲਾਕਾਈ ਮੁਹਤਬਰਾਂ ਸਮੇਤ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਰਾਜ ਸਰਕਾਰ ਤੇ ਸਬੰਧਿਤ ਵਿਭਾਗ ਵਲੋਂ ਸਥਾਪਿਤ ਕੀਤੀ ਪੱਕੀ ਅਨਾਜ ਮੰਡੀ ਦਾ ਦੌਰਾ ਕਰਦਿਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 21 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ-28 ਦੇ ਰਹਿਣ ਵਾਲੇ ਰਾਹੁਲ ਪ੍ਰਧਾਨ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਨੂੰ ਲੁੱਟਣ ਦੇ ਮਾਮਲੇ 'ਚ ਗੈਂਗਸਟਰ ਯੋਧਾ ਅਤੇ ਸਾਥੀ ਬਰੀ

ਚੰਡੀਗੜ੍ਹ, 21 ਅਕਤੂਬਰ (ਰਣਜੀ ਸਿੰਘ/ਜਾਗੋਵਾਲ)-ਗੈਂਗਸਟਰ ਯੋਧ ਸਿੰਘ ਉਰਫ਼ ਯੋਧਾ ਅਤੇ ਉਸ ਦੇ ਸਾਥੀ ਅਮਰੀਕ ਸਿੰਘ ਨੂੰ ਲੁੱਟ ਦੇ ਇਕ ਮਾਮਲੇ ਵਿਚ ਅਦਾਲਤ ਨੇ ਬਰੀ ਕਰ ਦਿੱਤਾ ਹੈ | ਇਨ੍ਹਾਂ ਦੋਵਾਂ 'ਤੇ ਕਿਸਾਨ ਭਵਨ ਚੌਾਕ ਨੇੜੇ ਇਕ ਲੜਕੇ ਨੂੰ ਲੁੱਟਣ ਦਾ ਮਾਮਲਾ ਦਰਜ ਸੀ ...

ਪੂਰੀ ਖ਼ਬਰ »

ਅਕਾਲੀ ਆਗੂ ਅਤੇ ਸਮਾਜ ਸੇਵੀ ਸ਼ਿਵਰਾਜ ਸਿੰਘ ਸੋਢੀ ਦਾ ਦਿਹਾਂਤ

ਕੁਰਾਲੀ, 21 ਅਕਤੂਬਰ (ਹਰਪ੍ਰੀਤ ਸਿੰਘ)-ਸੀਨੀਅਰ ਅਕਾਲੀ ਆਗੂ ਅਤੇ ਸਮਾਜ ਸੇਵੀ ਸ਼ਿਵਰਾਜ ਸਿੰਘ ਸੋਢੀ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਮਰਹੂਮ ਸ਼ਿਵਰਾਜ ਸੋਢੀ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਉਨ੍ਹਾਂ ਦੇ ਸੰਸਕਾਰ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬ ਤੋਂ ਗਈ ਭੰਗੜਾ ਤੇ ਗਿੱਧਾ ਟੀਮ ਨੇ ਜਿੱਤੀ ਟਰਾਫ਼ੀ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਕੈਨੇਡਾ 'ਚ ਕਰਵਾਏ ਗਏ ਭੰਗੜਾ ਤੇ ਗਿੱਧਾ ਮੁਕਾਬਲਿਆਂ 'ਚ ਪੰਜਾਬ ਤੋਂ ਗਈ ਭੰਗੜਾ ਟੀਮ ਨੇ ਟਰਾਫ਼ੀ ਜਿੱਤ ਕੇ ਸੂਬੇ ਦਾ ਨਾਂਅ ਰੌਸ਼ਨ ਕੀਤਾ ਹੈ¢ ਕੈਨੇਡਾ 'ਚ 'ਸ਼ਾਨ ਪੰਜਾਬ ਦੀ' ਜਥੇਬੰਦੀ ਵਲੋਂ ਕਰਵਾਏ ਗਏ ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਪੁਲਿਸ ਯਾਦਗਾਰੀ ਦਿਵਸ ਮਨਾਇਆ

ਚੰਡੀਗੜ੍ਹ, 21 ਅਕਤੂਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਪੁਲਿਸ ਐਡਮਨਿਸਟੇ੍ਰਸ਼ਨ ਵਿਭਾਗ ਵਲੋਂ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ | ਇਸ ਮੌਕੇ 'ਸ਼ਹੀਦੋ ਕੋ ਨਮਨ' ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ...

ਪੂਰੀ ਖ਼ਬਰ »

ਅਦਾਕਾਰਾ ਰਿਚਾ ਅਗਰਵਾਲ ਅਤੇ ਸਮਾਇਰਾ ਸੰਧੂ ਨੇ ਚੰਡੀਗੜ੍ਹ 'ਚ ਫ਼ੈਸ਼ਨ ਸਬੰਧੀ ਸਾਂਝੇ ਕੀਤੇ ਗੁਰ

ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਦਾਕਾਰਾ ਤੇ ਮਾਡਲ ਸਮਾਇਰਾ ਸੰਧੂ ਅੱਜ ਚੰਡੀਗੜ੍ਹ ਫੇਰੀ 'ਤੇ ਸਨ | ਖ਼ੂਬਸੂਰਤ ਅਭਿਨੇਤਰੀ ਨੇ ਰਾਜਧਾਨੀ ਚੰਡੀਗੜ੍ਹ ਦੀਆਂ ਮੁਟਿਆਰਾਂ ਨਾਲ ਅੱਜ ਦੇ ਦੌਰ ਦੇ ਫ਼ੈਸ਼ਨ ਸਬੰਧੀ ਗੱਲ ਕੀਤੀ ਅਤੇ ਗੁਰ ਸਾਂਝੇ ਕੀਤੇ | ਇਸ ...

ਪੂਰੀ ਖ਼ਬਰ »

ਬਾਲ ਅਧਿਕਾਰ ਕਮਿਸ਼ਨ ਵਲੋਂ 'ਬੱਚਿਆਂ ਦੀ ਪਾਰਲੀਮੈਂਟ ਚੰਡੀਗੜ੍ਹ'

ਚੰਡੀਗੜ੍ਹ, 21 ਅਕਤੂਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਕਮਿਸ਼ਨ ਫ਼ਾਰ ਪੋ੍ਰਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ-18 ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 'ਬੱਚਿਆਂ ਦੀ ਪਾਰਲੀਮੈਂਟ ਚੰਡੀਗੜ੍ਹ' ਕਰਵਾਇਆ | ਸੰਸਦ ਮੈਂਬਰ ...

ਪੂਰੀ ਖ਼ਬਰ »

ਬਾਲ ਅਧਿਕਾਰ ਕਮਿਸ਼ਨ ਵਲੋਂ 'ਬੱਚਿਆਂ ਦੀ ਪਾਰਲੀਮੈਂਟ ਚੰਡੀਗੜ੍ਹ'

ਚੰਡੀਗੜ੍ਹ, 21 ਅਕਤੂਬਰ (ਆਰ. ਐਸ. ਲਿਬਰੇਟ)-ਚੰਡੀਗੜ੍ਹ ਕਮਿਸ਼ਨ ਫ਼ਾਰ ਪੋ੍ਰਟੈਕਸ਼ਨ ਆਫ਼ ਚਾਈਲਡ ਰਾਈਟਸ ਨੇ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਕਟਰ-18 ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 'ਬੱਚਿਆਂ ਦੀ ਪਾਰਲੀਮੈਂਟ ਚੰਡੀਗੜ੍ਹ' ਕਰਵਾਇਆ | ਸੰਸਦ ਮੈਂਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX