ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
31 ਸਾਲਾ ਅਦਾਕਾਰਾ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
. . .  1 day ago
ਪਿੰਕ ਬਾਲ ਟੈੱਸਟ ਮੈਚ : ਲੰਚ ਤੱਕ ਬੰਗਲਾਦੇਸ਼ 6 ਵਿਕਟਾਂ ਦੇ ਨੁਕਸਾਨ 'ਤੇ 73 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਿੰਕ ਬਾਲ ਟੈੱਸਟ ਮੈਚ : ਭਾਰਤੀ ਗੇਂਦਬਾਜ਼ਾਂ ਨੇ ਢਾਹਿਆ ਕਹਿਰ, 60 ਦੇ ਸਕੋਰ 'ਤੇ ਬੰਗਲਾਦੇਸ਼ ਦੇ 6 ਖਿਡਾਰੀ ਆਊਟ
. . .  1 day ago
35 ਦਿਨਾਂ ਤੋਂ ਲਾਪਤਾ ਬੱਚੇ ਦੀ ਮਿਲੀ ਲਾਸ਼
. . .  1 day ago
ਕੋਲਕਾਤਾ ਪਿੰਕ ਟੈੱਸਟ ਮੈਚ : ਬੰਗਲਾਦੇਸ਼ ਨੂੰ ਗੁਲਾਬੀ ਗੇਂਦ ਪਈ ਭਾਰੀ, ਅੱਧੀ ਟੀਮ ਪਰਤੀ ਪੈਵਲੀਅਨ
. . .  1 day ago
ਕੋਲਕਾਤਾ ਪਿੰਕ ਟੈਸਟ ਮੈਚ : ਬੰਗਲਾਦੇਸ਼ ਦੇ 4 ਖਿਡਾਰੀ ਹੋ ਚੁੱਕੇ ਹਨ ਆਊਟ, ਸਕੋਰ 38
. . .  1 day ago
ਗੁਆਂਢੀ ਵੱਲੋਂ ਜਬਰ ਜਨਾਹ ਕਰਨ ਮਗਰੋਂ ਨਾਬਾਲਗ ਨੂੰ ਲਗਾਈ ਅੱਗ
. . .  1 day ago
ਪਿੰਕ ਟੈੱਸਟ ਮੈਚ : ਬੰਗਲਾਦੇਸ਼ ਦੀ ਬੇਹੱਦ ਖ਼ਰਾਬ ਸ਼ੁਰੂਆਤ, 17 ਦੌੜਾਂ 'ਤੇ 3 ਖਿਡਾਰੀ ਆਊਟ
. . .  1 day ago
ਪਿੰਕ ਬਾਲ ਟੈਸਟ ਮੈਚ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, ਸਕੋਰ 17/1
. . .  1 day ago
ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤਾ ਵੱਡਾ ਐਲਾਨ
. . .  1 day ago
ਰੱਦ ਹੋਇਆ ਓ.ਸੀ.ਆਈ. ਕਾਰਡ ਵਾਪਸ ਲੈਣ ਲਈ ਸੁਪਰੀਮ ਕੋਰਟ ਪੁੱਜਾ ਮੋਦੀ ਦੀ ਆਲੋਚਨਾ ਕਰਨ ਵਾਲਾ ਲੇਖਕ
. . .  1 day ago
ਦਿਨ ਰਾਤ ਪਿੰਕ ਬਾਲ ਟੈੱਸਟ : ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਦਿਨ ਰਾਤ ਟੈੱਸਟ ਮੈਚ : ਈਡਨ ਗਾਰਡਨ ਵਿਚ ਭਾਰਤ ਬੰਗਲਾਦੇਸ਼ ਵਿਚਕਾਰ ਥੋੜ੍ਹੀ ਦੇਰ ਵਿਚ ਹੋਵੇਗਾ ਟਾਸ
. . .  1 day ago
ਨਗਰ ਕੌਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਅਜੀਤ ਸਿੰਘ ਮਲਹੋਤਰਾ ਦਾ ਦੇਹਾਂਤ
. . .  1 day ago
ਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ. ਜਵਾਨ ਜ਼ਖਮੀ
. . .  1 day ago
ਮੈਚ ਦੇਖਣ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਕੋਲਕਾਤਾ ਪੁੱਜੇ
. . .  1 day ago
ਸ਼ਰਾਰਤੀ ਅਨਸਰ ਨੇ ਫਲਾਂ ਵਾਲੇ ਖੋਖਿਆਂ ਨੂੰ ਲਗਾਈ ਅੱਗ, ਕਰੋੜਾਂ ਦਾ ਨੁਕਸਾਨ
. . .  1 day ago
ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ 'ਚ ਦਾਖਲ
. . .  1 day ago
5 ਸਾਲ ਲਈ ਹੋਵੇਗਾ ਸਾਡਾ ਮੁੱਖ ਮੰਤਰੀ - ਸ਼ਿਵ ਸੈਨਾ
. . .  1 day ago
ਕੁੱਝ ਰਿਸ਼ਤਿਆਂ ਤੋਂ ਬਾਹਰ ਆਉਣਾ ਚੰਗਾ ਹੁੰਦਾ ਹੈ - ਸ਼ਿਵ ਸੈਨਾ
. . .  1 day ago
ਅਪਰਾਧੀ ਨਾਲ ਪਾਰਟੀ ਕਰਨ ਵਾਲੇ ਦਿੱਲੀ ਪੁਲਿਸ ਦੇ 6 ਮੁਲਾਜ਼ਮ ਮੁਅੱਤਲ
. . .  1 day ago
ਪਸ਼ੂ ਚੋਰੀ ਦੇ ਸ਼ੱਕ 'ਚ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  1 day ago
ਐਨ.ਸੀ.ਪੀ ਅਤੇ ਕਾਂਗਰਸ ਵੱਲੋਂ ਸ਼ਿਵ ਸੈਨਾ ਨਾਲ ਮੀਟਿੰਗ ਅੱਜ
. . .  1 day ago
ਅੱਖਾਂ 'ਚ ਮਿਰਚਾਂ ਪਾ ਕੇ ਖੋਹਿਆ ਮੋਟਰਸਾਈਕਲ
. . .  1 day ago
ਆਰ.ਓ ਕੰਪਨੀਆਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਲੋਕ ਸਭਾ 'ਚ ਅੱਜ ਫਿਰ ਗੂੰਜੇਗਾ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਦਾ
. . .  1 day ago
ਭਾਰਤ-ਬੰਗਲਾਦੇਸ਼ ਵਿਚਕਾਰ ਗੁਲਾਬੀ ਗੇਂਦ ਨਾਲ ਪਹਿਲਾ ਇਤਿਹਾਸਿਕ ਟੈਸਟ ਮੈਚ ਅੱਜ
. . .  1 day ago
ਬਠਿੰਡਾ ਦੇ ਸਰਕਾਰੀ ਸਕੂਲ ਦੀਆਂ ਗ਼ਾਇਬ ਹੋਈਆਂ 3 ਨਾਬਾਲਗ ਲੜਕੀਆਂ ਮਿਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਮੋਗਾ

ਪੁਲਿਸ ਲਾਈਨ ਵਿਖੇ ਮਨਾਇਆ ਗਿਆ ਸਿਮਿ੍ਤੀ ਦਿਵਸ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)- ਪੁਲਿਸ ਲਾਈਨ ਮੋਗਾ ਵਿਖੇ ਦੇਸ਼ ਭਰ ਵਿਚ ਅੱਤਵਾਦ ਦੌਰਾਨ ਡਿਊਟੀ ਕਰਨ ਸਮੇਂ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਸਿਮਿ੍ਤੀ ਦਿਵਸ ਪੁਲਿਸ ਲਾਈਨ ਮੋਗਾ ਵਿਖੇ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੀਨੀਅਰ ਕਪਤਾਨ ਪੁਲਿਸ ਮੋਗਾ ਅਮਰਜੀਤ ਸਿੰਘ ਬਾਜਵਾ ਨੇ ਕੀਤੀ | ਸਮਾਗਮ ਵਿਚ ਜ਼ਿਲ੍ਹਾ ਅਟਾਰਨੀ (ਲੀਗਲ) ਮੋਗਾ ਲਖਬੀਰ ਸਿੰਘ, ਕਰਨਲ ਬਲਕਾਰ ਸਿੰਘ, ਰਿਟਾਇਰਡ ਐਸ.ਪੀ. ਬਲਵੀਰ ਸਿੰਘ ਖਹਿਰਾ ਪ੍ਰਧਾਨ ਪੰਜਾਬ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਸਿਮਿ੍ਤੀ ਦਿਵਸ ਪ੍ਰੋਗਰਾਮ ਵਿਚ ਪੁਲਿਸ ਟੁਕੜੀ ਵਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਅਮਰਜੀਤ ਸਿੰਘ ਬਾਜਵਾ ਐਸ.ਐਸ.ਪੀ. ਮੋਗਾ ਤੇ ਰਤਨ ਸਿੰਘ ਬਰਾੜ ਕਪਤਾਨ ਪੁਲਿਸ (ਸਥਾਨਿਕ) ਮੋਗਾ, ਕੁਲਜਿੰਦਰ ਸਿੰਘ ਉਪ ਕਪਤਾਨ ਪੁਲਿਸ (ਸਥਾਨਕ) ਮੋਗਾ, ਹਰਪਿੰਦਰ ਕੌਰ ਉਪ ਕਪਤਾਨ ਪੁਲਿਸ ਸਪੈਸ਼ਲ ਬਰਾਂਚ ਤੇ ਕਿ੍ਮੀਨਲ ਇੰਟੈਲੀਜੈਂਸ ਮੋਗਾ, ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਮੋਗਾ, ਪਰਮਜੀਤ ਸਿੰਘ ਉਪ ਕਪਤਾਨ ਪੁਲਿਸ (ਸਿਟੀ) ਮੋਗਾ, ਯਾਦਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਬਡਵੀਜ਼ਨ ਧਰਮਕੋਟ, ਕੇਸਰ ਸਿੰਘ ਉਪ ਕਪਤਾਨ ਪੁਲਿਸ ਸਬਡਵੀਜ਼ਨ ਬਾਘਾ ਪੁਰਾਣਾ, ਸਮੂਹ ਐਸ. ਐਚ. ਓ. ਰਿਟਾਇਰਡ ਪੁਲਿਸ ਅਧਿਕਾਰੀ/ ਕਰਮਚਾਰੀ, ਜ਼ਿਲ੍ਹਾ ਪੁਲਿਸ ਦਫ਼ਤਰ ਮੋਗਾ ਦਾ ਸਟਾਫ਼ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁਲ ਮਾਲਾਵਾਂ ਭੇਟ ਕੀਤੀਆਂ ਗਈਆਂ¢ ਅਮਰਜੀਤ ਸਿੰਘ ਬਾਜਵਾ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ 21 ਅਕਤੂਬਰ 1959 ਨੂੰ ਚੀਨੀਆਂ ਵਿਰੁੱਧ ਲੜਾਈ ਦੌਰਾਨ ਲੇਹ ਲਦਾਖ਼ ਦੇ 'ਹੌਟ ਸਪਰਿੰਗ' ਇਲਾਕੇ ਵਿਚ ਤਾਇਨਾਤ ਜਵਾਨਾਂ ਦੀ ਇਕ ਟੁਕੜੀ ਉੱਪਰ ਚੀਨੀਆਂ ਵਲੋਂ ਅਚਾਨਕਘਾਤ ਲਗਾ ਕੇ ਹਮਲਾ ਕੀਤਾ ਗਿਆ ਸੀ ਜਿਸ ਵਿਚ ਭਾਰਤੀ ਪੁਲਿਸ ਦੀ ਇਕ ਟੁਕੜੀ ਦੇ 10 ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਸ ਸਮੇਂ ਤੋਂ ਭਾਰਤ ਸਰਕਾਰ ਦੇ ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ 'ਤੇ ਸਿਮਿ੍ਤੀ ਦਿਵਸ ਮਨਾਇਆ ਜਾਂਦਾ ਹੈ | ਰਤਨ ਸਿੰਘ ਬਰਾੜ ਕਪਤਾਨ ਪੁਲਿਸ (ਸਥਾਨਕ) ਅਤੇ ਕੁਲਜਿੰਦਰ ਸਿੰਘ ਉਪ ਕਪਤਾਨ ਪੁਲਿਸ (ਸਥਾਨਕ) ਵਲੋਂ ਇਸ ਮੌਕੇ 'ਤੇ ਪਿਛਲੇ ਇਕ ਸਾਲ ਦੇ ਦੌਰਾਨ ਦੇਸ਼ ਭਰ ਵਿਚ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯਾਦ ਕੀਤਾ ਗਿਆ¢ ਇਸ ਮੌਕੇ ਮੋਗਾ ਜ਼ਿਲ੍ਹਾ ਦੇ 38 ਉਨ੍ਹਾਂ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਜਿੰਨਾਂ ਦੇ ਕਿਸੇ ਨਾ ਕਿਸੇ ਮੈਂਬਰ ਨੇ ਅੱਤਵਾਦ ਸਮੇਂ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ | ਸਮਾਰੋਹ ਵਿਚ ਸਟੇਜ ਦਾ ਸੰਚਾਲਨ ਐਸ.ਕੇ. ਬਾਂਸਲ ਸਟੇਟ ਕੋਆਰਡੀਨੇਟਰ ਐਨ.ਜੀ.ਓ. ਵਲੋਂ ਕੀਤਾ ਗਿਆ | ਇਸ ਮੌਕੇ ਐਸ.ਐਸ.ਪੀ. ਮੋਗਾ ਨੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦੁਖ ਤਕਲੀਫ਼ਾਂ ਸੁਣੀਆਂ ਤੇ ਉਨ੍ਹਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿਵਾਇਆ¢

ਕਿਰਤੀਆਂ ਦੇ ਹਰਮਨ ਪਿਆਰੇ ਆਗੂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਮਨਾਈ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਕਿਰਤੀਆਂ ਦੇ ਹਰਮਨ ਪਿਆਰੇ ਚੇਤਨ ਆਗੂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਦੀ 31ਵੀਂ ਬਰਸੀ ਇਸ ਸਾਲ ਵੀ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਤੇ ਭਰਾਤਰੀ ਜਥੇਬੰਦੀਆਂ ਵਲੋਂ ਬੱਸ ਅੱਡਾ ਮੋਗਾ ਵਿਖੇ ਪੂਰੇ ...

ਪੂਰੀ ਖ਼ਬਰ »

ਵਿਧਾਇਕ ਡਾ: ਹਰਜੋਤ ਕਮਲ ਵਲੋਂ ਸ਼ਹਿਰ ਦੀ ਸਫ਼ਾਈ ਲਈ ਚਲਾਈ ਜਾਵੇਗੀ 5 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਪਰੰਪਰਾਗਤ ਤੌਰ 'ਤੇ ਮੋਗਾ ਦੀ ਸਫ਼ਾਈ ਲਈ 5 ਦਿਨਾਂ ਦਾ ਵਿਸ਼ੇਸ਼ ਸਫ਼ਾਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ-ਮੁਹੰਮਦ ਸਦੀਕ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਪਿੰਡ ਕੁੱਸਾ ਵਿਖੇ ਕਾਂਗਰਸੀ ਆਗੂ ਭਰਪੂਰ ਸਿੰਘ ਕੁੱਸਾ ਦੇ ਨਿਵਾਸ 'ਤੇ ਪੁਰਾਣੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਟਕਰਾਉਣ 'ਤੇ 15 ਸਾਲਾ ਲੜਕੇ ਦੀ ਮੌਤ, 1 ਜ਼ਖ਼ਮੀ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ)-ਬੀਤੇ ਦਿਨ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋ ਜਾਣ 'ਤੇ ਇਕ 15 ਸਾਲਾ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਗੁਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੋਟ ਸੁਖੀਆ ਹਾਲ ਆਬਾਦ ਸਰਦਾਰ ਨਗਰ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਦੀ ਕਲਮ ਛੋੜ ਹੜਤਾਲ ਜਾਰੀ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬਾਈ ਕਮੇਟੀ ਦੇ ਸੱਦੇ ਮੁਤਾਬਿਕ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਅਰੰਭਿਆ ਹੋਇਆ ਹੈ | ਇਹ ਸੰਘਰਸ਼ ਨੂੰ ਜਾਰੀ ਰੱਖਦਿਆਂ ਹੋਇਆਂ ਸਥਾਨਕ ਐਸ.ਡੀ.ਐਮ. ਤੇ ਤਹਿਸੀਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਧਰਮਕੋਟ, 21 ਅਕਤੂਬਰ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਦੇ ਜਲੰਧਰ ਰੋਡ 'ਤੇ ਸਥਿਤ ਜਗਜੀਤ ਫਿਲਿੰਗ ਦੇ ਸਾਹਮਣੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੇ ਮਾਰੇ ਜਾਣ ਅਤੇ ਇਕ ਦਾ ਸਖ਼ਤ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਮੁਤਾਬਿਕ ਅੱਜ ਸਵੇਰੇ 11 ਵਜੇ ਦੇ ਕਰੀਬ ...

ਪੂਰੀ ਖ਼ਬਰ »

ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ ਯਾਦ 'ਚ ਸਮਾਗਮ ਸਮਾਪਤ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸਵਾਮੀ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 14ਵੀਂ ਬਰਸੀ ਨੂੰ ਸਮਰਪਿਤ ਕਰਕੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ੍ਰੀ ਸਹਿਜ ਪਾਠ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ 'ਚ ਕਰਵਾਏ ਸ਼ਤਰੰਜ ਤੇ ਕੈਰਮ ਬੋਰਡ ਦੇ ਮੁਕਾਬਲੇ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਸਕੂਲ ਪਿ੍ੰਸੀਪਲ ਮੈਡਮ ਸ੍ਰੀਮਤੀ ਨਮਰਤਾ ਭੱਲਾ ਦੀ ਅਗਵਾਈ ਹੇਠ ਬੱਚਿਆਂ ਦੇ ਸ਼ਤਰੰਜ ਅਤੇ ਕੈਰਮ ਬੋਰਡ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਦਾ ਲਿਆ ਗਰੀਨ ਉਲੰਪੀਅਡ ਟੈਸਟ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਸ੍ਰੀ ਹੇਮਕੁੰਟ ਸੀਨੀਅਰ ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਵਿਗਿਆਨ, ਵਾਤਾਵਰਨ ਪ੍ਰਤੀ ਰੁਚੀਆਂ ਨੂੰ ਧਿਆਨ ਵਿਚ ਰੱਖਦਿਆਂ ਤੇ ਉਨ੍ਹਾਂ ਦੀ ਆਮ ਜਾਣਕਾਰੀ ਤੇ ਆਤਮ ਵਿਸ਼ਵਾਸ ਵਿਚ ਹੋਰ ਵਾਧਾ ...

ਪੂਰੀ ਖ਼ਬਰ »

24ਵੀਆਂ ਜ਼ੋਨਲ ਅਥਲੈਟਿਕਸ ਖੇਡਾਂ 'ਚ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਪੰਜ ਤਗਮੇ ਜਿੱਤੇ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਵਿਕਟੋਰੀਆ ਇੰਟਰਨੈਸ਼ਨਲ ਕਾਨਵੈਂਟ ਸਕੂਲ ਜਾਨੀਆ ਰੋਡ ਕੋਟ ਈਸੇ ਖਾਂ ਦੇ ਖਿਡਾਰੀਆਂ ਨੇ ਇਸ ਵਾਰ ਵੀ 24ਵੀਆਂ ਜ਼ੋਨਲ ਪੱਧਰੀ ਸਕੂਲ ਅਥਲੈਟਿਕਸ ਖੇਡਾਂ ਵਿਚ ਆਪਣਾ ਦਬਦਬਾ ਕਾਇਮ ...

ਪੂਰੀ ਖ਼ਬਰ »

ਘਲੋਟੀ ਸਕੂਲ ਨੇ ਕੱਢੀ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਿਪਟੀ ਕਮਿਸ਼ਨਰ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ...

ਪੂਰੀ ਖ਼ਬਰ »

ਜੈ ਮਾਂ ਸ਼ੀਤਲਾ ਕਲੱਬ ਨੇ ਕਰਵਾਇਆ ਸਾਲਾਨਾ ਜਗਰਾਤਾ

ਮੋਗਾ, 21 ਅਕਤੂਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਜੈ ਮਾਂ ਸ਼ੀਤਲਾ ਕਲੱਬ ਗਲੀ ਨੰਬਰ ਸਤਾਰਾਂ ਪ੍ਰੀਤ ਨਗਰ ਨਿਗਾਹਾ ਰੋਡ ਮੋਗਾ ਵਲੋਂ ਨੌਵਾਂ ਸਾਲਾਨਾ ਜਗਰਾਤਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਜਗਰਾਤੇ 'ਚ ਮੁੱਖ ਮਾਣ ਵਜੋਂ ਨਵਦੀਪ ਸਿੰਘ ਸੰਘਾ ਹਲਕਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਬਦ ਗਾਇਨ ਮੁਕਾਬਲਾ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 21 ਅਕਤੂਬਰ (ਜਸਵਿੰਦਰ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਵਿਖੇ ਪਿ੍ੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਸੀ. ਬੀ. ਐੱਸ. ਈ. ਵਲੋਂ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ 'ਚ ਪੀ.ਟੀ.ਐਮ. ਮੀਟ ਕਰਵਾਈ

ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਮੋਗਾ-ਕੋਟਕਪੁਰਾ ਰੋਡ 'ਤੇ ਸਥਿਤ ਪਿੰਡ ਪੰਜਗਰਾਈਾ ਦੇ ਕੋਲ ਸਥਿਤ ਵਿੱਦਿਅਕ ਸੰਸਥਾ ਮਿਲੇਨੀਅਮ ਵਰਲਡ ਸਕੂਲ ਵਿਚ ਪੀ.ਟੀ.ਐਮ. ਮੀਟਿੰਗ ਡਾਇਰੈਕਟਰ ਸੀਮਾ ਸ਼ਰਮਾ ਤੇ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਵਿਚ ਕਰਵਾਈ ਗਈ | ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਦੌਧਰ ਵਿਖੇ ਗੁਰਮਤਿ ਇਮਤਿਹਾਨ ਕਰਵਾਇਆ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਅਪਾਰ ਕਿਰਪਾ ਸਦਕਾ ਨਾਲ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਇਮਤਿਹਾਨ ਕਰਵਾਇਆ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਪਤੀ ਤੇ ਸਹੁਰੇ ਿਖ਼ਲਾਫ਼ ਦਾਜ ਦਾ ਮੁਕੱਦਮਾ ਦਰਜ, ਪਤੀ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਰਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਬੇਅੰਤ ਨਗਰ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਇੰਚਾਰਜ ਵੋਮੈਨ ਸੈੱਲ ਮੋਗਾ ਤੇ ਉਪ ਕਪਤਾਨ ਪੁਲਿਸ ਜੁਰਮ ਿਖ਼ਲਾਫ਼ ਔਰਤਾਂ ਤੇ ...

ਪੂਰੀ ਖ਼ਬਰ »

ਅਜੀਤਵਾਲ ਕਾਲਜ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਅਜੀਤਵਾਲ, 21 ਅਕਤੂਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜ ਅਜੀਤਵਾਲ ਵਲੋਂ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਜਗਦੀਸ ਸਿੰਘ ਰਾਹੀਂ ਦੇ ਦਿਸ਼ਾ ਨਿਰਦੇਸ਼ ਅਧੀਨ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ

ਸਮਾਲਸਰ, 21 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)- ਕਿ੍ਸ਼ੀ ਵਿਗਿਆਨ ਕੇਂਦਰ ਮੋਗਾ ਵਲੋਂ ਪੰਜਾਬ ਵਿਚ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਪਿੰਡ ਸਮਾਲਸਰ ਵਿਖੇ ਲਗਾਇਆ ਗਿਆ | ਕਿਸਾਨਾਂ ਨੂੰ ਵੱਖ-ਵੱਖ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਤਕਨੀਕਾਂ ...

ਪੂਰੀ ਖ਼ਬਰ »

ਅਲੱਗ ਸ਼ਬਦ ਯੰਗ ਟਰੱਸਟ ਵਲੋਂ ਸ਼ਬਦ ਲੰਗਰ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅਲੱਗ ਸ਼ਬਦ ਯੱਗ ਟਰੱਸਟ ਵੱਲੋਂ ਮੋਗਾ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ, ਸ਼ਬਦ ਲੰਗਰ ਲਗਾਇਆ ਗਿਆ ਜਿਸ ਦੌਰਾਨ ਮਾਨਵਤਾ ਦੀ ਸੇਵਾ ਨੂੰ ਪ੍ਰਣਾਈ ਸ਼ਖ਼ਸੀਅਤ ਸਰੂਪ ਸਿੰਘ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੀ ਅਮਿਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਵਿੱਦਿਅਕ ਖੇਤਰ ਦੇ ਨਾਲ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੁਸਾਇਟੀ ਨੇ ਕੀਤੀ ਲੋੜਵੰਦ ਪਰਿਵਾਰ ਦੀ ਸਹਾਇਤਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਸਰਬੱਤ ਦਾ ਭਲਾ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਸਹਾਇਤਾ 10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਕੀਤੀ ਗਈ | ਜ਼ਿਕਰਯੋਗ ਹੈ ਕਿ ਪਰਿਵਾਰ ਆਪਣੇ 6 ਦਿਨਾਂ ਨਵ ਜਨਮੇ ਬੱਚੇ ਸਮੇਤ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਆਇਆ ਜਿਸ ...

ਪੂਰੀ ਖ਼ਬਰ »

ਪਿੰਡ ਮਾੜੀ ਮੁਸਤਫ਼ਾ ਵਿਖੇ ਨਾਟਕ 'ਚਿੜੀਆਂ ਦਾ ਚੰਬਾ' ਖੇਡਿਆ

ਠੱਠੀ ਭਾਈ, 21 ਅਕਤੂਬਰ (ਜਗਰੂਪ ਸਿੰਘ ਮਠਾੜੂ)- ਜ਼ਿਲ੍ਹਾ ਪ੍ਰੋਗਰਾਮ ਅਫਸਰ ਮੋਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਾਘਾ ਪੁਰਾਣਾ ਦੀ ਅਗਵਾਈ ਵਿਚ ਬਲਾਕ ਬਾਘਾ ਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ ਤੇ ਗੁਰੂਸਰ ...

ਪੂਰੀ ਖ਼ਬਰ »

ਆਧੁਨਿਕ ਤਕਨੀਕ ਨਾਲ ਲਬਰੇਜ਼ ਸਾਊਾਡ ਐਾਡ ਲਾਈਟ ਸ਼ੋਅ ਨੇ ਹਜ਼ਾਰਾਂ ਦਰਸ਼ਕਾਂ ਨੂੰ ਰੂਹਾਨੀਅਤ ਦੇ ਰੰਗ 'ਚ ਰੰਗਿਆ

ਮੋਗਾ, 21 ਅਕਤੂਬਰ (ਅਜੀਤ ਬਿਊਰੋ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਆਈ.ਐਸ.ਐਫ਼. ਕਾਲਜ ਨੇੜੇ ਖੁੱਲ੍ਹੇ ਮੈਦਾਨ ਵਿਚ ਕਰਵਾਏ ਗਏ ਲਾਈਟ ਐਾਡ ਸਾਊਾਡ ਸ਼ੋਅ ਦੀ ਅੱਜ ਸਮਾਪਤੀ ਹੋ ਗਈ | ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਤੋਂ ਲੋਕ ਦੁਖੀ-ਕਲਸੀ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਕਸਬਿਆਂ 'ਚ ਆਵਾਜ਼ ਪ੍ਰਦੂਸ਼ਣ ਬੜੀ ਤੇਜ਼ੀ ਨਾਲ ਫੈਲ ਰਿਹਾ ਹੈ | ਇਹ ਵਿਚਾਰ ਵਾਤਾਵਰਨ ਪ੍ਰੇਮੀ ਜਸਵਿੰਦਰ ਸਿੰਘ ਕਲਸੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਬੱਸਾਂ ਤੇ ...

ਪੂਰੀ ਖ਼ਬਰ »

ਗੋਪਾਲ ਗਊਸ਼ਾਲਾ ਨੇ ਆਰਗੈਨਿਕ ਵਸਤੂਆਂ ਦੀ ਲਾਈ ਪ੍ਰਦਰਸ਼ਨੀ

ਮੋਗਾ, 21 ਅਕਤੂਬਰ (ਜਸਪਾਲ ਸਿੰਘ ਬੱਬੀ)- ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਲੋਂ ਆਰਬਿਟ ਮੋਗਾ ਵਿਖੇ ਆਰਗੈਨਿਕ ਵਸਤੂਆਂ ਕੇਚੂਆ ਖਾਦ, ਗੋ-ਅਰਕ, ਧੂਫ ਬੱਤੀ, ਓਪਲੇ, ਸਪਰੇ, ਦੀਵੇ ਆਦਿ ਦੀ ਪ੍ਰਦਰਸ਼ਨੀ ਲਾਈ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ਐਮ.ਡੀ. ਯੋਗੇਸ਼ ਗੋਇਲ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗਰਾਮ ਯੋਜਨਾ ਸੜਕ ਕੰਢਲੇ ਬਿਨਾਂ ਸਫ਼ੇਦ ਪੱਟੀ ਵਾਲੇ ਟੋਏ ਬਣ ਸਕਦੇ ਨੇ ਜਾਨ ਦਾ ਖੌਅ-ਕਿਸਾਨ

ਕੋਟ ਈਸੇ ਖਾਂ, 21 ਅਕਤੂਬਰ (ਯਸ਼ਪਾਲ ਗੁਲਾਟੀ)- ਪ੍ਰਧਾਨ ਮੰਤਰੀ ਗਰਾਮ ਯੋਜਨਾ ਸੜਕ ਜੋ ਕਿ ਕੋਟ ਈਸੇ ਖਾਂ ਤੋਂ ਜਗਰਾਉਂ ਤੱਕ ਜਾਂਦੀ ਹੈ, ਸੜਕ ਦੇ ਐਨ ਕੰਢਿਆਂ 'ਤੇ ਕੋਟ ਈਸੇ ਖਾਂ ਤੋਂ ਪਿੰਡ ਚੀਮਾ ਤੱਕ ਕਿਸੇ ਕੰਪਨੀ ਵਲੋਂ ਅੰਡਰ ਗਰਾਊਾਡ ਕੇਬਲ ਵਿਛਾਉਣ ਲਈ ਵੱਖ-ਵੱਖ ਥਾਈਾ ...

ਪੂਰੀ ਖ਼ਬਰ »

ਦਾਣਾ ਮੰਡੀ ਦੇ ਨਵੇਂ ਬਣੇ ਫੜ੍ਹ ਦਾ ਬੀਬੀ ਭਾਗੀਕੇ ਨੇ ਕੀਤਾ ਉਦਘਾਟਨ

ਨਿਹਾਲ ਸਿੰਘ ਵਾਲਾ, 21 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਪੰਜਾਬ ਸਰਕਾਰ ਵਲੋਂ ਪਿੰਡ ਰੌਾਤਾ ਵਿਖੇ ਦਾਣਾ ਮੰਡੀ ਦੇ ਨਵੇਂ ਬਣਾਏ ਫੜ ਦਾ ਉਦਘਾਟਨ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਕੀਤਾ¢ ਇਸ ਸਮੇਂ ਉਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸ਼ਰਾਬ ਤੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ

ਮੋਗਾ, 21 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਲਖਵੀਰ ਸਿੰਘ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਰਾਤ ਸਵਾ ਅੱਠ ਵਜੇ ਦੇ ਕਰੀਬ ਬੁੱਕਣ ਵਾਲਾ ਕੋਲ ਆਮ ਵਾਂਗ ਗਸ਼ਤ ਕਰ ਰਹੇ ਸਨ | ਗੁਪਤ ਸੂਚਨਾ 'ਤੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰਤੀ ਜਾਗਰੂਕ ਹੋਣ ਦੀ ਲੋੜ- ਡਾ: ਜੱਸਲ

ਬਿਲਾਸਪੁਰ, 21 ਅਕਤੂਬਰ (ਸੁਰਜੀਤ ਸਿੰਘ ਗਾਹਲਾ)- ਜੇਕਰ ਪੰਜਾਬੀ ਲੋਕ ਵਾਤਾਵਰਣ, ਪਾਣੀ ਦੀ ਸੰਭਾਲ ਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਕਿਸੇ ਦਿਨ ਪੰਜਾਬ ਵਿਚ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਪ੍ਰਗਟਾਵਾ ਡਾ: ਮਲਕੀਤ ਸਿੰਘ ਜੱਸਲ ਨੇ ਕੀਤਾ | ...

ਪੂਰੀ ਖ਼ਬਰ »

ਫਿਲਫੌਟ ਦੇ ਪ੍ਰਸ਼ੋਤਮ ਸਿੰਘ ਵਿਰਕ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਮਾਲਵਾ ਖੇਤਰ ਵਿਚ 1994 ਤੋਂ ਆਇਲਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਮੋਗਾ ਵਿਚ ਆਪਣੇ ਬਿਹਤਰੀਨ ਨਤੀਜਿਆਂ ਨਾਲ ਜਾਣੇ ਜਾਣ ਮਗਰੋਂ ਹੁਣ ਵਿਦਿਆਰਥੀਆਂ ਦੀ ਸੁਵਿਧਾ ਲਈ ਇਸ ਸੰਸਥਾ ਨੇ ਆਪਣੀ ਇਕ ਬਰਾਂਚ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਲਗਵਾਏ ਕੈਨੇਡਾ ਤੇ ਆਸਟੇ੍ਰਲੀਆ ਦੇ 14 ਵਿਜ਼ਟਰ ਵੀਜ਼ੇ-ਅਰਸ਼ਦੀਪ ਸਿੰਘ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੇ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਤੇ ਡਾਇਰੈਕਟਰ ਰਾਜਬੀਰ ਸਿੰਘ ਤੂਰ ਨੇ ਦੱਸਿਆ ਕਿ ਇਸ ਸੰਸਥਾ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਨੇ ਮੀਟਿੰਗ 'ਚ ਮੰਗਾਂ ਸਬੰਧੀ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- ਭਾਰਤੀ ਕਿਸਾਨ ਯੂਨੀਅਨ ਮਾਨ ਦੀ ਇਕ ਵਿਸ਼ੇਸ਼ ਮੀਟਿੰਗ ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਸੂਬਾ ਸਕੱਤਰ ਬਲਵੰਤ ਸਿੰਘ ਬਹਿਰਾਮਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੈਂਕੜੇ ਦੀ ਗਿਣਤੀ 'ਚ ਕਿਸਾਨ ਤੇ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੇ ਸਾਲਾਨਾ ਜਾਗਰਣ 'ਚ ਵੱਡੇ ਪੱਧਰ 'ਤੇ ਪੁੱਜੀ ਸੰਗਤ

ਬਾਘਾ ਪੁਰਾਣਾ, 21 ਅਕਤੂਬਰ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਸ਼ਰਮਾ ਕਲੌਨੀ ਵਿਖੇ ਸਥਿਤ ਬਾਬਾ ਖੇਤਰਪਾਲ ਦੇ ਅਸਥਾਨ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਬਾਬਾ ਖੇਤਰਪਾਲ ਦਾ ਸਾਲਾਨਾ ਜਾਗਰਣ ਤੇ ਭੰਡਾਰਾ ਕਰਵਾਇਆ ਗਿਆ | ਬਹੁਤ ...

ਪੂਰੀ ਖ਼ਬਰ »

ਗਰੇਅ ਮੈਟਰਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 21 ਅਕਤੂਬਰ (ਸੰਜੀਵ ਕੋਛੜ)-ਗਰੇਅ ਮੈਟਰਜ਼ ਬਠਿੰਡਾ ਵਾਲਿਆਂ ਦੀ ਸਥਾਨਕ ਕਸਬੇ ਦੀ ਬੇਦੀ ਮਾਰਕੀਟ 'ਚ ਚੱਲ ਰਹੀ ਬਰਾਂਚ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਢਪਾਲੀ ਨੇ ਲਿਸਨਿੰਗ 'ਚ 6.5 ਰੀਡਿੰਗ 'ਚ 7.5 ਰਾਈਟਿੰਗ 6 ਸਪੀਕਿੰਗ 6 ਅਤੇ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਨੇ ਬੀਤੇ ਦਿਨੀਂ ਸੁਨਹਿਰੇ ਭਵਿੱਖ ਦੀ ਕਾਮਨਾ ਕਰਨ ਵਾਲੀ ਜਸਪ੍ਰੀਤ ਕੌਰ ਪੁੱਤਰੀ ਬਲਜੀਤ ਸਿੰਘ ਵਾਸੀ ਢੈਪਈ ...

ਪੂਰੀ ਖ਼ਬਰ »

'ਤਸਵੀਰ ਦਿਖਾਓ ਤੇ ਬੋਲੋ' ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 21 ਅਕਤੂਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਐਲ.ਕੇ.ਜੀ. ਜਮਾਤ ਦੇ ਬੱਚਿਆਂ ਦਾ 'ਤਸਵੀਰ ਦਿਖਾਓ ਅਤੇ ਬੋਲੋ' ਮੁਕਾਬਲਾ ਕਰਵਾਇਆ ਗਿਆ ਜਿਸ ਦੌਰਾਨ ਉਨ੍ਹਾਂ ਨੇ ਆਪਣੀ ਮਨਪਸੰਦ ਦੀ ਇਕ ਵਸਤੂ ਦਿਖਾ ਕੇ ਆਪਣੀ ਸਮਝ ਮੁਤਾਬਿਕ ...

ਪੂਰੀ ਖ਼ਬਰ »

14ਵੀਆਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ 'ਚ ਪਾਥਵੇਅਜ਼ ਸਕੂਲ ਨੇ ਥਾਂ ਪੱਕੀ ਕੀਤੀ

ਕੋਟ ਈਸੇ ਖਾਂ, 21 ਅਕਤੂਬਰ (ਨਿਰਮਲ ਸਿੰਘ ਕਾਲੜਾ)- 14ਵੀਆਂ ਸੀਨੀਅਰ ਸਟੇਟ ਬੇਸਬਾਲ ਚੈਂਪੀਅਨਸ਼ਿਪ 2019 ਵਿਚ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਖੇਡਾਂ ਲੁਧਿਆਣਾ ਜ਼ਿਲ੍ਹਾ ਦੇ ਸਮਰਾਲਾ ਸਟੇਡੀਅਮ ਵਿਖੇ ਹੋਈਆਂ | ਇਨ੍ਹਾਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਉੱਚ ਬੈਂਡ ਹਾਸਲ ਕੀਤੇ

ਸਮਾਧ ਭਾਈ, 21 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਇਲਾਕੇ ਦੀ ਨਾਮਵਰ ਆਇਲੈਟਸ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਆਇਲਟਸ 'ਚੋਂ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX