ਤਾਜਾ ਖ਼ਬਰਾਂ


ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  10 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਹੈ ਕਿ ਉਹ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ, ਘੱਟੋ-ਘੱਟ ਪੀਲੇ ਕਾਰਡ ਧਾਰਕਾਂ ਦੀ 20 ਡਾਲਰ ਦੀ...
ਤਰਾਲ 'ਚ ਅੱਤਵਾਦੀਆਂ ਨੇ ਆਮ ਨਾਗਰਿਕ ਨੂੰ ਮਾਰੀ ਗੋਲੀ
. . .  24 minutes ago
ਸ੍ਰੀਨਗਰ, 13 ਨਵੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਇਲਾਕੇ 'ਚ ਅੱਤਵਾਦੀਆਂ ਵਲੋਂ ਇੱਕ ਆਮ ਨਾਗਰਿਕ ਨੂੰ ਗੋਲੀ ਮਾਰਨ ਦੀ ਖ਼ਬਰ ਮਿਲੀ ਹੈ। ਕਸ਼ਮੀਰ ਜ਼ੋਨ ਪੁਲਿਸ...
ਆਈ. ਐੱਨ. ਐਕਸ. ਮੀਡੀਆ ਮਾਮਲਾ : ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਚਿਦੰਬਰਮ ਦੀ ਪੇਸ਼ੀ
. . .  44 minutes ago
ਨਵੀਂ ਦਿੱਲੀ, 13 ਨਵੰਬਰ- ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਕੁਝ ਦੇਰ 'ਚ ਦਿੱਲੀ ਦੀ ਇੱਕ ਅਦਾਲਤ 'ਚ...
ਜੇਕਰ ਲੋੜ ਪਈ ਤਾਂ ਦਿੱਲੀ 'ਚ ਵਧਾਇਆ ਜਾ ਸਕਦਾ ਹੈ ਔਡ-ਈਵਨ-ਕੇਜਰੀਵਾਲ
. . .  8 minutes ago
ਨਵੀਂ ਦਿੱਲੀ, 13 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦਿੱਲੀ 'ਚ 15 ਨਵੰਬਰ ਤੱਕ ਚੱਲਣ ਵਾਲੇ ਔਡ-ਈਵਨ ਨਿਯਮ ਨੂੰ ਵਧਾਇਆ ਜਾ ਸਕਦਾ...
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਿੰਸ ਚਾਰਲਸ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ...
ਹੁਣ ਆਰ. ਟੀ. ਆਈ. ਦੇ ਘੇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਹੁਣ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਵੀ ਸੂਚਨਾ ਦੇ ਅਧਿਕਾਰ ਭਾਵ ਕਿ ਆਰ. ਟੀ. ਆਈ. ਦੇ ਤਹਿਤ...
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਹੁਣ ਆਰ. ਟੀ. ਆਈ. ਦੇ ਦਾਇਰੇ 'ਚ ਆਏਗਾ ਚੀਫ਼ ਜਸਟਿਸ ਦਾ ਦਫ਼ਤਰ........
ਲਤਾ ਦੀਦੀ ਦੀ ਸਿਹਤ 'ਚ ਹੋ ਰਿਹਾ ਹੈ ਸੁਧਾਰ- ਪਰਿਵਾਰ
. . .  about 2 hours ago
ਮੁੰਬਈ, 13 ਨਵੰਬਰ- ਬਾਲੀਵੁੱਡ ਗਾਇਕਾ ਲਤਾ ਮੰਗੇਸ਼ਕਰ ਖ਼ਰਾਬ ਸਿਹਤ ਦੇ ਚੱਲਦਿਆਂ ਪਿਛਲੇ ਦੋ ਦਿਨਾਂ ਤੋਂ ਮੁੰਬਈ ਦੇ ਬਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ। ਲਤਾ ਦੀਦੀ ਦੀ ਸਿਹਤ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ...
ਬ੍ਰਾਜ਼ੀਲ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਬ੍ਰਾਸੀਲੀਆ, 13 ਨਵੰਬਰ- 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸਾਲ 2011 'ਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੂੰ ਥੱਪੜ ਮਾਰਨ ਵਾਲੇ ਅਰਵਿੰਦਰ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ...
ਕੁਲਭੂਸ਼ਨ ਜਾਧਵ ਲਈ ਆਪਣੇ ਆਰਮੀ ਐਕਟ 'ਚ ਸੋਧ ਕਰੇਗਾ ਪਾਕਿਸਤਾਨ
. . .  about 2 hours ago
ਇਸਲਾਮਾਬਾਦ, 13 ਨਵੰਬਰ- ਪਾਕਿਸਤਾਨ ਦੀ ਜੇਲ੍ਹ 'ਚ ਜਾਸੂਸੀ ਦੇ ਦੋਸ਼ 'ਚ ਬੰਦ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਮਾਮਲੇ 'ਚ ਪਾਕਿਸਤਾਨ ਵੱਡਾ ਫ਼ੈਸਲਾ ਲੈਣ ਜਾ ਰਿਹਾ ਹੈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  about 2 hours ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  about 3 hours ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 3 hours ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 4 hours ago
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 4 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 4 hours ago
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 4 hours ago
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 5 hours ago
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 5 hours ago
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 6 hours ago
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 7 hours ago
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 7 hours ago
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 7 hours ago
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 8 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  about 1 hour ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  about 1 hour ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  about 1 hour ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  2 minutes ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  17 minutes ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  23 minutes ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  39 minutes ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  55 minutes ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  about 1 hour ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  about 1 hour ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  1 day ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  1 day ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਕੱਤਕ ਸੰਮਤ 551
ਿਵਚਾਰ ਪ੍ਰਵਾਹ: ਜ਼ਿਆਦਾਤਰ ਲੋਕ ਇਸ ਲਈ ਵੀ ਸਫਲ ਹੋ ਜਾਂਦੇ ਹਨ, ਕਿਉਂਕਿ ਉਹ ਦ੍ਰਿੜ੍ਹ ਨਿਸਚੇ ਦੇ ਧਨੀ ਹੁੰਦੇ ਹਨ। -ਜਾਰਜ ਏਲੇਨ

ਜਗਰਾਓਂ

ਲੱਜਿਆਵਤੀ ਜੈਨ ਨਰਸਿੰਗ ਕਾਲਜ ਵਿਖੇ ਵਿਦਿਆਰਥੀਆਂ ਦਾ ਵਿਦਾਇਗੀ ਪਾਰਟੀ ਸਮਾਗਮ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਲੱਜਿਆਵਤੀ ਜੈਨ ਨਰਸਿੰਗ ਕਾਲਜ ਬਰਨਾਲਾ ਰੋਡ ਰਾਏਕੋਟ ਵਿਖੇ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਮਿਸ ਫੇਅਰਵੈੱਲ ਤੇ ਮਿਸਟਰ ਫੇਅਰਵੈਲ ਮੁਕਾਬਲੇ ਕਰਵਾਏ ਗਏ ਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਰਮੇਸ਼ ਜੈਨ ਦੀ ਦੇਖ-ਰੇਖ ਹੇਠ ਸੀਨੀਅਰ ਵਿਦਿਆਰਥੀਆਂ ਨੂੰ ਜੂਨੀਅਰ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਹੋਏ ਮੁਕਾਬਲਿਆਂ ਦੌਰਾਨ ਮਿਸ ਫੇਅਰਵੈਲ ਦਾ ਖਿਤਾਬ ਕਮਲਪ੍ਰੀਤ ਕੌਰ ਬੀ.ਐਸ.ਸੀ ਭਾਗ-4 ਨੇ ਜਿੱਤਿਆ, ਮਿਸਟਰ ਫੇਅਰਵੈੱਲ ਦਾ ਖਿਤਾਬ ਮਨਿੰਦਰ ਸਿੰਘ ਬੀ.ਐਸ.ਸੀ ਭਾਗ-4 ਨੇ ਜਿੱਤਿਆ | ਫਸਟ ਰਨਰ ਅੱਪ ਗਗਨਦੀਪ ਕੌਰ ਬੀ.ਐਸ.ਸੀ.ਅਤੇ ਦਵਿੰਦਰ ਕੌਰ ਜੀ.ਐਨ.ਐਮ ਭਾਗ-3 ਸਾਂਝੇ ਤੌਰ 'ਤੇ ਜੇਤੂ ਬਣੀਆਂ | ਸੈਕਿੰਡ ਰਨਰ ਅੱਪ ਰਮਨਦੀਪ ਕੌਰ ਜੀ.ਐਨ.ਐਮ ਭਾਗ-3 ਜੇਤੂ ਬਣੀ | ਮਿਸ ਲੱਜਿਆਵਤੀ ਦਾ ਖਿਤਾਬ ਗੁਰਲੀਨ ਕੌਰ ਬੀ.ਐਸ.ਸੀ ਭਾਗ-4 ਜੇਤੂ ਬਣੀ | ਮਿਸ ਇਨਟੈਲੀਜੈਂਟ ਦਾ ਖਿਤਾਬ ਜਸਪ੍ਰੀਤ ਕੌਰ ਜੀ.ਐਨ.ਐਮ ਭਾਗ-3 ਨੇ ਜਿੱਤਿਆ | ਇਸ ਮੌਕੇ ਜੇਤੂਆਂ ਨੂੰ ਸੰਸਥਾ ਦੇ ਡਾਇਰੈਕਟਰ ਡਾ.ਰਮੇਸ਼ ਜੈਨ ਤੇ ਪਿ੍ੰਸੀਪਲ ਸ੍ਰੀਮਤੀ ਮਹੇਸ਼ਵਰੀ-ਬੀ ਸਮੇਤ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਇਰੈਕਟਰ ਡਾ. ਰਮੇਸ਼ ਜੈਨ ਨੇ ਸੰਬੋਧਨ ਕਰਦਿਆਂ ਆਖਿਆ ਕਿ ਜੂਨੀਅਰ ਵਿਦਿਆਰਥੀ ਸੀਨੀਅਰ ਵਿਦਿਆਰਥੀਆਂ ਤੋਂ ਚੰਗੇ ਗੁਣ ਪ੍ਰਾਪਤ ਕਰਨ ਜਿਸ ਨਾਲ ਇਸ ਮੌਕੇ ਮੈਡਮ ਅਵਨੀਤ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਕਿਰਨਦੀਪ ਕੌਰ, ਗੁਰਚਰਨ ਸਿੰਘ ਮਹਿਲ ਕਲਾਂ, ਮਲਕੀਤ ਸਿੰਘ ਰਾਏਕੋਟ, ਵੀਰਪਾਲ ਕੌਰ, ਮਨਪ੍ਰੀਤ ਕੌਰ, ਸਵਰਨ ਕੌਰ, ਅਰਸ਼ਦੀਪ ਕੌਰ, ਇਕਬਾਲ ਕੌਰ, ਮਨਦੀਪ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਹਰਜਿੰਦਰ ਕੌਰ, ਬਲਪ੍ਰੀਤ ਕੌਰ, ਕਿਰਨ ਵਰਮਾ, ਨੀਰੂ, ਲਵਪ੍ਰੀਤ ਕੌਰ, ਸੰਦੀਪ ਕੌਰ, ਦਰਸ਼ਨ ਸਿੰਘ, ਦਿਲਬਾਗ ਸਿੰਘ ਆਦਿ ਹਾਜਰ ਸਨ |

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਾਇਆ ਵਿਜ਼ਟਰ ਵੀਜ਼ਾ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਆਈਲੈਟਸ ਤੇ ਇੰਮੀਗ੍ਰੇਸ਼ਨ ਸਰਵਿਸ ਦੇਣ 'ਚ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਅੱਜ ਕੱਲ੍ਹ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਔਰਤ ਨੂੰ ਦਰੜਿਆ- ਮੌਤ

ਜਗਰਾਉਂ, 22 ਅਕਤੂਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਮੱੁਖ ਤਹਿਸੀਲ ਚੌਾਕ 'ਚ ਇਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਨੇ ਇਕ ਬੁਜ਼ਰਗ ਔਰਤ ਨੂੰ ਦਰੜ ਦੇਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਰਮਜੀਤ ਕੌਰ (55) ਵਾਸੀ ਬਹਿਣੀਵਾਲ (ਮੋਗਾ) ਆਪਣੀ ਕਿਸੇ ਰਿਸ਼ਤੇਦਾਰੀ 'ਚੋਂ ਆਈ ਸੀ, ...

ਪੂਰੀ ਖ਼ਬਰ »

ਇਯਾਲੀ ਮੰਡੀ ਦੇ ਆੜ੍ਹਤੀਏ ਤੇ ਕਿਸਾਨ ਖ਼ਰੀਦ ਏਜੰਸੀਆਂ ਤੋਂ ਪ੍ਰੇਸ਼ਾਨ

ਇਯਾਲੀ/ਥਰੀਕੇ, 22 ਅਕਤੂਬਰ (ਰਾਜ ਜੋਸ਼ੀ)-ਚਾਹੇ ਝੋਨੇ ਦਾ ਸੀਜ਼ਨ ਹੋਵੇ ਜਾਂ ਕਣਕ ਦਾ, ਮੰਡੀਆਂ 'ਚ ਜਿਨਸਾਂ ਦੀ ਖ਼ਰੀਦ ਕਰਨ ਵਾਲੀਆਂ ਏਜੰਸੀਆਂ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਕੋਈ ਨਾ ਕੋਈ ਦਿਕਤ ਦਾ ਸਾਹਮਣਾ ਤਾਂ ਕਰਨਾ ਹੀ ਪੈਂਦਾ ਹੈ ਭਾਵੇਂ ਸਰਕਾਰਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ

ਮੁੱਲਾਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ ਮੰਡੀ ਮੁੱਲਾਂਪੁਰ 'ਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਹੋਈ | ਦਰਜਾ ਚਾਰ ਕਰਮਚਾਰੀਆਂ ਨੂੰ ਸੰਬੋਧਨ ਹੁੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਰਾਮ ਕਾਲਜ ਡੱਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਜਗਰਾਉਂ/ਹਠੂਰ, 22 ਅਕਤੂਬਰ (ਜੋਗਿੰਦਰ ਸਿੰਘ, ਜਸਵਿੰਦਰ ਸਿੰਘ ਛਿੰਦਾ)-ਸ੍ਰੀ ਰਾਮ ਕਾਲਜ ਡੱਲਾ ਵਿਖੇ ਚੇਅਰਮੈਨ ਭਾਗ ਸਿੰਘ ਮੱਲ੍ਹਾ ਦੀ ਸਰਪ੍ਰਸਤੀ, ਪ੍ਰਧਾਨ ਅਵਤਾਰ ਸਿੰਘ ਡੱਲਾ ਦੀ ਅਗਵਾਈ ਅਤੇ ਸਕੱਤਰ ਸੂਬੇਦਾਰ ਦੇਵੀ ਚੰਦ ਸ਼ਰਮਾ ਤੇ ਪਿ੍ੰ: ਸਤਵਿੰਦਰ ਕੌਰ ਦੀ ...

ਪੂਰੀ ਖ਼ਬਰ »

ਵਿਅਕਤੀ ਦੀ ਕੱੁਟਮਾਰ ਕਰਨ 'ਤੇ 7 ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 22 ਅਕਤੂਬਰ (ਅਜੀਤ ਸਿੰਘ ਅਖਾੜਾ)-ਪਿੰਡ ਛੱਜਾਵਾਲ ਵਿਖੇ ਇਕ ਵਿਅਕਤੀ ਦੀ ਕੱੁਟਮਾਰ ਕਰਨ 'ਤੇ ਪਿੰਡ ਦੇ ਪਿਉ-ਪੱੁਤ ਸਮੇਤ 7 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪੱੁਤਰ ਗੁਰਦਿਆਲ ਸਿੰਘ ਵਾਸੀ ਛੱਜਾਵਾਲ ਨੇ ਦਰਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 60 ਕਿੱਲੋ ਤੋਂ ਜ਼ਿਆਦਾ ਘਟੀਆ ਮਠਿਆਈ ਨਸ਼ਟ ਕਰਵਾਈ

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਤਿਉਹਾਰ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਨੇ ਖਾਣ-ਪੀਣ ਵਾਲੀਆਂ ਦੁਕਾਨਾਂ 'ਤੇ ਦਸਤਕ ਦਿੰਦਿਆਂ ਸਥਾਨਕ ਬਾਜ਼ਾਰ ਸਮੇਤ ਬਲਾਕ ਸੁਧਾਰ ਦੇ ਵੱਖ-ਵੱਖ ਪਿੰਡਾਂ 'ਚ ਛਾਪੇਮਾਰੀ ਕਰਕੇ ਫਲਾਂ, ਸ਼ਬਜੀਆਂ, ਮਠਿਆਈ ...

ਪੂਰੀ ਖ਼ਬਰ »

ਮੀਰੀ-ਪੀਰੀ ਢਾਡੀ ਸਭਾ ਦੀ ਮੀਟਿੰਗ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਮੀਰੀ-ਪੀਰੀ ਮਾਲਵਾ ਢਾਡੀ ਸਭਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮੰਡੀ ਮੁੱਲਾਂਪੁਰ ਵਿਖੇ ਢਾਡੀ ਗੁਲਜ਼ਾਰ ਸਿੰਘ ਗੁਲਸ਼ਨ ਚੰਗਣਾਂ ਦੀ ਪ੍ਰਧਾਨਗੀ ਹੇਠ ਹੋਈ | ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਮਾਤਾ ਅਜਮੇਰ ਕੌਰ ਦਾ ਅੰਤਿਮ ਸੰਸਕਾਰ ਅੱਜ

ਇਯਾਲੀ/ਥਰੀਕੇ, 22 ਅਕਤੂਬਰ (ਰਾਜ ਜੋਸ਼ੀ)-ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੇ ਸਤਿਕਾਰਯੋਗ ਮਾਤਾ ਅਜਮੇਰ ਕੌਰ ਸੁਪਤਨੀ ਸ. ਕੇਹਰ ਸਿੰਘ ਸੇਵਾ ਮੁਕਤ ਆਈ.ਐਫ.ਐਸ ਜੋ ਬੀਤੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਨੇ ਪ੍ਰਾਇਮਰੀ ਸਕੂਲ ਖੇਡਾਂ 'ਚ ਸੈਂਕੜੇ ਮੈਡਲ ਜਿੱਤੇ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ (ਰਾਏਕੋਟ) ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ 'ਚ ਇੱਕ ਹੋਰ ਰਿਕਾਰਡ ਆਪਣੇ ਨਾਂਅ ਕੀਤਾ ਹੈ | ਜਿਸ ਦੌਰਾਨ ਸਕੂਲ ਦੀਆਂ ਪ੍ਰਾਇਮਰੀ ਜਮਾਤਾਂ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਮੁੱਲਾਂਪੁਰ ਦੇ ਵਿਦਿਆਰਥੀਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਮੁੱਲਾਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਸੀ.ਬੀ.ਐੱਸ.ਈ ਦੇ ਨਾਮਵਰ ਵਿੱਦਿਅਕ ਅਦਾਰੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਪਿ੍ੰਸੀਪਲ ਰਵੀਕਾਂਤ ਗੁਪਤਾ, ਹੋਰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਪ੍ਰਸਾਰ ਭਾਸ਼ਨ ਕਰਵਾਇਆ

ਚੌਾਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਮਾਣਮੱਤੀ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਅਧੀਨ ਕਾਮਰਸ ਵਿਭਾਗ ਦੇ ...

ਪੂਰੀ ਖ਼ਬਰ »

ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ 'ਚ ਮੁਕਾਬਲੇ ਕਰਵਾਏ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਵੱਖ-ਵੱਖ ਸਕੂਲਾਂ ਦੇ ਮਾਇਮ ਮੁਕਾਬਲੇ ਕਰਵਾਏ ਗਏ, ਇਨ੍ਹਾਂ ਮੁਕਾਬਲਿਆਂ ਵਿਚ 6 ਸਕੂਲਾਂ ਦੇ ਵਿਦਿਆਰਥੀਆਂ ਹਿੱਸਾ ਲਿਆ | ਵੱਖ-ਵੱਖ ਵਿਦਿਆਰਥੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜਾਗਰੂਕਤਾ ਕੱਢੀ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸਵੱਛ ਭਾਰਤ ਮੁਹਿੰਮ' ਦਾ ਸੁਨੇਹਾ ਘਰ ਘਰ ਪਹੁੰਚਾਉਣ ਦੇ ਮੰਤਵ ਨਾਲ ਨਗਰ ਕੌਾਸਲ ਰਾਏਕੋਟ ਵਲੋਂ ਕਾਰਜ ਸਾਧਕ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ 'ਚ ਅਜੀਤਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਵਿਦੇਸ਼ ਦੀਆਂ ਫਾਊਾਡੇਸ਼ਨਾਂ ਵਲੋਂ ਵਿਧਵਾਵਾਂ ਦੇ ਬੱਚਿਆਂ ਦੀ ਪੜ੍ਹਾਈ ਲਈ 6 ਲੱਖ 36 ਹਜ਼ਾਰ ਦੀ ਸਹਾਇਤਾ

ਮੁੱਲਾਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਅਜੀਤਸਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅੱਡਾ ਜਾਂਗਪੁਰ (ਮੰਡੀ ਮੁੱਲਾਂਪੁਰ) ਵਿਖੇ ਕੈਨੇਡੀਅਨ ਵਰਲਡ ਐਜੂਕੇਸ਼ਨ ਫਾਊਾਡੇਸ਼ਨ ਤੇ ਸ਼ੁਕਰਾਨਾ ਫਾਊਾਡੇਸ਼ਨ ਕੈਨੇਡਾ ਦੇ ਡਾਇਰੈਕਟਰ ਦਰਸ਼ਨ ਸਿੰਘ ਅਰੋੜਾ ...

ਪੂਰੀ ਖ਼ਬਰ »

ਚਕਰ ਦੀ ਕੋਆਪ੍ਰਟਿਵ ਸੁਸਾਇਟੀ ਦੀ ਨਵੀਂ ਇਮਾਰਤ ਦਾ ਉਦਘਾਟਨ

ਹਠੂਰ, 22 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਇਤਿਹਾਸਿਕ ਪਿੰਡ ਚਕਰ ਨੂੰ ਆਪਣੇ ਪੱਧਰ 'ਤੇ ਦੁਨੀਆਂ ਦੇ ਨਕਸ਼ੇ ਉੱਪਰ ਲਿਜਾਣ ਵਾਲੇ ਪ੍ਰਵਾਸੀ ਭਰਾਵਾਂ ਸਵਰਗੀ ਅਜਮੇਰ ਸਿੰਘ ਸਿੱਧੂ ਕੈਨੇਡਾ ਤੇ ਬਲਦੇਵ ਸਿੰਘ ਸਿੱਧੂ ਦੇ ਉਦਮ ਸਦਕਾ ਬਣਾਈ ਗਈ ਪਿੰਡ ਦੀ ਕੋਆਪ੍ਰਟਿਵ ...

ਪੂਰੀ ਖ਼ਬਰ »

ਸਾਇੰਸ ਮੇਲੇ 'ਚ ਬੁਲਾਰਿਆਂ ਨੇ ਦਿੱਤੀ ਅਹਿਮ ਜਾਣਕਾਰੀ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਚੱਲ ਰਿਹਾ ਦੋ ਰੋਜ਼ਾ ਸਾਇੰਸ ਮੇਲਾ ਸਮਾਪਤ ਹੋ ਗਿਆ | ਇਸ ਮੇਲੇ ਦੇ ਦੂਸਰੇ ਦਿਨ ਸ. ਮਹਿੰਦਰ ਸਿੰਘ ਜੱਸਲ ਸਾਬਕਾ ਡਾਇਰੈਕਟਰ ਸਾਇੰਸ ਕਾਲਜ ਤੇ ਪ੍ਰੋਫੈਸਰ ਬਲਦੇਵ ਸਿੰਘ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ 4 ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ:ਬੰਟੀ

ਲੁਧਿਆਣਾ, 21 ਅਕਤੂਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਅੱਜ ਪੰਜਾਬ ਭਰ ਖਾਸਕਰ ਹਲਕਾ ਦਾਖਾ ਵਿਚੋਂ ਲੋਕਾਂ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ | ਉਸ ਤੋਂ ਇਹ ਗੱਲ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤੀ ਹੜਤਾਲ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਆਲ ਇੰਡੀਆਂ ਬੈਂਕ ਇੰਪਲਾਈ ਐਸੋਸੀਏਸ਼ਨ ਅਤੇ ਬੈਂਕ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆਂ ਵਲੋਂ ਦਿੱਤੇ ਸੱਦੇ ਉਤੇ ਅੱਜ ਪੰਜਾਬ ਬੈਂਕ ਕਰਮਚਾਰੀ ਮਹਾਂਸੰਘ ਲੁਧਿਆਣਾ ਇਕਾਈ ਵਲੋਂ ਕੇਨਰਾ ਬੈਂਕ ਦੇ ਸਾਹਮਣੇ, ਭਾਰਤ ਨਗਰ ...

ਪੂਰੀ ਖ਼ਬਰ »

ਸੰਜੇ ਸਿੰਘ-ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੰਜੇ ਸਿੰਘ ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ | ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੰਜੇ ਸਿੰਘ ਵਲੋਂ ਦਾਇਰ ਕੀਤੀ ਗਈ ਰਿੱਟ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਨੇ ਮਹਾਂਰਮਾਇਣ ਦੀ ਰਚਨਾ ਸਮੁੱਚੀ ਮਾਨਵਤਾ ਦੇ ਕਲਿਆਣ ਲਈ ਕੀਤੀ-ਧੀਂਗਾਨ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਭਗਵਾਨ ਵਾਲਮੀਕਿ ਸਤਿਸੰਗ ਕਮੇਟੀ ਪੀ.ਏ.ਯੂ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸੰਬੰਧ 'ਚ ਪਾਵਨ ਸਤਿਸੰਗ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਭਾਵਾਧਸ ਦੇ ਰਾਸ਼ਟਰੀ ਨਿਰਦੇਸ਼ਕ ਨਰੇਸ਼ ਧੀਂਗਾਨ ਵਲੋਂ ਜੋਤ ਰੋਸ਼ਨ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਨੇ ਕੀਤਾ ਸਮੁੱਚੀ ਟਰਾਫੀ 'ਤੇ ਕਬਜ਼ਾ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)-ਮਾਡਲ ਯੁਵਾ ਸੰਸਦ ਦਾ ਦੂਜਾ ਭਾਗ ਗੁਰੂ ਨਾਨਕ ਦੇਵ ਭਵਨ ਵਿਖੇ ਹੋਇਆ¢ ਇਸ 'ਚ ਉਤਰ ਭਾਰਤ ਦੇ ਵੱਖ-ਵੱਖ ਰਾਜਾਂ ਦੇ 630 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ¢ ਇਸ ਮੌਕੇ ਭਾਰਤੀ ਸੰਸਦ ਦੀ ਪ੍ਰਤੀਕਿ੍ਤੀ ਤਿਆਰ ਕੀਤੀ ਗਈ ਅਤੇ ਇਨ੍ਹਾਂ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਨਸ਼ੀਲੀਆਂ ਦਵਾਈਆਂ ਦਾ ਧੰਦਾ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲੋਕਾਂ ਦੇ ਖਾਤਿਆਂ 'ਚੋਂ ਡੇਢ ਕਰੋੜ ਦੀ ਨਕਦੀ ਕਢਵਾ ਚੁੱਕੇ ਲੁਟੇਰਾ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਧੋਖੇ ਨਾਲ ਲੋਕਾਂ ਦੇ ਏ.ਟੀ.ਐੱਮ. ਬਦਲ ਕੇ ਉਨ੍ਹਾਂ ਵਿਚੋਂ ਡੇਢ ਕਰੋੜ ਰੁਪਏ ਦੀ ਨਕਦੀ ਕਢਵਾ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਸਮਾਜ ਅਤੇ ਖੇਤੀ ਦੇ ਵਿਕਾਸ 'ਚ ਸੰਤੁਲਨ ਬੇਹੱਦ ਜ਼ਰੂਰੀ-ਡਾ. ਨਵਤੇਜ ਬੈਂਸ

ਲੁਧਿਆਣਾ, 22 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਰਥ ਸ਼ਾਸਤਰ ਅਤੇ ਸਮਾਜ ਵਿਗਿਆਨ ਵਿਭਾਗ ਵਲੋਂ ਸਮਕਾਲੀ ਸਮਾਜਿਕ ਮੁੱਦੇ ਅਤੇ ਪੰਜਾਬ ਦੀ ਖੇਤੀ ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਦਾ ਉਦੇਸ਼ ਸਮਕਾਲ ਦੀਆਂ ਸਮਾਜਿਕ ...

ਪੂਰੀ ਖ਼ਬਰ »

ਡੀ.ਬੀ.ਐਸ. ਬੈਂਕ ਐਸ.ਐਮ.ਈ. ਖੇਤਰ ਦੇ ਵਿਕਾਸ ਲਈ ਵਚਨਬੱਧ

ਲੁਧਿਆਣਾ, 22 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਭਾਰਤੀ ਬਾਜ਼ਾਰ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਡੀ.ਬੀ.ਐਸ. ਬੈਂਕ ਇੰਡੀਆ ਲਿਮਟਿਡ ਨੇ ਐਸ.ਐਮ.ਈ. ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਅਹਿਮ ਉਪਰਾਲਿਆਂ 'ਚ ਲਗਾਤਾਰ ਵਾਧਾ ਕੀਤਾ ਜਾ ਰਿਾ ਹੈ | ਡੀ.ਬੀ.ਐਸ ਨੇ ...

ਪੂਰੀ ਖ਼ਬਰ »

ਅਵਾਰਾ ਜਾਨਵਰਾਂ ਦੀ ਸੰਭਾਲ ਲਈ ਗਊਸ਼ਾਲਾ ਬਣਾਉਣ ਦੀ ਕਾਰਵਾਈ ਸ਼ੁਰੂ

ਲੁਧਿਆਣਾ, 22 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਅਵਾਰਾ ਜਾਨਵਰਾਂ ਦੀ ਸੰਭਾਲ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਗਊਸ਼ਾਲਾਵਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਜਿਸ ਬਦਲੇ ਪ੍ਰਤੀ ਪਸ਼ੂ 30 ਰੁਪਏ ਰੋਜਾਨਾ ਨਗਰ ਨਿਗਮ ਵਲੋਂ ਅਦਾ ਕੀਤੇ ਜਾ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਹੋਇਆ ਸੈਮੀਨਾਰ

ਲੁਧਿਆਣਾ, 22 ਅਕਤੂਬਰ (ਬੀ. ਐਸ. ਬਰਾੜ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ 'ਟੀਚਿੰਗ ਆਫ਼ ਸਾਇੰਸ' ਉਤੇ ਗਿਆਨਾਤਮਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਵਿਨਾਸ਼ ਕੌਰ ਵਾਲੀਆ ਦੇ ਸਹਿਯੋਗ ਨਾਲ ' ਹੱਬ ਆਫ਼ ਲਰਨਿੰਗ ਸੈਮੀਨਾਰ ਨੇਪਰੇ ...

ਪੂਰੀ ਖ਼ਬਰ »

ਮਾਤਾ ਅਜਮੇਰ ਕੌਰ ਦਾ ਅੰਤਿਮ ਸੰਸਕਾਰ ਅੱਜ

ਇਯਾਲੀ/ਥਰੀਕੇ, 22 ਅਕਤੂਬਰ (ਰਾਜ ਜੋਸ਼ੀ)-ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੇ ਮਾਤਾ ਅਜਮੇਰ ਕੌਰ ਸੁਪਤਨੀ ਕੇਹਰ ਸਿੰਘ (ਸੇਵਾ ਮੁਕਤ ਆਈ.ਐਫ਼.ਐਸ.) ਜੋ ਬੀਤੇ ਦਿਨ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਾਂਧੀ ਨਗਰ ਵਿਚ ਸ਼ੱਕੀ ਹਲਾਤਾਂ 'ਚ ਇਕ ਵਿਆਹੁਤਾ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖਤ ...

ਪੂਰੀ ਖ਼ਬਰ »

ਪੋਦਾਰ ਇੰਟਰਨੈਸ਼ਨਲ ਸਕੂਲ ਈਸਰ ਨਗਰ ਵਿਖੇ ਡਾਂਡੀਆਂ ਨਾਈਟ ਕਰਵਾਈ

ਡਾਬਾ/ਲੁਹਾਰਾ, 22 ਅਕਤੂਬਰ (ਕੁਲਵੰਤ ਸਿੰਘ ਸੱਪਲ)-ਪੋਦਾਰ ਇੰਟਰਨੈਸ਼ਨਲ ਸਕੂਲ ਈਸਰ ਨਗਰ ਲੁਧਿਆਣਾ ਵਿਖੇ ਮੈਗਾ ਈਵੈਂਟ ਡਾਂਡੀਆ ਨਾਈਟ ਦਾ ਅਯੋਜਨ ਕੀਤਾ ਗਿਆ | ਜਿਸ 'ਚ ਵਿਦਿਆਰਥੀਆਂ, ਅਧਿਆਪਕਾਵਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਹੋਈ ਮੀਟਿੰਗ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਜਾਏ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੁੱਖ ਸੇਵਾਦਾਰਾਂ ਦੀ ਇਕ ਮੀਟਿੰਗ ਗੁਰਦੁਆਰਾ ਸਿੰਘ ਸਭਾ ਚੌਕ ਖੁੱਡ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ ਕਾਂਗਰਸ-ਸੁਖਵੰਤ ਦੁੱਗਰੀ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਦੁੱਗਰੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀਆਂ ਚਾਰ ਸੀਟਾਂ 'ਤੇ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਅਤੇ ਸਾਰੇ ਉਮੀਦਵਾਰ ਰਿਕਾਰਡਤੋੜ ਵੋਟਾਂ ਨਾਲ ਇਤਿਹਾਸ ...

ਪੂਰੀ ਖ਼ਬਰ »

ਭਾਰਤ ਦੀ ਸਾਈਕਲ, ਸਿਲਾਈ ਮਸ਼ੀਨ ਤੇ ਫਾਸਟਨਰ ਸਨਅਤਾਂ ਲਈ ਆਰ.ਸੀ.ਈ.ਪੀ. ਤਬਾਹ ਕਰਨ ਵਾਲਾ ਸਮਝੌਤਾ

ਲੁਧਿਆਣਾ, 22 ਅਕਤੂਬਰ (ਪੁਨੀਤ ਬਾਵਾ)-ਭਾਰਤ ਦੀ ਸਾਈਕਲ, ਸਿਲਾਈ ਮਸ਼ੀਨ ਤੇ ਫਾਸਟਨਰ ਸਨਅਤਾਂ ਨੂੰ ਚੀਨ ਨਾਲ ਹੋਣ ਵਾਲੇ ਖੇਤਰੀ ਵਿਆਪਕ ਆਰਥਿਕ ਭਾਈਵਾਲੀ (ਆਰ.ਸੀ.ਈ.ਪੀ.) ਸਮਝੌਤੇ 'ਚ ਪਾਉਣ ਨਾਲ ਇਹ ਸਨਅਤਾਂ ਤਬਾਹ ਹੋ ਜਾਣਗੀਆਂ | ਜਿਸ ਨੂੰ ਰੋਕਣ ਲਈ ਸਨਅਤੀ ਆਗੂਆਂ ਨੇ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਦਾ ਲੁਧਿਆਣਾ ਪੁੱਜਣ 'ਤੇ ਰਜਨੀਸ਼ ਚੋਪੜਾ ਨੇ ਕੀਤਾ ਸਵਾਗਤ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਰਜਨੀਸ਼ ਚੋਪੜਾ ਨੇ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕ ਦਰਸ਼ਨ ਸਿੰਘ ਮੰਗੂਪੁਰ ਦਾ ਅੱਜ ਲੁਧਿਆਣਾ ਪੁੱਜਣ 'ਤੇ ਸਵਾਗਤ ਕੀਤਾ | ਇਸ ਮੌਕੇ ਵਿਧਾਇਕ ਮੰਗੂਪੁਰ ...

ਪੂਰੀ ਖ਼ਬਰ »

ਕੱਚੇ ਸੀਵਰਮੈਨਾਂ ਦੀ ਤਨਖਾਹ ਤੁਰੰਤ ਜਾਰੀ ਕਰੇ ਸਰਕਾਰ ਤੇ ਨਿਗਮ ਪ੍ਰਸ਼ਾਨਨ-ਚੌਧਰੀ, ਦਾਵਿ੍ੜ

ਲੁਧਿਆਣਾ, 22 ਅਕਤੂਬਰ (ਕਵਿਤਾ ਖੁੱਲਰ)-ਮੁਲਾਜ਼ਮ ਕਿਸੇ ਵੀ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਹਨ ਤੇ ਇਸੇ ਲਈ ਸਰਕਾਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਮੁਲਾਜ਼ਮਾਂ ਨੂੰ ਤਨਖਾਹ ਸਮੇਂ ਸਿਰ ਦੇਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਵਾਧਸ ਦੇ ਰਾਸ਼ਟਰੀ ਸੰਚਾਲਕ ...

ਪੂਰੀ ਖ਼ਬਰ »

ਗਿੱਦੜਵਿੰਡੀ ਸੜਕ ਦੇ ਨਿਰਮਾਣ ਦਾ ਕੰਮ ਦਾਖਾ ਨੇ ਸ਼ੁਰੂ ਕਰਵਾਇਆ

ਜਗਰਾਉਂ, 22 ਅਕਤੂਬਰ (ਗੁਰਦੀਪ ਸਿੰਘ ਮਲਕ-ਹਲਕਾ ਜਗਰਾਉਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਮੇਰੀ ਜਿੰਮੇਵਾਰੀ ਤੇ ਸੂਬਾ ਸਰਕਾਰ ਦੀ ਪਹਿਲ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਪਿੰਡ ਗਿੱਦੜਵਿੰਡੀ ਦੀ ਸੜਕ ਦੀ ਉਸਾਰੀ ਦੇ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਕਬੱਡੀ ਮੁਕਾਬਲੇ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ, ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਸਹੋਦਿਆ ਨੈਸ਼ਨਲ ਸਟਾਇਲ ਕਬੱਡੀ ਟੂਰਨਾਮੈਂਟ ਅੰਡਰ-14 ਤੇ 17 (ਲੜਕੇ/ਲੜਕੀਆਂ) ਦਾ ਸ਼ੁਰੂ ਹੋਇਆ | ਜਿਸ ਦਾ ਉਦਘਾਟਨ ਪਿ੍ੰਸੀਪਲ ਡਾ. ਬਲਵੰਤ ਸਿੰਘ ...

ਪੂਰੀ ਖ਼ਬਰ »

ਆਨੰਦ ਈਸ਼ਰ ਪਬਲਿਕ ਸਕੂਲ ਬਰਮਾਲੀਪੁਰ ਦਾ ਸਾਲਾਨਾ ਸਮਾਗਮ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਆਨੰਦ ਈਸ਼ਰ ਪਬਲਿਕ ਹਾਈ ਸਕੂਲ ਬਰਮਾਲੀਪੁਰ ਦਾ ਸਾਲਾਨਾ ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ¢ ਸੰਤ ਬਾਬਾ ਅਮਰ ਸਿੰਘ ਜੀ ਬੜੂੰਦੀ ਵਾਲਿਆਂ ਦੀ ਸਰਪ੍ਰਸਤੀ ਤੇ ਡਾਇਰੈਕਟਰ ਕਰਤਾਰ ਸਿੰਘ ਜੀ ਦੀ ਰਹਿਨੁਮਾਈ ...

ਪੂਰੀ ਖ਼ਬਰ »

ਗਾਇਕ ਸੁਖਵਿੰਦਰ ਸੁਖੀ ਦੇ ਨਵੇਂ ਸਿੰਗਲ ਟਰੈਕ ਦਾ ਵਰਲਡ ਪ੍ਰੀਮੀਅਰ ਅੱਜ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਉੱਘੇ ਲੋਕ ਗਾਇਕ ਸੁਖਵਿੰਦਰ ਸੁੱਖੀ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਸਰੋਤਿਆਂ ਲਈ ਨਵਾਂ ਸਿੰਗਲ ਟਰੈਕ 'ਦੀਵਾਲੀ ਫਲੇਵਰ' ਲੈ ਕੇ ਆ ਰਹੇ ਹਨ | 'ਦੀਵਾਲੀ ਫਲੇਵਰ' ਗੀਤ ਦਾ ਵਰਲਡ ਪ੍ਰੀਮੀਅਰ ਬੁੱਧਵਾਰ 23 ਅਕਤੂਬਰ ...

ਪੂਰੀ ਖ਼ਬਰ »

ਜੈਨ ਸਕੂਲ 'ਚ ਪ੍ਰਾਇਮਰੀ ਬੱਚਿਆਂ ਦੇ ਕਹਾਣੀ ਤੇ ਕਵਿਤਾ ਮੁਕਾਬਲੇ ਕਰਵਾਏ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਜੈਨ ਸਕੂਲ 'ਚ ਪਿ੍ੰਸੀਪਲ ਮੈਡਮ ਦੀ ਅਗਵਾਈ ਹੇਠ ਪ੍ਰਾਇਮਰੀ ਸਮੂਹ ਸਟਾਫ਼ ਵਲੋਂ ਕਵਿਤਾ ਤੇ ਕਹਾਣੀ ਮੁਕਾਬਲੇ ਕਰਵਾਏ ਗਏ | ਜਿਸ 'ਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ਵਿੱਚ ਸਾਰੇ ਬੱਚਿਆਂ ਨੇ ਹੀ ਬਹੁਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੌਾਸਲ ਵਲੋਂ ਜਾਗਰੂਕਤਾ ਰੈਲੀ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੌਾਸਲ ਜਗਰਾਉਂ ਨੇ ਸ੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਿਰ ਜਗਰਾਉਂ ਵਿਖੇ ਸਮਾਗਮ ਕਰਵਾਇਆ | ਇਸ ਤੋਂ ਬਾਅਦ ਪਲਾਸਟਿਕ ਦੀ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਕਮੇਟੀ ਨੇ ਹਵਨ ਕਰਵਾਇਆ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਰਾਮ ਲੀਲਾ ਕਮੇਟੀ ਜਗਰਾਉਂ ਨੇ ਦੁਸਹਿਰਾ ਸਮਾਗਮ ਦੀ ਸਮਾਪਤੀ ਮੌਕੇ ਪ੍ਰਾਚੀਨ ਮਹਾਂਵੀਰ ਮੰਦਰ ਜਗਰਾਉਂ ਵਿਖੇ ਹਵਨ ਕਰਵਾਇਆ | ਇਸ ਮੌਕੇ ਪ੍ਰਧਾਨ ਦੇਵ ਵਰਤ ਸ਼ਰਮਾ ਤੇ ਚੇਅਰਮੈਨ ਸੁਰਿੰਦਰ ਕੁਮਾਰ ਕਾਲਾ ਸ਼ਰਮਾ, ...

ਪੂਰੀ ਖ਼ਬਰ »

ਹੌਲਦਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਜਗਰਾਉਂ ਵਿਖੇ ਤਾਇਨਾਤ ਹੌਲਦਾਰ ਚਰਨ ਸਿੰਘ ਸਿਵੀਆਂ (46) ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 'ਤੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ...

ਪੂਰੀ ਖ਼ਬਰ »

ਸਮਰਾਲਾ 'ਚੋਂ ਗੁਜ਼ਰਨ ਵਾਲੇ 'ਅੰਤਰਰਾਸ਼ਟਰੀ ਨਗਰ ਕੀਰਤਨ' ਦਾ ਸੰਗਤਾਂ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ- ਉਮੈਦਪੁਰ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਨਨਕਾਣਾ ਸਾਹਿਬ ਤੋਂ ਚਲੇ 'ਅੰਤਰ-ਰਾਸ਼ਟਰੀ ਨਗਰ ਕੀਰਤਨ' ਦੀ ਤਿਆਰੀਆਂ ਸੰਗਤਾਂ ਦੇ ਸਹਿਯੋਗ ਨਾਲ ਜ਼ੋਰਾਂ 'ਤੇ ਹਨ | ਸ਼੍ਰੋਮਣੀ ...

ਪੂਰੀ ਖ਼ਬਰ »

ਪਰਾਲੀ ਸੰਭਾਲਣ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕਰ ਰਿਹੈ ਕਿਸਾਨ ਬੀਰ ਸਿੰਘ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਚੱਕ ਮਾਫੀ ਦਾ 41 ਸਾਲਾ ਨੌਜਵਾਨ ਕਿਸਾਨ ਬੀਰ ਸਿੰਘ ਕਣਕ, ਝੋਨਾ ਤੇ ਆਲੂ ਦੀ ਖੇਤੀ ਕਰਦਾ ਹੈ | ਇਹ ਤਿੰਨੋਂ ਫ਼ਸਲਾਂ ਦੀ ਸਫ਼ਲ ਖੇਤੀ ਕਰਨ ਕਾਰਨ ਉਹ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ | ਉਸ ਨੇ ...

ਪੂਰੀ ਖ਼ਬਰ »

ਸੂਦ ਦੀ ਅਗਵਾਈ 'ਚ ਕਈ ਐਨ. ਆਰ. ਆਈ. ਪਰਿਵਾਰ ਭਾਜਪਾ 'ਚ ਸ਼ਾਮਿਲ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਪ੍ਰਧਾਨ ਅਜੈ ਸੂਦ ਦੀ ਅਗਵਾਈ 'ਚ ਬਗ਼ਲੀ ਖ਼ੁਰਦ ਪਿੰਡ 'ਚ ਰੱਖੀ ਗਈ ਮੀਟਿੰਗ ਵਿਚ ਕਈ ਐਨ. ਆਰ. ਆਈ. ਪਰਿਵਾਰਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਤਿੰਦਰ ਸਿੰਘ, ...

ਪੂਰੀ ਖ਼ਬਰ »

ਖੱਟੜਾ ਚੁਹਾਰਮ ਵਿਖੇ ਧਰਮਸ਼ਾਲਾ ਦਾ ਕੰਮ ਆਰੰਭ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਖੱਟੜਾ ਵਿਖੇ ਐੱਸ. ਸੀ. ਧਰਮਸ਼ਾਲਾ ਦੀ ਇਮਾਰਤ ਬਣਾਉਣ ਦੇ ਕੰਮ ਦਾ ਉਦਘਾਟਨ ਗ੍ਰਾਮ ਪੰਚਾਇਤ ਵਲੋਂ ਕੀਤਾ ਗਿਆ | ਉਦਘਾਟਨ ਸਮੇਂ ਸਰਪੰਚ ਰਣਜੀਤ ਸਿੰਘ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਕਸਬਾ ਬੀਜਾ ਵਿਖੇ ਸਰਪੰਚ ਦੀ ਅਗਵਾਈ ਹੇਠ ਆਮ ਇਜਲਾਸ

ਬੀਜਾ, 22 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬੀਜਾ ਦੇ ਸਰਪੰਚ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਨੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ 'ਤੇ ਚਲਾਉਣ ਲਈ ਆਮ ਇਜਲਾਸ ਬੁਲਾਇਆ ਗਿਆ | ਜਿੱਥੇ ਨਗਰ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੌਕੇ ਉੱਤੇ ਹੀ ਕਈ ਮਤੇ ...

ਪੂਰੀ ਖ਼ਬਰ »

ਦਰਿਆ ਰਸਤੇ ਤੋਂ ਨਿਕਲੀ ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ 'ਚ ਉਤਸ਼ਾਹ

ਮਾਛੀਵਾੜਾ ਸਾਹਿਬ, 22 ਅਕਤੂਬਰ (ਮਨੋਜ ਕੁਮਾਰ)-ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋਂ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋਂ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ਉਤਸ਼ਾਹ ਉਸ ਸਮੇਂ ਨਜ਼ਰ ਆਇਆ ਜਦੋਂ ਪੰਜਾਬ ਸਰਕਾਰ ਦਾ ...

ਪੂਰੀ ਖ਼ਬਰ »

ਨਿਰਮਾਣ ਅਧੀਨ ਸਮਰਾਲਾ ਬਾਈਪਾਸ 'ਤੇ ਹੁਣ ਨਹੀਂ ਜਾ ਸਕਣਗੇ ਵਾਹਨ

ਸਮਰਾਲਾ, 22 ਅਕਤੂਬਰ (ਬਲਜੀਤ ਸਿੰਘ ਬਘੌਰ)-ਨਿਰਮਾਣ ਅਧੀਨ ਸਮਰਾਲਾ ਬਾਈਪਾਸ 'ਤੇ ਜਾ ਰਹੇ ਵਾਹਨਾਂ ਨੂੰ ਰੋਕਣ ਲਈ ਨੈਸ਼ਨਲ ਹਾਈਵੇ ਅਥਾਉਰਟੀ ਨੇ ਜਗ੍ਹਾ ਜਗ੍ਹਾ ਬੈਰੀਕੇਡ ਲਗਾ ਦਿੱਤੇ ਹਨ, ਜਿਸ ਕਾਰਨ ਹੁਣ ਬਾਈਪਾਸ ਸ਼ੁਰੂ ਹੋਣ ਤੋਂ ਪਹਿਲਾਂ ਕੋਈ ਵੀ ਵਾਹਨ ਨਿਰਮਾਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਿਸ਼ਨ ਨੂੰ ਪ੍ਰਚਾਰਨ ਲਈ ਲੋਕ ਲਹਿਰ ਵਿੱਢੀਏ- ਸੰਤ ਢੱਕੀ ਵਾਲੇ

ਮਲੌਦ, 22 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਜਾਤਾਂ ਪਾਤਾਂ, ਧਰਮਾਂ ਅਤੇ ਫ਼ਿਰਕਿਆਂ ਤੋਂ ਉੱਪਰ ਉੱਠ ਕੇ ਮਨਾਉਣ ਦੀ ਲੋੜ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਕਿਸੇ ਇਕ ਫ਼ਿਰਕੇ ਜਾਂ ਵਿਅਕਤੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਦੋਰਾਹਾ ਵਿਖੇ ਕੀਤਾ ਜਾਵੇਗਾ ਭਰਵਾਂ ਸਵਾਗਤ- ਸਹਾਰਨ ਮਾਜਰਾ/ਰਾਏਪੁਰ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਆ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਜਿਹੜਾ ਕਿ 24 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦੇਗ ਸਰ ਕਟਾਣਾ ਸਾਹਿਬ ਵਿਖੇ ਵਿਸ਼ਰਾਮ ਲਈ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਅਹਿਮਦਗੜ੍ਹ, 22 ਅਕਤੂਬਰ (ਪੁਰੀ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ 20ਵੇਂ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਥਾਪਨਾ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਮੀਰੀ ਪੀਰੀ ਗ੍ਰੰਥੀ ਸਭਾ ਦੀ ਚੋਣ

ਈਸੜੂ, 22 ਅਕਤੂਬਰ (ਬਲਵਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਮੁੱਖ ਦਫ਼ਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਚਾਰ ਕੇਂਦਰ ਗੁਰਮਤਿ ਵਿਦਿਆਲਿਆ ਪਿੰਡ ਫੈਜਗੜ੍ਹ ਵਿਖੇ ...

ਪੂਰੀ ਖ਼ਬਰ »

ਕੈਂਡ ਵਿਖੇ ਜਾਗਰਣ ਕਰਵਾਇਆ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੈਂਡ ਵਿਖੇ ਜਾਗਰਣ ਕਮੇਟੀ ਵਲੋਂ ਨਗਰ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ | ਇਸ ਸਮੇਂ ਪ੍ਰਸਿੱਧ ਗਾਇਕਾਂ ਵਲੋਂ ਮਹਾਂਮਾਈ ਦੀਆਂ ਭੇਟਾਂ ਗਾ ਕੇ ਸੰਗਤਾਂ ਨੰੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX