ਤਾਜਾ ਖ਼ਬਰਾਂ


ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  12 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  32 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ
. . .  41 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  56 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  1 minute ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 1 hour ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  59 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 3 hours ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 5 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 7 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  about 1 hour ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  5 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  11 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  27 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  43 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਹੁਸ਼ਿਆਰਪੁਰ / ਮੁਕੇਰੀਆਂ

ਸਖ਼ਤ ਸੁਰੱਖਿਆ ਪ੍ਰਬੰਧਾਂ ਅਧੀਨ ਰੱਖੀਆਂ ਗਈਆਂ ਈ.ਵੀ.ਐਮ. ਮਸ਼ੀਨਾਂ-ਡੀ.ਐੱਸ.ਪੀ. ਰਵਿੰਦਰ ਸਿੰਘ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਜ਼ਿਮਨੀ ਚੋਣਾਂ ਜਿਵੇਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈਆਂ ਗਈਆਂ ਹਨ ਇਸੇ ਤਰ੍ਹਾਂ ਹੀ ਸਖ਼ਤ ਸੁਰੱਖਿਆ ਪ੍ਰਬੰਧਾਂ ਤੇ ਪੁਲਿਸ ਦੇ ਤਿੰਨ ਘੇਰਿਆਂ ਅੰਦਰ ਘੜੀ ਨਿਗਰਾਨੀ ਵਿਚ ਈ.ਵੀ.ਐਮ. ਮਸੀਨਾਂ ਰੱਖੀਆਂ ਗਈਆਂ ਹਨ | ਇਹ ਪ੍ਰਗਟਾਵਾ ਡੀ.ਐੱਸ.ਪੀ. ਮੁਕੇਰੀਆਂ ਰਵਿੰਦਰ ਸਿੰਘ ਵਲੋਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਲਕੇ ਦੇ 241 ਬੂਥਾਂ ਤੋਂ ਵੋਟਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਦੇਰ ਰਾਤ ਤੱਕ ਈ. ਵੀ. ਐਮ. ਮਸ਼ੀਨਾਂ ਪੋਲਿੰਗ ਅਮਲੇ ਵਲੋਂ ਮੁਕੇਰੀਆਂ ਦੇ ਐੱਸ.ਪੀ.ਐੱਨ. ਕਾਲਜ ਵਿਖੇ ਬਣਾਏ ਗਏ ਸਟਰਾਂਗ ਰੂਮ ਵਿਖੇ ਪਹੁੰਚਾਈਆਂ ਸਨ | ਜਿਨ੍ਹਾਂ ਦੀ ਸੁਰੱਖਿਆ ਲਈ ਬੀ.ਐੱਸ.ਐੱਫ., ਪੀ. ਏ. ਪੀ. ਪੁਲਿਸ ਅਤੇ ਪੰਜਾਬ ਪੁਲਿਸ ਦੇ ਜਵਾਨ ਪੁਲਿਸ ਦੇ ਤਿੰਨ ਘੇਰੇ ਬਣਾ ਕਿ ਇਨ੍ਹਾਂ ਈ. ਵੀ. ਐੱਮ. ਮਸ਼ੀਨਾਂ ਦੀ ਸੁਰੱਖਿਆ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਐੱਸ. ਡੀ. ਐਮ. ਮੁਕੇਰੀਆਂ ਸਮੇਤ ਕਈ ਉੱਚ ਅਧਿਕਾਰੀਆਂ ਵਲੋਂ ਇਨ੍ਹਾਂ ਈ.ਵੀ.ਐਮ. ਮਸ਼ੀਨਾਂ ਵਾਲੇ ਸਥਾਨ 'ਤੇ ਸੁਰੱਖਿਆ ਪ੍ਰਬੰਧਾਂ ਜਾ ਜਾਇਜ਼ਾ ਲਿਆ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ 24 ਅਕਤੂਬਰ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਵੇਗਾ, ਦੁਪਹਿਰ ਤੱਕ ਸਥਿਤੀ ਸਪਸ਼ਟ ਹੋ ਜਾਵੇਗੀ ਕਿ ਲੋਕਾਂ ਦੀ ਪਹਿਲੀ ਪਸੰਦ ਕਿਹੜਾ ਉਮੀਦਵਾਰ ਹੈ |

ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਧਰਨਾ

ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਬ੍ਰਾਂਚ ਗੜ੍ਹਦੀਵਾਲਾ ਵਲੋਂ ਪ੍ਰਧਾਨ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਉਪ-ਮੰਡਲ ਇੰਜੀਨੀਅਰ ਗੜ੍ਹਦੀਵਾਲਾ ਦੇ ਖਿਲਾਫ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨਾ ਮੰਨਣ ਦੇ ਵਿਰੋਧ ...

ਪੂਰੀ ਖ਼ਬਰ »

ਲੁੱਟ ਖੋਹ ਵਾਲੇ ਮਾਮਲੇ ਦੇ 2 ਦੋਸ਼ੀਆਂ ਨੂੰ 5-5 ਸਾਲ ਦੀ ਸਜ਼ਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਸਬਜ਼ੀ ਖਰੀਦ ਰਹੇ ਪਤੀ-ਪਤਨੀ ਤੋਂ ਲੁੱਟ ਖੋਹ ਕਰਨ ਸਬੰਧੀ ਗਿ੍ਫ਼ਤਾਰ ਕੀਤੇ ਦੋ ਦੋਸ਼ੀਆਂ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਨਾਂ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਨੇ ਗੁੰਮ ਹੋਇਆ ਬੱਚਾ ਮਾਪਿਆਂ ਦੇ ਹਵਾਲੇ ਕੀਤਾ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਅੱਜ ਬਾਅਦ ਦੁਪਹਿਰ ਚੌਕੀ ਭੰਗਾਲਾ ਥਾਣਾ ਮੁਕੇਰੀਆਂ ਦੇ ਇੰਚਾਰਜ ਐੱਸ.ਆਈ. ਸਲਵਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਦਾਣਾ ਮੰਡੀ ਭੰਗਾਲਾ ਨੇੜੇ ਬਿੱਲੇ ਚਾਹ ਵਾਲੇ ਦੀ ਦੁਕਾਨ ਨੇੜੇ ਰਹਿ ਰਹੇ ਪ੍ਰਵਾਸੀ ਪਰਿਵਾਰ ਸੰਤੌਸ਼ ਮੰਡਲ ਦਾ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 3 ਨਾਮਜ਼ਦ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਰੇਤ ਨਾਲ ਭਰੀ ਟਰਾਲੀ ਤੇ ਇੱਕ ਜੇ.ਸੀ.ਬੀ. ਨੂੰ ਕਬਜ਼ੇ 'ਚ ਲਿਆ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਟਾਵਰ ਤੋਂ 250 ਮੀਟਰ ਕੇਬਲ ਤਾਰ ਚੋਰੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਇੱਕ ਟਾਵਰ ਤੋਂ 250 ਮੀਟਰ ਕੇਬਲ ਤਾਰ ਚੋਰੀ ਕਰ ਲਈ | ਥਾਣਾ ਚੱਬੇਵਾਲ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਾਵਰਕਾਮ ਦੇ ਲਾਈਨਮੈਨ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਚੱਬੇਵਾਲ ਤੋਂ ਸਾਧੂ ਆਸ਼ਰਮ ਨੂੰ ...

ਪੂਰੀ ਖ਼ਬਰ »

ਪੱਦੀ ਸੂਰਾ ਸਿੰਘ ਵਾਸੀਆਂ ਨੇ ਇਨਸਾਫ਼ ਨਾ ਮਿਲਣ 'ਤੇ ਕੀਤਾ ਚੱਕਾ ਜਾਮ

ਸੈਲਾ ਖੁਰਦ, 22 ਅਕਤੂਬਰ (ਹਰਵਿੰਦਰ ਸਿੰਘ ਬੰਗਾ)-ਪਿੰਡ ਪੱਦੀ ਸੂਰਾ ਸਿੰਘ ਦੀ ਪੰਚਾਇਤੀ ਸ਼ਾਮਲਾਤ ਜ਼ਮੀਨ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਕੁਝ ਲੋਕਾਂ ਵਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਸੀ ਕਿ ਸ਼ਾਮਲਾਤ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਜਾਵੇ | ਅੱਜ ਦਾ ...

ਪੂਰੀ ਖ਼ਬਰ »

ਵਾਰਡ ਨੰਬਰ 23, 25 ਤੇ 44 ਦੇ ਵਾਸੀਆਂ ਦਾ ਵਫਦ ਨਿਗਮ ਦੇ ਐਸ.ਈ. ਨੂੰ ਮਿਲਿਆ

ਹੁਸ਼ਿਆਰਪੁਰ, 22 ਅਕਤੂਬਰ (ਹਰਪ੍ਰੀਤ ਕੌਰ)-ਮੁਹੱਲਾ ਦਸਮੇਸ਼ ਨਗਰ ਹੁਸ਼ਿਆਰਪੁਰ ਦੇ ਵਾਰਡ ਨੰਬਰ 23-25 ਅਤੇ 44-45 ਵਾਰਡਾਂ ਨੂੰ ਆਪਸ ਵਿਚ ਜੋੜਦੀਆਂ ਸੜਕਾਂ ਅਤੇ ਗਲੀਆਂ ਦੀ ਖਸਤਾ ਹਾਲਤ ਦੇ ਸਬੰਧ ਵਿਚ ਇਲਾਕੇ ਦੇ ਲੋਕਾਂ ਦਾ ਇਕ ਵਫਦ ਮੁਹੱਲਾ ਦਸਮੇਸ਼ ਨਗਰ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਰ ਤੇ ਸਕੂਟਰੀ ਦੀ ਟੱਕਰ 'ਚ ਇਕ ਦੀ ਮੌਤ

ਹਾਜੀਪੁਰ, 22 ਅਕਤੂਬਰ (ਰਣਜੀਤ ਸਿੰਘ)-ਅੱਜ ਹਾਜੀਪੁਰ ਤਲਵਾੜਾ ਰੋਡ 'ਤੇ ਪੈਂਦੇ ਪਿੰਡ ਚੱਕੜਿਆਲ ਨਜ਼ਦੀਕ ਇੱਕ ਕਾਰ ਤੇ ਸਕੂਟਰੀ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਅਨੁਸਾਰ ਤਲਵਾੜਾ ਵਾਲੀ ਸਾਈਡ ਤੋਂ ਆ ਰਹੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸਮਾਗਮ ਕਰਵਾਇਆ

ਤਲਵਾੜਾ, 22 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ (ਰਜਿ:) ਤਲਵਾੜਾ ਵਲੋਂ ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਬਾਬਾ ਦੀਪ ਸਿੰਘ ਸ਼ਹੀਦ ਨੂੰ ਸਮਰਪਿਤ 27 ਵਾਂ ਸਾਲਾਨਾ ਯਾਦਗਾਰੀ ਸਮਾਗਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਸਮੇਤ ਵੱਖ-ਵੱਖ ਵਿਭਾਗਾਂ ਦਾ ਲੱਖਾਂ ਰੁਪਏ ਬਿਜਲੀ ਬਿੱਲ ਬਕਾਇਆ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਸ਼ਹਿਰ ਦੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਬਿਜਲੀ ਬਿੱਲ ਦਾ ਲੱਖਾਂ ਰੁਪਏ ਬਕਾਇਆ ਹੋਣ ਕਾਰਨ ਚਰਚਾ ਵਿਚ ਹਨ ਤੇ ਪਾਵਰਕਾਮ ਵਲੋਂ ਇਨ੍ਹਾਂ ਵਿਭਾਗਾਂ ਦੇ ਬਿਜਲੀ ਕੂਨੈਕਸ਼ਨ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਪੰਜਾਬ ਸਫ਼ਾਈ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਟਾਂਡਾ ਉੜਮੁੜ, 22 ਅਕਤੂਬਰ (ਭਗਵਾਨ ਸਿੰਘ ਸੈਣੀ)-ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਨਗਰ ਕੌਾਸਲ ਉੜਮੁੜ ਟਾਂਡਾ ਵਿਖੇ ਯੂਨਿਟ ਦੇ ਚੇਅਰਮੈਨ ਜਸਪਾਲ ਅਤੇ ਪ੍ਰਧਾਨ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਚੰਦਨ ਗਰੇਵਾਲ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਦਾ ਐਲਾਨ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਜਥੇਬੰਦੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਸਹੂੰਗੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾਈ ਜਨਰਲ ਸਕੱਤਰ ਮੱਖਣ ਸਿੰਘ ਵਾਹਿਦਪੁਰੀ ਤੇ ਹੋਰ ਆਗੂ ਹਾਜ਼ਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਲਿਆ ਭਾਗ

ਮੁਕੇਰੀਆਂ, 22 ਅਕਤੂਬਰ (ਰਾਮਗੜ੍ਹੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਟਰੱਸਟ ਦੇ ਅਧੀਨ ਚੱਲ ਰਹੇ ਅਦਾਰੇ ਦਸਮੇਸ਼ ਪਬਲਿਕ ਸਕੂਲ ਦੇ 52 ਵਿਦਿਆਰਥੀਆਂ ਨੇ ਮਾਡਲ ਯੂਥ ਪਾਰਲੀਮੈਂਟ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਭਾਗ ਲਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਲੋਕ ਸਭਾ ਅਤੇ ...

ਪੂਰੀ ਖ਼ਬਰ »

ਐੱਸ.ਓ.ਡੀ. ਵਲੋਂ ਆਂਗਣਵਾੜੀ ਵਿਖੇ ਪੜ੍ਹਾਈ ਨਾਲ ਸਬੰਧਿਤ ਸਮੱਗਰੀ ਭੇਟ

ਦਸੂਹਾ, 20 ਅਕਤੂਬਰ (ਭੁੱਲਰ)-ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਦਸੂਹਾ ਵਲੋਂ ਪਿੰਡ ਬੋਦਲਾਂ ਵਿਖੇ ਆਂਗਣਵਾੜੀ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਿਤ ਸਾਮਾਨ ਭੇਟ ਕੀਤਾ ਗਿਆ | ਇਸ ਮੌਕੇ ਉਹ ਐੱਸ.ਡੀ. ਦੇ ਪ੍ਰਧਾਨ ਹਰਜੋਤ ਸਿੰਘ ਸਹੋਤਾ ਨੇ ਦੱਸਿਆ ਕਿ ਓ.ਐਸ.ਡੀ. ਵਲੋਂ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਸਬੰਧੀ ਡੀ.ਏ.ਵੀ. ਕਾਲਜ 'ਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

ਹੁਸ਼ਿਆਰਪੁਰ, 17 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਸਬੰਧੀ ਇੱਕ ਪ੍ਰਸ਼ਨੋਤਰੀ ਮੁਕਾਬਲਾ ਗੁਰੂ ...

ਪੂਰੀ ਖ਼ਬਰ »

ਸਰਕਾਰੀ ਬੈਂਕਾਂ ਦੇ ਰਲੇਵੇਂ ਦੇ ਵਿਰੋਧ 'ਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਆਲ ਇੰਡੀਆ ਬੈਂਕ ਇੰਪਲਾਈਜ਼ ਫੈਡਰੇਸ਼ਨ ਦੇ ਸਾਂਝੇ ਸੱਦੇ 'ਤੇ ਹੁਸ਼ਿਆਰਪੁਰ ਦੇ ਬੈਂਕ ਮੁਲਾਜ਼ਮਾਂ ਵਲੋਂ ਵੀ ਹੜਤਾਲ ਕੀਤੀ ਗਈ ਅਤੇ ਸਰਕਾਰੀ ਬੈਂਕਾਂ ਦੇ ਰਲੇਵੇਂ ਦੇ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੈਂਕਾਂ ਦੇ ਰਲੇਵੇਂ ਵਿਰੁੱਧ ਕਰਮਚਾਰੀਆਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 22 ਅਕਤੂਬਰ (ਸੁਮੇਸ਼ ਬਾਲੀ)-ਆਲ ਇੰਡੀਆ ਬੈਂਕ ਇੰਪਲਾਈਜ਼ ਫੈਡਰੇਸ਼ਲ ਦੇ ਸਾਂਝੇ ਸੱਦੇ 'ਤੇ ਪੰਜਾਬ ਬੈਂਕ ਇੰਪਲਾਈਜ਼ ਫੈਡਰੇਸ਼ਨ ਗੜ੍ਹਸ਼ੰਕਰ ਵਲੋਂ ਇਕ ਦਿਨਾਂ ਹੜਤਾਲ ਕਰਕੇ ਪੰਜਾਬ ਨੈਸ਼ਨਲ ਬੈਂਕ ਬੱਸ ਸਟੈਂਡ ਬ੍ਰਾਂਚ ਦੇ ਸਾਹਮਣੇ ਬੈਂਕਾਂ ਦੇ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨਾ ਸਾੜ ਕੇ ਖੇਤ 'ਚ ਹੀ ਕਰਨ ਪ੍ਰਬੰਧਨ-ਡਾਇ. ਐਰੀ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਵਲੋਂ ਖੇਤੀ ਭਵਨ ਹੁਸ਼ਿਆਰਪੁਰ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੰਦੇਸ਼ ਦੇਣ ਲਈ 6 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ...

ਪੂਰੀ ਖ਼ਬਰ »

5 ਹਜ਼ਾਰ ਕਿਲੋਮੀਟਰ ਰੇਸ ਅਕਰੌਸ ਅਮਰੀਕਾ ਲਈ ਬਲਰਾਜ ਚੌਹਾਨ ਨੇ ਕੀਤਾ ਕੁਆਲੀਫਾਈ

ਹੁਸ਼ਿਆਰਪੁਰ, 22 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ਼ਿਵਾਲਿਕ ਸਿਗਨੇਚਰ ਵਲੋਂ 5 ਹਜ਼ਾਰ ਕਿਲੋਮੀਟਰ ਰੇਸ ਅਕਰੌਸ ਅਮਰੀਕਾ 'ਚ ਕੁਆਲੀਫਾਈ ਕਰਨ ਲਈ 615 ਕਿਲੋਮੀਟਰ ਲੰਬੀ 'ਹੈ ਦਮ' ਸਾਈਕਿਲੰਗ ਰੇਸ ਚੰਡੀਗੜ੍ਹ ਸੁਖਨਾ ਝੀਲ ਤੋਂ ਕਰਵਾਈ ਗਈ | ਇਸ ਰੇਸ 'ਚ ਹੁਸ਼ਿਆਰਪੁਰ ਦੇ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਖੇਡਾਂ 'ਚ ਪਾਲਦੀ ਅਕੈਡਮੀ ਬਣੀ ਚੈਂਪੀਅਨ

ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਲੁਧਿਆਣਾ ਵਿਖੇ ਹੋਈਆ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਫੁੱਟਬਾਲ ਖੇਡਾਂ ਅੰਡਰ-17 ਲੜਕਿਆਂ 'ਚ ਹੁਸ਼ਿਆਰਪੁਰ ਜ਼ਿਲ੍ਹਾ 'ਚ ਪੈਂਦੇ ਪਿੰਡ ਪਾਲਦੀ ਵਿਖੇ ਚਲ ਰਹੇ ਸੰਤ ਅਤਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ...

ਪੂਰੀ ਖ਼ਬਰ »

ਨਵੰਬਰ ਮਹੀਨੇ ਦੌਰਾਨ 12 ਪਰਿਵਾਰ ਨਿਯੋਜਨ ਕੈਂਪ ਲਗਾਏ ਜਾਣਗੇ-ਸੀ.ਐੱਮ.ਓ.

ਊਨਾ, 22 ਅਕਤੂਬਰ (ਗੁਰਪ੍ਰੀਤ ਸਿੰਘ ਸੇਠੀ)-ਨਵੰਬਰ ਮਹੀਨੇ ਦੌਰਾਨ ਖੇਤਰੀ ਹਸਪਤਾਲ ਊਨਾ ਸਮੇਤ ਹੋਰ ਸਿਹਤ ਸੰਸਥਾਨਾਂ 'ਚ 12 ਪਰਿਵਾਰ ਨਿਯੋਜਨ ਕੈਂਪ ਲਗਾਏ ਜਾਣਗੇ | ਇਸ ਦੀ ਜਾਣਕਾਰੀ ਰਮਨ ਕੁਮਾਰ ਸੀ.ਐੱਮ.ਓ. ਨੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ 1,8, 15, 22, 29 ਨਵੰਬਰ ਨੂੰ ਆਰ.ਐੱਚ. ...

ਪੂਰੀ ਖ਼ਬਰ »

'ਊਰਜਾ ਬਚਾਓ' ਵਿਸ਼ੇ 'ਤੇ ਪੇਂਟਿੰਗ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਅਕਾਲ ਅਕੈਡਮੀ ਧੁੱਗਾ ਕਲਾਂ ਵਿਖੇ ਊਰਜਾ ਬਚਾਓ ਵਿਸ਼ੇ 'ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਗਰੁੱਪ ਏ ਵਿਚੋਂ ਕਨਿਸ਼ਕਾ ਨੇ ਪਹਿਲਾ, ਪਰਮਜੀਤ ਕੌਰ ਨੇ ਦੂਜਾ ਤੇ ਜੈਸਮੀਨ ਕੌਰ ਨੇ ਤੀਜਾ ਸਥਾਨ | ਗਰੁੱਪ ਬੀ ਵਿਚੋਂ ...

ਪੂਰੀ ਖ਼ਬਰ »

ਭਾਈ ਘਨੱਈਆ ਚੈਰੀਟੇਬਲ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਲਈ ਰਾਹਤ ਸਮੱਗਰੀ ਦੇ ਦੋ ਟਰੱਕ ਰਵਾਨਾ

ਟਾਂਡਾ ਉੜਮੁੜ, 22 ਅਕਤੂਬਰ (ਭਗਵਾਨ ਸਿੰਘ ਸੈਣੀ)-ਭਾਈ ਘਨੱਈਆ ਚੈਰੀਟੇਬਲ ਟਰੱਸਟ ਵਲੋਂ ਲੋਹੀਆ ਖ਼ਾਸ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸੰਸਥਾ ਦੇ ਪ੍ਰਧਾਨ ਅਤੇ ਸੰਸਥਾਪਕ ਪ੍ਰਧਾਨ ਉੱਜਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਰੱਸਟ ਦੀ ਟੀਮ ਵਲੋਂ ਰਾਹਤ ...

ਪੂਰੀ ਖ਼ਬਰ »

ਚੇਤਨਾ ਪਰਖ ਪ੍ਰੀਖਿਆ ਦੇ ਅੱਵਲ ਵਿਦਿਆਰਥੀ ਸਨਮਾਨਿਤ

ਬੁੱਲ੍ਹੋਵਾਲ, 22 ਅਕਤੂਬਰ (ਜਸਵੰਤ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਬੁੱਲ੍ਹੋਵਾਲ ਵਲੋਂ ਲਈ ਗਈ ਚੇਤਨਾ ਪਰਖ ਪ੍ਰੀਖਿਆ 'ਚੋਂ ਅੱਵਲ ਆਏ ਸੈਣੀ ਬਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਸਕੂਲ ਪਿ੍ੰਸੀਪਲ ਸਤਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਤੇ ਬੈਗ ਵੰਡੇ ਗਏ

ਦਸੂਹਾ, 22 ਅਕਤੂਬਰ (ਭੁੱਲਰ)-ਸਟੂਡੈਂਟਸ ਆਰਗੇਨਾਈਜ਼ੇਸ਼ਨ ਦਸੂਹਾ ਵਲੋਂ 30 ਖਿਡਾਰੀ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਤੇ ਬੈਗ ਵੰਡੇ ਗਏ | ਇਸ ਮੌਕੇ ਸਟੂਡੈਂਟਸ ਆਰਗੇਨਾਈਜੇਸ਼ਨ ਦਸੂਹਾ ਦੇ ਪ੍ਰਧਾਨ ਨੇ ਦੱਸਿਆ ਕਿ ਆਰਗੇਨਾਈਜ਼ੇਸ਼ਨ ਵਲੋਂ ਨੌਜਵਾਨਾਂ ਵਿਚ ਖੇਡਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਗੁਰੂ ਸਿੰਘ ਸਭਾ ਪਿੰਡ ਖੱਡ ਦੀ ਬੈਠਕ ਹੋਈ

ਊਨਾ, 22 ਅਕਤੂਬਰ (ਹਰਪਾਲ ਸਿੰਘ ਕੋਟਲਾ)-ਗੁਰੂਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਪਿੰਡ ਖੱਡ ਦੀ ਬੈਠਕ ਹੋਈ ¢ ਬੈਠਕ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉੱਤੇ ਊਨਾ ਵਿਚ ਕਿਲਾ ਬਾਬਾ ਸਾਹਿਬ ਸਿੰਘ ਜੀ ਬੇਦੀ ਵਿਚ 24 ਨਵੰਬਰ ਨੂੰ ਹੋਣ ਵਾਲੇ ਕਥਾ ...

ਪੂਰੀ ਖ਼ਬਰ »

ਮਸ਼ੀਨਾਂ ਨਾਲ ਹੀ ਕਰਵਾਈ ਜਾਵੇ ਸੀਵਰ ਮੇਨਹੋਲ ਦੀ ਸਫ਼ਾਈ-ਮੰਜੂ ਦਲੇਰ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨਰ ਦੀ ਮੈਂਬਰ ਮੰਜੂ ਦਲੇਰ ਨੇ ਜਿਥੇ ਅੱਜ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨਾਲ ਸਫਾਈ ਸੇਵਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਮੀਟਿੰਗ ਕੀਤੀ, ਉੱਥੇ ...

ਪੂਰੀ ਖ਼ਬਰ »

ਖੁਰਾਲਗੜ੍ਹ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਬੀਣੇਵਾਲ, 22 ਅਕਤੂਬਰ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ (ਤਪ) ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਗੁਰੂ ਘਰ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਤਨੀ ਦੀ ਬਰਸੀ ਮੌਕੇ ਸਾਂਝੀ ਰਸੋਈ ਲਈ ਨਕਦੀ ਦਾਨ

ਹੁਸ਼ਿਆਰਪੁਰ, 22 ਅਕਤੂਬਰ (ਹਰਪ੍ਰੀਤ ਕੌਰ, ਬਡਲਾ)-ਸੇਵਾ ਮੁਕਤ ਸਬ-ਇੰਸਪੈਕਟਰ ਅਸ਼ੋਕ ਕੁਮਾਰ ਨੇ ਆਪਣੀ ਪਤਨੀ ਸਵਰਗੀ ਸੱਤਿਆ ਦੇਵੀ ਦੀ ਬਰਸੀ ਮੌਕੇ ਸਾਂਝੀ ਰਸੋਈ ਵਾਸਤੇ 5 ਹਜ਼ਾਰ ਰੁਪਏ ਦਾਨ ਵਜੋਂ ਦਿੱਤੇ | ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸਾਂਝੀ ਰਸੋਈ ਪਹੁੰਚ ਕੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ 'ਚ ਗੁਰਮਤਿ ਸਮਾਗਮ

ਕੋਟਫਤੂਹੀ, 22 ਅਕਤੂਬਰ (ਅਮਰਜੀਤ ਸਿੰਘ ਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 1 ਨਵੰਬਰ ਨੂੰ ਸੰਤ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਾਹਿਲਪੁਰ 'ਚ ਡੀ.ਬੀ.ਟੀ. ਸਟਾਰ ਸਕੀਮ ਦਾ ਉਦਘਾਟਨ

ਮਾਹਿਲਪੁਰ, 22 ਅਕਤੂਬਰ (ਦੀਪਕ ਅਗਨੀਹੋਤਰੀ)-ਸਿੱਖ ਵਿੱਦਿਅਕ ਕੌਾਸਲ ਅਧੀਨ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕੌਾਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਕਾਲਜ ਨੂੰ ਮਿਲੀ ਡੀ.ਬੀ.ਟੀ. ਸਟਾਰ ...

ਪੂਰੀ ਖ਼ਬਰ »

ਅੰਡਰ ਜ਼ਿਲ੍ਹਾ ਸਕੂਲ ਖੇਡਾਂ ਕ੍ਰਿਕਟ ਲੜਕੀਆਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫਸਰ (ਸ) ਮੋਹਨ ਸਿੰਘ ਲੇਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਸਿੱਖਿਆ ਅਫਸਰ (ਖੇਡਾਂ) ਦਲਜੀਤ ਸਿੰਘ ਦੀ ਨਿਗਰਾਨੀ ਤਹਿਤ ਚੱਲ ਰਹੀਆਂ 65ਵੀਆਂ ਅੰਡਰ ਜ਼ਿਲ੍ਹਾ ਸਕੂਲ ਖੇਡਾਂ ਕਿ੍ਕਟ ਅੰਡਰ-17 ...

ਪੂਰੀ ਖ਼ਬਰ »

ਸੇਂਟ ਸੋਲਜਰ ਦੀਆਂ ਵਿਦਿਆਰਥਣਾਂ ਨੇ ਪੇਂਟਿੰਗ ਰਾਹੀਂ ਦਿੱਤਾ ਧੀਆਂ ਬਚਾਉਣ ਦਾ ਸੰਦੇਸ਼

ਟਾਂਡਾ ਉੜਮੁੜ, 22 ਅਕਤੂਬਰ (ਭਗਵਾਨ ਸਿੰਘ ਸੈਣੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਅੱਜ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਕੰਨਿਆ ਭਰੂਣ ਹੱਤਿਆ ਵਿਰੁੱਧ 'ਇੰਟਰਨੈਸ਼ਨਲ ਗਰਲ ਚਾਈਲਡ ਡੇਅ' ਨੂੰ ਸਮਰਪਿਤ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦਸੂਹਾ ਵਿਖੇ ਸੁਪਰ ਮਾਮ ਪ੍ਰਤੀਯੋਗਤਾ ਕਰਵਾਈ

ਦਸੂਹਾ, 22 ਅਕਤੂਬਰ (ਭੁੱਲਰ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ ਬੱਚਿਆਂ ਦੀਆਂ ਮਾਤਾਵਾਂ ਲਈ ਸੁਪਰ ਮਾਮ ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਮਾਤਾਵਾਂ ਨੇ ਆਪਣੀਆਂ ਯੋਗਤਾਵਾਂ ਅਨੁਸਾਰ ਸ਼ਬਦ ਗਾਇਨ, ਭਾਸ਼ਣ ਤੇ ਗੀਤ ਗਾਏ | ਉਨ੍ਹਾਂ ਵਲੋਂ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬਲਜੀਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਤਨਖਾਹ ਗਰੇਡ ...

ਪੂਰੀ ਖ਼ਬਰ »

ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੇਡਰ 29 ਤੋਂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਵਿਚ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ...

ਪੂਰੀ ਖ਼ਬਰ »

ਕੈਰੀਅਰ ਅਧਿਆਪਕਾਂ ਲਈ ਕੈਰੀਅਰ ਗਾਈਡੈਂਸ ਸਬੰਧੀ ਵਰਕਸ਼ਾਪ ਲਗਾਈ

ਹਰਿਆਣਾ, 22 ਅਕਤੂਬਰ (ਹਰਮੇਲ ਸਿੰਘ ਖੱਖ)-ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸੀਨੀਅਰ ਅਤੇ ਹਾਈ ਸਕੂਲਾਂ ਦੇ ਕੈਰੀਅਰ ਅਧਿਆਪਕਾਂ ਲਈ ਕੈਰੀਅਰ ਗਾਈਡੈਂਸ ਸਬੰਧੀ ਵਰਕਸ਼ਾਪ ਲਗਾਈ, ...

ਪੂਰੀ ਖ਼ਬਰ »

ਆਰਟ ਐਾਡ ਕਰਾਫ਼ਟ ਮੁਕਾਬਲੇ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਵਲੋਂ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਐਚ.ਓ.ਐਲ. ਦੀ ਅਗਵਾਈ 'ਚ ਕਰਵਾਏ ਇੰਟਰ ਸਕੂਲ ਆਰਟ ਐਾਡ ਕਰਾਫ਼ਟ ਮੁਕਾਬਲੇ 'ਚ ਦਿੱਲੀ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਸਲੋਗਨ ...

ਪੂਰੀ ਖ਼ਬਰ »

ਭਾਈ ਲਾਲੋ ਵੈੱਲਫੇਅਰ ਸੁਸਾਇਟੀ ਵਲੋਂ ਸਾਲਾਨਾ ਕੀਰਤਨ ਦਰਬਾਰ

ਹਾਜੀਪੁਰ, 22 ਅਕਤੂਬਰ (ਰਣਜੀਤ ਸਿੰਘ)-ਬਲਾਕ ਹਾਜੀਪੁਰ ਦੇ ਪਿੰਡ ਸੰਧਵਾਲ 'ਚ ਭਾਈ ਲਾਲੋ ਵੈੱਲਫੇਅਰ ਸੁਸਾਇਟੀ ਵਲੋਂ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਕ ਸੁੰਦਰ ਪਾਲਕੀ 'ਚ ਸ਼ੁਸ਼ੋਭਿਤ ਕਰਕੇ ਪੰਡਾਲ 'ਚ ਲਿਆਂਦਾ ਗਿਆ ਤੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਸ਼ਾ ਵਿਭਾਗ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ, ਜਿਸ ਵਿਚ 10 ਤੋਂ ਵਧੇਰੇ ਸਕੂਲਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, 22 ਅਕਤੂਬਰ (ਰਜਿੰਦਰ ਸਿੰਘ)-ਨਗਰ ਪੰਚਾਇਤ ਮਾਹਿਲਪੁਰ ਦੇ ਸਮੂਹ ਮਲਾਜ਼ਮਾਂ ਅਤੇ ਮੈਂਬਰਾਂ ਵਲੋਂ 'ਸਰਬੱਤ ਦੇ ਭਲੇ' ਅਤੇ ਚੜਕੀ ਕਲਾਂ ਵਾਸਤੇ ਬੱਸ ਅੱਡਾ ਮਾਹਿਲਪੁਰ ਵਿਖੇ ਈ.ਓ. ਰਾਮ ਪ੍ਰਕਾਸ਼ ਦੀ ਅਗਵਾਈ 'ਚ ਸੁਖਮਨੀ ਨਿਸ਼ਕਾਮ ਸੇਵਾ ਸੁਸਾਇਟੀ ਦੇ ਸਹਿਯੋਗ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਾਨਪੁਰ ਥਿਆੜਾ ਵਲੋਂ ਦਾਨੀ ਸੱਜਣਾਂ ਦਾ ਸਨਮਾਨ

ਨਸਰਾਲਾ, 22 ਅਕਤੂਬਰ (ਸਤਵੰਤ ਸਿੰਘ ਥਿਆੜਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਰਵਿਦਾਸ ਮਹਾਰਾਜ ਪਿੰਡ ਖ਼ਾਨਪੁਰ ਥਿਆੜਾ, ਚੁਰਸਤਾ ਵਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਸੰਤ ਬਾਬਾ ਇੰਦਰ ਦਾਸ ...

ਪੂਰੀ ਖ਼ਬਰ »

ਮੁਹੱਲਾ ਕਹਿਰਵਾਲੀ ਵਿਖੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਦਸੂਹਾ, 22 ਅਕਤੂਬਰ (ਭੁੱਲਰ)-ਸੋਸ਼ਲ ਵੈੱਲਫੇਅਰ ਕਲੱਬ ਦਸੂਹਾ ਵਲੋਂ ਮੁਹੱਲਾ ਕਹਿਰਵਾਲੀ ਵਿਖੇ 15ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੀ ਪ੍ਰਸਿੱਧ ਅਸ਼ਵਨੀ ਸਾਬਾ ਪਾਰਟੀ ਵਲੋਂ ਮਹਾਂਮਾਈ ਦਾ ਗੁਣਗਾਨ ਗਾਇਣ ਕੀਤਾ ਗਿਆ | ਇਸ ਮੌਕੇ ਸੋਸ਼ਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਮਿੰਨੀ ਮੈਰਾਥਨ ਦੌੜ ਕਰਵਾਈ

ਦਸੂਹਾ, 22 ਅਕਤੂਬਰ (ਭੁੱਲਰ)-ਵਿਦਿਆਰਥੀਆਂ ਦੀ ਮਿੰਨੀ ਮੈਰਾਥਨ ਦੌੜ ਐਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦਸੂਹਾ ਦੀ ਪਿ੍ੰਸੀਪਲ ਐਸ. ਸ਼ਰਮਾ ਦੀ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਡੀ.ਐਸ.ਪੀ. ਦਸੂਹਾ ਅਨਿਲ ਭਨੋਟ ਅਤੇ ਐਸ.ਐਚ.ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਨੇ ਹਰੀ ...

ਪੂਰੀ ਖ਼ਬਰ »

ਨਗਰ ਕੀਰਤਨ ਸਬੰਧੀ ਪਿੰਡ ਪਧਿਆਣਾ ਵਿਖੇ ਗੁਰਮਤਿ ਸਮਾਗਮ

ਕੋਟਫਤੂਹੀ, 22 ਅਕਤੂਬਰ (ਅਮਰਜੀਤ ਸਿੰਘ ਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 1 ਨਵੰਬਰ ਨੂੰ ਸੰਤ ...

ਪੂਰੀ ਖ਼ਬਰ »

ਸਪੈਸ਼ਲ ਬੱਚਿਆਂ ਨੇ ਮੋਰਨਿੰਗ ਗਲੋਰੀ ਪਬਲਿਕ ਸਕੂਲ 'ਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਸਪੈਸ਼ਲ ਵਿਦਿਆਰਥੀਆਂ ਵਲੋਂ ਮੋਰਨਿੰਗ ਗਲੋਰੀ ਪਬਲਿਕ ਸਕੂਲ ਪੁਰਹੀਰਾਂ ਵਿਖੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਦਾ ...

ਪੂਰੀ ਖ਼ਬਰ »

ਪੁਲਿਸ ਦੇ ਸ਼ਹੀਦ ਕਰਮਚਾਰੀਆਂ ਦੀ ਯਾਦ 'ਚ ਪੁਲਿਸ ਕਮੈਮੋਰੇਸ਼ਨ ਡੇਅ ਮਨਾਇਆ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਦੇਸ਼ ਦੀ ਸੁਰੱਖਿਆ ਤੇ ਸ਼ਾਂਤੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਦੇ ਸ਼ਹੀਦ ਕਰਮਚਾਰੀਆਂ ਦੀ ਯਾਦ 'ਚ ਹਰ ਸਾਲ 21 ਅਕਤੂਬਰ ਨੂੰ ਪੁਲਿਸ ਕਮੈਮੋਰੇਸ਼ਨ ਡੇ ਮਨਾਇਆ ਜਾਂਦਾ ਹੈ | ਬੀਤੇ ਸਾਲ 1 ਸਤੰਬਰ 2018 ਤੋਂ ਲੈ ਕੇ 31 ...

ਪੂਰੀ ਖ਼ਬਰ »

ਨਗਰ ਕੀਰਤਨ ਸਬੰਧੀ ਪਿੰਡ ਕਾਲਰਾ 'ਚ ਗੁਰਮਤਿ ਸਮਾਗਮ

ਕੋਟਫਤੂਹੀ, 22 ਅਕਤੂਬਰ (ਅਮਰਜੀਤ ਸਿੰਘ ਰਾਜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਪਿੰਡ ਨਡਾਲੋਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ 1 ਨਵੰਬਰ ਨੂੰ ਸੰਤ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਬਲੱਡ ਸੇਵਾ ਸੁਸਾਇਟੀ ਵਲੋਂ ਤੀਸਰਾ ਖ਼ੂਨਦਾਨ ਕੈਂਪ

ਦਸੂਹਾ, 22 ਅਕਤੂਬਰ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਸ਼ਹੀਦ ਭਗਤ ਸਿੰਘ ਵੈੱਲਫੇਅਰ ਐਾਡ ਬਲੱਡ ਸੇਵਾ ਸੁਸਾਇਟੀ ਦਸੂਹਾ ਵਲੋਂ ਤੀਸਰਾ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 85 ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ਮੌਕੇ ਕੈਂਪ ਦਾ ਉਦਘਾਟਨ ਡਾਕਟਰ ਦਵਿੰਦਰ ਪੁਰੀ ...

ਪੂਰੀ ਖ਼ਬਰ »

ਤਾਈਕਵਾਂਡੋ ਮੁਕਾਬਲੇ 'ਚ ਡੀ.ਏ.ਵੀ. ਕਾਲਜ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਅੰਮਿ੍ਤਸਰ 'ਚ ਹੋਈਆਂ ਸੂਬਾ ਪੱਧਰੀ ਖੇਡਾਂ ਦੇ ਮੁਕਾਬਲਿਆਂ ਵਿਚ ਤਾਈਕਵਾਂਡੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਕੋਟਫਤੂਹੀ, 22 ਅਕਤੂਬਰ (ਅਮਰਜੀਤ ਸਿੰਘ ਰਾਜਾ)-ਪਿੰਡ ਸਰਹਾਲਾ ਕਲਾਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਅੱਡਾ ਸਰਾਂ, 22 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੈਨੋਵਾਲ ਵੈਦ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਲਈ ਥੀਮ ਆਧਾਰਿਤ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਪਿ੍ੰ: ਸਵਿੰਦਰ ਕੌਰ ਮੱਲ੍ਹੀ ਦੀ ਅਗਵਾਈ ਵਿਚ ਕਰਵਾਏ ਗਏ ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਇਕ ਹਫ਼ਤੇ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਗਿਣਤੀ 4036 ਤੱਕ ਪਹੁੰਚੀ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬ P ਭਾਵੇਂ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਸਬੰਧੀ ਵੱਖ ਵੱਖ ਮਾਧਿਅਮਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਉਹ ਲੋਕ ਜੋ ਉਲੰਘਣਾ ਕਰਦੇ ਹਨ, ਵਿਰੁੱਧ ਕਾਰਵਾਈ ਨਹੀਂ ਹੁੰਦੀ, ਉਹ ਮੁੜ ਉਲੰਘਣਾਵਾਂ ਦੇ ...

ਪੂਰੀ ਖ਼ਬਰ »

ਅਥਲੈਟਿਕ ਮੀਟ ਵਿਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਦਾ ਸਨਮਾਨ

ਟਾਂਡਾ ਉੜਮੁੜ, 22 ਅਕਤੂਬਰ (ਭਗਵਾਨ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਵਿਖੇ ਹੋਏ ਇਕ ਸਨਮਾਨ ਸਮਾਗਮ ਵਿਚ ਸੂਬਾ ਪੱਧਰੀ ਅਥਲੈਟਿਕ ਮੀਟ ਵਿਚ ਸਿਲਵਰ ਮੈਡਮ ਜਿੱਤਣ ਵਾਲੇ ਖਿਡਾਰੀ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਬੀਤੇ ਦਿਨੀਂ ਪੰਜਾਬ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸ਼ਹੀਦ ਅਸ਼ਫਾਕ ਉੱਲਾ ਖਾਨ ਦਾ ਜਨਮ ਦਿਵਸ ਮਨਾਇਆ

ਊਨਾ, 22 ਅਕਤੂਬਰ (ਹਰਪਾਲ ਸਿੰਘ ਕੋਟਲਾ)-ਮਹਾਨ ਕ੍ਰਾਂਤੀਕਾਰੀ ਸ਼ਹੀਦ ਅਸ਼ਫਾਕ ਉੱਲਾ ਖਾਨ ਦੇ ਜਨਮ ਦਿਵਸ 'ਤੇ ਸ਼ਹੀਦ ਭਗਤ ਸਿੰਘ ਕਲੱਬ ਅੰਬੋਟਾ ਨੇ ਉਨ੍ਹਾਂ ਦੀ ਤਸਵੀਰ ਉੱਤੇ ਫੁਲ ਮਾਲਾਂਵਾਂ ਅਰਪਿਤ ਕੀਤੀਆਂ ਤੇ ਸਫਾਈ ਮੁਹਿੰਮ ਚਲਾਈ | ਅਸ਼ਫਾਕ ਉੱਲਾ ਖਾਨ ਦਾ ਜਨਮ 22 ...

ਪੂਰੀ ਖ਼ਬਰ »

ਮੰਡੀਆਂ ਵਿਚ ਕਿਸਾਨਾਂ ਨੂੰ ਸਤਾਉਣ ਲੱਗੀ ਨਮੀ

ਐਮਾ ਮਾਂਗਟ, 22 ਅਕਤੂਬਰ (ਗੁਰਾਇਆ)-ਮੰਡੀਆਂ ਵਿਚ ਬੈਠੇ ਆੜ੍ਹਤੀਆਂ ਵਲੋਂ ਕਿਸਾਨਾਂ ਦੀ ਮੋਚਰ ਦੇ ਨਾਂਅ 'ਤੇ ਵੱਡੀ ਪੱਧਰ 'ਤੇ ਲੁੱਟ ਕੀਤੀ ਜਾ ਰਹੀ ਹੈ ਤੇ ਝੋਨੇ ਨੂੰ ਸਾਫ਼ ਕਰਨ ਲਈ ਲਗਾਏ ਜਾਂਦੇ ਪੱਖੇ ਦੇ ਪੈਸੇ ਡਬਲ ਕਿਸਾਨਾਂ ਨੂੰ ਪਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਸੈਮੀਨਾਰ

ਗੜ੍ਹਦੀਵਾਲਾ, 22 ਅਕਤੂਬਰ (ਚੱਗਰ)-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਮੈਡਮ ਸੁਚੇਤਾ ਅਸ਼ੀਸ਼ ਦੇਵ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਸਮਾਜ ਦੇ ਹਰ ...

ਪੂਰੀ ਖ਼ਬਰ »

16ਵਾਂ ਖ਼ਾਲਸਾਈ ਖੇਡ ਉਤਸਵ ਅੱਜ ਤੋਂ ਗੜ੍ਹਸ਼ੰਕਰ 'ਚ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ ਸੰਸਥਾਵਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ 23 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੇ ਰੈਲੀ ਕੱਢ ਕੇ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਬਾਰੇ ਕੀਤਾ ਜਾਗਰੂਕ

ਹੁਸ਼ਿਆਰਪੁਰ, 22 ਅਕਤੂਬਰ (ਹਰਪ੍ਰੀਤ ਕੌਰ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਸਰਕਾਰੀ ਮਿਡਲ ਸਕੂਲ ਸ਼ੇਰਪੁਰ ਗੁਲਿੰਡ ਦੇ ਬੱਚਿਆਂ ਤੇ ਸਟਾਫ਼ ਵਲੋਂ ਇੰਚਾਰਜ ਵਿਜੇ ਕੁਮਾਰ ਕਲਸੀ ਦੀ ਦੇਖ-ਰੇਖ ਹੇਠ ਇਲਾਕੇ ਵਿਚ ਜਾਗਰੂਕਤਾ ...

ਪੂਰੀ ਖ਼ਬਰ »

ਦਸੂਹਾ ਵਿਖੇ ਭਗਵਤੀ ਜਾਗਰਣ ਕਰਵਾਇਆ

ਦਸੂਹਾ, 22 ਅਕਤੂਬਰ (ਭੁੱਲਰ)-ਖੋਸਲਾ ਫਾਰਮ ਮਿਸ਼ਨ ਰੋਡ ਦਸੂਹਾ ਵਿਖੇ ਖੋਸਲਾ ਪਰਿਵਾਰ ਵਲੋਂ ਭਗਵਤੀ ਜਾਗਰਣ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਸਮਾਜ ਸੇਵਕ ਤੇ ਉਦਯੋਗਪਤੀ ਕਿ੍ਸ਼ਨ ਦੇਵ ਖੋਸਲਾ, ਵਿਸ਼ਾਲ ਖੋਸਲਾ ਤੇ ਨੀਲਮ ਖੋਸਲਾ ਵਲੋਂ ਮਾਂ ਜੋਤਾਂ ਵਾਲੀ ਦੀ ਜੋਤ ...

ਪੂਰੀ ਖ਼ਬਰ »

ਸਾਲਾਨਾ ਮਸੀਹੀ ਸਤਿਸੰਗ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਐਮਾ ਮਾਂਗਟ, 22 ਅਕਤੂਬਰ (ਗੁਰਾਇਆ)-ਮਸੀਹੀ ਭਾਈਚਾਰੇ ਦੀ ਮੀਟਿੰਗ ਮੀਤ ਪ੍ਰਧਾਨ ਸੁਲੱਖਣ ਮਸੀਹ ਦੇ ਸਹਿਯੋਗ ਨਾਲ ਪਿੰਡ ਡੁੱਗਰੀ ਰਾਜਪੂਤਾਂ ਵਿਖੇ ਕਿ੍ਸ਼ਚੀਅਨ ਨੈਸਨਲ ਫਰੰਟ ਬਲਾਕ ਕਮੇਟੀ ਦੇ ਪ੍ਰਧਾਨ ਬਚਨ ਮਸੀਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਰਾਸਟਰੀ ...

ਪੂਰੀ ਖ਼ਬਰ »

ਪੰਡੋਰੀ ਫੰਗੂੜੇ ਸਹਿਕਾਰੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਚੋਣ

ਸ਼ਾਮਚੁਰਾਸੀ, 22 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੇ ਪਿੰਡ ਪੰਡੋਰੀ ਫੰਗੂੜੇ ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਮੀਟਿੰਗ ਹੋਈ, ਜਿਸ ਵਿਚ ਇਸ ਸਭਾ ਸਬੰਧੀ ਇਲਾਕੇ ਦੇ ਜੁੜੇ ਹੋਏ ਕਿਸਾਨਾਂ ਨੇ ਹਾਜ਼ਰੀ ਭਰਦੇ ਹੋਏ ਇਸ ਸਹਿਕਾਰੀ ਸਭਾ ਦੀਆਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ 8 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ

ਦਸੂਹਾ, 22 ਅਕਤੂਬਰ (ਭੁੱਲਰ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਪਿੰਡ ਉਸਮਾਨ ਸ਼ਹੀਦ ਵਿਖੇ ਕਰਵਾਈਆਂ ਬਾਲ ਖੇਡਾਂ ਵਿਚ 8 ਤਗਮੇ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਾਜੇਸ਼ ਗੁਪਤਾ ਨੇ ਦੱਸਿਆ ਕਿ ਖਿਡਾਰੀ ...

ਪੂਰੀ ਖ਼ਬਰ »

ਸ਼ਹਿਰ 'ਚ ਜਲਦ ਹੀ ਸੀ.ਸੀ.ਟੀ.ਵੀ. ਕੈਮਰੇ ਤੇ ਸੋਲਰ ਲਾਈਟਾਂ ਲਗਾਈਆਂ ਜਾਣਗੀਆਂ-ਕਿ੍ਪਾਲ

ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਕਾਂਗਰਸੀ ਆਗੂ ਐਡਵੋਕੇਟ ਪੰਕਜ ਕ੍ਰਿਪਾਲ ਨੇ ਇੱਥੇ ਰੈਸਟ ਹਾਊਸ ਵਿਖੇ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸ਼ਹਿਰ ਵਿਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ...

ਪੂਰੀ ਖ਼ਬਰ »

ਤੀਕਸ਼ਨ ਸੂਦ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਨੇ ਜ਼ਿਲ੍ਹਾ ਭਾਜਪਾ ਦਫ਼ਤਰ 'ਚ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਲੋਕ ਵੱਖ-ਵੱਖ ਪ੍ਰਕਾਰ ਦੀਆਂ ਸਮੱਸਿਆਵਾਂ ਲੈ ਕੇ ਪੇਸ਼ ਹੋਏ ਜਿਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX